ਤਾਜਾ ਖ਼ਬਰਾਂ


ਬੀ.ਸੀ.ਸੀ.ਆਈ ਨੇ ਨਵੀਂ ਆਈ.ਪੀ.ਐਲ. ਟੀਮਾਂ ਲਈ ਆਈ.ਟੀ.ਟੀ. ਦਸਤਾਵੇਜ਼ ਖਰੀਦਣ ਦੀ ਮਿਤੀ 5 ਅਕਤੂਬਰ ਤੋਂ ਵਧਾ ਕੇ 10 ਅਕਤੂਬਰ ਕੀਤੀ
. . .  1 day ago
ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ 20 ਓਵਰਾਂ ‘ਚ 185 ਦੌੜਾਂ ਬਣਾ ਕੇ ਆਲ ਆਊਟ
. . .  1 day ago
ਮੁੱਖ ਮੰਤਰੀ ਚੰਨੀ ਦੀ ਦਿੱਲੀ ਫੇਰੀ 'ਤੇ ਕੈਪਟਨ ਦਾ ਤੰਜ -ਵਾਹ , ਗ਼ਰੀਬਾਂ ਦੀ ਸਰਕਾਰ ,16 ਸੀਟਰ ਚੌਪਰ 'ਚ ਬੈਠੇ 4 ਵਿਅਕਤੀ
. . .  1 day ago
3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ ,21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਤੋਂ ਇਕ ਦਿਨ ਤੋਂ ਬਾਅਦ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਗਏ ਹਨ I ਆਈ.ਪੀ.ਐਸ. ਅਧਿਕਾਰੀ...
ਅਮਰੀਕਾ ਉਹ ਦੇਸ਼ ਨਹੀਂ ਹੈ ਜਿਸ 'ਤੇ 20 ਸਾਲ ਪਹਿਲਾਂ ਹਮਲਾ ਕੀਤਾ ਗਿਆ, ਅੱਜ ਅਸੀਂ ਹਰ ਚੁਣੌਤੀ ਦਾ ਸਾਹਮਣਾ ਨੂੰ ਤਿਆਰ : ਜੋ ਬਾਈਡਨ
. . .  1 day ago
ਬੱਸ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ , ਤੀਰਥ ਸਿੰਘ ਰੱਕੜ)- ਦੇਰ ਸ਼ਾਮ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡੀਪੂ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ 'ਚ ਮੋਟਰਸਾਈਕਲ ...
ਪ੍ਰਗਟ ਸਿੰਘ ਤੇ ਜੋਗਿੰਦਰ ਪਾਲ ਢੀਂਗਰਾ ਬਣੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਚਾਹਲ ਖ਼ਜ਼ਾਨਚੀ
. . .  1 day ago
ਸੀ.ਬੀ.ਐਸ.ਈ. ਨੇ 2021-22 ਲਈ ਪ੍ਰੀਖਿਆ ਫੀਸਾਂ ਦੀ ਛੋਟ ਦਾ ਕੀਤਾ ਐਲਾਨ
. . .  1 day ago
ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  1 day ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਪ੍ਰਧਾਨ ਮੰਤਰੀ ਮੋਦੀ ਦੀ ਫਰਾਂਸ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲਬਾਤ
. . .  1 day ago
ਨਵੀਂ ਦਿੱਲੀ,21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਟੈਲੀਫੋਨ 'ਤੇ ਗੱਲਬਾਤ ਕੀਤੀ...
ਬੱਸ 'ਚ ਲੜਕੀ ਨਾਲ ਜਬਰ ਜਨਾਹ, ਇਕ ਗ੍ਰਿਫ਼ਤਾਰ
. . .  1 day ago
ਫ਼ਿਰੋਜ਼ਾਬਾਦ (ਯੂ.ਪੀ.), 21 ਸਤੰਬਰ - ਇਕ 15 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਲੀਪਰ ਬੱਸ ਵਿਚ ਜਬਰ ਜਨਾਹ ਕੀਤਾ ਗਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ...
ਰਾਜੇਵਾਲ ਦੇ ਇਲਜ਼ਾਮ ਗਲਤ - ਅਕਾਲੀ ਦਲ
. . .  1 day ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਪ੍ਰੈੱਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਰਾਜੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਬਿਆਨ ਦੇ ਕੇ ਆਪਣੇ ਕੱਦ ਨੂੰ ਛੋਟਾ ਨਹੀਂ ਸੀ ਕਰਨਾ ਚਾਹੀਦਾ...
ਮਹਿਬੂਬਾ ਮੁਫ਼ਤੀ ਦਾ ਭਾਜਪਾ ਸਰਕਾਰ 'ਤੇ ਵੱਡਾ ਸ਼ਬਦੀ ਹਮਲਾ
. . .  1 day ago
ਸ੍ਰੀਨਗਰ, 21 ਸਤੰਬਰ - ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੰਮੂ -ਕਸ਼ਮੀਰ ਦੀ ਪ੍ਰਯੋਗਸ਼ਾਲਾ ਵਜੋਂ ਵਰਤੋਂ ਕਰ ਇੱਥੇ ਪ੍ਰਯੋਗ ਕੀਤੇ ਜਾ ਰਹੇ ਹਨ...
ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ ਹੋਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ...
ਪਿਓ - ਪੁੱਤਰ ਘਰ ਵਿਚ ਪਾਏ ਗਏ ਮ੍ਰਿਤਕ, ਪੁਲਿਸ ਨੇ ਕੀਤੀ ਜਾਂਚ ਸ਼ੁਰੂ
. . .  1 day ago
ਨਵੀਂ ਦਿੱਲੀ, 21 ਸਤੰਬਰ - ਦਿੱਲੀ ਦੇ ਕਾਲਕਾਜੀ ਖੇਤਰ ਦੇ ਇਕ ਘਰ ਵਿਚ ਇਕ ਕਿਰਗਿਜ਼ਸਤਾਨ ਨਾਗਰਿਕ ਅਤੇ ਉਸ ਦਾ ਪੁੱਤਰ ਮ੍ਰਿਤਕ ਪਾਏ ਗਏ ਹਨ...
ਅੰਬਿਕਾ ਸੋਨੀ ਦੇ ਘਰ ਮੁੱਖ ਮੰਤਰੀ ਚੰਨੀ ਦੀ ਬੈਠਕ
. . .  1 day ago
ਨਵੀਂ ਦਿੱਲੀ, 21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਵਿਚ ਐਕਸ਼ਨ ਵਿਚ ਹਨ। ਦਿੱਲੀ ਪਹੁੰਚ ਉਨ੍ਹਾਂ ਦੇ ਵਲੋਂ ਅੰਬਿਕਾ ਸੋਨੀ ਦੇ ਘਰ ਬੈਠਕ ਕੀਤੀ ਜਾ ਰਹੀ ...
ਹਾਦਸਾਗ੍ਰਸਤ ਹੋਏ ਸੈਨਾ ਦੇ ਹੈਲੀਕਾਪਟਰ ਦੇ ਪਾਇਲਟਾਂ ਨੇ ਤੋੜਿਆ ਦਮ
. . .  1 day ago
ਨਵੀਂ ਦਿੱਲੀ, 21 ਸਤੰਬਰ - ਸੈਨਾ ਦੇ ਹੈਲੀਕਾਪਟਰ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਦੋ ਪਾਇਲਟ ਦਮ ਤੋੜ ਗਏ ਹਨ | ਭਾਰਤੀ ਫੌਜ ਨੇ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਅਤੇ ਹਮਦਰਦੀ ਜਾਹਰ...
ਪਾਕਿਸਤਾਨ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ
. . .  1 day ago
ਅੰਮ੍ਰਿਤਸਰ, 21 ਸਤੰਬਰ (ਸੁਰਿੰਦਰ ਕੋਛੜ ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਲਾਹੌਰ ਵਿਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਤੇ ਹੋਰ ਸਰਕਾਰੀ ਅਧਿਕਾਰੀਆਂ ਨਾਲ...
ਵਿਆਹੁਤਾ ਨੇ ਆਪਣੇ ਜਨਮ ਦਿਨ ਵਾਲੇ ਦਿਨ ਕੀਤੀ ਆਤਮਹੱਤਿਆ
. . .  1 day ago
ਮਹਿਲ ਕਲਾਂ, 21 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਧਨੇਰ ਨਾਲ ਸਬੰਧਤ ਇਕ ਨੌਜਵਾਨ ਵਿਆਹੁਤਾ ਲੜਕੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ...
ਭਾਈ ਹਰਪਾਲ ਸਿੰਘ ਗੁ: ਮੰਜੀ ਸਾਹਿਬ ਨੇੜੇ ਸੜਕ ਹਾਦਸੇ 'ਚ ਗੰਭੀਰ ਰੂਪ ਵਿਚ ਜ਼ਖ਼ਮੀ
. . .  1 day ago
ਬੀਜਾ, 21 ਸਤੰਬਰ (ਅਵਤਾਰ ਸਿੰਘ ਜੰਟੀ ਮਾਨ, ਬਲਜਿੰਦਰ ਸਿੰਘ) - ਪੰਥ ਦੇ ਪ੍ਰਸਿੱਧ ਕਥਾ ਵਾਚਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਦੇ...
ਚੰਡੀਗੜ੍ਹ ਤੋਂ ਦਿੱਲੀ ਜਾਣ ਲਈ ਪ੍ਰਾਈਵੇਟ ਜੈੱਟ ਕਿਉਂ - ਅਕਾਲੀ ਦਲ
. . .  1 day ago
ਚੰਡੀਗੜ੍ਹ, 21 ਸਤੰਬਰ - ਅਕਾਲੀ ਦਲ ਦੇ ਵਲੋਂ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਾਰਟਰਡ ਪਲੇਨ ਵਿਚ ਦਿੱਲੀ ਦੌਰੇ 'ਤੇ ਜਾਣ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ | ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕਹਿਣ ਤੋਂ ...
ਮੁੱਖ ਮੰਤਰੀ ਚੰਨੀ ਨੇ ਦਿੱਤੇ ਅਮਨ -ਕਾਨੂੰਨ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼
. . .  1 day ago
ਚੰਡੀਗੜ੍ਹ,21 ਸਤੰਬਰ - ਫਿਲੌਰ ਵਿਚ ਡਾਕਟਰ ਬੀ. ਆਰ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਦੇ ਬਾਅਦ ਪੰਜਾਬ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ...
ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਕਰਨ ਵਾਲਾ ਦੋਸ਼ੀ ਕਾਬੂ
. . .  1 day ago
ਫਿਲੌਰ, 21 ਸਤੰਬਰ (ਵਿਪਨ ਗੈਰੀ) - ਬੀਤੀ ਰਾਤ ਫਿਲੌਰ ਦੇ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਲੱਗੇ ਬੁੱਤ ਦੀ ਇਕ ਵਿਅਕਤੀ ਵਲੋਂ ਤੋੜ ਭੰਨ ਕੀਤੀ ਗਈ ਸੀ,...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 15 ਫੱਗਣ ਸੰਮਤ 551

ਦਿੱਲੀ / ਹਰਿਆਣਾ

6.50 ਕਰੋੜ ਰੁਪਏ ਦੀ ਲਾਗਤ ਵਾਲੀ 'ਮਲਟੀ ਕਲਰ ਪਿ੍ੰਟਿੰਗ ਪ੍ਰੈੱਸ' ਤੇ ਨਵੀਂ ਇਮਾਰਤ ਦਾ ਉਦਘਾਟਨ

ਨਵੀਂ ਦਿੱਲੀ, 26 ਫਰਵਰੀ (ਜਗਤਾਰ ਸਿੰਘ)-ਇਤਿਹਾਸਕ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕੰਪਲੈਕਸ 'ਚ ਸਥਿਤ ਗੁਰ-ਉਪਦੇਸ਼ ਪਿ੍ੰਟਿੰਗ ਪੈੱ੍ਰਸ 'ਚ 'ਮਲਟੀ ਕਲਰ ਪਿ੍ੰਟਿੰਗ ਪੈੱ੍ਰਸ' ਤੇ ਨਵੀਂ ਇਮਾਰਤ ਦਾ ਉਦਘਾਟਨ ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ...

ਪੂਰੀ ਖ਼ਬਰ »

ਬਜਟ ਸੈਸ਼ਨ ਦੇ ਤੀਸਰੇ ਦਿਨ ਸ਼ਰਾਬ ਦੇ ਮਾਮਲੇ ਸਬੰਧੀ ਕਿਰਨ ਚੌਧਰੀ ਤੇ ਦੁਸ਼ਿਯੰਤ ਚੌਟਾਲਾ 'ਚ ਚੁੰਝ ਚਰਚਾ

ਚੰਡੀਗੜ੍ਹ, 26 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦਿੁਸ਼ਯੰਤ ਚੌਟਾਲਾ, ਜਿਨ੍ਹਾਂ ਦੇ ਕੋਲ ਆਬਕਾਰੀ ਅਤੇ ਕਰਾਧਾਨ ਵਿਭਾਗ ਦਾ ਪ੍ਰਭਾਰ ਵੀ ਹੈ, ਨੇ ਕਿਹਾ ਕਿ ਸੂਬੇ ਦੀ ਸਾਲ 2020 ਦੀ ਆਬਕਾਰੀ ਨੀਤੀ ਵਿਚ ਕਈ ਮਹਤੱਵਪੂਰਣ ਫ਼ੈਸਲੇ ਲੈ ਕੇ ...

ਪੂਰੀ ਖ਼ਬਰ »

ਮੌਤ ਦੇ ਮਾਮਲੇ 'ਚ ਗਿ੍ਫ਼ਤਾਰ ਆਈ.ਪੀ.ਐਸ. ਜੈਦੀ ਨੇ ਮੰਗੀ ਜ਼ਮਾਨਤ

ਚੰਡੀਗੜ੍ਹ, 26 ਫਰਵਰੀ (ਸੁਰਜੀਤ ਸਿੰਘ ਸੱਤੀ)-ਹਿਮਾਚਲ ਪ੍ਰਦੇਸ਼ ਦੇ ਸੀਨੀਅਰ ਆਈ.ਪੀ.ਐਸ. ਅਫ਼ਸਰ ਜਾਹੁਰ ਹੈਦਰ ਜੈਦੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਹੁੰਚ ਕਰਕੇ ਕੋਟਖਾਈ (ਸ਼ਿਮਲਾ, ਹਿਮਾਚਲ ਪ੍ਰਦੇਸ਼) ਦੇ ਚਰਚਿਤ ਹਿਰਾਸਤ 'ਚ ਹੋਈ ਮੌਤ ਦੇ ਮਾਮਲੇ 'ਚ ਜ਼ਮਾਨਤ ਦੀ ਮੰਗ ਕੀਤੀ ਹੈ | ਇਸ ਮਾਮਲੇ ਵਿਚ ਸੀ.ਬੀ.ਆਈ. ਜਾਂਚ ਕਰ ਰਹੀ ਹੈ ਤੇ ਹਾਈਕੋਰਟ ਵਲੋਂ ਸੀ.ਬੀ.ਆਈ. ਨੂੰ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ ਤੇ ਮੰਗਲਵਾਰ ਨੂੰ ਸੀ.ਬੀ.ਆਈ. ਵਲੋਂ ਜਵਾਬ ਦਾਖ਼ਲ ਕੀਤਾ ਜਾਣਾ ਸੀ ਪਰ ਏਜੰਸੀ ਨੇ ਇਸ ਲਈ ਹੋਰ ਸਮਾਂ ਮੰਗ ਲਿਆ, ਜਿਸ ਕਾਰਨ ਸੁਣਵਾਈ 13 ਮਈ 'ਤੇ ਪਾ ਦਿੱਤੀ ਗਈ ਹੈ | ਜੈਦੀ ਦੀ ਜ਼ਮਾਨਤ ਅਰਜ਼ੀ ਸੀ.ਬੀ.ਆਈ. ਅਦਾਲਤ ਚੰਡੀਗੜ੍ਹ ਵਲੋਂ ਖ਼ਾਰਜ ਕਰ ਦਿੱਤੀ ਗਈ ਸੀ | ਦਰਅਸਲ ਇੱਕ ਮਹਿਲਾ ਗਵਾਹ ਨੇ ਹੇਠਲੀ ਅਦਾਲਤ 'ਚ ਜੈਦੀ ਦੀ ਜ਼ਮਾਨਤ ਦਾ ਵਿਰੋਧ ਕਰਦਿਆਂ ਕਹਿ ਦਿੱਤਾ ਸੀ ਕਿ ਉਸ 'ਤੇ ਦਬਾਅ ਬਣਾ ਕੇ ਟਰਾਇਲ ਨੂੰ ਪ੍ਰਭਾਵਿਤ ਕੀਤਾ ਜਾ ਰਿਹਾ ਹੈ | ਹੁਣ ਜੈਦੀ ਨੇ ਹਾਈਕੋਰਟ ਪਹੁੰਚ ਕਰਕੇ ਕਿਹਾ ਹੈ ਕਿ ਇਕੱਲੇ ਧਮਕੀ ਦੇਣ ਦੇ ਦੋਸ਼ ਨੂੰ ਜ਼ਮਾਨਤ ਅਰਜ਼ੀ ਰੱਦ ਕਰਨ ਦਾ ਅਧਾਰ ਨਹੀਂ ਬਣਾਇਆ ਜਾ ਸਕਦਾ, ਲਿਹਾਜ਼ਾ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ | ਜ਼ਿਕਰਯੋਗ ਹੈ ਕਿ ਕੋਟਖਾਈ ਵਿਖੇ 16 ਸਾਲ ਦੀ ਇੱਕ ਲੜਕੀ ਚਾਰ ਜੁਲਾਈ 2018 ਨੂੰ ਗ਼ਾਇਬ ਹੋ ਗਈ ਸੀ ਤੇ ਉਸ ਦੀ ਲਾਸ਼ ਛੇ ਜੁਲਾਈ ਨੂੰ ਜੰਗਲ 'ਚੋਂ ਮਿਲੀ ਸੀ | ਇਸ ਲੜਕੀ ਨਾਲ ਸਮੂਹਕ ਜਬਰ ਜਨਾਹ ਹੋਣ ਦਾ ਖ਼ਦਸ਼ਾ ਹੋਣ ਕਾਰਨ ਹਿਮਾਚਲ ਪ੍ਰਦੇਸ਼ ਵਿਚ ਸਰਕਾਰ 'ਤੇ ਕਾਫ਼ੀ ਦਬਾਅ ਬਣ ਗਿਆ ਸੀ ਤੇ ਜਾਂਚ ਲਈ ਸਰਕਾਰ ਨੇ ਜੈਦੀ ਦੀ ਅਗਵਾਈ ਹੇਠ ਐਸ.ਆਈ.ਟੀ. ਬਣਾਈ ਸੀ | ਐਸ.ਆਈ.ਟੀ. ਨੇ ਕੁੜੀ ਨਾਲ ਜਬਰ ਜਨਾਹ ਤੇ ਕਤਲ ਦੇ ਸਬੰਧ ਵਿਚ ਛੇ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਸੀ ਤੇ ਇਨ੍ਹਾਂ ਵਿਚੋਂ ਇੱਕ ਦੀ ਹਿਰਾਸਤ 'ਚ ਮੌਤ ਹੋ ਗਈ ਸੀ ਤੇ ਸੀ.ਬੀ.ਆਈ. ਨੇ ਇਸੇ ਕਾਰਨ ਜੈਦੀ ਵਿਰੁੱਧ ਮਾਮਲਾ ਦਰਜ ਕੀਤਾ ਸੀ ਤੇ ਇਸ ਵੇਲੇ ਉਹ ਨਿਆਂਇਕ ਹਿਰਾਸਤ ਵਿਚ ਹਨ | ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਾਰਦਰਸ਼ੀ ਟਰਾਇਲ ਕਾਰਨ ਮਾਮਲਾ ਹਿਮਾਚਲ ਪ੍ਰਦੇਸ਼ ਤੋਂ ਚੰਡੀਗੜ੍ਹ ਸ਼ਿਫ਼ਟ ਕੀਤਾ ਗਿਆ ਸੀ ਤੇ ਹੁਣ ਇੱਥੇ ਟਰਾਇਲ ਚੱਲ ਰਿਹਾ ਹੈ |

ਖ਼ਬਰ ਸ਼ੇਅਰ ਕਰੋ

 

ਵਧੀਕ ਜ਼ਿਲ੍ਹਾ ਜੱਜ ਦੀ ਅਦਾਲਤ ਵਲੋਂ ਹੱਤਿਆ ਦੇ ਮਾਮਲੇ 'ਚ ਪੰਜ ਦੋਸ਼ੀ ਕਰਾਰ

ਚੰਡੀਗੜ੍ਹ, 26 ਫਰਵਰੀ (ਰਣਜੀਤ ਸਿੰਘ/ਜਾਗੋਵਾਲ)- ਵਧੀਕ ਜ਼ਿਲ੍ਹਾ ਜੱਜ ਦੀ ਅਦਾਲਤ ਨੇ ਹੱਤਿਆ ਦੇ ਮਾਮਲੇ ਵਿਚ ਪੰਜ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ | ਦੋਸ਼ੀ ਕਰਾਰ ਦਿੱਤੇ ਗਏ ਮੁਲਜ਼ਮਾਂ ਵਿਚ ਪ੍ਰੀਤ ਉਰਫ਼ ਮਾੜੂ, ਹਰਜੀਤ, ਗੁਰਪ੍ਰੀਤ, ਸੂਰਜ ਉਰਫ਼ ਛੱਤੂ ...

ਪੂਰੀ ਖ਼ਬਰ »

ਡੀ.ਸੀ. ਵਲੋਂ ਨਾਜਾਇਜ਼ ਪੀ.ਜੀ. ਸੀਲ ਕਰਨ ਦੇ ਨਾਲ ਮਾਲਕਾਂ ਿਖ਼ਲਾਫ਼ ਕਾਰਵਾਈ ਕਰਨ ਦੇ ਨਿਰਦੇਸ਼

ਚੰਡੀਗੜ੍ਹ, 26 ਫਰਵਰੀ (ਆਰ. ਐਸ. ਲਿਬਰੇਟ)-ਅੱਜ ਡਿਪਟੀ ਕਮਿਸ਼ਨਰ ਯੂਟੀ ਚੰਡੀਗੜ੍ਹ ਸ੍ਰੀ ਮਨਦੀਪ ਸਿੰਘ ਬਰਾੜ ਨੇ ਰਜਿਸਟਰਡ ਪੀ.ਜੀ ਮਾਲਕਾਂ, ਆਰਡਬਲਯੂਏਜ ਨਾਲ ਪੀ.ਜੀ ਦੇ ਮੁੱਦੇ 'ਤੇ ਵਿਸ਼ੇਸ਼ ਦੌਰਾਨ ਜਿੱਥੇ ਸੁਝਾਅ ਮੰਗੇ ਉੱਥੇ ਸਬੰਧਿਤ ਅਧਿਕਾਰੀਆਂ ਨੂੰ ਨਾਜਾਇਜ਼ ...

ਪੂਰੀ ਖ਼ਬਰ »

ਦਿੱਲੀ ਹਿੰਸਾ ਦੇ ਦੋਸ਼ੀਆਂ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ-ਜਸਵਿੰਦਰ ਸਿੰਘ ਮਲਸੀਆਂ

ਨਵੀਂ ਦਿੱਲੀ, 26 ਫਰਵਰੀ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੀ ਇਕ ਬੈਠਕ ਦੌਰਾਨ ਦਿੱਲੀ 'ਚ ਹੋਈ ਹਿੰਸਾ ਬਾਰੇ ਵਿਚਾਰ ਵਟਾਂਦਾਰ ਕੀਤਾ ਗਿਆ | ਦਲ ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਨੇ ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਿੱਲੀ ...

ਪੂਰੀ ਖ਼ਬਰ »

ਕਮਾਊ ਪੁੱਤ ਬਿਜਲੀ ਵਿਭਾਗ (ਯੂ.ਟੀ) ਨੂੰ ਪ੍ਰਸ਼ਾਸਨ ਕਿਸੇ ਲਾਲੇ ਦੇ ਹੱਥਾਂ 'ਚ ਦੇਣ ਲਈ ਤਿਆਰ

ਚੰਡੀਗੜ੍ਹ, 26 ਫਰਵਰੀ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਸ਼ਹਿਰ ਨੂੰ ਸਿਟੀ ਬਿਊਟੀਫੁਲ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ | ਇਸ ਦੀ ਸੁੰਦਰਤਾ ਨੂੰ ਬਰਕਰਾਰ ਰੱਖਣ ਲਈ ਵੱਖੋ ਵੱਖਰੇ ਵਿਭਾਗ ਆਪੋ ਆਪਣੀਆਂ ਬਣਦੀਆਂ ਜ਼ਿੰਮੇਵਾਰੀਆਂ ਨਿਭਾਅ ਰਹੇ ਹਨ | ਇਸੇ ਲੜੀ ਵਿਚ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਬਲਾਕ ਪੱਧਰੀ ਕੈਂਪ ਲਗਾਇਆ

ਤਲਵੰਡੀ ਭਾਈ, 26 ਫਰਵਰੀ (ਕੁਲਜਿੰਦਰ ਸਿੰਘ ਗਿੱਲ)-ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਘੱਲ ਖ਼ੁਰਦ ਵਿਖੇ ਵਿਸ਼ਾਲ ਕੈਂਪ ਲਗਾਇਆ ਗਿਆ, ਜਿਸ ਦੌਰਾਨ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ 'ਚ ਲੋਕ ਆਪਣੇ ਕੰਮ ਕਰਵਾਉਣ ਲਈ ...

ਪੂਰੀ ਖ਼ਬਰ »

ਕੱਬ ਬੁਲਬੁਲ ਉਤਸਵ 'ਚ ਫ਼ਿਰੋਜ਼ਪੁਰ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਫ਼ਿਰੋਜ਼ਪੁਰ, 26 ਫਰਵਰੀ (ਤਪਿੰਦਰ ਸਿੰਘ)-ਭਾਰਤ ਸਕਾਊਟਸ ਗਾਈਡਜ਼ ਵਲੋਂ ਦਿੱਲੀ ਵਿਖੇ ਰਾਸ਼ਟਰੀ ਪੱਧਰ ਦੇ ਕੱਬ ਬੁਲਬੁਲ ਉਤਸਵ 'ਚ ਫ਼ਿਰੋਜ਼ਪੁਰ ਦੇ 6 ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚਰਨਜੀਤ ਸਿੰਘ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਡਰਾਈਵਿੰਗ ਲਾਇਸੰਸ ਜਾਰੀ ਕਰਨ ਲਈ ਵਿਸ਼ੇਸ਼ ਕੈਂਪ ਲੱਗੇਗਾ- ਵਿਧਾਇਕ ਪਿੰਕੀ

ਫ਼ਿਰੋਜ਼ਪੁਰ, 26 ਫਰਵਰੀ (ਤਪਿੰਦਰ ਸਿੰਘ)- ਨੌਜਵਾਨਾਂ 'ਚ ਟਰੈਫ਼ਿਕ ਨਿਯਮਾਂ ਤੇ ਸੁਰੱਖਿਅਤ ਡਰਾਈਵਿੰਗ ਪ੍ਰਤੀ ਜਾਗਰੂਕਤਾ ਵਧਾਉਣ ਦੇ ਮਕਸਦ ਨਾਲ ਫ਼ਿਰੋਜ਼ਪੁਰ 'ਚ ਮਾਰਚ ਮਹੀਨੇ ਦੇ ਪਹਿਲੇ ਹਫ਼ਤੇ ਇਕ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ, ਜਿਸ ਵਿਚ 16 ਤੋਂ 25 ਯੁਵਾ ...

ਪੂਰੀ ਖ਼ਬਰ »

ਵਾਲੀਬਾਲ ਮੁਕਾਬਲਿਆਂ 'ਚ ਸੁੱਖਣ ਵਾਲਾ ਜੇਤੂ

ਫ਼ਿਰੋਜ਼ਸ਼ਾਹ, 26 ਫਰਵਰੀ (ਸਰਬਜੀਤ ਸਿੰਘ ਧਾਲੀਵਾਲ)- ਇਤਿਹਾਸਕ ਪਿੰਡ ਫ਼ਿਰੋਜ਼ਸ਼ਾਹ ਵਿਖੇ ਆਜ਼ਾਦ ਯੂਥ ਕਲੱਬ ਫ਼ਿਰੋਜ਼ਸ਼ਾਹ ਵਲੋਂ ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਦੀ ਰਹਿਨੁਮਾਈ ਹੇਠ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਾਲੀਬਾਲ ਤੇ ਐਥਲੈਟਿਕਸ ਮੁਕਾਬਲੇ ...

ਪੂਰੀ ਖ਼ਬਰ »

ਭਾਈ ਹਿੰਮਤ ਸਿੰਘ ਦੇ ਜਨਮ ਦਿਹਾੜੇ 'ਤੇ ਸਮਾਗਮ

ਜ਼ੀਰਾ, 26 ਫਰਵਰੀ (ਮਨਜੀਤ ਸਿੰਘ ਢਿੱਲੋਂ)-ਭਾਈ ਹਿੰਮਤ ਸਿੰਘ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਸੁਭਾਸ਼ ਕਾਲੋਨੀ ਜ਼ੀਰਾ ਵਿਖੇ ਸਾਲਾਨਾ ਧਾਰਮਿਕ ਸਮਾਗਮ ਗੁਰਦੁਆਰਾ ਸਾਹਿਬ ਬਾਬਾ ਹਿੰਮਤ ਸਿੰਘ ਵਿਖੇ ਕਰਵਾਏ ਗਏ | ਸਮਾਗਮ ਦੌਰਾਨ ਪਹਿਲਾਂ ਤੋਂ ਰੱਖੇ ਗਏ ਸ੍ਰੀ ਅਖੰਡ ...

ਪੂਰੀ ਖ਼ਬਰ »

ਮੰਡੀ 'ਚ ਘਰਾਂ ਦੇ ਬਾਹਰੋਂ ਮੋਟਰਸਾਈਕਲ ਚੋਰੀ

ਮੰਡੀ ਲਾਧੂਕਾ, 26 ਫਰਵਰੀ (ਰਾਕੇਸ਼ ਛਾਬੜਾ)-ਮੰਡੀ ਵਿਚ ਘਰਾਂ ਦੇ ਬਾਹਰ ਮੋਟਰ ਸਾਈਕਲ ਖੜ੍ਹਾ ਕਰਨਾ ਹੁਣ ਸੁਰੱਖਿਅਤ ਨਹੀਂ ਰਿਹਾ | ਪਿਛਲੇ ਇਕ ਸਾਲ ਵਿਚ ਤਕਰੀਬਨ 12 ਤੋਂ ਵੱਧ ਮੋਟਰ ਸਾਈਕਲਾਂ ਨੂੰ ਨਿਸ਼ਾਨਾ ਬਣਾ ਕੇ ਚੋਰ ਚੋਰੀ ਕਰ ਲੈ ਚੁੱਕੇ ਹਨ | ਬੀਤੀ ਸ਼ਾਮ ਨੂੰ ਸਚਿਨ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ ਕਾਰਨ ਸਫ਼ਾਈ ਕਰਮਚਾਰੀ ਫਿਰ ਤੋਂ ਜਾਣਗੇ ਹੜਤਾਲ 'ਤੇ

ਅਬੋਹਰ, 26 ਫਰਵਰੀ (ਕੁਲਦੀਪ ਸਿੰਘ ਸੰਧੂ)-ਨਗਰ ਨਿਗਮ ਦੇ ਸਫ਼ਾਈ ਸੇਵਕਾਂ ਨੂੰ ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਕਰਮਚਾਰੀਆਂ ਨੇ ਇਕ ਵਾਰ ਫਿਰ ਤੋਂ ਕੰਮਕਾਜ ਛੱਡ ਕੇ ਹੜਤਾਲ ਕਰਨ ਦਾ ਫ਼ੈਸਲਾ ਲਿਆ ਹੈ ਤੇ ਨਗਰ ਨਿਗਮ ਪ੍ਰਸ਼ਾਸਨ ਨੂੰ 48 ਘੰਟੇ ਦਾ ਸਮਾਂ ਦਿੱਤਾ ਹੈ ਕਿ ...

ਪੂਰੀ ਖ਼ਬਰ »

ਸਾਹਿਤ ਸਭਾ ਜ਼ੀਰਾ ਦੀ ਮਹੀਨਾਵਾਰ ਮੀਟਿੰਗ

ਜ਼ੀਰਾ, 26 ਫਰਵਰੀ (ਮਨਜੀਤ ਸਿੰਘ ਢਿੱਲੋਂ)-ਸਾਹਿਤ ਸਭਾ ਜ਼ੀਰਾ ਦੀ ਮਹੀਨਾਵਾਰ ਮੀਟਿੰਗ ਜੀਵਨ ਮੱਲ ਸਰਕਾਰੀ ਸਕੂਲ ਜ਼ੀਰਾ ਵਿਖੇ ਸਭਾ ਪ੍ਰਧਾਨ ਗੁਰਚਰਨ ਸਿੰਘ ਨੂਰਪੁਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਰਚਨਾਵਾਂ ਦੇ ਦੌਰ ਦੀ ਸ਼ੁਰੂਆਤ 'ਚ ਸਾਹਿਤਕਾਰ ਪਿੱਪਲ ਸਿੰਘ ...

ਪੂਰੀ ਖ਼ਬਰ »

ਸਮਾਰਟ ਫ਼ੋਨ ਚੀਨ ਤੋਂ ਆਰਡਰ ਕੀਤੇ ਜਾ ਚੁੱਕੇ ਹਨ, ਕੋਰੋਨਾ ਵਾਇਰਸ ਕਾਰਨ ਹੋ ਰਹੀ ਹੈ ਦੇਰੀ-ਕੈਪਟਨ

ਚੰਡੀਗੜ੍ਹ•, 26 ਫਰਵਰੀ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਚੀਨ, ਪੰਜਾਬ ਨੂੰ ਸਮਾਰਟ ਫ਼ੋਨ ਭੇਜਣ ਦੇ ਯੋਗ ਹੋ ਜਾਵੇਗਾ ਉਦੋਂ ਹੀ ਉਨ੍ਹ•ਾਂ ਦੀ ਸਰਕਾਰ ਵਲੋਂ ਕੀਤੇ ਵਾਅਦੇ ਅਨੁਸਾਰ ਸਮਾਰਟ ਫ਼ੋਨਾਂ ਦੇ ਪਹਿਲੇ ਸੈੱਟ ਦੀ ਵੰਡ ਕੀਤੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX