ਤਾਜਾ ਖ਼ਬਰਾਂ


ਲਾਪਤਾ ਨਾਬਾਲਗ਼ ਲੜਕੀ ਦੀ ਨਹਿਰ ਵਿਚੋਂ ਮਿਲੀ ਲਾਸ਼
. . .  1 day ago
ਫਰੀਦਕੋਟ , 16 ਜੂਨ (ਜਸਵੰਤ ਸਿੰਘ ਪੁਰਬਾ )-ਕੱਲ੍ਹ ਤੋਂ ਲਾਪਤਾ ਹੋਈ ਇਕ ਨਾਬਾਲਗ਼ ਲੜਕੀ ਦੀ ਲਾਸ਼ ਨਹਿਰ ਵਿਚੋਂ ਮਿਲੀ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਫਰੀਦਕੋਟ ਦੇ ਇਕ ਲੜਕੇ ਉੱਤੇ ਵਿਆਹ ਦੇ ...
ਮਣੀਪੁਰ ਵਿਚ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਰੱਦ
. . .  1 day ago
ਇੰਫਾਲ, 16 ਜੂਨ - ਮਨੀਪੁਰ ਵਿਚ ਸਟੇਟ ਬੋਰਡ ਦੀਆਂ 10ਵੀਂ ਅਤੇ 12 ਵੀਂ ਕਲਾਸ ਦੀਆਂ ਪ੍ਰੀਖਿਆਵਾਂ ਇਸ ਸਾਲ ਰੱਦ ਕਰ ਦਿੱਤੀਆਂ ਗਈਆਂ ਹਨ । ਰਾਜ ਸਰਕਾਰ ਨੇ ਇਹ ਫੈਸਲਾ ਕੋਰੋਨਾ ਵਾਇਰਸ ਮਹਾਂਮਾਰੀ ਦੀ ਮੌਜੂਦਾ ਸਥਿਤੀ ਦੇ...
ਬੀਬੀ ਜਗੀਰ ਕੌਰ ਵਲੋਂ ਗੁਰਦੁਆਰਾ ਛੇਹਰਟਾ ਸਾਹਿਬ ਵਿਖੇ ਦਰਸ਼ਨੀ ਡਿਓੜੀ ਬਣਾਉਣ ਦੀ ਕੀਤੀ ਸ਼ੁਰੂਆਤ
. . .  1 day ago
ਛੇਹਰਟਾ,16 ਮਈ (ਸੁੱਖ ਵਡਾਲੀ)- ਪੰਜਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਤੇ ਛੇਵੇਂ ਪਾਤਸ਼ਾਹ ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ...
ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ ਧਰੁਵ ਦਹੀਆ ਨੂੰ ਇੰਟੈਲੀਜੈਂਸ ਬਿਊਰੋ ਦਾ ਜੁਆਇੰਟ ਡਿਪਟੀ ਡਾਇਰੈਕਟਰ ਲਗਾਇਆ
. . .  1 day ago
ਅਜਨਾਲਾ ,16 ਜੂਨ (ਗੁਰਪ੍ਰੀਤ ਸਿੰਘ ਢਿੱਲੋਂ )-ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਪੁਲਿਸ ਜ਼ਿਲਾ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਵਜੋਂ ਸੇਵਾਵਾਂ ਨਿਭਾ ਰਹੇ ਧਰੁਵ ਦਹੀਆ ਆਈ.ਪੀ.ਐਸ. ਨੂੰ ਇੰਟੈਲੀਜੈਂਸ...
ਤਾਮਿਲਨਾਡੂ ਚਿੜੀਆਘਰ ਵਿਚ ਕੋਰੋਨਾ ਵਾਇਰਸ ਕਾਰਨ ਇਕ ਹੋਰ ਸ਼ੇਰ ਦੀ ਮੌਤ
. . .  1 day ago
ਚੇਨਈ, 16 ਜੂਨ - ਤਾਮਿਲਨਾਡੂ ਦੇ ਚੇਨਈ ਦੇ ਕੋਲ ਵਨਦਾਲੂਰ ਵਿਖੇ ਬੁੱਧਵਾਰ ਸਵੇਰੇ ਇਕ ਹੋਰ ਸ਼ੇਰ ਦੀ ਮੌਤ ਅਰਨੀਗਰ ਅੰਨਾ ਜ਼ੂਲੋਜੀਕਲ ਪਾਰਕ ਵਿਖੇ ਹੋਈ। ਏ.ਏ.ਐਸ.ਪੀ. ਦੇ ਡਿਪਟੀ ਡਾਇਰੈਕਟਰ ਨੇ 12 ਸਾਲਾ ...
5 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਪਲਟੂਨ ਕਮਾਂਡਰ ਵਿਜੀਲੈਂਸ ਵਲੋਂ ਕਾਬੂ
. . .  1 day ago
ਸ਼ਾਹਕੋਟ, 16 ਜੂਨ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ)- ਮਾਡਲ ਥਾਣਾ ਸ਼ਾਹਕੋਟ ਵਿਖੇ ਤਾਇਨਾਤ ਇਕ ਪਲਟੂਨ ਕਮਾਂਡਰ ਨੂੰ ਰਿਸ਼ਵਤ ਲੈਂਦਿਆਂ ਵਿਜੀਲੈਂਸ ਵਲੋਂ ਰੰਗੇ ਹੱਥੀ ਕਾਬੂ ਕੀਤਾ ਹੈ । ਵਿਜੀਲੈਂਸ ਵਲੋਂ ਰਿਸ਼ਵਤ ਵਿਚ ...
ਅੰਮ੍ਰਿਤਸਰ 'ਚ ਕੋਰੋਨਾ ਦੇ 40 ਨਵੇਂ ਮਾਮਲੇ ਆਏ ਸਾਹਮਣੇ, 3 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ ,16 ਜੂਨ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 40 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 46301 ਹੋ ਗਏ ਹਨ, ਜਿਨ੍ਹਾਂ 'ਚੋਂ 1396 ...
ਗੰਗਸਰ ਗੁਰਦੁਆਰਾ ਸਾਹਿਬ ਦੇ ਦੋ ਮੁਲਾਜ਼ਮਾਂ ਦੇ ਵਿਰੁੱਧ ਸਿੱਖ ਭਾਵਨਾਵਾਂ ਨੂੰ ਠੇਸ ਲੱਗਣ 'ਤੇ ਥਾਣਾ ਜੈਤੋ 'ਚ ਮੁਕੱਦਮਾ ਦਰਜ
. . .  1 day ago
ਜੈਤੋ, 16 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਗੁ: ਸਾਹਿਬ ਪਾਤਸ਼ਾਹੀ ਦਸਵੀਂ ਗੰਗਸਰ ਜੈਤੋ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਮੈਨੇਜਰ ਤੇ ਕਲਰਕ ਸਮੇਤ ਚਾਰ...
ਪੰਜਾਬ ਦੀਆਂ 6 ਖ਼ਾਸ ਸਖ਼ਸ਼ੀਅਤਾਂ ਭਾਜਪਾ 'ਚ ਸ਼ਾਮਿਲ
. . .  1 day ago
ਨਵੀਂ ਦਿੱਲੀ ,16 ਜੂਨ - ਪੰਜਾਬ 'ਚ ਭਾਜਪਾ ਦੀ ਮਜ਼ਬੂਤੀ ਲਈ ਪਾਰਟੀ ਵਲੋਂ ਯਤਨ ਜ਼ੋਰ ਸ਼ੋਰ ਦੇ ਨਾਲ ਸ਼ੁਰੂ ਹੋ ਚੁੱਕੇ ਹਨ । ਅਗਲੇ ਸਾਲ ਵਿਧਾਨ ਸਭਾ ਚੋਣਾਂ ਤੋਂ ...
ਅਧਿਆਪਕਾਂ ਨੇ ਵਿਦਿਆ ਭਵਨ ਦੇ ਸਾਰੇ ਗੇਟ ਕੀਤੇ ਬੰਦ
. . .  1 day ago
ਐੱਸ. ਏ. ਐੱਸ. ਨਗਰ, 16 ਜੂਨ (ਤਰਵਿੰਦਰ ਸਿੰਘ ਬੈਨੀਪਾਲ) - ਕੱਚੇ ਅਧਿਆਪਕਾਂ ਵਲੋਂ ਵਿਦਿਆ ਭਵਨ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਰੇ ...
ਰਾਣਾ ਸੋਢੀ ਵਲੋਂ ਪੰਜਾਬ ਦੇ ਸਟੇਡੀਅਮ ਕੌਮੀ ਅਤੇ ਕੌਮਾਂਤਰੀ ਖਿਡਾਰੀਆਂ ਲਈ ਖੋਲ੍ਹਣ ਦੀ ਹਦਾਇਤ
. . .  1 day ago
ਚੰਡੀਗੜ੍ਹ, 16 ਜੂਨ - ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੋਰੋਨਾ ਦੀ ਦੂਜੀ ਲਹਿਰ ਦੇ ਘਟ ਰਹੇ...
ਅੱਜ ਤੋਂ ਸੋਨੇ ਦੇ ਗਹਿਣਿਆਂ 'ਤੇ ਹਾਲਮਾਰਕਿੰਗ ਜ਼ਰੂਰੀ
. . .  1 day ago
ਨਵੀਂ ਦਿੱਲੀ,16 ਜੂਨ - ਭਾਰਤ ਸਰਕਾਰ ਨੇ ਸੋਨੇ ਦੇ ਗਹਿਣਿਆਂ ਅਤੇ ਹੋਰ ਸੋਨੇ ਦੀਆਂ ਚੀਜ਼ਾਂ 'ਤੇ ਅੱਜ ਤੋਂ ਹਾਲਮਾਰਕਿੰਗ ਜ਼ਰੂਰੀ ...
ਸਮਾਜ ਸੇਵੀ ਗੁਰਦੀਪ ਸਿੰਘ ਕਾਲੀ 'ਤੇ ਹੋਇਆ ਹਮਲਾ
. . .  1 day ago
ਖੰਨਾ, 16 ਜੂਨ( ਹਰਜਿੰਦਰ ਸਿੰਘ ਲਾਲ) - ਪੁਲਿਸ ਜ਼ਿਲ੍ਹਾ ਖੰਨਾ ਦੇ ਕਸਬਾ ਮਲੋਦ ਵਿਖੇ ਸਮਾਜ ਸੇਵੀ ਸੰਸਥਾਂ ਫੁਲੇਸਾਹੁ ਅੰਬੇਦਕਰ ਲੋਕ ਜਗਾਉ ਮੰਚ ਪ੍ਰਧਾਨ ...
ਕੱਚੇ ਅਧਿਆਪਕ ਯੂਨੀਅਨ ਵਲੋਂ ਪੱਕਾ ਧਰਨਾ ਲਗਾਉਣ ਦਾ ਐਲਾਨ
. . .  1 day ago
ਐਸ. ਏ. ਐਸ. ਨਗਰ, 16 ਜੂਨ (ਤਰਵਿੰਦਰ ਸਿੰਘ ਬੈਨੀਪਾਲ) - ਵਿੱਦਿਆ ਭਵਨ ਅੱਗੇ ਕੱਲ੍ਹ ਤੱਕ ਜਾਰੀ ਰਹੇਗਾ ਕੱਚੇ ਅਧਿਆਪਕਾਂ ਦਾ ਧਰਨਾ...
ਮਹਿੰਗਾਈ ਵਿਰੁੱਧ, ਸੀ.ਪੀ.ਆਈ. ਐਮ. ਨੇ ਜੰਡਿਆਲਾ ਮੰਜਕੀ ਵਿਚ ਰੋਸ ਪ੍ਰਦਰਸ਼ਨ ਅਤੇ ਪੁਤਲਾ ਫੂਕਿਆ
. . .  1 day ago
ਜੰਡਿਆਲਾ ਮੰਜਕੀ,16 ਜੂਨ (ਸੁਰਜੀਤ ਸਿੰਘ ਜੰਡਿਆਲਾ) - ਸੀ.ਪੀ.ਆਈ. ਐਮ. ਅਤੇ ਹੋਰ ਖੱਬੇ ਪੱਖੀ ਪਾਰਟੀਆਂ ਵਲੋਂ ਕੇਂਦਰੀ ਲੀਡਰਸ਼ਿਪ ਦੇ ਸੱਦੇ 'ਤੇ ਸਥਾਨਕ ਕਸਬੇ ਵਿਚ...
ਸ਼ੇਰੇ ਪੰਜਾਬ ਦੀ ਬਰਸੀ ਮੌਕੇ ਪਾਕਿਸਤਾਨ ਨਹੀਂ ਜਾ ਸਕੇਗਾ ਸਿੱਖ ਸ਼ਰਧਾਲੂਆਂ ਦਾ ਜਥਾ
. . .  1 day ago
ਅੰਮ੍ਰਿਤਸਰ, 16 ਜੂਨ (ਜੱਸ) - ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਜਾਣ ਵਾਲਾ...
ਮੋਗਾ ਵਿਚ ਜ਼ਹਿਰੀਲੀ ਚੀਜ਼ ਨਿਗਲ ਜਾਣ ਕਾਰਨ ਨਵ ਵਿਆਹੁਤਾ ਦੀ ਮੌਤ
. . .  1 day ago
ਮੋਗਾ,16 ਜੂਨ ( ਗੁਰਦੇਵ ਭਾਮ) - ਮੋਗਾ ਵਿਚ ਜ਼ਹਿਰੀਲੀ ਚੀਜ਼ ਨਿਗਲ ਜਾਣ ਕਾਰਨ ਨਵ ਵਿਆਹੁਤਾ ਦੀ ਮੌਤ ਹੋ ਗਈ...
ਸਕਾਲਰਸ਼ਿਪ ਘੁਟਾਲੇ ਦੀ ਸੀ.ਬੀ.ਆਈ. ਜਾਂਚ ਹੋਵੇ - ਦੂਲੋ
. . .  1 day ago
ਗੜ੍ਹਸ਼ੰਕਰ, 16 ਜੂਨ (ਧਾਲੀਵਾਲ) - ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਸਕਾਲਰਸ਼ਿਪ ਘੁਟਾਲੇ ਦੀ ਸੀ.ਬੀ.ਆਈ. ਜਾਂਚ ਮੰਗੀ ...
ਐੱਸ.ਸੀ ਕਮਿਸ਼ਨ ਪੰਜਾਬ ਨੇ ਰਵਨੀਤ ਸਿੰਘ ਬਿੱਟੂ ਨੂੰ ਕੀਤਾ ਤਲਬ
. . .  1 day ago
ਚੰਡੀਗੜ੍ਹ, 16 ਜੂਨ - ਐੱਸ.ਸੀ ਕਮਿਸ਼ਨ ਪੰਜਾਬ ਨੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਤਲਬ ਕੀਤਾ ਹੈ ਅਤੇ ਉਨ੍ਹਾਂ ਨੂੰ 22 ਜੂਨ ਨੂੰ ਕਮਿਸ਼ਨ ਦੇ...
ਪੀ ਐਂਡ ਕੇ ਖਾਦ ਲਈ 'ਪੌਸ਼ਟਿਕ ਆਧਾਰਤ ਸਬਸਿਡੀ ਰੇਟ' ਤੈਅ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ , 16 ਜੂਨ - ਕੇਂਦਰੀ ਮੰਤਰੀ ਮੰਡਲ ਨੇ ਸਾਲ 2021- 22 ਲਈ ਫਾਸਫੇਟਿਕ ਅਤੇ ਪੋਟਾਸ਼ਿਕ (ਪੀ ਐਂਡ ਕੇ) ਖਾਦ ਲਈ 'ਪੌਸ਼ਟਿਕ ਆਧਾਰਤ ਸਬਸਿਡੀ ਰੇਟ' ਤੈਅ ...
ਮਾਲ ਗੱਡੀ 'ਤੇ ਚੜ੍ਹ ਕੇ ਵੀਡੀਓ ਬਣਾ ਰਹੇ ਨੌਜਵਾਨ ਦਾ ਹੱਥ ਲੱਗਿਆ ਹਾਈ ਵੋਲਟੇਜ ਤਾਰਾਂ ਨਾਲ ਸਾਰਾ ਸਰੀਰ ਸੜਿਆ
. . .  1 day ago
ਬਠਿੰਡਾ , 16 ਜੂਨ { ਨਾਇਬ } -ਬਠਿੰਡਾ ਜੰਕਸ਼ਨ ‘ਤੇ ਖੜ੍ਹੀ ਮਾਲ ਗੱਡੀ 'ਤੇ ਚੜ੍ਹ ਕੇ ਵੀਡੀਓ ਬਣਾ ਰਹੇ ਨੌਜਵਾਨ ਦਾ ਅਚਾਨਕ ਉਪਰ ਦੀ ਲੰਘਦੀਆਂ ਹਾਈ ਵੋਲਟੇਜ ਤਾਰਾਂ ਨਾਲ ਹੱਥ ਲੱਗਣ...
ਜ਼ਿਲ੍ਹਾ ਲੁਧਿਆਣਾ ਵਿਚ ਦੁਕਾਨਾਂ ਤੇ ਹੋਰ ਅਦਾਰੇ ਰਾਤ 7.30 ਵਜੇ ਤੱਕ ਰਹਿਣਗੇ ਖੁੱਲ੍ਹੇ
. . .  1 day ago
ਲੁਧਿਆਣਾ, 16 ਜੂਨ (ਪੁਨੀਤ ਬਾਵਾ) - ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਹੈ ਕਿ ਵੀਰਵਾਰ ਤੋਂ ਜ਼ਿਲ੍ਹਾ ਲੁਧਿਆਣਾ...
ਕੋਵਿਡ-19 - ਫਰੰਟਲਾਈਨ ਕਰਮਚਾਰੀਆਂ ਲਈ 'ਕਸਟਮਾਈਜ਼ਡ ਕ੍ਰੈਸ਼ ਕੋਰਸ' ਪ੍ਰੋਗਰਾਮ ਦੀ ਹੋਵੇਗੀ ਸ਼ੁਰੂਆਤ
. . .  1 day ago
ਨਵੀਂ ਦਿੱਲੀ, 16 ਜੂਨ - ਪ੍ਰਧਾਨ ਮੰਤਰੀ ਮੋਦੀ 18 ਜੂਨ ਨੂੰ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਕੋਵਿਡ-19 ਫਰੰਟਲਾਈਨ ਕਰਮਚਾਰੀਆਂ ਲਈ...
ਕੇਂਦਰ ਦਾ ਪੱਛਮੀ ਬੰਗਾਲ ਨੂੰ ਕੋਵਿਡ ਹਸਪਤਾਲ ਲਈ 41.62 ਕਰੋੜ ਦੇਣ ਦਾ ਫ਼ੈਸਲਾ
. . .  1 day ago
ਕੋਲਕਾਤਾ, 16 ਜੂਨ - ਪ੍ਰਧਾਨ ਮੰਤਰੀ ਕੇਅਰਜ਼ ਫ਼ੰਡ ਟਰੱਸਟ ਨੇ ਮੁਰਸ਼ੀਦਾਬਾਦ ਅਤੇ ਕਲਿਆਣੀ, ਪੱਛਮੀ ਬੰਗਾਲ ਵਿਖੇ ਡੀ.ਆਰ.ਡੀ.ਓ. ਦੁਆਰਾ ਦੋ 250 ਬਿਸਤਰਿਆਂ ਵਾਲੇ ਅਸਥਾਈ ਕੋਵਿਡ ਹਸਪਤਾਲ ਸਥਾਪਤ...
ਮੁਹਾਲੀ ਸਿੱਖਿਆ ਬੋਰਡ ਦੀ ਬਿਲਡਿੰਗ 'ਤੇ ਚੜੇ ਇਕ ਅਧਿਆਪਕ ਨੇ ਆਪਣੇ 'ਤੇ ਪਾਇਆ ਪੈਟਰੋਲ
. . .  1 day ago
ਐਸ. ਏ. ਐਸ. ਨਗਰ, 16 ਜੂਨ (ਤਰਵਿੰਦਰ ਸਿੰਘ ਬੈਨੀਪਾਲ ) - ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਅਧਿਆਪਕ ਸਾਥੀਆਂ ਦੀ ਵੱਡੀ ਇਕੱਤਰਤਾ ਦੀ ਅਗਵਾਈ ਕਰਦੇ ਹੋਏ 5 ਸਾਥੀ ਪੈਟਰੋਲ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 15 ਫੱਗਣ ਸੰਮਤ 551

ਜਲੰਧਰ

-ਮਾਂ ਬੋਲੀ ਜੇ ਭੁੱਲ ਜਾਓਗੇ ਤਾਂ ਕੱਖਾਂ ਵਾਂਗੂੰ ਰੁਲ ਜਾਓਗੇ-

ਪੰਜਾਬੀ ਜਾਗਿ੍ਤੀ ਮਾਰਚ 'ਚ ਵਿਦਿਆਰਥੀਆਂ ਤੇ ਪੰਜਾਬੀ ਪ੍ਰੇਮੀਆਂ ਨੇ ਕੀਤੀ ਸ਼ਮੂਲੀਅਤ

 ਜਲੰਧਰ, 26 ਮਾਰਚ (ਮੇਜਰ ਸਿੰਘ, ਜਸਪਾਲ ਸਿੰਘ, ਰਣਜੀਤ ਸਿੰਘ ਸੋਢੀ)-ਪੰਜਾਬ ਜਾਗਿ੍ਤੀ ਮੰਚ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਅਤੇ ਪੰਜਾਬ ਕਲਾ ਪ੍ਰੀਸ਼ਦ ਵਲੋਂ ਸਥਾਨਕ ਲਾਇਲਪੁਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਤੋਂ ਕੱਢੇ 10ਵੇਂ ਪੰਜਾਬੀ ਜਾਗਿ੍ਤੀ ਮਾਰਚ 'ਚ ...

ਪੂਰੀ ਖ਼ਬਰ »

-ਮਾਮਲਾ ਨੰਗਲ ਸ਼ਾਮਾਂ 'ਚ ਹਾਦਸੇ ਦੌਰਾਨ ਮਾਰੇ ਗਏ ਪਤੀ-ਪਤਨੀ ਦਾ- ਕਾਰ ਚਾਲਕ ਨੇ ਥਾਣੇ 'ਚ ਕੀਤਾ ਆਤਮ ਸਮਰਪਣ

ਜਲੰਧਰ ਛਾਉਣੀ, 26 ਫਰਵਰੀ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੀ ਉੱਪ ਪੁਲਿਸ ਚੌਾਕੀ ਦਕੋਹਾ ਅਧੀਨ ਆਉਂਦੇ ਨੰਗਲ ਸ਼ਾਮਾਂ ਚੌਾਕ 'ਤੇ ਬੀਤੇ ਇਕ ਦਿਨ ਪਹਿਲਾਂ ਦੇਰ ਰਾਤ ਇਕ ਤੇਜ਼ ਰਫ਼ਤਾਰ ਕਾਰ ਚਾਲਕ ਵਲੋਂ ਮੋਟਰਸਾਈਕਲ ਸਵਾਰ ਵਿਅਕਤੀ ਅਸ਼ਵਨੀ ਕੁਮਾਰ ਨੂੰ ਉਸ ਸਮੇਂ ...

ਪੂਰੀ ਖ਼ਬਰ »

130 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਜਲੰਧਰ, 26 ਫਰਵਰੀ (ਐੱਮ.ਐੱਸ. ਲੋਹੀਆ)-ਐਸ.ਟੀ.ਐਫ਼. ਦੀ ਪਾਰਟੀ ਨੇ ਮਖ਼ਦੂਮਪੁਰਾ ਮੁਹੱਲੇ 'ਚ ਕਾਰਵਾਈ ਕਰਦੇ ਹੋਏ ਇਕ ਵਿਅਕਤੀ ਨੂੰ 130 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਜਤਿੰਦਰ ਕੁਮਾਰ ਉਰਫ਼ ਕਾਲਾ ਪੁੱਤਰ ਵਰਿੰਦਰ ਕੁਮਾਰ ਵਾਸੀ ਮੁਹੱਲਾ ਮੱਖਦੂਮਪੁਰਾ, ਜਲੰਧਰ ਵਜੋਂ ਹੋਈ ਹੈ | ਡੀ.ਐਸ.ਪੀ. ਅਜੇ ਸਿੰਘ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਜਤਿੰਦਰ ਕੁਮਾਰ ਉਰਫ਼ ਕਾਲਾ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ | ਮਿਲੀ ਸੂਚਨਾ ਦੇ ਆਧਾਰ 'ਤੇ ਪੁਲਿਸ ਪਾਰਟੀ ਨੇ ਮੁਹੱਲਾ ਮਖ਼ਦੂਮਪੁਰਾ 'ਚ ਕਾਰਵਾਈ ਕਰਦੇ ਹੋਏ ਐਕਟਿਵਾ 'ਤੇ ਜਾ ਰਹੇ ਜਤਿੰਦਰ ਕੁਮਾਰ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਅਤੇ ਉਸ ਕੋਲੋਂ ਹੈਰੋਇਨ ਬਰਾਮਦ ਕਰ ਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਿਖ਼ਲਾਫ਼ ਥਾਣਾ ਡਵੀਜ਼ਨ ਨੰਬਰ 4 'ਚ ਮੁਕੱਦਮਾ ਦਰਜ ਕਰ ਕੇ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ |

ਖ਼ਬਰ ਸ਼ੇਅਰ ਕਰੋ

 

ਨੌਜਵਾਨ ਵਲੋਂ ਫਾਹਾ ਲਾ ਕੇ ਖ਼ੁਦਕੁਸ਼ੀ

ਚੁਗਿੱਟੀ/ਜੰਡੂਸਿੰਘਾ, 26 ਫਰਵਰੀ (ਨਰਿੰਦਰ ਲਾਗੂ)-ਥਾਣਾ ਰਾਮਾ ਮੰਡੀ ਅਧੀਨ ਆਉਂਦੇ ਬਸ਼ੀਰਪੁਰਾ ਖੇਤਰ 'ਚ ਰਹਿੰਦੇ ਇਕ ਪ੍ਰਵਾਸੀ ਨੌਜਵਾਨ ਵਲੋਂ ਫਾਹਾ ਲਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਇਤਲਾਹ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਵਲੋਂ ਲਾਸ਼ ...

ਪੂਰੀ ਖ਼ਬਰ »

ਯੂਨੀਅਨ ਵਲੋਂ ਬੰਦ ਕਰਵਾਏ ਨਿਗਮ ਦਫ਼ਤਰ ਨੂੰ ਮੇਅਰ ਨੇ ਖੁਲ੍ਹਵਾਇਆ

ਜਲੰਧਰ, 26 ਫਰਵਰੀ (ਸ਼ਿਵ)-ਸੀਵਰਮੈਨਾਂ ਨੂੰ ਠੇਕੇ 'ਤੇ ਰੱਖੇ ਜਾਣ ਦੇ ਮਾਮਲੇ 'ਚ ਸਫ਼ਾਈ ਯੂਨੀਅਨ ਤੇ ਨਿਗਮ ਪ੍ਰਸ਼ਾਸਨ ਵਿਚਕਾਰ ਰੇੜਕਾ ਵਧਦਾ ਨਜ਼ਰ ਆ ਰਿਹਾ ਹੈ ਜਿਸ ਕਰਕੇ ਅੱਜ ਸਫ਼ਾਈ ਯੂਨੀਅਨ ਵਲੋਂ ਬੰਦ ਕਰਵਾਏ ਨਿਗਮ ਦਫਤਰ ਨੂੰ ਅੱਜ ਮੇਅਰ ਜਗਦੀਸ਼ ਰਾਜਾ ਨੇ ਨਾ ...

ਪੂਰੀ ਖ਼ਬਰ »

ਸਵਾਈਨ ਫਲੂ ਤੋਂ ਪੀੜਤ ਇਕ ਹੋਰ ਮਰੀਜ਼ ਮਿਲਿਆ

ਜਲੰਧਰ, 26 ਫਰਵਰੀ (ਐੱਮ.ਐੱਸ. ਲੋਹੀਆ)-ਜ਼ਿਲ੍ਹੇ 'ਚ ਸਵਈਨ ਫਲੂ ਤੋਂ ਪੀੜਤ ਇਕ ਹੋਰ ਮਰੀਜ਼ ਦੇ ਮਿਲ ਜਾਣ ਕਰਕੇ ਹੁਣ ਤੱਕ ਮਿਲੇ ਮਰੀਜ਼ਾਂ ਦੀ ਗਿਣਤੀ 4 ਹੋ ਗਈ ਹੈ | ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਸਿਹਤ ਵਿਭਾਗ ਨੂੰ ਹੁਣ ਤੱਕ 12 ਸ਼ੱਕੀ ਮਰੀਜ਼ ਮਿਲੇ ਸਨ, ਜਿਨ੍ਹਾਂ 'ਚੋਂ ...

ਪੂਰੀ ਖ਼ਬਰ »

ਪੰਜਾਬ 'ਚੋਂ ਇਕ-ਇਕ ਬੂੰਦ ਪਾਣੀ ਲਿਆਵਾਂਗੇ-ਹੁੱਡਾ

ਚੰਡੀਗੜ੍ਹ, 26 ਫਰਵਰੀ (ਐਨ.ਐਸ. ਪਰਵਾਨਾ)-ਹਰਿਆਣਾ ਵਿਧਾਨ ਸਭਾ ਵਿਚ ਰਾਜਪਾਲ ਦੇ ਭਾਸ਼ਨ 'ਤੇ ਧੰਨਵਾਦ ਦੇ ਮਤੇ 'ਤੇ ਅੱਜ ਵੀ ਬਹਿਸ ਜਾਰੀ ਰਹੀ | ਅੱਜ ਪ੍ਰੈੱਸ ਲਾਬੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਦਾਅਵਾ ...

ਪੂਰੀ ਖ਼ਬਰ »

ਦੜਾ-ਸੱਟਾ ਲਗਾਉਣ ਦੇ ਦੋਸ਼ 'ਚ 1 ਕਾਬੂ

ਚੁਗਿੱਟੀ/ਜੰਡੂਸਿੰਘਾ, 26 ਫਰਵਰੀ (ਨਰਿੰਦਰ ਲਾਗੂ)-ਥਾਣਾ ਪਤਾਰਾ ਦੀ ਪੁਲਿਸ ਵਲੋਂ 1 ਵਿਅਕਤੀ ਨੂੰ ਦੜਾ ਸੱਟਾ ਲਗਾਉਣ ਦੇ ਦੋਸ਼ 'ਚ ਕਾਬੂ ਕੀਤਾ ਗਿਆ | ਥਾਣਾ ਮੁਖੀ ਇੰਸਪੈਕਟਰ ਦਲਜੀਤ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਪਛਾਣ ਕੌਸ਼ਲ ਵਰਮਾ ਪੁੱਤਰ ਸੰਤ ਰਾਮ ਵਾਸੀ ...

ਪੂਰੀ ਖ਼ਬਰ »

ਪੱਤਰਕਾਰਾਂ 'ਤੇ ਭੀੜਤੰਤਰੀ ਹਮਲੇ ਪਹਿਲੇ ਨਹੀਂ

ਮੇਜਰ ਸਿੰਘ ਜਲੰਧਰ, 26 ਫਰਵਰੀ-6 ਦਸੰਬਰ, 1992 ਨੂੰ ਜਦ ਮੈਂ ਕਵਰੇਜ ਲਈ ਅਯੁਧਿਆ 'ਚ ਬਾਬਰੀ ਮਸਜਿਦ ਵਾਲੇ ਕੰਪਲੈਕਸ ਵਿਚ ਪੁੱਜਾ ਤਾਂ ਬਾਬਰੀ ਮਸਜਿਦ ਦਾ ਵੱਡਅਕਾਰੀ ਢਾਂਚਾ ਪੂਰੀ ਤਰ੍ਹਾਂ ਸੁਰੱਖਿਅਤ ਖੜ੍ਹਾ ਸੀ ਅਤੇ ਸਵੇਰੇ 10 ਕੁ ਵਜੇ ਬਾਬਰੀ ਮਸਜਿਦ ਦੇ ਸੱਜੇ ਪਾਸੇ ਬਣੇ ...

ਪੂਰੀ ਖ਼ਬਰ »

ਬਾਬਰੀ ਮਸਜਿਦ ਢਾਹੇ ਜਾਣ ਵਾਲੇ ਦਿਨ ਹੋਈ ਸੀ ਸ਼ੁਰੂਆਤ ਪੱਤਰਕਾਰਾਂ 'ਤੇ ਭੀੜਤੰਤਰੀ ਹਮਲੇ ਪਹਿਲੇ ਨਹੀਂ

ਮੇਜਰ ਸਿੰਘ ਜਲੰਧਰ, 26 ਫਰਵਰੀ-6 ਦਸੰਬਰ, 1992 ਨੂੰ ਜਦ ਮੈਂ ਕਵਰੇਜ ਲਈ ਅਯੁਧਿਆ 'ਚ ਬਾਬਰੀ ਮਸਜਿਦ ਵਾਲੇ ਕੰਪਲੈਕਸ ਵਿਚ ਪੁੱਜਾ ਤਾਂ ਬਾਬਰੀ ਮਸਜਿਦ ਦਾ ਵੱਡਅਕਾਰੀ ਢਾਂਚਾ ਪੂਰੀ ਤਰ੍ਹਾਂ ਸੁਰੱਖਿਅਤ ਖੜ੍ਹਾ ਸੀ ਅਤੇ ਸਵੇਰੇ 10 ਕੁ ਵਜੇ ਬਾਬਰੀ ਮਸਜਿਦ ਦੇ ਸੱਜੇ ਪਾਸੇ ਬਣੇ ...

ਪੂਰੀ ਖ਼ਬਰ »

ਰਾਜ ਕੁਮਾਰ ਗੁਪਤਾ ਨੂੰ ਭਾਵਭਿੰਨੀਆਂ ਸ਼ਰਧਾਂਜਲੀਆਂ

ਜਲੰਧਰ, 26 ਫਰਵਰੀ (ਸ਼ਿਵ)-ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਸਵ. ਰਾਜ ਕੁਮਾਰ ਗੁਪਤਾ ਹਮੇਸ਼ਾ ਹੀ ਲੋਕ ਹਿਤਾਂ ਲਈ ਕੰਮ ਕਰਦੇ ਰਹੇ ਤੇ ਉਨ੍ਹਾਂ ਦੇ ਜਾਣ ਨਾਲ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਸ੍ਰੀ ਜਾਖੜ ਅੱਜ ਦਰੋਣਾ ...

ਪੂਰੀ ਖ਼ਬਰ »

ਨਾਬਾਲਿਗ ਲੜਕੀ ਨੂੰ ਬਹਿਲਾ-ਫੁਸਲਾ ਕੇ ਲੈ ਜਾਣ 'ਤੇ ਪਰਚਾ ਦਰਜ

ਆਦਮਪੁਰ, 26 ਫਰਵਰੀ (ਰਮਨ ਦਵੇਸਰ)-ਆਦਮਪੁਰ ਨੇੜੇ ਪਿੰਡ ਰਾਮ ਨਗਰ ਵਾਸੀ ਔਰਤ ਨੇ ਇਕ ਨੌਜਵਾਨ ਵਲੋਂ ਨਾਬਾਲਗ ਲੜਕੀ ਨੂੰ ਬਹਿਲਾ-ਫਸਲਾ ਕੇ ਲੈ ਜਾਣ ਦੀ ਸ਼ਿਕਾਇਤ ਦਰਜ ਕਰਵਾਈ ਹੈ | ਪੀੜਿਤ ਦੀ ਮਾਂ ਚਰਨਜੀਤ ਕੌਰ ਪਤਨੀ ਬਲਵਿੰਦਰ ਚੰਦ ਨੇ ਪੁਲਿਸ ਨੂੰ ਦੱਸਿਆ ਕਿ ਉੁਨ੍ਹਾਂ ...

ਪੂਰੀ ਖ਼ਬਰ »

ਜ਼ਹਿਰੀਲੀ ਚੀਜ਼ ਖਾਣ ਨਾਲ ਪ੍ਰਵਾਸੀ ਮਾਂ-ਧੀ ਦੀ ਹਾਲਤ ਗੰਭੀਰ

ਭੋਗਪੁਰ, 26 ਫਰਵਰੀ (ਕੁਲਦੀਪ ਸਿੰਘ ਪਾਬਲਾ)-ਭੋਗਪੁਰ ਰਹਿੰਦੇ ਪ੍ਰਵਾਸੀ ਮਜ਼ਦੂਰ ਰਾਜ ਬਹਾਦਰ ਦੀ ਪਤਨੀ ਅਤੇ ਬੇਟੀ ਵਲੋਂ ਕੋਈ ਜ਼ਹਿਰੀਲੀ ਚੀਜ਼ ਖਾਣ ਕਰਕੇ ਬੀਤੇ 2 ਦਿਨਾਂ ਤੋਂ ਉਹਨਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਮਜ਼ਦੂਰੀ ਦਾ ਕੰਮ ਕਰਨ ...

ਪੂਰੀ ਖ਼ਬਰ »

200 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਕਾਬੂ

ਆਦਮਪੁਰ, 26 ਫਰਵਰੀ (ਰਮਨ ਦਵੇਸਰ)-ਆਦਮਪੁਰ ਥਾਣਾ ਮੁਖੀ ਨਰੇਸ਼ ਜੋਸ਼ੀ ਨੇ ਦੱਸਿਆ ਕਿ ਆਦਮਪੁਰ ਪੁਲਿਸ ਨੇ ਨਾਕੇ ਦੌਰਾਨ 2 ਵਿਅਕਤੀਆਂ ਨੂੰ 200 ਗ੍ਰਾਮ ਹੈਰੋਇਨ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ ¢ ਐਸ.ਆਈ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਅਲਾਵਲਪੁਰ ਟੀ ਪੁਆਇੰਟ ...

ਪੂਰੀ ਖ਼ਬਰ »

ਦਿੱਲੀ 'ਚ ਹਿੰਸਾ ਭੜਕਾਉਣ ਵਾਲਿਆਂ ਿਖ਼ਲਾਫ਼ ਹੋਵੇ ਸਖ਼ਤ ਕਾਰਵਾਈ-ਮੈਸਨ

ਸ਼ਾਹਕੋਟ, 26 ਫਰਵਰੀ (ਸਚਦੇਵਾ)-ਭਾਰਤੀ ਜਨਤਾ ਪਾਰਟੀ ਮੰਡਲ ਸ਼ਾਹਕੋਟ ਦੀ ਮੀਟਿੰਗ ਮੰਡਲ ਪ੍ਰਧਾਨ ਸੰਜੀਵ ਸੋਬਤੀ ਦੀ ਅਗਵਾਈ ਹੇਠ ਹੋਈ, ਜਿਸ 'ਚ ਜ਼ਿਲ੍ਹਾ ਜਨਰਲ ਸਕੱਤਰ ਸੰਜਮ ਮੈਸਨ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮੀਟਿੰਗ 'ਚ ਵੱਖ-ਵੱਖ ਮੁੱਦਿਆਂ 'ਤੇ ...

ਪੂਰੀ ਖ਼ਬਰ »

ਜ਼ਹਿਰੀਲੀ ਚੀਜ਼ ਖਾਣ ਨਾਲ ਮਾਣਕਰਾਏ ਪਿੰਡ 'ਚ ਬਜ਼ੁਰਗ ਦੀ ਮੌਤ

ਭੋਗਪੁਰ, 26 ਫਰਵਰੀ (ਕੁਲਦੀਪ ਸਿੰਘ ਪਾਬਲਾ)- ਭੋਗਪੁਰ-ਆਦਮਪੁਰ ਲਿੰਕ ਸੜਕ 'ਤੇ ਸਥਿਤ ਪਿੰਡ ਮਾਣਕਰਾਏ ਵਿਖੇ ਇਕ 55 ਸਾਲਾ ਬਜ਼ੁਰਗ ਦੀ ਜ਼ਹਿਰੀਲੀ ਚੀਜ਼ ਖਾਣ ਨਾਲ ਮੌਤ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਬਜ਼ੁਰਗ ਰਣਜੀਤ ਸਿੰਘ ਆਪਣੀ ਪਤਨੀ ਕੁਲਵਿੰਦਰ ਕੌਰ ਨਾਲ ...

ਪੂਰੀ ਖ਼ਬਰ »

36 ਬੋਤਲਾਂ ਸ਼ਰਾਬ, 80 ਨਸ਼ੀਲੀਆਂ ਗੋਲੀਆਂ, ਇਕ ਬਿਨਾਂ ਨੰਬਰੀ ਸਕੂਟਰੀ ਸਮੇਤ 2 ਕਾਬੂ

ਨਕੋਦਰ, 26 ਫਰਵਰੀ (ਗੁਰਵਿੰਦਰ ਸਿੰਘ)-ਥਾਣਾ ਸਦਰ ਪੁਲਿਸ ਨੇ ਗਸ਼ਤ ਦੌਰਾਨ 36 ਬੋਤਲਾਂ ਸ਼ਰਾਬ ਮਾਰਕਾ ਹਿਟਲਰ ਵਿਸਕੀ ਫਾਰ ਚੰਡੀਗੜ੍ਹ ਅਤੇ ਸਕੂਟਰੀ ਮੈਸਟਰੋ ਬਿਨਾਂ ਨੰਬਰੀ ਅਤੇ 80 ਨਸ਼ੀਲੀਆਂ ਗੋਲੀਆਂ ਸਮੇਤ ਮਹਿਲਾ ਦੋ ਮੁਲਜ਼ਮਾਂ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX