ਤਾਜਾ ਖ਼ਬਰਾਂ


ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  about 5 hours ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 day ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  1 day ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  1 day ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  1 day ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  1 day ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  1 day ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  1 day ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 day ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 15 ਫੱਗਣ ਸੰਮਤ 551

ਦਿੱਲੀ / ਹਰਿਆਣਾ

6.50 ਕਰੋੜ ਰੁਪਏ ਦੀ ਲਾਗਤ ਵਾਲੀ 'ਮਲਟੀ ਕਲਰ ਪਿ੍ੰਟਿੰਗ ਪ੍ਰੈੱਸ' ਤੇ ਨਵੀਂ ਇਮਾਰਤ ਦਾ ਉਦਘਾਟਨ

ਨਵੀਂ ਦਿੱਲੀ, 26 ਫਰਵਰੀ (ਜਗਤਾਰ ਸਿੰਘ)-ਇਤਿਹਾਸਕ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕੰਪਲੈਕਸ 'ਚ ਸਥਿਤ ਗੁਰ-ਉਪਦੇਸ਼ ਪਿ੍ੰਟਿੰਗ ਪੈੱ੍ਰਸ 'ਚ 'ਮਲਟੀ ਕਲਰ ਪਿ੍ੰਟਿੰਗ ਪੈੱ੍ਰਸ' ਤੇ ਨਵੀਂ ਇਮਾਰਤ ਦਾ ਉਦਘਾਟਨ ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ...

ਪੂਰੀ ਖ਼ਬਰ »

ਬਜਟ ਸੈਸ਼ਨ ਦੇ ਤੀਸਰੇ ਦਿਨ ਸ਼ਰਾਬ ਦੇ ਮਾਮਲੇ ਸਬੰਧੀ ਕਿਰਨ ਚੌਧਰੀ ਤੇ ਦੁਸ਼ਿਯੰਤ ਚੌਟਾਲਾ 'ਚ ਚੁੰਝ ਚਰਚਾ

ਚੰਡੀਗੜ੍ਹ, 26 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦਿੁਸ਼ਯੰਤ ਚੌਟਾਲਾ, ਜਿਨ੍ਹਾਂ ਦੇ ਕੋਲ ਆਬਕਾਰੀ ਅਤੇ ਕਰਾਧਾਨ ਵਿਭਾਗ ਦਾ ਪ੍ਰਭਾਰ ਵੀ ਹੈ, ਨੇ ਕਿਹਾ ਕਿ ਸੂਬੇ ਦੀ ਸਾਲ 2020 ਦੀ ਆਬਕਾਰੀ ਨੀਤੀ ਵਿਚ ਕਈ ਮਹਤੱਵਪੂਰਣ ਫ਼ੈਸਲੇ ਲੈ ਕੇ ...

ਪੂਰੀ ਖ਼ਬਰ »

ਮੌਤ ਦੇ ਮਾਮਲੇ 'ਚ ਗਿ੍ਫ਼ਤਾਰ ਆਈ.ਪੀ.ਐਸ. ਜੈਦੀ ਨੇ ਮੰਗੀ ਜ਼ਮਾਨਤ

ਚੰਡੀਗੜ੍ਹ, 26 ਫਰਵਰੀ (ਸੁਰਜੀਤ ਸਿੰਘ ਸੱਤੀ)-ਹਿਮਾਚਲ ਪ੍ਰਦੇਸ਼ ਦੇ ਸੀਨੀਅਰ ਆਈ.ਪੀ.ਐਸ. ਅਫ਼ਸਰ ਜਾਹੁਰ ਹੈਦਰ ਜੈਦੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਹੁੰਚ ਕਰਕੇ ਕੋਟਖਾਈ (ਸ਼ਿਮਲਾ, ਹਿਮਾਚਲ ਪ੍ਰਦੇਸ਼) ਦੇ ਚਰਚਿਤ ਹਿਰਾਸਤ 'ਚ ਹੋਈ ਮੌਤ ਦੇ ਮਾਮਲੇ 'ਚ ਜ਼ਮਾਨਤ ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਜੱਜ ਦੀ ਅਦਾਲਤ ਵਲੋਂ ਹੱਤਿਆ ਦੇ ਮਾਮਲੇ 'ਚ ਪੰਜ ਦੋਸ਼ੀ ਕਰਾਰ

ਚੰਡੀਗੜ੍ਹ, 26 ਫਰਵਰੀ (ਰਣਜੀਤ ਸਿੰਘ/ਜਾਗੋਵਾਲ)- ਵਧੀਕ ਜ਼ਿਲ੍ਹਾ ਜੱਜ ਦੀ ਅਦਾਲਤ ਨੇ ਹੱਤਿਆ ਦੇ ਮਾਮਲੇ ਵਿਚ ਪੰਜ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ | ਦੋਸ਼ੀ ਕਰਾਰ ਦਿੱਤੇ ਗਏ ਮੁਲਜ਼ਮਾਂ ਵਿਚ ਪ੍ਰੀਤ ਉਰਫ਼ ਮਾੜੂ, ਹਰਜੀਤ, ਗੁਰਪ੍ਰੀਤ, ਸੂਰਜ ਉਰਫ਼ ਛੱਤੂ ...

ਪੂਰੀ ਖ਼ਬਰ »

ਡੀ.ਸੀ. ਵਲੋਂ ਨਾਜਾਇਜ਼ ਪੀ.ਜੀ. ਸੀਲ ਕਰਨ ਦੇ ਨਾਲ ਮਾਲਕਾਂ ਿਖ਼ਲਾਫ਼ ਕਾਰਵਾਈ ਕਰਨ ਦੇ ਨਿਰਦੇਸ਼

ਚੰਡੀਗੜ੍ਹ, 26 ਫਰਵਰੀ (ਆਰ. ਐਸ. ਲਿਬਰੇਟ)-ਅੱਜ ਡਿਪਟੀ ਕਮਿਸ਼ਨਰ ਯੂਟੀ ਚੰਡੀਗੜ੍ਹ ਸ੍ਰੀ ਮਨਦੀਪ ਸਿੰਘ ਬਰਾੜ ਨੇ ਰਜਿਸਟਰਡ ਪੀ.ਜੀ ਮਾਲਕਾਂ, ਆਰਡਬਲਯੂਏਜ ਨਾਲ ਪੀ.ਜੀ ਦੇ ਮੁੱਦੇ 'ਤੇ ਵਿਸ਼ੇਸ਼ ਦੌਰਾਨ ਜਿੱਥੇ ਸੁਝਾਅ ਮੰਗੇ ਉੱਥੇ ਸਬੰਧਿਤ ਅਧਿਕਾਰੀਆਂ ਨੂੰ ਨਾਜਾਇਜ਼ ...

ਪੂਰੀ ਖ਼ਬਰ »

ਦਿੱਲੀ ਹਿੰਸਾ ਦੇ ਦੋਸ਼ੀਆਂ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ-ਜਸਵਿੰਦਰ ਸਿੰਘ ਮਲਸੀਆਂ

ਨਵੀਂ ਦਿੱਲੀ, 26 ਫਰਵਰੀ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੀ ਇਕ ਬੈਠਕ ਦੌਰਾਨ ਦਿੱਲੀ 'ਚ ਹੋਈ ਹਿੰਸਾ ਬਾਰੇ ਵਿਚਾਰ ਵਟਾਂਦਾਰ ਕੀਤਾ ਗਿਆ | ਦਲ ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਨੇ ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਿੱਲੀ ...

ਪੂਰੀ ਖ਼ਬਰ »

ਕਮਾਊ ਪੁੱਤ ਬਿਜਲੀ ਵਿਭਾਗ (ਯੂ.ਟੀ) ਨੂੰ ਪ੍ਰਸ਼ਾਸਨ ਕਿਸੇ ਲਾਲੇ ਦੇ ਹੱਥਾਂ 'ਚ ਦੇਣ ਲਈ ਤਿਆਰ

ਚੰਡੀਗੜ੍ਹ, 26 ਫਰਵਰੀ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਸ਼ਹਿਰ ਨੂੰ ਸਿਟੀ ਬਿਊਟੀਫੁਲ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ | ਇਸ ਦੀ ਸੁੰਦਰਤਾ ਨੂੰ ਬਰਕਰਾਰ ਰੱਖਣ ਲਈ ਵੱਖੋ ਵੱਖਰੇ ਵਿਭਾਗ ਆਪੋ ਆਪਣੀਆਂ ਬਣਦੀਆਂ ਜ਼ਿੰਮੇਵਾਰੀਆਂ ਨਿਭਾਅ ਰਹੇ ਹਨ | ਇਸੇ ਲੜੀ ਵਿਚ ਆਉਂਦਾ ਹੈ ਚੰਡੀਗੜ੍ਹ ਦਾ ਬਿਜਲੀ ਵਿਭਾਗ, ਪਰ ਹੁਣ ਇਸ ਵਿਭਾਗ ਪ੍ਰਤੀ ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਬੇਰੁਖ਼ੀ ਕਾਰਨ ਲੋਕਾਂ ਨੂੰ ਰੌਸ਼ਨੀ ਪ੍ਰਦਾਨ ਕਰਨ ਵਾਲਾ ਇਹ ਬਿਜਲੀ ਵਿਭਾਗ (ਯੂ.ਟੀ) ਦਾ ਭਵਿੱਖ ਹਨ੍ਹੇਰੇ ਵੱਲ ਜਾਂਦਾ ਪ੍ਰਤੀਤ ਹੋ ਰਿਹਾ ਹੈ | ਇਸ ਦੀ ਪੁਰਾਣੀ ਮਸ਼ੀਨਰੀ, ਪੁਰਾਣੇ ਟਰਾਂਸਫਾਰਮਰ ਅਤੇ ਸਮਾਨ ਤੋਂ ਬਿਨਾਂ ਖ਼ਾਲੀ ਸਟੋਰ ਆਪਣੀ ਕਹਾਣੀ ਆਪ ਬਿਆਨ ਕਰਦੇ ਹਨ | ਇਸ ਸਬੰਧੀ 'ਅਜੀਤ' ਦੀ ਟੀਮ ਵਲੋਂ ਪ੍ਰਾਪਤ ਕੀਤੀ ਜਾਣਕਾਰੀ ਦੌਰਾਨ ਪਤਾ ਲੱਗਿਆ ਕਿ ਜਦੋਂ ਤੋਂ ਚੰਡੀਗੜ੍ਹ ਯੂ.ਟੀ ਹੋਂਦ ਵਿਚ ਆਉਣ 'ਤੇ 2 ਮਈ 1967 ਨੂੰ ਜੋ ਮਸ਼ੀਨਰੀ ਬਿਜਲੀ ਵਿਭਾਗ ਵਲੋਂ ਲਗਾਈ ਗਈ ਸੀ ਉਹੀ ਚਲੀ ਆ ਰਹੀ ਹੈ | ਇਸੇ ਕੜੀ ਵਿਚ 11 ਕੇ.ਵੀ, 33 ਕੇ.ਵੀ ਅਤੇ 66 ਕੇ.ਵੀ. ਦੇ ਸਬ ਸਟੇਸ਼ਨਾਂ ਦੀਆਂ ਲਾਈਨਾਂ ਪੁਰਾਣੀਆਂ ਤੇ ਖਸਤਾ ਹੋ ਚੁੱਕੀਆਂ ਹਨ | ਆਊਟ ਡੇਟਡ ਮਸ਼ੀਨਰੀ ਵੀ ਬਿਜਲੀ ਦੀ ਸਮੱਸਿਆ ਦਾ ਮੇਨ ਕਾਰਨ ਬਣਨ ਲੱਗੀ ਹੈ | ਚੰਡੀਗੜ੍ਹ ਬਿਜਲੀ ਵਿਭਾਗ ਕੋਲ 11ਕੇ.ਵੀ. ਸਬ ਸਟੇਸ਼ਨ 200 ਕਰੀਬ ਹਨ, ਜਦਕਿ 33 ਕੇ.ਵੀ. ਦੇ 5 ਸਬ ਸਟੇਸ਼ਨ ਹਨ | ਇਨ੍ਹਾਂ ਤੋਂ ਇਲਾਵਾ 66 ਕੇ.ਵੀ. ਦੇ 12 ਸਬ ਸਟੇਸ਼ਨ, ਜਦ ਕਿ 220 ਕੇ.ਵੀ. ਦਾ ਇਕ ਸਬ ਸਟੇਸ਼ਨ ਵੀ ਹੈ, ਉਲੇਖਣੀ ਗੱਲ ਇਹ ਵੀ ਹੈ ਕਿ ਡਿਸਟ੍ਰੀਬਿਊਸ਼ਨ ਟਰਾਂਸਫਾਰਮਰ 1800 ਦੇ ਕਰੀਬ ਖੰਭਿਆਂ 'ਤੇ ਲੱਗੇ ਹੋਏ ਹਨ | ਇਹ ਟਰਾਂਸਫਾਰਮਾਂ ਦੀ ਮਸ਼ੀਨਰੀ ਰੱਬ ਭਰੌਸੇ 'ਚ ਚੱਲ ਰਹੀ ਹੈ, ਕਿਉਂ ਜੋ ਇਹ 40-45 ਸਾਲ ਤੋਂ ਵੀ ਪੁਰਾਣੀ ਦੱਸੀ ਜਾ ਰਹੀ ਹੈ | ਇਹ ਵੀ ਸੂਚਨਾ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਬਿਜਲੀ ਵਿਭਾਗ ਨੂੰ ਪ੍ਰਾਈਵੇਟ ਹੱਥਾਂ 'ਚ ਦੇਣ ਲਈ ਇਕ ਸਲਾਹਕਾਰ ਵੀ ਨਿਯੁਕਤ ਕਰ ਦਿੱਤਾ ਹੈ | ਇਸ ਵਿਭਾਗ ਨੂੰ ਕਾਰਪੋਰੇਸ਼ਨ ਬਣਾਉਣ ਜਾਂ ਕਿਸੇ ਪ੍ਰਾਈਵੇਟ ਹੱਥਾਂ ਵਿਚ ਦੇਣ ਲਈ ਟੈਂਡਰ ਕਰ ਦਿੱਤਾ, ਜਿਸ ਪ੍ਰਤੀ ਕੰਪਨੀਆਂ ਨੇ ਟੈਂਡਰ ਪਾ ਦਿੱਤੇ ਹਨ, ਜਿਨ੍ਹਾਂ ਵਿਚ ਪੀ.ਐਫ.ਐਲ, ਕਨਸਲਟਿੰਗ ਲਿਮ. ਵੀ ਹੈ ਤੇ 3 ਕੰਪਨੀਆਂ ਦੇ ਟੈਂਡਰ 18 ਫਰਵਰੀ ਨੂੰ ਖੋਲਿ੍ਹਆ ਜਾ ਚੁੱਕਿਆ ਹੈ | ਮੇਨ ਬਜਟ 'ਚ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਆਦਿ ਸਬੰਧੀ 76.26 ਕਰੋੜ, ਰਿਪੇਅਰ ਲਈ 10.57 ਕਰੋੜ ਅਤੇ ਫੁਟਕਲ ਲਈ 5 ਕਰੋੜ ਦੇ ਨਾਲ ਕੁਲ 91 ਕਰੋੜ 84 ਲੱਖ ਰੁ. ਹੈ | ਜਦ ਸਸਤੀ ਬਿਜਲੀ ਦੇ ਕੇ ਵੀ ਵਿਭਾਗ 100 ਕਰੋੜ ਤੋਂ ਵੀ ਜ਼ਿਆਦਾ ਮੁਨਾਫ਼ਾ 'ਤੇ ਚੱਲ ਰਿਹਾ ਹੈ | ਦੂਜੇ ਪਾਸੇ ਤਰਾਸਦੀ ਇਸ ਵਿਭਾਗ ਦੀ ਇਹ ਵੀ ਹੈ ਕਿ ਕੋਈ 27 ਸਾਲ ਪਹਿਲਾਂ 1993 ਵਿਚ ਬਿਜਲੀ ਵਿਭਾਗ (ਯੂ.ਟੀ) ਦੇ 1 ਲੱਖ 38 ਹਜ਼ਾਰ ਕੁਨੈਕਸ਼ਨ ਸਨ ਤੇ 1780 ਪ੍ਰਵਾਨਿਤ ਅਸਾਮੀਆਂ ਵਿਰੁੱਧ 1700 ਕਰਮਚਾਰੀ ਕੰਮ ਕਰਦੇ ਸਨ ਜਦ ਕਿ 1998 ਵਿਚ 1 ਲੱਖ 70 ਹਜ਼ਾਰ ਕੁਨੈਕਸ਼ਨ ਸਨ ਤੇ ਉਸ ਸਮੇਂ 1780 ਪ੍ਰਵਾਨਿਤ ਅਸਾਮੀਆਂ ਤੇ ਕਰਮਚਾਰੀਆਂ ਦੀ ਗਿਣਤੀ ਘੱਟ ਕੇ 1480 ਰਹਿ ਗਈ, ਪਰ 2009 'ਚ 2 ਲੱਖ 20 ਹਜ਼ਾਰ ਕੁਨੈਕਸ਼ਨਾਂ ਦੇ ਨਾਲ ਕਰਮਚਾਰੀ 1330 ਰਹਿ ਗਏ ਪ੍ਰਵਾਨਿਤ 1780 ਅਸਾਮੀਆਂ ਪਿੱਛੇ | ਪਰ ਹੈਰਾਨੀ ਵਾਲੀ ਗੱਲ ਇਹ ਹੈ ਕਿ ਸਾਲ 2018 ਵਿਚ 2 ਲੱਖ 25 ਹਜ਼ਾਰ ਕੁਨੈਕਸ਼ਨਾਂ ਪਿੱਛੇ ਮੁਲਾਜ਼ਮਾਂ ਦੀ ਗਿਣਤੀ 1780 ਪਿੱਛੇ ਮਹਿਜ਼ 950 ਰਹਿ ਗਈ | ਜਾਣਕਾਰੀ ਮੁਤਾਬਕ ਅੱਜ 2 ਲੱਖ 35 ਹਜ਼ਾਰ 657 ਕੁਨੈਕਸ਼ਨ ਬਿਜਲੀ ਦੇ ਹਨ, ਜਿਨ੍ਹਾਂ ਦੀ ਗਿਣਤੀ 2020-21 'ਚ 2.50 ਲੱਖ ਕਰੀਬ ਜਾਣ ਦੀ ਸੰਭਾਵਨਾ ਹੈ, ਪਰ ਹੁਣ ਰੈਗੂਲਰ ਮੁਲਾਜ਼ਮ 925 ਦੇ ਕਰੀਬ ਹਨ | ਜਦਕਿ 300 ਦੇ ਕਰੀਬ ਆਊਟ ਸੋਰਸਿਸ, ਕੰਟਰੈਕਟ ਅਤੇ ਪਾਰਟ ਟਾਈਮ ਦੀ ਹੈ | ਜਦਕਿ ਹਰ ਚੀਜ਼ ਦੀ ਜਵਾਬ ਦੇਹੀ ਰੈਗੂਲੇਟਰੀ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੰਮ ਦੀ ਕਾਰਜਕਾਰੀ ਦਾ ਸਮਾਂ ਵੀ ਤੈਅ ਕੀਤਾ ਹੋਇਆ ਹੈ | ਪ੍ਰਸ਼ਾਸਨ ਤੇ ਅਧਿਕਾਰੀਆਂ ਦੀ ਬੇਰੁਖ਼ੀ ਦੇ ਚੱਲਦੇ ਆਉਣ ਵਾਲੇ ਸਮੇਂ 'ਚ ਯੂ.ਟੀ ਵਿਭਾਗ ਦੇ ਇਸ ਕਮਾਊ ਪੁੱਤ ਨੂੰ ਕਿਸੇ ਪ੍ਰਾਈਵੇਟ ਲਾਲੇ ਦੇ ਹੱਥਾਂ 'ਚ ਦੇਣ ਦੀਆਂ ਵਿਉਂਤਾਂ ਘੜੀਆਂ ਜਾ ਰਹੀਆਂ ਹਨ | ਅਜਿਹਾ ਹੋਣ ਦੀ ਸ਼ਰਤ ਵਿਚ ਵਿਭਾਗ ਲੋਕਾਂ ਨੂੰ ਜੋ ਸਸਤੀ ਬਿਜਲੀ ਹੁਣ ਦੇ ਰਿਹਾ ਹੈ ਕੀ ਇਹ ਰੇਟ ਘੱਟ ਹੀ ਰਹਿਣਗੇ ਜਾਂ ਲੋਕਾਂ ਨੂੰ ਆਪਣੀਆਂ ਜੇਬਾਂ ਹੋਰ ਢਿੱਲੀਆਂ ਕਰਨੀਆਂ ਪੈਣਗੀਆਂ | ਇਹ ਤਾਂ ਵਕਤ ਹੀ ਦੱਸੇਗਾ |

ਖ਼ਬਰ ਸ਼ੇਅਰ ਕਰੋ

 

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਬਲਾਕ ਪੱਧਰੀ ਕੈਂਪ ਲਗਾਇਆ

ਤਲਵੰਡੀ ਭਾਈ, 26 ਫਰਵਰੀ (ਕੁਲਜਿੰਦਰ ਸਿੰਘ ਗਿੱਲ)-ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਘੱਲ ਖ਼ੁਰਦ ਵਿਖੇ ਵਿਸ਼ਾਲ ਕੈਂਪ ਲਗਾਇਆ ਗਿਆ, ਜਿਸ ਦੌਰਾਨ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ 'ਚ ਲੋਕ ਆਪਣੇ ਕੰਮ ਕਰਵਾਉਣ ਲਈ ...

ਪੂਰੀ ਖ਼ਬਰ »

ਕੱਬ ਬੁਲਬੁਲ ਉਤਸਵ 'ਚ ਫ਼ਿਰੋਜ਼ਪੁਰ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਫ਼ਿਰੋਜ਼ਪੁਰ, 26 ਫਰਵਰੀ (ਤਪਿੰਦਰ ਸਿੰਘ)-ਭਾਰਤ ਸਕਾਊਟਸ ਗਾਈਡਜ਼ ਵਲੋਂ ਦਿੱਲੀ ਵਿਖੇ ਰਾਸ਼ਟਰੀ ਪੱਧਰ ਦੇ ਕੱਬ ਬੁਲਬੁਲ ਉਤਸਵ 'ਚ ਫ਼ਿਰੋਜ਼ਪੁਰ ਦੇ 6 ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚਰਨਜੀਤ ਸਿੰਘ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਡਰਾਈਵਿੰਗ ਲਾਇਸੰਸ ਜਾਰੀ ਕਰਨ ਲਈ ਵਿਸ਼ੇਸ਼ ਕੈਂਪ ਲੱਗੇਗਾ- ਵਿਧਾਇਕ ਪਿੰਕੀ

ਫ਼ਿਰੋਜ਼ਪੁਰ, 26 ਫਰਵਰੀ (ਤਪਿੰਦਰ ਸਿੰਘ)- ਨੌਜਵਾਨਾਂ 'ਚ ਟਰੈਫ਼ਿਕ ਨਿਯਮਾਂ ਤੇ ਸੁਰੱਖਿਅਤ ਡਰਾਈਵਿੰਗ ਪ੍ਰਤੀ ਜਾਗਰੂਕਤਾ ਵਧਾਉਣ ਦੇ ਮਕਸਦ ਨਾਲ ਫ਼ਿਰੋਜ਼ਪੁਰ 'ਚ ਮਾਰਚ ਮਹੀਨੇ ਦੇ ਪਹਿਲੇ ਹਫ਼ਤੇ ਇਕ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ, ਜਿਸ ਵਿਚ 16 ਤੋਂ 25 ਯੁਵਾ ...

ਪੂਰੀ ਖ਼ਬਰ »

ਵਾਲੀਬਾਲ ਮੁਕਾਬਲਿਆਂ 'ਚ ਸੁੱਖਣ ਵਾਲਾ ਜੇਤੂ

ਫ਼ਿਰੋਜ਼ਸ਼ਾਹ, 26 ਫਰਵਰੀ (ਸਰਬਜੀਤ ਸਿੰਘ ਧਾਲੀਵਾਲ)- ਇਤਿਹਾਸਕ ਪਿੰਡ ਫ਼ਿਰੋਜ਼ਸ਼ਾਹ ਵਿਖੇ ਆਜ਼ਾਦ ਯੂਥ ਕਲੱਬ ਫ਼ਿਰੋਜ਼ਸ਼ਾਹ ਵਲੋਂ ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਦੀ ਰਹਿਨੁਮਾਈ ਹੇਠ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਾਲੀਬਾਲ ਤੇ ਐਥਲੈਟਿਕਸ ਮੁਕਾਬਲੇ ...

ਪੂਰੀ ਖ਼ਬਰ »

ਭਾਈ ਹਿੰਮਤ ਸਿੰਘ ਦੇ ਜਨਮ ਦਿਹਾੜੇ 'ਤੇ ਸਮਾਗਮ

ਜ਼ੀਰਾ, 26 ਫਰਵਰੀ (ਮਨਜੀਤ ਸਿੰਘ ਢਿੱਲੋਂ)-ਭਾਈ ਹਿੰਮਤ ਸਿੰਘ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਸੁਭਾਸ਼ ਕਾਲੋਨੀ ਜ਼ੀਰਾ ਵਿਖੇ ਸਾਲਾਨਾ ਧਾਰਮਿਕ ਸਮਾਗਮ ਗੁਰਦੁਆਰਾ ਸਾਹਿਬ ਬਾਬਾ ਹਿੰਮਤ ਸਿੰਘ ਵਿਖੇ ਕਰਵਾਏ ਗਏ | ਸਮਾਗਮ ਦੌਰਾਨ ਪਹਿਲਾਂ ਤੋਂ ਰੱਖੇ ਗਏ ਸ੍ਰੀ ਅਖੰਡ ...

ਪੂਰੀ ਖ਼ਬਰ »

ਮੰਡੀ 'ਚ ਘਰਾਂ ਦੇ ਬਾਹਰੋਂ ਮੋਟਰਸਾਈਕਲ ਚੋਰੀ

ਮੰਡੀ ਲਾਧੂਕਾ, 26 ਫਰਵਰੀ (ਰਾਕੇਸ਼ ਛਾਬੜਾ)-ਮੰਡੀ ਵਿਚ ਘਰਾਂ ਦੇ ਬਾਹਰ ਮੋਟਰ ਸਾਈਕਲ ਖੜ੍ਹਾ ਕਰਨਾ ਹੁਣ ਸੁਰੱਖਿਅਤ ਨਹੀਂ ਰਿਹਾ | ਪਿਛਲੇ ਇਕ ਸਾਲ ਵਿਚ ਤਕਰੀਬਨ 12 ਤੋਂ ਵੱਧ ਮੋਟਰ ਸਾਈਕਲਾਂ ਨੂੰ ਨਿਸ਼ਾਨਾ ਬਣਾ ਕੇ ਚੋਰ ਚੋਰੀ ਕਰ ਲੈ ਚੁੱਕੇ ਹਨ | ਬੀਤੀ ਸ਼ਾਮ ਨੂੰ ਸਚਿਨ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ ਕਾਰਨ ਸਫ਼ਾਈ ਕਰਮਚਾਰੀ ਫਿਰ ਤੋਂ ਜਾਣਗੇ ਹੜਤਾਲ 'ਤੇ

ਅਬੋਹਰ, 26 ਫਰਵਰੀ (ਕੁਲਦੀਪ ਸਿੰਘ ਸੰਧੂ)-ਨਗਰ ਨਿਗਮ ਦੇ ਸਫ਼ਾਈ ਸੇਵਕਾਂ ਨੂੰ ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਕਰਮਚਾਰੀਆਂ ਨੇ ਇਕ ਵਾਰ ਫਿਰ ਤੋਂ ਕੰਮਕਾਜ ਛੱਡ ਕੇ ਹੜਤਾਲ ਕਰਨ ਦਾ ਫ਼ੈਸਲਾ ਲਿਆ ਹੈ ਤੇ ਨਗਰ ਨਿਗਮ ਪ੍ਰਸ਼ਾਸਨ ਨੂੰ 48 ਘੰਟੇ ਦਾ ਸਮਾਂ ਦਿੱਤਾ ਹੈ ਕਿ ...

ਪੂਰੀ ਖ਼ਬਰ »

ਸਾਹਿਤ ਸਭਾ ਜ਼ੀਰਾ ਦੀ ਮਹੀਨਾਵਾਰ ਮੀਟਿੰਗ

ਜ਼ੀਰਾ, 26 ਫਰਵਰੀ (ਮਨਜੀਤ ਸਿੰਘ ਢਿੱਲੋਂ)-ਸਾਹਿਤ ਸਭਾ ਜ਼ੀਰਾ ਦੀ ਮਹੀਨਾਵਾਰ ਮੀਟਿੰਗ ਜੀਵਨ ਮੱਲ ਸਰਕਾਰੀ ਸਕੂਲ ਜ਼ੀਰਾ ਵਿਖੇ ਸਭਾ ਪ੍ਰਧਾਨ ਗੁਰਚਰਨ ਸਿੰਘ ਨੂਰਪੁਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਰਚਨਾਵਾਂ ਦੇ ਦੌਰ ਦੀ ਸ਼ੁਰੂਆਤ 'ਚ ਸਾਹਿਤਕਾਰ ਪਿੱਪਲ ਸਿੰਘ ...

ਪੂਰੀ ਖ਼ਬਰ »

ਸਮਾਰਟ ਫ਼ੋਨ ਚੀਨ ਤੋਂ ਆਰਡਰ ਕੀਤੇ ਜਾ ਚੁੱਕੇ ਹਨ, ਕੋਰੋਨਾ ਵਾਇਰਸ ਕਾਰਨ ਹੋ ਰਹੀ ਹੈ ਦੇਰੀ-ਕੈਪਟਨ

ਚੰਡੀਗੜ੍ਹ•, 26 ਫਰਵਰੀ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਚੀਨ, ਪੰਜਾਬ ਨੂੰ ਸਮਾਰਟ ਫ਼ੋਨ ਭੇਜਣ ਦੇ ਯੋਗ ਹੋ ਜਾਵੇਗਾ ਉਦੋਂ ਹੀ ਉਨ੍ਹ•ਾਂ ਦੀ ਸਰਕਾਰ ਵਲੋਂ ਕੀਤੇ ਵਾਅਦੇ ਅਨੁਸਾਰ ਸਮਾਰਟ ਫ਼ੋਨਾਂ ਦੇ ਪਹਿਲੇ ਸੈੱਟ ਦੀ ਵੰਡ ਕੀਤੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX