ਤਾਜਾ ਖ਼ਬਰਾਂ


ਕੁਲਗਾਮ ਮੁਕਾਬਲੇ 'ਚ ਇਕ ਹੋਰ ਅੱਤਵਾਦੀ ਮਾਰਿਆ ਗਿਆ
. . .  38 minutes ago
ਮੁਲਾਜ਼ਮਾਂ ਦੀਆਂ ਆਮ ਬਦਲੀਆਂ ਦੀ ਆਖਰੀ ਮਿਤੀ 'ਚ ਵਾਧਾ
. . .  39 minutes ago
ਚੰਡੀਗੜ੍ਹ, 29 ਜੂਨ - ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਆਮ ਬਦਲੀਆਂ ਦੀ ਆਖਰੀ ਮਿਤੀ 'ਚ ਵਾਧਾ ਕੀਤਾ ਗਿਆ ਹੈ ।
ਜ਼ਮੀਨ ਦੇ ਵਿਵਾਦ ਦੇ ਚੱਲਦਿਆਂ ਭਰਾਂਵਾਂ ਨੇ ਭਰਾ ਨੂੰ ਕੁੱਟ-ਕੁੱਟ ਕੇ ਮਾਰਿਆ
. . .  43 minutes ago
ਢਿਲਵਾਂ ,29 ਜੂਨ (ਗੋਬਿੰਦ ਸੁਖੀਜਾ, ਪਰਵੀਨ)--ਥਾਣਾ ਸੁਭਾਨਪੁਰ ਅਧੀਨ ਆਉਦੇ ਪਿੰਡ ਗੁਡਾਣੀ ਵਿਖੇ ਭਰਾਵਾਂ ਨੇ ਜ਼ਮੀਨ ਦੇ ਵਿਵਾਦ ਦੇ ਚੱਲਦਿਆਂ ਆਪਣੇ ਸਕੇ ਭਰਾ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ...
ਏ.ਐੱਸ.ਆਈ. ਨੂੰ ਵਿਜੀਲੈਂਸ ਵਲੋਂ 4 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
. . .  50 minutes ago
ਕਰਨਾਲ, 29 ਜੂਨ (ਗੁਰਮੀਤ ਸਿੰਘ ਸੱਗੂ)- ਸੀ.ਐਮ.ਸਿਟੀ ਹਰਿਆਣਾ ਕਰਨਾਲ ਅੰਦਰ ਭ੍ਰਿਸ਼ਟਾਚਾਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਦੂਜੇ ਦਿਨ ਹੀ ਇੱਥੇ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇੱਥੋਂ ਤੱਕ ਕਿ ਹੁਣ ਪੁਲਿਸ ਵਲੋਂ ਵੀ ਲੋਕਾਂ ਤੋਂ ਦਰਜ...
ਅਗਨੀਪਥ ਯੋਜਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਇਹ ਬਿਆਨ
. . .  about 1 hour ago
ਚੰਡੀਗੜ੍ਹ, 29 ਜੂਨ-ਅਗਨੀਪਥ ਯੋਜਨਾ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਅਸੀਂ ਕੱਲ੍ਹ ਇਸ ਪ੍ਰਸਤਾਵ ਲੈ ਕੇ ਆ ਰਹੇ ਹਾਂ। ਇਸ 'ਤੇ ਬਹਿਸ ਹੋਵੇਗੀ।
ਪੰਜਾਬ ਵਿਧਾਨ ਸਭਾ 'ਚ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਔਰਤਾਂ ਨੂੰ 1 ਹਜ਼ਾਰ ਰੁਪਏ ਦੇਣ ਦੀ ਗਾਰੰਟੀ ਕੀਤੀ ਜਾਵੇਗੀ ਪੂਰੀ
. . .  about 2 hours ago
ਚੰਡੀਗੜ੍ਹ, 29 ਜੂਨ-ਪੰਜਾਬ ਵਿਧਾਨ ਸਭਾ ਦਾ ਅੱਜ 5ਵਾਂ ਦਿਨ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਧਾਨ ਸਭਾ 'ਚ ਕਿਹਾ ਗਿਆ ਕਿ ਔਰਤਾਂ ਨੂੰ ਹਜ਼ਾਰ ਰੁਪਏ ਦੇਣ ਦੀ ਅਗਲੀ ਗਰੰਟੀ ਪੂਰੀ ਕੀਤੀ ਜਾਵੇਗੀ। ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਵੱਡੀ...
ਕੋਟਭਾਰਾ ਦੇ ਨੌਜਵਾਨ ਕਿਸਾਨ ਵਲੋਂ ਫਾਹਾ ਲਾ ਕੇ ਕੀਤੀ ਖ਼ੁਦਕੁਸ਼ੀ
. . .  about 3 hours ago
ਕੋਟਫੱਤਾ, 29 ਜੂਨ (ਰਣਜੀਤ ਸਿੰਘ ਬੁੱਟਰ)-ਕੋਟਫੱਤਾ ਥਾਣੇ ਅਧੀਨ ਪੈਂਦੇ ਪਿੰਡ ਕੋਟਭਾਰਾ ਦੇ ਨੌਜਵਾਨ ਕਿਸਾਨ ਗੁਰਪ੍ਰੀਤ ਸਿੰਘ (36) ਪੁੱਤਰ ਹਮੀਰ ਸਿੰਘ ਨੇ ਖੇਤ 'ਚ ਬੋਰ ਦੀਆਂ ਪੌੜੀਆਂ ਨਾਲ ਰੱਸਾ ਪਾ ਕੇ ਫਾਹਾ ਲੈ ਲਿਆ। ਮ੍ਰਿਤਕ ਨੌਜਵਾਨ 2 ਏਕੜ ਜ਼ਮੀਨ ਦਾ ਮਾਲਕ ਸੀ ਤੇ ਉਸਦੇ ਸਿਰ...
ਪੰਜਾਬ ਵਿਧਾਨ ਸਭਾ ਸੈਸ਼ਨ, ਕੁੰਵਰ ਵਿਜੇ ਪ੍ਰਤਾਪ ਨੇ ਚੁੱਕਿਆ ਲਾਰੈਂਸ ਬਿਸ਼ਨੋਈ ਦਾ ਮੁੱਦਾ
. . .  about 3 hours ago
ਚੰਡੀਗੜ੍ਹ, 29 ਜੂਨ (ਵਿਕਰਮਜੀਤ)-ਪੰਜਾਬ ਵਿਧਾਨ ਸਭਾ ਦੇ ਪੰਜਵੇਂ ਦਿਨ ਦੀ ਕਾਰਵਾਈ ਦੌਰਾਨ ਜਿੱਥੇ ਨਵੀਂ ਦਿੱਲੀ ਹਵਾਈ ਅੱਡੇ ਤੱਕ ਬੱਸਾਂ ਚਲਾਉਣ ਦੇ ਮੁੱਦੇ 'ਤੇ ਸਦਨ 'ਚ ਪ੍ਰਤਾਪ ਸਿੰਘ ਬਾਜਵਾ ਤੇ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ, ਉੱਥੇ ਹੀ 'ਆਪ...
ਚੋਣ ਕਮਿਸ਼ਨ ਦਾ ਐਲਾਨ, 6 ਅਗਸਤ ਨੂੰ ਹੋਵੇਗੀ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ
. . .  about 4 hours ago
ਨਵੀਂ ਦਿੱਲੀ, 29 ਜੂਨ-ਚੋਣ ਕਮਿਸ਼ਨ ਦਾ ਐਲਾਨ, 6 ਅਗਸਤ ਨੂੰ ਹੋਵੇਗੀ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ
ਸਿੱਧੂ ਮੂਸੇਵਾਲਾ ਕਤਲ ਕੇਸ: ਪੰਜਾਬ ਪੁਲਿਸ ਨੇ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਕੀਤਾ ਗ੍ਰਿਫ਼ਤਾਰ
. . .  about 4 hours ago
ਚੰਡੀਗੜ੍ਹ, 29 ਜੂਨ-ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਦੀ ਇਜਾਜ਼ਤ ਨਾਲ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਗ੍ਰਿਫ਼ਤਾਰ ਕੀਤਾ ਹੈ।
ਸਿੱਧੂ ਮੂਸੇਵਾਲਾ ਕਤਲਕਾਂਡ: ਪੰਜਾਬ ਪੁਲਿਸ ਨੇ ਗੈਂਗਸਟਰ ਜਗਦੀਪ ਭਗਵਾਨਪੁਰੀਆ ਦੀ ਗ੍ਰਿਫ਼ਤਾਰੀ ਅਤੇ ਟਰਾਂਜ਼ਿਟ ਰਿਮਾਂਡ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਮੰਗੀ ਇਜਾਜ਼ਤ
. . .  about 4 hours ago
ਚੰਡੀਗੜ੍ਹ, 29 ਜੂਨ-ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ 'ਚ ਗੈਂਗਸਟਰ ਜਗਦੀਪ ਭਗਵਾਨਪੁਰੀਆ ਦੀ ਗ੍ਰਿਫ਼ਤਾਰੀ ਅਤੇ ਟਰਾਂਜ਼ਿਟ ਰਿਮਾਂਡ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਇਜਾਜ਼ਤ ਮੰਗੀ ਹੈ। ਪੰਜਾਬ ਪੁਲਿਸ ਦੇ ਵਕੀਲ ਨੇ ਕਿਹਾ ਕਿ 4 ਕਥਿਤ ਸ਼ੂਟਰਾਂ 'ਚੋਂ 2 ਭਗਵਾਨਪੁਰੀਆ ਨਾਲ ਸੰਬੰਧਿਤ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ 'ਤੇ ਕੀਤੀ ਚਰਚਾ
. . .  1 minute ago
ਚੰਡੀਗੜ੍ਹ, 29 ਜੂਨ (ਸੁਰਿੰਦਰਪਾਲ)-ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਜੀ ਨਾਲ ਜੀ.ਐੱਸ.ਟੀ. ਕੌਂਸਲ ਦੀ ਮੀਟਿੰਗ 'ਚ ਹਿੱਸਾ ਲਿਆ। ਪੰਜਾਬ ਦੇ ਕਈ ਅਹਿਮ ਮੰਗਾਂ 'ਤੇ ਚਰਚਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀ.ਐੱਸ.ਟੀ. ਮੁਆਵਜ਼ਾ ਜਾਰੀ ਰੱਖਣ ਲਈ ਕਿਹਾ।
ਪੁਲਿਸ ਤੇ ਐਕਸਾਈਜ਼ ਵਿਭਾਗ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ, 21 ਡਰੰਮ, ਹਜ਼ਾਰਾਂ ਲੀਟਰ ਲਾਹਣ ਸਮੇਤ ਦੋ ਕਾਬੂ
. . .  about 5 hours ago
ਲੋਪੋਕੇ, 29 ਜੂਨ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਦੇ ਮੁਖੀ ਅਤੇ ਐਕਸਾਈਜ਼ ਵਿਭਾਗ ਦੀ ਅਗਵਾਈ ਹੇਠ ਕਸਬਾ ਲੋਪੋਕੇ ਵਿਖੇ ਕੀਤੀ ਗਈ ਛਾਪੇਮਾਰੀ ਦੌਰਾਨ 21 ਡਰੰਮ, 4200 ਕਿਲੋ ਲਾਹਣ, 10 ਬੋਤਲਾਂ ਸ਼ਰਾਬ, ਡਰੰਮਾਂ ਤੇ ਸ਼ਰਾਬ ਕੱਢਣ ਦੇ ਸਾਮਾਨ ਸਮੇਤ ਦੋ ਨੂੰ ਕਾਬੂ ਕਰਨ...
ਸਰਕਾਰੀ ਤੇ ਗੈਰ-ਸਰਕਾਰੀ ਬੱਸਾਂ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਦੇ ਮਸਲੇ ਨੂੰ ਲੈ ਕੇ ਸਦਨ 'ਚ ਰੌਲਾ ਰੱਪਾ, ਪ੍ਰਤਾਪ ਸਿੰਘ ਬਾਜਵਾ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ
. . .  about 3 hours ago
ਚੰਡੀਗੜ੍ਹ, 29 ਜੂਨ-ਸਰਕਾਰੀ ਤੇ ਗੈਰ-ਸਰਕਾਰੀ ਬੱਸਾਂ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਦੇ ਮਸਲੇ ਨੂੰ ਲੈ ਕੇ ਸਦਨ 'ਚ ਰੌਲਾ ਰੱਪਾ, ਪ੍ਰਤਾਪ ਸਿੰਘ ਬਾਜਵਾ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ
ਦੁਖ਼ਦਾਇਕ ਖ਼ਬਰ: ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਡੁੱਬਣ ਨਾਲ ਤਿੰਨ ਬੱਚਿਆਂ ਦੀ ਮੌਤ
. . .  about 5 hours ago
ਫ਼ਾਜ਼ਿਲਕਾ, 29 ਜੂਨ (ਪ੍ਰਦੀਪ ਕੁਮਾਰ)-ਜਲਾਲਾਬਾਦ 'ਚ ਇਕ ਦਰਦਨਾਕ ਹਾਦਸੇ ਤਿੰਨ ਬੱਚਿਆਂ ਦੀ ਮੌਤ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਪਿੰਡ ਪੀਰ ਮੁਹੰਮਦ ਦੇ ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਵਾਪਰਿਆ ਹੈ, ਜਿੱਥੇ ਇਸ਼ਨਾਨ ਕਰਨ ਗਏ...
ਸਬ-ਤਹਿਸੀਲ ਮਹਿਲ ਕਲਾਂ 'ਚ ਨਾਇਬ ਤਹਿਸੀਲਦਾਰ ਬਲਦੇਵ ਰਾਜ ਨੇ ਸੰਭਾਲਿਆ ਚਾਰਜ
. . .  about 5 hours ago
ਮਹਿਲ ਕਲਾਂ, 29 ਜੂਨ (ਅਵਤਾਰ ਸਿੰਘ ਅਣਖੀ)-ਸਬ-ਤਹਿਸੀਲ ਮਹਿਲ ਕਲਾਂ (ਬਰਨਾਲਾ) ਵਿਖੇ ਨਵੇਂ ਆਏ ਨਾਇਬ ਤਹਿਸੀਲਦਾਰ ਬਲਦੇਵ ਰਾਜ ਬਰਨਾਲਾ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਸਮੂਹ ਸਟਾਫ਼ ਮੈਂਬਰਾਂ ਨੇ ਉਨ੍ਹਾਂ ਦਾ ਭਰਵਾਂ ਸੁਆਗਤ ਕਰਦਿਆ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ।
ਬਜਟ ਸੈਸ਼ਨ ਦਾ ਪੰਜਵਾਂ ਦਿਨ, ਕਾਰਵਾਈ ਹੋਈ ਸ਼ੁਰੂ
. . .  about 6 hours ago
ਚੰਡੀਗੜ੍ਹ, 29 ਜੂਨ-ਬਜਟ ਸੈਸ਼ਨ ਦਾ ਪੰਜਵਾਂ ਦਿਨ, ਕਾਰਵਾਈ ਹੋਈ ਸ਼ੁਰੂ
ਕਰੰਟ ਲੱਗਣ ਕਾਰਨ 14 ਸਾਲਾ ਕੁੜੀ ਦੀ ਮੌਤ
. . .  about 6 hours ago
ਨੱਥੂਵਾਲਾ ਗਰਬੀ, 29 ਜੂਨ (ਸਾਧੂ ਰਾਮ ਲੰਗੇਆਣਾ)-ਬੀਤੇ ਕੱਲ੍ਹ ਸ਼ਾਮ ਪਿੰਡ ਲੰਡੇ (ਤਹਿਸੀਲ ਸਮਾਲਸਰ) ਵਿਖੇ ਇਕ ਨਾਬਾਲਗ ਬੱਚੀ ਕੋਮਲਪ੍ਰੀਤ ਕੌਰ (14 ਸਾਲ) ਪੁੱਤਰੀ ਬਲਦੇਵ ਕ੍ਰਿਸ਼ਨ ਸ਼ਰਮਾ ਦੀ ਕੂਲਰ ਵਿਚ ਆਏ ਕਰੰਟ ਨਾਲ ਲੱਗ ਕੇ ਮੌਤ ਹੋ ਗਈ...
ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ ਨੇ ਸੰਭਾਲਿਆ ਅਹੁਦਾ
. . .  about 6 hours ago
ਤਪਾ ਮੰਡੀ, 29 ਜੂਨ (ਪ੍ਰਵੀਨ ਗਰਗ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਨਾਇਬ ਤਹਿਸੀਲਦਾਰ ਅਵਤਾਰ ਸਿੰਘ ਤਪਾ ਦੀ ਬਦਲੀ ਲਹਿਰਾਗਾਗਾ ਵਿਖੇ ਹੋਣ ਉਪਰੰਤ ਹੁਣ ਉਨ੍ਹਾਂ ਦੀ ਜਗ੍ਹਾ ਤੇ ਨਵੇਂ ਆਏ ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ...
ਜਲੰਧਰ 'ਚ ਸ਼ਰਾਰਤੀ ਤੱਤਾਂ ਦੇ ਹੌਂਸਲੇ ਬੁਲੰਦ, ਖੜ੍ਹੀਆਂ ਗੱਡੀਆਂ ਦੇ ਤੋੜੇ ਸ਼ੀਸ਼ੇ
. . .  about 6 hours ago
ਮਕਸੂਦਾਂ, 29 ਜੂਨ (ਸਤਿੰਦਰ ਪਾਲ ਸਿੰਘ)-ਜਲੰਧਰ 'ਚ ਸ਼ਰਾਰਤੀ ਤੱਤਾਂ ਦੇ ਹੌਂਸਲੇ ਦਿਨੋਂ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਬੀਤੇ ਇਕ ਸਾਲ ਤੋਂ ਲਗਾਤਾਰ ਅਜਿਹੀਆਂ ਘਟਨਾ ਹੋ ਰਹੀਆਂ ਹਨ। ਸ਼ਰਾਰਤੀ ਤੱਤਾਂ ਵਲੋਂ ਰਾਤ ਨੂੰ ਅਕਸਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਤੋੜੇ ਜਾਂਦੇ ਹਨ...
ਗ੍ਰਹਿ ਮੰਤਰਾਲਾ ਨੇ ਉਦੈਪੁਰ ਕਤਲਕਾਂਡ ਦੀ ਜਾਂਚ ਐੱਨ.ਆਈ.ਏ. ਨੂੰ ਸੌਂਪੀ
. . .  about 7 hours ago
ਨਵੀਂ ਦਿੱਲੀ, 29 ਜੂਨ-ਕੇਂਦਰੀ ਗ੍ਰਹਿ ਮੰਤਰਾਲਾ ਨੇ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੂੰ ਰਾਜਸਥਾਨ ਦੇ ਉਦੈਪੁਰ 'ਚ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਦੀ ਘਟਨਾ ਦੀ ਜਾਂਚ ਕਰਨ ਦਾ ਨਿਰਦੇਸ਼ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ...
ਜਲੰਧਰ ਦੀ ਸਬਜ਼ੀ ਮੰਡੀ 'ਚ ਜ਼ੋਰਦਾਰ ਧਮਾਕਾ, ਟੁੱਟੇ ਸ਼ੀਸ਼ੇ
. . .  about 7 hours ago
ਜਲੰਧਰ, 29 ਜੂਨ (ਅੰਮ੍ਰਿਤਪਾਲ)-ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ 'ਚ ਜ਼ੋਰਦਾਰ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਧਮਾਕਾ ਹੋਣ ਕਰਕੇ ਸਬਜ਼ੀ ਦੀ ਦੁਕਾਨ ਦੇ ਸ਼ੀਸ਼ੇ ਟੁੱਟ ਗਏ ਅਤੇ ਦਰਵਾਜ਼ੇ ਤੱਕ ਉੱਖੜ ਗਏ ਤੇ ਇਸ ਧਮਾਕੇ ਨਾਲ ਇਕ ਵਿਅਕਤੀ ਵੀ...
ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਦੋ ਗੈਂਗਸਟਰਾਂ ਵਲੋਂ ਜੇਲ੍ਹ ਵਾਰਡਨ ਦਾ ਕੁਟਾਪਾ
. . .  about 8 hours ago
ਬਠਿੰਡਾ, 29 ਜੂਨ (ਸਤਪਾਲ ਸਿੰਘ ਸਿਵੀਆਂ)-ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਦੋ ਗੈਂਗਸਟਰਾਂ ਰਾਜਵੀਰ ਸਿੰਘ ਰਾਜਾ ਅਤੇ ਗੁਰਦੀਪ ਸਿੰਘ ਵਲੋਂ ਜੇਲ੍ਹ ਵਾਰਡਰ ਗੁਰਮੀਤ ਸਿੰਘ ਦੀ ਕੁੱਟਮਾਰ ਕਰਨ ਅਤੇ ਜੇਲ੍ਹ ਅਧਿਕਾਰੀਆਂ ਨਾਲ ਧੱਕਾਮੁੱਕੀ ਕਰਨ ਦਾ ਮਾਮਲਾ ਸਾਹਮਣੇ ਆਇਆ...
ਖਲਵਾੜਾ ਸੁਸਾਇਟੀ ਦੀ ਚੋਣ ਲਈ ਨਹੀਂ ਪਹੁੰਚੇ ਮੈਂਬਰ/ਵੋਟਰ
. . .  about 8 hours ago
ਖਲਵਾੜਾ, 29 ਜੂਨ (ਮਨਦੀਪ ਸਿੰਘ ਸੰਧੂ)- ਅੱਜ ਸਹਿਕਾਰਤਾ ਮਹਿਕਮੇ ਵਲੋਂ ਖਲਵਾੜਾ ਸੁਸਾਇਟੀ ਦੀ ਚੋਣ ਰੱਖੀ ਗਈ ਸੀ। ਇਸ ਸੰਬੰਧੀ ਮਹਿਕਮੇ ਵਲੋਂ ਇੰਸਪੈਕਟਰ ਇੰਦਰਦੀਪ ਸਿੰਘ ਅਤੇ ਕੁਲਦੀਪ ਸਿੰਘ ਚੋਣ ਕਰਵਾਉਣ...
ਸ਼੍ਰੋਮਣੀ ਕਮੇਟੀ ਵਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 183ਵੀਂ ਬਰਸੀ ਸੰਬੰਧੀ ਗੁਰਮਤਿ ਸਮਾਗਮ
. . .  about 8 hours ago
ਅੰਮ੍ਰਿਤਸਰ, 29 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 183ਵੀਂ ਬਰਸੀ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅੱਜ ਗੁਰਮਤਿ ਸਮਾਗਮ ਸਜਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 17 ਫੱਗਣ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

'ਟੂਣੇ' ਤੋਂ ਰੋਕਣ 'ਤੇ ਗੁਆਂਢੀਆਂ ਨੇ ਇੱਟਾਂ ਮਾਰ ਕੇ ਔਰਤ ਦਾ ਮੰੂਹ ਪਾੜਿਆ

ਮਾਹਿਲਪੁਰ, 28 ਫ਼ਰਵਰੀ (ਦੀਪਕ ਅਗਨੀਹੋਤਰੀ)-ਥਾਣਾ ਮਾਹਿਲਪੁਰ ਅਧੀਨ ਪੈਂਦੇ ਪਿੰਡ ਖ਼ੁਸ਼ੀ ਪੱਦੀ ਦੀ ਸਾਬਕਾ ਸਰਪੰਚਣੀ ਨੂੰ ਆਪਣੇ ਘਰ ਦੇ ਨਜ਼ਦੀਕ ਗੁਆਂਢੀਆਂ ਵਲੋਂ ਕੀਤੇ ਜਾ ਰਹੇ ਟੂਣੇ ਨੂੰ ਰੋਕਣਾ ਉਸ ਵੇਲੇ ਮਹਿੰਗਾ ਪੈ ਗਿਆ ਜਦੋਂ ਗੁਆਂਢਣ ਅਤੇ ਉਸ ਦੇ ਪੁੱਤਰ ਨੇ ...

ਪੂਰੀ ਖ਼ਬਰ »

ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਅਹਿਮ ਭੂਮਿਕਾ ਨਿਭਾਅ ਰਹੇ ਨੇ 'ਖ਼ੁਸ਼ਹਾਲੀ ਦੇ ਰਾਖੇ'-ਸ਼ੇਰਗਿੱਲ

ਹੁਸ਼ਿਆਰਪੁਰ, 28 ਫਰਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਅਤੇ ਜੀ.ਓ.ਜੀ (ਗਾਰਡੀਅਨ ਆਫ਼ ਗਵਰਨੈਂਸ) ਦੇ ਸੀਨੀਅਰ ਵਾਈਸ ਚੇਅਰਮੈਨ ਲੈਫ਼ਟੀਨੈਂਟ ਜਨਰਲ (ਸੇਵਾਮੁਕਤ) ਪਰਮ ਵਸ਼ਿਸ਼ਟ ਸੇਵਾ ਮੈਡਲ ਟੀ.ਐੱਸ. ਸ਼ੇਰਗਿੱਲ ਨੇ ...

ਪੂਰੀ ਖ਼ਬਰ »

ਕਾਰ ਅਤੇ ਬੱਸ ਦੀ ਟੱਕਰ 'ਚ ਬੱਚੀ ਸਮੇਤ 3 ਜ਼ਖ਼ਮੀ

ਮਾਹਿਲਪੁਰ, 28 ਫਰਵਰੀ (ਰਜਿੰਦਰ ਸਿੰਘ,ਦੀਪਕ ਅਗਨੀਹੋਤਰੀ)-ਸ਼ਾਮ ਕਰੀਬ 6.30 ਵਜੇ ਮਾਹਿਲਪੁਰ-ਗੜ੍ਹਸ਼ੰਕਰ ਰੋਡ 'ਤੇ ਪਿੰਡ ਲੰਗੇਰੀ ਨੇੜੇ ਕਾਰ ਏਜੰਸੀ ਦੇ ਕੋਲ ਕਾਰ ਅਤੇ ਬੱਸ ਦੀ ਆਪਸੀ ਟੱਕਰ 'ਚ ਤਿੰਨ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਮਾਹਿਲਪੁਰ ਵਿਖੇ ...

ਪੂਰੀ ਖ਼ਬਰ »

ਮੈਡੀਕਲ ਕਾਲਜ ਅਤੇ ਕੈਂਸਰ ਹਸਪਤਾਲ ਦਾ ਨਿਰਮਾਣ ਕਾਰਜ ਇਸੇ ਸਾਲ ਸ਼ੁਰੂ ਹੋ ਜਾਵੇਗਾ-ਅਰੋੜਾ

ਹੁਸ਼ਿਆਰਪੁਰ, 28 ਫਰਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਉਦਯੋਗ ਅਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ 2020-21 ਦਾ ਬਜਟ ਹਰ ਵਰਗ ਲਈ ਖ਼ਾਸ ਹੈ, ਜਿਸ ਵਿਚ ਸਰਕਾਰ ਨੇ ਸਾਰੇ ਵਰਗਾਂ ਅਤੇ ਖੇਤਰਾਂ ਦੇ ਹਿੱਤਾਂ ਦਾ ਧਿਆਨ ਰੱਖਿਆ ਹੈ | ਇਸ ਬਜਟ ਵਿਚ ਜਿੱਥੇ ਸੂਬੇ ਦੇ ਵਿਕਾਸ ਲਈ ਨਵੇਂ ਪ੍ਰੋਜੈਕਟ ਦਿੱਤੇ ਹਨ, ਉੱਥੇ ਹੁਸ਼ਿਆਰਪੁਰ ਨੂੰ ਵੀ ਕਾਫ਼ੀ ਤੋਹਫ਼ੇ ਮਿਲੇ ਹਨ | ਅਰੋੜਾ ਨੇ ਕਿਹਾ ਕਿ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਮੇਰੇ ਛੋਟੇ ਵੀਰ ਸੁੰਦਰ ਸ਼ਾਮ ਅਰੋੜਾ ਵਲੋਂ ਮੈਡੀਕਲ ਕਾਲਜ ਅਤੇ ਕੈਂਸਰ ਹਸਪਤਾਲ ਲਈ ਕੀਤੇ ਗਏ ਯਤਨਾਂ ਨੂੰ ਇਸ ਬਜਟ ਵਿਚ ਸ਼ਾਮਿਲ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵਿਧਾਨ ਸਭਾ ਵਿਚ ਬਜਟ ਸੈਸ਼ਨ ਦੌਰਾਨ ਦੱਸਿਆ ਕਿ ਹੁਸ਼ਿਆਰਪੁਰ ਵਿਚ ਬਣਨ ਵਾਲੇ ਸਰਕਾਰੀ ਮੈਡੀਕਲ ਕਾਲਜ ਅਤੇ ਕੈਂਸਰ ਹਸਪਤਾਲ ਦਾ ਕੰਮ ਇਸੇ ਸਾਲ ਸ਼ੁਰੂ ਹੋ ਜਾਵੇਗਾ ਅਤੇ ਸਾਲ 2022 ਤੱਕ ਮੈਡੀਕਲ ਕਾਲਜ ਦੀਆਂ ਕਲਾਸਾਂ ਵੀ ਸ਼ੁਰੂ ਕਰ ਦਿੱਤੀਆਂ ਜਾਣਗੀਆਂ | ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਹੁਸ਼ਿਆਰਪੁਰ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਦਿਆਂ ਜ਼ਿਲ੍ਹੇ ਦੇ ਲੋਕਾਂ ਨੂੰ ਜੋ ਤੋਹਫ਼ੇ ਦਿੱਤੇ ਹਨ, ਉਹ ਯਕੀਨੀ ਹੀ ਇਸ ਕੰਢੀ ਖੇਤਰ ਦੇ ਵਿਕਾਸ ਵਿਚ ਸਹਾਇਕ ਸਾਬਤ ਹੋਣਗੇ | ਅਰੋੜਾ ਦੱਸਿਆ ਕਿ ਇਸ ਤੋਂ ਇਲਾਵਾ ਸਰਕਾਰ ਵਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਵਿਚ ਇਕ ਨਵਾਂ ਹਸਪਤਾਲ ਬਣਾਉਣ ਦੀ ਤਜਵੀਜ਼ ਵੀ ਸ਼ਾਮਿਲ ਹੈ, ਜੋ ਕਿ ਸਰਕਾਰ ਦਾ ਇਕ ਸ਼ਲਾਘਾਯੋਗ ਉਪਰਾਲਾ ਹੈ |

ਖ਼ਬਰ ਸ਼ੇਅਰ ਕਰੋ

 

ਕਸਬਾ ਹਾਜੀਪੁਰ ਤੋਂ ਪਿੰਡ ਘਗਵਾਲ ਨੂੰ ਜਾਂਦੀ ਸੜਕ ਦੀ ਹਾਲਤ ਬਣੀ ਖਸਤਾ

ਹਾਜੀਪੁਰ, 28 ਫਰਵਰੀ (ਜੋਗਿੰਦਰ ਸਿੰਘ)-ਕਸਬਾ ਹਾਜੀਪੁਰ ਤੋਂ ਪਿੰਡ ਘਗਵਾਲ ਨੂੰ ਜਾਂਦੀ ਸੰਪਰਕ ਸੜਕ ਜੋ ਪਿਛਲੇ ਕੁਝ ਸਮਾਂ ਪਹਿਲਾਂ ਹੀ ਨਵੀਂ ਬਣਾਈ ਗਈ ਸੀ, ਉਹ ਥੋੜੇ੍ਹ ਸਮੇਂ ਬਾਅਦ ਹੀ ਟੁੱਟਣੀ ਸ਼ੁਰੂ ਹੋ ਗਈ ਹੈ, ਜਿਸ ਕਾਰਨ ਲੋਕਾਂ ਵਿਚ ਸਰਕਾਰ ਿਖ਼ਲਾਫ਼ ਭਾਰੀ ਰੋਸ ...

ਪੂਰੀ ਖ਼ਬਰ »

ਕਾਰ ਚਾਲਕ ਦੀ ਲਾਪਰਵਾਹੀ ਨਾਲ ਜ਼ਖ਼ਮੀ ਹੋਏ ਕੇਵਲ ਖੁਰਾਨਾ

ਟਾਂਡਾ ਉੜਮੁੜ, 28 ਫ਼ਰਵਰੀ (ਦੀਪਕ ਬਹਿਲ)-ਟਾਂਡਾ ਪੁਲਿਸ ਨੇ ਬੀਤੇ ਦਿਨੀਂ ਕਾਰ ਚਾਲਕ ਦੀ ਲਾਪਰਵਾਹੀ ਨਾਲ ਜ਼ਖਮੀ ਹੋਏ ਸਾਬਕਾ ਨਗਰ ਕੌਾਸਲ ਪ੍ਰਧਾਨ ਕੇਵਲ ਖੁਰਾਨਾ ਦੀ ਪਤਨੀ ਦੇ ਬਿਆਨਾਂ ਦੇ ਆਧਾਰ 'ਤੇ ਕਾਰ ਚਾਲਕ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ...

ਪੂਰੀ ਖ਼ਬਰ »

'ਲੋਕ ਸੇਵਾ ਆਯੋਗ ਦੀ ਨਰਸਰੀ' ਵਜੋਂ ਜਾਣਿਆ ਜਾਂਦੈ ਸਰਕਾਰੀ ਕਾਲਜ ਹੁਸ਼ਿਆਰਪੁਰ

ਹੁਸ਼ਿਆਰਪੁਰ, 28 ਫਰਵਰੀ (ਬਲਜਿੰਦਰਪਾਲ ਸਿੰਘ)-ਦੇਸ਼ ਦੇ ਸਿਰਮੌਰ ਵਿੱਦਿਅਕ ਅਦਾਰਿਆਂ 'ਚ ਆਪਣੀ ਸ਼ਾਖ਼ ਰੱਖਦਾ ਸਰਕਾਰੀ ਕਾਲਜ ਹੁਸ਼ਿਆਰਪੁਰ, ਜੋ ਕਿ 1927 ਈ: 'ਚ ਸਥਾਪਤ ਹੋਇਆ ਸੀ | ਇਸ ਸੰਸਥਾ ਨੂੰ ਅੱਜ ਵੀ 'ਲੋਕ ਸੇਵਾ ਆਯੋਗ ਦੀ ਨਰਸਰੀ' ਵਜੋਂ ਜਾਣਿਆ ਜਾਂਦਾ ਹੈ | ਅੱਜ ...

ਪੂਰੀ ਖ਼ਬਰ »

ਬਡਲਾ ਕੋਆਪੇ੍ਰਟਿਵ ਸੁਸਾਇਟੀ ਦੀ ਜਾਂਚ ਸ਼ੁਰੂ

ਨੰਗਲ ਬਿਹਾਲਾਂ, 28 ਫਰਵਰੀ (ਵਿਨੋਦ ਮਹਾਜਨ)-ਅੱਜ ਪਿੰਡ ਬਡਲਾ ਦੇ ਲਾਡ ਮੁਹੱਲਾ ਵਿਖੇ ਸਥਿਤ ਕੋਆਪ੍ਰੇਟਿਵ ਸੁਸਾਇਟੀ ਦੀ ਜਾਂਚ ਕਰਨ ਲਈ ਸੁਸਾਇਟੀ ਦੇ ਅਧਿਕਾਰੀ ਅਤੇ ਜੀ. ਓ. ਜੀ. ਦੇ ਅਧਿਕਾਰੀਆਂ ਦੀ ਇਕ ਟੀਮ ਸੁਸਾਇਟੀ ਦਫ਼ਤਰ ਵਿਖੇ ਪਹੁੰਚੀ | ਪਿਛਲੇ ਦਿਨੀਂ ਇਸ ਦਫ਼ਤਰ ...

ਪੂਰੀ ਖ਼ਬਰ »

ਐੱਸ.ਟੀ.ਐਫ. ਦੇ ਇੰਸਪੈਕਟਰ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ-ਐਡ. ਧਰਮਿੰਦਰ ਸਿੰਘ ਜੱਜ

ਹੁਸ਼ਿਆਰਪੁਰ, 28 ਫਰਵਰੀ (ਬਲਜਿੰਦਰਪਾਲ ਸਿੰਘ)-ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਲੁਧਿਆਣਾ ਦੇ ਐਡਵੋਕੇਟ ਵਰੁਣ ਗੁਪਤਾ ਦੀ ਐੱਸ.ਟੀ.ਐੱਫ ਦੇ ਇੰਸਪੈਕਟਰ ਵਲੋਂ ਕੀਤੀ ਕੁੱਟਮਾਰ ਦੇ ਵਿਰੋਧ 'ਚ ਮੁਕੰਮਲ ਹੜਤਾਲ ਕੀਤੀ ਗਈ | ਇਸ ਮੌਕੇ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਸਿੱਖ, ਦਲਿਤ, ਇਸਾਈ ਤੇ ਮੁਸਲਿਮ ਜਥੇਬੰਦੀਆਂ ਵਲੋਂ ਡੀ.ਸੀ. ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ

ਹੁਸ਼ਿਆਰਪੁਰ, 28 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਮੂਹ ਸਿੱਖ, ਦਲਿਤ, ਇਸਾਈ, ਮੁਸਲਿਮ ਜਥੇਬੰਦੀਆਂ ਦੇ ਆਗੂਆਂ ਵਲੋਂ ਸਾਂਝੇ ਤੌਰ 'ਤੇ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਵਿਖੇ ਡਿਪਟੀ ਕਮਿਸ਼ਨਰ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ ਗਿਆ | ਡਿਪਟੀ ...

ਪੂਰੀ ਖ਼ਬਰ »

ਖੇਡਾਂ ਦਾ ਸਿਖ਼ਰ 25ਵਾਂ ਪੁਰੇਵਾਲ ਖੇਡ ਮੇਲਾ

ਬੰਗਾ-ਹਕੀਮਪੁਰ ਪਿੰਡ ਦਾ ਨਾਂਅ ਲੈਂਦਿਆਂ ਹੀ ਪੁਰੇਵਾਲ ਭਰਾਵਾਂ ਮਲਕੀਤ ਸਿੰਘ, ਚਰਨ ਸਿੰਘ ਤੇ ਗੁਰਜੀਤ ਸਿੰਘ ਵਲੋਂ ਆਪਣੇ ਪਿਤਾ ਹਰਬੰਸ ਸਿੰਘ ਪੁਰੇਵਾਲ ਦੀ ਯਾਦ 'ਚ ਸ਼ੁਰੂ ਕੀਤਾ ਖੇਡਾਂ ਦਾ ਮਹਾਂਕੁੰਭ ਅੱਖਾਂ ਮੂਹਰੇ ਆ ਜਾਂਦਾ ਹੈ ਜਿਸ ਦੀ 1988 'ਚ ਪੁਰੇਵਾਲ ਭਰਾਵਾਂ ...

ਪੂਰੀ ਖ਼ਬਰ »

ਹਰਜਿੰਦਰ ਸਿੰਘ ਸਰਕਲ ਅਧਿਕਾਰਾਂ ਦੇ ਪ੍ਰਧਾਨ ਨਿਯੁਕਤ

ਸ਼ਾਮਚੁਰਾਸੀ, 28 ਫਰਵਰੀ (ਗੁਰਮੀਤ ਸਿੰਘ ਖ਼ਾਨਪੁਰੀ)-ਹਰਜਿੰਦਰ ਸਿੰਘ ਅਧਿਕਾਰਾਂ ਨੂੰ ਸਰਬਸੰਮਤੀ ਨਾਲ ਸ਼੍ਰੋਮਣੀ ਅਕਾਲੀ ਦਲ ਸਰਕਲ ਅਧਿਕਾਰਾਂ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਹਲਕਾ ਸ਼ਾਮਚੁਰਾਸੀ ਦੀ ਸਾਬਕਾ ਵਿਧਾਇਕ ਬੀਬੀ ਮਹਿੰਦਰ ਕੌਰ ਜੋਸ਼ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਮਨਮੋਹਨ ਵਾਰਿਸ ਦੇ ਪਿਤਾ ਸਵ. ਦਿਲਬਾਗ ਸਿੰਘ ਹੀਰ ਦੀ ਯਾਦ 'ਚ ਖ਼ੂਨਦਾਨ ਕੈਂਪ ਲਗਾਇਆ

ਮਾਹਿਲਪੁਰ, 28 ਫਰਵਰੀ (ਰਜਿੰਦਰ ਸਿੰਘ)-ਗਾਇਕ ਮਨਮੋਹਨ ਵਾਰਿਸ ਦੇ ਜੱਦੀ ਪਿੰਡ ਹੱਲੂਵਾਲ ਵਿਖੇ ਉਨ੍ਹਾਂ ਦੇ ਪਿਤਾ ਸਵ. ਦਿਲਬਾਗ ਸਿੰਘ ਹੀਰ ਦੀ ਯਾਦ 'ਚ ਪਿੰਡ ਵਾਸੀ ਤੇ ਇਲਾਕਾ ਨਿਵਾਸੀਆਂ ਵਲੋਂ ਹੋਪ ਐਨ.ਜੀ.ਓ. ਦੇ ਸਹਿਯੋਗ ਨਾਲ ਦੂਸਰਾ ਮਹਾਂ ਖ਼ੂਨਦਾਨ ਕੈਂਪ ਪਰਮਜੀਤ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਐਜੂਕੇਸ਼ਨ ਦੀ 16ਵੀਂ ਸਾਲਾਨਾ ਅਥਲੈਟਿਕ ਮੀਟ

ਦਸੂਹਾ, 28 ਫਰਵਰੀ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਦੀ 16ਵੀਂ ਸਾਲਾਨਾ ਅਥਲੈਟਿਕ ਮੀਟ ਪਿ੍ੰਸੀਪਲ ਡਾ. ਵਰਿੰਦਰ ਕੌਰ ਦੀ ਅਗਵਾਈ ਹੇਠ ਸਫਲਤਾਪੂਰਵਕ ਸਮਾਪਤ ਹੋ ਗਈ | ਸੰਜੇ ਰੰਜਨ ਅਤੇ ਉਨ੍ਹਾਂ ਦੀ ਧਰਮ ਸੁਪਤਨੀ ਸ੍ਰੀਮਤੀ ਗੀਤਿਕਾ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਮਾਰਗ ਦੀ ਮਨਜ਼ੂਰੀ ਅਤਿ ਸ਼ਲਾਘਾਯੋਗ: ਡਾ. ਰਾਜ ਕੁਮਾਰ

ਹੁਸ਼ਿਆਰਪੁਰ, 28 ਫਰਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਦੌਰਾਨ ਰਾਜਪਾਲ ਦੇ ਭਾਸ਼ਣ ਦੀ ਪ੍ਰੋੜਦਾ ਦੌਰਾਨ ਡਾ. ਰਾਜ ਕੁਮਾਰ ਵਿਧਾਇਕ ਚੱਬੇਵਾਲ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਸ਼ਤਾਬਦੀ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਟੋਡਰਪੁਰ ਨਜ਼ਦੀਕ ਧਾਰਾ 144 ਲਾਗੂ

ਹੁਸ਼ਿਆਰਪੁਰ, 28 ਫਰਵਰੀ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਉਪ ਮੰਡਲ ਗੜ੍ਹਸ਼ੰਕਰ ਦੇ ਪਿੰਡ ...

ਪੂਰੀ ਖ਼ਬਰ »

ਕੰਢੀ ਸੰਘਰਸ਼ ਕਮੇਟੀ ਦੀ ਮੀਟਿੰਗ 3 ਨੂੰ -ਜੋਨੀ ਘੁੰਮਣ

ਦਸੂਹਾ, 28 ਫਰਵਰੀ (ਕੌਸ਼ਲ)-ਕੰਢੀ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਵੇਖਦੇ ਹੋਏ ਕੰਢੀ ਸੰਘਰਸ਼ ਕਮੇਟੀ ਦੇ ਨੁਮਾਇੰਦੇ ਭੁਪਿੰਦਰ ਸਿੰਘ ਜੌਨੀ ਘੁੰਮਣ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੰਢੀ ਦਾ ਕਿਸਾਨ ਦਿਨ-ਬ-ਦਿਨ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਿਹਾ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਹੁਸ਼ਿਆਰਪੁਰ, 28 ਫਰਵਰੀ (ਨਰਿੰਦਰ ਸਿੰਘ ਬੱਡਲਾ)-ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵਲੋਂ ਹੁਸ਼ਿਆਰਪੁਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਹਦਾਇਤਾਂ ਵੀ ਕੀਤੀਆਂ | ਇਸ ਮੌਕੇ ਉਨ੍ਹਾਂ ਨਾਲ ਭਾਜਪਾ ਐਸ.ਸੀ ...

ਪੂਰੀ ਖ਼ਬਰ »

ਵਜਰ ਕੋਰ ਵਲੋਂ ਵਿਸ਼ੇਸ਼ ਸਮਾਗਮ ਦੌਰਾਨ ਵੀਰ ਨਾਰੀਆਂ ਸਨਮਾਨਿਤ

ਹੁਸ਼ਿਆਰਪੁਰ, 28 ਫਰਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਵਜਰ ਕੋਰ ਵਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਸ਼ਹੀਦਾਂ ਦੇ ਪਰਿਵਾਰਾਂ ਅਤੇ ਵੀਰ ਨਾਰੀਆਂ ਲਈ ਵਿਸ਼ੇਸ਼ ਸਮਾਗਮ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਕਰਵਾਇਆ ਗਿਆ, ਜਿਸ ਵਿਚ ਵੀਰ ਨਾਰੀਆਂ ਦਾ ਸਨਮਾਨ ਵੀ ...

ਪੂਰੀ ਖ਼ਬਰ »

'ਆਪ' ਆਗੂਆਂ ਵਲੋਂ ਗਊਆਂ ਨੂੰ ਬੁੱਚੜਖ਼ਾਨੇ ਭੇਜਣ ਸਬੰਧੀ ਦਿੱਤੇ ਬਿਆਨ ਿਖ਼ਲਾਫ਼ ਭਾਜਪਾ ਨੇ 'ਆਪ' ਦਾ ਪੁਤਲਾ ਫੂਕਿਆ

ਮੁਕੇਰੀਆਂ, 28 ਫਰਵਰੀ (ਰਾਮਗੜ੍ਹੀਆ, ਸਰਵਜੀਤ ਸਿੰਘ)-ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਵਿਚ ਦਿੱਤੇ ਬਿਆਨ ਕਿ ਅਵਾਰਾ ਗਊਆਂ ਨੰੂ ਬੁੱਚੜਖ਼ਾਨੇ ਭੇਜ ਦਿਓ ਦੇ ਵਿਰੋਧ ਵਿਚ ਅੱਜ ਜ਼ਿਲ੍ਹਾ ਪ੍ਰਧਾਨ ਭਾਜਪਾ ਸੰਜੀਵ ਮਿਨਹਾਸ ਦੀ ਅਗਵਾਈ ਹੇਠ ਮਾਤਾ ਰਾਣੀ ਚੌਕ ...

ਪੂਰੀ ਖ਼ਬਰ »

ਕੰਡੀ ਖੇਤਰ ਦੇ ਨੌਜਵਾਨਾਂ ਨੂੰ ਭਰਤੀ ਲਈ ਵਿਸ਼ੇਸ਼ ਛੋਟ ਦਿੱਤੀ ਜਾਵੇ- ਵਿਨੋਦ ਸਵਰਾਜ

ਹਾਜੀਪੁਰ, 28 ਫਰਵਰੀ (ਜੋਗਿੰਦਰ ਸਿੰਘ)-ਭਾਰਤੀ ਸੈਨਾ ਵਿਚ ਕੰਡੀ ਖੇਤਰ ਦੇ ਕਈ ਨੌਜਵਾਨ ਆਪਣੀਆਂ ਸੇਵਾਵਾਂ ਦੇਣ ਵਾਸਤੇ ਤਿਆਰ ਹਨ | ਕੰਡੀ ਦੇ ਨੌਜਵਾਨਾਂ ਨੂੰ ਭਾਰਤੀ ਸੈਨਾ ਵਿਚ ਭਰਤੀ ਹੋਣ ਵਾਸਤੇ ਬਹੁਤ ਹੀ ਜੱਦੋ-ਜਾਹਦ ਕਰਨੀ ਪੈਂਦੀ ਹੈ, ਜਿਸ ਦਾ ਮੁੱਖ ਕਾਰਨ ਕੰਡੀ ...

ਪੂਰੀ ਖ਼ਬਰ »

ਮਾਹਿਲਪੁਰ ਸ਼ਹਿਰ ਦੇ ਵਿਕਾਸ ਲਈ ਸਾਢੇ ਤਿੰਨ ਕਰੋੜ ਦੀ ਰਾਸ਼ੀ ਜਾਰੀ ਹੋਈ-ਗੋਲਡੀ

ਮਾਹਿਲਪੁਰ, 28 ਫ਼ਰਵਰੀ (ਦੀਪਕ ਅਗਨੀਹੋਤਰੀ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਮਾਹਿਲਪੁਰ ਅਤੇ ਗੜ੍ਹਸ਼ੰਕਰ ਸ਼ਹਿਰਾਂ ਦੇ ਵਿਕਾਸ ਲਈ ਛੇ ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ ਅਤੇ ਇਸ 'ਚੋਂ ਸਾਢੇ ਤਿੰਨ ਕਰੋੜ ਰੁਪਏ ਮਾਹਿਲਪੁਰ ਸ਼ਹਿਰ ਦੇ ਵਾਰਡਾਂ ਲਈ ਖ਼ਰਚੇ ...

ਪੂਰੀ ਖ਼ਬਰ »

ਗੁਰਦੁਆਰਿਆਂ 'ਚ ਅਖੰਡ ਪਾਠ ਦੇ ਲੜੀਵਾਰ ਪਾਠ ਜਾਰੀ

ਬੁੱਲ੍ਹੋਵਾਲ 28 ਫਰਵਰੀ (ਲੁਗਾਣਾ, ਜਸਵੰਤ ਸਿੰਘ)-ਡੇਰਾ ਬਾਬਾ ਨਾਨਕ ਵਿਖੇ ਸ੍ਰੀ ਚੋਲਾ ਸਾਹਿਬ ਦੇ ਦਰਸ਼ਨ ਲਈ ਜਾਣ ਵਾਲੀਆਂ ਸੰਗਤਾਂ ਦਾ ਦੇਸ਼ ਵਿਦੇਸ਼ ਤੋਂ ਆਮਦ ਨੂੰ ਮੁੱਖ ਰੱਖਦਿਆਂ ਪਿੰਡ ਖਡਿਆਲਾ ਸੈਣੀਆਂ ਵਿਖੇ ਸਾਰੇ ਪ੍ਰਬੰਧਾਂ ਨੂੰ ਮੁਕੰਮਲ ਕਰ ਲਿਆ ਗਿਆ ਹੈ | ...

ਪੂਰੀ ਖ਼ਬਰ »

ਗੁਰਦੁਆਰਾ ਸੰਗਤ ਸਾਹਿਬ ਇਬਰਾਹੀਮਪੁਰ ਮੰਡ 'ਚ ਹੋਏ ਸਮਾਗਮ

ਮਿਆਣੀ, 28 ਫਰਵਰੀ (ਹਰਜਿੰਦਰ ਸਿੰਘ ਮੁਲਤਾਨੀ)-ਗੁਰਦੁਆਰਾ ਸੰਗਤ ਸਾਹਿਬ ਇਬਰਾਹੀਮਪੁਰ ਮੰਡ ਵਿਖੇ ਡੇਰਾ ਬਾਬਾ ਨਾਨਕ ਵਿਖੇ ਚੋਲਾ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸੰਗ (ਪੈਦਲ ਯਾਤਰਾ) ਦੇ ਆਗਮਨ ਸਬੰਧੀ ਚੱਲ ਰਹੀ ਅਖੰਡ ਪਾਠਾਂ ਦੀ ਲੜੀ ਦੇ 240 ਪਾਠਾਂ ਦੇ ਭੋਗ ਪਾਏ ...

ਪੂਰੀ ਖ਼ਬਰ »

ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖੂਹ ਦੇ 3 ਵਿਦਿਆਰਥੀ ਅੰਤਰਰਾਸ਼ਟਰੀ ਲੇਖ ਪ੍ਰਤੀਯੋਗਤਾ ਵਿਚ ਜੇਤੂ ਰਹੇ

ਭੰਗਾਲਾ, 28 ਫਰਵਰੀ (ਸਰਵਜੀਤ ਸਿੰਘ)-ਟੀ.ਐਸ.ਐਲ. ਪ੍ਰਤੀਯੋਗਤਾ ਜੋ ਕਿ ਅੰਤਰਰਾਸ਼ਟਰੀ ਪੱਧਰ 'ਤੇ ਟਰੱਸਟ ਫ਼ਾਰ ਸਸਟੇਨਏਬਲ ਲੀਵੀਂਗ ਵਲੋਂ ਆਨ ਲਾਈਨ ਕਰਵਾਈ ਗਈ ਸੀ, ਜਿਸ ਵਿਚ ਭਾਰਤ ਸਮੇਤ ਕਰੀਬ 30 ਦੇਸ਼ਾਂ ਦੇ ਸਕੂਲਾਂ ਨੇ ਭਾਗ ਲਿਆ, ਜਿਸ ਵਿਚ ਭਾਰਤ 'ਚੋਂ ਕੁਲ ਤਿੰਨ ਸਕੂਲ ...

ਪੂਰੀ ਖ਼ਬਰ »

ਐਸ.ਪੀ.ਐਨ. ਕਾਲਜ ਮੁਕੇਰੀਆਂ ਵਿਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ

ਮੁਕੇਰੀਆਂ, 28 ਫਰਵਰੀ (ਰਾਮਗੜ੍ਹੀਆ)-ਐਸ.ਪੀ.ਐਨ. ਕਾਲਜ ਮੁਕੇਰੀਆਂ ਵਿਖੇ ਵਿਗਿਆਨ ਵਿਭਾਗ ਵਲੋਂ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਜਿਸ ਵਿਚ ਕਾਲਜ ਦੇ ਪਿ੍ੰਸੀਪਲ ਡਾ. ਸਮੀਰ ਸ਼ਰਮਾ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਾਮਿਲ ਹੋਏ | ਪ੍ਰੋਗਰਾਮ ਦਾ ਆਰੰਭ ਫਿਜ਼ਿਕਸ ...

ਪੂਰੀ ਖ਼ਬਰ »

ਅਰੋੜਾ ਇਮੀਗ੍ਰੇਸ਼ਨ ਵਲੋਂ ਕੈਨੇਡਾ, ਆਸਟ੍ਰੇਲੀਆ ਤੇ ਯੂ.ਕੇ. ਸਟੱਡੀ ਵੀਜ਼ੇ ਸਬੰਧੀ ਜਾਗਰੂਕਤਾ ਹਫ਼ਤਾ 2 ਮਾਰਚ ਤੋਂ-ਅਰੋੜਾ

ਗੜ੍ਹਸ਼ੰਕਰ, 28 ਫਰਵਰੀ (ਧਾਲੀਵਾਲ)-ਅਰੋੜਾ ਇਮੀਗ੍ਰੇਸ਼ਨ ਐਾਡ ਐਜੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਕਿ ਕੰਪਨੀ ਵਲੋਂ ਮੁੱਖ ਦਫ਼ਤਰ ਨਵਾਂਸ਼ਹਿਰ ਵਿਖੇ 2 ਮਾਰਚ ਤੋਂ ਕੈਨੇਡਾ, ਆਸਟ੍ਰੇਲੀਆ, ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਕੀਰਤਨ ਦਰਬਾਰ ਕਰਵਾਇਆ

ਅੱਡਾ ਸਰਾਂ, 28 ਫਰਵਰੀ (ਹਰਜਿੰਦਰ ਸਿੰਘ ਮਸੀਤੀ)-ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਪਿੰਡ ਝਾਵਾਂ ਦੇ ਗੁਰਦੁਆਰਾ ਸਾਹਿਬ ਵਿਖੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਅਤੇ ਬਾਬਾ ਸੋਹਣ ਸਿੰਘ ਦੀ ਯਾਦ ਨੂੰ ਸਮਰਪਿਤ ਸਾਲਾਨਾ ਕੀਰਤਨ ਦਰਬਾਰ ਕਰਵਾਇਆ ...

ਪੂਰੀ ਖ਼ਬਰ »

ਵਿਧਾਇਕ ਜੈ ਕਿਸ਼ਨ ਸਿੰਘ ਰੌੜੀ ਨੇ ਵਿਧਾਨ ਸਭਾ ਵਿਚ ਚੁੱਕੇ ਆਮ ਮੁੱਦੇ

ਬੀਣੇਵਾਲ, 28 ਫਰਵਰੀ (ਬੈਜ ਚੌਧਰੀ)-ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਮੌਜੂਦਾ ਬਜਟ ਸੈਸ਼ਨ ਵਿਚ ਰਾਜਪਾਲ ਦੇ ਭਾਸ਼ਣ 'ਤੇ ਚੱਲ ਰਹੀ ਬਹਿਸ ਵਿਚ ਹਿੱਸਾ ਲੈਂਦਿਆਂ ਪ੍ਰਸ਼ਨਕਾਲ ਦੌਰਾਨ ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਨੌਜਵਾਨ ਵਿਧਾਇਕ ਜੈ ਕਿਸ਼ਨ ਸਿੰਘ ਰੌੜੀ ਨੇ ...

ਪੂਰੀ ਖ਼ਬਰ »

ਅੱਡਾ ਸ੍ਰੀ ਗਰਨਾ ਸਾਹਿਬ ਚੌਕ ਵਿਚ ਵਾਪਰੇ ਹਾਦਸਿਆਂ ਨੂੰ ਰੋਕਣ ਸਬੰਧੀ ਐੱਸ.ਡੀ.ਐਮ. ਦਸੂਹਾ ਨੂੰ ਮੰਗ ਪੱਤਰ ਦਿੱਤਾ

ਦਸੂਹਾ, 28 ਫਰਵਰੀ (ਭੁੱਲਰ)-ਐੱਸ. ਡੀ. ਐਮ .ਦਸੂਹਾ ਸ੍ਰੀਮਤੀ ਜੋਤੀ ਬਾਲਾ ਮੱਟੂ ਨੂੰ ਵੱਖ-ਵੱਖ ਪਿੰਡਾਂ ਦੇ ਪੰਚਾਂ-ਸਰਪੰਚਾਂ ਵਲੋਂ ਅੱਡਾ ਸ੍ਰੀ ਗਰਨਾ ਸਾਹਿਬ ਚੌਕ ਵਿਚ ਵਾਪਰ ਰਹੇ ਹਾਦਸਿਆਂ ਨੂੰ ਰੋਕਣ ਸਬੰਧੀ ਟ੍ਰੈਫ਼ਿਕ ਕੰਟਰੋਲ ਕਰਨ ਲਈ ਮੰਗ ਪੱਤਰ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

ਦਾਨੀ ਅਤੇ ਸਮਾਜ ਸੇਵੀ ਵਿਅਕਤੀਆਂ ਦਾ ਸਨਮਾਨ

ਹਰਿਆਣਾ, 28 ਫਰਵਰੀ (ਹਰਮੇਲ ਸਿੰਘ ਖੱਖ)-ਸਰਕਾਰੀ ਐਲੀਮੈਂਟਰੀ ਤੇ ਮਿਡਲ ਸਕੂਲ ਢੱਕੀ ਨੂੰ ਪਿੰਡ ਦੇ ਦਾਨੀ ਅਤੇ ਸਮਾਜ ਸੇਵੀ ਵਿਅਕਤੀਆਂ ਨੇ ਮਿਲ ਕੇ ਸਕੂਲ ਦੀ ਕਾਇਆ ਕਲਪ ਕੀਤੀ, ਜਿਸ ਦੇ ਤਹਿਤ ਉਨ੍ਹਾਂ ਸਕੂਲ ਦੀ ਇਮਾਰਤ ਨੂੰ ਰੰਗ ਰੋਗਨ, ਪਲੱਸਤਰ ਅਤੇ ਹੋਰ ਸਹੂਲਤਾਂ ...

ਪੂਰੀ ਖ਼ਬਰ »

ਰੇਹਿਲ ਕੰਸਲਟੈਂਟ ਨੇ ਮਈ ਤੇ ਸਤੰਬਰ ਇਨਟੇਕ ਲਈ ਦਾਖ਼ਲੇ ਆਰੰਭੇ-ਮਨਜੀਤ ਸਿੰਘ

ਬੁੱਲ੍ਹੋਵਾਲ, 28 ਫਰਵਰੀ (ਲੁਗਾਣਾ)-ਰੇਹਿਲ ਕੰਸਲਟੈਂਟ ਦੇ ਆਪਣੇ ਮਾਂਟਰੀਅਲ ਕੈਨੇਡਾ ਸਥਿਤ ਐੱਮ ਕਾਲਜ ਦੇ ਮਈ ਤੇ ਸਤੰਬਰ ਇੰਟੇਕ 2020 ਲਈ ਅੱਜ ਬੁੱਲ੍ਹੋਵਾਲ ਵਿਖੇ ਰੇਹਿਲ ਕੰਸਲਟੈਂਟ ਦੇ ਮੁੱਖ ਦਫ਼ਤਰ ਵਿਖੇ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕਰਨ ਲਈ ਮਾਪੇ, ਵਿਦਿਆਰਥੀ ...

ਪੂਰੀ ਖ਼ਬਰ »

ਫ੍ਰੀ ਸੈਮੀਨਾਰ ਅੱਜ ਅਤੇ ਕੱਲ੍ਹ ਨੂੰ ਈਜ਼ੀ ਵੀਜ਼ਾ ਜਲੰਧਰ ਦਫਤਰ 'ਚ

ਜਲੰਧਰ, 28 ਫਰਵਰੀ (ਅ. ਬ.)-ਕੈਨੇਡਾ ਦੇ ਸਭ ਤੋਂ ਵੱਧ ਵੀਜ਼ਾ ਲਗਵਾ ਚੁੱਕੀ ਕੰਪਨੀ ਈਜ਼ੀ ਵੀਜ਼ਾ ਦੇ ਬ੍ਰਾਂਚ ਮੈਨੇਜਰ ਨੇ ਕਿਹਾ ਕਿ ਉਹ ਕੰਪਨੀ ਦੇ ਵੀਜ਼ਾ ਐਕਸਪਰਟ ਨਾਲ ਈਜ਼ੀ ਵੀਜ਼ਾ ਜਲੰਧਰ ਦਫਤਰ ਪਹੁੰਚ ਚੁੱਕੇ ਹਨ, ਜੋ ਕਿ ਸਾਹਮਣੇ ਹੋਟਲ ਪ੍ਰੈਜ਼ੀਡੈਂਟ, ਪੁਲਿਸ ਲਾਈਨ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੋਰ ਪ੍ਰਦੂਸ਼ਣ ਨੂੰ ਕਾਬੂ ਕਰਨ ਲਈ ਪਾਬੰਦੀ ਦਾ ਹੁਕਮ ਜਾਰੀ

ਹੁਸ਼ਿਆਰਪੁਰ, 28 ਫਰਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਜ਼ਾਬਤਾ ਸੰਘਤਾ 1973 (1973 ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਦੀ ਹੱਦ ਅੰਦਰ ...

ਪੂਰੀ ਖ਼ਬਰ »

ਅਵਾਨ ਘੋੜੇਸਾਹ ਵਿਖੇ 25 ਜ਼ਰੂਰਤਮੰਦ ਪਰਿਵਾਰਾਂ ਦੀਆਂ ਧੀਆਂ ਦੇ ਭਲਕੇ ਕਰਵਾਏ ਜਾਣਗੇ ਅਨੰਦ ਕਾਰਜ

ਮਿਆਣੀ, 28 ਫਰਵਰੀ (ਹਰਜਿੰਦਰ ਸਿੰਘ ਮੁਲਤਾਨੀ)-ਨਾਨਕ ਸੋਚ ਵੈੱਲਫੇਅਰ ਸੁਸਾਇਟੀ ਅਵਾਨ ਘੋੜੇਸਾਹ ਵਲੋਂ 1 ਮਾਰਚ ਨੂੰ ਲੋੜਵੰਦ ਪਰਿਵਾਰ ਦੀਆਂ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਕਰਵਾਏ ਜਾਣਗੇ | ਸੁਸਾਇਟੀ ਦੇ ਮੁੱਖ ਸੇਵਾਦਾਰ ਸਤਪਾਲ ਸਿੰਘ ਮੁਲਤਾਨੀ (ਰਿੱਚੀ ਟਰੈਵਲ ...

ਪੂਰੀ ਖ਼ਬਰ »

ਫੂਡ ਸੇਫ਼ਟੀ ਸਬੰਧੀ ਗ਼ਲਤ ਬਿਆਨ ਦੇ ਕੇ ਅਦਾਲਤ ਨੂੰ ਗੰੁਮਰਾਹ ਕਰਨ ਵਾਲਾ ਕਾਬੂ

ਹੁਸ਼ਿਆਰਪੁਰ, 28 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਫੂਡ ਸੇਫ਼ਟੀ ਨਾਲ ਸਬੰਧਿਤ ਕੇਸ 'ਚ ਗ਼ਲਤ ਬਿਆਨ ਦੇਣ ਵਾਲੇ ਿਖ਼ਲਾਫ਼ ਥਾਣਾ ਮਾਡਲ ਟਾਊਨ ਪੁਲਿਸ ਨੇ ਮਾਮਲਾ ਦਰਜ ਕਰਕੇ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਅਨੁਸਾਰ ਫੂਡ ਸੇਫ਼ਟੀ ...

ਪੂਰੀ ਖ਼ਬਰ »

ਵਾਤਾਵਰਨ ਬਚਾਓ ਸਬੰਧੀ ਸੈਮੀਨਾਰ ਕਰਵਾਇਆ

ਨੰਗਲ ਬਿਹਾਲਾਂ, 27 ਫਰਵਰੀ (ਵਿਨੋਦ ਮਹਾਜਨ)-ਸਰਕਾਰੀ ਹਾਈ ਸਕੂਲ ਬਲੱਡਾ ਵਿਖੇ ਨੈਸ਼ਨਲ ਗਰੀਨ ਕਾਮਰਸ ਵਲੋਂ ਵਾਤਾਵਰਨ ਬਚਾਓ ਸਬੰਧੀ ਪ੍ਰੋਗਰਾਮ ਸਕੂਲ ਦੀ ਮੁੱਖ ਅਧਿਆਪਕਾ ਸ੍ਰੀਮਤੀ ਨਿਰਮਲਾ ਦੇਵੀ ਦੀ ਅਗਵਾਈ ਵਿਚ ਕਰਵਾਇਆ ਗਿਆ | ਸਕੂਲ ਵਿਚ ਕਰਵਾਏ ਗਏ ਇਸ ਸਮਗਾਮ ...

ਪੂਰੀ ਖ਼ਬਰ »

ਸਰਕਲ ਨਸਰਾਲਾ ਤੋਂ ਗੁਰਬਖਸ਼ ਸਿੰਘ ਪ੍ਰਧਾਨ ਤੇ ਸੁਖਵਿੰਦਰ ਸਿੰਘ ਖ਼ਾਨਪੁਰ ਵਾਇਸ ਪ੍ਰਧਾਨ ਨਿਯੁਕਤ

ਨਸਰਾਲਾ, 28 ਫ਼ਰਵਰੀ (ਸਤਵੰਤ ਸਿੰਘ ਥਿਆੜਾ)-ਹਲਕਾ ਸ਼ਾਮਚੁਰਾਸੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਤੇ ਵਰਕਰਾਂ ਦੀ ਇੱਕ ਮੀਟਿੰਗ ਹੋਈ, ਇਸ ਮੌਕੇ ਹਲਕਾ ਸ਼ਾਮਚੁਰਾਸੀ ਦੇ ਸਾਬਕਾ ਵਿਧਾਇਕ ਬੀਬੀ ਮਹਿੰਦਰ ਕੌਰ ਦੀ ਮੌਜੂਦਗੀ ਵਿਚ ਸਰਬਸੰਮਤੀ ਨਾਲ ਗੁਰਬਖਸ਼ ਸਿੰਘ ...

ਪੂਰੀ ਖ਼ਬਰ »

ਦਿ੍ਸ਼ਟੀ ਸੰਸਥਾ ਵਲੋਂ ਬਾਬਾ ਸੀਚੇਵਾਲ ਨੇ ਵਿਦਿਆਰਥਣ ਨੂੰ ਕੀਤਾ ਸਨਮਾਨਿਤ

ਨੌਸ਼ਹਿਰਾ ਪੱਤਣ, 28 ਫਰਵਰੀ (ਪੁਰੇਵਾਲ)-ਦਿ੍ਸ਼ਟੀ ਸੰਸਥਾ ਕੈਨੇਡਾ ਵੱਲੋਂ ਚੰਡੀਗੜ੍ਹ ਪੈੱ੍ਰਸ ਕਲੱਬ ਵਿਖੇ ਸੈਮੀਨਾਰ ਕਰਵਾਇਆ ਗਿਆ | ਇਸ ਕਲੱਬ ਦੀ ਅਗਵਾਈ ਸਮਾਜ ਸੇਵੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਕੀਤੀ | ਇਸ ਭਰਵੇਂ ਸਮਾਗਮ ਵਿਚ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਵਿਗਿਆਨ ਦਿਹਾੜੇ 'ਤੇ ਪ੍ਰੋ. ਰਮਨ ਨੂੰ ਕੀਤਾ ਯਾਦ

ਟਾਂਡਾ ਉੜਮੁੜ, 28 ਫਰਵਰੀ (ਭਗਵਾਨ ਸਿੰਘ ਸੈਣੀ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਟਾਂਡਾ 'ਚ ਅੱਜ ਕੌਮੀ ਵਿਗਿਆਨ ਦਿਹਾੜੇ 'ਤੇ ਪ੍ਰੋਫੈਸਰ ਚੰਦਰਸ਼ੇਖਰ ਵੈਂਕਟਰਮਨ ਨੂੰ ਯਾਦ ਕਰਦਿਆਂ ਇਕ ਮਾਡਲ ਮੇਕਿੰਗ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਦਾ ਮੁੱਖ ਉਦੇਸ਼ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX