ਗੁਰਦਾਸਪੁਰ, 21 ਫਰਵਰੀ (ਆਰਿਫ਼, ਭਾਗਦੀਪ ਸਿੰਘ ਗੋਰਾਇਆ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਤੇ ਹੁਸ਼ਿਆਰਪੁਰ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਡੀ.ਸੀ. ਦਫ਼ਤਰ ਸਾਹਮਣੇ ਸ਼ੁਰੂ ਕੀਤਾ ਪੱਕਾ ਮੋਰਚਾ ਅੱਜ ਤੀਜੇ ਦਿਨ ਵਿਚ ਦਾਖ਼ਲ ਹੋ ਗਿਆ ...
ਬਟਾਲਾ, 21 ਫਰਵਰੀ (ਕਾਹਲੋਂ)- ਲੋਕ ਚੇਤਨਾ ਮੰਚ ਬਟਾਲਾ ਤੇ ਪੰਜਾਬੀ ਲੋਕ ਲਿਖਾਰੀ ਮੰਚ ਬਟਾਲਾ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਪੁਸਤਕ ਲੰਗਰ ਲਗਾਇਆ ਗਿਆ | ਇਸ ਮੌਕੇ ਉੱਘੇ ਵਿਦਵਾਨ ਡਾ. ਰਵਿੰਦਰ, ਡਾ. ...
ਬਟਾਲਾ, 21 ਫਰਵਰੀ (ਕਾਹਲੋਂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਥੀ ਰਹੇ ਭਾਈ ਮਰਦਾਨਾ ਜੀ ਦੀ ਅੰਸ-ਵੰਸ ਰਬਾਬੀ ਭਾਈ ਇਨਾਮ ਅਲੀ ਅਤੇ ਉਨ੍ਹਾਂ ਦੇ ਸਾਥੀਆਂ ਦਾ ਸੀਨੀਅਰ ਆਗੂ ਮੰਗਲ ਸਿੰਘ ਬਟਾਲਾ ਤੇ ਅਕਾਲੀ ਪੰਚਾਂ-ਸਰਪੰਚਾਂ ਵਲੋਂ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਦਾ ...
ਦਰਖ਼ਤ ਵੀ ਪਾੜਿਆ
ਕਾਦੀਆਂ, 21 ਫਰਵਰੀ (ਗੁਰਪ੍ਰੀਤ ਸਿੰਘ)-ਬੀਤੀ ਰਾਤ ਨਜ਼ਦੀਕੀ ਪਿੰਡ ਢਪੱਈ ਵਿਖੇ ਆਸਮਾਨੀ ਬਿਜਲੀ ਪੈਣ ਨਾਲ ਕਿਸਾਨ ਦੀ ਮੋਟਰ ਤੇ ਕੇਬਲ ਸੜਨ ਅਤੇ ਕਣਕ ਦੀ ਫ਼ਸਲ ਤਬਾਹ ਹੋਣ ਨਾਲ ਕਿਸਾਨ ਦਾ ਕਰੀਬ 70 ਹਜ਼ਾਰ ਰੁਪਏ ਦਾ ਨੁਕਸਾਨ ਹੋਣ ਦੀ ਖ਼ਬਰ ਹੈ | ਸਰਪੰਚ ...
ਬਟਾਲਾ, 21 ਫਰਵਰੀ (ਕਾਹਲੋਂ)- ਕਰਤਾਰਪੁਰ-ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਨੇ ਆਖਿਆ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 24-25 ਫਰਵਰੀ ਨੂੰ ਭਾਰਤ ਦੇ ਦੌਰੇ ਆ ਰਹੇ ਹਨ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਨੂੰ ਗੁਜਰਾਤ ਰਾਜ ਦੇ ਅਹਿਮਦਾਬਾਦ ਸ਼ਹਿਰ ਦਾ ਦੌਰਾ ਕਰਵਾ ਰਹੇ ਹਨ, ਉੱਥੇ ਕੇਂਦਰੀ ਸਰਕਾਰ ਵਲੋਂ ਟਰੰਪ ਨੂੰ ਪੰਜਾਬ ਦਾ ਦੌਰਾ ਵੀ ਕਰਵਾਉਣਾ ਚਾਹੀਦਾ ਹੈ ਤਾਂ ਜੋ ਟਰੰਪ ਨੂੰ ਸਿੱਖਾਂ ਦੇ ਗੌਰਵਮਈ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇ ਅਤੇ ਉਹ ਪੰਜਾਬ ਤੇ ਸਿੱਖ ਮੁੱਦਿਆਂ ਨੂੰ ਨੇੜਿਓ ਦੇਖਣਗੇ | ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੇ ਸੰਯੁਕਤ ਰਾਸ਼ਟਰ ਦੇ ਮੁਖੀ ਐਟਾਨੀਓ ਗੁਟਰੇਸ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਵਾਏ ਹਨ, ਉਸੇ ਤਰ੍ਹਾਂ ਦੋਵਾਂ ਦੇਸ਼ਾਂ ਲਈ ਸ਼ਾਂਤੀ ਦੇ ਪ੍ਰਤੀਕ ਇਹ ਲਾਂਘੇ ਦੇ ਭਾਰਤ ਵਾਲੇ ਪਾਸੇ ਡੇਰਾ ਬਾਬਾ ਨਾਨਕ ਵਿਖੇ ਅਮਰੀਕੀ ਰਾਸ਼ਟਰਪਤੀ ਟਰੰਪ ਨੂੰ ਵੀ ਇਸ ਦਾ ਮੌਕਾ ਵਿਖਾਉਣਾ ਚਾਹੀਦਾ ਹੈ ਤਾਂ ਜੋ 70 ਸਾਲਾਂ ਤੋਂ ਦੋਵਾਂ ਦੇਸ਼ਾਂ ਵਿਚ ਚਲੀ ਆ ਰਹੀ ਕੁੜੱਤਣ ਨੂੰ ਦੂਰ ਕੀਤਾ ਜਾ ਸਕੇ |
ਇਸ ਮੌਕੇ ਬਾਬਾ ਗੁਰਮੇਜ ਸਿੰਘ ਦਾਬਾਂਵਾਲ, ਇੰਜੀ: ਸੁਖਦੇਵ ਸਿੰਘ ਧਾਲੀਵਾਲ, ਨਿਰਮਲ ਸਿੰਘ ਸਾਗਰਪੁਰ, ਸੁਰਿੰਦਰ ਸਿੰਘ ਚਾਹਲ, ਗੁਰਪ੍ਰੀਤ ਸਿੰਘ ਖਾਸਾਂਵਾਲੀ, ਅਮਰੀਕ ਸਿੰਘ ਖਹਿਰਾ, ਅਜਾਇਬ ਸਿੰਘ ਦਿਓਲ ਆਦਿ ਹਾਜ਼ਰ ਸਨ |
ਬਟਾਲਾ, 21 ਫਰਵਰੀ (ਕਾਹਲੋਂ)-ਸਰਬਸਾਂਝੀ ਵੈੱਲਫੇਅਰ ਸਭਾ ਕਾਦੀਆਂ ਵਲੋਂ ਜੱਸਾ ਸਿੰਘ ਰਾਮਗੜੀਆ ਚੌਕ ਨਜ਼ਦੀਕ ਸ਼ਿਵਰਾਤਰੀ ਮਨਾਈ ਗਈ, ਜਿਸ ਵਿਚ ਸਭ ਤੋਂ ਪਹਿਲਾਂ ਸਭਾ ਦੇ ਮੈਂਬਰਾਂ ਵਲੋ ਹਵਨ ਯੱਗ ਕਰਵਾਇਆ ਗਿਆ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਉਪਰੰਤ ਲੰਗਰ ...
ਦੀਨਾਨਗਰ, 21 ਫਰਵਰੀ (ਸੰਧੂ/ਸੋਢੀ/ਸ਼ਰਮਾ)- ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਸਿਰਸਾ ਤੇ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਚਿੱਟੀ ਦੀ ਦੀ ਸਾਂਝੀ ਪ੍ਰਧਾਨਗੀ ਵਿਚ ਕਿਸਾਨਾਂ ਦੇ ਗੰਨੇ ਦੀ ਫ਼ਸਲ ਦੇ ਬਕਾਏ ਪੰਜਾਬ ਸਰਕਾਰ ਵਲੋਂ ...
ਧਾਰੀਵਾਲ, 21 ਫਰਵਰੀ (ਜੇਮਸ ਨਾਹਰ)- ਥਾਣਾ ਧਾਰੀਵਾਲ ਦੀ ਪੁਲਿਸ ਵਲੋਂ ਅਦਾਲਤ ਸ੍ਰੀ ਵਿਸ਼ੇਸ਼ ਸੀ.ਜੀ.ਐਮ. ਗੁਰਦਾਸਪੁਰ ਦੇ ਹੁਕਮਾਂ 'ਤੇ ਅਦਾਲਤ ਵਿਚ ਪੇਸ਼ ਨਾ ਹੋਣ ਦੀ ਸੂਰਤ ਵਿਚ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਮਨਜੀਤ ਸਿੰਘ ਨੇ ਦੱਸਿਆ ਕਿ ...
ਬਟਾਲਾ, 21 ਫਰਵਰੀ (ਕਾਹਲੋਂ)- ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਬ੍ਰਾਂਚ ਬਟਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਖੱਖ ਦੀ ਅਗਵਾਈ ਹਕੀਕਤ ਰਾਏ ਦੀ ਸਮਾਧ ਬਟਾਲਾ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਜਲ ਸਪਲਾਈ ਅਤੇ ...
ਬਟਾਲਾ, 21 ਫਰਵਰੀ (ਕਾਹਲੋਂ)- ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਵਲੋਂ ਬਟਾਲਾ ਸ਼ਹਿਰ ਦੇ ਉੱਘੇ ਉਦਯੋਗਪਤੀਆਂ ਨਾਲ ਵਿਸ਼ੇਸ਼ ਮੀਟਿੰਗ ਇੰਸਟੀਚਿਊਟ ਆਫ ਮਸ਼ੀਨ ਟੂਲ, ਫੋਕਲ ਪੁਆਇੰਟ ਬਟਾਲਾ ਵਿਖੇ ਕੀਤੀ ਗਈ, ਜਿਸ ਵਿਚ ਸੁਖਪਾਲ ਸਿੰਘ ਜ਼ਿਲਾ ਮੈਨੇਜਰ ਉਦਯੋਗ ...
ਤੇਜ਼ ਹਨੇਰੀ ਕਾਰਨ ਵਾਪਰਿਆ ਹਾਦਸਾ ਦੀਨਾਨਗਰ, 21 ਫਰਵਰੀ (ਸੰਧੂ/ ਸੋਢੀ/ ਸ਼ਰਮਾ)- ਬੀਤੀ ਰਾਤ ਹੋਈ ਬਰਸਾਤ ਅਤੇ ਚੱਲੀ ਤੇਜ਼ ਹਨੇਰੀ ਨਾਲ ਜੀ.ਟੀ. ਰੋਡ 'ਤੇ ਜਾ ਰਹੇ ਮੋਟਰਸਾਈਕਲ ਸਵਾਰ ਦੀ ਸੜਕ ਕੰਢੇ ਲੱਗੇ ਦਰਖ਼ਤ ਦਾ ਟੁੱਟਾ ਟਾਹਣਾ ਵੱਜਣ ਕਾਰਨ ਮੌਤ ਹੋ ਗਈ | ਜਾਣਕਾਰੀ ...
ਬਟਾਲਾ, 21 ਫਰਵਰੀ (ਹਰਦੇਵ ਸਿੰਘ ਸੰਧੂ)- ਅੱਜ ਬਟਾਲਾ 'ਚ ਡਾਕ ਲੈ ਕੇ ਆਏ ਸਹਾਇਕ ਥਾਣੇਦਾਰ ਨੂੰ ਇਕ ਦੁਕਾਨਦਾਰ ਵਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਗੰਭੀਰ ਜ਼ਖ਼ਮੀ ਕਰਨ ਦੀ ਖ਼ਬਰ ਹੈ | ਇਸ ਬਾਰੇ ਥਾਣਾ ਸਿਟੀ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ...
ਗੁਰਦਾਸਪੁਰ, 21 ਫਰਵਰੀ (ਸੁਖਵੀਰ ਸਿੰਘ ਸੈਣੀ)-ਪਿੰਡ ਬਰਿਆਰ ਦੀਆਂ ਸਮੂਹ ਸੰਗਤਾਂ ਵਲੋਂ ਪਿੰਡ ਦੀ ਸੁੱਖ ਸ਼ਾਂਤੀ ਤੇ ਸਰਬੱਤ ਦੇ ਭਲੇ ਲਈ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਉਪਰੰਤ ਰਾਗੀ ਜਥੇ ਨੇ ਕੀਰਤਨ ਕੀਤਾ | ਸਰਬੱਤ ਦੇ ਭਲੇ ਲਈ ਅਰਦਾਸ ਕਰਕੇ ਪ੍ਰਸ਼ਾਦ ਵਰਤਾਇਆ ...
ਗੁਰਦਾਸਪੁਰ, 21 ਫਰਵਰੀ (ਆਰਿਫ਼)- ਸੰਸਥਾ ਟੀਮ ਬਲੱਡ ਡੋਨਰਜ਼ ਸੁਸਾਇਟੀ (ਬੀ.ਡੀ.ਐੱਸ.) ਗੁਰਦਾਸਪੁਰ ਨੇ ਸ਼ਿਵਰਾਤਰੀ ਮੌਕੇ ਹੈਲਪ ਏਜ ਇੰਡੀਆ ਵਲੋਂ ਚਲਾਏ ਜਾ ਰਹੇ ਬਿਰਧ ਆਸ਼ਰਮ ਗੁਰਦਾਸਪੁਰ ਦਾ ਦੌਰਾ ਕਰਕੇ ਉੱਥੇ ਰਹਿ ਰਹੇ ਬਜ਼ੁਰਗਾਂ ਦਾ ਹਾਲ ਚਾਲ ਪੁੱਛਿਆ | ਇਸ ਦੌਰਾਨ ...
ਘੁਮਾਣ, 21 ਫਰਵਰੀ (ਬੰਮਰਾਹ)-ਬ੍ਰਹਮ ਗਿਆਨੀ ਸਵਾਮੀ ਸਰੂਪਾਨੰਦ ਦੀ ਯਾਦ 'ਚ ਦੋ ਰੋਜ਼ਾ ਅੰਤਰਰਾਸ਼ਟਰੀ ਖੇਡ ਮੇਲਾ ਡੇਰਾ ਸਵਾਮੀ ਸਰੂਪਾਨੰਦ ਪਿੰਡ ਮੰਡ ਨੇੜੇ ਘੁਮਾਣ ਵਿਖੇ 22 ਤੇ 23 ਫਰਵਰੀ ਨੂੰ ਕਰਵਾਇਆ ਜਾਵੇਗਾ | 22 ਫਰਵਰੀ ਨੂੰ ਕਬੱਡੀ 62 ਕਿਲੋ ਕਲੱਬ ਵਾਈਜ਼ ਟੀਮਾਂ ਦੇ ...
ਕਲਾਨੌਰ, 21 ਫਰਵਰੀ (ਪੁਰੇਵਾਲ, ਕਾਹਲੋਂ)-ਸਥਾਨਕ ਕਸਬੇ 'ਚ ਸਥਿਤ ਸਮਾਜਿਕ ਗਤੀਵਿਧੀਆਂ ਸੇਵਾ ਗਰੁੱਪ ਵਲੋਂ ਸਟੈੱਪ ਫਾਰਵਰਡ ਯੂਥ ਕਲੱਬ ਤੇ ਥੈਲਾਸੀਮੀਆ ਵੈੱਲਫੇਅਰ ਸੁਸਾਇਟੀ ਬਟਾਲਾ ਦੇ ਸਹਿਯੋਗ ਨਾਲ ਲਗਾਏ ਗਏ ਦੂਸਰੇ ਖੂਨਦਾਨ ਕੈਂਪ 'ਚ 129 ਯੁਨਿਟ ਖੂਨ ਇਕੱਠਾ ਕਰ ਕੇ ...
ਗੁਰਦਾਸਪੁਰ, 21 ਫਰਵਰੀ (ਸੁਖਵੀਰ ਸਿੰਘ ਸੈਣੀ)-ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਸ਼ਹਿਰ ਵਾਸੀਆਂ ਨੰੂ ਵਧੀਆ ਬਿਜਲੀ ਸਪਲਾਈ ਦੇਣ ਲਈ 66 ਕੇ.ਵੀ. ਅਤੇ 11 ਕੇ.ਵੀ ਨਵੇਂ ਫੀਡਰਾਂ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ...
ਊਧਨਵਾਲ, 21 ਫਰਵਰੀ (ਪਰਗਟ ਸਿੰਘ)-ਪਿਛਲੇ ਦਿਨੀਂ ਗੁਰੂ ਚਰਨਾਂ 'ਚ ਜਾ ਬਿਰਾਜੇ ਦਵਿੰਦਰ ਸਿੰਘ ਧਾਮੀ ਊਧਨਵਾਲ ਨਮਿਤ ਅਖੰਡ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾ ਕੇ ਉਪਰੰਤ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨਹਿਰ ਵਾਲੇ ਵਿਖੇ ਭਾਈ ਮੁਖਤਿਆਰ ਸਿੰਘ ਦੇ ...
ਹਰਚੋਵਾਲ, 21 ਫਰਵਰੀ (ਰਣਜੋਧ ਸਿੰਘ ਭਾਮ)- ਰਿਆੜਕੀ ਇਲਾਕੇ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਸੰਕਲਪ ਵਲੋਂ ਇਲਾਕੇ ਦੀ ਨੌਜਵਾਨ ਪੀੜ੍ਹੀ ਨੂੰ ਖੇਡਾਂ ਵਾਲੇ ਪਾਸੇ ਪ੍ਰੇਰਿਤ ਕਰਨ ਦੇ ਮਕਸਦ ਨਾਲ ਬਾਬਾ ਫਤਹਿ ਸਿੰਘ ਹਾਕੀ ਅਕੈਡਮੀ ਦਾ ਗਠਨ ਕੀਤਾ ਗਿਆ ਅਤੇ ਇਲਾਕੇ ਦੇ ...
ਫਤਹਿਗੜ੍ਹ ਚੂੜੀਆਂ, 21 ਫਰਵਰੀ (ਧਰਮਿੰਦਰ ਸਿੰਘ ਬਾਠ)-ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਪਤਰਜਿੰਦਰ ਸਿੰਘ ਬਾਜਵਾ ਦੇ ਕੰਮਾਂ ਤੋਂ ਫਤਹਿਗੜ੍ਹ ਚੂੜੀਆਂ ਦਾ ਹਰ ਵਰਗ ਪੂਰੀ ਤਰ੍ਹਾਂ ਖੁਸ਼ ਹੈ ਅਤੇ ਸ਼ਹਿਰ ਦੀਆਂ ਵਾਰਡ ਨੰਬਰ 1 ਅਤੇ ਵਾਰਡ ਨੰਬਰ 3 'ਚ ਬਾਜਵਾ ਦੀ ...
ਗੁਰਦਾਸਪੁਰ, 21 ਫਰਵਰੀ (ਸੁਖਵੀਰ ਸਿੰਘ ਸੈਣੀ)-ਸਥਾਨਕ ਸ਼ਹਿਰ ਦੇ ਤਿੱਬੜੀ ਰੋਡ ਸਥਿਤ ਵਾਈਟ ਐਵੀਨਿਊ ਵਲੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਗਲੀਆਂ ਅਤੇ ਸੀਵਰੇਜ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ...
ਗੁਰਦਾਸਪੁਰ, 21 ਫਰਵਰੀ (ਆਰਿਫ਼)- ਗੁਰਦਾਸਪੁਰ ਅੰਦਰ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਹੋ ਰਹੀਆਂ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਨੰੂ ਰੋਕਣ ਲਈ ਸ਼ਹਿਰ ਦੇ ਹਰ ਚੌਕਾਂ ਵਿਚ ਜਲਦ ਹੀ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ...
ਗੁਰਦਾਸਪੁਰ, 21 ਫਰਵਰੀ (ਆਰਿਫ਼)-ਜ਼ਿਲ੍ਹਾ ਰੁਜ਼ਗਾਰ ਕਾਰੋਬਾਰ ਬਿਊਰੋ ਵਲੋਂ ਬਲਾਕ ਪੱਧਰ 'ਤੇ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ, ਜਿਸ ਵਿਚ ਐਸ.ਆਈ.ਐਸ. ਸਕਿਉਰਿਟੀ ਕੰਪਨੀ ਵਲੋਂ 24 ਤੋਂ 28 ਤੱਕ ਜ਼ਿਲ੍ਹਾ ਗੁਰਦਾਸਪੁਰ ਵਿਚ ਵੱਖ-ਵੱਖ ਬਲਾਕ ਪੱਧਰ 'ਤੇ ਸਕਿਉਰਿਟੀ ਗਾਰਡ ਦੀ ...
ਦੀਨਾਨਗਰ, 21 ਫਰਵਰੀ (ਸੋਢੀ/ ਸੰਧੂ /ਸ਼ਰਮਾ)-ਦਯਾਨੰਦ ਮੱਠ ਦੀਨਾਨਗਰ ਵਿਖੇ ਸ਼ਿਵਰਾਤਰੀ ਦਾ ਤਿਉਹਾਰ ਮਹਾਂਰਿਸ਼ੀ ਦਯਾਨੰਦ ਬੋਧ ਉਤਸਵ ਦੇ ਸਬੰਧ ਵਿਚ ਧੂਮਧਾਮ ਨਾਲ ਮਨਾਇਆ ਗਿਆ | ਦਯਾਨੰਦ ਮੱਠ ਦੇ ਪ੍ਰਧਾਨ ਸਵਾਮੀ ਸਦਾਨੰਦ ਦੀ ਪ੍ਰਧਾਨਗੀ ਹੇਠ ਹੋਏ ਇਸ ਸਮਾਗਮ ਦੌਰਾਨ ...
ਕਾਦੀਆਂ, 21 ਫਰਵਰੀ (ਗੁਰਪ੍ਰੀਤ ਸਿੰਘ)- ਕਾਦੀਆਂ ਦੇ ਵੱਖ-ਵੱਖ ਥਾਵਾਂ ਤੋਂ ਜੇਬ ਕਤਰਿਆਂ ਵਲੋਂ ਚਾਰ ਜਾਣਿਆਂ ਦੀਆਂ ਜੇਬਾਂ ਕੱਟਣ ਦੀ ਖ਼ਬਰ ਹੈ | ਦੱਸਣਯੋਗ ਹੈ ਕਿ ਵੱਖ-ਵੱਖ ਥਾਵਾਂ 'ਤੇ ਕਾਦੀਆਂ ਸ਼ਹਿਰ ਅੰਦਰ ਸ਼ਿਵਰਾਤਰੀ ਮੌਕੇ ਸੰਗਤਾਂ ਵਲੋਂ ਲਗਾਏ ਗਏ ਲੰਗਰ ਦੌਰਾਨ ...
ਗੁਰਦਾਸਪੁਰ, 21 ਫਰਵਰੀ (ਆਰਿਫ਼, ਗੁਰਪ੍ਰਤਾਪ ਸਿੰਘ, ਭਾਗਦੀਪ ਸਿੰਘ)-ਜ਼ਿਲ੍ਹਾ ਗੁਰਦਾਸਪੁਰ ਤੇ ਆਸ-ਪਾਸ ਦੇ ਇਲਾਕਿਆਂ ਅੰਦਰ ਸ਼ਿਵ ਭਗਤਾਂ ਵਲੋਂ ਇਸ ਵਾਰ ਵੀ ਸ਼ਿਵਰਾਤਰੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਜਿੱਥੇ ਸ਼ਰਧਾਲੂਆਂ ਨੇ ਸ਼ਹਿਰ ...
ਬਟਾਲਾ, 21 ਫਰਵਰੀ (ਕਾਹਲੋਂ)-ਪੰਜਾਬ ਦੇ ਸ਼ਾਂਤੀ ਨਿਕੇਤਨ ਵਜੋਂ ਜਾਣੇ ਜਾਂਦੇ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲਾ ਵਿਖੇ ਕੌਮਾਂਤਰੀ ਮਾਂ ਬੋਲੀ ਦਿਵਸ, ਪੰਜਾਬ, ਪੰਜਾਬੀ ਤੇ ਪੰਜਾਬੀਅਤ ਨੂੰ ਸਮਰਪਿਤ, ਸਾਹਿਤ ਦੇ ਅਥਾਹ ਗਿਆਨ ਦੇ ਸੋਮਾ ਤੇ ਮਹਾਨ ਕਲਾਕਾਰ ਸਵ. ...
ਕਾਹਨੂੰਵਾਨ, 21 ਫਰਵਰੀ (ਹਰਜਿੰਦਰ ਸਿੰਘ ਜੱਜ)-ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ਵਿਖੇ ਪਿੰ੍ਰ. ਐੱਸ.ਬੀ. ਨਾਯਰ ਦੀ ਪ੍ਰਧਾਨਗੀ ਹੇਠ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਪਿ੍ੰ: ਐੱਸ.ਬੀ. ਨਾਯਰ ਤੇ ਸਕੂਲ ਕਮੇਟੀ ਦੇ ...
ਵਡਾਲਾ ਗ੍ਰੰਥੀਆਂ, 21 ਫਰਵਰੀ (ਗੁਰਪ੍ਰਤਾਪ ਸਿੰਘ ਕਾਹਲੋਂ)-ਸਿਵਲ ਸਰਜਨ ਗੁਰਦਾਸਪੁਰ ਡਾ. ਕਿਸ਼ਨ ਚੰਦ ਦੀ ਅਗਵਾਈ ਅਤੇ ਐਸ.ਐਮ.ਓ. ਡਾ. ਸੁਦੇਸ਼ ਭਗਤ ਪੀ.ਐੱਚ.ਸੀ. ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਹਤ ਅਤੇ ਤੰਦਰੁਸਤ ਕੇਂਦਰ ਮਲਕਪੁਰ ਦੇ ਸੀ.ਐੱਚ.ਓ. ਡਾ. ਸੁਨੀਲ ...
ਧਾਰੀਵਾਲ, 21 ਫਰਵਰੀ (ਸਵਰਨ ਸਿੰਘ)- ਸਥਾਨਕ ਖੁੰਡਾ ਰੋਡ 'ਤੇ ਆਲ ਇੰਡੀਆ ਸੈਂਟਰਲ ਕੌਾਸਲ ਆਫ਼ ਟ੍ਰੇਡ ਯੂਨੀਅਨ ਵਲੋਂ ਪੱਲੇਦਾਰ ਮਜ਼ਦੂਰਾਂ ਦੀ ਰੈਲੀ ਕੀਤੀ ਗਈ, ਜਿਸ ਵਿਚ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਗੁਲਜਾਰ ਸਿੰਘ ਭੁੰਬਲੀ, ਸੂਬਾ ਮੀਤ ਪ੍ਰਧਾਨ ਕਾਮਰੇਡ ਗੁਰਮੀਤ ...
ਡੇਹਰੀਵਾਲ ਦਰੋਗਾ, 21 ਫਰਵਰੀ (ਹਰਦੀਪ ਸਿੰਘ ਸੰਧੂ)-ਪਿੰਡ ਤਤਲਾ ਦੇ ਅੰਦਰ ਜੰਗੀ ਪੱਧਰ 'ਤੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਪਿੰਡ ਵਾਸੀਆਂ ਵਲੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਪਾਲ ਸਿੰਘ ਤਤਲਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਕੇਸਰੀ ਗੁਰਦੁਆਰਾ ਸਿੰਘ ਸਭਾ ...
ਧਾਰੀਵਾਲ, 21 ਫਰਵਰੀ (ਸਵਰਨ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸ ਨੰਗਲ ਦੇ ਖਿਡਾਰੀ ਵਲੋਂ ਰਾਜ ਪੱਧਰੀ ਸੋਨ ਤਗਮਾ ਜਿੱਤ ਕੇ ਕਾਲਜ ਪਹੁੰਚਣ 'ਤੇ ਪਿ੍ੰਸੀਪਲ ਗੁਰਜੀਤ ਸਿੰਘ ਅਤੇ ਸਟਾਫ ਵਲੋਂ ...
ਧਾਰੀਵਾਲ, 21 ਫਰਵਰੀ (ਜੇਮਸ ਨਾਹਰ)-ਸਥਾਨਕ ਡਡਵਾਂ ਰੋਡ ਦੀ ਅੱਤ ਖ਼ਸਤਾ ਹਾਲਤ ਸੜਕ ਜੋ ਕਈ ਪਿੰਡਾਂ ਨੂੰ ਆਪਸ ਵਿਚ ਜੋੜਦੀ ਹੈ ਥਾਂ-ਥਾਂ ਤੋਂ ਟੁੱਟੀ ਹੋਣ ਕਰ ਕੇ ਰਾਹਗੀਰਾਂ ਨੂੰ ਕਈ ਵੱਡੇ ਹਾਦਸਿਆਂ ਵਿਚ ਪਾ ਕੇ ਜਾਨੀ-ਮਾਲੀ ਨੁਕਸਾਨ ਕਰ ਰਹੀ ਹੈ | ਇੱਥੇ ਹੀ ਨਹੀਂ ਸੜਕ ਵਿਚ ...
ਕਲਾਨੌਰ, 21 ਫਰਵਰੀ (ਪੁਰੇਵਾਲ, ਕਾਹਲੋਂ)-ਸਥਾਨਕ ਪ੍ਰਾਚੀਨ ਸ਼ਿਵ ਮੰਦਿਰ 'ਚ ਮਨਾਏ ਮੇਲਾ ਮਹਾਂਸ਼ਿਵਰਾਤਰੀ ਮੌਕੇ ਸੂਬਾ ਸਲਾਹਕਾਰ ਬੋਰਡ ਦੇ ਮੈਂਬਰ, ਸਟੇਟ ਐਵਾਰਡ ਪ੍ਰਾਪਤ ਅਤੇ ਜਨ ਕਲਿਆਣ ਚੈਰੀਟੇਬਲ ਸੁਸਾਇਟੀ ਪੰਜਾਬ ਦੇ ਪ੍ਰਧਾਨ ਹਰਮਨਜੀਤ ਸਿੰਘ ਗੋਰਾਇਆ ...
ਧਾਰੀਵਾਲ, 21 ਫ਼ਰਵਰੀ (ਜੇਮਸ ਨਾਹਰ)- ਪਿਛਲੇ ਦਿਨੀਂ ਸੂਬੇ ਦੇ ਮੈਡੀਕਲ ਲੈਬ ਟੈਕਨੀਸ਼ੀਅਨਾਂ ਦੇ ਇਕ ਵਫ਼ਦ ਨੇ ਮੈਡੀਕਲ ਲੈਬ ਟੈਕਨੀਸ਼ੀਅਨ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਰਕੇਸ਼ ਵਿਲੀਅਮ ਤਰੀਜਾ ਨਗਰ (ਧਾਰੀਵਾਲ) ਦੀ ਅਗਵਾਈ ਵਿਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ...
ਗੁਰਦਾਸਪੁਰ, 21 ਫਰਵਰੀ (ਆਰਿਫ਼)-ਅੱਜ ਦੇਰ ਰਾਤ ਕਰੀਬ ਸਾਢੇ 10 ਵਜੇ ਸਥਾਨਕ ਸ਼ਹਿਰ ਦੇ ਮੁਹੱਲਾ ਉਂਕਾਰ ਨਗਰ ਸਿਨੇਮੇ ਵਾਲੀ ਗਲੀ ਕੁਝ ਲੁਟੇਰਿਆਂ ਵਲੋਂ ਉਸ ਸਮੇਂ ਇਕ ਦੁਕਾਨਦਾਰ ਨੰੂ ਗੋਲੀਆਂ ਚਲਾ ਕੇ ਜ਼ਖ਼ਮੀ ਕਰ ਦਿੱਤਾ, ਜਦੋਂ ਉਹ ਦੁਕਾਨ ਬੰਦ ਕਰਕੇ ਆਪਣੇ ਘਰ ...
ਗੁਰਦਾਸਪੁਰ, 21 ਫਰਵਰੀ (ਗੁਰਪ੍ਰਤਾਪ ਸਿੰਘ)-ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਲੋਕਾਂ ਦੀ ਸਹੂਲਤ ਲਈ ਲਗਾਏ ਗਏ ਪੀਣ ਵਾਲੇ ਪਾਣੀ ਦੇ ਫ਼ਿਲਟਰ ਖ਼ਰਾਬ ਹੋ ਚੁੱਕੇ ਹਨ, ਪਰ ਪਹਿਲਾਂ ਵੀ ਆਪਣੀਆਂ ਖ਼ਾਮੀਆਂ ਕਾਰਨ ਸੁਰਖ਼ੀਆਂ ਵਿਚ ਰਹਿਣ ਵਾਲਾ ਸਿਹਤ ਵਿਭਾਗ ਇਸ ਤੋਂ ਪੂਰੀ ...
ਬਟਾਲਾ, 21 ਫਰਵਰੀ (ਕਾਹਲੋਂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਮੱਝਾ ਸਿੰਘ ਦੇ ਆਟੋ-ਮੋਬਾਈਲ ਵਿਸ਼ੇ ਦੇ ਵਿਦਿਆਰਥੀਆਂ ਵਲੋਂ ਨਾਵਲਟੀ ਮੋਟਰਜ਼ ਹੁੰਡਈ ਗੁਰਦਾਸਪੁਰ ਦਾ ਦੌਰਾ ਕੀਤਾ | ਇਸ ਮੌਕੇ ਵੋਕੇਸ਼ਨਲ ਵਿਸ਼ੇ ਦੇ ਅਧਿਆਪਕ ਅਨੂਪਜੀਤ ਸਿੰਘ ਤੇ ਪਿ੍ੰ: ...
ਗੁਰਦਾਸਪੁਰ, 21 ਫਰਵਰੀ (ਆਰਿਫ਼) - ਗੁਰਦਾਸਪੁਰ ਅੰਦਰ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਹੋ ਰਹੀਆਂ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਨੰੂ ਰੋਕਣ ਲਈ ਸ਼ਹਿਰ ਦੇ ਹਰ ਚੌਕਾਂ ਵਿਚ ਜਲਦ ਹੀ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ...
ਪਠਾਨਕੋਟ, 21 ਫਰਵਰੀ (ਆਰ.ਸਿੰਘ)- ਵਪਾਰੀਆਂ ਨੂੰ ਕੰਪਨੀ ਵਲੋਂ ਉਤਪਾਦਾਂ ਦੀ ਜਾਣਕਾਰੀ ਦੇਣ ਲਈ ਕੁਆਲਿਟੀ ਇਲੈਕਟ੍ਰੋਨਿਕਸ ਵਲੋਂ ਇਲੈਕਟਿ੍ਕ ਮੀਟਿੰਗ ਕੀਤੀ ਗਈ ਜਿਸ ਵਿਚ ਮਨਪ੍ਰੀਤ ਸਿੰਘ ਸਾਹਨੀ ਮੁੱਖ ਤੌਰ ਤੇ ਸ਼ਾਮਲ ਹੋਏ | ਮਨਪ੍ਰੀਤ ਸਿੰਘ ਸਾਹਨੀ ਨੇ ਮੀਟ ਵਿਚ ...
ਨਰੋਟ ਜੈਮਲ ਸਿੰਘ, 21 ਫਰਵਰੀ (ਗੁਰਮੀਤ ਸਿੰਘ)-ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਹੈਲਥ ਇੰਸਪੈਕਟਰ ਰਜਿੰਦਰ ਕੁਮਾਰ ਦੀ ਅਗਵਾਈ ਵਿਚ ਸਿਹਤ ਵਿਭਾਗ ਦੀ ਟੀਮ ਵਲੋਂ ਸਰਹੱਦੀ ਕਸਬਾ ਨਰੋਟ ਜੈਮਲ ਸਿੰਘ ਅਤੇ ਅੱਡਾ ਕੋਹਲੀਆਂ ਵਿਖੇ ਕੋਟਪਾ ਐਕਟ ਅਧੀਨ ...
ਬਮਿਆਲ, 21 ਫਰਵਰੀ (ਰਾਕੇਸ਼ ਸ਼ਰਮਾ)-ਸਰਹੱਦੀ ਕਸਬਾ ਬਮਿਆਲ ਵਿਖੇ ਸਥਿਤ ਮਿੰਨੀ ਪੀ.ਐੱਚ.ਸੀ. ਵਿਖੇ ਸਿਹਤ ਵਿਭਾਗ ਵਲੋਂ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਮੈਡੀਕਲ ਅਫ਼ਸਰ ਡਾ: ਗੁਰਪ੍ਰੀਤ ਸਿੰਘ ਨੇ ਕੀਤੀ | ਇਸ ਮੌਕੇ ਐੱਸ.ਐਮ.ਓ. ਨਰੋਟ ਜੈਮਲ ਸਿੰਘ ਡਾ: ...
ਪਠਾਨਕੋਟ, 21 ਫਰਵਰੀ (ਆਰ. ਸਿੰਘ)- ਚੱਕੀ ਪੁਲ ਦੇ ਬਿਲਕੁਲ ਨਜ਼ਦੀਕ ਲੋਕਾਂ ਦੇ ਲਈ ਸ਼ਰਧਾ ਦਾ ਕੇਂਦਰ ਬਣੇ ਡੇਰਾ ਸਵਾਮੀ ਜਗਤ ਗਿਰੀ ਆਸ਼ਰਮ ਨੂੰ ਨਾਜਾਇਜ਼ ਮਾਈਨਿੰਗ ਕਾਰਨ ਭਾਰੀ ਖ਼ਤਰਾ ਪੈਦਾ ਹੋ ਗਿਆ ਹੈ, ਜਿਸ ਤੋਂ ਦੁਖੀ ਹੋ ਕੇ ਜ਼ਿਲ੍ਹਾ ਵਪਾਰ ਮੰਡਲ ਨੇ ਨਾਜਾਇਜ਼ ...
ਧਾਰ ਕਲਾਂ, 21 ਫਰਵਰੀ (ਨਰੇਸ਼ ਪਠਾਨੀਆ)-ਸਰਕਾਰੀ ਹਾਈ ਸਕੂਲ ਸਾਰਟੀ ਵਿਖੇ ਸਾਲਾਨਾ ਸਮਾਗਮ ਦਾ ਆਯੋਜਨ ਹੈੱਡ ਟੀਚਰ ਦੀ ਅਗਵਾਈ ਵਿਚ ਸਮੂਹ ਸਕੂਲ ਸਟਾਫ਼ ਤੇ ਸਮੂਹ ਐੱਸ.ਐੱਸ.ਸੀ. ਕਮੇਟੀ ਦੇ ਸਹਿਯੋਗ ਨਾਲ ਮਾਂ ਸਰਸਵਤੀ ਦੇ ਦੀਪ ਰੌਸ਼ਨ ਕਰਕੇ ਸ਼ੁਰੂ ਕੀਤਾ ਗਿਆ ਜਿਸ ਵਿਚ ...
ਸ਼ਾਹਪੁਰ ਕੰਢੀ, 21 ਫਰਵਰੀ (ਰਣਜੀਤ ਸਿੰਘ)-ਰਣਜੀਤ ਸਾਗਰ ਡੈਮ ਤੇ ਸ਼ਾਹਪੁਰ ਕੰਢੀ ਡੈਮ ਦੀਆਂ ਵੱਖ-ਵੱਖ ਜਥੇਬੰਦੀਆਂ 'ਤੇ ਆਧਾਰਿਤ ਬਣੀ ਸਾਂਝੀ ਸੰਘਰਸ਼ ਕਮੇਟੀ ਦੀ ਵਿਸ਼ੇਸ਼ ਮੀਟਿੰਗ ਰੌਸ਼ਨ ਲਾਲ ਭਗਤ ਦੀ ਪ੍ਰਧਾਨਗੀ ਹੇਠ ਸਥਾਨਕ ਸਟਾਫ਼ ਕਲੱਬ ਵਿਖੇ ਹੋਈ ਜਿਸ ਵਿਚ ...
ਪਠਾਨਕੋਟ, 21 ਫਰਵਰੀ (ਆਰ. ਸਿੰਘ)-ਵਾਰਡ ਨੰ-28 ਸ਼ੈਲੀ ਕੁੱਲੀਆਂ ਪਠਾਨਕੋਟ ਵਿਖੇ ਮਹਿਲਾ ਮੰਡਲ ਸਕੱਤਰ ਮਨਜੀਤ ਗਿੱਲ ਅਤੇ ਵਿਜੇ ਕੁਮਾਰ ਦੀ ਅਗਵਾਈ ਹੇਠ ਸੀ.ਏ.ਏ. ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਕੈਂਪ ਲਗਾਇਆ ਗਿਆ ਜਿਸ ਵਿਚ ਭਾਜਪਾ ਮੰਡਲ ਪ੍ਰਧਾਨ ...
ਨਰੋਟ ਮਹਿਰਾ, 21 ਫਰਵਰੀ (ਰਾਜ ਕੁਮਾਰੀ)-ਪਿੰਡ ਲਦਪਾਲਵਾਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ 25ਵਾਂ ਯਾਦਗਾਰੀ ਹਾਕੀ ਟੂਰਨਾਮੈਂਟ ਦਾ ਸ਼ੁੱਭ ਆਰੰਭ ਕੀਤਾ ਗਿਆ | ਜਾਣਕਾਰੀ ਦਿੰਦਿਆਂ ਕਲੱਬ ਪ੍ਰਧਾਨ ਰਮੇਸ਼ ਸਿੰਘ ਬਾਬਾ ਨੇ ਦੱਸਿਆ ਕਿ ਪਹਿਲੇ ਮੈਚ ਦਾ ਆਰੰਭ ਸਰਪੰਚ ...
ਪਠਾਨਕੋਟ, 21 ਫਰਵਰੀ (ਆਰ. ਸਿੰਘ)- ਚੱਕੀ ਪੁਲ ਦੇ ਬਿਲਕੁਲ ਨਜ਼ਦੀਕ ਲੋਕਾਂ ਦੇ ਲਈ ਸ਼ਰਧਾ ਦਾ ਕੇਂਦਰ ਬਣੇ ਡੇਰਾ ਸਵਾਮੀ ਜਗਤ ਗਿਰੀ ਆਸ਼ਰਮ ਨੂੰ ਨਾਜਾਇਜ਼ ਮਾਈਨਿੰਗ ਕਾਰਨ ਭਾਰੀ ਖ਼ਤਰਾ ਪੈਦਾ ਹੋ ਗਿਆ ਹੈ, ਜਿਸ ਤੋਂ ਦੁਖੀ ਹੋ ਕੇ ਜ਼ਿਲ੍ਹਾ ਵਪਾਰ ਮੰਡਲ ਨੇ ਨਾਜਾਇਜ਼ ...
ਸ਼ਾਹਪੁਰ ਕੰਢੀ, 21 ਫਰਵਰੀ (ਰਣਜੀਤ ਸਿੰਘ)- ਸ਼ਾਹਪੁਰ ਕੰਢੀ ਤੋਂ ਡੈਮ ਸਾਈਡ ਜਾ ਰਹੀ ਸੜਕ 'ਤੇ ਡੈਮ ਦੇ ਨਜ਼ਾਰੇ ਦੇਖਣ ਲਈ ਵਿਊ ਪੁਆਇੰਟ ਬਣਾਇਆ ਗਿਆ ਸੀ, ਜਿੱਥੇ ਸੈਲਾਨੀ ਤੇ ਹੋਰ ਦਰਸ਼ਕ ਖੜ੍ਹੇ ਹੋ ਕੇ ਡੈਮ ਦੇ ਨਜ਼ਾਰੇ ਦੇਖ ਸਕਦੇ ਹਨ | ਇਸ ਥਾਂ 'ਤੇ ਸਪਿਲ ਵੇ, ਸੁਰੰਗਾਂ 'ਚ ...
ਪਠਾਨਕੋਟ, 21 ਫਰਵਰੀ (ਸੰਧੂ)-ਡਿਪਟੀ ਕਮਿਸ਼ਨਰ ਕਮ ਨਿਗਮ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਅੱਜ ਨਗਰ ਨਿਗਮ ਪਠਾਨਕੋਟ ਦੀ ਟੀਮ ਵਲੋਂ ਨਾਜਾਇਜ਼ ਕਬਜ਼ਿਆਂ ਿਖ਼ਲਾਫ਼ ਨਿਗਮ ਸੁਪਰਡੈਂਟ ਇੰਦਰਜੀਤ ਸਿੰਘ ਦੀ ਅਗਵਾਈ ਵਿਚ ਮੁਹਿੰਮ ...
ਤਾਰਾਗੜ੍ਹ, 21 ਫਰਵਰੀ (ਸੋਨੂੰ ਮਹਾਜਨ)-ਆਲ ਇੰਡੀਆ ਸੈਣੀ ਸਮਾਜ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਸਮਾਜ ਯੂਥ ਵਿੰਗ ਦੇ ਕੌਮੀ ਪ੍ਰਧਾਨ ਪ੍ਰਦੀਪ ਸੈਣੀ ਦੇ ਹੁਕਮਾਂ ਅਨੁਸਾਰ ਭੋਆ ਹਲਕੇ ਦੇ ਪਿੰਡ ਸਿਹੋੜਾ ਵਿਚ ਸਰਪੰਚ ਗੋਰਾ ਸੈਣੀ ਦੀ ਪ੍ਰਧਾਨਗੀ ਹੇਠ ਕੀਤੀ ਗਈ ਜਿਸ ਵਿਚ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX