ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  1 day ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  1 day ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  1 day ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  1 day ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  1 day ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  1 day ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  1 day ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  1 day ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  1 day ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  1 day ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  1 day ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  1 day ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  1 day ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  1 day ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  1 day ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  1 day ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  1 day ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  1 day ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  1 day ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 15 ਫੱਗਣ ਸੰਮਤ 551

ਦਿੱਲੀ / ਹਰਿਆਣਾ

6.50 ਕਰੋੜ ਰੁਪਏ ਦੀ ਲਾਗਤ ਵਾਲੀ 'ਮਲਟੀ ਕਲਰ ਪਿ੍ੰਟਿੰਗ ਪ੍ਰੈੱਸ' ਤੇ ਨਵੀਂ ਇਮਾਰਤ ਦਾ ਉਦਘਾਟਨ

ਨਵੀਂ ਦਿੱਲੀ, 26 ਫਰਵਰੀ (ਜਗਤਾਰ ਸਿੰਘ)-ਇਤਿਹਾਸਕ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕੰਪਲੈਕਸ 'ਚ ਸਥਿਤ ਗੁਰ-ਉਪਦੇਸ਼ ਪਿ੍ੰਟਿੰਗ ਪੈੱ੍ਰਸ 'ਚ 'ਮਲਟੀ ਕਲਰ ਪਿ੍ੰਟਿੰਗ ਪੈੱ੍ਰਸ' ਤੇ ਨਵੀਂ ਇਮਾਰਤ ਦਾ ਉਦਘਾਟਨ ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ...

ਪੂਰੀ ਖ਼ਬਰ »

ਬਜਟ ਸੈਸ਼ਨ ਦੇ ਤੀਸਰੇ ਦਿਨ ਸ਼ਰਾਬ ਦੇ ਮਾਮਲੇ ਸਬੰਧੀ ਕਿਰਨ ਚੌਧਰੀ ਤੇ ਦੁਸ਼ਿਯੰਤ ਚੌਟਾਲਾ 'ਚ ਚੁੰਝ ਚਰਚਾ

ਚੰਡੀਗੜ੍ਹ, 26 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦਿੁਸ਼ਯੰਤ ਚੌਟਾਲਾ, ਜਿਨ੍ਹਾਂ ਦੇ ਕੋਲ ਆਬਕਾਰੀ ਅਤੇ ਕਰਾਧਾਨ ਵਿਭਾਗ ਦਾ ਪ੍ਰਭਾਰ ਵੀ ਹੈ, ਨੇ ਕਿਹਾ ਕਿ ਸੂਬੇ ਦੀ ਸਾਲ 2020 ਦੀ ਆਬਕਾਰੀ ਨੀਤੀ ਵਿਚ ਕਈ ਮਹਤੱਵਪੂਰਣ ਫ਼ੈਸਲੇ ਲੈ ਕੇ ...

ਪੂਰੀ ਖ਼ਬਰ »

ਮੌਤ ਦੇ ਮਾਮਲੇ 'ਚ ਗਿ੍ਫ਼ਤਾਰ ਆਈ.ਪੀ.ਐਸ. ਜੈਦੀ ਨੇ ਮੰਗੀ ਜ਼ਮਾਨਤ

ਚੰਡੀਗੜ੍ਹ, 26 ਫਰਵਰੀ (ਸੁਰਜੀਤ ਸਿੰਘ ਸੱਤੀ)-ਹਿਮਾਚਲ ਪ੍ਰਦੇਸ਼ ਦੇ ਸੀਨੀਅਰ ਆਈ.ਪੀ.ਐਸ. ਅਫ਼ਸਰ ਜਾਹੁਰ ਹੈਦਰ ਜੈਦੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਹੁੰਚ ਕਰਕੇ ਕੋਟਖਾਈ (ਸ਼ਿਮਲਾ, ਹਿਮਾਚਲ ਪ੍ਰਦੇਸ਼) ਦੇ ਚਰਚਿਤ ਹਿਰਾਸਤ 'ਚ ਹੋਈ ਮੌਤ ਦੇ ਮਾਮਲੇ 'ਚ ਜ਼ਮਾਨਤ ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਜੱਜ ਦੀ ਅਦਾਲਤ ਵਲੋਂ ਹੱਤਿਆ ਦੇ ਮਾਮਲੇ 'ਚ ਪੰਜ ਦੋਸ਼ੀ ਕਰਾਰ

ਚੰਡੀਗੜ੍ਹ, 26 ਫਰਵਰੀ (ਰਣਜੀਤ ਸਿੰਘ/ਜਾਗੋਵਾਲ)- ਵਧੀਕ ਜ਼ਿਲ੍ਹਾ ਜੱਜ ਦੀ ਅਦਾਲਤ ਨੇ ਹੱਤਿਆ ਦੇ ਮਾਮਲੇ ਵਿਚ ਪੰਜ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ | ਦੋਸ਼ੀ ਕਰਾਰ ਦਿੱਤੇ ਗਏ ਮੁਲਜ਼ਮਾਂ ਵਿਚ ਪ੍ਰੀਤ ਉਰਫ਼ ਮਾੜੂ, ਹਰਜੀਤ, ਗੁਰਪ੍ਰੀਤ, ਸੂਰਜ ਉਰਫ਼ ਛੱਤੂ ...

ਪੂਰੀ ਖ਼ਬਰ »

ਡੀ.ਸੀ. ਵਲੋਂ ਨਾਜਾਇਜ਼ ਪੀ.ਜੀ. ਸੀਲ ਕਰਨ ਦੇ ਨਾਲ ਮਾਲਕਾਂ ਿਖ਼ਲਾਫ਼ ਕਾਰਵਾਈ ਕਰਨ ਦੇ ਨਿਰਦੇਸ਼

ਚੰਡੀਗੜ੍ਹ, 26 ਫਰਵਰੀ (ਆਰ. ਐਸ. ਲਿਬਰੇਟ)-ਅੱਜ ਡਿਪਟੀ ਕਮਿਸ਼ਨਰ ਯੂਟੀ ਚੰਡੀਗੜ੍ਹ ਸ੍ਰੀ ਮਨਦੀਪ ਸਿੰਘ ਬਰਾੜ ਨੇ ਰਜਿਸਟਰਡ ਪੀ.ਜੀ ਮਾਲਕਾਂ, ਆਰਡਬਲਯੂਏਜ ਨਾਲ ਪੀ.ਜੀ ਦੇ ਮੁੱਦੇ 'ਤੇ ਵਿਸ਼ੇਸ਼ ਦੌਰਾਨ ਜਿੱਥੇ ਸੁਝਾਅ ਮੰਗੇ ਉੱਥੇ ਸਬੰਧਿਤ ਅਧਿਕਾਰੀਆਂ ਨੂੰ ਨਾਜਾਇਜ਼ ...

ਪੂਰੀ ਖ਼ਬਰ »

ਦਿੱਲੀ ਹਿੰਸਾ ਦੇ ਦੋਸ਼ੀਆਂ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ-ਜਸਵਿੰਦਰ ਸਿੰਘ ਮਲਸੀਆਂ

ਨਵੀਂ ਦਿੱਲੀ, 26 ਫਰਵਰੀ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੀ ਇਕ ਬੈਠਕ ਦੌਰਾਨ ਦਿੱਲੀ 'ਚ ਹੋਈ ਹਿੰਸਾ ਬਾਰੇ ਵਿਚਾਰ ਵਟਾਂਦਾਰ ਕੀਤਾ ਗਿਆ | ਦਲ ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਨੇ ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਿੱਲੀ ...

ਪੂਰੀ ਖ਼ਬਰ »

ਕਮਾਊ ਪੁੱਤ ਬਿਜਲੀ ਵਿਭਾਗ (ਯੂ.ਟੀ) ਨੂੰ ਪ੍ਰਸ਼ਾਸਨ ਕਿਸੇ ਲਾਲੇ ਦੇ ਹੱਥਾਂ 'ਚ ਦੇਣ ਲਈ ਤਿਆਰ

ਚੰਡੀਗੜ੍ਹ, 26 ਫਰਵਰੀ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਸ਼ਹਿਰ ਨੂੰ ਸਿਟੀ ਬਿਊਟੀਫੁਲ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ | ਇਸ ਦੀ ਸੁੰਦਰਤਾ ਨੂੰ ਬਰਕਰਾਰ ਰੱਖਣ ਲਈ ਵੱਖੋ ਵੱਖਰੇ ਵਿਭਾਗ ਆਪੋ ਆਪਣੀਆਂ ਬਣਦੀਆਂ ਜ਼ਿੰਮੇਵਾਰੀਆਂ ਨਿਭਾਅ ਰਹੇ ਹਨ | ਇਸੇ ਲੜੀ ਵਿਚ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਬਲਾਕ ਪੱਧਰੀ ਕੈਂਪ ਲਗਾਇਆ

ਤਲਵੰਡੀ ਭਾਈ, 26 ਫਰਵਰੀ (ਕੁਲਜਿੰਦਰ ਸਿੰਘ ਗਿੱਲ)-ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਘੱਲ ਖ਼ੁਰਦ ਵਿਖੇ ਵਿਸ਼ਾਲ ਕੈਂਪ ਲਗਾਇਆ ਗਿਆ, ਜਿਸ ਦੌਰਾਨ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ 'ਚ ਲੋਕ ਆਪਣੇ ਕੰਮ ਕਰਵਾਉਣ ਲਈ ...

ਪੂਰੀ ਖ਼ਬਰ »

ਕੱਬ ਬੁਲਬੁਲ ਉਤਸਵ 'ਚ ਫ਼ਿਰੋਜ਼ਪੁਰ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਫ਼ਿਰੋਜ਼ਪੁਰ, 26 ਫਰਵਰੀ (ਤਪਿੰਦਰ ਸਿੰਘ)-ਭਾਰਤ ਸਕਾਊਟਸ ਗਾਈਡਜ਼ ਵਲੋਂ ਦਿੱਲੀ ਵਿਖੇ ਰਾਸ਼ਟਰੀ ਪੱਧਰ ਦੇ ਕੱਬ ਬੁਲਬੁਲ ਉਤਸਵ 'ਚ ਫ਼ਿਰੋਜ਼ਪੁਰ ਦੇ 6 ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚਰਨਜੀਤ ਸਿੰਘ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਡਰਾਈਵਿੰਗ ਲਾਇਸੰਸ ਜਾਰੀ ਕਰਨ ਲਈ ਵਿਸ਼ੇਸ਼ ਕੈਂਪ ਲੱਗੇਗਾ- ਵਿਧਾਇਕ ਪਿੰਕੀ

ਫ਼ਿਰੋਜ਼ਪੁਰ, 26 ਫਰਵਰੀ (ਤਪਿੰਦਰ ਸਿੰਘ)- ਨੌਜਵਾਨਾਂ 'ਚ ਟਰੈਫ਼ਿਕ ਨਿਯਮਾਂ ਤੇ ਸੁਰੱਖਿਅਤ ਡਰਾਈਵਿੰਗ ਪ੍ਰਤੀ ਜਾਗਰੂਕਤਾ ਵਧਾਉਣ ਦੇ ਮਕਸਦ ਨਾਲ ਫ਼ਿਰੋਜ਼ਪੁਰ 'ਚ ਮਾਰਚ ਮਹੀਨੇ ਦੇ ਪਹਿਲੇ ਹਫ਼ਤੇ ਇਕ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ, ਜਿਸ ਵਿਚ 16 ਤੋਂ 25 ਯੁਵਾ ...

ਪੂਰੀ ਖ਼ਬਰ »

ਵਾਲੀਬਾਲ ਮੁਕਾਬਲਿਆਂ 'ਚ ਸੁੱਖਣ ਵਾਲਾ ਜੇਤੂ

ਫ਼ਿਰੋਜ਼ਸ਼ਾਹ, 26 ਫਰਵਰੀ (ਸਰਬਜੀਤ ਸਿੰਘ ਧਾਲੀਵਾਲ)- ਇਤਿਹਾਸਕ ਪਿੰਡ ਫ਼ਿਰੋਜ਼ਸ਼ਾਹ ਵਿਖੇ ਆਜ਼ਾਦ ਯੂਥ ਕਲੱਬ ਫ਼ਿਰੋਜ਼ਸ਼ਾਹ ਵਲੋਂ ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਦੀ ਰਹਿਨੁਮਾਈ ਹੇਠ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਾਲੀਬਾਲ ਤੇ ਐਥਲੈਟਿਕਸ ਮੁਕਾਬਲੇ ...

ਪੂਰੀ ਖ਼ਬਰ »

ਭਾਈ ਹਿੰਮਤ ਸਿੰਘ ਦੇ ਜਨਮ ਦਿਹਾੜੇ 'ਤੇ ਸਮਾਗਮ

ਜ਼ੀਰਾ, 26 ਫਰਵਰੀ (ਮਨਜੀਤ ਸਿੰਘ ਢਿੱਲੋਂ)-ਭਾਈ ਹਿੰਮਤ ਸਿੰਘ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਸੁਭਾਸ਼ ਕਾਲੋਨੀ ਜ਼ੀਰਾ ਵਿਖੇ ਸਾਲਾਨਾ ਧਾਰਮਿਕ ਸਮਾਗਮ ਗੁਰਦੁਆਰਾ ਸਾਹਿਬ ਬਾਬਾ ਹਿੰਮਤ ਸਿੰਘ ਵਿਖੇ ਕਰਵਾਏ ਗਏ | ਸਮਾਗਮ ਦੌਰਾਨ ਪਹਿਲਾਂ ਤੋਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਦੌਰਾਨ ਪ੍ਰਸਿੱਧ ਰਾਗੀ-ਕੀਰਤਨੀ ਜਥਿਆਂ ਨੇ ਸਿੱਖ ਧਰਮ ਅਤੇ ਇਸ ਦੇ ਫ਼ਲਸਫ਼ੇ ਬਾਰੇ ਇਕੱਤਰ ਸੰਗਤਾਂ ਨੂੰ ਦੱਸਿਆ ਅਤੇ ਪੰਜ ਪਿਆਰਿਆਂ ਦਾ ਮਹੱਤਵ ਅਤੇ ਸਿੱਖ ਧਰਮ ਵਿਚ ਪੰਜ ਪਿਆਰਿਆਂ ਦੀ ਕਾਰਗੁਜ਼ਾਰੀ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ | ਸਮਾਗਮ 'ਚ ਹਰੀ ਦਾਸ ਚੌਹਾਨ ਪ੍ਰਧਾਨ ਗੁਰੂ ਰਵਿਦਾਸ ਸਭਾ ਜ਼ੀਰਾ, ਛੋਟੂ ਰਾਮ, ਐਡਵੋਕੇਟ ਸਤਨਾਮ ਸਿੰਘ, ਐਡਵੋਕੇਟ ਗਗਨਦੀਪ ਸਿੰਘ, ਸੂਬਾ ਸਿੰਘ, ਡਾ: ਸੁਰਿੰਦਰ ਸਿੰਘ, ਹਰਮੀਤ ਸਿੰਘ, ਸੁਖਦੇਵ ਸਿੰਘ ਫ਼ੌਜੀ, ਅਜੀਤ ਸਿੰਘ ਜੀਤ ਰੇਡੀਓ ਜ਼ੀਰਾ, ਗੁਰਦੇਵ ਸਿੰਘ, ਰਜਿੰਦਰ ਸਿੰਘ ਧੰਜੂ, ਮਹਿੰਦਰ ਸਿੰਘ, ਪਵਨ ਕੁਮਾਰ ਐਮ.ਸੀ, ਸਤੀਸ਼ ਕੁਮਾਰ ਕਾਲਾ ਪਿ੍ੰਸੀਪਲ, ਅਨਿਲ ਕੁਮਾਰ ਨਾਟੀ ਪਲਤਾ, ਐਡਵੋਕੇਟ ਸੰਦੀਪ ਸਿੰਘ ਕੰਡਿਆਲ, ਹਨੀ ਸ਼ਰਮਾ, ਹਰਪਾਲ ਸਿੰਘ ਦਰਗਨ, ਅਮਰੀਕ ਸਿੰਘ ਅਹੂਜਾ, ਬਲਜੀਤ ਸਿੰਘ ਲੱਕੀ, ਸੋਹਣ ਸਿੰਘ, ਦਰਸ਼ਨ ਸਿੰਘ, ਸੁਖਵਿੰਦਰ ਸਿੰਘ ਤੇ ਮੇਜਰ ਸਿੰਘ ਆਦਿ ਸ਼ਾਮਿਲ ਸਨ |

ਖ਼ਬਰ ਸ਼ੇਅਰ ਕਰੋ

 

ਮੰਡੀ 'ਚ ਘਰਾਂ ਦੇ ਬਾਹਰੋਂ ਮੋਟਰਸਾਈਕਲ ਚੋਰੀ

ਮੰਡੀ ਲਾਧੂਕਾ, 26 ਫਰਵਰੀ (ਰਾਕੇਸ਼ ਛਾਬੜਾ)-ਮੰਡੀ ਵਿਚ ਘਰਾਂ ਦੇ ਬਾਹਰ ਮੋਟਰ ਸਾਈਕਲ ਖੜ੍ਹਾ ਕਰਨਾ ਹੁਣ ਸੁਰੱਖਿਅਤ ਨਹੀਂ ਰਿਹਾ | ਪਿਛਲੇ ਇਕ ਸਾਲ ਵਿਚ ਤਕਰੀਬਨ 12 ਤੋਂ ਵੱਧ ਮੋਟਰ ਸਾਈਕਲਾਂ ਨੂੰ ਨਿਸ਼ਾਨਾ ਬਣਾ ਕੇ ਚੋਰ ਚੋਰੀ ਕਰ ਲੈ ਚੁੱਕੇ ਹਨ | ਬੀਤੀ ਸ਼ਾਮ ਨੂੰ ਸਚਿਨ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ ਕਾਰਨ ਸਫ਼ਾਈ ਕਰਮਚਾਰੀ ਫਿਰ ਤੋਂ ਜਾਣਗੇ ਹੜਤਾਲ 'ਤੇ

ਅਬੋਹਰ, 26 ਫਰਵਰੀ (ਕੁਲਦੀਪ ਸਿੰਘ ਸੰਧੂ)-ਨਗਰ ਨਿਗਮ ਦੇ ਸਫ਼ਾਈ ਸੇਵਕਾਂ ਨੂੰ ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਕਰਮਚਾਰੀਆਂ ਨੇ ਇਕ ਵਾਰ ਫਿਰ ਤੋਂ ਕੰਮਕਾਜ ਛੱਡ ਕੇ ਹੜਤਾਲ ਕਰਨ ਦਾ ਫ਼ੈਸਲਾ ਲਿਆ ਹੈ ਤੇ ਨਗਰ ਨਿਗਮ ਪ੍ਰਸ਼ਾਸਨ ਨੂੰ 48 ਘੰਟੇ ਦਾ ਸਮਾਂ ਦਿੱਤਾ ਹੈ ਕਿ ...

ਪੂਰੀ ਖ਼ਬਰ »

ਸਾਹਿਤ ਸਭਾ ਜ਼ੀਰਾ ਦੀ ਮਹੀਨਾਵਾਰ ਮੀਟਿੰਗ

ਜ਼ੀਰਾ, 26 ਫਰਵਰੀ (ਮਨਜੀਤ ਸਿੰਘ ਢਿੱਲੋਂ)-ਸਾਹਿਤ ਸਭਾ ਜ਼ੀਰਾ ਦੀ ਮਹੀਨਾਵਾਰ ਮੀਟਿੰਗ ਜੀਵਨ ਮੱਲ ਸਰਕਾਰੀ ਸਕੂਲ ਜ਼ੀਰਾ ਵਿਖੇ ਸਭਾ ਪ੍ਰਧਾਨ ਗੁਰਚਰਨ ਸਿੰਘ ਨੂਰਪੁਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਰਚਨਾਵਾਂ ਦੇ ਦੌਰ ਦੀ ਸ਼ੁਰੂਆਤ 'ਚ ਸਾਹਿਤਕਾਰ ਪਿੱਪਲ ਸਿੰਘ ...

ਪੂਰੀ ਖ਼ਬਰ »

ਸਮਾਰਟ ਫ਼ੋਨ ਚੀਨ ਤੋਂ ਆਰਡਰ ਕੀਤੇ ਜਾ ਚੁੱਕੇ ਹਨ, ਕੋਰੋਨਾ ਵਾਇਰਸ ਕਾਰਨ ਹੋ ਰਹੀ ਹੈ ਦੇਰੀ-ਕੈਪਟਨ

ਚੰਡੀਗੜ੍ਹ•, 26 ਫਰਵਰੀ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਚੀਨ, ਪੰਜਾਬ ਨੂੰ ਸਮਾਰਟ ਫ਼ੋਨ ਭੇਜਣ ਦੇ ਯੋਗ ਹੋ ਜਾਵੇਗਾ ਉਦੋਂ ਹੀ ਉਨ੍ਹ•ਾਂ ਦੀ ਸਰਕਾਰ ਵਲੋਂ ਕੀਤੇ ਵਾਅਦੇ ਅਨੁਸਾਰ ਸਮਾਰਟ ਫ਼ੋਨਾਂ ਦੇ ਪਹਿਲੇ ਸੈੱਟ ਦੀ ਵੰਡ ਕੀਤੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX