ਤਾਜਾ ਖ਼ਬਰਾਂ


ਪੰਜਾਬ 'ਚ ਕੱਲ੍ਹ ਤੋਂ 10ਵੀਂ,11ਵੀਂ ਤੇ 12ਵੀਂ ਦੇ ਸਕੂਲ ਖੋਲ੍ਹਣ ਸਬੰਧੀ ਹਦਾਇਤਾਂ ਜਾਰੀ
. . .  23 minutes ago
15 ਦਿਨਾਂ ਲਈ ਮੁਅੱਤਲ ਕੀਤਾ ਰੁਲਦੂ ਸਿੰਘ
. . .  50 minutes ago
ਕਾਰ ਨਹਿਰ ਵਿਚ ਡਿੱਗਣ ਕਾਰਨ ਲੜਕੀ ਸਮੇਤ 3 ਡੁੱਬੇ
. . .  about 1 hour ago
ਲੁਧਿਆਣਾ , 25 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਾਊਥ ਸਿਟੀ ਨੇੜੇ ਜਾਂਦੀ ਸਿੱਧਵਾਂ ਨਹਿਰ ਵਿਚ ਕਾਰ ਡਿੱਗਣ ਕਾਰਨ ਲੜਕੀ ਸਮੇਤ ਤਿੰਨ ਨੌਜਵਾਨ ਡੁੱਬ ਗਏ ਹਨ ਜਦਕਿ ਇਕ ਨੌਜਵਾਨ ਨੂੰ ਸਹੀ ਸਲਾਮਤ ਬਾਹਰ ...
ਟੋਕੀਓ ਉਲੰਪਿਕ : ਭਾਰਤ ਦੀ ਪੁਰਸ਼ ਟੀਮ ਹਾਕੀ ਪੂਲ ਏ ਮੈਚ ਵਿਚ ਆਸਟਰੇਲੀਆ ਤੋਂ 1-7 ਨਾਲ ਹਾਰੀ
. . .  about 3 hours ago
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ 'ਆਪ' ਦਾ ਗੱਠਜੋੜ ਨਹੀਂ - ਰਾਘਵ ਚੱਢਾ
. . .  about 3 hours ago
ਚੰਡੀਗੜ੍ਹ , 25 ਜੁਲਾਈ -'ਆਪ' ਪੰਜਾਬ ਦਾ ਸਹਿ ਪ੍ਰਭਾਰੀ ਹੋਣ ਦੇ ਨਾਤੇ ਮੈਂ ਇਹ ਗੱਲ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਨਾ ਤਾਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਗੱਠਜੋੜ ਸਬੰਧੀ ਕੋਈ ਫ਼ੈਸਲਾ ਲਿਆ ...
ਕਸ਼ਮੀਰ 'ਚ ਮੁਕਾਬਲੇ 'ਚ ਮਾਰਿਆ ਗਿਆ ਅੱਤਵਾਦੀ , ਵਾਹਗਾ ਸਰਹੱਦ ਰਾਹੀਂ ਹੋਇਆ ਸੀ ਦਾਖ਼ਲ
. . .  about 3 hours ago
ਹਿਮਾਚਲ ਪ੍ਰਦੇਸ਼ ਦੇ ਕਿੰਨੌਰ 'ਚ ਵੱਡਾ ਹਾਦਸਾ, ਕਈ ਮੌਤਾਂ ਹੋਣ ਦਾ ਖ਼ਦਸ਼ਾ
. . .  about 4 hours ago
ਕਿੰਨੌਰ , 25 ਜੁਲਾਈ - ਹਿਮਾਚਲ ਪ੍ਰਦੇਸ਼ ਦੇ ਕਿੰਨੌਰ 'ਚ ਵੱਡਾ ਹਾਦਸਾ ਵਾਪਰਿਆ ਹੈ। ਪੱਥਰਾਂ ਦੀ ਚਪੇਟ 'ਚ ਵਾਹਨਾਂ ਦੇ ਆਉਣ ਕਾਰਨ 9 ਸੈਲਾਨੀਆਂ ਦੀ...
ਮਹਾਰਾਸ਼ਟਰ 'ਚ ਮਾਨਸੂਨ ਕਾਰਨ ਮਚੀ ਤਬਾਹੀ, 113 ਮੌਤਾਂ, 100 ਲਾਪਤਾ, ਉਧਵ ਠਾਕਰੇ ਨੇ ਕੀਤਾ ਦੌਰਾ
. . .  about 4 hours ago
ਮੁੰਬਈ, 25 ਜੁਲਾਈ - ਮਹਾਰਾਸ਼ਟਰ 'ਚ ਹੜ੍ਹਾਂ, ਜ਼ਮੀਨ ਖਿਸਕਣ ਤੇ ਮੀਂਹ ਕਾਰਨ ਵਾਪਰੀਆਂ ਘਟਨਾਵਾਂ ਵਿਚ 113 ਲੋਕਾਂ ਦੀ ਮੌਤ ਹੋਈ ਹੈ ਤੇ 100 ਲੋਕ ਲਾਪਤਾ ਹਨ। ਅੱਜ ਸੂਬੇ ਦੇ ਮੁੱਖ ਮੰਤਰੀ ਉਧਵ ਠਾਕਰੇ ਚਿਪਲਨ...
ਅੱਤਵਾਦੀਆਂ ਨੇ ਪੁਲਿਸ ਵਾਲੇ ਕੋਲੋਂ ਖੋਹੀ ਏ.ਕੇ.47
. . .  about 5 hours ago
ਸ੍ਰੀਨਗਰ, 25 ਜੁਲਾਈ - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਖੁਦਵਾਣੀ ਇਲਾਕੇ ਵਿਚ ਅੱਤਵਾਦੀਆਂ ਵਲੋਂ ਪੁਲਿਸ ਮੁਲਾਜ਼ਮ ਕੋਲੋਂ ਏ.ਕੇ.47...
ਭਲਕੇ ਤੇ 9 ਅਗਸਤ ਨੂੰ 200 ਮਹਿਲਾਵਾਂ ਚਲਾਉਣਗੀਆਂ ਕਿਸਾਨ ਸੰਸਦ - ਰਾਕੇਸ਼ ਟਿਕੈਤ
. . .  about 5 hours ago
ਨਵੀਂ ਦਿੱਲੀ, 25 ਜੁਲਾਈ - ਸੰਯੁਕਤ ਕਿਸਾਨ ਮੋਰਚੇ ਦੇ ਅੰਦੋਲਨਕਾਰੀ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਜਾਣਕਾਰੀ ਦਿੱਤੀ ਕਿ ਭਲਕੇ ਤੇ 9 ਅਗਸਤ ਨੂੰ ਜੰਤਰ ਮੰਤਰ ਵਿਖੇ ਮਹਿਲਾ ਸੰਸਦ ਚੱਲੇਗੀ। 200 ਮਹਿਲਾਵਾਂ...
ਮਹਿਲਾ ਮੁੱਕੇਬਾਜ਼ ਮੈਰੀਕਾਮ ਦਾ ਜਿੱਤ ਤੋਂ ਆਗਾਜ਼, ਮਹਿਲਾ ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਨੇ ਵੀ ਜਿੱਤਿਆ ਆਪਣਾ ਮੁਕਾਬਲਾ
. . .  about 6 hours ago
ਟੋਕੀਓ, 25 ਜੁਲਾਈ - ਟੋਕੀਓ ਉਲੰਪਿਕ 'ਚ ਭਾਰਤੀ ਮਹਿਲਾ ਮੁੱਕੇਬਾਜ਼ ਐਮ.ਸੀ. ਮੈਰੀਕਾਮ ਨੇ ਮਹਿਲਾ ਫਲਾਈਵੇਟ (48-51 ਕਿਲੋਗ੍ਰਾਮ) ਵਰਗ ਦੀ ਸ਼ੁਰੂਆਤੀ ਗੇੜ ਵਿਚ ਡੋਮੀਨਿਕਨ ਗਣਰਾਜ ਦੀ ਮਿਗੂਐਲੀਨਾ ਹਨਾਰਡੇਜ਼ ਗਰਸੀਆ ਨੂੰ ਹਰਾ ਦਿੱਤਾ ਹੈ। ਉੱਥੇ ਹੀ, ਮਹਿਲਾ ਸਿੰਗਲਜ਼ ਟੇਬਲ ਟੈਨਿਸ ਮੁਕਾਬਲੇ...
ਕਤਲ ਕੀਤੀਆਂ ਪ੍ਰਵਾਸੀ ਮਜ਼ਦੂਰ ਪਿਉ-ਪੁੱਤ ਦੀਆਂ ਲਾਸ਼ਾਂ ਖੂਹ 'ਚੋਂ ਬਰਾਮਦ
. . .  about 6 hours ago
ਨੂਰਮਹਿਲ, 25 ਜੁਲਾਈ (ਜਸਵਿੰਦਰ ਸਿੰਘ ਲਾਂਬਾ) - ਜ਼ਿਲ੍ਹਾ ਜਲੰਧਰ ਦੇ ਕਸਬਾ ਨੂਰਮਹਿਲ ਦੇ ਪਿੰਡ ਚੀਮਾ ਕਲਾਂ ਵਿਖੇ ਖੂਹ ਵਿਚੋਂ ਕਤਲ ਕੀਤੀਆਂ ਪ੍ਰਵਾਸੀ ਮਜ਼ਦੂਰ ਪਿਉ-ਪੁੱਤ ਦੀਆਂ ਲਾਸ਼ਾਂ...
ਕਾਂਗਰਸ ਸਰਕਾਰ ਨਾਕਾਮੀਆਂ ਲੁਕਾਉਣ ਲਈ ਕਰ ਰਹੀ ਹੈ ਡਰਾਮੇਬਾਜ਼ੀ - ਅਸ਼ਵਨੀ ਸ਼ਰਮਾ
. . .  about 6 hours ago
ਲੁਧਿਆਣਾ, 25 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਕਾਂਗਰਸ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਡਰਾਮੇਬਾਜ਼ੀ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਸਮੇਂ ਕਾਂਗਰਸ ਵਿਚ ਚੱਲ ਰਹੇ ਘਟਨਾਕ੍ਰਮ ਸਿਰਫ਼ ਲੋਕਾਂ ਦਾ ਧਿਆਨ ਨਾਕਾਮੀਆਂ...
ਦਾਦੇ ਨੇ ਪੋਤੇ ਅਤੇ ਉਸ ਦੇ ਪਰਿਵਾਰ 'ਤੇ ਪੈਟਰੋਲ ਛਿੜਕ ਕੇ ਲਗਾਈ ਅੱਗ
. . .  about 7 hours ago
ਅਬੋਹਰ, 25 ਜੁਲਾਈ (ਕੁਲਦੀਪ ਸਿੰਘ ਸੰਧੂ) - ਸਥਾਨਕ ਚੰਡੀਗੜ੍ਹ ਮੁਹੱਲੇ 'ਚ ਇਕ ਦਾਦੇ ਨੇ ਘਰ ਦੀ ਜਗ੍ਹਾ ਦੀ ਵੰਡ ਨੂੰ ਲੈ ਕੇ ਆਪਣੇ ਪੋਤਰੇ ਅਤੇ ਉਸ ਦੇ ਪਰਿਵਾਰ ਉੱਪਰ ਪੈਟਰੋਲ ਛਿੜਕ ਕੇ ਅੱਗ ਲਗਾ ਦਿੱਤੀ। ਸਿੱਟੇ ਵਜੋਂ ਪੋਤਰਾ ਬੁਰੀ ਤਰ੍ਹਾਂ ਝੁਲਸ ਗਿਆ। ਜਦੋਂ ਕਿ ਉਸ ਦੀ ਪਤਨੀ ਅਤੇ ਇਕ ਸਾਲ ਦੀ ਮਾਸੂਮ...
ਤਿੰਨ ਜਥੇਬੰਦੀਆਂ ਵਲੋਂ ਪ੍ਰਧਾਨ ਮੰਤਰੀ ਖ਼ਿਲਾਫ਼ ਝੰਡਾ ਮਾਰਚ
. . .  about 7 hours ago
ਚੋਗਾਵਾਂ, 25 ਜੁਲਾਈ (ਗੁਰਬਿੰਦਰ ਸਿੰਘ ਬਾਗ਼ੀ) - ਕੁਲ ਹਿੰਦ ਕਿਸਾਨ ਸਭਾ, ਕੁਲਹਿੰਦ ਖੇਤ ਮਜ਼ਦੂਰ ਸਭਾ ਯੂਨੀਅਨ ਤੇ ਸੀਟੂ ਦੇ ਸਾਂਝੇ ਕੌਮੀ ਸੱਦੇ ਉੱਪਰ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਚੋਗਾਵਾਂ ਤੋਂ ਜੋਗਾ ਸਿੰਘ ਜ਼ਿਲ੍ਹਾ ਪ੍ਰਧਾਨ, ਜਸਬੀਰ ਸਿੰਘ ਝਬਾਲ, ਤਰਸੇਮ ਸਿੰਘ ਟਪਿਆਲਾ, ਸੁਖਦੇਵ ਸਿੰਘ ਬਰੀਕੀ, ਕਿਸਾਨ...
ਜੇ ਸਮਝਦੇ ਦੇਸ਼ ਦੀ 'ਮਨ ਕੀ ਬਾਤ' , ਅਜਿਹੇ ਨਾ ਹੁੰਦੇ ਟੀਕਾਕਰਨ ਦੇ ਹਾਲਾਤ - ਰਾਹੁਲ ਦਾ ਮੋਦੀ ਖ਼ਿਲਾਫ਼ ਤਿੱਖਾ ਤਨਜ਼
. . .  about 7 hours ago
ਨਵੀਂ ਦਿੱਲੀ, 25 ਜੁਲਾਈ - ਦੇਸ਼ ਵਿਚ ਕੋਰੋਨਾ ਵੈਕਸੀਨ ਦੀ ਕਿੱਲਤ ਵਿਚਕਾਰ ਬਹੁਤ ਸਾਰੇ ਵੈਕਸੀਨ ਕੇਂਦਰ ਬੰਦ ਹੋ ਗਏ ਹਨ। ਅੱਜ ਪ੍ਰਧਾਨ ਮੰਤਰੀ ਮੋਦੀ ਦੀ 'ਮਨ ਕੀ ਬਾਤ' ਦੇ ਰੇਡੀਓ ਪ੍ਰੋਗਰਾਮ ਤੋਂ ਬਾਅਦ ਕਾਂਗਰਸ ਲੀਡਰ...
ਹੰਗਰੀ 'ਚ ਆਯੋਜਿਤ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਭਾਰਤ ਦੀ ਪ੍ਰਿਆ ਮਲਿਕ ਨੇ ਜਿੱਤਿਆ ਸੋਨ ਤਗਮਾ
. . .  about 7 hours ago
ਨਵੀਂ ਦਿੱਲੀ, 25 ਜੁਲਾਈ - ਭਾਰਤੀ ਮਹਿਲਾ ਪਹਿਲਵਾਨ ਪ੍ਰਿਆ ਮਲਿਕ ਨੇ ਅੰਤਰਰਾਸ਼ਟਰੀ ਪੱਧਰ 'ਤੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਹੰਗਰੀ ਵਿਚ ਆਯੋਜਿਤ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿਚ ਸੋਨ...
'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਮੋਦੀ ਦੇ ਕੁਝ ਵਿਸ਼ੇਸ਼ ਕਥਨ
. . .  about 7 hours ago
'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਮੋਦੀ ਦੇ ਕੁਝ ਵਿਸ਼ੇਸ਼ ਕਥਨ...
ਅੰਮ੍ਰਿਤਸਰ 'ਚ ਪਿਆ ਭਾਰੀ ਮੀਂਹ
. . .  about 8 hours ago
ਅੰਮ੍ਰਿਤਸਰ, 25 ਜੁਲਾਈ (ਹਰਮਿੰਦਰ ਸਿੰਘ) - ਅੰਮ੍ਰਿਤਸਰ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਭਾਰੀ ਮੀਂਹ ਪੈਣ ਨਾਲ ਜਲਥਲ ਹੋ...
ਲੰਗਾਹ ਵਲੋਂ ਲਗਾਤਾਰ ਖਿਮਾ ਯਾਚਨਾ ਦੀ ਅਰਦਾਸ
. . .  about 8 hours ago
ਅੰਮ੍ਰਿਤਸਰ, 25 ਜੁਲਾਈ (ਹਰਮਿੰਦਰ ਸਿੰਘ) - ਸਾਬਕਾ ਮੰਤਰੀ ਪੰਜਾਬ ਸੁੱਚਾ ਸਿੰਘ ਲੰਗਾਹ ਵਲੋਂ ਲਗਾਤਾਰ 101 ਦਿਨ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਸੁਖਮਨੀ ਸਾਹਿਬ ਦੇ ਪਾਠ ਕੀਤੇ ਅਤੇ ਖਿਮਾ...
ਪੁਰਾਣੀ ਰੰਜਸ਼ ਤਹਿਤ ਕਿਸਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  about 8 hours ago
ਫ਼ਾਜ਼ਿਲਕਾ, 25 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕਾਮਲਵਾਲਾ ਵਿਚ ਪੁਰਾਣੀ ਰੰਜਸ਼ ਨੂੰ ਲੈ ਕੇ ਇਕ ਕਿਸਾਨ ਦੀ ਹੱਤਿਆ ਕਰ ਦਿੱਤੇ ਜਾਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਪੁਸ਼ਪਿੰਦਰ ਸਿੰਘ ਆਪਣੇ ਘਰ ਵਿਚ ਸੀ, ਇਸ ਦੌਰਾਨ ਉਸ ਦੇ ਪਿੰਡ ਦੇ ਜਸਵਿੰਦਰ ਸਿੰਘ ਨੇ ਪੁਰਾਣੀ ਰੰਜਸ਼...
ਮਨ ਕੀ ਬਾਤ : ਸਿੰਗਾਪੁਰ 'ਚ ਗੁਰਦੁਆਰੇ ਤੇ ਸਿੱਖ ਸਮੂਹ ਦਾ ਮੋਦੀ ਨੇ ਕੀਤਾ ਜ਼ਿਕਰ, ਸਿੰਗਾਪੁਰ ਦੇ ਪ੍ਰਧਾਨ ਮੰਤਰੀ ਪੱਗ ਬੰਨ੍ਹ ਕੇ ਗੁਰਦੁਆਰਾ ਸਾਹਿਬ ਪੁੱਜੇ ਸਨ -ਮੋਦੀ
. . .  about 8 hours ago
ਮਨ ਕੀ ਬਾਤ : ਮਨੀਪੁਰ ਦੇ ਉਖਰਲ 'ਚ ਸੇਬ ਦੀ ਖੇਤੀ ਵੱਧ ਫੁਲ ਰਹੀ ਹੈ, ਕਿਸਾਨਾਂ ਨੂੰ ਮਿਲ ਰਿਹਾ ਲਾਭ - ਮੋਦੀ
. . .  about 8 hours ago
ਮਨ ਕੀ ਬਾਤ ਪ੍ਰੋਗਰਾਮ ਰਾਹੀਂ ਨੌਜਵਾਨਾਂ ਦੇ ਮਨ ਨੂੰ ਜਾਣਨ ਦਾ ਮਿਲਦਾ ਹੈ ਮੌਕਾ - ਮੋਦੀ
. . .  about 9 hours ago
ਮਨ ਕੀ ਬਾਤ : ਖਾਦੀ ਖ਼ਰੀਦਣਾ ਹੈ ਜਨਸੇਵਾ, ਸਥਾਨਕ ਬੁਣਕਰਾਂ ਨੂੰ ਲਾਭ ਮਿਲਦਾ ਹੈ- ਮੋਦੀ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਫੱਗਣ ਸੰਮਤ 551

ਅੰਮ੍ਰਿਤਸਰ

ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਟੈਕਸੀ ਚਾਲਕਾਂ ਤੇ ਆਰ. ਪੀ. ਐਫ਼. ਮੁਲਾਜ਼ਮਾਂ ਵਿਚਕਾਰ ਹੱਥੋਪਾਈ

ਅੰਮਿ੍ਤਸਰ, 24 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਪਿਛਲੇ ਲੰਬੇ ਸਮੇਂ ਤੋਂ ਟੈਕਸੀ ਸਟੈਂਡ ਚਲਾ ਰਹੇ ਟੈਕਸੀ ਤੇ ਆਟੋ ਚਾਲਕਾਂ ਨੂੰ ਰੇਲਵੇ ਪ੍ਰਸ਼ਾਸਨ ਵਲੋਂ ਖਦੇੜ ਦਿੱਤਾ ਗਿਆ | ਟੈਕਸੀ ਚਾਲਕਾਂ ਤੇ ਰੇਲਵੇ ਪ੍ਰੋਟੈਕਸ਼ਨ ਫੋਰਸ (ਆਰ. ਪੀ. ...

ਪੂਰੀ ਖ਼ਬਰ »

ਰੇਲਵੇ ਪ੍ਰਸ਼ਾਸਨ ਨੇ ਧੱਕੇਸ਼ਾਹੀ ਕੀਤੀ-ਟੈਕਸੀ ਚਾਲਕ

ਟੈਕਸੀ ਚਾਲਕਾਂ ਰਣਜੀਤ ਸਿੰਘ, ਚਰਨਜੀਤ ਸਿੰਘ, ਲਵਲੀ, ਓਮ ਪ੍ਰਕਾਸ਼, ਅਜੈ ਕੁਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰੇਲਵੇ ਪ੍ਰਸ਼ਾਸਨ ਨੇ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਹੈ ਤੇ ਬਿਨਾਂ ਕੋਈ ਨੋਟਿਸ ਜਾਰੀ ਕੀਤਿਆਂ ਹੀ ਉਨ੍ਹਾਂ ਨੂੰ ਟੈਕਸੀ ਸਟੈਂਡ 'ਚ ...

ਪੂਰੀ ਖ਼ਬਰ »

ਕਤਲ ਹੋਣ 'ਤੇ ਪੁਲਿਸ ਵਲੋਂ ਕਾਰਵਾਈ ਨਾ ਕਰਨ 'ਤੇ ਪਿੰਡ ਵਾਸੀਆਂ ਲਾਇਆ ਧਰਨਾ

ਅੰਮਿ੍ਤਸਰ, 24 ਫਰਵਰੀ (ਰੇਸ਼ਮ ਸਿੰਘ)-ਸ਼ਰਾਬ ਪੀਣ ਦੇ ਆਦੀ ਇਕ ਵਿਅਕਤੀ ਦਾ ਕਤਲ ਹੋ ਜਾਣ ਦੇ ਮਾਮਲੇ 'ਚ ਪੁਲਿਸ ਵਲੋਂ ਕੋਈ ਕਾਰਵਾਈ ਨਾ ਹੋਣ 'ਤੇ ਇਲਾਕਾ ਵਾਸੀਆਂ ਨੇ ਚੌਕ ਗੁੰਮਟਾਲਾ 'ਚ ਲਾਸ਼ ਰੱਖ ਕੇ ਧਰਨਾ ਲਾਇਆ ਤੇ ਪੁਲਿਸ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਘਟਨਾਂ ...

ਪੂਰੀ ਖ਼ਬਰ »

ਲੜਕੀ ਸਣੇ ਹੈਰੋਇਨ ਪੀਂਦੇ 3 ਕਾਬੂ

ਅੰਮਿ੍ਤਸਰ, 24 ਫਰਵਰੀ (ਰੇਸ਼ਮ ਸਿੰਘ)-ਇਕ ਲੜਕੀ ਤੇ ਦੋ ਲੜਕਿਆਂ ਨੂੰ ਥਾਣਾ ਮਜੀਠਾ ਰੋਡ ਦੀ ਪੁਲਿਸ ਵਲੋਂ ਉਸ ਵੇਲੇ ਕਾਬੂ ਕਰ ਲਿਆ ਗਿਆ, ਜਦੋਂ ਉਹ ਤਿੰਨੋਂ ਬੈਠ ਕੇ ਹੈਰੋਇਨ ਦੇ ਨਸ਼ੇ ਦਾ ਸੇਵਨ ਕਰ ਰਹੇ ਸਨ | ਪੁਲਿਸ ਵਲੋਂ ਉਨ੍ਹਾਂ ਪਾਸੋਂ ਹੈਰੋਇਨ ਪੀਣ ਲਈ ਲੋੜੀਂਦਾ ...

ਪੂਰੀ ਖ਼ਬਰ »

ਨਾਬਾਲਗ ਜਬਰ ਜਨਾਹ ਪੀੜਤ ਲੜਕੀ ਦੇ ਪਰਿਵਾਰ ਨੇ ਲਗਾਈ ਇਨਸਾਫ਼ ਦੀ ਗੁਹਾਰ

ਛੇਹਰਟਾ, 24 ਫਰਵਰੀ (ਸੁਰਿੰਦਰ ਸਿੰਘ ਵਿਰਦੀ)-ਨਾਬਾਲਗ ਲੜਕੀ ਨੂੰ ਅਗਵਾ ਕਰ ਕੇ ਉਸ ਨਾਲ ਜਬਰ ਜਨਾਹ ਕਰਨ ਦੇ ਦੋਸ਼ 'ਚ ਥਾਣਾ ਛੇਹਰਟਾ ਵਿਖੇ ਦਿੱਤੀ ਦਰਖਾਸਤ ਦੇ ਸਬੰਧ 'ਚ ਮੈਡੀਕਲ ਰਿਪੋਰਟ ਆਉਣ ਦੇ ਬਾਵਜੂਦ ਥਾਣਾ ਛੇਹਰਟਾ ਮੁਖੀ ਵਲੋਂ ਮੁਲਜ਼ਮ ਿਖ਼ਲਾਫ਼ ਸਖ਼ਤ ਕਾਰਵਾਈ ...

ਪੂਰੀ ਖ਼ਬਰ »

ਆਰ. ਟੀ. ਏ. ਸਕੱਤਰ ਵਲੋਂ ਨਿਯਮਾਂ ਦੀਆਂ ਉਲੰਘਣਾ ਕਰਨ ਵਾਲੀਆਂ ਸਕੂਲੀ ਬੱਸਾਂ ਦੇ ਕੱਟੇ ਚਲਾਨ

ਅੰਮਿ੍ਤਸਰ, 24 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਲੌਾਗੋਵਾਲ ਸਕੂਲ ਵੈਨ ਹਾਦਸੇ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਟਰਾਂਸਪੋਰਟ ਵਿਭਾਗ ਨੂੰ ਜਾਰੀ ਕੀਤੀਆਂ ਹਦਾਇਤਾਂ 'ਤੇ ਅਮਲ ਕਰਦਿਆਂ ਅੰਮਿ੍ਤਸਰ ਦੀ ਰਿਜਨਲ ਟਰਾਂਸਪੋਰਟ ਅਥਾਰਿਟੀ ਵਲੋਂ ਨਾਜਾਇਜ਼ ਤਰੀਕੇ ਨਾਲ ਚੱਲ ...

ਪੂਰੀ ਖ਼ਬਰ »

ਬਿਲਡਿੰਗ ਵਿਭਾਗ ਨੇ ਅਣਅਧਿਕਾਰਤ ਤੌਰ 'ਤੇ ਹੋ ਰਹੀਆਂ ਉਸਾਰੀਆਂ ਨੂੰ ਰੋਕਿਆ

ਅੰਮਿ੍ਤਸਰ, 24 ਫਰਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਮੇਅਰ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਨਾਜਾਇਜ਼ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ਐਮ. ਟੀ. ਪੀ. ਨਰਿੰਦਰ ਸ਼ਰਮਾ ਦੀ ਨਿਗਰਾਨੀ ਹੇਠ ਦੋ ਵੱਖ-ਵੱਖ ਸਥਾਨਾਂ ਦੇ ਹੋ ਰਹੀਆਂ ਨਾਜਾਇਜ਼ ...

ਪੂਰੀ ਖ਼ਬਰ »

ਗਾਂਜਾ ਵੇਚਣ ਵਾਲਾ ਪ੍ਰਵਾਸੀ ਕਾਬੂ, ਇਕ ਲੱਖ ਦੀ ਨਕਦੀ ਬਰਾਮਦ

ਅੰਮਿ੍ਤਸਰ, 24 ਫਰਵਰੀ (ਰੇਸ਼ਮ ਸਿੰਘ)-ਅੰਮਿ੍ਤਸਰ 'ਚ ਰਹਿੰਦੇ ਪ੍ਰਵਾਸੀਆਂ ਨੂੰ ਨਸ਼ੀਲਾ ਪਦਾਰਥ ਗਾਂਜਾ ਵੇਚਣ ਵਾਲੇ ਇਕ ਵਿਅਕਤੀ ਨੂੰ ਥਾਣਾ ਸਦਰ ਦੀ ਪੁਲਿਸ ਵਲੋਂ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਦੇ ਕਬਜੇ 'ਚੋਂ 400 ਗ੍ਰਾਮ ਗਾਂਜਾ ਤੇ ਵੱਟਕ ਦੇ ਇਕ ਲੱਖ 12 ਹਜ਼ਾਰ ਰੁਪਏ ...

ਪੂਰੀ ਖ਼ਬਰ »

ਮਿੰਨੀ ਬੱਸ ਆਪ੍ਰੇਟਰ ਯੂਨੀਅਨ ਵਲੋਂ 5 ਰੋਜ਼ਾ ਭੁੱਖ ਹੜਤਾਲ ਸ਼ੁਰੂ

ਅੰਮਿ੍ਤਸਰ, 24 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸਰਕਾਰ ਤੇ ਪ੍ਰਸ਼ਾਸਨ ਦੀ ਅਣਦੇਖੀ ਵਿਰੁੱਧ ਮਿੰਨੀ ਬੱਸ ਅਪਰੇਟਰ ਯੂਨੀਅਨ ਅੰਮਿ੍ਤਸਰ ਵਲੋਂ ਵੱਖ-ਵੱਖ ਮੰਗਾਂ ਸਬੰਧੀ ਮਦਨ ਲਾਲ ਢੀਂਗਰਾ ਬੱਸ ਟਰਮੀਨਲ ਵਿਖੇ 5 ਰੋਜ਼ਾ ਭੁੱਖ ਹੜਤਾਲ ਸ਼ੁਰੂ ਕੀਤੀ ਗਈ | ਇਸ ਦੌਰਾਨ ...

ਪੂਰੀ ਖ਼ਬਰ »

ਡੀ. ਜੀ. ਪੀ. ਿਖ਼ਲਾਫ਼ ਕਰਵਾਈ ਲਈ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਮੁਲਾਜ਼ਮਾਂ ਨੇ ਕੈਪਟਨ ਨੂੰ ਲਿਖਿਆ ਪੱਤਰ

ਅੰਮਿ੍ਤਸਰ, 24 ਫਰਵਰੀ (ਹਰਮਿੰਦਰ ਸਿੰਘ)-ਸ਼ੋ੍ਰਮਣੀ ਕਮੇਟੀ ਦੇ ਸੇਵਾ-ਮੁਕਤ ਮੁਲਾਜ਼ਮਾਂ ਦੀ ਜਥੇਬੰਦੀ ਰਿਟਾਇਰਡ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਜੋਗਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ ਇਕ ਪੱਤਰ ਲਿਖਦੇ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਮਿਸ਼ਨ ਸੁਸਾਇਟੀ ਦਾ ਇਜਲਾਸ

ਅੰਮਿ੍ਤਸਰ, 24 ਫਰਵਰੀ (ਹਰਮਿੰਦਰ ਸਿੰਘ)-ਭਾਈ ਘਨੱਈਆ ਜੀ ਮਿਸ਼ਨ ਸੁਸਾਇਟੀ ਦਾ ਇਜਲਾਸ ਹੋਇਆ, ਜਿਸ 'ਚ 40 ਮੈਂਬਰਾਂ ਨੇ ਹਿੱਸਾ ਲਿਆ | ਇਸ ਮੌਕੇ ਸੁਰਿੰਦਰ ਸਿੰਘ ਮੀਤ ਪ੍ਰਧਾਨ ਨੇ ਸੁਸਾਇਟੀ ਵਲੋਂ ਚਲਾਏ ਜਾ ਰਹੇ 21 ਸੇਵਾ ਕਾਰਜਾਂ ਦਾ ਬਿਓਰਾ ਵੀ ਪੇਸ਼ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਪੰਡੋਰੀ-ਮਹਿਮਾ 'ਚ ਪਹਿਲਾ ਪ੍ਰੋ: ਅਵਤਾਰ ਸਿੰਘ ਨਾਜ਼ ਸੰਗੀਤ ਮੇਲਾ ਕਰਵਾਇਆ

ਮਾਨਾਂਵਾਲਾ, 24 ਫਰਵਰੀ (ਗੁਰਦੀਪ ਸਿੰਘ ਨਾਗੀ)-ਸੰਤ ਹਰਦੇਵ ਸਿੰਘ ਸੰਗੀਤ ਵਿਦਿਆਲਾ, ਪੰਡੋਰੀ-ਮਹਿਮਾ (ਅੰਮਿ੍ਤਸਰ) ਵਲੋਂ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਗੁਰਦੇਵ ਸਿੰਘ ਤੇ ਭਾਈ ਅਜੈ ਸਿੰਘ ਰਾਠੌਰ ਬੰਬੇ ਵਾਲਿਆਂ ਦੀ ਰਹਿਨਮਾਈ ਹੇਠ ਪਹਿਲਾ ਪ੍ਰੋ: ਅਵਤਾਰ ...

ਪੂਰੀ ਖ਼ਬਰ »

ਮਹਾਨ ਕੀਰਤਨ ਤੇ ਢਾਡੀ ਦਰਬਾਰ ਕਰਵਾਇਆ

ਓਠੀਆਂ, 24 ਫਰਵਰੀ (ਗੁਰਵਿੰਦਰ ਸਿੰਘ ਛੀਨਾ)-ਸਥਾਨਕ ਕਸਬਾ ਓਠੀਆਂ ਵਿਖੇ ਗੁਰਦੁਆਰਾ ਲਹਿੰਦੀ ਪੱਤੀ ਵਿਖੇ 26ਵਾਂ ਮਹਾਨ ਕੀਰਤਨ ਤੇ ਢਾਡੀ ਦਰਬਾਰ ਕਰਵਾਇਆ ਗਿਆ | ਸਵੇਰੇ 10 ਵਜੇ ਗੁਰਦੁਆਰਾ ਸਾਹਿਬ ਵਿਖੇ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਤੋਂ ਉਪਰੰਤ ਸਜੇ ...

ਪੂਰੀ ਖ਼ਬਰ »

ਅੰਮਿ੍ਤਸਰ ਜ਼ਿਲ੍ਹੇ ਦੇ 153 ਸੇਵਾ ਕੇਂਦਰਾਂ 'ਚੋਂ ਸਿਰਫ਼ 41 ਹੀ ਦੇ ਰਹੇ ਹਨ ਅਧੂਰੀਆਂ ਸੇਵਾਵਾਂ

ਅਟਾਰੀ, 24 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)-ਕਾਂਗਰਸ ਸਰਕਾਰ ਵਲੋਂ ਪਿੰਡਾਂ 'ਚ ਖੋਲ੍ਹੇ ਗਏ ਸੇਵਾ ਕੇਂਦਰਾਂ 'ਚੋਂ ਬਹੁਤੇ ਬੰਦ ਕਰ ਕੇ ਪੰਜਾਬ ਦੀ ਜਨਤਾ ਨੂੰ ਦੂਰ ਦਰਾਡੇ ਦੇ ਸਰਕਾਰੀ ਦਫ਼ਤਰਾਂ 'ਚ ਖੱਜਲ ਖ਼ਰਾਬ ਹੋਣ ਲਈ ਮਜ਼ਬੂਰ ਕਰ ਦਿੱਤਾ ਹੈ | ਅਕਾਲੀ ਸਰਕਾਰ ਵੇਲੇ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ ਵਿਭਾਗ ਸੁਪਰਡੈਂਟਾਂ ਦੀਆਂ ਜ਼ਿੰਮੇਵਾਰੀਆਂ 'ਚ ਵਾਧਾ

ਅੰਮਿ੍ਤਸਰ, 24 ਫਰਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਕਮਿਸ਼ਨਰ ਵਲੋਂ ਪ੍ਰਾਪਰਟੀ ਟੈਕਸ ਵਿਭਾਗ ਦੀ ਵਸੂਲੀ ਨੂੰ ਘੋਖਣ ਤੋਂ ਬਾਅਦ ਸੁਪਰਡੈਂਟਾਂ ਦੇ ਕੰਮ 'ਚ ਅਸੰਤੁਸ਼ਟੀ ਪ੍ਰਗਟ ਕਰਦੇ ਹੋਏ | ਇਸ ਸਬੰਧ 'ਚ ਜ਼ੋਨਲ ਸੁਪਰਡੈਂਟਾਂ ਨਾਲ ਮੀਟਿੰਗ ਕਰ ਕੇ ਟੈਕਸ ਵਸੂਲੀ ਦਾ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਨਗਰ ਕੀਰਤਨ ਦਾ 5 ਨੂੰ ਹੋਵੇਗਾ ਸਵਾਗਤ

ਬਾਬਾ ਬਕਾਲਾ ਸਾਹਿਬ, 24 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਇਥੇ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਤੇ ਸਿੱਖ ਜਥੇਬੰਦੀਆਂ ਦੀ ਇਕ ਅਹਿਮ ਮੀਟਿੰਗ ਹੋਈ, ਜਿਸ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਾਕਸ਼ ਪੁਰਬ ਨੂੰ ...

ਪੂਰੀ ਖ਼ਬਰ »

ਕਿਸਾਨਾਂ ਨੇ ਅਮਰੀਕੀ ਰਾਸ਼ਟਰਪਤੀ ਟਰੰਪ ਦਾ ਪੁਤਲਾ ਫੂਕਿਆ

ਅਜਨਾਲਾ, 24 ਫਰਵਰੀ (ਐਸ.ਪ੍ਰ੍ਰਸ਼ੋਤਮ/ਸੁੱਖ ਮਾਹਲ)-ਆਲ ਇੰਡੀਆ ਕਿਸਾਨ ਸ਼ੰਘਰਸ ਤਾਲਮੇਲ ਕਮੇਟੀ 'ਚ ਸ਼ਾਮਿਲ ਜੁਝਾਰੂ 3 ਕਿਸਾਨ ਸੰਗਠਨਾਂ ਜਮਹੂਰੀ ਕਿਸਾਨ ਸਭਾ ਪੰਜਾਬ, ਕਿਰਤੀ ਕਿਸਾਨ ਯੂਨੀਅਨ ਪੰਜਾਬ ਤੇ ਪੰਜਾਬ ਕਿਸਾਨ ਯੂਨੀਅਨ ਦੇ ਸੈਂਕੜੇ ਕਾਰਕੁਨਾਂ ਨੇ ਅਮਰੀਕੀ ...

ਪੂਰੀ ਖ਼ਬਰ »

ਗਿਆਨ ਉਤਸਵ ਪ੍ਰੀਖਿਆ 'ਚ ਜਸਪ੍ਰੀਤ ਕੌਰ ਪੰਜਾਬ ਭਰ 'ਚੋਂ ਅੱਵਲ

ਅੰਮਿ੍ਤਸਰ, 24 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਹਣਾ ਸਿੰਘ ਰੋਡ ਦੀ ਵਿਦਿਆਰਥਣ ਨੇ ਸਿੱਖਿਆ ਵਿਭਾਗ ਵਲੋਂ ਕਰਵਾਏ ਗਿਆਨ ਉਤਸਵ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਪੁਤਲੀਘਰ ਵਿਖੇ ਅਮਰੀਕੀ ਰਾਸ਼ਟਰਪਤੀ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ

ਛੇਹਰਟਾ 24 ਫਰਵਰੀ (ਸੁਰਿੰਦਰ ਸਿੰਘ ਵਿਰਦੀ)-ਕਮਿਊਨਿਸਟ ਪਾਰਟੀ ਆਫ਼ ਇੰਡੀਆ ਮਾਰਕਸਵਾਦੀ ਦੁਆਰਾ ਪੁਤਲੀਘਰ ਵਿਖੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ | ਰੋਸ ਪ੍ਰਦਰਸ਼ਨ ਦੀ ਪ੍ਰਧਾਨਗੀ ਕਾਮਰੇਡ ਜੀਤ ਰਾਜ ਬਾਵਾ ਤੇ ...

ਪੂਰੀ ਖ਼ਬਰ »

ਥਾਣਾ ਕੱਥੂਨੰਗਲ 'ਚ ਵਿਲੈਜ ਪੁਲਿਸ ਅਫ਼ਸਰ ਯੋਜਨਾ ਤਹਿਤ ਮੀਟਿੰਗ

ਕੱਥੂਨੰਗਲ, 24 ਫਰਵਰੀ (ਦਲਵਿੰਦਰ ਸਿੰਘ ਰੰਧਾਵਾ)-ਜ਼ਿਲ੍ਹਾ ਅੰਮਿ੍ਤਸਰ ਦਿਹਾਤੀ 'ਚ ਵੀ. ਪੀ. ਓ. (ਵਿਲੈਜ ਪੁਲਿਸ ਅਫ਼ਸਰ) ਯੋਜਨਾ ਤਹਿਤ ਹਰ ਪਿੰਡ 'ਚ ਇਕ ਪੁਲਿਸ ਅਫਸਰ ਤੇ ਕਰਮਚਾਰੀ ਨਿਯੁਕਤ ਕੀਤਾ ਗਿਆ ਤਾਂ ਕਿ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਸਹੀ ਢੰਗ ...

ਪੂਰੀ ਖ਼ਬਰ »

ਮਾਨਸਾ 'ਚ ਗ੍ਰੰਥੀ ਸਿੰਘ ਦੀ ਕੁੱਟਮਾਰ ਕਰਨ ਦੀ ਭਾਈ ਲੌਾਗੋਵਾਲ ਵਲੋਂ ਨਿੰਦਾ

ਅੰਮਿ੍ਤਸਰ, 24 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਮਾਨਸਾ 'ਚ ਗੁਰਦੁਆਰਾ ਨਿਹੰਗ ਸਿੰਘ ਛਾਉਣੀ ਵਿਖੇ ਗ੍ਰੰਥੀ ਵਜੋਂ ਸੇਵਾ ਨਿਭਾਅ ਰਹੇ ਭਾਈ ਕਰਮ ਸਿੰਘ ਦੀ ਕੁਝ ਲੋਕਾਂ ਵਲੋਂ ਕੁੱਟਮਾਰ ਕਰਨ, ਉਸ ਦੀ ਦਸਤਾਰ ਉਤਾਰਨ ਤੇ ਕੇਸਾਂ ਦੀ ਬੇਅਦਬੀ ਕਰਨ ਦੀ ਸ਼੍ਰੋਮਣੀ ਕਮੇਟੀ ਦੇ ...

ਪੂਰੀ ਖ਼ਬਰ »

ਨਿਗਮ ਦੇ ਸਿਹਤ ਅਫ਼ਸਰਾਂ ਨੂੰ ਸੌਾਪੀਆਂ ਗਈਆਂ ਜ਼ਿੰਮੇਵਾਰੀਆਂ

ਅੰਮਿ੍ਤਸਰ, 24 ਫਰਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਸਿਹਤ ਵਿਭਾਗ ਦੇ ਕੰਮ ਨੂੰ ਸਚਾਰੂ ਢੰਗ ਨਾਲ ਚਲਾਉਣ ਲਈ ਨਿਗਮ ਦੇ ਮੈਡੀਕਲ ਅਫ਼ਸਰਾਂ ਦੇ ਕੰਮ ਦੀ ਵੰਡ ਕੀਤੀ ਗਈ ਹੈ | ਸਿਹਤ ਅਫ਼ਸਰ ਡਾ: ਅਜੈ ਕੰਵਰ ਨੂੰ ਹਲਕਾ ਪੂਰਬੀ, ਪੱਛਮੀ ਤੇ ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ 'ਵਰਸਿਟੀ ਵਲੋਂ ਉੱਚ ਸਿੱਖਿਆ ਦੀ ਗੁਣਵੱਤਾ 'ਚ ਸੁਧਾਰ ਵਿਸ਼ੇ 'ਤੇ ਵਰਕਸ਼ਾਪ

ਅੰਮਿ੍ਤਸਰ, 24 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇੰਟਰਨਲ ਕੁਆਲਿਟੀ ਇੰਸ਼ੋਰੈਂਸ ਸੈੱਲ ਵਲੋਂ ਐਸ-ਆਈ-ਗੇਜ ਦੇ ਸਹਿਯੋਗ ਨਾਲ ਉੱਚ ਸਿੱਖਿਆ ਦੀ ਗੁਣਵੱਤਾ 'ਚ ਸੁਧਾਰ ਲਿਆਉਣ ਦੇ ਉਦਮ ਵਜੋਂ ਰੇਟਿੰਗ/ਪ੍ਰਵਾਨਗੀ ਸਬੰਧੀ 'ਤੇ ਇਕ ਰੋਜ਼ਾ ...

ਪੂਰੀ ਖ਼ਬਰ »

ਅਕਾਸ਼ਦੀਪ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਚੌਹਾਨ ਵਿਖੇ ਸ਼ੁਰੂ

ਟਾਂਗਰਾ, 24 ਫਰਵਰੀ (ਹਰਜਿੰਦਰ ਸਿੰਘ ਕਲੇਰ)-ਸਮੂਹ ਗ੍ਰਾਮ ਪੰਚਾਇਤ ਚੌਹਾਨ ਤੇ ਫਤਹਿ ਸਪੋਰਟਸ ਕਲੱਬ ਵਲੋਂ ਚੌਥਾ ਐਡਵੋਕੇਟ ਅਕਾਸ਼ਦੀਪ ਸਿੰਘ ਚੰਦੀ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੋਕਤ ਨਾਲ ਸ਼ੁਰੂ ਹੋਇਆ | ਫੁੱਟਬਾਲ ਟੂਰਨਾਮੈਂਟ ਦਾ ਉਦਘਾਟਨ ਸੁਖਦੇਵ ...

ਪੂਰੀ ਖ਼ਬਰ »

ਸਤਿਅਮ ਕਾਲਜ ਦਾ ਵਿਦਿਆਰਥੀ ਪੰਜਾਬ 'ਚੋਂ ਅੱਵਲ

ਰਾਮ ਤੀਰਥ , 24 ਫਰਵਰੀ (ਧਰਵਿੰਦਰ ਸਿੰਘ ਔਲਖ)-ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵਲੋਂ ਜਾਰੀ ਕੀਤੀ ਮੈਰਿਟ ਲਿਸਟ ਅਨੁਸਾਰ ਸਤਿਅਮ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ ਰਾਮ ਤੀਰਥ ਦੇ ਵਿਦਿਆਰਥੀ ਰਵੀ ਕੁਮਾਰ ਰੌਤ ਨੇ ਅਪ੍ਰੈਲ 2019 'ਚ ਹੋਈ ਬੀ. ਟੈੱਕ. ਸਿਵਲ ਇੰਜੀਨੀਅਰਿੰਗ ਪਹਿਲੇ ਸਾਲ ਦੀ ਪ੍ਰੀਖਿਆ ਵਿਚ ਪੰਜਾਬ ਟੈਕਨੀਕਲ ਯੂਨੀਵਰਸਿਟੀ ਨਾਲ ਸਬੰਧਤ ਸਾਰੇ ਕਾਲਜਾਂ ਦੇ ਵਿਦਿਆਰਥੀਆਂ 'ਚੋਂ ਪਹਿਲੀ ਪੁਜੀਸ਼ਨ ਹਾਸਿਲ ਕੀਤੀ ਹੈ | ਇਸ ਵਿਦਿਆਰਥੀ ਦਾ ਨਾਂਅ ਇਸ ਤੋਂ ਪਹਿਲਾਂ ਵੀ ਯੂਨੀਵਰਸਿਟੀ ਵਲੋਂ ਜਾਰੀ ਕੀਤੀ ਗਈ ਲਿਸਟ 'ਚ ਆਇਆ ਸੀ | ਇਸ ਖੁਸ਼ੀ ਦੇ ਮੌਕੇ 'ਤੇ ਮੈਨੇਜਿੰਗ ਡਾਇਰੈਕਟਰ ਡਾ: ਰਾਜੇਸ਼ ਕੁਮਾਰ ਭਾਰਦਵਾਜ ਤੇ ਅਗਜ਼ੈਕਟਿਵ ਐੱਮ. ਡੀ. ਡਾ: ਮਿ੍ਦੂਲਾ ਭਾਰਦਵਾਜ਼ ਨੇ ਵਿਦਿਆਰਥੀ ਰਵੀ ਕੁਮਾਰ ਨੂੰ ਹਾਰਦਿਕ ਵਧਾਈ ਦਿੱਤੀ ਅਤੇ ਅੱਗੋਂ ਹੋਰ ਵੀ ਮਿਹਨਤ ਨਾਲ ਪੜ੍ਹਾਈ ਕਰਨ ਤੇ ਆਪਣਾ, ਕਾਲਜ ਅਤੇ ਆਪਣੇ ਮਾਤਾ-ਪਿਤਾ ਦਾ ਨਾਂਅ ਰੋਸ਼ਨ ਕਰਨ ਲਈ ਪ੍ਰੇਰਿਤ ਕੀਤਾ ਹੈ | ਇਸੇ ਤਰ੍ਹਾਂ ਇੰਸਟੀਚਿਊਟ ਦੇ ਡਾਇਰੈਕਟਰ ਕਮ ਪਿ੍ੰਸੀਪਲ ਡਾਕਟਰ ਆਰ. ਕੇ. ਬੇਦੀ ਤੇ ਡਾਇਰੈਕਟਰ ਅਕਾਦਮਿਕ ਪ੍ਰੋਫੈਸਰ ਹੀਰਾ ਲਾਲ ਸ਼ਰਮਾ ਨੇ ਵਿਦਿਆਰਥੀ ਨੂੰ ਮੁਬਾਰਕਬਾਦ ਦਿੱਤੀ |

ਖ਼ਬਰ ਸ਼ੇਅਰ ਕਰੋ

 

ਅਜੀਤ ਵਿਦਿਆਲਯ ਸਕੂਲ ਵਿਖੇ ਵਿਦਾਇਗੀ ਸਮਾਗਮ

ਅੰਮਿ੍ਤਸਰ, 24 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਅਜੀਤ ਵਿਦਿਆਲਯ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ ਵਿਖੇ ਪਿ੍ੰ: ਰਮਾ ਮਹਾਜਨ ਦੀ ਅਗਵਾਈ ਹੇਠ 12ਵੀਂ ਤੇ 10ਵੀਂ ਜਮਾਤ ਦਾ ਵਿਦਾਇਗੀ ਸਮਾਗਮ ਕਰਵਾਇਆ ਗਿਆ, ਜਿਸ 'ਚ ਸ਼ਾਮਿਲ ਹੋਏ 500 ਵਿਦਿਆਰਥੀਆਂ ਵਲੋਂ ਰੰਗਾ-ਰੰਗ ...

ਪੂਰੀ ਖ਼ਬਰ »

ਪਾਕਿ 'ਚ ਦਿਆਲ ਸਿੰਘ ਫੋਰਮ ਵਲੋਂ ਮੁਫ਼ਤ ਗੁਰਮੁਖੀ ਕੋਰਸ ਸ਼ੁਰੂ

ਅੰਮਿ੍ਤਸਰ, 24 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਲਾਹੌਰ ਸ਼ਹਿਰ 'ਚ ਨਿਸਬਤ ਰੋਡ ਸਥਿਤ ਦਿਆਲ ਸਿੰਘ ਰਿਸਰਚ ਐਾਡ ਕਲਚਰਲ ਫੋਰਮ ਵਲੋਂ ਪੂਰੀ ਤਰ੍ਹਾਂ ਨਾਲ ਮੁਫ਼ਤ ਗੁਰਮੁਖੀ ਕੋਰਸ ਕਰਵਾਇਆ ਜਾ ਰਿਹਾ ਹੈ | ਲਾਹੌਰ ਤੋਂ ਇਸ ਬਾਰੇ 'ਅਜੀਤ' ਨਾਲ ਜਾਣਕਾਰੀ ਸਾਂਝੀ ...

ਪੂਰੀ ਖ਼ਬਰ »

ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ 'ਚ ਗੁਰੂ ਨਾਨਕ ਦੇਵ 'ਵਰਸਿਟੀ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਅੰਮਿ੍ਤਸਰ, 24 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਓਡੀਸ਼ਾ ਦੀ ਰਾਜਧਾਨੀ ਭੁਬਨੇਸ਼ਵਰ 'ਚ ਹੋ ਰਹੀਆਂ ਪਹਿਲੀਆਂ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ 'ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਸ਼ਨ ਕੀਤਾ ਹੈ | ਇਸ ਬਾਰੇ ਜੀ. ਐਨ. ਡੀ. ਯੂ. ਦੇ ਖੇਡ ...

ਪੂਰੀ ਖ਼ਬਰ »

ਪੰਜਾਬੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਕਵੀ ਦਰਬਾਰ

ਬਾਬਾ ਬਕਾਲਾ ਸਾਹਿਬ, 24 ਫਰਵਰੀ (ਪੱਤਰ ਪ੍ਰੇਰਕ)-ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਪੰਜਾਬੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਚੱਲ ਰਹੇ ਸਮਾਗਮਾਂ ਦੇ ਦੂਜੇ ਪੜਾਅ ਤਹਿਤ ਇਕ ਸਾਹਿਤਕ ਸਮਾਗਮ ਸਰਕਾਰੀ ਮਿਡਲ ਸਕੂਲ ਪਿੰਡ ਟੌਾਗ ਵਿਖੇ ਕਰਵਾਇਆ ਗਿਆ | ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਨੀਤੀਆਂ ਿਖ਼ਲਾਫ਼ ਰੋਸ ਪ੍ਰਦਰਸ਼ਨ

ਅੰਮਿ੍ਤਸਰ, 24 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਐਨ. ਸੀ. ਆਰ., ਸੀ. ਏ. ਏ. ਅਤੇ ਐਨ. ਪੀ. ਆਰ. ਦੇ ਿਖ਼ਲਾਫ਼ ਵੱਖ-ਵੱਖ ਖੱਬੇਪੱਖੀ ਪਾਰਟੀਆਂ ਵਲੋਂ ਭੰਡਾਰੀ ਪੁਲ 'ਤੇ ਰੋਸ ਪ੍ਰਦਰਸ਼ਨ ਕੀਤਾ ਤੇ ਕੇਂਦਰ ਸਰਕਾਰ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਸੀ. ਪੀ. ਆਈ. ਆਗੂ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਡੱਲੇਕੇ ਵਿਖੇ ਚੋਰੀ

ਬੱਚੀਵਿੰਡ/ਅਟਾਰੀ, 24 ਫਰਵਰੀ (ਕੰਬੋ/ਭਕਨਾ)-ਸਰਕਾਰੀ ਐਲੀਮੈਂਟਰੀ ਸਕੂਲ ਡੱਲੇਕੇ ਵਿਖੇ ਚੋਰਾਂ ਨੇ ਸਕੂਲ ਦੀਆਂ ਕੀਮਤੀ ਵਸਤਾਂ ਚੁਰਾ ਲਈਆਂ ਤੇ ਸਕੂਲ ਦੇ ਰਿਕਾਰਡ ਨੂੰ ਵੀ ਅੱਗ ਦੇ ਹਵਾਲੇ ਕਰ ਦਿੱਤਾ | ਜਾਣਕਾਰੀ ਸਾਂਝੀ ਕਰਦਿਆਂ ਮੁੱਖ ਅਧਿਆਪਕ ਬੂਟਾ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX