ਤਾਜਾ ਖ਼ਬਰਾਂ


ਟੋਕੀਓ ਉਲੰਪਿਕਸ: ਡਿਸਕਸ ਥਰੋਅ 'ਚ ਕਮਲਪ੍ਰੀਤ ਦਾ ਸ਼ਾਨਦਾਰ ਪ੍ਰਦਰਸ਼ਨ, ਫਾਈਨਲ 'ਚ ਪਹੁੰਚੀ
. . .  12 minutes ago
ਟੋਕੀਓ, 31 ਜੁਲਾਈ - ਭਾਰਤ ਦੀ ਕਮਲਪ੍ਰੀਤ ਕੌਰ ਨੇ ਟੋਕੀਓ ਉਲੰਪਿਕਸ ਵਿਚ...
ਭਾਰਤੀ ਮੁੱਕੇਬਾਜ਼ ਅਮਿਤ ਪੰਘਾਲ ਪ੍ਰੀ-ਕੁਆਰਟਰ ਫਾਈਨਲ ਮੈਚ ਹਾਰੇ
. . .  20 minutes ago
ਟੋਕੀਓ, 31 ਜੁਲਾਈ - ਟੋਕੀਓ ਉਲੰਪਿਕਸ ਵਿਚ ਪੁਰਸ਼ ਮੁੱਕੇਬਾਜ਼ਾਂ ਵਿਚ ...
ਬੀ.ਐੱਸ.ਐਫ. ਵਲੋਂ ਦੋ ਪਾਕਿਸਤਾਨੀ ਘੁਸਪੈਠੀਏ ਹਲਾਕ
. . .  35 minutes ago
ਖਾਲੜਾ, 31 ਜੁਲਾਈ (ਜੱਜਪਾਲ ਸਿੰਘ ਜੱਜ )ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐਫ. ...
ਸਾਂਸਦ ਮੈਂਬਰ ਭਗਵੰਤ ਮਾਨ ਰਾਤ ਨੂੰ ਸ਼ੁਤਰਾਣਾ ਵਿਖੇ ਕਿਸਾਨਾਂ ਦੇ ਧਰਨੇ 'ਚ ਹੋਏ ਸ਼ਾਮਿਲ
. . .  41 minutes ago
ਸ਼ੁਤਰਾਣਾ, 31 ਜੁਲਾਈ (ਬਲਦੇਵ ਸਿੰਘ ਮਹਿਰੋਕ) ਬਰਸਾਤੀ ਪਾਣੀ ਦੀ ਨਿਕਾਸੀ ਨੂੰ ਲੈ ਕੇ ਪਟਿਆਲਾ...
ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ 'ਤੇ ਅਦਾਰਾ ਅਜੀਤ ਵਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ।
. . .  54 minutes ago
ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ 'ਤੇ ਅਦਾਰਾ ਅਜੀਤ ਵਲੋਂ ਉਨ੍ਹਾਂ ਦੀ ....
ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਮਾਤਾ ਮਹਿੰਦਰ ਕੌਰ ਤਲਵੰਡੀ ਨੂੰ ਸੇਜਲ ਅੱਖਾਂ ਨਾਲ ਹੰਝੂਆਂ ਭਰੀ ਅੰਤਿਮ ਵਿਦਾਇਗੀ
. . .  1 day ago
ਮਹਿਲ ਕਲਾਂ,ਰਾਏਕੋਟ, 30 ਜੁਲਾਈ (ਅਵਤਾਰ ਸਿੰਘ ਅਣਖੀ,ਬਲਵਿੰਦਰ ਸਿੰਘ ਲਿੱਤਰ)- ਲੋਹ ਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਧਰਮ ਪਤਨੀ ਬੀਬੀ ਮਹਿੰਦਰ ਕੌਰ ਤਲਵੰਡੀ ਦਾ ਅੰਤਿਮ ਸੰਸਕਾਰ ...
ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਦੀਆਂ ਵੱਖ ਵੱਖ ਕੈਟਾਗਰੀਆਂ ਦੀਆਂ ਤੀਸਰੇ ਰਾਊਂਡ ਵਿਚ 4313 ਬਦਲੀਆਂ ਦੇ ਹੁਕਮ ਜਾਰੀ ਕੀਤੇ - ਵਿਜੇ ਇੰਦਰ ਸਿੰਗਲਾ
. . .  1 day ago
ਪੋਜੇਵਾਲ ਸਰਾਂ ,30 ਜੁਲਾਈ(ਨਵਾਂਗਰਾਈਂ)-ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਤਹਿਤ ਅਧਿਆਪਕਾਂ ਦੀਆਂ ਵੱਖ ਵੱਖ ਕੈਟਾਗਰੀਆਂ ਦੀਆਂ ਤੀਸਰੇ ਰਾਊਂਡ ਵਿਚ 4313 ਕਰਮਚਾਰੀਆਂ ਦੀਆਂ ਬਦਲੀਆਂ ਦੇ ਹੁਕਮ ...
ਪਿੰਡ ਨਿਹਾਲੂਵਾਲ (ਬਰਨਾਲਾ) 'ਚ ਗ੍ਰੰਥੀ ਵਲੋਂ ਆਰਥਿਕ ਤੰਗੀ ਕਾਰਨ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ,30 ਜੁਲਾਈ (ਅਵਤਾਰ ਸਿੰਘ ਅਣਖੀ)- ਪਿੰਡ ਨਿਹਾਲੂਵਾਲ (ਬਰਨਾਲਾ) ਵਿਖੇ ਗੁਰਦੁਆਰਾ ਬੇਗਮਪੁਰਾ 'ਚ ਗਰੰਥੀ ਵਜੋਂ ਸੇਵਾ ਨਿਭਾਅ ਰਹੇ ਨੌਜਵਾਨ ਪਰਮਜੀਤ ਸਿੰਘ ਵਾਸੀ ਚਕਰ ਵਲੋਂ ਕਮਰੇ ...
ਸੋਨ ਤਗਮਾ ਲਿਆਉਣ 'ਤੇ ਪੰਜਾਬ ਦੇ ਹਰ ਹਾਕੀ ਖਿਡਾਰੀ ਨੂੰ ਮਿਲਣਗੇ 2 . 25 ਕਰੋੜ ਰੁਪਏ -ਰਾਣਾ ਸੋਢੀ ਦਾ ਐਲਾਨ
. . .  1 day ago
ਚੰਡੀਗੜ੍ਹ , 30 ਜੁਲਾਈ - ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਐਲਾਨ ਕੀਤਾ ਹੈ ਕਿ ਟੋਕੀਓ ਉਲੰਪਿਕ 'ਚ ਹਿੱਸਾ ਲੈ ਰਹੀ ਭਾਰਤੀ ਹਾਕੀ ਟੀਮ ਵਲੋਂ ਸੋਨ ਤਗਮਾ ਜਿੱਤਣ 'ਤੇ ਹਰ ਖਿਡਾਰੀ ਨੂੰ ...
ਬੀਬੀ ਗੁਰਜੀਤ ਕੌਰ ਕੋਟ ਖ਼ਾਲਸਾ ਜ਼ਿਲ੍ਹਾ ਇਸਤਰੀ ਅਕਾਲੀ ਦਲ ਦੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  1 day ago
ਛੇਹਰਟਾ,30 ਜੁਲਾਈ (ਵਡਾਲੀ)- ਵਿਧਾਨ ਸਭਾ ਹਲਕਾ ਪੱਛਮੀ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਦੀ ਸਿਫ਼ਾਰਸ਼ ’ਤੇ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਰਣਜੀਤ ਕੌਰ ਵਲੋਂ ...
ਝੋਨਾ ਡੁੱਬਣ 'ਤੇ ਕਿਸਾਨਾਂ ਨੇ ਪ੍ਰਸ਼ਾਸਨ ਦੇ ਖ਼ਿਲਾਫ਼ ਕੌਮੀ ਮਾਰਗ 'ਤੇ ਲਾਇਆ ਧਰਨਾ
. . .  1 day ago
ਸ਼ੁਤਰਾਣਾ, 30 ਜੁਲਾਈ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ ਵਿਖੇ ਨੀਵੇਂ ਇਲਾਕਿਆਂ 'ਚ ਬਰਸਾਤੀ ਪਾਣੀ ਵਿਚ ਡੁੱਬੀ ਹੋਈ ਝੋਨੇ ਦੀ ਫ਼ਸਲ ਕਾਰਨ ਰੋਹ ਵਿਚ ਆਏ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ...
ਖੇਤੀਬਾੜੀ ਮੰਤਰੀ ਦੇ ਬਿਆਨ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਦੀ ਲੋਕ ਸਭਾ ਸਪੀਕਰ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 30 ਜੁਲਾਈ - ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵਲੋਂ ਦਿਤੇ ਗਏ ਬਿਆਨ ਕਿ ਕਿਸਾਨੀ ਅੰਦੋਲਨ ਵਿਚ ...
ਸੁਨਾਮ 'ਚ ਸ਼ਹੀਦ ਊਧਮ ਸਿੰਘ ਦੀ ਯਾਦਗਾਰ ਭਲਕੇ ਹੋਵੇਗੀ ਲੋਕ ਅਰਪਿਤ
. . .  1 day ago
ਸੁਨਾਮ ਊਧਮ ਸਿੰਘ ਵਾਲਾ,30 ਜੁਲਾਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਸਜਦਾ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 30 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ...
ਮਾਛੀਵਾੜਾ ਇਲਾਕੇ ਵਿਚ ਫਿਰ ਕੋਰੋਨਾ ਨੇ ਰਫ਼ਤਾਰ ਫੜੀ
. . .  1 day ago
ਮਾਛੀਵਾੜਾ ਸਾਹਿਬ, 30 ਜੁਲਾਈ (ਮਨੋਜ ਕੁਮਾਰ) - ਕਾਫ਼ੀ ਦਿਨਾਂ ਦੀ ਰਾਹਤ ਤੋਂ ਬਾਦ ਇਕ ਵਾਰ ਫਿਰ ਮਾਛੀਵਾੜਾ ਇਲਾਕੇ ਵਿਚ ਕੋਰੋਨਾ ਨੇ...
ਭਾਰਤ ਅਤੇ ਚੀਨ ਦਰਮਿਆਨ 12ਵੇਂ ਗੇੜ ਦੀ ਗੱਲਬਾਤ ਕੱਲ੍ਹ
. . .  1 day ago
ਨਵੀਂ ਦਿੱਲੀ, 30 ਜੁਲਾਈ - ਭਾਰਤੀ ਫ਼ੌਜ ਦੇ ਸੂਤਰਾਂ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਭਾਰਤ ਅਤੇ ਚੀਨ ਦਰਮਿਆਨ 12ਵੇਂ ...
ਪੰਜਾਬ ਦੇ ਖੇਡ ਮੰਤਰੀ ਦਾ ਉਲੰਪਿਕ ਵਿਚ ਗਏ ਹਾਕੀ ਖਿਡਾਰੀਆਂ ਲਈ ਵੱਡਾ ਐਲਾਨ
. . .  1 day ago
ਚੰਡੀਗੜ੍ਹ, 30 ਜੁਲਾਈ - ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਘੋਸ਼ਣਾ ਕੀਤੀ ਹੈ ਕਿ ਟੋਕੀਓ ਉਲੰਪਿਕਸ ਵਿਚ ਹਿੱਸਾ...
ਸਰਕਾਰੀ ਕੰਨਿਆ ਸਕੂਲ ਮਮਦੋਟ ਵਿਚੋਂ ਮਿਲਿਆ ਬੰਬ
. . .  1 day ago
ਮਮਦੋਟ, 30 ਜੁਲਾਈ (ਸੁਖਦੇਵ ਸਿੰਘ ਸੰਗਮ) - ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਮਦੋਟ ਦੇ ਵਿਹੜੇ ਵਿਚੋਂ ਅੱਜ ਬੰਬ ਮਿਲਣ ਨਾਲ ...
ਹਾਕੀ ਵਿਚ ਭਾਰਤੀ ਖਿਡਾਰੀਆਂ ਨੇ ਜਾਪਾਨ ਨੂੰ 5-3 ਗੋਲਾਂ ਦੇ ਫ਼ਰਕ ਨਾਲ ਹਰਾਇਆ
. . .  1 day ago
ਟੋਕੀਓ 30 ਜੁਲਾਈ - ਟੋਕੀਓ ਉਲੰਪਿਕ ਵਿਚ ਆਸਟ੍ਰੇਲੀਆ ਤੋਂ ਵੱਡੇ ਗੋਲ ਫ਼ਰਕ ਨਾਲ ਹਾਰਨ ਵਾਲੀ ਭਾਰਤੀ ਪੁਰਸ਼ ਹਾਕੀ ਟੀਮ ਨੇ ਆਪਣੀ...
ਸਦਨ ਦੀ ਕਾਰਵਾਈ ਵਿਚ ਵਿਘਨ ਪਾਉਣ ਵਾਲੇ ਭਾਜਪਾ ਵਿਧਾਇਕ ਮੁਅੱਤਲ
. . .  1 day ago
ਨਵੀਂ ਦਿੱਲੀ, 30 ਜੁਲਾਈ - ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ ਨੇ ਅੱਜ ਸਦਨ ਦੀ ਕਾਰਵਾਈ ਵਿੱਚ ਵਿਘਨ ਪਾਉਣ ...
ਰਾਜ ਸਭਾ ਸੋਮਵਾਰ 2 ਅਗਸਤ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 30 ਜੁਲਾਈ - ਰਾਜ ਸਭਾ ਸੋਮਵਾਰ 2 ਅਗਸਤ ਤੱਕ ਮੁਲਤਵੀ...
ਭਾਰਤ ਦੇ ਅਮਰੀਕਾ ਵਿਚ ਰਾਜਦੂਤ ਤਰਨਜੀਤ ਸਿੰਘ ਸੰਧੂ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 30 ਜੁਲਾਈ (ਜਸਵੰਤ ਸਿੰਘ ਜੱਸ)- ਭਾਰਤ ਦੇ ਅਮਰੀਕਾ ਵਿਚ ਰਾਜਦੂਤ ਸ. ਤਰਨਜੀਤ ਸਿੰਘ ਸੰਧੂ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ...
ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਸੈਮੀ ਫਾਈਨਲ ਵਿਚ ਪੁੱਜੀ, ਭਾਰਤ ਲਈ ਇੱਕ ਤਗਮਾ ਹੋਰ ਹੋਇਆ ਪੱਕਾ
. . .  1 day ago
ਟੋਕੀਓ 30 ਜੁਲਾਈ - ਟੋਕੀਓ ਉਲੰਪਿਕ ਵਿਚ ਭਾਰਤ ਵਲੋਂ ਖੇਡਦਿਆਂ ਬੈਡਮਿੰਟਨ ਦੀ ਵਿਸ਼ਵ ਚੈਂਪੀਅਨ ਪੀ.ਵੀ. ਸਿੰਧੂ ਨੇ ਇਤਿਹਾਸ...
ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦਾ ਨਤੀਜਾ ਐਲਾਨਿਆ
. . .  1 day ago
ਐੱਸ. ਏ. ਐੱਸ. ਨਗਰ, 30 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 12ਵੀਂ ਜਮਾਤ ਦਾ ਨਤੀਜਾ ਐਲਾਨ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਫੱਗਣ ਸੰਮਤ 551

ਤਰਨਤਾਰਨ

ਟਰੱਕ ਡਰਾਈਵਰ ਨੂੰ ਗੋਲੀ ਮਾਰ ਕੇ ਨਕਦੀ ਤੇ ਮੋਬਾਈਲ ਖੋਹ ਕੇ ਲੁਟੇਰੇ ਫ਼ਰਾਰ

ਹਰੀਕੇ ਪੱਤਣ, 20 ਫਰਵਰੀ (ਸੰਜੀਵ ਕੁੰਦਰਾ)-ਬੀਤੀ ਦੇਰ ਰਾਤ ਕਸਬਾ ਹਰੀਕੇ ਪੱਤਣ ਨਜ਼ਦੀਕ ਬੂਹ ਪੁਲ ਬਾਈਪਾਸ 'ਤੇ ਸਕਾਰਪੀਓ ਸਵਾਰ 4 ਅਣਪਛਾਤੇ ਨੌਜਵਾਨਾਂ ਨੇ ਟਰੱਕ ਡਰਾਈਵਰ ਨੂੰ ਗੋਲੀ ਮਾਰ ਕੇ ਉਸ ਕੋਲੋਂ ਦੋ ਹਜ਼ਾਰ ਰੁਪਏ ਨਕਦੀ ਅਤੇ ਮੋਬਾਈਲ ਖੋਹ ਲਿਆ | ਗੋਲੀ ਲੱਗਣ ...

ਪੂਰੀ ਖ਼ਬਰ »

ਬਿ੍ਟਿਸ਼ ਕੌਾਸਲ ਵਲੋਂ ਬਰੇਨ ਸਟੋਰਮ ਸੈਂਟਰ ਵਿਖੇ ਵਿਦਿਆਰਥੀਆਂ ਨੂੰ ਆਈਲਟਸ ਪ੍ਰਤੀ ਕੀਤਾ ਜਾਗਰੂਕ

ਤਰਨ ਤਾਰਨ, 20 ਫਰਵਰੀ (ਹਰਿੰਦਰ ਸਿੰਘ)-ਬਰੇਨ ਸਟੋਰਮ ਸੰਸਥਾ ਦੇ ਡਾਇਰੈਕਟਰ ਐਡਵੋਕੇਟ ਜਸਮੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਡੀ ਸੰਸਥਾ ਵਿਚ ਬਹੁਤ ਹੀ ਤਜ਼ਰਬੇ ਵਾਲਾ ਸਟਾਫ਼ ਰੱਖਿਆ ਗਿਆ, ਤਾਂ ਜੋ ਬੱਚਿਆਂ ਨੂੰ ਬੈਂਡ ਲੈਣ ਵਿਚ ਨਿਰਾਸ਼ਾ ਦਾ ਸਾਹਮਣਾ ਨਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਕੱਚਾ ...

ਪੂਰੀ ਖ਼ਬਰ »

ਛੱਪੜ 'ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼

ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਛੱਪੜ 'ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ 'ਤੇ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਐੱਸ.ਐੱਸ.ਪੀ. ਧਰੁਵ ਦਹੀਆ ...

ਪੂਰੀ ਖ਼ਬਰ »

ਝਬਾਲ ਖ਼ੇਤਰ 'ਚ ਹਥਿਆਰਬੰਦ ਲੁਟੇਰੇ ਸਰਗਰਮ

ਝਬਾਲ, 20 ਫਰਵਰੀ (ਸੁਖਦੇਵ ਸਿੰਘ)-ਝਬਾਲ ਖ਼ੇਤਰ ਦੇ ਆਸ-ਪਾਸ ਪਿਛਲੇ ਕਈ ਦਿਨਾਂ ਤੋਂ ਹਥਿਆਰਬੰਦ ਲੁਟੇਰਿਆਂ ਵਲੋਂ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਦਿੱਤੇ ਅੰਜਾਮ ਕਾਰਨ ਇਸ ਖ਼ੇਤਰ ਦੇ ਲੋਕਾਂ ਅੰਦਰ ਸਹਿਮ ਵਾਲਾ ਮਾਹੌਲ ਬਣਿਆ ਹੋਇਆ ਹੈ | ਇਹ ਹਥਿਆਰਬੰਦ ਲੁਟੇਰੇ ਪੁਲਿਸ ਦੀ ਨੱਕ ਹੇਠ ਰੋਜ਼ਾਨਾ ਹੀ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ ਪਰ ਇਨ੍ਹਾਂ ਨੂੰ ਨੱਥ ਪਾਉਣਾ ਪੁਲਿਸ ਦੇ ਵਸੋਂ ਬਾਹਰ ਲੱਗ ਰਿਹਾ ਹੈ | ਇਕ ਮਹੀਨੇ ਦੇ ਅੰਦਰ ਦਰਜਨਾਂ ਦੇ ਕਰੀਬ ਵਾਪਰ ਚੁੱਕੀਆਂ ਲੁੱਟਾਂ ਖੋਹਾਂ ਦੀਆਂ ਘਟਨਾਵਾਂ ਦੇ ਬਾਵਜੂਦ ਹਾਲੇ ਤੱਕ ਸਥਾਨਕ ਪੁਲਿਸ ਪ੍ਰਸ਼ਾਸਨ ਇਨ੍ਹਾਂ ਲੁਟੇਰਿਆਂ ਨੂੰ ਕਾਬੂ ਕਰਨ ਵਿਚ ਕਾਮਯਾਬ ਨਹੀਂ ਹੋ ਸਕਿਆ | ਜਿਸ ਕਰਕੇ ਹੁਣ ਲੋਕ ਘਰਾਂ ਵਿਚੋਂ ਬਾਹਰ ਨਿਕਲਣ ਤੋਂ ਵੀ ਸੰਕੋਚ ਕਰ ਰਹੇ ਹਨ | ਮਿਤੀ 17 ਜਨਵਰੀ 2020 ਨੂੰ ਹਥਿਆਰਬੰਦ ਮੋਟਰਸਾਈਕਲ ਲੁਟੇਰੇ ਰਾਜਾ ਪੁੱਤਰ ਬਲਵਿੰਦਰ ਸਿੰਘ ਠੱਠਗੜ੍ਹ ਕੋਲੋਂ 3 ਹਜ਼ਾਰ ਰੁਪਏ ਤੇ ਮੋਬਾਈਲ ਫ਼ੋਨ ਅਤੇ 20 ਜਨਵਰੀ 2020 ਨੂੰ ਭਾਗਾ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਕੰਬੋਅ ਦੀ ਪਤਨੀ ਰਾਜਵਿੰਦਰ ਕੌਰ ਦੀਆਂ ਤਿੰਨ ਹਥਿਆਬੰਦ ਲੁਟੇਰੇ ਦਿਨ ਦਿਹਾੜੇ ਪਿੰਡ ਮੰਨਣ ਨੇੜਿਓਾ ਸੋਨੇ ਦੀਆਂ ਵਾਲੀਆਂ, 5 ਹਜ਼ਾਰ ਰੁਪਏ ਤੇ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋ ਗਏ | ਇਸੇ ਤਰ੍ਹਾਂ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਵਿਖੇ ਆਪਣੇ ਪਤੀ ਬਲਵਿੰਦਰ ਸਿੰਘ ਨਾਲ ਮੋਟਰਸਾਈਕਲ (ਯੂ.ਪੀ.) ਦੇ ਕੰਨਾਂ ਦੀਆਂ ਸੋਨੇ ਦੀਆਂ ਵਾਲੀਆਂ ਮੋਟਰਸਾਈਕਲ ਸਵਾਰ ਲੁਟੇਰੇ ਖੋਹ ਕੇ ਫ਼ਰਾਰ ਹੋ ਗਏ | 25 ਜਨਵਰੀ ਨੂੰ ਕਮੇਟੀਆਂ ਦੇ ਪੈਸੇ ਲੈ ਕੇ ਆ ਰਹੇ ਮਨਦੀਪ ਸਿੰਘ ਪੁੱਤਰ ਰਤਨ ਸਿੰਘ ਵਾਸੀ ਅੱਡਾ ਝਬਾਲ ਕੋਲੋਂ ਤਿੰਨ ਮੋਟਰਸਾਈਕਲ ਸਵਾਰ ਹਥਿਆਰਬੰਦ ਲੁਟੇਰੇ ਪਿੰਡ ਸਵਰਗਾਪੁਰੀ ਨੇੜਿਓਾ 25 ਹਜ਼ਾਰ ਰੁਪਏ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋ ਗਏ | 9 ਫਰਵਰੀ ਨੂੰ ਝਬਾਲ ਤੋਂ ਵਾਪਸ ਪਿੰਡ ਮਾਣੋਚਾਲ੍ਹ ਜਾ ਰਹੇ ਨਵ ਵਿਆਹੇ ਜੋੜੇ ਅਮਨਦੀਪ ਸਿੰਘ ਤੇ ਉਨ੍ਹਾਂ ਦੀ ਪਤਨੀ ਕੋਲੋਂ ਹਥਿਆਰਬੰਦ ਲੁਟੇਰੇ ਸੋਨੇ ਦੀਆਂ ਵਾਲੀਆਂ, ਦੋ ਸੋਨੇ ਦੀਆਂ ਚੂੜੀਆਂ, ਇਕ ਟਿੱਕਾ ਅਤੇ ਇਕ ਚੈਨ ਖੋਹ ਕੇ ਫਰਾਰ ਹੋ ਗਏ | 5 ਫਰਵਰੀ ਨੂੰ ਝਬਾਲ ਵਿਖੇ ਵਿਆਹ ਸਮਾਗਮ ਤੋਂ ਵਾਪਸ ਮੋਟਰਸਾਈਕਲ 'ਤੇ ਸਵਾਰ ਹੋ ਕੇ ਵਾਪਸ ਆਪਣੇ ਪਿੰਡ ਭੋਜੀਆਂ ਜਾ ਰਹੇ ਸੁਰਿੰਦਰ ਸਿੰਘ ਅਤੇ ਉਸ ਦੀ ਪਤਨੀ ਕੁਲਵੰਤ ਕੋਲੋਂ ਤਿੰਨ ਹਥਿਆਰਬੰਦ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਪਿੰਡ ਪੰਜਵੜ੍ਹ ਨੇੜੇ ਰੋਕ ਕੇ ਸੋਨੇ ਦੀਆਂ ਵਾਲੀਆਂ ਅਤੇ 4 ਹਜ਼ਾਰ ਰੁਪਏ ਲੁੱਟ ਲਏ | ਲੁਟੇਰਿਆਂ ਵਲੋਂ ਮੋਟਰਸਾਈਕਲ ਨੂੰ ਧੱਕਾ ਮਾਰਨ ਕਾਰਨ ਉਕਤ ਪਤੀ-ਪਤਨੀ ਜ਼ਖ਼ਮੀ ਵੀ ਹੋ ਗਏ | ਇਸੇ ਹੀ ਤਰ੍ਹਾਂ 30 ਜਨਵਰੀ 2012 ਨੂੰ ਮੋਟਰਸਾਈਕਲ ਸਵਾਰ ਤਿੰਨ ਨਕਾਬਪੋਸ਼ ਹਥਿਆਰਬੰਦ ਲੁਟੇਰੇ ਪਿੰਡ ਦੋਦੇ ਨੇੜਿਓਾ ਗੁਰਮੀਤ ਕੌਰ ਤੇ ਉਸ ਦੇ ਲੜਕੇ ਬਲਵਿੰਦਰ ਸਿੰਘ ਵਾਸੀ ਸੋਹਲ ਕੋਲੋਂ ਦਿਨ ਦਿਹਾੜੇ 10 ਹਜ਼ਾਰ ਰੁਪਏ ਅਤੇ ਸੋਨੇ ਦੀਆਂ ਵਾਲੀਆਂ ਲਾਹ ਕੇ ਫ਼ਰਾਰ ਹੋ ਗਏ | ਮਿਤੀ 10 ਫਰਵਰੀ ਨੂੰ ਮੋਟਰਸਾਈਕਲ ਸਵਾਰ ਲੁਟੇਰੇ ਅਜੈ ਸਿੰਘ ਪੁੱਤਰ ਸੁੱਖਾ ਸਿੰਘ ਵਾਸੀ ਠੱਠਗੜ੍ਹ ਕੋਲੋਂ ਨਗਦੀ ਤੇ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋ ਗਏ | ਏਨੀਆਂ ਘਟਨਾਵਾਂ ਵਾਪਰਨ ਦੇ ਬਾਵਜੂਦ ਪੁਲਿਸ ਪ੍ਰਸ਼ਾਸਨ ਲੁਟੇਰਿਆਂ ਨੂੰ ਫੜ੍ਹਨ ਵਿਚ ਕਾਮਯਾਬ ਨਹੀਂ ਹੋ ਸਕਿਆ | ਇਸ ਸਬੰਧੀ ਥਾਣਾ ਮੁਖੀ ਝਬਾਲ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਦੱਸਿਆ ਕਿ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦਾ ਸੁਰਾਗ਼ ਲਗਾ ਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਕੋਲੋਂ ਅਗਲੀ ਪੁੱਛ ਪੜ੍ਹਤਾਲ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਇਸ ਗ਼ਰੋਹ ਦੇ ਬਾਕੀ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |

ਖ਼ਬਰ ਸ਼ੇਅਰ ਕਰੋ

 

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਤਰਨ ਤਾਰਨ ਵਿਖੇ 24 ਤੇ 25 ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ- ਜ਼ਿਲ੍ਹਾ ਰੋਜ਼ਗਾਰ ਅਫ਼ਸਰ

ਤਰਨ ਤਾਰਨ, 20 ਫਰਵਰੀ (ਹਰਿੰਦਰ ਸਿੰਘ)-ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਪਰਮਜੀਤ ਕੌਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ...

ਪੂਰੀ ਖ਼ਬਰ »

ਕਾਮਰੇਡ ਬਲਬੀਰ ਸੂਦ ਨੂੰ ਸ਼ਰਧਾ ਦੇ ਫੁੱਲ ਭੇਟ

ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)¸ਕਾ. ਬਲਬੀਰ ਸੂਦ ਤਰਕਸ਼ੀਲ ਨਿਡਰ ਅਤੇ ਨਿਸ਼ਟਾਵਾਨ ਕਮਿਊਨਿਸਟ ਆਗੂ ਸਨ, ਜਿੰਨ੍ਹਾਂ ਦੇ ਵਿਛੋੜੇ ਨਾਲ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਟਾ ਪੈ ਗਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

27 ਦੀ ਰੋਸ ਰੈਲੀ ਕੈਪਟਨ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ-ਪ੍ਰੋ. ਵਲਟੋਹਾ

ਖਾਲੜਾ, 20 ਫਰਵਰੀ (ਜੱਜਪਾਲ ਸਿੰਘ ਜੱਜ)-ਪੰਜਾਬ ਦੀ ਜਨਤਾ ਨਾਲ ਝੂਠੇ ਵਾਅਦੇ ਕਰਕੇ ਸੱਤਾ 'ਤੇ ਕਾਬਜ਼ ਹੋਈ ਕੈਪਟਨ ਸਰਕਾਰ ਹਰੇਕ ਮੁਹਾਜ 'ਤੇ ਫੇਲ ਸਾਬਿਤ ਹੋਈ ਹੈ | ਸੂਬੇ ਦਾ ਨੌਜਵਾਨ ਬੇਰੁਜ਼ਗਾਰ ਘੁੰਮ ਰਿਹਾ ਹੈ ਅਤੇ ਕੈਪਟਨ ਦਾਅਵਾ ਕਰ ਰਹੇ ਹਨ ਕੇ ਅਸੀਂ ਪੰਜ ਲੱਖ ...

ਪੂਰੀ ਖ਼ਬਰ »

ਰੋਸ ਰੈਲੀ ਵਿਰੋਧੀਆਂ ਦੇ ਭਰਮ ਭੁਲੇਖੇ ਕਰੇਗੀ ਦੂਰ-ਸੰਧੂ

ਗੋਇੰਦਵਾਲ ਸਾਹਿਬ, 20 ਫਰਵਰੀ (ਸਕੱਤਰ ਸਿੰਘ ਅਟਵਾਲ)¸ਸ਼੍ਰੋਮਣੀ ਅਕਾਲੀ ਦਲ ਬਾਦਲ ਦੀ 27 ਫਰਵਰੀ ਨੂੰ ਹੋਣ ਜਾ ਰਹੀ ਰੋਸ ਰੈਲੀ ਵਿਰੋਧੀਆਂ ਦੇ ਭਰਮ ਭੁਲੇਖੇ ਦੂਰ ਕਰ ਦੇਵੇਗੀ | ਇਹ ਪ੍ਰਗਟਾਵਾ ਚੇਅਰਮੈਨ ਫ਼ਤਿਹ ਗਰੁੱਪ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰ ਯੂਨੀਅਨ (ਏਟਕ) ਡੀਪੂ ਪੱਟੀ ਦੀ ਮੀਟਿੰਗ

ਪੱਟੀ, 20 ਫਰਵਰੀ (ਅਵਤਾਰ ਸਿੰਘ ਖਹਿਰਾ)-ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰ ਯੂਨੀਅਨ (ਏਟਕ) ਡੀਪੂ ਪੱਟੀ ਦੀ ਜ਼ਰੂਰੀ ਮੀਟਿੰਗ ਡੀਪੂ ਦੇ ਪ੍ਰਧਾਨ ਸੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਨੂੰ ਜਥੇਬੰਦੀ ਦੇ ਸੂਬਾਈ ਮੀਤ ਪ੍ਰਧਾਨ ਦੀਦਾਰ ਸਿੰਘ ਸਰਾਲੀ ...

ਪੂਰੀ ਖ਼ਬਰ »

ਗੋਇੰਦਵਾਲ ਸਾਹਿਬ ਦੇ ਆਸ-ਪਾਸ ਝਪਟਮਾਰਾਂ ਤੋਂ ਲੋਕ ਸਹਿਮੇ-ਧਾਲੀਵਾਲ

ਗੋਇੰਦਵਾਲ ਸਾਹਿਬ, 20 ਫਰਵਰੀ (ਸਕੱਤਰ ਸਿੰਘ ਅਟਵਾਲ)¸ਗੋਇੰਦਵਾਲ ਸਾਹਿਬ ਦੇ ਆਸ-ਪਾਸ ਇਲਾਕੇ 'ਚ ਝਪਟਮਾਰਾਂ ਦੀਆਂ ਵੱਧ ਰਹੀਆਂ ਵਾਰਦਾਤਾਂ ਨਾਲ ਡਰ ਦਾ ਮਾਹੌਲ ਬਣਿਆ ਹੋਇਆ ਹੈ | ਇਨ੍ਹਾਂ ਝਪਟਮਾਰਾਂ ਦੀ ਹਿੰਮਤ ਇੰਨੀ ਵੱਧ ਚੁੱਕੀ ਹੈ ਕਿ ਦਿਨ ਦਿਹਾੜੇ ਲੁੱਟ ਖੋਹ ਕਰਨੋਂ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਮੂਸੇ ਵਿਖੇ ਹੋਏ ਪਹਿਲੇ ਸਾਲਾਨਾ ਸਮਾਗਮ ਨੇ ਨਿਵੇਕਲੀ ਪਛਾਣ ਬਣਾਈ

ਝਬਾਲ, 20 ਫਰਵਰੀ (ਸਰਬਜੀਤ ਸਿੰਘ)¸ਸਰਕਾਰੀ ਹਾਈ ਸਕੂਲ ਮੂਸੇ (ਸੈਲਫ ਸਮਾਰਟ ਸਕੂਲ) ਵਿਖੇ ਮੁੱਖ ਅਧਿਆਪਕ ਮਦਨ ਲਾਲ, ਸਮੂਹ ਸਟਾਫ਼ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਾਇਆ ਗਿਆ | ਪਹਿਲਾਂ ਸਾਲਾਨਾ ਰੰਗਾ ਰੰਗ ਤੇ ਇਨਾਮ ਵੰਡ ਸਮਾਗਮ ਪ੍ਰਾਈਵੇਟ ਸਕੂਲਾਂ ਵਲੋਂ ...

ਪੂਰੀ ਖ਼ਬਰ »

ਪੰਜਾਬ 'ਚ ਬਾਦਲਾਂ ਤੇ ਕਾਂਗਰਸ ਦੀ ਬਜਾਇ ਲੋਕ ਤੀਜਾ ਬਦਲ ਚਾਹੁੰਦੇ ਹਨ-ਜਗਜੀਤ ਚੋਹਲਾ

ਫਤਿਆਬਾਦ, 20 ਫਰਵਰੀ (ਹਰਵਿੰਦਰ ਸਿੰਘ ਧੂੰਦਾ)¸ਸ਼੍ਰੋਮਣੀ ਟਕਸਾਲੀ ਅਕਾਲੀ ਦਲ ਦੀ ਯੂਥ ਦਲ ਦੀ ਕੋਰ ਕਮੇਟੀ ਦੇ ਮੈਂਬਰ ਜਗਜੀਤ ਸਿੰਘ ਚੋਹਲਾ, ਗੁਰਭੇਜ ਸਿੰਘ, ਗੁਰਜੰਟ ਸਿੰਘ, ਰਵੀ ਮੁੰਡਾਪਿੰਡ ਅਤੇ ਹੋਰਨਾਂ ਸਮੇਤ ਵੱਖ-ਵੱਖ ਪਿੰਡਾਂ ਵਿਚ ਨੌਜਵਾਨਾਂ ਨੂੰ ਲਾਮਬੰਦ ...

ਪੂਰੀ ਖ਼ਬਰ »

ਜਸਕਰਨ ਜੱਸੋਨੰਗਲ ਹਲਕੇ ਦੀਆਂ ਮੁਸ਼ਕਿਲਾਂ ਸਬੰਧੀ ਸਾਬਕਾ ਵਿਧਾਇਕ ਮੰਨਾ ਨੂੰ ਮਿਲੇ

ਮੀਆਂਵਿੰਡ, 20 ਫਰਵਰੀ (ਗੁਰਪ੍ਰਤਾਪ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਰੋਜ਼ਾਨਾ ਆਪਣੇ ਦਫ਼ਤਰ ਬੈਠ ਕੇ ਹਲਕੇ ਦੇ ਵਰਕਰਾਂ ਦੀਆਂ ਮੁਸ਼ਕਿਲਾਂ ਸੁਣ ਰਹੇ ਹਨ | ਇਸੇ ਤਹਿਤ ਹਲਕਾ ਬਾਬਾ ਬਕਾਲਾ ...

ਪੂਰੀ ਖ਼ਬਰ »

ਕੈਪਟਨ ਕੋਲੋਂ ਤੇ ਆਪਣੇ ਵਿਧਾਇਕ ਖੁਸ਼ ਨਹੀਂ, ਜਨਤਾ ਕਿਵੇਂ ਖੁਸ਼ ਹੋਵੇਗੀ-ਸੰਧੂ

ਸਰਾਏਾ ਅਮਾਨਤ ਖਾਂ, 20 ਫਰਵਰੀ (ਨਰਿੰਦਰ ਸਿੰਘ ਦੋਦੇ)-ਸਾਬਕਾ ਹਲਕਾ ਵਿਧਾਇਕ ਵਲੋਂ ਪਿੰਡ ਲਹੀਆਂ 'ਚ ਅਕਾਲੀ ਆਗੂ ਗੁਰਵੇਲ ਸਿੰਘ ਦੇ ਘਰ ਅਕਾਲੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿਚ 2017 ਵਿਚ ਲੋਕਾਂ ਨੂੰ ਝੂਠੇ ਲਾਰੇ ਲਾ ਕੇ ਬਣੀ ਕਾਂਗਰਸ ਪਾਰਟੀ ਦੀ ਸਰਕਾਰ ਨੇ ...

ਪੂਰੀ ਖ਼ਬਰ »

ਐਸ.ਐਮ.ਓ. ਸਰਹਾਲੀ ਨੇ ਪਿੰਡ ਧੂੰਦਾ ਵਿਖੇ ਮੈਡੀਕਲ ਸਟੋਰਾਂ ਦੀ ਕੀਤੀ ਚੈਕਿੰਗ

ਫਤਿਆਬਾਦ, 20 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਅਤੇ ਸਿਵਲ ਸਰਜਨ ਤਰਨ ਤਾਰਨ ਡਾ: ਅਨੂਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ: ਜਤਿੰਦਰ ਸਿੰਘ ਗਿੱਲ ਸੀਨੀਅਰ ਮੈਡੀਕਲ ਅਫਸਰ ਇੰ.ਸੀ.ਐੱਚ.ਸੀ. ਸਰਹਾਲੀ ਦੀ ਯੋਗ ...

ਪੂਰੀ ਖ਼ਬਰ »

27 ਦੀ ਰੈਲੀ ਸਬੰਧੀ ਠਰੂ ਪਿੰਡ ਵਿਖੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਵਲੋਂ ਅਕਾਲੀ ਵਰਕਰਾਂ ਨਾਲ ਮੀਟਿੰਗ

ਤਰਨ ਤਾਰਨ, 20 ਫਰਵਰੀ (ਹਰਿੰਦਰ ਸਿੰਘ)-ਤਰਨ ਤਾਰਨ ਦੇ ਨਜ਼ਦੀਕੀ ਪਿੰਡ ਠਰੂ ਵਿਖੇ ਹਰਮੀਤ ਸਿੰਘ ਸੰਧੂ ਕੌਮੀ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਹੇਠ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਹ ਮੀਟਿੰਗ 27 ਫਰਵਰੀ ਨੂੰ ਤਰਨ ਤਾਰਨ ਵਿਖੇ ਹੋਣ ਵਾਲੀ ਰੈਲੀ ਨੂੰ ...

ਪੂਰੀ ਖ਼ਬਰ »

ਗੰਨਾ ਪੀੜਤਾਂ ਦੇ ਰੇਲ ਰੋਕੂ ਐਕਸ਼ਨ ਦੀ ਹੋਵੇਗੀ ਪੂਰਨ ਹਮਾਇਤ- ਸਭਰਾ

ਪੱਟੀ, 20 ਫਰਵਰੀ (ਅਵਤਾਰ ਸਿੰਘ ਖਹਿਰਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਪਿੰਡ ਸਭਰਾ ਦੇ ਗੁਰਦੁਆਰਾ ਬਾਬਾ ਕਾਹਨ ਸਿੰਘ ਵਿਖੇ ਜਥੇਦਾਰ ਹਰਦੀਪਤ ਸਿੰਘ, ਬਲਕਾਰ ਸਿੰਘ ਦੋਧੀ ਤੇ ਪ੍ਰਕਾਸ਼ ਸਿੰਘ ਜੋਤੀਸ਼ਾਹ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ...

ਪੂਰੀ ਖ਼ਬਰ »

ਰੋਸ ਰੈਲੀ ਦੇ ਸਬੰਧ 'ਚ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਸ਼ਾਹਬਾਜ਼ਪੁਰ, 20 ਫਰਵਰੀ (ਪ੍ਰਦੀਪ ਬੇਗੇਪੁਰ)-27 ਫਰਵਰੀ ਨੂੰ ਤਰਨ ਤਾਰਨ ਦਾਣਾ ਮੰਡੀ ਵਿਖੇ ਕੀਤੀ ਜਾ ਰਹੀ ਰੋਸ ਰੈਲੀ ਦੇ ਸਬੰਧ ਵਿਚ ਪਿੰਡ ਸ਼ਾਹਬਾਜ਼ਪੁਰ ਗਿਆਨ ਸਿੰਘ ਸ਼ਾਹਬਾਜ਼ਪੁਰ ਅਤੇ ਪਿੰਡ ਮੰਮਣਕੇ ਰਣਜੀਤ ਸਿੰਘ ਦੇ ਗ੍ਰਹਿ ਵਿਖੇ ਜਥੇ. ਅਲਵਿੰਦਰਪਾਲ ਸਿੰਘ ...

ਪੂਰੀ ਖ਼ਬਰ »

ਕੈਮਿਸਟ ਐਸੋਸੀਏਸ਼ਨ ਵਲੋਂ ਲੰਗਰ ਭੰਡਾਰਾ ਕੱਲ੍ਹ- ਅਗਰਵਾਲ

ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)-ਕੈਮਿਸਟ ਐਸੋਸੀਏਸ਼ਨ ਤਰਨ ਤਾਰਨ ਵਲੋਂ ਮਹਾਂਸ਼ਿਵਰਾਤਰੀ ਨੂੰ ਸਮਰਪਿਤ ਸਾਲਾਨਾ ਲੰਗਰ ਭੰਡਾਰਾ 22 ਫਰਵਰੀ ਨੂੰ ਪ੍ਰਤਾਪ ਸਿਨੇਮਾ ਦੇ ਸਾਹਮਣੇ ਲਗਾਇਆ ਜਾ ਰਿਹਾ ਹੈ | ਇਸ ਲੰਗਰ ਭੰਡਾਰੇ ਦਾ ਸ਼ੁੱਭ ਆਰੰਭ ਵਿਧਾਇਕ ਡਾ. ਧਰਮਬੀਰ ...

ਪੂਰੀ ਖ਼ਬਰ »

ਵਿਧਾਇਕ ਭੁੱਲਰ ਨੇ ਲਿੰਕ ਸੜਕ ਦਾ ਰੱਖਿਆ ਨੀਂਹ-ਪੱਥਰ

ਸੁਰਸਿੰਘ, 20 ਫਰਵਰੀ (ਧਰਮਜੀਤ ਸਿੰਘ)-ਹਲਕਾ ਖੇਮਕਰਨ ਦਾ ਸਰਬਪੱਖੀ ਵਿਕਾਸ ਤਰਜੀਹੀ ਅਧਾਰ 'ਤੇ ਕਰਵਾਇਆ ਜਾ ਰਿਹਾ ਹੈ | ਉਕਤ ਪ੍ਰਗਟਾਵਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਪਿੰਡ ਭੈਣੀ ਗੁਰਮੁੱਖ ਸਿੰਘ ਤੋਂ ਪਿੰਡ ਬਲ੍ਹੇਰ ਤੱਕ ਲਿੰਕ ਸੜਕ ਦੀ ਉਸਾਰੀ ਦਾ ਨੀਂਹ-ਪੱਥਰ ...

ਪੂਰੀ ਖ਼ਬਰ »

27 ਦੀ ਰੈਲੀ ਕਾਂਗਰਸ ਦੇ ਭਰਮ ਭੁਲੇਖੇ ਦੂਰ ਕਰ ਦੇਵੇਗੀ-ਇਕਬਾਲ ਸੰਧੂ

ਤਰਨ ਤਾਰਨ, 20 ਫਰਵਰੀ (ਹਰਿੰਦਰ ਸਿੰਘ)-ਪੰਜਾਬ ਵਾਸੀਆਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿਚ ਆਈ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਵਿਰੋੋਧੀਆਂ ਨੇ ਤਾਂ ਕੀ ਆਪਣਿਆ ਨੇ ਹੀ ਡੇਗ ਦੇਣਾ ਹੈ, ਕਿਉਂਕਿ ਪੰਜਾਬ ਵਾਸੀਆਂ ਦੇ ਨਾਲ-ਨਾਲ ਇਸ ਸਰਕਾਰ ਦੇ ਵਿਧਾਇਕ ...

ਪੂਰੀ ਖ਼ਬਰ »

ਚੋਰੀ ਦੇ ਲੋਹੇ ਤੇ ਤਾਂਬੇ ਦੀ ਸਕ੍ਰੈਪ ਸਣੇ ਇਕ ਕਾਬੂ

ਗੋਇੰਦਵਾਲ ਸਾਹਿਬ, 20 ਫਰਵਰੀ (ਸਕੱਤਰ ਸਿੰਘ ਅਟਵਾਲ)-ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵਲੋਂ ਮੁਖਬਰ ਖਾਸ ਦੀ ਇਤਲਾਹ 'ਤੇ ਇਕ ਵਿਅਕਤੀ ਨੂੰ ਲੋਹੇ ਅਤੇ ਤਾਂਬੇ ਦੀ ਸਕਰੈਪ ਚੋਰੀ ਕਰਨ ਤਹਿਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਪੁਲਿਸ ਵਲੋਂ ਪਿਸਤੌਲ ਦਿਖਾ ਕੇ ਲੁਟੇਰਿਆਂ ਵਲੋਂ ਖੋਹੀ ਕਾਰ 24 ਘੰਟਿਆਂ 'ਚ ਬਰਾਮਦ

ਖਡੂਰ ਸਾਹਿਬ, 20 ਫਰਵਰੀ (ਰਸਪਾਲ ਸਿੰਘ ਕੁਲਾਰ)- ਪੁਲਿਸ ਚੌਾਕੀ ਖਡੂਰ ਸਾਹਿਬ ਦੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 24 ਘੰਟਿਆਂ ਤੋਂ ਪਹਿਲਾਂ ਪਿਸਤੌਲ ਦਿਖਾ ਕਿ ਖੋਹੀ ਕਾਰ ਬਰਾਮਦ ਕਰ ਲਈ ਹੈ | ਜਾਣਕਾਰੀ ਅਨੁਸਾਰ ਇੰਚਾਰਜ ਹਰਭਜਨ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ...

ਪੂਰੀ ਖ਼ਬਰ »

ਜ਼ਮੀਨ ਹੜੱਪਣ ਲਈ ਜਾਅਲੀ ਇਕਰਾਰਨਾਮਾ ਰਸੀਦਾਂ ਤਿਆਰ ਕਰ ਕੇ ਕੀਤੀ ਧੋਖਾਧੜੀ

ਤਰਨ ਤਾਰਨ, 20 ਫਰਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਜ਼ਮੀਨ ਹੜੱਪਣ ਲਈ ਜਾਅਲੀ ਇਕਰਾਰਨਾਮਾ ਰਸੀਦਾਂ ਤਿਆਰ ਕਰਕੇ ਧੋਖਾਧੜੀ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਪ੍ਰੇਮ ਵਿਆਹ ਤੋਂ ਬਾਅਦ ਪਤਨੀ ਨੂੰ ਮਾਰ ਕੁੱਟ ਕਰ ਕੇ ਭੇਜਿਆ ਪੇਕੇ, ਚੱਲੀ ਗੋਲੀ, ਦੋ ਜ਼ਖ਼ਮੀ

ਭਿੱਖੀਵਿੰਡ, 20 ਫਰਵਰੀ (ਬੌਬੀ)-ਆਪਣੇ ਹੀ ਗੁਆਂਢ ਵਿਚ ਪ੍ਰੇਮ ਵਿਆਹ ਕਰਵਾਉਣ ਮਗਰੋਂ ਪਤਨੀ ਦੀ ਕੁੱਟਮਾਰ ਕਰਕੇ ਘਰੋਂ ਕੱਢਣ ਵਾਲੇ ਨੌਜਵਾਨ ਨੇ ਆਪਣੇ ਸਾਲੇ 'ਤੇ ਘੇਰ ਕਿ ਗੋਲੀ ਚਲਾ ਦਿੱਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੇਵ ਸਿੰਘ ਵਾਸੀ ਵਾਂ ਤਾਰਾ ਸਿੰਘ ਨੇ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਵਲੋਂ ਡਿਪਟੀ ਕਮਿਸ਼ਨਰ ਰਾਹੀਂ ਭੇਜਿਆ ਰਾਸ਼ਟਰਪਤੀ ਨੂੰ ਮੰਗ ਪੱਤਰ

ਤਰਨ ਤਾਰਨ, 20 ਫਰਵਰੀ (ਹਰਿੰਦਰ ਸਿੰਘ)-ਬਹੁਜਨ ਸਮਾਜ ਪਾਰਟੀ ਵਲੋਂ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਨੂੰ ਰਾਸ਼ਟਰਪਤੀ ਦੇ ਨਾਂਅ 'ਤੇ ਇਕ ਮੰਗ ਪੱਤਰ ਸੌਾਪਿਆ ਗਿਆ | ਆਗੂਆਂ ਵਲੋਂ ਮੰਗ ਪੱਤਰ ਵਿਚ ਰਾਸ਼ਟਰਪਤੀ ਪਾਸੋਂ ਮੰਗ ਕੀਤੀ ਗਈ ਕੇਂਦਰ ਵਿਚ ਜਦੋਂ ਦੀ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਦੀ ਬੀ.ਡੀ.ਪੀ.ਓ. ਨਾਲ ਮੀਟਿੰਗ

ਚੋਹਲਾ ਸਾਹਿਬ, 20 ਫਰਵਰੀ (ਬਲਵਿੰਦਰ ਸਿੰਘ ਚੋਹਲਾ)-ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਅਗਵਾਈ ਹੇਠ ਬਲਾਕ ਚੋਹਲਾ ਸਾਹਿਬ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿਚ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਸਬੰਧੀ ਬੀ.ਡੀ.ਪੀ.ਓ. ਦਫਤਰ ਚੋਹਲਾ ਸਾਹਿਬ ਪੁਜੇ ਪੀ.ਏ. ਨਵਦੀਪ ...

ਪੂਰੀ ਖ਼ਬਰ »

ਸੰਤ ਬਾਬਾ ਤਾਰਾ ਸਿੰਘ ਯਾਦਗਾਰੀ ਧਾਰਮਿਕ ਸਮਾਗਮ ਤੇ ਟੂਰਨਾਮੈਂਟ ਅੱਜ ਤੋਂ

ਚੋਹਲਾ ਸਾਹਿਬ, 20 ਫਰਵਰੀ (ਬਲਵਿੰਦਰ ਸਿੰਘ ਚੋਹਲਾ)-ਇਥੋੋਂ ਨਜ਼ਦੀਕੀ ਪਿੰਡ ਕਰਮੂਵਾਲਾ ਵਿਖੇ ਸੰਤ ਬਾਬਾ ਤਾਰਾ ਸਿੰਘ ਜੀ ਸਰਹਾਲੀ ਵਾਲਿਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਅਤੇ ਖੇਡ ਟੂਰਨਾਮੈਂਟ 21 ਫਰਵਰੀ ਤੋਂ ਪਿੰਡ ਦੇ ਖੇਡ ਸਟੇਡੀਅਮ ਵਿਚ ਆਰੰਭ ...

ਪੂਰੀ ਖ਼ਬਰ »

ਰੈਲੀ ਤੋਂ ਬਾਅਦ ਕਾਂਗਰਸ ਸਰਕਾਰ ਦੀ ਹੋਵੇਗੀ ਪੁੱਠੀ ਗਿਣਤੀ ਸ਼ੁਰੂ- ਜਥੇ. ਪੱਖੋਕੇ

ਤਰਨ ਤਾਰਨ, 20 ਫਰਵਰੀ (ਲਾਲੀ ਕੈਰੋਂ)¸ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ 27 ਫਰਵਰੀ ਨੂੰ ਤਰਨ ਤਾਰਨ ਦਾਣਾ ਮੰਡੀ ਵਿਖੇ ਹੋਣ ਜਾ ਰਹੀ ਵਿਸ਼ਾਲ ਰੈਲੀ ਸਬੰਧੀ ਲੋਕਾਂ ਵਿਚ ...

ਪੂਰੀ ਖ਼ਬਰ »

'ਆਪ' ਦੇ ਹਲਕਾ ਪੱਟੀ ਇੰਚਾਰਜ ਚੀਮਾ ਦਾ ਢੋਟੀਆਂ ਵਿਖੇ ਨੌਜਵਾਨਾਂ ਵਲੋਂ ਵਿਸ਼ੇਸ਼ ਸਨਮਾਨ

ਤਰਨ ਤਾਰਨ, 20 ਫਰਵਰੀ (ਲਾਲੀ ਕੈਰੋਂ)¸ਆਮ ਆਦਮੀ ਪਾਰਟੀ ਨੂੰ ਦੂਜੀ ਵਾਰੀ ਦਿੱਲੀ ਦੀ ਵਾਗਡੋਰ ਸੌਾਪ ਕਿ ਬਾਕੀ ਸੂਬਿਆਂ ਨੂੰ ਦੱਸ ਦਿੱਤਾ ਹੈ ਕਿ ਕੰਮ ਕਰਨ ਵਾਲੀਆਂ ਪਾਰਟੀਆਂ ਹੀ ਸੱਤਾ ਦੀਆਂ ਅਸਲੀ ਹੱਕਦਾਰ ਹੁੰਦੀਆਂ ਹਨ | ਇਹ ਪ੍ਰਗਟਾਵਾ 'ਆਪ' ਦੇ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਜ਼ਿਲ੍ਹਾ ਖੇਡ ਦਫ਼ਤਰ ਵਿਖੇ 550 ਸਾਲਾ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ

ਤਰਨ ਤਾਰਨ, 20 ਫਰਵਰੀ (ਲਾਲੀ ਕੈਰੋਂ)¸ਜ਼ਿਲ੍ਹਾ ਖੇਡ ਦਫ਼ਤਰ ਤਰਨ ਤਾਰਨ ਵਿਖੇ ਜ਼ਿਲ੍ਹਾ ਖੇਡ ਅਫ਼ਸਰ ਕੁਲਵਿੰਦਰ ਕੌਰ ਦੀ ਅਗਵਾਈ ਵਿਚ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਅਵਤਾਰ ਪੁਰਬ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਗੋਇੰਦਵਾਲ ਸਾਹਿਬ 'ਚ ਵਿਦਾਇਗੀ ਪਾਰਟੀ ਸਮਾਗਮ ਯਾਦਗਾਰੀ ਹੋ ਨਿਬੜਿਆ

ਗੋਇੰਦਵਾਲ ਸਾਹਿਬ, 20 ਫਰਵਰੀ (ਸਕੱਤਰ ਸਿੰਘ ਅਟਵਾਲ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਦੇ ਸੈਸ਼ਨ ਦੀ ਸਮਾਪਤੀ ਮੌਕੇ ਗਿਆਰਵੀਂ ਕਲਾਸ ਦੇ ਵਿਦਿਆਰਥੀਆਂ ਨੇ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ | ਸਮਾਗਮ ...

ਪੂਰੀ ਖ਼ਬਰ »

ਓਰੀਐਾਟਲ ਬੈਂਕ ਆਫ ਕਾਮਰਸ ਦੀ 78ਵੀਂ ਵਰੇ੍ਹਗੰਢ ਮਨਾਈ

ਝਬਾਲ, 20 ਫਰਵਰੀ (ਸੁਖਦੇਵ ਸਿੰਘ)-ਓਰੀਐਾਟਲ ਬੈਂਕ ਆਫ ਕਾਮਰਸ ਬ੍ਰਾਂਚ ਝਬਾਲ ਵਿਖੇ ਡੀ.ਜੀ.ਐੱਮ. ਨਿਸ਼ਾ ਅਤੇ ਏ.ਜੀ.ਐੱਮ. ਕੁਲਵੰਤ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬੈਂਕ ਦੀ 78 ਵੀਂ ਵਰ੍ਹੇਗੰਢ ਮਨਾਈ ਗਈ | ਇਸ ਮੌਕੇ ਬੈਂਕ ਦੇ ਸੇਵਾ ਮੁਕਤ ਅਫਸਰ ਕੁੰਦਨ ਸਿੰਘ ...

ਪੂਰੀ ਖ਼ਬਰ »

ਸੀ.ਐਚ.ਸੀ. ਕੈਰੋਂ ਦੀ ਟੀਮ ਵਲੋਂ ਅਣਅਧਿਕਾਰਤ ਝੋਲਾ ਛਾਪ ਡਾਕਟਰਾਂ ਦੀ ਚੈਕਿੰਗ

ਪੱਟੀ, 20 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਡਿਪਟੀ ਕਮਿਸ਼ਨਰ ਤਰਨ ਤਾਰਨ ਅਤੇ ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਵਲੋਂ ਮਿਲੇ ਨਿਰਦੇਸ਼ਾਂ ਅਨੁਸਾਰ ਸੀ.ਐੱਚ.ਸੀ. ਕੈਰੋਂ ਦੇ ਐੱਸ.ਐੱਮ.ਓ. ਡਾ. ਜਤਿੰਦਰ ਸਿੰਘ ਗਿੱਲ ਦੀ ਅਗਵਾਈ ਵਿਚ ਸੀ.ਐੱਚ.ਸੀ. ਕੈਰੋਂ ਅਧੀਨ ...

ਪੂਰੀ ਖ਼ਬਰ »

ਨਸ਼ਿਆਂ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਕੀਤਾ ਜਾਗਰੂਕ

ਪੱਟੀ, 20 ਫਰਵਰੀ (ਅਵਤਾਰ ਸਿੰਘ ਖਹਿਰਾ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਅਤੇ ਸਿਵਲ ਸਰਜਨ ਡਾ. ਅਨੂਪ ਕੁਮਾਰ ਦੀਆਂ ਹਦਾਇਤਾਂ 'ਤੇ ਐੱਸ.ਐੱਮ.ਓ. ਪੱਟੀ ਡਾ. ਬੀਰਇੰਦਰ ਕੌਰ ਦੀ ਅਗਵਾਈ ਹੇਠ ਕੰਡਿਆਲਾ ਰੋਡ ਪੱਟੀ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ...

ਪੂਰੀ ਖ਼ਬਰ »

ਸਿਵਲ ਹਸਪਤਾਲ ਪੱਟੀ ਵਿਖੇ ਦੰਦਾਂ ਦੇ ਪੰਦ੍ਹਰਵਾੜੇ ਤਹਿਤ 800 ਮਰੀਜ਼ਾਂ ਦੀ ਜਾਂਚ

ਪੱਟੀ, 20 ਫਰਵਰੀ (ਅਵਤਾਰ ਸਿੰਘ ਖਹਿਰਾ)-ਸਿਵਲ ਹਸਪਤਾਲ ਪੱਟੀ ਵਿਖੇ ਦੰਦਾਂ ਦੇ 33ਵੇਂ ਪੰਦਰਵਾੜਾ ਦੇ ਸਮਾਪਤੀ ਮੌਕੇ 20 ਲੋੜਵੰਦ ਮਰੀਜ਼ਾਂ ਨੂੰ ਸਿਵਲ ਸਰਜਨ ਡਾ. ਅਨੂਪ ਕੁਮਾਰ ਵਲੋਂ ਦੰਦਾਂ ਦੇ ਸੈੱਟ ਵੰਡੇ ਗਏ | ਇਸ ਮੌਕੇ ਸਿਵਲ ਸਰਜਨ ਡਾ. ਅਨੂਪ ਕੁਮਾਰ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਤੰਬਾਕੂ ਵਿਰੋਧੀ ਸੈਮੀਨਾਰ ਲਗਾਇਆ

ਤਰਨ ਤਾਰਨ, 20 ਫਰਵਰੀ (ਕੱਦਗਿੱਲ)¸'ਤੰਬਾਕੂ ਦਾ ਨਸ਼ਾ ਅਨਮੋਲ ਜੀਵਨ ਦੀ ਦੁਰਦਸ਼ਾ' ਇਸ ਥੀਮ ਨੂੰ ਸਮਰਪਿਤ ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਜ਼ਿਲ੍ਹਾ ਸਿਹਤ ਅਫਸਰ ਡਾ. ਅਮਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਯੂਨੀਵਰਸਲ ਅਕੈਡਮੀ 'ਚ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ

ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)-ਸਥਾਨਕ ਯੂਨੀਵਰਸਲ ਅਕਾਦਮੀ ਬਾਠ ਰੋਡ ਤਰਨ ਤਾਰਨ ਵਿਖੇ ਸ਼ਿਵਰਾਤਰੀ ਦਾ ਤਿਉਹਾਰ ਮੁੱਖ ਅਧਿਆਪਕ ਡਾ. ਇੰਦਰਜੀਤਪਾਲ ਕੌਰ ਗਰੇਵਾਲ ਦੀ ਅਗਵਾਈ ਹੇਠ ਮਨਾਇਆ ਗਿਆ | ਜਿਸ ਦੌਰਾਨ ਇਸ ਤਿਉਹਾਰ ਨਾਲ ਸਬੰਧਿਤ ਭਾਸ਼ਣ, ਨਾਚ, ਨਾਟਕ ਆਦਿ ...

ਪੂਰੀ ਖ਼ਬਰ »

ਸ਼ਿਵਰਾਤਰੀ ਦੇ ਦਿਹਾੜੇ ਨੂੰ ਸਮਰਪਿਤ ਸ੍ਰੀ ਰਾਧੇ ਕਿ੍ਸ਼ਨ ਮੰਦਰ ਤੋਂ ਸ਼ੋਭਾ ਯਾਤਰਾ ਸਜਾਈ

ਭਿੱਖੀਵਿੰਡ, 20 ਫਰਵਰੀ (ਬੌਬੀ)- ਭਿੱਖੀਵਿੰਡ ਦੇ ਸ੍ਰੀ ਰਾਧੇ ਕਿ੍ਸ਼ਨ ਮੰਦਰ ਵਿਖੇ ਸ਼ਿਵਰਾਤਰੀ ਦੇ ਦਿਹਾੜੇ ਨੂੰ ਸਮਰਪਿਤ ਇਕ ਸ਼ੋਭਾ ਯਾਤਰਾ ਸਜਾਈ ਗਈ | ਇਸ ਸਬੰਧੀ ਕਮੇਟੀ ਪ੍ਰਧਾਨ ਸੰਦੀਪ ਚੋਪੜਾ ਨੇ ਦੱਸਿਆ ਕਿ ਸ਼ਿਵਰਾਤਰੀ ਦਿਹਾੜੇ ਨੂੰ ਸਮਰਪਿਤ ਇਲਾਕਾ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਗੁਰਸਵੇਕ ਸਿੰਘ ਸ਼ੇਖ ਵਲੋਂ ਅਕਾਲੀ ਆਗੂਆਂ ਨਾਲ ਮੀਟਿੰਗ

ਫਤਿਆਬਾਦ, 20 ਫਰਵਰੀ (ਹਰਵਿੰਦਰ ਸਿੰਘ ਧੂੰਦਾ)-ਸ਼੍ਰੋਮਣੀ ਅਕਾਲੀ ਦਲ ਦੀ 27 ਫਰਵਰੀ ਨੂੰ ਤਰਨ ਤਾਰਨ ਵਿਖੇ ਹੋਣ ਜਾ ਰਹੀ ਰੈਲੀ ਸਬੰਧੀ ਵੱਖ-ਵੱਖ ਪਿੰਡਾਂ ਵਿਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੀ ਲੜੀ ਤਹਿਤ ਗੁਰਸੇਵਕ ਸਿੰਘ ਸ਼ੇਖ ਸਾਬਕਾ ਚੇਅਰਮੈਨ ਦੀ ਅਗਵਾਈ 'ਚ ...

ਪੂਰੀ ਖ਼ਬਰ »

ਸ਼ਿਵਰਾਤਰੀ ਮੌਕੇ ਰੋਹੀ ਮੰਦਰ ਪੱਟੀ ਤੋਂ ਕੱਢੀ ਸ਼ੋਭਾ ਯਾਤਰਾ

ਪੱਟੀ, 20 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)-ਮਹਾਂਸ਼ਿਵਰਾਤਰੀ ਦੇ ਸਬੰਧ ਵਿਚ ਹਰੀ ਹਰ ਮੰਦਰ ਰੋਹੀ ਤੋਂ ਵਿਸ਼ਾਲ ਸ਼ੋਭਾ ਯਾਤਰਾ ਬਾਬਾ ਆਨੰਦ ਗਿਰੀ ਦੀ ਅਗਵਾਈ 'ਚ ਕੱਢੀ ਗਈ | ਇਸ ਮੌਕੇ ਸ਼ੋਭਾ ਯਾਤਰਾ ਵਿਚ ਮੁੱਖ ਮਹਿਮਾਨ ਵਜੋਂ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ...

ਪੂਰੀ ਖ਼ਬਰ »

ਧਰਮ ਪ੍ਰਚਾਰ ਕਮੇਟੀ ਵਲੋਂ ਬਹਿੜਵਾਲ ਵਿਖੇ ਗੁਰਮਤਿ ਤੇ ਅੰਮਿ੍ਤ ਸੰਚਾਰ ਸਮਾਗਮ ਅੱਜ ਤੇ 23 ਨੂੰ -ਗਿਆਨੀ ਬਹਿੜਵਾਲ

ਅੰਮਿ੍ਤਸਰ, 20 ਫ਼ਰਵਰੀ (ਜੱਸ)-ਧਰਮ ਪ੍ਰਚਾਰ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਬਹਿੜਵਾਲ (ਜ਼ਿਲ੍ਹਾ ਤਰਨਤਾਰਨ) ਵਿਖੇ ਸਾਲਾਨਾ ਗੁਰਮਤਿ ਤੇ ਅੰਮਿ੍ਤ ਸੰਚਾਰ ਸਮਾਗਮ 21 ਤੇ 23 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ, ਜਿਸ 'ਚ ਪੰਥ ਦੇ ਮਹਾਨ ਕਥਾ ਵਾਚਕ, ਕੀਰਤਨੀਏ ਤੇ ...

ਪੂਰੀ ਖ਼ਬਰ »

ਲੱਖਾਂ ਰੁਪਏ ਦੀ ਠੱਗੀ ਮਾਰਨ 'ਤੇ 2 ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 20 ਫਰਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵਲਟੋਹਾ ਅਤੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ 2 ਵਿਅਕਤੀਆਂ ਨਾਲ ਲਗਪਗ 35 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਤੋਂ ਹਰ ਵਰਗ ਦੇ ਲੋਕ ਦੁਖੀ- ਪ੍ਰੋ. ਵਲਟੋਹਾ

ਅਮਰਕੋਟ, 20 ਫਰਵਰੀ (ਗੁਰਚਰਨ ਸਿੰਘ ਭੱਟੀ)¸ਹਲਕਾ ਖੇਮਕਰਨ ਦੇ ਅਕਾਲੀ ਵਰਕਰਾਂ ਨੂੰ 27 ਫਰਵਰੀ ਦੀ ਰੋਸ ਰੈਲੀ ਲਈ ਲਾਮਬੰਦ ਕਰਨ ਲਈ ਸਾਬਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਵਲੋਂ ਸਥਾਨਕ ਵਲਟੋਹਾ ਭਵਨ ਵਿਖੇ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ | ਪ੍ਰੋ. ਵਿਰਸਾ ...

ਪੂਰੀ ਖ਼ਬਰ »

ਅਕਾਲੀ ਦਲ (ਬ) ਦੀ 27 ਦੀ ਰੈਲੀ 'ਚ ਬਹੁ ਗਿਣਤੀ ਸ਼ਹਿਰ ਵਾਸੀ ਸ਼ਾਮਿਲ ਹੋਣਗੇ-ਪ੍ਰਮਜੀਤ ਸਿੰਘ ਸੰਧੂ

ਖੇਮਕਰਨ, 20 ਫਰਵਰੀ (ਰਾਕੇਸ਼ ਬਿੱਲਾ)-ਖੇਮਕਰਨ ਸ਼ਹਿਰ ਅੰਦਰਲੇ ਸਮੂਹ ਅਕਾਲੀ ਵਰਕਰਾਂ ਦੀ ਮੀਟਿੰਗ ਸਾਬਕਾ ਪ੍ਰਧਾਨ ਨਗਰ ਪੰਚਾਇਤ ਖੇਮਕਰਨ ਪ੍ਰਮਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਉਨ੍ਹਾਂ ਦੇ ਗ੍ਰਹਿ ਵਿਖੇ ਹੋਈ | ਜਿਸ ਵਿਚ ਸ਼ਹਿਰ ਦੀਆਂ ਕੁੱਲ 13 ਵਾਰਡਾਂ ਦੇ ਸਾਬਕਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX