ਤਾਜਾ ਖ਼ਬਰਾਂ


ਅਮਰੀਕਾ 'ਚ ਆਜ਼ਾਦੀ ਦਿਵਸ ਪਰੇਡ 'ਚ ਅੰਨ੍ਹੇਵਾਹ ਗੋਲੀਬਾਰੀ
. . .  1 day ago
ਪੋਰਟ ਬਲੇਅਰ, ਅੰਡੇਮਾਨ ਅਤੇ ਨਿਕੋਬਾਰ ਵਿਚ ਭੂਚਾਲ ਦੇ ਮਹਿਸੂਸ ਕੀਤੇ ਗਏ ਝਟਕੇ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਬੱਸ ਹਾਦਸੇ ਵਿਚ ਇਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ 13 ਹੋਈ
. . .  1 day ago
ਵਿੱਦਿਅਕ ਅਦਾਰਿਆਂ ਦੇ ਬਾਹਰ ਖ਼ਾਲਿਸਤਾਨ ਦੇ ਨਾਅਰੇ ਲਿਖਣ ਦੇ ਦੋਸ਼ ਹੇਠ ਪੁਲਿਸ ਨੇ ਇਕ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਕਰਨਾਲ, 4 ਜੁਲਾਈ (ਗੁਰਮੀਤ ਸਿੰਘ ਸੱਗੂ )- ਬੀਤੀ 20 ਜੂਨ ਦੀ ਅੱਧੀ ਰਾਤ ਨੂੰ ਸੀ.ਐਮ.ਸਿਟੀ ਹਰਿਆਣਾ ਕਰਨਾਲ ਦੇ ਦੋ ਵਿੱਦਿਅਕ ਅਦਾਰਿਆਂ ਦੀ ਬਾਹਰਲੀਆਂ ਕੰਧਾਂ ਤੇ ਖ਼ਾਲਿਸਤਾਨ ਦੇ ਸਮਰਥਨ ਵਿਚ ਲਿਖੇ ਗਏ ਨਾਅਰਿਆਂ ...
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5 ਜੁਲਾਈ ਨੂੰ ਐਲਾਨਿਆ ਜਾਵੇਗਾ 10ਵੀਂ ਦਾ ਨਤੀਜਾ
. . .  1 day ago
ਐੱਸ.ਏ.ਐੱਸ. ਨਗਰ, 4 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ )- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਜੇ.ਆਰ. ਮਹਿਰੋਕ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅਕਾਦਮਿਕ ਸਾਲ 2021-22 ਦਸਵੀਂ ਸ਼੍ਰੇਣੀ ਦਾ ਨਤੀਜਾ ...
ਕੱਲ੍ਹ ਨੂੰ ਹੋਣ ਵਾਲੀ ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਹੁਣ 6 ਨੂੰ
. . .  1 day ago
ਬੁਢਲਾਡਾ, 4 ਜੁਲਾਈ (ਸਵਰਨ ਸਿੰਘ ਰਾਹੀ)- ਪੰਜਾਬ ਮੰਤਰੀ ਪ੍ਰੀਸ਼ਦ ਦੀ ਕੱਲ੍ਹ 5 ਜੁਲਾਈ ਦਿਨ ਮੰਗਲਵਾਰ ਨੂੰ ਹੋਣ ਵਾਲੀ ਮੀਟਿੰਗ ਦਾ ਦਿਨ ਤਬਦੀਲ ਕਰ ਦਿੱਤਾ ਗਿਆ ਹੈ । ਇਹ ਮੀਟਿੰਗ ਹੁਣ 5 ਜੁਲਾਈ ਦੀ ...
ਅਮਨ ਅਰੋੜਾ ਦੇ ਕੈਬਨਿਟ ਮੰਤਰੀ ਬਣਨ ਦੀ ਖ਼ੁਸ਼ੀ 'ਚ ਸਮਰਥਕਾਂ ਨੇ ਲੱਡੂ ਵੰਡੇ
. . .  1 day ago
ਸੁਨਾਮ ਊਧਮ ਸਿੰਘ ਵਾਲਾ,4 ਜੁਲਾਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਸੁਨਾਮ ਤੋਂ ਪੰਜਾਬ ਭਰ 'ਚ ਸਭ ਤੋਂ ਵੱਧ ਵੋਟਾਂ ਲੈ ਕੇ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ...
ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ 'ਚ ਅਜਨਾਲਾ ਵਾਸੀਆਂ ਨੇ ਵੰਡੇ ਲੱਡੂ
. . .  1 day ago
ਅਜਨਾਲਾ , 4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਦੇ ਜੰਪਪਲ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ ਵਿਚ ਅੱਜ ਅਜਨਾਲਾ ਸ਼ਹਿਰ 'ਚ ਸਥਿਤ ...
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 5 ਜੁਲਾਈ ਨੂੰ
. . .  1 day ago
ਪੰਜਾਬ ਸਰਕਾਰ ਦੇ ਨਵੇਂ ਮੰਤਰੀਆਂ ਨੂੰ ਮਿਲਣ ਵਾਲੀਆਂ ਸਰਕਾਰੀ ਇਨੋਵਾ ਗੱਡੀਆਂ ਪਹੁੰਚੀਆਂ ਰਾਜ ਭਵਨ
. . .  1 day ago
ਪੰਜਾਬ ਕੈਬਨਿਟ ਦਾ ਵਿਸਥਾਰ
. . .  1 day ago
ਜਸਕੀਰਤ ਸਿੰਘ ਉਰਫ਼ ਜੱਸੀ ਦੀ ਹੱਤਿਆ ਕਰਨ ਦੇ ਦੋਸ਼ ਹੇਠ ਤਿੰਨ ਦੋਸ਼ੀਆਂ ਨੂੰ ਤਾਅ ਉਮਰ ਦੀ ਕੈਦ
. . .  1 day ago
ਕਪੂਰਥਲਾ, 4 ਜੁਲਾਈ (ਅਮਰਜੀਤ ਕੋਮਲ)-ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਿੰਦਰ ਸਿੰਘ ਗਰੇਵਾਲ ਨੇ ਅੱਜ ਸ਼ਹਿਰ ਦੇ ਇਕ ਸਨਅਤਕਾਰ ਦੇ 14 ਸਾਲਾ ਪੁੱਤਰ ਜਸਕੀਰਤ ਸਿੰਘ ਉਰਫ਼ ਜੱਸੀ ਦੀ ਬੇਰਹਿਮੀ ਨਾਲ ਹੱਤਿਆ ...
ਰਾਜਸਥਾਨ : ਅਲਵਰ ਬੈਂਕ 'ਚ ਦਿਨ-ਦਿਹਾੜੇ ਲੁੱਟ, 1 ਕਰੋੜ ਦੀ ਨਕਦੀ ਤੇ ਸੋਨਾ ਲੈ ਕੇ 6 ਵਿਅਕਤੀ ਫ਼ਰਾਰ
. . .  1 day ago
ਬੈਂਸ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ਦੋਸ਼ੀ ਸੁਖਚੈਨ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ
. . .  1 day ago
ਲੁਧਿਆਣਾ ,4 ਜੁਲਾਈ (ਰੁਪੇਸ਼ ਕੁਮਾਰ) -ਲੋਕ ਇਨਸਾਫ਼ ਪਾਰਟੀ ਪ੍ਰਮੁੱਖ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਦੋਸ਼ੀਆਂ ਖ਼ਿਲਾਫ਼ ਦਰਜ ਹੋਏ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ...
ਫੌਜਾ ਸਿੰਘ ਸਰਾਰੀ ਬਣੇ ਕੈਬਨਿਟ ਮੰਤਰੀ
. . .  1 day ago
ਅਨਮੋਲ ਗਗਨ ਮਾਨ ਬਣੀ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  1 day ago
ਚੇਤਨ ਸਿੰਘ ਜੌੜਾ ਮਾਜਰਾ ਬਣੇ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  1 day ago
ਅਮਨ ਅਰੋੜਾ ਬਣੇ ਕੈਬਨਿਟ ਮੰਤਰੀ
. . .  1 day ago
ਅਜਨਾਲਾ ਦੇ ਜੰਮਪਲ ਡਾ. ਇੰਦਰਬੀਰ ਸਿੰਘ ਨਿੱਜਰ ਬਣੇ ਕੈਬਨਿਟ ਮੰਤਰੀ
. . .  1 day ago
ਅਜਨਾਲਾ ,4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਕਸਬਾ ਅਜਨਾਲਾ 'ਚ ਜੰਮੇ ਪਲੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ ਇੰਦਰਬੀਰ ਸਿੰਘ ਨਿੱਜਰ ...
ਭਾਰਤ ਨੇ ਆਪਣੀ 90% ਬਾਲਗ ਆਬਾਦੀ ਦਾ ਕੋਵਿਡ-19 ਦਾ ਪੂਰਾ ਕੀਤਾ ਟੀਕਾਕਰਨ - ਕੇਂਦਰੀ ਸਿਹਤ ਮੰਤਰੀ ਡਾ: ਮਨਸੁਖ ਮਾਂਡਵੀਆ
. . .  1 day ago
ਸਿੱਧੂ ਮੂਸੇਵਾਲਾ ਹੱਤਿਆ ਕੇਸ : ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ
. . .  1 day ago
ਨਵੀਂ ਦਿੱਲੀ, 4 ਜੁਲਾਈ - ਦਿੱਲੀ ਪੁਲਿਸ ਨੇ ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ ਨੂੰ ਪਟਿਆਲਾ ਕੋਰਟ ਵਿਚ ਪੇਸ਼ ਕੀਤਾ, ਜਿਥੇ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਦੋਵਾਂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ...
ਆਈ.ਪੀ.ਐਸ. ਅਧਿਕਾਰੀ ਗੌਰਵ ਯਾਦਵ ਅੱਜ ਸੰਭਾਲਣਗੇ ਡੀ.ਜੀ.ਪੀ. ਪੰਜਾਬ ਦਾ ਚਾਰਜ
. . .  1 day ago
ਲੁਧਿਆਣਾ, 4 ਜੁਲਾਈ (ਪਰਮਿਮਦਰ ਸਿੰਘ ਅਹੂਜਾ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਦੇ ਛੁੱਟੀ 'ਤੇ ਜਾਣ ਦੇ ਚਲਦੇ ਪੰਜਾਬ ਸਰਕਾਰ ਨੇ 1992 ਬੈਚ ਦੇ ਆਈ.ਪੀ.ਐਸ ਅਧਿਕਾਰੀ ਗੌਰਵ ਯਾਦਵ ਨੂੰ ਡੀ.ਜੀ.ਪੀ. ਦਾ ਚਾਰਜ ਦੇ ਦਿੱਤਾ ਹੈ। ਭਾਵਰਾ ਅੱਜ ਉਨ੍ਹਾਂ ਨੂੰ ਡੀ ਜੀ ਪੀ ਦਾ ਚਾਰਜ...
ਅੰਡੇਮਾਨ ਤੇ ਨਿਕੋਬਾਰ 'ਚ ਆਇਆ ਭੂਚਾਲ
. . .  1 day ago
ਪੋਰਟ ਬਲੇਅਰ, 4 ਜੁਲਾਈ - ਅੰਡੇਮਾਨ ਤੇ ਨਿਕੋਬਾਰ ਟਾਪੂ ਦੇ ਪੋਰਟ ਬਲੇਅਰ ਦੇ 256 ਕਿੱਲੋਮੀਟਰ ਦੱਖਣ ਪੂਰਬ 'ਚ ਅੱਜ ਦੁਪਹਿਰ 3.02 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.4 ਮਾਪੀ...
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਿਆ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ
. . .  1 day ago
ਅੰਮ੍ਰਿਤਸਰ, 4 ਜੁਲਾਈ (ਜਸਵੰਤ ਸਿੰਘ ਜੱਸ )- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਇਲਾਜ ਕਰਵਾ ਰਹੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ ਚਾਲ...
ਕੁੱਲੂ ਬੱਸ ਹਾਦਸਾ : ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੀਤਾ ਹਾਦਸੇ ਵਾਲੀ ਥਾਂ ਦਾ ਦੌਰਾ
. . .  1 day ago
ਕੁੱਲੂ, 4 ਜੁਲਾਈ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੁੱਲੂ ਵਿਖੇ ਦੁਰਘਟਨਾਗ੍ਰਸਤ ਹੋਈ ਬੱਸ ਵਾਲੀ ਥਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਇਹ ਬਹੁਤ ਦੁਖਦ ਘਟਨਾ ਹੈ। ਹਾਦਸੇ 'ਚ 12 ਲੋਕਾਂ ਦੀ ਮੌਤ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਫੱਗਣ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਡਿਪਟੀ ਜਨਰਲ ਮੈਨੇਜਰ ਖ਼ੁਦਕੁਸ਼ੀ ਵਾਲੇ ਮਾਮਲੇ 'ਚ 3 ਨਾਮਜ਼ਦ

ਹੁਸ਼ਿਆਰਪੁਰ/ਸੈਲਾ ਖ਼ੁਰਦ, 18 ਫਰਵਰੀ (ਬਲਜਿੰਦਰਪਾਲ ਸਿੰਘ/ਹਰਵਿੰਦਰ ਸਿੰਘ ਬੰਗਾ)-ਪੇਪਰ ਮਿੱਲ ਦੇ ਡਿਪਟੀ ਜਨਰਲ ਮੈਨੇਜਰ ਵਲੋਂ ਆਪਣੀ ਲਾਇਸੈਂਸੀ ਪਿਸਤੌਲ ਨਾਲ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ ਵਾਲੇ ਮਾਮਲੇ 'ਚ ਥਾਣਾ ਮਾਹਿਲਪੁਰ ਪੁਲਿਸ ਨੇ ਪੀੜਤ ਪਤਨੀ ਦੀ ...

ਪੂਰੀ ਖ਼ਬਰ »

ਦਾਜ ਖ਼ਾਤਰ ਵਿਆਹੁਤਾ ਨੂੰ ਤੰਗ ਕਰਨ 'ਤੇ ਸਹੁਰਾ ਪਰਿਵਾਰ ਿਖ਼ਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ, 18 ਫਰਵਰੀ (ਭਗਵਾਨ ਸਿੰਘ ਸੈਣੀ)-ਬਲਾਕ ਟਾਂਡਾ ਅਧੀਨ ਪੈਂਦੇ ਪਿੰਡ ਘੁੱਲਾ ਨਾਲ ਸਬੰਧਿਤ ਇੱਕ ਵਿਆਹੁਤਾ ਨੂੰ ਦਾਜ ਦੀ ਖ਼ਾਤਰ ਤੰਗ-ਪ੍ਰੇਸ਼ਾਨ ਕਰਨ ਵਾਲੇ ਉਸ ਦੇ ਪਤੀ, ਸੱਸ ਅਤੇ ਨਨਾਣ ਦੇ ਿਖ਼ਲਾਫ਼ ਟਾਂਡਾ ਪੁਲਿਸ ਵਲੋਂ ਮਾਮਲਾ ਦਰਜ ਕਰ ਲੈਣ ਦਾ ਸਮਾਚਾਰ ...

ਪੂਰੀ ਖ਼ਬਰ »

ਪ.ਸ.ਸ.ਫ. ਦੇ ਮੁਲਾਜ਼ਮਾਂ ਵਲੋਂ ਮੰਗਾਂ ਸਬੰਧੀ ਵਿਧਾਇਕਾ ਮੈਡਮ ਇੰਦੂ ਬਾਲਾ ਨੂੰ ਮੰਗ ਪੱਤਰ

ਮੁਕੇਰੀਆਂ, 18 ਫਰਵਰੀ (ਰਾਮਗੜ੍ਹੀਆ)-ਪ.ਸ.ਸ.ਫ. ਬਲਾਕ ਮੁਕੇਰੀਆਂ ਦੇ ਪ੍ਰਧਾਨ ਸੂਬਾ ਸਿੰਘ ਦੀ ਅਗਵਾਈ ਵਿਚ ਵਿਧਾਨ ਸਭਾ ਹਲਕਾ ਮੁਕੇਰੀਆਂ ਤੋਂ ਵਿਧਾਇਕਾ ਮੈਡਮ ਇੰਦੂ ਬਾਲਾ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਮੰਗ ਦਿੱਤਾ ਗਿਆ, ਜੋ ਪੰਜਾਬ ਸਰਕਾਰ ਨੂੰ ਭੇਜਿਆ ਗਿਆ ...

ਪੂਰੀ ਖ਼ਬਰ »

ਲਾਊਡ ਸਪੀਕਰਾਂ ਤੋਂ ਲੋਕ ਡਾਢੇ ਪ੍ਰੇਸ਼ਾਨ

ਮੁਕੇਰੀਆਂ, 18 ਫਰਵਰੀ (ਸਰਵਜੀਤ ਸਿੰਘ)-ਇਸ ਸਮੇਂ ਸਕੂਲੀ ਬੱਚਿਆਂ ਵਲੋਂ ਇਮਤਿਹਾਨਾਂ ਲਈ ਤਿਆਰੀਆਂ ਪੂਰੇ ਜ਼ੋਰਾਂ 'ਤੇ ਹਨ | ਦੂਸਰੇ ਪਾਸੇ ਪਿੰਡਾਂ ਅਤੇ ਸ਼ਹਿਰਾਂ ਵਿਚ ਧਾਰਮਿਕ ਅਸਥਾਨਾਂ ਵਿਖੇ ਉੱਚੀ ਆਵਾਜ਼ ਵਿਚ ਲੱਗੇ ਲਾਊਡ ਸਪੀਕਰ ਬੱਚਿਆਂ ਦੀ ਪੜ੍ਹਾਈ ਵਿਚ ਵਿਘਨ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ

ਟਾਂਡਾ ਉੜਮੁੜ, 18 ਫਰਵਰੀ (ਭਗਵਾਨ ਸਿੰਘ ਸੈਣੀ, ਦੀਪਕ ਬਹਿਲ)-ਟਾਂਡਾ ਸ੍ਰੀ ਹਰਗੋਬਿੰਦਪੁਰ ਮਾਰਗ ਪਿੰਡ ਸਾਹਬਾਜਪੁਰ ਨਜ਼ਦੀਕ ਸੜਕ ਹਾਦਸੇ ਦੌਰਾਨ ਸਕੂਟਰ ਸਵਾਰ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਹਾਦਸਾ ਉਸ ਸਮੇਂ ਹੋਇਆ ਜਦੋਂ ਟਾਂਡਾ ਤੋਂ ਆਪਣੇ ...

ਪੂਰੀ ਖ਼ਬਰ »

ਨਕਲੀ ਚਾਬੀ ਲਗਾ ਕੇ ਨਕਦੀ ਤੇ ਗਹਿਣੇ ਚੋਰੀ ਕਰਨ ਵਾਲੀ ਔਰਤ ਗਿ੍ਫ਼ਤਾਰ

ਹੁਸ਼ਿਆਰਪੁਰ, 18 ਫਰਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਘਰ 'ਚੋਂ ਨਕਦੀ ਅਤੇ ਸੋਨੇ ਦੇ ਗਹਿਣੇ ਲੁੱਟਣ ਵਾਲੀ ਔਰਤ ਨੂੰ ਗਿ੍ਫ਼ਤਾਰ ਕਰਕੇ ਥਾਣਾ ਮਾਡਲ ਟਾਊਨ ਪੁਲਿਸ ਨੇ ਚੋਰੀ ਕੀਤਾ ਵਿਸ਼ੇਸ਼ ਨੰਬਰ ਵਾਲਾ ਨੋਟ ਵੀ ਬਰਾਮਦ ਕਰ ਲਿਆ ਹੈ | ਇਸ ਸਬੰਧੀ ਮਾਮਲੇ ਦੀ ਜਾਂਚ ...

ਪੂਰੀ ਖ਼ਬਰ »

ਤਲਵਾੜਾ ਖੇਤਰ 'ਚ 'ਸੇਫ਼ ਵਾਹਨ ਪਾਲਿਸੀ' ਦੀ ਪਾਲਣਾ ਯਕੀਨੀ ਕਰਾਉਣਾ ਭੁੱਲਿਆ ਪ੍ਰਸ਼ਾਸਨ

ਤਲਵਾੜਾ, 18 ਫਰਵਰੀ (ਸੁਰੇਸ਼ ਕੁਮਾਰ)-ਲੌਾਗੋਵਾਲ ਵਿਚ ਸਕੂਲੀ ਬੱਚਿਆਂ ਵਾਲੇ ਵਾਹਨ ਨਾਲ ਵਾਪਰੇ ਦਰਦਨਾਕ ਹਾਦਸੇ ਉਪਰੰਤ ਪ੍ਰਸ਼ਾਸਨ ਦੀ ਜਾਗ ਤਾਂ ਖੁੱਲ੍ਹੀ ਹੈ, ਪਰ ਕੰਢੀ ਇਲਾਕੇ ਦੇ ਨਿੱਜੀ ਸਕੂਲਾਂ ਦੇ ਅਜਿਹੇ ਵਾਹਨਾਂ ਿਖ਼ਲਾਫ਼ ਕਾਰਵਾਈ ਹਾਲੇ ਦੂਰ ਦੀ ਕੌਡੀ ਸਾਬਤ ਹੋ ਰਹੀ ਹੈ | ਤਲਵਾੜਾ ਤੇ ਨਾਲ ਲੱਗਦੇ ਖੇਤਰ ਵਿਚ ਜ਼ਿਆਦਾਤਰ ਸਕੂਲੀ ਬੱਚਿਆਂ ਢੋਹਣ ਵਾਲੇ ਵਾਹਨ ਆਪਣੀ ਮਿਆਦ ਪੁਗਾ ਚੁੱਕੇ ਹਨ ਅਤੇ ਖ਼ਸਤਾ-ਹਾਲ ਹਨ ¢ ਸਕੂਲੀ ਵਾਹਨਾਂ ਨੂੰ ਚਲਾਉਣ ਵਾਲੇ ਡਰਾਈਵਰਾਂ ਦੀ ਗੱਲ ਕਰੀਏ ਤਾਂ ਕਈ ਸਕੂਲਾਂ ਦੇ ਬਹੁ ਗਿਣਤੀ ਡਰਾਈਵਰ ਛੋਟੀਆਂ ਉਮਰਾਂ ਦੇ ਹਨ ਅਤੇ ਸਕੂਟਰ ਕਾਰ ਦੇ ਲਾਇਸੈਂਸ ਤੇ ਵੱਡੀਆਂ ਸਕੂਲੀ ਬੱਸਾਂ ਚਲਾ ਰਹੇ ਹਨ ¢ ਜਿਹੜੇ ਕਿ ਪੰਜਾਬ ਸਰਕਾਰ ਦੀ 'ਸੇਫ਼ ਵਾਹਨ ਪਾਲਿਸੀ' ਦੀਆਂ ਧੱਜੀਆਂ ਉਡਾ ਰਹੇ ਹਨ | ਜਾਣਕਾਰੀ ਅਨੁਸਾਰ ਇਲਾਕੇ ਦੇ ਸਕੂਲਾਂ ਵਲੋਂ ਚਲਾਏ ਜਾ ਰਹੇ ਜ਼ਿਆਦਾਤਰ ਵਾਹਨ 15 ਤੋਂ 20 ਸਾਲ ਪੁਰਾਣੇ ਹਨ ¢ ਝੀਰ ਦਾ ਖੂਹ ਤੋਂ ਕਮਾਹੀ ਦੇਵੀ ਰੋਡ 'ਤੇ ਕਰੀਬ 7 ਨਿੱਜੀ ਸਕੂਲ ਚੱਲਦੇ ਹਨ, ਜਿਨ੍ਹਾਂ 'ਚੋਂ ਜ਼ਿਆਦਾਤਰ ਸਕੂਲ ਮਾਲਕਾਂ ਵਲੋਂ ਮਾਸੂਮ ਬੱਚਿਆਂ ਦੀ ਜਾਨ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ¢ ਝੀਰ ਦਾ ਖੂਹ ਦੇ ਬਿਲਕੁਲ ਨਾਲ ਪੈਂਦੇ ਇੱਕ ਸਕੂਲ ਦੀਆਂ ਕਰੀਬ ਅੱਧਾ ਦਰਜਨ ਗੱਡੀਆਂ ਕਾਫ਼ੀ ਪੁਰਾਣੀਆਂ ਹਨ | ਕਈ ਸਕੂਲਾਂ ਵਲੋਂ ਪੁਰਾਣੀਆਂ ਕੁਆਲਿਸ ਗੱਡੀਆਂ ਅਤੇ ਸੂਮੋ ਅਤੇ ਟਵੇਰਾ ਆਦਿ ਨੂੰ ਲਗਾਇਆ ਹੋਇਆ ਹੈ ਜੋ ਮਾਸੂਮ ਬੱਚਿਆਂ ਦੀ ਜਾਨ ਨੂੰ ਖ਼ਤਰੇ ਵਿਚ ਪਾ ਰਹੇ ਹਨ |

ਖ਼ਬਰ ਸ਼ੇਅਰ ਕਰੋ

 

ਧੀਮਾਨ ਦੀ ਅਗਵਾਈ 'ਚ ਕਰਜ਼ਾ ਮੁਆਫ਼ੀ ਮੁਸ਼ਕਿਲਾਂ ਸਬੰਧੀ ਵਫ਼ਦ ਡਿਪਟੀ ਰਜਿਸਟਰਾਰ ਨੂੰ ਮਿਲਿਆ

ਹੁਸ਼ਿਆਰਪੁਰ, 18 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪਿੰਡ ਗੋਂਦਪੁਰ ਦੇ ਕਿਸਾਨਾਂ ਦਾ ਵਫ਼ਦ ਕਰਜ਼ਾ ਮੁਆਫੀ ਦੀਆਂ ਮੁਸ਼ਕਿਲਾਂ ਸਬੰਧੀ ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਦੀ ਅਗਵਾਈ 'ਚ ਡਿਪਟੀ ਰਜਿਸਟਰਾਰ ਨੂੰ ਮਿਲਿਆ | ਇਸ ਮੌਕੇ ਮੰਗ ਪੱਤਰ ਦੇਣ ...

ਪੂਰੀ ਖ਼ਬਰ »

ਸਾਈਕਲਿਸਟ ਵੇਸਾਇਆ ਰਾਜੂ ਦਾ ਟਾਂਡਾ ਵਿਖੇ ਸਵਾਗਤ

ਟਾਂਡਾ ਉੜਮੁੜ, 18 ਫਰਵਰੀ (ਭਗਵਾਨ ਸਿੰਘ ਸੈਣੀ)-ਉੜੀਸਾ ਦੇ ਰਹਿਣ ਵਾਲੇ 34 ਸਾਲਾਂ ਵੈਸਾਇਆ ਰਾਜੂ ਨੇ ਗਿੰਨੀਜ ਬੁੱਕ ਆਫ਼ ਵਰਲਡ ਰਿਕਾਰਡਜ਼ 'ਚ ਆਪਣਾ ਨਾਂਅ ਦਰਜ ਕਰਾਉਣ ਲਈ ਸ੍ਰੀ ਨਗਰ ਡੱਲ ਲੇਕ ਕਸ਼ਮੀਰ ਤੋਂ ਕੰਨਿਆ ਕੁਮਾਰੀ ਲਈ 3600 ਕਿੱਲੋਮੀਟਰ ਲੰਬੀ ਸਾਈਕਲਿੰਗ ਸ਼ੁਰੂ ...

ਪੂਰੀ ਖ਼ਬਰ »

ਮੈੜੀ ਮੇਲੇ 'ਚ ਸ਼ਰਧਾਲੂਆਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ-ਅਪਨੀਤ ਰਿਆਤ

ਹੁਸ਼ਿਆਰਪੁਰ, 18 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਪੰਜਾਬ ਤੋਂ ਮੈੜੀ ਮੇਲੇ ਵਿਚ ਜਾਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਡੀਜ਼ਲ, ਪੈਟਰੋਲ ਅਤੇ ਗੈਸ ਦੀਆਂ ਕੀਮਤਾਂ ਵਿਚ ਵਾਧੇ ਨੂੰ ਲੈ ਕੇ ਕਾਂਗਰਸੀਆਂ ਨੇ ਮੋਦੀ ਦਾ ਪੁਤਲਾ ਫੂਕਿਆ

ਮੁਕੇਰੀਆਂ, 18 ਫਰਵਰੀ (ਰਾਮਗੜ੍ਹੀਆ, ਸਰਵਜੀਤ ਸਿੰਘ)-ਦੇਸ਼ ਵਿਚ ਗੈਸ, ਡੀਜ਼ਲ, ਪੈਟਰੋਲ ਦੀਆਂ ਕੀਮਤਾਂ ਵਿਚ ਹੋਏ ਬੇਤਹਾਸ਼ਾ ਵਾਧੇ ਨੂੰ ਲੈ ਕੇ ਅੱਜ ਬਲਾਕ ਕਾਂਗਰਸ ਮੁਕੇਰੀਆਂ ਨੇ ਬਲਾਕ ਪ੍ਰਧਾਨ ਠਾਕੁਰ ਕਮਲਜੀਤ ਸਿੰਘ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਦੇ ਨਵ-ਨਿਯੁਕਤ ਜੀ.ਐਮ. ਅਨਿਲ ਕੁਮਾਰ ਨੇ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 18 ਫਰਵਰੀ (ਬਲਜਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਦੇ ਨਵ-ਨਿਯੁਕਤ ਜਨਰਲ ਮੈਨੇਜਰ ਅਨਿਲ ਕੁਮਾਰ ਨੇ ਅਹੁਦਾ ਸੰਭਾਲ ਲਿਆ ਹੈ ਜਿਨ੍ਹਾਂ ਦਾ ਡਿਪੂ ਵਿਖੇ ਪਹੁੰਚਣ 'ਤੇ ਸਮੂਹ ਸਟਾਫ਼ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਹਰਜੀਤ ਸਿੰਘ ...

ਪੂਰੀ ਖ਼ਬਰ »

ਜਥੇ: ਭੀਲੋਵਾਲ ਅਕਾਲੀ ਦਲ ਦੇ ਚੱਬੇਵਾਲ ਤੋਂ ਮੁੜ ਸਰਕਲ ਪ੍ਰਧਾਨ ਬਣੇ

ਚੱਬੇਵਾਲ, 18 ਫਰਵਰੀ (ਸਖ਼ੀਆ)-ਸ਼ੋ੍ਰਮਣੀ ਅਕਾਲੀ ਦਲ ਦੀ ਮੀਟਿੰਗ ਪਾਰਟੀ ਦਫ਼ਤਰ ਜਿਆਣ ਵਿਖੇ ਪਾਰਟੀ ਦੇ ਜਨਰਲ ਸਕੱਤਰ ਸੋਹਣ ਸਿੰਘ ਠੰਡਲ ਸਾਬਕਾ ਕੈਬਨਿਟ ਮੰਤਰੀ ਦੀ ਅਗਵਾਈ ਹੇਠ ਹੋਈ ਜਦਕਿ ਬੀ. ਬੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਬੰਟੀ ਚੱਗਰਾਂ, ...

ਪੂਰੀ ਖ਼ਬਰ »

ਰਾਸ਼ਟਰੀ ਯੁਵਕ ਦਿਵਸ ਸਮਾਗਮ ਵਿਚ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਸਥਾਨ ਹਾਸਲ ਕੀਤੇ

ਦਸੂਹਾ, 18 ਫਰਵਰੀ (ਕੌਸ਼ਲ)-ਪੰਜਾਬ ਸਰਕਾਰ ਯੁਵਕ ਸੇਵਾਵਾਂ ਵਿਭਾਗ ਵਲੋਂ ਐੱਸ.ਪੀ.ਐਨ. ਕਾਲਜ ਮੁਕੇਰੀਆਂ ਵਿਖੇ ਹੋਏ ਰਾਸ਼ਟਰੀ ਯੁਵਕ ਦਿਵਸ ਵਿਚ ਭਾਸ਼ਣ, ਰੰਗੋਲੀ, ਲੇਖ ਅਤੇ ਪੋਸਟਰ ਮੇਕਿੰਗ ਦੇ ਮੁਕਾਬਲੇ ਕਰਵਾਏ ਗਏ ਅਤੇ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੀ ਇਕੱਤਰਤਾ

ਦਸੂਹਾ, 18 ਫਰਵਰੀ (ਕੌਸ਼ਲ)-ਪੰਜਾਬੀ ਸਾਹਿੱਤ ਸਭਾ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਅਤੇ ਸਾਹਿੱਤ ਸਭਾ ਦਸੂਹਾ ਗੜ੍ਹਦੀਵਾਲਾ ਦੀ ਸਾਂਝੀ ਇਕੱਤਰਤਾ ਪਿ੍ੰਸੀਪਲ ਡਾ. ਨੀਨਾ ਅਨੇਜਾ ਦੀ ਪ੍ਰਧਾਨਗੀ ਹੇਠ ਕਾਲਜ ਕੈਂਪਸ ਵਿਖੇ ਹੋਈ | ਇਸ ਵਿਚ ਸ੍ਰੀ ...

ਪੂਰੀ ਖ਼ਬਰ »

ਸਕੂਲ ਤੇ ਆਂਗਣਵਾੜੀ ਸੈਂਟਰਾਂ 'ਚੋਂ ਸਾਮਾਨ ਚੋਰੀ

ਅੱਡਾ ਸਰਾਂ, 18 ਫਰਵਰੀ (ਹਰਜਿੰਦਰ ਸਿੰਘ ਮਸੀਤੀ)-ਪਿੰਡ ਕੰਧਾਲਾ ਜੱਟਾਂ ਦੇ ਐਲੀਮੈਂਟਰੀ ਸਕੂਲ ਅਤੇ ਆਂਗਣਵਾੜੀ ਸੈਂਟਰਾਂ 'ਚੋਂ ਚੋਰਾਂ ਨੇ ਮਿਡ-ਡੇ-ਮੀਲ ਦਾ ਸਾਮਾਨ ਅਤੇ ਗੈਸ ਸਿਲੰਡਰ ਚੋਰੀ ਕੀਤਾ ਹੈ | ਹੈੱਡ ਟੀਚਰ ਲੱਜਿਆ ਦੇਵੀ ਨੇ ਦੱਸਿਆ ਕਿ ਚੋਰਾਂ ਨੇ ਰਾਤ ਨੂੰ ਇਸ ...

ਪੂਰੀ ਖ਼ਬਰ »

ਆਹਲੂਵਾਲੀਆ ਵਲੋਂ 'ਹੋਮ ਫ਼ਾਰ ਦੀ ਹੋਮਲੈੱਸ' ਸੰਸਥਾ ਨੂੰ 2 ਲੱਖ ਰੁ: ਭੇਟ

ਹੁਸ਼ਿਆਰਪੁਰ, 18 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਚੰਡੀਗੜ੍ਹ ਵਾਸੀ ਸਾਬਕਾ ਚੀਫ਼ ਇਨਕਮ ਟੈਕਸ ਕਮਿਸ਼ਨਰ ਜਸਵੀਰ ਸਿੰਘ ਆਹਲੂਵਾਲੀਆ ਵਲੋਂ ਗਰੀਬ ਬੇਸਹਾਰਾ ਲੋਕਾਂ ਲਈ ਘਰ ਬਣਾਉਣ ਵਾਲੀ ਸੰਸਥਾ 'ਹੋਮ ਫ਼ਾਰ ਦੀ ਹੋਮਲੈੱਸ' ਨੂੰ ਦੋ ਲੱਖ ਰੁਪਏ ਦਾਨ ਵਜੋਂ ...

ਪੂਰੀ ਖ਼ਬਰ »

ਰਾਜਨੀਤੀ ਦਾ ਅਪਰਾਧੀਕਰਨ ਲੋਕਤੰਤਰੀ ਢਾਂਚੇ ਲਈ ਗੰਭੀਰ ਖ਼ਤਰਾ-ਪਾਲ

ਹੁਸ਼ਿਆਰਪੁਰ, 18 ਫਰਵਰੀ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ)-ਸੰਸਦ ਅਤੇ ਵਿਧਾਨ ਸਭਾਵਾਂ 'ਚ ਅਪਰਾਧਿਕ ਕੇਸਾਂ 'ਚ ਸ਼ਾਮਿਲ ਮੈਂਬਰ ਦੇਸ਼ ਅਤੇ ਸਮਾਜ ਦਾ ਭਲਾ ਨਹੀਂ ਕਰ ਸਕਦੇ ਬਲਕਿ ਉਹ ਅਪਰਾਧਿਕ ਰੁਚੀਆਂ ਅਤੇ ਦੇਸ਼ ਤੇ ਸਮਾਜ ਵਿਰੋਧੀ ਤਾਕਤਾਂ ਨੂੰ ਹੀ ...

ਪੂਰੀ ਖ਼ਬਰ »

ਸ਼ਿਵਰਾਤਰੀ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ

ਮੁਕੇਰੀਆਂ, 18 ਫਰਵਰੀ (ਰਾਮਗੜ੍ਹੀਆ)-ਪ੍ਰਜਾਪਿਤਾ ਬ੍ਰਹਮ ਕੁਮਾਰੀ ਈਸ਼ਵਰੀ ਵਿਸ਼ਵ-ਵਿਦਿਆਲਿਆ ਮਾਊਟ ਆਬੂ ਵਲੋਂ ਆਦਰਸ਼ ਨਗਰ ਮੁਕੇਰੀਆਂ ਵਿਖੇ ਸਥਾਪਤ ਬ੍ਰਹਮਾ ਕੁਮਾਰੀ ਮੈਡੀਟੇਸ਼ਨ ਸੈਂਟਰ ਦੇ ਸਹਿਯੋਗ ਨਾਲ ਬ੍ਰਹਮਾ ਕੁਮਾਰੀ ਸੁਮਨ ਅਤੇ ਮਧੂ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਪਤਨੀ ਤੇ ਦੋਸਤਾਂ ਨਾਲ ਮਿਲ ਕੇ ਮਾਂ ਦੇ ਗਹਿਣੇ ਤੇ ਨਕਦੀ ਲੁੱਟਣ ਵਾਲਾ ਬੇਟਾ ਗਿ੍ਫ਼ਤਾਰ

ਹੁਸ਼ਿਆਰਪੁਰ, 18 ਫਰਵਰੀ (ਬਲਜਿੰਦਰਪਾਲ ਸਿੰਘ)-ਪਤਨੀ ਅਤੇ ਦੋਸਤਾਂ ਨਾਲ ਮਿਲ ਕੇ ਫ਼ਿਲਮੀ ਅੰਦਾਜ਼ 'ਚ ਆਪਣੀ ਹੀ ਮਾਂ ਦੇ ਗਹਿਣੇ ਅਤੇ ਨਕਦੀ ਚੋਰੀ ਕਰਨ ਵਾਲੇ ਇੱਕ ਨੌਜਵਾਨ ਨੂੰ ਉਸ ਸਮੇਂ ਲੈਣੇ ਦੇ ਦੇਣੇ ਪੈ ਗਏ, ਜਦੋਂ ਪੁਲਿਸ ਨੇ ਘਟਨਾ ਦੀ ਜਾਂਚ ਤੋਂ ਬਾਅਦ ਕਥਿਤ ਦੋਸ਼ੀ ...

ਪੂਰੀ ਖ਼ਬਰ »

ਖੰਨਾ ਵਲੋਂ ਵਿਦਿਆਰਥਣ ਵਿਸ਼ਾਲੀ ਦਾ ਸਨਮਾਨ

ਹੁਸ਼ਿਆਰਪੁਰ, 18 ਫਰਵਰੀ (ਬਲਜਿੰਦਰਪਾਲ ਸਿੰਘ)-ਬਾਲ ਵਿਕਾਸ ਪ੍ਰੀਸ਼ਦ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਰਵਪੱਖੀ ਵਿਕਾਸ ਮੁਕਾਬਲੇ 'ਚ ਸਰਕਾਰੀ ਹਾਈ ਸਕੂਲ ਰਾਮਪੁਰ ਬਿਲੜਾੋ ਦੀ ਵਿਦਿਆਰਥਣ ਵਿਸ਼ਾਲੀ ਵਲੋਂ ਜ਼ਿਲ੍ਹੇ 'ਚੋਂ ਤੀਸਰਾ ਸਥਾਨ ਪ੍ਰਾਪਤ ਕਰਨ 'ਤੇ ਭਾਜਪਾ ...

ਪੂਰੀ ਖ਼ਬਰ »

ਪੰਜਾਬ ਫੁੱਟਬਾਲ ਕਲੱਬ ਮੁਹਾਲੀ, ਪੰਜਾਬ ਪੁਲਿਸ ਜਲੰਧਰ ਦੀਆਂ ਟੀਮਾਂ ਫਾਈਨਲ 'ਚ ਪਹੁੰਚੀਆਂ

ਮਾਹਿਲਪੁਰ, 18 ਫ਼ਰਵਰੀ (ਦੀਪਕ ਅਗਨੀਹੋਤਰੀ/ਰਜਿੰਦਰ ਸਿੰਘ)-ਪਿ੍ੰ: ਹਰਭਜਨ ਸਿੰਘ ਸਪੋਰਟਿੰਗ ਕਲੱਬ ਵਲੋਂ ਪ੍ਰਧਾਨ ਕੁਲਵੰਤ ਸਿੰਘ ਸੰਘਾ ਦੀ ਅਗਵਾਈ ਹੇਠ 58ਵੇਂ ਆਲ ਇੰਡੀਆ ਪਿ੍ੰ: ਹਰਭਜਨ ਸਿੰਘ ਫੁੱਟਬਾਲ ਟੂਰਨਾਮੈਂਟ ਦੇ ਅੱਜ ਕਰਵਾਏ ਗਏ ਮੈਚਾਂ ਵਿਚ ਮੁੱਖ ਮਹਿਮਾਨ ...

ਪੂਰੀ ਖ਼ਬਰ »

ਪ. ਸ. ਸ. ਫ. ਵਲੋਂ ਵਿਧਾਇਕ ਡੋਗਰਾ ਨੂੰ ਮੰਗ ਪੱਤਰ

ਰਾਮਗੜ੍ਹ ਸੀਕਰੀ, 18 ਫਰਵਰੀ (ਪੱਤਰ ਪ੍ਰੇਰਕ)-ਪੰਜਾਬ ਸੂਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੀ ਤਲਵਾੜਾ ਇਕਾਈ ਵਲੋਂ ਪ੍ਰਧਾਨ ਸ੍ਰੀ ਰਾਜੀਵ ਸ਼ਰਮਾ ਅਤੇ ਪੈਨਸ਼ਨਰਜ਼ ਆਗੂ ਗਿਆਨ ਸਿੰਘ ਗੁਪਤਾ ਦੀ ਅਗਵਾਈ 'ਚ ਬੀਤੇ ਦਿਨ ਮੁਲਾਜ਼ਮ ਮੰਗਾਂ ਦਾ ਇਕ ਮੰਗ ਪੱਤਰ ਹਲਕਾ ...

ਪੂਰੀ ਖ਼ਬਰ »

ਜਗਤ ਜੋਤੀ ਸਕੂਲ ਵਿਖੇ ਵਿਦਾਇਗੀ ਪਾਰਟੀ

ਦਸੂਹਾ, 18 ਫਰਵਰੀ (ਕੌਸ਼ਲ)-ਜਗਤ ਜੋਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਉਸਮਾਨ ਸ਼ਹੀਦ ਵਿਖੇ ਨੌਵੀਂ ਅਤੇ 11ਵੀਂ ਜਮਾਤ ਵਲੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਡਾਇਰੈਕਟਰ ਇਕਬਾਲ ਸਿੰਘ ਚੀਮਾ, ਚੇਅਰਮੈਨ ...

ਪੂਰੀ ਖ਼ਬਰ »

ਜਗਦੇਵ ਕਲਾਂ ਦੀ ਟੀਮ ਨੇ ਜਿੱਤਿਆ ਪਿੰਡ ਬੀਰਮਪੁਰ ਦਾ ਵਾਲੀਬਾਲ ਟੂਰਨਾਮੈਂਟ

ਅੱਡਾ ਸਰਾਂ, 18 ਫਰਵਰੀ (ਹਰਜਿੰਦਰ ਸਿੰਘ ਮਸੀਤੀ)-ਦਸਮੇਸ਼ ਸਪੋਰਟਸ ਕਲੱਬ ਵਲੋਂ ਪਿੰਡ ਬੀਰਮਪੁਰ ਵਿਚ ਕਰਵਾਇਆ ਗਿਆ ਦੋ ਰੋਜ਼ਾ ਸਾਲਾਨਾ ਵਾਲੀਬਾਲ ਟੂਰਨਾਮੈਂਟ ਜਗਦੇਵ ਕਲਾ ਦੀ ਟੀਮ ਨੇ ਜਿੱਤਿਆ | ਪ੍ਰਵਾਸੀ ਪੰਜਾਬੀ ਖੇਡ ਪ੍ਰਮੋਟਰ ਗੁਰਦਰਸ਼ਨ ਸਿੰਘ ਕੈਨੇਡਾ ਦੀ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ 'ਕਲਿ ਤਾਰਨ ਗੁਰੂ ਨਾਨਕ ਆਇਆ' ਨਾਟਕ ਖੇਡਿਆ

ਦਸੂਹਾ, 18 ਫਰਵਰੀ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫਾਰ ਵੁਮੈਨ ਦਸੂਹਾ ਦੇ ਪੰਜਾਬੀ ਵਿਭਾਗ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਕਲਿ ਤਾਰਨ ਗੁਰ ਨਾਨਕ ਆਇਆ' ਨਾਟਕ ਭਗਤ ਨਾਮਦੇਵ ਜੀ ਥੀਏਟਰ ਸੁਸਾਇਟੀ ਘੁਮਾਣ ਜ਼ਿਲ੍ਹਾ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਧੋਖਾਧੜੀ ਕਰਨ 'ਤੇ ਇੱਕ ਿਖ਼ਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ, 18 ਫਰਵਰੀ (ਦੀਪਕ ਬਹਿਲ)-ਥਾਣਾ ਟਾਂਡਾ ਪੁਲਿਸ ਨੇ ਫਰਾਂਸ ਭੇਜਣ ਦੇ ਨਾਂਅ 'ਤੇ ਇੱਕ ਨੌਜਵਾਨ ਕੋਲੋਂ ਸਾਢੇ ਤਿੰਨ ਲੱਖ ਦੀ ਠੱਗੀ ਮਾਰਨ ਦੇ ਇਲਜ਼ਾਮ ''ਚ ਇੱਕ ਟਰੈਵਲ ਏਜੰਟ ਦਿਲਦਾਰ ਰਾਮ ਬੱਗਾ ਉਰਫ਼ ਲੱਡੂ ਪੁੱਤਰ ਸਰਵਣ ਰਾਮ ਵਾਸੀ ਪਿੰਡ ਘੋੜਾਵਾਹਾ ਟਾਂਡਾ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ ਮਾਂ-ਪੁੱਤਰ ਿਖ਼ਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ , 18 ਫਰਵਰੀ (ਦੀਪਕ ਬਹਿਲ)-ਟਾਂਡਾ ਪੁਲਿਸ ਨੇ ਵਿਦੇਸ਼ ਦੁਬਈ ਭੇਜਣ ਦੇ ਨਾਂਅ ਤੇ ਇੱਕ ਲੱਖ 30 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਟਰੈਵਲ ਏਜੰਟ ਮਾਂ ਪੁੱਤਰ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤੀ ਸ਼ਿਕਾਇਤ 'ਚ ਪਿ੍ੰਸ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਮੁਕੇਰੀਆਂ ਦੀ ਮੀਟਿੰਗ

ਮੁਕੇਰੀਆਂ, 18 ਫਰਵਰੀ (ਰਾਮਗੜ੍ਹੀਆ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਮੁਕੇਰੀਆਂ ਦੀ ਮੀਟਿੰਗ ਮਾਤਾ ਰਾਣੀ ਚੌਕ ਜੰਗੀ ਲਾਲ ਮਹਾਜਨ ਹਾਲ ਨੇੜੇ ਮਾਸਟਰ ਸੁਰਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੈਨਸ਼ਨਰਾਂ ਨੇ ਮੰਗਾਂ ਨੂੰ ਲੈ ਕੇ ਪੰਜਾਬ ...

ਪੂਰੀ ਖ਼ਬਰ »

ਮੋਟਰਸਾਈਕਲ ਅੱਗੇ ਅਚਾਨਕ ਅਵਾਰਾ ਗਾਂ ਆ ਜਾਣ ਕਾਰਨ ਔਰਤ ਦੀ ਮੌਤ

ਐਮਾ ਮਾਂਗਟ, 18 ਫਰਵਰੀ (ਗੁਰਾਇਆ)-ਕਸਬਾ ਐਮਾ ਨਜ਼ਦੀਕ ਮੋਟਰਸਾਈਕਲ ਅੱਗੇ ਗਾਂ ਆ ਜਾਣ ਕਾਰਨ ਇਕ ਦੀ ਮੌਤ ਅਤੇ ਤਿੰਨ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਮੰਗਾ ਮਸੀਹ ਆਪਣੀ ਪਤਨੀ, ਬੇਟਾ ਅਤੇ ਸੱਸ ਦੇ ਨਾਲ ਗੁਰਦਾਸਪੁਰ ਤੋਂ ਦਸੂਹਾ ...

ਪੂਰੀ ਖ਼ਬਰ »

ਵਿਧਾਇਕ ਇੰਦੂ ਬਾਲਾ ਅੱਜ ਮੈਰਾ ਜੱਟਾਂ ਵਿਖੇ

ਤਲਵਾੜਾ, 18 ਫਰਵਰੀ (ਮਹਿਤਾ)-ਸੀਨੀਅਰ ਕਾਂਗਰਸੀ ਆਗੂ ਨਰੇਸ਼ ਚੌਧਰੀ ਨੇ ਦੱਸਿਆ ਕਿ ਹਲਕਾ ਮੁਕੇਰੀਆਂ ਦੀ ਵਿਧਾਇਕਾ ਮੈਡਮ ਇੰਦੂ ਬਾਲਾ ਅੱਜ 19 ਫਰਵਰੀ ਦਿਨ ਬੁੱਧਵਾਰ ਬਲਾਕ ਤਲਵਾੜਾ ਦੇ ਪਿੰਡ ਮੈਰਾ ਜੱਟਾਂ ਵਿਖੇ ਪਹੁੰਚ ਕੇ ਪਿੰਡ ਨਿਵਾਸੀਆਂ ਦੀਆਂ ਸਮੱਸਿਆਵਾਂ ...

ਪੂਰੀ ਖ਼ਬਰ »

ਸੂਦ ਨੇ ਖੁੱਲ੍ਹਾ ਦਰਬਾਰ ਲਗਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ

ਹੁਸ਼ਿਆਰਪੁਰ, 18 ਫਰਵਰੀ (ਬਲਜਿੰਦਰਪਾਲ ਸਿੰਘ)-ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਵਲੋਂ ਭਾਜਪਾ ਦਫ਼ਤਰ ਮੁਹੱਲਾ ਸ਼ਾਸਤਰੀ ਮਾਰਕੀਟ 'ਚ ਖੁੱਲ੍ਹਾ ਦਰਬਾਰ ਲਗਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ | ਇਸ ਮੌਕੇ ਮੇਅਰ ਸ਼ਿਵ ਸੂਦ, ਭਾਜਪਾ ਦੇ ਜ਼ਿਲ੍ਹਾ ਮਹਾਂ ...

ਪੂਰੀ ਖ਼ਬਰ »

ਕੈਂਬਰਿਜ ਸਕੂਲ ਦੇ ਵਿਦਿਆਰਥੀਆਂ ਦਾ ਟੀ. ਈ. ਟੀ. ਦੀ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ

ਦਸੂਹਾ, 18 ਫਰਵਰੀ (ਭੁੱਲਰ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਟੀ.ਈ. ਟੀ. ਦੀ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਅਨਿੱਤ ਅਰੋੜਾ ਨੇ ਦੱਸਿਆ ਕਿ ਟੀ.ਈ.ਟੀ. ਟੈਲੇਂਟ ਇਨਹੈਂਸਮੈਂਟ ਟੈੱਸਟ ਦੀ ਪ੍ਰੀਖਿਆ ਵਿਚ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਆਦਮਵਾਲ 'ਚ 'ਸ਼ੋ ਐਾਡ ਟੈਲ' ਮੁਕਾਬਲਾ ਕਰਵਾਇਆ

ਹੁਸ਼ਿਆਰਪੁਰ, 18 ਫਰਵਰੀ (ਬਲਜਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਆਦਮਵਾਲ, ਹੁਸ਼ਿਆਰਪੁਰ ਵਿਚ ਪ੍ਰੀ. ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਲਈ 'ਸ਼ੋ ਐਾਡ ਟੈਲ' ਮੁਕਾਬਲਾ ਕਰਵਾਇਆ ਗਿਆ | ਬੱਚੇ ਆਪਣੇ ਮਨਪਸੰਦ ਖਿਡੌਣੇ ਲੈ ਕੇ ਆਏ ਸਨ ਅਤੇ ਇਸ ਬਾਰੇ ਬੋਲ ਕੇ ...

ਪੂਰੀ ਖ਼ਬਰ »

ਚੱਬੇਵਾਲ ਕਾਲਜ ਦਾ ਬੀ.ਐਸ.ਸੀ. ਪੰਜਵਾਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਚੱਬੇਵਾਲ, 18 ਫਰਵਰੀ (ਪੱਟੀ)-ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫਾਰ ਵੂਮੈਨ ਹਰੀਆਂ ਵੇਲਾਂ ਚੱਬੇਵਾਲ ਦਾ ਬੀ.ਐਸ.ਸੀ. ਪੰਜਵਾਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਕਾਲਜ ਦੀ ਪਿ੍ੰਸੀਪਲ ਡਾ. ਅਨੀਤਾ ਸਿੰਘ ਨੇ ਦੱਸਿਆ ਕਿ ਬੀ.ਐਸ.ਸੀ. ਪੰਜਵਾਂ ਸਮੈਸਟਰ ਦੀ ...

ਪੂਰੀ ਖ਼ਬਰ »

ਡੀ. ਐੱਸ. ਪੀ. ਟਾਂਡਾ ਵਲੋਂ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਸਵਰਨਕਾਰਾਂ ਨਾਲ ਮੀਟਿੰਗ

ਟਾਂਡਾ ਉੜਮੁੜ, 18 ਫਰਵਰੀ (ਭਗਵਾਨ ਸਿੰਘ ਸੈਣੀ)-ਲੁਧਿਆਣਾ ਵਿਖੇ ਗੋਲਡ ਲੋਨ ਕੰਪਨੀ ਵਿਚ ਹੋਈ ਲੁੱਟ ਦੀ ਵਾਰਦਾਤ ਦੇ ਚੱਲਦਿਆਂ ਅੱਜ ਟਾਂਡਾ ਦੇ ਡੀ. ਐੱਸ. ਪੀ. ਗੁਰਪ੍ਰੀਤ ਸਿੰਘ ਗਿੱਲ ਵਲੋਂ ਸੁਰੱਖਿਆ ਦੇ ਪ੍ਰਬੰਧਾਂ ਦੇ ਮੱਦੇਨਜ਼ਰ ਸਵਰਨਕਾਰਾਂ ਨਾਲ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 19 ਲੱਖ ਠੱਗੇ

ਹੁਸ਼ਿਆਰਪੁਰ, 18 ਫਰਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਜ਼ਿਲ੍ਹਾ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ 19 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ 3 ਮਾਮਲੇ ਦਰਜ ਕਰਕੇ ਇੱਕ ਔਰਤ ਸਮੇਤ 4 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਹੈ, ਹਾਲਾਂਕਿ ਪੁਲਿਸ ਨੇ ਕਿਸੇ ਵੀ ...

ਪੂਰੀ ਖ਼ਬਰ »

ਨੰਬਰਦਾਰ ਗੁਰਬਚਨ ਸਿੰਘ ਦਾ ਅੰਤਿਮ ਸੰਸਕਾਰ

ਦਸੂਹਾ, 18 ਫਰਵਰੀ (ਭੁੱਲਰ)-ਨੰਬਰਦਾਰ ਗੁਰਬਚਨ ਸਿੰਘ ਜਿਨ੍ਹਾਂ ਦੀ ਟਰੱਕ ਨਾਲ ਵਾਪਰੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਸੀ, ਉਨ੍ਹਾਂ ਦਾ ਅੱਜ ਮੁਹੱਲਾ ਕਹਿਰਵਾਲੀ ਵਾਰਡ ਨੰਬਰ 5 ਦਸੂਹਾ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਇਸ ਮੌਕੇ ਉਨ੍ਹਾਂ ਦੀ ਚਿਖਾ ਨੂੰ ਅਗਨੀ ...

ਪੂਰੀ ਖ਼ਬਰ »

ਪਾਲ ਨੂੰ ਯੂ. ਕੇ. ਦੀ ਸੰਸਥਾ ਆਈ. ਮੈਕ. ਈ. ਵਲੋਂ ਐਕਰੀਡੇਸ਼ਨ ਮਿਲਣ ਨਾਲ ਦਸੂਹਾ ਦਾ ਨਾਂਅ ਰੌਸ਼ਨ ਹੋਇਆ

ਦਸੂਹਾ, 18 ਫਰਵਰੀ (ਭੁੱਲਰ)-ਉੱਘੇ ਸਮਾਜ ਸੇਵਕ ਅਤੇ ਗਜ਼ਟਿਡ ਐਾਡ ਨਾਨ ਗਜ਼ਟਿਡ ਐਸ.ਸੀ. ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈੱਡਰੇਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਪਾਲ ਦੇ ਸਪੁੱਤਰ ਇੰਦਰਪ੍ਰੀਤ ਸਿੰਘ ਪਾਲ ਨੂੰ ਇੰਗਲੈਂਡ ਵਿਖੇ ਸੰਸਥਾ ਆਈ. ਮੈਕ. ਈ. ਵਲੋਂ ਐਕਰੀਡੇਸ਼ਨ ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲ ਗੜ੍ਹੀ ਮਾਨਸੋਵਾਲ 'ਚ ਇਨਾਮ ਵੰਡ ਸਮਾਗਮ

ਬੀਣੇਵਾਲ, 18 ਫਰਵਰੀ (ਬੈਜ ਚੌਧਰੀ)-ਸਰਕਾਰੀ ਐਲੀਮੈਂਟਰੀ ਸਕੂਲ ਗੜੀ ਮਾਨਸੋਵਾਲ-ਬੀਤ ਦਾ ਸਾਲਾਨਾ ਇਨਾਮ ਵੰਡ ਸਮਾਗਮ ਹੈੱਡ ਟੀਚਰ ਆਰਤੀ ਚੰਦੇਲ ਦੀ ਅਗਵਾਈ ਵਿਚ ਕਰਵਾਇਆ ਗਿਆ | ਜਿਸ ਵਿਚ ਕੈਪਟਨ ਸਰੋਜ ਬਾਲਾ (ਭਾਰਤੀ ਫ਼ੌਜ) ਬਤੌਰ ਮੁੱਖ ਮਹਿਮਾਨ ਹਾਜ਼ਰ ਹੋਏ | ਸਮਾਗਮ ਦਾ ...

ਪੂਰੀ ਖ਼ਬਰ »

ਆਰ.ਬੀ.ਆਈ. ਵਲੋਂ ਐਮ.ਐਸ.ਐਮ.ਈ. ਜਾਗਰੂਕਤਾ ਹਫ਼ਤੇ ਤਹਿਤ ਸੈਮੀਨਾਰ

ਹੁਸ਼ਿਆਰਪੁਰ, 18 ਫਰਵਰੀ (ਬਲਜਿੰਦਰਪਾਲ ਸਿੰਘ)-ਆਰ.ਬੀ.ਆਈ. ਵਲੋਂ ਹੁਸ਼ਿਆਰਪੁਰ ਵਿਖੇ ਐਮ.ਐਸ.ਐਮ.ਈ. ਜਾਗਰੂਕਤਾ ਹਫ਼ਤੇ ਤਹਿਤ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਬਿਮਲ ਸ਼ਰਮਾ ਐਲ.ਡੀ.ਓ. ਰਿਜ਼ਰਵ ਬੈਂਕ ਤੇ ਪੰਜਾਬ ਨੈਸ਼ਨਲ ਬੈਂਕ ਦੇ ਐਲ.ਡੀ.ਐਮ. ਆਰ.ਕੇ. ਚੋਪੜਾ ਨੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ 'ਚ ਸਿੱਖਿਆ ਪ੍ਰਦਰਸ਼ਨੀ ਲਗਾਈ

ਅੱਡਾ ਸਰਾਂ, 18 ਫਰਵਰੀ (ਹਰਜਿੰਦਰ ਸਿੰਘ ਮਸੀਤੀ)-ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਸੁਸਾਇਟੀ ਬੋਕਾਰੋ (ਝਾਰਖੰਡ) ਵਲੋਂ ਚਲਾਏ ਜਾ ਰਹੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਣੋਵਾਲ ਵੈਦ ਵਿਖੇ ਅੱਜ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ ਸਿੱਖਿਆ ਪ੍ਰਦਰਸ਼ਨੀ ਲਗਾਈ ਗਈ | ...

ਪੂਰੀ ਖ਼ਬਰ »

ਡਾ. ਐਮ.ਐਸ. ਰੰਧਾਵਾ ਯਾਦਗਾਰੀ ਵਿਰਾਸਤੀ ਮੇਲੇ ਵਿਚ ਐੱਸ.ਪੀ.ਐਨ. ਕਾਲਜ ਨੇ ਮੱਲਾਂ ਮਾਰੀਆਂ

ਮੁਕੇਰੀਆਂ, 18 ਫਰਵਰੀ (ਰਾਮਗੜ੍ਹੀਆ)-ਡਾ. ਐਮ.ਐੱਸ. ਰੰਧਾਵਾ ਯਾਦਗਾਰੀ ਵਿਰਾਸਤੀ ਮੇਲੇ ਵਿਚ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਐੱਸ.ਪੀ.ਐਨ. ਕਾਲਜ ਮੁਕੇਰੀਆਂ ਦੇ ਪਿ੍ੰਸੀਪਲ ਡਾ. ਸਮੀਰ ਸ਼ਰਮਾ ਨੇ ਦੱਸਿਆ ਕਿ ਇਸ ਵਿਰਾਸਤੀ ਮੇਲੇ ਵਿਚ ਸਾਡੇ ...

ਪੂਰੀ ਖ਼ਬਰ »

ਭਾਈ ਲੌਾਗੋਵਾਲ ਕਰਨਗੇ 22 ਨੂੰ 19ਵੇਂ ਰਾਜ ਪੱਧਰੀ ਫੁੱਟਬਾਲ ਟੂਰਨਾਮੈਂਟ ਦਾ ਉਦਘਾਟਨ

ਗੜ੍ਹਸ਼ੰਕਰ, 18 ਫਰਵਰੀ (ਧਾਲੀਵਾਲ)-ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਦੀ ਮੀਟਿੰਗ ਸਥਾਨਕ ਖਾਲਸਾ ਕਾਲਜ ਵਿਖੇ ਸੀਨੀਅਰ ਵਾਈਸ ਪ੍ਰਧਾਨ ਪਿ੍ੰਸੀਪਲ ਰਾਜਵਿੰਦਰ ਸਿੰਘ ਬੈਂਸ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਸਵ: ਸਤਨਾਮ ਸਿੰਘ ਯੂ.ਐੱਸ.ਏ. ਦੀ ਯਾਦ 'ਚ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ

ਗੜ੍ਹਸ਼ੰਕਰ, 18 ਫਰਵਰੀ (ਧਾਲੀਵਾਲ)-ਗੁਰਦੁਆਰਾ ਸਿੰਘ ਸਭਾ ਪਿੰਡ ਚੱਕ ਫੁੱਲੂ ਵਿਖੇ ਸਵ: ਸਤਨਾਮ ਸਿੰਘ ਯੂ.ਐੱਸ.ਏ. ਦੀ ਯਾਦ ਵਿਚ ਉਨ੍ਹਾਂ ਦੇ ਪਰਿਵਾਰ ਵਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਕੁੱਕੜ ਮਜਾਰਾ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ...

ਪੂਰੀ ਖ਼ਬਰ »

ਸਰਵਿੰਦਰ ਸਿੰਘ ਠੀਂਡਾ ਸ਼ੋ੍ਰਮਣੀ ਅਕਾਲੀ ਦਲ ਸਰਕਲ ਕੋਟਫ਼ਤੂਹੀ ਦੇ ਪ੍ਰਧਾਨ ਬਣੇ

ਹੁਸ਼ਿਆਰਪੁਰ, 18 ਫਰਵਰੀ (ਨਰਿੰਦਰ ਸਿੰਘ ਬੱਡਲਾ)-ਸ਼ੋ੍ਰਮਣੀ ਅਕਾਲੀ ਦਲ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਨੂੰ 2022 ਦੀਆਂ ਚੋਣਾਂ 'ਚ ਜਿੱਤ ਪ੍ਰਾਪਤ ਕਰਨ ਲਈ ਹੁਣ ਤੋਂ ਹੀ ਕਮਰ ਕੱਸੇ ਕਰ ਲੈਣੇ ਚਾਹੀਦੇ ਹਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਾ ...

ਪੂਰੀ ਖ਼ਬਰ »

ਇਸਤਰੀ ਮੁਲਾਜ਼ਮਾਂ ਵਲੋਂ ਮੋਹਾਲੀ 'ਚ ਸੂਬਾ ਪੱਧਰੀ ਰੋਸ ਰੈਲੀ 24 ਨੂੰ-ਆਗੂ

ਹੁਸ਼ਿਆਰਪੁਰ, 18 ਫਰਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਮੁਲਾਜ਼ਮ ਫੈੱਡਰੇਸ਼ਨਾਂ, ਪੈਨਸ਼ਨਰ ਅਤੇ ਆਜ਼ਾਦ ਜਥੇਬੰਦੀਆਂ ਵਲੋਂ 'ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ' ਦੇ ਬੈਨਰ ਹੇਠ ਸ਼ੁਰੂ ਕੀਤੇ ਸੰਘਰਸ਼ ਨੂੰ ਅੱਗੇ ਤੋਰਦਿਆਂ 24 ਫਰਵਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿ ਰਾਇ ਸਾਹਿਬ ਸਕੂਲ ਵਿਖੇ ਵਿਦਾਇਗੀ ਸਮਾਗਮ

ਚੱਬੇਵਾਲ, 18 ਫਰਵਰੀ (ਪੱਟੀ)-ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜੀਏਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੱਬੇਵਾਲ ਵਿਖੇ 10+1 ਜਮਾਤ ਦੀਆਂ ਵਿਦਿਆਰਥਣਾਂ ਵਲੋਂ 10+2 ਜਮਾਤ ਦੀਆਂ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦੇਣ ਲਈ ਵਿਦਾਇਗੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਐਚ.ਆਈ.ਵੀ. ਪੀੜਤ ਮਾਂ ਤੋਂ ਬੱਚੇ ਨੂੰ ਲਾਗ-ਮੁਕਤ ਕਰਨ ਸਬੰਧੀ ਜਾਗਰੂਕਤਾ ਵਰਕਸ਼ਾਪ

ਹੁਸ਼ਿਆਰਪੁਰ, 18 ਫਰਵਰੀ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਐਚ.ਆਈ.ਵੀ. ਪ੍ਰਭਾਵਿਤ ਗਰਭਵਤੀ ਔਰਤ ਤੋਂ ਪੈਦਾ ਹੋਣ ਵਾਲੇ ਬੱਚੇ ਨੂੰ ਐਚ.ਆਈ.ਵੀ. ਲਾਗ-ਮੁਕਤ ਕਰਨ ਦੇ ਉਦੇਸ਼ ਨਾਲ ਆਈ.ਸੀ.ਟੀ.ਸੀ. ਕੌਾਸਲਰ, ਸਰਕਾਰੀ ਤੇ ਨਿੱਜੀ ਲੈਬ ਟੈਕਨੀਸ਼ੀਅਨਾਂ ਅਤੇ ਸਵੈ-ਸੇਵੀ ...

ਪੂਰੀ ਖ਼ਬਰ »

ਅਕਾਲੀ ਦਲ ਦੀ ਪਿੱਠ 'ਚ ਛੁਰਾ ਮਾਰਨ ਵਾਲੇ ਆਗੂਆਂ ਨੂੰ ਲੋਕ ਮੂੰਹ ਨਹੀਂ ਲਗਾਉਣਗੇ-ਬਾਪੂ ਸਿੱਧੂ

ਮਿਆਣੀ, 18 ਫਰਵਰੀ (ਹਰਜਿੰਦਰ ਸਿੰਘ ਮੁਲਤਾਨੀ)-ਸ਼ੋ੍ਰਮਣੀ ਅਕਾਲੀ ਦਲ (ਬਾਦਲ) ਹੀ ਲੋਕਾਂ ਦੀਆਂ ਆਸ਼ਾ 'ਤੇ ਉਮੀਦਾਂ ਨੂੰ ਪੂਰਾ ਕਰ ਸਕਦਾ ਹੈ | ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਬਾਪੂ ਬਲਕਾਰ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਬਾਪੂ ਸਿੱਧੂ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਦਲਜੀਤ ਸਹੋਤਾ ਨੇ ਕਮਰਿਆਂ ਦੀ ਨੀਂਹ ਰੱਖੀ

ਮਾਹਿਲਪੁਰ, 18 ਫਰਵਰੀ (ਦੀਪਕ ਅਗਨੀਹੋਤਰੀ)-ਬਲਾਕ ਮਾਹਿਲਪੁਰ ਦੇ ਪਿੰਡ ਬਾੜੀਆਂ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰ: ਭਾਰਤ ਭੂਸ਼ਣ ਦੀ ਅਗਵਾਈ ਹੇਠ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਐਨ. ਆਰ. ਆਈ. ਕਮਿਸ਼ਨ ਪੰਜਾਬ ਦੇ ਮੈਂਬਰ ਦਲਜੀਤ ਸਿੰਘ ਸਹੋਤਾ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਫੁਗਲਾਣਾ 'ਚ ਗੇਟ ਅਤੇ ਚਾਰਦੀਵਾਰੀ ਦੀ ਕਾਰ ਸੇਵਾ ਸ਼ੁਰੂ

ਹੁਸ਼ਿਆਰਪੁਰ, 18 ਫਰਵਰੀ (ਨਰਿੰਦਰ ਸਿੰਘ ਬੱਡਲਾ)-ਪਿੰਡ ਫੁਗਲਾਣਾ 'ਚ ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਚੱਲ ਰਹੀ ਕਾਰ ਸੇਵਾ 'ਚ ਮਾਇਕ ਮਦਦ ਦੇਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਗੇਟ ਅਤੇ ਚਾਰ ਦੀਵਾਰੀ ਦੇ ਕੰਮ ਦੀ ...

ਪੂਰੀ ਖ਼ਬਰ »

ਡਾ: ਰਾਜ ਕੁਮਾਰ ਵਲੋਂ ਬਿਹਾਲਾ ਤੋਂ ਸੈਦਪੁਰ ਨੂੰ ਜਾਂਦੀ ਸੜਕ ਦੇ ਚੱਲ ਰਹੇ ਕੰਮ ਦਾ ਜਾਇਜ਼ਾ

ਹੁਸ਼ਿਆਰਪੁਰ, 18 ਫਰਵਰੀ (ਬਲਜਿੰਦਰਪਾਲ ਸਿੰਘ)-ਚੱਬੇਵਾਲ ਹਲਕੇ ਤੋਂ ਵਿਧਾਇਕ ਡਾ: ਰਾਜ ਕੁਮਾਰ ਵਲੋਂ ਪਿੰਡ ਬਿਹਾਲਾ ਤੋਂ ਸੈਦਪੁਰ ਨੂੰ ਜਾਂਦੀ ਸੜਕ ਦੇ ਚੱਲਦੇ ਕੰਮ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਡਾ: ਰਾਜ ਕੁਮਾਰ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਦੀਆਂ ਸੜਕਾਂ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX