ਤਾਜਾ ਖ਼ਬਰਾਂ


ਬੇਖ਼ੌਫ ਚੋਰਾਂ ਨੇ ਆਵਾਜਾਈ ਭਰਪੂਰ ਸੜਕ ਤੇ ਦੋ ਦੁਕਾਨਾਂ ਦੇ ਤੋੜੇ ਸ਼ਟਰ
. . .  23 minutes ago
ਜੰਡਿਆਲਾ ਮੰਜਕੀ, 22ਜਨਵਰੀ (ਸੁਰਜੀਤ ਸਿੰਘ ਜੰਡਿਆਲਾ)- ਚੋਣਾਂ ਦੇ ਮਾਹੌਲ ਵਿਚ ਪੁਲਿਸ ਅਧਿਕਾਰੀਆਂ ਵਲੋਂ ਸੁਰੱਖਿਆ ਦੇ ਕੀਤੇ ਜਾਂਦੇ ਪੁਖ਼ਤਾ ਪ੍ਰਬੰਧਾਂ ਦੇ ਦਾਅਵਿਆਂ ਦੀ ਉਦੋਂ ਫੂਕ ਨਿਕਲਦੀ ਨਜ਼ਰ ਆਈ ਜਦੋਂ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਹੇਠ ਅਤੇ 24 ਘੰਟੇ ਆਵਾਜਾਈ ਭਰਪੂਰ ...
'ਆਪ' ਕੋਆਰਡੀਨੇਟਰ ਕਸ਼ਮੀਰ ਕੌਰ ਅਕਾਲੀ ਦਲ 'ਚ ਸ਼ਾਮਿਲ
. . .  31 minutes ago
ਗੁਰੂ ਹਰਸਹਾਏ, 22 ਜਨਵਰੀ (ਹਰਚਰਨ ਸਿੰਘ ਸੰਧੂ)- ਗੁਰੂ ਹਰਸਹਾਏ ਨਾਲ ਸੰਬੰਧਿਤ ਆਮ ਆਦਮੀ ਪਾਰਟੀ ਦੀ ਕੋਆਰਡੀਨੇਟਰ ਕਸ਼ਮੀਰ ਕੌਰ ਗੁਰੂ ਹਰਸਹਾਏ ਦੇ ਅਕਾਲੀ ਉਮੀਦਵਾਰ ਵਰਦੇਵ ਸਿੰਘ ਮਾਨ ਦੀ ਅਗਵਾਈ ਹੇਠ ਅਕਾਲੀ ਦਲ 'ਚ ਸ਼ਮੂਲੀਅਤ ਕਰ ਲਈ ਹੈ...
ਸੰਗਰੂਰ ਦੇ ਡਾ.ਦਵਿੰਦਰ ਵਰਮਾ ਸਾਥੀਆਂ ਸਮੇਤ 'ਆਪ' ਵਿਚ ਸ਼ਾਮਿਲ
. . .  45 minutes ago
ਸੰਗਰੂਰ, 22 ਜਨਵਰੀ (ਧੀਰਜ ਪਸ਼ੋਰੀਆ)-ਵਿਧਾਨ ਸਭਾ ਚੋਣਾਂ ਦੇ ਭਖੇ ਹੋਏ ਅਖਾੜੇ ਵਿਚ ਅੱਜ ਸੰਗਰੂਰ ਤੋਂ 'ਆਪ' ਉਮੀਦਵਾਰ ਨਰਿੰਦਰ ਕੌਰ ਭਰਾਜ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦ ਸੰਗਰੂਰ ਸ਼ਹਿਰ ਦੇ ਡਾਕਟਰ ਦਵਿੰਦਰ ਵਰਮਾ ਨੇ ਸਾਥੀਆਂ
ਮੁਹੰਮਦ ਮੁਸਤਫ਼ਾ ਦੀ ਵਾਇਰਲ ਵੀਡੀਓ ਨੂੰ ਲੈ ਕੇ ਭਾਜਪਾ ਨੇਤਾ ਸ਼ਾਜ਼ੀਆ ਇਲਮੀ ਨੇ ਦਿੱਤਾ ਇਹ ਬਿਆਨ
. . .  13 minutes ago
ਚੰਡੀਗੜ੍ਹ, 22 ਜਨਵਰੀ (ਸੁਰਿੰਦਰਪਾਲ ਸਿੰਘ)- ਭਾਜਪਾ ਨੇਤਾ ਸ਼ਾਜ਼ੀਆ ਇਲਮੀ ਨੇ ਮੁਹੰਮਦ ਮੁਸਤਫ਼ਾ ਦੀ ਵਾਇਰਲ ਹੋਈ ਵੀਡੀਓ ਨੂੰ ਲੈ ਕੇ ਕਿਹਾ ਹੈ ਕਿ ਮਲੇਰਕੋਟਲਾ 'ਚ ਆਪਣੀ ਪਤਨੀ ਲਈ ਪ੍ਰਚਾਰ ਕਰਦਿਆਂ ਜਿਸ ਤਰ੍ਹਾਂ ਗੱਲ ਕਰ ਰਹੇ ਹਨ ਅਤੇ ਕੰਮ ਲਈ ਲੜਨ ਦੀ ਗੱਲ...
ਪਠਾਨਕੋਟ ਵਿਚ ਅੱਜ ਫ਼ਿਰ ਕੋਰੋਨਾ ਦਾ ਹੋਇਆ ਬਲਾਸਟ, 206 ਨਵੇਂ ਆਏ ਕੇਸ ਆਏ ਸਾਹਮਣੇ
. . .  about 1 hour ago
ਪਠਾਨਕੋਟ, 22 ਜਨਵਰੀ (ਸੰਧੂ)- ਪਠਾਨਕੋਟ ਵਿਚ ਅੱਜ ਫ਼ਿਰ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 206 ਨਵੇਂ ਕੋਰੋਨਾ ਦੇ ਕੇਸ ਆਏ ਹਨ ਤੇ 1 ਮਰੀਜ਼ ਦੀ ਮੌਤ ਹੋ ਗਈ ਹੈ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ...
ਪੰਜਾਬ 'ਚ ਸਿਰਫ਼ ਕੇਜਰੀਵਾਲ ਦੇ ਪੋਸਟਰ ਲੱਗੇ, ਭਗਵੰਤ ਮਾਨ ਸਿਰਫ਼ ਕਠਪੁਤਲੀ ਸੁਖਬੀਰ ਸਿੰਘ ਬਾਦਲ
. . .  about 1 hour ago
ਜਲਾਲਾਬਾਦ, 22 ਜਨਵਰੀ (ਕਰਨ ਚੁਚਰਾ)- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਹਲਕਾ ਜਲਾਲਾਬਾਦ ਤੋਂ ਉਮੀਦਵਾਰ ਸੁਖਬੀਰ ਸਿੰਘ ਬਾਦਲ ਅੱਜ ਇੱਥੇ ਆਪਣੇ ਚੋਣ ਹਲਕੇ 'ਚ ਪਹੁੰਚੇ। ਇਸ ਮੌਕੇ ...
ਪੱਛਮੀ ਬੰਗਾਲ: ਹਾਵੜਾ ਵਿਚ ਇਕ ਥਰਮੋਕੋਲ ਫੈਕਟਰੀ ਵਿਚ ਲੱਗ ਭਿਆਨਕ ਅੱਗ
. . .  about 1 hour ago
ਹਾਵੜਾ, 22 ਜਨਵਰੀ-ਪੱਛਮੀ ਬੰਗਾਲ ਦੇ ਹਾਵੜਾ ਦੇ ਡੋਮਜੂਰ ਥਾਣਾ ਖੇਤਰ ਦੇ ਰਾਜਾਪੁਰ ਇਲਾਕੇ ਵਿਚ ਇੱਕ ਥਰਮੋਕੋਲ ਫੈਕਟਰੀ ਵਿਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਫਾਇਰ ਬ੍ਰਿਗੇਡ ਦੀਆਂ 3 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ...
ਵੱਲਾ ਪੁਲਿਸ ਵਲੋਂ ਰਿਵਾਲਵਰ ਤੇ ਦੋ ਕਾਰਾਂ ਸਮੇਤ ਤਿੰਨ ਕਾਬੂ
. . .  about 1 hour ago
ਵੇਰਕਾ, 22 ਜਨਵਰੀ (ਪਰਮਜੀਤ ਸਿੰਘ ਬੱਗਾ) - ਥਾਣਾ ਵੱਲਾ ਦੀ ਪੁਲਿਸ ਵਲੋਂ ਲੁੱਟਾਂ - ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 6 ਮੈਂਬਰੀ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ | ਇਨ੍ਹਾਂ ਦੇ ਕਬਜ਼ੇ ਵਿਚੋਂ ਇਕ ਨਜਾਇਜ਼ 32 ਬੋਰ ਦਾ...
ਦੂਸਰੀਆਂ ਪਾਰਟੀਆਂ ਤੋਂ ਦੁਖੀਆਂ ਲਈ ਅਕਾਲੀ ਦਲ ਹੀ ਆਸ ਦੀ ਕਿਰਨ - ਸੁਖਬੀਰ ਸਿੰਘ ਬਾਦਲ
. . .  1 minute ago
ਮੰਡੀ ਘੁਬਾਇਆ, 22 ਜਨਵਰੀ (ਅਮਨ ਬਵੇਜਾ) - ਜਲਾਲਾਬਾਦ ਵਿਧਾਨ ਸਭਾ ਹਲਕੇ ਵਿਚ ਆਪਣੇ ਚੋਣ ਦੌਰੇ 'ਤੇ ਪੁੱਜੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਇਲਾਕੇ ਦੇ ਸੀਨੀਅਰ ...
ਡਾ. ਰਾਜ ਕੁਮਾਰ ਵੇਰਕਾ ਦੀ ਚੋਣ ਮੁਹਿੰਮ ਨੂੰ ਹੁਲਾਰਾ ਬਸਪਾ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਾਂਗਰਸ ਵਿਚ ਸ਼ਾਮਿਲ
. . .  about 2 hours ago
ਛੇਹਰਟਾ, 22 ਜਨਵਰੀ (ਵਡਾਲੀ)- ਅੰਮ੍ਰਿਤਸਰ ਪੱਛਮੀ ਤੋਂ ਕਾਂਗਰਸ ਪਾਰਟੀ ਦੀ ਚੋਣ ਮੁਹਿੰਮ ਨੂੰ ਉਸ ਵਕਤ ਵੱਡਾ ਹੁੰਗਾਰਾ ਮਿਲਿਆ ਜਦੋਂ ਜ਼ਿਲ੍ਹਾ ਅੰਮ੍ਰਿਤਸਰ ਬਸਪਾ ਦੇ ਸੀਨੀਅਰ ਮੀਤ ਪ੍ਰਧਾਨ ਡਾ.ਅਸ਼ਵਨੀ ਅਰੋੜਾ ਨੇ ਵਿਧਾਨ ਸਭਾ ਹਲਕਾ ਪੱਛਮੀ ਦੇ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਦੀ ਹਾਜ਼ਰੀ ਵਿਚ ਕਾਂਗਰਸ ...
ਦਿੱਲੀ ਕਮੇਟੀ ਦੇ ਜਨਰਲ ਹਾਊਸ 'ਚ ਜ਼ੋਰਦਾਰ ਹੰਗਾਮਾ, ਰੁਕੀ ਵੋਟਿੰਗ
. . .  about 2 hours ago
ਨਵੀਂ ਦਿੱਲੀ, 22 ਜਨਵਰੀ-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਲਈ ਅੱਜ ਹੋ ਰਹੇ ਜਨਰਲ ਇਜਲਾਸ ਵਿਚ ਜ਼ੋਰਦਾਰ ਹੰਗਾਮਾ ਹੋ ਗਿਆ ਤੇ ਵੋਟਿੰਗ ਦਾ ਕੰਮ ਰੁਕ ਗਿਆ ਹੈ। ਜਾਣਕਾਰੀ ਮੁਤਾਬਿਕ ਪ੍ਰਧਾਨ ਦੇ ਅਹੁਦੇ ਲਈ ਵੋਟਿੰਗ ਦਾ ਕੰਮ ਚਲ ਰਿਹਾ..
ਮੁੰਬਈ ਵਿਚ ਇਮਾਰਤ ਵਿਚ ਅੱਗ ਲੱਗਣ ਕਾਰਨ ਜਾਨਾਂ ਗੁਆਉਣ ਵਾਲਿਆਂ ਦੇ ਵਾਰਸਾਂ ਲਈ ਮੁਆਵਜ਼ੇ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 22 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਤਾਰਦੇਓ ਮੁੰਬਈ ਵਿਚ ਇਮਾਰਤ ਵਿਚ ਅੱਗ ਲੱਗਣ ਕਾਰਨ ਜਾਨਾਂ ਗੁਆਉਣ ਵਾਲਿਆਂ ਦੇ ਵਾਰਸਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ...
ਕੋਟਸ਼ਮੀਰ ਦੇ ਲੋਕਾਂ ਵਲੋਂ ਪੁਲਿਸ ਚੌਂਕੀ ਦੇ ਬਾਹਰ ਦਿੱਤਾ ਧਰਨਾ, ਚੌਂਕੀ ਇੰਚਾਰਜ ਮੇਜਰ ਸਿੰਘ ਤੇ ਲੱਗੇ ਰਿਸ਼ਵਤ ਲੈਣ ਦੇ ਦੋਸ਼
. . .  about 2 hours ago
ਕੋਟਫੱਤਾ, 22 ਜਨਵਰੀ (ਰਣਜੀਤ ਸਿੰਘ ਬੁੱਟਰ) - ਕੋਟਸ਼ਮੀਰ ਵਿਚ ਚੌਂਕੀ ਦੇ ਇੰਚਾਰਜ ਮੇਜਰ ਸਿੰਘ ਦੀ ਤਾਇਨਾਤੀ ਉਸ ਸਮੇਂ ਵਿਵਾਦਾਂ ਵਿਚ ਘਿਰਦੀ ਨਜ਼ਰ ਆਈ ਜਦ ਪਿੰਡ ਦੇ ਇਕ ਮੈਡੀਕਲ ਸਟੋਰ ਦੇ ਮਾਲਕ ਨਿਰੰਜਣ ਸਿੰਘ ਨੇ ਮੇਜਰ ਸਿੰਘ 'ਤੇ ਉਸ ਤੋਂ 80 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ....
ਸੜਕ ਹਾਦਸੇ 'ਚ ਇੱਕੋ ਪਰਿਵਾਰ ਦੇ 3 ਜੀਆਂ ਦੀ ਮੌਤ
. . .  about 2 hours ago
ਭੀਖੀ, 22 ਜਨਵਰੀ (ਗੁਰਿੰਦਰ ਸਿੰਘ ਔਲਖ)- ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ਨੇੜਲੇ ਪਿੰਡ ਕੋਟੜਾ ਕਲਾਂ ਵਿਖੇ ਅੱਜ ਸਵੇਰੇ ਕਰੀਬ ਨੌਂ ਵਜੇ ਆਈ ਟਵੰਟੀ ਕਾਰ ਤੇ ਗੈਸ ਵਾਲੇ ਟੈਂਕਰ 'ਚ ਹਾਦਸਾ ਹੋਣ ਕਾਰਨ ਇੱਕੋ ਪਰਿਵਾਰ ਦੇ ਤਿੰਨ ਜਣਿਆਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ 'ਚ ਪਤੀ ਪਤਨੀ ਤੇ ਉਨ੍ਹਾਂ ...
ਅਸੀਂ ਇਹ ਵਿਧਾਨ ਸਭਾ ਚੋਣਾਂ ਅਗਲੀ ਪੀੜੀ ਵਾਸਤੇ ਲੜ ਰਹੇ ਹਾਂ-ਨਵਜੋਤ ਸਿੰਘ ਸਿੱਧੂ
. . .  about 2 hours ago
ਚੰਡੀਗੜ੍ਹ, 22 ਜਨਵਰੀ (ਅੰਕੁਰ ਤਾਂਗੜੀ)- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਅਸੀਂ ਵਿਧਾਨ ਸਭਾ ਚੋਣਾਂ ਅਗਲੀ ਪੀੜੀ ਵਾਸਤੇ ਲੜ ਰਹੇ ਹਾਂ ਅਤੇ ਨੌਜਵਾਨਾਂ ਨੂੰ ਅੱਗੇ ਲੈ ਕੇ ਜਾਣਾ ਸਾਡਾ ਮੁੱਖ ਟੀਚਾ ਹੈ। ਨਵਜੋਤ ਸਿੰਘ ਸਿੱਧੂ ...
ਆਪਣੇ ਚੋਣ ਹਲਕੇ 'ਚ ਵੱਖ-ਵੱਖ ਵਰਗਾਂ ਨਾਲ ਮੀਟਿੰਗ ਕਰਨ ਲਈ ਪਹੁੰਚੇ ਸੁਖਬੀਰ ਸਿੰਘ ਬਾਦਲ
. . .  about 3 hours ago
ਜਲਾਲਾਬਾਦ, 22 ਜਨਵਰੀ (ਕਰਨ ਚੁਚਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਜਲਾਲਾਬਾਦ ਹਲਕੇ ਤੋਂ ਉਮੀਦਵਾਰ ਸੁਖਬੀਰ ਸਿੰਘ ਬਾਦਲ ਅੱਜ ਆਪਣੇ ਚੋਣ ਹਲਕੇ 'ਚ ਪਹੁੰਚੇ। ਇੱਥੇ ਸ. ਬਾਦਲ ਸਭ ਤੋ ਪਹਿਲਾਂ ਪ੍ਰੇਮ ਵਲੇਚਾ ਦੇ ਨਿਵਾਸ ਸਥਾਨ ਤੇ ਕੌਂਸਲਰਾਂ ਨਾਲ ਮੀਟਿੰਗ ਕਰਨਗੇ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਸ:ਦੇਸਰਾਜ ਸਿੰਘ ਧੁੱਗਾ ਨੂੰ ਹਲਕਾ ਸ਼ਾਮ ਚੁਰਾਸੀ ਤੋਂ ਐਲਾਨਿਆ ਉਮੀਦਵਾਰ
. . .  about 3 hours ago
ਸ਼ਾਮ ਚੁਰਾਸੀ, 22 ਜਨਵਰੀ - ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਦੋਆਬਾ ਖੇਤਰ ਦੇ ਹਲਕਾ ਸ਼ਾਮ ਚੁਰਾਸੀ ਤੋਂ ਸਾਬਕਾ ਵਿਧਾਇਕ ਸ: ਦੇਸਰਾਜ ਸਿੰਘ ਧੁੱਗਾ ਨੂੰ ਆਪਣਾ ਉਮੀਦਵਾਰ ਐਲਾਨ ਕੀਤਾ ਹੈ। ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ....
ਮਿੱਟੀ ਦੀ ਨਜਾਇਜ਼ ਮਾਈਨਿੰਗ ਸੰਬੰਧੀ 4 ਖ਼ਿਲਾਫ਼ ਮਾਮਲਾ ਦਰਜ
. . .  about 3 hours ago
ਬੁਢਲਾਡਾ, 22 ਜਨਵਰੀ (ਸਵਰਨ ਸਿੰਘ ਰਾਹੀ)-ਪੁਲਿਸ ਥਾਣਾ ਸਦਰ ਬੁਢਲਾਡਾ ਵਿਖੇ ਮਿੱਟੀ ਦੀ ਨਾਜਾਇਜ਼ ਮਾਈਨਿੰਗ ਸੰਬੰਧੀ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਇੰਚਾਰਜ ਮੇਲਾ ਸਿੰਘ ਨੇ ਦੱਸਿਆ ਕਿ ਬੁਢਲਾਡਾ ਨੇੜਲੇ ਪਿੰਡ ਦਾਤੇਵਾਸ ਵਿਖੇ ਲੁੱਕ ਪਲਾਂਟ ਦੀ ਜ਼ਮੀਨ 'ਚੋਂ...
ਜੰਮੂ-ਕਸ਼ਮੀਰ: ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਸ਼ੁਰੂ ਹੋਈ ਮੁੱਠਭੇੜ
. . .  about 3 hours ago
ਸ੍ਰੀਨਗਰ, 22 ਜਨਵਰੀ-ਕਸ਼ਮੀਰ ਜ਼ੋਨ ਪੁਲਿਸ ਦਾ ਕਹਿਣਾ ਹੈ ਕਿ ਸ਼ੋਪੀਆਂ ਜ਼ਿਲ੍ਹੇ ਦੇ ਕਿਲਬਲ ਖ਼ੇਤਰ ਵਿਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਮੁੱਠਭੇੜ ਸ਼ੁਰੂ ਹੋ ਗਈ ...
ਭਗਵੰਤ ਮਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 3 hours ago
ਅੰਮ੍ਰਿਤਸਰ, 22 ਜਨਵਰੀ (ਜਸਵੰਤ ਸਿੰਘ ਜੱਸ) -ਆਮ ਆਦਮੀ ਪਾਰਟੀ ਵਲੋਂ ਪੰਜਾਬ ਲਈ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ਤੋਂ ਬਾਅਦ ਭਗਵੰਤ ਮਾਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਦਰਸ਼ਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਨ ...
5 ਹਥਿਆਰਬੰਦ ਲੁਟੇਰਿਆਂ ਨੇ ਦਿਨ-ਦਿਹਾੜੇ ਘਰ ਵਿਚ ਦਾਖ਼ਲ ਹੋ ਕੇ 12 ਲੱਖ ਨਕਦੀ ਅਤੇ 25 ਤੋਲ਼ੇ ਲੁੱਟਿਆ ਸੋਨਾ
. . .  about 4 hours ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਇਲਾਕੇ ਅੰਦਰ ਚੋਰ-ਲੁਟੇਰਿਆਂ ਦੇ ਹੌਂਸਲੇ ਇਸ ਕਦਰ ਬੁਲੰਦ ਹਨ ਕਿ ਉਹ ਦਿਨ-ਦਿਹਾੜੇ ਵੀ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਨਹੀਂ ਡਰਦੇ ਅਤੇ ਇਸ ਦੀ ਤਾਜਾ ਮਿਸਾਲ ਅੱਜ ਸਵੇਰੇ...
ਚੰਗੇ ਸ਼ਾਸਨ ਵਿਚ ਜ਼ਿਲ੍ਹਾ ਪ੍ਰਸ਼ਾਸਨ ਦੀ ਅਹਿਮ ਭੂਮਿਕਾ ਹੁੰਦੀ ਹੈ - ਪ੍ਰਧਾਨ ਮੰਤਰੀ ਮੋਦੀ
. . .  about 4 hours ago
ਨਵੀਂ ਦਿੱਲੀ, 22 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵੱਖ-ਵੱਖ ਜ਼ਿਲ੍ਹਿਆਂ ਦੇ ਡੀ.ਐੱਮਜ਼. ਨਾਲ ਗੱਲਬਾਤ ਦੌਰਾਨ ਕਿਹਾ ਗਿਆ ਕਿ ਚੰਗੇ ਸ਼ਾਸਨ ਵਿਚ ਜ਼ਿਲ੍ਹਾ ਪ੍ਰਸ਼ਾਸਨ ਦੀ ਅਹਿਮ ਭੂਮਿਕਾ ਹੁੰਦੀ ਹੈ। ਇਹ ਸਰਕਾਰ ਨੂੰ ਸਕੀਮਾਂ ਨੂੰ ਬਿਹਤਰ ਤਰੀਕੇ ਨਾਲ ਲਾਗੂ ਕਰਨ...
ਅਜੇ ਵੀ ਆਈ.ਸੀ.ਯੂ. ਵਿਚ ਦਾਖ਼ਲ ਹਨ ਗਾਇਕਾ ਲਤਾ ਮੰਗੇਸ਼ਕਰ
. . .  1 minute ago
ਨਵੀਂ ਦਿੱਲੀ, 22 ਜਨਵਰੀ - ਗਾਇਕਾ ਲਤਾ ਮੰਗੇਸ਼ਕਰ ਅਜੇ ਵੀ ਆਈ.ਸੀ.ਯੂ. ਵਾਰਡ ਵਿਚ ਦਾਖ਼ਲ ਹਨ, ਪਰ ਅੱਜ ਉਨ੍ਹਾਂ ਦੀ ਸਿਹਤ ਵਿਚ ਮਾਮੂਲੀ ਸੁਧਾਰ ਹੋਇਆ ਹੈ | ਇਹ ਜਾਣਕਾਰੀ ਡਾ. ਪ੍ਰਤੀਤ ਸਮਦਾਨੀ, ਜੋ ਮੁੰਬਈ ਦੇ ਬ੍ਰੀਚ ਕੈਂਡੀ ...
ਈ. ਡੀ. ਦੀ ਰੇਡ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਕਿਉਂ ਹਨ ਚੁੱਪ - ਬਿਕਰਮਜੀਤ ਸਿੰਘ ਮਜੀਠੀਆ
. . .  about 5 hours ago
ਚੰਡੀਗੜ੍ਹ, 22 ਜਨਵਰੀ - ਪ੍ਰੈੱਸ ਵਾਰਤਾ ਦੌਰਾਨ ਬਿਕਰਮਜੀਤ ਸਿੰਘ ਮਜੀਠੀਆ ਦਾ ਕਹਿਣਾ ਸੀ ਕਿ ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰ ਦੇ ਘਰ ਹੋਈ ਈ. ਡੀ. ਦੀ ਰੇਡ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਚੁੱਪ ਕਿਉਂ ਹਨ...
ਮੁੱਖ ਮੰਤਰੀ ਚੰਨੀ ਦੇ ਮੁੰਡੇ ਦੇ ਵਿਆਹ 'ਚ ਹੋਏ ਖਰਚ ਦੀ ਈ. ਡੀ. ਵਲੋਂ ਕੀਤੀ ਜਾਵੇ ਜਾਂਚ - ਬਿਕਰਮਜੀਤ ਸਿੰਘ ਮਜੀਠੀਆ
. . .  about 5 hours ago
ਚੰਡੀਗੜ੍ਹ, 22 ਜਨਵਰੀ - ਪ੍ਰੈੱਸ ਵਾਰਤਾ ਦੌਰਾਨ ਬਿਕਰਮਜੀਤ ਸਿੰਘ ਮਜੀਠੀਆ ਦਾ ਕਹਿਣਾ ਸੀ ਕਿ ਮੁੱਖ ਮੰਤਰੀ ਚੰਨੀ ਦੇ ਮੁੰਡੇ ਦੇ ਵਿਆਹ ਵਿਚ ਹੋਏ ਖਰਚ ਦੀ ਈ. ਡੀ. ਵਲੋਂ ਜਾਂਚ ਕੀਤੀ ਜਾਣੀ ਚਾਹੀਦੀ ਹੈ | ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਹਨੀ ਨੂੰ ਸੀ. ਐੱਮ. ਸੁਰੱਖਿਆ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਫੱਗਣ ਸੰਮਤ 551

ਫਰੀਦਕੋਟ

ਸਕੂਲ ਵੈਨ ਦੀ ਆਰ. ਸੀ. ਤੇ ਹੋਰ ਕਾਗਜ਼ਾਤ ਚਾਲਕ ਕੋਲ ਹੋਣੇ ਜ਼ਰੂਰੀ : ਏ. ਡੀ. ਸੀ.

ਜੈਤੋ, 17 ਫ਼ਰਵਰੀ (ਭੋਲਾ ਸ਼ਰਮਾ)-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਫ਼ਰੀਦਕੋਟ ਗੁਰਜੀਤ ਸਿੰਘ ਵਲੋਂ ਜੈਤੋ ਸਬ-ਡਵੀਜ਼ਨ ਅੰਦਰ ਪੈਂਦੇ ਸਕੂਲਾਂ ਦੀਆਂ ਵੈਨਾਂ ਦੀ ਸਪੈਸ਼ਲ ਚੈਕਿੰਗ ਕੀਤੀ ਗਈ | ਜਿਸ ਤਹਿਤ ਸ਼ਰਤਾਂ ਪੂਰੀਆਂ ਨਾ ਕਰਨ ਵਾਲੀਆਂ 4 ਸਕੂਲ ਵੈਨਾਂ ਨੂੰ ਜ਼ਬਤ ਅਤੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਪੈਸੇ ਠੱਗਣ ਅਤੇ ਲੜਕੀ ਨਾਲ ਬਦਸਲੂਕੀ ਕਰਨ ਦੇ ਦੋਸ਼ਾਂ 'ਚ ਦੋ ਏਜੰਟਾਂ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 17 ਫ਼ਰਵਰੀ (ਸਰਬਜੀਤ ਸਿੰਘ)-ਇੱਥੋਂ ਦੀ ਇਕ ਟਰੈਵਲ ਏਜੰਸੀ ਵਲੋਂ ਜਾਅਲੀ ਅਪਰੂਵਲ ਲੈਟਰ ਦਿਖਾ ਕੇ 39 ਲੱਖ ਦੀ ਠੱਗੀ ਮਾਰਨ, ਲੜਕੀ ਨਾਲ ਬਦਸਲੂਕੀ ਕਰਨ ਅਤੇ ਉਸ ਦੀ ਅਸ਼ਲੀਲ ਵੀਡਿਓ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਲੜਕੀ ਵਲੋਂ ਇਸ ਸਬੰਧੀ ਜ਼ਿਲ੍ਹਾ ਪੁਲਿਸ ...

ਪੂਰੀ ਖ਼ਬਰ »

ਦੋ ਰੋਜ਼ਾ ਚੇਤਨਾ ਸਮਾਗਮ 23, 24 ਨੂੰ

ਜੈਤੋ, 17 ਫ਼ਰਵਰੀ (ਗਾਬੜੀਆ)-ਪਿੰਡ ਦਬੜੀਖਾਨਾ ਦੇ ਹਰਦੀਪਕ ਢਿੱਲੋਂ ਅਤੇ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਸਵ: ਅਮਰਜੀਤ ਢਿੱਲੋਂ (ਲੇਖਕ ਤੇ ਪੱਤਰਕਾਰ) ਦੀ ਯਾਦ ਵਿਚ 23 ਅਤੇ 24 ਫ਼ਰਵਰੀ ਨੂੰ ਚੇਤਨਾ ਸਮਾਗਮ ਪਾਠਕ ਮੰਚ ਦਬੜ੍ਹੀਖਾਨਾ ਅਤੇ ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ...

ਪੂਰੀ ਖ਼ਬਰ »

ਨਿਸ਼ਕਾਮ ਸਿੱਖ ਵੈੱਲਫ਼ੇਅਰ ਕੌਾਸਲ ਵੱਲੋਂ ਕਿੱਤਾਮੁਖੀ ਕੋਰਸਾਂ ਵਾਲੇ ਵਿਦਿਆਰਥੀਆਂ ਨੂੰ ਵਜ਼ੀਫ਼ੇ ਦੇ ਚੈੱਕ ਵੰਡੇ

ਫ਼ਰੀਦਕੋਟ, 17 ਫ਼ਰਵਰੀ (ਹਰਮਿੰਦਰ ਸਿੰਘ ਮਿੰਦਾ, ਪੁਰਬਾ)-ਸਿੱਖ ਹਿਊਮਨ ਡਿਵੈਲਪਮੈਂਟ ਫਾਊਾਡੇਸ਼ਨ ਅਮਰੀਕਾ ਅਤੇ ਨਿਸ਼ਕਾਮ ਸਿੱਖ ਵੈੱਲਫੇਅਰ ਕੌਾਸਲ ਨਵੀਂ ਦਿੱਲੀ ਵਲੋਂ ਫ਼ਰੀਦਕੋਟ, ਬਠਿੰਡਾ ਅਤੇ ਮੋਗਾ ਕੇਂਦਰਾਂ ਨਾਲ ਸਬੰਧਿਤ ਹੁਸ਼ਿਆਰ ਅਤੇ ਲੋੜਵੰਦ ਪਰਿਵਾਰਾਂ ...

ਪੂਰੀ ਖ਼ਬਰ »

ਬੈਂਕ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

ਮਲੋਟ, 17 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਯੂਨਾਈਟਿਡ ਫ਼ੋਰਮ ਆਫ਼ ਬੈਂਕ ਯੂਨੀਅਨ (ਯੂ.ਐਫ.ਬੀ.ਯੂ.) ਦੇ ਸੱਦੇ 'ਤੇ ਸਥਾਨਕ ਬੈਂਕ ਕਰਮਚਾਰੀਆਂ ਵਲੋਂ ਐਸ.ਬੀ.ਆਈ. ਬ੍ਰਾਂਚ ਕੈਰੋਂ ਰੋਡ ਦੇ ਅੱਗੇ ਕੇਂਦਰ ਸਰਕਾਰ ਅਤੇ ਇੰਡੀਅਨ ਬੈਂਕਰਸ ਐਸੋਸੀਏਸ਼ਨ ਦੇ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ | ਉਨ੍ਹਾਂ ਨੇ ਤਨਖ਼ਾਹ ਸਮਝੌਤਾ ਨੂੰ ਅੰਤਿਮ ਰੂਪ ਨਾ ਦੇਣ ਲਈ ਕੇਂਦਰ ਸਰਕਾਰ ਅਤੇ ਇੰਡੀਅਨ ਬੈਂਕਰਸ ਐਸੋਸੀਏਸ਼ਨ (ਆਈ.ਬੀ.ਏ.) ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ 31 ਜਨਵਰੀ ਅਤੇ 1 ਫਰਵਰੀ ਨੂੰ ਸਾਡੀ ਦੋ ਰੋਜ਼ਾ ਦੇਸ਼ ਵਿਆਪੀ ਹੜਤਾਲ ਤੋਂ ਬਾਅਦ ਵੀ ਸਰਕਾਰ ਨੇ ਸਾਡੀ ਕਿਸੇ ਵੀ ਮੰਗ ਨੂੰ ਸਵੀਕਾਰ ਨਹੀਂ ਕੀਤਾ, ਇਸ ਲਈ ਸੰਘਰਸ਼ ਦਾ ਅਗਲਾ ਪੜਾਅ ਸ਼ੁਰੂ ਹੋਣਾ ਹੈ ¢ ਉਨ੍ਹਾਂ ਕਿਹਾ ਕਿ 11, 12 ਅਤੇ 13 ਮਾਰਚ ਨੂੰ ਤਿੰਨ ਦਿਨਾਂ ਨਿਰੰਤਰ ਹੜਤਾਲ ਕੀਤੀ ਜਾਵੇਗੀ ਅਤੇ ਬੈਂਕ ਇਸ ਹੜਤਾਲ ਨਾਲ ਲਗਭਗ ਇਕ ਹਫ਼ਤੇ ਲਈ ਬੰਦ ਰਹਿਣਗੇ | ਬੁਲਾਰਿਆਂ ਨੇ ਕਿਹਾ ਕਿ ਬੈਂਕ ਕਰਮਚਾਰੀਆਂ ਦੀ ਤਨਖ਼ਾਹ ਆਰ.ਬੀ.ਆਈ., ਸਿਡਬੀ, ਨਾਬਾਰਡ ਅਤੇ ਬੀਮਾ ਕੰਪਨੀਆਂ ਜਿਹੇ ਸਾਰੇ ਵਿੱਤੀ ਅਦਾਰਿਆਂ ਵਿਚ ਸੱਭ ਤੋਂ ਘੱਟ ਹੈ ਅਤੇ ਕੱੁਝ ਸਾਲ ਪਹਿਲਾਂ ਬੈਂਕ ਦੀ ਨੌਕਰੀ ਨੂੰ ਬਹੁਤ ਸਤਿਕਾਰਯੋਗ ਮੰਨਿਆ ਜਾਂਦਾ ਸੀ ਪਰ ਅੱਜ ਹਰ ਨਵਾਂ ਬੈਂਕ ਕਰਮਚਾਰੀ ਬੈਂਕ ਨੂੰ ਛੱਡਣ ਲਈ ਤਿਆਰ ਹੈ | ਉਨ੍ਹਾਂ ਕਿਹਾ ਕਿ ਬੈਂਕ ਇੱਕੋ ਇਕ ਸੰਸਥਾ ਹੈ ਜਿਸ ਵਿਚ ਤਨਖ਼ਾਹਾਂ ਵਿਚ ਸੋਧ ਦੇ ਸਮੇਂ ਪੈਨਸ਼ਨ ਅਪਡੇਟ ਨਹੀਂ ਕੀਤੀ ਜਾਂਦੀ ਅਤੇ ਸੇਵਾਮੁਕਤ ਬੈਂਕ ਕਰਮਚਾਰੀਆਂ ਲਈ ਇਹ ਇਕ ਵੱਡਾ ਝਟਕਾ ਹੈ | ਉਨ੍ਹਾਂ ਕਿਹਾ ਕਿ ਸਾਡੀਆਂ ਹੋਰ ਮੰਗਾਂ ਜਿਵੇਂ ਕਿ ਮੁੱਢਲੀ ਤਨਖ਼ਾਹ ਦੇ ਨਾਲ ਵਿਸ਼ੇਸ਼ ਭੱਤਾ ਮਿਲਾਉਣਾ ਅਤੇ ਤਨਖ਼ਾਹ ਵਿਚ ਵਾਧੇ ਨੂੰ ਵੀ ਆਈ.ਬੀ.ਏ. ਨੇ ਠੁਕਰਾ ਦਿੱਤਾ ਹੈ, ਜਿਸ ਕਾਰਨ ਉਨ੍ਹਾਂ ਨੂੰ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਮਜਬੂਰ ਕੀਤਾ ਗਿਆ ਹੈ | ਇਸ ਮੌਕੇ 'ਤੇ ਪ੍ਰਵੀਨ ਕੁਮਾਰ ਵਾਟਸ ਸੈਕਟਰੀ ਨੇ ਕਿਹਾ ਕਿ ਮੰਗਾਂ ਨੂੰ ਲੈ ਕੇ ਉਨ੍ਹਾਂ ਵਲੋਂ 11, 12 ਅਤੇ 13 ਮਾਰਚ ਨੂੰ ਹੜਤਾਲ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜੇਕਰ ਫ਼ਿਰ ਵੀ ਕੇਂਦਰ ਸਰਕਾਰ ਅਤੇ ਇੰਡੀਅਨ ਬੈਂਕਰਸ ਐਸੋਸੀਏਸ਼ਨ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਪ੍ਰਵਾਨ ਨਾ ਕੀਤਾ ਗਿਆ ਤਾਂ 1 ਅਪ੍ਰੈਲ ਤੋਂ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕਰਨਗੇ | ਇਸ ਮੌਕੇ ਨਵਦੀਪ ਸੈਕਟਰੀ ਓ.ਬੀ.ਸੀ ਬੈਂਕ, ਸੰਜੀਵ ਦਿਓੜਾ ਪੀ.ਐਨ.ਬੀ, ਕੁਲਦੀਪ ਸਿੰਘ ਮਦਾਨ,ਨਵਦੀਪ ਅਰੋੜਾ, ਕਮਲ ਅਰੋੜਾ, ਮੰਜੂ ਗੁਪਤਾ, ਆਨੰਦ ਗੁਪਤਾ, ਸੰਜੀਵ ਰਤਨ, ਸੁਖਪਾਲ ਸਿੰਘ,ਜਤਿਨ ਮੁਰਾਦੀਆ, ਨਰੇਸ਼ ਬਜਾਜ, ਰਾਕੇਸ਼ ਕੁਮਾਰ, ਸੰਨੀ, ਲਖਵਿੰਦਰ ਸਿੰਘ, ਹਰਪਾਲ ਸਿੰਘ, ਮੈਡਮ ਅਮਨਜੋਤ, ਸੁਨੀਤਾ ਮੋਂਗਾ, ਸੰਜੀਵ ਕੁਮਾਰ, ਮੈਡਮ ਮਨਦੀਪ, ਵਨਿਸ਼ ਕਟਾਰੀਆ, ਤਜਿੰਦਰ ਸਿੰਘ, ਰਾਜੀਵ ਤਿੰਨਾ, ਮਨਿੰਦਰ ਸਿੰਘ ਆਦਿ ਬੈਂਕ ਕਰਮਚਾਰੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

 

ਬੱਚਿਆਂ ਦੇ ਮਾਪਿਆਂ ਤੇ ਸਕੂਲ ਪ੍ਰਬੰਧਕਾਂ ਨੂੰ ਸੁਰੱਿਖ਼ਅਤ ਵਾਹਨਾਂ 'ਚ ਬੱਚੇ ਸਕੂਲ ਭੇਜਣ ਦੀ ਕੀਤੀ ਅਪੀਲ

ਫ਼ਰੀਦਕੋੋਟ, 17 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਅਤੇ ਫ਼ਰੀਦਕੋੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋੋਂ ਨੇ ਜ਼ਿਲ੍ਹੇ ਦੇ ਸਮੂਹ ਸਕੂਲਾਂ ਦੇ ਮੁਖੀਆਂ, ਪ੍ਰਬੰਧਕਾਂ ਅਤੇ ਸਕੂਲ-ਕਾਲਜਾਂ ਵਿਚ ਪੜ੍ਹ ਰਹੇ ਬੱਚਿਆਂ ਦੇ ...

ਪੂਰੀ ਖ਼ਬਰ »

ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਪਹਿਲ ਦੇ ਆਧਾਰ 'ਤੇ ਹੋੋਵੇਗੀ-ਡਿਪਟੀ ਕਮਿਸ਼ਨਰ

ਫ਼ਰੀਦਕੋਟ, 17 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਵਿਚ ਚੱਲ ਰਹੇ ਸਮੂਹ ਵਿਭਾਗਾਂ ਦੇ ਵਿਕਾਸ ਕੰਮਾਂ ਸਬੰਧੀ ਜਾਣਕਾਰੀ ਲੈਣ, ਇਨ੍ਹਾਂ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਵੱਖ- ਵੱਖ ਵਿਭਾਗਾਂ ਨੂੰ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਸਬੰਧੀ ਜਾਣੂ ...

ਪੂਰੀ ਖ਼ਬਰ »

ਗੂਗਲ ਪੇ ਅਕਾਊਾਟ ਰਾਹੀਂ 30 ਹਜ਼ਾਰ ਠੱਗੇ

ਬਰਗਾੜੀ, 17 ਫ਼ਰਵਰੀ (ਲਖਵਿੰਦਰ ਸ਼ਰਮਾ)- ਅਜੋਕੇ ਸਮੇਂ ਵਿਚ ਲੁੱਟਾਂ-ਖੋਹਾਂ ਤੋਂ ਇਲਾਵਾ ਪੈਸੇ ਠੱਗਣ ਦੇ ਅਨੇਕਾਂ ਢੰਗ ਠੱਗਾਂ ਵਲੋਂ ਅਪਣਾਏ ਜਾ ਰਹੇ ਹਨ | ਇਕ ਅਣਪਛਾਤਾ ਠੱਗ ਡਿੱਸ਼ਾਂ, ਐਲ.ਈ.ਡੀ ਆਦਿ ਲਗਾਉਣ ਦਾ ਬਰਗਾੜੀ ਬਾਜ਼ਾਰ ਵਿਖੇ ਕੰਮ ਕਰਦੇ ਆਤਮਾ ਰਾਮ ਕੋਲ ...

ਪੂਰੀ ਖ਼ਬਰ »

ਦਰਸ਼ਨ ਸਿੰਘ ਰੋਮਾਣਾ ਦੀ ਪੁਸਤਕ 'ਤਲਖ ਹਕੀਕਤਾਂ' ਲੋਕ ਅਰਪਣ

ਫ਼ਰੀਦਕੋਟ, 17 ਫ਼ਰਵਰੀ (ਹਰਮਿੰਦਰ ਸਿੰਘ ਮਿੰਦਾ)-ਪੰਜਾਬੀ ਸਾਹਿਤ ਸਭਾ ਫ਼ਰੀਦਕੋਟ ਵਲੋਂ ਕਹਾਣੀਕਾਰ ਦਰਸ਼ਨ ਸਿੰਘ ਰੋਮਾਣਾ ਦੀ ਕਹਾਣੀਆਂ ਦੀ ਪੁਸਤਕ 'ਤਲਖ ਹਕੀਕਤਾਂ' ਇੱਥੇ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਲੋਕ ਅਰਪਣ ਕੀਤੀ ਗਈ | ਪ੍ਰਧਾਨਗੀ ਮੰਡਲ ...

ਪੂਰੀ ਖ਼ਬਰ »

ਲੌਾਗੋਵਾਲ ਹਾਦਸੇ 'ਚ ਮਰੇ ਬੱਚਿਆਂ ਦੀ ਯਾਦ 'ਚ ਸਮਾਗਮ

ਪੰਜਗਰਾੲੀਂ ਕਲਾਂ, 17 ਫ਼ਰਵਰੀ (ਬਰਾੜ)-ਸੰਗਰੂਰ ਜ਼ਿਲ੍ਹੇ ਦੇ ਪਿੰਡ ਲੌਗੋਵਾਲ ਵਿਖੇ ਹੋਏ ਵੈਨ ਹਾਦਸੇ 'ਚ ਮਾਰੇ ਗਏ ਬੱਚਿਆਂ ਦੀ ਆਤਮਿਕ ਸ਼ਾਂਤੀ ਲਈ ਸੰਤ ਬਾਬਾ ਗੰਡਾ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ 'ਚ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 67436 ਪੈਨਸ਼ਨ ਲਾਭਪਾਤਰੀਆਂ ਦੀ ਪੈਨਸ਼ਨ ਰਾਸ਼ੀ ਜਾਰੀ

ਫ਼ਰੀਦਕੋਟ, 17 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਸਮਾਜ ਭਲਾਈ ਸਕੀਮਾਂ ਹੇਠ ਸਮੇਂ ਸਿਰ ਪੈਨਸ਼ਨ ਦੇ ਭੁਗਤਾਨ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਅਮਲ ਵਿਚ ਲਿਆਉਂਦਿਆਂ ...

ਪੂਰੀ ਖ਼ਬਰ »

ਆਪ ਦੀ ਮੀਟਿੰਗ ਕੱਲ੍ਹ

ਕੋਟਕਪੂਰਾ, 17 ਫ਼ਰਵਰੀ (ਪ. ਪ.)-ਆਮ ਆਦਮੀ ਪਾਰਟੀ ਹਲਕਾ ਕੋਟਕਪੂਰਾ ਦੇ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਦੀ ਇਕ ਵਿਸ਼ੇਸ਼ ਮੀਟਿੰਗ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ 'ਚ ਕੇਦਾਰਨਾਥ ਧਰਮਸ਼ਾਲਾ, ਕੋਟਕਪੂਰਾ ਵਿਖੇ 19 ਫ਼ਰਵਰੀ ਨੂੰ 12 ਹੋਵੇਗੀ | ਮੀਟਿੰਗ 'ਚ ...

ਪੂਰੀ ਖ਼ਬਰ »

ਰੋਡ ਸੇਫ਼ਟੀ ਸਬੰਧੀ ਨਿਯਮ ਪੂਰੇ ਕਰਨ ਵਾਲੀਆਂ ਸਕੂਲ ਵੈਨਾਂ ਨੂੰ ਹੀ ਸੜਕਾਂ 'ਤੇ ਉਤਾਰਿਆ ਜਾਵੇ-ਸੇਖੋਂ

ਜੈਤੋ, 17 ਫ਼ਰਵਰੀ (ਭੋਲਾ ਸ਼ਰਮਾ)-ਪਿਛਲੇ ਦਿਨੀਂ ਸੰਗਰੂਰ ਵਿਖੇ ਇਕ ਪ੍ਰਾਈਵੇਟ ਸਕੂਲ ਦੀ ਵੈਨ ਨੂੰ ਅੱਗ ਲੱਗਣ ਨਾਲ ਚਾਰ ਮਾਸੂਮ ਬੱਚਿਆਂ ਦੀ ਮੌਤ ਹੋ ਜਾਣ ਦੀ ਮੰਦਭਾਗੀ ਅਤੇ ਦੁੱਖਦਾਈ ਘਟਨਾ ਨੂੰ ਧਿਆਨ ਵਿਚ ਰੱਖਦੇ ਹੋਏ ਸੀਨੀਅਰ ਪੁਲਿਸ ਕਪਤਾਲ ਫ਼ਰੀਦਕੋਟ ਸ੍ਰੀ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ

ਫ਼ਰੀਦਕੋਟ, 17 ਫ਼ਰਵਰੀ (ਸਤੀਸ਼ ਬਾਗ਼ੀ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਫ਼ਰੀਦਕੋਟ ਦੀ ਮੀਟਿੰਗ ਸਥਾਨਕ ਰੈਸਟ ਹਾਊਸ ਵਿਖੇ ਡਾ. ਰਸ਼ਪਾਲ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਡਾ. ਜਗਜੀਤ ਸਿੰਘ ਖਾਲਸਾ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਭਾਈ ਸਿੱਧੂ ਨੇ ਸਰਕਾਰੀ ਸਕੂਲ ਦੇ ਕਮਰੇ ਦੀ ਨੀਂਹ ਰੱਖੀ

ਕੋਟਕਪੂਰਾ, 17 ਫ਼ਰਵਰੀ (ਮੇਘਰਾਜ)-ਅੱਜ ਨੇੜਲੇ ਪਿੰਡ ਬਾਹਮਣਵਾਲਾ ਵਾਲਾ ਵਿਖੇ ਸੀਨੀਅਰ ਕਾਂਗਰਸੀ ਆਗੂ ਭਾਈ ਰਾਹੁਲ ਸਿੰਘ ਸਿੱਧੂ ਨੇ ਸਰਕਾਰੀ ਮਿਡਲ ਸਕੂਲ ਦੇ ਨਵੇਂ ਕਮਰੇ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ...

ਪੂਰੀ ਖ਼ਬਰ »

ਆਖ਼ਰ ਕਦੋਂ ਛੁੱਟੂ ਖਹਿੜਾ ਸ਼ਹਿਰ ਵਾਸੀਆਂ ਦਾ ਧੂੜ ਭਰੀਆਂ ਸੜਕਾਂ ਤੋਂ....?

ਕੋਟਕਪੂਰਾ, 17 ਫ਼ਰਵਰੀ (ਮੋਹਰ ਸਿੰਘ ਗਿੱਲ)-ਸ਼ਹਿਰ ਦੀਆਂ ਕੁਝ ਸੜਕਾਂ ਅਤੇ ਪਿੰਡਾਂ ਦੀਆਂ ਸੰਪਰਕ ਸੜਕਾਂ ਦੀ ਲੋੜੀਂਦੀ ਮੁਰੰਮਤ ਨਾ ਹੋਣ ਕਾਰਨ ਆਮ ਰਾਹਗੀਰ, ਵਹੀਕਲਾਂ ਵਾਲੇ ਅਤੇ ਸੜਕਾਂ ਦੇ ਸੱਜੇ-ਖੱਬੇ ਦੇ ਦੁਕਾਨਦਾਰ ਪ੍ਰੇਸ਼ਾਨ ਹਨ ਅਤੇ ਆਪਣੇ ਆਪ ਨੂੰ ਬੇਬੱਸ ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ ਲਈ ਜਨਤਕ ਸਹਿਯੋਗ ਜ਼ਰੂਰੀ : ਸਿੱਧੂ

ਕੋਟਕਪੂਰਾ, 17 ਫ਼ਰਵਰੀ (ਮੋਹਰ ਸਿੰਘ ਗਿੱਲ)-ਨਸ਼ੇ ਸਮਾਜ ਦੀ ਵੱਡੀ ਬੁਰਾਈ ਹਨ, ਨੂੰ ਰੋਕਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ ਹੈ ਪਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਜਨਤਕ ਸਹਿਯੋਗ ਬਹੁਤ ਜ਼ਰੂਰੀ ਹੈ | ਇਹ ਪ੍ਰਗਟਾਵਾ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਭਾਈ ...

ਪੂਰੀ ਖ਼ਬਰ »

ਪੰਥਕ ਜਥੇਬੰਦੀਆਂ ਦੀ ਮੀਟਿੰਗ- ਵਫ਼ਦ 24 ਨੂੰ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲੇਗਾ

ਬਰਗਾੜੀ, 17 ਫ਼ਰਵਰੀ (ਸ਼ਰਮਾ)-ਪੰਥਕ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਬਹਿਬਲ ਕਲਾਂ ਗੋਲੀਕਾਂਡ ਦੇ ਗਵਾਹ ਸਵ: ਸੁਰਜੀਤ ਸਿੰਘ ਦੇ ਘਰ ਹੋਈ ਜਿਸ ਵਿਚ ਸੁਰਜੀਤ ਸਿੰਘ ਦੀ ਧਰਮਪਤਨੀ ਜਸਵੀਰ ਕੌਰ, ਸਪੁੱਤਰ ਲਖਵਿੰਦਰ ਸਿੰਘ ਵੀ ਹਾਜ਼ਰ ਸਨ | ਮੀਟਿੰਗ ਵਿਚ ਫ਼ੈਸਲਾ ਕੀਤਾ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸੈਮੀਨਾਰ

ਫ਼ਰੀਦਕੋਟ, 17 ਫ਼ਰਵਰੀ (ਗੋਂਦਾਰਾ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ ਖ਼ੇਤਰ ਵਲੋਂ ਕੁਲਦੀਪ ਸਿੰਘ ਖ਼ੇਤਰ ਸਕੱਤਰ ਦੀ ਅਗਵਾਈ ਹੇਠ ਪਿੰਡ ਭਾਣਾ ਦੇ ਗੁਰਦੁਆਰਾ ਸਾਹਿਬ 'ਚ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੌਰਾਨ ਡਾ: ਕਰਨਜੀਤ ਸਿੰਘ ਫ਼ਰੀਦਕੋਟ ਵਲੋਂ ...

ਪੂਰੀ ਖ਼ਬਰ »

ਆਲ੍ਹਣੇ ਲਾਉਣ ਲਈ ਬੀੜ ਨੂੰ ਆਧੁਨਿਕ ਕਿੱਟ ਕੀਤੀ ਭੇਟ

ਫ਼ਰੀਦਕੋਟ, 17 ਫ਼ਰਵਰੀ (ਮਿੰਦਾ)-ਪੰਛੀ ਬਚਾਓ ਫ਼ਰਜ਼ ਨਿਭਾਓ ਤਹਿਤ ਜ਼ਮੀਨੀ ਪੱਧਰ 'ਤੇ ਕਾਰਜ ਕਰ ਰਹੀ ਬਰਡਜ਼ ਇਨਵਾਇਰਨਮੈਂਟ ਐਾਡ ਅਰਥ ਰੀਵਾਈਵਿੰਗ ਹੈਂਡਜ਼ ਸੁਸਾਇਟੀ ਬੀੜ ਦੀਆਂ ਗਤੀਵਿਧੀਆਂ ਵਿਚ ਹੋਰ ਨਿਪੁੰਨਤਾ ਅਤੇ ਤੇਜ਼ੀ ਲਿਆਉਣ ਲਈ ਉੱਘੇ ਵਾਤਾਵਰਨ ਪ੍ਰੇਮੀ ...

ਪੂਰੀ ਖ਼ਬਰ »

ਪੰਜ ਦਿਨਾ ਸ੍ਰੀ ਕਿ੍ਸ਼ਨ ਕਥਾ ਸਫ਼ਲਤਾ ਪੂਰਵਕ ਸਮਾਪਤ

ਫ਼ਰੀਦਕੋਟ, 17 ਫ਼ਰਵਰੀ (ਸਤੀਸ਼ ਬਾਗ਼ੀ)-ਦਿਵਯ ਜਯੋਤੀ ਜਾਗ੍ਰਤੀ ਸੰਸਥਾਨ ਵਲੋਂ ਸਥਾਨਕ ਕਮਲਾ ਨਹਿਰੂ ਜੈਨ ਗਰਲਜ਼ ਸਕੂਲ ਵਿਖੇ ਆਰੰਭ ਕੀਤੀ ਗਈ ਪੰਜ ਰੋਜ਼ਾ ਸ੍ਰੀ ਕਿ੍ਸ਼ਨ ਕਥਾ ਦਾ ਸਫ਼ਲਤਾ ਪੂਰਵਕ ਸਮਾਪਨ ਹੋ ਗਿਆ | ਆਖ਼ਰੀ ਦਿਨ ਇਸ ਕਥਾ ਵਿਚ ਇਲਾਕੇ ਦੇ ਬਹੁ ਗਿਣਤੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਕੋਰੋਨਾ ਵਾਇਰਸ ਬਾਰੇ ਕੀਤਾ ਜਾਗਰੂਕ

ਰੁਪਾਣਾ, 17 ਫ਼ਰਵਰੀ (ਜਗਜੀਤ ਸਿੰਘ)-ਡਾ: ਜਗਦੀਪ ਸਿੰਘ ਚਾਵਲਾ ਐਸ.ਐਮ.ਓ. ਬਲਾਕ ਆਲਮਵਾਲਾ ਦੀ ਅਗਵਾਈ ਹੇਠ ਗੁਰੂ ਨਾਨਕ ਮਾਡਲ ਸਕੂਲ ਬੁਰਜ ਸਿਧਵਾਂ ਵਿਖੇ ਵਿਦਿਆਰਥੀਆਂ ਨੂੰ ਕੋਰੋਨਾ ਵਾਇਰਸ ਦੀ ਜਾਣਕਾਰੀ ਦੇਣ ਲਈ ਸਿਹਤ ਵਿਭਾਗ ਦੀ ਟੀਮ ਵਲੋਂ ਜਾਗਰੂਕ ਕੈਂਪ ਲਾਇਆ ਗਿਆ ...

ਪੂਰੀ ਖ਼ਬਰ »

ਹਲਕੇ 'ਚ ਆਵਾਜਾਈ ਨਿਯਮਾਂ ਦੀਆਂ ਧੱਜੀਆਂ ਉਡਾਉਂਦਿਆਂ ਚੱਲ ਰਹੀਆਂ ਨੇ ਸਕੂਲ ਬੱਸਾਂ

ਲੰਬੀ, 17 ਫ਼ਰਵਰੀ (ਸ਼ਿਵਰਾਜ ਸਿੰਘ ਬਰਾੜ)-ਸਕੂਲੀ ਬੱਚਿਆਂ ਦੀ ਢੋਆ-ਢੁਆਈ ਲਈ ਪੰਜਾਬ ਸਰਕਾਰ ਦੇ ਹੁਕਮਾਂ 'ਤੇ ਸਬੰਧਿਤ ਵਿਭਾਗਾਂ ਵਲੋਂ ਨਿਰਧਾਰਿਤ ਮਾਪਦੰਡਾਂ ਦੀ ਸ਼ਰੇ੍ਹਆਮ ਉਲੰਘਣਾ ਕਰਦਿਆਂ ਲੰਮੇ ਸਮੇਂ ਤੋਂ ਸਕੂਲੀ ਬੱਸਾਂ ਚੱਲ ਰਹੀਆਂ ਹਨ ਪਰ ਸਬੰਧਿਤ ਸਕੂਲਾਂ ...

ਪੂਰੀ ਖ਼ਬਰ »

ਸੱਤ ਰੋਜ਼ਾ ਸ੍ਰੀਮਦ-ਭਾਗਵਤ ਗਿਆਨ ਯੱਗ ਸਮਾਪਤ

ਗਿੱਦੜਬਾਹਾ, 17 ਫ਼ਰਵਰੀ (ਬਲਦੇਵ ਸਿੰਘ ਘੱਟੋਂ)-ਸਥਾਨਕ ਗਊਸ਼ਾਲਾ-ਪਾਰਕ ਰੋਡ ਸਥਿਤ ਸ਼੍ਰੀ ਰਾਮ ਭਵਨ ਵਿਖੇ ਆਯੋਜਿਤ 7 ਰੋਜ਼ਾ ਸ਼੍ਰੀ ਮਦ-ਭਾਗਵਤ ਗਿਆਨ ਯੱਗ ਅੱਜ ਸੰਪੰਨ ਹੋ ਗਿਆ | ਸ੍ਰੀ ਮਦ-ਭਾਗਵਤ ਕਥਾ ਦੌਰਾਨ ਡਾ. ਆਚਾਰਿਆ ਸਵਾਮੀ ਰਮੇਸ਼ਾਨੰਦ ਵਿੰਦਰਾਵਨ ਵਾਲਿਆਂ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਕੋਆਪਰੇਟਿਵ ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਜ਼ਿਲ੍ਹਾ ਕੋਆਪਰੇਟਿਵ ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਇੱਥੇ ਚੇਅਰਮੈਨ ਸੰਤੋਖ ਸਿੰਘ ਭੰਡਾਰੀ ਸੇਵਾਮੁਕਤ ਜੇ.ਆਰ. ਅਤੇ ਪ੍ਰਧਾਨ ਸੁਦਰਸ਼ਨ ਕੁਮਾਰ ਸਿਡਾਨਾ ਸੇਵਾ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਵਲੋਂ ਜਾਗਰੂਕਤਾ ਰੈਲੀ

ਮੰਡੀ ਬਰੀਵਾਲਾ, 17 ਫ਼ਰਵਰੀ (ਨਿਰਭੋਲ ਸਿੰਘ)- ਸਰਕਾਰੀ ਪ੍ਰਾਇਮਰੀ ਸਕੂਲ ਵੜਿੰਗ ਦੇ ਵਿਦਿਆਰਥੀਆਂ ਵਲੋਂ ਜਾਗਰੂਕਤਾ ਰੈਲੀ ਕੱਢੀ ਗਈ | ਇਸ ਸਮੇਂ ਸਕੂਲ ਮੁਖੀ ਨਵਦੀਪ ਕੌਰ ਨੇ ਲੋਕਾਂ ਨੂੰ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਦਿੱਤੀਆਂ ਜਾਣ ਵਾਲੀ ਸਹੂਲਤਾਂ ਸਬੰਧੀ ...

ਪੂਰੀ ਖ਼ਬਰ »

ਝਬੇਲਵਾਲੀ ਪੇਂਡੂ ਖੇਡ ਮੇਲੇ ਦੌਰਾਨ ਟੋਚਨ ਮੁਕਾਬਲਿਆਂ 'ਚ ਇੰਡੋ ਫਾਰਮ ਰਿਹਾ ਅੱਵਲ

ਮੰਡੀ ਬਰੀਵਾਲਾ, 17 ਫ਼ਰਵਰੀ (ਨਿਰਭੋਲ ਸਿੰਘ)-ਪਿੰਡ ਝਬੇਲਵਾਲੀ ਵਿਚ ਬਾਬਾ ਸਾਈਾ ਸਪੋਰਟਸ ਕਲੱਬ ਝਬੇਲਵਾਲੀ ਵਲੋਂ ਪਿੰਡ ਵਾਸੀਆਂ ਅਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਕਰਵਾਏ 17ਵੇਂ ਪੇਂਡੂ ਖੇਡ ਮੁਕਾਬਲੇ ਦੌਰਾਨ ਟੋਚਨ ਮੁਕਾਬਲਿਆਂ ਵਿਚ ਇੰਡੋ ਫਾਰਮ ਟਰੈਕਟਰ ਨੇ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦਾ ਸ਼ਾਨਦਾਰ ਨਤੀਜਾ

ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਸ. ਰ.)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਘੋਸ਼ਿਤ ਕੀਤੇ ਨਤੀਜਿਆਂ ਵਿਚ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਬੀ.ਸੀ.ਏ ਦੇ ਸਮੈਸਟਰ ਪਹਿਲਾ, ਤੀਜਾ ਅਤੇ ਪੰਜਵਾਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ...

ਪੂਰੀ ਖ਼ਬਰ »

ਮਸ਼ਾਲ ਪ੍ਰਾਜੈਕਟ ਤਹਿਤ ਕੈਰੀਅਰ ਗਾਈਡੈਂਸ ਹਫ਼ਤਾ ਮਨਾਇਆ

ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਪਿ੍ੰਸੀਪਲ ਦਵਿੰਦਰ ਕੁਮਾਰ ਰਾਜੌਰੀਆ ਦੀ ਦੇਖ-ਰੇਖ ਹੇਠ ਮਸ਼ਾਲ ਪ੍ਰਾਜੈਕਟ ਤਹਿਤ ਕੈਰੀਅਰ ਗਾਈਡੈਂਸ ਹਫ਼ਤਾ ਮਨਾਇਆ ਗਿਆ, ਜਿਸ ਦਾ ਸੰਚਾਲਨ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਲਈ ਮੰਡੀ ਬੋਰਡ ਤੋਂ 721 ਕਰੋੜ ਰੁਪਏ ਦੀ ਮੰਗ ਕਰਨਾ ਸਰਕਾਰ ਦਾ ਫ਼ੈਸਲਾ ਗ਼ਲਤ-ਸੂਬਾ ਪ੍ਰਧਾਨ

ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਢਿੱਲੋਂ)-ਪੰਜਾਬ ਮਾਰਕਿਟ ਕਮੇਟੀਜ਼ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਅਤੇ ਜਨਰਲ ਸਕੱਤਰ ਸੁਖਮੰਦਰ ਸਿੰਘ ਢਿੱਲੋਂ ਨੇ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਪਣੇ ਵਾਅਦੇ ਪੂਰੇ ਕਰਨ ਲਈ ਹੁਣ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ 'ਚ ਦਾਖ਼ਲੇ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

ਮਲੋਟ, 17 ਫ਼ਰਵਰੀ (ਮੱਕੜ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਵਿਖੇ 2020-21 ਦੇ ਦਾਖ਼ਲੇ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਵਿਜੈ ਗਰਗ ਨੇ ਦੱਸਿਆ ਕਿ ਸਿੱਖਿਆ ਵਿਭਾਗ ਦਾ ...

ਪੂਰੀ ਖ਼ਬਰ »

ਮਧੂ ਮੱਖੀ ਪਾਲਣ ਦਾ ਕਿੱਤਾ ਸ਼ੁਰੂ ਕਰਨ ਲਈ ਫ਼ਰਵਰੀ ਢੁਕਵਾਂ ਮਹੀਨਾ-ਸਿੱਧੂ

ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਬਾਗ਼ਬਾਨੀ ਵਿਭਾਗ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਆਪਣੀ ਆਮਦਨ ਵਿਚ ਵਾਧਾ ਕਰਨ ਲਈ ਮਧੂ ਮੱਖੀ ਪਾਲਣ ਦਾ ਧੰਦਾ ਸ਼ੁਰੂ ਕਰਨ | ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਡਾਇਰੈਕਟਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX