ਤਾਜਾ ਖ਼ਬਰਾਂ


ਖੜਗੇ, ਸੋਨੀਆ ਗਾਂਧੀ ਸਮੇਤ ਕਾਂਗਰਸ ਦੇ ਸੀਨੀਅਰ ਆਗੂ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ 'ਚ ਹੋਏ ਸ਼ਾਮਿਲ
. . .  12 minutes ago
ਨਵੀਂ ਦਿੱਲੀ, 4 ਦਸੰਬਰ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪਾਰਟੀ ਪ੍ਰਧਾਨ ਸੋਨੀਆ ਗਾਂਧੀ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਕੇ.ਸੀ. ਵੇਣੂਗੋਪਾਲ, ਪੀ ਚਿਦੰਬਰਮ ਅਤੇ ਪਾਰਟੀ ਦੇ ਹੋਰ ਆਗੂ ਅਖਿਲ ਭਾਰਤੀ ਕਾਂਗਰਸ...
ਹਵਾ ਦੀ ਹੌਲੀ ਗਤੀ ਅਤੇ ਮਿਸ਼ਰਣ ਪਰਤ ਦੀ ਉਚਾਈ ਘਟਣ ਕਾਰਨ ਦਿੱਲੀ 'ਚ ਵਿਗੜ ਰਹੀ ਹੈਹਵਾ ਦੀ ਗੁਣਵੱਤਾ-ਮੌਸਮ ਵਿਗਿਆਨੀ
. . .  20 minutes ago
ਨਵੀਂ ਦਿੱਲੀ, 4 ਦਸੰਬਰ-ਮੌਸਮ ਵਿਭਾਗ ਦੇ ਏਅਰ ਕੁਆਲਿਟੀ ਡਿਵੀਜ਼ਨ ਦੇ ਵਿਗਿਆਨੀ ਵਿਜੇ ਸੋਨੀ ਸੋਨੀ ਦਾ ਕਹਿਣਾ ਹੈ ਕਿ ਹਵਾ ਹੌਲੀ ਗਤੀ ਅਤੇ ਮਿਸ਼ਰਣ ਪਰਤ ਦੀ ਉਚਾਈ ਘਟਣ ਕਾਰਨ ਦਿੱਲੀ ਵਿਚ ਹਵਾ ਦੀ ਗੁਣਵੱਤਾ ਵਿਗੜ ਰਹੀ ਹੈ। ਅੱਜ ਹਵਾ ਦੀ ਗੁਣਵੱਤਾ 400 ਦੇ ਆਸ-ਪਾਸ...
ਹਾਰਦਿਕ ਪਾਂਡਿਆ ਕੋਲ ਭਾਰਤੀ ਟੀਮ ਦੀ ਅਗਵਾਈ ਕਰਨ ਦਾ ਹੁਨਰ ਹੈ: ਰਾਸ਼ਿਦ ਖਾਨ
. . .  28 minutes ago
ਅਬੂ ਧਾਬੀ, 4 ਦਸੰਬਰ -ਅਫ਼ਗਾਨਿਸਤਾਨ ਦੇ ਲੈੱਗ ਸਪਿਨਰ ਰਾਸ਼ਿਦ ਖਾਨ ਨੇ ਹਾਰਦਿਕ ਪਾਂਡਿਆ ਦੀ ਅਗਵਾਈ ਦੇ ਗੁਣਾਂ ਲਈ ਪ੍ਰਸ਼ੰਸਾ ਕੀਤੀ ਅਤੇ ਸਾਂਝਾ ਕੀਤਾ ਕਿ ਇਸ ਆਲਰਾਊਂਡਰ ਕੋਲ ਮੌਕਾ ਮਿਲਣ 'ਤੇ ਭਾਰਤੀ ਟੀਮ ਦੀ ਅਗਵਾਈ ਕਰਨ ਦਾ...
ਬੀ.ਐਸ.ਐਫ. ਵਲੋਂ ਅੰਮ੍ਰਿਤਸਰ 'ਚ ਮਨਾਇਆ ਜਾ ਰਿਹਾ ਹੈ ਆਪਣਾ 58ਵਾਂ ਕੌਮੀ ਸਥਾਪਨਾ ਦਿਵਸ
. . .  about 1 hour ago
ਅੰਮ੍ਰਿਤਸਰ, 4 ਦਸੰਬਰ (ਰੇਸ਼ਮ ਸਿੰਘ)-ਬੀ.ਐਸ.ਐਫ. ਵਲੋਂ ਅੰਮ੍ਰਿਤਸਰ 'ਚ ਆਪਣਾ 58ਵਾਂ ਕੌਮੀ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਅੰਮ੍ਰਿਤਸਰ 'ਚ ਬੀ.ਐਸ.ਐਫ. ਵਲੋਂ ਪਹਿਲੀ ਵਾਰ ਕੌਮੀ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ...
ਦਿੱਲੀ ਨਗਰ ਨਿਗਮ ਚੋਣਾਂ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਰਕਾਰ ਲਈ ਵੋਟ ਪਾਉਣ ਦੀ ਅਪੀਲ
. . .  about 1 hour ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਰਕਾਰ ਲਈ ਵੋਟ ਪਾਉਣ ਦੀ ਅਪੀਲ...
ਖੇਮਕਰਨ ਸੈਕਟਰ 'ਚ ਸਰਹੱਦ 'ਤੇ ਪਾਕਿਸਤਾਨ ਵਲੋਂ ਫਿਰ ਡਰੋਨ ਦੀ ਹਲਚਲ
. . .  about 1 hour ago
ਖੇਮਕਰਨ, 4 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਗੁਆਂਢੀ ਦੇਸ਼ ਪਾਕਿਸਤਾਨ ਵਲੋਂ ਸਰਹੱਦ 'ਤੇ ਲਗਾਤਾਰ ਡਰੋਨ ਰਾਹੀਂ ਹੈਰੋਇਨ ਭੇਜਣ ਦੀਆਂ ਕੋਸ਼ਿਸ਼ਾਂ ਜਾਰੀ ਹਨ।ਬੀਤੀ ਰਾਤ ਫਿਰ ਪਾਕਿਸਤਾਨ ਵਲੋਂ ਸਰਹੱਦ 'ਤੇ ਸੀਮਾ ਚੌਂਕੀ ਕੇ.ਕੇ. ਬੈਰੀਅਰ ਨਜ਼ਦੀਕ ਇਕ ਡਰੋਨ ਦੀ ਹਲਚਲ ਹੋਈ।ਬੀ.ਐਸ.ਐਫ. ਦੀ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ ਅੱਜ
. . .  about 2 hours ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਪਹਿਲਾ ਇਕ ਦਿਨਾਂ ਮੈਚ ਅੱਜ ਸਵੇਰੇ 11.30 ਵਜੇ ਹੋਣ ਜਾ ਰਿਹਾ...
ਦਿੱਲੀ ਨਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ
. . .  46 minutes ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ, ਜਿਸ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ। ਦਿੱਲੀ ਦੇ ਕੁੱਲ 250 ਵਾਰਡਾਂ ਲਈ 1349 ਉਮੀਦਵਾਰ ਚੋਣ ਮੈਦਾਨ 'ਚ ਹਨ, ਜਿਨ੍ਹਾਂ ਦੀ ਕਿਸਮਤ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਸਫਦਰਜੰਗ ਹਸਪਤਾਲ 'ਤੇ ਸਾਈਬਰ ਹਮਲੇ ਦੀ ਰਿਪੋਰਟ; ਏਮਜ਼ ਦਾ ਸਰਵਰ 11ਵੇਂ ਦਿਨ ਵੀ ਡਾਊਨ
. . .  1 day ago
ਅਮਰੀਕਾ ਰਹਿੰਦੇ ਵਿਅਕਤੀ ਦੀ ਪਤਨੀ ਨੇ ਸਹੁਰੇ ਘਰ ਦੋਬੁਰਜੀ 'ਚ ਲਿਆ ਫਾਹਾ
. . .  1 day ago
ਮਾਨਾਂਵਾਲਾ, 3 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਮ੍ਰਿਤਸਰ-ਜਲੰਧਰ ਜੀ.ਟੀ. 'ਤੇ ਸਥਿਤ ਕਸਬਾ ਦੋਬੁਰਜੀ ਵਿਖੇ ਇਕ ਔਰਤ ਵਲੋਂ ਖੁਦਖੁਸ਼ੀ ਕਰ ਲੈਣ ਦੀ ਦੁਖਦਾਈ ਖ਼ਬਰ ਹੈ । ਜਾਣਕਾਰੀ ਅਨੁਸਾਰ ਰਿੰਕੂ ਪੁੱਤਰ ਸ਼ਰਨ ਸਿੰਘ ...
ਮੁੰਬਈ : ਅਦੀਸ ਅਬਾਬਾ ਤੋਂ ਮੁੰਬਈ ਪਹੁੰਚਣ ਵਾਲੇ ਦੋ ਯਾਤਰੀਆਂ ਤੋਂ 18 ਕਰੋੜ ਰੁਪਏ ਕੋਕੀਨ ਬਰਾਮਦ – ਡੀ.ਆਰ.ਆਈ. ਮੁੰਬਈ
. . .  1 day ago
ਆਈ.ਜੀ. ਅਸਾਮ ਰਾਈਫਲਜ਼ (ਪੂਰਬੀ) ਦੀ ਅਗਵਾਈ ਹੇਠ 4 ਵਿਅਕਤੀਆਂ ਨੂੰ ਭਾਰੀ ਹਥਿਆਰਾਂ ਦੇ ਨਾਲ ਕੀਤਾ ਗ੍ਰਿਫ਼ਤਾਰ
. . .  1 day ago
ਸਕੂਲੀ ਵਿਦਿਆਰਥਣਾਂ ਨਾਲ ਭਰੀ ਵੈਨ ’ਤੇ ਅਣਪਛਾਤਿਆਂ ਨੇ ਕੀਤਾ ਹਮਲਾ
. . .  1 day ago
ਫ਼ਾਜ਼ਿਲਕਾ,3 ਦਸੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਦੇ ਨੇੜਲੇ ਪਿੰਡ ਲਾਲੋਵਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਬਾਹਰ ਗੁੰਡਾਗਰਦੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਜਿਥੇ ਸਕੂਲੀ ਵਿਦਿਆਰਥਣਾਂ ਨਾਲ ...
ਬੀ. ਐਸ. ਐਫ. ਅਤੇ ਫਾਜ਼ਿਲਕਾ ਪੁਲਿਸ ਵਲੋਂ 26.850 ਕਿਲੋ ਹੈਰੋਇਨ ਬਰਾਮਦ - ਡੀ.ਜੀ.ਪੀ., ਪੰਜਾਬ ਪੁਲਿਸ
. . .  1 day ago
ਅਮਰੀਕੀ ਫੌਜ ਅਤੇ ਭਾਰਤੀ ਫੌਜ ਨੇ ਯੁਧ ਅਭਿਆਸ ਨੂੰ ਸਫਲਤਾਪੂਰਵਕ ਸਮਾਪਤ ਕੀਤਾ - ਭਾਰਤ ਵਿਚ ਅਮਰੀਕੀ ਦੂਤਾਵਾਸ
. . .  1 day ago
ਗ੍ਰਹਿ ਰਾਜ ਮੰਤਰੀ ਭਾਰਤ ਸਰਕਾਰ ਅਟਾਰੀ ਸਰਹੱਦ ’ਤੇ ਪਹੁੰਚੇ
. . .  1 day ago
ਅਟਾਰੀ,3 ਦਸੰਬਰ (ਗੁਰਦੀਪ ਸਿੰਘ ਅਟਾਰੀ) - ਕੇਂਦਰੀ ਗ੍ਰਹਿ ਰਾਜ ਮੰਤਰੀ ਭਾਰਤ ਸਰਕਾਰ ਨਿਤਿਆਨੰਦ ਰਾਏ ਕੌਮਾਂਤਰੀ ਅਟਾਰੀ ਸਰਹੱਦ ਦਾ ਦੌਰਾ ਕੀਤਾ । ਉਹ 4 ਦਸੰਬਰ ਨੂੰ ਬੀ. ਐਸ. ਐਫ. ਦੇ 58ਵੇਂ ਸਥਾਪਨਾ ਦਿਵਸ ਮੌਕੇ ਹੋ ਰਹੇ ਗੁਰੂ ਨਾਨਕ ਦੇਵ ...
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਆਸ਼ੂ ਦੇ ਨੇੜਲੇ ਸਾਥੀ ਠੇਕੇਦਾਰ ਤੇਲੂ ਰਾਮ ਦੀ ਜ਼ਮਾਨਤ ਅਰਜ਼ੀ ਰੱਦ
. . .  1 day ago
ਲੁਧਿਆਣਾ , 3 ਦਸੰਬਰ (ਪਰਮਿੰਦਰ ਸਿੰਘ ਆਹੂਜਾ) -ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨੇੜਲੇ ਸਾਥੀ ਠੇਕੇਦਾਰ ਤੇਲੂ ਰਾਮ ਦੀ ਜ਼ਮਾਨਤ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ
. . .  1 day ago
ਅੰਮ੍ਰਿਤਸਰ ,3 ਦਸੰਬਰ (ਜਸਵੰਤ ਸਿੰਘ ਜੱਸ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਹਨ । ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਰਜਿੰਦਰ ...
ਗੁਜਰਾਤ: 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰ ਦੂਜੇ ਪੜਾਅ ਦੀ ਵੋਟਿੰਗ ਵਿਚ ਹਿੱਸਾ ਲੈ ਰਹੇ
. . .  1 day ago
ਅਹਿਮਦਾਬਾਦ, 3 ਦਸੰਬਰ - ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ.ਭਾਰਤੀ ਨੇ ਦੱਸਿਆ ਕਿ 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰ ਦੂਜੇ ਪੜਾਅ ਦੀ ਵੋਟਿੰਗ 'ਚ ਹਿੱਸਾ ਲੈ ਰਹੇ ਹਨ । ਕੁੱਲ ਵੋਟਰ 2,51,58,730 ...
ਅਰਵਿੰਦ ਕੇਜਰੀਵਾਲ ਨੇ ਸ਼ਰਾਬ, ਸਿੱਖਿਆ, ਡੀਟੀਸੀ ਬੱਸ ਘੁਟਾਲਿਆਂ ‘ਚ ਪੇਸ਼ ਕੀਤਾ ਭ੍ਰਿਸ਼ਟਾਚਾਰ ਦਾ ਨਵਾਂ ਮਾਡਲ - ਕੇਂਦਰੀ ਮੰਤਰੀ ਅਨੁਰਾਗ ਠਾਕੁਰ
. . .  1 day ago
ਅੰਤਰਰਾਸ਼ਟਰੀ ਵਿਕਲਾਂਗ ਦਿਵਸ ਮੌਕੇ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਹਰਮਨ ਗੁਰਾਇਆ ਨੂੰ ‘‘ਸਰਵਸ੍ਰੇਸ਼ਠ ਵਿਅਕਤੀ’’ ਪੁਰਸਕਾਰ
. . .  1 day ago
ਬਟਾਲਾ, 3 ਦਸੰਬਰ (ਕਾਹਲੋਂ)-ਅੰਤਰਰਾਸ਼ਟਰੀ ਵਿਕਲਾਂਗ ਦਿਵਸ ਮੌਕੇ ਦਿੱਲੀ ਵਿਖੇ ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਸਮਾਜ ਸੇਵੀ ਹਰਮਨਜੀਤ ਸਿੰਘ ਗੁਰਾਇਆ ਨੂੰ ‘‘ਸਰਵਸ੍ਰੇਸ਼ਠ ਵਿਅਕਤੀ’’ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਮਾਜ ਸੇਵੀ ਹਰਮਨ ਗੁਰਾਇਆ ਵਲੋਂ ਪਿਛਲੇ...
ਲਾਰੈਂਸ ਬਿਸ਼ਨੋਈ ਗਰੋਹ ਨੇ ਲਈ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਦੀ ਜ਼ਿੰਮੇਵਾਰੀ
. . .  1 day ago
ਸੀਕਰ, 3 ਦਸੰਬਰ-ਰਾਜਸਥਾਨ ਦੇ ਸੀਕਰ ਵਿਚ ਗੈਂਗਵਾਰ ਦੌਰਾਨ ਹੋਈ ਗੋਲੀਬਾਰੀ ਵਿਚ ਦੋ ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਗੋਲੀਬਾਰੀ ਦੀ ਘਟਨਾ ਵਿਚ ਮਾਰੇ ਗਏ ਲੋਕਾਂ ਵਿਚ ਗੈਂਗਸਟਰ ਰਾਜੂ ਠੇਠ ਵੀ ਸ਼ਾਮਿਲ ਹੈ ਜੋ ਕਿ ਵੀਰ ਤਾਜ ਸੈਨਾ ਗਰੋਹ ਨਾਲ...
ਸੀਕਰ ਗੋਲੀਬਾਰੀ ਦੌਰਾਨ ਜ਼ਖ਼ਮੀ ਹੋਏ ਇਕ ਹੋਰ ਵਿਅਕਤੀ ਦੀ ਮੌਤ
. . .  1 day ago
ਸੀਕਰ, 3 ਦਸੰਬਰ-ਸੀਕਰ ਗੋਲੀਬਾਰੀ ਦੌਰਾਨ ਇਕ ਹੋਰ ਵਿਅਕਤੀ ਤਾਰਾਚੰਦ ਜਾਟ ਜੋ ਕਿ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ ਸੀ, ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਤਾਰਾਚੰਦ...
ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਐਨ.ਆਈ.ਏ. ਰਿਮਾਂਡ ਵਿਚ ਚਾਰ ਦਿਨ ਦਾ ਵਾਧਾ
. . .  1 day ago
ਨਵੀਂ ਦਿੱਲੀ, 3 ਦਸੰਬਰ-ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 10 ਦਿਨ ਦਾ ਰਿਮਾਂਡ ਖ਼ਤਮ ਹੋਣ 'ਤੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਦਿੱਲੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਲਾਰੈਂਸ ਬਿਸ਼ਨੋਈ ਦੇ ਐਨ.ਆਈ.ਏ. ਰਿਮਾਂਡ ਵਿਚ ਚਾਰ ਦਿਨ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 15 ਫੱਗਣ ਸੰਮਤ 551

ਕਪੂਰਥਲਾ / ਫਗਵਾੜਾ

ਜ਼ਿਲ੍ਹਾ ਤੇ ਸੈਸ਼ਨ ਜੱਜ ਸਮੇਤ ਡੀ.ਸੀ. ਤੇ ਐਸ.ਐਸ.ਪੀ. ਨੇ ਕੀਤਾ ਕੇਂਦਰੀ ਜੇਲ੍ਹ ਦਾ ਦੌਰਾ

ਕਪੂਰਥਲਾ, 26 ਫਰਵਰੀ (ਸਡਾਨਾ)-ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਕਿਸ਼ੋਰ ਕੁਮਾਰ ਦੇ ਨਾਲ ਡਿਪਟੀ ਕਮਿਸ਼ਨਰ ਦੀਪਤੀ ਉੱਪਲ, ਐਸ.ਐਸ.ਪੀ. ਸਤਿੰਦਰ ਸਿੰਘ ਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਅਜੀਤਪਾਲ ਸਿੰਘ ਵਲੋਂ ...

ਪੂਰੀ ਖ਼ਬਰ »

ਪੰਜਾਬੀ ਵਿਰਸਾ ਟਰੱਸਟ ਵਲੋਂ ਪੱਤਰਕਾਰ ਅਵਤਾਰ ਸਿੰਘ ਸ਼ੇਰਗਿੱਲ ਤੇ ਡਾ: ਗਿਆਨ ਸਿੰਘ ਦਾ ਸਨਮਾਨ 29 ਨੂੰ

ਫਗਵਾੜਾ, 26 ਫਰਵਰੀ (ਤਰਨਜੀਤ ਸਿੰਘ ਕਿੰਨੜਾ)-ਪੰਜਾਬੀ ਵਿਰਸਾ ਟਰੱਸਟ (ਰਜਿ:) ਵਲੋਂ ਮਾਣ ਮੱਤਾ ਪੱਤਰਕਾਰ ਪੁਰਸਕਾਰ-2019 ਇਸ ਵਾਰ ਪੰਜਾਬੀ ਦੇ ਪ੍ਰਸਿੱਧ ਅਰਥਸ਼ਾਸਤਰੀ ਅਤੇ ਸਿਰਮੌਰ ਕਾਲਮਨਵੀਸ ਪੱਤਰਕਾਰ ਡਾ: ਗਿਆਨ ਸਿੰਘ ਅਤੇ ਪ੍ਰਸਿੱਧ ਪੱਤਰਕਾਰ (ਨਿਊਜ਼ ਐਡੀਟਰ ...

ਪੂਰੀ ਖ਼ਬਰ »

ਪੁਲਿਸ ਨਾਕੇ 'ਤੇ ਮੌਜੂਦ ਏ.ਐਸ.ਆਈ ਦੇ ਿਖ਼ਲਾਫ਼ ਵਾਲਮੀਕਿ ਸਮਾਜ ਨੇ ਦਿੱਤਾ ਧਰਨਾ

ਫਗਵਾੜਾ, 26 ਫਰਵਰੀ (ਹਰੀਪਾਲ ਸਿੰਘ)-ਸਥਾਨਕ ਗੁਰੂ ਹਰਗੋਬਿੰਦ ਨਗਰ ਵਿਖੇ ਲੱਗੇ ਪੁਲਿਸ ਨਾਕੇ 'ਤੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੂੰ ਰੋਕਣ ਅਤੇ ਪੁੱਛਗਿੱਛ ਕਰਨ ਦੇ ਰੋਸ ਵਿਚ ਵਾਲਮੀਕਿ ਸਮਾਜ ਦੇ ਲੋਕਾਂ ਨੇ ਬਲੱਡ ਬੈਂਕ ਦੇ ਬਾਹਰ ਨਾਕਾ ਲਗਾ ਕੇ ਪੁਲਿਸ ਦੇ ...

ਪੂਰੀ ਖ਼ਬਰ »

ਦੁਕਾਨ ਦਾ ਸ਼ਟਰ ਤੋੜ ਕੇ ਲੱਖਾਂ ਦੇ ਕੀਮਤੀ ਮੋਬਾਈਲ ਚੋਰੀ

ਨਡਾਲਾ, 26 ਫਰਵਰੀ (ਮਾਨ)-ਥਾਣਾ ਬੇਗੋਵਾਲ ਅਧੀਨ ਪੈਂਦੇ ਅੱਡਾ ਕੂਕਾ ਵਿਖੇ ਚੋਰਾਂ ਨੇ ਰਾਤ ਸਮੇਂ ਦੁਕਾਨ ਦਾ ਸ਼ਟਰ ਤੋੜ ਕੇ ਉੱਥੇ ਪਏ ਤਕਰੀਬਨ 4 ਲੱਖ ਦੇ ਕੀਮਤੀ ਮੋਬਾਈਲਾਂ 'ਤੇ ਹੱਥ ਸਾਫ਼ ਕਰ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਨਿਤਨ ਕੁਮਾਰ ਪੁੱਤਰ ...

ਪੂਰੀ ਖ਼ਬਰ »

ਵਿਆਹੁਤਾ ਦੀ ਮਾਰਕੁੱਟ ਦੇ ਦੋਸ਼ ਹੇਠ 6 ਵਿਰੁੱਧ ਕੇਸ ਦਰਜ

ਕਪੂਰਥਲਾ, 26 ਫਰਵਰੀ (ਸਡਾਨਾ)-ਇਕ ਵਿਆਹੁਤਾ ਦੀ ਮਾਰਕੁੱਟ ਕਰਨ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ 6 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਸੁਮਨ ਬਾਲਾ ਵਾਸੀ ਕਾਂਜਲੀ ਨੇ ਦੱਸਿਆ ਕਿ ਉਸ ਦਾ ਵਿਆਹ ਭੁਪਿੰਦਰ ਸਿੰਘ ਵਾਸੀ ਕਾਂਜਲੀ ਨਾਲ ...

ਪੂਰੀ ਖ਼ਬਰ »

ਪੁਸ਼ਪਾ ਗੁਜਰਾਲ ਸਾਇੰਸ ਸਿਟੀ 'ਚ 'ਕੌਮੀ ਸਾਇੰਸ ਦਿਵਸ' ਸਬੰਧੀ ਸਮਾਗਮ ਪਹਿਲੀ ਨੂੰ

ਕਪੂਰਥਲਾ, 26 ਫਰਵਰੀ (ਵਿ.ਪ੍ਰ.)-ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਿਚ 28 ਫਰਵਰੀ ਨੂੰ ਕੌਮੀ ਸਾਇੰਸ ਦਿਵਸ ਸਬੰਧੀ ਸਮਾਗਮ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਡਾ: ਪ੍ਰੋਮਿਲਾ ਪਾਠਕ ਬੋਟਨੀ ਵਿਭਾਗ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਸਾਇੰਸ ਤੇ ਵਾਤਾਵਰਨ ਦੇ ਖੇਤਰ ਵਿਚ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਟਰੈਕਟਰਾਂ ਦੀ ਵਰਕਸ਼ਾਪ ਤੋਂ ਸਾਮਾਨ ਚੋਰੀ ਕਰ ਕੇ ਫ਼ਰਾਰ

ਕਪੂਰਥਲਾ, 26 ਫਰਵਰੀ (ਸਡਾਨਾ)-ਟਰੈਕਟਰਾਂ ਦੀ ਵਰਕਸ਼ਾਪ ਤੋਂ ਸਮਾਨ ਚੋਰੀ ਕਰਨ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਅਣਪਛਾਤੇ ਚੋਰਾਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਅਸ਼ਵਨੀ ਕੁਮਾਰ ਵਾਸੀ ਪੁਰਾਣੀ ਦਾਣਾ ਮੰਡੀ ਕਪੂਰਥਲਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਡੇਢ ਦਹਾਕੇ ਤੋਂ ਸਰਕਾਰੀ ਕਾਲਜਾਂ 'ਚ ਕੰਮ ਕਰਨ ਵਾਲੇ ਗੈਸਟ ਫੈਕਲਟੀ ਲੈਕਚਰਾਰਾਂ ਦਾ ਭਵਿੱਖ ਲੱਗਾ ਦਾਅ 'ਤੇ

ਕਪੂਰਥਲਾ, 26 ਫਰਵਰੀ (ਸਡਾਨਾ)-ਸੂਬੇ ਦੇ ਸਰਕਾਰੀ ਕਾਲਜਾਂ ਵਿਚ ਬੀਤੇ ਕਰੀਬ ਡੇਢ ਦਹਾਕੇ ਤੋਂ ਕੰਮ ਕਰ ਰਹੇ ਗੈਸਟ ਫੈਕਲਟੀ ਲੈਕਚਰਾਰਾਂ ਦਾ ਭਵਿੱਖ ਦਾਅ 'ਤੇ ਲੱਗਾ ਹੋਇਆ ਹੈ | ਸੂਬੇ ਦੇ 48 ਸਰਕਾਰੀ ਕਾਲਜਾਂ ਵਿਚ ਇਕ ਹਜ਼ਾਰ ਦੇ ਕਰੀਬ ਗੈਸਟ ਫੈਕਲਟੀ ਲੈਕਚਰਾਰ ਆਪਣੀਆਂ ...

ਪੂਰੀ ਖ਼ਬਰ »

ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ 'ਚ ਤੰਬਾਕੂ ਉਤਪਾਦਾਂ ਦੀ ਵਿਕਰੀ ਤੇ ਵਰਤੋਂ 'ਤੇ ਰੋਕ

ਕਪੂਰਥਲਾ, 26 ਫਰਵਰੀ (ਵਿ.ਪ੍ਰ.)-ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਦੀਪਤੀ ਉੱਪਲ ਨੇ ਸੁਲਤਾਨਪੁਰ ਲੋਧੀ ਸ਼ਹਿਰ ਦੀ ਧਾਰਮਿਕ ਮਹੱਤਤਾ ਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੱਦੇ ਨਜ਼ਰ ਰੱਖਦਿਆਂ ਸੁਲਤਾਨਪੁਰ ਲੋਧੀ ਦੀ ਮਿਉਂਸਪਲ ਕੌਾਸਲ ਦੇ ਆਧਾਰ ਖੇਤਰ ਵਿਚ ਹਰ ...

ਪੂਰੀ ਖ਼ਬਰ »

ਬਿ੍ਟਿਸ਼ ਸਿੱਖ ਕੌਾਸਲ ਯੂ.ਕੇ. ਵਲੋਂ 3 ਨੂੰ ਖੋਲਿਆ ਜਾਵੇਗਾ ਖੋਜੇਵਾਲ ਨੇੜੇ ਬਿ੍ਟਿਸ਼ ਸਿੱਖ ਸਕੂਲ

ਕਪੂਰਥਲਾ, 26 ਫਰਵਰੀ (ਅਮਰਜੀਤ ਕੋਮਲ)-ਬਿ੍ਟਿਸ਼ ਸਿੱਖ ਕੌਾਸਲ ਯੂ.ਕੇ. ਵਲੋਂ ਇੱਬਣ ਰੋਡ 'ਤੇ ਪਿੰਡ ਖੋਜੇਵਾਲ ਵਿਖੇ ਬਿ੍ਟਿਸ਼ ਸਿੱਖ ਸਕੂਲ ਖੋਲਿਆ ਜਾ ਰਿਹਾ ਹੈ | ਜਿਸ ਦਾ ਉਦਘਾਟਨ 3 ਮਾਰਚ ਨੂੰ ਸਵੇਰੇ 10 ਵਜੇ ਤੋਂ 4 ਵਜੇ ਹੋਣ ਵਾਲੇ ਸਮਾਗਮ ਸਮੇਂ ਹੋਵੇਗਾ | ਇਸ ਸਬੰਧੀ ...

ਪੂਰੀ ਖ਼ਬਰ »

ਅਧਿਕਾਰੀ ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜਾਂ ਦੀ ਖ਼ੁਦ ਨਜ਼ਰਸਾਨੀ ਕਰਨ-ਦੀਪਤੀ ਉੱਪਲ

ਕਪੂਰਥਲਾ, 26 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹੇ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਨੂੰ ਨਿਸ਼ਚਿਤ ਸਮੇਂ ਵਿਚ ਮੁਕੰਮਲ ਕੀਤਾ ਜਾਵੇ | ਇਸ ਲਈ ਅਧਿਕਾਰੀ ਚੱਲ ਰਹੇ ਵਿਕਾਸ ਕਾਰਜਾਂ ਦੀ ਖ਼ੁਦ ਨਜ਼ਰਸਾਨੀ ਕਰਨ | ਇਹ ਸ਼ਬਦ ਦੀਪਤੀ ਉੱਪਲ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਵੱਖ-ਵੱਖ ਥਾਵਾਂ ਤੋਂ ਖਾਣ ਪੀਣ ਵਾਲੀਆਂ ਵਸਤੂਆਂ ਦੇ 14 ਸੈਂਪਲ ਭਰੇ

ਕਪੂਰਥਲਾ, 26 ਫਰਵਰੀ (ਸਡਾਨਾ)-ਸਿਹਤ ਵਿਭਾਗ ਵਲੋਂ ਸਹਾਇਕ ਕਮਿਸ਼ਨਰ ਫੂਡ ਡਾ: ਹਰਜੋਤਪਾਲ ਸਿੰਘ ਤੇ ਸਤਨਾਮ ਸਿੰਘ ਫੂਡ ਸੇਫਟੀ ਅਫ਼ਸਰ ਵਲੋਂ ਸਾਥੀ ਟੀਮ ਮੈਂਬਰਾਂ ਦੇ ਨਾਲ ਕਪੂਰਥਲਾ, ਨਡਾਲਾ ਤੇ ਬੇਗੋਵਾਲ ਵਿਖੇ ਵੱਖ-ਵੱਖ ਥਾਵਾਂ 'ਤੇ ਜਾਂਚ ਦੌਰਾਨ ਖਾਣ ਪੀਣ ਵਾਲੀਆਂ 14 ...

ਪੂਰੀ ਖ਼ਬਰ »

ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਨਾਲ ਸਬੰਧਿਤ ਕਾਲਜਾਂ ਦੇ 45 ਵਿਦਿਆਰਥੀਆਂ ਦੀ ਨੌਕਰੀ ਲਈ ਚੋਣ

ਕਪੂਰਥਲਾ, 26 ਫਰਵਰੀ (ਅਮਰਜੀਤ ਕੋਮਲ)-ਇੰਫੋਸਿਸ ਲਿਮਟਿਡ ਵਲੋਂ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਨਾਲ ਸਬੰਧਿਤ 30 ਕਾਲਜਾਂ ਦੇ 350 ਵਿਦਿਆਰਥੀਆਂ ਵਿਚੋਂ 45 ਵਿਦਿਆਰਥੀਆਂ ਦੀ ਨੌਕਰੀ ਲਈ ਚੋਣ ਕੀਤੀ ਗਈ | ਇਸ ਸਬੰਧ ਵਿਚ ਯੂਨੀਵਰਸਿਟੀ ਦੇ ਮੁੱਖ ਕੈਂਪਸ ਵਿਚ ...

ਪੂਰੀ ਖ਼ਬਰ »

ਰਾਣਾ ਗੁਰਜੀਤ ਸਿੰਘ ਦੇ ਘਰ ਅੱਗੇ ਧਰਨਾ ਹੋਇਆ ਮੁਲਤਵੀ

ਸੁਭਾਨਪੁਰ, 26 ਫਰਵਰੀ (ਜੱਜ)-ਜਗਤਜੀਤ ਇੰਡਸਟਰੀਜ਼ ਡੈਮੋਕਰੈਟਿਕ ਵਰਕਰਜ਼ ਯੂਨੀਅਨ ਵਲੋਂ ਰਾਣਾ ਗੁਰਜੀਤ ਸਿੰਘ ਨਾਲ ਹੋਈ ਗੱਲਬਾਤ ਉਪਰੰਤ ਉਹਨਾਂ ਦੇ ਘਰ ਅੱਗੇ ਦਿੱਤੇ ਜਾਣ ਵਾਲੇ ਧਰਨੇ ਨੂੰ ਮੁਲਤਵੀ ਕਰਦਿਆਂ 27 ਫਰਵਰੀ ਨੂੰ ਵਰਕਰਾਂ ਦੀਆਂ ਮੰਗਾਂ ਸਬੰਧੀ ਉਨ੍ਹਾਂ ...

ਪੂਰੀ ਖ਼ਬਰ »

ਸਵਿੰਦਰ ਕੌਰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਕੱਲ੍ਹ

ਕਪੂਰਥਲਾ, 26 ਫਰਵਰੀ (ਵਿ.ਪ੍ਰ.)-ਸੀਨੀਅਰ ਕਾਂਗਰਸੀ ਆਗੂ ਤੇ ਨਗਰ ਕੌਾਸਲਰ ਸਤਨਾਮ ਸਿੰਘ ਵਾਲੀਆ ਦੀ ਭਰਜਾਈ ਸਵਿੰਦਰ ਕੌਰ, ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 28 ਫਰਵਰੀ ਦਿਨ ਸ਼ੁੱਕਰਵਾਰ ਨੂੰ 1 ਤੋਂ 2 ਵਜੇ ...

ਪੂਰੀ ਖ਼ਬਰ »

ਪੁਲਿਸ ਨੇ 2 ਰੇਤ ਦੀਆਂ ਟਰਾਲੀਆਂ ਫੜੀਆਂ

ਨਡਾਲਾ, 26 ਫਰਵਰੀ (ਮਾਨ)-ਨਡਾਲਾ ਪੁਲਿਸ ਵਲੋਂ ਮਾਈਨਿੰਗ ਵਿਭਾਗ ਦੀ ਟੀਮ ਦੇ ਸਹਿਯੋਗ ਨਾਲ ਦੋ ਨਾਜਾਇਜ਼ ਰੇਤ ਦੀਆਂ ਭਰੀਆਂ ਟਰਾਲੀਆਂ ਫੜੀਆਂ ਹਨ | ਇਸ ਸਬੰਧੀ ਚੌਕੀ ਇੰਚਾਰਜ ਐਸ.ਆਈ. ਰਘਬੀਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ 'ਤੇ ਪੁਲਿਸ ਵਲੋਂ ਨਡਾਲਾ ਚੌਕ ਵਿਚ ...

ਪੂਰੀ ਖ਼ਬਰ »

ਮਨਸੂਰਵਾਲ ਬੇਟ ਵਿਖੇ ਕਬੱਡੀ ਦਾ ਮਹਾਂਕੁੰਭ 2 ਨੂੰ

ਢਿਲਵਾਂ, 26 ਫਰਵਰੀ (ਪ੍ਰਵੀਨ ਕੁਮਾਰ)-ਦਸਮੇਸ਼ ਯੁਵਕ ਸੇਵਾਵਾਂ ਕਲੱਬ ਪਿੰਡ ਮਨਸੂਰਵਾਲ ਬੇਟ ਵਲੋਂ ਪ੍ਰਵਾਸੀ ਭਾਰਤੀ ਵੀਰਾਂ ਦੇ ਸਹਿਯੋਗ ਨਾਲ ਸ਼ਹੀਦ ਭਾਈ ਜਸਪਾਲ ਸਿੰਘ ਪੱਡਾ ਦੀ ਯਾਦ ਨੂੰ ਸਮਰਪਿਤ ਸਾਲਾਨਾ ਚੌਥਾ ਕਬੱਡੀ ਦਾ ਮਹਾਂਕੁੰਭ 2 ਮਾਰਚ ਨੂੰ ਪਿੰਡ ...

ਪੂਰੀ ਖ਼ਬਰ »

ਮਾਤਾ ਭੱਦਰਕਾਲੀ ਮੰਦਰ ਵਿਖੇ 149ਵਾਂ ਮੂਰਤੀ ਸਥਾਪਨਾ ਦਿਵਸ ਮਨਾਇਆ

ਕਪੂਰਥਲਾ, 26 ਫਰਵਰੀ (ਵਿ.ਪ੍ਰ.)-ਮਾਤਾ ਭੱਦਰਕਾਲੀ ਮੰਦਰ ਸ਼ੇਖੂਪੁਰ ਵਿਖੇ 149ਵਾਂ ਮੂਰਤੀ ਸਥਾਪਨਾ ਦਿਵਸ ਸੰਗਤਾਂ ਵਲੋਂ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਮੂਰਤੀ ਸਥਾਪਨਾ ਦਿਵਸ ਦੇ ਸਬੰਧ ਵਿਚ ਮੰਦਰ ਨੂੰ ਬਹੁਤ ਹੀ ਖ਼ੂਬਸੂਰਤ ਢੰਗ ਨਾਲ ਸਜਾਇਆ ਗਿਆ | ਇਸ ਮੌਕੇ ਮਾਂ ਭੱਦਰਕਾਲੀ ਦੀ ਅਰਾਧਨਾ ਸਰੂਪ 501 ਸ੍ਰੀ ਦੁਰਗਾ ਸਤੂਤੀ ਦੇ ਪਾਠ ਦੇ ਭੋਗ ਪਾਏ ਗਏ | ਉਪਰੰਤ ਸਵੇਰ ਦੇ ਸਮੇਂ ਹਵਨ ਯੱਗ ਕਰਵਾਇਆ ਗਿਆ | ਮੰਦਰ ਕਮੇਟੀ ਵਲੋਂ ਸ਼ਰਧਾਲੂਆਂ ਲਈ ਭੰਡਾਰੇ ਦਾ ਪ੍ਰਬੰਧ ਕੀਤਾ ਗਿਆ | ਇਸ ਸਬੰਧੀ ਮੰਦਰ ਕਮੇਟੀ ਦੇ ਪ੍ਰਧਾਨ ਮੁਕੇਸ਼ ਆਨੰਦ ਨੇ ਦੱਸਿਆ ਕਿ ਮੂਰਤੀ ਸਥਾਪਨਾ ਦਿਵਸ ਮੌਕੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਿਲ ਹੋਈਆਂ |

ਖ਼ਬਰ ਸ਼ੇਅਰ ਕਰੋ

 

ਚਿੰਤਕ ਮੰਚ ਦੇ ਸਨਮਾਨ ਸਮਾਗਮ ਮੌਕੇ ਲੋਕਾਂ ਨੇ 3 ਲੱਖ ਤੋਂ ਵੱਧ ਬੀਬੀ ਇੰਦਰਜੀਤ ਕੌਰ ਨੂੰ ਪਿੰਗਲਵਾੜੇ ਲਈ ਦਿੱਤੇ

ਨਡਾਲਾ, 26 ਫਰਵਰੀ (ਮਾਨ)-ਪੰਜਾਬੀ ਚਿੰਤਕ ਗਲੋਬਲ ਮੰਚ ਨਡਾਲਾ ਵਲੋਂ ਇਸ ਸਾਲ ਆਪਣੇ ਸਾਲਾਨਾ ਸਮਾਗਮ ਮੌਕੇ ਬੀਬੀ ਸੁਰਿੰਦਰ ਕੌਰ ਯਾਦਗਾਰੀ ਐਵਾਰਡ ਅਤੇ ਸੁਦਾਗਰ ਸਿੰਘ ਘੁੰਮਣ ਮੈਮੋਰੀਅਲ ਐਵਾਰਡ ਪਿੰਗਲਵਾੜਾ ਅੰਮਿ੍ਤਸਰ ਰਾਹੀਂ ਅਦੁੱਤੀ ਮਾਨਵ ਸੇਵਾ ਨੂੰ ਸਮਰਪਿਤ ...

ਪੂਰੀ ਖ਼ਬਰ »

ਸੋਲਟੇਅਰ ਇੰਫੋਸਿਸ ਵਲੋਂ ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਦੇ 12 ਵਿਦਿਆਰਥੀਆਂ ਦੀ ਨੌਕਰੀ ਲਈ ਚੋਣ

ਕਪੂਰਥਲਾ, 26 ਫਰਵਰੀ (ਵਿ.ਪ੍ਰ.)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਾਡ ਮੈਨੇਜਮੈਂਟ ਕਪੂਰਥਲਾ ਵਿਚ ਪਲੇਸਮੈਂਟ ਦੌਰਾਨ ਮੋਹਾਲੀ ਸਥਿਤ ਬਹੁਕੌਮੀ ਕੰਪਨੀ ਸੋਲਟੇਅਰ ਇੰਫੋਸਿਸ ਵਲੋਂ ਸਾਰੀ ਪ੍ਰਕਿਰਿਆ ਪਿੱਛੋਂ 12 ਵਿਦਿਆਰਥੀਆਂ ਦੀ ਚੋਣ ਕੀਤੀ ਗਈ, ਜਿਨ੍ਹਾਂ ਨੂੰ ਅਗਲੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX