ਤਾਜਾ ਖ਼ਬਰਾਂ


ਅਮਰੀਕਾ 'ਚ ਆਜ਼ਾਦੀ ਦਿਵਸ ਪਰੇਡ 'ਚ ਅੰਨ੍ਹੇਵਾਹ ਗੋਲੀਬਾਰੀ
. . .  1 day ago
ਪੋਰਟ ਬਲੇਅਰ, ਅੰਡੇਮਾਨ ਅਤੇ ਨਿਕੋਬਾਰ ਵਿਚ ਭੂਚਾਲ ਦੇ ਮਹਿਸੂਸ ਕੀਤੇ ਗਏ ਝਟਕੇ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਬੱਸ ਹਾਦਸੇ ਵਿਚ ਇਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ 13 ਹੋਈ
. . .  1 day ago
ਵਿੱਦਿਅਕ ਅਦਾਰਿਆਂ ਦੇ ਬਾਹਰ ਖ਼ਾਲਿਸਤਾਨ ਦੇ ਨਾਅਰੇ ਲਿਖਣ ਦੇ ਦੋਸ਼ ਹੇਠ ਪੁਲਿਸ ਨੇ ਇਕ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਕਰਨਾਲ, 4 ਜੁਲਾਈ (ਗੁਰਮੀਤ ਸਿੰਘ ਸੱਗੂ )- ਬੀਤੀ 20 ਜੂਨ ਦੀ ਅੱਧੀ ਰਾਤ ਨੂੰ ਸੀ.ਐਮ.ਸਿਟੀ ਹਰਿਆਣਾ ਕਰਨਾਲ ਦੇ ਦੋ ਵਿੱਦਿਅਕ ਅਦਾਰਿਆਂ ਦੀ ਬਾਹਰਲੀਆਂ ਕੰਧਾਂ ਤੇ ਖ਼ਾਲਿਸਤਾਨ ਦੇ ਸਮਰਥਨ ਵਿਚ ਲਿਖੇ ਗਏ ਨਾਅਰਿਆਂ ...
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5 ਜੁਲਾਈ ਨੂੰ ਐਲਾਨਿਆ ਜਾਵੇਗਾ 10ਵੀਂ ਦਾ ਨਤੀਜਾ
. . .  1 day ago
ਐੱਸ.ਏ.ਐੱਸ. ਨਗਰ, 4 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ )- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਜੇ.ਆਰ. ਮਹਿਰੋਕ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅਕਾਦਮਿਕ ਸਾਲ 2021-22 ਦਸਵੀਂ ਸ਼੍ਰੇਣੀ ਦਾ ਨਤੀਜਾ ...
ਕੱਲ੍ਹ ਨੂੰ ਹੋਣ ਵਾਲੀ ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਹੁਣ 6 ਨੂੰ
. . .  1 day ago
ਬੁਢਲਾਡਾ, 4 ਜੁਲਾਈ (ਸਵਰਨ ਸਿੰਘ ਰਾਹੀ)- ਪੰਜਾਬ ਮੰਤਰੀ ਪ੍ਰੀਸ਼ਦ ਦੀ ਕੱਲ੍ਹ 5 ਜੁਲਾਈ ਦਿਨ ਮੰਗਲਵਾਰ ਨੂੰ ਹੋਣ ਵਾਲੀ ਮੀਟਿੰਗ ਦਾ ਦਿਨ ਤਬਦੀਲ ਕਰ ਦਿੱਤਾ ਗਿਆ ਹੈ । ਇਹ ਮੀਟਿੰਗ ਹੁਣ 5 ਜੁਲਾਈ ਦੀ ...
ਅਮਨ ਅਰੋੜਾ ਦੇ ਕੈਬਨਿਟ ਮੰਤਰੀ ਬਣਨ ਦੀ ਖ਼ੁਸ਼ੀ 'ਚ ਸਮਰਥਕਾਂ ਨੇ ਲੱਡੂ ਵੰਡੇ
. . .  1 day ago
ਸੁਨਾਮ ਊਧਮ ਸਿੰਘ ਵਾਲਾ,4 ਜੁਲਾਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਸੁਨਾਮ ਤੋਂ ਪੰਜਾਬ ਭਰ 'ਚ ਸਭ ਤੋਂ ਵੱਧ ਵੋਟਾਂ ਲੈ ਕੇ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ...
ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ 'ਚ ਅਜਨਾਲਾ ਵਾਸੀਆਂ ਨੇ ਵੰਡੇ ਲੱਡੂ
. . .  1 day ago
ਅਜਨਾਲਾ , 4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਦੇ ਜੰਪਪਲ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ ਵਿਚ ਅੱਜ ਅਜਨਾਲਾ ਸ਼ਹਿਰ 'ਚ ਸਥਿਤ ...
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 5 ਜੁਲਾਈ ਨੂੰ
. . .  1 day ago
ਪੰਜਾਬ ਸਰਕਾਰ ਦੇ ਨਵੇਂ ਮੰਤਰੀਆਂ ਨੂੰ ਮਿਲਣ ਵਾਲੀਆਂ ਸਰਕਾਰੀ ਇਨੋਵਾ ਗੱਡੀਆਂ ਪਹੁੰਚੀਆਂ ਰਾਜ ਭਵਨ
. . .  1 day ago
ਪੰਜਾਬ ਕੈਬਨਿਟ ਦਾ ਵਿਸਥਾਰ
. . .  1 day ago
ਜਸਕੀਰਤ ਸਿੰਘ ਉਰਫ਼ ਜੱਸੀ ਦੀ ਹੱਤਿਆ ਕਰਨ ਦੇ ਦੋਸ਼ ਹੇਠ ਤਿੰਨ ਦੋਸ਼ੀਆਂ ਨੂੰ ਤਾਅ ਉਮਰ ਦੀ ਕੈਦ
. . .  1 day ago
ਕਪੂਰਥਲਾ, 4 ਜੁਲਾਈ (ਅਮਰਜੀਤ ਕੋਮਲ)-ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਿੰਦਰ ਸਿੰਘ ਗਰੇਵਾਲ ਨੇ ਅੱਜ ਸ਼ਹਿਰ ਦੇ ਇਕ ਸਨਅਤਕਾਰ ਦੇ 14 ਸਾਲਾ ਪੁੱਤਰ ਜਸਕੀਰਤ ਸਿੰਘ ਉਰਫ਼ ਜੱਸੀ ਦੀ ਬੇਰਹਿਮੀ ਨਾਲ ਹੱਤਿਆ ...
ਰਾਜਸਥਾਨ : ਅਲਵਰ ਬੈਂਕ 'ਚ ਦਿਨ-ਦਿਹਾੜੇ ਲੁੱਟ, 1 ਕਰੋੜ ਦੀ ਨਕਦੀ ਤੇ ਸੋਨਾ ਲੈ ਕੇ 6 ਵਿਅਕਤੀ ਫ਼ਰਾਰ
. . .  1 day ago
ਬੈਂਸ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ਦੋਸ਼ੀ ਸੁਖਚੈਨ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ
. . .  1 day ago
ਲੁਧਿਆਣਾ ,4 ਜੁਲਾਈ (ਰੁਪੇਸ਼ ਕੁਮਾਰ) -ਲੋਕ ਇਨਸਾਫ਼ ਪਾਰਟੀ ਪ੍ਰਮੁੱਖ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਦੋਸ਼ੀਆਂ ਖ਼ਿਲਾਫ਼ ਦਰਜ ਹੋਏ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ...
ਫੌਜਾ ਸਿੰਘ ਸਰਾਰੀ ਬਣੇ ਕੈਬਨਿਟ ਮੰਤਰੀ
. . .  1 day ago
ਅਨਮੋਲ ਗਗਨ ਮਾਨ ਬਣੀ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  1 day ago
ਚੇਤਨ ਸਿੰਘ ਜੌੜਾ ਮਾਜਰਾ ਬਣੇ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  1 day ago
ਅਮਨ ਅਰੋੜਾ ਬਣੇ ਕੈਬਨਿਟ ਮੰਤਰੀ
. . .  1 day ago
ਅਜਨਾਲਾ ਦੇ ਜੰਮਪਲ ਡਾ. ਇੰਦਰਬੀਰ ਸਿੰਘ ਨਿੱਜਰ ਬਣੇ ਕੈਬਨਿਟ ਮੰਤਰੀ
. . .  1 day ago
ਅਜਨਾਲਾ ,4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਕਸਬਾ ਅਜਨਾਲਾ 'ਚ ਜੰਮੇ ਪਲੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ ਇੰਦਰਬੀਰ ਸਿੰਘ ਨਿੱਜਰ ...
ਭਾਰਤ ਨੇ ਆਪਣੀ 90% ਬਾਲਗ ਆਬਾਦੀ ਦਾ ਕੋਵਿਡ-19 ਦਾ ਪੂਰਾ ਕੀਤਾ ਟੀਕਾਕਰਨ - ਕੇਂਦਰੀ ਸਿਹਤ ਮੰਤਰੀ ਡਾ: ਮਨਸੁਖ ਮਾਂਡਵੀਆ
. . .  1 day ago
ਸਿੱਧੂ ਮੂਸੇਵਾਲਾ ਹੱਤਿਆ ਕੇਸ : ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ
. . .  1 day ago
ਨਵੀਂ ਦਿੱਲੀ, 4 ਜੁਲਾਈ - ਦਿੱਲੀ ਪੁਲਿਸ ਨੇ ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ ਨੂੰ ਪਟਿਆਲਾ ਕੋਰਟ ਵਿਚ ਪੇਸ਼ ਕੀਤਾ, ਜਿਥੇ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਦੋਵਾਂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ...
ਆਈ.ਪੀ.ਐਸ. ਅਧਿਕਾਰੀ ਗੌਰਵ ਯਾਦਵ ਅੱਜ ਸੰਭਾਲਣਗੇ ਡੀ.ਜੀ.ਪੀ. ਪੰਜਾਬ ਦਾ ਚਾਰਜ
. . .  1 day ago
ਲੁਧਿਆਣਾ, 4 ਜੁਲਾਈ (ਪਰਮਿਮਦਰ ਸਿੰਘ ਅਹੂਜਾ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਦੇ ਛੁੱਟੀ 'ਤੇ ਜਾਣ ਦੇ ਚਲਦੇ ਪੰਜਾਬ ਸਰਕਾਰ ਨੇ 1992 ਬੈਚ ਦੇ ਆਈ.ਪੀ.ਐਸ ਅਧਿਕਾਰੀ ਗੌਰਵ ਯਾਦਵ ਨੂੰ ਡੀ.ਜੀ.ਪੀ. ਦਾ ਚਾਰਜ ਦੇ ਦਿੱਤਾ ਹੈ। ਭਾਵਰਾ ਅੱਜ ਉਨ੍ਹਾਂ ਨੂੰ ਡੀ ਜੀ ਪੀ ਦਾ ਚਾਰਜ...
ਅੰਡੇਮਾਨ ਤੇ ਨਿਕੋਬਾਰ 'ਚ ਆਇਆ ਭੂਚਾਲ
. . .  1 day ago
ਪੋਰਟ ਬਲੇਅਰ, 4 ਜੁਲਾਈ - ਅੰਡੇਮਾਨ ਤੇ ਨਿਕੋਬਾਰ ਟਾਪੂ ਦੇ ਪੋਰਟ ਬਲੇਅਰ ਦੇ 256 ਕਿੱਲੋਮੀਟਰ ਦੱਖਣ ਪੂਰਬ 'ਚ ਅੱਜ ਦੁਪਹਿਰ 3.02 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.4 ਮਾਪੀ...
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਿਆ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ
. . .  1 day ago
ਅੰਮ੍ਰਿਤਸਰ, 4 ਜੁਲਾਈ (ਜਸਵੰਤ ਸਿੰਘ ਜੱਸ )- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਇਲਾਜ ਕਰਵਾ ਰਹੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ ਚਾਲ...
ਕੁੱਲੂ ਬੱਸ ਹਾਦਸਾ : ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੀਤਾ ਹਾਦਸੇ ਵਾਲੀ ਥਾਂ ਦਾ ਦੌਰਾ
. . .  1 day ago
ਕੁੱਲੂ, 4 ਜੁਲਾਈ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੁੱਲੂ ਵਿਖੇ ਦੁਰਘਟਨਾਗ੍ਰਸਤ ਹੋਈ ਬੱਸ ਵਾਲੀ ਥਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਇਹ ਬਹੁਤ ਦੁਖਦ ਘਟਨਾ ਹੈ। ਹਾਦਸੇ 'ਚ 12 ਲੋਕਾਂ ਦੀ ਮੌਤ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਫੱਗਣ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮੰਗਾਂ ਨੂੰ ਲੈ ਕੇ ਜੰਮੂ-ਅੰਮਿ੍ਤਸਰ ਰੇਲ ਮਾਰਗ ਜਾਮ

ਗੁਰਦਾਸਪੁਰ, 21 ਫਰਵਰੀ (ਆਰਿਫ਼, ਭਾਗਦੀਪ ਸਿੰਘ ਗੋਰਾਇਆ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਤੇ ਹੁਸ਼ਿਆਰਪੁਰ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਡੀ.ਸੀ. ਦਫ਼ਤਰ ਸਾਹਮਣੇ ਸ਼ੁਰੂ ਕੀਤਾ ਪੱਕਾ ਮੋਰਚਾ ਅੱਜ ਤੀਜੇ ਦਿਨ ਵਿਚ ਦਾਖ਼ਲ ਹੋ ਗਿਆ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮੌਕੇ ਪੁਸਤਕਾਂ ਦਾ ਲੰਗਰ ਲਗਾਇਆ

ਬਟਾਲਾ, 21 ਫਰਵਰੀ (ਕਾਹਲੋਂ)- ਲੋਕ ਚੇਤਨਾ ਮੰਚ ਬਟਾਲਾ ਤੇ ਪੰਜਾਬੀ ਲੋਕ ਲਿਖਾਰੀ ਮੰਚ ਬਟਾਲਾ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਪੁਸਤਕ ਲੰਗਰ ਲਗਾਇਆ ਗਿਆ | ਇਸ ਮੌਕੇ ਉੱਘੇ ਵਿਦਵਾਨ ਡਾ. ਰਵਿੰਦਰ, ਡਾ. ...

ਪੂਰੀ ਖ਼ਬਰ »

ਲਹਿੰਦੇ ਪੰਜਾਬ ਤੋਂ ਆਏ ਜਥੇ ਨੂੰ ਅਕਾਲੀ ਆਗੂ ਮੰਗਲ ਸਿੰਘ ਤੇ ਸਾਥੀਆਂ ਨੇ ਕੀਤਾ ਸਨਮਾਨਿਤ

ਬਟਾਲਾ, 21 ਫਰਵਰੀ (ਕਾਹਲੋਂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਥੀ ਰਹੇ ਭਾਈ ਮਰਦਾਨਾ ਜੀ ਦੀ ਅੰਸ-ਵੰਸ ਰਬਾਬੀ ਭਾਈ ਇਨਾਮ ਅਲੀ ਅਤੇ ਉਨ੍ਹਾਂ ਦੇ ਸਾਥੀਆਂ ਦਾ ਸੀਨੀਅਰ ਆਗੂ ਮੰਗਲ ਸਿੰਘ ਬਟਾਲਾ ਤੇ ਅਕਾਲੀ ਪੰਚਾਂ-ਸਰਪੰਚਾਂ ਵਲੋਂ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਦਾ ...

ਪੂਰੀ ਖ਼ਬਰ »

ਆਸਮਾਨੀ ਬਿਜਲੀ ਪੈਣ ਕਾਰਨ ਮੋਟਰ, ਕੇਬਲ ਤੇ ਫ਼ਸਲ ਸੜੀ

ਦਰਖ਼ਤ ਵੀ ਪਾੜਿਆ ਕਾਦੀਆਂ, 21 ਫਰਵਰੀ (ਗੁਰਪ੍ਰੀਤ ਸਿੰਘ)-ਬੀਤੀ ਰਾਤ ਨਜ਼ਦੀਕੀ ਪਿੰਡ ਢਪੱਈ ਵਿਖੇ ਆਸਮਾਨੀ ਬਿਜਲੀ ਪੈਣ ਨਾਲ ਕਿਸਾਨ ਦੀ ਮੋਟਰ ਤੇ ਕੇਬਲ ਸੜਨ ਅਤੇ ਕਣਕ ਦੀ ਫ਼ਸਲ ਤਬਾਹ ਹੋਣ ਨਾਲ ਕਿਸਾਨ ਦਾ ਕਰੀਬ 70 ਹਜ਼ਾਰ ਰੁਪਏ ਦਾ ਨੁਕਸਾਨ ਹੋਣ ਦੀ ਖ਼ਬਰ ਹੈ | ਸਰਪੰਚ ...

ਪੂਰੀ ਖ਼ਬਰ »

ਕੇਂਦਰ ਅਮਰੀਕੀ ਰਾਸ਼ਟਰਪਤੀ ਨੂੰ ਪੰਜਾਬ ਦਾ ਦੌਰਾ ਵੀ ਕਰਵਾਏ-ਬਾਜਵਾ

ਬਟਾਲਾ, 21 ਫਰਵਰੀ (ਕਾਹਲੋਂ)- ਕਰਤਾਰਪੁਰ-ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਨੇ ਆਖਿਆ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 24-25 ਫਰਵਰੀ ਨੂੰ ਭਾਰਤ ਦੇ ਦੌਰੇ ਆ ਰਹੇ ਹਨ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਨੂੰ ਗੁਜਰਾਤ ...

ਪੂਰੀ ਖ਼ਬਰ »

ਸਰਬਸਾਂਝੀ ਵੈੱਲਫੇਅਰ ਸਭਾ ਕਾਦੀਆਂ ਨੇ ਸ਼ਿਵਰਾਤਰੀ ਮਨਾਈ

ਬਟਾਲਾ, 21 ਫਰਵਰੀ (ਕਾਹਲੋਂ)-ਸਰਬਸਾਂਝੀ ਵੈੱਲਫੇਅਰ ਸਭਾ ਕਾਦੀਆਂ ਵਲੋਂ ਜੱਸਾ ਸਿੰਘ ਰਾਮਗੜ•ੀਆ ਚੌਕ ਨਜ਼ਦੀਕ ਸ਼ਿਵਰਾਤਰੀ ਮਨਾਈ ਗਈ, ਜਿਸ ਵਿਚ ਸਭ ਤੋਂ ਪਹਿਲਾਂ ਸਭਾ ਦੇ ਮੈਂਬਰਾਂ ਵਲੋ ਹਵਨ ਯੱਗ ਕਰਵਾਇਆ ਗਿਆ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਉਪਰੰਤ ਲੰਗਰ ...

ਪੂਰੀ ਖ਼ਬਰ »

ਕਿਸਾਨਾਂ ਦਾ ਰੋਸ ਧਰਨਾ 12ਵੇਂ ਦਿਨ 'ਚ ਦਾਖ਼ਲ

ਦੀਨਾਨਗਰ, 21 ਫਰਵਰੀ (ਸੰਧੂ/ਸੋਢੀ/ਸ਼ਰਮਾ)- ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਸਿਰਸਾ ਤੇ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਚਿੱਟੀ ਦੀ ਦੀ ਸਾਂਝੀ ਪ੍ਰਧਾਨਗੀ ਵਿਚ ਕਿਸਾਨਾਂ ਦੇ ਗੰਨੇ ਦੀ ਫ਼ਸਲ ਦੇ ਬਕਾਏ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਅਦਾਲਤੀ ਹੁਕਮਾਂ ਦੀ ਉਲੰਘਣਾ ਕਰਨ 'ਤੇ ਮਾਮਲਾ ਦਰਜ

ਧਾਰੀਵਾਲ, 21 ਫਰਵਰੀ (ਜੇਮਸ ਨਾਹਰ)- ਥਾਣਾ ਧਾਰੀਵਾਲ ਦੀ ਪੁਲਿਸ ਵਲੋਂ ਅਦਾਲਤ ਸ੍ਰੀ ਵਿਸ਼ੇਸ਼ ਸੀ.ਜੀ.ਐਮ. ਗੁਰਦਾਸਪੁਰ ਦੇ ਹੁਕਮਾਂ 'ਤੇ ਅਦਾਲਤ ਵਿਚ ਪੇਸ਼ ਨਾ ਹੋਣ ਦੀ ਸੂਰਤ ਵਿਚ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਮਨਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਾਂ ਦੀ ਮੀਟਿੰਗ

ਬਟਾਲਾ, 21 ਫਰਵਰੀ (ਕਾਹਲੋਂ)- ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਬ੍ਰਾਂਚ ਬਟਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਖੱਖ ਦੀ ਅਗਵਾਈ ਹਕੀਕਤ ਰਾਏ ਦੀ ਸਮਾਧ ਬਟਾਲਾ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਡਵੀਜ਼ਨ ਮੰਡਲ ਬਟਾਲਾ ਅਧੀਨ ਪੇਂਡੂ ਜਲ ਸਪਲਾਈ ਸਕੀਮਾਂ ਤੇ ਕੰਟਰੈਕਟ ਤੇ ਕੰਮ ਕਰਦੇ ਵਰਕਰਾਂ ਨੂੰ ਕੁਝ ਜੂਨੀਅਰ ਇੰਜੀਨੀਅਰਾਂ ਵਲੋਂ ਬੇਵਜ੍ਹਾ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਹੈ, ਜਿਸ ਦੀ ਜਥੇਬੰਦੀ ਜਿਥੇ ਘੋਰ ਨਿੰਦਾ ਕਰਦੀ ਹੈ, ਉੱਥੇ ਹੀ ਆਉਣ ਵਾਲੇ ਦਿਨਾਂ 'ਚ ਇਸ ਮਾੜੇ ਵਿਵਹਾਰ ਦੇ ਵਿਰੋਧ 'ਚ ਸੰਘਰਸ਼ ਕਰੇਗੀ | ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਖੱਖ ਨੇ ਕਿਹਾ ਕਿ ਡਵੀਜ਼ਨ ਮੰਡਲ 2 ਬਟਾਲਾ ਅਧੀਨ ਜਲ ਸਪਲਾਈ ਸਕੀਮਾਂ 'ਤੇ ਕੰਮ ਕਰਦੇ ਕੁਝ ਵਰਕਰਾਂ ਦੀਆਂ ਤਨਖਾਹਾਂ ਪਿਛਲੇ ਚਾਰ ਮਹੀਨਿਆਂ ਤੋਂ ਰੁਕੀਆਂ ਹੋਈਆਂ ਹਨ, ਜਿਸ ਕਾਰਨ ਵਰਕਰਾਂ ਨੂੰ ਜ਼ਿਆਦਾ ਪ੍ਰੇਸ਼ਾਨੀ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਵਰਕਰਾਂ ਨੇ ਜੂਨੀਅਰ ਇੰਜੀਨੀਅਰ ਨੂੰ ਆਪਣੀਆਂ ਤਨਖਾਹਾਂ ਦੇ ਬਿੱਲ ਬਣਾ ਕੇ ਦਿੱਤੇ ਸਨ, ਪਰ ਉਨ੍ਹਾਂ ਵਲੋਂ ਕੋਈ ਵੀ ਕਾਰਵਾਈ ਕਰ ਕੇ ਅੱਗੇ ਨਹੀਂ ਭੇਜੇ ਗਏ | ਉਨ੍ਹਾਂ ਕਿਹਾ ਜੇਕਰ ਵਰਕਰਾਂ ਦੀਆਂ ਰੁਕੀਆਂ ਹੋਈਆਂ ਤਨਖਾਹਾਂ 25 ਫਰਵਰੀ ਤੱਕ ਜਾਰੀ ਨਾ ਹੋਈਆਂ ਤਾਂ ਜਥੇਬੰਦੀ 28 ਫਰਵਰੀ ਨੂੰ ਡਵੀਜ਼ਨ ਮੰਡਲ ਬਟਾਲਾ ਅੱਗੇ ਧਰਨਾ ਲਗਾਏਗੀ, ਜਿਸ ਦੀ ਜ਼ਿੰਮੇਵਾਰੀ ਕਾਰਜਕਾਰੀ ਇੰਜੀਨੀਅਰ ਡਵੀਜ਼ਨ ਮੰਡਲ 2 ਦੀ ਹੋਵੇਗੀ | ਇਸ ਮੌਕੇ ਸਤਨਾਮ ਸਿੰਘ ਬ੍ਰਾਂਚ ਪ੍ਰਧਾਨ ਬਟਾਲਾ, ਅਵਤਾਰ ਸਿੰਘ, ਜਸਪਾਲ ਸਿੰਘ, ਨਿਸ਼ਾਨ ਸਿੰਘ, ਸੰਦੀਪ ਸਿੰਘ, ਗੁਰਬਚਨ ਸਿੰਘ, ਹਰਵਿੰਦਰ ਸਿੰਘ, ਅਵਤਾਰ ਸਿੰਘ, ਬਲਵੰਤ ਸਿੰਘ, ਵਿਕਟਰ ਮਸੀਹ, ਬਲਜੀਤ ਸਿੰਘ, ਹਰਵਿੰਦਰ ਸਿੰਘ, ਬਲਕਾਰ ਸਿੰਘ, ਰਹਿੰਦਰਪਾਲ ਸਿੰਘ, ਯੂਸਫ਼ ਮਸੀਹ, ਗੁਲਾਬ ਸਿੰਘ, ਭੁਪਾਲ ਸਿੰਘ, ਸਵਿੰਦਰ ਸਿੰਘ, ਰਜਿੰਦਰਪਾਲ ਸਿੰਘ, ਗੁਰਦੀਪ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਡੀ.ਸੀ. ਇਸ਼ਫਾਕ ਵਲੋਂ ਬਟਾਲਾ ਦੇ ਉੱਘੇ ਉਦਯੋਗਪਤੀਆਂ ਨਾਲ ਮੀਟਿੰਗ

ਬਟਾਲਾ, 21 ਫਰਵਰੀ (ਕਾਹਲੋਂ)- ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਵਲੋਂ ਬਟਾਲਾ ਸ਼ਹਿਰ ਦੇ ਉੱਘੇ ਉਦਯੋਗਪਤੀਆਂ ਨਾਲ ਵਿਸ਼ੇਸ਼ ਮੀਟਿੰਗ ਇੰਸਟੀਚਿਊਟ ਆਫ ਮਸ਼ੀਨ ਟੂਲ, ਫੋਕਲ ਪੁਆਇੰਟ ਬਟਾਲਾ ਵਿਖੇ ਕੀਤੀ ਗਈ, ਜਿਸ ਵਿਚ ਸੁਖਪਾਲ ਸਿੰਘ ਜ਼ਿਲ•ਾ ਮੈਨੇਜਰ ਉਦਯੋਗ ...

ਪੂਰੀ ਖ਼ਬਰ »

ਦਰਖ਼ਤ ਦਾ ਟਾਹਣਾ ਵੱਜਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਤੇਜ਼ ਹਨੇਰੀ ਕਾਰਨ ਵਾਪਰਿਆ ਹਾਦਸਾ ਦੀਨਾਨਗਰ, 21 ਫਰਵਰੀ (ਸੰਧੂ/ ਸੋਢੀ/ ਸ਼ਰਮਾ)- ਬੀਤੀ ਰਾਤ ਹੋਈ ਬਰਸਾਤ ਅਤੇ ਚੱਲੀ ਤੇਜ਼ ਹਨੇਰੀ ਨਾਲ ਜੀ.ਟੀ. ਰੋਡ 'ਤੇ ਜਾ ਰਹੇ ਮੋਟਰਸਾਈਕਲ ਸਵਾਰ ਦੀ ਸੜਕ ਕੰਢੇ ਲੱਗੇ ਦਰਖ਼ਤ ਦਾ ਟੁੱਟਾ ਟਾਹਣਾ ਵੱਜਣ ਕਾਰਨ ਮੌਤ ਹੋ ਗਈ | ਜਾਣਕਾਰੀ ...

ਪੂਰੀ ਖ਼ਬਰ »

ਸਹਾਇਕ ਥਾਣੇਦਾਰ ਨੂੰ ਦੁਕਾਨਦਾਰ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਗੰਭੀਰ ਜ਼ਖ਼ਮੀ

ਬਟਾਲਾ, 21 ਫਰਵਰੀ (ਹਰਦੇਵ ਸਿੰਘ ਸੰਧੂ)- ਅੱਜ ਬਟਾਲਾ 'ਚ ਡਾਕ ਲੈ ਕੇ ਆਏ ਸਹਾਇਕ ਥਾਣੇਦਾਰ ਨੂੰ ਇਕ ਦੁਕਾਨਦਾਰ ਵਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਗੰਭੀਰ ਜ਼ਖ਼ਮੀ ਕਰਨ ਦੀ ਖ਼ਬਰ ਹੈ | ਇਸ ਬਾਰੇ ਥਾਣਾ ਸਿਟੀ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ

ਗੁਰਦਾਸਪੁਰ, 21 ਫਰਵਰੀ (ਸੁਖਵੀਰ ਸਿੰਘ ਸੈਣੀ)-ਪਿੰਡ ਬਰਿਆਰ ਦੀਆਂ ਸਮੂਹ ਸੰਗਤਾਂ ਵਲੋਂ ਪਿੰਡ ਦੀ ਸੁੱਖ ਸ਼ਾਂਤੀ ਤੇ ਸਰਬੱਤ ਦੇ ਭਲੇ ਲਈ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਉਪਰੰਤ ਰਾਗੀ ਜਥੇ ਨੇ ਕੀਰਤਨ ਕੀਤਾ | ਸਰਬੱਤ ਦੇ ਭਲੇ ਲਈ ਅਰਦਾਸ ਕਰਕੇ ਪ੍ਰਸ਼ਾਦ ਵਰਤਾਇਆ ...

ਪੂਰੀ ਖ਼ਬਰ »

ਬਲੱਡ ਡੋਨਰਜ਼ ਸੁਸਾਇਟੀ ਨੇ ਬਿਰਧ ਆਸ਼ਰਮ ਦੇ ਬਜ਼ੁਰਗਾਂ ਨਾਲ ਮਨਾਈ ਸ਼ਿਵਰਾਤਰੀ

ਗੁਰਦਾਸਪੁਰ, 21 ਫਰਵਰੀ (ਆਰਿਫ਼)- ਸੰਸਥਾ ਟੀਮ ਬਲੱਡ ਡੋਨਰਜ਼ ਸੁਸਾਇਟੀ (ਬੀ.ਡੀ.ਐੱਸ.) ਗੁਰਦਾਸਪੁਰ ਨੇ ਸ਼ਿਵਰਾਤਰੀ ਮੌਕੇ ਹੈਲਪ ਏਜ ਇੰਡੀਆ ਵਲੋਂ ਚਲਾਏ ਜਾ ਰਹੇ ਬਿਰਧ ਆਸ਼ਰਮ ਗੁਰਦਾਸਪੁਰ ਦਾ ਦੌਰਾ ਕਰਕੇ ਉੱਥੇ ਰਹਿ ਰਹੇ ਬਜ਼ੁਰਗਾਂ ਦਾ ਹਾਲ ਚਾਲ ਪੁੱਛਿਆ | ਇਸ ਦੌਰਾਨ ...

ਪੂਰੀ ਖ਼ਬਰ »

ਸਵਾਮੀ ਸਰੂਪਾਨੰਦ ਦੀ ਯਾਦ 'ਚ ਅੰਤਰਰਾਸ਼ਟਰੀ ਖੇਡ ਮੇਲਾ ਅੱਜ ਤੋਂ

ਘੁਮਾਣ, 21 ਫਰਵਰੀ (ਬੰਮਰਾਹ)-ਬ੍ਰਹਮ ਗਿਆਨੀ ਸਵਾਮੀ ਸਰੂਪਾਨੰਦ ਦੀ ਯਾਦ 'ਚ ਦੋ ਰੋਜ਼ਾ ਅੰਤਰਰਾਸ਼ਟਰੀ ਖੇਡ ਮੇਲਾ ਡੇਰਾ ਸਵਾਮੀ ਸਰੂਪਾਨੰਦ ਪਿੰਡ ਮੰਡ ਨੇੜੇ ਘੁਮਾਣ ਵਿਖੇ 22 ਤੇ 23 ਫਰਵਰੀ ਨੂੰ ਕਰਵਾਇਆ ਜਾਵੇਗਾ | 22 ਫਰਵਰੀ ਨੂੰ ਕਬੱਡੀ 62 ਕਿਲੋ ਕਲੱਬ ਵਾਈਜ਼ ਟੀਮਾਂ ਦੇ ...

ਪੂਰੀ ਖ਼ਬਰ »

ਦੂਸਰੇ ਖੂਨਦਾਨ ਕੈਂਪ 'ਚ 129 ਯੂਨਿਟ ਖੂਨ ਕੀਤਾ ਇਕੱਠਾ

ਕਲਾਨੌਰ, 21 ਫਰਵਰੀ (ਪੁਰੇਵਾਲ, ਕਾਹਲੋਂ)-ਸਥਾਨਕ ਕਸਬੇ 'ਚ ਸਥਿਤ ਸਮਾਜਿਕ ਗਤੀਵਿਧੀਆਂ ਸੇਵਾ ਗਰੁੱਪ ਵਲੋਂ ਸਟੈੱਪ ਫਾਰਵਰਡ ਯੂਥ ਕਲੱਬ ਤੇ ਥੈਲਾਸੀਮੀਆ ਵੈੱਲਫੇਅਰ ਸੁਸਾਇਟੀ ਬਟਾਲਾ ਦੇ ਸਹਿਯੋਗ ਨਾਲ ਲਗਾਏ ਗਏ ਦੂਸਰੇ ਖੂਨਦਾਨ ਕੈਂਪ 'ਚ 129 ਯੁਨਿਟ ਖੂਨ ਇਕੱਠਾ ਕਰ ਕੇ ...

ਪੂਰੀ ਖ਼ਬਰ »

ਵਿਧਾਇਕ ਪਾਹੜਾ ਵਲੋਂ ਨਵੇਂ ਫੀਡਰਾਂ ਦਾ ਉਦਘਾਟਨ

ਗੁਰਦਾਸਪੁਰ, 21 ਫਰਵਰੀ (ਸੁਖਵੀਰ ਸਿੰਘ ਸੈਣੀ)-ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਸ਼ਹਿਰ ਵਾਸੀਆਂ ਨੰੂ ਵਧੀਆ ਬਿਜਲੀ ਸਪਲਾਈ ਦੇਣ ਲਈ 66 ਕੇ.ਵੀ. ਅਤੇ 11 ਕੇ.ਵੀ ਨਵੇਂ ਫੀਡਰਾਂ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ...

ਪੂਰੀ ਖ਼ਬਰ »

ਦਵਿੰਦਰ ਸਿੰਘ ਧਾਮੀ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀ

ਊਧਨਵਾਲ, 21 ਫਰਵਰੀ (ਪਰਗਟ ਸਿੰਘ)-ਪਿਛਲੇ ਦਿਨੀਂ ਗੁਰੂ ਚਰਨਾਂ 'ਚ ਜਾ ਬਿਰਾਜੇ ਦਵਿੰਦਰ ਸਿੰਘ ਧਾਮੀ ਊਧਨਵਾਲ ਨਮਿਤ ਅਖੰਡ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾ ਕੇ ਉਪਰੰਤ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨਹਿਰ ਵਾਲੇ ਵਿਖੇ ਭਾਈ ਮੁਖਤਿਆਰ ਸਿੰਘ ਦੇ ...

ਪੂਰੀ ਖ਼ਬਰ »

ਐਨ.ਆਰ.ਆਈ. ਜਗੀਰ ਸਿੰਘ ਭਰਥ ਵਲੋਂ ਸੰਕਲਪ ਸੰਸਥਾ ਨੂੰ 51 ਹਜ਼ਾਰ ਦੀ ਰਾਸ਼ੀ ਭੇਟ

ਹਰਚੋਵਾਲ, 21 ਫਰਵਰੀ (ਰਣਜੋਧ ਸਿੰਘ ਭਾਮ)- ਰਿਆੜਕੀ ਇਲਾਕੇ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਸੰਕਲਪ ਵਲੋਂ ਇਲਾਕੇ ਦੀ ਨੌਜਵਾਨ ਪੀੜ੍ਹੀ ਨੂੰ ਖੇਡਾਂ ਵਾਲੇ ਪਾਸੇ ਪ੍ਰੇਰਿਤ ਕਰਨ ਦੇ ਮਕਸਦ ਨਾਲ ਬਾਬਾ ਫਤਹਿ ਸਿੰਘ ਹਾਕੀ ਅਕੈਡਮੀ ਦਾ ਗਠਨ ਕੀਤਾ ਗਿਆ ਅਤੇ ਇਲਾਕੇ ਦੇ ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ ਦੀ ਵਾਰਡ-1 ਤੇ 3 'ਚ ਕਾਂਗਰਸ ਹੈ ਮਜ਼ਬੂਤ-ਗਿੱਲ, ਡਾ. ਖਹਿਰਾ

ਫਤਹਿਗੜ੍ਹ ਚੂੜੀਆਂ, 21 ਫਰਵਰੀ (ਧਰਮਿੰਦਰ ਸਿੰਘ ਬਾਠ)-ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਪਤਰਜਿੰਦਰ ਸਿੰਘ ਬਾਜਵਾ ਦੇ ਕੰਮਾਂ ਤੋਂ ਫਤਹਿਗੜ੍ਹ ਚੂੜੀਆਂ ਦਾ ਹਰ ਵਰਗ ਪੂਰੀ ਤਰ੍ਹਾਂ ਖੁਸ਼ ਹੈ ਅਤੇ ਸ਼ਹਿਰ ਦੀਆਂ ਵਾਰਡ ਨੰਬਰ 1 ਅਤੇ ਵਾਰਡ ਨੰਬਰ 3 'ਚ ਬਾਜਵਾ ਦੀ ...

ਪੂਰੀ ਖ਼ਬਰ »

ਵਾਈਟ ਐਵੀਨਿਊ ਵਿਖੇ ਵਿਧਾਇਕ ਪਾਹੜਾ ਵਲੋਂ ਗਲੀ ਦਾ ਉਦਘਾਟਨ

ਗੁਰਦਾਸਪੁਰ, 21 ਫਰਵਰੀ (ਸੁਖਵੀਰ ਸਿੰਘ ਸੈਣੀ)-ਸਥਾਨਕ ਸ਼ਹਿਰ ਦੇ ਤਿੱਬੜੀ ਰੋਡ ਸਥਿਤ ਵਾਈਟ ਐਵੀਨਿਊ ਵਲੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਗਲੀਆਂ ਅਤੇ ਸੀਵਰੇਜ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ...

ਪੂਰੀ ਖ਼ਬਰ »

ਸ਼ਹਿਰ ਦੇ ਹਰ ਚੌਕ 'ਚ ਲਗਾਏ ਜਾਣਗੇ ਸੀ.ਸੀ.ਟੀ.ਵੀ.-ਵਿਧਾਇਕ ਪਾਹੜਾ

ਗੁਰਦਾਸਪੁਰ, 21 ਫਰਵਰੀ (ਆਰਿਫ਼)- ਗੁਰਦਾਸਪੁਰ ਅੰਦਰ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਹੋ ਰਹੀਆਂ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਨੰੂ ਰੋਕਣ ਲਈ ਸ਼ਹਿਰ ਦੇ ਹਰ ਚੌਕਾਂ ਵਿਚ ਜਲਦ ਹੀ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ...

ਪੂਰੀ ਖ਼ਬਰ »

ਬਲਾਕ ਪੱਧਰ 'ਤੇ ਰੁਜ਼ਗਾਰ ਮੇਲੇ 24 ਤੋਂ

ਗੁਰਦਾਸਪੁਰ, 21 ਫਰਵਰੀ (ਆਰਿਫ਼)-ਜ਼ਿਲ੍ਹਾ ਰੁਜ਼ਗਾਰ ਕਾਰੋਬਾਰ ਬਿਊਰੋ ਵਲੋਂ ਬਲਾਕ ਪੱਧਰ 'ਤੇ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ, ਜਿਸ ਵਿਚ ਐਸ.ਆਈ.ਐਸ. ਸਕਿਉਰਿਟੀ ਕੰਪਨੀ ਵਲੋਂ 24 ਤੋਂ 28 ਤੱਕ ਜ਼ਿਲ੍ਹਾ ਗੁਰਦਾਸਪੁਰ ਵਿਚ ਵੱਖ-ਵੱਖ ਬਲਾਕ ਪੱਧਰ 'ਤੇ ਸਕਿਉਰਿਟੀ ਗਾਰਡ ਦੀ ...

ਪੂਰੀ ਖ਼ਬਰ »

ਦਯਾਨੰਦ ਮੱਠ ਵਲੋਂ ਮਹਾਂਰਿਸ਼ੀ ਬੋਧ ਉਤਸਵ ਸਬੰਧੀ ਸਮਾਗਮ

ਦੀਨਾਨਗਰ, 21 ਫਰਵਰੀ (ਸੋਢੀ/ ਸੰਧੂ /ਸ਼ਰਮਾ)-ਦਯਾਨੰਦ ਮੱਠ ਦੀਨਾਨਗਰ ਵਿਖੇ ਸ਼ਿਵਰਾਤਰੀ ਦਾ ਤਿਉਹਾਰ ਮਹਾਂਰਿਸ਼ੀ ਦਯਾਨੰਦ ਬੋਧ ਉਤਸਵ ਦੇ ਸਬੰਧ ਵਿਚ ਧੂਮਧਾਮ ਨਾਲ ਮਨਾਇਆ ਗਿਆ | ਦਯਾਨੰਦ ਮੱਠ ਦੇ ਪ੍ਰਧਾਨ ਸਵਾਮੀ ਸਦਾਨੰਦ ਦੀ ਪ੍ਰਧਾਨਗੀ ਹੇਠ ਹੋਏ ਇਸ ਸਮਾਗਮ ਦੌਰਾਨ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਜੇਬ ਕਤਰਿਆਂ ਨੇ ਕੱਟੀਆਂ ਜੇਬਾਂ

ਕਾਦੀਆਂ, 21 ਫਰਵਰੀ (ਗੁਰਪ੍ਰੀਤ ਸਿੰਘ)- ਕਾਦੀਆਂ ਦੇ ਵੱਖ-ਵੱਖ ਥਾਵਾਂ ਤੋਂ ਜੇਬ ਕਤਰਿਆਂ ਵਲੋਂ ਚਾਰ ਜਾਣਿਆਂ ਦੀਆਂ ਜੇਬਾਂ ਕੱਟਣ ਦੀ ਖ਼ਬਰ ਹੈ | ਦੱਸਣਯੋਗ ਹੈ ਕਿ ਵੱਖ-ਵੱਖ ਥਾਵਾਂ 'ਤੇ ਕਾਦੀਆਂ ਸ਼ਹਿਰ ਅੰਦਰ ਸ਼ਿਵਰਾਤਰੀ ਮੌਕੇ ਸੰਗਤਾਂ ਵਲੋਂ ਲਗਾਏ ਗਏ ਲੰਗਰ ਦੌਰਾਨ ...

ਪੂਰੀ ਖ਼ਬਰ »

ਵੱਖ–ਵੱਖ ਥਾਈਾ ਸ਼ਰਧਾ ਨਾਲ ਮਨਾਈ ਸ਼ਿਵਰਾਤਰੀ

ਗੁਰਦਾਸਪੁਰ, 21 ਫਰਵਰੀ (ਆਰਿਫ਼, ਗੁਰਪ੍ਰਤਾਪ ਸਿੰਘ, ਭਾਗਦੀਪ ਸਿੰਘ)-ਜ਼ਿਲ੍ਹਾ ਗੁਰਦਾਸਪੁਰ ਤੇ ਆਸ-ਪਾਸ ਦੇ ਇਲਾਕਿਆਂ ਅੰਦਰ ਸ਼ਿਵ ਭਗਤਾਂ ਵਲੋਂ ਇਸ ਵਾਰ ਵੀ ਸ਼ਿਵਰਾਤਰੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਜਿੱਥੇ ਸ਼ਰਧਾਲੂਆਂ ਨੇ ਸ਼ਹਿਰ ...

ਪੂਰੀ ਖ਼ਬਰ »

ਕੌਮੀ ਮਾਂ ਬੋਲੀ ਦਿਵਸ ਮੌਕੇ ਰਿਆੜਕੀ ਕਾਲਜ 'ਚ ਜਸਵੰਤ ਸਿੰਘ ਕੰਵਲ ਤੇ ਦਲੀਪ ਕੌਰ ਟਿਵਾਣਾ ਨੂੰ ਸਮਰਪਿਤ ਸਮਾਗਮ

ਬਟਾਲਾ, 21 ਫਰਵਰੀ (ਕਾਹਲੋਂ)-ਪੰਜਾਬ ਦੇ ਸ਼ਾਂਤੀ ਨਿਕੇਤਨ ਵਜੋਂ ਜਾਣੇ ਜਾਂਦੇ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲਾ ਵਿਖੇ ਕੌਮਾਂਤਰੀ ਮਾਂ ਬੋਲੀ ਦਿਵਸ, ਪੰਜਾਬ, ਪੰਜਾਬੀ ਤੇ ਪੰਜਾਬੀਅਤ ਨੂੰ ਸਮਰਪਿਤ, ਸਾਹਿਤ ਦੇ ਅਥਾਹ ਗਿਆਨ ਦੇ ਸੋਮਾ ਤੇ ਮਹਾਨ ਕਲਾਕਾਰ ਸਵ. ...

ਪੂਰੀ ਖ਼ਬਰ »

ਸੇਂਟ ਕਬੀਰ ਪਬਲਿਕ ਸਕੂਲ 'ਚ ਵਿਦਾਇਗੀ ਪਾਰਟੀ

ਕਾਹਨੂੰਵਾਨ, 21 ਫਰਵਰੀ (ਹਰਜਿੰਦਰ ਸਿੰਘ ਜੱਜ)-ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ਵਿਖੇ ਪਿੰ੍ਰ. ਐੱਸ.ਬੀ. ਨਾਯਰ ਦੀ ਪ੍ਰਧਾਨਗੀ ਹੇਠ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਪਿ੍ੰ: ਐੱਸ.ਬੀ. ਨਾਯਰ ਤੇ ਸਕੂਲ ਕਮੇਟੀ ਦੇ ...

ਪੂਰੀ ਖ਼ਬਰ »

ਪਿੰਡ ਕਾਲੀਆਂ ਵਿਖੇ ਮਮਤਾ ਦਿਵਸ ਮੌਕੇ ਸਕਰੀਨਿੰਗ ਕੈਂਪ

ਵਡਾਲਾ ਗ੍ਰੰਥੀਆਂ, 21 ਫਰਵਰੀ (ਗੁਰਪ੍ਰਤਾਪ ਸਿੰਘ ਕਾਹਲੋਂ)-ਸਿਵਲ ਸਰਜਨ ਗੁਰਦਾਸਪੁਰ ਡਾ. ਕਿਸ਼ਨ ਚੰਦ ਦੀ ਅਗਵਾਈ ਅਤੇ ਐਸ.ਐਮ.ਓ. ਡਾ. ਸੁਦੇਸ਼ ਭਗਤ ਪੀ.ਐੱਚ.ਸੀ. ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਹਤ ਅਤੇ ਤੰਦਰੁਸਤ ਕੇਂਦਰ ਮਲਕਪੁਰ ਦੇ ਸੀ.ਐੱਚ.ਓ. ਡਾ. ਸੁਨੀਲ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਪੱਲੇਦਾਰ ਮਜ਼ਦੂਰਾਂ ਵਲੋਂ ਰੈਲੀ

ਧਾਰੀਵਾਲ, 21 ਫਰਵਰੀ (ਸਵਰਨ ਸਿੰਘ)- ਸਥਾਨਕ ਖੁੰਡਾ ਰੋਡ 'ਤੇ ਆਲ ਇੰਡੀਆ ਸੈਂਟਰਲ ਕੌਾਸਲ ਆਫ਼ ਟ੍ਰੇਡ ਯੂਨੀਅਨ ਵਲੋਂ ਪੱਲੇਦਾਰ ਮਜ਼ਦੂਰਾਂ ਦੀ ਰੈਲੀ ਕੀਤੀ ਗਈ, ਜਿਸ ਵਿਚ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਗੁਲਜਾਰ ਸਿੰਘ ਭੁੰਬਲੀ, ਸੂਬਾ ਮੀਤ ਪ੍ਰਧਾਨ ਕਾਮਰੇਡ ਗੁਰਮੀਤ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤਤਲਾ ਦਾ ਪਿੰਡ ਵਾਸੀਆਂ ਵਲੋਂ ਸਨਮਾਨ

ਡੇਹਰੀਵਾਲ ਦਰੋਗਾ, 21 ਫਰਵਰੀ (ਹਰਦੀਪ ਸਿੰਘ ਸੰਧੂ)-ਪਿੰਡ ਤਤਲਾ ਦੇ ਅੰਦਰ ਜੰਗੀ ਪੱਧਰ 'ਤੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਪਿੰਡ ਵਾਸੀਆਂ ਵਲੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਪਾਲ ਸਿੰਘ ਤਤਲਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਕੇਸਰੀ ਗੁਰਦੁਆਰਾ ਸਿੰਘ ਸਭਾ ...

ਪੂਰੀ ਖ਼ਬਰ »

ਸੋਨ ਤਗਮਾ ਜਿੱਤ ਕੇ ਕਾਲਜ ਪਹੰੁਚੇ ਖਿਡਾਰੀ ਦਾ ਸਨਮਾਨ ਕੀਤਾ

ਧਾਰੀਵਾਲ, 21 ਫਰਵਰੀ (ਸਵਰਨ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸ ਨੰਗਲ ਦੇ ਖਿਡਾਰੀ ਵਲੋਂ ਰਾਜ ਪੱਧਰੀ ਸੋਨ ਤਗਮਾ ਜਿੱਤ ਕੇ ਕਾਲਜ ਪਹੁੰਚਣ 'ਤੇ ਪਿ੍ੰਸੀਪਲ ਗੁਰਜੀਤ ਸਿੰਘ ਅਤੇ ਸਟਾਫ ਵਲੋਂ ...

ਪੂਰੀ ਖ਼ਬਰ »

ਕਈ ਪਿੰਡਾਂ ਨੂੰ ਜੋੜਦੀ ਡਡਵਾਂ ਰੋਡ ਦੀ ਖ਼ਸਤਾ ਹਾਲਤ

ਧਾਰੀਵਾਲ, 21 ਫਰਵਰੀ (ਜੇਮਸ ਨਾਹਰ)-ਸਥਾਨਕ ਡਡਵਾਂ ਰੋਡ ਦੀ ਅੱਤ ਖ਼ਸਤਾ ਹਾਲਤ ਸੜਕ ਜੋ ਕਈ ਪਿੰਡਾਂ ਨੂੰ ਆਪਸ ਵਿਚ ਜੋੜਦੀ ਹੈ ਥਾਂ-ਥਾਂ ਤੋਂ ਟੁੱਟੀ ਹੋਣ ਕਰ ਕੇ ਰਾਹਗੀਰਾਂ ਨੂੰ ਕਈ ਵੱਡੇ ਹਾਦਸਿਆਂ ਵਿਚ ਪਾ ਕੇ ਜਾਨੀ-ਮਾਲੀ ਨੁਕਸਾਨ ਕਰ ਰਹੀ ਹੈ | ਇੱਥੇ ਹੀ ਨਹੀਂ ਸੜਕ ਵਿਚ ...

ਪੂਰੀ ਖ਼ਬਰ »

ਸਟੇਟ ਐਵਾਰਡੀ ਹਰਮਨ ਗੋਰਾਇਆ ਪ੍ਰਾਚੀਨ ਸਿਵ ਮੰਦਿਰ 'ਚ ਹੋਏ ਨਤਮਸਤਕ

ਕਲਾਨੌਰ, 21 ਫਰਵਰੀ (ਪੁਰੇਵਾਲ, ਕਾਹਲੋਂ)-ਸਥਾਨਕ ਪ੍ਰਾਚੀਨ ਸ਼ਿਵ ਮੰਦਿਰ 'ਚ ਮਨਾਏ ਮੇਲਾ ਮਹਾਂਸ਼ਿਵਰਾਤਰੀ ਮੌਕੇ ਸੂਬਾ ਸਲਾਹਕਾਰ ਬੋਰਡ ਦੇ ਮੈਂਬਰ, ਸਟੇਟ ਐਵਾਰਡ ਪ੍ਰਾਪਤ ਅਤੇ ਜਨ ਕਲਿਆਣ ਚੈਰੀਟੇਬਲ ਸੁਸਾਇਟੀ ਪੰਜਾਬ ਦੇ ਪ੍ਰਧਾਨ ਹਰਮਨਜੀਤ ਸਿੰਘ ਗੋਰਾਇਆ ...

ਪੂਰੀ ਖ਼ਬਰ »

ਪੰਜਾਬ ਮੈਡੀਕਲ ਲੈਬ ਟੈਕਨੀਸ਼ੀਅਨ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਵਲੋਂ ਸਿਹਤ ਮੰਤਰੀ ਨਾਲ ਮੀਟਿੰਗ

ਧਾਰੀਵਾਲ, 21 ਫ਼ਰਵਰੀ (ਜੇਮਸ ਨਾਹਰ)- ਪਿਛਲੇ ਦਿਨੀਂ ਸੂਬੇ ਦੇ ਮੈਡੀਕਲ ਲੈਬ ਟੈਕਨੀਸ਼ੀਅਨਾਂ ਦੇ ਇਕ ਵਫ਼ਦ ਨੇ ਮੈਡੀਕਲ ਲੈਬ ਟੈਕਨੀਸ਼ੀਅਨ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਰਕੇਸ਼ ਵਿਲੀਅਮ ਤਰੀਜਾ ਨਗਰ (ਧਾਰੀਵਾਲ) ਦੀ ਅਗਵਾਈ ਵਿਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ...

ਪੂਰੀ ਖ਼ਬਰ »

ਦੁਕਾਨ ਬੰਦ ਕਰਕੇ ਵਾਪਸ ਆ ਰਹੇ ਵਪਾਰੀ 'ਤੇ ਚੱਲੀਆਂ ਗੋਲੀਆਂ, ਗੰਭੀਰ ਜ਼ਖ਼ਮੀ

ਗੁਰਦਾਸਪੁਰ, 21 ਫਰਵਰੀ (ਆਰਿਫ਼)-ਅੱਜ ਦੇਰ ਰਾਤ ਕਰੀਬ ਸਾਢੇ 10 ਵਜੇ ਸਥਾਨਕ ਸ਼ਹਿਰ ਦੇ ਮੁਹੱਲਾ ਉਂਕਾਰ ਨਗਰ ਸਿਨੇਮੇ ਵਾਲੀ ਗਲੀ ਕੁਝ ਲੁਟੇਰਿਆਂ ਵਲੋਂ ਉਸ ਸਮੇਂ ਇਕ ਦੁਕਾਨਦਾਰ ਨੰੂ ਗੋਲੀਆਂ ਚਲਾ ਕੇ ਜ਼ਖ਼ਮੀ ਕਰ ਦਿੱਤਾ, ਜਦੋਂ ਉਹ ਦੁਕਾਨ ਬੰਦ ਕਰਕੇ ਆਪਣੇ ਘਰ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਫ਼ਿਲਟਰ ਹੋਏ ਖ਼ਰਾਬ ਲੋਕ ਗੰਦਾ ਪਾਣੀ ਪੀਣ ਲਈ ਮਜਬੂਰ-ਵਿਭਾਗ ਬੇਖ਼ਬਰ

ਗੁਰਦਾਸਪੁਰ, 21 ਫਰਵਰੀ (ਗੁਰਪ੍ਰਤਾਪ ਸਿੰਘ)-ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਲੋਕਾਂ ਦੀ ਸਹੂਲਤ ਲਈ ਲਗਾਏ ਗਏ ਪੀਣ ਵਾਲੇ ਪਾਣੀ ਦੇ ਫ਼ਿਲਟਰ ਖ਼ਰਾਬ ਹੋ ਚੁੱਕੇ ਹਨ, ਪਰ ਪਹਿਲਾਂ ਵੀ ਆਪਣੀਆਂ ਖ਼ਾਮੀਆਂ ਕਾਰਨ ਸੁਰਖ਼ੀਆਂ ਵਿਚ ਰਹਿਣ ਵਾਲਾ ਸਿਹਤ ਵਿਭਾਗ ਇਸ ਤੋਂ ਪੂਰੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਨੌਸ਼ਹਿਰਾ ਮੱਝਾ ਸਿੰਘ ਦੇ ਵਿਦਿਆਰਥੀਆਂ ਵਲੋਂ ਨਾਵਲਟੀ ਮੋਟਰਜ਼ ਦਾ ਦੌਰਾ

ਬਟਾਲਾ, 21 ਫਰਵਰੀ (ਕਾਹਲੋਂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਮੱਝਾ ਸਿੰਘ ਦੇ ਆਟੋ-ਮੋਬਾਈਲ ਵਿਸ਼ੇ ਦੇ ਵਿਦਿਆਰਥੀਆਂ ਵਲੋਂ ਨਾਵਲਟੀ ਮੋਟਰਜ਼ ਹੁੰਡਈ ਗੁਰਦਾਸਪੁਰ ਦਾ ਦੌਰਾ ਕੀਤਾ | ਇਸ ਮੌਕੇ ਵੋਕੇਸ਼ਨਲ ਵਿਸ਼ੇ ਦੇ ਅਧਿਆਪਕ ਅਨੂਪਜੀਤ ਸਿੰਘ ਤੇ ਪਿ੍ੰ: ...

ਪੂਰੀ ਖ਼ਬਰ »

ਸ਼ਹਿਰ ਦੇ ਹਰ ਚੌਕ 'ਚ ਲਗਾਏ ਜਾਣਗੇ ਸੀ.ਸੀ.ਟੀ.ਵੀ.-ਵਿਧਾਇਕ ਪਾਹੜਾ

ਗੁਰਦਾਸਪੁਰ, 21 ਫਰਵਰੀ (ਆਰਿਫ਼) - ਗੁਰਦਾਸਪੁਰ ਅੰਦਰ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਹੋ ਰਹੀਆਂ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਨੰੂ ਰੋਕਣ ਲਈ ਸ਼ਹਿਰ ਦੇ ਹਰ ਚੌਕਾਂ ਵਿਚ ਜਲਦ ਹੀ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ...

ਪੂਰੀ ਖ਼ਬਰ »

ਇਲੈੱਕਟਿ੍ਕ ਮੀਟਿੰਗ 'ਚ ਵਪਾਰੀਆਂ ਨੂੰ ਦਿੱਤੀ ਜਾਣਕਾਰੀ

ਪਠਾਨਕੋਟ, 21 ਫਰਵਰੀ (ਆਰ.ਸਿੰਘ)- ਵਪਾਰੀਆਂ ਨੂੰ ਕੰਪਨੀ ਵਲੋਂ ਉਤਪਾਦਾਂ ਦੀ ਜਾਣਕਾਰੀ ਦੇਣ ਲਈ ਕੁਆਲਿਟੀ ਇਲੈਕਟ੍ਰੋਨਿਕਸ ਵਲੋਂ ਇਲੈਕਟਿ੍ਕ ਮੀਟਿੰਗ ਕੀਤੀ ਗਈ ਜਿਸ ਵਿਚ ਮਨਪ੍ਰੀਤ ਸਿੰਘ ਸਾਹਨੀ ਮੁੱਖ ਤੌਰ ਤੇ ਸ਼ਾਮਲ ਹੋਏ | ਮਨਪ੍ਰੀਤ ਸਿੰਘ ਸਾਹਨੀ ਨੇ ਮੀਟ ਵਿਚ ...

ਪੂਰੀ ਖ਼ਬਰ »

ਤੰਬਾਕੂਨੋਸ਼ੀ ਕਰਨ ਅਤੇ ਵੇਚਣ ਵਾਲਿਆਂ ਦੇ ਕੱਟੇ ਚਲਾਨ

ਨਰੋਟ ਜੈਮਲ ਸਿੰਘ, 21 ਫਰਵਰੀ (ਗੁਰਮੀਤ ਸਿੰਘ)-ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਹੈਲਥ ਇੰਸਪੈਕਟਰ ਰਜਿੰਦਰ ਕੁਮਾਰ ਦੀ ਅਗਵਾਈ ਵਿਚ ਸਿਹਤ ਵਿਭਾਗ ਦੀ ਟੀਮ ਵਲੋਂ ਸਰਹੱਦੀ ਕਸਬਾ ਨਰੋਟ ਜੈਮਲ ਸਿੰਘ ਅਤੇ ਅੱਡਾ ਕੋਹਲੀਆਂ ਵਿਖੇ ਕੋਟਪਾ ਐਕਟ ਅਧੀਨ ...

ਪੂਰੀ ਖ਼ਬਰ »

ਟੀਕਾਕਰਨ ਸਿਰਫ਼ ਮਿੰਨੀ ਪੀ.ਐੱਚ.ਸੀ. 'ਚ ਹੀ ਕੀਤਾ ਜਾਵੇਗਾ-ਡਾ: ਰਵੀ ਕਾਂਤ

ਬਮਿਆਲ, 21 ਫਰਵਰੀ (ਰਾਕੇਸ਼ ਸ਼ਰਮਾ)-ਸਰਹੱਦੀ ਕਸਬਾ ਬਮਿਆਲ ਵਿਖੇ ਸਥਿਤ ਮਿੰਨੀ ਪੀ.ਐੱਚ.ਸੀ. ਵਿਖੇ ਸਿਹਤ ਵਿਭਾਗ ਵਲੋਂ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਮੈਡੀਕਲ ਅਫ਼ਸਰ ਡਾ: ਗੁਰਪ੍ਰੀਤ ਸਿੰਘ ਨੇ ਕੀਤੀ | ਇਸ ਮੌਕੇ ਐੱਸ.ਐਮ.ਓ. ਨਰੋਟ ਜੈਮਲ ਸਿੰਘ ਡਾ: ...

ਪੂਰੀ ਖ਼ਬਰ »

ਜ਼ਿਲ੍ਹਾ ਵਪਾਰ ਮੰਡਲ ਵਲੋਂ ਮਾਈਨਿੰਗ ਮਾਫ਼ੀਆ ਿਖ਼ਲਾਫ਼ ਪ੍ਰਦਰਸ਼ਨ ਡੇਰਾ ਸਵਾਮੀ ਜਗਤ ਗਿਰੀ ਚੜ੍ਹ ਸਕਦਾ ਹੈ ਨਾਜਾਇਜ਼ ਮਾਈਨਿੰਗ ਦੀ ਭੇਟ

ਪਠਾਨਕੋਟ, 21 ਫਰਵਰੀ (ਆਰ. ਸਿੰਘ)- ਚੱਕੀ ਪੁਲ ਦੇ ਬਿਲਕੁਲ ਨਜ਼ਦੀਕ ਲੋਕਾਂ ਦੇ ਲਈ ਸ਼ਰਧਾ ਦਾ ਕੇਂਦਰ ਬਣੇ ਡੇਰਾ ਸਵਾਮੀ ਜਗਤ ਗਿਰੀ ਆਸ਼ਰਮ ਨੂੰ ਨਾਜਾਇਜ਼ ਮਾਈਨਿੰਗ ਕਾਰਨ ਭਾਰੀ ਖ਼ਤਰਾ ਪੈਦਾ ਹੋ ਗਿਆ ਹੈ, ਜਿਸ ਤੋਂ ਦੁਖੀ ਹੋ ਕੇ ਜ਼ਿਲ੍ਹਾ ਵਪਾਰ ਮੰਡਲ ਨੇ ਨਾਜਾਇਜ਼ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਸਾਰਟੀ 'ਚ ਸਾਲਾਨਾ ਸਮਾਗਮ

ਧਾਰ ਕਲਾਂ, 21 ਫਰਵਰੀ (ਨਰੇਸ਼ ਪਠਾਨੀਆ)-ਸਰਕਾਰੀ ਹਾਈ ਸਕੂਲ ਸਾਰਟੀ ਵਿਖੇ ਸਾਲਾਨਾ ਸਮਾਗਮ ਦਾ ਆਯੋਜਨ ਹੈੱਡ ਟੀਚਰ ਦੀ ਅਗਵਾਈ ਵਿਚ ਸਮੂਹ ਸਕੂਲ ਸਟਾਫ਼ ਤੇ ਸਮੂਹ ਐੱਸ.ਐੱਸ.ਸੀ. ਕਮੇਟੀ ਦੇ ਸਹਿਯੋਗ ਨਾਲ ਮਾਂ ਸਰਸਵਤੀ ਦੇ ਦੀਪ ਰੌਸ਼ਨ ਕਰਕੇ ਸ਼ੁਰੂ ਕੀਤਾ ਗਿਆ ਜਿਸ ਵਿਚ ...

ਪੂਰੀ ਖ਼ਬਰ »

ਸਾਂਝੀ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ

ਸ਼ਾਹਪੁਰ ਕੰਢੀ, 21 ਫਰਵਰੀ (ਰਣਜੀਤ ਸਿੰਘ)-ਰਣਜੀਤ ਸਾਗਰ ਡੈਮ ਤੇ ਸ਼ਾਹਪੁਰ ਕੰਢੀ ਡੈਮ ਦੀਆਂ ਵੱਖ-ਵੱਖ ਜਥੇਬੰਦੀਆਂ 'ਤੇ ਆਧਾਰਿਤ ਬਣੀ ਸਾਂਝੀ ਸੰਘਰਸ਼ ਕਮੇਟੀ ਦੀ ਵਿਸ਼ੇਸ਼ ਮੀਟਿੰਗ ਰੌਸ਼ਨ ਲਾਲ ਭਗਤ ਦੀ ਪ੍ਰਧਾਨਗੀ ਹੇਠ ਸਥਾਨਕ ਸਟਾਫ਼ ਕਲੱਬ ਵਿਖੇ ਹੋਈ ਜਿਸ ਵਿਚ ...

ਪੂਰੀ ਖ਼ਬਰ »

ਸੀ.ਏ.ਏ. ਦੇ ਸਮਰਥਨ 'ਚ ਲਗਾਇਆ ਕੈਂਪ

ਪਠਾਨਕੋਟ, 21 ਫਰਵਰੀ (ਆਰ. ਸਿੰਘ)-ਵਾਰਡ ਨੰ-28 ਸ਼ੈਲੀ ਕੁੱਲੀਆਂ ਪਠਾਨਕੋਟ ਵਿਖੇ ਮਹਿਲਾ ਮੰਡਲ ਸਕੱਤਰ ਮਨਜੀਤ ਗਿੱਲ ਅਤੇ ਵਿਜੇ ਕੁਮਾਰ ਦੀ ਅਗਵਾਈ ਹੇਠ ਸੀ.ਏ.ਏ. ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਕੈਂਪ ਲਗਾਇਆ ਗਿਆ ਜਿਸ ਵਿਚ ਭਾਜਪਾ ਮੰਡਲ ਪ੍ਰਧਾਨ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ 25ਵਾਂ ਯਾਦਗਾਰੀ ਹਾਕੀ ਟੂਰਨਾਮੈਂਾਟ ਸ਼ੁਰੂ

ਨਰੋਟ ਮਹਿਰਾ, 21 ਫਰਵਰੀ (ਰਾਜ ਕੁਮਾਰੀ)-ਪਿੰਡ ਲਦਪਾਲਵਾਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ 25ਵਾਂ ਯਾਦਗਾਰੀ ਹਾਕੀ ਟੂਰਨਾਮੈਂਟ ਦਾ ਸ਼ੁੱਭ ਆਰੰਭ ਕੀਤਾ ਗਿਆ | ਜਾਣਕਾਰੀ ਦਿੰਦਿਆਂ ਕਲੱਬ ਪ੍ਰਧਾਨ ਰਮੇਸ਼ ਸਿੰਘ ਬਾਬਾ ਨੇ ਦੱਸਿਆ ਕਿ ਪਹਿਲੇ ਮੈਚ ਦਾ ਆਰੰਭ ਸਰਪੰਚ ...

ਪੂਰੀ ਖ਼ਬਰ »

ਡੇਰਾ ਸਵਾਮੀ ਜਗਤ ਗਿਰੀ ਚੜ੍ਹ ਸਕਦਾ ਹੈ ਨਾਜਾਇਜ਼ ਮਾਈਨਿੰਗ ਦੀ ਭੇਟ

ਪਠਾਨਕੋਟ, 21 ਫਰਵਰੀ (ਆਰ. ਸਿੰਘ)- ਚੱਕੀ ਪੁਲ ਦੇ ਬਿਲਕੁਲ ਨਜ਼ਦੀਕ ਲੋਕਾਂ ਦੇ ਲਈ ਸ਼ਰਧਾ ਦਾ ਕੇਂਦਰ ਬਣੇ ਡੇਰਾ ਸਵਾਮੀ ਜਗਤ ਗਿਰੀ ਆਸ਼ਰਮ ਨੂੰ ਨਾਜਾਇਜ਼ ਮਾਈਨਿੰਗ ਕਾਰਨ ਭਾਰੀ ਖ਼ਤਰਾ ਪੈਦਾ ਹੋ ਗਿਆ ਹੈ, ਜਿਸ ਤੋਂ ਦੁਖੀ ਹੋ ਕੇ ਜ਼ਿਲ੍ਹਾ ਵਪਾਰ ਮੰਡਲ ਨੇ ਨਾਜਾਇਜ਼ ...

ਪੂਰੀ ਖ਼ਬਰ »

ਚਿਤਾਵਨੀ ਦੀ ਪ੍ਰਵਾਹ ਨਹੀਂ ਕਰ ਰਹੇ ਦਰਸ਼ਕ ਹਾਦਸੇ ਨੂੰ ਦੇ ਰਹੇ ਹਨ ਸੱਦਾ

ਸ਼ਾਹਪੁਰ ਕੰਢੀ, 21 ਫਰਵਰੀ (ਰਣਜੀਤ ਸਿੰਘ)- ਸ਼ਾਹਪੁਰ ਕੰਢੀ ਤੋਂ ਡੈਮ ਸਾਈਡ ਜਾ ਰਹੀ ਸੜਕ 'ਤੇ ਡੈਮ ਦੇ ਨਜ਼ਾਰੇ ਦੇਖਣ ਲਈ ਵਿਊ ਪੁਆਇੰਟ ਬਣਾਇਆ ਗਿਆ ਸੀ, ਜਿੱਥੇ ਸੈਲਾਨੀ ਤੇ ਹੋਰ ਦਰਸ਼ਕ ਖੜ੍ਹੇ ਹੋ ਕੇ ਡੈਮ ਦੇ ਨਜ਼ਾਰੇ ਦੇਖ ਸਕਦੇ ਹਨ | ਇਸ ਥਾਂ 'ਤੇ ਸਪਿਲ ਵੇ, ਸੁਰੰਗਾਂ 'ਚ ...

ਪੂਰੀ ਖ਼ਬਰ »

ਨਗਰ ਨਿਗਮ ਵਲੋਂ ਨਾਜਾਇਜ਼ ਕਬਜ਼ਿਆਂ ਿਖ਼ਲਾਫ਼ ਮੁਹਿੰਮ ਸ਼ੁਰੂ

ਪਠਾਨਕੋਟ, 21 ਫਰਵਰੀ (ਸੰਧੂ)-ਡਿਪਟੀ ਕਮਿਸ਼ਨਰ ਕਮ ਨਿਗਮ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਅੱਜ ਨਗਰ ਨਿਗਮ ਪਠਾਨਕੋਟ ਦੀ ਟੀਮ ਵਲੋਂ ਨਾਜਾਇਜ਼ ਕਬਜ਼ਿਆਂ ਿਖ਼ਲਾਫ਼ ਨਿਗਮ ਸੁਪਰਡੈਂਟ ਇੰਦਰਜੀਤ ਸਿੰਘ ਦੀ ਅਗਵਾਈ ਵਿਚ ਮੁਹਿੰਮ ...

ਪੂਰੀ ਖ਼ਬਰ »

ਕੁਲਜੀਤ ਸੈਣੀ ਸਰਬੰਮਤੀ ਨਾਲ ਸੈਣੀ ਸਮਾਜ ਦੇ ਯੂਥ ਵਿੰਗ ਦੇ ਪ੍ਰਦੇਸ਼ ਪ੍ਰਧਾਨ ਬਣੇ

ਤਾਰਾਗੜ੍ਹ, 21 ਫਰਵਰੀ (ਸੋਨੂੰ ਮਹਾਜਨ)-ਆਲ ਇੰਡੀਆ ਸੈਣੀ ਸਮਾਜ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਸਮਾਜ ਯੂਥ ਵਿੰਗ ਦੇ ਕੌਮੀ ਪ੍ਰਧਾਨ ਪ੍ਰਦੀਪ ਸੈਣੀ ਦੇ ਹੁਕਮਾਂ ਅਨੁਸਾਰ ਭੋਆ ਹਲਕੇ ਦੇ ਪਿੰਡ ਸਿਹੋੜਾ ਵਿਚ ਸਰਪੰਚ ਗੋਰਾ ਸੈਣੀ ਦੀ ਪ੍ਰਧਾਨਗੀ ਹੇਠ ਕੀਤੀ ਗਈ ਜਿਸ ਵਿਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX