ਤਾਜਾ ਖ਼ਬਰਾਂ


ਰਾਜ ਬੱਬਰ ਨੂੰ ਅਦਾਲਤ ਨੇ ਪੋਲਿੰਗ ਅਧਿਕਾਰੀ 'ਤੇ ਹਮਲਾ ਕਰਨ ਦੇ ਮਾਮਲੇ 'ਚ ਦੋ ਸਾਲ ਦੀ ਸੁਣਾਈ ਸਜ਼ਾ
. . .  about 1 hour ago
ਲਖਨਊ , 7 ਜੁਲਾਈ-ਕਾਂਗਰਸ ਨੇਤਾ ਰਾਜ ਬੱਬਰ ਨੂੰ ਲਖਨਊ ਦੇ ਸੰਸਦ ਮੈਂਬਰ ਵਿਧਾਇਕ ਦੀ ਅਦਾਲਤ ਨੇ ਪੋਲਿੰਗ ਅਧਿਕਾਰੀ 'ਤੇ ਹਮਲਾ ਕਰਨ ਦੇ ਮਾਮਲੇ 'ਚ ਦੋ ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਉਸ 'ਤੇ 8500 ਰੁਪਏ ਦਾ ...
ਅਸਮ: ਮੋਰੀਗਾਂਓ ਦੇ ਕੁਝ ਹਿੱਸਿਆਂ ਵਿਚ ਹੜ੍ਹ ਦੀ ਸਥਿਤੀ ਵਿਚ ਹੋਇਆ ਸੁਧਾਰ
. . .  about 1 hour ago
ਟਰਸੱਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਅਦਾਲਤ ’ਚ ਪੇਸ਼
. . .  about 1 hour ago
ਅੰਮ੍ਰਿਤਸਰ, 7 ਜੁਲਾਈ (ਗਗਨਦੀਪ ਸ਼ਰਮਾ)-ਨਗਰ ਸੁਧਾਰ ਟਰਸੱਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੂੰ ਅੱਜ ਅਦਾਲਤ ’ਚ ਪੇਸ਼ ਕਰਕੇ 4 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕਰ ਲਿਆ ਗਿਆ ਹੈ ਤਾਂ ਜੋ ਉਨ੍ਹਾਂ ਪਾਸੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਸਕੇ।
ਪ੍ਰਧਾਨ ਮੰਤਰੀ ਬੌਰਿਸ ਜੌਨਸਨ ਨੇ ਦਿੱਤਾ ਅਸਤੀਫਾ
. . .  53 minutes ago
ਲੰਡਨ , 7 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪ੍ਰਧਾਨ ਮੰਤਰੀ ਬੌਰਿਸ ਜੌਨਸਨ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਸਤੀਫ਼ਾ ਦੇਣ ਤੋਂ ਬਾਅਦ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਰਦਿਆਂ ਕਿਹਾ ਕਿ ...
ਜਦੋਂ ਦੇ ਮੁੱਖ ਮੰਤਰੀ ਭਗਵੰਤ ਮਾਨ ਬਣੇ ਹਨ ਉਦੋਂ ਤੋਂ ਬੇਅਦਬੀ ਦੇ ਕੇਸਾਂ 'ਚ ਤੇਜ਼ੀ ਆਈ ਹੈ - ਹਰਪਾਲ ਚੀਮਾ
. . .  about 2 hours ago
ਚੰਡੀਗੜ੍ਹ, 7 ਜੁਲਾਈ-ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ 2017 ਤੋਂ ਪਹਿਲਾਂ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਭਾਜਪਾ ਦੀ ਸਰਕਾਰ ਸੀ, ਜਿਸ ਵਿਚ ਜਿੱਥੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਹੋਈ, ਉੱਥੇ ਹੀ ਪੰਜਾਬ ਵਿਚ ਗੁਰੂ ਗ੍ਰੰਥ ਸਾਹਿਬ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਵਿਚ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
. . .  about 2 hours ago
ਮਹਾਰਾਸ਼ਟਰ : ਮੁੱਖ ਮੰਤਰੀ ਸ਼ਿੰਦੇ ਨੇ ਅਹੁਦਾ ਸੰਭਾਲਿਆ
. . .  about 2 hours ago
ਮੁੰਬਈ, 7 ਜੁਲਾਈ - ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਅੱਜ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਮੌਜੂਦਗੀ 'ਚ ਰਸਮੀ ਤੌਰ 'ਤੇ ਮੁੱਖ ਮੰਤਰੀ ਦਫ਼ਤਰ ਦਾ ਚਾਰਜ ਸੰਭਾਲ ਲਿਆ ਹੈ |
ਭਾਰਤ ਨਾ ਸਿਰਫ ਕੋਵਿਡ ਮਹਾਂਮਾਰੀ ਤੋਂ ਤੇਜ਼ੀ ਨਾਲ ਉਭਰਿਆ, ਸਗੋਂ ਇਹ ਦੁਨੀਆ ਦੀ ਸਭ ਵੱਡੀ ਅਰਥਵਿਵਸਥਾ ’ਚੋਂ ਇਕ ਬਣ ਗਿਆ-ਪ੍ਰਧਾਨ ਮੰਤਰੀ ਮੋਦੀ
. . .  about 3 hours ago
ਜੁਗ-ਜੁਗ ਜੀਵੇ ਲਾਲ ਮੇਰਾ , ਮਾਂ ਨੇ ਦਿੱਤੀਆਂ ਦੁਆਵਾਂ
. . .  about 3 hours ago
ਪਾਵਰਕਾਮ ਦਾ ਅਧਿਕਾਰੀ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਗ੍ਰਿਫ਼ਤਾਰ
. . .  about 3 hours ago
ਲੁਧਿਆਣਾ ,5 ਜੁਲਾਈ (ਪਰਮਿੰਦਰ ਸਿੰਘ ਆਹੂਜਾ )- ਵਿਜੀਲੈਂਸ ਬਿਊਰੋ ਵਲੋਂ ਪਾਵਰਕਾਮ ਦੇ ਇਕ ਅਧਿਕਾਰੀ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਕੇਜਰੀਵਾਲ ਨੇ ਨਵ-ਵਿਆਹੀ ਜੋੜੀ ਨੂੰ ਭੇਟ ਕੀਤਾ ਕੀਮਤੀ ਤੋਹਫ਼ਾ
. . .  about 3 hours ago
ਚੰਡੀਗੜ੍ਹ, 7 ਜੁਲਾਈ - ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ: ਗੁਰਪ੍ਰੀਤ ਕੌਰ ਦੇ ਵਿਆਹ ਮੌਕੇ ਜੋੜੀ ਨੂੰ ਆਸ਼ੀਰਵਾਦ ਦੇਣ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਪਰਿਵਾਰ ਸਮੇਤ ਵਿਸ਼ੇਸ਼ ਤੌਰ 'ਤੇ ਮੁੱਖ ਮੰਤਰੀ ਰਿਹਾਇਸ਼ ...
ਅਮਨ ਅਰੋੜਾ ਨੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਵਜੋਂ ਅਹੁਦਾ ਸੰਭਾਲਿਆ
. . .  about 4 hours ago
ਚੰਡੀਗੜ੍ਹ, 7 ਜੁਲਾਈ-ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦਾ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਤੋਂ ...
ਰਾਘਵ ਚੱਢਾ ਨੇ ਸੀ.ਐੱਮ.ਮਾਨ ਦੇ ਖ਼ੁਸ਼ਹਾਲ ਵਿਆਹੁਤਾ ਜੀਵਨ ਦੀ ਕੀਤੀ ਕਾਮਨਾ
. . .  about 4 hours ago
ਚੰਡੀਗੜ੍ਹ, 7 ਜੁਲਾਈ-ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਜੋ ਆਪਣੀ ਮਾਤਾ ਸਮੇਤ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਮੌਕੇ ਪਹੁੰਚੇ ਹੋਏ ਸਨ, ਨੇ ਨਵ-ਵਿਆਹੀ ਜੋੜੀ ਨੂੰ ਆਸ਼ੀਰਵਾਦ ਦੇਣ ਸਮੇਂ ਦੀ ਫੋਟੋ ਟਵਿੱਟਰ 'ਤੇ ਸਾਂਝੀ ਕੀਤੀ ਹੈ...
ਬੇਅਦਬੀ ਦੇ ਮਾਮਲੇ 'ਚ ਤਿੰਨ ਡੇਰਾ ਪ੍ਰੇਮੀਆਂ ਨੂੰ ਤਿੰਨ-ਤਿੰਨ ਸਾਲ ਦੀ ਸਜ਼ਾ
. . .  about 4 hours ago
ਮੋਗਾ, 7 ਜੁਲਾਈ (ਗੁਰਤੇਜ ਸਿੰਘ ਬੱਬੀ)-ਮੋਗਾ ਜ਼ਿਲ੍ਹੇ ਦੇ ਪਿੰਡ ਮੱਲਕੇ ਵਿਖੇ ਸਾਲ 2015 'ਚ ਸਵੇਰ ਵੇਲੇ ਪਿੰਡ ਦੀਆਂ ਗਲੀਆਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਦੇ ਅੰਗ ਖਿਲਰੇ ਹੋਏ ਮਿਲੇ ਸਨ ਅਤੇ ਇਸ ਬੇਅਦਬੀ ਦੇ ਮਾਮਲੇ 'ਚ ਐੱਸ.ਆਈ.ਟੀ. ਵਲੋਂ ਕੀਤੀ ਜਾਂਚ 'ਚ ਪੰਜ...
ਖੇਮਕਰਨ ਦੇ ਕਾਰ ਡਰਾਈਵਰ ਦੇ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾਈ
. . .  about 4 hours ago
ਖੇਮਕਰਨ, 7ਜੁਲਾਈ (ਬਿੱਲਾ, ਭੱਟੀ)-ਬੀਤੇ ਦਿਨੀਂ ਖੇਮਕਰਨ ਦੇ ਕਾਰ ਡਰਾਈਵਰ ਦੇ ਕਤਲ ਹੋਣ ਦੀ ਘਟਨਾ ਨੂੰ ਪੁਲਿਸ ਨੇ 48 ਘੰਟਿਆਂ 'ਚ ਹੱਲ ਕਰਨ ਦਾ ਦਾਅਵਾ ਕੀਤਾ ਸੀ। ਸੰਬੰਧਿਤ ਥਾਣਾ ਵਲਟੋਹਾ ਪੁਲਿਸ ਨੇ ਇਸ ਸੰਬੰਧ 'ਚ ਕੁੱਲ ਚਾਰ ਦੋਸ਼ੀਆਂ ਵਿਰੁੱਧ ਕੇਸ ਦਰਜ...
ਸੀ.ਐੱਮ. ਭਗਵੰਤ ਮਾਨ ਦੀ ਮਾਤਾ ਨੇ ਦਿੱਤਾ ਜੋੜੀ ਨੂੰ ਆਸ਼ੀਰਵਾਦ
. . .  about 4 hours ago
ਚੰਡੀਗੜ੍ਹ, 7 ਜੁਲਾਈ-ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ 'ਚ ਬੱਝੇ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ ਵਲੋਂ ਨਵ-ਵਿਆਹੀ ਜੋੜੀ ਨੂੰ ਆਸ਼ੀਰਵਾਦ ਦਿੱਤਾ ਗਿਆ। ਸੰਨ 2015 'ਚ ਮਾਨ ਦਾ ਪਹਿਲੀ ਪਤਨੀ ਇੰਦਰਪ੍ਰੀਤ ਕੌਰ...
ਅਗਵਾ ਹੋਇਆ ਸਕੂਲੀ ਬੱਚਾ ਬਰਾਮਦ
. . .  about 5 hours ago
ਰਾਜਪੁਰਾ, 7 ਜੁਲਾਈ (ਰਣਜੀਤ ਸਿੰਘ)-ਰਾਜਪੁਰਾ ਨੇੜਲੇ ਪਿੰਡ ਖਡੌਲੀ ਵਾਸੀ ਸਕੂਲ ਦਾ ਬੱਚਾ ਅਗਵਾ ਕਰ ਲਿਆ ਗਿਆ ਸੀ। ਇਸ ਸੰਬੰਧ 'ਚ ਜ਼ਿਲ੍ਹਾ ਪੁਲਿਸ ਮੁਖੀ ਦੀਪਕ ਪਾਰਿਖ ਨੇ ਦੱਸਿਆ ਕਿ ਬੱਚਾ ਬਰਾਮਦ ਕਰ ਲਿਆ ਗਿਆ ਹੈ। ਭਾਵੇਂ ਇਸ ਸੰਬੰਧ 'ਚ ਕਿਸੇ ਨੇ ਪੁਸ਼ਟੀ ਨਹੀਂ ਕੀਤੀ ਪਰ ਮਾਮਲਾ ਫਿਰੌਤੀ ਦਾ ਲੱਗ ਰਿਹਾ ਹੈ।
ਸੀ.ਐਮ. ਭਗਵੰਤ ਮਾਨ ਦੇ ਆਨੰਦ ਕਾਰਜ ਸਮੇਂ ਦੀਆਂ ਕੁਝ ਅਣਦੇਖੀਆਂ ਤਸਵੀਰਾਂ
. . .  about 5 hours ago
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਸਮੇਂ ਦੀਆਂ ਕੁਝ ਹੋਰ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ 'ਚ ਗ੍ਰੰਥੀ ਸਿੰਘਾਂ ਵਲੋਂ ਆਨੰਦ ਕਾਰਜ ਦੀ ਰਸਮ ਸੰਪੂਰਨ ਹੋਣ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ...
ਪ੍ਰਧਾਨ ਮੰਤਰੀ ਬੌਰਿਸ ਜੌਨਸਨ ਅੱਜ ਦੇਣਗੇ ਅਸਤੀਫ਼ਾ
. . .  about 5 hours ago
ਲੰਡਨ, 7 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪ੍ਰਧਾਨ ਮੰਤਰੀ ਬੌਰਿਸ ਜੌਨਸਨ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ। ਸੂਤਰਾਂ ਅਨੁਸਾਰ ਨਵੀਂ ਬਣੀ ਸਿੱਖਿਆ ਮੰਤਰੀ ਮਿਸ਼ੇਲ ਡੋਨੇਲਨ ਵਲੋਂ 36 ਘੰਟਿਆਂ ਬਾਅਦ ਹੀ ਅਸਤੀਫ਼ਾ...
ਵਿਆਹ ਤੋਂ ਬਾਅਦ ਖਾਣੇ ਦੇ ਟੇਬਲ ਤੇ ਇਕੱਠੀ ਨਜ਼ਰ ਆਈ ਨਵੀਂ ਵਿਆਹੀ ਜੋੜੀ
. . .  about 5 hours ago
ਚੰਡੀਗੜ੍ਹ, 7 ਜੁਲਾਈ-ਵਿਆਹ ਤੋਂ ਬਾਅਦ ਖਾਣੇ ਦੇ ਟੇਬਲ ਤੇ ਇਕੱਠੀ ਨਜ਼ਰ ਆਈ ਨਵੀਂ ਵਿਆਹੀ ਜੋੜੀ
ਪਾਕਿਸਤਾਨ 'ਚ ਕਬੱਡੀ ਕਪਤਾਨ ਦੀ ਗੋਲੀ ਮਾਰ ਕੇ ਹੱਤਿਆ
. . .  about 6 hours ago
ਅਟਾਰੀ, 7 ਜੁਲਾਈ ( ਗੁਰਦੀਪ ਸਿੰਘ ਅਟਾਰੀ )- ਪਾਕਿਸਤਾਨ 'ਚ ਲਾਹੌਰ ਸਥਿਤ ਪਿੰਡ ਪੰਜੂ ਵਿਖੇ ਕਬੱਡੀ ਟੀਮ ਦੇ ਕਪਤਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਕਪਤਾਨ ਵਿਕਾਸ ਗੁੱਜਰ ਦੇ ਸਿਰ 'ਚ ਗੋਲੀ ਮਾਰੀ ਗਈ ਜਿਸ ਤੋਂ ਬਾਅਦ ਉਸ ਦੀ ਮੌਕੇ ਤੇ ਮੌਤ ਹੋ ਗਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ: ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਦੀਆਂ ਰਸਮਾਂ ਹੋਈਆਂ ਪੂਰੀਆਂ
. . .  about 6 hours ago
ਚੰਡੀਗੜ੍ਹ, 7 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ: ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਦੀਆਂ ਰਸਮਾਂ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਿਖੇ ਪੂਰੀਆਂ ਹੋ ਚੁੱਕੀਆਂ ਹਨ। ਇਸ ਦੇ ਨਾਲ ਹੀ ਡਾਕਟਰ ਗੁਰਪ੍ਰੀਤ ਕੌਰ ਭਗਵੰਤ ਮਾਨ ਦੇ ਦੂਸਰੀ ਪਤਨੀ ਬਣ ਗਏ...
ਲੁਟੇਰਿਆਂ ਵਲੋਂ ਪਿੰਡ ਠਠਾ ਦੇ ਨੇੜੇ ਪੈਟਰੋਲ ਪੰਪ 'ਤੇ ਮਾਰਿਆ ਡਾਕਾ, ਲੁੱਟੀ ਨਕਦੀ
. . .  about 7 hours ago
ਫ਼ਤਿਹਗੜ੍ਹ ਚੂੜੀਆ, 7 ਜੁਲਾਈ (ਧਰਮਿੰਦਰ ਸਿੰਘ ਬਾਠ)-ਫ਼ਤਿਹਗੜ੍ਹ ਚੂੜੀਆ ਦੇ ਨਜ਼ਦੀਕੀ ਪਿੰਡ ਠੱਠਾ ਵਿਖੇ ਇਕ ਪੈਟਰੋਲ ਪੰਪ ਤੋਂ ਲੁਟੇਰਿਆਂ ਦੇ ਇਕ ਗਰੁੱਪ ਵਲੋਂ ਬੀਤੀ ਅੱਧੀ ਰਾਤ ਨੂੰ ਡਾਕਾ ਮਾਰ ਕੇ ਦੋ ਮੁਲਜ਼ਮਾਂ ਨੂੰ ਜ਼ਖ਼ਮੀ ਕਰਕੇ ਨਕਦੀ ਲੁੱਟ ਕੇ ਫ਼ਰਾਰ ਹੋ ਜਾਣ ਦੀ ਖ਼ਬਰ ਹੈ। ਪੁਲਿਸ ਵਲੋਂ ਮੌਕੇ ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਚੰਡੀਗੜ੍ਹ 'ਚ ਵਿਆਹ ਸਮਾਰੋਹ ਸ਼ੁਰੂ ਹੁੰਦਿਆਂ ਹੀ ਸੰਗਰੂਰ 'ਚ ਲੱਡੂ ਵੰਡਣੇ ਸ਼ੁਰੂ
. . .  about 7 hours ago
ਸੰਗਰੂਰ, 7 ਜੁਲਾਈ (ਧੀਰਜ ਪਸ਼ੋਰੀਆ)-ਚੰਡੀਗੜ੍ਹ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਸਮਾਰੋਹ ਸ਼ੁਰੂ ਹੁੰਦਿਆਂ ਹੀ ਸੰਗਰੂਰ 'ਚ ਖ਼ੁਸ਼ੀਆਂ ਮਨਾਉਣ ਲਈ ਪਾਰਟੀ ਦੇ ਵਲੰਟੀਅਰਾਂ ਵਲੋਂ ਲੱਡੂ ਵੰਡਣੇ ਸ਼ੁਰੂ ਹੋ ਗਏ ਹਨ ਅਤੇ ਢੋਲ ਦੀ ਥਾਪ ਤੇ ਭੰਗੜੇ ਪਾਏ ਜਾ ਰਹੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਦੇ ਆਨੰਦ ਕਾਰਜ ਦੀ ਰਸਮ ਹੋਈ ਸ਼ੁਰੂ, ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ
. . .  about 7 hours ago
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਦੇ ਆਨੰਦ ਕਾਰਜ ਦੀ ਰਸਮ ਹੋਈ ਸ਼ੁਰੂ, ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਫੱਗਣ ਸੰਮਤ 551

ਜਲੰਧਰ

ਜਲੰਧਰ-ਅੰਮਿ੍ਤਸਰ ਹਾਈਵੇ ਦੇ 5 ਕਿੱਲੋਮੀਟਰ ਦੇ ਦਾਇਰੇ 'ਚ 30 ਘੰਟਿਆਂ 'ਚ ਵਾਪਰੇ 3 ਹਾਦਸੇ- 3 ਮੌਤਾਂ

ਮਕਸੂਦਾਂ, 16 ਫਰਵਰੀ (ਲਖਵਿੰਦਰ ਪਾਠਕ)- ਜਲੰਧਰ-ਅੰਮਿ੍ਤਸਰ ਹਾਈਵੇ ਦੇ 5 ਕਿੱਲੋਮੀਟਰ ਦੇ ਦਾਇਰੇ 'ਚ ਬੀਤੇ 30 ਘੰਟਿਆਂ ਦੌਰਾਨ ਵਾਪਰੇ ਵੱਖ-ਵੱਖ 3 ਹਾਦਸਿਆਂ 'ਚ 3 ਮੌਤਾਂ ਹੋ ਗਈਆਂ ਜਿਨ੍ਹਾਂ 'ਚ 2 ਦੀ ਪਛਾਣ ਹੋ ਗਈ ਅਤੇ ਇਕ ਪਾਸੋਂ ਕੋਈ ਪਛਾਣ ਪੱਤਰ ਨਾ ਮਿਲਣ ਕਾਰਨ ਪਛਾਣ ਨਹੀਂ ...

ਪੂਰੀ ਖ਼ਬਰ »

ਨਿਗਮ ਨੇ ਨਹੀਂ ਲੱਗਣ ਦਿੱਤਾ ਸੰਡੇ ਬਾਜ਼ਾਰ

ਜਲੰਧਰ, 16 ਫਰਵਰੀ (ਸ਼ਿਵ)-ਨਿਗਮ ਦੀ ਸਖ਼ਤੀ ਕਰ ਕੇ ਰੈਣਕ ਬਾਜ਼ਾਰ ਤੋਂ ਬਾਹਰ 3 ਮੁੱਖ ਸੜਕਾਂ 'ਤੇ ਸੰਡੇ ਬਾਜ਼ਾਰ ਨਹੀਂ ਲੱਗਣ ਦਿੱਤਾ | ਦਿਨ ਵੇਲੇ ਕੁਝ ਲੋਕਾਂ ਨੇ ਸੰਡੇ ਬਾਜ਼ਾਰ ਲਗਾਉਣ ਦਾ ਯਤਨ ਕੀਤਾ ਸੀ ਪਰ ਨਿਗਮ ਦੀ ਟੀਮ ਨੇ ਉਨ੍ਹਾਂ ਨੂੰ ਰੋਕ ਦਿੱਤਾ | ਤਹਿਬਾਜ਼ਾਰੀ ...

ਪੂਰੀ ਖ਼ਬਰ »

ਆਪਣੇ ਆਪ ਨੂੰ ਏ.ਐੱਸ.ਆਈ. ਦੱਸ ਕੇ ਪੈਸੇ ਠੱਗਣ ਵਾਲਾ ਵਿਜੀਲੈਂਸ ਵਲੋਂ ਕਾਬੂ

ਜਲੰਧਰ 16 ਫਰਵਰੀ (ਸ਼ੈਲੀ)-ਵਿਜੀਲੈਂਸ ਵਿਭਾਗ ਜਲੰਧਰ ਦੀ ਪੁਲਿਸ ਨੇ ਫਰਜ਼ੀ ਏ.ਐੱਸ.ਆਈ. ਬਣਕੇ ਲੋਕਾਂ ਨੂੰ ਡਰਾ ਧਮਕਾ ਕੇ ਨਕਲੀ ਛਾਪਾਮਰੀ ਕਰ ਉਨ੍ਹਾਂ ਨਾਲ ਠੱਗੀਆਂ ਮਾਰਨ ਵਾਲੇ ਇਕ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਹੈ ਜਿਸਦੀ ਪਹਿਚਾਣ ਅਮਨਦੀਪ ਕੁਮਾਰ ਪੁੱਤਰ ਜਗਦੀਸ਼ ...

ਪੂਰੀ ਖ਼ਬਰ »

ਟੁੱਟੀਆਂ ਸੜਕਾਂ ਬਿਆਨ ਕਰਦੀਆਂ ਸਰਕਾਰ ਦੀ ਬੇਰੁਖੀ, ਲੋਕ ਹੋਏ ਖ਼ਫ਼ਾ

ਮੰਡ (ਜਲੰਧਰ), 16 ਫਰਵਰੀ (ਬਲਜੀਤ ਸਿੰਘ ਸੋਹਲ)-ਕਰਤਾਰਪੁਰ ਤੋਂ ਹੁੰਦੀ ਹੋਈ ਹਾਈਵੇ ਨਾਲ ਜੋੜਦੀ ਅਣਗਿਣਤ ਪਿੰਡਾਂ 'ਚੋਂ ਲੰਘਦੀ ਪ੍ਰਧਾਨ ਮੰਤਰੀ ਗ੍ਰਾਮੀਣ ਯੋਜਨਾ ਤਹਿਤ ਬਣੀ ਸੜਕ ਤੋਂ ਵੱਡੀ ਗਿਣਤੀ ਵਿਚ ਲੋਕ ਨਿੱਤਾ ਦਾ ਸਫ਼ਰ ਤੈਅ ਕਰਦੇ ਹਨ | ਕਾਫ਼ੀ ਸਮੇਂ ਤੋਂ ਸੜਕ ...

ਪੂਰੀ ਖ਼ਬਰ »

ਲਾਂਬੜਾ ਪੁਲਿਸ ਵਲੋਂ ਵੱਖ-ਵੱਖ ਕੇਸਾਂ 'ਚ ਲੋੜੀਂਦੇ ਮੁਜਰਮ ਕਾਬੂ

ਲਾਂਬੜਾ, 16 ਫਰਵਰੀ (ਕੁਲਜੀਤ ਸਿੰਘ ਸੰਧੂ)-ਲਾਂਬੜਾ ਪੁਲਿਸ ਨੇ ਅੱਜ ਵੱਖ-ਵੱਖ ਕੇਸਾਂ ਨਾਲ ਸਬੰਧਿਤ 3 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਲਾਂਬੜਾ ਤੋਂ ਮਿਲੀ ਜਾਣਕਾਰੀ ਅਨੁਸਾਰ ਏ.ਐੱਸ.ਆਈ. ਕੇਵਲ ਸਿੰਘ ਨੇ ਸਮੇਤ ਪੁਲਿਸ ਪਾਰਟੀ ਚਿੱਟੀ ਮੋੜ ਲਾਂਬੜਾ ਕੋਲ ...

ਪੂਰੀ ਖ਼ਬਰ »

ਸਰਕਾਰ ਨਾਲ ਹੋਈ ਬੈਠਕ ਤੋਂ ਬਾਅਦ ਵੀ ਸਨਅਤਕਾਰ ਨਿਰਾਸ਼

ਜਲੰਧਰ, 16 ਫਰਵਰੀ (ਸ਼ਿਵ ਸ਼ਰਮਾ)-ਰਾਜ ਦੀ ਅਰਥਵਿਵਸਥਾ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਸਨਅਤਕਾਰ ਸਰਕਾਰ ਨਾਲ ਹੋਈਆਂ ਬੈਠਕਾਂ ਤੋਂ ਬਾਅਦ ਵੀ ਕੋਈ ਕਾਰਵਾਈ ਨਾ ਹੋਣ ਕਰਕੇ ਕਾਫ਼ੀ ਨਿਰਾਸ਼ ਹਨ | ਸਨਅਤਕਾਰ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਸਨਅਤਕਾਰਾਂ ਦੇ ਮਸਲੇ ਹੱਲ ...

ਪੂਰੀ ਖ਼ਬਰ »

ਮਾੜੀ ਸਟਰੀਟ ਲਾਈਟ ਵਿਵਸਥਾ ਮਾਮਲੇ 'ਚ ਕੁੱਦੀ ਆਮ ਆਦਮੀ ਪਾਰਟੀ

ਜਲੰਧਰ, 16 ਫਰਵਰੀ (ਸ਼ਿਵ ਸ਼ਰਮਾ)-ਸ਼ਹਿਰ 'ਚ ਮਹਿੰਗੀਆਂ ਲਾਈਟਾਂ ਦੀ ਜਗਾ ਹਲਕੀਆਂ ਕੰਪਨੀਆਂ ਦੀ ਲਾਈਟਾਂ ਲੱਗਣ ਤੇ ਟੈਂਡਰਾਂ ਦੇ ਮਾਮਲੇ ਵਿਚ ਆਮ ਆਦਮੀ ਪਾਰਟੀ ਵੀ ਕੁੱਦ ਗਈ ਹੈ | ਆਮ ਆਦਮੀ ਪਾਰਟੀ ਦੇ ਪ੍ਰਧਾਨ ਡਾ. ਸ਼ਿਵ ਦਿਆਲ ਮਾਲੀ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ...

ਪੂਰੀ ਖ਼ਬਰ »

ਮਾਮਲੇ ਨੂੰ ਪ੍ਰਮੁੱਖਤਾ ਨਾਲ ਉਠਾਵਾਂਗੇ- ਡਾ. ਮਾਲੀ

ਜਲੰਧਰ ਸ਼ਹਿਰੀ ਪ੍ਰਧਾਨ ਡਾ. ਸ਼ਿਵ ਦਿਆਲ ਮਾਲੀ ਨੇ ਸਟਰੀਟ ਲਾਈਟਾਂ ਦੇ ਮਾਮਲੇ 'ਚ ਦੱਸਿਆ ਕਿ ਇਕ ਪਾਸੇ ਤਾਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਨੂੰ ਹਨੇਰਾ ਮੁਕਤ ਬਣਾ ਦਿੱਤਾ ਹੈ ਪਰ ਸ਼ਹਿਰ 'ਚ ਕਰੋੜਾਂ ਰੁਪਏ ਖ਼ਰਚ ਕੇ ਸ਼ਹਿਰ ਦੀਆਂ ਲਾਈਟਾਂ ਵੀ ਨਹੀਂ ਜਗ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮ. ਸਕੂਲੀ ਬੱਚਿਆਂ ਲਈ ਵਰਤੇ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕਰਨ- ਡੀ.ਸੀ.

ਜਲੰਧਰ, 16 ਫਰਵਰੀ (ਹਰਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਜ਼ਿਲ੍ਹੇ ਦੇ ਉਪ ਮੰਡਲ ਮੈਜਿਸਟਰੇਟਾਂ (ਐਸ.ਡੀ.ਐਮਜ਼) ਨੰੂ ਸੋਮਵਾਰ ਤੋਂ ਇਕ ਵੱਡੀ ਮੁਹਿੰਮ ਸ਼ੁਰੂ ਕਰ ਕੇ ਸਕੂਲੀ ਬੱਚਿਆਂ ਦੇ ਆਉਣ-ਜਾਣ ਲਈ ਵਰਤੇ ਜਾਣ ਵਾਲੀਆਂ ਬੱਸਾਂ ਅਤੇ ਹੋਰ ...

ਪੂਰੀ ਖ਼ਬਰ »

-ਪਹਿਲੀ ਕਾਰਪੋਰੇਟ ਫੁੱਟਬਾਲ ਲੀਗ 2020-

ਟੈਗੋਰ ਹਸਪਤਾਲ ਤੇ ਕੇਜਾਨ ਸਪੋਰਟਸ ਸੈਮੀਫ਼ਾਈਨਲ 'ਚ ਦਾਖ਼ਲ

ਜਲੰਧਰ, 16 ਫਰਵਰੀ (ਸਾਬੀ)-ਪਹਿਲੀ ਕਾਰਪੋਰੇਟ ਫੁੱਟਬਾਲ ਲੀਗ ਦੇ ਕੁਆਰਟਰ ਫਾਈਨਲ ਮੁਕਾਬਲੇ ਪਿਮਸ ਦੇ ਖੇਡ ਮੈਦਾਨ 'ਚ ਫੁੱਟਬਾਲ ਕਿੱਕਰਜ ਅਕੈਡੀਮ ਦੇ ਸਹਿਯੋਗ ਨਾਲ ਕਰਵਾਏ ਗਏ | ਇਹ ਜਾਣਕਾਰੀ ਦਿੰਦੇ ਹੋਏ ਕੌਮਾਂਤਰੀ ਖਿਡਾਰੀ ਤੇ ਫੁੱਟਬਾਲ ਕੋਚ ਵਰੁਣਦੀਪ ਨੇ ਦੱਸਿਆ ...

ਪੂਰੀ ਖ਼ਬਰ »

ਵਧੀਕ ਕਮਿਸ਼ਨਰ ਕਰਨਗੇ ਦੁਰਗਾ ਕਾਲੋਨੀ ਵਿਵਾਦ ਮਾਮਲੇ ਦੀ ਜਾਂਚ

ਜਲੰਧਰ, 16 ਫਰਵਰੀ (ਸ਼ਿਵ)-ਅਲੀਪੁਰ ਦੀ ਦੁਰਗਾ ਕਾਲੋਨੀ ਵਿਚ ਉਸਾਰੀਆਂ ਢਾਹੁਣ ਤੋਂ ਬਾਅਦ ਪੈਦਾ ਹੋਏ ਵਿਵਾਦ ਦੀ ਜਾਂਚ ਦਾ ਕੰਮ ਆਈ.ਏ.ਐੱਸ. ਵਧੀਕ ਕਮਿਸ਼ਨਰ ਤੇ ਸਮਾਰਟ ਸਿਟੀ ਦੀ ਸੀ.ਈ.ਓ. ਸ਼ੇਨਾ ਅਗਰਵਾਲ ਕਰਨਗੇ | ਇਸ ਬਾਰੇ ਨਿਗਮ ਕਮਿਸ਼ਨਰ ਨੇ ਬੀਤੇ ਦਿਨੀਂ ਹੀ ਸ਼ੇਨਾ ...

ਪੂਰੀ ਖ਼ਬਰ »

21 ਨੂੰ ਵੈਟਰਨਰੀ ਇੰਸਪੈਕਟਰਾਂ ਵਲੋਂ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

ਜਲੰਧਰ, 16 ਫਰਵਰੀ (ਮੇਜਰ ਸਿੰਘ)-ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਦੀ ਸੂਬਾ ਕਾਰਜਕਾਰਨੀ ਮੀਟਿੰਗ ਸੂਬਾ ਪ੍ਰਧਾਨ ਨਿਰਮਲ ਸੈਣੀ ਦੀ ਪ੍ਰਧਾਨਗੀ ਹੇਠ ਹੋਈ | ਇਸ ਵਿਚ ਸਮੁੱਚੇ ਸੂਬਾ ਕਮੇਟੀ ਮੈਂਬਰ, ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਸਕੱਤਰ ਵਿਸੇਸ਼ ...

ਪੂਰੀ ਖ਼ਬਰ »

ਹੰਸਰਾਜ ਸਟੇਡੀਅਮ ਬਾਹਰ 4 ਦੁਕਾਨਾਂ ਸੀਲ

ਜਲੰਧਰ, 16 ਫਰਵਰੀ (ਸ਼ਿਵ)-ਕਈ ਸਾਲਾਂ ਤੋਂ ਦੁਕਾਨਾਂ ਦਾ ਕਿਰਾਇਆ ਨਾ ਦੇਣ ਕਰਕੇ ਨਿਗਮ ਦੀ ਤਹਿਬਾਜ਼ਾਰੀ ਵਿਭਾਗ ਦੀ ਟੀਮ ਨੇ 4 ਦੁਕਾਨਾਂ ਨੂੰ ਸੀਲ ਕਰ ਦਿੱਤਾ ਹੈ | ਸੁਪਰਡੈਂਟ ਮਨਦੀਪ ਸਿੰਘ ਮਿੱਠੂ ਨੇ ਦੱਸਿਆ ਕਿ ਉਕਤ ਦੁਕਾਨਾਂ ਵਾਲਿਆਂ ਨੇ ਨਿਗਮ ਨੂੰ 5 ਲੱਖ ਰੁਪਏ ਦਾ ...

ਪੂਰੀ ਖ਼ਬਰ »

'ਨੇੜਿਓਾ ਡਿਠੇ ਸੰਤ ਭਿੰਡਰਾਂਵਾਲੇ' ਕਿਤਾਬ ਦੇ ਰਚੇਤਾ ਦਾ ਦਿਹਾਂਤ

ਜਲੰਧਰ, 16 ਫਰਵਰੀ (ਮੇਜਰ ਸਿੰਘ)-'ਨੇੜਿਓਾ ਡਿਠੇ ਸੰਤ ਭਿੰਡਰਾਂਵਾਲੇ' ਕਿਤਾਬ ਦੇ ਰਚੇਤਾ ਦਲਬੀਰ ਸਿੰਘ ਐਤਵਾਰ ਸ਼ਾਮ ਅਕਾਲ ਚਲਾਣਾ ਕਰ ਗਏ ਹਨ | ਉਨ੍ਹਾਂ ਦਾ ਸਸਕਾਰ ਸਵੇਰੇ 11.30 ਵਜੇ ਦੇ ਕਰੀਬ ਗੰਨਾ ਪਿੰਡ (ਫਿਲੌਰ) ਵਿਖੇ ਕੀਤਾ ਜਾਵੇਗਾ | ਦਲਬੀਰ ਸਿੰਘ ਨੇ ਸਾਰੀ ਉਮਰ ...

ਪੂਰੀ ਖ਼ਬਰ »

ਸੱਜਣ ਕੁਮਾਰ ਦੇ ਵਕੀਲ ਵਲੋਂ ਸਿੱਖਾਂ ਲਈ ਕੀਤੀ ਟਿੱਪਣੀ ਮੰਦਭਾਗੀ-ਸੁਖਮਿੰਦਰ ਸਿੰਘ ਰਾਜਪਾਲ

ਜਲੰਧਰ 16 ਫ਼ਰਵਰੀ (ਹਰਵਿੰਦਰ ਸਿੰਘ ਫੁੱਲ)-ਬੀਤੇ ਦਿਨੀਂ ਅਦਾਲਤ ਵਿਚ ਸੱਜਣ ਕੁਮਾਰ ਦੀ ਹੋਈ ਪੇਸ਼ੀ ਦੌਰਾਨ ਉਸ ਦੇ ਵਕੀਲ ਵਲੋਂ ਇਹ ਕਿਹਾ ਜਾਣਾ ਕਿ ਸੱਜਣ ਕੁਮਾਰ ਸਿੱਖਾਂ ਦਾ ਕਾਤਲ ਕਿਵੇਂ ਹੋ ਸਕਦਾ ਹੈ ਕਿਉਂਕਿ ਸੱਜਣ ਕੁਮਾਰ ਨੇ ਸਿੱਖਾਂ ਨੂੰ ਮੁੜ ਵਸਾਉਣ 'ਚ ਮਦਦ ਕੀਤੀ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ ਨਾਲ ਪਾਈਪਾਂ ਨਾਲ ਲੱਦਿਆ ਟਰੱਕ ਪਲਟਿਆ

ਚੁਗਿੱਟੀ/ਜੰਡੂਸਿੰਘਾ, 16 ਫਰਵਰੀ (ਨਰਿੰਦਰ ਲਾਗੂ)-ਐਤਵਾਰ ਨੂੰ ਤੜਕੇ ਸਥਾਨਕ ਲੰਮਾ ਪਿੰਡ ਚੌਕ ਲਾਗੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਪਲਾਸਟਿਕ ਦੇ ਪਾਈਪਾਂ ਨਾਲ ਭਰਿਆ ਇਕ ਟਰੱਕ ਸੜਕ ਦੇ ਦੂਜੇ ਪਾਸੇ ਜਾ ਕੇ ਪਲਟ ਗਿਆ | ਇਸ ਦੌਰਾਨ ਅੱਗੇ ਪਿੱਛੇ ਆ ਰਹੇ ਹੋਰ ਵਾਹਨਾਂ ਦਾ ਦੂਰ-ਦੂਰ ਤੱਕ ਜਾਮ ਲੱਗ ਗਿਆ, ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਟਰੱਕ ਚਾਲਕ ਬਲਵਿੰਦਰ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ਰਾਏਕੋਟ ਲੁਧਿਆਣੇ ਨੇ ਦੱਸਿਆ ਕਿ ਉਹ ਆਪਣੇ ਵਾਹਨ 'ਚ ਪਲਾਸਟਿਕ ਦੇ ਪਾਈਪ ਲੱਦ ਕੇ ਅੰਮਿ੍ਤਸਰ ਵੱਲ ਜਾ ਰਿਹਾ ਸੀ ਕਿ ਇਸੇ ਦੌਰਾਨ ਜਦੋਂ ਉਹ ਲੰਮਾ ਪਿੰਡ ਫਲਾਈਓਵਰ 'ਤੇ ਚੜਨ ਲੱਗਾ ਤਾਂ ਮਗਰੋਂ ਇਕ ਅਣਪਛਾਤੇ ਵਾਹਨ ਦੀ ਟੱਕਰ ਵੱਜ ਜਾਣ ਕਾਰਨ ਉਸ ਦਾ ਸੰਤੁਲਤ ਵਿਗੜ ਗਿਆ ਤੇ ਉਸ ਦਾ ਵਾਹਨ ਸੜਕ ਦੇ ਦੂਜੇ ਪਾਸੇ ਜਾ ਕੇ ਪਲਟ ਗਿਆ ਪਰ ਉਸ ਦਾ ਬਚਾਅ ਹੋ ਗਿਆ | ਇਸ ਸਬੰਧੀ ਘਟਨਾ ਸਥਾਨ 'ਤੇ ਪਹੁੰਚੇ ਥਾਣਾ ਰਾਮਾਮੰਡੀ ਦੇ ਇੰਚਾਰਜ ਸੁਲੱਖਣ ਸਿੰਘ ਬਾਜਵਾ ਤੇ ਏ.ਐੱਸ.ਆਈ. ਨਰਾਇਣ ਗੌੜ ਵਲੋਂ ਕਾਫ਼ੀ ਮੁਸ਼ੱਕਤ ਕਰ ਕੇ ਆਵਾਜਾਈ ਨੂੰ ਮੁੜ ਤੋਂ ਸੁਚਾਰੂ ਬਣਾਇਆ |

ਖ਼ਬਰ ਸ਼ੇਅਰ ਕਰੋ

 

ਸਟੇਟ ਪਬਲਿਕ ਸਕੂਲ ਵਿਖੇ ਬਾਰ੍ਹਵੀਂ ਦੇ ਵਿਦਿਆਰਥੀਆਂ ਲਈ ਕਰਵਾਇਆ 'ਆਸ਼ੀਰਵਾਦ ਸਮਾਰੋਹ'

ਜਲੰਧਰ, 16 ਫਰਵਰੀ (ਰਣਜੀਤ ਸਿੰਘ ਸੋਢੀ)-ਸਟੇਟ ਪਬਲਿਕ ਸਕੂਲ ਜਲੰਧਰ ਕੈਂਟ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਆਸ਼ੀਰਵਾਦ ਸਮਾਰੋਹ ਕਰਵਾਇਆ ਗਿਆ, ਜਿਸ 'ਚ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਤੇ ...

ਪੂਰੀ ਖ਼ਬਰ »

ਲੱਧੇਵਾਲੀ ਸਮਾਰਟ ਸਕੂਲ ਦਾ ਸਾਲਾਨਾ ਸਮਾਗਮ

ਜਲੰਧਰ, 16 ਫਰਵਰੀ (ਜਸਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਸਾਲਾਨਾ ਸਮਾਗਮ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਾਲ ਹੋਣ ਵਾਲੀਆਂ ਪ੍ਰੀਖਿਆਂ 'ਚ ਵਿਦਿਆਰਥੀਆਂ ਦੀ ਚੰਗੀ ਕਾਰਗੁਜ਼ਾਰੀ ਅਤੇ ਸਕੂਲ ਦੀ ਚੜ੍ਹਦੀ ਕਲਾ ਲਈ ਸੁਖਮਨੀ ਸਾਹਿਬ ਦੇ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ 'ਚ ਵਿਦਾਇਗੀ ਸਮਾਗਮ

ਜਲੰਧਰ ਛਾਉਣੀ, 16 ਫਰਵਰੀ (ਪਵਨ ਖਰਬੰਦਾ)-ਗੁਰੂ ਤੇਗ ਬਹਾਦਰ ਪਬਲਿਕ ਸਕੂਲ ਹਜ਼ਾਰਾ 'ਚ ਸੱਕਤਰ ਸੁਰਜੀਤ ਸਿੰਘ ਚੀਮਾ ਅਤੇ ਪਿ੍ੰਸੀਪਲ ਸਾਹਿਬਾ ਨਿਸ਼ਾ ਮੜੀਆ ਦੀ ਨਿਗਰਾਨੀ ਹੇਠ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸੀ ਬੀ ਐਸ.ਈ ਇਮਤਿਹਾਨਾਂ ਲਈ ਸ਼ੁੱਭ ਇੱਛਾਵਾਂ ...

ਪੂਰੀ ਖ਼ਬਰ »

ਗੁਰੂਕੁਲ ਸਕੂਲ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਰੁਖ਼ਸਤ-ਏ-ਪਲ 'ਚ ਬਿਖੇਰੇ ਜਲਵੇ

ਜਲੰਧਰ, 16 ਫਰਵਰੀ (ਰਣਜੀਤ ਸਿੰਘ ਸੋਢੀ)-'ਦ ਗੁਰੂਕੁਲ' ਸਕੂਲ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਰੁਖਸਤ-ਏ-ਪਲ ਦਿੱਤੀ | ਇਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਸੰਸਥਾ ਦੇ ਡਾਇਰੈਕਟਰ ਸੁਸ਼ਮਾ ਹਾਂਡਾ ਨੇ ਸ਼ਿਰਕਤ ਕੀਤੀ, ਜਿਨ੍ਹਾਂ ਦਾ ਪਿ੍ੰਸੀਪਲ ਰਾਧਾ ...

ਪੂਰੀ ਖ਼ਬਰ »

ਪੰਥਕ ਹਸਤੀਆਂ ਵਲੋਂ ਸਿੱਖ ਵਿਦਵਾਨ ਡਾ. ਰਘਬੀਰ ਸਿੰਘ ਬੈਂਸ ਦੀ ਯਾਦ 'ਚ ਲਾਇਬ੍ਰੇਰੀ ਦਾ ਉਦਘਾਟਨ

ਜਲੰਧਰ/ਹੁਸ਼ਿਆਰਪੁਰ, 16 ਫਰਵਰੀ (ਮੇਜਰ ਸਿੰਘ)-ਸਿੱਖ ਪੰਥ ਦੇ ਵਿਦਵਾਨ ਅਤੇ ਮਲਟੀਮੀਡੀਆ ਇਨਸਾਈਕਲੋਪੀਡੀਆ ਆਫ਼ ਸਿੱਖਿਜ਼ਮ ਦੇ ਰਚੇਤਾ ਸਚਖੰਡਵਾਸੀ ਡਾ. ਰਘਬੀਰ ਸਿੰਘ ਬੈਂਸ ਕੈਨੇਡਾ ਦੀ ਯਾਦ 'ਚ ਉਨ੍ਹਾਂ ਦੇ ਜੱਦੀ ਪਿੰਡ ਮਾਣਕ ਢੇਰੀ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ...

ਪੂਰੀ ਖ਼ਬਰ »

ਲਾਈਟ ਘੋਟਾਲੇ ਦੀ ਜਾਂਚ ਹੋਵੇ

ਜਲੰਧਰ, 16 ਫਰਵਰੀ (ਸ਼ਿਵ)-ਭਾਜਪਾ ਦੇ ਸੀਨੀਅਰ ਆਗੂ ਅਨਿਲ ਸੱਚਰ ਨੇ ਨਿਗਮ ਵਲੋਂ ਕੰਪਨੀਆਂ ਦੀਆਂ ਲਾਈਟਾਂ ਦੀ ਜਗਾ ਲਗਾਈਆਂ ਹਲਕੀਆਂ ਲਾਈਟਾਂ ਦੇ ਮਾਮਲੇ ਦੀ ਵਿਜੀਲੈਂਸ ਬਿਊਰੋ ਤੋਂ ਜਾਂਚ ਕਰਵਾਉਣ ਦੀ ਗੱਲ ਕਹੀ ਹੈ | ਸੱਚਰ ਨੇ ਕਿਹਾ ਕਿ ਨਿਗਮ ਨਾਲ ਹੋਏ ਇਕਰਾਰਨਾਮੇ 'ਚ ...

ਪੂਰੀ ਖ਼ਬਰ »

ਬਾਦਲ ਵਲੋਂ ਮੋਦੀ ਸਰਕਾਰ ਦੀਆਂ ਨੀਤੀਆਂ 'ਤੇ ਚੁੱਕੇ ਸਵਾਲ ਸਵਾਗਤਯੋਗ-ਮੰਨਣ

ਜਲੰਧਰ, 16 ਫਰਵਰੀ (ਜਸਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਜ਼ਿਲ੍ਹਾ ਅਕਾਲੀ ਜੱਥੇ ਦੇ ਪ੍ਰਧਾਨ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਸ਼੍ਰੋਮਣੀ ਅਕਾਲੀ ਦਲ ਦੀ ਅੰਮਿ੍ਤਸਰ ਵਿਚ ਹੋਈ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ. ਪ੍ਰਕਾਸ਼ ...

ਪੂਰੀ ਖ਼ਬਰ »

ਪਿੰਡ ਨਾਨਕਪਿੰਡੀ 'ਚ ਸਾੲੀਂ ਬਾਬੂ ਸ਼ਾਹ ਦਾ ਮੇਲਾ 20 ਨੂੰ

ਜਮਸ਼ੇਰ ਖ਼ਾਸ, 16 ਫਰਵਰੀ (ਜਸਬੀਰ ਸਿੰਘ ਸੰਧੂ)-ਸਾੲੀਂ ਬਾਬੂ ਸ਼ਾਹ ਦੀ ਯਾਦ 'ਚ ਪਿੰਡ ਨਾਨਕਪਿੰਡੀ ਵਿਖੇ ਸੱਭਿਆਚਾਰ ਮੇਲਾ ਸਾੲੀਂ ਨਸੀਬ ਚੰਦ ਦੀ ਦੇਖ-ਰੇਖ ਹੇਠ ਕਰਵਾਇਆ ਜਾ ਰਿਹਾ ਹੈ | ਇਸ ਸਬੰਧਿਤ ਸਮਾਜ ਸੇਵਕ ਰਾਜ ਕਪੂਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 19 ਫਰਵਰੀ ...

ਪੂਰੀ ਖ਼ਬਰ »

ਸੜਕ 'ਤੇ ਪਿੱਲਰ ਬਣਾਉਣ ਦੀ ਸ਼ਿਕਾਇਤ ਦੀ ਸੁਣਵਾਈ ਨਹੀਂ

ਜਲੰਧਰ, 16 ਫਰਵਰੀ (ਸ਼ਿਵ)-ਗਲੋਬ ਕਾਲੋਨੀ ਵੈੱਲਫੇਅਰ ਸੁਸਾਇਟੀ ਦੇ ਮੀਤ ਪ੍ਰਧਾਨ ਸੁਨੀਲ ਕੁਮਾਰ ਨੇ ਨਿਗਮ ਕਮਿਸ਼ਨਰ ਨੂੰ ਕਾਲੀ ਮਾਤਾ ਮੰਦਰ ਕੋਲ ਇਕ ਦੁਕਾਨ ਦੇ ਬਾਹਰ ਸੜਕ ਦੀ ਜਗਾ 'ਤੇ ਪਿੱਲਰ ਬਣਾਉਣ ਦੇ ਮਾਮਲੇ ਦੀ ਸ਼ਿਕਾਇਤ ਕੀਤੀ ਹੈ | ਉਨ੍ਹਾਂ ਦੱਸਿਆ ਕਿ ਇਲਾਕਾ ...

ਪੂਰੀ ਖ਼ਬਰ »

ਬਾਬਾ ਮੋਤੀ ਰਾਮ ਮਹਿਰਾ ਦੀ ਯਾਦ 'ਚ 29ਵਾਂ ਸ਼ਹੀਦੀ ਜੋੜ ਮੇਲਾ 23 ਨੂੰ

ਜਲੰਧਰ, 16 ਫਰਵਰੀ (ਜਸਪਾਲ ਸਿੰਘ)-ਕਸ਼ਿਅਪ ਰਾਜਪੂਤ ਸਭਾ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ 'ਚ 29ਵਾਂ ਸਾਲਾਨਾ ਸ਼ਹੀਦੀ ਜੋੜ ਮੇਲਾ 23 ਫਰਵਰੀ ਨੂੰ ਜਲੰਧਰ ਛਾਉਣੀ ਨੇੜਲੇ ਪਿੰਡ ਸੰਸਾਰਪੁਰ ਵਿਖੇ ਮਨਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਸੁਦਰਸ਼ਨ ਫਾਕਿਰ ਦੀ ਯਾਦ 'ਚ 'ਸ਼ਾਮ-ਏ-ਫਾਕਿਰ' ਸੰਗੀਤਮਈ ਸ਼ਾਮ ਦਾ ਆਯੋਜਨ

ਜਲੰਧਰ, 16 ਫਰਵਰੀ (ਹਰਵਿੰਦਰ ਸਿੰਘ ਫੁੱਲ)-ਮਸ਼ਹੂਰ ਸ਼ਾਇਰ ਸੁਦਰਸ਼ਨ ਫਾਕਿਰ ਦੀ ਯਾਦ 'ਚ ਸੁਦਰਸ਼ਨ ਫਾਕਿਰ ਯਾਦਗਾਰੀ ਸੁਸਾਇਟੀ ਵਲ਼ੋਂ ਸਥਾਨਕ ਕੇ.ਐਸ. ਸਹਿਗਲ ਯਾਦਗਾਰੀ ਹਾਲ ਵਿਖੇ 'ਸ਼ਾਮ-ਏ-ਫਾਕਿਰ' ਸੰਗੀਤ ਮਈ ਸ਼ਾਮ ਕਰਵਾਈ ਗਈ | ਜਿਸ ਵਿਚ ਉੱਘੇ ਗ਼ਜ਼ਲ ਗਾਇਕ ਰਾਜੇਸ਼ ...

ਪੂਰੀ ਖ਼ਬਰ »

ਜਲੰਧਰ ਛਾਉਣੀ ਹਲਕੇ ਦੀ ਮੀਟਿੰਗ, ਸੁਖਬੀਰ ਦੀ ਅਗਵਾਈ 'ਚ ਭਰੋਸਾ

ਜਲੰਧਰ, 16 ਫਰਵਰੀ (ਮੇਜਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਜਲੰਧਰ ਛਾਉਣੀ ਹਲਕੇ ਦੇ 20 ਪਿੰਡਾਂ ਦੇ ਡੈਲੀਗੇਟਾਂ ਤੇ ਆਗੂਆਂ ਦੀ ਪਿੰਡ ਕਾਦੀਆਂ ਵਿਖੇ ਪਾਰਟੀ ਦੀ ਵਰਕਿੰਗ ਕਮੇਟੀ ਦੀ ਮੈਂਬਰ ਤੇ ਸਾਬਕਾ ਚੇਅਰਪਰਸਨ ਮਹਿਲਾ ਕਮਿਸ਼ਨ ਪੰਜਾਬ ਬੀਬੀ ਗੁਰਦੇਵ ਕੌਰ ਸੰਘਾ ਦੀ ...

ਪੂਰੀ ਖ਼ਬਰ »

ਸੰਤੋਖਪੁਰਾ 'ਚ ਲੱਗ ਰਹੇ ਟਾਵਰ ਦਾ ਲੋਕਾਂ ਕੀਤਾ ਵਿਰੋਧ, ਕੌ ਾਸਲਰ ਤੇ ਪੁਲਿਸ ਨੇ ਮਾਮਲਾ ਕੀਤਾ ਸ਼ਾਂਤ

ਮਕਸੂਦਾਂ, 16 ਫਰਵਰੀ (ਲਖਵਿੰਦਰ ਪਾਠਕ)-ਵਾਰਡ ਨੰ. 59 ਦੇ ਅਧੀਨ ਆਉਂਦੇ ਸੰਤੋਖਪੁਰਾ ਦੇ ਮੁਹੱਲਾ ਦੁਰਗਾ ਵਿਹਾਰ 'ਚ ਇਕ ਵਿਅਕਤੀ ਵਲੋਂ ਲਗਾਏ ਜਾ ਰਹੇ ਮੋਬਾਈਲ ਟਾਵਰ ਦਾ ਮੁਹੱਲੇ ਦੇ ਲੋਕਾਂ ਵਲੋਂ ਤਿੱਖਾ ਵਿਰੋਧ ਕੀਤਾ ਗਿਆ | ਟਾਵਰ ਦਾ ਕੰਮ ਰੁਕਵਾਉਣ ਲਈ ਦੇਰ ਰਾਤ ਵੱਡੀ ...

ਪੂਰੀ ਖ਼ਬਰ »

ਸਟਰੀਟ ਲਾਈਟਾਂ ਦੇ ਕੰਮ ਵਿਚ ਸੁਧਾਰ ਕਰਾਂਗੇ- ਮਨਦੀਪ ਮੁਲਤਾਨੀ

ਜਲੰਧਰ, 16 ਫਰਵਰੀ (ਸ਼ਿਵ)- ਨਿਗਮ ਦੀ ਸਟਰੀਟ ਲਾਈਟ ਦੀ ਐਡਹਾਕ ਕਮੇਟੀ ਦੀ ਚੇਅਰਪਰਸਨ ਮਨਦੀਪ ਕੌਰ ਮੁਲਤਾਨੀ ਨੇ ਕਿਹਾ ਹੈ ਕਿ ਸ਼ਹਿਰ ਵਿਚ ਸਟਰੀਟ ਲਾਈਟਾਂ ਦੀ ਸਮੱਸਿਆ ਨੂੰ ਜਲਦੀ ਹੱਲ ਕਰਵਾ ਕੇ ਲੋਕਾਂ ਨੂੰ ਵਧੀਆ ਸਹੂਲਤ ਦਿੱਤੀ ਜਾਵੇਗੀ | ਸ੍ਰੀਮਤੀ ਮੁਲਤਾਨੀ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਾਂਤਮਈ ਰੋਸ ਵਿਖਾਏ ਲਈ 8 ਥਾਵਾਂ ਨਿਰਧਾਰਿਤ- ਡਿਪਟੀ ਕਮਿਸ਼ਨਰ

ਜਲੰਧਰ, 16 ਫਰਵਰੀ (ਚੰਦੀਪ ਭੱਲਾ) - ਵੱਖ-ਵੱਖ ਸੰਗਠਨਾਂ ਵਲੋਂ ਕੀਤੇ ਜਾਂਦੇ ਧਰਨਿਆਂ ਤੋਂ ਲੋਕਾਂ ਨੂੰ ਘੱਟ ਤੋਂ ਘੱਟ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇ, ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਾਂਤਮਈ ਧਰਨਿਆਂ ਲਈ 8 ਥਾਵਾਂ ਨਿਰਧਾਰਿਤ ਕੀਤੀਆਂ ...

ਪੂਰੀ ਖ਼ਬਰ »

ਸੇਵਾ ਦਲ ਸਮਾਜ ਭਲਾਈ ਸੰਗਠਨ ਵਲੋਂ ਲੋੜਵੰਦਾਂ ਨੂੰ ਵੰਡਿਆ ਮੁਫ਼ਤ ਰਾਸ਼ਨ

ਚੁਗਿੱਟੀ/ਜੰਡੂਸਿੰਘਾ, 16 ਫਰਵਰੀ (ਨਰਿੰਦਰ ਲਾਗੂ)-ਗੁਰੂ ਘਰ ਦੀ ਸਿੱਖਿਆ ਤੇ ਅਮਲ ਕਰਦੇ ਹੋਏ ਸਾਰਿਆਂ ਨੂੰ ਵੱਧ ਤੋਂ ਵੱਧ ਲੋਕ ਭਲਾਈ ਦੇ ਕਾਰਜ ਕਰਨੇ ਚਾਹੀਦੇ ਹਨ ਤੇ ਇਸ ਉੱਦਮ ਲਈ ਦੂਜਿਆਂ ਨੂੰ ਵੀ ਪ੍ਰੇਰਿਤ ਕਰਨਾ ਚਾਹੀਦਾ ਹੈ | ਇਹ ਪ੍ਰਗਟਾਵਾ ਲੰਮਾ ਪਿੰਡ ਚੌਕ ਲਾਗੇ ...

ਪੂਰੀ ਖ਼ਬਰ »

ਕਾਂਗਰਸੀ ਆਗੂ ਸੁਰਿੰਦਰ ਸਿੰਘ ਪੱਪਾ ਦਾ ਸਨਮਾਨ

ਚੁਗਿੱਟੀ/ਜੰਡੂਸਿੰਘਾ, 16 ਫਰਵਰੀ (ਨਰਿੰਦਰ ਲਾਗੂ)-ਪਿਛਲੇ ਲੰਬੇ ਸਮੇਂ ਬਿਜਲੀ ਦੀਆਂ ਹਾਈਟੈਂਸ਼ਨ ਤਾਰਾਂ ਕਾਰਨ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਬਸ਼ੀਰਪੁਰਾ ਤੇ ਕਮਲ ਵਿਹਾਰ ਦੇ ਲੋਕਾਂ ਵਲੋਂ ਇਸ ਪ੍ਰੇਸ਼ਾਨੀ ਨੂੰ ਖ਼ਤਮ ਕਰਨ 'ਚ ਕਾਮਯਾਬ ਰਹੇ ਸੀਨੀ: ਕਾਂਗਰਸੀ ਆਗੂ ...

ਪੂਰੀ ਖ਼ਬਰ »

ਆਵਾਜ਼ ਪ੍ਰਦੂਸ਼ਣ ਨਾਲ ਆਸ-ਪਾਸ ਦੇ ਲੋਕਾਂ ਨੂੰ ਹੋਣ ਵਾਲੀ ਪ੍ਰੇਸ਼ਾਨੀ ਬਾਰੇ ਕਰਵਾਇਆ ਜਾਣੂ

ਜਲੰਧਰ, 16 ਫਰਵਰੀ (ਸ਼ੈਲੀ)-ਗੋਪਾਲ ਨਗਰ ਦੇ ਲੋਕਾਂ ਨੂੰ ਆਸ ਪਾਸ ਦੇ ਹੋਟਲਾਂ 'ਚ ਦੇਰ ਰਾਤ ਤਕ ਵੱਜਣ ਵਾਲੇ ਡੀ.ਜੇ. ਤੋਂ ਪ੍ਰੇਸ਼ਾਨੀ ਹੋਣ ਨੂੰ ਲੈ ਕੇ ਪ੍ਰੋ. ਐਮ.ਪੀ. ਸਿੰਘ ਅਤੇ ਗੋਪਾਲ ਨਗਰ ਵੈਲਫੇਅਰ ਸੋਸਾਇਟੀ ਵਲੋਂ ਗੋਪਾਲ ਨਗਰ ਦੇ ਆਸ ਪਾਸ ਬਣੇ ਹੋਟਲਾਂ ਤੇ ਪੈਲਸਾਂ ...

ਪੂਰੀ ਖ਼ਬਰ »

ਪੀ.ਟੀ.ਐਮ. ਕਾਲਜ 'ਚ ਅਸ਼ੀਰਵਾਦ ਸਮਾਗਮ ਕਰਵਾਇਆ

ਨੂਰਮਹਿਲ, 16 ਫਰਵਰੀ (ਜਸਵਿੰਦਰ ਸਿੰਘ ਲਾਂਬਾ)-ਸਥਾਨਕ ਪੀ.ਟੀ.ਐਮ. ਆਰੀਆ ਕਾਲਜ ਨੂਰਮਹਿਲ ਵਿਖੇ ਵਿਦਿਆਰਥਣਾਂ ਦੀਆਂ ਸਾਲਾਨਾ ਪ੍ਰੀਖਿਆਵਾਂ ਵਿਚਲੀ ਸਫਲਤਾ ਅਤੇ ਚੰਗੇਰੇ ਨਤੀਜਿਆਂ ਦੀ ਸ਼ੁੱਭ ਕਾਮਨਾ ਕਰਦਿਆਂ ਕਾਲਜ 'ਚ ਆਸ਼ੀਰਵਾਦ ਸਮਾਗਮ ਕਰਵਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ (ਵੂਮੈਨ) ਵਿਖੇ ਸਪੋਰਟਸ ਮੀਟ ਕਰਵਾਈ

ਨਕੋਦਰ, 16 ਫਰਵਰੀ (ਭੁਪਿੰਦਰ ਅਜੀਤ ਸਿੰਘ)-ਸਥਾਨਕ ਗੁਰੂ ਨਾਨਕ ਨੈਸ਼ਨਲ ਕਾਲਜ (ਵੂਮੈਨ) ਵਿਖੇ ਸਾਲਾਨਾ ਸਪੋਰਟਸ ਮੀਟ ਕਰਵਾਈ ਗਈ | ਸ. ਗੁਰਪ੍ਰਤਾਪ ਸਿੰਘ ਵਡਾਲਾ ਵਿਧਾਇਕ ਹਲਕਾ ਨਕੋਦਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਚੜ੍ਹਦੀ ਕਲਾ ਕਲੱਬ ਜਲੰਧਰ ਨੇ ਜਿੱਤਿਆ ਬਾਬਾ ਕਾਹਨ ਦਾਸ ਕਬੱਡੀ ਕੱਪ

ਕਾਲਾ ਸੰਘਿਆਂ, 16 ਫਰਵਰੀ (ਸੰਘਾ)- ਸਥਾਨਕ ਕਸਬੇ ਦੇ ਖੇਡ ਸਟੇਡੀਅਮ ਵਿਖੇ ਕਰਵਾਏ ਗਏ 12ਵੇਂ ਬਾਬਾ ਕਾਹਨ ਦਾਸ ਕਬੱਡੀ ਕੱਪ ਦੌਰਾਨ ਪੰਜਾਬ ਸਟਾਈਲ ਕਬੱਡੀ ਅਕੈਡਮੀ ਦੀਆਂ ਫ਼ਾਈਨਲ ਪਹੁੰਚੀਆਂ ਚੜ੍ਹਦੀ ਕਲਾ ਕਲੱਬ ਜਲੰਧਰ ਅਤੇ ਬਾਬਾ ਸੰਤ ਰਾਮ ਕਬੱਡੀ ਕਲੱਬ ਦੇ ਦਿਲਚਸਪ ...

ਪੂਰੀ ਖ਼ਬਰ »

ਡਾ. ਬੀ.ਆਰ. ਅੰਬੇਡਕਰ ਸੁਸਾਇਟੀ ਬਲਾਕ ਲੋਹੀਆਂ ਦੇ ਤਰਲੋਕ ਸਿੰਘ ਸਿੰਧੜ ਬਣੇ ਪ੍ਰਧਾਨ

ਲੋਹੀਆਂ ਖਾਸ, 16 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)-ਸਮਾਜ ਸੇਵੀ ਸੰਸਥਾ ਡਾ. ਬੀ.ਆਰ. ਅੰਬੇਡਕਰ ਸੁਸਾਇਟੀ ਪੰਜਾਬ ਦੇ ਪ੍ਰਧਾਨ ਜਗਤਾਰ ਸਿੰਘ ਕਾਕੜ ਕਲਾਂ ਦੀ ਅਗਵਾਈ ਵਿਚ ਭਗਵਾਨ ਵਾਲਮੀਕ ਮੰਦਰ ਲੋਹੀਆਂ ਖਾਸ ਵਿਖੇ ਸੁਸਾਇਟੀ ਦੇ ਆਗੂ ਅਤੇ ਵਰਕਰਾਂ ਦੀ ਮੀਟਿੰਗ ਹੋਈ, ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੀਵਾਨ ਸਜਾਏ

ਕਰਤਾਰਪੁਰ, 16 ਫਰਵਰੀ (ਭਜਨ ਸਿੰਘ ਧੀਰਪੁਰ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਕਾਲ ਗੜ੍ਹ ਸਾਹਿਬ ਵਿਖੇ ਬੀਤੀ ਰਾਤ ਧਾਰਮਿਕ ਦੀਵਾਨ ਸਜਾਏ ਗਏ | ਜਿਸ ਦੀ ਅਰੰਭਤਾ ਭਾਈ ਕੰਵਲਪ੍ਰੀਤ ਸਿੰਘ ਜੀ ਖਡੂਰ ਸਾਹਿਬ ...

ਪੂਰੀ ਖ਼ਬਰ »

ਹੰਸ ਰਾਜ ਨਮਿਤ ਅੰਤਿਮ ਅਰਦਾਸ 19 ਨੂੰ

ਬਹਿਰਾਮ, 16 ਫਰਵਰੀ (ਨਛੱਤਰ ਸਿੰਘ)-ਪੰਜਾਬ ਰੋਡਵੇਜ਼ ਜਲੰਧਰ-2 ਦੇ ਸੇਵਾ ਮੁਕਤ ਸਬ ਇੰਸਪੈਕਟਰ ਹੰਸ ਰਾਜ ਜਿਨ੍ਹਾਂ ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੀ ਹੋਈ ਬੇਵਕਤੀ ਮੌਤ 'ਤੇ ਵੱਖ-ਵੱਖ ਸਮਾਜਿਕ ਅਤੇ ਸਿਆਸੀ ਆਗੂਆਂ ਤੇ ਹੋਰ ਸ਼ਖ਼ਸੀਅਤਾਂ ...

ਪੂਰੀ ਖ਼ਬਰ »

ਗੁ: ਯਾਦਗਾਰ ਬੀਬਾ ਨਿਰੰਜਣ ਕੌਰ ਵਿਖੇ ਸੰਤਾਂ-ਮਹਾਂਪੁਰਸ਼ਾਂ ਦੀ ਯਾਦ ਵਿਚ ਗੁਰਮਤਿ ਸਮਾਗਮ

ਚੁਗਿੱਟੀ/ਜੰਡੂਸਿੰਘਾ, 16 ਫਰਵਰੀ (ਨਰਿੰਦਰ ਲਾਗੂ)-ਮੁਹੱਲਾ ਬਸ਼ੀਰਪੁਰਾ 'ਚ ਸਥਿਤ ਗੁ. ਯਾਦਗਾਰ ਬੀਬਾ ਨਿਰੰਜਣ ਕੌਰ ਵਿਖੇ ਸੰਤ ਹਰਨਾਮ ਸਿੰਘ, ਸੰਤ ਹੀਰਾ ਸਿੰਘ, ਸੰਤ ਰਘਬੀਰ ਸਿੰਘ ਤੇ ਸੰਤ ਮਹਿੰਦਰ ਸਿੰਘ ਹਰਿਦੁਆਰਾ ਵਾਲਿਆਂ ਦੀ ਪਵਿੱਤਰ ਯਾਦ 'ਚ ਅੱਜ ਸਾਲਾਨਾ ਗੁਰਮਤਿ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਐਵੇਨਿਊ ਵੈੱਲਫ਼ੇਅਰ ਸੁਸਾਇਟੀ ਦੇ ਪ੍ਰਬੰਧਕਾਂ ਵਲੋਂ ਦਰਪੇਸ਼ ਮੁਸ਼ਕਿਲਾਂ ਸਬੰਧੀ ਬੈਠਕ

ਚੁਗਿੱਟੀ/ਜੰਡੂਸਿੰਘਾ, 16 ਫਰਵਰੀ (ਨਰਿੰਦਰ ਲਾਗੂ)-ਦਰਪੇਸ਼ ਮੁਸ਼ਕਿਲਾਂ ਸਬੰਧੀ ਸਬੰਧਿਤ ਅਫ਼ਸਰਾਂ ਨੂੰ ਇਤਲਾਹ ਕਰਨ ਦੇ ਉਦੇਸ਼ ਨਾਲ ਮਹਾਰਾਜਾ ਰਣਜੀਤ ਸਿੰਘ ਐਵੇਨਿਊ ਵੈੱਲਫ਼ੇਅਰ ਸੁਸਾਇਟੀ ਦੇ ਪ੍ਰਬੰਧਕਾਂ ਵਲੋਂ ਪ੍ਰਧਾਨ ਜੋਗਿੰਦਰ ਸਿੰਘ ਅਜੈਬ ਦੀ ਅਗਵਾਈ 'ਚ ਇਕ ...

ਪੂਰੀ ਖ਼ਬਰ »

ਸੱਤਿਆ ਨਾਰਾਇਣ ਮੰਦਰ 'ਚ ਮਾਘ ਮਹਾਤਮ ਮਹਾਂਯੱਗ ਕਰਵਾਇਆ

ਜਲੰਧਰ, 16 ਫਰਵਰੀ (ਅ.ਬ)-ਸੱਤਿਆ ਨਾਰਾਇਣ ਮੰਦਰ ਕਾਜ਼ੀ ਮੁਹੱਲਾ ਵਲੋਂ 38ਵਾਂ ਮਾਘ ਮਹਾਤਮ ਮਹਾਂਯੱਗ 16 ਫਰਵਰੀ ਨੂੰ ਕਰਵਾਇਆ ਗਿਆ | ਮੰਦਰ ਦੇ ਕਥਾਵਾਚਕ ਅਤੇ ਜੋਤਸ਼ੀ ਪੰਡਤ ਗੁਲਸ਼ਨ ਕੁਮਾਰ ਅਨੁਸਾਰ 14 ਜਨਵਰੀ ਤੋਂ ਸ਼ੁਰੂ ਹੋਏ ਸਮਾਗਮ ਦੀ ਸਮਾਪਤੀ 16 ਫਰਵਰੀ ਨੂੰ ਸਵੇਰੇ 8 ...

ਪੂਰੀ ਖ਼ਬਰ »

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਏਗੀ- ਸਰਪੰਚ ਗੱਟੀ

ਲੋਹੀਆਂ ਖਾਸ, 16 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)-ਪੰਜਾਬ ਸਰਕਾਰ ਪੰਜਾਬ 'ਚ ਡਿੱਗ ਚੁੱਕੇ ਮਿਆਰ ਨੂੰ ਉੱਚਾ ਚੁੱਕਣ ਲਈ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਦਾ ਦਰਜਾ ਦੇਵੇਗੀ, ਜਿਸ ਨਾਲ ਬੱਚੇ ਆਧੁਨਿਕ ਤਰੀਕੇ ਨਾਲ ਸਿੱਖਿਆ ਹਾਸਲ ਕਰਨਗੇ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਵੁੱਡਬਰੀ ਸਕੂਲ 'ਚ ਕਰਵਾਇਆ ਵਿਦਾਇਗੀ ਸਮਾਗਮ

ਭੋਗਪੁਰ, 16 ਫਰਵਰੀ (ਕੁਲਦੀਪ ਸਿੰਘ ਪਾਬਲਾ)-ਵੁੱਡਬਰੀ ਇੰਟਰਨੈਸ਼ਨਲ ਪਬਲਿਕ ਸਕੂਲ ਭੋਗਪੁਰ ਵਲੋਂ ਚੇਅਰਮੈਨ ਇੰਜੀਨੀਅਰ ਸੁਖਵਿੰਦਰ ਸਿੰਘ ਅਤੇ ਵਾਈਸ ਚੇਅਰਪਰਸਨ ਪਰਮਜੀਤ ਕੌਰ ਦੀ ਅਗਵਾਈ ਹੇਠ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ...

ਪੂਰੀ ਖ਼ਬਰ »

ਮਾ. ਗੁਰਦੇਵ ਸਿੰਘ ਦੇਸਲ ਦੀ ਮੌਤ ਨਾਲ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ- ਸੱਭਰਵਾਲ

ਮਲਸੀਆਂ, 16 ਫਰਵਰੀ (ਸੁਖਦੀਪ ਸਿੰਘ)-ਮਲਸੀਆਂ ਵਿਖੇ ਇਕ ਸ਼ੌਕ ਸਭਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਐੱਸ.ਸੀ. ਵਿੰਗ ਦੇ ਸਰਕਲ ਸ਼ਾਹਕੋਟ ਦੇ ਪ੍ਰਧਾਨ ਦਲਬੀਰ ਸਿੰਘ ਸੱਭਰਵਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਮਾ. ਗੁਰਦੇਵ ਸਿੰਘ ਦੇਸਲ ਜ਼ਿਲ੍ਹਾ ਪ੍ਰਧਾਨ ਐੱਸ.ਸੀ. ਵਿੰਗ ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ ਦੀ 50ਵੀਂ ਅਥਲੈਟਿਕ ਮੀਟ ਕਰਵਾਈ

ਨਕੋਦਰ, 16 ਫਰਵਰੀ (ਗੁਰਵਿੰਦਰ ਸਿੰਘ)-ਗੁਰੂ ਨਾਨਕ ਨੈਸ਼ਨਲ ਕਾਲਜ ਨਕੋਦਰ ਦੀ 50ਵੀਂ ਸਾਲਾਨਾ ਅਥਲੈਟਿਕ ਮੀਟ ਸੰਪੰਨ ਹੋਈ | ਇਸ ਮੀਟ ਦੀ ਸ਼ੁਰੂਆਤ ਕਾਲਜ ਪ੍ਰਬੰਧਕ ਕਮੇਟੀ ਦੇ ਮੈਂਬਰ ਨਰਿੰਦਰਜੀਤ ਸਿੰਘ ਵਿਰਕ ਵਲੋਂ ਝੰਡਾ ਚੜ੍ਹਾ ਕੇ ਕੀਤੀ ਗਈ | ਖਿਡਾਰੀਆਂ ਨੇ ਮਾਰਚ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਐੱਸ.ਡੀ.ਐੱਮ. ਦਫ਼ਤਰ ਸ਼ਾਹਕੋਟ ਅੱਗੇ ਧਰਨਾ ਅੱਜ

ਲੋਹੀਆਂ ਖਾਸ, 16 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੀ ਅਗਵਾਈ ਹੇਠ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸ਼ਾਹਕੋਟ ਦੇ ਐੱਸ.ਡੀ.ਐੱਮ. ਦਫ਼ਤਰ ਮੂਹਰੇ 17 ...

ਪੂਰੀ ਖ਼ਬਰ »

ਸ਼ੇਰੋਵਾਲੀਆ ਵਲੋਂ ਟੁੱਟ ਸ਼ੇਰ ਸਿੰਘ ਵਿਖੇ ਧਰਮਸ਼ਾਲਾ ਦਾ ਉਦਘਾਟਨ

ਸ਼ਾਹਕੋਟ, 16 ਫਰਵਰੀ (ਸੁਖਦੀਪ ਸਿੰਘ)-ਸ਼ਾਹਕੋਟ ਦੇ ਪਿੰਡ ਟੁੱਟ ਸ਼ੇਰ ਸਿੰਘ ਵਿਖੇ ਸਰਕਾਰੀ ਗ੍ਰਾਂਟ ਨਾਲ 5 ਲੱਖ ਤੋਂ ਵੱਧ ਦੀ ਲਾਗਤ ਨਾਲ ਗੁਰੂ ਰਵਿਦਾਸ ਧਰਮਸ਼ਾਲਾ ਅਤੇ ਭਗਵਾਨ ਵਾਲਮੀਕਿ ਧਰਮਸ਼ਾਲਾ ਦਾ ਉਦਘਾਟਨ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਵਲੋਂ ਘਰ 'ਚ ਦਾਖ਼ਲ ਹੋ ਕੇ ਔਰਤ 'ਤੇ ਜਾਨਲੇਵਾ ਹਮਲਾ

ਆਦਮਪੁਰ, 16 ਫਰਵਰੀ (ਹਰਪ੍ਰੀਤ ਸਿੰਘ)-ਬੀਤੀ ਰਾਤ ਪਿੰਡ ਕਢਿਆਣਾ ਵਿਖੇ ਇਕ ਅਣਪਛਾਤੇ ਵਿਅਕਤੀ ਵਲੋਂ ਕੰਧ ਟੱਪ ਕੇ ਘਰ 'ਚ ਦਾਖਲ ਹੋਇਆ ਤੇ ਔਰਤ 'ਤੇ ਹਮਲਾ ਕਰ ਕੇ ਫਰਾਰ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਹਸਪਤਾਲ ਆਦਮਪੁਰ ਵਿਖੇ ਦਾਖਲ ਕੁਲਵੀਰ ਕੌਰ (31) ਪਤਨੀ ਗੁਰਚਰਨ ...

ਪੂਰੀ ਖ਼ਬਰ »

ਪਿੰੰਡ ਬਾਜਵਾ ਕਲਾਂ ਦੇ ਕਬੱਡੀ ਕੱਪ 'ਚ 3 ਖਿਡਾਰੀਆਂ ਦਾ ਹੋਵੇਗਾ ਵਿਸ਼ੇਸ਼ ਸਨਮਾਨ

ਸ਼ਾਹਕੋਟ, 16 ਫਰਵਰੀ (ਸਚਦੇਵਾ)-ਬਾਬਾ ਸੁਖਚੈਨ ਦਾਸ ਸਪੋਰਟਸ ਕਲੱਬ ਵਲੋਂ ਪਿੰਡ ਬਾਜਵਾ ਕਲਾਂ (ਸ਼ਾਹਕੋਟ) ਦੇ ਖੇਡ ਸਟੇਡੀਅਮ 'ਚ 20 ਫਰਵਰੀ ਨੂੰ ਕਰਵਾਏ ਜਾ ਰਹੇ 28ਵੇਂ ਕਬੱਡੀ ਕੱਪ 'ਚ 3 ਕਬੱਡੀ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਪਿੰੰਡ ਬਾਜਵਾ ਕਲਾਂ ਦੇ ਕਬੱਡੀ ਕੱਪ 'ਚ 3 ਖਿਡਾਰੀਆਂ ਦਾ ਹੋਵੇਗਾ ਵਿਸ਼ੇਸ਼ ਸਨਮਾਨ

ਸ਼ਾਹਕੋਟ, 16 ਫਰਵਰੀ (ਸਚਦੇਵਾ)-ਬਾਬਾ ਸੁਖਚੈਨ ਦਾਸ ਸਪੋਰਟਸ ਕਲੱਬ ਵਲੋਂ ਪਿੰਡ ਬਾਜਵਾ ਕਲਾਂ (ਸ਼ਾਹਕੋਟ) ਦੇ ਖੇਡ ਸਟੇਡੀਅਮ 'ਚ 20 ਫਰਵਰੀ ਨੂੰ ਕਰਵਾਏ ਜਾ ਰਹੇ 28ਵੇਂ ਕਬੱਡੀ ਕੱਪ 'ਚ 3 ਕਬੱਡੀ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸੀ.ਐੱਚ.ਸੀ. ਸ਼ਾਹਕੋਟ 'ਚ ਡਾਕਟਰਾਂ ਦੀ ਕਮੀ ਹੋਣ ਕਾਰਨ ਲੋਕ ਪ੍ਰਾਈਵੇਟ ਹਸਪਤਾਲਾਂ 'ਚ ਜਾਣ ਲਈ ਮਜਬੂਰ

ਸ਼ਾਹਕੋਟ, 16 ਫਰਵਰੀ (ਸਚਦੇਵਾ)-ਕਮਿਊਨਿਟੀ ਹੈੱਲਥ ਸੈਂਟਰ (ਸੀ.ਐੱਚ.ਸੀ) ਸ਼ਾਹਕੋਟ 'ਚ ਡਾਕਟਰਾਂ ਦੀ ਕਮੀ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵਲੋਂ 2 ਕੁ ਸਾਲ ਪਹਿਲਾਂ ਕਮਿਊਨਿਟੀ ਹੈੱਲਥ ...

ਪੂਰੀ ਖ਼ਬਰ »

ਢੰਡੋਵਾਲ ਵੈੱਲਫੇਅਰ ਆਰਗੇਨਾਈਜੇਸ਼ਨ ਵਲੋਂ 'ਢੰਡੋਵਾਲ ਕਬੱਡੀ ਕੱਪ' ਦੀਆਂ ਤਿਆਰੀਆਂ ਮੁਕੰਮਲ-ਚੱਠਾ

ਸ਼ਾਹਕੋਟ, 16 ਫਰਵਰੀ (ਸਚਦੇਵਾ)-ਪਿੰਡ ਢੰਡੋਵਾਲ (ਸ਼ਾਹਕੋਟ) ਦੇ ਖੇਡ ਸਟੇਡੀਅਮ ਵਿਖੇ ਢੰਡੋਵਾਲ ਵੈੱਲਫੇਅਰ ਆਰਗੇਨਾਈਜ਼ੇਸ਼ਨ ਐੱਨ.ਆਰ.ਆਈ (ਰਜਿ.) ਵਲੋਂ ਪ੍ਰਵਾਸੀ ਭਾਰਤੀਆਂ ਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ 17 ਤੇ 18 ਫਰਵਰੀ ਨੂੰ ਕਰਵਾਏ ਜਾ ਰਹੇ 'ਢੰਡੋਵਾਲ ਕਬੱਡੀ ...

ਪੂਰੀ ਖ਼ਬਰ »

ਕੰਨੀਆਂ ਖੁਰਦ 'ਚ ਨਹਿਰੂ ਯੁਵਾ ਕੇਂਦਰ ਨੇ 'ਯੂਥ ਕਲੱਬ ਡਿਵੈਲਪਮੈਂਟ' ਸੈਮੀਨਾਰ ਕਰਵਾਇਆ

ਸ਼ਾਹਕੋਟ, 16 ਫਰਵਰੀ (ਸਚਦੇਵਾ)-ਨਹਿਰੂ ਯੁਵਾ ਕੇਂਦਰ ਜਲੰਧਰ ਵਲੋਂ ਜ਼ਿਲ੍ਹਾ ਯੂਥ ਕੋਆਰਡੀਨੇਟਰ ਨੀਤਿਆਨੰਦ ਦੀ ਅਗਵਾਈ ਹੇਠ ਪਿੰਡ ਕੰਨੀਆਂ ਖੁਰਦ (ਸ਼ਾਹਕੋਟ) ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਦੇ ਸਹਿਯੋਗ ਨਾਲ ਬਲਾਕ ਪੱਧਰੀ 'ਯੂਥ ਕਲੱਬ ...

ਪੂਰੀ ਖ਼ਬਰ »

ਗਿੱਦੜਪਿੰਡੀ ਨੇੜੇ ਸਤਲੁਜ ਦਰਿਆ 'ਤੇ ਚੱਲਦੇ ਕਾਰਜਾਂ ਲਈ 'ਖ਼ਾਲਸਾ ਏਡ' ਦੇ ਟਰੈਕਟਰ ਵੀ ਕਰਨਗੇ ਸੇਵਾ

ਲੋਹੀਆਂ ਖਾਸ, 16 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)-ਰੇਲ ਪ੍ਰਸ਼ਾਸ਼ਨ ਅਤੇ ਸਿਵਲ ਪ੍ਰਸ਼ਾਸ਼ਨ ਦੀ ਪ੍ਰਵਾਨਗੀ ਤੋਂ ਬਾਅਦ ਵਿਸ਼ਵਪ੍ਰਸਿੱਧ ਹਸਤੀ ਤੇ ਵਾਤਾਵਰਨ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਅਤੇ 'ਹੜ੍ਹ ਰੋਕੂ ਲੋਕ ਕਮੇਟੀ ਇਲਾਕਾ ...

ਪੂਰੀ ਖ਼ਬਰ »

ਮਹਾਂਸ਼ਿਵਰਾਤਰੀ ਦੇ ਸਬੰਧ 'ਚ ਸ਼ੋਭਾ ਯਾਤਰਾ 20 ਨੂੰ

ਸ਼ਾਹਕੋਟ, 16 ਫਰਵਰੀ (ਸੁਖਦੀਪ ਸਿੰਘ)- ਹਰ-ਹਰ ਮਹਾਂਦੇਵ ਕਲੱਬ ਗਾਂਧੀ ਚੌਾਕ, ਸ਼ਾਹਕੋਟ ਵਲੋਂ ਸ਼ਹਿਰਵਾਸੀਆਂ ਦੇ ਸਹਿਯੋਗ ਨਾਲ ਮਹਾਂਸ਼ਿਵਰਾਤਰੀ ਦੇ ਸਬੰਧ 'ਚ ਵਿਸ਼ਾਲ ਸ਼ੋਭਾ ਯਾਤਰਾ 20 ਫਰਵਰੀ ਨੂੰ ਸਜਾਈ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਜੀਵ ਕੁਮਾਰ ...

ਪੂਰੀ ਖ਼ਬਰ »

ਲਾਈਟ ਘੋਟਾਲੇ ਦੀ ਜਾਂਚ ਹੋਵੇ

ਜਲੰਧਰ, 16 ਫਰਵਰੀ (ਸ਼ਿਵ)-ਭਾਜਪਾ ਦੇ ਸੀਨੀਅਰ ਆਗੂ ਅਨਿਲ ਸੱਚਰ ਨੇ ਨਿਗਮ ਵਲੋਂ ਕੰਪਨੀਆਂ ਦੀਆਂ ਲਾਈਟਾਂ ਦੀ ਜਗਾ ਲਗਾਈਆਂ ਹਲਕੀਆਂ ਲਾਈਟਾਂ ਦੇ ਮਾਮਲੇ ਦੀ ਵਿਜੀਲੈਂਸ ਬਿਊਰੋ ਤੋਂ ਜਾਂਚ ਕਰਵਾਉਣ ਦੀ ਗੱਲ ਕਹੀ ਹੈ | ਸੱਚਰ ਨੇ ਕਿਹਾ ਕਿ ਨਿਗਮ ਨਾਲ ਹੋਏ ਇਕਰਾਰਨਾਮੇ 'ਚ ...

ਪੂਰੀ ਖ਼ਬਰ »

ਸ੍ਰੀ ਹਨੂਮਤ ਇੰਟਰਨੈਸ਼ਨਲ ਪਬਲਿਕ ਸਕੂਲ ਨੂੰ 'ਬੈਸਟ ਡਿਸਟਿ੍ਕਟ ਟੀਮ' ਦਾ ਿਖ਼ਤਾਬ

ਗੁਰਾਇਆ, 16 ਫਰਵਰੀ (ਬਲਵਿੰਦਰ ਸਿੰਘ)- ਸ੍ਰੀ ਹਨੂਮਤ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪੈਟਰੋਲੀਅਮ ਕੰਜ਼ਰਵੇਸ਼ਨ ਰਿਸਰਚ ਐਸੋਸੀਏਸ਼ਨ ਵਲੋਂ ਨੈਸ਼ਨਲ ਪ੍ਰਤੀਯੋਗਤਾ 2019 ਤਹਿਤ 'ਬੈੱਸਟ ਟੀਮ ਆਫ਼ ਜ਼ਿਲ੍ਹਾ ਜਲੰਧਰ' ਦਾ ਿਖ਼ਤਾਬ ਹਾਸਿਲ ਕਰਕੇ ਸਕੂਲ ਅਤੇ ...

ਪੂਰੀ ਖ਼ਬਰ »

ਲਾਹਧੜਾ ਪਿੰਡ ਦੇ ਗੁਰਦੁਆਰਾ ਸਾਹਿਬ 'ਚ ਚੋਰੀ

ਭੋਗਪੁਰ, 16 ਫਰਵਰੀ (ਕੁਲਦੀਪ ਸਿੰਘ ਪਾਬਲਾ)-ਇਥੋਂ ਲਗਪਗ 4 ਕਿਲੋਂਮੀਟਰ ਦੂਰ ਭੋਗਪੁਰ-ਆਦਮਪੁਰ ਰੋਡ 'ਤੇ ਸਥਿਤ ਪਿੰਡ ਲਾਹਧੜਾ ਵਿਖੇ ਦਿਨ-ਦਿਹਾੜੇ ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਕੇ ਲਗਪਗ 9500 ਰੁਪਏ ਦਾ ਚੜ੍ਹਾਵਾ ਚੋਰੀ ਕਰਨ ਦੀ ਘਟਨਾ ਸਾਹਮਣੇ ਆਈ ਹੈ | ਗੁਰਦੁਆਰਾ ...

ਪੂਰੀ ਖ਼ਬਰ »

ਦੰਦਾਂ ਦੇ ਪੰਦ੍ਹਰਵਾੜੇ ਦੌਰਾਨ ਸੈਂਕੜੇ ਮਰੀਜ਼ਾਂ ਦਾ ਕੀਤਾ ਮੁਫ਼ਤ ਇਲਾਜ

ਫਿਲੌਰ, 16 ਫਰਵਰੀ (ਸੁਰਜੀਤ ਸਿੰਘ ਬਰਨਾਲਾ)-ਦੰਦਾਂ ਦਾ ਪੰਦ੍ਹਰਵਾੜਾ ਸਿਵਲ ਸਰਜਨ ਜਲੰਧਰ ਡਾ. ਗੁਰਿੰਦਰ ਕੌਰ ਚਾਵਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਵਲ ਹਸਪਤਾਲ ਫਿਲੌਰ ਵਿਖੇ ਲਗਾਇਆ ਗਿਆ | ਜਿਸ ਦੌਰਾਨ ਸੈਂਕੜੇ ਮਰੀਜ਼ਾ ਨੇ ਆਪਣਾ ਇਲਾਜ ਕਰਵਾਇਆ | ਇਸ ਸਬੰਧੀ ...

ਪੂਰੀ ਖ਼ਬਰ »

ਫ਼ੌਜੀ ਦੱਸ ਕੇ ਪੰਜਾਬ ਪੁਲਿਸ ਮੁਲਾਜ਼ਮ ਨਾਲ ਮਾਰੀ 25 ਹਜ਼ਾਰ ਦੀ ਠੱਗੀ

ਫਿਲੌਰ, 16 ਫਰਵਰੀ (ਸੁਰਜੀਤ ਸਿੰਘ ਬਰਨਾਲਾ)-ਪੰਜਾਬ ਪੁਲਿਸ ਦੇ ਜਵਾਨ ਨੂੰ ਇਕ ਵਿਅਕਤੀ ਨੇ ਫ਼ੌਜੀ ਦੱਸ ਕੇ 25 ਹਜ਼ਾਰ ਰੁਪਏ ਦੀ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਪੁਲਿਸ ਮੁਲਾਜ਼ਮ ਹੁਸਨ ਲਾਲ ਨੇ ਦੱਸਿਆ ਕਿ ਉਹ ਫਿਲੌਰ ਸਥਿਤ ...

ਪੂਰੀ ਖ਼ਬਰ »

ਪ੍ਰਭਜੋਤ ਕੌਰ ਨੇ ਦੂਜੀ ਵਾਰ ਕੀਤਾ ਜੁਡੀਸ਼ਰੀ ਦਾ ਪੇਪਰ ਪਾਸ

ਭੋਗਪੁਰ, 16 ਫਰਵਰੀ (ਕਮਲਜੀਤ ਸਿੰਘ ਡੱਲੀ)-ਬਲਾਕ ਭੋਗਪੁਰ ਦੇ ਪਿੰਡ ਭੂੰਦੀਆਂ ਦੀ ਪ੍ਰਭਜੋਤ ਕੌਰ ਪੁੱਤਰੀ ਓਮ ਪ੍ਰਕਾਸ਼ ਸੈਣੀ ਪਿੰਡ ਭੂੰਦੀਆਂ ਨੇ ਦਿੱਲੀ ਤੋਂ ਬਾਅਦ ਹੁਣ ਪੰਜਾਬ ਜੁਡੀਸ਼ਰੀ ਦਾ ਪੇਪਰ ਪਾਸ ਕਰਦੇ ਹੋਏ ਪੰਜਾਬ 'ਚ ਵੀ ਜੱਜ ਦੀ ਪਦਵੀ ਹਾਸਿਲ ਕਰ ਲਈ ਹੈ | ਇਸ ...

ਪੂਰੀ ਖ਼ਬਰ »

ਬਰਸੀ ਮੌਕੇ ਧਾਰਮਿਕ ਸਮਾਗਮ ਕਰਵਾਏ

ਡਰੋਲੀ ਕਲਾਂ, 16 ਫਰਵਰੀ (ਸੰਤੋਖ ਸਿੰਘ)-ਗੁਰਦੁਆਰਾ ਦੇਸ਼ ਭਗਤ ਸੰਤਪੁਰਾ ਦੇ ਮਹਾਨ ਤਪੱਸਵੀ ਸੰਤ ਬਾਬਾ ਠਾਕੁਰ ਸਿੰਘ, ਬਾਬਾ ਵਿਸਾਖਾ ਸਿੰਘ ਦੀ ਯਾਦ 'ਚ ਅਤੇ ਬਾਬਾ ਰੱਖਾ ਸਿੰਘ ਦੀ 28ਵੀਂ ਬਰਸੀ ਸਬੰਧੀ ਸਮਾਗਮ ਕਰਵਾਏ ਗਏ | ਇਸ ਸੰਬੰਧੀ ਰੱਖੇ ਅਖੰਡ ਪਾਠ ਦੇ ਭੋਗ ਪੈਣ ...

ਪੂਰੀ ਖ਼ਬਰ »

ਸੰਤ ਮੇਲਾ ਰਾਮ ਵਿਖੇ ਵਿਸ਼ਾਲ ਸ਼ੋਭਾ ਯਾਤਰਾ

ਫਿਲੌਰ, 16 ਫਰਵਰੀ (ਸੁਰਜੀਤ ਸਿੰਘ ਬਰਨਾਲਾ, ਕੈਨੇਡੀ)-ਗੁਰੂ ਰਵਿਦਾਸ ਦੇ ਜਨਮ ਦਿਵਸ ਸਬੰਧੀ ਡੇਰਾ ਮਾਨ 108 ਸੰਤ ਬਾਬਾ ਮੇਲਾ ਰਾਮ ਪਿੰਡ ਨਗਰ ਤੋ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਗੱਦੀ ਨਸ਼ੀਨ ਸੰਤ ਪਰਮਜੀਤ ਦਾਸ ਦੀ ਰਹਿਨੁਮਾਈ ਹੇਠ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ ...

ਪੂਰੀ ਖ਼ਬਰ »

ਐਲੂਮਨੀ ਮੀਟ ਮੌਕੇ ਕੀਤੀ ਸਾਲਾਨਾ ਇਨਾਮਾਂ ਦੀ ਵੰਡ

ਮਹਿਤਪੁਰ, 16 ਫਰਵਰੀ (ਮਿਹਰ ਸਿੰਘ ਰੰਧਾਵਾ)-ਸਰਕਾਰੀ ਕੰਨਿਆ ਸੀਨੀਅਰ ਸਕੈਡੰਰੀ ਸਕੂਲ ਮਹਿਤਪੁਰ ਵਿਖੇ ਐਲੂਮਨੀ ਇਕੱਠ ਮੌਕੇ ਵਿਦਿਆ, ਸਹਿ ਵਿਦਿਆ, ਖੇਡਾਂ 'ਚ ਮੱਲਾਂ ਮਾਰਨ ਵਾਲੀਆਂ ਵਿਦਿਆਰਥਣਾਂ ਨੂੰ ਇਨਾਮ ਦਿੱਤੇ ਗਏ | ਇਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਬਲਵੰਤ ...

ਪੂਰੀ ਖ਼ਬਰ »

ਜੌਹਲ ਹਸਪਤਾਲ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ

ਭੋਗਪੁਰ, 16 ਫਰਵਰੀ (ਕਮਲਜੀਤ ਸਿੰਘ ਡੱਲੀ)-ਜੌਹਲ ਹਸਪਤਾਲ ਭੋਗਪੁਰ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਇਸ ਮੌਕੇ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ | ਮਰੀਜ਼ਾਂ ਦੇ ਚੈੱਕਅਪ ਡਾ. ਜਸਦੀਪ ਬੇਦੀ ਐਮ.ਡੀ. ਮੈਡੀਸਨ, ਡਾ. ਜਤਿੰਦਰਜੀਤ ਹੱਡੀਆਂ ਦੇ ਮਾਹਿਰ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX