ਤਾਜਾ ਖ਼ਬਰਾਂ


ਅੱਜ 2011 ਰਿਵਾਈਜ਼ ਟੈਟ ਪਾਸ ਬੇਰੁਜ਼ਗਾਰ ਸਿੱਖਿਆ ਬੋਰਡ ਪੁੱਜਣਗੇ
. . .  2 minutes ago
ਮਲੌਦ, 17 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ) - 2011 ਦੇ ਰਿਵਾਈਜ਼ ਟੈਟ ਪਾਸ ਬੇਰੁਜ਼ਗਾਰਾਂ ਨੂੰ ਬਣਦਾ ਹੱਕ ਨਾ ਮਿਲਣ ਕਾਰਨ ਅੱਜ 17 ਜੂਨ ਨੂੰ...
ਨੇਪਾਲ ਵਿਚ ਆਏ ਤੂਫ਼ਾਨ ਨੇ ਮਚਾਈ ਤਬਾਹੀ, 7 ਮੌਤਾਂ
. . .  17 minutes ago
ਨੇਪਾਲ, 17 ਜੂਨ - ਨੇਪਾਲ ਦੇ ਸਿੰਧੂਪਾਲਚੋਕ ਵਿਚ ਤੂਫਾਨ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੈ। ਹੁਣ ਤੱਕ ਘੱਟੋ - ਘੱਟ 7 ਮੌਤਾਂ ਦੀ ਖ਼ਬਰ ...
ਐਨ.ਆਈ.ਏ.ਨੇ ਸ਼ਿਵ ਸੈਨਾ ਨੇਤਾ ਅਤੇ ਮੁੰਬਈ ਪੁਲਿਸ ਦੇ ਸਾਬਕਾ 'ਐਨਕਾਉਂਟਰ ਸਪੈਸ਼ਲਿਸਟ' ਦੇ ਘਰ ਮਾਰਿਆ ਛਾਪਾ
. . .  about 1 hour ago
ਮੁੰਬਈ,17 ਜੂਨ - ਮੁੰਬਈ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸ਼ਿਵ ਸੈਨਾ ਨੇਤਾ ਅਤੇ ...
ਨੇਪਾਲ-ਸਿੰਧੂਪਾਲਚੋਕ 'ਚ ਆਏ ਹੜ ਨੇ ਮਚਾਈ ਤਬਾਹੀ, ਘੱਟੋ-ਘੱਟ 7 ਮੌਤਾਂ
. . .  about 1 hour ago
ਕਾਠਮੰਡੂ,17 ਜੂਨ - ਨੇਪਾਲ-ਸਿੰਧੂਪਾਲਚੋਕ 'ਚ ਆਏ ਹੜ ਨੇ ਮਚਾਈ ਤਬਾਹੀ ਅਤੇ ਘੱਟੋ ਘੱਟ 7...
ਭਾਰਤ ਬਾਇਓਟੈਕ ਅਤੇ ਡਬਲਯੂ.ਐੱਚ.ਓ. ਦੀ 23 ਜੂਨ ਨੂੰ ਪ੍ਰੀ-ਸਬਮਿਸ਼ਨ ਮੀਟਿੰਗ
. . .  about 1 hour ago
ਨਵੀਂ ਦਿੱਲੀ,17 ਜੂਨ - ਡਬਲਯੂ.ਐੱਚ.ਓ. ਦੇ ਇਕ ਦਸਤਾਵੇਜ਼ ਵਿਚ ਕਿਹਾ 23 ਜੂਨ ਨੂੰ ....
ਮੁੱਖ ਮੰਤਰੀ ਸਟਾਲਿਨ ਅੱਜ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣਗੇ
. . .  about 1 hour ago
ਨਵੀਂ ਦਿੱਲੀ, 17 ਜੂਨ - ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 67,208 ਨਵੇਂ ਕੋਰੋਨਾ ਮਾਮਲੇ, 2,330 ਮੌਤਾਂ
. . .  about 1 hour ago
ਨਵੀਂ ਦਿੱਲੀ,17 ਜੂਨ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ...
ਫ਼ਿਰੋਜ਼ਪੁਰ 'ਚ ਹਥਿਆਰਬੰਦ ਲੁਟੇਰਿਆਂ ਵਲੋਂ ਪੈਟਰੋਲ ਪੰਪ 'ਤੇ ਲੁੱਟ
. . .  about 1 hour ago
ਰੋਜ਼ਪੁਰ,17 ਜੂਨ (ਗੁਰਿੰਦਰ ਸਿੰਘ) ਫ਼ਿਰੋਜ਼ਪੁਰ ਸ਼ਹਿਰ ਦੇ ਜ਼ੀਰਾ ਗੇਟ ਸਥਿਤ ਅਗਰਵਾਲ ਪੈਟਰੋਲ ਪੰਪ ਤੋਂ...
ਦਿੱਲੀ ਪੁਲਿਸ ਨੇ 31 ਮਈ ਨੂੰ 'ਕਾਂਗਰਸ ਟੂਲਕਿੱਟ' ਮਾਮਲੇ 'ਚ ਟਵਿੱਟਰ ਇੰਡੀਆ ਦੇ ਮੁਖੀ ਤੋਂ ਕੀਤੀ ਪੁੱਛਗਿੱਛ
. . .  about 2 hours ago
ਨਵੀਂ ਦਿੱਲੀ,17 ਜੂਨ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਇਕ ਸੀਨੀਅਰ ਟੀਮ...
ਪੱਛਮੀ ਬੰਗਾਲ ਦੇ ਰਾਜਪਾਲ ਆਪਣੀ ਪਤਨੀ ਨਾਲ ਰਾਸ਼ਟਰਪਤੀ ਤੇ ਉਨ੍ਹਾਂ ਦੀ ਪਤਨੀ ਨੂੰ ਮਿਲਣਗੇ
. . .  about 2 hours ago
ਨਵੀਂ ਦਿੱਲੀ,17 ਜੂਨ - ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਆਪਣੀ ...
ਕੱਚੇ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਅੱਜ ਦੁਪਹਿਰ 12.30 ਵਜੇ
. . .  about 2 hours ago
ਐੱਸ.ਏ.ਐੱਸ. ਨਗਰ, 17 ਜੂਨ, (ਤਰਵਿੰਦਰ ਬੈਨੀਪਾਲ) : ਵਿਦਿਆ ਭਵਨ ਦੇ ਗੇਟਾਂ ਅੱਗੇ ਰੈਗੂਲਰ...
ਦਿੱਲੀ ਦੇ ਏਮਜ਼ ਹਸਪਤਾਲ ਦੀ ਨੌਵੀਂ ਮੰਜ਼ਿਲ 'ਤੇ ਲੱਗੀ ਅੱਗ
. . .  about 2 hours ago
ਨਵੀਂ ਦਿੱਲੀ,17 ਜੂਨ - ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ...
ਅੱਜ ਦਾ ਵਿਚਾਰ
. . .  about 3 hours ago
ਅੱਜ ਦਾ ਵਿਚਾਰ
ਲਾਪਤਾ ਨਾਬਾਲਗ਼ ਲੜਕੀ ਦੀ ਨਹਿਰ ਵਿਚੋਂ ਮਿਲੀ ਲਾਸ਼
. . .  1 day ago
ਫਰੀਦਕੋਟ , 16 ਜੂਨ (ਜਸਵੰਤ ਸਿੰਘ ਪੁਰਬਾ )-ਕੱਲ੍ਹ ਤੋਂ ਲਾਪਤਾ ਹੋਈ ਇਕ ਨਾਬਾਲਗ਼ ਲੜਕੀ ਦੀ ਲਾਸ਼ ਨਹਿਰ ਵਿਚੋਂ ਮਿਲੀ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਫਰੀਦਕੋਟ ਦੇ ਇਕ ਲੜਕੇ ਉੱਤੇ ਵਿਆਹ ਦੇ ...
ਮਣੀਪੁਰ ਵਿਚ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਰੱਦ
. . .  1 day ago
ਇੰਫਾਲ, 16 ਜੂਨ - ਮਨੀਪੁਰ ਵਿਚ ਸਟੇਟ ਬੋਰਡ ਦੀਆਂ 10ਵੀਂ ਅਤੇ 12 ਵੀਂ ਕਲਾਸ ਦੀਆਂ ਪ੍ਰੀਖਿਆਵਾਂ ਇਸ ਸਾਲ ਰੱਦ ਕਰ ਦਿੱਤੀਆਂ ਗਈਆਂ ਹਨ । ਰਾਜ ਸਰਕਾਰ ਨੇ ਇਹ ਫੈਸਲਾ ਕੋਰੋਨਾ ਵਾਇਰਸ ਮਹਾਂਮਾਰੀ ਦੀ ਮੌਜੂਦਾ ਸਥਿਤੀ ਦੇ...
ਬੀਬੀ ਜਗੀਰ ਕੌਰ ਵਲੋਂ ਗੁਰਦੁਆਰਾ ਛੇਹਰਟਾ ਸਾਹਿਬ ਵਿਖੇ ਦਰਸ਼ਨੀ ਡਿਓੜੀ ਬਣਾਉਣ ਦੀ ਕੀਤੀ ਸ਼ੁਰੂਆਤ
. . .  1 day ago
ਛੇਹਰਟਾ,16 ਮਈ (ਸੁੱਖ ਵਡਾਲੀ)- ਪੰਜਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਤੇ ਛੇਵੇਂ ਪਾਤਸ਼ਾਹ ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ...
ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ ਧਰੁਵ ਦਹੀਆ ਨੂੰ ਇੰਟੈਲੀਜੈਂਸ ਬਿਊਰੋ ਦਾ ਜੁਆਇੰਟ ਡਿਪਟੀ ਡਾਇਰੈਕਟਰ ਲਗਾਇਆ
. . .  1 day ago
ਅਜਨਾਲਾ ,16 ਜੂਨ (ਗੁਰਪ੍ਰੀਤ ਸਿੰਘ ਢਿੱਲੋਂ )-ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਪੁਲਿਸ ਜ਼ਿਲਾ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਵਜੋਂ ਸੇਵਾਵਾਂ ਨਿਭਾ ਰਹੇ ਧਰੁਵ ਦਹੀਆ ਆਈ.ਪੀ.ਐਸ. ਨੂੰ ਇੰਟੈਲੀਜੈਂਸ...
ਤਾਮਿਲਨਾਡੂ ਚਿੜੀਆਘਰ ਵਿਚ ਕੋਰੋਨਾ ਵਾਇਰਸ ਕਾਰਨ ਇਕ ਹੋਰ ਸ਼ੇਰ ਦੀ ਮੌਤ
. . .  1 day ago
ਚੇਨਈ, 16 ਜੂਨ - ਤਾਮਿਲਨਾਡੂ ਦੇ ਚੇਨਈ ਦੇ ਕੋਲ ਵਨਦਾਲੂਰ ਵਿਖੇ ਬੁੱਧਵਾਰ ਸਵੇਰੇ ਇਕ ਹੋਰ ਸ਼ੇਰ ਦੀ ਮੌਤ ਅਰਨੀਗਰ ਅੰਨਾ ਜ਼ੂਲੋਜੀਕਲ ਪਾਰਕ ਵਿਖੇ ਹੋਈ। ਏ.ਏ.ਐਸ.ਪੀ. ਦੇ ਡਿਪਟੀ ਡਾਇਰੈਕਟਰ ਨੇ 12 ਸਾਲਾ ...
5 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਪਲਟੂਨ ਕਮਾਂਡਰ ਵਿਜੀਲੈਂਸ ਵਲੋਂ ਕਾਬੂ
. . .  1 day ago
ਸ਼ਾਹਕੋਟ, 16 ਜੂਨ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ)- ਮਾਡਲ ਥਾਣਾ ਸ਼ਾਹਕੋਟ ਵਿਖੇ ਤਾਇਨਾਤ ਇਕ ਪਲਟੂਨ ਕਮਾਂਡਰ ਨੂੰ ਰਿਸ਼ਵਤ ਲੈਂਦਿਆਂ ਵਿਜੀਲੈਂਸ ਵਲੋਂ ਰੰਗੇ ਹੱਥੀ ਕਾਬੂ ਕੀਤਾ ਹੈ । ਵਿਜੀਲੈਂਸ ਵਲੋਂ ਰਿਸ਼ਵਤ ਵਿਚ ...
ਅੰਮ੍ਰਿਤਸਰ 'ਚ ਕੋਰੋਨਾ ਦੇ 40 ਨਵੇਂ ਮਾਮਲੇ ਆਏ ਸਾਹਮਣੇ, 3 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ ,16 ਜੂਨ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 40 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 46301 ਹੋ ਗਏ ਹਨ, ਜਿਨ੍ਹਾਂ 'ਚੋਂ 1396 ...
ਗੰਗਸਰ ਗੁਰਦੁਆਰਾ ਸਾਹਿਬ ਦੇ ਦੋ ਮੁਲਾਜ਼ਮਾਂ ਦੇ ਵਿਰੁੱਧ ਸਿੱਖ ਭਾਵਨਾਵਾਂ ਨੂੰ ਠੇਸ ਲੱਗਣ 'ਤੇ ਥਾਣਾ ਜੈਤੋ 'ਚ ਮੁਕੱਦਮਾ ਦਰਜ
. . .  1 day ago
ਜੈਤੋ, 16 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਗੁ: ਸਾਹਿਬ ਪਾਤਸ਼ਾਹੀ ਦਸਵੀਂ ਗੰਗਸਰ ਜੈਤੋ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਮੈਨੇਜਰ ਤੇ ਕਲਰਕ ਸਮੇਤ ਚਾਰ...
ਪੰਜਾਬ ਦੀਆਂ 6 ਖ਼ਾਸ ਸਖ਼ਸ਼ੀਅਤਾਂ ਭਾਜਪਾ 'ਚ ਸ਼ਾਮਿਲ
. . .  1 day ago
ਨਵੀਂ ਦਿੱਲੀ ,16 ਜੂਨ - ਪੰਜਾਬ 'ਚ ਭਾਜਪਾ ਦੀ ਮਜ਼ਬੂਤੀ ਲਈ ਪਾਰਟੀ ਵਲੋਂ ਯਤਨ ਜ਼ੋਰ ਸ਼ੋਰ ਦੇ ਨਾਲ ਸ਼ੁਰੂ ਹੋ ਚੁੱਕੇ ਹਨ । ਅਗਲੇ ਸਾਲ ਵਿਧਾਨ ਸਭਾ ਚੋਣਾਂ ਤੋਂ ...
ਅਧਿਆਪਕਾਂ ਨੇ ਵਿਦਿਆ ਭਵਨ ਦੇ ਸਾਰੇ ਗੇਟ ਕੀਤੇ ਬੰਦ
. . .  1 day ago
ਐੱਸ. ਏ. ਐੱਸ. ਨਗਰ, 16 ਜੂਨ (ਤਰਵਿੰਦਰ ਸਿੰਘ ਬੈਨੀਪਾਲ) - ਕੱਚੇ ਅਧਿਆਪਕਾਂ ਵਲੋਂ ਵਿਦਿਆ ਭਵਨ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਰੇ ...
ਰਾਣਾ ਸੋਢੀ ਵਲੋਂ ਪੰਜਾਬ ਦੇ ਸਟੇਡੀਅਮ ਕੌਮੀ ਅਤੇ ਕੌਮਾਂਤਰੀ ਖਿਡਾਰੀਆਂ ਲਈ ਖੋਲ੍ਹਣ ਦੀ ਹਦਾਇਤ
. . .  1 day ago
ਚੰਡੀਗੜ੍ਹ, 16 ਜੂਨ - ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੋਰੋਨਾ ਦੀ ਦੂਜੀ ਲਹਿਰ ਦੇ ਘਟ ਰਹੇ...
ਅੱਜ ਤੋਂ ਸੋਨੇ ਦੇ ਗਹਿਣਿਆਂ 'ਤੇ ਹਾਲਮਾਰਕਿੰਗ ਜ਼ਰੂਰੀ
. . .  1 day ago
ਨਵੀਂ ਦਿੱਲੀ,16 ਜੂਨ - ਭਾਰਤ ਸਰਕਾਰ ਨੇ ਸੋਨੇ ਦੇ ਗਹਿਣਿਆਂ ਅਤੇ ਹੋਰ ਸੋਨੇ ਦੀਆਂ ਚੀਜ਼ਾਂ 'ਤੇ ਅੱਜ ਤੋਂ ਹਾਲਮਾਰਕਿੰਗ ਜ਼ਰੂਰੀ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਫੱਗਣ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਨੇ ਪ੍ਰਧਾਨ ਮੰਤਰੀ ਤੇ ਅਮਰੀਕੀ ਰਾਸ਼ਟਰਪਤੀ ਦੇ ਪੁਤਲੇ ਫੂਕੇ

ਦੋਦਾ, 24 ਫ਼ਰਵਰੀ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਦੋਦਾ ਵਲੋਂ ਰਾਸ਼ਟਰੀ ਕਿਸਾਨ ਮਹਾਂ ਸੰਘ ਦੇ ਸੱਦੇ 'ਤੇ ਬਲਾਕ ਪ੍ਰਧਾਨ ਸੁਖਚੈਨ ਸਿੰਘ ਆਸਾ ਬੁੱਟਰ ਦੀ ਅਗਵਾਈ ਹੇਠ ਤਿਕੌਣੀ ਦੋਦਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਤਿੰਨ ਦਿਨਾ ਯੂਥ ਲੀਡਰਸ਼ਿਪ ਪ੍ਰੋਗਰਾਮ

ਸ੍ਰੀ ਮੁਕਤਸਰ ਸਾਹਿਬ, 24 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਵਲੋਂ ਜ਼ਿਲ੍ਹਾ ਯੂਥ ਕੋਆਰਡੀਨੇਟਰ ਕੋਮਲ ਨਿਗਮ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਤਿੰਨ ਦਿਨਾਂ ਯੂਥ ਲੀਡਰਸ਼ਿਪ ਪ੍ਰੋਗਰਾਮ ਮੁਕਤੀਸਰ ...

ਪੂਰੀ ਖ਼ਬਰ »

ਦਿੱਲੀ ਤੋਂ ਆਈਆਂ ਲਗਜ਼ਰੀ ਬੱਸਾਂ ਵਿਚੋਂ ਬਿਨਾਂ ਟੈਕਸ ਤੋਂ 90 ਨਗ ਜ਼ਬਤ

ਮਲੋਟ, 24 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਟੈਕਸ ਚੋਰੀ ਕਰਨ ਵਾਲਿਆਂ ਦੇ ਿਖ਼ਲਾਫ਼ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਏ.ਈ.ਟੀ.ਸੀ. ਰਾਜਨ ਮਹਿਰਾ ਦੇ ਦਿਸ਼ਾ-ਨਿਰਦੇਸ਼ 'ਤੇ ਈ.ਟੀ.ਓ. ਵੇਦ ਪ੍ਰਕਾਸ਼ ਜਾਖੜ ਦੀ ਅਗਵਾਈ ਵਿਚ ਸੇਲ ਟੈਕਸ ਵਿਭਾਗ ਦੇ ਕਰਮਚਾਰੀਆਂ ਨੇ ਟੈਕਸ ...

ਪੂਰੀ ਖ਼ਬਰ »

ਬਿਜਲੀ ਰਿਆਇਤ ਨੂੰ ਬੰਦ ਕਰਨ ਦੇ ਫ਼ੈਸਲੇ ਦੀ ਨਿਖੇਧੀ

ਮਲੋਟ, 24 ਫ਼ਰਵਰੀ (ਮੱਕੜ)-ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਦੇ ਪ੍ਰਧਾਨ ਨੱਥਾ ਸਿੰਘ, ਸਕੱਤਰ ਮੌੜਾ ਸਿੰਘ ਅਤੇ ਪੈੱ੍ਰਸ ਸਕੱਤਰ ਮੁਖਤਿਆਰ ਸਿੰਘ ਨੇ ਸਾਂਝੇ ਤੌਰ ਤੇ ਪੈੱ੍ਰਸ ਬਿਆਨ ਜਾਰੀ ਕਰਦੇ ਹੋਏ ਬਿਜਲੀ ਮੁਲਾਜ਼ਮਾਂ ਨੂੰ ਮਿਲ ਰਹੀ ਬਿਜਲੀ ਰਿਆਇਤ ਨੂੰ ਬੰਦ ਕਰਨ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਗਿੱਦੜਬਾਹਾ, 24 ਫ਼ਰਵਰੀ (ਬਲਦੇਵ ਸਿੰਘ ਘੱਟੋਂ)-ਰਾਸ਼ਟਰੀ ਕਿਸਾਨ ਸਭਾ ਸੰਘ ਦੇ ਸੱਦੇ 'ਤੇ ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਬਲਾਕ ਪ੍ਰਧਾਨ ਗੋਰਾ ਸਿੰਘ ਖ਼ਾਲਸਾ ਦੀ ਪ੍ਰਧਾਨਗੀ ਹੇਠ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ | ਕਿਸਾਨ ਆਗੂਆਂ ...

ਪੂਰੀ ਖ਼ਬਰ »

ਰਾਮਗੜ੍ਹੀਆ ਸਿੱਖ ਫਾਊਾਡੇਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 24 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਰਾਮਗੜ੍ਹੀਆ ਸਿੱਖ ਫਾਊਾਡੇਸ਼ਨ ਦੀ ਮੀਟਿੰਗ ਇੱਥੇ ਮਾ: ਰਾਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸ਼ਮਿੰਦਰ ਸਿੰਘ ਪ੍ਰਧਾਨ ਮਕੈਨੀਕਲ ਯੂਨੀਅਨ, ਰਮਨੀਤ ਸਿੰਘ ਪ੍ਰਧਾਨ ਯੂਥ ਕਾਂਗਰਸ ਮਲੋਟ, ...

ਪੂਰੀ ਖ਼ਬਰ »

ਲਾਭਪਾਤਰੀਆਂ ਨੂੰ ਕਣਕ ਵੰਡੀ

ਮੰਡੀ ਬਰੀਵਾਲਾ, 24 ਫ਼ਰਵਰੀ (ਨਿਰਭੋਲ ਸਿੰਘ)-ਹਰਚਰਨ ਸਿੰਘ ਬਰਾੜ ਸੋਥਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਸ੍ਰੀ ਮੁਕਤਸਰ ਸਾਹਿਬ ਨੇ ਪਿੰਡ ਵੜਿੰਗ ਵਿਚ ਲਾਭਪਾਤਰੀਆਂ ਨੂੰ ਕਣਕ ਤਕਸੀਮ ਕੀਤੀ | ਇਸ ਸਮੇਂ ਸੋਥਾ ਬਰਾੜ ਨੇ ਕਿਹਾ ਕਿ ਸਰਕਾਰ ਹਰ ਵਰਗ ਨੂੰ ਸਹੂਲਤਾਂ ਦੇ ਰਹੀ ਹੈ | ...

ਪੂਰੀ ਖ਼ਬਰ »

ਦਿਮਾਗੀ ਪ੍ਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਗਿੱਦੜਬਾਹਾ, 24 ਫ਼ਰਵਰੀ (ਬਲਦੇਵ ਸਿੰਘ ਘੱਟੋਂ)-ਨੇੜਲੇ ਪਿੰਡ ਮਧੀਰ ਵਿਖੇ ਇਕ ਵਿਅਕਤੀ ਵਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਖੁਦਕੁਸ਼ੀ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ਸਿੰਘ (36) ਪਿੰਡ ਵਿਚ ਹੀ ...

ਪੂਰੀ ਖ਼ਬਰ »

ਮੋਹਾਲੀ ਰੋਸ ਰੈਲੀ ਲਈ ਪੈਨਸ਼ਨਰਾਂ ਦਾ ਵੱਡਾ ਕਾਫ਼ਲਾ ਰਵਾਨਾ

ਸ੍ਰੀ ਮੁਕਤਸਰ ਸਾਹਿਬ, 24 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਪੰਜਾਬ ਸਰਕਾਰ ਵਿਰੁੱਧ ਮੋਹਾਲੀ ਵਿਖੇ ਰੋਸ ਰੈਲੀ ਕਰਨ ਅਤੇ ਵਿਧਾਨ ਸਭਾ ਨੂੰ ਘੇਰਨ ਦੇ ਮੰਤਵ ਨਾਲ ...

ਪੂਰੀ ਖ਼ਬਰ »

ਸਰਕਾਰੀ ਕਾਲਜ ਆਫ਼ ਐਜੂਕੇਸ਼ਨ 'ਚ ਅੰਤਰ ਹਾਊਸ ਵਾਲੀਬਾਲ ਮੁਕਾਬਲੇ ਕਰਵਾਏ

ਫ਼ਰੀਦਕੋਟ, 24 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਦੇਸ਼ ਭਗਤ ਪੰਡਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਅੰਤਰ ਹਾਊਸ ਵਾਲੀਬਾਲ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਡਾ. ਰਣਜੀਤ ਸਿੰਘ ਸੇਵਾ ਮੁਕਤ ਪਿ੍ੰਸੀਪਲ ਮੁੱਖ ਮਹਿਮਾਨ ਸਨ | ...

ਪੂਰੀ ਖ਼ਬਰ »

ਅਰੋੜਾ ਮਹਾਂ ਸਭਾ ਵਲੋਂ ਪਰਿਵਾਰਕ ਮਿਲਣੀ ਪ੍ਰੋਗਰਾਮ

ਜੈਤੋ, 24 ਫ਼ਰਵਰੀ (ਗੁਰਚਰਨ ਸਿੰਘ ਗਾਬੜੀਆ)-ਅਰੋੜਾ ਮਹਾਂ ਸਭਾ ਜੈਤੋ ਦੇ ਪ੍ਰਧਾਨ ਜਤਿੰਦਰ ਸਿੰਘ ਜੱਗਾ ਦੀ ਪ੍ਰਧਾਨਗੀ ਹੇਠ ਪਰਿਵਾਰ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ, ਬੱਚਿਆਂ ਨੇ ਧਾਰਮਿਕ ਗੀਤ ਨਾਲ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਉਪਰੰਤ ਗੀਤ-ਸੰਗੀਤ, ਕਵਿਤਾਂ, ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਤੋਂ ਦਿੱਲੀ ਲਈ ਦਿਨ ਦੇ ਸਮੇਂ ਸੁਪਰਫ਼ਾਸਟ ਰੇਲ ਗੱਡੀ ਚਲਾਉਣ ਦੀ ਮੰਗ

ਫ਼ਰੀਦਕੋਟ, 24 ਫ਼ਰਵਰੀ (ਚਰਨਜੀਤ ਸਿੰਘ ਗੋਂਦਾਰਾ)-ਫ਼ਿਰੋਜ਼ਪੁਰ ਤੋਂ ਦਿੱਲੀ ਬਰਾਸਤਾ ਫ਼ਰੀਦਕੋਟ ਭਾਵੇਂ ਕਿ ਸਵੇਰੇ ਅਤੇ ਰਾਤ ਦੇ ਸਮੇਂ ਸੁਪਰਫ਼ਾਸਟ ਰੇਲ ਗੱਡੀਆਂ ਚੱਲ ਰਹੀਆਂ ਹਨ ਪਰ ਸਵੇਰੇ 5 ਵਜੇ ਤੋਂ ਬਾਅਦ ਦਿਨ ਦੇ ਸਮੇਂ ਫ਼ਿਰੋਜ਼ਪੁਰ ਤੋਂ ਦਿੱਲੀ ਲਈ ਕੋਈ ਵੀ ...

ਪੂਰੀ ਖ਼ਬਰ »

ਮੋਹਾਲੀ ਰੈਲੀ ਲਈ ਮੁਲਾਜ਼ਮਾਂ ਦਾ ਕਾਫ਼ਲਾ ਰਵਾਨਾ

ਕੋਟਕਪੂਰਾ, 24 ਫ਼ਰਵਰੀ (ਮੋਹਰ ਸਿੰਘ ਗਿੱਲ)-ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਸਾਂਝੀਆਂ ਮੰਗਾਂ ਦੇ ਹੱਕ ਵਿਚ ਪੰਜਾਬ ਤੇ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ ਮੋਹਾਲੀ ਦੇ ਫ਼ੇਜ-8 ਵਿਚ ਵਿਸ਼ਾਲ ਰੋਹ ਭਰਪੂਰ ਰੈਲੀ ਕੀਤੀ ਗਈ | ਇਸ ਵਿਚ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ 'ਹਰਬਲ ਪਾਰਕ' ਦੇ ਨਿਰਮਾਣ ਮੌਕੇ ਬੂਟੇ ਲਗਾਏ

ਕੋਟਕਪੂਰਾ, 24 ਫ਼ਰਵਰੀ (ਮੇਘਰਾਜ)-ਨਜ਼ਦੀਕ ਪਿੰਡ ਕੋਹਾਰਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਗਰੀਨ ਕਾਰਪਸ ਪੋ੍ਰਗਰਾਮ ਅਧੀਨ ਕਮਲ ਈਕੋ ਕਲੱਬ ਦੇ ਇੰਚਾਰਜ ਸਤਪਾਲ ਸਾਇੰਸ ਮਾਸਟਰ ਵਲੋਂ ਸਕੂਲ ਵਿਖੇ 'ਹਰਬਲ ਪਾਰਕ' ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਲਾਅ ਕਾਲਜ 'ਚ ਕਰਵਾਇਆ ਗਿਆ ਤਿੰਨ ਰੋਜ਼ਾ ਖ਼ੇਡ ਟੂਰਨਾਮੈਂਟ

ਫ਼ਰੀਦਕੋਟ, 24 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਸਪੋਰਟਸ ਮੀਟ (ਖ਼ੇਡ ਟੂਰਨਾਮੈਂਟ) ਕਰਵਾਇਆ ਗਿਆ ਜਿਸ ਵਿਚ ਬੀ.ਏ. ਐਲ.ਐਲ.ਬੀ (ਪੰਜ ਸਾਲਾ ਕੋਰਸ) ਅਤੇ ਐਲ.ਐਲ.ਬੀ. (ਤਿੰਨ ਸਾਲਾ ਕੋਰਸ) ਦੇ ਵਿਦਿਆਰਥੀਆਂ ਨੇ ਭਾਗ ਲਿਆ | ਟੂਰਨਾਮੈਂਟ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਦੀ ਮੀਟਿੰਗ ਹੋਈ

ਜੈਤੋ, 24 ਫ਼ਰਵਰੀ (ਗੁਰਚਰਨ ਸਿੰਘ ਗਾਬੜੀਆ)-ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਬਲਾਕ ਜੈਤੋ ਦੇ ਪ੍ਰਧਾਨ ਡਾ: ਹਰਭਜਨ ਸਿੰਘ ਸੇਵੇਵਾਲਾ ਦੀ ਪ੍ਰਧਾਨਗੀ ਹੇਠ ਇਕ ਅਹਿਮ ਮੀਟਿੰਗ ਸਥਾਨਕ ਬਾਬਾ ਵਿਸ਼ਵਕਰਮਾ ਧਰਮਸ਼ਾਲਾ / ਮੰਦਰ ਵਿਖੇ ਹੋਈ ਜਿਸ ਵਿਚ ਭਖ਼ਦੇ ਮਸਲਿਆਂ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਦੀ ਫ਼ਰੀਦਕੋਟ ਬਰਾਂਚ ਦੀ ਵਿਦਿਆਰਥਣ ਨੇ 6.5 ਬੈਂਡ ਹਾਸਲ ਕੀਤੇ : ਡੱਲਾ

ਫ਼ਰੀਦਕੋਟ, 24 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਮੈਕਰੋ ਗਲੋਬਲ ਮੋਗਾ ਦੀ ਫ਼ਰੀਦਕੋਟ ਬਰਾਂਚ ਆਪਣੀਆਂ ਆਈਲੈਟਸ ਅਤੇ ਵੀਜ਼ਾ ਦੀਆਂ ਸੇਵਾਵਾਂ ਨਾਲ ਪੰਜਾਬ ਦੀ ਵਧੀਆ ਸੰਸਥਾ ਬਣ ਚੁੱਕੀ ਹੈ | ਹਾਲ ਹੀ ਵਿਚ ਆਏ ਨਤੀਜਿਆਂ ਵਿਚ ਮੈਕਰੋ ਗਲੋਬਲ ਦੀ ਫ਼ਰੀਦਕੋਟ ਬਰਾਂਚ ਦੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਿਤ ਸਲਾਈਡ ਸ਼ੋਅ ਵਿਖਾਇਆ

ਸਾਦਿਕ, 24 ਫ਼ਰਵਰੀ (ਗੁਰਭੇਜ ਸਿੰਘ ਚੌਹਾਨ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖ਼ੇਤਰ ਸਾਦਿਕ ਵਲੋਂ ਪਿੰਡ ਰੁਪਈਆਂ ਵਾਲਾ ਦੇ ਗੁਰਦੁਆਰਾ ਸਾਹਿਬ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਆਧਾਰਿਤ ਸਲਾਈਡ ਸ਼ੋਅ ਵਿਖਾਇਆ ਗਿਆ ਜਿਸ ਦਾ ਮੰਤਵ ਸਾਡੇ ...

ਪੂਰੀ ਖ਼ਬਰ »

ਕਾਂਗਰਸ ਦੇ ਰਾਜ 'ਚ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰਦੇ-ਸੂਬਾ ਸਿੰਘ ਬਾਦਲ

ਬਰਗਾੜੀ, 24 ਫ਼ਰਵਰੀ (ਸੁਖਰਾਜ ਸਿੰਘ ਗੋਂਦਾਰਾ)- ਕਾਂਗਰਸ ਦੇ ਰਾਜ 'ਚ ਲੋਕ ਆਪਣੇ ਆਪ ਨੂੰ ਆਪਣੇ ਘਰਾਂ 'ਚ ਵੀ ਸੁਰੱਿਖ਼ਅਤ ਮਹਿਸੂਸ ਨਹੀਂ ਕਰਦੇ ਕਿਉਂਕਿ ਲੁਟੇਰਿਆਂ ਦੇ ਹੌਾਸਲੇ ਇਸ ਕਦਰ ਬੁਲੰਦ ਹੋ ਚੁੱਕੇ ਹਨ ਕਿ ਉਹ ਦਿਨ ਦਿਹਾੜੇ ਘਰਾਂ 'ਚ ਦਾਖ਼ਲ ਹੋ ਕਿ ਲੁੱਟ ਖੋਹ ...

ਪੂਰੀ ਖ਼ਬਰ »

ਖ਼ਾਲਸਾ ਸਕੂਲ 'ਚ ਧਾਰਮਿਕ ਸਮਾਗਮ ਕਰਵਾਇਆ

ਫ਼ਰੀਦਕੋਟ, 24 ਫ਼ਰਵਰੀ (ਚਰਨਜੀਤ ਸਿੰਘ ਗੋਂਦਾਰਾ)-ਸਥਾਨਕ ਸੰਗਤ ਸਾਹਿਬ ਭਾਈ ਫ਼ੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ 'ਚ ਸਕੂਲ ਮੈਨੇਜਮੈਂਟ, ਪਿ੍ੰਸੀਪਲ, ਅਧਿਆਪਕਾਂ ਤੇ ਵਿਦਿਆਰਥੀਆਂ ਦੇ ਸਾਂਝੇ ਉਪਰਾਲੇ ਸਦਕਾ ਸਕੂਲ ਤੇ ਵਿਦਿਆਰਥੀਆਂ ਦੀ ਚੜ੍ਹਦੀ ਕਲਾ ਲਈ ...

ਪੂਰੀ ਖ਼ਬਰ »

ਲੋੜਵੰਦ ਲਾਭਪਾਤਰੀਆਂ ਨੂੰ ਸਸਤੇ ਭਾਅ ਦੀ ਕਣਕ ਵੰਡੀ

ਕੋਟਕਪੂਰਾ, 24 ਫ਼ਰਵਰੀ (ਮੋਹਰ ਸਿੰਘ ਗਿੱਲ)-ਦੇਸ਼ ਦੇ ਤੱਤਕਾਲੀਨ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਨੇ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਸਸਤੇ ਭਾਅ 'ਤੇ ਅਨਾਜ ਮੁਹੱਈਆ ਕਰਾਉਣ ਦੀ ਵਧੀਆ ਯੋਜਨਾ ਦੀ ਸ਼ੁਰੂਆਤ ਕੀਤੀ ...

ਪੂਰੀ ਖ਼ਬਰ »

ਚੜ੍ਹਦੀ ਕਲਾ ਸਮਾਜ ਸੇਵੀ ਸੰਸਥਾ ਵਲੋਂ ਬੱਚਿਆਂ ਲਈ ਕੁਰਸੀਆਂ ਭੇਟ

ਮਲੋਟ, 24 ਫਰਵਰੀ (ਪਾਟਿਲ)- ਸਰਕਾਰੀ ਪ੍ਰਾਇਮਰੀ ਸਕੂਲ ਮੱਲਵਾਲਾ ਕਟੋਰੇਵਾਲਾ ਦੇ ਪ੍ਰੀ-ਪ੍ਰਾਇਮਰੀ ਜਮਾਤ ਦੇ ਬੱਚਿਆਂ ਲਈ ਚੜ੍ਹਦੀ ਕਲਾ ਸਮਾਜ ਸੇਵੀ ਸੰਸਥਾ ਮਲੋਟ ਨੇ ਕੁਰਸੀਆਂ ਭੇਟ ਕੀਤੀਆਂ | ਸਮਾਜ ਸੇਵੀ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ: ਸੁਖਦੇਵ ਸਿੰਘ ...

ਪੂਰੀ ਖ਼ਬਰ »

ਪਿੰਡ ਢੁੱਡੀ ਦੀਆਂ ਬਣਾਈਆਂ ਸੰਪਰਕ ਸੜਕਾਂ ਦੀ ਮਾੜੀ ਹਾਲਤ ਲਈ ਵਿਧਾਇਕ ਸੰਧਵਾਂ ਨੇ ਕੀਤੀ ਵਿਜੀਲੈਂਸ ਜਾਂਚ ਦੀ ਮੰਗ

ਕੋਟਕਪੂਰਾ, 24 ਫ਼ਰਵਰੀ (ਮੇਘਰਾਜ)- ਹਲਕਾ ਕੋਟਕਪੂਰਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਬੁਲਾਰੇ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੁੱਡੀ ਦਾ ਦੌਰਾ ਕੀਤਾ ਅਤੇ ਦੇਖਿਆ ਕਿ ਪਿੰਡ ਦੀਆਂ ਢੁੱਡੀ ਤੋਂ ਚੱਕ ਢੁੱਡੀ, ਕੋਠੇ ਵਿਰਕ, ਕੋਠੇ ਸੰਘਾਂ ਦੀਆਂ ਕਰੀਬ ਦੋ ਮਹੀਨੇ ...

ਪੂਰੀ ਖ਼ਬਰ »

ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਸੇਵਾ ਸੁਸਾਇਟੀ ਨੇ ਖ਼ੂਨਦਾਨ ਕੈਂਪ ਲਾਇਆ

25 ਯੂਨਿਟ ਖ਼ੂਨ ਕੀਤਾ ਦਾਨ ਮਲੋਟ, 24 ਫ਼ਰਵਰੀ (ਪਾਟਿਲ)- ਬਾਬਾ ਜੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਸੇਵਾ ਸੁਸਾਇਟੀ ਮਲੋਟ ਵਲੋਂ ਸਿਵਲ ਹਸਪਤਾਲ ਦੇ ਬਲੱਡ ਬੈਂਕ ਵਿਚ ਖ਼ੂਨਦਾਨ ਕੈਂਪ ਲਾਇਆ ਗਿਆ ਜਿਸ ਵਿਚ ਸੰਸਥਾ ਦੇ ਮੈਂਬਰਾਂ ਵਲੋਂ 25 ਯੂਨਿਟ ਖ਼ੂਨ ਦਾਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ 'ਚ ਵਿਦਾਇਗੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 24 ਫ਼ਰਵਰੀ (ਹਰਮਹਿੰਦਰ ਪਾਲ)-ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਦਸਵੀਂ ਕਲਾਸ ਦਾ ਵਿਦਾਇਗੀ ਸਮਾਰੋਹ ਹੋਇਆ, ਜਿਸ 'ਚ ਮੁੱਖ ਮਹਿਮਾਨ ਵਜੋਂ ਪਿ੍ੰਸੀਪਲ ਅਮਿਤ ਚੁੱਘ ਸ਼ਾਮਿਲ ਰਹੇ | ਇਸ 'ਚ ਵੱਖ-ਵੱਖ ਤਰ੍ਹਾਂ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਨੇ ਮੀਟਿੰਗ ਉਪਰੰਤ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਦਿੱਤਾ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 24 ਫ਼ਰਵਰੀ (ਢਿੱਲੋਂ)-ਕੰਪਿਊਟਰ ਅਧਿਆਪਕ ਯੂਨੀਅਨ (ਪੰਜਾਬ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਹਰਜੀਤ ਸਿੰਘ ਅਤੇ ਸੂਬਾ ਕਮੇਟੀ ਮੈਂਬਰ ਨੇ ਸਾਂਝਾ ਪ੍ਰੈੱਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਾਣਬੁੱਝ ਕੇ 7000 ...

ਪੂਰੀ ਖ਼ਬਰ »

ਸਕੂਲ ਮੁਖੀਆਂ ਤੇ ਡਰਾਈਵਰਾਂ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 24 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਲੌਾਗੋਵਾਲ ਵਿਖੇ ਹੋਈ ਸਕੂਲ ਵੈਨ ਦੀ ਦਰਦਨਾਕ ਘਟਨਾ ਤੋਂ ਬਾਅਦ ਪ੍ਰਸ਼ਾਸਨ ਅਤੇ ਸਰਕਾਰ ਵਲੋਂ ਸਕੂਲ ਵੈਨਾਂ 'ਤੇ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਲਾਗੂ ਕਰਨ ਲਈ ਸ਼ਿਕੰਜਾ ਕੱਸਿਆ ਹੋਇਆ ਹੈ, ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਪਾਣੀ ਦੇ ਨਮੂਨੇ ਲਏ

ਲੰਬੀ, 24 ਫ਼ਰਵਰੀ (ਸ਼ਿਵਰਾਜ ਸਿੰਘ ਬਰਾੜ)-ਕਮਿਊਨਿਟੀ ਹੈਲਥ ਸੈਂਟਰ ਲੰਬੀ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਜਗਦੀਪ ਚਾਵਲਾ ਦੀ ਅਗਵਾਈ ਵਿਚ ਸਿਹਤ ਵਿਭਾਗ ਦੀ ਟੀਮ ਵਲੋਂ ਪਿੰਡਾਂ ਵਿਚੋਂ ਪੀਣ ਵਾਲੇ ਪਾਣੀ ਦੇ ਨਮੂਨੇ ਲਏ ਗਏ | ਸਿਹਤ ਇੰਸਪੈਕਟਰ ਪਿ੍ਤਪਾਲ ਸਿੰਘ ਤੂਰ ਨੇ ...

ਪੂਰੀ ਖ਼ਬਰ »

ਵਾਤਾਵਰਨ ਦੀ ਸੰਭਾਲ ਸਬੰਧੀ ਜਾਗਰੂਕਤਾ ਰੈਲੀ ਕੱਢੀ

ਸ੍ਰੀ ਮੁਕਤਸਰ ਸਾਹਿਬ, 24 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਪ੍ਰਾਇਮਰੀ ਸਕੂਲ ਵੱਟੂ ਵਿਖੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਵਾਤਾਵਰਣ ਸੰਭਾਲ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ਲੋਕਾਂ ਨੂੰ ਪਰਾਲੀ ਨਾ ਸਾੜਨ, ਵੱਧ ...

ਪੂਰੀ ਖ਼ਬਰ »

ਸ੍ਰੀ ਬ੍ਰਾਹਮਣ ਯੁਵਾ ਸ਼ਕਤੀ ਦੇ ਅਹੁਦੇਦਾਰਾਂ ਦੀ ਚੋਣ ਹੋਈ

ਫ਼ਰੀਦਕੋਟ, 24 ਫ਼ਰਵਰੀ (ਸਤੀਸ਼ ਬਾਗ਼ੀ)-ਸ੍ਰੀ ਬ੍ਰਾਹਮਣ ਸਭਾ ਅਤੇ ਸ੍ਰੀ ਬ੍ਰਾਹਮਣ ਯੁਵਾ ਸ਼ਕਤੀ ਦੀ ਮੀਟਿੰਗ ਸਥਾਨਕ ਗਊਸ਼ਾਲਾ ਆਨੰਦੇਆਣਾ ਵਿਖੇ ਹੋਈ ਜਿਸ ਵਿਚ ਵਿਸ਼ੇਸ਼ ਤੌਰ 'ਤੇ ਬ੍ਰਾਹਮਣ ਸਭਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਦੁਰਗੇਸ਼ ਸ਼ਰਮਾ ਅਤੇ ਬ੍ਰਾਹਮਣ ...

ਪੂਰੀ ਖ਼ਬਰ »

600 ਕਿਲੋਮੀਟਰ ਦਾ ਸਾਈਕਲ ਸਫ਼ਰ ਤੈਅ ਕਰਕੇ ਫ਼ਰੀਦਕੋਟ ਪਹੁੰਚੀ ਟੀਮ ਦਾ ਡੀ. ਸੀ. ਨੇ ਕੀਤਾ ਨਿੱਘਾ ਸਵਾਗਤ

ਫ਼ਰੀਦਕੋਟ, 24 ਫ਼ਰਵਰੀ (ਪੁਰਬਾ)-600 ਕਿਲੋਮੀਟਰ ਦਾ ਸਫ਼ਰ ਤੈਅ ਕਰਕੇ ਫ਼ਰੀਦਕੋਟ ਪਹੁੰਚਣ 'ਤੇ ਕੋਟਕਪੂਰਾ ਦੀ ਸਾਈਕਲ ਰਾਈਡਰਸ ਟੀਮ ਦਾ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੇ ਨਿੱਘਾ ਸਵਾਗਤ ਕੀਤਾ | ਇਸ ਮੌਕੇ ਉਨ੍ਹਾਂ ਦੇ ਨਾਲ ਸਾਈਕਲਿੰਗ ਦੇ ਖੇਤਰ ਵਿਚ ਕੋਟਕਪੂਰੇ ਸ਼ਹਿਰ ...

ਪੂਰੀ ਖ਼ਬਰ »

ਵੱਖ-ਵੱਖ ਬਿਮਾਰੀਆਂ ਦਾ ਛੇਵਾਂ ਮੁਫ਼ਤ ਜਾਂਚ ਕੈਂਪ ਲਾਇਆ

ਗਿੱਦੜਬਾਹਾ, 24 ਫਰਵਰੀ (ਬਲਦੇਵ ਸਿੰਘ ਘੱਟੋਂ)-ਜੈਨ ਸਮਾਜ ਵਲੋਂ ਸੰਚਾਲਿਤ ਮਹਾਂ ਸਾਧਵੀ ਸ੍ਰੀ ਸਵਰਨ ਸੁਧਾ ਜੈਨ ਚੈਰੀਟੇਬਲ ਹਸਪਤਾਲ ਪਿੰਡ ਲਾਲਬਾਈ ਵਿਖੇ ਛੇਵਾਂ ਵਿਸ਼ਾਲ ਮੁਫ਼ਤ ਜਾਂਚ ਕੈਂਪ ਲਾਇਆ ਗਿਆ, ਜਿਸ ਦਾ ਆਗਾਜ਼ ਜੈਨ ਸਭਾ ਬਠਿੰਡਾ ਦੇ ਉਪ-ਪ੍ਰਧਾਨ ...

ਪੂਰੀ ਖ਼ਬਰ »

ਨਿਊ ਏਜ਼ ਸਕੂਲ ਦਾ ਸੱਭਿਆਚਾਰਕ ਤੇ ਇਨਾਮ ਵੰਡ ਸਮਾਗਮ

ਦੋਦਾ, 24 ਫ਼ਰਵਰੀ (ਰਵੀਪਾਲ)-ਨਿਊ ਏਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੁਖਾਲਾ ਦਾ ਸੱਭਿਆਚਾਰਕ ਤੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਐਮ.ਡੀ. ਗਿਆਨੀ ਗੁਰਬਚਨ ਸਿੰਘ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ | ਸਭ ਤੋਂ ਪਹਿਲਾਂ ਸਕੂਲ ਦੀ ...

ਪੂਰੀ ਖ਼ਬਰ »

ਯੂਨੀਵਰਸਿਟੀਆਂ ਨੂੰ ਯੂ.ਜੀ.ਸੀ. ਪ੍ਰੀ-ਪੀ.ਐਚ.ਡੀ. ਕੋਰਸ ਵਰਕ ਆਨਲਾਈਨ ਕਰਨ ਦੀ ਆਗਿਆ ਦੇਵੇ-ਡਾ: ਉੱਪਲ

ਮਲੋਟ, 24 ਫ਼ਰਵਰੀ (ਮੱਕੜ, ਪਾਟਿਲ)-ਸਿੱਖਿਆ ਕਿਸੇ ਵੀ ਸਮਾਜ ਦਾ ਦਰਪਣ ਹੁੰਦੀ ਹੈ, ਕਿਸੇ ਦੇਸ਼ ਦੀ ਪਹਿਚਾਣ ਉਸ ਦੇਸ਼ ਦੀ ਸਿੱਖਿਆ ਪ੍ਰਣਾਲੀ ਤੋਂ ਅਤੇ ਦੇਸ਼ ਵਿਚ ਹੋ ਰਹੇ ਖੋਜ ਕਾਰਜਾਂ ਤੋਂ ਹੁੰਦੀ ਹੈ | ਦੇਸ਼ ਦੇ ਪ੍ਰਧਾਨ ਮੰਤਰੀ ਨੇ ਭਾਰਤ ਦੀ ਅਰਥ ਵਿਵਸਥਾ ਨੂੰ ...

ਪੂਰੀ ਖ਼ਬਰ »

ਨੈਸ਼ਨਲ ਗ੍ਰੀਨ ਕਾਰਪਸ ਵਲੋਂ ਵੱਖ-ਵੱਖ ਮੁਕਾਬਲੇ ਕਰਵਾਏ

ਮਲੋਟ, 24 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਪਿੰਡ ਰੱਥੜੀਆਂ ਦੇ ਸਰਕਾਰੀ ਮਿਡਲ ਸਕੂਲ ਵਿਖੇ ਨੈਸ਼ਨਲ ਗ੍ਰੀਨ ਕਾਰਪਸ ਵਲੋਂ ਵਾਤਾਵਰਨ ਸਬੰਧੀ ਕਵਿਤਾ, ਭਾਸ਼ਣ ਤੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ ਜਿਸ ਵਿਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ | ਸਕੂਲ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 24 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਘੋਸ਼ਿਤ ਕੀਤੇ ਨਤੀਜਿਆਂ ਵਿਚ ਸਥਾਨਕ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਦੇ ਬੀ.ਬੀ.ਏ ਸਮੈਸਟਰ ਤੀਜਾ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਇਸ ਵਿੱਚ ਲਖਵੀਰ ਕੌਰ ਸਪੁੱਤਰੀ ...

ਪੂਰੀ ਖ਼ਬਰ »

ਪਿ੍ਤਪਾਲ ਸਿੰਘ ਸਬ-ਇੰਸਪੈਕਟਰ ਬਣੇ

ਲੰਬੀ, 24 ਫ਼ਰਵਰੀ (ਸ਼ਿਵਰਾਜ ਸਿੰਘ ਬਰਾੜ)-ਪੰਜਾਬ ਪੁਲਿਸ ਵਿਚ ਵਧੀਆ ਸੇਵਾਵਾਂ ਨਿਭਾਉਣ 'ਤੇ ਪਿ੍ਤਪਾਲ ਸਿੰਘ ਨੰੂ ਤਰੱਕੀ ਦੇ ਕੇ ਸਬ-ਇੰਸਪੈਕਟਰ ਬਣਾ ਦਿੱਤਾ ਗਿਆ ਹੈ | ਸ੍ਰੀ ਪਿ੍ਤਪਾਲ ਸਿੰਘ ਨੰੂ ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਨੇ ਸਟਾਰ ਲਗਾ ਕੇ ਆਪਣੀਆਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਚੜ੍ਹੇਵਣ ਦਾ ਸਾਲਾਨਾ ਸਮਾਗਮ

ਸ੍ਰੀ ਮੁਕਤਸਰ ਸਾਹਿਬ, 24 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਚੜ੍ਹੇਵਣ ਵਿਖੇ ਸਲਾਨਾ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀਮਤੀ ਗੁਰਵਿੰਦਰ ਕੌਰ ਵਲੋਂ ਕੀਤੀ ਗਈ ਜਦਕਿ ਮੁੱਖ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਭਾਸ਼ਨ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 24 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਾਂਬੱਧਰ ਵਿਖੇ ਗਰੀਨ ਨੈਸ਼ਨਲ ਕਾਰਪਸ ਅਧੀਨ ਵਿਦਿਆਰਥੀਆਂ ਨੂੰ ਵਾਤਾਵਰਨ ਸਬੰਧੀ ਜਾਗਰੂਕ ਕਰਨ ਲਈ ਭਾਸ਼ਣ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ ਉਪਰੰਤ ਜੇਤੂ ...

ਪੂਰੀ ਖ਼ਬਰ »

ਕਈ ਪਰਿਵਾਰ ਹੋਏ ਆਮ ਆਦਮੀ ਪਾਰਟੀ ਵਿਚ ਸ਼ਾਮਿਲ

ਮੰਡੀ ਬਰੀਵਾਲਾ, 24 ਫ਼ਰਵਰੀ (ਨਿਰਭੋਲ ਸਿੰਘ)-ਦਿੱਲੀ 'ਚ ਜਿੱਤ ਤੋਂ ਬਾਅਦ ਪੰਜਾਬ ਵਿਚ ਆਮ ਆਦਮੀ ਪਾਰਟੀ ਵੱਲ ਲੋਕਾਂ ਦਾ ਰੁਝਾਨ ਵੱਧ ਰਿਹਾ ਹੈ ਅਤੇ ਲੋਕ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ | ਮਲਕੀਤ ਸਿੰਘ, ਭਜਨ ਸਿੰਘ, ਪਿ੍ਤਪਾਲ ਸਿੰਘ, ਮੱਘਰ ਸਿੰਘ, ਗੋਰਾ ਸਿੰਘ, ਜਗਸੀਰ ...

ਪੂਰੀ ਖ਼ਬਰ »

ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਪੀੜਤ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ

ਗਿੱਦੜਬਾਹਾ, 24 ਫ਼ਰਵਰੀ (ਬਲਦੇਵ ਸਿੰਘ ਘੱਟੋਂ)-ਛੱਤਿਆਣਾ ਵਿਖੇ ਪਿਛਲੇ ਦਿਨੀਂ ਅਚਨਚੇਤ ਹੋਈਆਂ ਮੌਤਾਂ 'ਤੇ ਸ਼ੋ੍ਰਮਣੀ ਅਕਾਲੀ ਦਲ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਅਤੇ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਪੀੜਤ ...

ਪੂਰੀ ਖ਼ਬਰ »

ਬੁੱਟਰ ਸ਼ਰੀਂਹ ਸਕੂਲ ਦਾ ਸਾਲਾਨਾ ਇਨਾਮ ਵੰਡ ਅਤੇ ਸੱਭਿਆਚਾਰਕ ਸਮਾਗਮ

ਦੋਦਾ, 24 ਫ਼ਰਵਰੀ (ਰਵੀਪਾਲ)-ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲ ਬੁੱਟਰ ਸ਼ਰੀਂਹ ਵਲੋਂ ਹਰ ਸਾਲ ਦੀ ਤਰ੍ਹਾਂ ਸਾਂਝੇ ਤੌਰ 'ਤੇ ਸਲਾਨਾ ਸੱਭਿਆਚਾਰਕ ਪ੍ਰੋਗਰਾਮ ਅਤੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿਚ ਡਿਪਟੀ ਡੀ. ਈ. ਓ. ਕਪਿਲ ਸ਼ਰਮਾ ਅਤੇ ਬੀ. ਪੀ. ਈ. ਓ. ਜਗਦੀਪ ...

ਪੂਰੀ ਖ਼ਬਰ »

ਰਿਦਮ ਖੁਰਾਣਾ ਨੇ ਲਗਾਤਾਰ ਚੌਥੀ ਵਾਰ ਬੈਸਟ ਸਿੰਗਰ ਿਖ਼ਤਾਬ ਜਿੱਤਿਆ

ਮਲੋਟ, 24 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਕਰਵਾਏ ਗਏ 'ਬੈਸਟ ਸਿੰਗਰ ਮੁਕਾਬਲੇ' ਵਿਚ ਦਸਵੀਂ ਜਮਾਤ ਦੇ ਵਿਦਿਆਰਥੀ ਰਿਦਮ ਖੁਰਾਣਾ ਨੇ ਪੰਜਾਬੀ ਲੋਕ ਗੀਤ 'ਮਾਹੀਆ' ਗਾ ਕੇ ਪਹਿਲਾ ਸਥਾਨ ਹਾਸਲ ਕੀਤਾ | ਇਹ ਮੁਕਾਬਲਾ ਦੋ ਰਾਊਾਡ ...

ਪੂਰੀ ਖ਼ਬਰ »

ਐਡ. ਨਰਾਇਣ ਸਿੰਗਲਾ ਨੇ ਸੈਨੇਟ ਚੋਣਾਂ ਲਈ ਆਪਣੀ ਮੁਹਿੰਮ ਕੀਤੀ ਤੇਜ਼

ਗਿੱਦੜਬਾਹਾ, 24 ਫ਼ਰਵਰੀ (ਬਲਦੇਵ ਸਿੰਘ ਘੱਟੋਂ)-ਯੂਨੀਵਰਸਿਟੀ ਸੈਨੇਟ ਚੋਣਾਂ ਵਿਚ ਆਪਣੀ ਕਿਸਮਤ ਅਜ਼ਮਾ ਰਹੇ ਬਾਰ ਐਸੋਸੀਏਸ਼ਨ ਗਿੱਦੜਬਾਹਾ ਦੇ ਮੈਂਬਰ ਤੇ ਉੱਘੇ ਸਮਾਜ ਸੇਵੀ ਐਡਵੋਕੇਟ ਨਰਾਇਣ ਦਾਸ ਸਿੰਗਲਾ ਨੇ ਆਪਣੀ ਚੋਣ ਮੁਹਿੰਮ ਤੇਜ਼ ਕਰਦਿਆਂ ਅੱਜ ਵੱਖ-ਵੱਖ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲਾਂ ਸਮੇਤ ਦੋ ਵਿਅਕਤੀ ਕਾਬੂ

ਮਲੋਟ, 24 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਿਟੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਚਿਮਨ ਲਾਲ ਅਤੇ ਸਾਗਰ ਕੁਮਾਰ ਵਾਸੀ ਰਵਿਦਾਸ ਨਗਰ ਮਲੋਟ ...

ਪੂਰੀ ਖ਼ਬਰ »

-ਮਾਮਲਾ ਰਾਸ਼ਨ ਕਾਰਡ ਕੱਟੇ ਜਾਣ ਦਾ- ਪਿੰਡ ਰਹੂੜਿਆਂਵਾਲੀ ਤੇ ਭਾਗਸਰ ਵਾਸੀਆਂ ਨੇ ਡੀ. ਸੀ. ਨੂੰ ਦਿੱਤਾ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 24 ਫ਼ਰਵਰੀ (ਢਿੱਲੋਂ)-ਪਿੰਡ ਰਹੂੜਿਆਂਵਾਲੀ ਦੇ ਵਾਸੀਆਂ ਨੇ ਅੱਜ ਡਿਪਟੀ ਕਮਿਸ਼ਨਰ ਦੇ ਨਾਂਅ ਏ.ਡੀ.ਸੀ. ਸੰਦੀਪ ਕੁਮਾਰ ਨੂੰ ਮੰਗ ਪੱਤਰ ਦੇ ਕੇ ਕੱਟੇ ਗਏ ਰਾਸ਼ਨ ਕਾਰਡ ਦੁਬਾਰਾ ਬਹਾਲ ਕਰਵਾਉਣ ਦੀ ਮੰਗ ਕੀਤੀ | ਇਸ ਮੌਕੇ ਲੋਕਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਠੇਕਿਆਂ ਨੂੰ ਰੀਨਿਊ ਕਰਵਾਉਣ ਲਈ ਦਫ਼ਤਰ ਗਏ ਠੇਕੇਦਾਰਾਂ ਤੋਂ ਪਹਿਲਾਂ ਹੀ ਵਿਭਾਗੀ ਅਮਲਾ ਹੋਇਆ ਗਾਇਬ

ਸ੍ਰੀ ਮੁਕਤਸਰ ਸਾਹਿਬ, 24 ਫ਼ਰਵਰੀ (ਹਰਮਹਿੰਦਰ ਪਾਲ)-ਆਬਕਾਰੀ ਵਿਭਾਗ ਵਲੋਂ 20 ਫ਼ਰਵਰੀ ਦਾ ਦਿਨ ਠੇਕਿਆਂ ਨੂੰ ਰੀਨਿਊ ਕਰਨ ਲਈ ਰੱਖਿਆ ਸੀ ਪਰ ਬਾਅਦ ਵਿਚ ਇਸ ਦੀ ਤਾਰੀਖ ਵਧਾ ਕੇ 24 ਫ਼ਰਵਰੀ ਤੱਕ ਕਰ ਦਿੱਤੀ ਗਈ | 20 ਨੂੰ ਜ਼ਿਲ੍ਹੇ ਦੇ ਤਿੰਨ ਠੇਕੇਦਾਰਾਂ ਨੇ ਆਪਣੇ ਬੇਨਤੀ ...

ਪੂਰੀ ਖ਼ਬਰ »

ਐਸ.ਬੀ.ਆਰ.ਐਸ. ਕਾਲਜ ਦੀਆਂ ਵਿਦਿਆਰਥਣਾਂ ਨੇ ਮੈਗਾ ਰੈਲੀ 'ਚ ਭਾਗ ਲਿਆ

ਸਾਦਿਕ, 24 ਫ਼ਰਵਰੀ (ਆਰ. ਐਸ. ਧੁੰਨਾ, ਗੁਰਭੇਜ ਸਿੰਘ ਚੌਹਾਨ)-ਫ਼ਰੀਦਕੋਟ ਜ਼ਿਲ੍ਹੇ ਦੇ ਸਮੂਹ ਰੈਡ ਰਿਬਨ ਕਲੱਬਾਂ, ਐਨ.ਐਸ.ਐਸ. ਯੂਨਿਟਾਂ ਅਤੇ ਯੂਥ ਕਲੱਬਾਂ ਦੇ ਸਹਿਯੋਗ ਨਾਲ ਐਚ.ਆਈ.ਵੀ. (ਏਡਜ਼), ਨਸ਼ਿਆਂ ਵਿਰੁੱਧ ਅਤੇ ਖ਼ੂਨਦਾਨ ਆਦਿ ਵਿਸ਼ਿਆਂ ਨੂੰ ਸਮਰਪਿਤ ਕੱਢੀ ਗਈ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੀ ਰਮਨਪ੍ਰੀਤ ਕੌਰ ਨੂੰ ਮੈਰਿਟ 'ਚ ਆਉਣ 'ਤੇ ਕੀਤਾ ਸਨਮਾਨਿਤ

ਫ਼ਰੀਦਕੋਟ, 24 ਫ਼ਰਵਰੀ (ਹਰਮਿੰਦਰ ਸਿੰਘ ਮਿੰਦਾ)-ਸ਼ੈਸਨ 2018-19 ਦੌਰਾਨ ਫ਼ਰੀਦਕੋਟ ਜ਼ਿਲ੍ਹੇ 'ਚੋਂ (ਅਕਾਦਮਿਕ) ਪੱਧਰ 'ਤੇ ਪਹਿਲਾ, ਪੰਜਾਬ 'ਚ 11ਵਾਂ ਸਥਾਨ ਪ੍ਰਾਪਤ ਕਰਨ ਵਾਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਲਾ ਨੌਾ ਦੀ ਵਿਦਿਆਰਥਣ ਰਮਨਪ੍ਰੀਤ ਕੌਰ ਪੁੱਤਰੀ ਸੁਖਮੰਦਰ ਸਿੰਘ ਨੂੰ ਦਿ੍ਸ਼ਟੀ ਪੰਜਾਬ ਵਲੋਂ ਚੰਡੀਗੜ੍ਹ ਵਿਖੇ 50,000 ਦੇ ਨਗਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ | ਅੱਜ ਸਵੇਰ ਦੀ ਸਭਾ 'ਚ ਵਿਦਿਆਰਥਣ ਨੂੰ ਵਧਾਈ ਦੇਣ ਲਈ ਕਮਲਜੀਤ ਤਾਹੀਮ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ/ਐਲੀਮੈਂਟਰੀ, ਪ੍ਰਦੀਪ ਦਿਓੜਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ, ਜਸਬੀਰ ਸਿੰਘ ਜੱਸੀ ਜ਼ਿਲ੍ਹਾ ਗਾਈਡੈਂਸ ਕਾਊਾਸਲਰ, ਗੁਰਪ੍ਰੀਤ ਸਿੰਘ ਸਕੂਲ ਪਹੁੰਚੇ | ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੇ ਰਮਨਪ੍ਰੀਤ ਕੌਰ ਨੂੰ 98.15 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਫ਼ਰੀਦਕੋਟ ਦਾ ਨਾਂਅ ਦੇਸ਼ ਅਤੇ ਦੁਨੀਆ ਭਰ 'ਚ ਰੌਸ਼ਨ ਕਰਨ ਦੀ ਵਧਾਈ ਦਿੱਤੀ | ਪ੍ਰਦੀਪ ਦਿਓੜਾ ਤੇ ਜਸਬੀਰ ਸਿੰਘ ਜੱਸੀ ਨੇ ਕਿਹਾ ਕਿ ਇਸ ਸਕੂਲ ਦੇ ਮੈਰਿਟ 'ਚ ਆਉਣ ਵਾਲੇ ਹਰ ਬੱਚੇ ਨੂੰ ਨਗਦ ਇਨਾਮ ਦਿੱਤੇ ਜਾਣਗੇ | ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਸਕੂਲ ਪਿ੍ੰਸੀਪਲ ਅਨੁਰਾਧਾ ਨੇ ਸਭ ਨੂੰ ਜੀ ਆਇਆਂ ਆਖਦਿਆਂ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ | ਸਕੂਲ ਅਧਿਆਪਕ ਸੁਖਵਿੰਦਰ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਇਸ ਵਾਰ ਵੀ 10ਵੀਂ ਤੇ 12ਵੀਂ ਦੇ ਬੱਚਿਆਂ ਦੀ ਤਿਆਰੀ ਕਰਵਾਈ ਜਾ ਰਹੀ ਹੈ | ਸਕੂਲ ਦੇ ਲੈਕਚਰਾਰ ਸੁਰੇਸ਼ ਕੁਮਾਰ ਨੇ ਸੱਭ ਦਾ ਧੰਨਵਾਦ ਕੀਤਾ | ਇਸ ਮੌਕੇ ਰਮਨਪ੍ਰੀਤ ਕੌਰ ਦੇ ਮਾਤਾ ਰਾਜ ਕੁਮਾਰੀ, ਪਿਤਾ ਸੁਖਮੰਦਰ ਸਿੰਘ, ਸਕੂਲ ਸਟਾਫ਼ ਦੇ ਕੁਲਦੀਪ ਕੌਰ, ਪ੍ਰਵੀਨ ਬਾਲਾ, ਸੁਰੇਸ਼ ਕੁਮਾਰ, ਰਾਜਵੰਤ ਕੌਰ, ਸੁਖਵਿੰਦਰ ਸਿੰਘ, ਦੀਪਕ ਮੁਖੀਜਾ, ਰਾਕੇਸ਼ ਕੁਮਾਰ, ਸ਼ਿਮਲਾ ਸ਼ਰਮਾ, ਨਿਰਮਲਾ, ਜੀਵਨ ਲਤਾ, ਰਵਿੰਦਰ ਕੌਰ, ਸੀਮਾ ਦੇਵੀ, ਰਾਜਬੀਰ ਕੌਰ, ਹਰਜਿੰਦਰ ਕੌਰ, ਰਾਜਬੀਰ ਕੌਰ, ਸੁਖਵਿੰਦਰ ਕੌਰ, ਨਿਸ਼ੂ ਗੁਪਤਾ, ਜੀਵਨਜੋਤ ਕੌਰ, ਅਮਨਦੀਪ ਕੌਰ, ਲਖਵਿੰਦਰ ਕੌਰ, ਸੁਖਪਾਲ ਕੌਰ, ਜਤਿੰਦਰ ਸੰਧਾ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਅਮਰਜੀਤ ਢਿੱਲੋਂ ਯਾਦਗਾਰੀ ਸਮਾਗਮ ਦਾ ਪਹਿਲਾ ਦਿਨ ਸ਼ਾਇਰੀ ਦੇ ਨਾਂਅ ਰਿਹਾ

ਬਾਜਾਖਾਨਾ, 24 ਫ਼ਰਵਰੀ (ਜੀਵਨ ਗਰਗ)-ਪਾਠਕ ਮੰਚ ਦਬੜ੍ਹੀਖਾਨਾ ਵਲੋਂ ਪਿੰਡ ਦੀ ਸ਼ਹੀਦ ਭਗਤ ਸਿੰਘ ਲਾਇਬੇ੍ਰਰੀ ਦੇ ਵਿਹੜੇ 'ਚ ਕਰਵਾਏ ਜਾ ਰਹੇ ਦੋ ਰੋਜ਼ਾ ਅਮਰਜੀਤ ਢਿੱਲੋਂ ਯਾਦਗਾਰੀ ਚੇਤਨਾ ਸਮਾਗਮ ਦਾ ਪਹਿਲਾ ਦਿਨ ਸ਼ਾਇਰੀ ਦੇ ਨਾਂਅ ਰਿਹਾ | ਸਮਾਗਮ ਦਾ ਆਗਾਜ਼ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX