ਤਾਜਾ ਖ਼ਬਰਾਂ


ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਕੀਤਾ ਐਲਾਨ, ''ਮੈਂ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਿਹਾ ਹਾਂ ਅਸਤੀਫਾ
. . .  1 minute ago
ਮਹਾਰਾਸ਼ਟਰ ਕੈਬਨਿਟ ਨੇ ਔਰੰਗਾਬਾਦ ਦਾ ਨਾਂ ਬਦਲਣ ਨੂੰ ਦਿੱਤੀ ਮਨਜ਼ੂਰੀ
. . .  38 minutes ago
ਕੁਲਗਾਮ ਮੁਕਾਬਲੇ 'ਚ ਇਕ ਹੋਰ ਅੱਤਵਾਦੀ ਮਾਰਿਆ ਗਿਆ
. . .  about 1 hour ago
ਮੁਲਾਜ਼ਮਾਂ ਦੀਆਂ ਆਮ ਬਦਲੀਆਂ ਦੀ ਆਖਰੀ ਮਿਤੀ 'ਚ ਵਾਧਾ
. . .  about 1 hour ago
ਚੰਡੀਗੜ੍ਹ, 29 ਜੂਨ - ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਆਮ ਬਦਲੀਆਂ ਦੀ ਆਖਰੀ ਮਿਤੀ 'ਚ ਵਾਧਾ ਕੀਤਾ ਗਿਆ ਹੈ ।
ਜ਼ਮੀਨ ਦੇ ਵਿਵਾਦ ਦੇ ਚੱਲਦਿਆਂ ਭਰਾਂਵਾਂ ਨੇ ਭਰਾ ਨੂੰ ਕੁੱਟ-ਕੁੱਟ ਕੇ ਮਾਰਿਆ
. . .  about 1 hour ago
ਢਿਲਵਾਂ ,29 ਜੂਨ (ਗੋਬਿੰਦ ਸੁਖੀਜਾ, ਪਰਵੀਨ)--ਥਾਣਾ ਸੁਭਾਨਪੁਰ ਅਧੀਨ ਆਉਦੇ ਪਿੰਡ ਗੁਡਾਣੀ ਵਿਖੇ ਭਰਾਵਾਂ ਨੇ ਜ਼ਮੀਨ ਦੇ ਵਿਵਾਦ ਦੇ ਚੱਲਦਿਆਂ ਆਪਣੇ ਸਕੇ ਭਰਾ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ...
ਏ.ਐੱਸ.ਆਈ. ਨੂੰ ਵਿਜੀਲੈਂਸ ਵਲੋਂ 4 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
. . .  about 1 hour ago
ਕਰਨਾਲ, 29 ਜੂਨ (ਗੁਰਮੀਤ ਸਿੰਘ ਸੱਗੂ)- ਸੀ.ਐਮ.ਸਿਟੀ ਹਰਿਆਣਾ ਕਰਨਾਲ ਅੰਦਰ ਭ੍ਰਿਸ਼ਟਾਚਾਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਦੂਜੇ ਦਿਨ ਹੀ ਇੱਥੇ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇੱਥੋਂ ਤੱਕ ਕਿ ਹੁਣ ਪੁਲਿਸ ਵਲੋਂ ਵੀ ਲੋਕਾਂ ਤੋਂ ਦਰਜ...
ਅਗਨੀਪਥ ਯੋਜਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਇਹ ਬਿਆਨ
. . .  about 2 hours ago
ਚੰਡੀਗੜ੍ਹ, 29 ਜੂਨ-ਅਗਨੀਪਥ ਯੋਜਨਾ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਅਸੀਂ ਕੱਲ੍ਹ ਇਸ ਪ੍ਰਸਤਾਵ ਲੈ ਕੇ ਆ ਰਹੇ ਹਾਂ। ਇਸ 'ਤੇ ਬਹਿਸ ਹੋਵੇਗੀ।
ਪੰਜਾਬ ਵਿਧਾਨ ਸਭਾ 'ਚ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਔਰਤਾਂ ਨੂੰ 1 ਹਜ਼ਾਰ ਰੁਪਏ ਦੇਣ ਦੀ ਗਾਰੰਟੀ ਕੀਤੀ ਜਾਵੇਗੀ ਪੂਰੀ
. . .  about 3 hours ago
ਚੰਡੀਗੜ੍ਹ, 29 ਜੂਨ-ਪੰਜਾਬ ਵਿਧਾਨ ਸਭਾ ਦਾ ਅੱਜ 5ਵਾਂ ਦਿਨ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਧਾਨ ਸਭਾ 'ਚ ਕਿਹਾ ਗਿਆ ਕਿ ਔਰਤਾਂ ਨੂੰ ਹਜ਼ਾਰ ਰੁਪਏ ਦੇਣ ਦੀ ਅਗਲੀ ਗਰੰਟੀ ਪੂਰੀ ਕੀਤੀ ਜਾਵੇਗੀ। ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਵੱਡੀ...
ਕੋਟਭਾਰਾ ਦੇ ਨੌਜਵਾਨ ਕਿਸਾਨ ਵਲੋਂ ਫਾਹਾ ਲਾ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਕੋਟਫੱਤਾ, 29 ਜੂਨ (ਰਣਜੀਤ ਸਿੰਘ ਬੁੱਟਰ)-ਕੋਟਫੱਤਾ ਥਾਣੇ ਅਧੀਨ ਪੈਂਦੇ ਪਿੰਡ ਕੋਟਭਾਰਾ ਦੇ ਨੌਜਵਾਨ ਕਿਸਾਨ ਗੁਰਪ੍ਰੀਤ ਸਿੰਘ (36) ਪੁੱਤਰ ਹਮੀਰ ਸਿੰਘ ਨੇ ਖੇਤ 'ਚ ਬੋਰ ਦੀਆਂ ਪੌੜੀਆਂ ਨਾਲ ਰੱਸਾ ਪਾ ਕੇ ਫਾਹਾ ਲੈ ਲਿਆ। ਮ੍ਰਿਤਕ ਨੌਜਵਾਨ 2 ਏਕੜ ਜ਼ਮੀਨ ਦਾ ਮਾਲਕ ਸੀ ਤੇ ਉਸਦੇ ਸਿਰ...
ਪੰਜਾਬ ਵਿਧਾਨ ਸਭਾ ਸੈਸ਼ਨ, ਕੁੰਵਰ ਵਿਜੇ ਪ੍ਰਤਾਪ ਨੇ ਚੁੱਕਿਆ ਲਾਰੈਂਸ ਬਿਸ਼ਨੋਈ ਦਾ ਮੁੱਦਾ
. . .  about 4 hours ago
ਚੰਡੀਗੜ੍ਹ, 29 ਜੂਨ (ਵਿਕਰਮਜੀਤ)-ਪੰਜਾਬ ਵਿਧਾਨ ਸਭਾ ਦੇ ਪੰਜਵੇਂ ਦਿਨ ਦੀ ਕਾਰਵਾਈ ਦੌਰਾਨ ਜਿੱਥੇ ਨਵੀਂ ਦਿੱਲੀ ਹਵਾਈ ਅੱਡੇ ਤੱਕ ਬੱਸਾਂ ਚਲਾਉਣ ਦੇ ਮੁੱਦੇ 'ਤੇ ਸਦਨ 'ਚ ਪ੍ਰਤਾਪ ਸਿੰਘ ਬਾਜਵਾ ਤੇ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ, ਉੱਥੇ ਹੀ 'ਆਪ...
ਚੋਣ ਕਮਿਸ਼ਨ ਦਾ ਐਲਾਨ, 6 ਅਗਸਤ ਨੂੰ ਹੋਵੇਗੀ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ
. . .  about 5 hours ago
ਨਵੀਂ ਦਿੱਲੀ, 29 ਜੂਨ-ਚੋਣ ਕਮਿਸ਼ਨ ਦਾ ਐਲਾਨ, 6 ਅਗਸਤ ਨੂੰ ਹੋਵੇਗੀ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ
ਸਿੱਧੂ ਮੂਸੇਵਾਲਾ ਕਤਲ ਕੇਸ: ਪੰਜਾਬ ਪੁਲਿਸ ਨੇ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਕੀਤਾ ਗ੍ਰਿਫ਼ਤਾਰ
. . .  about 5 hours ago
ਚੰਡੀਗੜ੍ਹ, 29 ਜੂਨ-ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਦੀ ਇਜਾਜ਼ਤ ਨਾਲ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਗ੍ਰਿਫ਼ਤਾਰ ਕੀਤਾ ਹੈ।
ਸਿੱਧੂ ਮੂਸੇਵਾਲਾ ਕਤਲਕਾਂਡ: ਪੰਜਾਬ ਪੁਲਿਸ ਨੇ ਗੈਂਗਸਟਰ ਜਗਦੀਪ ਭਗਵਾਨਪੁਰੀਆ ਦੀ ਗ੍ਰਿਫ਼ਤਾਰੀ ਅਤੇ ਟਰਾਂਜ਼ਿਟ ਰਿਮਾਂਡ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਮੰਗੀ ਇਜਾਜ਼ਤ
. . .  about 5 hours ago
ਚੰਡੀਗੜ੍ਹ, 29 ਜੂਨ-ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ 'ਚ ਗੈਂਗਸਟਰ ਜਗਦੀਪ ਭਗਵਾਨਪੁਰੀਆ ਦੀ ਗ੍ਰਿਫ਼ਤਾਰੀ ਅਤੇ ਟਰਾਂਜ਼ਿਟ ਰਿਮਾਂਡ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਇਜਾਜ਼ਤ ਮੰਗੀ ਹੈ। ਪੰਜਾਬ ਪੁਲਿਸ ਦੇ ਵਕੀਲ ਨੇ ਕਿਹਾ ਕਿ 4 ਕਥਿਤ ਸ਼ੂਟਰਾਂ 'ਚੋਂ 2 ਭਗਵਾਨਪੁਰੀਆ ਨਾਲ ਸੰਬੰਧਿਤ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ 'ਤੇ ਕੀਤੀ ਚਰਚਾ
. . .  about 6 hours ago
ਚੰਡੀਗੜ੍ਹ, 29 ਜੂਨ (ਸੁਰਿੰਦਰਪਾਲ)-ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਜੀ ਨਾਲ ਜੀ.ਐੱਸ.ਟੀ. ਕੌਂਸਲ ਦੀ ਮੀਟਿੰਗ 'ਚ ਹਿੱਸਾ ਲਿਆ। ਪੰਜਾਬ ਦੇ ਕਈ ਅਹਿਮ ਮੰਗਾਂ 'ਤੇ ਚਰਚਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀ.ਐੱਸ.ਟੀ. ਮੁਆਵਜ਼ਾ ਜਾਰੀ ਰੱਖਣ ਲਈ ਕਿਹਾ।
ਪੁਲਿਸ ਤੇ ਐਕਸਾਈਜ਼ ਵਿਭਾਗ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ, 21 ਡਰੰਮ, ਹਜ਼ਾਰਾਂ ਲੀਟਰ ਲਾਹਣ ਸਮੇਤ ਦੋ ਕਾਬੂ
. . .  about 6 hours ago
ਲੋਪੋਕੇ, 29 ਜੂਨ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਦੇ ਮੁਖੀ ਅਤੇ ਐਕਸਾਈਜ਼ ਵਿਭਾਗ ਦੀ ਅਗਵਾਈ ਹੇਠ ਕਸਬਾ ਲੋਪੋਕੇ ਵਿਖੇ ਕੀਤੀ ਗਈ ਛਾਪੇਮਾਰੀ ਦੌਰਾਨ 21 ਡਰੰਮ, 4200 ਕਿਲੋ ਲਾਹਣ, 10 ਬੋਤਲਾਂ ਸ਼ਰਾਬ, ਡਰੰਮਾਂ ਤੇ ਸ਼ਰਾਬ ਕੱਢਣ ਦੇ ਸਾਮਾਨ ਸਮੇਤ ਦੋ ਨੂੰ ਕਾਬੂ ਕਰਨ...
ਸਰਕਾਰੀ ਤੇ ਗੈਰ-ਸਰਕਾਰੀ ਬੱਸਾਂ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਦੇ ਮਸਲੇ ਨੂੰ ਲੈ ਕੇ ਸਦਨ 'ਚ ਰੌਲਾ ਰੱਪਾ, ਪ੍ਰਤਾਪ ਸਿੰਘ ਬਾਜਵਾ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ
. . .  about 4 hours ago
ਚੰਡੀਗੜ੍ਹ, 29 ਜੂਨ-ਸਰਕਾਰੀ ਤੇ ਗੈਰ-ਸਰਕਾਰੀ ਬੱਸਾਂ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਦੇ ਮਸਲੇ ਨੂੰ ਲੈ ਕੇ ਸਦਨ 'ਚ ਰੌਲਾ ਰੱਪਾ, ਪ੍ਰਤਾਪ ਸਿੰਘ ਬਾਜਵਾ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ
ਦੁਖ਼ਦਾਇਕ ਖ਼ਬਰ: ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਡੁੱਬਣ ਨਾਲ ਤਿੰਨ ਬੱਚਿਆਂ ਦੀ ਮੌਤ
. . .  about 6 hours ago
ਫ਼ਾਜ਼ਿਲਕਾ, 29 ਜੂਨ (ਪ੍ਰਦੀਪ ਕੁਮਾਰ)-ਜਲਾਲਾਬਾਦ 'ਚ ਇਕ ਦਰਦਨਾਕ ਹਾਦਸੇ ਤਿੰਨ ਬੱਚਿਆਂ ਦੀ ਮੌਤ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਪਿੰਡ ਪੀਰ ਮੁਹੰਮਦ ਦੇ ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਵਾਪਰਿਆ ਹੈ, ਜਿੱਥੇ ਇਸ਼ਨਾਨ ਕਰਨ ਗਏ...
ਸਬ-ਤਹਿਸੀਲ ਮਹਿਲ ਕਲਾਂ 'ਚ ਨਾਇਬ ਤਹਿਸੀਲਦਾਰ ਬਲਦੇਵ ਰਾਜ ਨੇ ਸੰਭਾਲਿਆ ਚਾਰਜ
. . .  1 minute ago
ਮਹਿਲ ਕਲਾਂ, 29 ਜੂਨ (ਅਵਤਾਰ ਸਿੰਘ ਅਣਖੀ)-ਸਬ-ਤਹਿਸੀਲ ਮਹਿਲ ਕਲਾਂ (ਬਰਨਾਲਾ) ਵਿਖੇ ਨਵੇਂ ਆਏ ਨਾਇਬ ਤਹਿਸੀਲਦਾਰ ਬਲਦੇਵ ਰਾਜ ਬਰਨਾਲਾ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਸਮੂਹ ਸਟਾਫ਼ ਮੈਂਬਰਾਂ ਨੇ ਉਨ੍ਹਾਂ ਦਾ ਭਰਵਾਂ ਸੁਆਗਤ ਕਰਦਿਆ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ।
ਬਜਟ ਸੈਸ਼ਨ ਦਾ ਪੰਜਵਾਂ ਦਿਨ, ਕਾਰਵਾਈ ਹੋਈ ਸ਼ੁਰੂ
. . .  about 7 hours ago
ਚੰਡੀਗੜ੍ਹ, 29 ਜੂਨ-ਬਜਟ ਸੈਸ਼ਨ ਦਾ ਪੰਜਵਾਂ ਦਿਨ, ਕਾਰਵਾਈ ਹੋਈ ਸ਼ੁਰੂ
ਕਰੰਟ ਲੱਗਣ ਕਾਰਨ 14 ਸਾਲਾ ਕੁੜੀ ਦੀ ਮੌਤ
. . .  about 7 hours ago
ਨੱਥੂਵਾਲਾ ਗਰਬੀ, 29 ਜੂਨ (ਸਾਧੂ ਰਾਮ ਲੰਗੇਆਣਾ)-ਬੀਤੇ ਕੱਲ੍ਹ ਸ਼ਾਮ ਪਿੰਡ ਲੰਡੇ (ਤਹਿਸੀਲ ਸਮਾਲਸਰ) ਵਿਖੇ ਇਕ ਨਾਬਾਲਗ ਬੱਚੀ ਕੋਮਲਪ੍ਰੀਤ ਕੌਰ (14 ਸਾਲ) ਪੁੱਤਰੀ ਬਲਦੇਵ ਕ੍ਰਿਸ਼ਨ ਸ਼ਰਮਾ ਦੀ ਕੂਲਰ ਵਿਚ ਆਏ ਕਰੰਟ ਨਾਲ ਲੱਗ ਕੇ ਮੌਤ ਹੋ ਗਈ...
ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ ਨੇ ਸੰਭਾਲਿਆ ਅਹੁਦਾ
. . .  about 7 hours ago
ਤਪਾ ਮੰਡੀ, 29 ਜੂਨ (ਪ੍ਰਵੀਨ ਗਰਗ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਨਾਇਬ ਤਹਿਸੀਲਦਾਰ ਅਵਤਾਰ ਸਿੰਘ ਤਪਾ ਦੀ ਬਦਲੀ ਲਹਿਰਾਗਾਗਾ ਵਿਖੇ ਹੋਣ ਉਪਰੰਤ ਹੁਣ ਉਨ੍ਹਾਂ ਦੀ ਜਗ੍ਹਾ ਤੇ ਨਵੇਂ ਆਏ ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ...
ਜਲੰਧਰ 'ਚ ਸ਼ਰਾਰਤੀ ਤੱਤਾਂ ਦੇ ਹੌਂਸਲੇ ਬੁਲੰਦ, ਖੜ੍ਹੀਆਂ ਗੱਡੀਆਂ ਦੇ ਤੋੜੇ ਸ਼ੀਸ਼ੇ
. . .  about 7 hours ago
ਮਕਸੂਦਾਂ, 29 ਜੂਨ (ਸਤਿੰਦਰ ਪਾਲ ਸਿੰਘ)-ਜਲੰਧਰ 'ਚ ਸ਼ਰਾਰਤੀ ਤੱਤਾਂ ਦੇ ਹੌਂਸਲੇ ਦਿਨੋਂ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਬੀਤੇ ਇਕ ਸਾਲ ਤੋਂ ਲਗਾਤਾਰ ਅਜਿਹੀਆਂ ਘਟਨਾ ਹੋ ਰਹੀਆਂ ਹਨ। ਸ਼ਰਾਰਤੀ ਤੱਤਾਂ ਵਲੋਂ ਰਾਤ ਨੂੰ ਅਕਸਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਤੋੜੇ ਜਾਂਦੇ ਹਨ...
ਗ੍ਰਹਿ ਮੰਤਰਾਲਾ ਨੇ ਉਦੈਪੁਰ ਕਤਲਕਾਂਡ ਦੀ ਜਾਂਚ ਐੱਨ.ਆਈ.ਏ. ਨੂੰ ਸੌਂਪੀ
. . .  about 8 hours ago
ਨਵੀਂ ਦਿੱਲੀ, 29 ਜੂਨ-ਕੇਂਦਰੀ ਗ੍ਰਹਿ ਮੰਤਰਾਲਾ ਨੇ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੂੰ ਰਾਜਸਥਾਨ ਦੇ ਉਦੈਪੁਰ 'ਚ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਦੀ ਘਟਨਾ ਦੀ ਜਾਂਚ ਕਰਨ ਦਾ ਨਿਰਦੇਸ਼ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ...
ਜਲੰਧਰ ਦੀ ਸਬਜ਼ੀ ਮੰਡੀ 'ਚ ਜ਼ੋਰਦਾਰ ਧਮਾਕਾ, ਟੁੱਟੇ ਸ਼ੀਸ਼ੇ
. . .  about 8 hours ago
ਜਲੰਧਰ, 29 ਜੂਨ (ਅੰਮ੍ਰਿਤਪਾਲ)-ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ 'ਚ ਜ਼ੋਰਦਾਰ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਧਮਾਕਾ ਹੋਣ ਕਰਕੇ ਸਬਜ਼ੀ ਦੀ ਦੁਕਾਨ ਦੇ ਸ਼ੀਸ਼ੇ ਟੁੱਟ ਗਏ ਅਤੇ ਦਰਵਾਜ਼ੇ ਤੱਕ ਉੱਖੜ ਗਏ ਤੇ ਇਸ ਧਮਾਕੇ ਨਾਲ ਇਕ ਵਿਅਕਤੀ ਵੀ...
ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਦੋ ਗੈਂਗਸਟਰਾਂ ਵਲੋਂ ਜੇਲ੍ਹ ਵਾਰਡਨ ਦਾ ਕੁਟਾਪਾ
. . .  about 9 hours ago
ਬਠਿੰਡਾ, 29 ਜੂਨ (ਸਤਪਾਲ ਸਿੰਘ ਸਿਵੀਆਂ)-ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਦੋ ਗੈਂਗਸਟਰਾਂ ਰਾਜਵੀਰ ਸਿੰਘ ਰਾਜਾ ਅਤੇ ਗੁਰਦੀਪ ਸਿੰਘ ਵਲੋਂ ਜੇਲ੍ਹ ਵਾਰਡਰ ਗੁਰਮੀਤ ਸਿੰਘ ਦੀ ਕੁੱਟਮਾਰ ਕਰਨ ਅਤੇ ਜੇਲ੍ਹ ਅਧਿਕਾਰੀਆਂ ਨਾਲ ਧੱਕਾਮੁੱਕੀ ਕਰਨ ਦਾ ਮਾਮਲਾ ਸਾਹਮਣੇ ਆਇਆ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 15 ਫੱਗਣ ਸੰਮਤ 551

ਅੰਮ੍ਰਿਤਸਰ

ਅਣਪਛਾਤੇ ਲੁਟੇਰਿਆਂ ਵਲੋਂ ਪੰਜਾਬ ਨੈਸ਼ਨਲ ਬੈਂਕ ਦੀ ਮਜੀਠਾ ਸ਼ਾਖਾ ਅਤੇ ਨਾਗ ਕਲਾਂ ਸ਼ਾਖਾ ਦੇ ਏ.ਟੀ.ਐੱਮ. ਤੋੜਨ ਦੀ ਨਾਕਾਮ ਕੋਸ਼ਿਸ਼

ਮਜੀਠਾ, 26 ਫਰਵਰੀ (ਮਨਿੰਦਰ ਸਿੰਘ ਸੋਖੀ, ਜਗਤਾਰ ਸਿੰਘ ਸਹਿਮੀ)-ਅਣਪਛਾਤੇ ਲੁਟੇਰਿਆਂ ਵਲੋਂ ਪੰਜਾਬ ਨੈਸ਼ਨਲ ਬੈਂਕ ਦੀ ਮਜੀਠਾ ਅਤੇ ਨਾਗ ਕਲਾਂ ਬਰਾਂਚ ਦੇ ਏਟੀਐਮ ਨੂੰ ਲੁੱਟਣ ਦੀ ਨਾਕਾਮ ਕੋਸ਼ਿਸ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਬੈਂਕਾਂ ਦੇ ਸੀਸੀਟੀਵੀ ਕੈਮਰਿਆਂ ...

ਪੂਰੀ ਖ਼ਬਰ »

ਪੁਲਿਸ ਨੇ 48 ਘੰਟਿਆਂ 'ਚ ਕਤਲ ਦੀ ਗੁੱਥੀ ਸੁਲਝਾਈ

ਛੇਹਰਟਾ, 26 ਫਰਵਰੀ (ਸੁਰਿੰਦਰ ਸਿੰਘ ਵਿਰਦੀ)¸ਮਾਣਯੋਗ ਪੁਲਿਸ ਕਮਿਸ਼ਨਰ ਅੰਮਿ੍ਤਸਰ ਦੀਆਂ ਹਦਾਇਤਾਂ ਅਨੁਸਾਰ ਮੁਖਵਿੰਦਰ ਸਿੰਘ ਭੁੱਲਰ ਡਿਪਟੀ ਕਮਿਸ਼ਨਰ ਪੁਲਿਸ ਇੰਵੈਸਟੀਗੇਸ਼ਨ, ਸੰਦੀਪ ਕੁਮਾਰ ਮਲਿਕ ਵਧੀਕ ਡਿਪਟੀ ਕਮਿਸ਼ਨਰ, ਅਤੇ ਏਸੀਪੀ ਪੱਛਮੀ ਦੇਵ ਦੱਤ ...

ਪੂਰੀ ਖ਼ਬਰ »

ਗੁਟਕਾ ਸਾਹਿਬ ਬੇਅਦਬੀ ਮਾਮਲੇ ਦੀ ਜਾਂਚ ਲਈ ਜਥੇਦਾਰ ਵਲੋਂ ਬਣਾਈ ਕਮੇਟੀ ਅੱਜ ਪੁੱਜੇਗੀ ਨਾਭਾ ਜੇਲ੍ਹ

ਅੰਮਿ੍ਤਸਰ, 26 ਫ਼ਰਵਰੀ (ਸਟਾਫ ਰਿਪੋਰਟਰ)¸ਸਿੱਖ ਬੰਦੀਆਂ ਲਈ ਨਾਭਾ ਜੇਲ੍ਹ ਅੰਦਰ ਭੇਜੇ ਗਏ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਗਠਿਤ ਕੀਤੀ ਗਈ ਚਾਰ ...

ਪੂਰੀ ਖ਼ਬਰ »

ਜ਼ਹਿਰੀਲੀ ਗੈਸ ਚੜ੍ਹਣ ਨਾਲ ਸੀਵਰਮੈਨ ਦੀ ਮੌਤ

ਅੰਮਿ੍ਤਸਰ, 26 ਫਰਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਵਿਚ ਮੁਹੱਲਾ ਸੁਧਾਰ ਕਮੇਟੀ ਤਹਿਤ ਕੰਮ ਕਰਦੇ ਸੀਵਰਮੈਨ ਦੀ ਜ਼ਹਿਰਲੀ ਗੈਸ ਚੜਨ ਕਾਰਨ ਮੌਤ ਹੋਣ ਸਬੰਧੀ ਖ਼ਬਰ ਮਿਲੀ ਹੈ | ਮਿ੍ਤਕ ਦੀ ਪਹਿਚਾਣ ਜਗੀਰ ਸਿੰਘ ਵਾਸੀ ਵੇਰਕਾ ਵਲੋਂ ਦੱਸੀ ਜਾਂਦੀ ਹੈ | ਦੱਸਿਆ ਜਾਂਦਾ ਹੈ ...

ਪੂਰੀ ਖ਼ਬਰ »

ਈ. ਟੀ. ਟੀ. ਤੋਂ ਐਚ. ਟੀ. ਅਤੇ ਐਚ. ਟੀ. ਤੋਂ ਸੀ. ਐਚ. ਟੀ. ਦੀਆਂ ਤਰੱਕੀਆਂ ਕਰਨ ਲਈ ਹੁਕਮ ਜਾਰੀ

ਐੱਸ. ਏ. ਐੱਸ. ਨਗਰ, 26 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਡੀ. ਪੀ. ਆਈ. (ਅ. ਸ.) ਵਲੋਂ ਸ੍ਰੀ ਅੰਮਿ੍ਤਸਰ ਸਾਹਿਬ, ਸੰਗਰੂਰ, ਮੋਗਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਅ. ਸ.) ਨੂੰ ਈ. ਟੀ. ਟੀ. ਤੋਂ ਐਚ. ਟੀ. ਅਤੇ ਐਚ. ਟੀ. ਤੋਂ ਸੀ. ਐਚ. ਟੀ. ਦੀਆਂ ਤਰੱਕੀਆਂ ...

ਪੂਰੀ ਖ਼ਬਰ »

ਬਿਕਰਮ ਮਜੀਠੀਆ ਵਲੋਂ ਕਬੱਡੀ ਕੱਪ ਮਹਿਤਾ ਨੰਗਲ ਦਾ ਪੋਸਟਰ ਜਾਰੀ

ਚੌਕ ਮਹਿਤਾ, 26 ਫਰਵਰੀ (ਧਰਮਿੰਦਰ ਸਿੰਘ ਸਦਾਰੰਗ)-ਦਮਦਮੀ ਟਕਸਾਲ ਦੇ ਮੁੱਖੀ ਸੰਤ ਗਿ. ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਦੀ ਰਹਿਨੁਮਾਈ ਹੇਠ ਸਾਲਾਨਾ ਸੰਤ ਕਰਤਾਰ ਸਿੰਘ ਖਾਲਸਾ ਯਾਦਗਾਰੀ ਕਬੱਡੀ ਕੱਪ ਮਹਿਤਾ ਨੰਗਲ ਇਲਾਕਾ ਨਿਵਾਸੀਆਂ ਤੇ ਐੱਨ.ਆਰ.ਆਈ. ਵੀਰਾਂ ਦੇ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘਾ ਸਿਆਸੀ ਤਲਖ਼ੀਆਂ ਨੂੰ ਘੱਟ ਕਰਨ 'ਚ ਨਿਭਾਅ ਰਿਹੈ ਵੱਡੀ ਭੂਮਿਕਾ-ਸ਼ਾਜੀਆ ਅਤਾ

ਅੰਮਿ੍ਤਸਰ, 26 ਫ਼ਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚੀ ਪਾਕਿਸਤਾਨ ਪੀਪਲਜ਼ ਪਾਰਟੀ (ਪੀ. ਪੀ. ਪੀ.) ਦੀ ਐਮ. ਐਨ. ਏ. (ਮੈਂਬਰ ਨੈਸ਼ਨਲ ਅਸੈਂਬਲੀ) ਬੀਬੀ ਸ਼ਾਜੀਆ ਅਤਾ ਅਤੇ ਐਨੀ ਮਰੀ ਨੇ ਗੁਰਦੁਆਰਾ ...

ਪੂਰੀ ਖ਼ਬਰ »

ਸਤਿਕਾਰ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਹਿੰਦੂ ਪਰਿਵਾਰ ਵਲੋਂ ਗੁਰ-ਮਰਿਯਾਦਾ ਦੇ ਉਲਟ ਕਿਰਿਆ ਕਰਨ ਦਾ ਕੀਤਾ ਵਿਰੋਧ

ਛੇਹਰਟਾ, 26 ਫ਼ਰਵਰੀ (ਸੁੱਖ ਵਡਾਲੀ/ਵਿਰਦੀ)¸ਗੁਰਦੁਆਰਾ ਸਿੰਘ ਸਭਾ ਗੁਰੂ ਨਾਨਕਪੁਰਾ ਕੋਟ ਖਾਲਸਾ ਵਿਖੇ ਅੱਜ ਗੁਰ-ਮਰਿਯਾਦਾ ਦੇ ਉਲਟ ਇਕ ਹਿੰਦੂ ਪਰਿਵਾਰ ਵੱਲੋਂ ਕਿਰਿਆ ਕਰਨ ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ਦੇ ਮੁੱਖ ਸੇਵਾਦਾਰ ਬਲਬੀਰ ਸਿੰਘ ਮੁੱਛਲ ਦੀ ਅਗਵਾਈ 'ਚ ਵਿਰੋਧ ਕੀਤਾ ਗਿਆ ਜਦੋਂ ਕਿ ਗੁਰਦੁਆਰਾ ਲੋਕਲ ਕਮੇਟੀ ਦੇ ਸੇਵਾਦਾਰਾਂ ਵਲੋਂ ਇਸ ਗ਼ਲਤੀ ਦਾ ਅਹਿਸਾਸ ਕਰਦਿਆਂ ਮੁਆਫ਼ੀ ਮੰਗੀ ਗਈ | ਮਿਲੀ ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਵਿਖੇ ਹਿੰਦੂ ਪਰਿਵਾਰ ਵੱਲੋਂ ਗੁਰਮਰਿਯਾਦਾ ਦੇ ਉਲਟ ਹਿੰਦੂ ਰੀਤੀ-ਰਿਵਾਜ਼ਾਂ ਨਾਲ ਗਰੁੜ ਪਰਾਣ ਦਾ ਪਾਠ ਕਰਵਾਇਆ ਜਾ ਰਿਹਾ ਸੀ ਜਿਸ ਦਾ ਪਤਾ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ਪੰਜਾਬ ਦੇ ਸਿੰਘਾਂ ਨੂੰ ਲੱਗਣ 'ਤੇ ਉਹ ਮੁੱਖ ਸੇਵਾਦਾਰ ਜਥੇ: ਬਲਬੀਰ ਸਿੰਘ ਮੁੱਛਲ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ ਤੇ ਉਨ੍ਹਾਂ ਵਲੋਂ ਇਸ ਸਬੰਧੀ ਥਾਣਾ ਕੋਟ ਖਾਲਸਾ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ ਸੀ ਤੇ ਮੌਕੇ 'ਤੇ ਥਾਣਾ ਮੁਖੀ ਸੰਜੀਵ ਕੁਮਾਰ ਭਾਰੀ ਪੁਲਿਸ ਬਲ ਨਾਲ ਉੱਥੇ ਪੁੱਜ ਗਏ | ਇਸ ਮੌਕੇ ਜਾਣਕਾਰੀ ਦੇਂਦੇ ਹੋਏ ਭਾਈ ਬਲਬੀਰ ਸਿੰਘ ਮੁੱਛਲ ਨੇ ਕਿਹਾ ਕਿ ਅੱਜ ਗੁਰਦੁਆਰਾ ਸਿੰਘ ਸਭਾ ਗੁਰੂ ਨਾਨਕਪੁਰਾ ਕੋਟ ਖਾਲਸਾ 'ਚ ਲੰਗਰ ਹਾਲ 'ਚ ਹਿੰਦੂ ਰੀਤੀ-ਰਿਵਾਜ਼ਾਂ ਅਨੁਸਾਰ ਤਿਲਕ ਰਾਜ ਦੇ ਪਰਿਵਾਰ 'ਚੋਂ ਕਿਰਿਆਕ੍ਰਮ ਕੀਤਾ ਗਿਆ ਜਿਸ ਵਿੱਚ ਸ੍ਰੀ ਗੁਰੜ ਪੁਰਾਣ ਦੇ ਪਾਠ ਦਾ ਭੋਗ ਪਾਇਆ ਗਿਆ ਅਤੇ ਲੰਗਰ ਵੀ ਲਗਾਏ ਗਏ | ਲੰਗਰ ਵਿਚ ਕੋਈ ਮਰਿਆਦਾ ਨਹੀਂ ਰੱਖੀ ਗਈ ਅਤੇ ਗੁਰਮਤਿ ਦੀਆਂ ਧੱਜੀਆਂ ਉਡਾਈਆਂ ਗਈਆਂ ਇੱਥੋਂ ਪੁੱਛਣ 'ਤੇ ਪਤਾ ਲੱਗਾ ਹੈ ਕਿ ਇਹ ਕਰੀਬ ਪਿਛਲੇ 20 ਸਾਲ ਤੋਂ ਇਸੇ ਤਰ੍ਹਾਂ ਹੀ ਚੱਲ ਰਿਹਾ ਹੈ ਪਰ ਅੱਜ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ, ਗ੍ਰੰਥੀ ਸਿੰਘ ਅਤੇ ਹੋਰ ਪਤਵੰਤਿਆਂ ਨੇ ਇਹ ਮੰਨਿਆ ਹੈ ਕਿ ਅੱਜ ਤੋਂ ਬਾਅਦ ਗੁਰਦੁਆਰਾ ਸਾਹਿਬ 'ਚ ਐਸਾ ਕੋਈ ਵੀ ਕਾਰਜ ਨਹੀਂ ਹੋਵੇਗਾ ਅਤੇ ਮਰਿਆਦਾ ਨੂੰ ਮੁੱਖ ਰੱਖ ਕੇ ਹੀ ਕਾਰਜ ਕੀਤੇ ਜਾਣਗੇ | ਇਸ ਮੌਕੇ ਸਤਿਕਾਰ ਕਮੇਟੀ ਦੇ ਮੁੱਖੀ ਭਾਈ ਮੁੱਛਲ ਨੇ ਕਿਹਾ ਕਿ ਉਹ ਇਸ ਸਬੰਧੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵੀ ਸ਼ਿਕਾਇਤ ਕਰਨਗੇ |

ਖ਼ਬਰ ਸ਼ੇਅਰ ਕਰੋ

 

ਨੰਗਲ ਵੰਝਾਂਵਾਲਾ ਤੋਂ ਐਕਸਾਈਜ਼ ਵਿਭਾਗ ਨੇ 1100 ਲੀਟਰ ਲਾਹਣ ਕੀਤੀ ਬਰਾਮਦ

ਅਜਨਾਲਾ, 26 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)¸ਕਰ ਤੇ ਆਬਕਾਰੀ ਵਿਭਾਗ ਦੇ ਸਹਾਇਕ ਕਮਿਸ਼ਨਰ ਰਮਨਪ੍ਰੀਤ ਕੌਰ ਦੀਆਂ ਹਦਾਇਤਾਂ ਅਤੇ ਈ.ਟੀ.ਓ. ਹੇਮੰਤ ਸ਼ਰਮਾ ਦੀ ਅਗਵਾਈ 'ਚ ਐਕਸਾਈਜ਼ ਵਿਭਾਗ ਅੰਮਿ੍ਤਸਰ-2 ਦੇ ਇੰਸਪੈਕਟਰ ਸ੍ਰੀਮਤੀ ਰਾਜਵਿੰਦਰ ਕੌਰ ਗਿੱਲ ਵੱਲੋਂ ...

ਪੂਰੀ ਖ਼ਬਰ »

ਦਿੱਲੀ ਦੰਗਿਆਂ ਦੀ ਹਿੰਸਾ ਲਈ ਅਮਿਤ ਸ਼ਾਹ ਦੀ ਨਾਕਾਮੀ ਜ਼ਿੰਮੇਵਾਰ-ਕੰਵਰਪ੍ਰਤਾਪ

ਅਜਨਾਲਾ, 26 ਫ਼ਰਵਰੀ (ਐਸ. ਪ੍ਰਸ਼ੋਤਮ)¸ਇੱਥੇ ਕਾਂਗਰਸ ਤੇ ਯੂਥ ਕਾਂਗਰਸ ਆਗੂਆਂ ਦੀ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਸ. ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਕਰਵਾਈ ਗਈ ਮੀਟਿੰਗ ਦੌਰਾਨ ਪਿਛਲੇ 3 ਦਿਨਾਂ ਤੋਂ ਦਿੱਲੀ ਵਿਖੇ ਵਾਪਰੇ ਦੰਗਿਆਂ 'ਚ ਇਕ ਪੁਲਿਸ ...

ਪੂਰੀ ਖ਼ਬਰ »

ਮਿੰਨੀ ਬੱਸ ਆਪ੍ਰੇਟਰ ਯੂਨੀਅਨ ਵਲੋਂ ਸਰਕਾਰ ਿਖ਼ਲਾਫ਼ ਅਰਥੀ ਫੂਕ ਮੁਜ਼ਾਹਰਾ

ਅੰਮਿ੍ਤਸਰ, 26 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਮਿੰਨੀ ਬੱਸ ਅਪਰੇਟਰ ਯੂਨੀਅਨ ਅੰਮਿ੍ਤਸਰ ਵਲੋਂ ਸੂਬਾ ਸਰਕਾਰ ਿਖ਼ਲਾਫ਼ ਵੱਖ-ਵੱਖ ਮੰਗਾਂ ਸਬੰਧੀ ਮਦਨ ਲਾਲ ਢੀਂਗਰਾ ਬੱਸ ਟਰਮੀਨਲ ਵਿਖੇ ਸ਼ੁਰੂ ਕੀਤੀ 5 ਰੋਜ਼ਾ ਭੁੱਖ ਹੜਤਾਲ ਜਿੱਥੇ ਅੱਜ ਤੀਜੇ ਦਿਨ ਵੀ ਜਾਰੀ ਰਹੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ 2 ਕਾਬੂ

ਅੰਮਿ੍ਤਸਰ, 26 ਫਰਵਰੀ (ਰੇਸ਼ਮ ਸਿੰਘ)¸ਮਜੀਠਾ ਰੋਡ ਦੀ ਪੁਲਿਸ ਚੌਾਕੀ ਫ਼ੈਜ਼ਪੁਰਾ ਵੱਲੋਂ ਨਸ਼ੀਲੀਆਂ ਗੋਲੀਆਂ ਵੇਚਣ ਵਾਲੇ 2 ਨੌਜਵਾਨਾਂ ਨੂੰ ੂ ਕਾਬੂ ਕਰ ਲਿਆ ਹੈ ਜਿਨ੍ਹਾਂ ਪਾਸੋਂ ਪੁਲਿਸ ਨੇ 100 ਨਸ਼ੀਲੀਆਂ ਗੋਲੀਆਂ ਵੀ ਬਰਾਮਦ ਕਰ ਲਈਆਂ ਹਨ | ਚੌਾਕੀ ਇੰਚਾਰਜ਼ ਏ. ਐਸ. ...

ਪੂਰੀ ਖ਼ਬਰ »

ਰਾਜਾਸਾਂਸੀ ਹਵਾਈ ਅੱਡੇ 'ਤੇ 700 ਗ੍ਰਾਮ ਸੋਨੇ ਸਮੇਤ ਇਕ ਕਾਬੂ

ਰਾਜਾਸਾਂਸੀ, 26 ਫਰਵਰੀ (ਹੇਰ, ਖੀਵਾ)- ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੇ ਅੱਜ ਇਕ ਯਾਤਰੀ ਕੋਲੋਂ ਕਸਟਮ ਵਿਭਾਗ ਨੇ 700 ਗ੍ਰਾਮ ਸੋਨਾ ਬਰਾਮਦ ਕੀਤਾ ਹੈ | ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 2.30 ਵਜੇ ਦੁਬਈ ...

ਪੂਰੀ ਖ਼ਬਰ »

ਭਿੰਡੀ ਸੈਦਾਂ ਪੁਲਿਸ ਵਲੋਂ 9 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ

ਭਿੰਡੀ ਸੈਦਾਂ, 26 ਫਰਵਰੀ (ਪਿ੍ਤਪਾਲ ਸਿੰਘ ਸੂਫ਼ੀ)-ਪੁਲਿਸ ਥਾਣਾ ਭਿੰਡੀ ਸੈਦਾਂ ਦੇ ਮੁੱਖ ਅਧਿਕਾਰੀ ਸੁਖਜਿੰਦਰ ਸਿੰਘ ਖਹਿਰਾ ਵਲੋਂ ਇਲਾਕੇ ਵਿਚ ਚਲਾਈ ਹੋਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਇਕ ਹੋਰ ਸਫਲਤਾ ਹਾਸਿਲ ਕਰਦਿਆਂ ਬੀਤੀ ਸ਼ਾਮ ਇਕ ਐਕਟਿਵਾ ਸਵਾਰ ਕਥਿਤ ਨਸ਼ਾ ...

ਪੂਰੀ ਖ਼ਬਰ »

ਪੰਜਾਬੀ ਥੀਏਟਰ ਅਕੈਡਮੀ ਯੂ. ਕੇ ਵਲੋਂ ਧਾਰਮਿਕ ਨਾਟਕ 'ਨਾਨਕ ਆਇਆ ਨਾਨਕ ਆਇਆ' ਦੀ ਪੇਸ਼ਕਾਰੀ ਕੱਲ੍ਹ

ਅੰਮਿ੍ਤਸਰ, 26 ਫਰਵਰੀ (ਜੱਸ)-ਪੰਜਾਬੀ ਥੀਏਟਰ ਅਕੈਡਮੀ ਯੂ. ਕੇ. ਵਲੋਂ ਚੀਫ਼ ਖ਼ਾਲਸਾ ਦੀਵਾਨ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੌਸ਼ਨੀ ਤੇ ਅਵਾਜ਼ 'ਤੇ ਆਧਾਰਿਤ ਧਾਰਮਿਕ ਨਾਟਕ 'ਨਾਨਕ ਆਇਆ ਨਾਨਕ ਆਇਆ' ਦੀ ...

ਪੂਰੀ ਖ਼ਬਰ »

ਮੱਧ-ਪ੍ਰਦੇਸ਼ ਵਿਖੇ ਕੱਲ੍ਹ ਕਰਵਾਏ ਜਾ ਰਹੇ ਗੁਰਮਤਿ ਸਮਾਗਮ 'ਚ ਸ਼ਾਮਿਲ ਹੋਣਗੇ ਜਥੇਦਾਰ ਤੇ ਪ੍ਰਧਾਨ ਸ਼ੋ੍ਰਮਣੀ ਕਮੇਟੀ

ਅੰਮਿ੍ਤਸਰ, 26 ਫਰਵਰੀ (ਸਟਾਫ ਰਿਪੋਰਟਰ)-ਮੱਧ-ਪ੍ਰਦੇਸ਼ ਦੀ ਸਰਕਾਰ ਵਲੋਂ ਪਿਛਲੇ ਦਿਨੀਂ ਸਿੱਖਾਂ ਦੇ ਉਜਾੜੇ ਦੀ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਸਿੱਖ ਸੰਸਥਾਵਾਂ ਦੀਆਂ ਸਰਗਰਮੀਆਂ ਦਾ ਵਿਸ਼ੇਸ਼ ਕੇਂਦਰ ਬਣੇ ਜ਼ਿਲ੍ਹਾ ਗਵਾਲੀਅਰ ਦੇ ਸ਼ਿਵਪੁਰੀ ਇਲਾਕੇ 'ਚ ...

ਪੂਰੀ ਖ਼ਬਰ »

ਚੱਬਾ ਵਿਖੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਧਾਰਮਿਕ ਸਮਾਗਮ ਅਤੇ ਕਬੱਡੀ ਮੈਚ ਕੱਲ੍ਹ

ਚੱਬਾ, 26 ਫਰਵਰੀ (ਜੱਸਾ ਅਨਜਾਣ)-ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਵਲੋਂ ਆਰੰਭੇ ਸਿੱਖ ਸੰਘਰਸ਼ ਦੌਰਾਨ ਸ਼ਹੀਦ ਹੋਏ ਭਾਈ ਸੁਖਦੇਵ ਸਿੰਘ ਚੱਬਾ ਅਤੇ 1984 ਵਿਚ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਸਾਕਾ ਨੀਲਾ ਤਾਰਾ ਦੌਰਾਨ ਸ਼ਹੀਦ ਹੋਏ ਪਿੰਡ ਚੱਬਾ ਦੇ ...

ਪੂਰੀ ਖ਼ਬਰ »

ਅਸੀਂ ਪੰਜਾਬ 'ਚੋਂ ਇਕ-ਇਕ ਬੂੰਦ ਪਾਣੀ ਲਿਆਵਾਂਗੇ-ਹੁੱਡਾ

ਚੰਡੀਗੜ੍ਹ, 26 ਫਰਵਰੀ (ਐਨ.ਐਸ. ਪਰਵਾਨਾ)-ਹਰਿਆਣਾ ਵਿਧਾਨ ਸਭਾ ਵਿਚ ਰਾਜਪਾਲ ਦੇ ਭਾਸ਼ਨ 'ਤੇ ਧੰਨਵਾਦ ਦੇ ਮਤੇ 'ਤੇ ਅੱਜ ਵੀ ਬਹਿਸ ਜਾਰੀ ਰਹੀ | ਅੱਜ ਪ੍ਰੈੱਸ ਲਾਬੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਦਾਅਵਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX