ਤਾਜਾ ਖ਼ਬਰਾਂ


ਪਠਾਨਕੋਟ ਵਿਚ ਕੋਰੋਨਾ ਦੇ 436 ਨਵੇਂ ਮਾਮਲੇ ਆਏ ਸਾਹਮਣੇ
. . .  2 minutes ago
ਪਠਾਨਕੋਟ, 7 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ | ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ...
ਸੁਰੱਖਿਆ ਬਲਾਂ 'ਤੇ ਅੱਤਵਾਦੀਆਂ ਨੇ ਸੁੱਟਿਆ ਗਰਨੇਡ
. . .  5 minutes ago
ਸ਼੍ਰੀਨਗਰ : ਪੁਰਾਣੇ ਸ਼੍ਰੀਨਗਰ ਸ਼ਹਿਰ ਦੇ ਨਵਾ ਬਾਜ਼ਾਰ ਖੇਤਰ ਵਿਚ ਅੱਤਵਾਦੀਆਂ ਨੇ ਅੱਜ ਸੁਰੱਖਿਆ ਬਲਾਂ 'ਤੇ ਗਰਨੇਡ ਸੁੱਟਿਆ...
ਹੁਸ਼ਿਆਰਪੁਰ ਜ਼ਿਲ੍ਹੇ 'ਚ 266 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 7 ਦੀ ਮੌਤ
. . .  21 minutes ago
ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ) - ਹੁਸ਼ਿਆਰਪੁਰ ਜ਼ਿਲ੍ਹੇ 'ਚ 266 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 20570 ਅਤੇ 7 ਮਰੀਜ਼ਾਂ...
ਮੋਗਾ ਵਿਚ ਕੋਰੋਨਾ ਪੀੜਤ 81 ਨਵੇਂ ਮਾਮਲੇ ਆਏ ਸਾਹਮਣੇ
. . .  25 minutes ago
ਮੋਗਾ, 7 ਮਈ (ਗੁਰਤੇਜ ਸਿੰਘ ਬੱਬੀ) - ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਅਨੁਸਾਰ 81 ਹੋਰ ਕੋਰੋਨਾ ਪੀੜਤ ਮਾਮਲੇ ਸਾਹਮਣੇ ਆਏ ਹਨ...
ਅੰਡਰਵਰਲਡ ਡੌਨ ਛੋਟਾ ਰਾਜਨ ਅਜੇ ਜ਼ਿੰਦਾ - ਏਮਜ਼ ਅਧਿਕਾਰੀ
. . .  32 minutes ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਅਜੇ ਜ਼ਿੰਦਾ ਹੈ, ਉਸ ਦਾ ਏਮਜ਼ ਵਿਖੇ ਕੋਰੋਨਾ ਦਾ ਇਲਾਜ ਚਲ ਰਿਹਾ ਹੈ ...
ਨਗਰ ਕੌਂਸਲ ਜੈਤੋ ਦੇ ਪ੍ਰਧਾਨ ਦੀ ਚੋਣ ਮੌਕੇ ਖੁੱਲ੍ਹ ਕੇ ਕਾਂਗਰਸ ਦੀ ਫੁੱਟ ਸਾਹਮਣੇ ਆਈ
. . .  about 1 hour ago
ਜੈਤੋ, 7 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਵਿਖੇ ਕਾਂਗਰਸ ਦੀ ਆਪਸੀ ਫੁੱਟ ਉਸ ਵੇਲ੍ਹੇ ਸਾਹਮਣੇ ਆ ਗਈ ਜਦ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ 17 ਕੌਂਸਲਰਾਂ ਵਾਲੀ ਜੈਤੋ ਨਗਰ ਕੌਂਸਲ ਦੀ...
ਚੰਡੀਗੜ੍ਹ : ਵਿੱਦਿਅਕ ਸੰਸਥਾਵਾਂ ਲਈ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ
. . .  about 1 hour ago
ਚੰਡੀਗੜ੍ਹ , 7 ਮਈ ( ਸੁਰਿੰਦਰਪਾਲ ਸਿੰਘ ) - ਚੰਡੀਗੜ੍ਹ ਵਿਚ ਵਿੱਦਿਅਕ ਸੰਸਥਾਵਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ , ਜਿਸ ਦੇ ਮੁਤਾਬਿਕ ਵਿੱਦਿਅਕ ਸੰਸਥਾਵਾਂ , ਕੋਚਿੰਗ ਸੈਂਟਰ ਅਤੇ ...
ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ
. . .  about 1 hour ago
ਨਵੀਂ ਦਿੱਲੀ , 7 ਮਈ - ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ | ਉਸ ਨੂੰ ਏਮਜ਼ ਹਸਪਤਾਲ...
ਮਾਯਾਵਤੀ ਨੇ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ 'ਤੇ ਕੀਤੀ ਟਿੱਪਣੀ
. . .  about 1 hour ago
ਲਖਨਊ, 7 ਮਈ - ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਯਾਵਤੀ ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਵਿਚ ਪੰਚਾਇਤੀ ਚੋਣਾਂ ਤੋਂ ਬਾਅਦ ਹੋਈ ਰਾਜਨੀਤਿਕ ਹਿੰਸਾ ਦੀਆਂ ਘਟਨਾਵਾਂ 'ਤੇ ਚਿੰਤਾ...
ਸਿਆਚਿਨ ਦੇ ਸ਼ਹੀਦ ਅਮਰਦੀਪ ਸਿੰਘ ਕਰਮਗੜ੍ਹ ਦੇ ਭੋਗ ਮੌਕੇ ਪੰਜਾਬ ਸਰਕਾਰ ਵਲੋਂ ਮੁਆਵਜ਼ੇ ਦਾ ਚੈੱਕ ਭੇਟ
. . .  about 1 hour ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਪਿਛਲੇ ਦਿਨੀਂ ਸਿਆਚਿਨ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ ਦੇ ਬਹਾਦਰ ਸਿਪਾਹੀ ਅਮਰਦੀਪ ਸਿੰਘ ...
ਮਾਛੀਵਾੜਾ ਵਿਚ ਕੋਰੋਨਾ ਦਾ ਕਹਿਰ ਹੋਇਆ ਘਾਤਕ,ਬੈਂਕ ਮੁਲਾਜ਼ਮ ਆਏ ਚਪੇਟ ਵਿਚ
. . .  about 2 hours ago
ਮਾਛੀਵਾੜਾ ਸਾਹਿਬ, 07 ਮਈ (ਮਨੋਜ ਕੁਮਾਰ) - ਮਾਛੀਵਾੜਾ ਸਾਹਿਬ ਵਿਚ ਕੋਰੋਨਾ ਦੇ ਵੱਧ ਰਹੇ ਕੇਸਾ ਨੇ ਆਮ ਲੋਕਾਂ ਲਈ ਫਿਰ ਇਕ ਨਵੀ ਮੁਸੀਬਤ ਪੈਦਾ ਕਰ ਦਿੱਤੀ ਹੈ । ਪੁਲਿਸ ਸਟੇਸ਼ਨ ਨਜ਼ਦੀਕ...
ਬੀਬੀ ਜਗੀਰ ਕੌਰ ਵਲੋਂ ਗੁਰਦੁਆਰਾ ਸਾਹਿਬਾਨ 'ਚ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ
. . .  about 2 hours ago
ਅੰਮ੍ਰਿਤਸਰ, 7 ਮਈ (ਜੱਸ) - ਕੋਰੋਨਾ ਦੇ ਵਧਦੇ ਪ੍ਰਭਾਵ ਕਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸਾਹਿਬਾਨ ਵਿਖੇ ਦਰਸ਼ਨ ਕਰਨ ਲਈ ਪੁੱਜਦੀਆਂ ਸੰਗਤਾਂ ਨੂੰ ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਾਰੇ ਬਾਜ਼ਾਰ 9 ਤੋਂ 3 ਵਜੇ ਤੱਕ ਖੁੱਲ੍ਹਣਗੇ - ਡੀ.ਸੀ.
. . .  about 2 hours ago
ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ) - ਵਪਾਰ ਮੰਡਲ ਨਾਲ ਮੀਟਿੰਗ ਕਰਨ ਮਗਰੋਂ 'ਅਜੀਤ' ਨਾਲ ਗੱਲਬਾਤ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਐੱਮ.ਕੇ. ਅਰਵਿੰਦ ਕੁਮਾਰ ਨੇ ਦੱਸਿਆ ਕਿ...
ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਵਾਲੇ 2 ਗ੍ਰਿਫ਼ਤਾਰ
. . .  about 2 hours ago
ਲੁਧਿਆਣਾ,07 ਮਈ (ਪਰਮਿੰਦਰ ਸਿੰਘ ਆਹੂਜਾ) ਲੁਧਿਆਣਾ ਪੁਲਿਸ ਨੇ ਐਂਬੂਲੈਂਸ 'ਚ ਨਸ਼ੀਲੀਆਂ ਦਵਾਈਆਂ ਦੀ...
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  about 3 hours ago
ਫ਼ਿਰੋਜ਼ਪੁਰ (ਕੁੱਲਗੜ੍ਹੀ) 7 ਮਈ (ਸੁਖਜਿੰਦਰ ਸਿੰਘ ਸੰਧੂ) ਨਜ਼ਦੀਕੀ ਪਿੰਡ ਰੁਕਨ ਸ਼ਾਹ ਵਿਖੇ ਕਰੰਟ ਲੱਗਣ ਨਾਲ ਇਕ ਨੌਜਵਾਨ ਦੀ ਮੌਤ...
ਨਹੀਂ ਰਹੇ ਐਡਵੋਕੇਟ ਰਾਜਿੰਦਰ ਸਿੰਘ ਟਪਿਆਲਾ
. . .  about 3 hours ago
ਬਾਬਾ ਬਕਾਲਾ ਸਾਹਿਬ ,7 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਪਾਰਟੀ ਨੂੰ ਉਦੋਂ ਭਾਰੀ ਧੱਕਾ ਲੱਗਾ, ਜਦੋਂ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ, ...
ਸੰਯੁਕਤ ਰਾਸ਼ਟਰ ਦੀਆਂ ਏਜੰਸੀਆਂ ਨੇ ਭਾਰਤ ਨੂੰ ਭੇਜੀ ਮਦਦ
. . .  about 3 hours ago
ਨਵੀਂ ਦਿੱਲੀ , 7 ਮਈ - ਸੰਯੁਕਤ ਰਾਸ਼ਟਰ ਦੀਆਂ ਕਈ ਏਜੰਸੀਆਂ ਨੇ ਕੌਵੀਡ -19 ਮਹਾਂਮਾਰੀ ਨਾਲ ਨਜਿੱਠਣ ਲਈ ਅਤੇ ਭਾਰਤ ਨੂੰ ਆਪਣਾ ਸਮਰਥਨ ਦੇਣ ਲਈ ਤਕਰੀਬਨ 10,000 ਆਕਸੀਜਨ...
ਯੂ.ਐਸ. ਦੇ ਇਕ ਚੋਟੀ ਦੇ ਨੇਤਾ ਨੇ ਬਾਇਡਨ ਨੂੰ 60 ਮਿਲੀਅਨ ਐਸਟ੍ਰਾਜ਼ੇਨੇਕਾ ਟੀਕਾ ਖ਼ੁਰਾਕ ਭਾਰਤ ਲਈ ਜਾਰੀ ਕਰਨ ਦੀ ਅਪੀਲ ਕੀਤੀ
. . .  about 3 hours ago
ਅਮਰੀਕਾ , 7 ਮਈ - ਅਮਰੀਕੀ ਨਾਗਰਿਕ ਅਧਿਕਾਰਾਂ ਦੇ ਇਕ ਚੋਟੀ ਦੇ ਨੇਤਾ ਨੇ ਰਾਸ਼ਟਰਪਤੀ ਜੋ ਬਾਇਡਨ ਨੂੰ ਇਹ ਅਪੀਲ ਕੀਤੀ ਹੈ ਕਿ ਉਹ ਭਾਰਤ ਲਈ 60 ਮਿਲੀਅਨ ਐਸਟ੍ਰਾਜ਼ੇਨੇਕਾ ...
ਭਾਰਤ ਯਾਤਰਾ 'ਤੇ ਪਾਬੰਦੀ 15 ਮਈ ਤੋਂ ਬਾਅਦ ਨਹੀਂ ਵਧਾਈ ਜਾਵੇਗੀ - ਸਕਾਟ ਮੌਰਿਸਨ
. . .  about 3 hours ago
ਆਸਟਰੇਲੀਆ, 7 ਮਈ - ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ ਹੈ ਕਿ ਕੋਰੋਨਾਵਾਇਰਸ...
ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਲੱਗੀ ਭਿਆਨਕ ਅੱਗ
. . .  about 4 hours ago
ਅੰਮ੍ਰਿਤਸਰ, 7 ਮਈ (ਹਰਮਿੰਦਰ ਸਿੰਘ ) - ਸਥਾਨਕ ਝਬਾਲ ਰੋਡ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਭਿਆਨਕ ਅੱਗ ਲੱਗ ਗਈ । ਜਿਸ ...
ਸਮੂਹ ਸਕੂਲ ਮੁੱਖੀਆਂ ਨੂੰ ਹਦਾਇਤ, ਸਮੇਂ ਸਮੇਂ 'ਤੇ ਹੋਵੇ ਕੋਵਿਡ 19 ਨਿਯਮਾਂ ਦੀ ਪਾਲਣਾ
. . .  about 3 hours ago
ਰੂਪਨਗਰ,ਪੋਜੇਵਾਲ ਸਰਾਂ , 7 ਮਈ - ( ਹਰਦੀਪ ਸਿੰਘ ਢੀਂਡਸਾ,ਨਵਾਂਗਰਾਈ ) - ਸਿੱਖਿਆ ਵਿਭਾਗ ਵਲੋਂ ਹਦਾਇਤ ਜਾਰੀ ਕਰ ਕੇ ਕਿਹਾ ਗਿਆ ਹੈ ਕਿ ਜਿੰਨਾਂ ਸਕੂਲਾਂ ਵਿਚ 10 ਤੋਂ ਵੱਧ ਅਧਿਆਪਕ ਅਤੇ ਕਰਮਚਾਰੀ...
ਨਿਯਮਾਂ ਦੀ ਪਾਲਨਾ ਕਰਵਾਉਣ ਵਾਲੇ ਅਫ਼ਸਰਾਂ ਦੇ ਸਾਹਮਣੇ ਨਹੀਂ ਹੋਈ ਸਰਕਾਰੀ ਹੁਕਮਾਂ ਦੀ ਪਾਲਨਾ
. . .  about 4 hours ago
ਫਗਵਾੜਾ, 7 ਮਈ ( ਹਰੀਪਾਲ ਸਿੰਘ) - ਇਕ ਪਾਸੇ ਤਾਂ ਸਰਕਾਰ ਕੋਵਿਡ 19 ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਲੋਕਾਂ ਦੇ ਖ਼ਿਲਾਫ਼ ਕੇਸ ਦਰਜ ਕਰ ਰਹੀ ਹੈ ਅਤੇ ਦੂਜੇ ਪਾਸੇ ਅੱਜ ਨਗਰ ਨਿਗਮ ਕੰਪਲੈਕਸ...
ਬੱਸ ਦੀ ਫੇਟ ਵੱਜਣ ਨਾਲ ਸਾਈਕਲ ਸਵਾਰ ਦੀ ਮੌਤ
. . .  about 4 hours ago
ਹਰੀਕੇ ਪੱਤਣ, 7 ਮਈ (ਸੰਜੀਵ ਕੁੰਦਰਾ) - ਹਰੀਕੇ ਅਮ੍ਰਿੰਤਸਰ ਰੋਡ 'ਤੇ ਬੱਸ ਦੀ ਫੇਟ ਵੱਜਣ ਕਾਰਨ ਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸਾਈਕਲ ਸਵਾਰ ਰਾਮ...
ਵਿਦਿਆਰਥੀ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਮੁੱਖ ਦੋਸ਼ੀ ਪੁਲਿਸ ਹਿਰਾਸਤ ਵਿਚੋਂ ਹੋਇਆ ਫ਼ਰਾਰ
. . .  about 4 hours ago
ਲੁਧਿਆਣਾ, 7 ਮਈ - ਪਰਮਿੰਦਰ ਸਿੰਘ ਆਹੂਜਾ - ਥਾਣਾ ਡਾਬਾ ਦੀ ਪੁਲਿਸ ਵਲੋਂ ਬੀਤੇ ਦਿਨ ਵਿਦਿਆਰਥੀ ਦੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਮੁੱਖ ਕਥਿਤ ਦੋਸ਼ੀ ਹਰਵਿੰਦਰ ਕੁਮਾਰ ਪੁਲਿਸ ਹਿਰਾਸਤ ਵਿਚੋਂ ...
ਮਹਿਲ ਕਲਾਂ (ਬਰਨਾਲਾ) ਦੇ ਨੌਜਵਾਨ ਦਾ ਮਨੀਲਾ ਵਿਚ ਹੋਇਆ ਦਿਹਾਂਤ
. . .  about 5 hours ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਕਸਬਾ ਮਹਿਲ ਕਲਾਂ (ਬਰਨਾਲਾ) ਨਾਲ ਸਬੰਧਿਤ ਨੌਜਵਾਨ ਦੀ ਮਨੀਲਾ 'ਚ ਮੌਤ ਹੋਣ ਦਾ ਪਤਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 15 ਫੱਗਣ ਸੰਮਤ 551

ਦਿੱਲੀ / ਹਰਿਆਣਾ

6.50 ਕਰੋੜ ਰੁਪਏ ਦੀ ਲਾਗਤ ਵਾਲੀ 'ਮਲਟੀ ਕਲਰ ਪਿ੍ੰਟਿੰਗ ਪ੍ਰੈੱਸ' ਤੇ ਨਵੀਂ ਇਮਾਰਤ ਦਾ ਉਦਘਾਟਨ

ਨਵੀਂ ਦਿੱਲੀ, 26 ਫਰਵਰੀ (ਜਗਤਾਰ ਸਿੰਘ)-ਇਤਿਹਾਸਕ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕੰਪਲੈਕਸ 'ਚ ਸਥਿਤ ਗੁਰ-ਉਪਦੇਸ਼ ਪਿ੍ੰਟਿੰਗ ਪੈੱ੍ਰਸ 'ਚ 'ਮਲਟੀ ਕਲਰ ਪਿ੍ੰਟਿੰਗ ਪੈੱ੍ਰਸ' ਤੇ ਨਵੀਂ ਇਮਾਰਤ ਦਾ ਉਦਘਾਟਨ ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ...

ਪੂਰੀ ਖ਼ਬਰ »

ਬਜਟ ਸੈਸ਼ਨ ਦੇ ਤੀਸਰੇ ਦਿਨ ਸ਼ਰਾਬ ਦੇ ਮਾਮਲੇ ਸਬੰਧੀ ਕਿਰਨ ਚੌਧਰੀ ਤੇ ਦੁਸ਼ਿਯੰਤ ਚੌਟਾਲਾ 'ਚ ਚੁੰਝ ਚਰਚਾ

ਚੰਡੀਗੜ੍ਹ, 26 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦਿੁਸ਼ਯੰਤ ਚੌਟਾਲਾ, ਜਿਨ੍ਹਾਂ ਦੇ ਕੋਲ ਆਬਕਾਰੀ ਅਤੇ ਕਰਾਧਾਨ ਵਿਭਾਗ ਦਾ ਪ੍ਰਭਾਰ ਵੀ ਹੈ, ਨੇ ਕਿਹਾ ਕਿ ਸੂਬੇ ਦੀ ਸਾਲ 2020 ਦੀ ਆਬਕਾਰੀ ਨੀਤੀ ਵਿਚ ਕਈ ਮਹਤੱਵਪੂਰਣ ਫ਼ੈਸਲੇ ਲੈ ਕੇ ਨਿਯਮਾਂ ਨੂੰ ਕੜਾ ਕੀਤਾ ਗਿਆ ਹੈ | ਇਸ ਤੋਂ ਸ਼ਰਾਬ ਤਸਕਰੀ ਵਿਚ ਸ਼ਾਮਿਲ ਲੋਕਾਂ ਨੂੰ 6 ਮਹੀਨੇ ਤਕ ਜ਼ਮਾਨਤ ਨਹੀਂ ਮਿਲੇਗੀ ਜੋ ਪਹਿਲਾਂ 15 ਦਿਨਾਂ ਵਿਚ ਮਿਲ ਜਾਂਦੀ ਸੀ | ਲੋ ਮੀਟਰ ਰਾਹੀਂ ਡਿਸਟਲਰਿਜ 'ਤੇ ਵੀ ਕੜੀ ਨਿਗਰਾਨੀ ਕੀਤੀ ਜਾਵੇਗੀ | ਦੁਸ਼ਿਯੰਤ ਚੌਟਾਲਾ ਨੇ ਅੱਜ ਇੱਥੇ ਹਰਿਆਣਾ ਵਿਧਾਨਸਭਾ ਵਿਚ ਚੱਲ ਰਹੇ ਬਜਟ ਸ਼ੈਸ਼ਨ ਦੇ ਤੀਸਰੇ ਦਿਨ ਪ੍ਰਸ਼ਨਕਾਲ ਦੌਰਾਨ ਕਾਂਗਰਸ ਦੀ ਕਿਰਣ ਚੌਧਰੀ ਵਲੋਂ ਸਾਲ 2020-21 ਦੀ ਆਬਕਾਰੀ ਨੀਤੀ 'ਤੇ ਚੁੱਕੇ ਗਏ ਸੰਦੇਹ 'ਤੇ ਸਦਨ ਨੂੰ ਜਾਣੂੰ ਕਰਵਾਉਂਦੇ ਹੋਏ ਉਨ੍ਹਾਂ ਨੇ ਕਿਹਾ ਕਿ ਸ਼ਾਇਦ ਕਿਰਨ ਚੌਧਰੀ ਨੂੰ ਆਪਣੀ ਸਰਕਾਰ ਦੇ ਕਾਰਜਕਾਲ ਦੌਰਾਨ ਸਾਲ 2007-08 ਦੌਰਾਨ ਲਾਗੂ ਕੀਤੀ ਗਈ ਆਬਕਾਰੀ ਨੀਤੀ ਦੀ ਹੀ ਜਾਣਕਾਰੀ ਨਹੀਂ ਹੈ, ਜਿਸ ਵਿਚ ਘਰ ਵਿਚ ਸ਼ਰਾਬ ਰੱਖਣ ਦਾ ਪ੍ਰਾਵਧਾਨ ਸੀ ਇੰਸਪੈੱਕਟਰੀ ਰਾਜ ਖ਼ਤਮ ਕਰਨ ਦੇ ਉਦੇਸ਼ ਨਾਲ ਸਮਾਜਿਕ ਸਮਾਰੋਹ ਦੌਰਾਨ ਸ਼ਰਾਬ ਪਰੋਸਣ ਲਈ ਪਹਿਲੀ ਵਾਰ ਆਨਲਾਈਨ ਪਰਮਿਟ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ | ਇਸ ਦਾ ਸਮੇਂ ਸਵੇਰੇ 6 ਤੋਂ ਅਗਲੀ ਸਵੇਰੇ 6 ਵਜੇ ਤਕ ਰਹੇਗਾ ਅਤੇ ਇਸ ਦੀ ਫ਼ੀਸ 500 ਰੁਪਏ ਤੋਂ ਵਧਾ ਕੇ 1000 ਰੁਪਏ ਕੀਤੀ ਗਈ ਹੈ | ਉਨ੍ਹਾਂ ਨੇ ਇਸ ਗਲ ਨੂੰ ਵੀ ਸਪਸ਼ਟ ਕੀਤਾ ਕਿ ਸਾਲ 2005 ਤੋਂ ਸਾਲ 2020 ਤਕ ਦੀ ਆਬਕਾਰੀ ਨੀਤੀਆਂ ਦੇ ਪ੍ਰਾਵਧਾਨਾਂ ਦੇ ਅਨੁਰੂਪ ਹੀ ਵਿਅਕਤੀਗਤ ਰੂਪ ਨਾਲ ਸ਼ਰਾਬ ਰੱਖਣ ਦਾ ਨਿਰਧਾਰਿਤ ਕੋਟਾ ਇਸ ਵਾਰ ਵੀ ਕਾਇਮ ਰੱਖਿਆ ਗਿਆ ਹੈ |

ਖ਼ਬਰ ਸ਼ੇਅਰ ਕਰੋ

 

ਮੌਤ ਦੇ ਮਾਮਲੇ 'ਚ ਗਿ੍ਫ਼ਤਾਰ ਆਈ.ਪੀ.ਐਸ. ਜੈਦੀ ਨੇ ਮੰਗੀ ਜ਼ਮਾਨਤ

ਚੰਡੀਗੜ੍ਹ, 26 ਫਰਵਰੀ (ਸੁਰਜੀਤ ਸਿੰਘ ਸੱਤੀ)-ਹਿਮਾਚਲ ਪ੍ਰਦੇਸ਼ ਦੇ ਸੀਨੀਅਰ ਆਈ.ਪੀ.ਐਸ. ਅਫ਼ਸਰ ਜਾਹੁਰ ਹੈਦਰ ਜੈਦੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਹੁੰਚ ਕਰਕੇ ਕੋਟਖਾਈ (ਸ਼ਿਮਲਾ, ਹਿਮਾਚਲ ਪ੍ਰਦੇਸ਼) ਦੇ ਚਰਚਿਤ ਹਿਰਾਸਤ 'ਚ ਹੋਈ ਮੌਤ ਦੇ ਮਾਮਲੇ 'ਚ ਜ਼ਮਾਨਤ ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਜੱਜ ਦੀ ਅਦਾਲਤ ਵਲੋਂ ਹੱਤਿਆ ਦੇ ਮਾਮਲੇ 'ਚ ਪੰਜ ਦੋਸ਼ੀ ਕਰਾਰ

ਚੰਡੀਗੜ੍ਹ, 26 ਫਰਵਰੀ (ਰਣਜੀਤ ਸਿੰਘ/ਜਾਗੋਵਾਲ)- ਵਧੀਕ ਜ਼ਿਲ੍ਹਾ ਜੱਜ ਦੀ ਅਦਾਲਤ ਨੇ ਹੱਤਿਆ ਦੇ ਮਾਮਲੇ ਵਿਚ ਪੰਜ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ | ਦੋਸ਼ੀ ਕਰਾਰ ਦਿੱਤੇ ਗਏ ਮੁਲਜ਼ਮਾਂ ਵਿਚ ਪ੍ਰੀਤ ਉਰਫ਼ ਮਾੜੂ, ਹਰਜੀਤ, ਗੁਰਪ੍ਰੀਤ, ਸੂਰਜ ਉਰਫ਼ ਛੱਤੂ ...

ਪੂਰੀ ਖ਼ਬਰ »

ਡੀ.ਸੀ. ਵਲੋਂ ਨਾਜਾਇਜ਼ ਪੀ.ਜੀ. ਸੀਲ ਕਰਨ ਦੇ ਨਾਲ ਮਾਲਕਾਂ ਿਖ਼ਲਾਫ਼ ਕਾਰਵਾਈ ਕਰਨ ਦੇ ਨਿਰਦੇਸ਼

ਚੰਡੀਗੜ੍ਹ, 26 ਫਰਵਰੀ (ਆਰ. ਐਸ. ਲਿਬਰੇਟ)-ਅੱਜ ਡਿਪਟੀ ਕਮਿਸ਼ਨਰ ਯੂਟੀ ਚੰਡੀਗੜ੍ਹ ਸ੍ਰੀ ਮਨਦੀਪ ਸਿੰਘ ਬਰਾੜ ਨੇ ਰਜਿਸਟਰਡ ਪੀ.ਜੀ ਮਾਲਕਾਂ, ਆਰਡਬਲਯੂਏਜ ਨਾਲ ਪੀ.ਜੀ ਦੇ ਮੁੱਦੇ 'ਤੇ ਵਿਸ਼ੇਸ਼ ਦੌਰਾਨ ਜਿੱਥੇ ਸੁਝਾਅ ਮੰਗੇ ਉੱਥੇ ਸਬੰਧਿਤ ਅਧਿਕਾਰੀਆਂ ਨੂੰ ਨਾਜਾਇਜ਼ ...

ਪੂਰੀ ਖ਼ਬਰ »

ਦਿੱਲੀ ਹਿੰਸਾ ਦੇ ਦੋਸ਼ੀਆਂ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ-ਜਸਵਿੰਦਰ ਸਿੰਘ ਮਲਸੀਆਂ

ਨਵੀਂ ਦਿੱਲੀ, 26 ਫਰਵਰੀ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੀ ਇਕ ਬੈਠਕ ਦੌਰਾਨ ਦਿੱਲੀ 'ਚ ਹੋਈ ਹਿੰਸਾ ਬਾਰੇ ਵਿਚਾਰ ਵਟਾਂਦਾਰ ਕੀਤਾ ਗਿਆ | ਦਲ ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਨੇ ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਿੱਲੀ ...

ਪੂਰੀ ਖ਼ਬਰ »

ਕਮਾਊ ਪੁੱਤ ਬਿਜਲੀ ਵਿਭਾਗ (ਯੂ.ਟੀ) ਨੂੰ ਪ੍ਰਸ਼ਾਸਨ ਕਿਸੇ ਲਾਲੇ ਦੇ ਹੱਥਾਂ 'ਚ ਦੇਣ ਲਈ ਤਿਆਰ

ਚੰਡੀਗੜ੍ਹ, 26 ਫਰਵਰੀ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਸ਼ਹਿਰ ਨੂੰ ਸਿਟੀ ਬਿਊਟੀਫੁਲ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ | ਇਸ ਦੀ ਸੁੰਦਰਤਾ ਨੂੰ ਬਰਕਰਾਰ ਰੱਖਣ ਲਈ ਵੱਖੋ ਵੱਖਰੇ ਵਿਭਾਗ ਆਪੋ ਆਪਣੀਆਂ ਬਣਦੀਆਂ ਜ਼ਿੰਮੇਵਾਰੀਆਂ ਨਿਭਾਅ ਰਹੇ ਹਨ | ਇਸੇ ਲੜੀ ਵਿਚ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਬਲਾਕ ਪੱਧਰੀ ਕੈਂਪ ਲਗਾਇਆ

ਤਲਵੰਡੀ ਭਾਈ, 26 ਫਰਵਰੀ (ਕੁਲਜਿੰਦਰ ਸਿੰਘ ਗਿੱਲ)-ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਘੱਲ ਖ਼ੁਰਦ ਵਿਖੇ ਵਿਸ਼ਾਲ ਕੈਂਪ ਲਗਾਇਆ ਗਿਆ, ਜਿਸ ਦੌਰਾਨ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ 'ਚ ਲੋਕ ਆਪਣੇ ਕੰਮ ਕਰਵਾਉਣ ਲਈ ...

ਪੂਰੀ ਖ਼ਬਰ »

ਕੱਬ ਬੁਲਬੁਲ ਉਤਸਵ 'ਚ ਫ਼ਿਰੋਜ਼ਪੁਰ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਫ਼ਿਰੋਜ਼ਪੁਰ, 26 ਫਰਵਰੀ (ਤਪਿੰਦਰ ਸਿੰਘ)-ਭਾਰਤ ਸਕਾਊਟਸ ਗਾਈਡਜ਼ ਵਲੋਂ ਦਿੱਲੀ ਵਿਖੇ ਰਾਸ਼ਟਰੀ ਪੱਧਰ ਦੇ ਕੱਬ ਬੁਲਬੁਲ ਉਤਸਵ 'ਚ ਫ਼ਿਰੋਜ਼ਪੁਰ ਦੇ 6 ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚਰਨਜੀਤ ਸਿੰਘ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਡਰਾਈਵਿੰਗ ਲਾਇਸੰਸ ਜਾਰੀ ਕਰਨ ਲਈ ਵਿਸ਼ੇਸ਼ ਕੈਂਪ ਲੱਗੇਗਾ- ਵਿਧਾਇਕ ਪਿੰਕੀ

ਫ਼ਿਰੋਜ਼ਪੁਰ, 26 ਫਰਵਰੀ (ਤਪਿੰਦਰ ਸਿੰਘ)- ਨੌਜਵਾਨਾਂ 'ਚ ਟਰੈਫ਼ਿਕ ਨਿਯਮਾਂ ਤੇ ਸੁਰੱਖਿਅਤ ਡਰਾਈਵਿੰਗ ਪ੍ਰਤੀ ਜਾਗਰੂਕਤਾ ਵਧਾਉਣ ਦੇ ਮਕਸਦ ਨਾਲ ਫ਼ਿਰੋਜ਼ਪੁਰ 'ਚ ਮਾਰਚ ਮਹੀਨੇ ਦੇ ਪਹਿਲੇ ਹਫ਼ਤੇ ਇਕ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ, ਜਿਸ ਵਿਚ 16 ਤੋਂ 25 ਯੁਵਾ ...

ਪੂਰੀ ਖ਼ਬਰ »

ਵਾਲੀਬਾਲ ਮੁਕਾਬਲਿਆਂ 'ਚ ਸੁੱਖਣ ਵਾਲਾ ਜੇਤੂ

ਫ਼ਿਰੋਜ਼ਸ਼ਾਹ, 26 ਫਰਵਰੀ (ਸਰਬਜੀਤ ਸਿੰਘ ਧਾਲੀਵਾਲ)- ਇਤਿਹਾਸਕ ਪਿੰਡ ਫ਼ਿਰੋਜ਼ਸ਼ਾਹ ਵਿਖੇ ਆਜ਼ਾਦ ਯੂਥ ਕਲੱਬ ਫ਼ਿਰੋਜ਼ਸ਼ਾਹ ਵਲੋਂ ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਦੀ ਰਹਿਨੁਮਾਈ ਹੇਠ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਾਲੀਬਾਲ ਤੇ ਐਥਲੈਟਿਕਸ ਮੁਕਾਬਲੇ ...

ਪੂਰੀ ਖ਼ਬਰ »

ਭਾਈ ਹਿੰਮਤ ਸਿੰਘ ਦੇ ਜਨਮ ਦਿਹਾੜੇ 'ਤੇ ਸਮਾਗਮ

ਜ਼ੀਰਾ, 26 ਫਰਵਰੀ (ਮਨਜੀਤ ਸਿੰਘ ਢਿੱਲੋਂ)-ਭਾਈ ਹਿੰਮਤ ਸਿੰਘ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਸੁਭਾਸ਼ ਕਾਲੋਨੀ ਜ਼ੀਰਾ ਵਿਖੇ ਸਾਲਾਨਾ ਧਾਰਮਿਕ ਸਮਾਗਮ ਗੁਰਦੁਆਰਾ ਸਾਹਿਬ ਬਾਬਾ ਹਿੰਮਤ ਸਿੰਘ ਵਿਖੇ ਕਰਵਾਏ ਗਏ | ਸਮਾਗਮ ਦੌਰਾਨ ਪਹਿਲਾਂ ਤੋਂ ਰੱਖੇ ਗਏ ਸ੍ਰੀ ਅਖੰਡ ...

ਪੂਰੀ ਖ਼ਬਰ »

ਮੰਡੀ 'ਚ ਘਰਾਂ ਦੇ ਬਾਹਰੋਂ ਮੋਟਰਸਾਈਕਲ ਚੋਰੀ

ਮੰਡੀ ਲਾਧੂਕਾ, 26 ਫਰਵਰੀ (ਰਾਕੇਸ਼ ਛਾਬੜਾ)-ਮੰਡੀ ਵਿਚ ਘਰਾਂ ਦੇ ਬਾਹਰ ਮੋਟਰ ਸਾਈਕਲ ਖੜ੍ਹਾ ਕਰਨਾ ਹੁਣ ਸੁਰੱਖਿਅਤ ਨਹੀਂ ਰਿਹਾ | ਪਿਛਲੇ ਇਕ ਸਾਲ ਵਿਚ ਤਕਰੀਬਨ 12 ਤੋਂ ਵੱਧ ਮੋਟਰ ਸਾਈਕਲਾਂ ਨੂੰ ਨਿਸ਼ਾਨਾ ਬਣਾ ਕੇ ਚੋਰ ਚੋਰੀ ਕਰ ਲੈ ਚੁੱਕੇ ਹਨ | ਬੀਤੀ ਸ਼ਾਮ ਨੂੰ ਸਚਿਨ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ ਕਾਰਨ ਸਫ਼ਾਈ ਕਰਮਚਾਰੀ ਫਿਰ ਤੋਂ ਜਾਣਗੇ ਹੜਤਾਲ 'ਤੇ

ਅਬੋਹਰ, 26 ਫਰਵਰੀ (ਕੁਲਦੀਪ ਸਿੰਘ ਸੰਧੂ)-ਨਗਰ ਨਿਗਮ ਦੇ ਸਫ਼ਾਈ ਸੇਵਕਾਂ ਨੂੰ ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਕਰਮਚਾਰੀਆਂ ਨੇ ਇਕ ਵਾਰ ਫਿਰ ਤੋਂ ਕੰਮਕਾਜ ਛੱਡ ਕੇ ਹੜਤਾਲ ਕਰਨ ਦਾ ਫ਼ੈਸਲਾ ਲਿਆ ਹੈ ਤੇ ਨਗਰ ਨਿਗਮ ਪ੍ਰਸ਼ਾਸਨ ਨੂੰ 48 ਘੰਟੇ ਦਾ ਸਮਾਂ ਦਿੱਤਾ ਹੈ ਕਿ ...

ਪੂਰੀ ਖ਼ਬਰ »

ਸਾਹਿਤ ਸਭਾ ਜ਼ੀਰਾ ਦੀ ਮਹੀਨਾਵਾਰ ਮੀਟਿੰਗ

ਜ਼ੀਰਾ, 26 ਫਰਵਰੀ (ਮਨਜੀਤ ਸਿੰਘ ਢਿੱਲੋਂ)-ਸਾਹਿਤ ਸਭਾ ਜ਼ੀਰਾ ਦੀ ਮਹੀਨਾਵਾਰ ਮੀਟਿੰਗ ਜੀਵਨ ਮੱਲ ਸਰਕਾਰੀ ਸਕੂਲ ਜ਼ੀਰਾ ਵਿਖੇ ਸਭਾ ਪ੍ਰਧਾਨ ਗੁਰਚਰਨ ਸਿੰਘ ਨੂਰਪੁਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਰਚਨਾਵਾਂ ਦੇ ਦੌਰ ਦੀ ਸ਼ੁਰੂਆਤ 'ਚ ਸਾਹਿਤਕਾਰ ਪਿੱਪਲ ਸਿੰਘ ...

ਪੂਰੀ ਖ਼ਬਰ »

ਸਮਾਰਟ ਫ਼ੋਨ ਚੀਨ ਤੋਂ ਆਰਡਰ ਕੀਤੇ ਜਾ ਚੁੱਕੇ ਹਨ, ਕੋਰੋਨਾ ਵਾਇਰਸ ਕਾਰਨ ਹੋ ਰਹੀ ਹੈ ਦੇਰੀ-ਕੈਪਟਨ

ਚੰਡੀਗੜ੍ਹ•, 26 ਫਰਵਰੀ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਚੀਨ, ਪੰਜਾਬ ਨੂੰ ਸਮਾਰਟ ਫ਼ੋਨ ਭੇਜਣ ਦੇ ਯੋਗ ਹੋ ਜਾਵੇਗਾ ਉਦੋਂ ਹੀ ਉਨ੍ਹ•ਾਂ ਦੀ ਸਰਕਾਰ ਵਲੋਂ ਕੀਤੇ ਵਾਅਦੇ ਅਨੁਸਾਰ ਸਮਾਰਟ ਫ਼ੋਨਾਂ ਦੇ ਪਹਿਲੇ ਸੈੱਟ ਦੀ ਵੰਡ ਕੀਤੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX