ਤਾਜਾ ਖ਼ਬਰਾਂ


ਵਿਦਿਆਰਥੀ ਜਥੇਬੰਦੀ ਐਨ. ਐਸ. ਯੂ. ਆਈ. ਦੀਆਂ ਪੰਜਾਬ ਰਾਜ ਅਤੇ ਜ਼ਿਲ੍ਹਾ ਇਕਾਈਆਂ ਭੰਗ
. . .  1 day ago
ਬੁਢਲਾਡਾ ,26 ਸਤੰਬਰ (ਸਵਰਨ ਸਿੰਘ ਰਾਹੀ)- ਵਿਦਿਆਰਥੀ ਜਥੇਬੰਦੀ ਐਨ. ਐਸ. ਯੂ. ਆਈ .ਦੀਆਂ ਪੰਜਾਬ ਦੀਆਂ ਸਾਰੀਆਂ ਰਾਜ ਅਤੇ ਜ਼ਿਲ੍ਹਾ ਇਕਾਈਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ...
ਵਿਜੀਲੈਂਸ ਨੇ ਜੰਗਲਾਤ ਵਿਭਾਗ ਦੇ ਆਈ. ਐਫ. ਐਸ. ਅਧਿਕਾਰੀ ਪਰਵੀਨ ਕੁਮਾਰ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਐਸ. ਏ. ਐਸ. ਨਗਰ, 26 ਸਤੰਬਰ (ਜਸਬੀਰ ਸਿੰਘ ਜੱਸੀ) – ਆਈ.ਐਫ.ਐਸ. ਅਧਿਕਾਰੀ ਪਰਵੀਨ ਕੁਮਾਰ, ਪ੍ਰਿੰਸੀਪਲ ਚੀਫ਼ ਕੰਜ਼ਰਵੇਟਰ ਫਾਰੈਸਟ (ਪੀ.ਸੀ.ਸੀ.ਐਫ.) ਜੰਗਲੀ ਜੀਵ, ਪੰਜਾਬ ਨੂੰ ...
ਪੰਜਾਬ ਕੈਬਨਿਟ ਵਲੋਂ ਲਏ ਗਏ ਅਹਿਮ ਫ਼ੈਸਲੇ
. . .  1 day ago
ਚੰਡੀਗੜ੍ਹ , 26 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਜੁਮਲਾ ਮੁਸ਼ਤਰਕਾ ਮਾਲਕਾਨ ਜ਼ਮੀਨ (ਸਾਂਝੀ ਪੇਂਡੂ ਜ਼ਮੀਨ) ਦੀ ਪੂਰਨ ਮਾਲਕੀ ਗਰਾਮ ...
ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਵੀ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੇ ਘਰ ਪਹੁੰਚੀ
. . .  1 day ago
ਨਵੀਂ ਦਿੱਲੀ, 26 ਸਤੰਬਰ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵੀ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ 'ਤੇ ਪਹੁੰਚੀ । ਅਜੈ ਮਾਕਨ, ਮੱਲਿਕਾਰਜੁਨ ਖੜਗੇ, ਕੇ.ਸੀ. ਵੇਣੂਗੋਪਾਲ ...
ਜੰਮੂ-ਕਸ਼ਮੀਰ : ਕੁਲਗਾਮ ਮੁਕਾਬਲੇ 'ਚ ਫੌਜ ਦਾ ਇਕ ਜਵਾਨ ਅਤੇ 2 ਨਾਗਰਿਕ ਜ਼ਖਮੀ , ਹਸਪਤਾਲ 'ਚ ਭਰਤੀ
. . .  1 day ago
ਜੰਮੂ-ਕਸ਼ਮੀਰ: ਕੁਲਗਾਮ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਇਆ ਮੁਕਾਬਲਾ
. . .  1 day ago
ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੇ ਵਿਰੋਧ ਵਿਚ ਰਾਸ਼ਟਰੀ ਮਾਰਗ 54 ’ਤੇ ਕਿਸਾਨਾਂ ਨੇ ਆਵਾਜਾਈ ਕੀਤੀ ਠੱਪ
. . .  1 day ago
ਹਰੀਕੇ ਪੱਤਣ ,26 ਸਤੰਬਰ (ਸੰਜੀਵ ਕੁੰਦਰਾ)- ਕਰਨਾਟਕ ਸਰਕਾਰ ਵਲੋਂ ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੇ ਵਿਰੋਧ ਵਿਚ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟਬੁੱਢਾ) ਵਲੋਂ ਰਾਸ਼ਟਰੀ ਮਾਰਗ ...
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕਰਨਾਟਕਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਕਿਸਾਨਾਂ ਨੇ ਰਾਸ਼ਟਰੀ ਮਾਰਗ 'ਤੇ ਲਗਾਇਆ ਜਾਮ
. . .  1 day ago
ਫ਼ਰੀਦਕੋਟ, 26 ਸਤੰਬਰ (ਜਸਵੰਤ ਸਿੰਘ ਪੁਰਬਾ)-ਅੱਜ ਸਵੇਰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਸੰਗਠਨ ਵਲੋਂ ਕਰਨਾਟਕਾ ਦੀ ਰਾਜਧਾਨੀ ਬੰਗਲੌਰ ਵਿਖੇ ਕਰਨਾਟਕਾ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ...
ਪਨਬੱਸ ਤੇ ਪੀ. ਆਰ. ਟੀ. ਸੀ. ਦੀ ਸੂਬਾ ਪੱਧਰੀ ਹੜਤਾਲ ਮੁਲਤਵੀ
. . .  1 day ago
ਅੰਮ੍ਰਿਤਸਰ, 26 ਸਤੰਬਰ (ਗਗਨਦੀਪ ਸ਼ਰਮਾ)-ਟਰਾਂਸਪੋਰਟ ਮੰਤਰੀ ਪੰਜਾਬ ਅਤੇ ਵਿਭਾਗ ਵਲੋਂ ਕੁੱਝ ਮੰਗਾਂ ਲਾਗੂ ਕਰਨ ’ਤੇ ਸਹਿਮਤੀ’ਤੇ ਪਨਬਸ ਤੇ ਪੀ. ਆਰ. ਟੀ. ਸੀ. ਦੀ ਤਿੰਨ ਰੋਜ਼ਾ ਸੂਬਾ ਪੱਧਰੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਹੁਣ ਭਲਕੇ 27 ਸਤੰਬਰ (ਮੰਗਲਵਾਰ) ਨੂੰ ਪਨਬੱਸ ਤੇ ਪੀ. ਆਰ. ਟੀ. ਸੀ. ਬੱਸਾਂ ...
ਪ੍ਰਧਾਨ ਮੰਤਰੀ ਮੋਦੀ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਅੱਜ ਰਾਤ ਟੋਕੀਓ ਲਈ ਰਵਾਨਾ ਹੋਣਗੇ
. . .  1 day ago
ਇਟਲੀ ਦੀਆਂ ਪਾਰਲੀਮੈਂਟ ਚੋਣਾਂ ਵਿਚ ਬ੍ਰਦਰਜ਼ ਆਫ ਇਟਲੀ ਪਾਰਟੀ ਨੂੰ ਮਿਲੀ ਸ਼ਾਨਦਾਰ ਜਿੱਤ
. . .  1 day ago
ਵੈਨਿਸ (ਇਟਲੀ),26ਸਤੰਬਰ(ਹਰਦੀਪ ਸਿੰਘ ਕੰਗ)- ਇਟਲੀ ਦੀਆਂ ਹੋਈਆਂ ਪਾਰਲੀਮੈਂਟ ਚੋਣਾਂ ਦੇ ਨਤੀਜਿਆਂ ਵਿਚ ਬ੍ਰਦਰਜ਼ ਆਫ ਇਟਲੀ ਪਾਰਟੀ ਨੂੰ ਸ਼ਪੱਸ਼ਟ ਬਹੁਮੱਤ ਮਿਲਿਆ ਹੈ । ਇਸ ਪਾਰਟੀ ਨੇ ਇਕੱਲੇ ਤੌਰ ’ਤੇ ਹੀ 26 ਪ੍ਰਤੀਸ਼ਤ ...
ਸੰਯੁਕਤ ਮੋਰਚੇ ਦੇ ਆਗੂਆਂ ਨੂੰ ਕਰਨਾਟਕਾ ਵਿਖੇ ਗ੍ਰਿਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਨਿੱਝਰਪੁਰਾ ਟੋਲ ਪਲਾਜ਼ਾ ਵਿਰੁੱਧ ਟੋਲ ਪਲਾਜ਼ਾ ਜਾਮ
. . .  1 day ago
ਜੰਡਿਆਲਾ ਗੁਰੂ, 26 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਕਰਨਾਟਕਾ ਵਿਖੇ ਅੱਜ ਭਾਈ ਬਲਦੇਵ ਸਿੰਘ ਸਿਰਸਾ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਟੋਲ ...
ਗੁਜਰਾਤ : ਭਾਰਤ ਦੁਨੀਆ ਦੀ ਵੱਡੀ ਅਰਥਵਿਵਸਥਾ ਨੂੰ ਕਾਂਗਰਸ 12ਵੇਂ ਨੰਬਰ 'ਤੇ ਲੈ ਆਈ ਸੀ ,ਨਰਿੰਦਰ ਮੋਦੀ ਇਸ ਨੂੰ 5ਵੇਂ ਸਥਾਨ 'ਤੇ ਲੈ ਆਏ - ਅਮਿਤ ਸ਼ਾਹ
. . .  1 day ago
ਦਿੱਲੀ : ਮਲਿਕਾਰਜੁਨ ਖੜਗੇ ਅਤੇ ਅਜੈ ਮਾਕਨ ਰਾਜਸਥਾਨ ਦੇ ਸਿਆਸੀ ਸੰਕਟ 'ਤੇ ਸੋਨੀਆ ਗਾਂਧੀ ਨੂੰ ਸੌਂਪਣਗੇ ਰਿਪੋਰਟ
. . .  1 day ago
ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਾਰੀ ਬਾਰਸ਼ ਕਾਰਨ ਗ਼ਰੀਬ ਵਿਅਕਤੀ ਦੇ ਘਰ ਦੀ ਛੱਤ ਡਿੱਗੀ
. . .  1 day ago
ਲੌਂਗੋਵਾਲ,26 ਸਤੰਬਰ (ਸ.ਸ.ਖੰਨਾ,ਵਿਨੋਦ,ਹਰਜੀਤ ਸ਼ਰਮਾ)- ਸਥਾਨਕ ਮੰਡੇਰ ਕਲਾਂ ਰੋਡ ਦੇ ਨਜ਼ਦੀਕ ਨਿਰਭੈ ਸਿੰਘ ਪੁੱਤਰ ਸਰੂਪ ਸਿੰਘ ਦੀ ਕਈ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਸ਼ ਕਾਰਨ ਮਕਾਨ ਦੀ ਛੱਤ ਡਿੱਗਣ ...
ਦੋਸ਼ੀ ਰਜਿੰਦਰ , ਕਪਿਲ , ਦੀਪਕ ਮੁੰਡੀ ਦਾ ਰਾਣਾ ਕੰਧੋਵਾਲੀਆ ਕਤਲ ਕੇਸ ਵਿਚ 5 ਦਿਨਾਂ ਦਾ ਪੁਲਿਸ ਰਿਮਾਂਡ
. . .  1 day ago
ਰੂਸ ਦੇ ਸਕੂਲ 'ਚ ਗੋਲੀਬਾਰੀ 'ਚ ਛੇ ਦੀ ਮੌਤ
. . .  1 day ago
ਮਾਸਕੋ, 26 ਸਤੰਬਰ (ਏਜੰਸੀ) : ਮੱਧ ਰੂਸ ਵਿਚ ਸੋਮਵਾਰ ਸਵੇਰੇ ਇਕ ਬੰਦੂਕਧਾਰੀ ਨੇ ਇਕ ਸਕੂਲ ਵਿਚ ਹਮਲਾ ਕਰ ਦਿੱਤਾ, ਜਿਸ ਵਿਚ 6 ਲੋਕਾਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖਮੀ ਹੋ ਗਏ ।
ਕਰਤਾਰਪੁਰ ਕਾਰੀਡੋਰ ਖੋਲ੍ਹਣ ਲਈ ਨਰਿੰਦਰ ਮੋਦੀ ਦਾ ਕੀਤਾ ਕੈਪਟਨ ਨੇ ਧੰਨਵਾਦ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਅਨਾੜੀ ਹੈ - ਕੈਪਟਨ ਅਮਰਿੰਦਰ ਸਿੰਘ
. . .  1 day ago
ਭਰੋਸਾ ਮਤਾ ਲਿਆਉਣਾ ਪੰਜਾਬ ਸਰਕਾਰ ਲਈ ਸ਼ਰਮ ਵਾਲੀ ਗੱਲ - ਕੈਪਟਨ ਅਮਰਿੰਦਰ ਸਿੰਘ
. . .  1 day ago
ਭਾਜਪਾ ਦੀ ਕਾਨਫ਼ਰੰਸ ਮੌਕੇ ਪੱਤਰਕਾਰਾਂ ਦੇ ਸਵਾਲਾਂ 'ਚ ਘਿਰੇ ਕੈਪਟਨ ਅਮਰਿੰਦਰ ਸਿੰਘ
. . .  1 day ago
ਜੰਮੂ-ਕਸ਼ਮੀਰ : ਪੁਣਛ ਦੇ ਸੂਰਨਕੋਟ ਇਲਾਕੇ ਦੇ ਫਜ਼ਲਾਬਾਦ ਪਿੰਡ 'ਚ ਗਰਨੇਡ ਹੋਇਆ ਬਰਾਮਦ
. . .  1 day ago
ਗੜ੍ਹਸ਼ੰਕਰ ਪੁਲਿਸ ਵਲੋਂ 510 ਗ੍ਰਾਮ ਨਸ਼ੀਲੇ ਪਦਾਰਥ, ਲੁੱਟੀ ਹੋਈ ਨਕਦੀ ਤੇ ਪਿਸਤੌਲ ਸਮੇਤ ਲੜਕੀ ਸਣੇ 3 ਕਾਬੂ
. . .  1 day ago
ਗੜ੍ਹਸ਼ੰਕਰ, 26 ਸਤੰਬਰ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ ਇਕ ਲੜਕੀ ਸਮੇਤ 3 ਜਣਿਆਂ ਨੂੰ ਨਸ਼ੀਲੇ ਪਦਾਰਥ, ਲੁੱਟੀ ਹੋਈ ਨਕਦੀ ਤੇ ਲੁੱਟ ਦੀ ਵਾਰਦਾਤ ਵੇਲੇ ਵਰਤੇ ਗਏ ਪਿਸਤੌਲ ਸਮੇਤ ਕਾਬੂ ਕਰਨ ’ਚ ਸਫ਼ਲਤਾ ਹਾਸਿਲ ਕੀਤੀ ਹੈ। ਥਾਣਾ ਗੜ੍ਹਸ਼ੰਕਰ ਵਿਖੇ ਐੱਸ.ਐੱਚ.ਓ. ਇੰਸਪੈਕਟਰ ਕਰਨੈਲ ਸਿੰਘ...
ਪੰਜਾਬ ਸਰਕਾਰ ਵਲੋਂ ਦੋ ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਸਰਕਾਰ ਵਲੋਂ 2 ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ 'ਚ ਆਈ.ਏ.ਐੱਸ. ਰਾਹੁਲ ਭੰਡਾਰੀ ਅਤੇ ਆਈ.ਏ.ਐੱਸ. ਵਿਮਲ ਕੁਮਾਰ ਸੇਤੀਆ...
ਸੜਕ ਹਾਦਸੇ 'ਚ ਕਾਰ ਚਾਲਕ ਦੀ ਮੌਤ
. . .  1 day ago
ਜਖੇਪਲ/ਸੁਨਾਮ ਊਧਮ ਸਿੰਘ ਵਾਲਾ, 26 ਸਤੰਬਰ (ਮੇਜਰ ਸਿੰਘ ਸਿੱਧੂ,ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਬੀਤੀ ਰਾਤ ਸੁਨਾਮ-ਬੁਢਲਾਡਾ ਸੜਕ 'ਤੇ ਪਿੰਡ ਘਾਸੀਵਾਲਾ ਨੇੜੇ ਹੋਏ ਸੜਕ ਹਾਦਸੇ 'ਚ ਇਕ ਕਾਰ ਚਾਲਕ ਦੀ ਮੌਤ ਹੋਣ ਦੀ ਖ਼ਬਰ ਹੈ।ਪੁਲਿਸ ਥਾਣਾ ਧਰਮਗੜ੍ਹ ਦੇ ਸਹਾਇਕ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 15 ਫੱਗਣ ਸੰਮਤ 551

ਬਰਨਾਲਾ

ਮਾਮਲਾ ਔਰਤ ਵਲੋਂ ਖ਼ੁਦਕੁਸ਼ੀ ਦਾ

ਮਿ੍ਤਕਾ ਦੇ ਪੇਕੇ ਪਰਿਵਾਰ ਨੇ ਸਿਵਲ ਹਸਪਤਾਲ ਵਿਖੇ ਲਾਇਆ ਧਰਨਾ

ਬਰਨਾਲਾ, 26 ਫਰਵਰੀ (ਰਾਜ ਪਨੇਸਰ)-ਪਿੰਡ ਅਸਪਾਲ ਕਲਾਂ ਦੀ ਇੱਕ ਔਰਤ ਵਲੋਂ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੇ ਮਾਮਲੇ ਵਿਚ ਉਸ ਦੇ ਪਤੀ ਵਿਰੱੁਧ ਮਾਮਲਾ ਥਾਣਾ ਧਨੌਲਾ ਵਿਖੇ ਅਧੀਨ ਧਾਰਾ 306 ਤਹਿਤ ਦਰਜ ਕੀਤਾ ਗਿਆ ਸੀ | ਪਰ ਅੱਜ ਮਿ੍ਤਕਾ ਮਨਜਿੰਦਰ ਕੌਰ ਦੇ ਪਰਿਵਾਰਕ ...

ਪੂਰੀ ਖ਼ਬਰ »

ਮੱਝਾਂ ਚੋਰੀ ਕਰਨ ਆਏ ਗਰੋਹ ਨੂੰ ਭਜਾਉਣ 'ਚ ਸਫ਼ਲ ਹੋਏ ਦੋ ਵਿਅਕਤੀਆਂ ਦਾ ਸਨਮਾਨ

ਮਹਿਲ ਕਲਾਂ, 26 ਫਰਵਰੀ (ਤਰਸੇਮ ਸਿੰਘ ਚੰਨਣਵਾਲ)-ਬੀਤੇ ਦਿਨੀਂ ਪਿੰਡ ਸਹਿਜੜਾ ਵਿਖੇ ਮੱਝਾਂ ਚੋਰੀ ਕਰਨ ਆਏ ਚੋਰ ਗਰੋਹ ਦੇ ਮੈਂਬਰਾਂ ਨੰੂ ਲਲਕਾਰੇ ਨਾਲ ਭਜਾਉਣ ਵਿਚ ਸਫਲ ਹੋਏ ਪਿੰਡ ਦੇ ਦੋ ਵਿਅਕਤੀਆਂ ਦਾ ਨਗਰ ਨਿਵਾਸੀਆਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ...

ਪੂਰੀ ਖ਼ਬਰ »

ਕੇਂਦਰ ਸਰਕਾਰ, ਮੋਦੀ ਤੇ ਅਮਿਤ ਸ਼ਾਹ ਦੇ ਪੁਤਲੇ ਫੂਕੇ, ਕੀਤੀ ਨਾਅਰੇਬਾਜ਼ੀ

ਬਰਨਾਲਾ, 26 ਫਰਵਰੀ (ਧਰਮਪਾਲ ਸਿੰਘ)-ਭਾਕਿਯੂ ਏਕਤਾ ਉਗਰਾਹਾਂ ਵਲੋਂ ਦਿੱਲੀ ਵਿਖੇ ਸ਼ਾਹੀਨ ਬਾਗ ਅਤੇ ਹੋਰ ਵੱਖ-ਵੱਖ ਖੇਤਰਾਂ ਵਿਚ ਚੱਲ ਰਹੇ ਧਰਨਿਆਂ ਸਮੇਂ ਭਾਜਪਾ ਅਤੇ ਆਰ.ਐਸ.ਐਸ. ਦੀ ਸਹਿ 'ਤੇ ਪੁਲਿਸ ਪ੍ਰਸ਼ਾਸਨ ਦੀ ਹਾਜ਼ਰੀ ਵਿਚ ਲੱਠ ਮਾਰਾਂ ਨੇ ਕਈ ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਚੋਰ ਪ੍ਰਵਾਸੀ ਮਜ਼ਦੂਰਾਂ ਦਾ ਸਾਮਾਨ ਤੇ ਨਕਦੀ ਚੋਰੀ ਕਰ ਕੇ ਫ਼ਰਾਰ

ਤਪਾ ਮੰਡੀ, 26 ਫਰਵਰੀ (ਪ੍ਰਵੀਨ ਗਰਗ)-ਤਪਾ ਦੇ ਰੂਪ ਚੰਦ ਰੋਡ 'ਤੇ ਸਥਿਤ ਇਕ ਕਾਲੋਨੀ ਵਿਚ ਨਿਰਮਾਣ ਅਧੀਨ ਇਕ ਮਕਾਨ 'ਚ ਦਾਖਲ ਹੋ ਕੇ ਅਣਪਛਾਤੇ ਚੋਰਾਂ ਵਲੋਂ ਸੁੱਤੇ ਪਏ ਪ੍ਰਵਾਸੀ ਮਜ਼ਦੂਰਾਂ ਦੇ 2 ਮੋਬਾਈਲ, ਨਕਦੀ ਅਤੇ ਕੁਝ ਸਾਮਾਨ ਚੋਰੀ ਹੋ ਜਾਣ ਦੀ ਖ਼ਬਰ ਹੈ, ਜਿਸ ਕਾਰਨ ...

ਪੂਰੀ ਖ਼ਬਰ »

ਖਪਤਕਾਰ ਫੋਰਮ ਵਲੋਂ ਸ਼ਿਕਾਇਤਕਰਤਾ ਨੂੰ 11200 ਰੁਪਏ ਮੋਬਾਈਲ ਦੀ ਕੀਮਤ ਤੇ 5000 ਰੁਪਏ ਹਰਜਾਨਾ ਦੇਣ ਦਾ ਹੁਕਮ

ਬਰਨਾਲਾ, 26 ਫਰਵਰੀ (ਧਰਮਪਾਲ ਸਿੰਘ)-ਜ਼ਿਲ੍ਹਾ ਖਪਤਕਾਰ ਫੋਰਮ ਬਰਨਾਲਾ ਵਲੋਂ ਮੈਸਰਜ਼ ਰਾਜਨ ਟੈਲੀਕਾਮ ਐਾਡ ਕੰਪਿਊਟਰ ਧਨੌਲਾ, ਮੈਸਰਜ਼ ਕਮਲੇਸ਼ ਟੈਲੀਕਾਮ ਬਰਨਾਲਾ ਅਤੇ ਸੈਮਸੰਗ ਇੰਡੀਆ ਇਲੈਕਟੋ੍ਰਨਿਕਸ ਪ੍ਰਾਈਵੇਟ ਲਿਮ: ਗੁੜਗਾਉਂ ਨੂੰ ਸ਼ਿਕਾਇਤਕਰਤਾ ਨੂੰ ...

ਪੂਰੀ ਖ਼ਬਰ »

-ਮੈਨੇਜਰ ਹਰਮੇਲ ਸਿੰਘ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦਾ ਮਾਮਲਾ-

ਨਾਮਜ਼ਦਾਂ ਦੀ ਗਿ੍ਫ਼ਤਾਰੀ ਲਈ ਵਫ਼ਦ ਐਸ.ਐਸ.ਪੀ. ਨੂੰ ਮਿਲਿਆ

ਬਰਨਾਲਾ, 26 ਫਰਵਰੀ (ਧਰਮਪਾਲ ਸਿੰਘ)-ਧਨੌਲਾ ਸਹਿਕਾਰੀ ਖੇਤੀਬਾੜੀ ਬਹੁਮੰਤਵੀ ਸੁਸਾਇਟੀ ਲਿਮ: ਧਨੌਲਾ ਦੇ ਮੈਨੇਜਰ ਹਰਮੇਲ ਸਿੰਘ ਉਰਫ਼ ਭੋਲਾ ਨੂੰ ਆਤਮ ਹੱਤਿਆ ਲਈ ਮਜਬੂਰ ਕਰਨ ਦੇ ਮਾਮਲੇ ਵਿਚ ਨਾਮਜ਼ਦ ਵਿਅਕਤੀਆਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਬਾਰ ਐਸੋਸੀਏਸ਼ਨ ...

ਪੂਰੀ ਖ਼ਬਰ »

ਚੋਰੀ ਦੀ ਐਲ.ਸੀ.ਡੀ. ਸਮੇਤ ਤਿੰਨ ਨੌਜਵਾਨ ਕਾਬੂ

ਬਰਨਾਲਾ, 26 ਫਰਵਰੀ (ਧਰਮਪਾਲ ਸਿੰਘ)-ਥਾਣਾ ਸਦਰ ਬਰਨਾਲਾ ਦੀ ਪੁਲਿਸ ਨੇ ਚੋਰੀ ਦੀ ਐਲ.ਸੀ.ਡੀ. ਸਮੇਤ ਤਿੰਨ ਨੌਜਵਾਨਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ 13 ਜਨਵਰੀ ...

ਪੂਰੀ ਖ਼ਬਰ »

ਵੱਡੀ ਘਟਨਾ ਨੂੰ ਅੰਜਾਮ ਦੇਣ ਦੀ ਤਾਕ 'ਚ ਬੈਠੇ ਚੋਰ ਗਰੋਹ ਨੂੰ ਕੀਤਾ ਕਾਬੂ

ਭਦੌੜ, 26 ਫਰਵਰੀ (ਵਿਨੋਦ ਕਲਸੀ, ਰਜਿੰਦਰ ਬੱਤਾ)-ਜਿਲ੍ਹਾ ਬਰਨਾਲਾ ਪੁਲਿਸ ਮੁਖੀ ਸੰਦੀਪ ਗੋਇਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਇੰਸ: ਗੁਰਬੀਰ ਸਿੰਘ ਦੀ ਅਗਵਾਈ ਹੇਠ ਭਦੌੜ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਲੁੱਟ-ਖੋਹ ...

ਪੂਰੀ ਖ਼ਬਰ »

ਕੈਂਸਰ ਨਾਲ ਵਿਅਕਤੀ ਦੀ ਮੌਤ

ਤਪਾ ਮੰਡੀ, 26 ਫਰਵਰੀ (ਪ੍ਰਵੀਨ ਗਰਗ)-ਸੂਬੇ 'ਚ ਕੈਂਸਰ ਵਰਗੀ ਨਾ-ਮੁਰਾਦ ਬਿਮਾਰੀ ਨੇ ਇਸ ਕਦਰ ਪੈਰ ਪਸਾਰ ਰੱਖੇ ਹਨ, ਜਿਸ ਨਾਲ ਮਰਨ ਵਾਲੇ ਲੋਕਾਂ ਦੀ ਦਰ ਦਿਨ ਬ ਦਿਨ ਵਧਦੀ ਹੀ ਜਾ ਰਹੀ ਹੈ, ਪ੍ਰੰਤੂ ਅਜੇ ਤੱਕ ਇਸ ਭਿਆਨਕ ਬਿਮਾਰੀ ਨਾਲ ਨਜਿੱਠਣ ਲਈ ਕੋਈ ਵੀ ਸੰਭਵ ਹੱਲ ਨਹੀਂ ...

ਪੂਰੀ ਖ਼ਬਰ »

ਨਕਦੀ ਤੇ ਗਹਿਣੇ ਚੋਰੀ ਕਰਨ ਦੇ ਮਾਮਲੇ 'ਚ ਪਰਚਾ ਦਰਜ

ਬਰਨਾਲਾ, 26 ਫਰਵਰੀ (ਰਾਜ ਪਨੇਸਰ)-ਹੰਡਿਆਇਆ ਰੋਡ ਬਰਨਾਲਾ ਵਿਖੇ ਘਰ ਦੀ ਅਲਮਾਰੀ ਵਿਚੋਂ 1 ਲੱਖ 40 ਹਜ਼ਾਰ ਰੁਪਏ ਦੀ ਨਕਦੀ, ਸੋਨੇ ਦੇ ਗਹਿਣੇ ਚੋਰੀ ਹੋਣ ਦੇ ਸਬੰਧ ਵਿਚ ਥਾਣਾ ਸਿਟੀ-2 ਵਲੋਂ ਨਾਮਾਲੂਮ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਮਾਮਲਾ ਔਰਤ ਵਲੋਂ ਖ਼ੁਦਕੁਸ਼ੀ ਦਾ

ਬਰਨਾਲਾ, 26 ਫਰਵਰੀ (ਰਾਜ ਪਨੇਸਰ)-ਪਿੰਡ ਅਸਪਾਲ ਕਲਾਂ ਦੀ ਇੱਕ ਔਰਤ ਵਲੋਂ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੇ ਮਾਮਲੇ ਵਿਚ ਉਸ ਦੇ ਪਤੀ ਵਿਰੱੁਧ ਮਾਮਲਾ ਥਾਣਾ ਧਨੌਲਾ ਵਿਖੇ ਅਧੀਨ ਧਾਰਾ 306 ਤਹਿਤ ਦਰਜ ਕੀਤਾ ਗਿਆ ਸੀ | ਪਰ ਅੱਜ ਮਿ੍ਤਕਾ ਮਨਜਿੰਦਰ ਕੌਰ ਦੇ ਪਰਿਵਾਰਕ ...

ਪੂਰੀ ਖ਼ਬਰ »

ਸ਼ਹਿਣਾ ਪੰਚਾਇਤ ਨੂੰ 50 ਹਜ਼ਾਰ ਦੀ ਰਾਸ਼ੀ ਦਿੱਤੀ ਦਾਨ

ਸ਼ਹਿਣਾ, 26 ਫਰਵਰੀ (ਸੁਰੇਸ਼ ਗੋਗੀ)-ਸ਼ਹਿਣਾ ਪੰਚਾਇਤ ਵਲੋਂ ਸਰਪੰਚ ਮਲਕੀਤ ਕੌਰ ਕਲਕੱਤਾ ਦੀ ਅਗਵਾਈ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਖ਼ੁਸ਼ ਹੋ ਕੇ ਵੱਡੀ ਗਿਣਤੀ ਵਿਚ ਐਨ.ਆਰ.ਆਈ. ਜਿੱਥੇ ਸਹਿਯੋਗ ਕਰ ਰਹੇ ਹਨ, ੳੱੁਥੇ ਇਕ ਸਮਾਜ ਸੇਵੀ ਪਰਿਵਾਰ ਵਲੋਂ ਵੀ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਇਕ ਵਿਅਕਤੀ ਦੀ ਮੌਤ, ਕਈ ਜ਼ਖ਼ਮੀ

ਬਰਨਾਲਾ, 26 ਫਰਵਰੀ (ਰਾਜ ਪਨੇਸਰ)-ਪਿੰਡ ਰੂੜੇਕੇ ਕਲਾਂ ਵਿਖੇ ਹਾਈਵੋਲਟੇਜ ਕਰੰਟ ਲੱਗਣ ਨਾਲ ਇਕ ਵਿਅਕਤੀ ਦੀ ਮੌਤ ਅਤੇ ਚਾਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਪਰਮਜੀਤ ਸਿੰਘ ਨੇ ਦੱਸਿਆ ਕਿ ਪਿੰਡ ਰੂੜੇਕੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਬਰਨਾਲਾ, 26 ਫਰਵਰੀ (ਧਰਮਪਾਲ ਸਿੰਘ)-ਐਾਟੀ ਨਾਰਕੋਟਿਕ ਸੈਲ ਬਰਨਾਲਾ ਵਲੋਂ ਇਕ ਸਕੂਟਰੀ ਸਵਾਰ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਪਰਗਟ ਸਿੰਘ ਐਾਟੀ ਨਾਰਕੋਟਿਕ ਸੈਲ ਬਰਨਾਲਾ ਨੇ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਪਲਸ ਮੰਚ ਵਲੋਂ ਵਿਛੜੇ ਸਾਥੀਆਂ ਦੀ ਯਾਦ 'ਚ ਸਮਾਗਮ

ਭਦੌੜ, 26 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬ ਲੋਕ ਸਭਿਆਚਾਰਕ ਮੰਚ ਵਲੋਂ ਭਲੇਰੀਆ ਦੀ ਧਰਮਸ਼ਾਲਾ ਵਿਖੇ ਵਿੱਛੜੇ ਸਾਥੀਆਂ ਕ੍ਰਿਸ਼ਨ ਕੋਰਪਾਲ, ਕ੍ਰਿਸ਼ਨ ਬਰਗਾੜੀ ਅਤੇ ਹਰਦੀਪ ਹੰਡਿਆਇਆ ਦੀ ਯਾਦ ਵਿਚ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਮੁੱਖ ਬੁਲਾਰੇ ਪਲਸ ...

ਪੂਰੀ ਖ਼ਬਰ »

ਵਾਈ.ਐਸ. ਪਬਲਿਕ ਸਕੂਲ ਵਿਖੇ ਇਮਪੈਕਟ-2020 ਯਾਦਗਾਰ ਹੋ ਨਿਬੜਿਆ

ਬਰਨਾਲਾ, 26 ਫਰਵਰੀ (ਅਸ਼ੋਕ ਭਾਰਤੀ)-ਵਾਈ.ਐਸ. ਪਬਲਿਕ ਸਕੂਲ ਹੰਡਿਆਇਆ ਵਿਖੇ ਨੰਨ੍ਹੇ-ਮੁੰਨ੍ਹੇ ਬੱਚਿਆਂ ਦਾ ਸਾਲਾਨਾ ਸਮਾਗਮ ਇਮਪੈਕਟ-2020 ਯਾਦਗਾਰ ਹੋ ਨਿੱਬੜਿਆ | ਜਿਸ ਦਾ ਉਦਘਾਟਨ ਮੱੁਖ ਮਹਿਮਾਨ ਪ੍ਰੇਮ ਮਿੱਤਲ ਸਾਬਕਾ ਐਮ.ਐਲ.ਏ. ਚੇਅਰਮੈਨ ਯੋਜਨਾ ਬੋਰਡ ਮਾਨਸਾ ਨੇ ...

ਪੂਰੀ ਖ਼ਬਰ »

ਪੱਖੋਕੇ ਵਿਖੇ ਚੌਕੀ ਇੰਚਾਰਜ ਵਲੋਂ ਪੰਚਾਇਤ ਤੇ ਪਿੰਡ ਵਾਸੀਆਂ ਨਾਲ ਮੀਟਿੰਗ

ਟੱਲੇਵਾਲ, 26 ਫਰਵਰੀ (ਸੋਨੀ ਚੀਮਾ)-ਇਲਾਕੇ ਦੇ ਪਿੰਡਾਂ ਵਿਚ ਹਰ ਰੋਜ਼ ਹੋ ਰਹੀਆਂ ਚੋਰੀਆਂ ਦੇ ਮੱਦੇਨਜ਼ਰ ਐਸ.ਐਸ.ਪੀ. ਬਰਨਾਲਾ ਦੀਆਂ ਹਦਾਇਤਾਂ 'ਤੇ ਥਾਣਾ ਸਦਰ ਅਧੀਨ ਆਉਂਦੀ ਪੁਲਿਸ ਚੌਾਕੀ ਪੱਖੋਂ ਕੈਂਚੀਆਂ ਦੇ ਇੰਚਾਰਜ ਜਸਵੀਰ ਸਿੰਘ ਚਹਿਲ ਦੀ ਅਗਵਾਈ ਵਿਚ ਪਿੰਡ ...

ਪੂਰੀ ਖ਼ਬਰ »

ਬਰਨਾਲਾ ਸਪੋਰਟਸ ਐਾਡ ਸੋਸ਼ਲ ਵੈਲਫੇਅਰ ਕਲੱਬ ਦਾ 17ਵਾਂ ਸਾਲਾਨਾ ਸਮਾਗਮ ਹੋਇਆ

ਬਰਨਾਲਾ, 26 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਸਪੋਰਟਸ ਐਾਡ ਸੋਸ਼ਲ ਵੈੱਲਫੇਅਰ ਕਲੱਬ ਦਾ 17ਵਾਂ ਸਾਲਾਨਾ ਸਮਾਰੋਹ ਸਥਾਨਕ ਰਾਇਲ ਗਰੀਨ ਪੈਲੇਸ ਵਿਖੇ ਹੋਇਆ | ਸਮਾਰੋਹ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੇ ਰਾਜਨੀਤਕ ...

ਪੂਰੀ ਖ਼ਬਰ »

ਆਰਾਮ ਘਰ ਅੱਗੇ ਲੱਗੀਆਂ ਰੇਹੜੀਆਂ ਚੁਕਵਾਉਣ ਲਈ ਨਾਇਬ ਤਹਿਸੀਲਦਾਰ ਵਲੋਂ ਦੌਰਾ

ਧਰਮਗੜ੍ਹ, 26 ਫਰਵਰੀ (ਗੁਰਜੀਤ ਸਿੰਘ ਚਹਿਲ) - ਸਥਾਨਕ ਬੱਸ ਅੱਡੇ ਦੇ ਨਜ਼ਦੀਕ ਲੱਗੀਆਂ ਫਲਾਂ ਅਤੇ ਸਬਜ਼ੀਆਂ ਦੀਆਂ ਰੇਹੜੀਆਂ ਕਾਰਨ ਲੋਕਾਂ ਨੂੰ ਬੱਸ ਅੱਡੇ 'ਚ ਬੈਠਣ ਲਈ ਪਿਛਲੇ ਲੰਮੇ ਸਮੇਂ ਤੋਂ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਸੰਬੰਧੀ ਐਸ.ਡੀ.ਐਮ. ...

ਪੂਰੀ ਖ਼ਬਰ »

ਸਰਸਵਤੀ ਵਿੱਦਿਆ ਮੰਦਰ ਦੇ ਵਿਦਿਆਰਥੀ ਨੇ ਖੇਡਾਂ 'ਚ ਮਾਰੀਆਂ ਮੱਲਾਂ

ਚੀਮਾ ਮੰਡੀ, 26 ਫਰਵਰੀ (ਜਗਰਾਜ ਮਾਨ) - ਸੀ.ਬੀ.ਐੱਸ.ਈ. ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਸਰਸਵਤੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਸ਼ਾਹਪੁਰ ਰੋਡ ਚੀਮਾ ਦੇ ਵਿਦਿਆਰਥੀਆਂ ਨੇ ਦੁਰਗ (ਛੱਤੀਸਗੜ੍ਹ) ਵਿਖੇ ਹੋਈਆਂ 65 ਵੀਆਂ ਨੈਸ਼ਨਲ ਸਕੂਲ ਖੇਡਾਂ ਵਿਚ ਮੈਡਲ ਜਿੱਤ ...

ਪੂਰੀ ਖ਼ਬਰ »

3915 ਵਿਅਕਤੀਆਂ ਦਾ ਕੀਤਾ ਦੰਦਾਂ ਦਾ ਇਲਾਜ

ਸੰਗਰੂਰ, 26 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਸਿਹਤ ਵਿਭਾਗ ਵਲੋਂ ਮਨਾਏ ਗਏ 33ਵੇਂ ਦੰਦਾਂ ਸਬੰਧੀ ਪੰਦਰਵਾੜੇ ਤਹਿਤ ਜ਼ਿਲ੍ਹਾ ਸੰਗਰੂਰ ਵਿਚ 3915 ਵਿਅਕਤੀਆਂ ਦਾ ਦੰਦਾਂ ਦਾ ਚੈੱਕਅਪ ਅਤੇ ਇਲਾਜ ਕੀਤਾ ਗਿਆ | ਇਸ ਦੌਰਾਨ 162 ਡੈਂਚਰ (ਦੰਦਾਂ ਦੀ ਬੀੜ) ਲੋੜਵੰਦ ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਮੁਹੱਲਾ ਸੁਧਾਰ ਕਮੇਟੀ ਨੇ ਪਾਵਰਕਾਮ 'ਤੇ ਲਾਏ ਗੈਰ ਮਿਆਰੀ ਕੰਮ ਕਰਨ ਦੇ ਦੋਸ਼

ਸੰਗਰੂਰ, 26 ਫਰਵਰੀ (ਧੀਰਜ ਪਸ਼ੌਰੀਆ) - ਮੁਹੱਲਾ ਸੁਧਾਰ ਕਮੇਟੀ ਪੂਨੀਆ ਕਲੋਨੀ ਦੇ ਕਨਵੀਨਰ ਬਹਾਦਰ ਸਿੰਘ ਅਤੇ ਕਮੇਟੀ ਮੈਂਬਰ ਮਨਧੀਰ ਸਿੰਘ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਬਡਰੁੱਖਾਂ ਸਬਡਵੀਜ਼ਨ ਦੇ ਕੰਮ ਕਾਜ 'ਤੇ ਇਤਰਾਜ਼ ਪ੍ਰਗਟਾਉਂਦਿਆਂ ਕਿਹਾ ...

ਪੂਰੀ ਖ਼ਬਰ »

ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਹੋਈ ਮੀਟਿੰਗ

ਬਰਨਾਲਾ, 26 ਫਰਵਰੀ (ਰਾਜ ਪਨੇਸਰ)-ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੋਸਾਇਟੀ ਦੀ ਮੀਟਿੰਗ ਗੁਰਦੁਆਰਾ ਮੰਜੀ ਸਾਹਿਬ ਵਿਖੇ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਰੰਧਾਵਾ ਨੇ ਕਿਹਾ ਕਿ ...

ਪੂਰੀ ਖ਼ਬਰ »

ਰਿਵਾਲਵਰ ਦੀ ਨੋਕ 'ਤੇ ਦੁਕਾਨਦਕਾਰ ਤੋਂ 8 ਹਜ਼ਾਰ ਰੁਪਏ ਦਾ ਸਾਮਾਨ ਲੁੱਟ ਕੇ ਫ਼ਰਾਰ

ਬਰਨਾਲਾ, 26 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਸਥਾਨਕ ਗੁਰਦੁਆਰਾ ਗਲੀ, ਹੰਡਿਆਇਆ ਬਾਜ਼ਾਰ ਦੇ ਨਜ਼ਦੀਕ ਦੁਕਾਨ ਤੋਂ ਇਕ ਵਿਅਕਤੀ ਵਲੋਂ ਰਿਵਾਲਵਰ ਦੀ ਨੋਕ 'ਤੇ ਖਿਡੌਣੇ ਅਤੇ ਹੋਰ ਸਾਮਾਨ ਲੁੱਟ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਖਾਟੂ ਸ਼ਿਆਮ ਗਿਫ਼ਟ ਗੈਲਰੀ ...

ਪੂਰੀ ਖ਼ਬਰ »

ਦਿੱਲੀ ਹਿੰਸਾ ਪੁਰਅਮਨ ਲੋਕ ਸੰਘਰਸ਼ ਵਿਰੁੱਧ ਗਿਣੀ ਮਿਥੀ ਸਾਜ਼ਿਸ਼ ਦਾ ਸਿੱਟਾ

ਮਹਿਲ ਕਲਾਂ, 26 ਫ਼ਰਵਰੀ (ਅਵਤਾਰ ਸਿੰਘ ਅਣਖੀ)- ਇੱਥੇ ਵੱਖ-ਵੱਖ ਜਨਤਕ ਤੇ ਇਨਕਲਾਬੀ ਜਮਹੂਰੀ ਜਥੇਬੰਦੀਆਂ ਭਾਕਿਯੂ ਡਕੌਾਦਾ ਦੇ ਬਲਾਕ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ, ਰਾਜੇਵਾਲ ਦੇ ਨਿਰਭੈ ਸਿੰਘ ਛੀਨੀਵਾਲ, ਲੱਖੋਵਾਲ ਦੇ ਜਗਸੀਰ ਸਿੰਘ ਛੀਨੀਵਾਲ, ਜਮਹੂਰੀ ਕਿਸਾਨ ...

ਪੂਰੀ ਖ਼ਬਰ »

ਮਾਤਾ ਤੇਜ਼ ਕੌਰ ਯਾਦਗਾਰੀ ਐਵਾਰਡ ਕਹਾਣੀਕਾਰ ਅਤਰਜੀਤ ਨੂੰ ਦੇਣ ਦਾ ਫ਼ੈਸਲਾ

ਬਰਨਾਲਾ, 26 ਫਰਵਰੀ (ਅਸ਼ੋਕ ਭਾਰਤੀ)-ਸਾਲ 2019 ਦਾ ਮਾਤਾ ਤੇਜ ਕੌਰ ਸੰਘੇੜਾ ਯਾਦਗਾਰੀ ਐਵਾਰਡ ਕਹਾਣੀਕਾਰ ਅਤਰਜੀਤ ਨੂੰ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ | ਅਤਰਜੀਤ ਨੇ ਹੁਣ ਤੱਕ 10 ਕਹਾਣੀ ਸੰਗ੍ਰਹਿ, 8 ਬਾਲ ਸੰਗ੍ਰਹਿ, ਇਕ ਨਿਬੰਧ ਸੰਗ੍ਰਹਿ, ਇਕ ਨਾਵਲ ਤੋਂ ਬਿਨਾਂ 6 ਸੰਪਾਦਿਤ ...

ਪੂਰੀ ਖ਼ਬਰ »

ਦਿਨੋ ਦਿਨ ਵਧ ਰਹੇ ਵਾਤਾਵਰਨ ਪ੍ਰਦੂਸ਼ਣ 'ਤੇ ਗੁੰਮਟੀ ਸਕੂਲ 'ਚ ਵਿਚਾਰ ਚਰਚਾ

ਮਹਿਲ ਕਲਾਂ, 26 ਫਰਵਰੀ (ਅਵਤਾਰ ਸਿੰਘ ਅਣਖੀ)-ਸੈੱਲਫ਼ ਸਮਾਰਟ ਸਰਕਾਰੀ ਮਿਡਲ ਸਕੂਲ ਗੁੰਮਟੀ ਵਿਖੇ 'ਨੈਸ਼ਨਲ ਗਰੀਨ ਕਾਰਪਸ' ਸਕੀਮ ਤਹਿਤ ਵਾਤਾਵਰਨ ਪ੍ਰਦੂਸ਼ਣ ਸਬੰਧੀ ਵਿਚਾਰ ਚਰਚਾ ਮੁੱਖ ਅਧਿਆਪਕ ਦਰਸ਼ਨ ਸਿੰਘ ਖੇੜੀ ਦੀ ਅਗਵਾਈ ਹੇਠ ਕਰਵਾਈ ਗਈ¢ ਇਸ ਮੌਕੇ ਪੁੱਜੇ ...

ਪੂਰੀ ਖ਼ਬਰ »

ਗਾਇਕ ਸੁਰਜੀਤ ਖ਼ਾਨ ਦੇ ਨਵੇਂ ਗੀਤ 'ਲੇਜੈਂਡ ਸਰਦਾਰ' ਦਾ ਵੀਡੀਓ ਫ਼ਿਲਮਾਂਕਣ ਮੁਕੰਮਲ ਕੀਤਾ-ਗੁਰਤੇਜ ਉਗੋਕੇ

ਸ਼ਹਿਣਾ, 26 ਫਰਵਰੀ (ਸੁਰੇਸ਼ ਗੋਗੀ)-ਪ੍ਰਸਿੱਧ ਗਾਇਕ ਸੁਰਜੀਤ ਖ਼ਾਨ ਦੇ ਨਵੇਂ ਆ ਰਹੇ ਗੀਤ 'ਲੇਜੈਂਡ ਸਰਦਾਰ' ਦਾ ਵੀਡੀਓ ਫ਼ਿਲਮਾਂਕਣ ਕੀਤਾ ਗਿਆ ਮੁਕੰਮਲ | ਜਾਣਕਾਰੀ ਦਿੰਦਿਆਾ ਗੀਤ ਦੇ ਰਚੇਤਾ ਤੇ ਪੇਸ਼ਕਸ਼ ਗੁਰਤੇਜ ਉਗੋਕੇ ਅਤੇ ਗਾਇਕ ਸੁਰਜੀਤ ਖ਼ਾਨ ਨੇ ਜਾਣਕਾਰੀ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੀ ਵਿਦਿਆਰਥਣ ਨੇ ਆਈਲੈਟਸ 'ਚ ਵਧੀਆ ਅੰਕ ਕੀਤੇ ਹਾਸਲ

ਬਰਨਾਲਾ, 26 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਆਈਲੈਟਸ ਅਤੇ ਇੰਮੀਗਰੇਸ਼ਨ ਸੇਵਾਵਾਂ ਪ੍ਰਦਾਨ ਕਰਨ ਵਾਲੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਬ੍ਰਾਂਚ ਬਰਨਾਲਾ ਦੇ ਵਿਦਿਆਰਥੀ ਆਈਲੈਟਸ ਵਿਚ ਵਧੀਆ ਅੰਕ ਹਾਸਲ ਕਰ ਰਹੇ ਹਨ | ਸੰਸਥਾ ਦੇ ਐਮ.ਡੀ. ਸ: ਗੁਰਮਿਲਾਪ ਸਿੰਘ ...

ਪੂਰੀ ਖ਼ਬਰ »

ਪਿੰਡ ਚੀਮਾ ਵਿਖੇ ਪਿਛਲੇ 20 ਸਾਲਾਂ ਤੋਂ ਪ੍ਰਾਇਮਰੀ ਸਕੂਲ ਦੀ ਇਮਾਰਤ 'ਚ ਚੱਲ ਰਿਹੈ ਸਿਹਤ ਵਿਭਾਗ ਦਾ ਸਬ-ਸੈਂਟਰ

ਟੱਲੇਵਾਲ, 26 ਫਰਵਰੀ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਭਾਵੇਂ ਕਿ ਸਿਹਤ ਮਹਿਕਮੇ ਵਲੋਂ ਪਿੰਡ ਵਾਸੀਆਂ ਦੀ ਸਿਹਤ ਸਹੂਲਤਾਂ ਸਬੰਧੀ ਪਿੰਡ ਵਿਚ ਸਬ-ਸੈਂਟਰ ਪਿਛਲੇ 25 ਸਾਲ ਤੋਂ ਚੱਲ ਰਿਹਾ ਹੈ, ਪਰ ਸਬ-ਸੈਂਟਰ ਪੰਚਾਇਤਾਂ ਦੀ ਅਣਦੇਖੀ ਕਾਰਨ ਜਿੱਥੇ ਆਪ ਪ੍ਰਾਇਮਰੀ ਸਕੂਲ ਦੀ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਕੁਦਰਤੀ ਸੋਮਿਆਂ ਨੂੰ ਬਚਾਉਣ ਸਬੰਧੀ ਲਗਾਇਆ ਕਿਸਾਨ ਮੇਲਾ

ਹੰਡਿਆਇਆ, 26 ਫਰਵਰੀ (ਗੁਰਜੀਤ ਸਿੰਘ ਖੱੁਡੀ)-ਗੁਰੂ ਅੰਗਦ ਦੇਵ ਐਨੀਮਲ ਐਾਡ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ (ਗਡਵਾਸੂ) ਦੇ ਅਧੀਨ ਚੱਲਦੇ ਖੇਤੀ ਵਿਗਿਆਨ ਕੇਂਦਰ ਹੰਡਿਆਇਆ ਵਿਖੇ ਐਸੋਸੀਏਟ ਡਾਇਰੈਕਟਰ ਡਾ: ਪ੍ਰਹਿਲਾਦ ਸਿੰਘ ਤੰਵਰ ਦੀ ਅਗਵਾਈ ਵਿਚ (ਜਲ ਸ਼ਕਤੀ) ਅਭਿਆਨ ਤਹਿਤ ਕੁਦਰਤੀ ਸੋਮੇ ਪਾਣੀ ਬਚਾਓ, ਮਿੱਟੀ ਬਚਾਓ ਅਤੇ ਵਾਤਾਵਰਨ ਦੇ ਫੈਲ ਰਹੇ ਪ੍ਰਦੂਸ਼ਣ ਨੂੰ ਰੋਕਣ ਸਬੰਧੀ ਕਿਸਾਨ ਮੇਲਾ ਲਗਾਇਆ ਗਿਆ | ਸਮਾਗਮ 'ਚ ਮੱੁਖ ਮਹਿਮਾਨ ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਰੂਹੀ ਦੱੁਗ ਨੇ ਪੱੁਜ ਕੇ ਸ਼ਾਮਿਲ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਣੀ, ਜ਼ਮੀਨ, ਜੰਗਲ, ਜਾਨਵਰ ਅਤੇ ਕੁਦਰਤੀ ਸਰੋਤਾਂ ਦੀ ਸਹੀ ਸੰਭਾਲ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਕੁਦਰਤੀ ਸੋਮਿਆਂ ਦੀ ਸੰਭਾਲ ਨਹੀਂ ਕੀਤੀ ਜਾਂਦੀ ਤਾਂ ਸਾਨੂੰ ਭਵਿੱਖ ਵਿਚ ਵੱਡੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪਵੇਗਾ | ਵਾਤਾਵਰਨ ਦੀ ਸ਼ੱੁਧਤਾ ਲਈ ਕੁਦਰਤੀ ਸੋਮਿਆਂ ਨੂੰ ਬਚਾਉਣਾ ਜ਼ਰੂਰੀ ਹੈ ਤਾਂ ਸਾਡਾ ਜੀਵਨ ਤੰਦਰੁਸਤ ਰਹਿ ਸਕਦਾ ਹੈ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕੁਦਰਤੀ ਸੋਮੇ ਬਚਾਉਣ ਲਈ ਆਪਣੀਆਂ ਖੇਤੀ ਤਕਨੀਕਾਂ 'ਚ ਬਦਲਾਅ ਲਿਆਉਣ ਜਿਵੇਂ ਝੋਨੇ ਦੀ ਪਰਾਲੀ ਤੇ ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾ ਕੇ ਆਪਣਾ ਯੋਗਦਾਨ ਪਾ ਸਕਦੇ ਹਨ | ਸਮਾਗਮ ਦੌਰਾਨ ਡਾ: ਤੰਵਰ, ਮੱੁਖ ਖੇਤੀਬਾੜੀ ਅਫ਼ਸਰ ਬਰਨਾਲਾ ਸੁਸ਼ੀਲ ਕੁਮਾਰ, ਡਾ: ਨਵਦੀਪ ਸਿੰਘ ਗਿੱਲ, ਡਾ: ਗੁਰਬੀਰ ਕੌਰ, ਡਾ: ਸਾਹਿਬ ਮਾਨ, ਭੁਪਿੰਦਰ ਸਿੰਘ, ਡਾ: ਸੁਰਿੰਦਰਾ ਸਿੰਘ, ਡਾ: ਵਿਵੇਕ ਕੁਮਾਰ, ਹਰਮਿੰਦਰ ਸਿੰਘ ਨੇ ਵੱਖ-ਵੱਖ ਵਿਸ਼ਿਆਂ 'ਤੇ ਵਿਚਾਰ ਪੇਸ਼ ਕੀਤੇ | ਵਧੀਕ ਡਿਪਟੀ ਕਮਿਸ਼ਨਰ ਰੂਹੀ ਦੱੁਗ ਤੇ ਡਾ: ਤੰਵਰ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਤਿੰਨ ਪਿੰਡਾਂ ਦੀ ਪੰਚਾਇਤਾਂ ਕਾਹਨੇਕੇ, ਫ਼ਤਿਹਪੁਰ ਪਿੰਡੀ ਧੌਲਾ ਅਤੇ ਉਪਲੀ, ਰੂੜੇਕੇ ਖ਼ੁਰਦ, ਪੱਖੋਂ ਕਲਾਂ, ਕੋਠੇ ਚੂੰਘਾ ਦੇ ਕਿਸਾਨਾਂ ਸਮੇਤ ਜਗਵਿੰਦਰ ਸਿੰਘ ਝਲੂਰ ਨੂੰ ਮਧੂ ਮੱਖੀ ਪਾਲਣ, ਵਤਨਦੀਪ ਸਿੰਘ ਨੂੰ ਮੱਛੀ ਪਾਲਣ, ਵਜ਼ੀਰ ਖ਼ਾਨ ਹੰਡਿਆਇਆ ਨੂੰ ਬੱਕਰੀ ਪਾਲਣ, ਗਗਨਦੀਪ ਸਿੰਘ ਭੈਣੀ ਨੂੰ ਸੂਰ ਪਾਲਣ, ਹਰਦੀਪ ਸਿੰਘ ਸੁਖਪੁਰਾ ਨੂੰ ਡੇਅਰੀ ਫਾਰਮ, ਗੁਰਪ੍ਰੀਤ ਸਿੰਘ ਉਪਲੀ ਨੂੰ ਬਰਾਇਲਰ ਪੋਲਟਰੀ, ਲਵਪ੍ਰੀਤ ਸਿੰਘ ਬਦਰਾ ਨੂੰ ਘਰੇਲੂ ਮੁਰਗ਼ੀ ਪਾਲਣ, ਕੁਲਵਿੰਦਰ ਸਿੰਘ, ਸਤਨਾਮ ਸਿੰਘ ਠੱੁਲੀਵਾਲ, ਭੁਪਿੰਦਰ ਸਿੰਘ ਧਨੌਲਾ ਨੂੰ ਫੱੁਲਾਂ ਦੀ ਖੇਤੀ, ਹਰਦੀਪ ਸਿੰਘ ਵਜੀਦਕੇ ਖ਼ੁਰਦ ਨੂੰ ਖੰੁਬਾਂ ਦੀ ਕਾਸ਼ਤ, ਅੰਮਿ੍ਤ ਸਿੰਘ ਵਾਹਿਗੁਰੂਪੁਰਾ ਨੂੰ ਖੇਤੀ ਵਿਭਿੰਨਤਾ 'ਚ ਸਫਲ ਕਿਸਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਾ: ਹਰਜੋਤ ਸਿੰਘ, ਡਾ: ਖੁਸਵੀਰ ਸਿੰਘ, ਡਾ: ਪ੍ਰਤੀਕ ਜਿੰਦਲ, ਡਾ: ਜਗਜੀਵਨ ਸਿੰਘ, ਗੁਰਮੀਤ ਸਿੰਘ ਕੋਟਦੁੰਨਾ, ਬਲਵੀਰ ਕੌਰ ਸੰਗਰੂਰ, ਡਾ: ਅਮਿਤ ਸ਼ਰਮਾ, ਡਾ: ਭੁਪਿੰਦਰ ਸਿੰਘ, ਸਰਪੰਚ ਜਤਿੰਦਰ ਸਿੰਘ ਨਾਈਵਾਲਾ, ਏ.ਡੀ.ਓ. ਗੁਰਚਰਨ ਸਿੰਘ, ਏ.ਓ. ਦਿਲਬਾਗ ਸਿੰਘ, ਮੱਘਰ ਸਿੰਘ ਕੁਲਾਰ, ਚਰਨਜੀਤ ਸਿੰਘ ਚੂੰਘ, ਮਨਪ੍ਰੀਤ ਸਿੰਘ ਚੂੰਘ ਸਮੇਤ ਕਿਸਾਨ ਅਤੇ ਮਹਿਲਾਵਾਂ ਸ਼ਾਮਿਲ ਸਨ | ਡਾ: ਤੰਵਰ ਨੇ ਮੈਡਮ ਰੂਹੀ ਦੱੁਗ ਸਮੇਤ ਪੱੁਜੇ ਮਾਹਰਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਸਵੈ-ਸਹਾਇਤਾ ਗਰੱੁਪਾਂ ਦੇ ਮੁਕਾਬਲੇ ਕਰਵਾਏ ਗਏ | ਮੇਲੇ ਵਿਚ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਅਦਾਰਿਆਂ ਵਲੋਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ | ਕੁਦਰਤੀ ਸੋਮਿਆਂ ਨੂੰ ਬਚਾਉਣ ਬਾਰੇ ਕੇਂਦਰ ਵਲੋਂ ਤਿਆਰ ਕੀਤਾ ਕਿਤਾਬਚਾ ਵੀ ਜਾਰੀ ਕੀਤਾ ਗਿਆ |

ਖ਼ਬਰ ਸ਼ੇਅਰ ਕਰੋ

 

ਮੱਝਾਂ ਚੋਰੀ ਦੀਆਂ ਘਟਨਾਵਾਂ ਰੋਕਣ ਸਬੰਧੀ ਐਸ.ਐਸ.ਪੀ. ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 26 ਫਰਵਰੀ (ਧਰਮਪਾਲ ਸਿੰਘ)-ਪਿਛਲੇ ਕਈ ਦਿਨਾਂ ਤੋਂ ਬਰਨਾਲਾ ਜ਼ਿਲ੍ਹੇ ਦੇ ਕਈ ਪਿੰਡਾਂ ਵਿਚ ਨਿੱਤ ਦਿਨ ਵਾਪਰ ਰਹੀਆਂ ਮੱਝਾਂ ਚੋਰੀ ਦੀਆਂ ਘਟਨਾਵਾਂ ਵਾਪਰਨ ਕਾਰਨ ਜਿੱਥੇ ਪਸ਼ੂ ਪਾਲਕ ਭਾਰੀ ਨਮੋਸ਼ੀ ਵਿਚ ਹਨ ਉੱਥੇ ਪੁਲਿਸ ਚੋਰ ਗਰੋਹ ਦੀ ਪੈੜ ਨੱਪਣ ਵਿਚ ...

ਪੂਰੀ ਖ਼ਬਰ »

ਕੰਪਿਊਟਰ ਤੇ ਆਮ ਗਿਆਨ ਵਿਸ਼ੇ ਸਬੰਧੀ ਕੁਇਜ਼ ਮੁਕਾਬਲੇ

ਬਰਨਾਲਾ, 26 ਫਰਵਰੀ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਵਿਖੇ ਕੰਪਿਊਟਰ ਅਤੇ ਆਮ ਗਿਆਨ ਵਿਸ਼ੇ ਸਬੰਧੀ ਕੁਇਜ਼ ਮੁਕਾਬਲੇ ਕਰਵਾਏ ਗਏ | ਜਿਸ ਵਿਚ ਬੀ.ਸੀ.ਏ. ਤੇ ਬੀ.ਟੈਕ. ਦੇ ਵਿਦਿਆਰਥੀਆਂ ਦੀਆਂ ਚਾਰ ਟੀਮਾਂ ਨੇ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ਵਿਚ ਬੀ.ਟੈਕ. ...

ਪੂਰੀ ਖ਼ਬਰ »

ਲੋੜਵੰਦਾਂ ਦੀ ਸੇਵਾ ਕਰਨਾ ਸਾਡਾ ਮੁੱਢਲਾ ਫ਼ਰਜ਼- ਨਾਰਾਇਣ ਸੇਵਾ ਸੰਮਤੀ

ਤਪਾ ਮੰਡੀ, 26 ਫਰਵਰੀ (ਪ੍ਰਵੀਨ ਗਰਗ)-ਇਲਾਕੇ ਦੀ ਨਾਰਾਇਣ ਸੇਵਾ ਸੰਮਤੀ ਜੋ ਲੋਕ ਭਲਾਈ ਕੰਮਾਂ 'ਚ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਂਦੀ ਹੈ ਵਲੋਂ ਪਿੰਡ ਤਾਜੋਕੇ ਵਿਖੇ ਇਕ ਵਿਧਵਾ ਕਮਲਜੀਤ ਕੌਰ ਜੋ ਕਿ ਆਪਣੇ ਦੋ ਬੱਚਿਆਂ ਨਾਲ ਰਹਿ ਕੇ ਆਪਣਾ ਘਰ ਚਲਾਉਂਦੀ ਹੈ ਕੋਲ ਕੰਮ ...

ਪੂਰੀ ਖ਼ਬਰ »

ਡੀ.ਜੀ.ਪੀ. ਨੇ ਨੀਵੇਂ ਪੱਧਰ ਦੇ ਬਿਆਨ ਦੇ ਕੇ ਆਪਣੀ ਬੌਧਿਕਤਾ ਜੰਗ ਜ਼ਾਹਿਰ ਕੀਤੀ-ਸਿਮਰਨਜੀਤ ਸਿੰਘ ਮਾਨ

ਧਨੌਲਾ, 26 ਫਰਵਰੀ (ਜਤਿੰਦਰ ਸਿੰਘ ਧਨੌਲਾ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦਾ ਹਰ ਨੌਜਵਾਨ ਅਸਲਾ ਬਣਾਏ ਜਾਣ ਦੀ ਜਾਣਕਾਰੀ ਰੱਖਦਾ ਹੈ, ਫਿਰ ਅਸੀਂ ਕਰਤਾਰਪੁਰ ਸਾਹਿਬ ਰਾਹੀਂ ਅਜਿਹਾ ਕਰਨ ਕਿਉਂ ਜਾਵਾਂਗੇ | ਡੀ.ਜੀ.ਪੀ. ਪੰਜਾਬ ਨੇ ਅਜਿਹੇ ਬੇਤੁਕੇ ਬਿਆਨ ਦੇ ਕੇ ਆਪਣੀ ...

ਪੂਰੀ ਖ਼ਬਰ »

ਤਨਦੇਹੀ ਨਾਲ ਡਿਊਟੀ ਨਿਭਾਉਣ ਵਾਲੇ ਅਧਿਆਪਕਾਂ ਨਾਲ ਵਿਭਾਗ ਦਾ ਮਾੜਾ ਵਿਵਹਾਰ ਬਰਦਾਸ਼ਤ ਨਹੀਂ-ਡੈਮੋਕਰੈਟਿਕ ਟੀਚਰ ਫ਼ਰੰਟ

ਮਹਿਲ ਕਲਾਂ, 26 ਫਰਵਰੀ (ਚੰਨਣਵਾਲ, ਅਣਖੀ)-ਡੈਮੋਕਰੈਟਿਕ ਟੀਚਰ ਫ਼ਰੰਟ ਇਕਾਈ ਮਹਿਲ ਕਲਾਂ ਦੇ ਆਗੂਆਂ ਵਲੋਂ ਬਲਾਕ ਦਫ਼ਤਰ ਮਹਿਲ ਕਲਾਂ ਵਿਖੇ ਮੀਟਿੰਗ ਕਰਦਿਆਂ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਹੱਕਾਂ ਸਬੰਧੀ ਲੰਬੀਆਂ ਵਿਚਾਰਾਂ ਕੀਤੀਆਂ | ਰੱਖੀ ਮੀਟਿੰਗ ਨੂੰ ...

ਪੂਰੀ ਖ਼ਬਰ »

ਕਹਾਣੀਕਾਰ ਜਸਵੀਰ ਸਿੰਘ ਰਾਣਾ ਦਾ ਰੂਬ-ਰੂ ਪ੍ਰੋਗਰਾਮ

ਮਹਿਲ ਕਲਾਂ, 26 ਫਰਵਰੀ (ਅਵਤਾਰ ਸਿੰਘ ਅਣਖੀ)-ਮਨੁੱਖ ਜਿੰਨੀਆਂ ਮਰਜ਼ੀ ਭਾਸ਼ਾਵਾਂ ਸਿੱਖ ਲਵੇ ਪ੍ਰੰਤੂ ਕਦੇ ਵੀ ਆਪਣੀ ਮਾਂ ਬੋਲੀ ਨੂੰ ਨਹੀਂ ਭੁੱਲਣਾ ਚਾਹੀਦਾ, ਕਿਉਂਕਿ ਮਨੁੱਖ ਭਾਵੇਂ ਜਿੱਡੀਆਂ ਵੱਡੀਆਂ ਮਰਜ਼ੀ ਬੁਲੰਦੀਆਂ ਨੂੰ ਛੂਹ ਲਵੇ ਉਸ ਨੂੰ ਸੁਪਨੇ ਹਮੇਸ਼ਾ ...

ਪੂਰੀ ਖ਼ਬਰ »

ਸਿੱਖ ਸੇਵਾ ਸੁਸਾਇਟੀ ਪੰਜਾਬ ਨੇ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਵੰਡਿਆ

ਸ਼ਹਿਣਾ, 26 ਫਰਵਰੀ (ਸੁਰੇਸ਼ ਗੋਗੀ)-ਸਿੱਖ ਸੇਵਾ ਸੁਸਾਇਟੀ ਪੰਜਾਬ ਇਕਾਈ ਮੌੜ ਨਾਭਾ ਦੇ ਆਗੂਆਂ ਵਲੋਂ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਵੰਡਿਆਂ ਗਿਆ | ਸਿੱਖ ਸੇਵਾ ਸੁਸਾਇਟੀ ਦੇ ਆਗੂ ਭਾਈ ਜਗਸੀਰ ਸਿੰਘ ਮੌੜ ਨੇ ਦੱਸਿਆ ਕਿ 21 ਪਰਿਵਾਰਾਂ ਨੂੰ ਹਰਪਾਲ ਸਿੰਘ ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ 'ਤੇ ਪੂਰਨ ਪਾਬੰਦੀ ਦੇ ਹੁਕਮ

ਬਰਨਾਲਾ, 26 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਰੂਹੀ ਦੁੱਗ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ...

ਪੂਰੀ ਖ਼ਬਰ »

ਸਰਵੋਤਮ ਅਕੈਡਮੀ ਵਿਖੇ ਕੋਚ ਗੁਰਨਿੰਦਰ ਸਿੰਘ ਦਾ ਸਨਮਾਨ

ਹੰਡਿਆਇਆ, 26 ਫਰਵਰੀ (ਗੁਰਜੀਤ ਸਿੰਘ ਖੱੁਡੀ)- ਸਰਵੋਤਮ ਅਕੈਡਮੀ ਖੱੁਡੀ ਕਲਾਂ ਵਿਖੇ ਜ਼ਿਲ੍ਹਾ ਫੱੁਟਬਾਲ ਕੱਪ ਦੀ ਟੀਮ ਦੇ ਕੋਚ ਗੁਰਨਿੰਦਰ ਸਿੰਘ ਦਾ ਸਨਮਾਨ ਕੀਤਾ ਗਿਆ | ਇਸ ਸਬੰਧੀ ਪਿ੍ੰਸੀਪਲ ਕਵਿਤਾ ਸ਼ਰਮਾ ਨੇ ਦੱਸਿਆ ਕਿ ਪਿਛਲੇ ਦਿਨੀਂ ਪਹਿਲਾ ਸਿੱਖ ਫੁੱਟਬਾਲ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨਗਰ ਵਿਖੇ ਪੀਲੀਏ ਦਾ ਕਹਿਰ ਜਾਰੀ

ਬਰਨਾਲਾ, 26 ਫਰਵਰੀ (ਰਾਜ ਪਨੇਸਰ)-ਸ਼ਹਿਰ ਬਰਨਾਲਾ ਦੇ ਸ਼ਹੀਦ ਭਗਤ ਸਿੰਘ ਨਗਰ ਨਿਵਾਸੀ ਪਿਛਲੇ ਤਿੰਨ ਸਾਲਾਂ ਤੋਂ ਨਰਕ ਭਰਿਆ ਜੀਵਨ ਜਿਊਣ ਲਈ ਮਜਬੂਰ ਹਨ | ਇਸ ਸਬੰਧੀ ਗੱਲਬਾਤ ਕਰਦਿਆਂ ਬਲਦੇਵ ਭੱੁਚਰ, ਜਸਵਿੰਦਰ ਸਿੰਘ ਟੀਲੂ, ਕੁਲਦੀਪ ਸਿੰਘ, ਸੁਰਿੰਦਰ ਸਿੰਘ, ਦੀਪਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX