ਤਾਜਾ ਖ਼ਬਰਾਂ


ਪ੍ਰਵਾਸੀ ਅਤੇ ਫਸੇ ਮਜ਼ਦੂਰਾਂ ਲਈ ਸੁਪਰੀਮ ਕੋਰਟ ਕਰੇਗੀ ਅੱਜ ਇਕ ਆਦੇਸ਼ ਪਾਸ
. . .  30 minutes ago
ਨਵੀਂ ਦਿੱਲੀ , 13 ਮਈ - ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਅੱਜ ਇਕ ਆਦੇਸ਼ ਪਾਸ ਕੀਤਾ ਜਾਵੇਗਾ । ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਪ੍ਰਵਾਸੀ ਅਤੇ ਫਸੇ ਮਜ਼ਦੂਰਾਂ ਨੂੰ ਘਰ ...
ਰਾਹੁਲ ਗਾਂਧੀ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਸ਼ਬਦੀ ਹਮਲਾ
. . .  48 minutes ago
ਨਵੀਂ ਦਿੱਲੀ , 13 ਮਈ - ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਹਮਲਾ ਬੋਲਦਿਆਂ ਦੋਸ਼ ਲਾਇਆ ਕਿ ਉਹ ਕੋਵਿਡ -19 ਮਹਾਂਮਾਰੀ ਦੌਰਾਨ ਟੀਕੇ...
ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  about 1 hour ago
ਤਪਾ ਮੰਡੀ, 13 ਮਈ (ਵਿਜੇ ਸ਼ਰਮਾ) - ਪੰਜਾਬ ਸਫ਼ਾਈ ਸੇਵਕ ਯੂਨੀਅਨ ਦੇ ਸੱਦੇ 'ਤੇ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਨਗਰ ਕੌਂਸਲ ਦੇ ਸ਼ੈੱਡ ਥੱਲੇ ਸੂਬੇ ਦੀ ਕੈਪਟਨ ਸਰਕਾਰ ਖ਼ਿਲਾਫ਼ ਹੱਕੀ ...
ਕੀਟਨਾਸ਼ਕ ਬਣਾਉਣ ਵਾਲੀ ਫ਼ੈਕਟਰੀ 'ਚ ਲੱਗੀ ਅੱਗ, 4 ਲੋਕਾਂ ਦੀ ਮੌਤ
. . .  about 1 hour ago
ਕੁਡਲੋਰ (ਤਾਮਿਲਨਾਡੂ) : ਤਾਮਿਲਨਾਡੂ ਦੇ ਕੁਡਲੋਰ 'ਚ ਕੀਟਨਾਸ਼ਕ ਬਣਾਉਣ ਵਾਲੀ ਫ਼ੈਕਟਰੀ 'ਚ ਅੱਗ ਲੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਜਦਕਿ 15...
ਡੀ.ਸੀ.ਜੀ.ਆਈ ਨੇ 2 ਤੋਂ 18 ਸਾਲ ਦੇ ਉਮਰ ਸਮੂਹ ਨੂੰ ਕੋਵੈਕਸਿਨ ਦੇ ਪੜਾਅ II / III ਦੇ ਕਲੀਨੀਕਲ ਅਜ਼ਮਾਇਸ਼ ਲਈ ਪ੍ਰਵਾਨਗੀ ਦਿੱਤੀ
. . .  about 1 hour ago
ਨਵੀਂ ਦਿੱਲੀ , 13 ਮਈ - ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ (ਡੀ.ਸੀ.ਜੀ.ਆਈ.) ਨੇ 2 ਤੋਂ 18 ਸਾਲ ਦੇ ਉਮਰ ਸਮੂਹ ਨੂੰ ਕੋਵੈਕਸਿਨ ਦੇ ਪੜਾਅ II / III ਦੇ ਕਲੀਨੀਕਲ ਅਜ਼ਮਾਇਸ਼ ਨੂੰ ਪ੍ਰਵਾਨਗੀ ਦਿੱਤੀ...
ਨੌਜਵਾਨ ਲੜਕੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  about 1 hour ago
ਵੇਰਕਾ ,13 ਮਈ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਪੁਲਿਸ ਹੇਰ ਕੰਬੋ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਨੇੜੇ ਅਣਪਛਾਤੇ ਵਿਅਕਤੀਆਂ ਨੇ 24 ਸਾਲਾਂ ਵਿਆਹੁਤਾ ਲੜਕੀ...
ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ ਖ਼ਾਰਜ
. . .  about 2 hours ago
ਨਵੀਂ ਦਿੱਲੀ, 13 ਮਈ - ਦਿੱਲੀ ਹਾਈ ਕੋਰਟ ਦੀ ਅਦਾਲਤ ਨੇ ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ...
ਤੂੜੀ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ
. . .  about 2 hours ago
ਗੜ੍ਹਸ਼ੰਕਰ, 13 ਮਈ (ਧਾਲੀਵਾਲ) - ਗੜ੍ਹਸ਼ੰਕਰ ਦੇ ਨਜ਼ਦੀਕੀ ਪਿੰਡ ਸਿਕੰਦਰ ਪੁਰ ਵਿਖੇ ਲੰਘੀ ਰਾਤ ਤੋਂ ਤੂੜੀ ਨਾਲ ਭਰੀ ਸ਼ੈੱਡ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਣ ...
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਆਏ 3 ਲੱਖ 62 ਹਜ਼ਾਰ ਤੋਂ ਵਧੇਰੇ ਕੋਰੋਨਾ ਪਾਜ਼ੀਟਿਵ ਕੇਸ, 4 ਹਜ਼ਾਰ 120 ਹੋਈਆਂ ਮੌਤਾਂ
. . .  about 3 hours ago
ਨਵੀਂ ਦਿੱਲੀ, 13 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਤਿੰਨ ਲੱਖ 62 ਹਜ਼ਾਰ ਤੇ 727 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 4 ਹਜ਼ਾਰ 120 ਮੌਤਾਂ ਹੋਈਆਂ ਹਨ। ਭਾਰਤ ਵਿਚ ਇਸ ਵਕਤ ਕੋਰੋਨਾ...
ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਅਤੇ ਸਿੱਖ ਸੰਗਤ ਕੈਲਗਰੀ ਵਲੋਂ ਖ਼ਾਲਸਾ ਏਡ ਨੂੰ ਸਹਿਯੋਗ
. . .  about 3 hours ago
ਕੈਲਗਰੀ (ਕੈਨੇਡਾ), 13 ਮਈ (ਜਸਜੀਤ ਸਿੰਘ ਧਾਮੀ) - ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੀ ਪ੍ਰਬੰਧਕ ਕਮੇਟੀ ਵਲੋਂ ਸਿੱਖ ਸੰਗਤ ਕੈਲਗਰੀ ਦੇ...
ਇਜ਼ਰਾਈਲੀ ਹਮਲੇ 'ਚ ਹੁਣ ਤੱਕ 65 ਫ਼ਲਸਤੀਨੀਆਂ ਦੀ ਮੌਤ
. . .  about 4 hours ago
ਗਾਜ਼ਾ, 13 ਮਈ - ਇਜ਼ਰਾਈਲ ਤੇ ਫ਼ਲਸਤੀਨ ਵਿਚਕਾਰ ਵਿਵਾਦ ਗਹਿਰਾ ਹੁੰਦਾ ਜਾ ਰਿਹਾ ਹੈ। ਇਜ਼ਰਾਈਲ ਵਲੋਂ ਕੀਤੇ ਗਏ ਹਮਲਿਆਂ ਵਿਚ 65 ਲੋਕ ਗਾਜ਼ਾ ਵਿਚ ਮਾਰੇ ਗਏ ਹਨ ਅਤੇ ਇਸ ਦੇ ਨਾਲ ਹੀ ਹਮਾਸ ਵਲੋਂ ਦਾਗੇ ਰਾਕਟਾਂ ਨਾਲ...
ਸ੍ਰੀ ਮੁਕਤਸਰ ਸਾਹਿਬ ਵਿਖੇ ਗਰਜ ਤੇ ਚਮਕ ਨਾਲ ਬਾਰਸ਼ ਜਾਰੀ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਇਸ ਸਮੇਂ ਭਾਰੀ ਗਰਜ ਤੇ ਚਮਕ ਨਾਲ ਬਾਰਸ਼ ਜਾਰੀ ਹੈ। ਆਸਮਾਨ ਵਿਚ ਕਾਲੇ ਬੱਦਲ ਛਾਏ ਹੋਏ ਹਨ। ਕੁਝ ਦਿਨਾਂ ਤੋਂ ਮੌਸਮ ਦੀ ਖ਼ਰਾਬੀ ਚਲ...
ਅੱਜ ਦਾ ਵਿਚਾਰ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  1 day ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਕੁੱਦੋ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ : ਡਾ. ਮਨਦੀਪ ਕੌਰ
. . .  1 day ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ( ਕੋਰੋਨਾ ਵਾਇਰਸ ) ਦਾ ਪਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫੈਲਿਆ ਹੋਇਆ...
ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਪਟਨਾ, 12 ਮਈ - ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ।
ਪਠਾਨਕੋਟ ਵਿਚ ਕੋਰੋਨਾ ਦੇ 303 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 303 ਹੋਰ ਕੇਸ ਸਾਹਮਣੇ ਆਏ ਹਨ ਅਤੇ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮੌਤਾਂ, 378 ਨਵੇਂ ਕੇਸ ਆਏ ਸਾਹਮਣੇ
. . .  1 day ago
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ ਹੀ 378 ਨਵੇਂ ਕੇਸਾਂ ਦੀ ਪੁਸ਼ਟੀ ਹੋਈ...
ਸੂਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਨਰਸਿੰਗ ਦਿਵਸ
. . .  1 day ago
ਬਲਾਚੌਰ, 12 ਮਈ (ਦੀਦਾਰ ਸਿੰਘ ਬਲਾਚੌਰੀਆ) - ਅੱਜ ਸ਼ਾਮੀ ਸੂਰੀ ਹਸਪਤਾਲ ਭੱਦੀ ਰੋਡ, ਬਲਾਚੌਰ ਵਿਖੇ ਵਿਸ਼ਵ ਨਰਸਿੰਗ ਦਿਵਸ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਨਾਲ 9 ਹੋਰ ਮੌਤਾਂ ਹੋ ਗਈਆਂ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 12 ਮਈ ( ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ ...
ਮੋਗਾ ਵਿਚ ਆਏ 50 ਹੋਰ ਕਰੋਨਾ ਪਾਜ਼ੀਟਿਵ ਮਰੀਜ਼
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਇਸ ਦੇ ਬਾਵਜੂਦ ਵੀ 50 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ...
ਜ਼ਿਲ੍ਹੇ ’ਚ 370 ਨਵੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 370 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22447 ਅਤੇ 8 ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 55 ਨਵੇਂ ਕੇਸ, ਚਾਰ ਮੌਤਾਂ
. . .  1 day ago
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 55 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਚਾਰ ਹੋਰ ਮਰੀਜ਼ਾਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 12 ਫੱਗਣ ਸੰਮਤ 551

ਤਰਨਤਾਰਨ

ਸ੍ਰੀ ਦਰਬਾਰ ਸਾਹਿਬ ਵਿਖੇ ਫੱਗਣ ਮਹੀਨੇ ਦੀ ਮੱਸਿਆ ਦਾ ਦਿਹਾੜਾ ਮਨਇਆ

ਤਰਨ ਤਾਰਨ, 23 ਫਰਵਰੀ (ਹਰਿੰਦਰ ਸਿੰਘ)¸ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਫੱਗਣ ਮਹੀਨੇ ਦੀ ਚੌਦਸ ਅਮਾਵਸ ਦਾ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮੈਨੇਜਰ ਬਲਵਿੰਦਰ ਸਿੰਘ ਉਬੋਕੇ ਦੇ ਯੋਗ ਪ੍ਰਬੰਧਾਂ ਹੇਠ ਮਨਾਇਆ ਗਿਆ | ਲੱਖਾਂ ਦੀ ਗਿਣਤੀ ਵਿਚ ਗੁਰੂ ਨਾਨਕ ...

ਪੂਰੀ ਖ਼ਬਰ »

ਵਿਧਾਇਕ ਹਰਮਿੰਦਰ ਸਿੰਘ ਗਿੱਲ ਵਲੋਂ ਕੈਰੋਂ ਹਸਪਤਾਲ 'ਚ ਡਿਜੀਟਲ ਐਕਸ-ਰੇ ਮਸ਼ੀਨ ਦਾ ਉਦਘਾਟਨ

ਪੱਟੀ, 23 ਫਰਵਰੀ (ਪ.ਪ.)-ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਸੀ.ਐਚ.ਸੀ. ਕੈਰੋਂ ਵਿਖੇ ਡਿਜੀਟਲ ਐਕਸ-ਰੇ ਮਸ਼ੀਨ ਅਤੇ ਮੁਫ਼ਤ ਦਵਾਈਆਂ ਕੇਂਦਰ ਦਾ ਉਦਘਾਟਨ ਕੀਤਾ | ਇਸ ਮੌਕੇ ਵਿਧਾਇਕ ਗਿੱਲ ਨੇ ਕਿਹਾ ਕਿ ਪਹਿਲਾਂ ਮਰੀਜ਼ਾਂ ਨੂੰ ਐਕਸ-ਰੇ ਕਰਵਾਉਣ ਲਈ ਪੱਟੀ-ਤਰਨਤਾਰਨ ਜਾਂ ...

ਪੂਰੀ ਖ਼ਬਰ »

ਮੋਟਰਸਾਈਕਲ ਅਤੇ ਸਕੂਟਰੀ ਦੀ ਟੱਕਰ 'ਚ ਤਿੰਨ ਲੋਕ ਜ਼ਖ਼ਮੀ

ਪੱਟੀ, 23 ਫਰਵਰੀ (ਪ.ਪ.)-ਖੇਮਕਰਨ ਰੋਡ 'ਤੇ ਸ਼ਨੀਵਾਰ ਰਾਤ ਨੂੰ ਮੋਟਰਸਾਈਕਲ ਅਤੇ ਸਕੂਟਰੀ ਦੀ ਟੱਕਰ 'ਚ ਤਿੰਨ ਲੋਕ ਜ਼ਖ਼ਮੀ ਹੋ ਗਏ | ਜਾਣਕਾਰੀ ਦਿੰਦੇ ਹੋਏ ਮਨਜੀਤ ਸਿੰਘ ਪੁੱਤਰ ਸਲਵਿੰਦਰ ਸਿੰਘ ਨੇ ਦੱਸਿਆ ਕਿ ਮੈਂ ਸਕੂਟਰੀ 'ਤੇ ਆਪਣੀ ਪਤਨੀ ਨਾਲ ਲਾਹੌਰ ਚੌਕ ਤੋਂ ਘਰ ਜਾ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲਾਂ ਸਮੇਤ 1 ਕਾਬੂ

ਹਰੀਕੇ ਪੱਤਣ, 23 ਫਰਵਰੀ (ਸੰਜੀਵ ਕੁੰਦਰਾ)-ਥਾਣਾ ਹਰੀਕੇ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਜਰਨੈਲ ਸਿੰਘ ਸਰਾਂ ਨੇ ਦੱਸਿਆ ਕਿ ਸਬ ਇੰਸਪੈਕਟਰ ਪਰਮਜੀਤ ਸਿੰਘ ਦੀ ...

ਪੂਰੀ ਖ਼ਬਰ »

ਪੰਜਾਬ ਸਕੂਲ ਸਿੱਖਿਆ ਬੋਰਡ ਦਾ ਅਨੋਖਾ ਉਪਰਾਲਾ

ਤਰਨ ਤਾਰਨ 23 ਫਰਵਰੀ (ਹਰਿੰਦਰ ਸਿੰਘ)¸ਤਰਨ ਤਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ, ਬਾਰਵੀਂ ਦੀ ਪ੍ਰੀਖਿਆ ਕੇਂਦਰ 12 ਕਿਲੋਮੀਟਰ ਦੂਰ ਪਿੰਡ ਮੂਸੇ ਬਣਨ ਕਾਰਨ ਸ੍ਰੀ ਗੁਰੂ ਅਰਜਨ ਦੇਵ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਅਗਾੜਾ-ਪਿਛਾੜਾ ਜੀਊਬਾਲਾ ਦੀਆਂ ...

ਪੂਰੀ ਖ਼ਬਰ »

ਪਿੰਡ ਭੁੱਲਰ 'ਚ 2 ਧੜਿਆਂ 'ਚ ਹੋਏ ਝਗੜੇ ਦੌਰਾਨ ਚਾਰ ਵਿਅਕਤੀ ਗੰਭੀਰ ਜ਼ਖ਼ਮੀ

ਤਰਨ ਤਾਰਨ, 23 ਫਰਵਰੀ (ਹਰਿੰਦਰ ਸਿੰਘ)- ਤਰਨ ਤਾਰਨ ਦੇ ਨਜ਼ਦੀਕੀ ਪਿੰਡ ਭੁੱਲ੍ਹਰ ਵਿਖੇ 2 ਧੜਿਆਂ ਵਿਚ ਹੋਏ ਝਗੜੇ ਦੌਰਾਨ ਚਾਰ ਵਿਅਕਤੀਆਂ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜ਼ਖ਼ਮੀ ਨੂੰ ਇਲਾਜ ਲਈ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਦਾਖ਼ਲ ...

ਪੂਰੀ ਖ਼ਬਰ »

ਐਕਸਾਈਜ਼ ਵਿਭਾਗ ਦੀ ਟੀਮ 'ਤੇ ਕੀਤਾ ਹਮਲਾ

ਤਰਨ ਤਾਰਨ, 23 ਫਰਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਚੈਕਿੰਗ ਕਰਨ ਗਈ ਐਕਸਾਈਜ਼ ਵਿਭਾਗ ਦੀ ਟੀਮ ਨਾਲ ਗਾਲੀ ਗਲੋਚ ਅਤੇ ਹਮਲਾ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ...

ਪੂਰੀ ਖ਼ਬਰ »

ਅਦਾਲਤ 'ਚ ਚੱਲ ਰਹੇ ਕੇਸ ਦੌਰਾਨ ਪੇਸ਼ ਨਾ ਹੋਣ 'ਤੇ 46 ਵਿਅਕਤੀ ਭਗੌੜੇ ਕਰਾਰ

ਤਰਨ ਤਾਰਨ, 23 ਫਰਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੀਆਂ ਸ਼ੈਸ਼ਨ ਅਦਾਲਤਾਂ ਅਤੇ ਐਡੀਸ਼ਨਲ ਸ਼ੈਸ਼ਨ ਅਦਾਲਤਾਂ ਵਿਚ ਚੱਲ ਰਹੇ ਕੇਸ ਦੌਰਾਨ ਹਾਜ਼ਰ ਨਾ ਹੋਣ 'ਤੇ ਅਦਾਲਤਾਂ ਵਲੋਂ 46 ਵਿਅਕਤੀਆਂ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ ਨਾਲ ਔਰਤ ਦੀ ਮੌਤ

ਤਰਨ ਤਾਰਨ, 23 ਫਰਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਔਰਤ ਦੀ ਮੌਤ ਹੋਣ ਦੇ ਮਾਮਲੇ ਵਿਚ ਅਣਪਛਾਤੇ ਵਾਹਨ ਚਾਲਕ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ...

ਪੂਰੀ ਖ਼ਬਰ »

ਡੀ.ਜੀ.ਪੀ. ਦਾ ਆਧਾਰਹੀਣ ਬਿਆਨ ਸਿੱਖ ਭਾਈਚਾਰੇ ਦੀ ਸ਼ਾਨ ਉਪਰ ਹਮਲਾ-ਭਰੋਵਾਲ

ਤਰਨ ਤਾਰਨ, 23 ਫਰਵਰੀ (ਹਰਿੰਦਰ ਸਿੰਘ)¸ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਵਲੋਂ ਜੋ ਬਿਆਨ ਦਿੱਤਾ, ਉਸ ਤੋਂ ਇਕ ਗੱਲ ਸਾਫ਼ ਹੋ ਗਈ ਕਿ ਕਾਂਗਰਸ ਸਰਕਾਰ ਤੇ ਉਸ ਦੇ ਕੇਂਦਰ 'ਚ ਬੈਠੇ ਗਾਂਧੀ ਪਰਿਵਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਤੋਂ ਕਿੰਨੀ ਤਕਲੀਫ ਹੈ | ...

ਪੂਰੀ ਖ਼ਬਰ »

ਟਰੈਕਟਰ-ਟਰਾਲੇ 'ਤੇ ਨਾਜਾਇਜ਼ ਰੇਤਾ ਲਿਜਾ ਰਿਹਾ ਕਾਬੂ

ਹਰੀਕੇ ਪੱਤਣ, 23 ਫਰਵਰੀ (ਸੰਜੀਵ ਕੁੰਦਰਾ)-ਥਾਣਾ ਹਰੀਕੇ ਪੁਲਿਸ ਨੇ ਰੇਤਾ ਦੀ ਨਾਜਾਇਜ਼ ਮਾਇਨਿੰਗ ਕਰਦੇ ਇਕ ਵਿਅਕਤੀ ਨੂੰ ਟਰੈਕਟਰ-ਟਰਾਲੇ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਹਰੀਕੇ ਜਰਨੈਲ ਸਿੰਘ ਸਰਾਂ ਨੇ ਦੱਸਿਆ ਕਿ ਕਿਸੇ ਮੁਖਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਪਿਸ਼ੋਰਾ ਸਿੰਘ ਪੁੱਤਰ ਉਂਕਾਰ ਸਿੰਘ ਵਾਸੀ ਗੱਟੀ ਹਰਖੀਕੇ, ਹਰੀਕੇ ਦਰਿਆ ਦੇ ਨਜ਼ਦੀਕ ਖ਼ੇਤਰ ਵਿਚੋਂ ਰੇਤਾ ਦੀ ਨਾਜਾਇਜ਼ ਮਾਈਨਿੰਗ ਕਰਦਾ ਹੈ ਤੇ ਉਹ ਟਰੈਕਟਰ ਟਰਾਲੇ 'ਤੇ ਰੇਤਾ ਲੱਦ ਕੇ ਆ ਰਿਹਾ ਹੈ | ਇਸੇ ਸੂਚਨਾ ਦੇ ਅਧਾਰ 'ਤੇ ਏ.ਐੱਸ.ਆਈ. ਬਲਬੀਰ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ਨਵਾਂ ਪੁਲ ਬੂਹ ਨਜ਼ਦੀਕ ਨਾਕਾਬੰਦੀ ਕਰਕੇ ਪਿਸ਼ੋਰਾ ਸਿੰਘ ਨੂੰ ਰੇਤਾ ਨਾਲ ਲੱਦੇ ਟਰੈਕਟਰ ਟਰਾਲੇ ਸਮੇਤ ਕਾਬੂ ਕਰ ਲਿਆ | ਹਰੀਕੇ ਪੁਲਿਸ ਨੇ ਪਿਸ਼ੋਰਾ ਸਿੰਘ ਿਖ਼ਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਖ਼ਬਰ ਸ਼ੇਅਰ ਕਰੋ

 

ਕੁੱਲ ਹਿੰਦ ਤਾਲਮੇਲ ਕਮੇਟੀ ਨੇ ਹਰੀਕੇ ਚੌਾਕ ਵਿਖੇ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ

ਹਰੀਕੇ ਪੱਤਣ, 23 ਫਰਵਰੀ (ਸੰਜੀਵ ਕੁੰਦਰਾ)-ਕੁਲ ਹਿੰਦ ਤਾਲਮੇਲ ਕਮੇਟੀ ਵਲੋਂ ਹਰੀਕੇ ਪੱਤਣ ਚੌਾਕ ਵਿਚ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਸਵਰਨ ਸਿੰਘ ਤੇ ਜਗੀਰ ਸਿੰਘ ਗੰਡੀਵਿੰਡ ਦੀ ਅਗਵਾਈ ਵਿਚ ਇਕੱਠ ਦੌਰਾਨ ਸੰਬੋਧਨ ਕਰਦਿਆਂ ਰਸ਼ਪਾਲ ਸਿੰਘ, ਕਾ. ...

ਪੂਰੀ ਖ਼ਬਰ »

27 ਦੀ ਰੈਲੀ ਵਿਰੋਧੀਆਂ ਦੇ ਭਰਮ ਭੁਲੇਖੇ ਕਰੇਗੀ ਦੂਰ-ਪੱਖੋਕੇ, ਔਲਖ, ਭਰੋਵਾਲ

ਤਰਨ ਤਾਰਨ, 23 ਫਰਵਰੀ (ਪਰਮਜੀਤ ਜੋਸ਼ੀ)¸ਸ਼੍ਰੋਮਣੀ ਅਕਾਲੀ ਦਲ ਦੀ 27 ਫਰਵਰੀ ਨੂੰ ਤਰਨ ਤਾਰਨ ਵਿਖੇ ਹੋਣ ਹੋਣ ਜਾ ਰਹੀ ਰੋਸ ਰੈਲੀ ਦੇ ਸਬੰਧ ਵਿਚ ਪਰਮਜੀਤ ਸਿੰਘ ਮੁੰਡਾਪਿੰਡ ਦੇ ਗ੍ਰਹਿ ਵਿਖੇ ਇਕ ਭਰਵੀਂ ਮੀਟਿੰਗ ਹੋਈ, ਜਿਸ ਵਿਚ ਸਰਗਰਮ ਅਕਾਲੀ ਵਰਕਰਾਂ ਦੀਆਂ ਡਿਊਟੀਆਂ ...

ਪੂਰੀ ਖ਼ਬਰ »

ਸ਼ਹੀਦ ਭਾਈ ਲਖਮੀਰ ਸਿੰਘ ਦੀ ਯਾਦ 'ਚ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ-ਬਾਬਾ ਅਵਤਾਰ ਸਿੰਘ

ਹਰੀਕੇ ਪੱਤਣ, 23 ਫਰਵਰੀ (ਸੰਜੀਵ ਕੁੰਦਰਾ)-ਪਿੰਡ ਘਰਿਆਲਾ ਵਿਖੇ ਸ਼ਹੀਦ ਬਾਬਾ ਭਾਈ ਲਖਮੀਰ ਸਿੰਘ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ 11, 12 ਅਤੇ 13 ਮਾਰਚ ਨੂੰ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਹਰੀਕੇ ਪੱਤਣ ਵਿਖੇ ਜਾਣਕਾਰੀ ਦਿੰਦਿਆਂ ਬਾਬਾ ਅਵਤਾਰ ਸਿੰਘ ...

ਪੂਰੀ ਖ਼ਬਰ »

ਸ਼ਿਵਾਲਾ ਮੰਦਰ ਵਿਖੇ ਮਨਾਈ ਮਹਾਂਸ਼ਿਵਰਾਤਰੀ

ਸ਼ਾਹਬਾਜ਼ਪੁਰ, 23 ਫਰਵਰੀ (ਪ੍ਰਦੀਪ ਬੇਗੇਪੁਰ)- ਸਥਾਨਕ ਇਤਿਹਾਸਕ ਤੇ ਪੁਰਾਤਨ ਮੰਦਰ ਸ਼ਿਵਾਲਾ ਮੰਦਰ ਵਿਖੇ ਕਮੇਟੀ ਅਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਮਹਾਂਸ਼ਿਵਰਾਤਰੀ ਦਾ ਤਿਉਹਾਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ਼ਿਵ ਭਗਤਾਂ ਵਲੋਂ ...

ਪੂਰੀ ਖ਼ਬਰ »

ਰੋਸ ਰੈਲੀ 'ਚ ਹਲਕੇ ਦੇ ਵਰਕਰ ਵੱਡੀ ਗਿਣਤੀ 'ਚ ਕਰਨਗੇ ਸ਼ਮੂਲੀਅਤ- ਯਾਦਵਿੰਦਰ ਮਾਣੋਚਾਲ੍ਹ

ਸ਼ਾਹਬਾਜ਼ਪੁਰ, 23 ਫਰਵਰੀ (ਪਰਦੀਪ ਬੇਗੇਪੁਰ)-ਅਕਾਲੀ ਬਾਦਲ ਵਲੋਂ 27 ਫਰਵਰੀ ਨੂੰ ਤਰਨ ਤਾਰਨ ਦਾਣਾ ਮੰਡੀ ਵਿਖੇ ਹੋਣ ਜਾ ਰਹੀ ਵਿਸ਼ਾਲ ਰੈਲੀ ਵਿਚ ਹਲਕਾ ਖਡੂਰ ਸਾਹਿਬ ਦੇ ਵਰਕਰ ਤੇ ਲੋਕ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਨਗੇ | ਉਕਤ ਪ੍ਰਗਟਾਵਾ ਯੂਥ ਵਿੰਗ ਦੇ ਸੀਨੀਅਰ ਮੀਤ ...

ਪੂਰੀ ਖ਼ਬਰ »

ਡੀ.ਜੀ.ਪੀ. ਦਾ ਬਿਆਨ ਨਿੰਦਣਯੋਗ-ਵਰਾਣਾ

ਫਤਿਆਬਾਦ, 23 ਫਰਵਰੀ (ਹਰਵਿੰਦਰ ਸਿੰਘ ਧੂੰਦਾ)¸ਹਲਕਾ ਖਡੂਰ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਸਿਆਸੀ ਸਕੱਤਰ ਸਿਕੰਦਰ ਸਿੰਘ ਵਰਾਣਾ ਨੇ ਫਤਿਆਬਾਦ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਵਲੋਂ ਕਰਤਾਰਪੁਰ ...

ਪੂਰੀ ਖ਼ਬਰ »

ਹਰੀ ਸਿੰਘ ਨਲੂਆ ਸੀਨੀਅਰ ਸੈਕੰਡਰੀ ਸਕੂਲ ਪੂਨੀਆ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ

ਅਮਰਕੋਟ, 23 ਫਰਵਰੀ (ਗੁਰਚਰਨ ਸਿੰਘ ਭੱਟੀ)¸ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਹਰੀ ਸਿੰਘ ਨਲੂਆ ਸੀਨੀਅਰ ਸੈਕੰਡਰੀ ਸਕੂਲ ਦੇ ਸਾਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸਕੂਲੀ ਲੜਕੀਆਂ ਅਤੇ ਲੜਕਿਆਂ ਵਲੋਂ ਕਵੀਸ਼ਰੀ ਤੇ ਕਥਾ ...

ਪੂਰੀ ਖ਼ਬਰ »

ਸੂਬੇ ਦੇ ਲੋਕ ਅਕਾਲੀ ਦਲ ਨੂੰ ਕਦੇ ਮੁਆਫ਼ ਨਹੀਂ ਕਰਨਗੇ- ਵਿਧਾਇਕ ਸਿੱਕੀ

ਸ਼ਾਹਬਾਜ਼ਪੁਰ, 23 ਫਰਵਰੀ (ਪਰਦੀਪ ਬੇਗੇਪੁਰ)-ਕਾਂਗਰਸ ਬਲਾਕ ਪ੍ਰਧਾਨ ਤੇ ਸਰਪੰਚ ਮੇਜਰ ਸਿੰਘ ਮੰਮਣਕੇ ਦੇ ਗ੍ਰਹਿ ਵਿਖੇ ਬਾਹਰੇ ਦੇ ਪਿੰਡਾਂ ਦੇ ਸਰਪੰਚਾਂ ਤੇ ਪੰਚਾਂ ਅਤੇ ਮੋਹਤਬਰਾਂ ਦਾ ਇਕੱਠ ਹੋਇਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਹਲਕਾ ਵਿਧਾਇਕ ਰਮਨਜੀਤ ...

ਪੂਰੀ ਖ਼ਬਰ »

ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ 'ਚ ਤਾਂਬੇ ਦਾ ਤਗਮਾ ਜੇਤੂ ਗੁਰਸ਼ਰਨਪ੍ਰੀਤ ਦੇ ਘਰ ਖ਼ੁਸ਼ੀ ਦਾ ਮਾਹੌਲ

ਚੋਹਲਾ ਸਾਹਿਬ, 23 ਫਰਵਰੀ (ਬਲਵਿੰਦਰ ਸਿੰਘ)¸ਦਿੱਲੀ ਵਿਚ ਹੋਈ ਸੀਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਦੇ 72 ਕਿੱਲੋ ਵਰਗ ਵਿਚ ਤਰਨ ਤਾਰਨ ਦੇ ਪਿੰਡ ਵਣਿੰਗ (ਮੋਹਨਪੁਰਾ) ਦੀ ਗੁਰਸ਼ਰਨਪ੍ਰੀਤ ਕੌਰ ਨੇ ਮੰਗੋਲੀਆਂ ਦੀ ਖਿਡਾਰਣ ਨੂੰ 5 -2 ਨਾਲ ਹਰਾ ਕੇ ਤਾਂਬੇ ਦੇ ਤਗਮੇ 'ਤੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ 'ਬਾਦਲ' ਹੀ ਲੋਕ ਹਿੱਤਾਂ ਦੀ ਰਾਖੀ ਕਰ ਸਕਦਾ ਹੈ-ਹਰਮੀਤ ਸਿੰਘ ਸੰਧੂ

ਝਬਾਲ, 23 ਫਰਵਰੀ (ਸਰਬਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਰੈਲੀਆਂ ਕਰਨ ਦੇ ਸਿਲਸਿਲੇ ਤਹਿਤ ਤਰਨ ਤਾਰਨ ਵਿਖੇ 27 ਫਰਵਰੀ ਨੂੰ ਹੋ ਰਹੀ ਰੈਲੀ ਦੀਆਂ ਤਿਆਰੀਆਂ ਸਬੰਧੀ ਹਲਕੇ ਦੇ ਪਿੰਡ ਝਬਾਲ ...

ਪੂਰੀ ਖ਼ਬਰ »

ਗੁਰਦੁਆਰਾ ਬੇਰ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਭਰਵਾਂ ਸਵਾਗਤ

ਝਬਾਲ, 23 ਫਰਵਰੀ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਨਿਰੋਲ ਸੇਵਾ ਸੰਸਥਾ ਸ੍ਰੀ ਮੁਕਤਸਰ ਸਾਹਿਬ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਪਾਕਿਸਤਾਨ ਵਿਖੇ ...

ਪੂਰੀ ਖ਼ਬਰ »

ਸਾਬਕਾ ਸੈਨਿਕ ਸੰਘਰਸ਼ ਕਮੇਟੀ ਦੀ ਮੀਟਿੰਗ

ਤਰਨ ਤਾਰਨ, 23 ਫਰਵਰੀ (ਹਰਿੰਦਰ ਸਿੰਘ)¸ਸਾਬਕਾ ਸੈਨਿਕ ਸੰਘਰਸ਼ ਕਮੇਟੀ ਤਰਨ ਤਾਰਨ ਦੇ ਸਮੂਹ ਮੈਂਬਰ ਕੇਂਦਰ ਸਰਕਾਰ ਦਾ ਬੋਹੜੀ ਚੌਾਕ ਵਿਚ ਪੁਤਲਾ ਫੂਕਣ ਦੇ ਪ੍ਰੋਗਰਾਮ ਅਧੀਨ ਗਾਂਧੀ ਗਰਾਊਾਡ ਵਿਖੇ ਵਾਈਸ ਚੇਅਰਮੈਨ ਗਿਆਨ ਸਿੰਘ ਦੀ ਰਹਿਨੁਮਾਈ ਹੇਠ ਪ੍ਰਧਾਨ ਪ੍ਰਗਟ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਨੇ ਰੈਸ਼ੀਆਣਾ ਵਿਖੇ ਕਰਵਾਇਆ ਬਲਾਕ ਯੂਥ ਪਾਰਲੀਮੈਂਟ ਪ੍ਰੋਗਰਾਮ

ਤਰਨ ਤਾਰਨ, 23 ਫਰਵਰੀ (ਗੁਰਪ੍ਰੀਤ ਸਿੰਘ ਕੱਦਗਿੱਲ)¸ਧੰਨ-ਧੰਨ ਬਾਬਾ ਦੀਪ ਸਿੰਘ ਵੈੱਲਫੇਅਰ ਕਲੱਬ ਪਿੰਡ ਰੈਸ਼ੀਆਣਾ ਰਾਹੀਂ ਨਹਿਰੂ ਯੁਵਾ ਕੇਂਦਰ ਵਲੋਂ ਜ਼ਿਲ੍ਹਾ ਯੂਥ ਕੋਆਰਡੀਨੇਟਰ ਮਹਿਮਾ ਡਾਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਵਿਖੇ ਬਲਾਕ ਯੂਥ ਪਾਰਲੀਮੈਂਟ ...

ਪੂਰੀ ਖ਼ਬਰ »

ਬਾਬਾ ਬਸੰਤ ਰਿਸ਼ੀ ਦਾ ਮੇਲਾ ਜੈਨ ਸਮਾਜ ਪੱਟੀ ਵਲੋਂ ਮਨਾਇਆ

ਪੱਟੀ, 23 ਫਰਵਰੀ (ਪ.ਪ)-ਮਹਾਂਵੀਰ ਜੈਨ ਸਭਾ ਪੱਟੀ ਵਲੋਂ ਪੂਜਨੀਕ ਬਾਬਾ ਬਸੰਤ ਰਿਸ਼ੀ ਜੀ ਦਾ ਮੇਲਾ ਬਾਬਾ ਬਸੰਤ ਰਿਸ਼ੀ ਜੀ ਦੀ ਸਮਾਧੀ 'ਤੇ ਸਾਧਵੀ ਯਸ਼ੋਭਦਰਾ ਤੇ ਸਾਧਵੀ ਪ੍ਰੀਤੀ ਦਰਸ਼ਿਤਾ ਦੀ ਅਗਵਾਈ ਵਿਚ ਮਨਾਇਆ ਗਿਆ | ਇਸ ਸਮਾਗਮ ਦੇ ਮੁੱਖ-ਮਹਿਮਾਨ ਸ੍ਰੀ ਵਿਨੋਦ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਾਂ ਨੂੰ ਸਰਕਾਰ ਕਿਰਤ ਕਾਨੂੰਨ ਅਨੁਸਾਰ ਵੇਜ ਦੇਵੇ-ਬਲਕਾਰ ਵਲਟੋਹਾ

ਝਬਾਲ, 23 ਫਰਵਰੀ (ਸੁਖਦੇਵ ਸਿੰਘ)-ਮਿਡ ਡੇ ਮੀਲ ਇੰਪਲਾਈਜ਼ ਯੂਨੀਅਨ ਦੀ ਬਲਾਕ ਪੱਧਰੀ ਮੀਟਿੰਗ ਮਾਈ ਭਾਗੋ ਲਾਇਬ੍ਰੇਰੀ ਝਬਾਲ ਵਿਖੇ ਵਰਿਆਮ ਸਿੰਘ ਮੰਨਣ, ਸਮਸ਼ੇਰ ਸਿੰਘ ਅਤੇ ਅੰਗਰੇਜ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਧਰਮਿੰਦਰ ਸਿੰਘ ...

ਪੂਰੀ ਖ਼ਬਰ »

ਵਾਰਡ ਨੰਬਰ 16 ਵਿਖੇ ਰੈਲੀ ਦੀਆਂ ਤਿਆਰੀਆਂ ਸਬੰਧੀ ਐੱਸ.ਸੀ. ਵਿੰਗ ਦੀ ਮੀਟਿੰਗ

ਤਰਨ ਤਾਰਨ, 23 ਫਰਵਰੀ (ਲਾਲੀ ਕੈਰੋਂ)¸ਐੱਸ.ਸੀ. ਵਿੰਗ ਪਾਰਟੀ ਦੀ ਮਜ਼ਬੂਤੀ ਲਈ ਸਮੇਂ ਸਮੇਂ ਆਪਣੀ ਵੱਡੀ ਭੂਮਿਕਾ ਨਿਭਾਉਂਦਾ ਆ ਰਿਹਾ ਹੈ ਤੇ ਹੁਣ 27 ਫਰਵਰੀ ਨੂੰ ਤਰਨ ਤਾਰਨ ਦਾਣਾ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਹੋ ...

ਪੂਰੀ ਖ਼ਬਰ »

ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਵਲੋਂ 27 ਦੀ ਰੋਸ ਰੈਲੀ ਸਬੰਧੀ ਪਿੰਡਾਂ 'ਚ ਤੂਫ਼ਾਨੀ ਦੌਰੇ

ਖਡੂਰ ਸਾਹਿਬ, 23 ਫਰਵਰੀ (ਰਸ਼ਪਾਲ ਸਿੰਘ ਕੁਲਾਰ)- ਅਕਾਲੀ ਦਲ ਦੇ ਇਸਤਰੀ ਵਿੰਗ ਦੀ ਜ਼ਿਲ੍ਹ੍ਹਾ ਪ੍ਰਧਾਨ ਬੀਬੀ ਰੁਪਿੰਦਰ ਕੌਰ ਬ੍ਰਹਮਪੁਰਾ ਵਲੋਂ ਜਥੇ. ਦਲਬੀਰ ਸਿੰਘ ਜਹਾਂਗੀਰ ਕੌਮੀ ਜਥੇਬੰਦਕ ਸਕੱਤਰ ਅਕਾਲੀ ਦਲ ਦੇ ਸਹਿਯੋਗ ਨਾਲ ਅਕਾਲੀ ਦਲ ਦੀ ਰੋਸ ਰੈਲੀ ਵਿਚ ...

ਪੂਰੀ ਖ਼ਬਰ »

ਸਰਕਲ ਵੈਰੋਵਾਲ ਦੇ ਪਿੰਡਾਂ ਤੋਂ ਅਕਾਲੀ ਦਲ ਦੀ ਰੋਸ ਰੈਲੀ 'ਚ ਵਰਕਰ ਵੱਡੇ ਪੱਧਰ 'ਤੇ ਸ਼ਾਮਿਲ ਹੋਣਗੇ-ਜਥੇ. ਭਲਾਈਪੁਰ

ਖਡੂਰ ਸਾਹਿਬ, 23 ਫਰਵਰੀ (ਰਸ਼ਪਾਲ ਸਿੰਘ ਕੁਲਾਰ)-27 ਫਰਵਰੀ ਨੂੰ ਅਕਾਲੀ ਦਲ ਵਲੋਂ ਕੈਪਟਨ ਸਰਕਾਰ ਖਿਲਾਫ਼ ਕੀਤੀ ਜਾ ਰਹੀ ਰੋਸ ਰੈਲੀ ਵਿਚ ਹਲਕਾ ਬਾਬਾ ਬਕਾਲਾ ਦੇ ਸਰਕਲ ਵੈਰੋਵਾਲ ਦੇ ਪਿੰਡਾਂ ਤੋਂ ਵੱਡੇ ਪੱਧਰ 'ਤੇ ਵਰਕਰ ਸ਼ਾਮਿਲ ਹੋਣਗੇ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਸਰਕਲ ਵੈਰੋਵਾਲ ਦੇ ਪਿੰਡਾਂ ਤੋਂ ਅਕਾਲੀ ਦਲ ਦੀ ਰੋਸ ਰੈਲੀ 'ਚ ਵਰਕਰ ਵੱਡੇ ਪੱਧਰ 'ਤੇ ਸ਼ਾਮਿਲ ਹੋਣਗੇ-ਜਥੇ. ਭਲਾਈਪੁਰ

ਖਡੂਰ ਸਾਹਿਬ, 23 ਫਰਵਰੀ (ਰਸ਼ਪਾਲ ਸਿੰਘ ਕੁਲਾਰ)-27 ਫਰਵਰੀ ਨੂੰ ਅਕਾਲੀ ਦਲ ਵਲੋਂ ਕੈਪਟਨ ਸਰਕਾਰ ਖਿਲਾਫ਼ ਕੀਤੀ ਜਾ ਰਹੀ ਰੋਸ ਰੈਲੀ ਵਿਚ ਹਲਕਾ ਬਾਬਾ ਬਕਾਲਾ ਦੇ ਸਰਕਲ ਵੈਰੋਵਾਲ ਦੇ ਪਿੰਡਾਂ ਤੋਂ ਵੱਡੇ ਪੱਧਰ 'ਤੇ ਵਰਕਰ ਸ਼ਾਮਿਲ ਹੋਣਗੇ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਲੋਕ ਮੁੜ ਅਕਾਲੀ ਦਲ ਨੂੰ ਲਿਆਉਣ ਲਈ ਹੋਏ ਉਤਾਵਲੇ-ਜਥੇ. ਪੱਖੋਕੇ

ਤਰਨ ਤਾਰਨ, 23 ਫਰਵਰੀ (ਲਾਲੀ ਕੈਰੋਂ)¸ਸੂਬੇ ਅੰਦਰ 10 ਸਾਲ ਸ਼੍ਰੋਮਣੀ ਅਕਾਲੀ ਦਲ- ਭਾਜਪਾ ਦੀ ਸਰਕਾਰ ਵਲੋਂ ਲੋਕਾਂ ਨੂੰ ਸੁੱਖ ਸਹੂਲਤਾਂ ਦੇ ਕੇ ਲੋਕਾਂ ਦਾ ਇਕ ਤਰ੍ਹਾਂ ਨਾਲ ਦਿੱਲ ਜਿੱਤ ਲਿਆ ਸੀ ਜਦਕਿ ਪੰਜਾਬ ਦੀ ਵਾਗਡੋਰ ਸੰਭਾਲਣ ਵਾਲੀ ਕਾਂਗਰਸ ਸਰਕਾਰ ਵਲੋਂ ਲੋਕਾਂ ...

ਪੂਰੀ ਖ਼ਬਰ »

27 ਦੀ ਰੈਲੀ ਸਬੰਧੀ ਪ੍ਰੋ. ਵਲਟੋਹਾ ਵਲੋਂ ਮੀਟਿੰਗਾਂ ਦਾ ਸਿਲਸਿਲਾ ਜਾਰੀ

ਅਮਰਕੋਟ, 23 ਫਰਵਰੀ (ਗੁਰਚਰਨ ਸਿੰਘ ਭੱਟੀ)¸ਹਲਕਾ ਖੇਮਕਰਨ ਤੋਂ ਹਜ਼ਾਰਾਂ ਦੀ ਗਿਣਤੀ ਅਕਾਲੀ ਵਰਕਰਾਂ ਦਾ ਕਾਫ਼ਲਾ 27 ਫਰਵਰੀ ਦੀ ਤਰਨ ਤਾਰਨ ਵਿਖੇ ਹੋ ਰਹੀ ਰੋਸ ਰੈਲੀ ਸ਼ਾਮਿਲ ਹੋਣ ਜਾਵੇਗਾ | ਹਲਕਾ ਖੇਮਕਰਨ ਅੰਦਰ ਜਿਥੇ ਅਕਾਲੀ ਵਰਕਰ ਪੂਰੀ ਤਰ੍ਹਾਂ ਸਰਗਰਮ ਭੂਮਿਕਾ ...

ਪੂਰੀ ਖ਼ਬਰ »

ਹਲਕਾ ਵਿਧਾਇਕ ਨੇ ਪਿੰਡ ਭੁਸੇ 'ਚ 84 ਲੱਖ 50 ਹਜ਼ਾਰ ਦੀ ਲਾਗਤ ਨਾਲ ਬਣਨ ਵਾਲੇ ਕੋਠਿਆਂ ਦਾ ਨੀਂਹ ਪੱਥਰ ਰੱਖਿਆ

ਸਰਾਏਾ ਅਮਾਨਤ ਖਾਂ, 23 ਫਰਵਰੀ (ਪ.ਪ.)¸ਹਲਕਾ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਵਲੋਂ ਪਿੰਡ ਭੁਸੇ 'ਚ ਸਰਕਾਰ ਵਲੋਂ ਗਰੀਬ ਪਰਿਵਾਰਾਂ ਨੂੰ ਪੱਕੇ ਕੋਠੇ ਬਣਾ ਕੇ ਦੇਣ ਸਬੰਧੀ ਆਈ ਗ੍ਰਾਂਟ ਤਹਿਤ ਕੋਠਿਆਂ ਦੀ ਸ਼ੁਰੂਆਤ ਨੀਂਹ ਪੱਥਰ ਰੱਖ ਕੇ ਕੀਤੀ | ਇਸ ਮੌਕੇ ਗੱਲਬਾਤ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਤੋਂ ਰਵਾਨਾ ਹੋਏ ਨਗਰ ਕੀਰਤਨ ਦਾ ਤਰਨ ਤਾਰਨ ਪੁੱਜਣ 'ਤੇ ਭਰਵਾਂ ਸਵਾਗਤ

ਤਰਨ ਤਾਰਨ, 23 ਫਰਵਰੀ (ਹਰਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਤੋਂ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਤੱਕ ਸਜਾਏ ਜਾਣ ਵਾਲੇ ਨਗਰ ਕੀਰਤਨ ਦਾ ਤਰਨ ਤਾਰਨ ਪਹੁੰਚਣ 'ਤੇ ਦੇਰ ਰਾਤ ਸੰਗਤਾਂ ਵਲੋਂ ਜਿਥੇ ...

ਪੂਰੀ ਖ਼ਬਰ »

ਲੋਕ ਕਾਂਗਰਸ ਸਰਕਾਰ ਨੂੰ ਚੱਲਦਾ ਕਰਨ ਲਈ ਉਤਾਵਲੇ- ਡਿਆਲ

ਸ਼ਾਹਬਾਜ਼ਪੁਰ, 23 ਫਰਵਰੀ (ਪ੍ਰਦੀਪ ਬੇਗੇਪੁਰ)-ਅਕਾਲੀ ਦਲ ਦੀ 27 ਫਰਵਰੀ ਦੀ ਰੋਸ ਰੈਲੀ ਸਬੰਦੀ ਐੱਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਖਸ਼ੀਸ਼ ਸਿੰਘ ਡਿਆਲ ਨੇ ਆਪਣੇ ਪਿੰਡ ਡਿਆਲ ਰਾਜਪੂਤਾਂ ਵਿਖੇ ਐੱਸ.ਸੀ. ਭਾਈਚਾਰੇ ਨਾਲ ਮੀਟਿੰਗ ਕੀਤੀ, ਜਿਸ ਵਿਚ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

27 ਦੀ ਰੈਲੀ ਸਬੰਧੀ ਫ਼ਤਹਿ ਗਰੁੱਪ ਹੋਇਆ ਸਰਗਰਮ-ਇਕਬਾਲ ਸਿੰਘ ਸੰਧੂ

ਤਰਨ ਤਾਰਨ, 23 ਫਰਵਰੀ (ਹਰਿੰਦਰ ਸਿੰਘ)-ਕਾਂਗਰਸ ਦੀ ਪੰਜਾਬ ਸਰਕਾਰ, ਜਿਸ ਨੂੰ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਵਜੋਂ ਚਲਾ ਰਹੇ ਹਨ, ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਵਿਰੋਧੀ ਆਗੂਆਂ ਨੂੰ ਤੰਗ ਪ੍ਰੇਸ਼ਾਨ ਕਰਨ ਦੀਆਂ ਨੀਤੀਆਂ 'ਤੇ ਠੱਲ੍ਹ ਪਾਉਣ ਦੇ ਮਕਸਦ ਨਾਲ ਤਰਨ ...

ਪੂਰੀ ਖ਼ਬਰ »

ਫੋਰ ਐੱਸ. ਸਕੂਲ ਬੂਹ ਹਰੀਕੇ ਵਿਖੇ ਵਿਦਿਆਰਥੀਆਂ ਵਲੋਂ ਵੱਖ-ਵੱਖ ਮਾਡਲਾਂ ਦੀ ਪ੍ਰਦਰਸ਼ਨੀ

ਹਰੀਕੇ ਪੱਤਣ, 23 ਫਰਵਰੀ (ਸੰਜੀਵ ਕੁੰਦਰਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਫੋਰ ਐੱਸ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੂਹ ਹਰੀਕੇ ਵਿਖੇ ਵਿਦਿਆਰਥੀਆਂ ਦੁਆਰਾ ਵੱਖ ਵੱਖ ਵਿਸ਼ਿਆਂ ਨਾਲ ਸਬੰਧਤ ਅਕਾਦਮਿਕ ਗਤੀਵਿਧੀਆਂ ਅਤੇ ਮਾਡਲਾਂ ਦੀ ਪ੍ਰਦਰਸ਼ਨੀ ...

ਪੂਰੀ ਖ਼ਬਰ »

ਨਗਰ ਕੀਰਤਨ 'ਚ ਹੋਏ ਧਮਾਕੇ ਦੌਰਾਨ ਮਾਰੇ ਗਏ ਹਰਮਨ ਸਿੰਘ ਦਾ ਅੰਤਿਮ ਸੰਸਕਾਰ

ਭਿੱਖੀਵਿੰਡ, 23 ਫਰਵਰੀ (ਪ.ਪ.)¸ਬੀਤੇ ਦਿਨੀਂ ਜ਼ਬਰਦਸਤ ਧਮਾਕੇ ਵਿਚ ਜ਼ਖ਼ਮੀ ਹੋਏ ਹਰਮਨ ਸਿੰਘ ਪਿੰਡ ਵਾਸੀ ਪਹੂਵਿੰਡ ਦੀ ਵੀ ਬੀਤੀ ਬੀਤੀ ਕੱਲ੍ਹ ਮੌਤ ਹੋ ਗਈ | ਇਸ ਤਰ੍ਹਾਂ ਇਸ ਧਮਾਕੇ ਵਿਚ ਮਰਨ ਵਾਲੇ ਕੁੱਲ ਨੌਜਵਾਨਾਂ ਦੀ ਗਿਣਤੀ ਚਾਰ ਹੋਈ | ਇਹ ਸਾਰੇ ਨੌਜਵਾਨ ਪਿੰਡ ...

ਪੂਰੀ ਖ਼ਬਰ »

ਮਿਡ-ਡੇ-ਮੀਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ

ਝਬਾਲ, 23 ਫਰਵਰੀ (ਸਰਬਜੀਤ ਸਿੰਘ)-ਮਿਡ-ਡੇ-ਮੀਲ ਇੰਪਲਾਈਜ ਯੂਨੀਅਨ ਦੀ ਬਲਾਕ ਪੱਧਰੀ ਮੀਟਿੰਗ ਮਾਈ ਭਾਗੋ ਜੀ ਲਾਈਬ੍ਰੇਰੀ ਵਿਖੇ ਵਰਿਆਮ ਸਿੰਘ ਮੰਨਣ, ਮਨਜੀਤ ਕੌਰ, ਸੁਖਵਿੰਦਰ ਕੌਰ, ਸ਼ਮਸ਼ੇਰ ਸਿੰਘ, ਅੰਗਰੇਜ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਮਿਡ-ਡੇ ਮੀਲ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਉਣ ਵਾਲਿਆਂ ਖਿਲਾਫ਼ ਕੇਸ ਦਰਜ

ਤਰਨ ਤਾਰਨ, 23 ਫਰਵਰੀ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਉਣ ਦੇ ਦੋਸ਼ ਹੇਠ ਭੈਣ-ਭਰਾ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਕੱਚਾ ਪੱਕਾ ...

ਪੂਰੀ ਖ਼ਬਰ »

ਨਗਰ ਕੀਰਤਨ ਦਾ ਸੁਰ ਸਿੰਘ ਪੁੱਜਣ 'ਤੇ ਨਿੱਘਾ ਸਵਾਗਤ

ਸੁਰ ਸਿੰਘ, 23 ਫਰਵਰੀ (ਧਰਮਜੀਤ ਸਿੰਘ)-ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਗੁਰ: ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਤੱਕ ਸਜਾਏ ਗਏ ਨਗਰ ਕੀਰਤਨ ਦਾ ਅੱਜ ਸਥਾਨਕ ਗੁਰਦੁਆਰਾ ਸ੍ਰੀ ਛਾਉਣੀ ਸਾਹਿਬ ਵਿਖੇ ਪੁੱਜਣ 'ਤੇ ਸੰਗਤਾਂ ਵਲੋਂ 'ਸੰਪ੍ਰਦਾਇ ਦਲ ਬਾਬਾ ਬਿਧੀ ...

ਪੂਰੀ ਖ਼ਬਰ »

ਜਬਰ ਜਨਾਹ ਕਰਨ ਦੀਆਂ ਧਮਕੀਆਂ ਦੇਣ 'ਤੇ 2 ਖਿਲਾਫ਼ ਕੇਸ ਦਰਜ

ਤਰਨ ਤਾਰਨ, 23 ਫਰਵਰੀ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਲੜਕੀ ਨੂੰ ਜਬਰ ਜਨਾਹ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਇਕ ਵਿਅਕਤੀ ਤੋਂ ਇਲਾਵਾ ਇਕ ਔਰਤ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਬੈਗ ਖੋਹਣ ਵਾਲੇ 2 ਲੁਟੇਰਿਆਂ ਖਿਲਾਫ਼ ਕੇਸ ਦਰਜ

ਤਰਨ ਤਾਰਨ, 23 ਫਰਵਰੀ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਪਾਸੋਂ ਬੈਗ ਖੋਹਣ ਵਾਲੇ 2 ਲੁਟੇਰਿਆਂ ਖਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਸਿਟੀ ਤਰਨ ਤਾਰਨ ਵਿਖੇ ...

ਪੂਰੀ ਖ਼ਬਰ »

ਬੈਂਕ ਦਾ ਏ.ਟੀ.ਐੱਮ. ਤੋੜਨ ਦੀ ਕੋਸ਼ਿਸ਼, ਕੇਸ ਦਰਜ

ਤਰਨ ਤਾਰਨ, 23 ਫਰਵਰੀ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਐੱਸ.ਬੀ.ਆਈ ਬੈਂਕ ਦਾ ਏ.ਟੀ.ਐੱਮ. ਤੋੜਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਕਾਂਗਰਸ ਦੇ ਸਤਾਏ ਲੋਕ ਰੋਸ ਰੈਲੀ 'ਚ ਪਹੁੰਚਣ ਲਈ ਉਤਾਵਲੇ-ਬਿੱਲਾ

ਖਡੂਰ ਸਾਹਿਬ, 23 ਫਰਵਰੀ (ਰਸ਼ਪਾਲ ਸਿੰਘ ਕੁਲਾਰ)-ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ 27 ਫਰਵਰੀ ਨੂੰ ਅਕਾਲੀ ਦਲ ਵਲੋਂ ਕਰਵਾਈ ਜਾ ਰਹੀ ਰੋਸ ਰੈਲੀ ਵਿਚ ਕਾਂਗਰਸ ਦੇ ਸਤਾਏ ਹੋਏ ਲੋਕ ਪਹੁੰਚਣ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਦੀ ਮੀਟਿੰਗ

ਤਰਨ ਤਾਰਨ, 23 ਫਰਵਰੀ (ਪਰਮਜੀਤ ਜੋਸ਼ੀ)- ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਦੀ ਮੀਟਿੰਗ ਬਲਜਿੰਦਰ ਸਿੰਘ ਦੋਬਲੀਆਂ ਦੀ ਪ੍ਰਧਾਨਗੀ ਹੇਠ ਗਾਂਧੀ ਪਾਰਕ ਵਿਖੇ ਹੋਈ | ਜ਼ਿਲ੍ਹਾ ਜਨਰਲ ਸਕੱਤਰ ਜਰਨੈਲ ਸਿੰਘ ਮੱਖੀ ਅਤੇ ਸੂਬਾ ਕਮੇਟੀ ਮੈਂਬਰ ਸਰਬਜੀਤ ਸਿੰਘ, ...

ਪੂਰੀ ਖ਼ਬਰ »

ਖੇਡਾਂ ਖਡੂਰ ਸਾਹਿਬ ਦੀਆਂ ਸਬੰਧੀ ਅਹੁਦੇਦਾਰਾਂ ਦੀ ਮੀਟਿੰਗ

ਖਡੂਰ ਸਾਹਿਬ, 23 ਫਰਵਰੀ (ਰਸ਼ਪਾਲ ਸਿੰਘ ਕੁਲਾਰ)- ਸ੍ਰੀ ਗੁਰੂੁ ਅੰਗਦ ਦੇਵ ਸਪੋਰਟਸ ਅਤੇ ਸੱਭਿਆਚਾਰ ਕਲੱਬ ਖਡੂਰ ਸਾਹਿਬ ਵਲੋਂ ਖੇਡਾਂ ਖਡੂਰ ਸਾਹਿਬ ਦੀਆਂ 26 ਤੇ 27 ਫਰਵਰੀ ਨੂੰ ਖਡੂਰ ਸਾਹਿਬ ਵਿਖੇ ਕਰਵਾਈਆਂ ਜਾ ਰਹੀਆਂ ਹਨ, ਜਿਸ ਦੀਆਂ ਤਿਆਰੀਆਂ ਸਬੰਧੀ ਕਲੱਬ ਦੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਸੂਬੇ ਦਾ ਹਰੇਕ ਵਰਗ ਦੁਖੀ-ਹਰਮੀਤ ਸਿੰਘ ਸੰਧੂ

ਝਬਾਲ, 23 ਫਰਵਰੀ (ਸੁਖਦੇਵ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵਲੋਂ 27 ਫਰਵਰੀ ਨੂੰ ਤਰਨਤਾਰਨ ਵਿਖੇ ਕੀਤੀ ਜਾ ਰਹੀ ਰੋਸ ਰੈਲੀ ਦੀਆਂ ਤਿਆਰੀਆਂ ਸਬੰਧੀ ਅਕਾਲੀ ਵਰਕਰਾਂ ਦੀ ਮੀਟਿੰਗ ਪਿੰਡ ਸੋਹਲ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ...

ਪੂਰੀ ਖ਼ਬਰ »

ਬਾਬਾ ਮਾਣਕ ਚੰਦ ਦੀ ਯਾਦ 'ਚ ਸਾਲਾਨਾ ਮੇਲਾ ਮਨਾਇਆ

ਖਡੂਰ ਸਾਹਿਬ, 23 ਫਰਵਰੀ (ਰਸ਼ਪਾਲ ਸਿੰਘ ਕੁਲਾਰ)-ਧੰਨ ਧੰਨ ਬਾਬਾ ਮਾਣਕ ਚੰਦ ਜੀ ਦੀ ਯਾਦ 'ਚ ਸਾਲਾਨਾ ਮੇਲਾ ਵੈਰੋਵਾਲ ਬਾਵਿਆਂ ਦੀ ਸਮੂਹ ਸੰਗਤ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਉਪਰੰਤ ਖੁੱਲ੍ਹੇ ਪੰਡਾਲ ਵਿਚ ...

ਪੂਰੀ ਖ਼ਬਰ »

ਨਿਰੰਕਾਰੀ ਭਵਨ ਗੋਇੰਦਵਾਲ ਸਾਹਿਬ ਵਿਖੇ 'ਗੁਰੂ ਪੂਜਾ ਦਿਵਸ' ਮਨਾਇਆ

ਗੋਇੰਦਵਾਲ ਸਾਹਿਬ, 23 ਫਰਵਰੀ (ਸਕੱਤਰ ਸਿੰਘ ਅਟਵਾਲ)-ਸਥਾਨਕ ਕਸਬਾ ਗੋਇੰਦਵਾਲ ਸਾਹਿਬ ਦੇ ਨਿਰੰਕਾਰੀ ਭਵਨ ਵਿਖੇ ਗੁਰੂ ਪੂਜਾ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਬ੍ਰਾਂਚ ਮੁਖੀ ਗੁਰਜੀਤ ਸਿੰਘ ਅਤੇ ਸੇਵਾ ਦਲ ਸੰਚਾਲਕ ਬਲਵੰਤ ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਵਲੋਂ ਮੀਟਿੰਗ

ਤਰਨ ਤਾਰਨ, 23 ਫਰਵਰੀ (ਗੁਰਪ੍ਰੀਤ ਸਿੰਘ ਕੱਦਗਿੱਲ)¸ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਕੋਰ ਕਮੇਟੀ ਦੀ ਮੀਟਿੰਗ ਭੁਪਿੰਦਰ ਸਿੰਘ ਪੰਡੋਰੀ ਤਖ਼ਤਮੱਲ ਦੇ ਗ੍ਰਹਿ ਵਿਖੇ ਹੋਈ, ਜਿਸ ਦੇ ਵਿਚ ਪਹੁੰਚੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ ਨੇ ਬੋਲਦਿਆਂ ਕਿਹਾ ਕਿ ...

ਪੂਰੀ ਖ਼ਬਰ »

ਬਾਬਾ ਬੁੱਢਾ ਕਾਲਜ ਬੀੜ੍ਹ ਸਾਹਿਬ ਦੇ ਵਿਦਿਆਰਥੀ ਨੇ ਤਾਇਕਵਾਂਡੋ ਮੁਕਾਬਲੇ 'ਚ ਕਾਂਸੇ ਦਾ ਤਗਮਾ ਜਿੱਤਿਆ

ਝਬਾਲ, 23 ਫਰਵਰੀ (ਸਰਬਜੀਤ ਸਿੰਘ)-ਮਾਝੇ ਦੀ ਸਿਰਮੌਰ ਵਿਦਿਅਕ ਸੰਸਥਾ ਬਾਬਾ ਬੁੱਢਾ ਕਾਲਜ ਬੀੜ ਸਾਹਿਬ ਜੋ ਬਾਬਾ ਸੰਤੋਖ ਸਿੰਘ ਦੀ ਯੋਗ ਅਗਵਾਈ ਹੇਠ ਚੱਲ ਰਹੀ ਹੈ ਦੇ ਹੋਣਹਾਰ ਖਿਡਾਰੀ ਸੁੱਖਐਸ਼ਪ੍ਰੀਤ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਹੋਏ ਤਾਈਕਵਾਂਡੋ ...

ਪੂਰੀ ਖ਼ਬਰ »

ਸੀ.ਪੀ.ਆਈ. ਦੀ ਕਾਨਫਰੰਸ 'ਚ ਵੱਡੀ ਗਿਣਤੀ 'ਚ ਪਹੁੰਚਣਗੇ ਨੌਜਵਾਨ-ਪਿੰਡੀਆ

ਗੋਇੰਦਵਾਲ ਸਾਹਿਬ, 23 ਫਰਵਰੀ (ਸਕੱਤਰ ਸਿੰਘ ਅਟਵਾਲ)¸ਭਾਰਤੀ ਕਮਿਊਨਿਸਟ ਪਾਰਟੀ ਵਲੋਂ ਮਹਾਨ ਦੇਸ਼ ਭਗਤ ਗਦਰੀ ਬਾਬਾ ਸ਼ੇਰ ਸਿੰਘ ਵੇਈਾਪੁਈ ਦੀ ਬਰਸੀ 27 ਫਰਵਰੀ ਨੂੰ ਬਾਬਾ ਸ਼ੇਰ ਸਿੰਘ ਦੇ ਪਿੰਡ ਵੇਈਾਪੁਈ ਵਿਖੇ ਮਨਾਈ ਜਾ ਰਹੀ ਹੈ, ਜਿਸ ਦੇ ਸਬੰਧ ਵਿਚ ਇਕ ਮੀਟਿੰਗ ਸਰਬ ...

ਪੂਰੀ ਖ਼ਬਰ »

ਮੁਹਾਲੀ ਹੱਲਾ ਬੋਲ ਰੈਲੀ 'ਚ ਤਰਨ ਤਾਰਨ ਤੋਂ ਮੁਲਾਜ਼ਮ ਫਰੰਟ ਦੇ ਮੈਂਬਰ ਵੱਡੀ ਗਿਣਤੀ 'ਚ ਪਹੁੰਚਣਗੇ

ਤਰਨ ਤਾਰਨ, 23 ਫਰਵਰੀ (ਹਰਿੰਦਰ ਸਿੰਘ)¸ਪੰਜਾਬ ਤੇ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵਲੋਂ 24 ਫਰਵਰੀ ਨੂੰ ਮੋਹਾਲੀ ਦੇ ਫੇਜ਼ 8 ਵਿਚ ਕੀਤੀ ਜਾ ਰਹੀ ਰੈਲੀ ਤੇ ਵਿਧਾਨ ਸਭਾ ਵੱਲ ਮਾਰਚ ਮੁਲਾਜ਼ਮ ਸੰਘਰਸ਼ਾਂ ਦੇ ਇਤਿਹਾਸ ਵਿਚ ਮੀਲ ਪੱਥਰ ਹੋਵੇਗੀ ਤੇ ਪੰਜਾਬ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX