ਤਾਜਾ ਖ਼ਬਰਾਂ


ਮਹਾਰਾਸ਼ਟਰ ਕੈਬਨਿਟ ਨੇ ਔਰੰਗਾਬਾਦ ਦਾ ਨਾਂ ਬਦਲਣ ਨੂੰ ਦਿੱਤੀ ਮਨਜ਼ੂਰੀ
. . .  31 minutes ago
ਕੁਲਗਾਮ ਮੁਕਾਬਲੇ 'ਚ ਇਕ ਹੋਰ ਅੱਤਵਾਦੀ ਮਾਰਿਆ ਗਿਆ
. . .  about 1 hour ago
ਮੁਲਾਜ਼ਮਾਂ ਦੀਆਂ ਆਮ ਬਦਲੀਆਂ ਦੀ ਆਖਰੀ ਮਿਤੀ 'ਚ ਵਾਧਾ
. . .  about 1 hour ago
ਚੰਡੀਗੜ੍ਹ, 29 ਜੂਨ - ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਆਮ ਬਦਲੀਆਂ ਦੀ ਆਖਰੀ ਮਿਤੀ 'ਚ ਵਾਧਾ ਕੀਤਾ ਗਿਆ ਹੈ ।
ਜ਼ਮੀਨ ਦੇ ਵਿਵਾਦ ਦੇ ਚੱਲਦਿਆਂ ਭਰਾਂਵਾਂ ਨੇ ਭਰਾ ਨੂੰ ਕੁੱਟ-ਕੁੱਟ ਕੇ ਮਾਰਿਆ
. . .  about 1 hour ago
ਢਿਲਵਾਂ ,29 ਜੂਨ (ਗੋਬਿੰਦ ਸੁਖੀਜਾ, ਪਰਵੀਨ)--ਥਾਣਾ ਸੁਭਾਨਪੁਰ ਅਧੀਨ ਆਉਦੇ ਪਿੰਡ ਗੁਡਾਣੀ ਵਿਖੇ ਭਰਾਵਾਂ ਨੇ ਜ਼ਮੀਨ ਦੇ ਵਿਵਾਦ ਦੇ ਚੱਲਦਿਆਂ ਆਪਣੇ ਸਕੇ ਭਰਾ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ...
ਏ.ਐੱਸ.ਆਈ. ਨੂੰ ਵਿਜੀਲੈਂਸ ਵਲੋਂ 4 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
. . .  about 1 hour ago
ਕਰਨਾਲ, 29 ਜੂਨ (ਗੁਰਮੀਤ ਸਿੰਘ ਸੱਗੂ)- ਸੀ.ਐਮ.ਸਿਟੀ ਹਰਿਆਣਾ ਕਰਨਾਲ ਅੰਦਰ ਭ੍ਰਿਸ਼ਟਾਚਾਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਦੂਜੇ ਦਿਨ ਹੀ ਇੱਥੇ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇੱਥੋਂ ਤੱਕ ਕਿ ਹੁਣ ਪੁਲਿਸ ਵਲੋਂ ਵੀ ਲੋਕਾਂ ਤੋਂ ਦਰਜ...
ਅਗਨੀਪਥ ਯੋਜਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਇਹ ਬਿਆਨ
. . .  about 2 hours ago
ਚੰਡੀਗੜ੍ਹ, 29 ਜੂਨ-ਅਗਨੀਪਥ ਯੋਜਨਾ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਅਸੀਂ ਕੱਲ੍ਹ ਇਸ ਪ੍ਰਸਤਾਵ ਲੈ ਕੇ ਆ ਰਹੇ ਹਾਂ। ਇਸ 'ਤੇ ਬਹਿਸ ਹੋਵੇਗੀ।
ਪੰਜਾਬ ਵਿਧਾਨ ਸਭਾ 'ਚ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਔਰਤਾਂ ਨੂੰ 1 ਹਜ਼ਾਰ ਰੁਪਏ ਦੇਣ ਦੀ ਗਾਰੰਟੀ ਕੀਤੀ ਜਾਵੇਗੀ ਪੂਰੀ
. . .  about 3 hours ago
ਚੰਡੀਗੜ੍ਹ, 29 ਜੂਨ-ਪੰਜਾਬ ਵਿਧਾਨ ਸਭਾ ਦਾ ਅੱਜ 5ਵਾਂ ਦਿਨ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਧਾਨ ਸਭਾ 'ਚ ਕਿਹਾ ਗਿਆ ਕਿ ਔਰਤਾਂ ਨੂੰ ਹਜ਼ਾਰ ਰੁਪਏ ਦੇਣ ਦੀ ਅਗਲੀ ਗਰੰਟੀ ਪੂਰੀ ਕੀਤੀ ਜਾਵੇਗੀ। ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਵੱਡੀ...
ਕੋਟਭਾਰਾ ਦੇ ਨੌਜਵਾਨ ਕਿਸਾਨ ਵਲੋਂ ਫਾਹਾ ਲਾ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਕੋਟਫੱਤਾ, 29 ਜੂਨ (ਰਣਜੀਤ ਸਿੰਘ ਬੁੱਟਰ)-ਕੋਟਫੱਤਾ ਥਾਣੇ ਅਧੀਨ ਪੈਂਦੇ ਪਿੰਡ ਕੋਟਭਾਰਾ ਦੇ ਨੌਜਵਾਨ ਕਿਸਾਨ ਗੁਰਪ੍ਰੀਤ ਸਿੰਘ (36) ਪੁੱਤਰ ਹਮੀਰ ਸਿੰਘ ਨੇ ਖੇਤ 'ਚ ਬੋਰ ਦੀਆਂ ਪੌੜੀਆਂ ਨਾਲ ਰੱਸਾ ਪਾ ਕੇ ਫਾਹਾ ਲੈ ਲਿਆ। ਮ੍ਰਿਤਕ ਨੌਜਵਾਨ 2 ਏਕੜ ਜ਼ਮੀਨ ਦਾ ਮਾਲਕ ਸੀ ਤੇ ਉਸਦੇ ਸਿਰ...
ਪੰਜਾਬ ਵਿਧਾਨ ਸਭਾ ਸੈਸ਼ਨ, ਕੁੰਵਰ ਵਿਜੇ ਪ੍ਰਤਾਪ ਨੇ ਚੁੱਕਿਆ ਲਾਰੈਂਸ ਬਿਸ਼ਨੋਈ ਦਾ ਮੁੱਦਾ
. . .  about 4 hours ago
ਚੰਡੀਗੜ੍ਹ, 29 ਜੂਨ (ਵਿਕਰਮਜੀਤ)-ਪੰਜਾਬ ਵਿਧਾਨ ਸਭਾ ਦੇ ਪੰਜਵੇਂ ਦਿਨ ਦੀ ਕਾਰਵਾਈ ਦੌਰਾਨ ਜਿੱਥੇ ਨਵੀਂ ਦਿੱਲੀ ਹਵਾਈ ਅੱਡੇ ਤੱਕ ਬੱਸਾਂ ਚਲਾਉਣ ਦੇ ਮੁੱਦੇ 'ਤੇ ਸਦਨ 'ਚ ਪ੍ਰਤਾਪ ਸਿੰਘ ਬਾਜਵਾ ਤੇ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ, ਉੱਥੇ ਹੀ 'ਆਪ...
ਚੋਣ ਕਮਿਸ਼ਨ ਦਾ ਐਲਾਨ, 6 ਅਗਸਤ ਨੂੰ ਹੋਵੇਗੀ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ
. . .  about 5 hours ago
ਨਵੀਂ ਦਿੱਲੀ, 29 ਜੂਨ-ਚੋਣ ਕਮਿਸ਼ਨ ਦਾ ਐਲਾਨ, 6 ਅਗਸਤ ਨੂੰ ਹੋਵੇਗੀ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ
ਸਿੱਧੂ ਮੂਸੇਵਾਲਾ ਕਤਲ ਕੇਸ: ਪੰਜਾਬ ਪੁਲਿਸ ਨੇ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਕੀਤਾ ਗ੍ਰਿਫ਼ਤਾਰ
. . .  about 5 hours ago
ਚੰਡੀਗੜ੍ਹ, 29 ਜੂਨ-ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਦੀ ਇਜਾਜ਼ਤ ਨਾਲ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਗ੍ਰਿਫ਼ਤਾਰ ਕੀਤਾ ਹੈ।
ਸਿੱਧੂ ਮੂਸੇਵਾਲਾ ਕਤਲਕਾਂਡ: ਪੰਜਾਬ ਪੁਲਿਸ ਨੇ ਗੈਂਗਸਟਰ ਜਗਦੀਪ ਭਗਵਾਨਪੁਰੀਆ ਦੀ ਗ੍ਰਿਫ਼ਤਾਰੀ ਅਤੇ ਟਰਾਂਜ਼ਿਟ ਰਿਮਾਂਡ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਮੰਗੀ ਇਜਾਜ਼ਤ
. . .  about 5 hours ago
ਚੰਡੀਗੜ੍ਹ, 29 ਜੂਨ-ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ 'ਚ ਗੈਂਗਸਟਰ ਜਗਦੀਪ ਭਗਵਾਨਪੁਰੀਆ ਦੀ ਗ੍ਰਿਫ਼ਤਾਰੀ ਅਤੇ ਟਰਾਂਜ਼ਿਟ ਰਿਮਾਂਡ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਇਜਾਜ਼ਤ ਮੰਗੀ ਹੈ। ਪੰਜਾਬ ਪੁਲਿਸ ਦੇ ਵਕੀਲ ਨੇ ਕਿਹਾ ਕਿ 4 ਕਥਿਤ ਸ਼ੂਟਰਾਂ 'ਚੋਂ 2 ਭਗਵਾਨਪੁਰੀਆ ਨਾਲ ਸੰਬੰਧਿਤ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ 'ਤੇ ਕੀਤੀ ਚਰਚਾ
. . .  about 5 hours ago
ਚੰਡੀਗੜ੍ਹ, 29 ਜੂਨ (ਸੁਰਿੰਦਰਪਾਲ)-ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਜੀ ਨਾਲ ਜੀ.ਐੱਸ.ਟੀ. ਕੌਂਸਲ ਦੀ ਮੀਟਿੰਗ 'ਚ ਹਿੱਸਾ ਲਿਆ। ਪੰਜਾਬ ਦੇ ਕਈ ਅਹਿਮ ਮੰਗਾਂ 'ਤੇ ਚਰਚਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀ.ਐੱਸ.ਟੀ. ਮੁਆਵਜ਼ਾ ਜਾਰੀ ਰੱਖਣ ਲਈ ਕਿਹਾ।
ਪੁਲਿਸ ਤੇ ਐਕਸਾਈਜ਼ ਵਿਭਾਗ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ, 21 ਡਰੰਮ, ਹਜ਼ਾਰਾਂ ਲੀਟਰ ਲਾਹਣ ਸਮੇਤ ਦੋ ਕਾਬੂ
. . .  about 6 hours ago
ਲੋਪੋਕੇ, 29 ਜੂਨ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਦੇ ਮੁਖੀ ਅਤੇ ਐਕਸਾਈਜ਼ ਵਿਭਾਗ ਦੀ ਅਗਵਾਈ ਹੇਠ ਕਸਬਾ ਲੋਪੋਕੇ ਵਿਖੇ ਕੀਤੀ ਗਈ ਛਾਪੇਮਾਰੀ ਦੌਰਾਨ 21 ਡਰੰਮ, 4200 ਕਿਲੋ ਲਾਹਣ, 10 ਬੋਤਲਾਂ ਸ਼ਰਾਬ, ਡਰੰਮਾਂ ਤੇ ਸ਼ਰਾਬ ਕੱਢਣ ਦੇ ਸਾਮਾਨ ਸਮੇਤ ਦੋ ਨੂੰ ਕਾਬੂ ਕਰਨ...
ਸਰਕਾਰੀ ਤੇ ਗੈਰ-ਸਰਕਾਰੀ ਬੱਸਾਂ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਦੇ ਮਸਲੇ ਨੂੰ ਲੈ ਕੇ ਸਦਨ 'ਚ ਰੌਲਾ ਰੱਪਾ, ਪ੍ਰਤਾਪ ਸਿੰਘ ਬਾਜਵਾ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ
. . .  about 4 hours ago
ਚੰਡੀਗੜ੍ਹ, 29 ਜੂਨ-ਸਰਕਾਰੀ ਤੇ ਗੈਰ-ਸਰਕਾਰੀ ਬੱਸਾਂ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਦੇ ਮਸਲੇ ਨੂੰ ਲੈ ਕੇ ਸਦਨ 'ਚ ਰੌਲਾ ਰੱਪਾ, ਪ੍ਰਤਾਪ ਸਿੰਘ ਬਾਜਵਾ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ
ਦੁਖ਼ਦਾਇਕ ਖ਼ਬਰ: ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਡੁੱਬਣ ਨਾਲ ਤਿੰਨ ਬੱਚਿਆਂ ਦੀ ਮੌਤ
. . .  about 6 hours ago
ਫ਼ਾਜ਼ਿਲਕਾ, 29 ਜੂਨ (ਪ੍ਰਦੀਪ ਕੁਮਾਰ)-ਜਲਾਲਾਬਾਦ 'ਚ ਇਕ ਦਰਦਨਾਕ ਹਾਦਸੇ ਤਿੰਨ ਬੱਚਿਆਂ ਦੀ ਮੌਤ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਪਿੰਡ ਪੀਰ ਮੁਹੰਮਦ ਦੇ ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਵਾਪਰਿਆ ਹੈ, ਜਿੱਥੇ ਇਸ਼ਨਾਨ ਕਰਨ ਗਏ...
ਸਬ-ਤਹਿਸੀਲ ਮਹਿਲ ਕਲਾਂ 'ਚ ਨਾਇਬ ਤਹਿਸੀਲਦਾਰ ਬਲਦੇਵ ਰਾਜ ਨੇ ਸੰਭਾਲਿਆ ਚਾਰਜ
. . .  about 6 hours ago
ਮਹਿਲ ਕਲਾਂ, 29 ਜੂਨ (ਅਵਤਾਰ ਸਿੰਘ ਅਣਖੀ)-ਸਬ-ਤਹਿਸੀਲ ਮਹਿਲ ਕਲਾਂ (ਬਰਨਾਲਾ) ਵਿਖੇ ਨਵੇਂ ਆਏ ਨਾਇਬ ਤਹਿਸੀਲਦਾਰ ਬਲਦੇਵ ਰਾਜ ਬਰਨਾਲਾ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਸਮੂਹ ਸਟਾਫ਼ ਮੈਂਬਰਾਂ ਨੇ ਉਨ੍ਹਾਂ ਦਾ ਭਰਵਾਂ ਸੁਆਗਤ ਕਰਦਿਆ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ।
ਬਜਟ ਸੈਸ਼ਨ ਦਾ ਪੰਜਵਾਂ ਦਿਨ, ਕਾਰਵਾਈ ਹੋਈ ਸ਼ੁਰੂ
. . .  about 7 hours ago
ਚੰਡੀਗੜ੍ਹ, 29 ਜੂਨ-ਬਜਟ ਸੈਸ਼ਨ ਦਾ ਪੰਜਵਾਂ ਦਿਨ, ਕਾਰਵਾਈ ਹੋਈ ਸ਼ੁਰੂ
ਕਰੰਟ ਲੱਗਣ ਕਾਰਨ 14 ਸਾਲਾ ਕੁੜੀ ਦੀ ਮੌਤ
. . .  about 7 hours ago
ਨੱਥੂਵਾਲਾ ਗਰਬੀ, 29 ਜੂਨ (ਸਾਧੂ ਰਾਮ ਲੰਗੇਆਣਾ)-ਬੀਤੇ ਕੱਲ੍ਹ ਸ਼ਾਮ ਪਿੰਡ ਲੰਡੇ (ਤਹਿਸੀਲ ਸਮਾਲਸਰ) ਵਿਖੇ ਇਕ ਨਾਬਾਲਗ ਬੱਚੀ ਕੋਮਲਪ੍ਰੀਤ ਕੌਰ (14 ਸਾਲ) ਪੁੱਤਰੀ ਬਲਦੇਵ ਕ੍ਰਿਸ਼ਨ ਸ਼ਰਮਾ ਦੀ ਕੂਲਰ ਵਿਚ ਆਏ ਕਰੰਟ ਨਾਲ ਲੱਗ ਕੇ ਮੌਤ ਹੋ ਗਈ...
ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ ਨੇ ਸੰਭਾਲਿਆ ਅਹੁਦਾ
. . .  about 7 hours ago
ਤਪਾ ਮੰਡੀ, 29 ਜੂਨ (ਪ੍ਰਵੀਨ ਗਰਗ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਨਾਇਬ ਤਹਿਸੀਲਦਾਰ ਅਵਤਾਰ ਸਿੰਘ ਤਪਾ ਦੀ ਬਦਲੀ ਲਹਿਰਾਗਾਗਾ ਵਿਖੇ ਹੋਣ ਉਪਰੰਤ ਹੁਣ ਉਨ੍ਹਾਂ ਦੀ ਜਗ੍ਹਾ ਤੇ ਨਵੇਂ ਆਏ ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ...
ਜਲੰਧਰ 'ਚ ਸ਼ਰਾਰਤੀ ਤੱਤਾਂ ਦੇ ਹੌਂਸਲੇ ਬੁਲੰਦ, ਖੜ੍ਹੀਆਂ ਗੱਡੀਆਂ ਦੇ ਤੋੜੇ ਸ਼ੀਸ਼ੇ
. . .  about 7 hours ago
ਮਕਸੂਦਾਂ, 29 ਜੂਨ (ਸਤਿੰਦਰ ਪਾਲ ਸਿੰਘ)-ਜਲੰਧਰ 'ਚ ਸ਼ਰਾਰਤੀ ਤੱਤਾਂ ਦੇ ਹੌਂਸਲੇ ਦਿਨੋਂ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਬੀਤੇ ਇਕ ਸਾਲ ਤੋਂ ਲਗਾਤਾਰ ਅਜਿਹੀਆਂ ਘਟਨਾ ਹੋ ਰਹੀਆਂ ਹਨ। ਸ਼ਰਾਰਤੀ ਤੱਤਾਂ ਵਲੋਂ ਰਾਤ ਨੂੰ ਅਕਸਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਤੋੜੇ ਜਾਂਦੇ ਹਨ...
ਗ੍ਰਹਿ ਮੰਤਰਾਲਾ ਨੇ ਉਦੈਪੁਰ ਕਤਲਕਾਂਡ ਦੀ ਜਾਂਚ ਐੱਨ.ਆਈ.ਏ. ਨੂੰ ਸੌਂਪੀ
. . .  about 8 hours ago
ਨਵੀਂ ਦਿੱਲੀ, 29 ਜੂਨ-ਕੇਂਦਰੀ ਗ੍ਰਹਿ ਮੰਤਰਾਲਾ ਨੇ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੂੰ ਰਾਜਸਥਾਨ ਦੇ ਉਦੈਪੁਰ 'ਚ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਦੀ ਘਟਨਾ ਦੀ ਜਾਂਚ ਕਰਨ ਦਾ ਨਿਰਦੇਸ਼ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ...
ਜਲੰਧਰ ਦੀ ਸਬਜ਼ੀ ਮੰਡੀ 'ਚ ਜ਼ੋਰਦਾਰ ਧਮਾਕਾ, ਟੁੱਟੇ ਸ਼ੀਸ਼ੇ
. . .  about 8 hours ago
ਜਲੰਧਰ, 29 ਜੂਨ (ਅੰਮ੍ਰਿਤਪਾਲ)-ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ 'ਚ ਜ਼ੋਰਦਾਰ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਧਮਾਕਾ ਹੋਣ ਕਰਕੇ ਸਬਜ਼ੀ ਦੀ ਦੁਕਾਨ ਦੇ ਸ਼ੀਸ਼ੇ ਟੁੱਟ ਗਏ ਅਤੇ ਦਰਵਾਜ਼ੇ ਤੱਕ ਉੱਖੜ ਗਏ ਤੇ ਇਸ ਧਮਾਕੇ ਨਾਲ ਇਕ ਵਿਅਕਤੀ ਵੀ...
ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਦੋ ਗੈਂਗਸਟਰਾਂ ਵਲੋਂ ਜੇਲ੍ਹ ਵਾਰਡਨ ਦਾ ਕੁਟਾਪਾ
. . .  about 9 hours ago
ਬਠਿੰਡਾ, 29 ਜੂਨ (ਸਤਪਾਲ ਸਿੰਘ ਸਿਵੀਆਂ)-ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਦੋ ਗੈਂਗਸਟਰਾਂ ਰਾਜਵੀਰ ਸਿੰਘ ਰਾਜਾ ਅਤੇ ਗੁਰਦੀਪ ਸਿੰਘ ਵਲੋਂ ਜੇਲ੍ਹ ਵਾਰਡਰ ਗੁਰਮੀਤ ਸਿੰਘ ਦੀ ਕੁੱਟਮਾਰ ਕਰਨ ਅਤੇ ਜੇਲ੍ਹ ਅਧਿਕਾਰੀਆਂ ਨਾਲ ਧੱਕਾਮੁੱਕੀ ਕਰਨ ਦਾ ਮਾਮਲਾ ਸਾਹਮਣੇ ਆਇਆ...
ਖਲਵਾੜਾ ਸੁਸਾਇਟੀ ਦੀ ਚੋਣ ਲਈ ਨਹੀਂ ਪਹੁੰਚੇ ਮੈਂਬਰ/ਵੋਟਰ
. . .  about 9 hours ago
ਖਲਵਾੜਾ, 29 ਜੂਨ (ਮਨਦੀਪ ਸਿੰਘ ਸੰਧੂ)- ਅੱਜ ਸਹਿਕਾਰਤਾ ਮਹਿਕਮੇ ਵਲੋਂ ਖਲਵਾੜਾ ਸੁਸਾਇਟੀ ਦੀ ਚੋਣ ਰੱਖੀ ਗਈ ਸੀ। ਇਸ ਸੰਬੰਧੀ ਮਹਿਕਮੇ ਵਲੋਂ ਇੰਸਪੈਕਟਰ ਇੰਦਰਦੀਪ ਸਿੰਘ ਅਤੇ ਕੁਲਦੀਪ ਸਿੰਘ ਚੋਣ ਕਰਵਾਉਣ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਫੱਗਣ ਸੰਮਤ 551

ਤਰਨਤਾਰਨ

ਸਾਢੇ 3 ਕਰੋੜ ਰੁਪਏ ਦੀ ਹੈਰੋਇਨ ਸਮੇਤ 5 ਨੌਜਵਾਨ ਗਿ੍ਫ਼ਤਾਰ, ਇਕ ਫ਼ਰਾਰ

ਤਰਨ ਤਾਰਨ, 18 ਫਰਵਰੀ (ਹਰਿੰਦਰ ਸਿੰਘ)- ਐੱਸ.ਐੱਸ.ਪੀ. ਧਰੁਵ ਦਹੀਆ ਨੇ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਪੰਜ ਨੌਜਵਾਨਾਂ ਨੂੰ ਵੱਖ-ਵੱਖ ਥਾਵਾਂ ਤੋਂ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 676 ਗ੍ਰਾਮ ...

ਪੂਰੀ ਖ਼ਬਰ »

ਭਗੌੜਾ ਕਾਬੂ

ਤਰਨ ਤਾਰਨ, 18 ਫਰਵਰੀ (ਪਰਮਜੀਤ ਜੋਸ਼ੀ)- ਥਾਣਾ ਸਰਾਏਾ ਅਮਾਨਤ ਖਾਂ ਦੀ ਪੁਲਿਸ ਨੇ ਅਦਾਲਤ ਵਲੋਂ ਭਗੌੜੇ ਕਰਾਰ ਦਿੱਤੇ ਗਏ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐਸ.ਪੀ.ਡੀ. ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਏ.ਐੱਸ.ਆਈ. ਬਲਬੀਰ ਸਿੰਘ ਮੋੜ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਕਲੈਰੀਕਲ ਸਟਾਫ਼ ਨੇ ਸਿਵਲ ਹਸਪਤਾਲ ਵਿਖੇ ਕੀਤੀ ਗੇਟ ਰੈਲੀ

ਤਰਨ ਤਾਰਨ, 18 ਫਰਵਰੀ (ਗੁਰਪ੍ਰੀਤ ਸਿੰਘ ਕੱਦਗਿੱਲ)¸ ਸੂਬਾ ਕਮੇਟੀ ਦੇ ਉਲੀਕੇ ਹੁਕਮਾਂ ਤਹਿਤ ਸਥਾਨਕ ਸਿਹਤ ਵਿਭਾਗ ਦੇ ਕਲੈਰੀਕਲ ਸਟਾਫ਼ ਵਲੋਂ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਗੇਟ ਰੈਲੀ ਕਰਕੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਯੂਨੀਅਨ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਿਖ਼ਲਾਫ਼ ਹੋ ਰਹੀ ਰੋਸ ਰੈਲੀ ਸਬੰਧੀ ਮੀਟਿੰਗ

ਮੀਆਂਵਿੰਡ, 18 ਫਰਵਰੀ (ਗੁਰਪ੍ਰਤਾਪ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿਚ ਪੰਜਾਬ ਕਾਂਗਰਸ ਸਰਕਾਰ ਵਿਰੁੱਧ ਹੋ ਰਹੀ ਰੋਸ ਰੈਲੀ ਸਬੰਧੀ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੇ ਅਕਾਲੀ ਵਰਕਰਾਂ ਨਾਲ ...

ਪੂਰੀ ਖ਼ਬਰ »

ਟੀ.ਐੱਮ.ਸੀ. ਬ੍ਰਾਂਚ 'ਚ ਸਮਾਰਟ ਚਿਪ ਕੰਪਨੀ ਦੇ ਕਰਮਚਾਰੀ 'ਤੇ ਲੱਗੇ ਰਿਸ਼ਵਤ ਲੈਣ ਦੇ ਦੋਸ਼

ਖਡੂਰ ਸਾਹਿਬ, 18 ਫਰਵਰੀ (ਰਸ਼ਪਾਲ ਸਿੰਘ ਕੁਲਾਰ)- ਕੈਪਟਨ ਸਰਕਾਰ ਦੇ ਰਾਜ ਵਿਚ ਸਰਕਾਰੀ ਦਫ਼ਤਰਾਂ ਵਿਚ ਰੱਖੇ ਪ੍ਰਾਈਵੇਟ ਕੰਪਨੀਆਂ ਦੇ ਕਰਮਚਾਰੀਆਂ ਦੇ ਇਸ ਕਦਰ ਰਿਸ਼ਵਤਖੋਰੀ ਸਿਰ ਚੜ੍ਹ ਕੇ ਬੋਲ ਰਹੀ ਹੈ ਕਿ ਸ਼ਰੇਆਮ ਰਿਸ਼ਵਤ ਮੰਗੀ ਜਾ ਰਹੀ ਹੈ ਜਿਸ ਦਾ ਸਬੂਤ ...

ਪੂਰੀ ਖ਼ਬਰ »

ਕੋਟਬੁੱਢਾ ਦਰਿਆ ਬੰਨ੍ਹ 'ਤੇ ਰੇਤ ਦੀ ਮਾਈਨਿੰਗ ਕਰਦਿਆਂ 7 ਟਰੈਕਟਰ ਟਰਾਲੀਆਂ ਤੇ ਇਕ ਜੇ.ਸੀ.ਬੀ. ਮਸ਼ੀਨ ਜ਼ਬਤ

ਤਰਨ ਤਾਰਨ, 18 ਫਰਵਰੀ (ਹਰਿੰਦਰ ਸਿੰਘ)- ਥਾਣਾ ਸਦਰ ਪੱਟੀ ਦੀ ਪੁਲਿਸ ਨੇ ਬੰਨ੍ਹ ਦਰਿਆ ਕੋਟ ਬੁੱਢਾ ਵਿਖੇ ਰੇਤ ਦੀ ਮਾਈਨਿੰਗ ਕਰਦਿਆਂ 7 ਟਰੈਕਟਰ ਟਰਾਲੀਆਂ ਅਤੇ ਇਕ ਜੇ.ਸੀ.ਬੀ. ਦੀ ਮਸ਼ੀਨ ਜ਼ਬਤ ਕੀਤੀ ਹੈ ਜਦਕਿ ਰੇਤ ਦੀ ਚੋਰੀ ਕਰਨ ਵਾਲੇ ਵਿਅਕਤੀ ਮੌਕੇ ਤੋਂ ਫਰਾਰ ਹੋਣ ਵਿਚ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਦੀ ਨਿਗਰਾਨੀ ਹੇਠ ਟੀ. ਪੁਆਇੰਟ ਫਤਿਆਬਾਦ ਵਿਖੇ ਸਕੂਲੀ ਬੱਸਾਂ ਦੀ ਜਾਂਚ

ਫਤਿਆਬਾਦ, 18 ਫਰਵਰੀ (ਹਰਵਿੰਦਰ ਸਿੰਘ ਧੂੰਦਾ)- ਸਕੂਲੀ ਬੱਚਿਆਂ ਨਾਲ ਅਕਸਰ ਹੀ ਖਸਤਾ ਹਾਲਤ ਬੱਸਾਂ ਅਤੇ ਹੋਰ ਬੇਨਿਯਮੀਆਂ ਕਾਰਨ ਇਕਾ ਦੁੱਕਾ ਹਾਦਸੇ ਵਾਪਰਦੇ ਰਹਿੰਦੇ ਸਨ ਪਰ ਸੰਗਰੂਰ ਜ਼ਿਲੇ੍ਹ ਵਿਚ ਇਕ ਸਕੂਲ ਵੈਨ ਵਿਚ ਚਾਰ ਮਸੂਮ ਬੱਚਿਆਂ ਦੀ ਵੈਨ ਵਿਚ ਅੱਗ ਲੱਗਣ ਨਾਲ ਹੋਈਆਂ ਦਰਦਨਾਕ ਮੌਤਾਂ ਨਾਲ ਜਿੱਥੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਉੱਥੇ ਪੰਜਾਬ ਸਰਕਾਰ ਵਲੋਂ ਸਖ਼ਤੀ ਕਰਨ 'ਤੇ ਪ੍ਰਸ਼ਾਸਨ ਵੀ ਹਰਕਤ 'ਚ ਆਇਆ ਜਿਸ ਦੀ ਮਿਸਾਲ ਵਜੋਂ ਐੱਸ.ਡੀ.ਐੱਮ. ਖਡੂਰ ਸਾਹਿਬ ਰਾਜੇਸ਼ ਕੁਮਾਰ ਨੇ ਖੁਦ ਕਮਾਂਡ ਸੰਭਾਲ ਕੇ ਸਕੂਲ ਦੀਆਂ ਬੱਸਾਂ ਦੀ ਜਾਂਚ ਕਰਵਾਈ ਅਤੇ ਬਿਨਾਂ ਕਾਗਜ਼ਾਂ, ਬਿਨਾਂ ਲਾਈਸੈਂਸ ਜਾ ਫਿਰ ਬੱਚਿਆਂ ਦੀ ਸੁਰੱਖਿਆ ਲਈ ਸ਼ਰਤਾਂ ਨਾ ਪੂਰੀਆਂ ਕਰਨ ਵਾਲਿਆਂ ਦੇ ਚਲਾਨ ਕੀਤੇ ਅਤੇ ਦੋ ਬੱਸਾ ਬੰਦ ਵੀ ਕੀਤੀਆਂ | ਐੱਸ.ਡੀ.ਐੱਮ. ਅਮਲੇ ਦੇ ਟ੍ਰਾਂਸਪੋਰਟ ਕਰਮਚਾਰੀ ਰਮਨ ਕੁਮਾਰ ਨੇ ਦੱਸਿਆ ਕਿ ਬੀਤੇ ਰੋਜ਼ 14 ਬੱਸਾਂ ਦੇ ਚਲਾਨ ਕੀਤੇ ਗਏ ਜਦੋਂ ਕਿ ਦੋ ਬੱਸਾਂ ਬੰਦ ਕੀਤੀਆਂ ਗਈਆਂ ਅਤੇ ਅੱਜ ਟੀ. ਪੁਆਇੰਟ ਫਤਿਆਬਾਦ ਵਿਖੇ 10 ਬੱਸਾਂ 'ਚ ਵੱਖ-ਵੱਖ ਖਾਮੀਆਂ ਪਾਈਆਂ ਜਾਣ ਕਰਕੇ ਚਲਾਨ ਕੀਤੇ ਗਏ | ਇਸ ਮੌਕੇ ਪੱਤਰਕਾਰਾਂ ਨੇ ਵੇਖਿਆ ਕਿ ਐੱਸ.ਡੀ.ਐੱਮ. ਨੂੰ ਕਈਆਂ ਨੇ ਫੋਨ ਕਰਵਾਉਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੇ ਫੋਨ ਸੁਨਣ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਦੇਣ ਤੋਂ ਇਨਕਾਰ ਕਰ ਦਿੱਤਾ |

ਖ਼ਬਰ ਸ਼ੇਅਰ ਕਰੋ

 

ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕੀਤੀ ਪੱਟੀ ਸਬ-ਡਵੀਜ਼ਨ ਦੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਪੱਟੀ, 18 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)¸ ਅਜੋਕੇ ਸਮੇਂ ਸੜਕਾਂ 'ਤੇ ਹੁੰਦੇ ਹਾਦਸਿਆਂ ਨਾਲ ਅਨੇਕਾਂ ਲੋਕ ਜਾਨਾਂ ਗਵਾ ਰਹੇ ਹਨ, ਜਿਸਦੇ ਪਿੱਛੇ ਕੋਈ ਨਾ ਕੋਈ ਕਾਰਨ ਜ਼ਰੂਰ ਹੁੰਦਾ ਹੈ | ਇਹ ਸ਼ਬਦ ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਸਥਾਨਕ ਰੈਸਟ ...

ਪੂਰੀ ਖ਼ਬਰ »

ਪੰਜਾਬ ਦੇ ਭਲੇ ਲਈ ਲੋਕ ਤੀਜੇ ਫਰੰਟ ਨੂੰ ਅੱਗੇ ਲਿਆਉਣ ਲਈ ਉਤਾਵਲੇ- ਬ੍ਰਹਮਪੁਰਾ

ਫਤਿਆਬਾਦ, 18 ਫਰਵਰੀ (ਹਰਵਿੰਦਰ ਸਿੰਘ ਧੂੰਦਾ)- ਟਕਸਾਲੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਟਕਸਾਲੀ ਅਕਾਲੀ ਦਲ ਦੀ 21 ਫਰਵਰੀ ਦੀ ਠੱਠੀਆਂ ਮਹੰਤਾ ਕਾਨਫਰੰਸ ਲਈ ...

ਪੂਰੀ ਖ਼ਬਰ »

ਮਿਸ਼ਨ 'ਸ਼ਤ-ਪ੍ਰਤੀਸ਼ਤ' ਦੀ ਸਫ਼ਲਤਾ ਲਈ ਅਧਿਆਪਕਾਂ ਦਾ ਵਾਧੂ ਕਲਾਸਾਂ ਲਗਾਉਣਾ ਸਲਾਹੁਣਯੋਗ- ਸਤਨਾਮ ਸਿੰਘ ਬਾਠ

ਖੇਮਕਰਨ, 18 ਫਰਵਰੀ (ਰਾਕੇਸ਼ ਬਿੱਲਾ)- ਸਮੂਹ ਸਰਕਾਰੀ ਸਕੂਲਾਂ ਵਿਚ ਬੋਰਡ ਦੀ ਪ੍ਰੀਖਿਆ ਵਿਚ ਮਿਸ਼ਨ 'ਸ਼ਤ-ਪ੍ਰਤੀਸ਼ਤ' ਦੀ ਸਫਲਤਾ ਲਈ ਅਧਿਆਪਕਾਂ ਦਾ ਵਾਧੂ ਕਲਾਸਾਂ ਲਗਾਉਣਾ ਸਲਾਹੁਣਯੋਗ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਜੇਕਰ ਸਰਕਾਰ ਨੇ ਕਿਸਾਨਾਂ ਦਾ ਕਰਜ਼ਾ ਮੁਆਫ਼ ਨਾ ਕੀਤਾ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ- ਚਾਹਲ

ਸਰਾਏਾ ਅਮਾਨਤ ਖਾਂ, 18 ਫਰਵਰੀ (ਨਰਿੰਦਰ ਸਿੰਘ ਦੋਦੇ)- ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਬਲਾਕ ਗੰਡੀਵਿੰਡ ਵਿੱਚ ਚਾਹਲ, ਗਹਿਰੀ, ਮੀਆਪੁਰ, ਢੰਡ ਆਦਿ ਪਿੰਡਾਂ ਵਿਚ ਭਰਵੀਆਂ ਮੀਟਿੰਗਾਂ ਕੀਤੀਆਂ ਜਿਸ ਵਿਚ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ, ਬਲਾਕ ...

ਪੂਰੀ ਖ਼ਬਰ »

ਸਿਹਤ ਕੇਂਦਰ ਮੀਆਂਵਿੰਡ ਵਿਖੇ ਟੀ.ਬੀ. ਦੇ ਖਾਤਮੇ ਸਬੰਧੀ ਮੀਟਿੰਗ

ਮੀਆਂਵਿੰਡ, 18 ਫਰਵਰੀ (ਗੁਰਪ੍ਰਤਾਪ ਸਿੰਘ ਸੰਧੂ)- ਸਿਵਲ ਸਰਜਨ ਡਾ: ਅਨੂਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਕੇਂਦਰ ਮੀਆਂਵਿੰਡ ਦੇ ਸੀਨੀਅਰ ਮੈਡੀਕਲ ਅਫਸਰ ਡਾ: ਨਵੀਨ ਖੁੰਗਰ ਅਤੇ ਜ਼ਿਲ੍ਹਾ ਟੀ.ਬੀ. ਅਫਸਰ ਡਾ: ਵਿਸ਼ਾਲ ਦੀ ਅਗਵਾਈ ਹੇਠ ਇਕ ਮੀਟਿੰਗ ਹੋਈ ...

ਪੂਰੀ ਖ਼ਬਰ »

ਫੋਰ ਐੱਸ. ਸਕੂਲ ਬੂਹ ਹਰੀਕੇ ਦਾ ਖੇਡ ਸਮਾਗਮ ਯਾਦਗਾਰੀ ਹੋ ਨਿਬੜਿਆ

ਹਰੀਕੇ ਪੱਤਣ, 18 ਫਰਵਰੀ (ਸੰਜੀਵ ਕੁੰਦਰਾ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਫੋਰ ਐੱਸ ਖਾਲਸਾ ਪਬਲਿਕ ਸੀਨੀਅਰ ਸਕੈਡੰਰੀ ਸਕੂਲ ਬੂਹ ਹਰੀਕੇ ਦਾ ਸਾਲਾਨਾ ਖੇਡ ਸਮਾਗਮ ਯਾਦਗਾਰੀ ਹੋ ਨਿਬੜਿਆ | ਸਮਾਗਮ ਵਿਚ ਮੈਡਮ ਕੁਲਵਿੰਦਰ ਕੌਰ ਡੀ.ਐੱਮ.ਓ. ਤਰਨ ਤਾਰਨ ਨੇ ਮੁੱਖ ...

ਪੂਰੀ ਖ਼ਬਰ »

ਸੈਂਟਰਲ ਕਾਨਵੈਂਟ ਸਕੂਲ ਦੇ 12ਵੀਂ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਪੱਟੀ, 18 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸੈਂਟਰਲ ਕੌਨਵੈਂਟ ਸਕੂਲ ਦੇ ਗਿਆਰਵੀ ਦੇ ਵਿਦਿਆਰਥੀਆਂ ਨੇ ਸਕੂਲ ਸੰਸਥਾ ਦੇ ਚੇਅਰਮੈਨ ਬਾਊ ਰਾਮ ਇਕਬਾਲ ਸ਼ਰਮਾ ਅਤੇ ਪਿ੍ੰਸੀਪਲ ਡਾ. ਮਰਿਦੁਲਾ ਭਾਰਦਵਾਜ ਅਗਵਾਈ ਹੇਠ ਬਾਰਵ੍ਹੀਂ ਦੇ ਵਿਦਿਆਰਥੀਆਂ ਨੂੰ ਵਿਦਾਇਗੀ ...

ਪੂਰੀ ਖ਼ਬਰ »

27 ਦੀ ਤਰਨ ਤਾਰਨ ਰੋਸ ਰੈਲੀ ਕਾਂਗਰਸ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ- ਜਹਾਂਗੀਰ, ਭਿੰਦਾ

ਫਤਿਆਬਾਦ, 18 ਫਰਵਰੀ (ਹਰਵਿੰਦਰ ਸਿੰਘ ਧੂੰਦਾ)- ਸ਼੍ਰੋਮਣੀ ਅਕਾਲੀ ਦਲ ਵਲੋਂ 27 ਫਰਵਰੀ ਨੂੰ ਕਾਂਗਰਸ ਸਰਕਾਰ ਦੀਆਂ ਧੱਕੇਸ਼ਾਹੀਆਂ ਿਖ਼ਲਾਫ਼ ਦਾਣਾ ਮੰਡੀ ਤਰਨ ਤਾਰਨ ਵਿਖੇ ਹੋਣ ਜਾ ਰਹੀ ਰੋਸ ਰੈਲੀ ਦੇ ਸਬੰਧ ਵਿਚ ਹਲਕਾ ਖਡੂਰ ਸਾਹਿਬ ਦੇ ਆਗੂਆਂ ਵਲੋਂ ਵੱਖ-ਵੱਖ ...

ਪੂਰੀ ਖ਼ਬਰ »

ਸ਼ਾਹ ਪਰਿਵਾਰ ਵਲੋਂ ਏ.ਆਈ.ਜੀ. ਕੁਲਵੰਤ ਸਿੰਘ ਦਾ ਸਵਾਗਤ

ਮੀਆਂਵਿੰਡ, 18 ਫਰਵਰੀ (ਗੁਰਪ੍ਰਤਾਪ ਸਿੰਘ ਸੰਧੂ)- ਏ.ਆਈ.ਜੀ. ਕੁਲਵੰਤ ਸਿੰਘ ਥੈਹਰਾ ਆਪਣੇ ਪਰਿਵਾਰ ਅਤੇ ਨਰਿੰਦਰ ਸਿੰਘ ਯੂ.ਕੇ. ਸਮੇਤ ਐੱਨ.ਆਰ.ਆਈ. ਪਰਸਨ ਸਿੰਘ ਦੇ ਗ੍ਰਹਿ ਪਿੰਡ ਫਤਿਹਪੁਰ ਬਦੇਸ਼ੇ ਪਹੁੰਚੇ ਜਿੱਥੇ ਸ਼ਾਹ ਪਰਿਵਾਰ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਅਕਾਲੀਆਂ ਤੋਂ ਬਾਅਦ ਹੁਣ ਕਾਂਗਰਸ ਹੱਥੋਂ ਠੱਗੇ ਹੋਏ ਮਹਿਸੂਸ ਕਰ ਰਹੇ ਨੇ-ਬੈਂਸ

ਲੁਧਿਆਣਾ, 18 ਫਰਵਰੀ (ਪੁਨੀਤ ਬਾਵਾ)-ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਰੇਤ ਮਾਫੀਆ, ਸ਼ਰਾਬ ਮਾਫੀਆ, ਟਰਾਂਸਪੋਰਟ ਮਾਫੀਆ, ਨਸ਼ਾ ਮਾਫੀਆ ਸਮੇਤ ਹਰ ਪਾਸੇ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਮੌਕੇ ਲੋਕਾਂ ਦੇ ...

ਪੂਰੀ ਖ਼ਬਰ »

ਪਿੰਡ ਮੀਆਂਵਿੰਡ ਵਿਖੇ ਨਾਥਾਂ ਦਾ ਸਾਲਾਨਾ ਜੋੜ ਮੇਲਾ ਮਨਾਇਆ

ਮੀਆਂਵਿੰਡ, 18 ਫਰਵਰੀ (ਗੁਰਪ੍ਰਤਾਪ ਸਿੰਘ ਸੰਧੂ)- ਪਿੰਡ ਮੀਆਂਵਿੰਡ ਵਿਖੇ ਨਾਥਾਂ ਦਾ ਸਾਲਾਨਾ ਜੋੜ ਮੇਲਾ ਸਰਪੰਚ ਦੀਦਾਰ ਸਿੰਘ ਦੀ ਅਗਵਾਈ ਹੇਠ ਸਮੂਹ ਗ੍ਰਾਮ ਪੰਚਾਇਤ ਅਤੇ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਮਨਾਇਆ ਗਿਆ | ਅਖੰਡ ਪਾਠ ਦੇ ਭੋਗ ...

ਪੂਰੀ ਖ਼ਬਰ »

ਬਾਬਾ ਜਸਵੰਤ ਸਿੰਘ ਯਾਦਗਾਰੀ ਸਾਲਾਨਾ ਓਪਨ ਫੁੱਟਬਾਲ ਟੂਰਨਾਮੈਂਟ ਜੋਸ਼ੋ ਖਰੋਸ਼ ਨਾਲ ਸ਼ੁਰੂ

ਤਰਨ ਤਾਰਨ, 18 ਫਰਵਰੀ (ਹਰਿੰਦਰ ਸਿੰਘ)- ਪੰਜਾਬ ਦੇ ਨੌਜਾਵਾਨਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਖੇਡਾਂ ਖੇਡਣ ਪ੍ਰਤੀ ਉਤਸ਼ਾਹਤ ਕਰਨ ਦੇ ਮਨੋਰਥ ਨਾਲ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਵਰਾਣਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਜਸਵੰਤ ਸਿੰਘ ...

ਪੂਰੀ ਖ਼ਬਰ »

ਪੁਲਿਸ ਪਾਰਟੀ ਵਲੋਂ ਸ਼ਰਾਰਤੀ ਅਨਸਰਾਂ ਦੀ ਭਾਲ 'ਚ ਗੱਡੀਆਂ ਦੀ ਜਾਂਚ

ਸਰਾਏਾ ਅਮਾਨਤ ਖਾਂ, 18 ਫਰਵਰੀ (ਨਰਿੰਦਰ ਸਿੰਘ ਦੋਦੇ)- ਜ਼ਿਲ੍ਹਾ ਤਰਨ ਤਾਰਨ ਦੇ ਪੁਲਿਸ ਮੁਖੀ ਧਰੁਵ ਦਾਹੀਆ ਅਤੇ ਡੀ.ਐੱਸ.ਪੀ ਸਿਟੀ ਸੁੱਚਾ ਸਿੰਘ ਦਿਸ਼ਾਂ ਨਿਰਦੇਸ਼ਾਂ 'ਤੇ ਸਬ ਇੰਸ: ਦਵਿੰਦਰ ਕੁਮਾਰ ਅਗਵਾਈ ਹੇਠ ਤੇ ਥਾਣਾ ਸਰਾਏਾ ਅਮਾਨਤ ਖਾਂ ਦੀ ਪੁਲਿਸ ਵਲੋਂ ਬੀਤੀ ...

ਪੂਰੀ ਖ਼ਬਰ »

ਸ਼ਿਵਰਾਤਰੀ ਦੇ ਤਿਉਹਾਰ ਸਬੰਧੀ ਮਹਾਂ ਰੁਦਰ ਯੱਗ ਦਾ ਸ਼ੁੱਭ ਆਰੰਭ

ਪੱਟੀ, 18 ਫਰਵਰੀ (ਅਵਤਾਰ ਸਿੰਘ ਖਹਿਰਾ)- ਸੰਨਿਆਸ ਆਸ਼ਰਮ ਹਰੀ ਹਰ ਰੋਹੀ ਮੰਦਰ ਪੱਟੀ ਵਿਖੇ ਮਹਾਰਾਜ ਅਨੰਦ ਗਿਰੀ ਦੀ ਛਤਰ ਛਾਇਆ ਹੇਠ ਚੱਲ ਰਹੇ ਸ਼ਿਵਰਾਤਰੀ ਦੇ ਤਿਓਹਾਰ ਸਬੰਧੀ ਮਹਾਂ ਰੁਦਰ ਯੱਗ ਦਾ ਸ਼ੁੱਭ ਆਰੰਭ ਸ਼ਰਧਾਪੂਰਵਕ ਹੋਇਆ | ਇਸ ਮੌਕੇ ਰਾਮ ਇਕਬਾਲ ਸ਼ਰਮਾ ...

ਪੂਰੀ ਖ਼ਬਰ »

ਸ਼੍ਰੋੋਮਣੀ ਅਕਾਲੀ ਦਲ ਦੀ 27 ਦੀ ਤਰਨ ਤਾਰਨ ਰੈਲੀ ਵਿਰੋਧੀਆਂ ਦੇ ਭਰਮ ਭੁੱਲੇਖੇ ਦੂਰ ਕਰੇਗੀ- ਸੰਧੂ

ਤਰਨ ਤਾਰਨ, 18 ਫਰਵਰੀ (ਹਰਿੰਦਰ ਸਿੰਘ)- ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਪੰਜਾਬ ਵਾਸੀਆਂ ਨਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਤੋਂ ਮੁਕਰਨ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਗਰੀਬ ਵਰਗ ਨੂੰ ਕੁਝ ...

ਪੂਰੀ ਖ਼ਬਰ »

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਵਿਸ਼ੇਸ਼ ਬੈਠਕ

ਸੁਰ ਸਿੰਘ, 18 ਫਰਵਰੀ (ਧਰਮਜੀਤ ਸਿੰਘ)- ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਇਥੇ ਇਕ ਵਿਸ਼ੇਸ਼ ਬੈਠਕ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਸੁਰ ਸਿੰਘ ਦੀ ਅਗਵਾਈ ਵਿਚ ਹੋਈ | ਇਸ ਮੌਕੇ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਅਵਤਾਰ ਸਿੰਘ ਨਾਗੀ ਨੇ ਹਾਜ਼ਰੀਨ ਨੂੰ ਯੂਨੀਅਨ ...

ਪੂਰੀ ਖ਼ਬਰ »

ਮਿਡ ਡੇਅ ਮੀਲ ਵਰਕਰਜ਼ ਯੂਨੀਅਨ ਨੇ ਗੈਸ ਕੀਮਤਾਂ 'ਚ ਕੀਤਾ ਵਾਧਾ ਵਾਪਸ ਲੈਣ ਦੀ ਕੀਤੀ ਮੰਗ

ਪੱਟੀ, 18 ਫਰਵਰੀ (ਅਵਤਾਰ ਸਿੰਘ ਖਹਿਰਾ)- ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਤਹਿਸੀਲ ਪੱਟੀ ਦੀ ਅਹਿੰਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਕੌਰ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਪੱਟੀ ਵਿਖੇ ਹੋਈ ਜਿਸ ਵਿਚ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਗਈ ਕਿ ਕਿਰਤ ...

ਪੂਰੀ ਖ਼ਬਰ »

ਪਿੰਡ ਰੱਤੋਕੇ ਵਿਖੇ 21 ਦੀ ਟਕਸਾਲੀ ਕਾਨਫਰੰਸ ਨੂੰ ਸਫਲ ਬਣਾਉਣ ਲਈ ਮੀਟਿੰਗ

ਚੋਹਲਾ ਸਾਹਿਬ, 18 ਫਰਵਰੀ (ਬਲਵਿੰਦਰ ਸਿੰਘ)-ਸ਼੍ਰੋਮਣੀ ਅਕਲਾੀ ਦਲ ਟਕਸਾਲੀ ਵਲੋਂ 21 ਫਰਵਰੀ ਨੂੰ ਠੱਠੀਆਂ ਮਹੰਤਾ ਵਿਖੇ ਕਰਵਾਈ ਜਾ ਰਹੀ ਕਾਨਫਰੰਸ ਨੂੰ ਸਫਲ ਬਣਾਉਣ ਲਈ ਪਿੰਡ ਪੱਧਰ 'ਤੇ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ | ਏਸੇ ਲੜੀ ਤਹਿਤ ਹੀ ਅਕਾਲੀ ਦਲ ਟਕਸਾਲੀ ਦੇ ...

ਪੂਰੀ ਖ਼ਬਰ »

ਆਰਗੈਨਿਕ ਖ਼ੇਤੀ ਕਰਨ ਵਾਲੇ ਕਿਸਾਨ ਚਾਨਣ ਸਿੰਘ ਨੂੰ ਜਲਦ ਮਿਲਣ ਜਾ ਰਿਹਾ ਹੈ ਪੰਜਾਬ ਐਗਰੋ ਵਲੋਂ ਪ੍ਰਮਾਣ ਪੱਤਰ

ਪੱਟੀ, 18 ਫਰਵਰੀ (ਅਵਤਾਰ ਸਿੰਘ ਖਹਿਰਾ)- ਕਣਕ ਝੋਨੇ ਦੇ ਨਾੜ ਅਤੇ ਪਰਾਲੀ ਨੂੰ ਬਗੈਰ ਅੱਗ ਲਗਾਉਣ ਅਤੇ 4 ਏਕੜ ਜ਼ਮੀਨ 'ਚ ਆਰਗੈਨਿਕ ਖੇਤੀ ਕਰਨ ਵਾਲੇ ਪੱਟੀ ਨਿਵਾਸੀ ਕਿਸਾਨ ਚਾਨਣ ਸਿੰਘ ਜਿਸ ਨੂੰ ਕਾਹਨ ਸਿੰਘ ਪੰਨੂੰ ਅਤੇ ਡੀ.ਸੀ. ਤਰਨਤਾਰਨ ਪ੍ਰਦੀਪ ਸਭਰਵਾਲ ਸਨਮਾਨਿਤ ਕਰ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਦੀ ਅਗਵਾਈ 'ਚ ਪਿੰਡ ਡਾਲੇਕੇ ਵਿਖੇ ਮੀਟਿੰਗ

ਸ਼ਾਹਬਾਜ਼ਪੁਰ, 18 ਫਰਵਰੀ (ਪ੍ਰਦੀਪ ਬੇਗੇਪੁਰ)- ਹਲਕਾ ਖਡੂਰ ਸਾਹਿਬ ਤੋਂ ਸਿਰਕੱਢ ਆਗੂ ਅਤੇ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਅਤੇ ਗੁਰਨਾਮ ਸਿੰਘ ਭੂਰੇ ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ ਵਲੋਂ 27 ਫਰਵਰੀ ਨੂੰ ਤਰਨਤਾਰਨ ਵਿਖੇ ਹੋ ਰਹੀ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚੋਂ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਖਡੂਰ ਸਾਹਿਬ, 18 ਫਰਵਰੀ (ਰਸ਼ਪਾਲ ਸਿੰਘ ਕੁਲਾਰ)¸ ਸੰਤ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਬਾਬਾ ਗੁਰਮੁਖ ਸਿੰਘ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ ਦੇ ਵਿਦਿਆਰਥੀਆਂ ਨੇ 'ਤ੍ਰੈਪ੍ਰਸਾਦ' ਸੰਸਥਾ (ਪਟਿਆਲਾ) ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰ ਯੂਨੀਅਨ (ਏਟਕ) ਡੀਪੂ ਪੱਟੀ ਦੀ ਮੀਟਿੰਗ

ਪੱਟੀ, 18 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੰਜਾਬ ਸਰਕਾਰ ਅਤੇ ਪੰਜਾਬ ਰੋਡਵੇਜ਼ ਦੀ ਮੈਨੇਜਮੈਂਟ ਮੁਲਾਜ਼ਮਾਂ ਦੀਆਂ ਮੰਗਾਂ ਮੰਨ ਕੇ ਲਾਗੂ ਕਰਨ ਤੋਂ ਭੱਜ ਗਈ ਹੈ | ਪੰਜਾਬ ਦੇ ਵਿੱਤ ਮੰਤਰੀ ਵੱਲੋਂ ਖ਼ਜ਼ਾਨਾ ਖਾਲੀ ਹੋਣ ਦੀ ਹਾਲ ਦੁਹਾਈ ਪਾ ਕੇ ਮੁਲਾਜ਼ਮਾਂ ...

ਪੂਰੀ ਖ਼ਬਰ »

ਘਰਿਆਲਾ ਵਿਖੇ ਹੋਵੇਗਾ ਕਬੱਡੀ ਕੱਪ ਤੇ ਗੁਰਮਤਿ ਸਮਾਗਮ

ਅਮਰਕੋਟ, 18 ਫਰਵਰੀ (ਗੁਰਚਰਨ ਸਿੰਘ ਭੱਟੀ)- ਗੁਰੂ ਨਾਨਕ ਦੇਵ ਜੀ ਦੇ 550 ਵੇ ਪ੍ਰਕਾਸ਼ ਪੁਰਬ ਅਤੇ ਸ਼ਹੀਦ ਭਾਈ ਲਖਮੀਰ ਸਿੰਘ ਦੀ ਪਵਿੱਤਰ ਯਾਦ ਵਿਚ ਗੁਰਦੁਆਰਾ ਸ਼ਹੀਦ ਭਾਈ ਲਖਮੀਰ ਸਿੰਘ ਘਰਿਆਲਾ ਵਿਖੇ ਬਾਬਾ ਅਵਤਾਰ ਸਿੰਘ ਕਾਰ ਸੇਵਾ ਵਾਲਿਆਂ ਦੀ ਯੋਗ ਅਗਵਾਈ ਹੇਠ ...

ਪੂਰੀ ਖ਼ਬਰ »

ਖੇਤੀ ਦਾ ਧੰਦਾ ਲਾਹੇਵੰਦ ਨਾ ਹੋਣ 'ਤੇ ਵੀ ਪਿੰਡ ਰਾਮਪੁਰ ਦੇ ਗੁਰਦੁਆਰੇ ਦੀ 13 ਕਨਾਲਾਂ ਜ਼ਮੀਨ ਦੀ ਸਾਲਾਨਾ ਬੋਲੀ 98 ਹਜ਼ਾਰ 'ਚ ਹੋਈ

ਖਡੂਰ ਸਾਹਿਬ, 18 ਫਰਵਰੀ (ਰਸ਼ਪਾਲ ਸਿੰਘ ਕੁਲਾਰ)¸ ਸਥਾਨਕ ਕਸਬੇ ਤੋਂ ਥੋੜ੍ਹੀ ਦੂਰ ਅਤੇ ਹਲਕਾ ਬਾਬਾ ਬਕਾਲਾ 'ਚ ਪੈਂਦੇ ਪਿੰਡ ਰਾਮਪੁਰ ਭੂਤਵਿੰਡ ਦੀ ਪੱਤੀ ਨੀਵੀਂ ਝਵਾਈ ਵਾਲੇ ਗੁਰਦੁਆਰਾ ਸਾਹਿਬ ਦੀ ਜ਼ਮੀਨ ਜੋ 13 ਕਨਾਲਾਂ ਹੈ, ਨੂੰ ਠੇਕੇ 'ਤੇ ਦੇਣ ਲਈ ਸਾਲਾਨਾ ਬੋਲੀ ...

ਪੂਰੀ ਖ਼ਬਰ »

ਜਥੇਦਾਰ ਪੱਖੋਕੇ ਵਲੋਂ 27 ਦੀ ਰੈਲੀ ਸਬੰਧੀ ਵੱਖ-ਵੱਖ ਪਿੰਡਾਂ 'ਚ ਪਾਰਟੀ ਵਰਕਰਾਂ ਨੂੰ ਕੀਤਾ ਲਾਮਬੰਦ

ਤਰਨ ਤਾਰਨ, 18 ਫਰਵਰੀ (ਲਾਲੀ ਕੈਰੋਂ)- ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਸੰਭਾਲਣ ਵਾਲੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਆਪਣੇ ਚੋਣ ਵਾਅਦਿਆਂ 'ਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਕੁਝ ਸੁੱਖ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਦੀ ਬਲਾਕ ਪੱਧਰੀ ਮੀਟਿੰਗ

ਝਬਾਲ, 18 ਫਰਵਰੀ (ਸੁਖਦੇਵ ਸਿੰਘ)- ਮਾਸਟਰ ਕੇਡਰ ਯੂਨੀਅਨ ਦੀ ਬਲਾਕ ਪੱਧਰੀ ਮੀਟਿੰਗ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਅਧਿਆਪਕ ਰਣਜੀਤ ਸਿੰਘ ਨੇ 3582 ਅਧਿਆਪਕਾਂ ਨੂੰ ਬਿਨ੍ਹਾਂ ਕਿਸੇ ਸ਼ਰਤ ਬਦਲੀਆਂ ਕਰਵਾਉਣ ਦੀ ਸਰਕਾਰ ...

ਪੂਰੀ ਖ਼ਬਰ »

ਵਿਧਾਇਕ ਭੁੱਲਰ ਵਲੋਂ ਧਵਨ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ

ਖਾਲੜਾ, 18 ਫਰਵਰੀ (ਜੱਜਪਾਲ ਸਿੰਘ ਜੱਜ)- ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਧਵਨ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਵਰਨਣਯੋਗ ਹੈ ਕਿ ਮਗਰਲੇ ਦਿਨੀਂ ਵਰਿੰਦਰ ਧਵਨ, ਡਿਪਟੀ ਧਵਨ ਅਤੇ ਦੀਪਕ ਧਵਨ ਦੇ ਸਤਿਕਾਰਯੋਗ ...

ਪੂਰੀ ਖ਼ਬਰ »

ਪਿੰਡ ਲੌਹਕਾ ਵਿਖੇ ਗੰਦੇ ਪਾਣੀ ਦੀ ਨਿਕਾਸੀ ਵਾਸਤੇ ਵੱਡੇ ਪਾਈਪ ਪਾਉਣ ਦੀ ਮੰਗ

ਪੱਟੀ, 18 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)¸ ਸਥਾਨਕ ਸ਼ਹਿਰ ਤੋਂ ਥੋੜੀ ਦੂਰ ਪਿੰਡ ਲੌਹਕਾ ਵਿਖੇ ਗੰਦੇ ਪਾਣੀ ਦੀ ਨਿਕਾਸੀ ਵਾਸਤੇ ਗਲੀਆਂ ਅੰਦਰ ਸੀਵਰੇਜ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਪਰ ਵੱਡੀਆਂ ਗਲੀਆਂ ਅੰਦਰ ਛੋਟੇ 9 ਇੰਚੀ ਪਾਈਪ ਬਿਨ ਰੋੜੀ ਤੋਂ ਪਾਉਣ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਕੰਪਲੈਕਸ ਵਿਖੇ ਧਾਰਮਿਕ ਸਮਾਗਮ ਕਰਵਾਇਆ

ਤਰਨ ਤਾਰਨ, 18 ਫਰਵਰੀ (ਹਰਿੰਦਰ ਸਿੰਘ)¸ ਡਿਪਟੀ ਕਮਿਸ਼ਨਰ ਕੰਪਲੈਕਸ ਤਰਨ ਤਾਰਨ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਨੂੰ ਸਮਰਪਿਤ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਕੀਰਤਨ ਦਰਬਾਰ ...

ਪੂਰੀ ਖ਼ਬਰ »

ਟ੍ਰੈਫਿਕ ਪੁਲਿਸ ਵਲੋੋਂ ਸਕੂਲੀ ਵਾਹਨਾਂ ਦੀ ਜਾਂਚ ਲਗਾਤਾਰ ਜਾਰੀ ਕਰਨ ਦੀ ਹਦਾਇਤਾਂ ਦੇ ਬਾਵਜੂਦ ਵੀ ਸਮਰੱਥਾ ਤੋਂ ਵੱਧ ਲਿਜਾਏ ਜਾ ਰਹੇ ਹਨ ਵਿਦਿਆਰਥੀ

ਝਬਾਲ, 18 ਫਰਵਰੀ (ਸੁਖਦੇਵ ਸਿੰਘ)- ਲੋਂਗੋਵਾਲ ਵਿਚ ਵਾਪਰੇ ਸਕੂਲ ਵੈਨ ਹਾਦਸੇ ਤੋਂ ਬਾਅਦ ਟਰਾਂਸਪੋਰਟ ਅਤੇ ਟ੍ਰੈਫਿਕ ਪੁਲਿਸ ਦੇ ਅਧਿਕਾਰੀਆਂ ਵਲੋਂ ਭਾਰੇ ਸਕੂਲ ਵਾਹਨਾਂ ਦੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਵੀ ਸਕੂਲ ਬੱਸਾਂ ਤੇ ਆਟੋ ਆਪਣੀ ...

ਪੂਰੀ ਖ਼ਬਰ »

27 ਨੂੰ ਰੋਸ ਰੈਲੀ ਦੀ ਕਾਮਯਾਬੀ ਲਈ ਹਲਕਾ ਖਡੂਰ ਸਾਹਿਬ ਦੇ ਆਗੂ ਪੱਬਾਂ ਭਾਰ

ਖਡੂਰ ਸਾਹਿਬ, 18 ਫਰਵਰੀ (ਰਸ਼ਪਾਲ ਸਿੰਘ ਕੁਲਾਰ)- ਕੈਪਟਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ਼ ਅਕਾਲੀ ਦਲ ਬਾਦਲ ਵਲੋਂ ਪੰਜਾਬ ਵਿਚ ਸ਼ੁਰੂ ਕੀਤੀਆਂ ਰੋਸ ਰੈਲੀਆਂ ਦੀ ਲੜੀ ਤਹਿਤ ਤਰਨ ਤਾਰਨ ਦਾਣਾ ਮੰਡੀ ਵਿਖੇ ਕਰਵਾਈ ਜਾ ਰਹੀ 27 ਦੀ ਰੋਸ ਰੈਲੀ ਨੂੰ ਕਾਮਯਾਬ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ 'ਤੇ ਹੱਲ ਹੋਣ- ਮੰਜੂ

ਤਰਨ ਤਾਰਨ, 18 ਫਰਵਰੀ (ਹਰਿੰਦਰ ਸਿੰਘ)- ਡਿਪਟੀ ਕਮਿਸ਼ਨਰ ਦਫ਼ਤਰ ਵਿਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਦੇ ਸਫ਼ਾਈ ਕਮਿਸ਼ਨ ਭਾਰਤ ਸਰਕਾਰ ਦੇ ਮੈਂਬਰ ਮੰਜੂ ਡੀਲਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀ ਮੁਸ਼ਕਿਲਾਂ ਦਾ ...

ਪੂਰੀ ਖ਼ਬਰ »

ਹਰੀ ਹਰ ਰੋਹੀ ਮੰਦਰ ਪੱਟੀ ਵਿਖੇ ਖ਼ੂਨਦਾਨ ਕੈਂਪ ਲਗਾਇਆ

ਪੱਟੀ, 18 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)¸ ਹਰੀ ਹਰ ਰੋਹੀ ਮੰਦਰ ਪੱਟੀ ਵਿਖੇ ਬਾਬਾ ਅਨੰਦ ਗਿਰੀ ਦੀ ਅਗਵਾਈ ਹੇਠ ਚੱਲ ਰਹੇ ਮਹਾਂ ਸ਼ਿਵਰਾਤਰੀ ਦੇ ਤਿਉਹਾਰ ਸਬੰਧੀ ਵੱਖ-ਵੱਖ ਜਨ ਕਲਿਆਣ ਪ੍ਰੋਗਰਾਮ ਤਹਿਤ ਅੱਜ ਮੰਦਰ ਵਿਖੇ ਭਗਤ ਪੂਰਨ ਸਿੰਘ ਖੂਨਦਾਨ ਕਮੇਟੀ, ਗੁਰੂ ...

ਪੂਰੀ ਖ਼ਬਰ »

27 ਦੀ ਰੈਲੀ ਸਬੰਧੀ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਵਲੋਂ ਪਿੰਡਾਂ ਵਿਚ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ

ਤਰਨ ਤਾਰਨ, 18 ਫਰਵਰੀ (ਹਰਿੰਦਰ ਸਿੰਘ)- 27 ਫਰਵਰੀ ਨੂੰ ਤਰਨ ਤਾਰਨ ਦੀ ਦਾਣਾ ਮੰਡੀ ਵਿਖੇ ਹੋ ਰਹੀ ਸ਼ੋ੍ਰਮਣੀ ਅਕਾਲੀ ਦਲ ਦੀ ਰੈਲੀ ਦੀਆਂ ਤਿਆਰੀਆਂ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਵਲੋਂ ਤਰਨ ਤਾਰਨ ਸ਼ਹਿਰ ...

ਪੂਰੀ ਖ਼ਬਰ »

ਸੀ.ਕੇ.ਡੀ. ਕਾਲਜ ਵਿਖੇ ਗੁਰਬਾਣੀ ਕੰਠ ਤੇ ਗੁਰਬਾਣੀ ਕੁਵਿਜ਼ ਮੁਕਾਬਲੇ ਕਰਵਾਏ

ਤਰਨ ਤਾਰਨ, 18 ਫਰਵਰੀ (ਲਾਲੀ ਕੈਰੋਂ)¸ ਸੀ.ਕੇ.ਡੀ.ਆਈ.ਐੱਮ.ਟੀ. ਕਾਲਜ ਤਰਨ ਤਾਰਨ ਵਿਖੇ ਗੁਰਬਾਣੀ ਮੁਕਾਬਲੇ ਕਰਵਾਏ ਗਏ ਜਿਸ ਦੌਰਾਨ ਗੁਰਬਾਣੀ ਕੁਇਜ਼ ਵਿਚ 14 ਟੀਮਾਂ ਅਤੇ ਗੁਰਬਾਣੀ ਕੰਠ ਵਿਚ 22 ਵਿਦਿਆਰਥੀਆਂ ਨੇ ਭਾਗ ਲਿਆ | ਅਸਿਸਟੈਂਟ ਪ੍ਰੋਫੈਸਰ ਮਿਸ ਗੁਰਮੀਨ ਕੌਰ ਅਤੇ ...

ਪੂਰੀ ਖ਼ਬਰ »

ਸਫਾਈ ਕਰਮਚਾਰੀ ਯੂਨੀਅਨ ਦੀ ਮੀਟਿੰਗ ਹੋਈ

ਤਰਨ ਤਾਰਨ, 18 ਫਰਵਰੀ (ਹਰਿੰਦਰ ਸਿੰਘ)- ਪੰਜਾਬ ਜ਼ਿਲ੍ਹਾ ਤਰਨ ਤਾਰਨ ਦਾ ਵਿਸ਼ਾਲ ਡੈਪੂਟੇਸ਼ਨ ਰਮੇਸ਼ ਕੁਮਾਰ ਸ਼ੇਰਗਿੱਲ ਦੀ ਅਗਵਾਈ ਹੇਠ ਮੱਜੂ ਦਲੇਰ ਨਾਇਸਨਲ ਕਮਿਸ਼ਨ ਫਾਰ ਸਫਾਈ ਕਰਮਚਾਰੀ ਗੌਰਮਿੰਟ ਆਫ ਨੂੰ ਨਗਰ ਕੌਾਸਲ ਤਰਨ ਤਾਰਨ ਐੱਸ.ਡੀ.ਐੱਮ. ਰਜਨੀਸ਼ ਅਰੋੜਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX