ਤਾਜਾ ਖ਼ਬਰਾਂ


ਬਠਿੰਡਾ 'ਚ ਗੈਸ ਪਾਈਪ ਫਟਣ ਕਾਰਨ ਧਮਾਕਾ, ਜਾਨੀ ਨੁਕਸਾਨ ਤੋਂ ਬਚਾਅ
. . .  3 minutes ago
ਬਠਿੰਡਾ, 24 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਸਵੇਰੇ ਬਠਿੰਡਾ ਦੇ ਨਾਰਥ ਅਸਟੇਟ ਸਥਿਤ ਇਕ ਕੋਠੀ 'ਚ ਗੈਸ ਪਾਈਪ ਫਟਣ ਕਾਰਨ ਜ਼ੋਰਦਾਰ ਧਮਾਕਾ ਹੋ ਗਿਆ। ਜਿਸ ਕਾਰਨ...
ਅਪਰਬਾਰੀ ਦੋਆਬ ਨਹਿਰ 'ਚ ਪਿਆ ਪਾੜ, ਵਿਭਾਗ ਆਰਜ਼ੀ ਤੌਰ 'ਤੇ ਬੰਦ ਕਰਨ ਦੀਆਂ ਕੋਸ਼ਿਸ਼ਾਂ 'ਚ
. . .  59 minutes ago
ਮਾਧੋਪੁਰ, 24 ਜੂਨ (ਨਰੇਸ਼ ਮਹਿਰਾ) - ਮਾਧੋਪੁਰ ਵਿਖੇ ਰਾਵੀ ਦਰਿਆ 'ਚੋਂ ਨਿਕਲਦੀਆਂ ਦੋ ਨਹਿਰਾਂ ਐਮ.ਬੀ. ਲਿੰਕ ਅਤੇ ਅਪਰਬਾਰੀ ਦੋਆਬ ਨਹਿਰ ਪਾਵਰ ਹਾਊਸ ਵਿਚ ਮਾਧੋਪੁਰ ਤੋਂ ਕੁਝ ਦੂਰ ਪਿੰਡ ਸ਼ਹਿਰ ਗੁੱਲੀਆਂ ਸੈਕਟਰ ਨੇੜੇ ਨਹਿਰ 'ਚ ਪਾੜ ਪੈ ਗਿਆ। ਵਿਭਾਗ ਨੂੰ ਜਿਵੇਂ ਹੀ ਇਸ ਦੀ ਸੂਚਨਾ ਮਿਲੀ ਤਾਂ ਵਿਭਾਗ...
ਜੰਮੂ ਕਸ਼ਮੀਰ ਦੇ ਨੇਤਾਵਾਂ ਦੇ ਨਾਲ ਅੱਜ ਦਿੱਲੀ ਵਿਚ ਮੁਲਾਕਾਤ ਕਰਨਗੇ ਮੋਦੀ
. . .  about 1 hour ago
ਸ੍ਰੀਨਗਰ, 24 ਜੂਨ - ਜੰਮੂ ਕਸ਼ਮੀਰ ਨੂੰ ਲੈ ਕੇ ਅੱਜ ਕਾਫੀ ਅਹਿਮ ਦਿਨ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਅੱਜ ਬੈਠਕ ਹੋਵੇਗੀ। ਜਿਸ ਵਿਚ ਜੰਮੂ ਕਸ਼ਮੀਰ ਦੇ ਸਿਆਸੀ ਭਵਿੱਖ 'ਤੇ ਗੱਲਬਾਤ...
ਅੱਜ ਦਾ ਵਿਚਾਰ
. . .  about 1 hour ago
ਚੰਡੀਗੜ੍ਹ ਵਿਚ ਰਹੇਗਾ ਹੁਣ ਰਾਤ ਦਾ ਕਰਫਿਊ 11 ਵਜੇ ਤੋਂ ਸਵੇਰੇ 5 ਵਜੇ ਤੱਕ
. . .  1 day ago
ਕੁਝ ਦਿਨੀਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਨਹਿਰ ’ਚੋਂ ਮਿਲੀ
. . .  1 day ago
ਬੁਢਲਾਡਾ , 23 ਜੂਨ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਪਿਛਲੇ ਕੁਝ ਦਿਨੀਂ ਤੋਂ ਲਾਪਤਾ ਸਥਾਨਕ ਸ਼ਹਿਰ ਦੇ ਨੌਜਵਾਨ ਦੀ ਲਾਸ਼ ਅੱਜ ਟੋਹਾਣਾ-ਫਤਿਆਬਾਦ ਨਹਿਰ ’ਚੋਂ ਮਿਲਣ ਦੀ ਖ਼ਬਰ ਹੈ।ਥਾਣਾ ਸ਼ਹਿਰੀ ਬੁਢਲਾਡਾ ਮੁਖੀ ...
ਵਰਲਡ ਟੈਸਟ ਚੈਂਪੀਅਨਸ਼ਿਪ ਫਾਈਨਲ - ਟੀਮ ਇੰਡੀਆ 170 ਦੌੜਾਂ 'ਤੇ ਆਊਟ, ਨਿਊਜ਼ੀਲੈਂਡ ਨੂੰ 139 ਦੌੜਾਂ ਦਾ ਮਿਲਿਆ ਟੀਚਾ
. . .  1 day ago
ਦਿੱਲੀ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 111 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਨਵੀਂ ਦਿੱਲੀ, 23 ਜੂਨ - ਪਿਛਲੇ 24 ਘੰਟਿਆਂ ਵਿਚ ਦਿੱਲੀ ਵਿਚ ਕੋਰੋਨਾ ਦੇ 111 ਨਵੇਂ ਕੇਸ ਸਾਹਮਣੇ ਆਏ ਹਨ ਅਤੇ 7 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ 702 ਲੋਕ ਵੀ ਤੰਦਰੁਸਤ ...
ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਮੁਕਾਬਲੇ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ
. . .  1 day ago
ਜੰਮੂ, 23 ਜੂਨ - ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਸ਼ਰਮਲ ਖੇਤਰ ਵਿਚ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਮੁਠਭੇੜ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ ਹੈ। ਫਿਲਹਾਲ ਇਲਾਕੇ ਵਿਚ ਆਪ੍ਰੇਸ਼ਨ ਚੱਲ ਰਿਹਾ ਹੈ।
ਅੰਮ੍ਰਿਤਸਰ 'ਚ ਕੋਰੋਨਾ ਦੇ 9 ਨਵੇਂ ਮਾਮਲੇ ਆਏ ਸਾਹਮਣੇ, 1 ਮਰੀਜ਼ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 23 ਜੂਨ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 9 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ...
ਮਹਿਲਾ ਦੇ ਕਤਲ ਦੀ ਗੁੱਥੀ ਸੁਲਝੀ, ਨੌਕਰਾਣੀ ਦੀ ਭੈਣ ਨਿਕਲੀ ਕਾਤਲ
. . .  1 day ago
ਅੰਮ੍ਰਿਤਸਰ, 23 ਜੂਨ (ਗਗਨਦੀਪ ਸ਼ਰਮਾ) - ਗੁਰੂ ਨਾਨਕ ਵਾੜਾ ਇਲਾਕੇ 'ਚ ਮਹਿਲਾ ਦੇ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਗਿਆ ਹੈ...
ਐਨ.ਪੀ.ਏ. 'ਚ ਕਟੌਤੀ ਕਰਨ ਦੇ ਵਿਰੋਧ 'ਚ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕੀਤੀ ਰੋਸ ਰੈਲੀ
. . .  1 day ago
ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ) - ਜੁਆਇੰਟ ਪੰਜਾਬ ਗੌਰਮਿੰਟ ਡਾਕਟਰਜ਼ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਪੀ.ਸੀ.ਐਮ.ਐੱਸ. ਸਪੈਸ਼ਲਿਸਟ ਡਾਕਟਰਜ਼...
ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਖੋਲਿਆ ਮੋਰਚਾ ,ਮਾਮਲਾ ਨੌਜਵਾਨ ਖ਼ੁਦਕੁਸ਼ੀ ਦੇ ਦੋਸ਼ੀਆਂ ਨੂੰ ਨਾ ਫੜਨ ਦਾ
. . .  1 day ago
ਮਾਛੀਵਾੜਾ ਸਾਹਿਬ, 23 ਜੂਨ (ਮਨੋਜ ਕੁਮਾਰ) - ਅੱਜ ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਸਰਹਿੰਦ ਨਹਿਰ ਲਾਗੇ ਗੜੀ ਪੁਲ ਕੋਲ ਚੱਕਾ ਜਾਮ ਕਰਦਿਆਂ ਇਨਸਾਫ਼ ਦੀ ਗੁਹਾਰ ਲਗਾਈ...
ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਯੂ.ਕੇ. ਹਾਈ ਕੋਰਟ ਵਲੋਂ ਝਟਕਾ
. . .  1 day ago
ਨਵੀਂ ਦਿੱਲੀ, 22 ਜੁਨ - ਯੂ.ਕੇ. ਹਾਈ ਕੋਰਟ ਨੇ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਵਲੋਂ ਭਾਰਤ ਹਵਾਲਗੀ ਵਿਰੁੱਧ ਅਪੀਲ ਕਰਨ...
ਪਾਵਰ ਪਲਾਂਟ ਦੇ ਪਰਾਲੀ ਦੇ ਭੰਡਾਰ ਨੂੰ ਲੱਗੀ ਅੱਗ
. . .  1 day ago
ਤਲਵੰਡੀ ਭਾਈ, 23 ਜੂਨ,(ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਪਾਵਰ ਪਲਾਂਟ ਵਲੋਂ ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  1 day ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਰਣਜੀਤ...
ਡਾ. ਸੁਖਬੀਰ ਕੌਰ ਮਾਹਲ ਬਣੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ ਆਨਰੇਰੀ ਡਾਇਰੈਕਟਰ
. . .  1 day ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਭਾਈ ਵੀਰ ਸਿੰਘ ਨਿਵਾਸ ਅਸਥਾਨ ਦੀਆਂ ਅਕਾਦਮਿਕ ਅਤੇ ਪ੍ਰਬੰਧਕੀ ਗਤੀਵਿਧੀਆਂ ਲਈ ਸੁਖਬੀਰ ਕੌਰ ਮਾਹਲ ਨੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ...
ਜੈਪਾਲ ਭੁੱਲਰ ਦਾ ਹੋਇਆ ਸਸਕਾਰ, ਛੋਟੇ ਭਰਾ ਨੇ ਦਿਖਾਈ ਚਿਖਾ ਨੂੰ ਅਗਨੀ
. . .  1 day ago
ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ) - ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਬੀਤੇ ਕੱਲ੍ਹ ਪੀ.ਜੀ.ਆਈ. ਚੰਡੀਗੜ੍ਹ ਤੋਂ ਦੁਬਾਰਾ ਪੋਸਟ ਮਾਰਟਮ ਹੋਣ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਬਾਅਦ ਦੁਪਹਿਰ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਬਠਿੰਡਾ...
ਸਾਂਝੇ ਦੂਰਸੰਚਾਰ ਸਰੋਤ ਵਾਲਾ ਇਕ ਬੀ.ਪੀ.ਓ. ਸੈਂਟਰ ਹੁਣ ਵਿਸ਼ਵ ਭਰ ਵਿਚ ਗਾਹਕਾਂ ਨੂੰ ਦਵੇਗਾ ਸੇਵਾ
. . .  1 day ago
ਨਵੀਂ ਦਿੱਲੀ, 23 ਜੂਨ - ਸੰਚਾਰ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਘਰੇਲੂ ਅਤੇ ਅੰਤਰਰਾਸ਼ਟਰੀ ਓ.ਐਸ.ਪੀ. (ਹੋਰ ਸੇਵਾ ਪ੍ਰਦਾਤਾ) ਵਿਚਕਾਰ ਅੰਤਰ ਨੂੰ...
ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਰੱਦ
. . .  1 day ago
ਪਠਾਨਕੋਟ, 23 ਜੂਨ (ਸੰਧੂ ) - ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ ਅਤੇ ਜਸਵਿੰਦਰ ਸਿੰਘ ਨੇ ਕਿਹਾ...
ਝੋਨੇ ਲਈ ਅੱਠ ਘੰਟੇ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਹਲਵਾਰਾ ਦੇ ਕਿਸਾਨਾਂ ਨੇ 66 ਕੇ ਵੀ ਸਬ ਸਟੇਸ਼ਨ ਸੁਧਾਰ ਉਪ ਮੰਡਲ ਦਾ ਕੀਤਾ ਘਿਰਾਓ
. . .  1 day ago
ਗੁਰੂਸਰ ਸੁਧਾਰ, (ਲੁਧਿਆਣਾ) 23 ਜੂਨ (ਬਲਵਿੰਦਰ ਸਿੰਘ ਧਾਲੀਵਾਲ) - ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਗੁਰਪ੍ਰੀਤ ਸਿੰਘ ਹਲਵਾਰਾ, ਪ੍ਰਧਾਨ ਜਤਿੰਦਰ ਸਿੰਘ ਜੋਤੀ ...
ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਦਾ ਰੋਸ ਮਾਰਚ, ਪੁਲਿਸ ਨੇ ਰੋਕਿਆ
. . .  1 day ago
ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ) - ਐੱਨ.ਐੱਸ. ਕਯੂ. ਐੱਫ. ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਵਲੋਂ 22 ਜੂਨ ਦੀ ਮੀਟਿੰਗ ਬੇਸਿੱਟਾ ਨਿਕਲਣ...
ਬੀ. ਡੀ. ਪੀ. ਓ. ਗੁਰੂਹਰਸਹਾਏ ਦੇ ਸਾਰੇ ਕਰਮਚਾਰੀ ਕਲਮ ਛੋੜ ਹੜਤਾਲ 'ਤੇ
. . .  1 day ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ 'ਚ ਸੋਧ ਦੀ ਮੰਗ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਦੇ ਸਦੇ ਅਨੁਸਾਰ...
ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ - ਰਾਵਤ
. . .  1 day ago
ਨਵੀਂ ਦਿੱਲੀ, 23 ਜੂਨ - ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪੰਜਾਬ ਦੇ ਕਾਦੀਆਂ ਤੋਂ...
ਲਾਹੌਰ 'ਚ ਹੋਏ ਬੰਬ ਧਮਾਕਾ 'ਚ ਇੱਕ ਦੀ ਮੌਤ, 16 ਜ਼ਖ਼ਮੀ
. . .  1 day ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਪਾਕਿਸਤਾਨ ਦੇ ਲਾਹੌਰ ਸ਼ਹਿਰ ਦੀ ਆਬਾਦੀ ਜੌਹਰ ਟਾਊਨ ਵਿਖੇ ਅੱਜ ਸਵੇਰੇ ਇਕ ਜ਼ੋਰਦਾਰ ਬੰਬ ਧਮਾਕਾ ਹੋਇਆ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਫੱਗਣ ਸੰਮਤ 551

ਹਰਿਆਣਾ

ਨੌਜਵਾਨਾਂ ਨੇ ਨਸ਼ੇ ਤੋਂ ਬਚਣਾ ਹੈ ਅਤੇ ਬਚਾਉਣਾ ਵੀ ਹੈ-ਬਿਢਾਨ

ਸਿਰਸਾ, 20 ਫਰਵਰੀ (ਭੁਪਿੰਦਰ ਪੰਨੀਵਾਲੀਆ)-ਨੌਜਵਾਨ ਵਿਅਕਤੀ ਜੋ ਵੀ ਕੁੱਝ ਵੀ ਠਾਣ ਕੇ ਜੇਕਰ ਅੱਗੇ ਵਧਦਾ ਹੈ ਤਾਂ ਉਸ ਨੰੂ ਸਫਲਤਾ ਜ਼ਰੂਰ ਮਿਲਦੀ ਹੈ | ਨੌਜਵਾਨਾਂ ਵਿਚ ਬੇਹੱਦ ਤਾਕਤ ਹੁੰਦੀ ਹੈ, ਜਿਸ ਨਾਲ ਉਹ ਸਮਾਜ ਵਿਚ ਸਕਾਰਾਤਮਿਕ ਤਬਦੀਲੀ ਲਿਆ ਸਕਦੇ ਹਨ | ਜੇਕਰ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਸਭਾ ਦੇ ਖ਼ਜ਼ਾਨਚੀ ਵਲੋਂ ਮੈਂਬਰਾਂ ਨੂੰ ਸਾਲਾਨਾ ਫ਼ੀਸ ਜਮ੍ਹਾਂ ਕਰਵਾਉਣ ਦੀ ਅਪੀਲ

ਨੀਲੋਖੇੜੀ, 20 ਫਰਵਰੀ (ਅਹੂਜਾ)-ਸ੍ਰੀ ਗੁਰੂ ਰਵੀਦਾਸ ਸਭਾ ਪੋਲਟਰੀ ਖੇਤਰ ਦੇ ਖ਼ਜ਼ਾਨਚੀ ਇਸ਼ਵਰ ਚੰਦ ਨੇ ਦੱਸਿਆ ਕਿ ਸੰਸਥਾ ਹਰ ਸਾਲ ਨਵੀਂ ਰੀਨਿਉਅਲ ਲਈ ਸਾਰੇ ਮੈਂਬਰਾਂ ਨੂੰ 200 ਰੁਪਏ ਸਾਲਾਨਾ ਦੇ ਨਾਲ ਬਾਇਉਡਾਟਾ ਵੀ ਜਮਾਂ ਕਰਵਾਉਣ ਪੈਂਦਾ ਹੈ | ਉਨ੍ਹਾਂ ਦੱਸਿਆ ਕਿ ਇਹ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਕੋਰੋਨਾ ਵਾਇਰਸ ਪ੍ਰਤੀ ਕੀਤਾ ਜਾਵੇਗਾ ਜਾਗਰੂਕ

ਸ਼ਾਹਬਾਦ ਮਾਰਕੰਡਾ, 20 ਫਰਵਰੀ (ਅਵਤਾਰ ਸਿੰਘ)-ਹਰਿਆਣਾ ਦੇ ਉਚੇਰੀ ਸਿੱਖਿਆ ਵਿਭਾਗ ਨੇ ਸਾਰੇ ਕਾਲਜਾਂ ਤੇ ਯੂਨੀਵਰਸਿਟੀਆਂ ਨੂੰ ਆਦੇਸ਼ ਦਿੱਤੇ ਹਨ ਕਿ ਉਹ ਆਪਣੇ-ਆਪਣੇ ਸੰਸਥਾਨ ਵਿਚ ਪੜ੍ਹਨ ਵਾਲੇ ਨੌਜਵਾਨਾਂ ਨੂੰ ਕੋਰੋਨਾ ਵਾਇਰਸ ਦੇ ਪ੍ਰਤੀ ਜਾਗਰੂਕ ਕਰਨ ਅਤੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਦੇ ਸਬੰਧ 'ਚ ਸਮਾਗਮ ਕਰਵਾਇਆ

ਸਿਰਸਾ, 20 ਫਰਵਰੀ (ਭੁਪਿੰਦਰ ਪੰਨੀਵਾਲੀਆ)-ਸਰਕਾਰੀ ਮਹਿਲਾ ਕਾਲਜ ਸਿਰਸਾ ਵਿਚ ਅੰਤਰ ਰਾਸ਼ਟਰੀ ਮਾਤ ਭਾਸ਼ਾ ਦਿਵਸ ਦੇ ਸੰਬੰਧ ਵਿਚ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਦੀ ਪ੍ਰਧਾਨਗੀ ਪਿ੍ੰਸੀਪਲ ਡਾ. ਤੇਜਾ ਰਾਮ, ਹਿੰਦੀ ਵਿਭਾਗ ਦੇ ਮੁਖੀ ਡਾ. ਸ਼ਿਵਚਰਨ ਸ਼ਰਮਾ ਤੇ ...

ਪੂਰੀ ਖ਼ਬਰ »

ਮੁਕੰਦ ਲਾਲ ਨੈਸ਼ਨਲ ਕਾਲਜ 'ਚ ਸੰਵਿਧਾਨ ਤੇ ਭਾਸ਼ਾ ਦਿਵਸ ਮਨਾਇਆ

ਯਮੁਨਾਨਗਰ, 20 ਫਰਵਰੀ (ਗੁਰਦਿਆਲ ਸਿੰਘ ਨਿਮਰ)-ਮੁਕੰਦ ਲਾਲ ਨੈਸ਼ਨਲ ਕਾਲਜ ਵਿਚ ਐੱਨ. ਐੱਸ. ਐੱਸ. ਅਧਿਕਾਰੀ ਡਾ. ਮਹੇਸ਼ ਕੁਮਾਰ, ਡਾ. ਦੀਪਮਾਲਾ, ਡਾ. ਜਤਿੰਦਰ ਸਿੰਘ ਤੇ ਪ੍ਰੋ. ਮਨਜੀਤ ਰਾਣੀ ਦੀ ਅਗਵਾਈ ਵਿਚ ਸੰਵਿਧਾਨ ਅਤੇ ਮਾਤ ਭਾਸ਼ਾ ਦਿਵਸ ਮਨਾਇਆ ਗਿਆ | ਇਸ ਸਬੰਧੀ ਕਾਲਜ ...

ਪੂਰੀ ਖ਼ਬਰ »

ਮੁੱਖ ਮੰਤਰੀ ਅੱਜ ਪਹੁੰਚਣਗੇ ਨੀਲੋਖੇੜੀ

ਨੀਲੋਖੇੜੀ, 20 ਫਰਵਰੀ (ਅਹੂਜਾ)-ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਦੱਸਿਆ ਕਿ ਮੁੱਖ ਮੰਤਰੀ ਮਨੋਹਰ ਲਾਲ 21 ਫਰਵਰੀ ਅੱਜ ਨੀਲੋਖੇੜੀ ਦੇ ਪੋਲਟਰੀ ਖੇਤਰ ਵਿਚ ਵਾਲਮੀਕਿ ਮੰਦਰ ਵਿਚ ਮਹਾਂਰਿਸ਼ੀ ਸ੍ਰੀ ਵਾਲਮੀਕਿ ਜੀ ਦੀ ਮੂਰਤੀ ਦੀ ਸਥਾਪਨਾ ਕਰਨਗੇ | ਇਨ੍ਹਾਂ ...

ਪੂਰੀ ਖ਼ਬਰ »

ਏ. ਟੀ. ਐੱਮ. ਨੂੰ ਲੁੱਟਣ ਆਏ ਬਦਮਾਸ਼ਾਂ ਨੂੰ ਭਜਾਉਣ ਵਾਲੇ ਦੋ ਨੌਜਵਾਨ ਬੈਂਕ ਵਲੋਂ ਸਨਮਾਨਿਤ

ਕਰਨਾਲ, 20 ਫਰਵਰੀ (ਗੁਰਮੀਤ ਸਿੰਘ ਸੱਗੂ)-ਸਟੇਟ ਬੈਂਕ ਆਫ਼ ਇੰਡੀਆ ਦੇ ਖੇਤਰੀ ਦਫ਼ਤਰ ਹੇਠ ਆਉਂਦੇ ਪਾਣੀਪਤ ਜ਼ਿਲ੍ਹੇ ਦੇ ਪਿੰਡ ਉਰਲਾਨਾ ਕਲਾਂ ਵਿਖੇ ਕਰੀਬ ਇਕ ਹਫ਼ਤਾ ਪਹਿਲਾ ਬੈਂਕ ਦੇ ਏ. ਟੀ. ਐੱਮ. ਨੂੰ ਲੁੱਟਣ ਆਏ ਬਦਮਾਸ਼ਾਂ ਨੂੰ ਖਦੇੜਨ ਵਾਲੇ ਪਿੰਡ ਦੇ ਦੋ ...

ਪੂਰੀ ਖ਼ਬਰ »

ਸੀ. ਐੱਮ. ਸਿਟੀ ਤੋਂ ਬਾਹਰ ਹੋਣਗੀਆਂ ਦੁੱਧ ਦੀਆਂ ਡੇਅਰੀਆਂ

ਕਰਨਾਲ, 20 ਫਰਵਰੀ (ਗੁਰਮੀਤ ਸਿੰਘ ਸੱਗੂ)-ਸੀ. ਐੱਮ. ਸਿਟੀ ਵਿਖੇ ਪਿਛਲੇ ਕਈ ਸਾਲਾਂ ਤੋਂ ਦੁੱਧ ਦੀਆਂ ਡੇਅਰੀਆਂ ਨੂੰ ਸ਼ਹਿਰ ਤੋਂ ਬਾਹਰ ਸ਼ਿਫ਼ਟ ਕੀਤੇ ਜਾਣ ਦਾ ਮਾਮਲਾ ਸ਼ਹਿਰ ਵਾਸੀਆਂ ਲਈ ਵੱਡੀ ਸਮੱਸਿਆ ਬਣਿਆ ਹੋਇਆ ਹੈ, ਜਿਸ 'ਤੇ ਕਾਰਵਾਈ ਕਰਦੇ ਹੋਏ ਅੱਜ ਨਗਰ ਨਿਗਮ ਨੇ ...

ਪੂਰੀ ਖ਼ਬਰ »

ਪਿੰਡ ਅਜਨਥਲੀ ਵਿਖੇ ਹਮਲਾਵਰਾਂ ਨੇ ਅੰਨੇਵਾਹ ਗੋਲੀਆਂ ਚਲਾ ਕੇ ਪੰਜ ਜਣਿਆ ਨੂੰ ਕੀਤਾ ਜ਼ਖ਼ਮੀ

ਨੀਲੋਖੇੜੀ, 20 ਫਰਵਰੀ (ਅਹੂਜਾ)-ਅੰਜਨਥਲੀ ਪਿੰਡ ਵਿਚ ਹਮਲਾਵਰਾਂ ਵਲੋਂ ਕਈ ਗੋਲੀਆਂ ਚਲਾਈਆਂ ਗਈਆਂ | ਇਸ ਗੋਲੀ ਕਾਂਡ ਵਿਚ ਇਕ ਮਹਿਲਾ ਸਮੇਤ ਪੰਜ ਵਿਅਕਤੀ ਜ਼ਖਮੀ ਹੋ ਗਏ | ਜ਼ਖਮੀਆਂ ਵਿਚੋਂ ਦੋ ਨੀਲੋਖੇੜੀ ਹਸਪਤਾਲ ਵਿਖੇ ਦਾਖਲ ਹਨ ਜਦਕਿ ਤਿੰਨ ਜ਼ਖਮੀਆਂ ਨੂੰ ਕਰਨਾਲ ...

ਪੂਰੀ ਖ਼ਬਰ »

ਐੱਲ.ਪੀ.ਜੀ. ਗੈਸ ਸਿਲੰਡਰ ਵਿਚ ਗੈਸ ਦੀ ਥਾਂ ਪਾਣੀ

ਪਾਉਂਟਾ ਸਾਹਿਬ (ਰਾਜਗੜ੍ਹ), 20 ਫਰਵਰੀ (ਹਰਬਖ਼ਸ ਸਿੰਘ)-ਐੱਲ.ਪੀ.ਜੀ. ਗੈਸ ਸਿਲੰਡਰ ਵਿਚ ਗੈਸ ਦੀ ਥਾਂ ਪਾਣੀ ਮਿਲਣ ਨਾਲ ਗੈਸ ਏਜੰਸੀ ਰਾਜਗੜ੍ਹ ਵਿਖੇ ਅੱਜ ਹੜਕੰਪ ਮੱਚ ਗਿਆ ਅਤੇ ਸਾਰੇ ਗੈਸ ਸਿਲੰਡਰ ਸੀਲ ਕਰ ਦਿੱਤੇ ਗਏ ਹਨ | ਸੂਚਨਾ ਅਨੁਸਾਰ ਗੈਸ ਪਲਾਂਟ ਬੱਦੀ ਦੇ ਗੈਸ ...

ਪੂਰੀ ਖ਼ਬਰ »

ਰਾਧੇ ਗਾਂਧੀ ਕੀਟਨਾਸ਼ਕ ਡੀਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਸਿਰਸਾ, 20 ਫਰਵਰੀ (ਭੁਪਿੰਦਰ ਪੰਨੀਵਾਲੀਆ)-ਬੀਜ, ਕੀਟਨਾਸ਼ਕ ਤੇ ਖਾਦ ਡੀਲਰ ਐਸੋਸੀਏਸ਼ਨ ਦੀ ਇਕ ਮੀਟਿੰਗ ਇਕ ਨਿੱਜੀ ਰੈਸਟੋਰੈਂਟ ਵਿਚ ਹੋਈ | ਇਸ ਮੀਟਿੰਗ ਵਿਚ ਐਸੋਸੀਏਸ਼ਨ ਦੇ ਅਨੇਕ ਅਹੁਦੇਦਾਰ ਅਤੇ ਮੈਂਬਰ ਮੌਜੂਦ ਸਨ | ਇਸ ਬੈਠਕ ਵਿਚ ਬੀਜ, ਕੀਟਨਾਸ਼ਕ ਅਤੇ ਖਾਦ ...

ਪੂਰੀ ਖ਼ਬਰ »

ਖ਼ੂਨਦਾਨ ਜੀਵਨ ਦਾ ਸਭ ਤੋਂ ਵੱਡਾ ਪੁੰਨ ਹੈ- ਦਵਿੰਦਰ ਯੋਧਾ

ਗੂਹਲਾ ਚੀਕਾ, 20 ਫਰਵਰੀ (ਓ.ਪੀ. ਸੈਣੀ)-ਲਾਇਨਜ਼ ਕਲੱਬ ਸੀਵਨ, ਲਾਇਨਜ਼ ਕਲੱਬ ਕੈਥਲ ਤੇ ਡੀ.ਏ.ਵੀ. ਕਾਲਜ ਚੀਕਾ ਦੇ ਸਹਿਯੋਗ ਨਾਲ ਕਾਲਜ ਵਿਖੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦਾ ਸ਼ੁੱਭ ਆਰੰਭ ਮਾਨਯੋਗ ਜੱਜ ਗੂਹਲਾ ਦਵਿੰਦਰ ਯੋਧਾ ਨੇ ਕੀਤਾ | ਮਾਨਯੋਗ ਜੱਜ ...

ਪੂਰੀ ਖ਼ਬਰ »

ਪਿੰਡ ਪਿੱਪਲਥਾ ਦੀ ਪੰਚਾਇਤ ਦੁਆਰਾ ਕੀਤੇ ਜਾ ਰਹੇ ਹਨ ਵਿਕਾਸ ਦੇ ਕੰਮ

ਗੜ੍ਹੀ, 20 ਫਰਵਰੀ (ਰਮੇਸ਼ ਕੁਮਾਰ)-ਪਿੰਡ ਪਿੱਪਲਥਾ ਦੀ ਪੰਚਾਇਤ ਦੁਆਰਾ ਪਿੰਡ ਦੇ ਵਿਚ ਬਹੁਤ ਸਾਰੇ ਵਿਕਾਸ ਦੇ ਕੰਮ ਕੀਤੇ ਜਾ ਰਹੇ ਹਨ ਪਿੰਡ ਦੇ ਵਿਚ ਗਲੀਆਂ ਬਣਾਉਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਪਿੰਡ ਦੇ ਵਿਚ ਮਗਨਰੇਗਾ ਸਕੀਮ ਦੇ ਰਾਹੀਂ ਤਲਾਬ ਦਾ ਕੰਮ ਵੀ ਚੱਲ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ 27 ਨੂੰ

ਨੀਲੋਖੇੜੀ, 20 ਫਰਵਰੀ (ਅਹੂਜਾ)-ਮਹਾਂਬੀਰ ਦਲ ਅੱਖਾਂ ਦੇ ਹਸਪਤਾਲ ਵਿਖੇ ਇਕ ਰੋਜ਼ਾ ਮੁਫ਼ਤ ਕੈਂਪ ਦਾ ਆਯੋਜਨ 27 ਫਰਵਰੀ ਨੂੰ ਕੀਤਾ ਜਾ ਰਿਹਾ ਹੈ | ਸੰਸਥਾ ਦੇ ਪ੍ਰਧਾਨ ਗਿਆਨ ਚੰਦ ਅਰੋੜਾ ਅਤੇ ਪ੍ਰਬੰਧਕ ਬਲਦੇਵ ਢਿਗੜਾ ਤੇ ਸੈਟੇਲਾਈਟ ਸੈਂਟਰ ਨੀਲੋਖੇੜੀ ਦੇ ...

ਪੂਰੀ ਖ਼ਬਰ »

ਚਾਰ ਰੋਜ਼ਾ ਫੁੱਟਬਾਲ ਟੂਰਨਾਮੈਂਟ 'ਚ ਥਲੀ ਦੀ ਟੀਮ ਜੇਤੂ

ਘਨੌਲੀ, 20 ਫਰਵਰੀ (ਜਸਵੀਰ ਸਿੰਘ ਸੈਣੀ)-ਸ਼ੇਰੇ ਪੰਜਾਬ ਸਪੋਰਟਸ ਕਲੱਬ ਥਲੀ ਕਲਾਂ ਵਲੋਂ 26ਵਾਂ ਫੁੱਟਬਾਲ ਟੂਰਨਾਮੈਂਟ ਨੇੜੇ ਸੇਲ ਟੈਕਸ ਬੈਰੀਅਰ ਘਨੌਲੀ ਦੇ ਥਲੀ ਮੈਦਾਨ 'ਚ ਹੋਇਆ | ਇਸ ਸਬੰਧੀ ਕਲੱਬ ਦੀ ਚੇਅਰਪਰਸਨ ਸਰਪੰਚ ਕੁਲਵੰਤ ਕੌਰ ਨੇ ਦੱਸਿਆ ਕਿ ਚਾਰ ਦਿਨਾਂ ਦੇ ...

ਪੂਰੀ ਖ਼ਬਰ »

ਫੂਡ ਤੇ ਸਿਵਲ ਸਪਲਾਈ ਵਿਭਾਗ ਵਲੋਂ ਵਾਰਡ ਨੰਬਰ 17 ਤੋਂ ਨੀਲੇ ਕਾਰਡ ਧਾਰਕਾਂ ਨੂੰ 2 ਰੁਪਏ ਕਿੱਲੋ ਕਣਕ ਵੰਡਣ ਦੀ ਪ੍ਰਕਿਰਿਆ ਆਰੰਭ

ਨੰਗਲ, 20 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਿਕ ਫੂਡ ਤੇ ਸਿਵਲ ਸਪਲਾਈ ਵਿਭਾਗ ਵਲੋਂ ਗ਼ਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਜੋ ਨੀਲੇ ਕਾਰਡ ਧਾਰਕ ਹਨ ਨੂੰ 2 ਰੁਪਏ ਕਿੱਲੋ ਕਣਕ ਵੰਡ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ ਉਸੇ ਤਹਿਤ ...

ਪੂਰੀ ਖ਼ਬਰ »

ਕਰੋਨਾ ਵਾਇਰਸ ਤੋਂ ਬਚਣ ਲਈ ਪਿੰਡ ਜੱਟਪੁਰ ਵਾਸੀਆਂ ਨੂੰ ਕੀਤਾ ਜਾਗਰੂਕ

ਨੂਰਪੁਰ ਬੇਦੀ, 20 ਫਰਵਰੀ (ਹਰਦੀਪ ਸਿੰਘ ਢੀਂਡਸਾ)-ਬਲਾਕ ਨੂਰਪੁਰ ਬੇਦੀ ਦੇ ਨਜ਼ਦੀਕੀ ਪਿੰਡ ਜੱਟਪੁਰ ਵਿਖੇ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿੰਡ ਵਾਸੀਆਂ ਨੂੰ ਕਰੋਨਾ ਵਾਇਰਸ ਪ੍ਰਤੀ ਜਾਗਰੂਕ ਕੀਤਾ ਗਿਆ | ਇਸ ਦੌਰਾਨ ਏ.ਐਨ.ਐਮ. ਰਣਜੀਤ ਕੌਰ ਅਤੇ ਆਸ਼ਾ ...

ਪੂਰੀ ਖ਼ਬਰ »

ਜਗਦੀਸ਼ ਪਾਹਵਾ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਟੋਹਾਣਾ, 20 ਫਰਵਰੀ (ਗੁਰਦੀਪ ਸਿੰਘ ਭੱਟੀ)-ਹਰਿਆਣਾ ਪ੍ਰਦੇਸ਼ ਵਪਾਰ ਮੰਡਲ ਟੋਹਾਣਾ ਦੇ ਪ੍ਰਧਾਨ 50 ਸਾਲਾ ਜਗਦੀਸ਼ ਪਾਹਵਾ ਅੱਜ ਸਵੇਰੇ ਕਾਰ ਵਰਕਸ਼ਾਪ ਵਿਚ ਕੁਰਸੀ 'ਤੇ ਬੈਠੇ ਬੇਹੋਸ਼ ਹੋ ਕੇ ਜ਼ਮੀਨ 'ਤੇ ਜਾ ਡਿੱਗੇ ਤੇ ਮੌਤ ਦੇ ਮੰੂਹ ਵਿਚ ਚਲੇ ਗਏ | ਪਰਿਵਾਰ ਮੁਤਾਬਿਕ ਉਹ ...

ਪੂਰੀ ਖ਼ਬਰ »

ਇਲਾਕਾ ਸੰਘਰਸ਼ ਕਮੇਟੀ ਨੂਰਪੁਰ ਬੇਦੀ ਦੀ ਬੈਠਕ

ਨੂਰਪੁਰ ਬੇਦੀ, 20 ਫਰਵਰੀ (ਰਾਜੇਸ਼ ਚੌਧਰੀ ਤਖਤਗੜ੍ਹ)-ਇਲਾਕਾ ਸੰਘਰਸ਼ ਕਮੇਟੀ ਦੀ ਬੈਠਕ ਮਾ. ਗੁਰਨੈਬ ਸਿੰਘ ਜੇਤੇਵਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ ਪੁਰਾਣੀਆਂ ਮੰਗਾਂ ਨੂਰਪੁਰ ਬੇਦੀ ਨੂੰ ਸਬ ਡਵੀਜ਼ਨ ਬਣਾਉਣਾ, ਉੱਪਰਲੀ ਘਾਟ ਨਾਲ ਦਸਮੇਸ਼ ਨਹਿਰ ਦੀ ਉਸਾਰੀ, ...

ਪੂਰੀ ਖ਼ਬਰ »

ਪੈਟਰੋਲ ਪੰਪ ਲਾਗੇ ਚੋਰ ਨੂੰ ਕਾਬੂ ਕਰ ਕੇ ਕੀਤਾ ਪੁਲਿਸ ਹਵਾਲੇ

ਮੋਰਿੰਡਾ, 20 ਫਰਵਰੀ (ਕੰਗ)-ਅੱਜ ਮੋਰਿੰਡਾ ਵਿਖੇ ਅਨਾਜ ਮੰਡੀ ਨਾਲ ਲੱਗਦੇ ਪੈਟਰੋਲ ਪੰਪ ਉੱਤੇ ਇਕ ਵਿਅਕਤੀ ਲੋਹੇ ਦੇ ਚੈਨਲ ਚੋਰੀ ਕਰਦਾ ਕਾਬੂ ਕਰ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੈਟਰੋਲ ਪੰਪ ਦੇ ਮਾਲਕ ਰਮਨ ਕੁਮਾਰ ਗੁਪਤਾ ਨੇ ਦੱਸਿਆ ਕਿ ਇਸੇ ਵਿਅਕਤੀ ਵਲੋਂ ਕੁਝ ...

ਪੂਰੀ ਖ਼ਬਰ »

ਮਿਹਨਤ ਤੇ ਲਗਨ ਦੇ ਨਾਲ ਕਾਰਜ ਕਰਨ ਖੰਡ ਮਿੱਲ ਦੇ ਅਧਿਕਾਰੀ ਤੇ ਕਰਮਚਾਰੀ- ਲਲਿਤ ਬੱਤਰਾ

ਸ਼ਾਹਬਾਦ ਮਾਰਕੰਡਾ, 20 ਫਰਵਰੀ (ਅਵਤਾਰ ਸਿੰਘ)-ਵੀਰਵਾਰ ਨੂੰ ਸ਼ੂਗਰ ਮਿੱਲ ਸ਼ਾਹਬਾਦ ਮਾਰਕੰਡਾ ਦੇ ਦਫ਼ਤਰ ਵਿਚ ਹਰਿਆਣਾ ਬਿਊਰੋ ਪਬਲਿਕ ਇੰਟਰਪ੍ਰਾਈਜ ਵਿੱਤ ਵਿਭਾਗ ਦੇ ਵਾਈਸ ਚੇਅਰਮੈਨ ਲਲਿਤ ਬੱਤਰਾ ਨੇ ਮਿੱਲ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਸਾਈ 'ਚ ਰਾਸ਼ਟਰੀ ਪੱਧਰ ਦੇ ਖਿਡਾਰੀਆਂ ਦੀ ਹੋ ਸਕਦੀ ਹੈ ਸਿੱਧੀ ਭਰਤੀ- ਗੁਰਵਿੰਦਰ ਸਿੰਘ

ਸ਼ਾਹਬਾਦ ਮਾਰਕੰਡਾ, 20 ਫਰਵਰੀ (ਅਵਤਾਰ ਸਿੰਘ)-ਭਾਰਤੀ ਖੇਡ ਪ੍ਰਾਧਿਕਰਣ ਅਧਿਆਪਨ ਕੇਂਦਰ ਕੁਰੂਕਸ਼ੇਤਰ ਦੇ ਕੇਂਦਰ ਪ੍ਰਭਾਰੀ ਗੁਰਵਿੰਦਰ ਸਿੰਘ ਨੇ ਕਿਹਾ ਕਿ ਭਾਰਤੀ ਖੇਡ ਪ੍ਰਾਧਿਕਰਣ ਦੀ ਆਵਾਸੀਏ ਅਤੇ ਗੈਰ ਆਵਾਸੀਏ ਯੋਜਨਾ ਦੇ ਤਹਿਤ ਸਾਈਕਲਿੰਗ, ਜੂਡੋ, ਹਾਕੀ, ...

ਪੂਰੀ ਖ਼ਬਰ »

ਦੂਨ ਪ੍ਰੈੱਸ ਕਲੱਬ ਦੀ ਇਕੱਤਰਤਾ ਹੋਈ

ਪਾਉਂਟਾ ਸਾਹਿਬ, 20 ਫਰਵਰੀ (ਹਰਬਖ਼ਸ਼ ਸਿੰਘ)-ਦੂਨ ਪ੍ਰੈੱਸ ਕਲੱਬ ਦੀ ਗੈਸਟ ਹਾਊਸ ਵਿਖੇ ਇਕੱਤਰਤਾ ਹੋਈ ਜਿਸ ਦੀ ਪ੍ਰਧਾਨਗੀ ਸ਼ਿਆਮ ਲਾਲ ਪੁੰਡੀਰ ਹਿਮਾਚਲ ਪ੍ਰਦੇਸ਼ ਯੂਨੀਅਨ ਆਫ਼ ਜਰਨਲਿਸਟ ਦੇ ਸੂਬਾ ਮੀਡੀਆ ਅਧਿਕਾਰੀ ਅਤੇ ਪ੍ਰਧਾਨ ਦੂਨ ਪ੍ਰੈੱਸ ਕਲੱਬ ਨੇ ਕੀਤੀ, ...

ਪੂਰੀ ਖ਼ਬਰ »

2 ਬੱਚੀਆਂ ਸਮੇਤ ਮਹਿਲਾ ਲਾਪਤਾ

ਸ਼ਾਹਬਾਦ ਮਾਰਕੰਡਾ, 20 ਫਰਵਰੀ (ਅਵਤਾਰ ਸਿੰਘ)-ਜ਼ਿਲ੍ਹਾ ਕੁਰੂਕਸ਼ੇਤਰ ਵਿਚ ਦੋ ਬੱਚੀਆਂ ਸਮੇਤ ਇਕ ਮਹਿਲਾ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪਿੰਡ ਸਯੋਂਸਰ ਵਾਸੀ ਇਕ ਵਿਅਕਤੀ ਨੇ ਥਾਣਾ ਪੇਹਵਾ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਉਸਦੀ ...

ਪੂਰੀ ਖ਼ਬਰ »

ਪ੍ਰਸਿੱਧ ਕਲਾਕਾਰ ਹਰਪਾਲ ਪਾਲੀ ਦਾ ਡਮਰੂ ਵਾਲਾ ਭੋਲੇ ਨਾਥ ਭਜਨ ਰਿਲੀਜ਼

ਘਨੌਲੀ, 20 ਫਰਵਰੀ (ਜਸਵੀਰ ਸਿੰਘ ਸੈਣੀ)-ਇਲਾਕੇ ਦੇ ਪ੍ਰਸਿੱਧ ਜਾਗਰਨ ਸਮਰਾਟ ਅਤੇ ਲੋਕ ਗਾਇਕ ਹਰਪਾਲ ਪਾਲੀ ਘਨੌਲਾ ਵਲੋਂ ਸ਼ਿਵਰਾਤਰੀ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਡਮਰੂ ਵਾਲਾ ਭੋਲੇ ਨਾਥ ਭਜਨ ਰਿਲੀਜ਼ ਘਨੌਲੀ 'ਚ ਹੋਏ ਭਗਵਤੀ ਜਗਰਾਤੇ ਦੌਰਾਨ ਸ਼ਿਵ ਸੈਨਾ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਦੀ ਫੇਟ ਨਾਲ ਵਿਦਿਆਰਥਣ ਗੰਭੀਰ ਜ਼ਖ਼ਮੀ

ਹੰਬੜਾਂ, 20 ਫਰਵਰੀ (ਜਗਦੀਸ਼ ਸਿੰਘ ਗਿੱਲ)-ਸਰਕਾਰੀ ਪ੍ਰਾਇਮਰੀ ਸਕੂਲ ਸਲੇਮਪੁਰ 'ਚੋਂ ਛੁੱਟੀ ਹੋਣ 'ਤੇ ਇਕ 6 ਸਾਲ ਦੀ ਬੱਚੀ ਮੀਰਾ ਜੋ ਕਿ ਮੇਨ ਰੋਡ ਸੜਕ ਦੀ ਸਾਈਡ 'ਤੇ ਜਾ ਰਿਹਾ ਸੀ, ਨੂੰ ਇਕ ਅਣਪਛਾਤੀ ਤੇਜ਼ ਰਫਤਾਰ ਕਾਰ ਵਲੋਂ ਫੇਟ ਮਾਰ ਦਿੱਤੀ ਗਈ, ਜਿਸ ਨਾਲ ਬੱਚੀ ਗੰਭੀਰ ...

ਪੂਰੀ ਖ਼ਬਰ »

ਜਬਰ-ਜਨਾਹ ਕਰਨ ਦੀ ਨੀਅਤ ਨਾਲ ਅਗਵਾ ਕੀਤੀ 5 ਸਾਲਾ ਬੱਚੀ ਬਰਾਮਦ, ਅਗਵਾਕਾਰ ਕਾਬੂ

ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਜਬਰ-ਜਨਾਹ ਕਰਨ ਦੀ ਨੀਅਤ ਨਾਲ ਅਗਵਾ ਕੀਤੀ 5 ਸਾਲ ਦੀ ਬੱਚੀ ਨੂੰ ਪੁਲਿਸ ਨੇ ਕੁਝ ਹੀ ਘੰਟਿਆਂ ਵਿਚ ਬਰਾਮਦ ਕਰਕੇ ਉਸ ਦੇ ਅਗਵਾਕਾਰ ਨੂੰ ਗਿ੍ਫ਼ਤਾਰ ਕਰ ਲਿਆ ਹੈ | ਏ. ਡੀ. ਸੀ. ਪੀ. ਅਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਹ ...

ਪੂਰੀ ਖ਼ਬਰ »

ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਬੈਂਕਾਂ ਤੋਂ ਕਰਜ਼ੇ 'ਤੇ ਕਾਰਾਂ ਲੈ ਕੇ ਅੱਗੇ ਵੇਚਣ ਵਾਲੇ ਗਰੋਹ ਦਾ ਸਰਗਨਾ ਗਿ੍ਫ਼ਤਾਰ

ਲੁਧਿਆਣਾ, 20 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸੀ. ਆਈ. ਏ. ਸਟਾਫ਼-3 ਦੀ ਪੁਲਿਸ ਨੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਬੈਂਕਾਂ ਤੋਂ ਕਰਜ਼ੇ ਤੇ ਕਾਰਾਂ ਲੈ ਕੇ ਅੱਗੇ ਵੇਚਣ ਵਾਲੇ ਗਰੋਹ ਦਾ ਪਰਦਾਫਾਸ਼ ਕਰਦਿਆਂ ਉਸ ਦੇ ਸਰਗਨੇ ਨੂੰ ਗਿ੍ਫ਼ਤਾਰ ਕੀਤਾ ਹੈ ਜਦਕਿ ਗਰੋਹ ਦੇ 2 ...

ਪੂਰੀ ਖ਼ਬਰ »

ਖੇਤੀ ਦੀ ਬਿਹਤਰੀ ਲਈ ਰਲ ਕੇ ਹੰਭਲਾ ਮਾਰਨ ਖੋਜ 'ਤੇ ਪਸਾਰ ਮਾਹਿਰ-ਡਾ. ਬੁੱਟਰ

ਲੁਧਿਆਣਾ, 20 ਫਰਵਰੀ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਪਸਾਰ ਸਿੱਖਿਆ ਡਾਇਰੈਕਟੋਰੇਟ ਵਲੋਂ ਸਾਉਣੀ ਦੀਆਂ ਫ਼ਸਲਾਂ ਲਈ ਖੋਜ ਅਤੇ ਪਸਾਰ ਮਾਹਿਰਾਂ ਦੀ 2 ਦਿਨਾ ਵਰਕਸ਼ਾਪ ਸਮਾਪਤ ਹੋ ਗਈ | ਖੇਤੀਬਾੜੀ ਵਿਭਾਗ ਅਤੇ ਪੀ. ਏ. ਯੂ. ਦੇ ਵਿਗਿਆਨੀਆਂ, ...

ਪੂਰੀ ਖ਼ਬਰ »

ਸਾਕਾ ਨਨਕਾਣਾ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ 'ਚ ਗੁਰਮਤਿ ਸਮਾਗਮ ਅੱਜ

ਲੁਧਿਆਣਾ, 20 ਫਰਵਰੀ (ਕਵਿਤਾ ਖੁੱਲਰ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਸਾਕਾ ਨਨਕਾਣਾ ਸਾਹਿਬ ਜੀ ਦੇ ਸਮੂਹ ਸ਼ਹੀਦਾਂ ਦੀ ਯਾਦ 'ਚ ਗੁਰਮਤਿ ਸਮਾਗਮ 21 ਫਰਵਰੀ ਨੂੰ ਸ਼ਾਮ 7 ਵਜੇ ਤੋਂ ਰਾਤ 10.30 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦੀ ਫੀਸ 'ਚ ਜਨਵਰੀ 2020 ਦੌਰਾਨ 29 ਫੀਸਦੀ ਹੋਇਆ ਵਾਧਾ-ਸਕੱਤਰ

ਲੁਧਿਆਣਾ, 20 ਫਰਵਰੀ (ਅਮਰੀਕ ਸਿੰਘ ਬੱਤਰਾ)-ਮਾਰਕੀਟ ਕਮੇਟੀ ਲੁਧਿਆਣਾ 'ਚ ਸਟਾਫ਼ ਦੀ ਕਮੀ ਹੋਣ ਦੇ ਬਾਵਜੂਦ ਪਿਛਲੇ ਮਹੀਨਿਆਂ ਦੌਰਾਨ ਆਮਦਨ ਵਿਚ ਵਾਧਾ ਹੋ ਰਿਹਾ ਹੈ, ਦਸੰਬਰ 2019 'ਚ 21 ਫੀਸਦੀ ਅਤੇ ਜਨਵਰੀ 2020 ਦੌਰਾਨ ਕਰੀਬ 29 ਫੀਸਦੀ ਮਾਰਕੀਟ ਫੀਸ ਵਿਚ ਵਾਧਾ ਹੋਇਆ ਹੈ | ...

ਪੂਰੀ ਖ਼ਬਰ »

ਸ਼ਹਿਰ ਦੀ ਸਫ਼ਾਈ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਸਫਾਈ ਪੰਦਰਵਾੜਾ ਸ਼ੁਰੂ

ਲੁਧਿਆਣਾ, 20 ਫਰਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ 19 ਫਰਵਰੀ ਤੋਂ 5 ਮਾਰਚ ਤੱਕ ਸਫਾਈ ਪੰਦਰਵਾੜਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਹਰ ਵਾਰਡ 'ਚ ਸੈਨਟਰੀ ਇੰਸਪੈਕਟਰ ਦੀ ਅਗਵਾਈ ਹੇਠ ਸਫਾਈ ਕਰਮਚਾਰੀਆਂ ਦੀ ਟੀਮ ਕੰਮ ਕਰੇਗੀ | ਨੋਡਲ ਅਫਸਰ ਅਸ਼ਵਨੀ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੇ ਭਾਰਤ ਨੂੰ ਮੇਕ ਇੰਨ ਇੰਡੀਆ ਬਣਾਉਣ ਦੇ ਲਏ ਸੁਪਨੇ ਨੂੰ ਨਹੀਂ ਪਿਆ ਬੂਰ

ਲੁਧਿਆਣਾ, 20 ਫਰਵਰੀ (ਬੀ.ਐਸ.ਬਰਾੜ)-ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਸਾਲ 2014 ਵਿਚ ਭਾਰਤ ਦੀ ਵਰਤੋਂ ਵਿਚ ਆਉਣ ਵਾਲੇ ਸਾਮਾਨ ਦੇ ਨਾਲ ਨਾਲ ਵੱਖ-ਵੱਖ ਦੇਸ਼ਾਂ ਦੇ ਜਰੂਰਤ ਵਿਚ ਆਉਣ ਵਾਲੇ ਸਾਮਾਨ ਨੂੰ ਭਾਰਤ ਵਿਚ ਬਣਾਉਣ ਲਈ ਮੇਕ ਇੰਨ ਇੰਡੀਆ ਦਾ ਨਆਰਾ ਦਿੱਤਾ ਸੀ ...

ਪੂਰੀ ਖ਼ਬਰ »

ਲਕਸ਼ਮੀ ਲੇਡੀਜ਼ ਕਲੱਬ ਦੀਆਂ ਔਰਤਾਂ ਨੇ ਸੈਂਟਰਾ ਗਰੀਨਜ਼ ਵਿਖੇ ਕਰਵਾਏ ਪ੍ਰੋਗਰਾਮ 'ਚ ਲਿਆ ਹਿੱਸਾ

ਲੁਧਿਆਣਾ, 20 ਫਰਵਰੀ (ਕਵਿਤਾ ਖੁੱਲਰ)-ਲਕਸ਼ਮੀ ਲੇਡੀਜ਼ ਕਲੱਬ ਅਤੇ ਸੈਂਟਰਾ ਗਰੀਨਜ਼ ਦੀਆਂ ਔਰਤਾਂ ਨੇ ਪੱਖੋਵਾਲ ਰੋਡ ਸਥਿਤ ਸੈਂਟਰਾਂ ਗਰੀਨਜ਼ 'ਚ ਕਰਵਾਏ ਪ੍ਰੋਗਰਾਮ 'ਚ ਸਾਂਝੇ ਤੌਰ 'ਤੇ ਹਿੱਸਾ ਲਿਆ | ਇਸ ਪ੍ਰੋਗਰਾਮ 'ਚ ਲਕਸ਼ਮੀ ਲੇਡੀਜ਼ ਕਲੱਬ ਦੀ ਲਗਭਗ 500 ਅਤੇ ...

ਪੂਰੀ ਖ਼ਬਰ »

ਗੁ: ਦੂਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ

ਲੁਧਿਆਣਾ, 20 ਫਰਵਰੀ (ਕਵਿਤਾ ਖੁੱਲਰ)-ਸੰਗਤਾਂ ਨੂੰ ਸ਼ਬਦ ਗੁਰੂ ਦੇ ਨਾਲ ਜੋੜਨ ਦੇ ਉਦੇਸ਼ ਨਾਲ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡਗੰਜ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ ਗਿਆ, ਜਿਸ 'ਚ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰ ਕੇ ਸਰੱਬਤ ਦੇ ਭਲੇ ਦੀ ...

ਪੂਰੀ ਖ਼ਬਰ »

ਸਾਲਾਨਾ ਬਰਸੀ 'ਤੇ ਮਨੁੱਖਤਾ ਦੇ ਭਲੇ ਲਈ ਖੂਨਦਾਨ ਕੈਂਪ ਲਗਾਇਆ

ਲੁਧਿਆਣਾ, 20 ਫਰਵਰੀ (ਕਵਿਤਾ ਖੁੱਲਰ)-ਕਾਰ ਸੇਵਾ ਵਾਲੇ 5 ਮਹਾਂਪੁਰਖਾਂ ਦੀ ਸਾਲਾਨਾ ਬਰਸੀ ਮੌਕੇ ਕਾਰ ਸੇਵਾ ਡੇਰਾ ਹੀਰਾ ਬਾਗ ਚੈਰੀਟੇਬਲ ਟਰੱਸਟ ਵਲੋਂ ਮਹਾਨ ਖੂਨਦਾਨ ਕੈਂਪ ਅਤੇ ਅੱਖਾਂ ਦਾ ਮੁਫ਼ਤ ਡਾਕਟਰੀ ਜਾਂਚ ਕੈਂਪ ਲਗਾਇਆ | ਇਸ ਕੈਂਪ ਦੀ ਸੇਵਾ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਕੀਤਾ | ਇਸ ਮੌਕੇ ਕਾਰ ਸੇਵਾ ਡੇਰਾ ਹੀਰਾ ਬਾਗ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਸੰਤ ਬਾਬਾ ਅਮਰੀਕ ਸਿੰਘ ਨੇ ਖ਼ੂਨਦਾਨ ਕੈਂਪ ਦਾ ਉਦਘਾਟਨ ਕਰਨ ਸਮੇਂ ਸੰਗਤਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋੜਵੰਦ ਮਰੀਜ਼ਾਂ ਦੀਆਂ ਜ਼ਿੰਦਗੀਆਂ ਬਚਾਉਣ ਲਈ ਖੂਨਦਾਨ ਕਰਨ ਵਾਲਾ ਸੰਸਾਰ ਤੇ ਸਭ ਤੋਂ ਵੱਡਾ ਪਰਉਪਕਾਰੀ ਹੈ, ਉਨ੍ਹਾਂ ਸੰਗਤਾਂ ਨੂੰ ਨਾਮ ਸਿਮਰਨ ਜਪਦਿਆਂ ਕਿਹਾ ਕਿ ਬਾਣੀ-ਬਾਣੇ ਦੇ ਧਾਰਨੀ ਹੋ ਕੇ ਸੇਵਾ ਤੇ ਸਿਮਰਨ ਨਾਲ ਜੁੜਨ ¢ ਇਸ ਮੌਕੇ ਸੈਕਟਰੀ ਬਾਬਾ ਗੁਰਦੀਪ ਸਿੰਘ ਬੋਹਲੀ ਵਾਲਿਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਖੂਨਦਾਨ ਕੈਂਪ ਦੌਰਾਨ 100 ਬਲੱਡ ਯੂਨਿਟ ਰਘੂਨਾਥ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਇਕੱਤਰ ਕੀਤਾ ¢ ਇਸ ਮੌਕੇ 500 ਮਰੀਜ਼ਾਂ ਦੀਆਂ ਅੱਖਾਂ ਤੇ ਕਈ ਹੋਰ ਬਿਮਾਰੀਆਂ ਦੀ ਮੁਫ਼ਤ ਡਾਕਟਰੀ ਜਾਂਚ ਗੁਰੂ ਤੇਗ ਬਹਾਦਰ ਹਸਪਤਾਲ ਮਗਰ ਸਾਹਿਬ ਤੇ ਗ੍ਰੇਸੀਅਨ ਹਸਪਤਾਲ ਮੋਹਾਲੀ ਦੇ ਡਾਕਟਰਾਂ ਨੇ ਕੀਤੀ ¢ ਇਸ ਮੌਕੇ ਮਰੀਜਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ | ਇਸ ਮੌਕੇ ਬਾਬਾ ਗੁਰਮੁਖ ਸਿੰਘ, ਬਾਬਾ ਲਾਭ ਸਿੰਘ, ਬਾਬਾ ਇੰਦਰ ਸਿੰਘ, ਬਾਬਾ ਬਲਕਾਰ ਸਿੰਘ, ਬਾਬਾ ਬਲਦੇਵ ਸਿੰਘ ਸਰਪੰਚ ਅੰਗਰੇਜ਼ ਸਿੰਘ, ਗੁਰਦੀਪ ਸਿੰਘ ਖਾਲਸਾ, ਰਘਬੀਰ ਸਿੰਘ, ਗੁਰਮੋਹਨ ਸਿੰਘ, ਨੋਨਿਹਾਲ ਸਿੰਘ, ਇਤਫਾਕ ਸਿੰਘ, ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਧਾਰਮਿਕ ਸਮਾਗਮ

ਆਲਮਗੀਰ, 20 ਫਰਵਰੀ (ਜਰਨੈਲ ਸਿੰਘ ਪੱਟੀ)-ਸਥਾਨਕ ਬਚਿੱਤਰ ਨਗਰ ਸਥਿਤ ਗੁਰਦੁਆਰਾ ਗੁਰਦਰਸ਼ਨ ਸਾਹਿਬ ਵਿਖੇ ਗੁਰਦੁਆਰਾ ਕਮੇਟੀ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਬਰਮਲਾ ਪਿੰਡ 'ਚ ਰੇਲ ਪਲੇਟਫ਼ਾਰਮ ਦਾ ਨੀਂਹ ਪੱਥਰ ਰੱਖਿਆ

ਨੰਗਲ, 20 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ ਦੇ ਮੁੱਖ ਇੰਜੀਨੀਅਰ ਏ.ਕੇ. ਅਗਰਵਾਲ ਅਤੇ ਡਿਪਟੀ ਚੀਫ਼ ਇੰਜੀਨੀਅਰ ਕੇ.ਕੇ. ਸੂਦ ਨੇ ਇੱਕ ਸਾਦੇ ਸਮਾਗਮ ਦੌਰਾਨ ਪਿੰਡ ਬਰਮਲਾ 'ਚ ਉਸਾਰੇ ਜਾਣ ਵਾਲੇ ਰੇਲ ਪਲੇਟਫ਼ਾਰਮ ਦਾ ਨੀਂਹ ਪੱਧਰ ਰੱਖਿਆ | ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਕਿਲ੍ਹਾ ਅਨੰਦਗੜ੍ਹ ਸਾਹਿਬ ਵਲੋਂ ਸਕੂਲ ਚਨੌਲੀ ਬਸੀ ਨੂੰ 100 ਬੋਰੀਆਂ ਸੀਮਿੰਟ ਦਾਨ

ਨੂਰਪੁਰ ਬੇਦੀ, 20 (ਰਾਜੇਸ਼ ਚੌਧਰੀ ਤਖਤਗੜ੍ਹ)-ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁੱਚਾ ਸਿੰਘ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨੌਲੀ ਬਸੀ ਵਿਖੇ ਵੱਖ-ਵੱਖ ਪਿੰਡਾਂ ਦੇ ਦਾਨੀ ਸੱਜਣਾਂ ਦੇ ...

ਪੂਰੀ ਖ਼ਬਰ »

ਨਵੇਂ ਬੱਸ ਅੱਡੇ ਦੇ ਸਥਾਨ ਨੂੰ ਲੈ ਕੇ ਮੀਟਿੰਗ

ਰੂਪਨਗਰ/ਘਨੌਲੀ, 20 ਫਰਵਰੀ (ਸ. ਰ)-ਰੂਪਨਗਰ ਵਿਖੇ ਬਣਨ ਵਾਲਾ ਸੰਭਾਵੀ ਨਵਾਂ ਅੰਤਰਰਾਜੀ ਬੱਸ ਅੱਡੇ ਦੇ ਸਥਾਨ ਨੂੰ ਲੈ ਕੇ ਪਿੰਡ ਚੱਕ ਢੇਰਾ, ਮਿਆਣੀ, ਫੰਦੀ, ਪਤਿਆਲਾਂ, ਆਲਮਪੁਰ ਵਾਸੀਆਂ ਦੀ ਮੀਟਿੰਗ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਕਿ ਨਵੇਂ ਬੱਸ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਆਗਮਨ ਪੁਰਬ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਦੇ ਵਿਕਾਸ ਨੂੰ ਸਬੰਧਿਤ ਕਿਤਾਬਚਾ ਸਪੀਕਰ ਰਾਣਾ ਕੇ. ਪੀ. ਸਿੰਘ ਨੂੰ ਭੇਟ

ਸ੍ਰੀ ਅਨੰਦਪੁਰ ਸਾਹਿਬ, 20 ਫਰਵਰੀ (ਨਿੱਕੂਵਾਲ, ਕਰਨੈਲ ਸਿੰਘ)-ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਆਗਮਨ ਪੁਰਬ ਨੂੰ ਲੈ ਕੇ ਧਾਰਮਿਕ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਵਿਕਾਸ ਸਬੰਧੀ ਇਕ ਕਿਤਾਬਚਾ ਸ੍ਰੀ ਗੁਰੂ ਗੋਬਿੰਦ ਸਿੰਘ ...

ਪੂਰੀ ਖ਼ਬਰ »

ਬਜ਼ੁਰਗ ਮਹਿਲਾ ਦੇ ਬੈਂਕ ਖਾਤੇ 'ਚ ਨਹੀਂ ਆ ਰਹੀ ਰਸੋਈ ਗੈੱਸ ਸਬਸਿਡੀ

ਨੰਗਲ, 20 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਰਸੋਈ ਗੈੱਸ ਦੀ ਸਬਸਿਡੀ ਬੈਂਕ ਖਾਤੇ ਵਿਚ ਨਾ ਆਉਣ ਕਾਰਨ ਪ੍ਰੇਸ਼ਾਨ ਜਵਾਹਰ ਮਾਰਕੀਟ ਨਿਵਾਸੀ ਸੀਨੀਅਰ ਸਿਟੀਜ਼ਨ ਮਹਿਲਾ ਵਲੋਂ ਵਿਭਾਗ ਅਤੇ ਸਰਕਾਰ ਿਖ਼ਲਾਫ਼ ਭਾਰੀ ਰੋਸ ਪ੍ਰਗਟਾਇਆ ਗਿਆ | ਜਵਾਹਰ ਮਾਰਕੀਟ ਦੇ ਕਾਂਗਰਸੀ ...

ਪੂਰੀ ਖ਼ਬਰ »

ਐਸ.ਡੀ.ਐਮ. ਨੇ ਸਵੇਰੇ 6 ਵਜੇ ਅਚਨਚੇਤ ਪੁੱਜ ਕੇ ਸਫ਼ਾਈ ਕਾਰਜਾਂ ਦਾ ਲਿਆ ਜਾਇਜ਼ਾ

ਸ੍ਰੀ ਚਮਕੌਰ ਸਾਹਿਬ, 20 ਫਰਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਐਸ.ਡੀ.ਐਮ ਮਨਕਮਲ ਸਿੰਘ ਚਾਹਲ ਵਲੋਂ ਸਰਕਾਰੀ ਕੰਮਾਂ 'ਚ ਤੇਜ਼ੀ ਅਤੇ ਪਾਰਦਰਸ਼ਤਾ ਲਿਆਉਣ ਲਈ ਸ਼ੁਰੂ ਕੀਤੀ ਚੈਕਿੰਗ ਮੁਹਿੰਮ ਤਹਿਤ ਉਨ੍ਹਾਂ ਅੱਜ ਸਵੇਰੇ 6 ਵਜੇ ਸ੍ਰੀ ਚਮਕੌਰ ਸਾਹਿਬ ਪੁੱਜ ਕੇ ਅਚਨਚੇਤ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਦੇ ਬਾਹਰ ਚੰਡੀਗੜ੍ਹ ਮਾਰਗ ਦੇ ਦੁਵੱਲੇ ਖੜ੍ਹੇ ਕੀਤੇ ਨੇ ਲੋਕਾਂ ਵਲੋਂ ਵਾਹਨ

ਨੰਗਲ, 20 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਤਹਿਸੀਲ ਕੰਪਲੈਕਸ ਨੰਗਲ ਦੇ ਬਾਹਰ ਚੰਡੀਗੜ੍ਹ ਮੁੱਖ ਮਾਰਗ ਦੇ ਦੋਵਾਂ ਪਾਸੇ ਲੋਕਾਂ ਵਲੋਂ ਖੜ੍ਹਾਏ ਜਾਂਦੇ ਨਿੱਜੀ ਵਾਹਨਾਂ ਕਾਰਨ ਰੋਜ਼ਾਨਾ ਹੀ ਭਾਖੜਾ ਨਹਿਰ ਦੇ ਪੁਲ 'ਤੇ ਆਵਾਜਾਈ ਸਮੱਸਿਆ ਪੈਦਾ ਹੁੰਦੀ ਹੈ | ਦੱਸਣਯੋਗ ਹੈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX