ਤਾਜਾ ਖ਼ਬਰਾਂ


ਅਮਰੀਕਾ 'ਚ ਆਜ਼ਾਦੀ ਦਿਵਸ ਪਰੇਡ 'ਚ ਅੰਨ੍ਹੇਵਾਹ ਗੋਲੀਬਾਰੀ
. . .  1 day ago
ਪੋਰਟ ਬਲੇਅਰ, ਅੰਡੇਮਾਨ ਅਤੇ ਨਿਕੋਬਾਰ ਵਿਚ ਭੂਚਾਲ ਦੇ ਮਹਿਸੂਸ ਕੀਤੇ ਗਏ ਝਟਕੇ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਬੱਸ ਹਾਦਸੇ ਵਿਚ ਇਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ 13 ਹੋਈ
. . .  1 day ago
ਵਿੱਦਿਅਕ ਅਦਾਰਿਆਂ ਦੇ ਬਾਹਰ ਖ਼ਾਲਿਸਤਾਨ ਦੇ ਨਾਅਰੇ ਲਿਖਣ ਦੇ ਦੋਸ਼ ਹੇਠ ਪੁਲਿਸ ਨੇ ਇਕ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਕਰਨਾਲ, 4 ਜੁਲਾਈ (ਗੁਰਮੀਤ ਸਿੰਘ ਸੱਗੂ )- ਬੀਤੀ 20 ਜੂਨ ਦੀ ਅੱਧੀ ਰਾਤ ਨੂੰ ਸੀ.ਐਮ.ਸਿਟੀ ਹਰਿਆਣਾ ਕਰਨਾਲ ਦੇ ਦੋ ਵਿੱਦਿਅਕ ਅਦਾਰਿਆਂ ਦੀ ਬਾਹਰਲੀਆਂ ਕੰਧਾਂ ਤੇ ਖ਼ਾਲਿਸਤਾਨ ਦੇ ਸਮਰਥਨ ਵਿਚ ਲਿਖੇ ਗਏ ਨਾਅਰਿਆਂ ...
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5 ਜੁਲਾਈ ਨੂੰ ਐਲਾਨਿਆ ਜਾਵੇਗਾ 10ਵੀਂ ਦਾ ਨਤੀਜਾ
. . .  1 day ago
ਐੱਸ.ਏ.ਐੱਸ. ਨਗਰ, 4 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ )- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਜੇ.ਆਰ. ਮਹਿਰੋਕ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅਕਾਦਮਿਕ ਸਾਲ 2021-22 ਦਸਵੀਂ ਸ਼੍ਰੇਣੀ ਦਾ ਨਤੀਜਾ ...
ਕੱਲ੍ਹ ਨੂੰ ਹੋਣ ਵਾਲੀ ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਹੁਣ 6 ਨੂੰ
. . .  1 day ago
ਬੁਢਲਾਡਾ, 4 ਜੁਲਾਈ (ਸਵਰਨ ਸਿੰਘ ਰਾਹੀ)- ਪੰਜਾਬ ਮੰਤਰੀ ਪ੍ਰੀਸ਼ਦ ਦੀ ਕੱਲ੍ਹ 5 ਜੁਲਾਈ ਦਿਨ ਮੰਗਲਵਾਰ ਨੂੰ ਹੋਣ ਵਾਲੀ ਮੀਟਿੰਗ ਦਾ ਦਿਨ ਤਬਦੀਲ ਕਰ ਦਿੱਤਾ ਗਿਆ ਹੈ । ਇਹ ਮੀਟਿੰਗ ਹੁਣ 5 ਜੁਲਾਈ ਦੀ ...
ਅਮਨ ਅਰੋੜਾ ਦੇ ਕੈਬਨਿਟ ਮੰਤਰੀ ਬਣਨ ਦੀ ਖ਼ੁਸ਼ੀ 'ਚ ਸਮਰਥਕਾਂ ਨੇ ਲੱਡੂ ਵੰਡੇ
. . .  1 day ago
ਸੁਨਾਮ ਊਧਮ ਸਿੰਘ ਵਾਲਾ,4 ਜੁਲਾਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਸੁਨਾਮ ਤੋਂ ਪੰਜਾਬ ਭਰ 'ਚ ਸਭ ਤੋਂ ਵੱਧ ਵੋਟਾਂ ਲੈ ਕੇ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ...
ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ 'ਚ ਅਜਨਾਲਾ ਵਾਸੀਆਂ ਨੇ ਵੰਡੇ ਲੱਡੂ
. . .  1 day ago
ਅਜਨਾਲਾ , 4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਦੇ ਜੰਪਪਲ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ ਵਿਚ ਅੱਜ ਅਜਨਾਲਾ ਸ਼ਹਿਰ 'ਚ ਸਥਿਤ ...
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 5 ਜੁਲਾਈ ਨੂੰ
. . .  1 day ago
ਪੰਜਾਬ ਸਰਕਾਰ ਦੇ ਨਵੇਂ ਮੰਤਰੀਆਂ ਨੂੰ ਮਿਲਣ ਵਾਲੀਆਂ ਸਰਕਾਰੀ ਇਨੋਵਾ ਗੱਡੀਆਂ ਪਹੁੰਚੀਆਂ ਰਾਜ ਭਵਨ
. . .  1 day ago
ਪੰਜਾਬ ਕੈਬਨਿਟ ਦਾ ਵਿਸਥਾਰ
. . .  1 day ago
ਜਸਕੀਰਤ ਸਿੰਘ ਉਰਫ਼ ਜੱਸੀ ਦੀ ਹੱਤਿਆ ਕਰਨ ਦੇ ਦੋਸ਼ ਹੇਠ ਤਿੰਨ ਦੋਸ਼ੀਆਂ ਨੂੰ ਤਾਅ ਉਮਰ ਦੀ ਕੈਦ
. . .  1 day ago
ਕਪੂਰਥਲਾ, 4 ਜੁਲਾਈ (ਅਮਰਜੀਤ ਕੋਮਲ)-ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਿੰਦਰ ਸਿੰਘ ਗਰੇਵਾਲ ਨੇ ਅੱਜ ਸ਼ਹਿਰ ਦੇ ਇਕ ਸਨਅਤਕਾਰ ਦੇ 14 ਸਾਲਾ ਪੁੱਤਰ ਜਸਕੀਰਤ ਸਿੰਘ ਉਰਫ਼ ਜੱਸੀ ਦੀ ਬੇਰਹਿਮੀ ਨਾਲ ਹੱਤਿਆ ...
ਰਾਜਸਥਾਨ : ਅਲਵਰ ਬੈਂਕ 'ਚ ਦਿਨ-ਦਿਹਾੜੇ ਲੁੱਟ, 1 ਕਰੋੜ ਦੀ ਨਕਦੀ ਤੇ ਸੋਨਾ ਲੈ ਕੇ 6 ਵਿਅਕਤੀ ਫ਼ਰਾਰ
. . .  1 day ago
ਬੈਂਸ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ਦੋਸ਼ੀ ਸੁਖਚੈਨ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ
. . .  1 day ago
ਲੁਧਿਆਣਾ ,4 ਜੁਲਾਈ (ਰੁਪੇਸ਼ ਕੁਮਾਰ) -ਲੋਕ ਇਨਸਾਫ਼ ਪਾਰਟੀ ਪ੍ਰਮੁੱਖ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਦੋਸ਼ੀਆਂ ਖ਼ਿਲਾਫ਼ ਦਰਜ ਹੋਏ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ...
ਫੌਜਾ ਸਿੰਘ ਸਰਾਰੀ ਬਣੇ ਕੈਬਨਿਟ ਮੰਤਰੀ
. . .  1 day ago
ਅਨਮੋਲ ਗਗਨ ਮਾਨ ਬਣੀ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  1 day ago
ਚੇਤਨ ਸਿੰਘ ਜੌੜਾ ਮਾਜਰਾ ਬਣੇ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  1 day ago
ਅਮਨ ਅਰੋੜਾ ਬਣੇ ਕੈਬਨਿਟ ਮੰਤਰੀ
. . .  1 day ago
ਅਜਨਾਲਾ ਦੇ ਜੰਮਪਲ ਡਾ. ਇੰਦਰਬੀਰ ਸਿੰਘ ਨਿੱਜਰ ਬਣੇ ਕੈਬਨਿਟ ਮੰਤਰੀ
. . .  1 day ago
ਅਜਨਾਲਾ ,4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਕਸਬਾ ਅਜਨਾਲਾ 'ਚ ਜੰਮੇ ਪਲੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ ਇੰਦਰਬੀਰ ਸਿੰਘ ਨਿੱਜਰ ...
ਭਾਰਤ ਨੇ ਆਪਣੀ 90% ਬਾਲਗ ਆਬਾਦੀ ਦਾ ਕੋਵਿਡ-19 ਦਾ ਪੂਰਾ ਕੀਤਾ ਟੀਕਾਕਰਨ - ਕੇਂਦਰੀ ਸਿਹਤ ਮੰਤਰੀ ਡਾ: ਮਨਸੁਖ ਮਾਂਡਵੀਆ
. . .  1 day ago
ਸਿੱਧੂ ਮੂਸੇਵਾਲਾ ਹੱਤਿਆ ਕੇਸ : ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ
. . .  1 day ago
ਨਵੀਂ ਦਿੱਲੀ, 4 ਜੁਲਾਈ - ਦਿੱਲੀ ਪੁਲਿਸ ਨੇ ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ ਨੂੰ ਪਟਿਆਲਾ ਕੋਰਟ ਵਿਚ ਪੇਸ਼ ਕੀਤਾ, ਜਿਥੇ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਦੋਵਾਂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ...
ਆਈ.ਪੀ.ਐਸ. ਅਧਿਕਾਰੀ ਗੌਰਵ ਯਾਦਵ ਅੱਜ ਸੰਭਾਲਣਗੇ ਡੀ.ਜੀ.ਪੀ. ਪੰਜਾਬ ਦਾ ਚਾਰਜ
. . .  1 day ago
ਲੁਧਿਆਣਾ, 4 ਜੁਲਾਈ (ਪਰਮਿਮਦਰ ਸਿੰਘ ਅਹੂਜਾ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਦੇ ਛੁੱਟੀ 'ਤੇ ਜਾਣ ਦੇ ਚਲਦੇ ਪੰਜਾਬ ਸਰਕਾਰ ਨੇ 1992 ਬੈਚ ਦੇ ਆਈ.ਪੀ.ਐਸ ਅਧਿਕਾਰੀ ਗੌਰਵ ਯਾਦਵ ਨੂੰ ਡੀ.ਜੀ.ਪੀ. ਦਾ ਚਾਰਜ ਦੇ ਦਿੱਤਾ ਹੈ। ਭਾਵਰਾ ਅੱਜ ਉਨ੍ਹਾਂ ਨੂੰ ਡੀ ਜੀ ਪੀ ਦਾ ਚਾਰਜ...
ਅੰਡੇਮਾਨ ਤੇ ਨਿਕੋਬਾਰ 'ਚ ਆਇਆ ਭੂਚਾਲ
. . .  1 day ago
ਪੋਰਟ ਬਲੇਅਰ, 4 ਜੁਲਾਈ - ਅੰਡੇਮਾਨ ਤੇ ਨਿਕੋਬਾਰ ਟਾਪੂ ਦੇ ਪੋਰਟ ਬਲੇਅਰ ਦੇ 256 ਕਿੱਲੋਮੀਟਰ ਦੱਖਣ ਪੂਰਬ 'ਚ ਅੱਜ ਦੁਪਹਿਰ 3.02 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.4 ਮਾਪੀ...
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਿਆ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ
. . .  1 day ago
ਅੰਮ੍ਰਿਤਸਰ, 4 ਜੁਲਾਈ (ਜਸਵੰਤ ਸਿੰਘ ਜੱਸ )- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਇਲਾਜ ਕਰਵਾ ਰਹੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ ਚਾਲ...
ਕੁੱਲੂ ਬੱਸ ਹਾਦਸਾ : ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੀਤਾ ਹਾਦਸੇ ਵਾਲੀ ਥਾਂ ਦਾ ਦੌਰਾ
. . .  1 day ago
ਕੁੱਲੂ, 4 ਜੁਲਾਈ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੁੱਲੂ ਵਿਖੇ ਦੁਰਘਟਨਾਗ੍ਰਸਤ ਹੋਈ ਬੱਸ ਵਾਲੀ ਥਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਇਹ ਬਹੁਤ ਦੁਖਦ ਘਟਨਾ ਹੈ। ਹਾਦਸੇ 'ਚ 12 ਲੋਕਾਂ ਦੀ ਮੌਤ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 12 ਫੱਗਣ ਸੰਮਤ 551

ਅੰਮ੍ਰਿਤਸਰ

ਐਨ. ਆਰ. ਸੀ., ਸੀ. ਏ. ਏ. ਤੇ ਐਨ. ਪੀ. ਆਰ. ਿਖ਼ਲਾਫ਼ ਪ੍ਰਦਰਸ਼ਨ

ਅੰਮਿ੍ਤਸਰ, 23 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਸੁਪਰੀਮ ਕੋਰਟ ਦੇ ਐਨ. ਆਰ. ਸੀ., ਸੀ. ਏ. ਏ. ਤੇ ਐਨ. ਪੀ. ਆਰ. ਦੇ ਫੈਸਲੇ ਨੂੰ ਲੈ ਕੇ ਕੀਤੇ ਗਏ ਭਾਰਤ ਬੰਦ ਨੂੰ ਮਿਲਿਆ ਜੁਲਿਆ ਹੁੰਗਾਰਾ ਮਿਲਿਆ | ਇਸ ਦੌਰਾਨ ਦਲਿਤ ਭਾਈਚਾਰੇ ਨਾਲ ਸਬੰਧਤ ਵੱਖ-ਵੱਖ ਸੰਗਠਨਾਂ ਵਲੋਂ ਸਵੇਰੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਿਪਤ ਕਰਵਾਏ 2 ਰੋਜ਼ਾ ਮਹਾਨ ਗੁਰਮਤਿ ਸਮਾਗਮ ਸਮਾਪਤ

ਅਜਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਕੀਰਤਨ ਦਰਬਾਰ ਸੁਸਾਇਟੀ ਅਜਨਾਲਾ ਵਲੋਂ ਸੁਸਾਇਟੀ ਦੀ ਖੁੱਲ੍ਹੀ ਗਰਾਉਂਡ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਸਰਬੱਤ ਦੇ ਭਲੇ ਲਈ ਕਰਵਾਏ ਜਾ ਰਹੇ ਦੋ ਰੋਜ਼ਾ 35ਵੇਂ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦਾ ਘਰ ਕਿਸੇ ਨੂੰ ਅੱਤਵਾਦੀ ਨਹੀਂ ਬਣਾਉਂਦਾ-ਭਾਈ ਪਿੰਦਰਪਾਲ ਸਿੰਘ

ਕੀਰਤਨ ਦਰਬਾਰ 'ਚ ਕਥਾ ਵਿਚਾਰਾਂ ਦੀ ਹਾਜ਼ਰੀ ਭਰਨ ਪਹੁੰਚੇ ਪੰਥ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਨੇ ਡੀ. ਜੀ. ਪੀ. ਪੰਜਾਬ ਦਿਨਕਰ ਗੁਪਤਾ ਵਲੋਂ ਦਿੱਤੇ ਬਿਆਨ 'ਤੇ ਆਪਣਾ ਪ੍ਰਤੀਕ੍ਰਮ ਦਿੰਦਿਆਂ ਕਿਹਾ ਕਿ ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਘਰ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਹੋਣ ਦੇ 3 ਮਾਮਲੇ ਦਰਜ

ਅੰਮਿ੍ਤਸਰ, 23 ਫਰਵਰੀ (ਗਗਨਦੀਪ ਸ਼ਰਮਾ)-ਪੁਲਿਸ ਨੇ ਮੋਟਰ ਸਾਈਕਲ ਚੋਰੀ ਹੋਣ ਦੇ 3 ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ | ਪਹਿਲਾਂ ਮਾਮਲਾ ਲਾਰੰਸ ਰੋਡ ਪੁਲਿਸ ਚੌਕੀ 'ਚ ਅਮਿਤ ਸ਼ਰਮਾ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ | ਉਸ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦੇ ਹੋਏ ...

ਪੂਰੀ ਖ਼ਬਰ »

ਹੈਰੋਇਨ ਸਮੇਤ ਬਜ਼ੁਰਗ ਕਾਬੂ

ਸੁਲਤਾਨਵਿੰਡ, 23 ਫਰਵਰੀ (ਗੁਰਨਾਮ ਸਿੰਘ ਬੁੱਟਰ)-ਪੁਲਿਸ ਚੌਕੀ ਦਰਸ਼ਨ ਐਵੀਨਿਊ ਸੁਲਤਾਨਵਿੰਡ ਵਲੋਂ ਇਕ ਬਜ਼ੁਰਗ ਨੂੰ ੂ ਕਾਬੂ ਕਰ ਕੇ ਉਸ ਪਾਸੋਂ ਹੈਰੋਇਨ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਪੁਲਿਸ ਚੌਕੀ ਦਰਸ਼ਨ ਐਵੀਨਿਊ ਸੁਲਤਾਨਵਿੰਡ ਦੇ ਇਚਾਰਜ ਐਸ. ਆਈ. ਜਸਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਦੋਬੁਰਜੀ ਲਿੰਕ ਰੋਡ 'ਤੇ ਦੌਰਾਨੇ ਗਸਤ ਜਲੰਧਰ ਸਾਈਡ ਤੋਂ ਪੈਦਲ ਆ ਰਹੇ ਇਕ 65 ਸਾਲਾ ਬਜ਼ੁਰਗ ਨੂੰ ਜਦੋਂ ਰੋਕ ਕੇ ਉਸ ਦੀ ਜਾਣ ਪਹਿਚਾਣ ਸਬੰਧੀ ਪੁੱਛਿਆ ਗਿਆ ਤਾਂ ਬਜ਼ੁਰਗ ਘਬਰਾ ਕੇ ਪਿੱਛੇ ਮੁੜਨ ਲੱਗਿਆ, ਜੋ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ ਤਲਾਸ਼ੀ ਲੈਣ ਤੇ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ | ਕਾਬੂ ਕੀਤੇ ਗਏ ਬਜ਼ੁਰਗ ਨੇ ਆਪਣਾਂ ਨਾਂਅ ਬਲਦੇਵ ਸਿੰਘ ਵਾਸੀ ਭਗਤੂਪੁਰਾ (ਅੰਮਿ੍ਤਸਰ) ਦੱਸਿਆ | ਇਸ ਸਬੰਧੀ ਉਸ ਿਖ਼ਲਾਫ਼ ਥਾਣਾ ਸੁਲਤਾਨਵਿੰਡ ਵਿਖੇ ਮਾਮਲਾ ਦਰਜ ਕੀਤਾ ਗਿਆ |

ਖ਼ਬਰ ਸ਼ੇਅਰ ਕਰੋ

 

ਪੰਜਾਬ ਨੈਸ਼ਨਲ ਬੈਂਕ ਸਠਿਆਲਾ 'ਚ ਲੱਗੀ ਅੱਗ

ਸਠਿਆਲਾ, 23 ਫਰਵਰੀ (ਸਫਰੀ)-ਪੰਜਾਬ ਨੈਸ਼ਨਲ ਬੈਂਕ ਸਠਿਆਲਾ 'ਚ ਰਾਤ ਦੇ ਵਕਤ ਅੱਗ ਲੱਗਣ ਬਾਰੇ ਖ਼ਬਰ ਹੈ | ਇਸ ਬਾਰੇ ਪੁਲਿਸ ਚੌਕੀ ਸਠਿਆਲਾ ਇੰਚਾਰਜ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੀ. ਐਨ. ਬੀ. ਬੈਂਕ ਪੁਲਿਸ ਚੌਕੀ ਦੇ ਨੇੜੇ ਹੈ | ਇਸ ਬੈਂਕ 'ਚੋਂ ਰਾਤ 12.30 ਵਜੇ ਦੇ ਕਰੀਬ ਹੂਟਰ ...

ਪੂਰੀ ਖ਼ਬਰ »

ਦਿਨ ਦਿਹਾੜੇ ਫਾਈਨਾਂਸ ਕੰਪਨੀ ਦੇ ਏਜੰਟ ਨੂੰ ਲੁੱਟਿਆ

ਰਾਮ ਤੀਰਥ , 23 ਫ਼ਰਵਰੀ (ਧਰਵਿੰਦਰ ਸਿੰਘ ਔਲਖ)-ਰਾਮ ਤੀਰਥ ਨੇੜੇ ਇਕ ਏਜੰਟ ਨੂੰ ਲੁੱਟੇ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮਪ੍ਰੀਤ ਵਾਸੀ ਜ਼ੀਰਾ ਨੇ ਦੱਸਿਆ ਕਿ ਉਹ ਇਕ ਫਾਇਨਾਂਸ ਕੰਪਨੀ 'ਚ ਕੰਮ ਕਰਦਾ ਹੈ ਤੇ ਅੰਮਿ੍ਤਸਰ ਤੋਂ ਖਿਆਲਾ ਕਲਾਂ ਵਿਖੇ ...

ਪੂਰੀ ਖ਼ਬਰ »

ਇੰਡੋ-ਤਿੱਬਤ ਬਾਰਡਰ ਪੁਲਿਸ ਨੇ ਮੈਰਾਥਨ ਦੌੜ ਕਰਵਾਈ

ਸੁਲਤਾਨਵਿੰਡ, 23 ਫਰਵਰੀ (ਗੁਰਨਾਮ ਸਿੰਘ ਬੁੱਟਰ)-ਇੰਡੋ-ਤਿੱਬਤ ਬਾਰਡਰ ਪੁਲਿਸ 52 ਬਟਾਲੀਅਨ ਹੈਡ-ਕੁਆਰਟਰ ਨਿਉ ਅੰਮਿ੍ਤਸਰ ਵਿਖੇ ਕਮਾਂਡੈਂਟ ਸ੍ਰੀ ਵਿਜੇ ਦੀ ਯੋਗ ਅਗਵਾਈ ਹੇਠ ਪ੍ਰਧਾਨ ਮੰਤਰੀ ਵਲੋਂ ਚਲਾਈ ਗਈ ਫਿਟ ਇੰਡੀਆ ਮੂਵਮੈਂਟ ਤਹਿਤ ਮੈਰਾਥਨ ਦੌੜ ਕਰਵਾਈ ਗਈ | ...

ਪੂਰੀ ਖ਼ਬਰ »

ਸਾਫ ਤੇ ਸਿਹਤਮੰਦ ਮਾਹੌਲ ਬਣਾਉਣ ਲਈ ਔਰਤਾਂ-ਮਰਦਾਂ ਦੀ ਦੌੜ ਕਰਵਾਈ

ਅੰਮਿ੍ਤਸਰ, 23 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਸਮਾਜ 'ਚ ਸਾਫ ਤੇ ਸਿਹਤਮੰਦ ਮਾਹੌਲ ਬਣਾਉਣ ਲਈ ਜੀ. ਆਈ. ਰਾਂਦੇਵੂੳਜ਼ ਸੰਸਥਾ ਵਲੋਂ ਅੰਮਿ੍ਤਸਰ 'ਚ ਔਰਤਾਂ-ਮਰਦਾਂ ਲਈ ਇਕ ਦੌੜ ਕਰਵਾਈ ਗਈ, ਜਿਸ 'ਚ ਹਜ਼ਾਰਾਂ ਦੌੜਾਕਾਂ ਨੇ ਹਿੱਸਾ ਲਿਆ | ਦੌੜ ਨਾਲ ਸਵੱਛਤਾ ਤੇ ਤੰਦਰੁਸਤੀ ...

ਪੂਰੀ ਖ਼ਬਰ »

ਕੈਰੋਲਿਨ ਐਮਨਡ ਵਲੋਂ ਐਮ. ਡੀ. ਸੰਘਾ ਨਾਲ ਮਿਲਕ ਪਲਾਂਟ ਵੇਰਕਾ ਦਾ ਦੌਰਾ

ਵੇਰਕਾ, 23 ਫ਼ਰਵਰੀ (ਪਰਮਜੀਤ ਸਿੰਘ ਬੱਗਾ)-ਬੈਲਜ਼ੀਅਮ ਤੋਂ ਵਿਸ਼ੇਸ਼ ਤੌਰ 'ਤੇ ਅੰਮਿ੍ਤਸਰ ਪੁੱਜੀ ਇੰਟਰਨੈਸ਼ਨਲ ਡੇਅਰੀ ਫ਼ੈਡਰੇਸ਼ਨ ਦੀ ਨਿਰਦੇਸ਼ਕ ਜਨਰਲ ਕੈਰੋਲਿਨ ਐਮਨਡ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਉਨ੍ਹਾਂ ਮਿਲਕਫੈਂਡ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਲਾਂਘੇ ਬਾਰੇ ਡੀ. ਜੀ. ਪੀ. ਵਲੋਂ ਦਿੱਤੇ ਬਿਆਨ ਨੂੰ ਲੈ ਕੇ ਅਕਾਲੀ ਦਲ ਵਲੋਂ ਮੁਜ਼ਾਹਰਾ

ਅੰਮਿ੍ਤਸਰ, 23 ਫਰਵਰੀ (ਹਰਮਿੰਦਰ ਸਿੰਘ)-ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਵਲੋਂ ਸ੍ਰੀ ਕਰਤਾਰਪੁਰ ਲਾਂਘੇ ਸਬੰਧੀ ਦਿੱਤੇ ਵਿਵਾਦਤ ਬਿਆਨ ਦੇ ਵਿਰੁੱਧ ਅੰਮਿ੍ਤਸਰ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਦੱਖਣੀ ਤੋਂ ਇੰਚਾਰਜ਼ ਸ: ਤਲਬੀਰ ਸਿੰਘ ਗਿੱਲ ਦੀ ਅਗਵਾਈ ...

ਪੂਰੀ ਖ਼ਬਰ »

ਦੁਕਾਨ ਦੇ ਤਾਲੇ ਤੋੜ ਕੇ ਗਹਿਣੇ ਤੇ ਨਕਦੀ ਚੋਰੀ

ਅੰਮਿ੍ਤਸਰ, 23 ਫਰਵਰੀ (ਗਗਨਦੀਪ ਸ਼ਰਮਾ)-ਦੁਕਾਨ ਦੇ ਤਾਲੇ ਤੋੜ ਕੇ ਗਹਿਣੇ ਤੇ ਨਕਦੀ ਚੋਰੀ ਹੋਣ ਦੀ ਖ਼ਬਰ ਹੈ | ਕੋਤਵਾਲੀ ਥਾਣੇ 'ਚ ਪੀੜਤ ਜੋਗਿੰਦਰਪਾਲ ਨੇ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਬੀਤੀ 20 ਫਰਵਰੀ ਨੂੰ ਰਾਤ ਉਹ ਆਪਣੀ ਦੁਕਾਨ ਨੂੰ ਤਾਲਾ ਲਗਾ ਕੇ ਘਰ ...

ਪੂਰੀ ਖ਼ਬਰ »

ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ-ਵਿਧਾਇਕ ਭਲਾਈਪੁਰ

ਬਾਬਾ ਬਕਾਲਾ ਸਾਹਿਬ, 23 ਫ਼ਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-'ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਤੇ ਪਿੰਡਾਂ ਨੂੰ ਵਿਕਾਸ ਕਾਰਜ ਲਈ ਵੱਧ ਤੋਂ ਵੱਧ ਗ੍ਰਾਂਟਾਂ ਦੇ ...

ਪੂਰੀ ਖ਼ਬਰ »

ਗ਼ਲਤ ਦਿਸ਼ਾ 'ਚ ਬਣ ਰਹੇ ਪੁਲ ਕਾਰਨ ਪਿੰਡ ਵਾਸੀਆਂ ਤੇ ਕਿਸਾਨਾਂ ਵਲੋਂ ਰੋਸ ਪ੍ਰਗਟ

ਚੋਗਾਵਾਂ, 23 ਫਰਵਰੀ (ਗੁਰਬਿੰਦਰ ਸਿੰਘ ਬਾਗੀ)-ਪਿੰਡ ਭੁੱਲਰ ਤੋਂ ਸੋੜੀਆ ਨੂੰ ਜੋੜਦੀ ਮੇਨ ਸੜਕ ਜਿਸ ਅਧੀਨ ਅਜਨਾਲਾ, ਭਿੰਡੀਆ, ਚੂਕਕਵਾਲ, ਤੱਲੇ ਸਮੇਤ ਕੋਈ 2 ਦਰਜਨਾਂ ਤੋਂ ਉਪਰ ਪਿੰਡਾਂ ਦੇ ਵਾਸੀਆਂ ਨੂੰ ਛਾਂਟ ਕੱਟ ਰਾਹੀਂ ਭਾਰੀ ਫ਼ਾਇਦਾ ਹੁੰਦਾ ਹੈ ਇਸ ਨੂੰ ਚੌੜਿਆਂ ...

ਪੂਰੀ ਖ਼ਬਰ »

ਨਾਵਲ 'ਬੇਨਾਮ ਰਿਸ਼ਤੇ' ਦੇ ਲੋਕ ਅਰਪਿਤ ਕੀਤੇ ਜਾਣ ਮੌਕੇ ਹੋਈ ਵਿਚਾਰ-ਚਰਚਾ

ਅੰਮਿ੍ਤਸਰ, 23 ਫਰਵਰੀ (ਹਰਮਿੰਦਰ ਸਿੰਘ)-ਜਨਵਾਦੀ ਲੇਖਕ ਸੰਘ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਜੰਮੂ ਦੇ ਪ੍ਰਸਿੱਧ ਲੇਖਕ ਭੁਪਿੰਦਰ ਸਿੰਘ ਰੈਣਾ ਦਾ ਨਵ-ਪ੍ਰਕਾਸ਼ਿਤ ਨਾਵਲ 'ਬੇਨਾਮ ਰਿਸ਼ਤੇ' ਲੋਕ ਅਰਪਿਤ ਕੀਤਾ ਤੇ ਇਸ 'ਤੇ ਵਿਚਾਰ-ਚਰਚਾ ਕੀਤੀ ਗਈ | ...

ਪੂਰੀ ਖ਼ਬਰ »

ਐਨ. ਆਰ. ਆਈ. ਪ੍ਰਮੋਟਰ ਬਲਦੇਵ ਸਿੰਘ ਬਾਜਵਾ ਦਾ ਸਨਮਾਨ

ਮਜੀਠਾ, 23 ਫਰਵਰੀ (ਜਗਤਾਰ ਸਿੰਘ ਸਹਿਮੀ)-ਹਲਕਾ ਮਜੀਠਾ ਦੇ ਅਕਾਲੀ ਆਗੂ ਅਵਤਾਰ ਸਿੰਘ ਗਿੱਲ ਦੀ ਅਗਵਾਈ 'ਚ ਰੋੜੀ ਮਜੀਠਾ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ | ਸਨਮਾਨ ਸਮਾਰੋਹ ਨੂੰ ਅਵਤਾਰ ਸਿੰਘ ਗਿੱਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਿਥੇ ਪੰਜਾਬ ਅੰਦਰ ਨੌਜਵਾਨ ...

ਪੂਰੀ ਖ਼ਬਰ »

ਕੁਲ ਹਿੰਦ ਜਨਵਾਦੀ ਇਸਤਰੀ ਸਭਾ ਵਲੋਂ ਸਰਕਾਰੀ ਨੀਤੀਆਂ ਵਿਰੁੱਧ ਮੀਟਿੰਗਾਂ

ਬੱਚੀਵਿੰਡ, 23 ਫਰਵਰੀ (ਬਲਦੇਵ ਸਿੰਘ ਕੰਬੋ)-ਸੀ. ਏ. ਏ., ਐਨ. ਆਰ. ਸੀ. ਨਿੱਜੀਕਰਨ ਤੇ ਲੇਬਰ ਐਕਟ ਨਾਲ ਕੀਤੀ ਛੇੜਛਾੜ ਆਦਿ ਦੇ ਵਿਰੋਧ ਨੂੰ ਲੈ ਕੁਲ ਹਿੰਦ ਜਨਵਾਦੀ ਇਸਤਰੀ ਸਭਾ ਵਲੋਂ ਸਰਹੱਦੀ ਖੇਤਰ ਦੇ ਵੱਖ-ਵੱਖ ਪਿੰਡਾਂ 'ਚ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ | ਪਿੰਡ ...

ਪੂਰੀ ਖ਼ਬਰ »

ਬਾਬਾ ਪੱਲ੍ਹਾ ਦੀ ਯਾਦ 'ਚ ਧਾਰਮਿਕ ਮੇਲਾ 27 ਤੋਂ

ਬਾਬਾ ਬਕਾਲਾ ਸਾਹਿਬ, 23 ਫਰਵਰੀ (ਰਾਜਨ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਲੋਂ ਬਾਬਾ ਪੱਲ੍ਹਾ ਨੂੰ ਨਿਵਾਜਣ ਦੀ ਯਾਦ 'ਚ ਨਗਰ ਬੁਤਾਲਾ ਵਿਖੇ ਸਾਲਾਨਾ ਧਾਰਮਿਕ ਜੋੜ ਮੇਲਾ 27 ਤੇ 28 ਫਰਵਰੀ ਨੂੰ ਕਸਬਾ ਬੁਤਾਲਾ ਵਿਖੇ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਸ. ...

ਪੂਰੀ ਖ਼ਬਰ »

ਗੁ: ਥੜ੍ਹੀ ਸਾਹਿਬ ਲੋਪੋਕੇ ਵਿਖੇ ਧਾਰਮਿਕ ਸਮਾਗਮ

ਲੋਪੋਕੇ, 23 ਫਰਵਰੀ (ਗੁਰਵਿੰਦਰ ਸਿੰਘ ਕਲਸੀ)-ਤਪ ਅਸਥਾਨ ਭਾਈ ਹਰਦਾਸ ਜੀ ਥੜੀ ਸਾਹਿਬ ਗੁਰਦੁਆਰਾ ਪਿੰਡ ਲੋਪੋਕੇ ਵਿਖੇ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਸਜੇ ਖੁੱਲ੍ਹੇ ਪੰਡਾਲ 'ਚ ਭਾਈ ਹਰਪ੍ਰਤਾਪ ਸਿੰਘ ...

ਪੂਰੀ ਖ਼ਬਰ »

ਪਿੰਡ ਸ਼ਾਮਪੁਰਾ ਵਿਖੇ ਬਰਸੀ ਸਮਾਗਮ

ਰਮਦਾਸ, 23 ਫਰਵਰੀ (ਜਸਵੰਤ ਸਿੰਘ ਵਾਹਲਾ)-ਬਾਬਾ ਗੁਰਦੀਪ ਸਿੰਘ ਤੇ ਬਾਬਾ ਹਰਦੀਪ ਸਿੰਘ ਵਲੋਂ ਸੰਤ ਹਰਨਾਮ ਸਿੰਘ ਸ਼ਾਮਪੁਰਾ ਦੀ 32ਵੀਂ ਬਰਸੀ ਤੇ ਮਾਤਾ ਕਰਤਾਰ ਕੌਰ ਦੀ ਤੀਜੀ ਬਰਸੀ ਪਿੰਡ ਸ਼ਾਮਪੁਰਾ ਵਿਖੇ ਸ਼ਰਧਾ ਨਾਲ ਮਨਾਈ ਗਈ | ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ...

ਪੂਰੀ ਖ਼ਬਰ »

ਸ਼ਾਨ-ਏ-ਦਸਤਾਰ ਅਕੈਡਮੀ ਵਲੋਂ ਪਿੰਡ ਮੂਧਲ ਤੋਂ ਦਸਤਾਰ ਚੇਤਨਾ ਮਾਰਚ

ਵੇਰਕਾ, 23 ਫਰਵਰੀ (ਪਰਮਜੀਤ ਸਿੰਘ ਬੱਗਾ)-ਦਸਤਾਰ ਦਿਵਸ ਮੌਕੇ ਸ਼ਾਨ-ਏ-ਦਸਤਾਰ ਅਕੈਡਮੀ ਅੰਮਿ੍ਤਸਰ ਦੇ ਨੌਜਵਾਨਾਂ ਦੁਆਰਾ ਹਲਕਾ ਪੂਰਬੀ ਦੇ ਹਿੱਸੇ ਆਏ ਇਕਲੌਤੇ ਪਿੰਡ ਮੂਧਲ ਤੋਂ ਦਸਤਾਰ ਚੇਤਨਾ ਮਾਰਚ ਕੱਢਿਆ ਗਿਆ, ਜਿਸ 'ਚ ਪਿੰਡ ਜਹਾਂਗੀਰ, ਜੇਠੂਵਾਲ, ਸੋਹੀਆ ਖੁਰਦ, ...

ਪੂਰੀ ਖ਼ਬਰ »

ਪਿੰਡ ਦੇ ਵਿਕਾਸ ਲਈ ਕੋਈ ਪੈਸਾ ਨਾ ਮਿਲਣ 'ਤੇ ਪੰਚਾਇਤ ਵਲੋਂ ਰੋਸ ਪ੍ਰਗਟ

ਚੌਕ ਮਹਿਤਾ, 23 ਫਰਵਰੀ (ਧਰਮਿੰਦਰ ਸਿੰਘ ਸਦਾਰੰਗ)-ਪੰਜਾਬ ਸਰਕਾਰ ਵਲੋਂ ਬਿਨ੍ਹਾਂ ਭੇਦਭਾਵ ਪਿੰਡਾਂ ਦੇ ਵਿਕਾਸ ਕਰਨ ਦੇ ਦਾਅਵੇ ਵਿਚ ਕਿਧਰੇ ਸਚਾਈ ਨਜ਼ਰ ਨਹੀਂ ਆਉਂਦੀ | ਇਹ ਪ੍ਰਗਟਾਵਾ ਪਿੰਡ ਸੂਰੋਪੱਡਾ ਦੀ ਸਰਪੰਚ ਬੀਬੀ ਬਲਜੀਤ ਕੌਰ ਨੇ ਪੰਚਾਇਤ ਮੈਂਬਰਾਂ ਤੇ ਪਿੰਡ ...

ਪੂਰੀ ਖ਼ਬਰ »

ਸਵ. ਸਲਵਿੰਦਰ ਸਿੰਘ ਸ਼ਾਹ ਦੀ ਯਾਦ 'ਚ ਕਿ੍ਕਟ ਟੂਰਨਾਮੈਂਟ ਕਰਵਾਇਆ

ਟਾਹਲੀ ਸਾਹਿਬ, 23 ਫਰਵਰੀ (ਪਲਵਿੰਦਰ ਸਿੰਘ ਸਰਹਾਲਾ)-ਪਿੰਡ ਖਿੱਦੋਵਾਲੀ ਦੇ ਉੱਘੇ ਸਮਾਜ ਸੇਵਕ ਸਲਵਿੰਦਰ ਸਿੰਘ ਸ਼ਾਹ ਦੀ ਯਾਦ 'ਚ ਪਿੰਡ ਵਾਸੀਆਂ ਵਲੋਂ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | 7 ਦਿਨਾ ਚੱਲੇ ਇਸ ਕਿ੍ਕਟ ਟੂਰਨਾਮੈਂਟ 'ਚ ਕਰੀਬ 28 ਟੀਮਾਂ ਨੇ ਭਾਗ ਲਿਆ | ਫਾਈਨਲ ...

ਪੂਰੀ ਖ਼ਬਰ »

ਸਾਕਾ ਨਨਕਾਣਾ ਸਾਹਿਬ ਸ਼ਤਾਬਦੀ ਵਰ੍ਹੇ ਨੂੰ ਸਮਰਪਿਤ ਸਮਾਗਮਾਂ 'ਚ ਸ਼ਿਰਕਤ ਕਰ ਕੇ ਸਰਨਾ ਭਰਾ ਵਤਨ ਪਰਤੇ

ਅਟਾਰੀ, 23 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)-ਦਿੱਲੀ ਅਕਾਲੀ ਦਲ ਦੇ ਸੁਪਰੀਮੋ ਪਰਮਜੀਤ ਸਿੰਘ ਸਰਨਾ ਤੇ ਹਰਵਿੰਦਰ ਸਿੰਘ ਸਰਨਾ ਜੋ 64 ਮੈਂਬਰੀ ਜਥੇ ਨਾਲ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਵਰ੍ਹੇ ਨੂੰ ਸਮਰਪਿਤ ਸਮਾਗਮਾਂ 'ਚ ਸ਼ਿਰਕਤ ਕਰਨ ਗਏ ਸਨ ਅੱਜ ਵਤਨ ਪਰਤ ਆਏ | ...

ਪੂਰੀ ਖ਼ਬਰ »

ਸੋਨਭੱਦਰ ਦੇ ਖਜ਼ਾਨੇ ਨੂੰ ਲੈ ਕੇ ਸੰਸਦ ਮੈਂਬਰ ਔਜਲਾ ਨੇ ਲਿਖਿਆ ਪ੍ਰਧਾਨ ਮੰਤਰੀ ਮੋਦੀ ਸਮੇਤ ਸੀਨੀਅਰ ਮੰਤਰੀਆਂ ਨੂੰ ਪੱਤਰ

ਅੰਮਿ੍ਤਸਰ, 23 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਲੋਕ ਸਭਾ ਹਲਕਾ ਅੰਮਿ੍ਤਸਰ ਦੇ ਸੰਸਦ ਮੈਂਬਰ ਗੁੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਪਿਛਲੇ ਦਿਨੀਂ ਉੱਤਰ ਪ੍ਰਦੇਸ਼ ਦੇ ਸ਼ਹਿਰ ਸੋਨਭੱਦਰ ਵਿਖੇ ਵੱਡੀ ਮਾਤਰਾ 'ਚ ਸੋਨਾ ਦੀਆਂ ਖਾਨਾਂ ਮਿਲਣ ਦੀਆਂ ਖ਼ਬਰਾਂ ਨਸ਼ਰ ਹੋਣ ...

ਪੂਰੀ ਖ਼ਬਰ »

ਭੇਦਭਰੇ ਹਲਾਤ 'ਚ 15 ਸਾਲ ਨੌਜਵਾਨ ਵਿਦਿਆਰਥੀ ਲਾਪਤਾ

ਵੇਰਕਾ, 23 ਫਰਵਰੀ (ਪਰਮਜੀਤ ਸਿੰਘ ਬੱਗਾ)-ਪੁਲਿਸ ਚੌਕੀ ਮਜੀਠਾ ਬਾਈਪਾਸ ਖ਼ੇਤਰ ਦੇ ਇਲਾਕੇ 'ਚੋਂ ਇਕ ਸਕੂਲ 'ਚ ਪੜ੍ਹਦੇ 15 ਸਾਲਾਂ ਨੌਜਵਾਨ ਵਿਦਿਆਰਥੀ ਦੇ ਭੇਦਭਰੇ ਹਲਾਤਾਂ 'ਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਮਾਮਲੇ 'ਚ ਲਾਪਤਾ ਹੋਏ ਨੌਜਵਾਨ ਦੇ ਵੱਡੇ ਭਰਾ ...

ਪੂਰੀ ਖ਼ਬਰ »

ਘਰ 'ਚ ਦਾਖਲ ਹੋ ਕੇ ਗੋਲੀ ਚਲਾਉਣ 'ਤੇ ਮਾਮਲਾ ਦਰਜ

ਚਵਿੰਡਾ ਦੇਵੀ, 23 ਫਰਵਰੀ (ਸਤਪਾਲ ਸਿੰਘ ਢੱਡੇ)-ਸਥਾਨਕ ਕਸਬੇ ਵਿਖੇ ਮਾਮੂਲੀ ਤਕਰਾਰ ਹੋਣ 'ਤੇ ਘਰ ਵਿਚ ਦਾਖਲ ਹੋ ਕੇ ਗੋਲੀ ਚਲਾਉਣ ਵਾਲੇ ਇਕ ਵਿਅਕਤੀ ਤੇ ਉਸ ਦੇ 2 ਸਾਥੀਆਂ 'ਤੇ ਪੁਲਿਸ ਥਾਣਾ ਕੱਥੂਨੰਗਲ ਵਲੋਂ ਮੁਕੱਦਮਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਬੱਲ ਦਾ ਸਸਕਾਰ

ਬਾਬਾ ਬਕਾਲਾ ਸਾਹਿਬ, 23 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਤੇ ਐਡਵੋਕੇਟ ਸੁਖਦਿਆਲ ਸਿੰਘ ਬੱਲ ਪ੍ਰਧਾਨ ਕੋਆਪ੍ਰੇਟਿਵ ਸੁਸਾਇਟੀ ਦੇ ਤਾਇਆ ਠੇਕੇਦਾਰ ਜੋਗਿੰਦਰ ਸਿੰਘ ਬੱਲ (89) ਅਕਾਲ ਚਲਾਣਾ ਕਰ ਗਏ | ਉਨ੍ਹਾਂ ਦਾ ...

ਪੂਰੀ ਖ਼ਬਰ »

ਜਾਨ ਤੋਂ ਮਾਰਨ ਦੀ ਦਿੱਤੀ ਧਮਕੀ, ਗੈਂਗਸਟਰ ਜਗਤਾਰ ਬਾਕਸਰ ਸਮੇਤ 5 ਨਾਮਜ਼ਦ

ਅੰਮਿ੍ਤਸਰ, 23 ਫਰਵਰੀ (ਗਗਨਦੀਪ ਸ਼ਰਮਾ)-ਸੀ ਡਵੀਜਨ ਪੁਲਿਸ ਵਲੋਂ ਪੈਸੇ ਦੇ ਲੈਣ ਦੇਣ ਨੂੰ ਲੈ ਕੇ ਜਾਨੋ ਮਾਰਨ ਦੀ ਧਮਕੀ ਦੇਣ ਦੇ ਦੋਸ਼ 'ਚ ਗੈਂਗਸਟਰ ਬਾਕਸਰ ਸਮੇਤ 5 ਨੂੰ ਨਾਮਜ਼ਦ ਕੀਤਾ ਹੈ | ਇਹ ਮਾਮਲਾ ਰਣਦੀਪ ਗਿੱਲ ਦੀ ਸ਼ਿਕਾਇਤ 'ਚ ਦਰਜ ਕੀਤਾ ਗਿਆ ਹੈ | ਉਸ ਨੇ ਪੁਲਿਸ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਵਲੋਂ ਜਥੇਦਾਰ ਜਲਾਲ ਉਸਮਾਂ ਨੂੰ ਇੰਚਾਰਜ ਲਾਉਣ ਦੀ ਮੰਗ

ਬਾਬਾ ਬਕਾਲਾ ਸਾਹਿਬ, 22 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਇਥੇ ਹਲਕਾ ਬਾਬਾ ਬਕਾਲਾ ਸਾਹਿਬ ਦੀ ਅਕਾਲੀ ਸਿਆਸਤ 'ਚ ਉਸ ਵੇਲੇ ਨਵਾਂ ਮੌੜ ਆਇਆ, ਜਦੋਂ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਕਈ ਸਰਕਲ ਪ੍ਰਧਾਨਾਂ, ਵਰਕਰਾਂ, ਪੰਚਾਂ ਸਰਪੰਚਾਂ ਨੇ ਇਕ ਅਹਿਮ ਮੀਟਿੰਗ ਕਰ ਕੇ ...

ਪੂਰੀ ਖ਼ਬਰ »

ਵਿਕਾਸ ਦੀ ਦੌੜ 'ਚ ਬੁਰੀ ਤਰ੍ਹਾਂ ਪਛੜਿਆ ਪਿੰਡ ਮਾਹਲ

ਰਾਮ ਤੀਰਥ, 23 ਫਰਵਰੀ (ਧਰਵਿੰਦਰ ਸਿੰਘ ਔਲਖ)-ਅੰਮਿ੍ਤਸਰ ਦੀ ਵਾਰਡ ਨੰਬਰ 3 ਅਧੀਨ ਆਉਂਦਾ ਪਿੰਡ ਮਾਹਲ, ਰਾਮ ਤੀਰਥ ਰੋਡ ਵਿਕਾਸ ਦੀ ਦੌੜ 'ਚ ਬੁਰੀ ਤਰ੍ਹਾਂ ਪੱਛੜਿਆ ਹੋਇਆ ਹੈ | ਇਸ ਪਿੰਡ ਅਧੀਨ ਆਉਂਦੇ ਇਲਾਕੇ ਬਾਬਾ ਜਾਗੋਆਣਾ ਰੋਡ, ਕੱਕੜ ਮੁਹੱਲਾ, ਅਨਮੋਨ ਐਵੀਨਿਉ ਆਦਿ ...

ਪੂਰੀ ਖ਼ਬਰ »

ਵਿਕਾਸ ਦੀ ਦੌੜ 'ਚ ਬੁਰੀ ਤਰ੍ਹਾਂ ਪਛੜਿਆ ਪਿੰਡ ਮਾਹਲ

ਰਾਮ ਤੀਰਥ, 23 ਫਰਵਰੀ (ਧਰਵਿੰਦਰ ਸਿੰਘ ਔਲਖ)-ਅੰਮਿ੍ਤਸਰ ਦੀ ਵਾਰਡ ਨੰਬਰ 3 ਅਧੀਨ ਆਉਂਦਾ ਪਿੰਡ ਮਾਹਲ, ਰਾਮ ਤੀਰਥ ਰੋਡ ਵਿਕਾਸ ਦੀ ਦੌੜ 'ਚ ਬੁਰੀ ਤਰ੍ਹਾਂ ਪੱਛੜਿਆ ਹੋਇਆ ਹੈ | ਇਸ ਪਿੰਡ ਅਧੀਨ ਆਉਂਦੇ ਇਲਾਕੇ ਬਾਬਾ ਜਾਗੋਆਣਾ ਰੋਡ, ਕੱਕੜ ਮੁਹੱਲਾ, ਅਨਮੋਨ ਐਵੀਨਿਉ ਆਦਿ ...

ਪੂਰੀ ਖ਼ਬਰ »

ਹਿੰਦੂ ਸ਼ਰਧਾਲੂਆਂ ਦਾ 44 ਮੈਂਬਰੀ ਜਥਾ ਭਾਰਤ ਪਹੁੰਚਿਆ

ਅਟਾਰੀ, 23 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)-ਪਾਕਿਸਤਾਨ ਦੇ ਵੱਖ-ਵੱਖ ਸ਼ਹਿਰਾਂ ਤੋਂ ਹਰਿਦਵਾਰ ਸਥਿਤ ਹਿੰਦੂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਹਿੰਦੂ ਸ਼ਰਧਾਲੂਆਂ ਦਾ ਜਥਾ ਅਟਾਰੀ ਵਾਹਘਾ ਸਰਹੱਦ ਰਸਤੇ ਭਾਰਤ ਪਹੁੰਚਿਆ | ਪਾਕਿਸਤਾਨ ਦੇ ਸੂਬਾ ਸਿੰਧ ਤੇ ਹੋਰ ...

ਪੂਰੀ ਖ਼ਬਰ »

2 ਰੋਜ਼ਾ ਵਾਲੀਬਾਲ ਟੂਰਨਾਮੈਂਟ ਕਰਵਾਇਆ

ਚਮਿਆਰੀ, 23 ਫਰਵਰੀ (ਜਗਪ੍ਰੀਤ ਸਿੰਘ)-ਸਥਾਨਕ ਕਸਬਾ ਚਮਿਆਰੀ ਵਿਖੇ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਵਲੋਂ 2 ਰੋਜ਼ਾ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ | ਜਿਸ 'ਚ ਚਮਿਆਰੀ ਨੇ ਪਹਿਲਾ, ਮਾਹਲ ਨੇ ਦੂਜਾ ਤੇ ਝਬਾਲ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ | ਇਨਾਮ ਵੰਡ ਸਮਾਰੋਹ ...

ਪੂਰੀ ਖ਼ਬਰ »

ਚੇਅਰਮੈਨ ਸਰਕਾਰੀਆ ਨੇ 12 ਪਿੰਡਾਂ ਨੂੰ ਵੰਡੇ 40 ਲੱਖ ਦੇ ਚੈੱਕ

ਰਾਮ ਤੀਰਥ, 23 ਫ਼ਰਵਰੀ (ਧਰਵਿੰਦਰ ਸਿੰਘ ਔਲਖ)-ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ ਨੇ ਕੋਹਾਲੀ ਦਫ਼ਤਰ ਵਿਖੇ 12 ਪਿੰਡਾਂ ਦੀਆਂ ਪੰਚਾਇਤਾਂ ਨੂੰ ਪਿੰਡਾਂ ਦੇ ਵਿਕਾਸ ਕਾਰਜਾਂ ਵਾਸਤੇ 40 ਲੱਖ ਦੇ ਚੈੱਕ ਵੰਡੇ | ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕਾਂ ...

ਪੂਰੀ ਖ਼ਬਰ »

ਸਿਹਤ ਮੰਤਰੀ ਨੇ ਮੀਟਿੰਗ 'ਚ ਆਰ. ਐਮ. ਪੀ. ਡਾਕਟਰਾਂ ਦੀ ਰਜਿਸਟ੍ਰੇਸ਼ਨ ਖੋਲ੍ਹਣ ਦਾ ਦਿੱਤਾ ਭਰੋਸਾ-ਡਾ: ਸੋਹਲ

ਅਜਨਾਲਾ, 23 ਫਰਵਰੀ (ਐਸ. ਪ੍ਰਸ਼ੋਤਮ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਰਮੇਸ਼ ਬਾਲੀ ਦੀ ਅਗਵਾਈ 'ਚ ਉੱਚ ਪੱਧਰੀ ਵਫ਼ਦ ਸਮੇਤ ਸਿਹਤ ਮੰਤਰੀ ਪੰਜਾਬ ਸ: ਬਲਬੀਰ ਸਿੰਘ ਸਿੱਧੂ ਨਾਲ ਮੀਟਿੰਗ ਕਰਨ ਉਪਰੰਤ ਇਥੇ ਸੀਨੀਅਰ ਮੀਤ ਪ੍ਰਧਾਨ ਡਾ: ...

ਪੂਰੀ ਖ਼ਬਰ »

ਟੂਰਨਾਮੈਂਟ ਸਬੰਧੀ ਮੀਟਿੰਗ

ਸਠਿਆਲਾ, 23 ਫਰਵਰੀ (ਸਫਰੀ)-ਮੀਰੀ ਪੀਰੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਤੇ ਰੁਸਤਮੇ ਹਿੰਦ ਲਾਭ ਸਿੰਘ ਸਪੋਰਟਸ ਸਠਿਆਲਾ ਦੀ ਯਾਦ 'ਚ ਕਬੱਡੀ ਟੂਰਨਾਮੈਂਟ ਸਬੰਧੀ ਮੀਟਿੰਗ ਹੋਈ | ਕਲੱਬ ਦੇ ਪ੍ਰਧਾਨ ਤੇਜਿੰਦਰ ਸਿੰਘ ਬੱਲ ਨੇ ਦੱਸਿਆ ਕਿ ਐਨ. ਆਰ. ਆਈ. ਭਰਾਵਾਂ, ਕਲੱਬ ...

ਪੂਰੀ ਖ਼ਬਰ »

ਅਖੰਡ ਕੀਰਤਨੀ ਜਥੇ ਵਲੋਂ ਡੀ. ਜੀ. ਪੀ. ਦੇ ਬਿਆਨ ਤੇ ਨਾਭਾ ਜੇਲ੍ਹ ਦੇ ਅਧਿਕਾਰੀਆਂ ਦੀ ਨਿੰਦਾ

ਅੰਮਿ੍ਤਸਰ, 23 ਫਰਵਰੀ (ਹਰਮਿੰਦਰ ਸਿੰਘ)-ਡੀ. ਜੀ. ਪੀ. ਪੰਜਾਬ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਦਿੱਤੇ ਗਏ ਬਿਆਨ ਤੇ ਨਾਭਾ ਜੇਲ੍ਹ 'ਚ ਅਧਿਕਾਰੀਆਂ ਵਲੋਂ ਗੁਰਬਾਣੀ ਪੋਥੀਆਂ ਦੀ ਕੀਤੀ ਤੌਹੀਨ ਦੀ ਸਖ਼ਤ ਲਫ਼ਜ਼ਾਂ 'ਚ ਅਖੰਡ ਕੀਰਤਨੀ ਜੱਥਾ ਦੇ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਚੱਬਾ ਵਿਖੇ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਬਰਸੀ ਸਮਾਗਮ 28 ਨੂੰ

ਚੱਬਾ, 23 ਫਰਵਰੀ (ਜੱਸਾ ਅਨਜਾਣ)-ਸਿੱਖ ਸੰਘਰਸ਼ ਦੌਰਾਨ ਸ਼ਹੀਦ ਹੋਏ ਭਾਈ ਸੁਖਦੇਵ ਸਿੰਘ ਚੱਬਾ ਤੇ ਜੂਨ 1984 'ਚ ਵਾਪਰੇ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਸਾਕਾ ਨੀਲਾ ਤਾਰਾ ਦੌਰਾਨ ਸ਼ਹੀਦ ਹੋਏ ਪਿੰਡ ਚੱਬਾ ਦੇ ਭਾਈ ਦਲਵਿੰਦਰ ਸਿੰਘ, ਭਾਈ ਗੁਰਮੁੱੱਖ ਸਿੰਘ, ਭਾਈ ...

ਪੂਰੀ ਖ਼ਬਰ »

ਬਾਬਾ ਛੱਜੋ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਤੇ ਪੇਂਡੂ ਖੇਡ ਮੇਲਾ ਕਰਵਾਇਆ

ਮਾਨਾਂਵਾਲਾ, 23 ਫਰਵਰੀ (ਗੁਰਦੀਪ ਸਿੰਘ ਨਾਗੀ)-ਗੁਰਦੁਆਰਾ ਬਾਬਾ ਛੱਜੋ ਜੀ. ਟੀ. ਰੋਡ ਮਾਨਾਂਵਾਲਾ ਵਿਖੇ ਬਾਬਾ ਛੱਜੋ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਤੇ ਪੇਂਡੂ ਖੇਡ ਮੇਲਾ ਸ਼ਰਧਾ ਨਾਲ ਮਨਾਇਆ ਗਿਆ | ਇਸ ਸਬੰਧੀ ਰਖਾਏ ਗਏ ਸ੍ਰੀ ਅਖੰਡ ਪਾਠ ਦਾ ਭੋਗ ਪਾਇਆ ਗਿਆ, ਉਪਰੰਤ ...

ਪੂਰੀ ਖ਼ਬਰ »

ਬਸ਼ੰਬਰਪੁਰਾ ਦੇ ਗੁਰਦੁਆਰਾ ਸਾਹਿਬ 'ਚ ਜੈਕਾਰਿਆਂ ਦੀ ਗੂੰਜ 'ਚ ਚੜ੍ਹਾਇਆ ਨਿਸ਼ਾਨ ਸਾਹਿਬ

ਮਾਨਾਂਵਾਲਾ, 23 ਫਰਵਰੀ (ਗੁਰਦੀਪ ਸਿੰਘ ਨਾਗੀ)-ਹਲਕਾ ਅਟਾਰੀ ਦੇ ਪਿੰਡ ਬਸ਼ੰਬਰਪੁਰਾ ਦੇ ਗੁਰਦੁਆਰਾ ਸਾਹਿਬ 'ਚ ਜੈਕਾਰਿਆਂ ਦੀ ਗੂੰਜ 'ਚ ਨਵਾਂ ਨਿਸ਼ਾਨ ਸਾਹਿਬ ਚੜਾਇਆ ਗਿਆ | ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ...

ਪੂਰੀ ਖ਼ਬਰ »

ਗੁਰਦੁਆਰਾ ਜਨਮ ਅਸਥਾਨ ਪਿੰਡ ਕਾਲੇ ਵਿਖੇ ਜੋੜ ਮੇਲਾ ਕੱਲ੍ਹ

ਛੇਹਰਟਾ, 23 ਫਰਵਰੀ (ਵਡਾਲੀ)-ਗੁਰਦੁਆਰਾ ਜਨਮ ਅਸਥਾਨ ਪਿੰਡ ਕਾਲੇ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਅਮਰੀਕ ਸਿੰਘ ਸੰਧੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬ੍ਰਹਮ ਗਿਆਨੀ ਸੱਚਖੰਡ ਵਾਸੀ ਸੰਤ ਦਰਸ਼ਨ ਸਿੰਘ ਕੁੱਲੀ ਵਾਲਿਆਂ ਦੇ ਗੁਰਦੁਆਰਾ ਜਨਮ ਅਸਥਾਨ ...

ਪੂਰੀ ਖ਼ਬਰ »

ਦਿੱਲੀ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਹੁਣ ਪੰਜਾਬ ਵੱਲ ਕੀਤਾ ਰੁਖ

ਅੰਮਿ੍ਤਸਰ, 23 ਫਰਵਰੀ (ਹਰਮਿੰਦਰ ਸਿੰੰਘ)-ਆਮ ਆਦਮੀ ਪਾਰਟੀ ਦਾ ਦਿੱਲੀ ਚੋਣਾਂ 'ਚ ਲੋਕਾਂ ਵਲੋਂ ਦਿੱਤੇ ਸਹਿਯੋਗ ਨੇ ਸਾਬਤ ਕਰ ਦਿੱਤਾ ਹੈ ਦੇਸ਼ ਦੇ ਲੋਕ ਫ਼ਿਰਕਾਪ੍ਰਸਤੀ ਦੀ ਸਿਆਸਤ ਨਹੀਂ ਚਾਹੁੰਦੇ, ਉਹ ਦੇਸ਼ ਦਾ ਵਿਕਾਸ ਚਾਹੁੰਦੇ ਹਨ ਜਿਸ ਲਈ 'ਆਪ' ਦੇਸ਼ ਨਿਰਮਾਣ ਦੀ ...

ਪੂਰੀ ਖ਼ਬਰ »

ਮੁੱਧ 'ਚ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ

ਲੋਪੋਕੇ, 23 ਫਰਵਰੀ (ਗੁਰਵਿੰਦਰ ਸਿੰਘ ਕਲਸੀ)-ਗੁਰਦੁਆਰਾ ਸ੍ਰੀ ਸਿੰਘ ਸਭਾ ਪਿੰਡ ਮੁੱਧ ਵਿਖੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਸਜੇ ਪੰਡਾਲ 'ਚ ਪੰਥ ਦੇ ਮਹਾਨ ਢਾਡੀ ਜਥਾ ਭਾਈ ਕੁਲਬੀਰ ਸਿੰਘ ...

ਪੂਰੀ ਖ਼ਬਰ »

ਨਰਾਇਣਗੜ੍ਹ ਵਾਸੀ ਬਜ਼ੁਰਗ ਵੀਰਾ ਦੇਵੀ ਨੇ ਲਗਾਈ ਇਨਸਾਫ਼ ਦੀ ਗੁਹਾਰ

ਛੇਹਰਟਾ, 23 ਫਰਵਰੀ (ਸੁਰਿੰਦਰ ਸਿੰਘ ਵਿਰਦੀ)-ਜੀ. ਟੀ. ਰੋਡ ਛੇਹਰਟਾ ਸਥਿਤ ਅਬਾਦੀ ਨਰਾਇਣਗੜ੍ਹ ਵਾਸੀ ਬਜ਼ੁਰਗ ਵੀਰਾ ਦੇਵੀ (60) ਪਤਨੀ ਸਵ: ਸੁਰਜੀਤ ਲਾਲ ਵਲੋਂ ਇਨਸਾਫ ਦੀ ਗੁਹਾਰ ਲਗਾਉਂਦੇ ਹੋਏ ਦੱਸਿਆ ਕਿ ਉਸ ਦੇ ਸਕੇ ਭਰਾ ਬਾਊ ਰਾਮ ਨੇ ਧੋਖੇ ਨਾਲ ਮੇਰੇ ਮਕਾਨ ਦੀ ...

ਪੂਰੀ ਖ਼ਬਰ »

ਵਜ਼ੀਰ ਭੁੱਲਰ 'ਚ ਗੁਰਦੁਆਰਾ ਸਾਹਿਬ ਦੇ ਗੁੰਮਦ ਦੀ ਸੇਵਾ ਸ਼ੁਰੂ

ਬਿਆਸ, 23 ਫਰਵਰੀ (ਪਰਮਜੀਤ ਸਿੰਘ ਰੱਖੜਾ)-ਪਿੰਡ ਵਜੀਰ ਭੁੱਲਰ ਦੇ ਗੁਰਦੁਆਰਾ ਬਾਬਾ ਭਾਈ ਭਾਨਾ ਜੀ ਦੇ ਗੁੰਮਦ ਦੀ ਸੇਵਾ ਬਾਬਾ ਜਗਤਾਰ ਸਿੰਘ ਕਾਰ ਸੇਵਾ ਵਾਲਿਆਂ ਦੇ ਸੇਵਕ ਸੰਤ ਬਾਬਾ ਮਹਿੰਦਰ ਸਿੰਘ ਵਲੋਂ ਆਪਣੇ ਕਰ ਕਮਲਾਂ ਨਾਲ ਸ਼ੁਰੂ ਕੀਤੀ ਗਈ | ਇਸ ਮੌਕੇ ਬਾਬਾ ਅਵਤਾਰ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਐਸ. ਬੀ. ਐਸ. ਸਕੂਲ ਫ਼ਤਹਿਪੁਰ 'ਚ ਵਿਦਾਇਗੀ ਪਾਰਟੀ ਸਮਾਰੋਹ

ਨਵਾਂ ਪਿੰਡ, 23 ਫਰਵਰੀ (ਜਸਪਾਲ ਸਿੰਘ)-ਨਨਕਾਣਾ ਸਾਹਿਬ ਐਸ. ਬੀ. ਐਸ. ਸੀਨੀ. ਸੈਕੰ. ਸਕੂਲ ਫ਼ਤਹਿਪੁਰ ਰਾਜਪੂਤਾਂ 'ਚ ਉੱਘੇ ਲੇਖਕ ਐਮ. ਡੀ. ਬਲਵਿੰਦਰ ਸਿੰਘ ਫ਼ਤਹਿਪੁਰੀ ਦੀ ਅਗਵਾਈ 'ਚ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਸਮਾਰੋਹ ਹੋਇਆ, ਜਿਸ ਦੀ ਪ੍ਰਧਾਨਗੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX