ਮਜੀਠਾ, 26 ਫਰਵਰੀ (ਮਨਿੰਦਰ ਸਿੰਘ ਸੋਖੀ, ਜਗਤਾਰ ਸਿੰਘ ਸਹਿਮੀ)-ਅਣਪਛਾਤੇ ਲੁਟੇਰਿਆਂ ਵਲੋਂ ਪੰਜਾਬ ਨੈਸ਼ਨਲ ਬੈਂਕ ਦੀ ਮਜੀਠਾ ਅਤੇ ਨਾਗ ਕਲਾਂ ਬਰਾਂਚ ਦੇ ਏਟੀਐਮ ਨੂੰ ਲੁੱਟਣ ਦੀ ਨਾਕਾਮ ਕੋਸ਼ਿਸ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਬੈਂਕਾਂ ਦੇ ਸੀਸੀਟੀਵੀ ਕੈਮਰਿਆਂ ...
ਛੇਹਰਟਾ, 26 ਫਰਵਰੀ (ਸੁਰਿੰਦਰ ਸਿੰਘ ਵਿਰਦੀ)¸ਮਾਣਯੋਗ ਪੁਲਿਸ ਕਮਿਸ਼ਨਰ ਅੰਮਿ੍ਤਸਰ ਦੀਆਂ ਹਦਾਇਤਾਂ ਅਨੁਸਾਰ ਮੁਖਵਿੰਦਰ ਸਿੰਘ ਭੁੱਲਰ ਡਿਪਟੀ ਕਮਿਸ਼ਨਰ ਪੁਲਿਸ ਇੰਵੈਸਟੀਗੇਸ਼ਨ, ਸੰਦੀਪ ਕੁਮਾਰ ਮਲਿਕ ਵਧੀਕ ਡਿਪਟੀ ਕਮਿਸ਼ਨਰ, ਅਤੇ ਏਸੀਪੀ ਪੱਛਮੀ ਦੇਵ ਦੱਤ ...
ਅੰਮਿ੍ਤਸਰ, 26 ਫ਼ਰਵਰੀ (ਸਟਾਫ ਰਿਪੋਰਟਰ)¸ਸਿੱਖ ਬੰਦੀਆਂ ਲਈ ਨਾਭਾ ਜੇਲ੍ਹ ਅੰਦਰ ਭੇਜੇ ਗਏ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਗਠਿਤ ਕੀਤੀ ਗਈ ਚਾਰ ...
ਅੰਮਿ੍ਤਸਰ, 26 ਫਰਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਵਿਚ ਮੁਹੱਲਾ ਸੁਧਾਰ ਕਮੇਟੀ ਤਹਿਤ ਕੰਮ ਕਰਦੇ ਸੀਵਰਮੈਨ ਦੀ ਜ਼ਹਿਰਲੀ ਗੈਸ ਚੜਨ ਕਾਰਨ ਮੌਤ ਹੋਣ ਸਬੰਧੀ ਖ਼ਬਰ ਮਿਲੀ ਹੈ | ਮਿ੍ਤਕ ਦੀ ਪਹਿਚਾਣ ਜਗੀਰ ਸਿੰਘ ਵਾਸੀ ਵੇਰਕਾ ਵਲੋਂ ਦੱਸੀ ਜਾਂਦੀ ਹੈ | ਦੱਸਿਆ ਜਾਂਦਾ ਹੈ ...
ਐੱਸ. ਏ. ਐੱਸ. ਨਗਰ, 26 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਡੀ. ਪੀ. ਆਈ. (ਅ. ਸ.) ਵਲੋਂ ਸ੍ਰੀ ਅੰਮਿ੍ਤਸਰ ਸਾਹਿਬ, ਸੰਗਰੂਰ, ਮੋਗਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਅ. ਸ.) ਨੂੰ ਈ. ਟੀ. ਟੀ. ਤੋਂ ਐਚ. ਟੀ. ਅਤੇ ਐਚ. ਟੀ. ਤੋਂ ਸੀ. ਐਚ. ਟੀ. ਦੀਆਂ ਤਰੱਕੀਆਂ ...
ਚੌਕ ਮਹਿਤਾ, 26 ਫਰਵਰੀ (ਧਰਮਿੰਦਰ ਸਿੰਘ ਸਦਾਰੰਗ)-ਦਮਦਮੀ ਟਕਸਾਲ ਦੇ ਮੁੱਖੀ ਸੰਤ ਗਿ. ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਦੀ ਰਹਿਨੁਮਾਈ ਹੇਠ ਸਾਲਾਨਾ ਸੰਤ ਕਰਤਾਰ ਸਿੰਘ ਖਾਲਸਾ ਯਾਦਗਾਰੀ ਕਬੱਡੀ ਕੱਪ ਮਹਿਤਾ ਨੰਗਲ ਇਲਾਕਾ ਨਿਵਾਸੀਆਂ ਤੇ ਐੱਨ.ਆਰ.ਆਈ. ਵੀਰਾਂ ਦੇ ...
ਅੰਮਿ੍ਤਸਰ, 26 ਫ਼ਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚੀ ਪਾਕਿਸਤਾਨ ਪੀਪਲਜ਼ ਪਾਰਟੀ (ਪੀ. ਪੀ. ਪੀ.) ਦੀ ਐਮ. ਐਨ. ਏ. (ਮੈਂਬਰ ਨੈਸ਼ਨਲ ਅਸੈਂਬਲੀ) ਬੀਬੀ ਸ਼ਾਜੀਆ ਅਤਾ ਅਤੇ ਐਨੀ ਮਰੀ ਨੇ ਗੁਰਦੁਆਰਾ ...
ਛੇਹਰਟਾ, 26 ਫ਼ਰਵਰੀ (ਸੁੱਖ ਵਡਾਲੀ/ਵਿਰਦੀ)¸ਗੁਰਦੁਆਰਾ ਸਿੰਘ ਸਭਾ ਗੁਰੂ ਨਾਨਕਪੁਰਾ ਕੋਟ ਖਾਲਸਾ ਵਿਖੇ ਅੱਜ ਗੁਰ-ਮਰਿਯਾਦਾ ਦੇ ਉਲਟ ਇਕ ਹਿੰਦੂ ਪਰਿਵਾਰ ਵੱਲੋਂ ਕਿਰਿਆ ਕਰਨ ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ਦੇ ਮੁੱਖ ਸੇਵਾਦਾਰ ਬਲਬੀਰ ਸਿੰਘ ...
ਅਜਨਾਲਾ, 26 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)¸ਕਰ ਤੇ ਆਬਕਾਰੀ ਵਿਭਾਗ ਦੇ ਸਹਾਇਕ ਕਮਿਸ਼ਨਰ ਰਮਨਪ੍ਰੀਤ ਕੌਰ ਦੀਆਂ ਹਦਾਇਤਾਂ ਅਤੇ ਈ.ਟੀ.ਓ. ਹੇਮੰਤ ਸ਼ਰਮਾ ਦੀ ਅਗਵਾਈ 'ਚ ਐਕਸਾਈਜ਼ ਵਿਭਾਗ ਅੰਮਿ੍ਤਸਰ-2 ਦੇ ਇੰਸਪੈਕਟਰ ਸ੍ਰੀਮਤੀ ਰਾਜਵਿੰਦਰ ਕੌਰ ਗਿੱਲ ਵੱਲੋਂ ...
ਅਜਨਾਲਾ, 26 ਫ਼ਰਵਰੀ (ਐਸ. ਪ੍ਰਸ਼ੋਤਮ)¸ਇੱਥੇ ਕਾਂਗਰਸ ਤੇ ਯੂਥ ਕਾਂਗਰਸ ਆਗੂਆਂ ਦੀ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਸ. ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਕਰਵਾਈ ਗਈ ਮੀਟਿੰਗ ਦੌਰਾਨ ਪਿਛਲੇ 3 ਦਿਨਾਂ ਤੋਂ ਦਿੱਲੀ ਵਿਖੇ ਵਾਪਰੇ ਦੰਗਿਆਂ 'ਚ ਇਕ ਪੁਲਿਸ ...
ਅੰਮਿ੍ਤਸਰ, 26 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਮਿੰਨੀ ਬੱਸ ਅਪਰੇਟਰ ਯੂਨੀਅਨ ਅੰਮਿ੍ਤਸਰ ਵਲੋਂ ਸੂਬਾ ਸਰਕਾਰ ਿਖ਼ਲਾਫ਼ ਵੱਖ-ਵੱਖ ਮੰਗਾਂ ਸਬੰਧੀ ਮਦਨ ਲਾਲ ਢੀਂਗਰਾ ਬੱਸ ਟਰਮੀਨਲ ਵਿਖੇ ਸ਼ੁਰੂ ਕੀਤੀ 5 ਰੋਜ਼ਾ ਭੁੱਖ ਹੜਤਾਲ ਜਿੱਥੇ ਅੱਜ ਤੀਜੇ ਦਿਨ ਵੀ ਜਾਰੀ ਰਹੀ ...
ਅੰਮਿ੍ਤਸਰ, 26 ਫਰਵਰੀ (ਰੇਸ਼ਮ ਸਿੰਘ)¸ਮਜੀਠਾ ਰੋਡ ਦੀ ਪੁਲਿਸ ਚੌਾਕੀ ਫ਼ੈਜ਼ਪੁਰਾ ਵੱਲੋਂ ਨਸ਼ੀਲੀਆਂ ਗੋਲੀਆਂ ਵੇਚਣ ਵਾਲੇ 2 ਨੌਜਵਾਨਾਂ ਨੂੰ ੂ ਕਾਬੂ ਕਰ ਲਿਆ ਹੈ ਜਿਨ੍ਹਾਂ ਪਾਸੋਂ ਪੁਲਿਸ ਨੇ 100 ਨਸ਼ੀਲੀਆਂ ਗੋਲੀਆਂ ਵੀ ਬਰਾਮਦ ਕਰ ਲਈਆਂ ਹਨ | ਚੌਾਕੀ ਇੰਚਾਰਜ਼ ਏ. ਐਸ. ...
ਰਾਜਾਸਾਂਸੀ, 26 ਫਰਵਰੀ (ਹੇਰ, ਖੀਵਾ)- ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੇ ਅੱਜ ਇਕ ਯਾਤਰੀ ਕੋਲੋਂ ਕਸਟਮ ਵਿਭਾਗ ਨੇ 700 ਗ੍ਰਾਮ ਸੋਨਾ ਬਰਾਮਦ ਕੀਤਾ ਹੈ | ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 2.30 ਵਜੇ ਦੁਬਈ ...
ਭਿੰਡੀ ਸੈਦਾਂ, 26 ਫਰਵਰੀ (ਪਿ੍ਤਪਾਲ ਸਿੰਘ ਸੂਫ਼ੀ)-ਪੁਲਿਸ ਥਾਣਾ ਭਿੰਡੀ ਸੈਦਾਂ ਦੇ ਮੁੱਖ ਅਧਿਕਾਰੀ ਸੁਖਜਿੰਦਰ ਸਿੰਘ ਖਹਿਰਾ ਵਲੋਂ ਇਲਾਕੇ ਵਿਚ ਚਲਾਈ ਹੋਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਇਕ ਹੋਰ ਸਫਲਤਾ ਹਾਸਿਲ ਕਰਦਿਆਂ ਬੀਤੀ ਸ਼ਾਮ ਇਕ ਐਕਟਿਵਾ ਸਵਾਰ ਕਥਿਤ ਨਸ਼ਾ ...
ਅੰਮਿ੍ਤਸਰ, 26 ਫਰਵਰੀ (ਜੱਸ)-ਪੰਜਾਬੀ ਥੀਏਟਰ ਅਕੈਡਮੀ ਯੂ. ਕੇ. ਵਲੋਂ ਚੀਫ਼ ਖ਼ਾਲਸਾ ਦੀਵਾਨ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੌਸ਼ਨੀ ਤੇ ਅਵਾਜ਼ 'ਤੇ ਆਧਾਰਿਤ ਧਾਰਮਿਕ ਨਾਟਕ 'ਨਾਨਕ ਆਇਆ ਨਾਨਕ ਆਇਆ' ਦੀ ...
ਅੰਮਿ੍ਤਸਰ, 26 ਫਰਵਰੀ (ਸਟਾਫ ਰਿਪੋਰਟਰ)-ਮੱਧ-ਪ੍ਰਦੇਸ਼ ਦੀ ਸਰਕਾਰ ਵਲੋਂ ਪਿਛਲੇ ਦਿਨੀਂ ਸਿੱਖਾਂ ਦੇ ਉਜਾੜੇ ਦੀ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਸਿੱਖ ਸੰਸਥਾਵਾਂ ਦੀਆਂ ਸਰਗਰਮੀਆਂ ਦਾ ਵਿਸ਼ੇਸ਼ ਕੇਂਦਰ ਬਣੇ ਜ਼ਿਲ੍ਹਾ ਗਵਾਲੀਅਰ ਦੇ ਸ਼ਿਵਪੁਰੀ ਇਲਾਕੇ 'ਚ ...
ਚੱਬਾ, 26 ਫਰਵਰੀ (ਜੱਸਾ ਅਨਜਾਣ)-ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਵਲੋਂ ਆਰੰਭੇ ਸਿੱਖ ਸੰਘਰਸ਼ ਦੌਰਾਨ ਸ਼ਹੀਦ ਹੋਏ ਭਾਈ ਸੁਖਦੇਵ ਸਿੰਘ ਚੱਬਾ ਅਤੇ 1984 ਵਿਚ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਸਾਕਾ ਨੀਲਾ ਤਾਰਾ ਦੌਰਾਨ ਸ਼ਹੀਦ ਹੋਏ ਪਿੰਡ ਚੱਬਾ ਦੇ ਭਾਈ ਦਲਵਿੰਦਰ ਸਿੰਘ, ਭਾਈ ਭਗਵਾਨ ਸਿੰਘ, ਭਾਈ ਪਰਮਜੀਤ ਸਿੰਘ, ਭਾਈ ਬਲਵਿੰਦਰ ਸਿੰਘ, ਭਾਈ ਗੁਰਮੱਖ ਸਿੰਘ ਦੀ ਯਾਦ 'ਚ ਸਾਲਾਨਾ ਬਰਸੀ ਸਮਾਗਮ ਪਿੰਡ ਚੱਬਾ ਵਾਇਆ ਮੰਡਿਆਲਾ ਰੋਡ ਸਥਿਤ ਗੁਰਦੁਆਰਾ ਬਹਿਕਾ ਵਿਖੇ 28 ਫਰਵਰੀ ਦਿਨ ਸ਼ੁੱਕਰਵਾਰ ਨੂੰ ਮਨਾਇਆ ਜਾ ਰਿਹਾ ਹੈ | ਇਸ ਸ਼ਹੀਦੀ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਸੁਖਦੇਵ ਸਿੰਘ ਚੱਬਾ ਦੇ ਛੋਟੇ ਭਰਾਤਾ ਦਿਲਬਾਗ ਸਿੰਘ ਭੋਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਵਿਸ਼ਾਲ ਦੀਵਾਨ ਸਜਾਏ ਜਾਣਗੇ | ਜਿਸ ਵਿਚ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਸਿੰਘ ਸਾਹਿਬ ਜਥੇ.ਬਾਬਾ ਗੱਜਣ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ, ਬਾਬਾ ਦਰਸ਼ਨ ਸਿੰਘ ਗੁ: ਸ੍ਰੀ ਟਾਹਲਾ ਸਾਹਿਬ ਚੱਬਾ, ਬਾਬਾ ਗੁਰਸੇਵਕ ਸਿੰਘ ਗੁਰੂਵਾਲੀ, ਬਾਬਾ ਅਵਤਾਰ ਸਿੰਘ ਧੱਤਲ ਤੋਂ ਇਲਾਵਾ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਮੰਜ਼ੀ ਸਾਹਿਬ ਵਾਲੇ, ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ, ਗਿਆਨੀ ਕੁਲਵਿੰਦਰ ਸਿੰਘ ਅਰਦਾਸੀਏ ਸ੍ਰੀ ਦਰਬਾਰ ਸਾਹਿਬ ਵਾਲੇ ਕਥਾ ਕਰਨਗੇ ਅਤੇ ਢਾਡੀ ਭਾਈ ਮਿਲਖਾ ਸਿੰਘ ਮੌਜੀ ਤੋਂ ਇਲਾਵਾ ਹੋਰ ਵੀ ਜਥੇ ਸੰਗਤਾਂ ਨੂੰ ਗੁਰਇਤਿਹਾਸ ਤੋਂ ਜਾਣੂੰ ਕਰਵਾਉਣਗੇ ਅਤੇ ਸ਼ਹੀਦ ਬਾਬਾ ਨੌਧ ਸਿੰਘ ਕਬੱਡੀ ਅਕੈਡਮੀ ਚੱਬਾ ਅਤੇ ਬਾਬਾ ਬਿੱਧੀ ਚੰਦ ਕਬੱਡੀ ਕਲੱਬ ਫਰੰਦੀਪੁਰ ਦੀਆਂ ਟੀਮਾਂ ਵਿਚਾਲੇ ਮੈਚ ਵੀ ਹੋਣਗੇ |
ਚੰਡੀਗੜ੍ਹ, 26 ਫਰਵਰੀ (ਐਨ.ਐਸ. ਪਰਵਾਨਾ)-ਹਰਿਆਣਾ ਵਿਧਾਨ ਸਭਾ ਵਿਚ ਰਾਜਪਾਲ ਦੇ ਭਾਸ਼ਨ 'ਤੇ ਧੰਨਵਾਦ ਦੇ ਮਤੇ 'ਤੇ ਅੱਜ ਵੀ ਬਹਿਸ ਜਾਰੀ ਰਹੀ | ਅੱਜ ਪ੍ਰੈੱਸ ਲਾਬੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਦਾਅਵਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX