ਤਾਜਾ ਖ਼ਬਰਾਂ


ਕੁਲਗਾਮ ਮੁਕਾਬਲੇ 'ਚ ਇਕ ਹੋਰ ਅੱਤਵਾਦੀ ਮਾਰਿਆ ਗਿਆ
. . .  21 minutes ago
ਮੁਲਾਜ਼ਮਾਂ ਦੀਆਂ ਆਮ ਬਦਲੀਆਂ ਦੀ ਆਖਰੀ ਮਿਤੀ 'ਚ ਵਾਧਾ
. . .  23 minutes ago
ਚੰਡੀਗੜ੍ਹ, 29 ਜੂਨ - ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਆਮ ਬਦਲੀਆਂ ਦੀ ਆਖਰੀ ਮਿਤੀ 'ਚ ਵਾਧਾ ਕੀਤਾ ਗਿਆ ਹੈ ।
ਜ਼ਮੀਨ ਦੇ ਵਿਵਾਦ ਦੇ ਚੱਲਦਿਆਂ ਭਰਾਂਵਾਂ ਨੇ ਭਰਾ ਨੂੰ ਕੁੱਟ-ਕੁੱਟ ਕੇ ਮਾਰਿਆ
. . .  27 minutes ago
ਢਿਲਵਾਂ ,29 ਜੂਨ (ਗੋਬਿੰਦ ਸੁਖੀਜਾ, ਪਰਵੀਨ)--ਥਾਣਾ ਸੁਭਾਨਪੁਰ ਅਧੀਨ ਆਉਦੇ ਪਿੰਡ ਗੁਡਾਣੀ ਵਿਖੇ ਭਰਾਵਾਂ ਨੇ ਜ਼ਮੀਨ ਦੇ ਵਿਵਾਦ ਦੇ ਚੱਲਦਿਆਂ ਆਪਣੇ ਸਕੇ ਭਰਾ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ...
ਏ.ਐੱਸ.ਆਈ. ਨੂੰ ਵਿਜੀਲੈਂਸ ਵਲੋਂ 4 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
. . .  34 minutes ago
ਕਰਨਾਲ, 29 ਜੂਨ (ਗੁਰਮੀਤ ਸਿੰਘ ਸੱਗੂ)- ਸੀ.ਐਮ.ਸਿਟੀ ਹਰਿਆਣਾ ਕਰਨਾਲ ਅੰਦਰ ਭ੍ਰਿਸ਼ਟਾਚਾਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਦੂਜੇ ਦਿਨ ਹੀ ਇੱਥੇ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇੱਥੋਂ ਤੱਕ ਕਿ ਹੁਣ ਪੁਲਿਸ ਵਲੋਂ ਵੀ ਲੋਕਾਂ ਤੋਂ ਦਰਜ...
ਅਗਨੀਪਥ ਯੋਜਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਇਹ ਬਿਆਨ
. . .  about 1 hour ago
ਚੰਡੀਗੜ੍ਹ, 29 ਜੂਨ-ਅਗਨੀਪਥ ਯੋਜਨਾ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਅਸੀਂ ਕੱਲ੍ਹ ਇਸ ਪ੍ਰਸਤਾਵ ਲੈ ਕੇ ਆ ਰਹੇ ਹਾਂ। ਇਸ 'ਤੇ ਬਹਿਸ ਹੋਵੇਗੀ।
ਪੰਜਾਬ ਵਿਧਾਨ ਸਭਾ 'ਚ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਔਰਤਾਂ ਨੂੰ 1 ਹਜ਼ਾਰ ਰੁਪਏ ਦੇਣ ਦੀ ਗਾਰੰਟੀ ਕੀਤੀ ਜਾਵੇਗੀ ਪੂਰੀ
. . .  about 2 hours ago
ਚੰਡੀਗੜ੍ਹ, 29 ਜੂਨ-ਪੰਜਾਬ ਵਿਧਾਨ ਸਭਾ ਦਾ ਅੱਜ 5ਵਾਂ ਦਿਨ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਧਾਨ ਸਭਾ 'ਚ ਕਿਹਾ ਗਿਆ ਕਿ ਔਰਤਾਂ ਨੂੰ ਹਜ਼ਾਰ ਰੁਪਏ ਦੇਣ ਦੀ ਅਗਲੀ ਗਰੰਟੀ ਪੂਰੀ ਕੀਤੀ ਜਾਵੇਗੀ। ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਵੱਡੀ...
ਕੋਟਭਾਰਾ ਦੇ ਨੌਜਵਾਨ ਕਿਸਾਨ ਵਲੋਂ ਫਾਹਾ ਲਾ ਕੇ ਕੀਤੀ ਖ਼ੁਦਕੁਸ਼ੀ
. . .  about 3 hours ago
ਕੋਟਫੱਤਾ, 29 ਜੂਨ (ਰਣਜੀਤ ਸਿੰਘ ਬੁੱਟਰ)-ਕੋਟਫੱਤਾ ਥਾਣੇ ਅਧੀਨ ਪੈਂਦੇ ਪਿੰਡ ਕੋਟਭਾਰਾ ਦੇ ਨੌਜਵਾਨ ਕਿਸਾਨ ਗੁਰਪ੍ਰੀਤ ਸਿੰਘ (36) ਪੁੱਤਰ ਹਮੀਰ ਸਿੰਘ ਨੇ ਖੇਤ 'ਚ ਬੋਰ ਦੀਆਂ ਪੌੜੀਆਂ ਨਾਲ ਰੱਸਾ ਪਾ ਕੇ ਫਾਹਾ ਲੈ ਲਿਆ। ਮ੍ਰਿਤਕ ਨੌਜਵਾਨ 2 ਏਕੜ ਜ਼ਮੀਨ ਦਾ ਮਾਲਕ ਸੀ ਤੇ ਉਸਦੇ ਸਿਰ...
ਪੰਜਾਬ ਵਿਧਾਨ ਸਭਾ ਸੈਸ਼ਨ, ਕੁੰਵਰ ਵਿਜੇ ਪ੍ਰਤਾਪ ਨੇ ਚੁੱਕਿਆ ਲਾਰੈਂਸ ਬਿਸ਼ਨੋਈ ਦਾ ਮੁੱਦਾ
. . .  about 3 hours ago
ਚੰਡੀਗੜ੍ਹ, 29 ਜੂਨ (ਵਿਕਰਮਜੀਤ)-ਪੰਜਾਬ ਵਿਧਾਨ ਸਭਾ ਦੇ ਪੰਜਵੇਂ ਦਿਨ ਦੀ ਕਾਰਵਾਈ ਦੌਰਾਨ ਜਿੱਥੇ ਨਵੀਂ ਦਿੱਲੀ ਹਵਾਈ ਅੱਡੇ ਤੱਕ ਬੱਸਾਂ ਚਲਾਉਣ ਦੇ ਮੁੱਦੇ 'ਤੇ ਸਦਨ 'ਚ ਪ੍ਰਤਾਪ ਸਿੰਘ ਬਾਜਵਾ ਤੇ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ, ਉੱਥੇ ਹੀ 'ਆਪ...
ਚੋਣ ਕਮਿਸ਼ਨ ਦਾ ਐਲਾਨ, 6 ਅਗਸਤ ਨੂੰ ਹੋਵੇਗੀ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ
. . .  about 4 hours ago
ਨਵੀਂ ਦਿੱਲੀ, 29 ਜੂਨ-ਚੋਣ ਕਮਿਸ਼ਨ ਦਾ ਐਲਾਨ, 6 ਅਗਸਤ ਨੂੰ ਹੋਵੇਗੀ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ
ਸਿੱਧੂ ਮੂਸੇਵਾਲਾ ਕਤਲ ਕੇਸ: ਪੰਜਾਬ ਪੁਲਿਸ ਨੇ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਕੀਤਾ ਗ੍ਰਿਫ਼ਤਾਰ
. . .  about 3 hours ago
ਚੰਡੀਗੜ੍ਹ, 29 ਜੂਨ-ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਦੀ ਇਜਾਜ਼ਤ ਨਾਲ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਗ੍ਰਿਫ਼ਤਾਰ ਕੀਤਾ ਹੈ।
ਸਿੱਧੂ ਮੂਸੇਵਾਲਾ ਕਤਲਕਾਂਡ: ਪੰਜਾਬ ਪੁਲਿਸ ਨੇ ਗੈਂਗਸਟਰ ਜਗਦੀਪ ਭਗਵਾਨਪੁਰੀਆ ਦੀ ਗ੍ਰਿਫ਼ਤਾਰੀ ਅਤੇ ਟਰਾਂਜ਼ਿਟ ਰਿਮਾਂਡ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਮੰਗੀ ਇਜਾਜ਼ਤ
. . .  about 4 hours ago
ਚੰਡੀਗੜ੍ਹ, 29 ਜੂਨ-ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ 'ਚ ਗੈਂਗਸਟਰ ਜਗਦੀਪ ਭਗਵਾਨਪੁਰੀਆ ਦੀ ਗ੍ਰਿਫ਼ਤਾਰੀ ਅਤੇ ਟਰਾਂਜ਼ਿਟ ਰਿਮਾਂਡ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਇਜਾਜ਼ਤ ਮੰਗੀ ਹੈ। ਪੰਜਾਬ ਪੁਲਿਸ ਦੇ ਵਕੀਲ ਨੇ ਕਿਹਾ ਕਿ 4 ਕਥਿਤ ਸ਼ੂਟਰਾਂ 'ਚੋਂ 2 ਭਗਵਾਨਪੁਰੀਆ ਨਾਲ ਸੰਬੰਧਿਤ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ 'ਤੇ ਕੀਤੀ ਚਰਚਾ
. . .  about 4 hours ago
ਚੰਡੀਗੜ੍ਹ, 29 ਜੂਨ (ਸੁਰਿੰਦਰਪਾਲ)-ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਜੀ ਨਾਲ ਜੀ.ਐੱਸ.ਟੀ. ਕੌਂਸਲ ਦੀ ਮੀਟਿੰਗ 'ਚ ਹਿੱਸਾ ਲਿਆ। ਪੰਜਾਬ ਦੇ ਕਈ ਅਹਿਮ ਮੰਗਾਂ 'ਤੇ ਚਰਚਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀ.ਐੱਸ.ਟੀ. ਮੁਆਵਜ਼ਾ ਜਾਰੀ ਰੱਖਣ ਲਈ ਕਿਹਾ।
ਪੁਲਿਸ ਤੇ ਐਕਸਾਈਜ਼ ਵਿਭਾਗ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ, 21 ਡਰੰਮ, ਹਜ਼ਾਰਾਂ ਲੀਟਰ ਲਾਹਣ ਸਮੇਤ ਦੋ ਕਾਬੂ
. . .  about 5 hours ago
ਲੋਪੋਕੇ, 29 ਜੂਨ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਦੇ ਮੁਖੀ ਅਤੇ ਐਕਸਾਈਜ਼ ਵਿਭਾਗ ਦੀ ਅਗਵਾਈ ਹੇਠ ਕਸਬਾ ਲੋਪੋਕੇ ਵਿਖੇ ਕੀਤੀ ਗਈ ਛਾਪੇਮਾਰੀ ਦੌਰਾਨ 21 ਡਰੰਮ, 4200 ਕਿਲੋ ਲਾਹਣ, 10 ਬੋਤਲਾਂ ਸ਼ਰਾਬ, ਡਰੰਮਾਂ ਤੇ ਸ਼ਰਾਬ ਕੱਢਣ ਦੇ ਸਾਮਾਨ ਸਮੇਤ ਦੋ ਨੂੰ ਕਾਬੂ ਕਰਨ...
ਸਰਕਾਰੀ ਤੇ ਗੈਰ-ਸਰਕਾਰੀ ਬੱਸਾਂ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਦੇ ਮਸਲੇ ਨੂੰ ਲੈ ਕੇ ਸਦਨ 'ਚ ਰੌਲਾ ਰੱਪਾ, ਪ੍ਰਤਾਪ ਸਿੰਘ ਬਾਜਵਾ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ
. . .  about 2 hours ago
ਚੰਡੀਗੜ੍ਹ, 29 ਜੂਨ-ਸਰਕਾਰੀ ਤੇ ਗੈਰ-ਸਰਕਾਰੀ ਬੱਸਾਂ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਦੇ ਮਸਲੇ ਨੂੰ ਲੈ ਕੇ ਸਦਨ 'ਚ ਰੌਲਾ ਰੱਪਾ, ਪ੍ਰਤਾਪ ਸਿੰਘ ਬਾਜਵਾ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ
ਦੁਖ਼ਦਾਇਕ ਖ਼ਬਰ: ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਡੁੱਬਣ ਨਾਲ ਤਿੰਨ ਬੱਚਿਆਂ ਦੀ ਮੌਤ
. . .  about 4 hours ago
ਫ਼ਾਜ਼ਿਲਕਾ, 29 ਜੂਨ (ਪ੍ਰਦੀਪ ਕੁਮਾਰ)-ਜਲਾਲਾਬਾਦ 'ਚ ਇਕ ਦਰਦਨਾਕ ਹਾਦਸੇ ਤਿੰਨ ਬੱਚਿਆਂ ਦੀ ਮੌਤ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਪਿੰਡ ਪੀਰ ਮੁਹੰਮਦ ਦੇ ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਵਾਪਰਿਆ ਹੈ, ਜਿੱਥੇ ਇਸ਼ਨਾਨ ਕਰਨ ਗਏ...
ਸਬ-ਤਹਿਸੀਲ ਮਹਿਲ ਕਲਾਂ 'ਚ ਨਾਇਬ ਤਹਿਸੀਲਦਾਰ ਬਲਦੇਵ ਰਾਜ ਨੇ ਸੰਭਾਲਿਆ ਚਾਰਜ
. . .  about 5 hours ago
ਮਹਿਲ ਕਲਾਂ, 29 ਜੂਨ (ਅਵਤਾਰ ਸਿੰਘ ਅਣਖੀ)-ਸਬ-ਤਹਿਸੀਲ ਮਹਿਲ ਕਲਾਂ (ਬਰਨਾਲਾ) ਵਿਖੇ ਨਵੇਂ ਆਏ ਨਾਇਬ ਤਹਿਸੀਲਦਾਰ ਬਲਦੇਵ ਰਾਜ ਬਰਨਾਲਾ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਸਮੂਹ ਸਟਾਫ਼ ਮੈਂਬਰਾਂ ਨੇ ਉਨ੍ਹਾਂ ਦਾ ਭਰਵਾਂ ਸੁਆਗਤ ਕਰਦਿਆ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ।
ਬਜਟ ਸੈਸ਼ਨ ਦਾ ਪੰਜਵਾਂ ਦਿਨ, ਕਾਰਵਾਈ ਹੋਈ ਸ਼ੁਰੂ
. . .  about 6 hours ago
ਚੰਡੀਗੜ੍ਹ, 29 ਜੂਨ-ਬਜਟ ਸੈਸ਼ਨ ਦਾ ਪੰਜਵਾਂ ਦਿਨ, ਕਾਰਵਾਈ ਹੋਈ ਸ਼ੁਰੂ
ਕਰੰਟ ਲੱਗਣ ਕਾਰਨ 14 ਸਾਲਾ ਕੁੜੀ ਦੀ ਮੌਤ
. . .  about 6 hours ago
ਨੱਥੂਵਾਲਾ ਗਰਬੀ, 29 ਜੂਨ (ਸਾਧੂ ਰਾਮ ਲੰਗੇਆਣਾ)-ਬੀਤੇ ਕੱਲ੍ਹ ਸ਼ਾਮ ਪਿੰਡ ਲੰਡੇ (ਤਹਿਸੀਲ ਸਮਾਲਸਰ) ਵਿਖੇ ਇਕ ਨਾਬਾਲਗ ਬੱਚੀ ਕੋਮਲਪ੍ਰੀਤ ਕੌਰ (14 ਸਾਲ) ਪੁੱਤਰੀ ਬਲਦੇਵ ਕ੍ਰਿਸ਼ਨ ਸ਼ਰਮਾ ਦੀ ਕੂਲਰ ਵਿਚ ਆਏ ਕਰੰਟ ਨਾਲ ਲੱਗ ਕੇ ਮੌਤ ਹੋ ਗਈ...
ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ ਨੇ ਸੰਭਾਲਿਆ ਅਹੁਦਾ
. . .  about 6 hours ago
ਤਪਾ ਮੰਡੀ, 29 ਜੂਨ (ਪ੍ਰਵੀਨ ਗਰਗ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਨਾਇਬ ਤਹਿਸੀਲਦਾਰ ਅਵਤਾਰ ਸਿੰਘ ਤਪਾ ਦੀ ਬਦਲੀ ਲਹਿਰਾਗਾਗਾ ਵਿਖੇ ਹੋਣ ਉਪਰੰਤ ਹੁਣ ਉਨ੍ਹਾਂ ਦੀ ਜਗ੍ਹਾ ਤੇ ਨਵੇਂ ਆਏ ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ...
ਜਲੰਧਰ 'ਚ ਸ਼ਰਾਰਤੀ ਤੱਤਾਂ ਦੇ ਹੌਂਸਲੇ ਬੁਲੰਦ, ਖੜ੍ਹੀਆਂ ਗੱਡੀਆਂ ਦੇ ਤੋੜੇ ਸ਼ੀਸ਼ੇ
. . .  about 6 hours ago
ਮਕਸੂਦਾਂ, 29 ਜੂਨ (ਸਤਿੰਦਰ ਪਾਲ ਸਿੰਘ)-ਜਲੰਧਰ 'ਚ ਸ਼ਰਾਰਤੀ ਤੱਤਾਂ ਦੇ ਹੌਂਸਲੇ ਦਿਨੋਂ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਬੀਤੇ ਇਕ ਸਾਲ ਤੋਂ ਲਗਾਤਾਰ ਅਜਿਹੀਆਂ ਘਟਨਾ ਹੋ ਰਹੀਆਂ ਹਨ। ਸ਼ਰਾਰਤੀ ਤੱਤਾਂ ਵਲੋਂ ਰਾਤ ਨੂੰ ਅਕਸਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਤੋੜੇ ਜਾਂਦੇ ਹਨ...
ਗ੍ਰਹਿ ਮੰਤਰਾਲਾ ਨੇ ਉਦੈਪੁਰ ਕਤਲਕਾਂਡ ਦੀ ਜਾਂਚ ਐੱਨ.ਆਈ.ਏ. ਨੂੰ ਸੌਂਪੀ
. . .  about 7 hours ago
ਨਵੀਂ ਦਿੱਲੀ, 29 ਜੂਨ-ਕੇਂਦਰੀ ਗ੍ਰਹਿ ਮੰਤਰਾਲਾ ਨੇ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੂੰ ਰਾਜਸਥਾਨ ਦੇ ਉਦੈਪੁਰ 'ਚ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਦੀ ਘਟਨਾ ਦੀ ਜਾਂਚ ਕਰਨ ਦਾ ਨਿਰਦੇਸ਼ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ...
ਜਲੰਧਰ ਦੀ ਸਬਜ਼ੀ ਮੰਡੀ 'ਚ ਜ਼ੋਰਦਾਰ ਧਮਾਕਾ, ਟੁੱਟੇ ਸ਼ੀਸ਼ੇ
. . .  about 7 hours ago
ਜਲੰਧਰ, 29 ਜੂਨ (ਅੰਮ੍ਰਿਤਪਾਲ)-ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ 'ਚ ਜ਼ੋਰਦਾਰ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਧਮਾਕਾ ਹੋਣ ਕਰਕੇ ਸਬਜ਼ੀ ਦੀ ਦੁਕਾਨ ਦੇ ਸ਼ੀਸ਼ੇ ਟੁੱਟ ਗਏ ਅਤੇ ਦਰਵਾਜ਼ੇ ਤੱਕ ਉੱਖੜ ਗਏ ਤੇ ਇਸ ਧਮਾਕੇ ਨਾਲ ਇਕ ਵਿਅਕਤੀ ਵੀ...
ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਦੋ ਗੈਂਗਸਟਰਾਂ ਵਲੋਂ ਜੇਲ੍ਹ ਵਾਰਡਨ ਦਾ ਕੁਟਾਪਾ
. . .  about 8 hours ago
ਬਠਿੰਡਾ, 29 ਜੂਨ (ਸਤਪਾਲ ਸਿੰਘ ਸਿਵੀਆਂ)-ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਦੋ ਗੈਂਗਸਟਰਾਂ ਰਾਜਵੀਰ ਸਿੰਘ ਰਾਜਾ ਅਤੇ ਗੁਰਦੀਪ ਸਿੰਘ ਵਲੋਂ ਜੇਲ੍ਹ ਵਾਰਡਰ ਗੁਰਮੀਤ ਸਿੰਘ ਦੀ ਕੁੱਟਮਾਰ ਕਰਨ ਅਤੇ ਜੇਲ੍ਹ ਅਧਿਕਾਰੀਆਂ ਨਾਲ ਧੱਕਾਮੁੱਕੀ ਕਰਨ ਦਾ ਮਾਮਲਾ ਸਾਹਮਣੇ ਆਇਆ...
ਖਲਵਾੜਾ ਸੁਸਾਇਟੀ ਦੀ ਚੋਣ ਲਈ ਨਹੀਂ ਪਹੁੰਚੇ ਮੈਂਬਰ/ਵੋਟਰ
. . .  about 8 hours ago
ਖਲਵਾੜਾ, 29 ਜੂਨ (ਮਨਦੀਪ ਸਿੰਘ ਸੰਧੂ)- ਅੱਜ ਸਹਿਕਾਰਤਾ ਮਹਿਕਮੇ ਵਲੋਂ ਖਲਵਾੜਾ ਸੁਸਾਇਟੀ ਦੀ ਚੋਣ ਰੱਖੀ ਗਈ ਸੀ। ਇਸ ਸੰਬੰਧੀ ਮਹਿਕਮੇ ਵਲੋਂ ਇੰਸਪੈਕਟਰ ਇੰਦਰਦੀਪ ਸਿੰਘ ਅਤੇ ਕੁਲਦੀਪ ਸਿੰਘ ਚੋਣ ਕਰਵਾਉਣ...
ਸ਼੍ਰੋਮਣੀ ਕਮੇਟੀ ਵਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 183ਵੀਂ ਬਰਸੀ ਸੰਬੰਧੀ ਗੁਰਮਤਿ ਸਮਾਗਮ
. . .  about 8 hours ago
ਅੰਮ੍ਰਿਤਸਰ, 29 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 183ਵੀਂ ਬਰਸੀ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅੱਜ ਗੁਰਮਤਿ ਸਮਾਗਮ ਸਜਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 17 ਫੱਗਣ ਸੰਮਤ 551

ਜਲੰਧਰ

ਹੜਤਾਲ ਖ਼ਤਮ ਕਰਾਉਣ ਲਈ ਅੱਜ ਵਿਧਾਇਕਾਂ, ਕੌ ਾਸਲਰਾਂ ਦੀ ਹੋਵੇਗੀ ਮੀਟਿੰਗ

ਜਲੰਧਰ, 28 ਫਰਵਰੀ (ਸ਼ਿਵ ਸ਼ਰਮਾ)-ਸਫ਼ਾਈ ਯੂਨੀਅਨ ਆਗੂਆਂ ਤੇ ਨਿਗਮ ਪ੍ਰਸ਼ਾਸਨ ਵਿਚਕਾਰ 5 ਦਿਨ ਤੋਂ ਚੱਲ ਰਿਹਾ ਟਕਰਾਅ ਖ਼ਤਮ ਕਰਵਾਉਣ ਲਈ ਸਨਿੱਚਰਵਾਰ ਨੂੰ ਵਿਧਾਇਕਾਂ, ਕੌਾਸਲਰਾਂ ਦੀ ਮੀਟਿੰਗ ਸੱਦ ਲਈ ਗਈ ਹੈ ਤੇ ਐਤਵਾਰ ਨੂੰ ਵਿਧਾਇਕਾਂ ਦੀ ਯੂਨੀਅਨ ਆਗੂਆਂ ਨਾਲ ...

ਪੂਰੀ ਖ਼ਬਰ »

ਸਰਕਾਰ ਨੂੰ ਪਿੰਡ ਬੱਲਾਂ ਦੀ ਅਚਾਨਕ ਆਈ ਯਾਦ ਨੇ ਛੇੜੀ ਨਵੀਂ ਚਰਚਾ!

ਜਲੰਧਰ, 28 ਫਰਵਰੀ (ਜਸਪਾਲ ਸਿੰਘ)-ਰਾਜ ਦੀ ਮੌਜੂਦਾ ਕਾਂਗਰਸ ਸਰਕਾਰ ਨੂੰ ਅਚਾਨਕ ਪਿੰਡ ਬੱਲਾਂ ਦੀ ਆਈ ਯਾਦ ਨੇ ਨਵੀਂ ਚਰਚਾ ਛੇੜ ਦਿੱਤੀ ਹੈ | ਸਿਆਸੀ ਹਲਕਿਆਂ 'ਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਜਲੰਧਰ-ਭੋਗਪੁਰ ਰੋਡ 'ਤੇ ਸਥਿਤ ਪਿੰਡ ਬੱਲਾਂ ਦੀਆਂ ਸੜਕਾਂ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਭਜਾਉਣ ਵਾਲਾ ਨੌਜਵਾਨ ਕਾਬੂ

ਮਕਸੂਦਾਂ, 28 ਫਰਵਰੀ (ਲਖਵਿੰਦਰ ਪਾਠਕ)-ਫੋਕਲ ਪੁਆਇੰਟ ਚੌਕੀ ਅਧੀਨ ਆਉਂਦੇ ਗਦਈਪੁਰ 'ਚੋਂ 2 ਦਿਨ ਪਹਿਲਾਂ ਇਕ ਨਾਬਾਲਗ ਲੜਕੀ ਨੂੰ ਭਜਾ ਕੇ ਲੈ ਜਾਣ ਵਾਲਾ ਨੌਜਵਾਨ ਪੁਲਿਸ ਨੇ ਕਾਬੂ ਕਰ ਲਿਆ ਤੇ ਲੜਕੀ ਨੂੰ ਬਰਾਮਦ ਕਰ ਉਸ ਦੇ ਪਰਿਵਾਰ ਮੈਂਬਰਾਂ ਨੂੰ ਸੌਾਪ ਦਿੱਤਾ ਹੈ | ...

ਪੂਰੀ ਖ਼ਬਰ »

ਪੀ.ਏ.ਪੀ. ਰੇਲਵੇ ਓਵਰ ਬਿ੍ਜ ਹੋਵੇਗਾ ਚੌੜਾ, ਕਰਵਾਇਆ ਜਾਵੇਗਾ ਸਰਵੇਖਣ

ਜਲੰਧਰ 28 ਫਰਵਰੀ (ਸ਼ਿਵ)-ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਚੇਅਰਮੈਨ ਭਾਰਤੀ ਕੌਮੀ ਅਥਾਰਿਟੀ ਆਫ਼ ਹਾਈਵੇ ਸੁਖਬੀਰ ਸਿੰਘ ਸੰਧੂ ਵਲੋਂ ਰਾਮਾ ਮੰਡੀ-ਪੀ.ਏ.ਪੀ. ਚੌਕ ਵਿਖੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੀ.ਏ.ਪੀ. ਰੇਲਵੇ ਓਵਰ ਬਿ੍ਜ ਨੂੰ ਚੌੜਿਆਂ ...

ਪੂਰੀ ਖ਼ਬਰ »

ਟਰਾਂਸਪੋਰਟ ਨਗਰ ਦੀ ਸਰਵਿਸ ਲੇਨ ਨੇੜੇ ਸਿਰ ਕੱਟੀ ਲਾਸ਼ ਮਿਲਣ ਕਾਰਨ ਸਨਸਨੀ

ਮਕਸੂਦਾਂ, 28 ਫਰਵਰੀ (ਲਖਵਿੰਦਰ ਪਾਠਕ)-ਥਾਣਾ 8 ਅਧੀਨ ਆਉਂਦੇ ਟਰਾਂਸਪੋਰਟ ਨਗਰ ਫਲਾਈਓਵਰ ਦੀ ਸਰਵਿਸ ਲੇਨ ਨੇੜੇ ਅੱਜ ਰਾਤ 8 ਵਜੇ ਦੇ ਕਰੀਬ ਇਕ ਬੰਦ ਬੋਰੇ 'ਚੋਂ ਸਿਰ ਕੱਟੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ | ਘਟਨਾ ਦੀ ਸੂਚਨਾ ਮਿਲਦੇ ਹੀ ਗੁਰਮੀਤ ਸਿੰਘ ਏ.ਸੀ.ਪੀ. ਕ੍ਰਾਈਮ, ...

ਪੂਰੀ ਖ਼ਬਰ »

ਏ.ਟੀ.ਐਮ. ਕਾਰਡ ਬਦਲ ਕੇ ਕਢਵਾਏ 25 ਹਜ਼ਾਰ ਰੁਪਏ

ਜਲੰਧਰ, 28 ਫਰਵਰੀ (ਐੱਮ. ਐੱਸ. ਲੋਹੀਆ)-ਸੈਂਟਰਲ ਟਾਊਨ ਦੇ ਖੇਤਰ 'ਚ ਲੱਗੇ ਐਸ.ਬੀ.ਆਈ. ਦੇ ਇਕ ਏ.ਟੀ.ਐਮ. 'ਚੋਂ ਅੱਜ ਦੇਰ ਸ਼ਾਮ ਕਿਸੇ ਨੇ ਇਕ ਵਿਅਕਤੀ ਦਾ ਏ.ਟੀ.ਐਮ. ਕਾਰਡ ਬਦਲ ਕੇ ਕਰੀਬ ਅੱਧੇ ਘੰਟੇ ਦੇ ਅੰਦਰ-ਅੰਦਰ ਉਸ ਵਿਅਕਤੀ ਦੇ ਖਾਤੇ 'ਚੋਂ 25 ਹਜ਼ਾਰ ਰੁਪਏ ਕਢਵਾ ਲਏ | ਪੀੜਤ ...

ਪੂਰੀ ਖ਼ਬਰ »

ਅਫੀਮ ਦੇ ਮਾਮਲੇ 'ਚ 2 ਭਰਾਵਾਂ ਨੂੰ ਕੈਦ

ਜਲੰਧਰ, 28 ਫਰਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਕੇ.ਕੇ. ਗੋਇਲ ਦੀ ਅਦਾਲਤ ਨੇ ਅਫ਼ੀਮ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਮਿੱਤਰ ਪਾਲ ਤੇ ਸੋਹਨ ਪਾਲ ਪੁੱਤਰ ਸ਼ਿਵ ਚਰਨ ਵਾਸੀ ਖੰਨਾ ਨੂੰ 4-4 ਸਾਲ ਦੀ ਕੈਦ ਅਤੇ 10-10 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ...

ਪੂਰੀ ਖ਼ਬਰ »

ਕੋਆਪ੍ਰੇਟਿਵ ਬੈਂਕ ਰਾਮਾਂ ਮੰਡੀ ਨੇ ਲਗਾਇਆ ਜਾਗਰੂਕਤਾ ਕੈਂਪ

ਜਲੰਧਰ, 28 ਫਰਵਰੀ (ਜਸਪਾਲ ਸਿੰਘ)-ਜਲੰਧਰ ਸੈਂਟਰਲ ਕੋਆਪ੍ਰੇਟਿਵ ਬੈਂਕ ਦੀ ਰਾਮਾਂ ਮੰਡੀ ਸ਼ਾਖਾ ਨੇ ਐਮ.ਡੀ. ਮਨਵੀਰ ਸਿੰਘ ਦੀ ਅਗਵਾਈ 'ਚ ਜਾਗਰੂਕਤਾ ਕੈਂਪ ਲਗਾਇਆ, ਜਿਸ ਵਿਚ ਇਲਾਕਾ ਨਿਵਾਸੀਆਂ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ | ਇਸ ਜਾਗਰੂਕਤਾ ਕੈਪ 'ਚ ਨਗੇਸ਼ ...

ਪੂਰੀ ਖ਼ਬਰ »

ਰੇਲਵੇ ਫਾਟਕ ਦਾ ਖੰਭਾ ਡਿਗਿਆ, 1 ਵਿਅਕਤੀ ਜ਼ਖ਼ਮੀ

ਚੁਗਿੱਟੀ/ਜੰਡੂਸਿੰਘਾ, 28 ਫਰਵਰੀ (ਨਰਿੰਦਰ ਲਾਗੂ)-ਸ਼ੁੱਕਰਵਾਰ ਨੂੰ ਬਾਅਦ ਦੁਪਹਿਰ ਸਥਾਨਕ ਗੁਰੂ ਨਾਨਕਪੁਰਾ ਰੇਲਵੇ ਫਾਟਕ ਦੇ ਅਚਾਨਕ ਡਿਗੇ ਇਕ ਖੰਭੇ ਦੀ ਲਪੇਟ 'ਚ ਆਇਆ ਐਕਟਿਵਾ ਸਵਾਰ ਇਕ ਵਿਅਕਤੀ ਜ਼ਖ਼ਮੀ ਹੋ ਗਿਆ, ਜਿਸ ਦੀ ਪਛਾਣ ਸਰਵਣ ਕੁਮਾਰ ਵਾਸੀ ਕਮਲ ਵਿਹਾਰ ...

ਪੂਰੀ ਖ਼ਬਰ »

24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 1 ਗਿ੍ਫ਼ਤਾਰ

ਜਲੰਧਰ, 28 ਫਰਵਰੀ (ਐੱਮ.ਐੱਸ. ਲੋਹੀਆ)-ਥਾਣਾ ਨਵੀਂ ਬਾਰਾਂਦਰੀ ਦੀ ਪੁਲਿਸ ਨੇ ਕਮਲ ਪੈਲਸ ਚੌਕ ਨੇੜੇ ਕਾਰਵਾਈ ਕਰਦੇ ਹੋਏ ਇਕ ਵਿਅਕਤੀ ਤੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਥਾਣ ਚੰਚਲ ਕੁਮਾਰ ਪੁੱਤਰ ਕਿਸ਼ਨ ਲਾਲ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਕੁਲਦੀਪ ਸਿੰਘ ਉੱਪਲ ਦਾ ਖੇਡਾਂ 'ਚ ਵਿਸ਼ੇਸ਼ ਯੋਗਦਾਨ

ਜਲੰਧਰ, 28 ਫਰਵਰੀ (ਸਾਬੀ)- ਪ੍ਰਵਾਸੀ ਭਾਰਤੀ ਅਤੇ ਖੇਡ ਪ੍ਰਮੋਟਰ ਕੁਲਦੀਪ ਸਿੰਘ ਉੱਪਲ ਰਾਜ ਵਿਚ ਵੱਖ-ਵੱਖ ਖੇਡਾਂ ਵਿਚ ਵਿਸ਼ੇਸ਼ ਯੋਗਦਾਨ ਪਾ ਰਹੇ ਹਨ | ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਆਈ.ਏ.ਐਸ. ਪ੍ਰਧਾਨ ਸੁਰਜੀਤ ਹਾਕੀ ਸੁਸਾਇਟੀ ਅਤੇ ਡਿਪਟੀ ਕਮਿਸਨਰ ਜਲੰਧਰ ਨੇ ...

ਪੂਰੀ ਖ਼ਬਰ »

ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਮਾਂ-ਪੁੱਤ ਦੀ ਮੌਤ

ਨਕੋਦਰ, 28 ਫਰਵਰੀ (ਗੁਰਵਿੰਦਰ ਸਿੰਘ)-ਨਕੋਦਰ ਜੰਡਿਆਲਾ ਰੋਡ 'ਤੇ ਪਿੰਡ ਸਰੀਂਹ ਨੇੜੇ ਇਕ ਕਾਰ ਅਤੇ ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਮਾਂ-ਪੁੱਤ ਦੀ ਮੌਤ ਹੋ ਗਈ, ਜਦਕਿ ਕਾਰ ਅਤੇ ਮੋਟਰਸਾਈਕਲ ਨੂੰ ਅੱਗ ਲੱਗ ਗਈ | ਫਾਇਰ ਬਿ੍ਗੇਡ ਨੇ ਮੋਕੇ 'ਤੇ ਜਾ ਕੇ ਅੱਗ ਬੁਝਾਈ | ਪੁਲਿਸ ਨੇ ਕਾਰ ਚਾਲਕ ਿਖ਼ਲਾਫ਼ ਮੁਕਦਮਾ ਦਰਜ ਕਰ ਲਿਆ ਹੈ, ਜੋ ਕਿ ਮੋਕੇ ਤੋਂ ਫਰਾਰ ਹੋ ਗਿਆ | ਜਾਂਚ ਅਧਿਕਾਰੀ ਏ.ਐਸ.ਆਈ. ਗੁਰਨਾਮ ਸਿੰਘ ਨੇ ਦੱਸਿਆ ਕਿ ਮਿ੍ਤਕ ਪਰਮਜੀਤ ਕੌਰ ਦੇ ਪਤੀ ਅਵਤਾਰ ਸਿੰਘ ਵਾਸੀ ਪਿੰਡ ਸਮਰਾਏ ਦੇ ਬਿਆਨਾਂ 'ਤੇ ਕੇਸ ਦਰਜ ਕਰ ਲਿਆ ਗਿਆ ਹੈ | ਅਵਤਾਰ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਮੇਰੀ ਪਤਨੀ ਪਰਮਜੀਤ ਕੌਰ (50) ਅਤੇ ਬੇਟੇ ਗਗਨ ਦੀਪ ਸਿੰਘ (16) ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਕਰੀਬ ਦਸ ਵਜੇ ਪਿੰਡ ਮੁੱਧਾ ਜਾਣ ਨੂੰ ਨਿਕਲੇ ਸਨ | ਮੈਂ ਦੂਸਰੀ ਸਕੂਟਰੀ 'ਤੇ ਨਾਲ ਚੱਲ ਪਿਆ | ਜਦੋਂ ਧਾਲੀਵਾਲ ਤੋਂ ਅੱਗੇ ਪਿੰਡ ਸਰੀਂਹ ਕੋਲ ਸੀ, ਤਾਂ ਸਾਹਮਣੇ ਤੋਂ ਆ ਰਹੀ ਤੇਜ਼ ਰਫਤਾਰ ਕਾਰ ਨੇ ਗਲਤ ਸਾਈਡ ਤੋਂ ਆ ਕੇ ਸਾਹਮਣੇ ਤੋਂ ਮੇਰੇ ਬੇਟੇ ਦੇ ਮੋਟਰਸਾਈਕਲ 'ਚ ਟੱਕਰ ਮਾਰ ਦਿੱਤੀ ਅਤੇ ਟੱਕਰ ਹੁੰਦੇ ਹੀ ਕਾਰ ਅਤੇ ਮੋਟਰਸਾਈਕਲ ਨੂੰ ਅੱਗ ਲੱਗ ਗਈ | ਮੇਰੀ ਪਤਨੀ ਪਰਮਜੀਤ ਕੌਰ ਅਤੇ ਪੁੱਤਰ ਗਗਨਦੀਪ ਸਿੰਘ ਡਿੱਗ ਪਏ ਅਤੇ ਗੰਭੀਰ ਜ਼ਖਮੀ ਹੋ ਗਏ | ਪਰਮਜੀਤ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਗਗਨਦੀਪ ਨੂੰ ਸ਼ੰਕਰ ਸਿਵਲ ਹਸਪਤਾਲ ਤੋਂ ਜਲੰਧਰ ਰੈਫ਼ਰ ਕਰ ਦਿੱਤਾ ਗਿਆ, ਜਿਸ ਦੀ ਮੌਤ ਜਲੰਧਰ ਦੇ ਸਿਵਲ ਹਸਪਤਾਲ ਵਿਚ ਹੋ ਗਈ | ਬਾਅਦ ਵਿਚ ਉਸ ਨੂੰ ਪਤਾ ਲੱਗਾ ਕਿ ਫਰਾਰ ਕਾਰ ਚਾਲਕ ਦਾ ਨਾਂਅ ਪਰਮਿੰਦਰ ਸਿੰਘ ਪੁੱਤਰ ਰਾਜ ਕੁਮਾਰ ਨਿਵਾਸੀ ਲੰਗੜੋਇਆ, ਸ਼ਹੀਦ ਭਗਤ ਸਿੰਘ ਨਗਰ ਹੈ | ਜਾਂਚ ਅਧਿਕਾਰੀ ਨੇ ਅੱਗੇ ਦੱਸਿਆ ਕਿ ਮੁਲਜ਼ਮ ਕਾਰ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ | ਮਿ੍ਤਕਾਂ ਦੀਆ ਲਾਸ਼ਾਂ ਪੋਸਟ ਮਾਰਟਮ ਲਈ ਨਕੋਦਰ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਰਖਵਾ ਦਿੱਤੀਆਂ ਗਈਆਂ ਹਨ |

ਖ਼ਬਰ ਸ਼ੇਅਰ ਕਰੋ

 

ਹਾਦਸੇ 'ਚ ਜ਼ਖ਼ਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਮੌਤ

ਜਲੰਧਰ, 28 ਫਰਵਰੀ (ਐੱਮ.ਐੱਸ. ਲੋਹੀਆ)-ਭਾਰਗੋ ਕੈਂਪ ਅੱਡੇ ਨੇੜੇ ਬੁੱਧਵਾਰ ਨੂੰ ਹੋਏ ਸੜਕ ਹਾਦਸੇ ਦੌਰਾਨ ਮੋਟਰਸਾਈਕਲ 'ਤੇ ਜਾ ਰਹੇ 2 ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ 'ਚੋਂ ਇਕ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ ਅਤੇ ਦੂਸਰੇ ਦੀ ਹਾਲਤ ਖ਼ਤਰੇ ਤੋਂ ਬਾਹਰ ...

ਪੂਰੀ ਖ਼ਬਰ »

ਮੁਫ਼ਤ ਸੈਮੀਨਾਰ ਅੱਜ ਅਤੇ ਕੱਲ੍ਹ ਈਜ਼ੀ ਵੀਜ਼ਾ ਜਲੰਧਰ ਦਫ਼ਤਰ 'ਚ

ਜਲੰਧਰ, 28 ਫਰਵਰੀ (ਅ. ਬ.)-ਕੈਨੇਡਾ ਦੇ ਸਭ ਤੋਂ ਵੱਧ ਵੀਜ਼ਾ ਲਗਵਾ ਚੁੱਕੀ ਕੰਪਨੀ ਈਜ਼ੀ ਵੀਜ਼ਾ ਦੇ ਬ੍ਰਾਂਚ ਮੈਨੇਜਰ ਨੇ ਕਿਹਾ ਕਿ ਉਹ ਕੰਪਨੀ ਦੇ ਵੀਜ਼ਾ ਐਕਸਪਰਟ ਨਾਲ ਈਜ਼ੀ ਵੀਜ਼ਾ ਜਲੰਧਰ ਦਫਤਰ ਪਹੁੰਚ ਚੁੱਕੇ ਹਨ, ਜੋ ਕਿ ਸਾਹਮਣੇ ਹੋਟਲ ਪ੍ਰੈਜ਼ੀਡੈਂਟ, ਪੁਲਿਸ ਲਾਈਨ ...

ਪੂਰੀ ਖ਼ਬਰ »

ਕਰਨ ਸਿੰਘ ਰੰਧਾਵਾ ਵਲੋਂ ਪ੍ਰਨੀਤ ਕੌਰ ਨਾਲ ਮੁਲਾਕਾਤ

ਜਲੰਧਰ, 28 ਫਰਵਰੀ (ਜਸਪਾਲ ਸਿੰਘ)-ਇੰਡੀਅਨ ਓਵਰਸੀਜ਼ ਕਾਂਗਰਸ ਆਸਟਰੇਲੀਆ ਦੇ ਜਨਰਲ ਸਕੱਤਰ (ਪੰਜਾਬ ਚੈਪਟਰ) ਕਰਨ ਸਿੰਘ ਰੰਧਾਵਾ ਵਲੋਂ ਸਾਬਕਾ ਕੇਂਦਰੀ ਮੰਤਰੀ ਤੇ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨਾਲ ਪਟਿਆਲਾ ਵਿਖੇ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕੀਤੀ ਗਈ | ...

ਪੂਰੀ ਖ਼ਬਰ »

ਭਾਰੀ ਮੁਸ਼ੱਕਤ ਬਾਅਦ ਦਹਿਸ਼ਤ ਦਾ ਕਾਰਨ ਬਣਿਆ ਬਾਂਦਰ ਕੀਤਾ ਕਾਬੂ

ਮਕਸੂਦਾਂ, 28 ਫਰਵਰੀ (ਲਖਵਿੰਦਰ ਪਾਠਕ)-ਬੀਤੇ 4 ਦਿਨਾਂ ਤੋਂ ਗੁੱਜਾਪੀਰ ਇਲਾਕੇ 'ਚ ਦਹਿਸ਼ਤ ਮਚਾ ਰਿਹਾ ਬਾਂਦਰ ਆਖ਼ਰਕਾਰ ਦੇਰ ਸ਼ਾਮ ਵਣ ਵਿਭਾਗ ਦੇ ਅਧਿਕਾਰੀਆਂ ਨੇ ਕਾਬੂ ਕਰ ਹੀ ਲਿਆ | ਵਣ ਅਧਿਕਾਰੀ ਜਸਵੰਤ ਸਿੰਘ ਦੀ ਦੇਖਰੇਖ 'ਚ 4 ਮੈਂਬਰੀ ਟੀਮ ਨੇ ਭਾਰੀ ਮਸ਼ੱਕਤ ਨਾਲ ...

ਪੂਰੀ ਖ਼ਬਰ »

ਵਿਧਾਇਕਾਾ ਵਲੋਂ ਬਜਟ ਦੀ ਸ਼ਲਾਘਾ

ਜਲੰਧਰ, 28 ਫਰਵਰੀ (ਜਸਪਾਲ ਸਿੰਘ)-ਜਲੰਧਰ ਤੋਂ ਵਿਧਾਇਕ ਪਰਗਟ ਸਿੰਘ, ਸੁਸ਼ੀਲ ਕੁਮਾਰ ਰਿੰਕੂ, ਰਾਜਿੰਦਰ ਕੁਮਾਰ ਬੇਰੀ, ਅਵਤਾਰ ਸਿੰਘ ਬਾਵਾ ਹੈਨਰੀ, ਚੌਧਰੀ ਸੁਰਿੰਦਰ ਸਿੰਘ ਨੇ ਅੱਜ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਪੇਸ਼ ਕੀਤੇ ਲੋਕ ਪੱਖੀ ਅਤੇ ...

ਪੂਰੀ ਖ਼ਬਰ »

ਵਿੱਤ ਮੰਤਰੀ ਨੇ ਸਨਅਤਕਾਰਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ - ਧੀਰ

ਜਲੰਧਰ, 28 ਫਰਵਰੀ (ਸ਼ਿਵ)-ਖੇਡ ਸਨਅਤਕਾਰਾਂ ਦੀ ਜਥੇਬੰਦੀ ਰਵਿੰਦਰ ਧੀਰ ਦੀ ਪ੍ਰਧਾਨਗੀ ਵਿਚ ਖੇਡ ਉਦਯੋਗ ਸੰਘ ਨੇ ਪੇਸ਼ ਕੀਤੇ ਬਜਟ ਬਾਰੇ ਚਰਚਾ ਕਰਦਿਆਂ ਕਿਹਾ ਹੈ ਕਿ ਬਜਟ ਨਾਲ ਸਨਅਤਕਾਰਾਂ ਨੂੰ ਨਿਰਾਸ਼ਾ ਹੋਈ ਹੈ | ਰਵਿੰਦਰ ਧੀਰ ਕਨਵੀਨਰ ਨੇ ਦੱਸਿਆ ਕਿ 2017 'ਚ ਸਰਕਾਰ ...

ਪੂਰੀ ਖ਼ਬਰ »

ਕਾਰੋਬਾਰੀਆਂ ਲਈ ਕੁਝ ਵੀ ਨਹੀਂ-ਮਹਿੰਦਰ ਭਗਤ

ਜਲੰਧਰ, 28 ਫਰਵਰੀ (ਸ਼ਿਵ)-ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਮਹਿੰਦਰ ਭਗਤ ਨੇ ਪੰਜਾਬ ਸਰਕਾਰ ਦੇ ਪੇਸ਼ ਕੀਤੇ ਬਜਟ ਨੂੰ ਲੋਕ ਵਿਰੋਧੀ ਕਰਾਰ ਦਿੰਦੇ ਹੋਏ ਕਿਹਾ ਕਿ ਇਸ ਵਿਚ ਕੋਈ ਜ਼ਿਆਦਾ ਰਾਹਤ ਨਹੀਂ ਦਿੱਤੀ ਗਈ ਹੈ | ਪਿਛਲੇ 3 ਸਾਲਾਂ 'ਚ ਰਾਜ ਦੀ ਹਾਲਤ ਖ਼ਰਾਬ ਹੈ ਅਤੇ ...

ਪੂਰੀ ਖ਼ਬਰ »

ਏ.ਡੀ.ਸੀ ਵਲੋਂ ਚਾਲੂ ਵਿੱਤੀ ਸਾਲ ਦੌਰਾਨ ਨਿਰਧਾਰਿਤ ਟੀਚਿਆਂ ਨੂੰ ਹਾਸਲ ਕਰਨ ਦੀਆਂ ਹਦਾਇਤਾਂ

ਜਲੰਧਰ, 28 ਫਰਵਰੀ (ਚੰਦੀਪ ਭੱਲਾ)-ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਨੇ ਮਾਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚਾਲੂ ਮਾਲੀ ਸਾਲ ਦੌਰਾਨ ਮਾਲੀਆ ਇਕੱਤਰ ਕਰਨ ਲਈ ਨਿਰਧਾਰਿਤ ਕੀਤੇ ਟੀਚੇ ਨੂੰ ਹਰ ਹਾਲਤ ਵਿਚ ਮੁਕੰਮਲ ਕੀਤਾ ਜਾਵੇ | ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ...

ਪੂਰੀ ਖ਼ਬਰ »

ਰਾਣਾ ਕੁਕਿੰਗ ਸਕੂਲ ਦੇ ਵਿਦਿਆਰਥੀਆਂ ਨੇ ਲਗਾਇਆ ਵਿੱਦਿਅਕ ਟੂਰ

ਜਲੰਧਰ, 28 ਫਰਵਰੀ (ਹਰਵਿੰਦਰ ਸਿੰਘ ਫੁੱਲ)-ਰਾਣਾ ਕੁਕਿੰਗ ਸਕੂਲ ਜਿਸ ਨੂੰ ਐਰ.ਸੀ.ਐਸ. ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ, ਵਿਖੇ ਵਿਦਿਆਰਥੀਆਂ ਦੇ ਬਹੁ ਪੱਖੀ ਵਿਕਾਸ ਲਈ ਕਈ ਤਰ੍ਹਾਂ ਦੇ ਕਾਰਜ ਕਰਵਾਏ ਜਾਂਦੇ ਹਨ | ਬੀਤੇ ਦਿਨੀਂ ਆਰ.ਸੀ.ਐਸ. ਦੀ ਸ਼ਹਿਰ ਸ਼ਾਖਾ ਦੇ ...

ਪੂਰੀ ਖ਼ਬਰ »

ਸੋਮਰਸੈਟ ਇੰਟਰਨੈਸ਼ਨਲ ਸਕੂਲ 'ਚ 'ਅੰਤਰਰਾਸ਼ਟਰੀ ਵਿਗਿਆਨ ਦਿਵਸ' ਮਨਾਇਆ

ਜਲੰਧਰ, 28 ਫਰਵਰੀ (ਰਣਜੀਤ ਸਿੰਘ ਸੋਢੀ)-ਸੋਮਰਸੈਟ ਇੰਟਰਨੈਸ਼ਨਲ ਸਕੂਲ ਵਿਖੇ 'ਅੰਤਰਰਾਸ਼ਟਰੀ ਵਿਗਿਆਨ ਦਿਵਸ' ਮਨਾਇਆ ਗਿਆ, ਜਿਸ 'ਚ ਬੱਚਿਆਾ ਨੇ ਮਹਾਨ ਵਿਗਿਆਨੀ ਸੀ.ਵੀ. ਰਮਨ ਅਤੇ ਉਨ੍ਹਾਾ ਦੀਆਾ ਖੋਜਾਾ ਨੂੰ ਯਾਦ ਕਰਦੇ ਹੋਏ ਉਨ੍ਹਾਂ ਦੇ ਜੀਵਨ ਨਾਲ ਸਬੰਧਿਤ ਭਾਸ਼ਨ ...

ਪੂਰੀ ਖ਼ਬਰ »

ਵਾਤਾਵਰਨ ਦੇ ਅਨੁਕੂਲ ਪੂਰੀ ਤਰ੍ਹਾਂ ਕਪਿੰਊਟਰਾਈਜ਼ ਹੈ ਮਹਿੰਦਰਾ ਟਰੱਕ-ਅਨੁਰਾਗ ਦੂਬੇ

ਜਲੰਧਰ, 28 ਫਰਵਰੀ (ਹਰਵਿੰਦਰ ਸਿੰਘ ਫੁੱਲ)-ਆਧੁਨਿਕ ਸਮੇਂ 'ਚ ਬਦਲ ਰਹੀ ਆਟੋਮੋਬਾਇਲ ਇੰਡਸਟਰੀ ਲਈ ਮਹਿੰਦਰਾ ਐਾਡ ਮਹਿੰਦਰਾ ਪੂਰੀ ਤਰ੍ਹਾਂ ਤਿਆਰ ਹੈ | ਕੰਪਨੀ ਭਾਰਤ ਸਟੇਜ (ਬੀ.ਐੱਸ) 6 ਦੇ ਨਾਲ ਆਪਣੇ ਨਵੇਂ ਉਤਪਾਦ ਲੈ ਕੇ ਬਾਜ਼ਾਰ 'ਚ ਆ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ 3 ਦੋਸ਼ੀਆਂ ਨੂੰ ਕੈਦ

ਜਲੰਧਰ, 28 ਫਰਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਭੱੁਲਰ ਸਿੰਘ ਪੁੱਤਰ ਸੇਠੀ ਸਿੰਘ, ਗੋਖਾ ਉਰਫ ਗੋਲਾ ਪੁੱਤਰ ਬਿੱਲੂ ਵਾਸੀ ਰਤਨ ਨਗਰ, ਜਲੰਧਰ ਨੂੰ 3-3 ਸਾਲ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦੇ ਮਾਮਲੇ 'ਚ ਕੈਦ

ਜਲੰਧਰ, 28 ਫਰਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦਰਬਾਰੀ ਲਾਲ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਸਤਨਾਮ ਸਿੰਘ ਉਰਫ ਸੱਤਾ ਪੁੱਤਰ ਬੂਟਾ ਸਿੰਘ ਵਾਸੀ ਲਖਣ ਖੋਲੇ ਥਾਣਾ ਸੁਭਾਨਪੁਰ, ਕਪੂਰਥਲਾ ਨੂੰ 2 ਮਹੀਨੇ ਦੀ ...

ਪੂਰੀ ਖ਼ਬਰ »

ਭਾਜਪਾ ਨੇ ਸਾੜਿਆ 'ਆਪ' ਵਿਧਾਇਕ ਅਮਨ ਅਰੋੜਾ ਦਾ ਪੁਤਲਾ

ਜਲੰਧਰ, 28 ਫਰਵਰੀ (ਸ਼ਿਵ)-ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਵਲੋਂ ਗਊਆਂ ਨੂੰ ਸਲਾਟਰ ਹਾਊਸ 'ਚ ਭੇਜਣ ਤੋਂ ਨਾਰਾਜ਼ ਜ਼ਿਲ੍ਹਾ ਪ੍ਰਧਾਨ ਰਮਨ ਪੱਬੀ ਦੀ ਅਗਵਾਈ ਵਿਚ ਭਾਜਪਾ ਵਰਕਰਾਂ ਆਗੂਆਂ ਨੇ ਅਮਨ ਅਰੋੜਾ ਦਾ ਪੁਤਲਾ ਸਾੜਿਆ | ਉਨਾਂ ਨੇ ਅਮਨ ਅਰੋੜਾ ਿਖ਼ਲਾਫ਼ ...

ਪੂਰੀ ਖ਼ਬਰ »

ਰਾਸ਼ਟਰੀ ਵਿਗਿਆਨ ਦਿਵਸ ਮਨਾਇਆ

ਚੁਗਿੱਟੀ/ਜੰਡੂਸਿੰਘਾ, 28 ਫਰਵਰੀ (ਨਰਿੰਦਰ ਲਾਗੂ)-ਸ਼ਹੀਦ ਅਜੀਤ ਸਿੰਘ ਨੌਜਵਾਨ ਸੁਸਾਇਟੀ ਵਲੋਂ ਨਹਿਰੂ ਯੁਵਾ ਕੇਂਦਰ ਭਾਰਤ ਸਰਕਾਰ ਦੇ ਜ਼ਿਲ੍ਹਾ ਕੋਆਰਡੀਨੇਟਰ ਨਿਤਿਆਨੰਦ ਯਾਦਵ ਦੇ ਦਿਸ਼ਾ-ਨਿਰਦੇਸ਼ 'ਤੇ ਰਾਸ਼ਟਰੀ ਵਿਗਿਆਨ ਦਿਵਸ ਨੈਸ਼ਨਲ ਚਾਈਲਡ ਲੇਬਰ ਸਕੂਲ ...

ਪੂਰੀ ਖ਼ਬਰ »

ਬਚਿੰਤ ਨਗਰ ਦੇ ਪਾਰਕ 'ਚੋਂ ਚੋਰੀ ਨਹੀਂ ਹੋਏ ਸਨ ਝੂਲੇ - ਲੁਬਾਣਾ

ਮਕਸੂਦਾਂ, 28 ਫਰਵਰੀ (ਲਖਵਿੰਦਰ ਪਾਠਕ)- ਵਾਰਡ ਨੰ. 5 ਦੇ ਅਧੀਨ ਆਉਂਦੇ ਬਚਿੰਤ ਨਗਰ ਦੀ ਇਕਲੌਤੀ ਪਾਰਕ 'ਚ ਲੱਗੇ ਝੂਲਿਆਂ ਦੇ ਗ਼ਾਇਬ ਹੋਣ ਬਾਰੇ ਕਿਸੇ ਵਲੋਂ ਝੂਲਿਆਂ ਦੇ ਚੋਰੀ ਹੋਣ ਦੀ ਅਫ਼ਵਾਹ ਫੈਲਾ ਦਿੱਤੀ | ਘਟਨਾ ਦੀ ਸੂਚਨਾ ਕੌਾਸਲਰ ਲੁਬਾਣਾ ਕੋਲ ਪੁੱਜੀ ਤਾਂ ਕੌਾਸਲਰ ...

ਪੂਰੀ ਖ਼ਬਰ »

ਦਿੱਲੀ ਦੰਗੇ ਭੜਕਾਉਣ ਵਾਲਿਆ ਨੂੰ ਗਿ੍ਫ਼ਤਾਰ ਕਰਨ ਦੀ ਮੰਗ

ਜਲੰਧਰ, 28 ਫਰਵਰੀ (ਹਰਵਿੰਦਰ ਸਿੰਘ ਫੁੱਲ)-ਬੀਤੇ ਦਿਨੀਂ ਦਿੱਲੀ ਵਿਖੇ ਹੋਏ ਦੰਗਿਆਂ ਦੇ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਨੂੰ ਲੈ ਕੇ ਮੁਸਲਿਮ ਭਾਈਚਾਰੇ ਵਲੋਂ ਗੁਰ ਰਵਿਦਾਸ ਚੌਕ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਚੌਾਕ 'ਚ ਲਗਾਏ ਧਰਨੇ ਦੌਰਾਨ ...

ਪੂਰੀ ਖ਼ਬਰ »

ਕੈਨੇਡੀਅਨ ਡੈਲੀਗੇਟਾਂ ਨੇ ਪਿਰਾਮਿਡ ਦੇ ਸਟੱਡੀ ਅਬਰੌਡ ਸੈਮੀਨਾਰ 'ਚ ਲਿਆ ਹਿੱਸਾ

ਜਲੰਧਰ, 28 ਫਰਵਰੀ (ਹਰਵਿੰਦਰ ਸਿੰਘ ਫੁੱਲ)-ਕੈਨੇਡਾ 'ਚ ਪੜ੍ਹਨ ਦੇ ਚਾਹਵਾਨ ਵਿਦਿਆਰਥੀਆਾ ਲਈ ਖ਼ੁਸ਼ਖ਼ਬਰੀ ਹੈ ਕਿਉਂਕਿ ਸੇਲ ਕਿਰਕ ਕਾਲਜ ਜੋ ਇਕ ਪ੍ਰਸਿੱਧ ਕੈਨੇਡੀਅਨ ਕਾਲਜ ਹੈ, ਬਹੁਤ ਸਾਰੇ ਅਧਿਐਨ ਪ੍ਰੋਗਰਾਮ ਬਹੁਤ ਹੀ ਘੱਟ ਸਾਲਾਨਾ ਟਿਊਸ਼ਨ ਫ਼ੀਸ 'ਤੇ ਮੁਹੱਈਆ ...

ਪੂਰੀ ਖ਼ਬਰ »

ਪ੍ਰਮਾਣ ਪੱਤਰਾਂ 'ਤੇ ਬੱਚਿਆਂ ਦਾ ਨਾਂਅ ਨਹੀਂ, ਬੇਰੀ ਨੇ ਉਠਾਇਆ ਮੁੱਦਾ

ਜਲੰਧਰ, 28 ਫਰਵਰੀ (ਸ਼ਿਵ)- ਕੇਂਦਰੀ ਹਲਕੇ ਦੇ ਵਿਧਾਇਕ ਰਜਿੰਦਰ ਬੇਰੀ ਨੇ 2004 ਤੋਂ ਪਹਿਲਾਂ ਤੋਂ ਬਣੇ ਜਨਮ ਪ੍ਰਮਾਣ ਪੱਤਰਾਂ ਵਿਚ ਨਾਂਅ ਦਰਜ ਨਾ ਕਰਨ ਦੀ ਪ੍ਰੇਸ਼ਾਨੀ ਦਾ ਮੁੱਦਾ ਵਿਧਾਨ ਸਭਾ ਵਿਚ ਉਠਾਉਂਦੇ ਹੋਏ ਕਿਹਾ ਹੈ ਕਿ ਨਾਂਅ ਨਾ ਦਰਜ ਹੋਣ ਕਰਕੇ ਲੋਕਾਂ ਨੂੰ ਭਾਰੀ ...

ਪੂਰੀ ਖ਼ਬਰ »

ਸੇਵਾ ਕੇਂਦਰਾਂ ਦੀ ਕਾਰਜ ਪ੍ਰਣਾਲੀ 'ਤੇ ਸਖ਼ਤ ਨਿਗਰਾਨੀ ਰੱਖੀ ਜਾਵੇ - ਵਧੀਕ ਡਿਪਟੀ ਕਮਿਸ਼ਨਰ

ਜਲੰਧਰ, 28 ਫਰਵਰੀ (ਚੰਦੀਪ ਭੱਲਾ)-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਸਬੀਰ ਸਿੰਘ ਨੇ ਸਮੂਹ ਉਪ ਮੰਡਲ ਮੈਜਿਸਟਰੇਟਾਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਸਮੇਂ ਸਿਰ ਤੇ ਸੁਚਾਰੂ ਢੰਗ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਸੇਵਾ ਕੇਂਦਰਾਂ ਦੀ ਕਾਰਜ ਪ੍ਰਣਾਲੀ 'ਤੇ ...

ਪੂਰੀ ਖ਼ਬਰ »

ਸੰਸਥਾ ਨੂੰ ਸਹਿਯੋਗ ਕਰਨ ਵਾਲੀਆਂ ਸ਼ਖ਼ਸੀਅਤਾਂ ਸਨਮਾਨਿਤ

ਜਲੰਧਰ, 28 ਫਰਵਰੀ (ਅ.ਬ)-ਗੁਰੂ ਕਿਰਪਾ ਇੰਟਰਨੈਸ਼ਨਲ ਕੰਨਿਆਦਾਨ ਸੰਸਥਾ ਦੀ ਅਹਿਮ ਮੀਟਿੰਗ ਸੰਸਥਾ ਦੇ ਪ੍ਰਧਾਨ ਵੀਰ ਚੰਦ ਸੁਰੀਲਾ ਦੀ ਅਗਵਾਈ 'ਚ ਹੋਈ | ਜਿਸ 'ਚ ਸੰਸਥਾ ਵਲੋਂ 1 ਮਾਰਚ ਨੂੰ ਰੰਧਾਵਾ ਮਸੰਦਾ ਵਿਖੇ ਕਰਵਾਏ ਜਾ ਰਹੇ ਸਮੂਹਿਕ ਅਨੰਦ ਕਾਰਜਾਂ ਸਬੰਧੀ ਵਿਚਾਰਾਂ ...

ਪੂਰੀ ਖ਼ਬਰ »

ਚੋਰੀਆਂ, ਲੁੱਟਾਂ-ਖੋਹਾਂ ਅਤੇ ਏ.ਟੀ.ਐਮ. ਬਦਲ ਕੇ ਠੱਗੀ ਮਾਰਨ ਵਾਲੇ 2 ਗਿ੍ਫ਼ਤਾਰ

ਜਲੰ ਧਰ, 28 ਫਰਵਰੀ (ਐੱਮ.ਐ ੱਸ. ਲੋਹੀਆ) - ਚੋਰੀਆਂ, ਲੁੱਟਾਂ-ਖੋਹਾਂ ਅਤੇ ਏ.ਟੀ.ਐਮ. ਬਦਲ ਕੇ ਠੱਗੀ ਮਾਰਨ ਵਾਲੇ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਸਪੈਸ਼ਲ ਆਪ੍ਰੇਸ਼ਨ ਯੂਨਿਟ ਦੀ ਪੁਲਿਸ ਨੇ ਉਨ੍ਹਾਂ ਕੋਲੋਂ ਇਕ ਮੋਟਰਸਾਈਕਲ ਅਤੇ 2 ਮੋਬਾਈਲ ਫੋਨ ਬਰਾਮਦ ਕੀਤੇ ਹਨ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX