ਤਾਜਾ ਖ਼ਬਰਾਂ


ਰਾਜ ਬੱਬਰ ਨੂੰ ਅਦਾਲਤ ਨੇ ਪੋਲਿੰਗ ਅਧਿਕਾਰੀ 'ਤੇ ਹਮਲਾ ਕਰਨ ਦੇ ਮਾਮਲੇ 'ਚ ਦੋ ਸਾਲ ਦੀ ਸੁਣਾਈ ਸਜ਼ਾ
. . .  17 minutes ago
ਲਖਨਊ , 7 ਜੁਲਾਈ-ਕਾਂਗਰਸ ਨੇਤਾ ਰਾਜ ਬੱਬਰ ਨੂੰ ਲਖਨਊ ਦੇ ਸੰਸਦ ਮੈਂਬਰ ਵਿਧਾਇਕ ਦੀ ਅਦਾਲਤ ਨੇ ਪੋਲਿੰਗ ਅਧਿਕਾਰੀ 'ਤੇ ਹਮਲਾ ਕਰਨ ਦੇ ਮਾਮਲੇ 'ਚ ਦੋ ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਉਸ 'ਤੇ 8500 ਰੁਪਏ ਦਾ ...
ਅਸਮ: ਮੋਰੀਗਾਂਓ ਦੇ ਕੁਝ ਹਿੱਸਿਆਂ ਵਿਚ ਹੜ੍ਹ ਦੀ ਸਥਿਤੀ ਵਿਚ ਹੋਇਆ ਸੁਧਾਰ
. . .  52 minutes ago
ਟਰਸੱਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਅਦਾਲਤ ’ਚ ਪੇਸ਼
. . .  about 1 hour ago
ਅੰਮ੍ਰਿਤਸਰ, 7 ਜੁਲਾਈ (ਗਗਨਦੀਪ ਸ਼ਰਮਾ)-ਨਗਰ ਸੁਧਾਰ ਟਰਸੱਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੂੰ ਅੱਜ ਅਦਾਲਤ ’ਚ ਪੇਸ਼ ਕਰਕੇ 4 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕਰ ਲਿਆ ਗਿਆ ਹੈ ਤਾਂ ਜੋ ਉਨ੍ਹਾਂ ਪਾਸੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਸਕੇ।
ਪ੍ਰਧਾਨ ਮੰਤਰੀ ਬੌਰਿਸ ਜੌਨਸਨ ਨੇ ਦਿੱਤਾ ਅਸਤੀਫਾ
. . .  4 minutes ago
ਲੰਡਨ , 7 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪ੍ਰਧਾਨ ਮੰਤਰੀ ਬੌਰਿਸ ਜੌਨਸਨ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਸਤੀਫ਼ਾ ਦੇਣ ਤੋਂ ਬਾਅਦ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਰਦਿਆਂ ਕਿਹਾ ਕਿ ...
ਜਦੋਂ ਦੇ ਮੁੱਖ ਮੰਤਰੀ ਭਗਵੰਤ ਮਾਨ ਬਣੇ ਹਨ ਉਦੋਂ ਤੋਂ ਬੇਅਦਬੀ ਦੇ ਕੇਸਾਂ 'ਚ ਤੇਜ਼ੀ ਆਈ ਹੈ - ਹਰਪਾਲ ਚੀਮਾ
. . .  about 1 hour ago
ਚੰਡੀਗੜ੍ਹ, 7 ਜੁਲਾਈ-ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ 2017 ਤੋਂ ਪਹਿਲਾਂ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਭਾਜਪਾ ਦੀ ਸਰਕਾਰ ਸੀ, ਜਿਸ ਵਿਚ ਜਿੱਥੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਹੋਈ, ਉੱਥੇ ਹੀ ਪੰਜਾਬ ਵਿਚ ਗੁਰੂ ਗ੍ਰੰਥ ਸਾਹਿਬ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਵਿਚ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
. . .  about 1 hour ago
ਮਹਾਰਾਸ਼ਟਰ : ਮੁੱਖ ਮੰਤਰੀ ਸ਼ਿੰਦੇ ਨੇ ਅਹੁਦਾ ਸੰਭਾਲਿਆ
. . .  about 2 hours ago
ਮੁੰਬਈ, 7 ਜੁਲਾਈ - ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਅੱਜ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਮੌਜੂਦਗੀ 'ਚ ਰਸਮੀ ਤੌਰ 'ਤੇ ਮੁੱਖ ਮੰਤਰੀ ਦਫ਼ਤਰ ਦਾ ਚਾਰਜ ਸੰਭਾਲ ਲਿਆ ਹੈ |
ਭਾਰਤ ਨਾ ਸਿਰਫ ਕੋਵਿਡ ਮਹਾਂਮਾਰੀ ਤੋਂ ਤੇਜ਼ੀ ਨਾਲ ਉਭਰਿਆ, ਸਗੋਂ ਇਹ ਦੁਨੀਆ ਦੀ ਸਭ ਵੱਡੀ ਅਰਥਵਿਵਸਥਾ ’ਚੋਂ ਇਕ ਬਣ ਗਿਆ-ਪ੍ਰਧਾਨ ਮੰਤਰੀ ਮੋਦੀ
. . .  about 2 hours ago
ਜੁਗ-ਜੁਗ ਜੀਵੇ ਲਾਲ ਮੇਰਾ , ਮਾਂ ਨੇ ਦਿੱਤੀਆਂ ਦੁਆਵਾਂ
. . .  about 2 hours ago
ਪਾਵਰਕਾਮ ਦਾ ਅਧਿਕਾਰੀ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ ,5 ਜੁਲਾਈ (ਪਰਮਿੰਦਰ ਸਿੰਘ ਆਹੂਜਾ )- ਵਿਜੀਲੈਂਸ ਬਿਊਰੋ ਵਲੋਂ ਪਾਵਰਕਾਮ ਦੇ ਇਕ ਅਧਿਕਾਰੀ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਕੇਜਰੀਵਾਲ ਨੇ ਨਵ-ਵਿਆਹੀ ਜੋੜੀ ਨੂੰ ਭੇਟ ਕੀਤਾ ਕੀਮਤੀ ਤੋਹਫ਼ਾ
. . .  about 3 hours ago
ਚੰਡੀਗੜ੍ਹ, 7 ਜੁਲਾਈ - ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ: ਗੁਰਪ੍ਰੀਤ ਕੌਰ ਦੇ ਵਿਆਹ ਮੌਕੇ ਜੋੜੀ ਨੂੰ ਆਸ਼ੀਰਵਾਦ ਦੇਣ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਪਰਿਵਾਰ ਸਮੇਤ ਵਿਸ਼ੇਸ਼ ਤੌਰ 'ਤੇ ਮੁੱਖ ਮੰਤਰੀ ਰਿਹਾਇਸ਼ ...
ਅਮਨ ਅਰੋੜਾ ਨੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਵਜੋਂ ਅਹੁਦਾ ਸੰਭਾਲਿਆ
. . .  about 3 hours ago
ਚੰਡੀਗੜ੍ਹ, 7 ਜੁਲਾਈ-ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦਾ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਤੋਂ ...
ਰਾਘਵ ਚੱਢਾ ਨੇ ਸੀ.ਐੱਮ.ਮਾਨ ਦੇ ਖ਼ੁਸ਼ਹਾਲ ਵਿਆਹੁਤਾ ਜੀਵਨ ਦੀ ਕੀਤੀ ਕਾਮਨਾ
. . .  about 3 hours ago
ਚੰਡੀਗੜ੍ਹ, 7 ਜੁਲਾਈ-ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਜੋ ਆਪਣੀ ਮਾਤਾ ਸਮੇਤ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਮੌਕੇ ਪਹੁੰਚੇ ਹੋਏ ਸਨ, ਨੇ ਨਵ-ਵਿਆਹੀ ਜੋੜੀ ਨੂੰ ਆਸ਼ੀਰਵਾਦ ਦੇਣ ਸਮੇਂ ਦੀ ਫੋਟੋ ਟਵਿੱਟਰ 'ਤੇ ਸਾਂਝੀ ਕੀਤੀ ਹੈ...
ਬੇਅਦਬੀ ਦੇ ਮਾਮਲੇ 'ਚ ਤਿੰਨ ਡੇਰਾ ਪ੍ਰੇਮੀਆਂ ਨੂੰ ਤਿੰਨ-ਤਿੰਨ ਸਾਲ ਦੀ ਸਜ਼ਾ
. . .  about 3 hours ago
ਮੋਗਾ, 7 ਜੁਲਾਈ (ਗੁਰਤੇਜ ਸਿੰਘ ਬੱਬੀ)-ਮੋਗਾ ਜ਼ਿਲ੍ਹੇ ਦੇ ਪਿੰਡ ਮੱਲਕੇ ਵਿਖੇ ਸਾਲ 2015 'ਚ ਸਵੇਰ ਵੇਲੇ ਪਿੰਡ ਦੀਆਂ ਗਲੀਆਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਦੇ ਅੰਗ ਖਿਲਰੇ ਹੋਏ ਮਿਲੇ ਸਨ ਅਤੇ ਇਸ ਬੇਅਦਬੀ ਦੇ ਮਾਮਲੇ 'ਚ ਐੱਸ.ਆਈ.ਟੀ. ਵਲੋਂ ਕੀਤੀ ਜਾਂਚ 'ਚ ਪੰਜ...
ਖੇਮਕਰਨ ਦੇ ਕਾਰ ਡਰਾਈਵਰ ਦੇ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾਈ
. . .  about 3 hours ago
ਖੇਮਕਰਨ, 7ਜੁਲਾਈ (ਬਿੱਲਾ, ਭੱਟੀ)-ਬੀਤੇ ਦਿਨੀਂ ਖੇਮਕਰਨ ਦੇ ਕਾਰ ਡਰਾਈਵਰ ਦੇ ਕਤਲ ਹੋਣ ਦੀ ਘਟਨਾ ਨੂੰ ਪੁਲਿਸ ਨੇ 48 ਘੰਟਿਆਂ 'ਚ ਹੱਲ ਕਰਨ ਦਾ ਦਾਅਵਾ ਕੀਤਾ ਸੀ। ਸੰਬੰਧਿਤ ਥਾਣਾ ਵਲਟੋਹਾ ਪੁਲਿਸ ਨੇ ਇਸ ਸੰਬੰਧ 'ਚ ਕੁੱਲ ਚਾਰ ਦੋਸ਼ੀਆਂ ਵਿਰੁੱਧ ਕੇਸ ਦਰਜ...
ਸੀ.ਐੱਮ. ਭਗਵੰਤ ਮਾਨ ਦੀ ਮਾਤਾ ਨੇ ਦਿੱਤਾ ਜੋੜੀ ਨੂੰ ਆਸ਼ੀਰਵਾਦ
. . .  about 4 hours ago
ਚੰਡੀਗੜ੍ਹ, 7 ਜੁਲਾਈ-ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ 'ਚ ਬੱਝੇ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ ਵਲੋਂ ਨਵ-ਵਿਆਹੀ ਜੋੜੀ ਨੂੰ ਆਸ਼ੀਰਵਾਦ ਦਿੱਤਾ ਗਿਆ। ਸੰਨ 2015 'ਚ ਮਾਨ ਦਾ ਪਹਿਲੀ ਪਤਨੀ ਇੰਦਰਪ੍ਰੀਤ ਕੌਰ...
ਅਗਵਾ ਹੋਇਆ ਸਕੂਲੀ ਬੱਚਾ ਬਰਾਮਦ
. . .  about 4 hours ago
ਰਾਜਪੁਰਾ, 7 ਜੁਲਾਈ (ਰਣਜੀਤ ਸਿੰਘ)-ਰਾਜਪੁਰਾ ਨੇੜਲੇ ਪਿੰਡ ਖਡੌਲੀ ਵਾਸੀ ਸਕੂਲ ਦਾ ਬੱਚਾ ਅਗਵਾ ਕਰ ਲਿਆ ਗਿਆ ਸੀ। ਇਸ ਸੰਬੰਧ 'ਚ ਜ਼ਿਲ੍ਹਾ ਪੁਲਿਸ ਮੁਖੀ ਦੀਪਕ ਪਾਰਿਖ ਨੇ ਦੱਸਿਆ ਕਿ ਬੱਚਾ ਬਰਾਮਦ ਕਰ ਲਿਆ ਗਿਆ ਹੈ। ਭਾਵੇਂ ਇਸ ਸੰਬੰਧ 'ਚ ਕਿਸੇ ਨੇ ਪੁਸ਼ਟੀ ਨਹੀਂ ਕੀਤੀ ਪਰ ਮਾਮਲਾ ਫਿਰੌਤੀ ਦਾ ਲੱਗ ਰਿਹਾ ਹੈ।
ਸੀ.ਐਮ. ਭਗਵੰਤ ਮਾਨ ਦੇ ਆਨੰਦ ਕਾਰਜ ਸਮੇਂ ਦੀਆਂ ਕੁਝ ਅਣਦੇਖੀਆਂ ਤਸਵੀਰਾਂ
. . .  about 4 hours ago
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਸਮੇਂ ਦੀਆਂ ਕੁਝ ਹੋਰ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ 'ਚ ਗ੍ਰੰਥੀ ਸਿੰਘਾਂ ਵਲੋਂ ਆਨੰਦ ਕਾਰਜ ਦੀ ਰਸਮ ਸੰਪੂਰਨ ਹੋਣ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ...
ਪ੍ਰਧਾਨ ਮੰਤਰੀ ਬੌਰਿਸ ਜੌਨਸਨ ਅੱਜ ਦੇਣਗੇ ਅਸਤੀਫ਼ਾ
. . .  about 4 hours ago
ਲੰਡਨ, 7 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪ੍ਰਧਾਨ ਮੰਤਰੀ ਬੌਰਿਸ ਜੌਨਸਨ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ। ਸੂਤਰਾਂ ਅਨੁਸਾਰ ਨਵੀਂ ਬਣੀ ਸਿੱਖਿਆ ਮੰਤਰੀ ਮਿਸ਼ੇਲ ਡੋਨੇਲਨ ਵਲੋਂ 36 ਘੰਟਿਆਂ ਬਾਅਦ ਹੀ ਅਸਤੀਫ਼ਾ...
ਵਿਆਹ ਤੋਂ ਬਾਅਦ ਖਾਣੇ ਦੇ ਟੇਬਲ ਤੇ ਇਕੱਠੀ ਨਜ਼ਰ ਆਈ ਨਵੀਂ ਵਿਆਹੀ ਜੋੜੀ
. . .  about 5 hours ago
ਚੰਡੀਗੜ੍ਹ, 7 ਜੁਲਾਈ-ਵਿਆਹ ਤੋਂ ਬਾਅਦ ਖਾਣੇ ਦੇ ਟੇਬਲ ਤੇ ਇਕੱਠੀ ਨਜ਼ਰ ਆਈ ਨਵੀਂ ਵਿਆਹੀ ਜੋੜੀ
ਪਾਕਿਸਤਾਨ 'ਚ ਕਬੱਡੀ ਕਪਤਾਨ ਦੀ ਗੋਲੀ ਮਾਰ ਕੇ ਹੱਤਿਆ
. . .  about 5 hours ago
ਅਟਾਰੀ, 7 ਜੁਲਾਈ ( ਗੁਰਦੀਪ ਸਿੰਘ ਅਟਾਰੀ )- ਪਾਕਿਸਤਾਨ 'ਚ ਲਾਹੌਰ ਸਥਿਤ ਪਿੰਡ ਪੰਜੂ ਵਿਖੇ ਕਬੱਡੀ ਟੀਮ ਦੇ ਕਪਤਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਕਪਤਾਨ ਵਿਕਾਸ ਗੁੱਜਰ ਦੇ ਸਿਰ 'ਚ ਗੋਲੀ ਮਾਰੀ ਗਈ ਜਿਸ ਤੋਂ ਬਾਅਦ ਉਸ ਦੀ ਮੌਕੇ ਤੇ ਮੌਤ ਹੋ ਗਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ: ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਦੀਆਂ ਰਸਮਾਂ ਹੋਈਆਂ ਪੂਰੀਆਂ
. . .  1 minute ago
ਚੰਡੀਗੜ੍ਹ, 7 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ: ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਦੀਆਂ ਰਸਮਾਂ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਿਖੇ ਪੂਰੀਆਂ ਹੋ ਚੁੱਕੀਆਂ ਹਨ। ਇਸ ਦੇ ਨਾਲ ਹੀ ਡਾਕਟਰ ਗੁਰਪ੍ਰੀਤ ਕੌਰ ਭਗਵੰਤ ਮਾਨ ਦੇ ਦੂਸਰੀ ਪਤਨੀ ਬਣ ਗਏ...
ਲੁਟੇਰਿਆਂ ਵਲੋਂ ਪਿੰਡ ਠਠਾ ਦੇ ਨੇੜੇ ਪੈਟਰੋਲ ਪੰਪ 'ਤੇ ਮਾਰਿਆ ਡਾਕਾ, ਲੁੱਟੀ ਨਕਦੀ
. . .  about 6 hours ago
ਫ਼ਤਿਹਗੜ੍ਹ ਚੂੜੀਆ, 7 ਜੁਲਾਈ (ਧਰਮਿੰਦਰ ਸਿੰਘ ਬਾਠ)-ਫ਼ਤਿਹਗੜ੍ਹ ਚੂੜੀਆ ਦੇ ਨਜ਼ਦੀਕੀ ਪਿੰਡ ਠੱਠਾ ਵਿਖੇ ਇਕ ਪੈਟਰੋਲ ਪੰਪ ਤੋਂ ਲੁਟੇਰਿਆਂ ਦੇ ਇਕ ਗਰੁੱਪ ਵਲੋਂ ਬੀਤੀ ਅੱਧੀ ਰਾਤ ਨੂੰ ਡਾਕਾ ਮਾਰ ਕੇ ਦੋ ਮੁਲਜ਼ਮਾਂ ਨੂੰ ਜ਼ਖ਼ਮੀ ਕਰਕੇ ਨਕਦੀ ਲੁੱਟ ਕੇ ਫ਼ਰਾਰ ਹੋ ਜਾਣ ਦੀ ਖ਼ਬਰ ਹੈ। ਪੁਲਿਸ ਵਲੋਂ ਮੌਕੇ ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਚੰਡੀਗੜ੍ਹ 'ਚ ਵਿਆਹ ਸਮਾਰੋਹ ਸ਼ੁਰੂ ਹੁੰਦਿਆਂ ਹੀ ਸੰਗਰੂਰ 'ਚ ਲੱਡੂ ਵੰਡਣੇ ਸ਼ੁਰੂ
. . .  about 6 hours ago
ਸੰਗਰੂਰ, 7 ਜੁਲਾਈ (ਧੀਰਜ ਪਸ਼ੋਰੀਆ)-ਚੰਡੀਗੜ੍ਹ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਸਮਾਰੋਹ ਸ਼ੁਰੂ ਹੁੰਦਿਆਂ ਹੀ ਸੰਗਰੂਰ 'ਚ ਖ਼ੁਸ਼ੀਆਂ ਮਨਾਉਣ ਲਈ ਪਾਰਟੀ ਦੇ ਵਲੰਟੀਅਰਾਂ ਵਲੋਂ ਲੱਡੂ ਵੰਡਣੇ ਸ਼ੁਰੂ ਹੋ ਗਏ ਹਨ ਅਤੇ ਢੋਲ ਦੀ ਥਾਪ ਤੇ ਭੰਗੜੇ ਪਾਏ ਜਾ ਰਹੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਦੇ ਆਨੰਦ ਕਾਰਜ ਦੀ ਰਸਮ ਹੋਈ ਸ਼ੁਰੂ, ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ
. . .  about 6 hours ago
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਦੇ ਆਨੰਦ ਕਾਰਜ ਦੀ ਰਸਮ ਹੋਈ ਸ਼ੁਰੂ, ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਫੱਗਣ ਸੰਮਤ 551

ਲੁਧਿਆਣਾ

ਦਫ਼ਤਰੀ ਕਾਮਿਆਂ ਵਲੋਂ ਸੂਬੇ ਭਰ 'ਚ ਸਰਕਾਰ ਿਖ਼ਲਾਫ਼ ਪ੍ਰਦਰਸ਼ਨ

ਲੁਧਿਆਣਾ, 18 ਫਰਵਰੀ (ਸਲੇਮਪੁਰੀ)-ਪੰਜਾਬ ਸਰਕਾਰ ਦੇ ਪੰਜਾਬ ਅਤੇ ਚੰਡੀਗੜ੍ਹ 'ਚ ਸਥਾਪਿਤ ਵੱਖ-ਵੱਖ ਵਿਭਾਗਾਂ 'ਚ ਤਾਇਨਾਤ ਦਫ਼ਤਰੀ ਕਾਮਿਆਂ ਦੀ ਸਾਂਝੀ ਜਥੇਬੰਦੀ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਵਲੋਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਤੇਜ਼ ਕਰਦਿਆਂ ਅੱਜ ...

ਪੂਰੀ ਖ਼ਬਰ »

5 ਕਰੋੜ ਦੀ ਹੈਰੋਇਨ ਸਮੇਤ ਗਿ੍ਫ਼ਤਾਰ

ਲੁਧਿਆਣਾ, 18 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਐੱਸ. ਟੀ. ਐੱਫ਼. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 5 ਕਰੋੜ 2 ਲੱਖ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਲੋੜੀਂਦੇ 2 ਭਗੌੜੇ ਕਾਬੂ

ਲੁਧਿਆਣਾ, 18 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੀ. ਓ. ਸਟਾਫ਼ ਦੀ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿਚ ਲੋੜੀਂਦੇ 2 ਭਗੌੜਿਆਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਗੁਰਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ...

ਪੂਰੀ ਖ਼ਬਰ »

ਅਕਾਊਾਟੈਂਟ ਗੈਰ-ਹਾਜ਼ਰ ਹੋਣ ਕਾਰਨ ਨਗਰ ਨਿਗਮ ਦਾ ਕੰਮਕਾਜ ਹੋ ਰਿਹਾ ਹੈ ਪ੍ਰਭਾਵਿਤ

ਲੁਧਿਆਣਾ, 18 ਫਰਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਲੁਧਿਆਣਾ 'ਚ ਤਾਇਨਾਤ ਅਕਾਊਾਟੈਂਟ ਰਵਿੰਦਰ ਸਿੰਘ ਵਾਲੀਆ ਿਖ਼ਲਾਫ਼ ਬਠਿੰਡਾ ਵਿਖੇ ਕਥਿਤ ਧੋਖਾਦੇਹੀ ਦਾ ਕੇਸ ਦਰਜ ਹੋਣ ਤੋਂ ਬਾਅਦ ਪਿਛਲੇ ਕਈ ਦਿਨਾਂ ਤੋਂ ਅਕਾਊਾਟੈਂਟ ਵਜੋਂ ਸ. ਵਾਲੀਆਂ ਵਲੋਂ ਡਿਊਟੀ ਨਾ ...

ਪੂਰੀ ਖ਼ਬਰ »

ਨਾਬਾਲਿਗਾ ਨਾਲ ਜਬਰ ਜਨਾਹ ਦੇ ਮਾਮਲੇ 'ਚ ਨੌਜਵਾਨ ਨੂੰ 10 ਸਾਲ ਕੈਦ

ਲੁਧਿਆਣਾ, 18 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਜਬਰ ਜਨਾਹ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਨੌਜਵਾਨ ਨੂੰ 10 ਸਾਲ ਕੈਦ ਤੇ 61 ਹਜ਼ਾਰ ਜੁਰਮਾਨਾ ਅਦਾ ਕਰਨ ਦਾ ਹੁਕਮ ਸੁਣਾਇਆ ਹੈ | ਜਾਣਕਾਰੀ ਅਨੁਸਾਰ ਥਾਣਾ ਡਵੀਜਨ ਨੰਬਰ-4 ਦੀ ਪੁਲਿਸ ਨੇ 25 ਮਈ 2017 ਨੂੰ ...

ਪੂਰੀ ਖ਼ਬਰ »

ਮਾਤ ਭਾਸ਼ਾ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਅੱਜ

ਲੁਧਿਆਣਾ, 18 ਫਰਵਰੀ (ਕਵਿਤਾ ਖੁੱਲਰ)-ਪੰਜਾਬ ਸਰਕਾਰ ਵਲੋਂ ਪੰਜਾਬੀ ਬੋਲੀ ਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ 'ਪੰਜਾਬੀ ਬੋਲੀ ਅਤੇ ਸੱਭਿਆਚਾਰ ਉਤਸਵ' ਕਰਵਾਇਆ ਜਾ ਰਿਹਾ ਹੈ, ਜਿਸ ਤਹਿਤ ਰਾਜ ਪੱਧਰੀ ਮਾਤ ਭਾਸ਼ਾ ਦਿਵਸ 19 ਫਰਵਰੀ ਨੂੰ ਲੁਧਿਆਣਾ ਵਿਖੇ ਮਨਾਇਆ ਜਾ ...

ਪੂਰੀ ਖ਼ਬਰ »

ਸਕੂਲੀ ਵਾਹਨਾਂ ਦੀ ਜਾਂਚ ਦੇ ਦੂਸਰੇ ਦਿਨ 421 ਵਾਹਨਾਂ ਦੀ ਪੜਤਾਲ ਕਰ ਕੇ 117 ਦੇ ਚਲਾਨ ਤੇ 8 ਬੱਸਾਂ ਨੂੰ ਕੀਤਾ ਬੰਦ

ਲੁਧਿਆਣਾ, 18 ਫਰਵਰੀ (ਪੁਨੀਤ ਬਾਵਾ, ਪਰਮਿੰਦਰ ਸਿੰਘ ਆਹੂਜਾ)-ਸੰਗਰੂਰ 'ਚ ਸਕੂਲੀ ਵਾਹਨ ਨੂੰ ਅੱਗ ਲੱਗਣ ਦੀ ਘਟਨਾ ਤੋਂ ਬਾਅਦ ਹਰਕਤ ਵਿਚ ਆਏ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਨੇ ਅੱਜ ਦੂਸਰੇ ਦਿਨ ਮਹਾਂਨਗਰ ਤੇ ਜ਼ਿਲ੍ਹਾ ਲੁਧਿਆਣਾ ਵਿਚ ਸਕੂਲੀ ਵਾਹਨਾਂ ਦੀ ...

ਪੂਰੀ ਖ਼ਬਰ »

ਸ੍ਰੀ ਮਹਾਂਕਾਲ ਸੇਵਾ ਮੰਡਲ ਨੇ ਮਹਾਂਸ਼ਿਵਰਾਤਰੀ ਦੇ ਸਬੰਧ 'ਚ ਕੱਢੀ ਵਿਸ਼ਾਲ ਸ਼ੋਭਾ ਯਾਤਰਾ

ਲੁਧਿਆਣਾ, 18 ਫਰਵਰੀ (ਕਵਿਤਾ ਖੁੱਲਰ)-ਸ੍ਰੀ ਮਹਾਾਕਾਲ ਸੇਵਾ ਮੰਡਲ ਵਲੋਂ ਮਹਾਸ਼ਿਵਰਾਤਰੀ ਨੂੰ ਲੈ ਕੇ ਦਰੇਸੀ ਮੈਦਾਨ ਤੋਂ ਪਹਿਲੀ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ, ਜਿਸ 'ਚ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਹਾਜ਼ਰੀ ਭਰੀ | ਇਹ ਸ਼ੋਭਾ ਯਾਤਰਾ ਦਰੇਸੀ ਮੈਦਾਨ ਤੋਂ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਨੇ ਸਕੂਲੀ ਬੱਚੇ ਨੂੰ ਲਿਆ ਲਪੇਟ 'ਚ, ਮੌਤ

ਲੁਧਿਆਣਾ, 18 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਚੰਦਰ ਨਗਰ ਵਿਚ ਅੱਜ ਬਾਅਦ ਦੁਪਹਿਰ ਇਕ ਤੇਜ਼ ਰਫ਼ਤਾਰ ਦੀ ਕਾਰ ਨੇ ਸਕੂਲ ਤੋਂ ਬਾਹਰ ਨਿਕਲ ਰਹੇ ਬੱਚੇ ਨੂੰ ਆਪਣੀ ਲਪੇਟ ਵਿਚ ਲੈ ਲਿਆ, ਸਿੱਟੇ ਵਜੋਂ ਉਸ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਬੱਚੇ ਦੀ ਸ਼ਨਾਖਤ ਵਿਦਿਤ ਸ੍ਰੀਵਾਸਤਵ (ਸਾਢੇ ਤਿੰਨ ਸਾਲ) ਪੁੱਤਰ ਸ੍ਰੀ ਰਵੀ ਸ੍ਰੀਵਾਸਤਵ ਵਾਸੀ ਇੰਦਰਪ੍ਰਸਤ ਕਾਲੋਨੀ ਹੈਬੋਵਾਲ ਵਜੋਂ ਕੀਤੀ ਗਈ ਹੈ | ਉਕਤ ਬੱਚਾ ਚੰਦਰ ਨਗਰ ਸਥਿਤ ਸਰਸਵਤੀ ਮਾਡਲ ਸਕੂਲ ਵਿਚ ਨਰਸਰੀ ਵਿਚ ਪੜ੍ਹਦਾ ਸੀ | ਛੁੱਟੀ ਹੋਣ ਉਪਰੰਤ ਬੱਚਾ ਸਕੂਲ ਤੋਂ ਬਾਹਰ ਨਿਕਲ ਰਿਹਾ ਸੀ ਕਿ ਤੇਜ਼ ਰਫਤਾਰ ਦੀ ਇੰਡੈਵਰ ਕਾਰ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ | ਗੰਭੀਰ ਹਾਲਤ ਵਿਚ ਬੱਚੇ ਨੂੰ ਦਿਆਨੰਦ ਹਸਪਤਾਲ ਲਿਆਂਦਾ ਗਿਆ ਜਿੱਥੇ ਕੁਝ ਦੇਰ ਬਾਅਦ ਡਾਕਟਰਾਂ ਨੇ ਉਸ ਨੂੰ ਮਿ੍ਤਕ ਕਰਾਰ ਦੇ ਦਿੱਤਾ | ਅੱਖ਼ੀਂ ਦੇਖਣ ਵਾਲੇ ਲੋਕਾਂ ਦਾ ਕਹਿਣਾ ਸੀ ਕਿ ਕਾਰ ਦੀ ਰਫ਼ਤਾਰ ਇੰਨੀ ਜ਼ਿਆਦਾ ਤੇਜ਼ ਸੀ ਕਿ ਚਾਲਕ ਕਾਰ ਤੇ ਸੰਤੁਲਨ ਗੁਆ ਬੈਠਾ ਅਤੇ ਉਸ ਨੇ ਸਕੂਲ ਤੋਂ ਬਾਹਰ ਨਿਕਲ ਰਹੇ ਬੱਚੇ ਨੂੰ ਆਪਣੀ ਲਪੇਟ ਵਿਚ ਲੈ ਲਿਆ | ਵਿਦਿਤ ਰੋਜ਼ ਆਟੋ ਰਿਕਸ਼ਾ ਤੇ ਸਕੂਲ ਆਉਂਦਾ ਸੀ ਅਤੇ ਅੱਜ ਵੀ ਛੁੱਟੀ ਸਮੇਂ ਆਟੋ ਰਿਕਸ਼ਾ ਚਾਲਕ 3 ਬੱਚਿਆਂ ਨੂੰ ਸਕੂਲ ਤੋਂ ਲੈ ਕੇ ਬਾਹਰ ਨਿਕਲ ਰਿਹਾ ਸੀ, ਦੋ ਬੱਚੇ ਉਸ ਨੇ ਆਪਣੇ ਹੱਥਾਂ ਵਿਚ ਫੜੇ ਹੋਏ ਸਨ ਜਦਕਿ ਵਿਦਿਤ ਆਟੋ ਰਿਕਸ਼ਾ ਚਾਲਕ ਦੇ ਪਿੱਛੇ ਆ ਰਿਹਾ ਸੀ, ਇਸੱ ਦੌਰਾਨ ਉੱਥੇ ਤੇਜ਼ ਰਫ਼ਤਾਰ ਦੀ ਕਾਰ ਨੇ ਉਸ ਨੂੰ ਲਪੇਟ ਵਿਚ ਲੈ ਲਿਆ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਬੱਚੇ ਦੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ | ਹਾਦਸੇ ਤੋਂ ਬਾਅਦ ਕਾਰ ਚਾਲਕ ਕਾਰ ਲੈ ਕੇ ਫਰਾਰ ਹੋ ਗਿਆ | ਮੌਕੇ 'ਤੇ ਮੌਜੂਦ ਕੁਝ ਲੋਕਾਂ ਨੇ ਕਾਰ ਦਾ ਨੰਬਰ ਨੋਟ ਕਰਕੇ ਪੁਲਿਸ ਨੂੰ ਦੇ ਦਿੱਤਾ ਹੈ, ਜਿਸ ਆਧਾਰ 'ਤੇ ਪੁਲਿਸ ਵਲੋਂ ਉਸ ਦੀ ਸ਼ਨਾਖ਼ਤ ਕੀਤੀ ਜਾ ਰਹੀ ਹੈ | ਪੁਲਿਸ ਵਲੋਂ ਕਾਰ ਚਾਲਕ ਦੀ ਭਾਲ ਵਿਚ ਕੁਝ ਥਾਵਾਂ 'ਤੇ ਛਾਪੇਮਾਰੀ ਵੀ ਕੀਤੀ ਗਈ ਪਰ ਦੇਰ ਸ਼ਾਮ ਤੱਕ ਉਸ ਨੂੰ ਗਿ੍ਫ਼ਤਾਰ ਨਹੀਂ ਕੀਤਾ ਜਾ ਸਕਿਆ ਸੀ |

ਖ਼ਬਰ ਸ਼ੇਅਰ ਕਰੋ

 

ਰਿਹਾਇਸ਼ੀ ਪਲਾਟ 'ਚ ਕੀਤੀ ਜਾ ਰਹੀ ਵਪਾਰਕ ਉਸਾਰੀ ਕੀਤੀ ਸੀਲ

ਲੁਧਿਆਣਾ, 18 ਫਰਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ-ਡੀ ਅਧੀਨ ਪੈਂਦੀ ਪੌਸ਼ ਕਾਲੋਨੀ ਮਾਡਲ ਟਾਊਨ ਦੇ ਰਿਹਾਇਸ਼ੀ ਪਲਾਟ 'ਚ ਕੀਤੀ ਜਾ ਰਹੀ ਵਪਾਰਕ ਉਸਾਰੀ ਮੰਗਲਵਾਰ ਨੂੰ ਇਮਾਰਤੀ ਸ਼ਾਖਾ ਵਲੋਂ ਢਾਹ ਦਿੱਤੀ ਗਈ | ਜਾਣਕਾਰੀ ਅਨੁਸਾਰ ਹੋ ਰਹੀ ਅਣ-ਅਧਿਕਾਰਤ ...

ਪੂਰੀ ਖ਼ਬਰ »

ਡਾ. ਕਫੀਲ ਨੂੰ ਐੱਨ. ਐੱਸ. ਏ. ਅਧੀਨ ਗਿ੍ਫ਼ਤਾਰ ਕਰਨ ਦੀ ਨਿਖੇਧੀ

ਲੁਧਿਆਣਾ, 18 ਫਰਵਰੀ (ਸਲੇਮਪੁਰੀ)-ਉੱਤਰ ਪ੍ਰਦੇਸ਼ ਦੀ ਸਰਕਾਰ ਵਲੋਂ ਉੱਘੇ ਸਮਾਜ ਸੇਵਕ ਅਤੇ ਨਾਮੀ ਡਾ. ਕਫੀਲ ਨੂੰ ਐੱਨ. ਐੱਸ. ਏ. ਅਧੀਨ ਗਿ੍ਫ਼ਤਾਰ ਕਰਨ ਦੀ ਚੁਫੇਰਿਓਾ ਨਿਖੇਧੀ ਕੀਤੀ ਜਾ ਰਹੀ ਹੈ | ਡਾਕਟਰਾਂ ਦੀ ਕੌਮੀ ਜਥੇਬੰਦੀ ਅਲਾਇੰਸ ਆਫ ਡਾਕਟਰਜ ਫਾਰ ਐਥੀਕਲ ਹੈਲਥ ...

ਪੂਰੀ ਖ਼ਬਰ »

'ਆਪਣੀ ਗੱਡੀ ਆਪਣਾ ਰੁਜ਼ਗਾਰ ਯੋਜਨਾ' ਤਹਿਤ ਅਪਲਾਈ ਕਰਨ ਦੀ ਆਖ਼ਰੀ ਮਿਤੀ ਅੱਜ

ਲੁਧਿਆਣਾ, 18 ਫਰਵਰੀ (ਕਵਿਤਾ ਖੁੱਲਰ-ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ 'ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ' ਤਹਿਤ ਜਿੱਥੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ, ਉੱਥੇ ਹੀ ਉਨ੍ਹਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਵੀ ਹੱਲਾਸ਼ੇਰੀ ...

ਪੂਰੀ ਖ਼ਬਰ »

ਬਿਨਾਂ ਮਨਜ਼ੂਰੀ ਬਣੀਆਂ 7 ਕਾਲੋਨੀਆਂ ਦੇ ਸੀਵਰੇਜ ਕੁਨੈਕਸ਼ਨ ਕੱਟੇ

ਲੁਧਿਆਣਾ, 18 ਫਰਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਦੀ ਹਦੂਦ ਅੰਦਰ ਪੈਂਦੇ ਇਲਾਕਿਆਂ ਵਿਚ ਕਾਲੋਨਾਈਜਰਾਂ ਵਲੋਂ ਵਿਕਸਤ ਕੀਤੀਆਂ ਕਾਲੋਨੀਆਂ ਦਾ ਸੀਵਰੇਜ ਕੁਨੈਕਸ਼ ਬਿਨਾਂ ਮਨਜੂਰੀ ਜੋੜੇ ਜਾਣ ਵਿਰੁੱਧ ਪ੍ਰਸ਼ਾਸਨ ਵਲੋਂ ਸ਼ੁਰੂ ਕੀਤੀ ਕਾਰਵਾਈ ਤਹਿਤ ਮੰਗਲਵਾਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਹਿਲੀ ਜਮਾਤ ਦੀ ਵਿਦਿਆਰਥਣ ਗੰਭੀਰ ਜ਼ਖ਼ਮੀ

ਹੰਬੜਾਂ, 18 ਫਰਵਰੀ (ਹਰਵਿੰਦਰ ਸਿੰਘ ਮੱਕੜ)-ਪਿੰਡ ਸਲੇਮਪੁਰ ਢਾਹਾ ਦੇ ਪ੍ਰਵਾਸੀ ਮਜ਼ਦੂਰ ਪਰਿਵਾਰ ਪ੍ਰਾਇਮਰੀ ਸਕੂਲ 'ਚ ਪੜ੍ਹਦੀ ਪਹਿਲੀ ਜਮਾਤ ਦੀ ਵਿਦਿਆਰਥਣ ਮੀਰਾ ਪੁੱਤਰੀ ਰਣਜੀਤ ਸ਼ਾਹ ਨੂੰ 2 ਵਜੇ ਛੁੱਟੀ ਮੌਕੇ ਘਰ ਜਾਣ ਲਈ ਸੜਕ ਪਾਰ ਕਰਦਿਆਂ ਤੇਜ਼ ਰਫਤਾਰ ਕਾਰ ਨੇ ...

ਪੂਰੀ ਖ਼ਬਰ »

ਡਾ. ਮਦਾਨ ਆਰਥੋਪੈਡਿਕਸ ਐਸੋਸੀਏਸ਼ਨ ਉੱਤਰੀ ਜ਼ੋਨ ਪੰਜਾਬ ਦੇ ਮੈਂਬਰ ਬਣੇ

ਲੁਧਿਆਣਾ, 18 ਫਰਵਰੀ (ਸਲੇਮਪੁਰੀ)-ਪਿਛਲੇ ਦਿਨੀਂ ਏਮਜ਼ ਰਿਸ਼ੀਕੇਸ਼ 'ਚ ਹੱਡੀ ਰੋਗਾਂ ਦੇ ਮਾਹਿਰ ਡਾਕਟਰਾਂ ਦੀ ਕੌਮੀ ਪੱਧਰ ਦੀ ਕਾਨਫਰੰਸ ਹੋਈ, ਜਿਸ 'ਚ ਦੇਸ਼-ਵਿਦੇਸ਼ ਤੋਂ ਹੱਡੀ ਰੋਗਾਂ ਦੇ ਮਾਹਿਰਾਂ ਨੇ ਹਿੱਸਾ ਲਿਆ | ਇਸ ਮੌਕੇ ਹੱਡੀ ਰੋਗਾਂ ਦੇ ਮਾਹਿਰ ਡਾ. ਜਗਦੀਪ ...

ਪੂਰੀ ਖ਼ਬਰ »

ਸੀਵਰੇਜ ਬੰਦ ਹੋਣ 'ਤੇ ਇਲਾਕਾ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ

ਡਾਬਾ/ਲੁਹਾਰਾ, 18 ਫਰਵਰੀ (ਕੁਲਵੰਤ ਸਿੰਘ ਸੱਪਲ)-ਵਿਧਾਨ ਸਭਾ ਹਲਕਾ ਦੱਖਣੀ ਅਧੀਨ ਆਉਂਦੇ ਰੇਰੂ ਸਾਹਿਬ ਰੋਡ ਨਜ਼ਦੀਕ ਸੰਜੂ ਆਟਾ ਚੱਕੀ ਵਿਖੇ ਨਿੱਤ-ਦਿਹਾੜੇ ਸੀਵਰੇਜ ਬੰਦ ਹੋ ਜਾਣ ਅਤੇ ਗਲੀਆਂ, ਸੜਕਾਂ 'ਤੇ ਖੜ੍ਹਨ ਵਾਲੇ ਗੰਦੇ ਪਾਣੀ ਤੋਂ ਸਤਾਏ ਇਲਾਕਾ ਵਾਸੀਆਂ ਨੇ ਨਗਰ ...

ਪੂਰੀ ਖ਼ਬਰ »

ਪੁਲਿਸ ਕਮਿਸ਼ਨਰ ਨੇ ਸਵਰਨਕਾਰਾਂ ਤੇ ਵਿੱਤੀ ਸੰਸਥਾਵਾਂ ਦੇ ਮਾਲਕਾਂ ਨੂੰ ਸੁਰੱਖਿਆ ਸਬੰਧੀ ਦਿੱਤੀਆਂ ਹਦਾਇਤਾਂ

ਲੁਧਿਆਣਾ, 18 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿੱਲ ਰੋਡ 'ਤੇ ਬੀਤੇ ਦਿਨ ਆਈ. ਆਈ. ਐੱਫ. ਐੱਲ. ਗੋਲਡ ਲੋਨ ਕੰਪਨੀ 'ਚ ਹੋਈ 12 ਕਰੋੜ ਦੇ ਗਹਿਣਿਆਂ ਦੀ ਲੁੱਟ ਦੇ ਮਾਮਲੇ ਤੋਂ ਬਾਅਦ ਹਰਕਤ ਵਿਚ ਆਈ ਪੁਲਿਸ ਵਲੋਂ ਅੱਜ ਸ਼ਹਿਰ ਦੇ ਸਵਰਨਕਾਰਾਂ ਤੇ ਵਿੱਤੀ ਸੰਸਥਾਵਾਂ ਦੇ ...

ਪੂਰੀ ਖ਼ਬਰ »

ਮਹੇਸ਼ਇੰਦਰ ਸਿੰਘ ਗਰੇਵਾਲ ਦੀ ਅਗਵਾਈ 'ਚ ਅਕਾਲੀ ਆਗੂਆਂ ਵਲੋਂ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ

ਲੁਧਿਆਣਾ, 18 ਫਰਵਰੀ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਮਹੇਸ਼ਇੰਦਰ ਸਿੰਘ ਗਰੇਵਾਲ ਦੀ ਅਗਵਾਈ ਹੇਠ ਪੁਲਿਸ ਕਮਿਸ਼ਨਰ ਲੁਧਿਆਣਾ ਨਾਲ ਮੁਲਾਕਾਤ ਕੀਤੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਢਿੱਲੋਂ, ਯੂਥ ਅਕਾਲੀ ਦਲ ਦੇ ...

ਪੂਰੀ ਖ਼ਬਰ »

ਆਟੋ ਰਿਕਸ਼ਾ ਚਾਲਕ ਯੂਨੀਅਨ ਦਾ ਵਫ਼ਦ ਟ੍ਰੈਫਿਕ ਅਧਿਕਾਰੀ ਨੂੰ ਮਿਲਿਆ

ਲੁਧਿਆਣਾ, 18 ਫਰਵਰੀ (ਸਲੇਮਪੁਰੀ)-ਜ਼ਿਲ੍ਹਾ ਆਟੋ ਰਿਕਸ਼ਾ ਚਾਲਕ ਯੂਨੀਅਨ ਦਾ ਇਕ ਵਫ਼ਦ ਜ਼ਿਲ੍ਹਾ ਪ੍ਰਧਾਨ ਓਮ ਪ੍ਰਕਾਸ਼ ਜੋਧਾਂ ਦੀ ਅਗਵਾਈ ਹੇਠ ਸੁਖਪਾਲ ਸਿੰਘ ਬਰਾੜ ਐੱਸ.ਪੀ. ਟ੍ਰੈਫਿਕ ਨੂੰ ਮਿਲਿਆ ਅਤੇ ਰਿਕਸ਼ਾ ਚਾਲਕਾਂ ਨੂੰ ਦਰਪੇਸ਼ ਮੁਸ਼ਕਿਲਾਂ ਤੋਂ ਜਾਣੂੰ ...

ਪੂਰੀ ਖ਼ਬਰ »

ਜਾਗਿ੍ਤੀ ਪੈਦਾ ਕਰਕੇ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਯਤਨ ਕੀਤੇ ਜਾਣ-ਬੌਬੀ

ਲੁਧਿਆਣਾ, 18 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਭਾਈ ਮੰਨਾ ਸਿੰਘ ਨਗਰ ਮੈਨੂੰਫੈਕਚਰਾਰ ਅਤੇ ਟਰੇਡਰਜ਼ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਵਪਾਰੀ ਆਗੂ ਅਮਰੀਕ ਸਿੰਘ ਬੌਬੀ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਜਾਗਿ੍ਤੀ ਪੈਦਾ ਕਰਕੇ ਸਮਾਜ ਵਿਚ ਫੈਲੀਆਂ ...

ਪੂਰੀ ਖ਼ਬਰ »

5 ਦਿਨਾ ਧਾਰਮਿਕ ਦੀਵਾਨਾਂ ਦਾ ਝੱਮਟ ਵਿਖੇ ਸੰਪੂਰਨਤਾ ਸਮਾਰੋਹ

ਇਯਾਲੀ/ਥਰੀਕੇ, 18 ਫਰਵਰੀ (ਰਾਜ ਜੋਸ਼ੀ)-ਪਿੰਡ ਝੱਮਟ ਵਿਖੇ ਪਿੰਡ ਵਾਸੀਆਂ ਵਲੋਂ ਕੀਤੇ ਸਾਂਝੇ ਉੱਦਮ ਸਦਕਾ ਬੀਤੀ 14 ਫਰਵਰੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਆਰੰਭ ਕਰਵਾਏ 5 ਦਿਨਾ ਧਾਰਮਿਕ ਦੀਵਾਨਾਂ ਦੇ ਅੱਜ ਸੰਪੂਰਨਤਾ ਸਮਾਰੋਹ ਵਿਚ ਸੰਤ ਬਾਬਾ ...

ਪੂਰੀ ਖ਼ਬਰ »

...ਜਦੋਂ ਪਾਰਕਿੰਗ ਲਈ ਵਾਧੂ ਵਸੂਲੀ ਵਿਰੁੱਧ ਸ਼ਿਕਾਇਤਕਰਤਾ ਭੁੱਖ ਹੜਤਾਲ 'ਤੇ ਬੈਠ ਗਿਆ

ਲੁਧਿਆਣਾ, 18 ਫਰਵਰੀ (ਸਲੇਮਪੁਰੀ)-ਸਿਵਲ ਹਸਪਤਾਲ ਲੁਧਿਆਣਾ 'ਚ ਪਾਰਕਿੰਗ ਲਈ ਲੋਕਾਾ ਤੋਂ ਵਾਹਨ ਖੜ੍ਹਾਉਣ ਬਦਲੇ ਠੇਕੇਦਾਰ ਵਲੋਂ ਕੀਤੀ ਜਾ ਰਹੀ ਹੈ ਵਾਧੂ ਵਸੂਲੀ ਵਿਰੁੱਧ ਗੁਰਮੇਲ ਸਿੰਘ ਨਾਂਅ ਦੇ ਇਕ ਸਮਾਜ ਸੇਵਕ ਨੂੰ ਇਨਸਾਫ ਲਈ ਭੁੱਖ ਹੜਤਾਲ 'ਤੇ ਬੈਠਣ ਲਈ ਮਜਬੂਰ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਨੂੰ ਬਿਹਤਰ ਬਣਾਉਣ ਤੇ ਸਹਿਯੋਗ ਦੇਣ ਲਈ ਸਦਾ ਵਚਨਬੱਧ ਰਹਾਂਗਾ-ਗੁਰਜੋਤ ਸਿੰਘ

ਹੰਬੜਾਂ, 18 ਫਰਵਰੀ (ਹਰਵਿੰਦਰ ਸਿੰਘ ਮੱਕੜ)-ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਲੁਧਿਆਣਾ ਪੱਛਮੀ ਦਾ ਗੁਰਜੋਤ ਸਿੰਘ ਵਲੋਂ ਚਾਰਜ ਸੰਭਾਲਣ 'ਤੇ ਖੇਤੀਬਾੜੀ ਸਹਿਕਾਰੀ ਸਭਾ ਹੰਬੜਾਂ ਦੇ ਪ੍ਰਧਾਨ ਹਰਮੋਹਣ ਸਿੰਘ ਠੇਕੇਦਾਰ ਤੇ ਸੁਪਰਡੈਂਟ ਸੁਦਾਗਰ ਸਿੰਘ ਦੀ ਅਗਵਾਈ 'ਚ ...

ਪੂਰੀ ਖ਼ਬਰ »

ਇਮਾਰਤ ਸੀਲ ਕਰਨ 'ਤੇ ਨਿਰੀਖਕ ਿਖ਼ਲਾਫ਼ ਐੱਫ. ਆਈ. ਆਰ. ਦਰਜ ਹੋਣ 'ਤੇ ਸਟਾਫ਼ 'ਚ ਮਚੀ ਖਲਬਲੀ

ਲੁਧਿਆਣਾ, 18 ਫਰਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਇਮਾਰਤੀ ਸਾਖਾ ਜ਼ੋਨ-ਬੀ ਸਟਾਫ਼ ਵਲੋਂ ਟਰਾਂਸਪੋਰਟ ਨਗਰ 'ਚ ਅਸੁਰੱਖਿਅਤ ਐਲਾਨੀ ਜਾ ਚੁੱਕੀ ਇਮਾਰਤ ਸੀਲ ਕਰਨ 'ਤੇ ਨਿਰੀਖਕ ਹਰਜੀਤ ਸਿੰਘ ਿਖ਼ਲਾਫ਼ ਇਮਾਰਤ 'ਚ ਕਿਰਾਏਦਾਰ ਵਲੋਂ ਐੱਫ.ਆਈ.ਆਰ. ਦਰਜ ਕਰਵਾਏ ਜਾਣ ...

ਪੂਰੀ ਖ਼ਬਰ »

...ਜਦੋਂ ਪੁਲਿਸ ਕਮਿਸ਼ਨਰ ਨੇ ਸਿਆਜ ਕਾਰ ਦਾ ਕੀਤਾ ਮੁਆਇਨਾ

ਲੁਧਿਆਣਾ, 18 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿੱਲ ਰੋਡ 'ਤੇ ਬੀਤੇ ਦਿਨ ਆਈ ਆਈ. ਐੱਫ. ਐੱਲ. ਗੋਲਡ ਲੋਨ ਕੰਪਨੀ ਵਿਚ ਲੁਟੇਰਿਆਂ ਵਲੋਂ ਕੀਤੀ ਲੁੱਟ ਦੀ ਘਟਨਾ ਤੋਂ ਬਾਅਦ ਪੁਲਿਸ ਕਮਿਸ਼ਨਰ ਵਲੋਂ ਅੱਜ ਸਿਆਜ਼ ਕਾਰ ਦਾ ਮੁਆਇਨਾ ਕੀਤਾ ਗਿਆ | ਲੁਟੇਰੇ ਲੁੱਟ ਤੋਂ ...

ਪੂਰੀ ਖ਼ਬਰ »

ਸਰਾਫਾ ਬਾਜ਼ਾਰ ਵਿਖੇ ਕਾਰੋਬਾਰੀਆਂ ਦੀ ਬੈਠਕ

ਲੁਧਿਆਣਾ, 18 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਸਰਾਫਾ ਬਾਜ਼ਾਰ ਵਿਖੇ ਸੋਨਾ ਚਾਂਦੀ ਕਾਰੋਬਾਰੀਆਂ ਦੀ ਇਕ ਮਹੱਤਵਪੂਰਨ ਬੈਠਕ ਹੋਈ, ਜਿਸ 'ਚ ਵੱਖ-ਵੱਖ ਮੁੱਦਿਆਂ ੳੱੁਪਰ ਵਿਚਾਰ ਵਟਾਂਦਰਾ ਕੀਤਾ ਗਿਆ | ਸਵਰਨਕਾਰ ਸੰਘ ਦੇ ਪ੍ਰਧਾਨ ਪਿ੍ੰਸ ਬੱਬਰ ਦੀ ਅਗਵਾਈ ਹੇਠ ਹੋਈ ਇਸ ...

ਪੂਰੀ ਖ਼ਬਰ »

ਅਕਾਲੀ ਦਲ ਆਗੂਆਂ ਿਖ਼ਲਾਫ਼ ਦਰਜ ਕੇਸ ਪੁਲਿਸ ਦੀ ਪੱਖਪਾਤੀ ਕਾਰਵਾਈ ਹੈ-ਬੀਬੀ ਦਿਆਲ, ਸੰਧੂ

ਲੁਧਿਆਣਾ, 18 ਫਰਵਰੀ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਰੇਹੜ੍ਹੀ ਫੜ੍ਹੀ ਹਟਾਉਣ ਲਈ ਕੀਤੀ ਜਾ ਰਹੀ ਸਖ਼ਤ ਕਾਰਵਾਈ ਦਾ ਵਿਰੋਧ ਕਰ ਰਹੇ ਰੇਹੜ੍ਹੀ/ਫੜ੍ਹੀ ਵਾਲਿਆਂ ਵਲੋਂ ਪਿਛਲੇ ਦਿਨੀਂ ਘੰਟਾ ਘਰ ਚੌਕ ਵਿਚ ਲਗਾਏ ਧਰਨੇ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਅਕਾਲੀਆਂ ਤੋਂ ਬਾਅਦ ਹੁਣ ਕਾਂਗਰਸ ਹੱਥੋਂ ਠੱਗੇ ਹੋਏ ਮਹਿਸੂਸ ਕਰ ਰਹੇ ਨੇ-ਬੈਂਸ

ਲੁਧਿਆਣਾ, 18 ਫਰਵਰੀ (ਪੁਨੀਤ ਬਾਵਾ)-ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਰੇਤ ਮਾਫੀਆ, ਸ਼ਰਾਬ ਮਾਫੀਆ, ਟਰਾਂਸਪੋਰਟ ਮਾਫੀਆ, ਨਸ਼ਾ ਮਾਫੀਆ ਸਮੇਤ ਹਰ ਪਾਸੇ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਮੌਕੇ ਲੋਕਾਂ ਦੇ ...

ਪੂਰੀ ਖ਼ਬਰ »

ਹੀਰੋ ਨੇ ਆਪਣੇ ਸੰਪੂਰਨ ਨਵੇਂ ਬੀ. ਐੱਸ.- 6 ਪ੍ਰੋਡਕਟ ਰੇਂਜ ਨੂੰ ਕੀਤਾ ਪੇਸ਼

ਲੁਧਿਆਣਾ/ਚੰਡੀਗੜ੍ਹ, 18 ਫਰਵਰੀ (ਅ.ਬ.)- ਹੀਰੋ ਵਰਲਡ 2020-ਆਪਣੀ ਤਰ੍ਹਾਂ ਦੇ ਪਹਿਲੇ 3 ਰੋਜ਼ਾ ਪ੍ਰੋਗਰਾਮ ਦੀ ਸ਼ਾਨਦਾਰ ਸ਼ੁਰੂਆਤ ਉੱਤਰ ਭਾਰਤ ਦੇ ਸ਼ਹਿਰ ਜੈਪੁਰ ਦੇ ਹੀਰੋ ਮੋਟੋਕਾਰਪ ਦੇ ਅਤਿ-ਅਧੁਨਿਕ ਆਰ. ਐਾਡ ਡੀ. ਹੱਬ, ਸੈਂਟਰ ਆਫ਼ ਇਨੋਵੇਸ਼ਨ ਐਾਡ ਟੈਕਨਾਲੌਜੀ ...

ਪੂਰੀ ਖ਼ਬਰ »

ਬਿਲਡਿੰਗ ਬਾਈਲਾਜ 'ਚ ਸੋਧ ਕਰਨ ਦੇ ਬਾਵਜੂਦ 360 ਵਰਗ ਗਜ਼ ਤੋਂ ਘੱਟ ਪਲਾਟਾਂ ਦੇ ਨਕਸ਼ੇ ਨਹੀਂ ਹੋ ਰਹੇ ਪਾਸ

ਲੁਧਿਆਣਾ, 18 ਫਰਵਰੀ (ਅਮਰੀਕ ਸਿੰਘ ਬੱਤਰਾ)-ਪੰਜਾਬ ਸਰਕਾਰ ਵਲੋਂ ਬਿਲਡਿੰਗ ਬਾਈਲਾਜ ਵਿਚ ਸੋਧ ਕਰਕੇ 360 ਵਰਗ ਗਜ ਤੋਂ ਘੱਟ ਜ਼ਮੀਨ ਤੇ ਸਨਅਤੀ ਯੂਨਿਟ ਲਗਾਉਣ ਲਈ ਨਕਸ਼ੇ ਪਾਸ ਕਰਨ ਦੀ ਮਨਜੂਰੀ ਦਿੱਤੇ ਜਾਣ ਤੋਂ ਕਰੀਬ 3 ਹਫਤੇ ਬਾਅਦ ਤੱਕ ਵੀ ਆਨ-ਲਾਈਨ ਬਿਲਡਿੰਗ ਪਲਾਨ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਅਕਾਲੀਆਂ ਤੋਂ ਬਾਅਦ ਹੁਣ ਕਾਂਗਰਸ ਹੱਥੋਂ ਠੱਗੇ ਹੋਏ ਮਹਿਸੂਸ ਕਰ ਰਹੇ ਨੇ-ਬੈਂਸ

ਲੁਧਿਆਣਾ, 18 ਫਰਵਰੀ (ਪੁਨੀਤ ਬਾਵਾ)-ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਰੇਤ ਮਾਫੀਆ, ਸ਼ਰਾਬ ਮਾਫੀਆ, ਟਰਾਂਸਪੋਰਟ ਮਾਫੀਆ, ਨਸ਼ਾ ਮਾਫੀਆ ਸਮੇਤ ਹਰ ਪਾਸੇ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਮੌਕੇ ਲੋਕਾਂ ਦੇ ...

ਪੂਰੀ ਖ਼ਬਰ »

ਸਾਬਕਾ ਮੇਅਰ ਗੋਹਲਵੜੀਆ ਦੀ ਸਪੁੱਤਰੀ ਖੁਸ਼ਦੀਪ ਕੌਰ ਦਾ ਜੱਜ ਬਣਨ 'ਤੇ ਸਨਮਾਨ

ਲੁਧਿਆਣਾ, 18 ਫਰਵਰੀ (ਕਵਿਤਾ ਖੁੱਲਰ)-ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ ਦੀ ਸਪੁੱਤਰੀ ਬੀਬੀ ਖੁਸ਼ਦੀਪ ਕੌਰ ਦੇ ਪੀ. ਸੀ. ਐੱਸ. ਜੁਡੀਸ਼ੀਅਲ ਚੁਣੇ ਜਾਣ 'ਤੇ ਅਕਾਲੀ ਆਗੂਆਂ ਵਲੋਂ ਸੀਨੀਅਰ ਅਕਾਲੀ ਆਗੂ ਅਤੇ ਵਿਰੋਧੀ ਧਿਰ ਦੇ ਆਗੂ ਜਥੇਦਾਰ ਹਰਭਜਨ ਸਿੰਘ ਡੰਗ ਦੀ ...

ਪੂਰੀ ਖ਼ਬਰ »

ਦਰਬਾਰ-ਏ-ਬਸੰਤ ਕੀਰਤਨ ਸਮਾਗਮ ਭਲਕੇ

ਲੁਧਿਆਣਾ,18 ਫਰਵਰੀ (ਕਵਿਤਾ ਖੁੱਲਰ)-ਖ਼ਾਲਸਾ ਪੰਥ ਦੀ ਏਕਤਾ ਅਤੇ ਚੜ੍ਹਦੀ ਕਲਾ ਦੇ ਮਨੋਰਥ ਨਾਲ ਨਿਸ਼ਚੈ-ਇਕ ਕਾਫ਼ਲਾ ਸਭਾ ਵਲੋਂ ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ, ਗੁਰੂ ਨਾਨਕ ਸੇਵਾ ਮਿਸ਼ਨ ਤੇ ਇੰਟਰਨੈਸ਼ਨਲ ਪੰਥਕ ...

ਪੂਰੀ ਖ਼ਬਰ »

ਨਵੀਂ ਤਕਨੀਕ ਤੇ ਸਮਾਰਟ ਉਤਪਾਦਨ ਵਾਲੀਆਂ ਮਸ਼ੀਨਾਂ ਨਾਲ ਲੈਸ 9ਵੀਂ 4 ਰੋਜ਼ਾ ਮੈਕਆਟੋ ਪ੍ਰਦਰਸ਼ਨੀ 21 ਤੋਂ

ਲੁਧਿਆਣਾ, 18 ਫਰਵਰੀ (ਪੁਨੀਤ ਬਾਵਾ)-ਉਡਾਨ ਮੀਡੀਆ ਐਾਡ ਕਮਿਊਨੀਕੇਸ਼ਨਸ ਪ੍ਰਾਈਵੇਟ ਲਿਮਟਿਡ ਵਲੋਂ ਮਸ਼ੀਨ ਟੂਲਜ਼ ਅਤੇ ਆਟੋਮੇਸ਼ਨ ਟੈਕਨਾਲੌਜੀ 'ਤੇ ਆਧਾਰਿਤ ਭਾਰਤ ਦੀ 9ਵੀਂ ਪ੍ਰਮੁੱਖ ਪ੍ਰਦਰਸ਼ਨੀ ਮੈਕਆਟੋ ਐਕਸਪੋ 21 ਤੋਂ 24 ਫਰਵਰੀ ਨੂੰ ਗਲਾਡਾ ਮੈਦਾਨ ਚੰਡੀਗੜ੍ਹ ...

ਪੂਰੀ ਖ਼ਬਰ »

ਹਿਊਮਨ ਰਾਈਟਸ ਸੁਰੱਖਿਆ ਸੁਸਾਇਟੀ ਨੇ ਓਪਨ ਸਕੂਲ ਦੇ ਬੱਚਿਆਂ ਨੂੰ ਵੰਡਿਆ ਖੇਡਾਂ ਦਾ ਸਾਮਾਨ

ਲੁਧਿਆਣਾ, 18 ਫਰਵਰੀ (ਅਮਰੀਕ ਸਿੰਘ ਬੱਤਰਾ)-ਹਿਊਮਨ ਰਾਈਟਸ ਸੁਰੱਖਿਆ ਸੁਸਾਇਟੀ ਦੀ ਕੌਮੀ ਪ੍ਰਧਾਨ ਕਮਲਜੀਤ ਸਿਆਲ ਦੀ ਅਗਵਾਈ ਹੇਠ ਹੋਈ ਮੀਟਿੰਗ 'ਚ ਚੇਅਰਮੈਨ ਰਜਿੰਦਰ ਕੋਹਲੀ ਅਤੇ ਉਪ ਚੇਅਰਮੈਨ ਜੀ. ਐੱਸ. ਮਠਾੜੂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਸ੍ਰੀ ਸਿਆਲ ਨੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਆਂਸਲ ਪਲਾਜ਼ਾ ਬ੍ਰਾਂਚ ਲੁਧਿ: ਰਾਹੀਂ ਕੈਨੇਡਾ ਵੀਜ਼ਾ ਲਿਆ

ਮੁੱਲਾਂਪੁਰ-ਦਾਖਾ, 18 ਫਰਵਰੀ (ਨਿਰਮਲ ਸਿੰਘ ਧਾਲੀਵਾਲ)- ਆਈਲੈਟਸ ਦੀ ਤਿਆਰੀ ਵਾਲੇ ਇੰਸਟੀਚਿਊਟ ਅਤੇ ਇੰਮੀਗ੍ਰੇਸ਼ਨ ਸੇਵਾਵਾਂ ਵਾਲੇ ਮੈਕਰੋ ਗਲੋਬਲ ਦੇ ਐੱਮ. ਡੀ. ਗੁਰਮਿਲਾਪ ਸਿੰਘ ਡੱਲਾ ਦੀ ਆਂਸਲ ਪਲਾਜ਼ਾ ਲੁਧਿਆਣਾ ਮੈਕਰੋ ਗਲੋਬਲ ਬ੍ਰਾਂਚ ਵਿਦੇਸ਼ ਜਾਣ ਵਾਲੇ ...

ਪੂਰੀ ਖ਼ਬਰ »

ਰਾਜ ਸਰਕਾਰ ਦੀ ਨਾਕਸ ਕਾਰਗੁਜਾਰੀ ਕਾਰਨ ਜਨਤਾ ਹੀ ਨਹੀਂ ਸੱਤਾਧਾਰੀ ਦਲ ਦੇ ਵਿਧਾਇਕ ਵੀ ਪ੍ਰੇਸ਼ਾਨ-ਢਿੱਲੋਂ

ਲੁਧਿਆਣਾ, 18 ਫਰਵਰੀ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਵਿਧਾਇਕ ਗੁੱਟ ਦੇ ਆਗੂ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਕਾਂਗਰਸ ਸਰਕਾਰ ਦੀ ਨਾਕਸ ਕਾਰਗੁਜਾਰੀ ਤੋਂ ਆਮ ਲੋਕ ਅਤੇ ਵਿਰੋਧੀ ਪਾਰਟੀਆਂ ਹੀ ਦੁਖੀ ਨਹੀਂ ਹਨ, ਬਲਕਿ ਕਾਂਗਰਸ ਦੇ ਕਈ ਉੱਚ ਆਗੂ ਅਤੇ ...

ਪੂਰੀ ਖ਼ਬਰ »

ਸ਼ਾਹੀਨ ਬਾਗ਼ 'ਚ ਦਿੱਲੀ ਪੁਲਿਸ ਦੇ ਅੱਤਿਆਚਾਰ ਿਖ਼ਲਾਫ਼ ਲੁਧਿਆਣਾ 'ਚ ਪੁਤਲਾ ਫੂਕ ਰੋਸ ਪ੍ਰਦਰਸ਼ਨ

ਲੁਧਿਆਣਾ, 18 ਫਰਵਰੀ (ਕਵਿਤਾ ਖੁੱਲਰ)-ਦਾਣਾ ਮੰਡੀ ਸ਼ਾਹੀਨ ਬਾਗ 'ਚ ਰਾਮ ਨਗਰ ਮੁੰਡੀਆ ਤੋਂ ਤੱਕਵਾ ਤੇ ਸੂੰਨੀ ਮਦੀਨਾ ਕਮੇਟੀਆਂ ਦੇ ਪ੍ਰਧਾਨ ਸੂਰਜ ਅੰਸਾਰੀ, ਮੌਲਾਨਾ ਹਬੀਬ, ਜਮਾਲੁਦੀਨ ਅੰਸਾਰੀ, ਕਲੀਮ ਦੀਨ, ਨਦੀਮ, ਪ੍ਰਧਾਨ ਗੁੱਡੂ ਅੰਸਾਰੀ, ਮੁਹੰਮਦ ਅਸਲਮ ਦੇ ਨਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX