ਤਾਜਾ ਖ਼ਬਰਾਂ


ਮਾਮਲਾ ਕਿਸਾਨਾਂ ਦੀ ਅਦਾਇਗੀ ਦਾ: ਕੱਲ੍ਹ ਤੋਂ ਹੋਵੇਗਾ ਫਗਵਾੜਾ ਵਿਖੇ ਦਿੱਲੀ-ਅੰਮ੍ਰਿਤਸਰ ਹਾਈਵੇ ਜਾਮ
. . .  10 minutes ago
ਫਗਵਾੜਾ, 7 ਅਗਸਤ (ਹਰਜੋਤ ਸਿੰਘ ਚਾਨਾ)-ਇਥੋਂ ਦੀ ਗੰਨਾ ਮਿੱਲ ਵਲੋਂ ਕਿਸਾਨਾਂ ਦੀ ਗੰਨੇ ਦੀ 72 ਕਰੋੜ ਰੁਪਏ ਦੀ ਅਦਾਇਗੀ ਨਾ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਕਿਸਾਨ ਕੱਲ੍ਹ ਲੁਧਿਆਣਾ-ਜਲੰਧਰ, ਜਲੰਧਰ-ਲੁਧਿਆਣਾ ਤੇ ...
ਮਾਨ ਸਰਕਾਰ ਮਾਈਨਿੰਗ ਮਾਫੀਆ ਦੇ ਖ਼ਾਤਮੇ ਲਈ ਵਚਨਬੱਧ, ਹੁਣ ਤੱਕ 306 ਐਫ.ਆਈ.ਆਰ.- ਹਰਜੋਤ ਸਿੰਘ ਬੈਂਸ
. . .  34 minutes ago
ਏਸ਼ੀਆ ਰਗਬੀ ਸੈਵਨਸ ਟਰਾਫੀ 2022 ’ਚ ਇੰਡੀਅਨ ਨੈਸ਼ਨਲ ਵੂਮੈਨ ਰਗਬੀ ਟੀਮ ਨੇ ਚਾਂਦੀ ਦੇ ਤਗਮੇ ਨੂੰ ਚੁੰਮਿਆ
. . .  39 minutes ago
ਪੰਜਾਬ ਦੀ ਇਕੋ-ਇਕ ਖਿਡਾਰਨ ਰਮਣੀਕ ਕੌਰ ਵੀ ਭਾਰਤੀ ਰਗਬੀ ਟੀਮ ’ਚ ਸ਼ਾਮਿਲ ਮਾਨਾਂਵਾਲਾ, 7 ਅਗਸਤ (ਗੁਰਦੀਪ ਸਿੰਘ ਨਾਗੀ)- ‘ਏਸ਼ੀਆ ਰਗਬੀ ਸੈਵਨਸ ਟਰਾਫੀ 2022’ ’ਚ ਇੰਡੀਅਨ ਨੈਸ਼ਨਲ ਵੂਮੈਨ ਰਗਬੀ ਟੀਮ (ਭਾਰਤੀ ਟੀਮ) ਨੇ ਰਗਬੀ ਚੈਂਪੀਅਨਸ਼ਿਪ ਵਿਚ ਦੂਸਰਾ ਸਥਾਨ ਹਾਸਿਲ ਕਰਕੇ ਚਾਂਦੀ ਦੇ ..
ਆਸਟ੍ਰੇਲੀਆ : ਰਾਜ ਮੰਤਰੀ ਮੀਨਾਕਸ਼ੀ ਲੇਖੀ ਵਲੋਂ ਸਿੱਖਾਂ, ਘੱਟ ਗਿਣਤੀਆਂ ਤੇ ਲੋਕ-ਕੇਂਦ੍ਰਿਤ ਸ਼ਾਸਨ ਮਾਡਲ ਨੂੰ ਦਰਸਾਉਂਦੀਆਂ 2 ਕਿਤਾਬਾਂ ਲੋਕ ਅਰਪਣ
. . .  53 minutes ago
ਰਾਸ਼ਟਰਮੰਡਲ ਖੇਡਾਂ : ਭਾਰਤ ਦੇ ਸ਼ਰਤ ਕਮਲ ਅਤੇ ਸਾਥੀਆਨ ਨੇ ਪੁਰਸ਼ ਡਬਲਜ਼ ਟੇਬਲ ਟੈਨਿਸ ਵਿਚ ਚਾਂਦੀ ਦਾ ਤਗਮਾ ਜਿੱਤਿਆ
. . .  58 minutes ago
ਭਾਰਤੀ ਮੁੱਕੇਬਾਜ਼ ਨਿਖਤ ਜ਼ਰੀਨ ਨੇ 48-50 ਕਿਲੋ ਫਲਾਈਵੇਟ ਵਰਗ ਵਿਚ ਸੋਨ ਤਗ਼ਮਾ ਜਿੱਤਿਆ
. . .  about 1 hour ago
ਭਾਰਤ-ਵੈਸਟ ਇੰਡੀਜ਼ 5ਵਾਂ ਟੀ-20 ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ
. . .  about 1 hour ago
ਸਾਰੀ ਟੀਮ ਦੀ ਮਿਹਨਤ ਸਦਕਾ ਜਿੱਤਿਆ ਕਾਂਸੀ ਦਾ ਤਗ਼ਮਾ - ਗੁਰਜੀਤ ਕੌਰ ਮਿਆਦੀਆਂ
. . .  about 1 hour ago
ਅਜਨਾਲਾ ,7 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤੀ ਮਹਿਲਾ ਹਾਕੀ ਟੀਮ ਵਲੋਂ ਨਿਊਜ਼ੀਲੈਂਡ ਨੂੰ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤਣ ਦੇ ਬਾਅਦ ਬਰਮਿੰਘਮ ਤੋਂ ਫੋਨ ’ਤੇ 'ਅਜੀਤ' ਨਾਲ ਗੱਲਬਾਤ ਕਰਦਿਆਂ ਹਾਕੀ ਖਿਡਾਰਨ ...
ਪੰਜ ਵਾਰ ਦੇ ਵਿਸ਼ਵ ਸ਼ਤਰੰਜ ਚੈਂਪੀਅਨ ਵਿਸ਼ਵਨਾਥਨ ਆਨੰਦ ਨੂੰ ਅੰਤਰਰਾਸ਼ਟਰੀ ਸ਼ਤਰੰਜ ਫੈਡਰੇਸ਼ਨ ਦਾ ਉਪ ਪ੍ਰਧਾਨ ਕੀਤਾ ਨਿਯੁਕਤ
. . .  about 1 hour ago
ਤਗਮਾ ਜੇਤੂ ਖਿਡਾਰਨ ਹਰਜਿੰਦਰ ਕੌਰ ਦਾ ਪਿੰਡ ਪਹੁੰਚਣ ’ਤੇ ਕੀਤਾ ਗਿਆ ਭਰਵਾਂ ਸਵਾਗਤ
. . .  about 2 hours ago
ਨਾਭਾ ,7 ਅਗਸਤ (ਕਰਮਜੀਤ ਸਿੰਘ)-ਨਾਭਾ ਦੇ ਪਿੰਡ ਮੈਹਸ ਦੀ ਹਰਜਿੰਦਰ ਕੌਰ ਨੇ ਕਾਂਸੀ ਦਾ ਤਗ਼ਮਾ ਜਿੱਤ ਕੇ ਪੂਰੇ ਦੇਸ਼ ਦਾ ਨਾਮ ਰੌਸ਼ਨ ਕੀਤਾ, ਜਿਸ ਦੇ ਅੱਜ ਨਾਭਾ ਪਹੁੰਚਣ ’ਤੇ ਪਿੰਡ ਨਿਵਾਸੀਆਂ ਅਤੇ ਨਾਭਾ ਨਿਵਾਸੀਆਂ ਵਲੋਂ ਭਰਵਾਂ ...
ਭਾਰਤੀ ਕੁੜੀਆਂ ਦੀ ਹਾਕੀ ਟੀਮ ਨੂੰ ਰਾਸ਼ਟਰ-ਮੰਡਲ ਖੇਡਾਂ ‘ਚ ਕਾਂਸੀ ਦਾ ਤਮਗਾ ਜਿੱਤਣ ‘ਤੇ ਦਿਲੋਂ ਮੁਬਾਰਕਾਂ- ਭਗਵੰਤ ਮਾਨ
. . .  about 2 hours ago
ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਪੰਜਾਬ ਦੇ ਪਸ਼ੂਆਂ ਲਈ ‘ਗੋਟ ਪੋਕਸ ਵੈਕਸੀਨ’ ਸ਼ੁਰੂ
. . .  about 2 hours ago
ਬਰਨਾਲਾ/ਰੂੜੇਕੇ ਕਲਾਂ, 7 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)- ਪੰਜਾਬ ਦੇ ਪਸ਼ੂਆਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਪੰਜਾਬ ਪਸ਼ੂ ਪਾਲਨ ਵਿਭਾਗ ਪੰਜਾਬ ਦੇ ਡਾਇਰੈਕਟਰ ਨੇ ਜ਼ਿਲ੍ਹਿਆਂ ਦੇ ਸਮੂਹ ਡਿਪਟੀ ...
ਪੰਜਾਬ ਭਰ ਤੋਂ ਸੰਗਰੂਰ ਪੁੱਜੇ ਸੈਂਕੜੇ ਅਧਿਆਪਕਾਂ ਨੇ ਡੀ.ਟੀ.ਐੱਫ਼. ਦੀ ਅਗਵਾਈ 'ਚ ਕੀਤਾ ਰੋਹ ਭਰਪੂਰ ਪ੍ਰਦਰਸ਼ਨ
. . .  about 3 hours ago
22 ਅਗਸਤ ਨੂੰ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਤੈਅ ਸੰਗਰੂਰ , 7 ਅਗਸਤ (ਧੀਰਜ ਪਸ਼ੌਰੀਆ)- ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਅਗਵਾਈ ਵਿਚ ਸੂਬੇ ਦੇ ਸੈਂਕੜੇ ਅਧਿਆਪਕਾਂ ਨੇ ਜਨਤਕ ਸਿੱਖਿਆ ਤੇ ਮੁਲਾਜ਼ਮ ਵਿਰੋਧੀ ‘ਆਪ’ ਸਰਕਾਰ ਖਿਲਾਫ਼ ...
ਹਾਕੀ ਖਿਡਾਰਨ ਗੁਰਜੀਤ ਕੌਰ ਮਿਆਦੀਆਂ ਦੇ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ
. . .  about 3 hours ago
ਅਜਨਾਲਾ , ਓਠੀਆਂ 7 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ, ਗੁਰਵਿੰਦਰ ਸਿੰਘ ਛੀਨਾ)-ਰਾਸ਼ਟਰਮੰਡਲ ਖੇਡਾਂ ਵਿਚ ਭਾਰਤੀ ਮਹਿਲਾ ਹਾਕੀ ਟੀਮ ਵਲੋਂ ਨਿਊਜ਼ੀਲੈਂਡ ਨੂੰ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤਣ ਦੀ ਖ਼ਬਰ ਮਿਲਣ ਤੋਂ ਬਾਅਦ ...
ਨੀਤੀ ਆਯੋਗ ਦੀ ਬੈਠਕ ਨਵੀਂ ਦਿੱਲੀ 'ਚ ਸਮਾਪਤ, ਪ੍ਰਧਾਨ ਮੰਤਰੀ ਮੋਦੀ ਨੇ ਗੈਰ-ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  about 4 hours ago
ਰਾਸ਼ਟਰਮੰਡਲ ਖੇਡਾਂ : ਪੁਰਸ਼ਾਂ ਦੀ ਤੀਹਰੀ ਛਾਲ ਫਾਈਨਲ ’ਚ ਭਾਰਤ ਦੇ ਐਲਡੋਜ਼ ਪਾਲ ਨੇ ਸੋਨ ਅਤੇ ਭਾਰਤ ਦੇ ਅਬਦੁੱਲਾ ਅਬੂਬੈਕਰ ਨੇ ਚਾਂਦੀ ਦਾ ਤਗਮਾ ਜਿੱਤਿਆ
. . .  about 3 hours ago
ਰਾਸ਼ਟਰਮੰਡਲ ਖ਼ੇਡਾਂ: ਭਾਰਤੀ ਮੁੱਕੇਬਾਜ਼ ਅਮਿਤ ਪੰਘਾਲ ਨੇ ਇੰਗਲੈਂਡ ਦੇ ਕਿਰਨ ਮੈਕਡੋਨਾਲਡ ਨੂੰ ਹਰਾ ਕੇ ਜਿੱਤਿਆ ਸੋਨੇ ਦਾ ਤਗਮਾ
. . .  about 5 hours ago
ਬਰਮਿੰਘਮ, 7 ਅਗਸਤ-ਭਾਰਤੀ ਮੁੱਕੇਬਾਜ਼ ਅਮਿਤ ਪੰਘਾਲ ਨੇ 48-51 ਕਿਲੋਗ੍ਰਾਮ ਭਾਰ ਵਰਗ 'ਚ ਇੰਗਲੈਂਡ ਦੇ ਕਿਰਨ ਮੈਕਡੋਨਾਲਡ ਨੂੰ 5-0 ਨਾਲ ਹਰਾ ਕੇ ਸੋਨ ਦਾ ਤਗ਼ਮਾ ਜਿੱਤਿਆ ਹੈ।
ਰਾਸ਼ਟਰਮੰਡਲ ਖ਼ੇਡਾਂ: ਬਾਕਸਿੰਗ 'ਚ ਨੀਤੂ ਗੰਘਾਸ ਨੇ ਜਿੱਤਿਆ ਸੋਨੇ ਦਾ ਤਗਮਾ
. . .  about 5 hours ago
ਬਰਮਿੰਘਮ, 7 ਅਗਸਤ-ਰਾਸ਼ਟਰਮੰਡਲ ਖ਼ੇਡਾਂ: ਬਾਕਸਿੰਗ 'ਚ ਨੀਤੂ ਗੰਘਾਸ ਨੇ ਜਿੱਤਿਆ ਸੋਨੇ ਦਾ ਤਗਮਾ
ਰਾਸ਼ਟਰਮੰਡਲ ਖੇਡਾਂ : ਨਿਊਜ਼ੀਲੈਂਡ ਨੂੰ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਜਿੱਤਿਆ ਕਾਂਸੀ ਦਾ ਤਗਮਾ
. . .  about 5 hours ago
ਬਰਮਿੰਘਮ, 7 ਅਗਸਤ- ਰਾਸ਼ਟਰਮੰਡਲ ਖੇਡਾਂ 'ਚ ਭਾਰਤੀ ਮਹਿਲਾ ਹਾਕੀ ਟੀਮ ਨੇ ਨਿਊਜ਼ੀਲੈਂਡ ਦੀ ਟੀਮ ਨੂੰ ਸ਼ੂਟਆਊਟ 'ਚ 2-1 ਨਾਲ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ...
ਪਟਿਆਲਾ ਕੇਂਦਰੀ ਜੇਲ੍ਹ 'ਚ ਤਲਾਸ਼ੀ ਅਭਿਆਨ ਦੌਰਾਨ 19 ਮੋਬਾਈਲ ਫ਼ੋਨ ਬਰਾਮਦ - ਹਰਜੋਤ ਸਿੰਘ ਬੈਂਸ
. . .  about 6 hours ago
ਚੰਡੀਗੜ੍ਹ, 7 ਅਗਸਤ - ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕੇ ਦੱਸਿਆ ਕਿ ਪਟਿਆਲਾ ਕੇਂਦਰੀ ਜੇਲ੍ਹ 'ਚ ਅੱਜ ਤਲਾਸ਼ੀ ਅਭਿਆਨ ਦੌਰਾਨ 19 ਮੋਬਾਈਲ ਫ਼ੋਨ ਬਰਾਮਦ...
ਢੰਡੋਲੀ ਕਲਾ ਦੀ ਹੱਡਾ ਰੋੜੀ ਰਾਹਗੀਰਾਂ ਲਈ ਬਣੀ ਮੁਸੀਬਤ, ਅਣਪਛਾਤੇ ਵਿਅਕਤੀਆਂ ਵਲੋਂ ਤਿੰਨ ਗਾਵਾਂ ਸਮੇਤ ਦੋ ਮ੍ਰਿਤਕ ਵੱਛੇ ਸੁੱਟੇ
. . .  about 6 hours ago
ਸੂਲਰ ਘਰਾਟ, 7 ਅਗਸਤ (ਜਸਵੀਰ ਸਿੰਘ ਔਜਲਾ)-ਪਸ਼ੂਆਂ 'ਚ ਪਾਈ ਜਾਣ ਵਾਲੇ 'ਲੰਪੀ ਧਫ਼ੜੀ ਰੋਗ' ਦੀ ਬਿਮਾਰੀ ਨੂੰ ਲੈ ਕੇ ਜਿੱਥੇ ਲੋਕ ਚਿੰਤਤ ਹਨ, ਉੱਥੇ ਇਹ ਬਿਮਾਰੀ ਦਿਨੋਂ ਦਿਨ ਆਪਣੇ ਪੈਰ ਪਸਾਰ ਰਹੀ ਹੈ। ਹਲਕਾ ਦਿੜ੍ਹਬੇ ਦੇ ਪਿੰਡ ਢੰਡੋਲੀ ਕਲਾਂ ਦੀ ਸੂਲਰ ਘਰਾਟ ਤੋਂ...
ਜਨਰਲ ਵਰਗ ਵਲੋਂ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਭੁੱਖ ਹੜਤਾਲ ਸ਼ੁਰੂ, ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗੀ ਭੁੱਖ ਹੜਤਾਲ
. . .  about 6 hours ago
ਸੰਗਰੂਰ, 7 ਅਗਸਤ (ਧੀਰਜ ਪਸ਼ੋਰੀਆ)-ਜਨਰਲ ਕੈਟੇਗਰੀ ਵੈੱਲਫੇਅਰ ਫੈੱਡਰੇਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਸਥਾਨਕ ਰਿਹਾਇਸ਼ ਮੂਹਰੇ ਲੜੀਵਾਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ...
ਸਰਹੱਦ 'ਤੇ ਦੋ ਵਾਰ ਪਾਕਿਸਤਾਨੀ ਡਰੋਨ ਵਲੋਂ ਉਲੰਘਣਾ, ਜਵਾਨਾਂ ਵਲੋਂ ਫ਼ਾਇਰਿੰਗ
. . .  about 6 hours ago
ਖੇਮਕਰਨ, 7 ਅਗਸਤ (ਰਾਕੇਸ਼ ਕੁਮਾਰ ਬਿੱਲਾ)-ਪੰਜਾਬ ਦੀ ਅੰਤਰਰਾਸ਼ਟਰੀ ਸਰਹੱਦ 'ਤੇ ਪਾਕਿਸਤਾਨੀ ਡਰੋਨ ਦੀਆਂ ਲਗਾਤਾਰ ਉਲੰਘਣਾ ਕਰਨ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ...
ਭਗਵੰਤ ਮਾਨ ਵਲੋਂ ਰਾਸ਼ਟਰਮੰਡਲ ਖੇਡਾਂ 'ਚ ਟੀ-20 ਕ੍ਰਿਕੇਟ ਦਾ ਫਾਈਨਲ ਖੇਡਣ ਜਾ ਰਹੀ ਭਾਰਤੀ ਮਹਿਲਾ ਕ੍ਰਿਕੇਟ ਟੀਮ ਨੂੰ ਸ਼ੁੱਭਕਾਮਨਾਵਾਂ
. . .  about 6 hours ago
ਚੰਡੀਗੜ੍ਹ, 7 ਅਗਸਤ - ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਰਾਸ਼ਟਰਮੰਡਲ ਖੇਡਾਂ 'ਚ ਟੀ-20 ਕ੍ਰਿਕੇਟ ਦਾ ਫਾਈਨਲ ਖੇਡਣ ਜਾ ਰਹੀ ਭਾਰਤੀ ਮਹਿਲਾ ਕ੍ਰਿਕੇਟ ਟੀਮ ਨੂੰ ਟਵੀਟ ਕਰ ਕੇ ਸ਼ੁੱਭਕਾਮਨਾਵਾਂ ਦਿੱਤੀਆਂ...
ਚੱਲਦੀ ਕਾਰ 'ਚ ਵਿਆਹੁਤਾ ਨਾਲ ਸਮੂਹਿਕ ਜਬਰ-ਜਨਾਹ ਕਰਨ ਵਾਲੇ ਚਾਰ ਨੌਜਵਾਨਾਂ ਖ਼ਿਲਾਫ਼ ਕੇਸ ਦਰਜ
. . .  about 7 hours ago
ਲੁਧਿਆਣਾ, 7 ਅਗਸਤ (ਪਰਮਿੰਦਰ ਸਿੰਘ ਆਹੂਜਾ)-ਚੱਲਦੀ ਕਾਰ 'ਚ ਵਿਆਹੁਤਾ ਨਾਲ ਸਮੂਹਿਕ ਜਬਰ-ਜਨਾਹ ਕਰਨ ਵਾਲੇ ਚਾਰ ਨੌਜਵਾਨਾਂ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਮੁਤਾਬਿਕ ਪੁਲਿਸ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 15 ਫੱਗਣ ਸੰਮਤ 551

ਅੰਮ੍ਰਿਤਸਰ

ਅਣਪਛਾਤੇ ਲੁਟੇਰਿਆਂ ਵਲੋਂ ਪੰਜਾਬ ਨੈਸ਼ਨਲ ਬੈਂਕ ਦੀ ਮਜੀਠਾ ਸ਼ਾਖਾ ਅਤੇ ਨਾਗ ਕਲਾਂ ਸ਼ਾਖਾ ਦੇ ਏ.ਟੀ.ਐੱਮ. ਤੋੜਨ ਦੀ ਨਾਕਾਮ ਕੋਸ਼ਿਸ਼

ਮਜੀਠਾ, 26 ਫਰਵਰੀ (ਮਨਿੰਦਰ ਸਿੰਘ ਸੋਖੀ, ਜਗਤਾਰ ਸਿੰਘ ਸਹਿਮੀ)-ਅਣਪਛਾਤੇ ਲੁਟੇਰਿਆਂ ਵਲੋਂ ਪੰਜਾਬ ਨੈਸ਼ਨਲ ਬੈਂਕ ਦੀ ਮਜੀਠਾ ਅਤੇ ਨਾਗ ਕਲਾਂ ਬਰਾਂਚ ਦੇ ਏਟੀਐਮ ਨੂੰ ਲੁੱਟਣ ਦੀ ਨਾਕਾਮ ਕੋਸ਼ਿਸ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਬੈਂਕਾਂ ਦੇ ਸੀਸੀਟੀਵੀ ਕੈਮਰਿਆਂ ...

ਪੂਰੀ ਖ਼ਬਰ »

ਪੁਲਿਸ ਨੇ 48 ਘੰਟਿਆਂ 'ਚ ਕਤਲ ਦੀ ਗੁੱਥੀ ਸੁਲਝਾਈ

ਛੇਹਰਟਾ, 26 ਫਰਵਰੀ (ਸੁਰਿੰਦਰ ਸਿੰਘ ਵਿਰਦੀ)¸ਮਾਣਯੋਗ ਪੁਲਿਸ ਕਮਿਸ਼ਨਰ ਅੰਮਿ੍ਤਸਰ ਦੀਆਂ ਹਦਾਇਤਾਂ ਅਨੁਸਾਰ ਮੁਖਵਿੰਦਰ ਸਿੰਘ ਭੁੱਲਰ ਡਿਪਟੀ ਕਮਿਸ਼ਨਰ ਪੁਲਿਸ ਇੰਵੈਸਟੀਗੇਸ਼ਨ, ਸੰਦੀਪ ਕੁਮਾਰ ਮਲਿਕ ਵਧੀਕ ਡਿਪਟੀ ਕਮਿਸ਼ਨਰ, ਅਤੇ ਏਸੀਪੀ ਪੱਛਮੀ ਦੇਵ ਦੱਤ ...

ਪੂਰੀ ਖ਼ਬਰ »

ਗੁਟਕਾ ਸਾਹਿਬ ਬੇਅਦਬੀ ਮਾਮਲੇ ਦੀ ਜਾਂਚ ਲਈ ਜਥੇਦਾਰ ਵਲੋਂ ਬਣਾਈ ਕਮੇਟੀ ਅੱਜ ਪੁੱਜੇਗੀ ਨਾਭਾ ਜੇਲ੍ਹ

ਅੰਮਿ੍ਤਸਰ, 26 ਫ਼ਰਵਰੀ (ਸਟਾਫ ਰਿਪੋਰਟਰ)¸ਸਿੱਖ ਬੰਦੀਆਂ ਲਈ ਨਾਭਾ ਜੇਲ੍ਹ ਅੰਦਰ ਭੇਜੇ ਗਏ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਗਠਿਤ ਕੀਤੀ ਗਈ ਚਾਰ ...

ਪੂਰੀ ਖ਼ਬਰ »

ਜ਼ਹਿਰੀਲੀ ਗੈਸ ਚੜ੍ਹਣ ਨਾਲ ਸੀਵਰਮੈਨ ਦੀ ਮੌਤ

ਅੰਮਿ੍ਤਸਰ, 26 ਫਰਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਵਿਚ ਮੁਹੱਲਾ ਸੁਧਾਰ ਕਮੇਟੀ ਤਹਿਤ ਕੰਮ ਕਰਦੇ ਸੀਵਰਮੈਨ ਦੀ ਜ਼ਹਿਰਲੀ ਗੈਸ ਚੜਨ ਕਾਰਨ ਮੌਤ ਹੋਣ ਸਬੰਧੀ ਖ਼ਬਰ ਮਿਲੀ ਹੈ | ਮਿ੍ਤਕ ਦੀ ਪਹਿਚਾਣ ਜਗੀਰ ਸਿੰਘ ਵਾਸੀ ਵੇਰਕਾ ਵਲੋਂ ਦੱਸੀ ਜਾਂਦੀ ਹੈ | ਦੱਸਿਆ ਜਾਂਦਾ ਹੈ ...

ਪੂਰੀ ਖ਼ਬਰ »

ਈ. ਟੀ. ਟੀ. ਤੋਂ ਐਚ. ਟੀ. ਅਤੇ ਐਚ. ਟੀ. ਤੋਂ ਸੀ. ਐਚ. ਟੀ. ਦੀਆਂ ਤਰੱਕੀਆਂ ਕਰਨ ਲਈ ਹੁਕਮ ਜਾਰੀ

ਐੱਸ. ਏ. ਐੱਸ. ਨਗਰ, 26 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਡੀ. ਪੀ. ਆਈ. (ਅ. ਸ.) ਵਲੋਂ ਸ੍ਰੀ ਅੰਮਿ੍ਤਸਰ ਸਾਹਿਬ, ਸੰਗਰੂਰ, ਮੋਗਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਅ. ਸ.) ਨੂੰ ਈ. ਟੀ. ਟੀ. ਤੋਂ ਐਚ. ਟੀ. ਅਤੇ ਐਚ. ਟੀ. ਤੋਂ ਸੀ. ਐਚ. ਟੀ. ਦੀਆਂ ਤਰੱਕੀਆਂ ...

ਪੂਰੀ ਖ਼ਬਰ »

ਬਿਕਰਮ ਮਜੀਠੀਆ ਵਲੋਂ ਕਬੱਡੀ ਕੱਪ ਮਹਿਤਾ ਨੰਗਲ ਦਾ ਪੋਸਟਰ ਜਾਰੀ

ਚੌਕ ਮਹਿਤਾ, 26 ਫਰਵਰੀ (ਧਰਮਿੰਦਰ ਸਿੰਘ ਸਦਾਰੰਗ)-ਦਮਦਮੀ ਟਕਸਾਲ ਦੇ ਮੁੱਖੀ ਸੰਤ ਗਿ. ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਦੀ ਰਹਿਨੁਮਾਈ ਹੇਠ ਸਾਲਾਨਾ ਸੰਤ ਕਰਤਾਰ ਸਿੰਘ ਖਾਲਸਾ ਯਾਦਗਾਰੀ ਕਬੱਡੀ ਕੱਪ ਮਹਿਤਾ ਨੰਗਲ ਇਲਾਕਾ ਨਿਵਾਸੀਆਂ ਤੇ ਐੱਨ.ਆਰ.ਆਈ. ਵੀਰਾਂ ਦੇ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘਾ ਸਿਆਸੀ ਤਲਖ਼ੀਆਂ ਨੂੰ ਘੱਟ ਕਰਨ 'ਚ ਨਿਭਾਅ ਰਿਹੈ ਵੱਡੀ ਭੂਮਿਕਾ-ਸ਼ਾਜੀਆ ਅਤਾ

ਅੰਮਿ੍ਤਸਰ, 26 ਫ਼ਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚੀ ਪਾਕਿਸਤਾਨ ਪੀਪਲਜ਼ ਪਾਰਟੀ (ਪੀ. ਪੀ. ਪੀ.) ਦੀ ਐਮ. ਐਨ. ਏ. (ਮੈਂਬਰ ਨੈਸ਼ਨਲ ਅਸੈਂਬਲੀ) ਬੀਬੀ ਸ਼ਾਜੀਆ ਅਤਾ ਅਤੇ ਐਨੀ ਮਰੀ ਨੇ ਗੁਰਦੁਆਰਾ ...

ਪੂਰੀ ਖ਼ਬਰ »

ਸਤਿਕਾਰ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਹਿੰਦੂ ਪਰਿਵਾਰ ਵਲੋਂ ਗੁਰ-ਮਰਿਯਾਦਾ ਦੇ ਉਲਟ ਕਿਰਿਆ ਕਰਨ ਦਾ ਕੀਤਾ ਵਿਰੋਧ

ਛੇਹਰਟਾ, 26 ਫ਼ਰਵਰੀ (ਸੁੱਖ ਵਡਾਲੀ/ਵਿਰਦੀ)¸ਗੁਰਦੁਆਰਾ ਸਿੰਘ ਸਭਾ ਗੁਰੂ ਨਾਨਕਪੁਰਾ ਕੋਟ ਖਾਲਸਾ ਵਿਖੇ ਅੱਜ ਗੁਰ-ਮਰਿਯਾਦਾ ਦੇ ਉਲਟ ਇਕ ਹਿੰਦੂ ਪਰਿਵਾਰ ਵੱਲੋਂ ਕਿਰਿਆ ਕਰਨ ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ਦੇ ਮੁੱਖ ਸੇਵਾਦਾਰ ਬਲਬੀਰ ਸਿੰਘ ...

ਪੂਰੀ ਖ਼ਬਰ »

ਨੰਗਲ ਵੰਝਾਂਵਾਲਾ ਤੋਂ ਐਕਸਾਈਜ਼ ਵਿਭਾਗ ਨੇ 1100 ਲੀਟਰ ਲਾਹਣ ਕੀਤੀ ਬਰਾਮਦ

ਅਜਨਾਲਾ, 26 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)¸ਕਰ ਤੇ ਆਬਕਾਰੀ ਵਿਭਾਗ ਦੇ ਸਹਾਇਕ ਕਮਿਸ਼ਨਰ ਰਮਨਪ੍ਰੀਤ ਕੌਰ ਦੀਆਂ ਹਦਾਇਤਾਂ ਅਤੇ ਈ.ਟੀ.ਓ. ਹੇਮੰਤ ਸ਼ਰਮਾ ਦੀ ਅਗਵਾਈ 'ਚ ਐਕਸਾਈਜ਼ ਵਿਭਾਗ ਅੰਮਿ੍ਤਸਰ-2 ਦੇ ਇੰਸਪੈਕਟਰ ਸ੍ਰੀਮਤੀ ਰਾਜਵਿੰਦਰ ਕੌਰ ਗਿੱਲ ਵੱਲੋਂ ...

ਪੂਰੀ ਖ਼ਬਰ »

ਦਿੱਲੀ ਦੰਗਿਆਂ ਦੀ ਹਿੰਸਾ ਲਈ ਅਮਿਤ ਸ਼ਾਹ ਦੀ ਨਾਕਾਮੀ ਜ਼ਿੰਮੇਵਾਰ-ਕੰਵਰਪ੍ਰਤਾਪ

ਅਜਨਾਲਾ, 26 ਫ਼ਰਵਰੀ (ਐਸ. ਪ੍ਰਸ਼ੋਤਮ)¸ਇੱਥੇ ਕਾਂਗਰਸ ਤੇ ਯੂਥ ਕਾਂਗਰਸ ਆਗੂਆਂ ਦੀ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਸ. ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਕਰਵਾਈ ਗਈ ਮੀਟਿੰਗ ਦੌਰਾਨ ਪਿਛਲੇ 3 ਦਿਨਾਂ ਤੋਂ ਦਿੱਲੀ ਵਿਖੇ ਵਾਪਰੇ ਦੰਗਿਆਂ 'ਚ ਇਕ ਪੁਲਿਸ ...

ਪੂਰੀ ਖ਼ਬਰ »

ਮਿੰਨੀ ਬੱਸ ਆਪ੍ਰੇਟਰ ਯੂਨੀਅਨ ਵਲੋਂ ਸਰਕਾਰ ਿਖ਼ਲਾਫ਼ ਅਰਥੀ ਫੂਕ ਮੁਜ਼ਾਹਰਾ

ਅੰਮਿ੍ਤਸਰ, 26 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਮਿੰਨੀ ਬੱਸ ਅਪਰੇਟਰ ਯੂਨੀਅਨ ਅੰਮਿ੍ਤਸਰ ਵਲੋਂ ਸੂਬਾ ਸਰਕਾਰ ਿਖ਼ਲਾਫ਼ ਵੱਖ-ਵੱਖ ਮੰਗਾਂ ਸਬੰਧੀ ਮਦਨ ਲਾਲ ਢੀਂਗਰਾ ਬੱਸ ਟਰਮੀਨਲ ਵਿਖੇ ਸ਼ੁਰੂ ਕੀਤੀ 5 ਰੋਜ਼ਾ ਭੁੱਖ ਹੜਤਾਲ ਜਿੱਥੇ ਅੱਜ ਤੀਜੇ ਦਿਨ ਵੀ ਜਾਰੀ ਰਹੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ 2 ਕਾਬੂ

ਅੰਮਿ੍ਤਸਰ, 26 ਫਰਵਰੀ (ਰੇਸ਼ਮ ਸਿੰਘ)¸ਮਜੀਠਾ ਰੋਡ ਦੀ ਪੁਲਿਸ ਚੌਾਕੀ ਫ਼ੈਜ਼ਪੁਰਾ ਵੱਲੋਂ ਨਸ਼ੀਲੀਆਂ ਗੋਲੀਆਂ ਵੇਚਣ ਵਾਲੇ 2 ਨੌਜਵਾਨਾਂ ਨੂੰ ੂ ਕਾਬੂ ਕਰ ਲਿਆ ਹੈ ਜਿਨ੍ਹਾਂ ਪਾਸੋਂ ਪੁਲਿਸ ਨੇ 100 ਨਸ਼ੀਲੀਆਂ ਗੋਲੀਆਂ ਵੀ ਬਰਾਮਦ ਕਰ ਲਈਆਂ ਹਨ | ਚੌਾਕੀ ਇੰਚਾਰਜ਼ ਏ. ਐਸ. ...

ਪੂਰੀ ਖ਼ਬਰ »

ਰਾਜਾਸਾਂਸੀ ਹਵਾਈ ਅੱਡੇ 'ਤੇ 700 ਗ੍ਰਾਮ ਸੋਨੇ ਸਮੇਤ ਇਕ ਕਾਬੂ


ਰਾਜਾਸਾਂਸੀ, 26 ਫਰਵਰੀ (ਹੇਰ, ਖੀਵਾ)- ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੇ ਅੱਜ ਇਕ ਯਾਤਰੀ ਕੋਲੋਂ ਕਸਟਮ ਵਿਭਾਗ ਨੇ 700 ਗ੍ਰਾਮ ਸੋਨਾ ਬਰਾਮਦ ਕੀਤਾ ਹੈ | ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 2.30 ਵਜੇ ਦੁਬਈ ਤੋਂ ਆਈ ਹਵਾਈ ਉਡਾਨ ਰਾਹੀਂ ਇਥੇ ਪੁੱਜੇ ਸਰਬਜੀਤ ਸਿੰਘ ਨਾਂਅ ਦੇ ਇਕ ਵਿਅਕਤੀ ਕੋਲੋਂ ਕਸਟਮ ਵਿਭਾਗ ਨੇ 700 ਗ੍ਰਾਮ ਸੋਨਾ ਬਰਾਮਦ ਕੀਤਾ ਹੈ | ਕਸਟਮ ਵਿਭਾਗ ਨੇ ਉਕਤ ਵਿਅਕਤੀ ਨੂੰ ਗਿ੍ਫ਼ਤਾਰ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਖ਼ਬਰ ਸ਼ੇਅਰ ਕਰੋ

 

ਭਿੰਡੀ ਸੈਦਾਂ ਪੁਲਿਸ ਵਲੋਂ 9 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ

ਭਿੰਡੀ ਸੈਦਾਂ, 26 ਫਰਵਰੀ (ਪਿ੍ਤਪਾਲ ਸਿੰਘ ਸੂਫ਼ੀ)-ਪੁਲਿਸ ਥਾਣਾ ਭਿੰਡੀ ਸੈਦਾਂ ਦੇ ਮੁੱਖ ਅਧਿਕਾਰੀ ਸੁਖਜਿੰਦਰ ਸਿੰਘ ਖਹਿਰਾ ਵਲੋਂ ਇਲਾਕੇ ਵਿਚ ਚਲਾਈ ਹੋਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਇਕ ਹੋਰ ਸਫਲਤਾ ਹਾਸਿਲ ਕਰਦਿਆਂ ਬੀਤੀ ਸ਼ਾਮ ਇਕ ਐਕਟਿਵਾ ਸਵਾਰ ਕਥਿਤ ਨਸ਼ਾ ...

ਪੂਰੀ ਖ਼ਬਰ »

ਪੰਜਾਬੀ ਥੀਏਟਰ ਅਕੈਡਮੀ ਯੂ. ਕੇ ਵਲੋਂ ਧਾਰਮਿਕ ਨਾਟਕ 'ਨਾਨਕ ਆਇਆ ਨਾਨਕ ਆਇਆ' ਦੀ ਪੇਸ਼ਕਾਰੀ ਕੱਲ੍ਹ

ਅੰਮਿ੍ਤਸਰ, 26 ਫਰਵਰੀ (ਜੱਸ)-ਪੰਜਾਬੀ ਥੀਏਟਰ ਅਕੈਡਮੀ ਯੂ. ਕੇ. ਵਲੋਂ ਚੀਫ਼ ਖ਼ਾਲਸਾ ਦੀਵਾਨ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੌਸ਼ਨੀ ਤੇ ਅਵਾਜ਼ 'ਤੇ ਆਧਾਰਿਤ ਧਾਰਮਿਕ ਨਾਟਕ 'ਨਾਨਕ ਆਇਆ ਨਾਨਕ ਆਇਆ' ਦੀ ...

ਪੂਰੀ ਖ਼ਬਰ »

ਮੱਧ-ਪ੍ਰਦੇਸ਼ ਵਿਖੇ ਕੱਲ੍ਹ ਕਰਵਾਏ ਜਾ ਰਹੇ ਗੁਰਮਤਿ ਸਮਾਗਮ 'ਚ ਸ਼ਾਮਿਲ ਹੋਣਗੇ ਜਥੇਦਾਰ ਤੇ ਪ੍ਰਧਾਨ ਸ਼ੋ੍ਰਮਣੀ ਕਮੇਟੀ

ਅੰਮਿ੍ਤਸਰ, 26 ਫਰਵਰੀ (ਸਟਾਫ ਰਿਪੋਰਟਰ)-ਮੱਧ-ਪ੍ਰਦੇਸ਼ ਦੀ ਸਰਕਾਰ ਵਲੋਂ ਪਿਛਲੇ ਦਿਨੀਂ ਸਿੱਖਾਂ ਦੇ ਉਜਾੜੇ ਦੀ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਸਿੱਖ ਸੰਸਥਾਵਾਂ ਦੀਆਂ ਸਰਗਰਮੀਆਂ ਦਾ ਵਿਸ਼ੇਸ਼ ਕੇਂਦਰ ਬਣੇ ਜ਼ਿਲ੍ਹਾ ਗਵਾਲੀਅਰ ਦੇ ਸ਼ਿਵਪੁਰੀ ਇਲਾਕੇ 'ਚ ...

ਪੂਰੀ ਖ਼ਬਰ »

ਚੱਬਾ ਵਿਖੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਧਾਰਮਿਕ ਸਮਾਗਮ ਅਤੇ ਕਬੱਡੀ ਮੈਚ ਕੱਲ੍ਹ

ਚੱਬਾ, 26 ਫਰਵਰੀ (ਜੱਸਾ ਅਨਜਾਣ)-ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਵਲੋਂ ਆਰੰਭੇ ਸਿੱਖ ਸੰਘਰਸ਼ ਦੌਰਾਨ ਸ਼ਹੀਦ ਹੋਏ ਭਾਈ ਸੁਖਦੇਵ ਸਿੰਘ ਚੱਬਾ ਅਤੇ 1984 ਵਿਚ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਸਾਕਾ ਨੀਲਾ ਤਾਰਾ ਦੌਰਾਨ ਸ਼ਹੀਦ ਹੋਏ ਪਿੰਡ ਚੱਬਾ ਦੇ ...

ਪੂਰੀ ਖ਼ਬਰ »

ਅਸੀਂ ਪੰਜਾਬ 'ਚੋਂ ਇਕ-ਇਕ ਬੂੰਦ ਪਾਣੀ ਲਿਆਵਾਂਗੇ-ਹੁੱਡਾ

ਚੰਡੀਗੜ੍ਹ, 26 ਫਰਵਰੀ (ਐਨ.ਐਸ. ਪਰਵਾਨਾ)-ਹਰਿਆਣਾ ਵਿਧਾਨ ਸਭਾ ਵਿਚ ਰਾਜਪਾਲ ਦੇ ਭਾਸ਼ਨ 'ਤੇ ਧੰਨਵਾਦ ਦੇ ਮਤੇ 'ਤੇ ਅੱਜ ਵੀ ਬਹਿਸ ਜਾਰੀ ਰਹੀ | ਅੱਜ ਪ੍ਰੈੱਸ ਲਾਬੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਦਾਅਵਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX