ਤਰਨ ਤਾਰਨ, 17 ਫਰਵਰੀ (ਹਰਿੰਦਰ ਸਿੰਘ)-27 ਫਰਵਰੀ ਨੂੰ ਤਰਨ ਤਾਰਨ ਦੀ ਦਾਣਾ ਮੰਡੀ ਵਿਖੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਕੀਤੀ ਜਾ ਰਹੀ ਰੈਲੀ ਦੇ ਸਬੰਧ ਵਿਚ ਸੀਨੀਅਰ ਅਕਾਲੀ ਆਗੂਆਂ ਵਲੋਂ ਤਰਨ ਤਾਰਨ ਦਾਣਾ ਮੰਡੀ ਵਿਖੇ ਰੈਲੀ ਵਾਲੀ ਜਗ੍ਹਾ ਦਾ ਦੌਰਾ ਕਰਦਿਆਂ ਤਿਆਰੀਆਂ ਦਾ ...
ਤਰਨ ਤਾਰਨ, 17 ਫਰਵਰੀ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ)-ਕੈਬਨਿਟ ਮੰਤਰੀ ਓ.ਪੀ. ਸੋਨੀ ਨੇ ਵਿਕਾਸ ਕੰਮਾਂ ਦੀ ਨਿਗਰਾਨ ਤੇ ਸਮੀਖਿਆ ਕਮੇਟੀ ਅਤੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਕੀਤੀ ਪਲੇਠੀ ਮੀਟਿੰਗ ਵਿਚ ਜਿਥੇ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਦੀ ...
ਤਰਨ ਤਾਰਨ, 17 ਫਰਵਰੀ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਗੁਰਦੁਆਰਾ ਸਾਹਿਬ ਦੇ ਬਾਹਰ ਖੜਾ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਜਗਜੀਤ ...
ਤਰਨ ਤਾਰਨ, 17 ਫਰਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਦੌਰਾਨ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ. (ਡੀ.) ਜਗਜੀਤ ਸਿੰਘ ਵਾਲੀਆ ਨੇ ਜਾਣਕਾਰੀ ...
ਤਰਨ ਤਾਰਨ, 17 ਫਰਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਅਤੇ ਥਾਣਾ ਖੇਮਕਰਨ ਦੀ ਪੁਲਿਸ ਨੇ ਚੋਰੀ ਦੀ ਰੇਤ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ, ਜਦਕਿ 7 ਵਿਅਕਤੀ ਫਰਾਰ ਹੋਣ 'ਚ ਕਾਮਯਾਬ ਹੋ ਗਏ | ਐੱਸ.ਪੀ. ...
ਤਰਨ ਤਾਰਨ, 17 ਫਰਵਰੀ (ਪਰਮਜੀਤ ਜੋਸ਼ੀ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਲੜਕੀ ਨਾਲ ਛੇੜਛਾੜ ਦੇ ਦੋਸ਼ ਹੇਠ ਇਕ ਨੌਜਵਾਨ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਦਰ ਤਰਨ ਤਾਰਨ ਵਿਖੇ ਤਰਨ ਤਾਰਨ ਦੇ ਨਜਦੀਕ ਪਿੰਡ ਦੀ ਰਹਿਣ ਵਾਲੀ ਇਕ ਲੜਕੀ ਨੇ ਸ਼ਿਕਾਇਤ ਦਰਜ ...
ਝਬਾਲ, 17 ਫਰਵਰੀ (ਸੁਖਦੇਵ ਸਿੰਘ)-ਦਿੱਲੀ ਤੋਂ ਪਰਿਵਾਰ ਸਮੇਤ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਣ ਆਏ ਸ਼ਰਧਾਲੂ ਦਾ ਚੋਰਾਂ ਨੇ ਪਰਸ ਚੋਰੀ ਕਰ ਲਿਆ | ਇਸ ਸਬੰਧੀ ਮੁਲਸਨ ਚਾਵਲਾ ਪੁੱਤਰ ਵਰਿੰਦਰ ਨਾਥ ਵਾਸੀ ਦਿੱਲੀ ਨੇ ਦੱਸਿਆ ਕਿ ਉਪ ਪਰਿਵਾਰ ਸਮੇਤ ...
ਤਰਨ ਤਾਰਨ, 17 ਫਰਵਰੀ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ)-ਕੈਬਨਿਟ ਮੰਤਰੀ ਓ.ਪੀ. ਸੋਨੀ ਨੇ ਵਿਕਾਸ ਕੰਮਾਂ ਦੀ ਨਿਗਰਾਨ ਤੇ ਸਮੀਖਿਆ ਕਮੇਟੀ ਅਤੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਕੀਤੀ ਪਲੇਠੀ ਮੀਟਿੰਗ ਵਿਚ ਜਿਥੇ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਦੀ ...
ਪੱਟੀ, 17 ਫਰਵਰੀ (ਅਵਤਾਰ ਸਿੰਘ ਖਹਿਰਾ)-ਪੱਟੀ ਤੋਂ ਅੰਮਿ੍ਤਸਰ ਜਾ ਰਹੀ ਰੇਲਗੱਡੀ ਦੇ ਹੇਠਾਂ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ¢ ਪ੍ਰਾਪਤ ਜਾਣਕਾਰੀ ਅਨੁਸਾਰ ਜੀ.ਆਰ.ਪੀ. ਪੱਟੀ ਦੇ ਇੰਚਾਰਜ਼ ਏ.ਐੱਸ.ਆਈ. ਅੰਗਰੇਜ਼ ਸਿੰਘ ਨੇ ਦੱਸਿਆ ਕਿ ਦੁਪਹਿਰ 12 ਵਜੇ ਪੱਟੀ ਤੋਂ ...
ਤਰਨ ਤਾਰਨ, 17 ਫਰਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਇਕ ਨਸ਼ਾ ਤਸਕਰ ਦੀ ਲਗਪਗ 70 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ ਅਤੇ ਹੁਣ ਤੱਕ ਜ਼ਿਲ੍ਹਾ ਪੁਲਿਸ ਵਲੋਂ 33 ਨਸ਼ਾ ਤਸਕਰਾਂ ਦੀ 37 ਕਰੋੜ 1 ਲੱਖ 16 ਹਜ਼ਾਰ 923 ਰੁਪਏ ਦੀ ਜਾਇਦਾਦ ਉਨ੍ਹਾਂ ਦੇ ਚੱਲ ਰਹੇ ...
ਤਰਨ ਤਾਰਨ, 17 ਫਰਵਰੀ (ਹਰਿੰਦਰ ਸਿੰਘ)-ਬੀਤੇ ਦਿਨ ਸੰਗਰੂਰ ਹਾਦਸੇ ਦੌਰਾਨ ਮਾਰੇ ਗਏ ਚਾਰ ਮਾਸੂਮ ਬੱਚਿਆਂ ਦੀ ਮੌਤ ਤੋਂ ਬਾਅਦ ਜ਼ਿਲ੍ਹਾ ਤਰਨ ਤਾਰਨ ਪ੍ਰਸ਼ਾਸਨ ਨੇ ਹਰਕਤ ਵਿਚ ਆਉਂਦਿਆਂ ਸਕੂਲੀ ਵਾਹਨਾਂ ਦੀ ਚੈਕਿੰਗ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਸੁਰੱਖਿਆ ਪੱਖੋਂ ਅਧੂਰੇ ਵਾਹਨਾਂ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੀਤੇ ਗਏ ਹਨ | ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਵਲੋਂ ਦਿੱਤੇ ਹੁਕਮਾਂ ਤਹਿਤ ਐੱਸ.ਡੀ.ਐੱਮ. ਰਜਨੀਸ਼ ਅਰੋੜਾ ਵਲੋਂ ਜ਼ਿਲੇ੍ਹ ਦੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰਕੇ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ 40 ਸਕੂਲੀ ਵੈਨਾਂ ਜਿੰਨਾਂ ਵਿਚ ਖਾਮੀਆਂ ਪਾਈਆਂ ਗਈਆਂ ਉਨ੍ਹਾਂ ਦੇ ਚਲਾਨ ਕੱਟੇ ਗਏ ਅਤੇ ਚੈਕਿੰਗ ਦੌਰਾਨ 30 ਕੰਡਮ ਵਾਹਨਾਂ ਨੂੰ ਜ਼ਬਤ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਐੱਸ.ਡੀ.ਐੱਮ. ਰਜਨੀਸ਼ ਅਰੋੜਾ ਨੇ ਦੱਸਿਆ ਕਿ ਟ੍ਰੈਫਿਕ ਨਿਮਯਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਅੱਜ ਚੈਕਿੰਗ ਦੌਰਾਨ 22 ਸਕੂਲੀ ਵਾਹਨ ਇਹੋ ਜਿਹੇ ਪਾਏ ਗਏ ਜਿਨ੍ਹਾਂ ਵਿਚ ਮਹਿਲਾ ਅਟਡੈਂਟ ਨਹੀਂ ਸੀ, ਆਰ.ਸੀ., ਲਾਇਸੰਸ, ਸੇਫਟੀ ਬੈਲਟ, ਚਾਲਕ ਯੂਨੀਫਾਰਮ, ਫਸਟ ਏੇਡ ਬਾਕਸ ਅਤੇ ਫਾਰ ਸੇਫਟੀ ਯੰਤਰ ਵੀ ਨਹੀਂ ਸਨ ਅਤੇ ਉਨ੍ਹਾਂ ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ ਹਨ | ਐੱਸ.ਡੀ.ਐੱਮ. ਅਰੋੜਾ ਨੇ ਦੱਸਿਆ ਕਿ ਬੱਚਿਆਂ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਬੱਚਿਆਂ ਦੀ ਸੁਰੱਖਿਆ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ | ਉਨ੍ਹਾਂ ਸਕੂਲੀ ਵਾਹਨ ਚਾਲਕਾਂ ਨੂੰ ਤਾੜਨਾ ਕੀਤੀ ਕਿ ਉਹ ਆਪਣੇ ਵਾਹਨਾਂ ਨੂੰ ਠੀਕ ਠਾਕ ਰੱਖਣ ਅਤੇ ਅਗਰ ਕੋਈ ਖਾਮੀ ਪਾਈ ਗਈ ਤਾਂ ਉਨ੍ਹਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਕਿਹਾ ਕਿ ਇਹ ਚੈਕਿੰਗ ਜ਼ਿਲੇ੍ਹ ਭਰ ਵਿਚ ਕੀਤੀ ਜਾ ਰਹੀ ਹੈ |
ਨਾਇਬ ਤਹਿਸੀਲਦਾਰ ਵਲੋਂ ਚੈਕਿੰਗ
ਝਬਾਲ, (ਸਰਬਜੀਤ ਸਿੰਘ)-ਇਲਾਕਾ ਝਬਾਲ ਵਿਖੇ ਪ੍ਰਸ਼ਾਸਨਿਕ ਅਧਿਕਾਰੀ ਝਬਾਲ ਦੇ ਨਾਇਬ ਤਹਿਸੀਲਦਾਰ ਅਜੇ ਕੁਮਾਰ ਦੀ ਹਾਜ਼ਰੀ 'ਚ ਟ੍ਰੈਫਿਕ ਪੁਲਿਸ ਪਾਰਟੀ ਸਮੇਤ ਵੱਖ-ਵੱਖ ਸਕੂਲਾਂ ਦੀਆਂ ਵੈਨਾਂ ਦੇ ਕਾਗਜ਼ਾਤ ਚੈੱਕ ਕੀਤੇ ਅਤੇ ਅਧੂਰੇ ਕਾਗਜ਼ਾਤ ਵਾਲੀਆਂ ਸਕੂਲੀ ਬੱਸਾਂ ਦੇ ਚਲਾਨ ਕੱਟ ਕੇ ਜੁਰਮਾਨੇ ਪਾਏ | ਇਸ ਮੌਕੇ ਨਾਇਬ ਤਹਿਸੀਲਦਾਰ ਅਜੈ ਕੁਮਾਰ ਨੇ ਕਿਹਾ ਕਿ ਕੰਡਮ ਹਾਲਤ ਵਾਲੀਆਂ ਸਕੂਲੀ ਵੈਨਾਂ ਨੂੰ ਥਾਣਿਆਂ ਵਿਚ ਬੰਦ ਕੀਤਾ ਜਾ ਰਿਹਾ ਹੈ ਅਤੇ ਜਿੰਨ੍ਹਾਂ ਵੈਨਾਂ ਦੇ ਕਾਗਜ਼ਾਤ ਨਹੀਂ ਹਨ, ਉਨ੍ਹਾਂ ਦੇ ਚਲਾਨ ਕੱਟ ਕੇ ਜੁਰਮਾਨੇ ਪਾਏ ਜਾ ਰਹੇ ਹਨ | ਉਨ੍ਹਾਂ ਸਾਰੇ ਸਕੂਲ ਦੇ ਮੁਖੀਆਂ ਨੂੰ ਕਿਹਾ ਕਿ ਉਹ ਬੱਚਿਆਂ ਦੀ ਜਿੰਦਗੀ ਨੂੰ ਸੁਰੱਖਿਅਤ ਕਰਨ ਲਈ ਕੰਡਮ ਹਾਲਾਤ ਵਾਲੀਆਂ ਗੱਡੀਆਂ ਨੂੰ ਚਲਾਉਣ ਦੀ ਮੰਨਜੂਰੀ ਨਾ ਦੇਣ | ਇਸ ਮੌਕੇ ਹੌਲਦਾਰ ਮੇਜਰ ਸਿੰਘ, ਪਟਵਾਰੀ ਅਭੀਜੋਤ ਤੇ ਹੋਰ ਹਾਜ਼ਰ ਸਨ |
ਤਰਨ ਤਾਰਨ, 17 ਫਰਵਰੀ (ਹਰਿੰਦਰ ਸਿੰਘ)-ਪੀ.ਓ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਹੈਰੋਇਨ ਤਸਕਰੀ ਦੇ ਮਾਮਲੇ ਵਿਚ ਲੋੜੀਂਦੇ 2 ਭਗੌੜੇ ਸਮੱਗਲਰਾਂ ਨੂੰ ਵੱਖ ਵੱਖ ਥਾਵਾਂ ਤੋਂ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧ ਵਿਚ ਪੁਲਿਸ ਨੇ ਗਿ੍ਫ਼ਤਾਰ ਕੀਤੇ ਗਏ ...
ਤਰਨ ਤਾਰਨ, 17 ਫਰਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾ ਕੇ ਇਕ ਵਿਅਕਤੀ ਨੂੰ ਗੰਭੀਰ ਜ਼ਖ਼ਮੀ ਕਰਨ ਦੇ ਦੋਸ਼ ਹੇਠ ਚਾਰ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ...
ਸਰਾਏਾ ਅਮਾਨਤ ਖਾਂ, 17 ਫਰਵਰੀ (ਨਰਿੰਦਰ ਸਿੰਘ ਦੋਦੇ)¸ਸ਼੍ਰੋਮਣੀ ਅਕਾਲੀ ਦਲ ਵਲੋਂ 27 ਫਰਵਰੀ ਨੂੰ ਤਰਨ ਤਾਰਨ ਵਿਖੇ ਕੀਤੀ ਜਾ ਰਹੀ ਰੈਲੀ ਲਈ ਪਿੰਡ ਸਰਾਏਾ ਅਮਾਨਤ ਖਾਂ 'ਚ ਮੀਟਿੰਗ ਕਤਿੀ ਗਈ | ਇਸ ਬਾਰੇ ਜਾਣਕਾਰੀ ਦਿੰਦੇ ਉਘੇ ਅਕਾਲੀ ਆਗੂ ਗੁਰਜੀਤ ਸਿੰਘ ਬਾਰੀਆ ਨੇ ...
ਖਡੂਰ ਸਾਹਿਬ, 17 ਫਰਵਰੀ (ਰਸ਼ਪਾਲ ਸਿੰਘ ਕੁਲਾਰ)-ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਯਤਨਾਂ ਨੂੰ ਵੱਡੇ ਪੱਧਰ 'ਤੇ ਬੂਰ ਪੈ ਰਿਹਾ ਹੈ, ਜਿਸ ਦੀ ਮਿਸਾਲ ਅਕਾਲੀ ਦਲ ਦੀਆਂ ਇਕੱਠ ਪੱਖੋਂ ਹੋ ਰਹੀਆਂ ਰਿਕਾਰਡ ਤੋੜ ਰੈਲੀਆਂ ਪੇਸ਼ ਕਰ ...
ਚੋਹਲਾ ਸਾਹਿਬ, 17 ਫਰਵਰੀ (ਬਲਵਿੰਦਰ ਸਿੰਘ)¸ਸ਼ਿਵ ਮੰਦਰ ਸੇਵਾ ਸੁਸਾਇਟੀ ਚੋਹਲਾ ਸਾਹਿਬ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 21 ਫਰਵਰੀ ਦਿਨ ਸ਼ੁੱਕਰਵਾਰ ਨੂੰ ਇਥੋਂ ਦੇ ਸ਼ਿਵ ਮੰਦਰ ਵਿਚ ਮਹਾਂਸ਼ਿਵਰਾਤਰੀ ਦਾ ਪਵਿੱਤਰ ਦਿਹਾੜਾ ਮਨਾਇਆ ਜਾ ਰਿਹਾ ਹੈ, ਜਿਸ ...
ਖਡੂਰ ਸਾਹਿਬ,17 ਫਰਵਰੀ (ਰਸ਼ਪਾਲ ਸਿੰਘ ਕੁਲਾਰ)-27 ਫਰਵਰੀ ਦੀ ਰੈਲੀ ਸਬੰਧੀ ਪਿੰਡ ਜਹਾਂਗੀਰ ਵਿਖੇ ਜਥੇਦਾਰ ਦਲਬੀਰ ਸਿੰਘ ਜਹਾਂਗੀਰ ਕੌਮੀ ਜਥੇਬੰਧਕ ਸਕੱਤਰ ਅਕਾਲੀ ਦਲ ਦੀ ਯੋਗ ਅਗਵਾਈ ਹੇਠ ਉਨ੍ਹਾਂ ਦੇ ਗ੍ਰਹਿ ਵਿਖੇ ਹੋਈ ਅਕਾਲੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ...
ਤਰਨ ਤਾਰਨ, 17 ਫਰਵਰੀ (ਹਰਿੰਦਰ ਸਿੰਘ)-ਕੌਮੀ ਚੇਅਰਮੈਨ ਰਿਟਾ. ਕਰਨਲ ਗੁਰਬੀਰਇੰਦਰ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਮਨੁੱਖੀ ਅਧਿਕਾਰ ਸੰਘਰਸ਼ ਕਮੇਟੀ ਪੰਜਾਬ ਆਲ ਇੰਡੀਆ ਦੇ ਕੌਮੀ ਪ੍ਰਧਾਨ ਬਾਬਾ ਦਰਸ਼ਨ ਸਿੰਘ ਨੇ ਵਿਸਥਾਰ ਕਰਦਿਆਂ ਹੋਇਆ ਡਾ. ਪ੍ਰਮਜੀਤ ਸਿੰਘ ...
ਸ਼ਾਹਬਾਜਪੁਰ, 17 ਫਰਵਰੀ (ਪ੍ਰਦੀਪ ਕੁਮਾਰ ਬੇਗੇਪੁਰ)¸ਸਮਾਰਟ ਸਕੂਲ ਦੀ ਮੁਹਿੰਮ ਨੂੰ ਅੱਗੇ ਤੋਰਦੇ ਹੋਏ ਸਰਕਾਰੀ ਐਲੀਮੈਂਟਰੀ ਸਕੂਲ ਡਿਆਲ ਵਿਖੇ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਜਮਾਤਾਂ ਲਈ ਐੱਲ.ਈ.ਡੀ. ਦਾ ਉਦਘਾਟਨ ਤੇ ਸਕੂਲ ਕੈਂਪਸ ਵਿਚ ਇੰਟਰਲਾਕ ਟਾਇਲ ਲਗਾਉਣ ...
ਝਬਾਲ, 17 ਫਰਵਰੀ (ਸੁਖਦੇਵ ਸਿੰਘ)-ਬੀਤੇ ਦਿਨ ਪਿੰਡ ਮੂਸੇ ਵਿਖੇ ਚੌਥਾਂ ਕਬੱਡੀ ਟੂਰਨਾਮੈਂਟ ਬਾਬਾ ਤੇਜਾ ਸਿੰਘ ਸਪੋਰਟਸ ਕਲੱਬ ਅਤੇ ਪਿੰਡ ਦੀ ਪੰਚਾਇਤ ਵਲੋਂ ਚੌਥਾ ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿਚ 16 ਟੀਮਾਂ ਨੇ ਭਾਗ ਲਿਆ, ਜੋ ਕਿ ਤਿੰਨ ਦਿਨ ਲਗਾਤਾਰ ਚੱਲਿਆ, ਜਿਸ ...
ਤਰਨ ਤਾਰਨ, 17 ਫਰਵਰੀ (ਪੱਤਰ ਪ੍ਰੇਰਕ)¸ਭਾਰਤ ਸਰਕਾਰ ਨਹਿਰੂ ਯੁਵਾ ਕੇਂਦਰ ਸਹਿਯੋਗ ਨਾਲ ਅਮਨਦੀਪ ਵੈੱਲਫੇਅਰ ਸੁਸਾਇਟੀ ਵਲੋਂ ਆਈ.ਟੀ.ਆਈ. ਕੱਦਗਿੱਲ ਵਿਖੇ ਸਟੇਟ ਡਾਇਰੈਕਟਰ ਸੁਖਦੇਵ ਸਿੰਘ ਵਿਰਕ ਅਤੇ ਡਿਪਟੀ ਡਾਇਰੈਕਟਰ ਸੁਰਿੰਦਰ ਸਿੰਘ ਸੈਣੀ ਦੇ ਦਿਸ਼ਾ ...
ਗੁਰਦਾਸਪੁਰ, 17 ਫਰਵਰੀ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ. ਸੂਬਾ ਕਮੇਟੀ ਦੀ ਜ਼ਰੂਰੀ ਮੀਟਿੰਗ ਸੂਬਾ ਪ੍ਰਧਾਨ ਕੁਲਦੀਪ ਸਿੰਘ ਖੰਨਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜਨਰਲ ਸਕੱਤਰ ਜ਼ੈਲ ਸਿੰਘ, ਸੀਨੀਅਰ ਮੀਤ ਪ੍ਰਧਾਨ ਰਣਬੀਰ ਸਿੰਘ ਪਾਤੜਾ, ਹਰਜਿੰਦਰ ...
ਤਰਨ ਤਾਰਨ, 17 ਫਰਵਰੀ (ਹਰਿੰਦਰ ਸਿੰਘ)-ਸ਼ਹੀਦ ਦੀਪਕ ਯਾਦਗਾਰ ਭਵਨ ਤਰਨ ਤਾਰਨ ਵਿਖੇ ਜ਼ਮਹੂਰੀ ਕਿਸਾਨ ਸਭਾ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਸਾਥੀ ਦਲਜੀਤ ਸਿੰਘ ਦਿਆਲਪੁਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਸਭਾ ਦੇ ਜ਼ਿਲ੍ਹਾ ਜਨਰਲ ...
ਫਤਿਆਬਾਦ, 17 ਫਰਵਰੀ (ਹਰਵਿੰਦਰ ਸਿੰਘ ਧੂੰਦਾ)¸ਪਿੰਡ ਛਾਪੜੀ ਸਾਹਿਬ ਵਿਖੇ ਬਾਬਾ ਦੀਵਾਨ ਸਿੰਘ ਬਾਬਾ ਖਜਾਨ ਸਿੰਘ ਸਪੋਰਟਸ ਕਲੱਬ ਵਲੋਂ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਫੁੱਟਬਾਲ ਦੇ ਉੱਘੇ ਖਿਡਾਰੀ ਅਵਤਾਰ ਸਿੰਘ ਮਸਤ ਦੀ ਯਾਦ ਵਿਚ ਫੁੱਟਬਾਲ ...
ਤਰਨ ਤਾਰਨ, 17 ਫਰਵਰੀ (ਹਰਿੰਦਰ ਸਿੰਘ)-ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੀ 27 ਫਰਵਰੀ ਨੂੰ ਤਰਨ ਤਾਰਨ ਵਿਖੇ ਹੋ ਰਹੀ ਜ਼ਿਲ੍ਹਾ ਪੱਧਰੀ ਰੈਲੀ ਸਬੰਧੀ ਹਲਕਾ ਖਡੂਰ ਸਾਹਿਬ ਦੇ ਵੱਖ ਵੱਖ ਪਿੰਡਾਂ ਵਿਚ ...
ਖਾਲੜਾ, 17 ਫਰਵਰੀ (ਜੱਜਪਾਲ ਸਿੰਘ ਜੱਜ)-ਅਸੀਂ ਬਦਲਣਾਂ ਤਾਂ ਆਪਣੇ ਆਪ ਨੂੰ ਸੀ ਪਰ ਅਸੀਂ ਇਮਾਰਤਾਂ ਨੂੰ ਸਵਾਰਿਆ, ਵਧੀਆ ਘਰ ਬਣਾਏ ਪ੍ਰੰਤੂ ਆਪਣਾ ਸੁਭਾਅ ਨਹੀਂ ਬਦਲਿਆ | ਬਾਬਾ ਫਰੀਦ ਜੀ ਦੀ ਪਾਵਨ ਬਾਣੀ ਕਹਿੰਦੀ ਹੈ ਕਿ ਜੇ ਮਨੁੱਖ ਸੁੱਖ ਲੋਚਦਾ ਹੈ ਤਾਂ ਪਹਿਲਾਂ ਆਪਣਾ ...
ਸ਼ਾਹਬਾਜ਼ਪੁਰ, 17 ਫਰਵਰੀ (ਪ੍ਰਦੀਪ ਬੇਗੇਪੁਰ)- ਸ਼੍ਰੋਮ ਣੀ ਅਕਾਲੀ ਦਲ ਵਲੋਂ 27 ਫਰਵਰੀ ਨੂੰ ਤਰਨ ਤਾਰਨ ਦੀ ਦਾਣਾ ਮੰਡੀ ਵਿਖੇ ਕਾਂਗਰਸ ਸਰਕਾਰ ਦੀਆਂ ਧੱਕੇਸ਼ਾਹੀਆਂ ਦੇ ਖਿਲਾਫ਼ ਹੋਣ ਜਾ ਰਹੀ ਰੈਲੀ ਲਈ ਲੋਕਾਂ ਨੂੰ ਲਾਮਬੰਦ ਕਰਨ ਦਾ ਸਿਲਸਿਲਾ ਹਲਕਾ ਖਡੂਰ ਸਾਹਿਬ ...
ਝਬਾਲ, 17 ਫਰਵਰੀ (ਸੁਖਦੇਵ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 27 ਫਰਵਰੀ ਨੂੰ ਤਰਨ ਤਾਰਨ ਵਿਖੇ ਕੀਤੀ ਜਾ ਰੈਲੀ ਦੀਆਂ ਤਿਆਰੀਆਂ ਤੇ ਰੂਪ ਰੇਖਾ ਉਲੀਕਣ ਲਈ ਅਕਾਲੀ ਵਰਕਰਾਂ ਦੀ ਮੀਟਿੰਗ ਅੱਡਾ ਝਬਾਲ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ...
ਫਤਿਆਬਾਦ, 17 ਫਰਵਰੀ (ਹਰਵਿੰਦਰ ਸਿੰਘ ਧੂੰਦਾ)-ਟਕਸਾਲੀ ਅਕਾਲੀ ਦਲ ਦੇ ਸਰਗਰਮ ਆਗੂ ਮਨਜਿੰਦਰ ਸਿੰਘ ਮਿੰਟੂ ਛਾਪੜੀ ਦੀ ਅਗਵਾਈ ਹੇਠ ਟਕਸਾਲੀ ਅਕਾਲੀ ਦਲ ਵਲੋਂ ਕੀਤੀ ਜਾ ਰਹੀ 21 ਫਰਵਰੀ ਦੀ ਕਾਨਫਰੰਸ ਸਬੰਧੀ ਵੱਖ-ਵੱਖ ਪਿੰਡਾਂ ਵਿਚ ਕੀਤੇ ਦੌਰਿਆਂ ਤੋਂ ਬਾਅਦ ਸਥਾਨਕ ...
ਫਤਿਆਬਾਦ, 17 ਫਰਵਰੀ-(ਹਰਵਿੰਦਰ ਸਿੰਘ ਧੂੰਦਾ)-ਮਾਝਾ ਜੋਨ ਕਾਂਗਰਸ ਦੇ ਜਨ ਕਲਿਆਣ ਅਤੇ ਪ੍ਰਚਾਰ ਸੈੱਲ ਦੇ ਚੇਅਰਮੈਨ ਕੁਲਵੰਤ ਸਿੰਘ ਭੈਲ ਨੇ ਸਾਥੀਆਂ ਵਾਈਸ ਚੇਅ. ਜੁਗਰਾਜ ਸਿੰਘ ਵਰਿਆਹ, ਵਾਈਸ ਚੇਅ. ਦਲਬੀਰ ਸਿੰਘ ਵਰਿਆਹ ਅਤੇ ਹੋਰਨਾਂ ਸਮੇਤ ਫਤਿਆਬਾਦ ਵਿਖੇ ਪ੍ਰੈਸ ...
ਫਤਿਆਬਾਦ, 17 ਫਰਵਰੀ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਵਿਚ ਸਰਪੰਚ ਦੀਪਕ ਕੁਮਾਰ ਚੋਪੜਾ ਵਲੋਂ ਕਸਬੇ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਂਦੇ ਹੋਏ, ਗ੍ਰਾਮ ਪੰਚਾਇਤ ਦੇ ਮੈਬਰਾਂ ਜਗਜੀਤ ਸਿੰਘ ਕਾਲੂ, ਬਸੰਤ ਸਿੰਘ, ਦਵਿੰਦਰ ਸਿੰਘ ਕਾਕਾ, ਨੰ. ...
ਸ਼ਾਹਬਾਜ਼ਪੁਰ, 17 ਫਰਵਰੀ (ਪ੍ਰਦੀਪ ਬੇਗੇਪੁਰ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਤਰਨ ਤਾਰਨ ਨੇੜੇ ਠੱਠੀਆਂ ਮਹੰਤਾਂ ਵਿਖੇ 21 ਫਰਵਰੀ ਨੂੰ ਕੀਤੀ ਜਾ ਰਹੀ ਕਾਨਫਰੰਸ ਦੇ ਸਬੰਧ ਵਿਚ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਹਲਕਾ ਖਡੂਰ ...
ਤਰਨ ਤਾਰਨ, 17 ਫਰਵਰੀ (ਪਰਮਜੀਤ ਜੋਸ਼ੀ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਪਰੋਂ ਇਕੋ ਪਰਿਵਾਰ ਦਾ ਕਬਜ਼ਾ ਹਟਾਉਣ ਅਤੇ ਪਿਛਲੀ ਅਕਾਲੀ ਭਾਜਪਾ ਸਰਕਾਰ ਮੌਕੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ...
ਖਡੂਰ ਸਾਹਿਬ, 17 ਫਰਵਰੀ (ਰਸ਼ਪਾਲ ਸਿੰਘ ਕੁਲਾਰ)-ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਅਤੇ ਸਿਆਸਤ ਦੇ ਬਾਬਾ ਬੋਹੜ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਨੇ ਅਕਾਲੀ ਦਲ ਬਾਦਲ ਦੇ ਖਿਲਾਫ਼ ਪਿੰਡ ਕੱਲ੍ਹਾ ਵਿਖੇ ਵਰਕਰਾਂ ਦੀ ਇਕ ਭਰਵੀਂ ਮੀਟਿੰਗ ਨੂੰ ਸੰਬੋਧਨ ...
ਤਰਨ ਤਾਰਨ, 17 ਫਰਵਰੀ (ਪਰਮਜੀਤ ਜੋਸ਼ੀ)¸3582 ਮਾਸਟਰ ਕਾਡਰ ਯੂਨੀਅਨ ਦੀ ਮੀਟਿੰਗ ਸਥਾਨਕ ਗਾਂਧੀ ਪਾਰਕ ਤਰਨ ਤਾਰਨ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸਰਪ੍ਰਸਤ ਦਲਜੀਤ ਸਿੰਘ ਸਫੀਪੁਰ ਨੇ ਕਿਹਾ ਕਿ 3582 ਅਧਿਆਪਕਾਂ ਨੂੰ ਬਿਨਾਂ ਕਿਸੇ ਸ਼ਰਤ ਦੇ ਬਦਲੀ ...
ਭਿੱਖੀਵਿੰਡ, 17 ਫਰਵਰੀ (ਬੌਬੀ)-ਪਿਛਲੇ ਦਿਨੀਂ ਪਿੰਡ ਪਹੂਵਿੰਡ ਗੁਰਦੁਆਰਾ ਜਨਮ ਅਸਥਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਪਹੂਵਿੰਡ ਤੋਂ ਗੁਰਦੁਆਰਾ ਟਾਹਲਾ ਸਾਹਿਬ ਜੀ ਤੱਕ ਸਜਾਏ ਨਗਰ ਕੀਰਤਨ ਵਿਚ ਆਤਿਸ਼ਬਾਜੀ ਵਾਲੀ ਟਰਾਲੀ ਵਿਚ ਪਿੰਡ ਡਾਲੇਕੇ ਵਿਖੇ ਹੋਏ ਧਮਾਕੇ ਵਿਚ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX