ਤਾਜਾ ਖ਼ਬਰਾਂ


ਬਜਟ ਸੈਸ਼ਨ ਦੇ ਲਾਈਵ ਪ੍ਰਸਾਰਨ ਨੂੰ ਲੈ ਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਲਿਖੀ ਚਿੱਠੀ
. . .  3 minutes ago
ਊਧਵ ਠਾਕਰੇ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਦਿੱਤਾ ਅਸਤੀਫ਼ਾ
. . .  16 minutes ago
ਮੁੰਬਈ, 29 ਜੂਨ - ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਿਹਾ ਹਾਂ।
ਮਹਾਰਾਸ਼ਟਰ ਕੈਬਨਿਟ ਨੇ ਔਰੰਗਾਬਾਦ ਦਾ ਨਾਂ ਬਦਲਣ ਨੂੰ ਦਿੱਤੀ ਮਨਜ਼ੂਰੀ
. . .  about 1 hour ago
ਕੁਲਗਾਮ ਮੁਕਾਬਲੇ 'ਚ ਇਕ ਹੋਰ ਅੱਤਵਾਦੀ ਮਾਰਿਆ ਗਿਆ
. . .  about 2 hours ago
ਮੁਲਾਜ਼ਮਾਂ ਦੀਆਂ ਆਮ ਬਦਲੀਆਂ ਦੀ ਆਖਰੀ ਮਿਤੀ 'ਚ ਵਾਧਾ
. . .  about 2 hours ago
ਚੰਡੀਗੜ੍ਹ, 29 ਜੂਨ - ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਆਮ ਬਦਲੀਆਂ ਦੀ ਆਖਰੀ ਮਿਤੀ 'ਚ ਵਾਧਾ ਕੀਤਾ ਗਿਆ ਹੈ ।
ਜ਼ਮੀਨ ਦੇ ਵਿਵਾਦ ਦੇ ਚੱਲਦਿਆਂ ਭਰਾਂਵਾਂ ਨੇ ਭਰਾ ਨੂੰ ਕੁੱਟ-ਕੁੱਟ ਕੇ ਮਾਰਿਆ
. . .  about 2 hours ago
ਢਿਲਵਾਂ ,29 ਜੂਨ (ਗੋਬਿੰਦ ਸੁਖੀਜਾ, ਪਰਵੀਨ)--ਥਾਣਾ ਸੁਭਾਨਪੁਰ ਅਧੀਨ ਆਉਦੇ ਪਿੰਡ ਗੁਡਾਣੀ ਵਿਖੇ ਭਰਾਵਾਂ ਨੇ ਜ਼ਮੀਨ ਦੇ ਵਿਵਾਦ ਦੇ ਚੱਲਦਿਆਂ ਆਪਣੇ ਸਕੇ ਭਰਾ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ...
ਏ.ਐੱਸ.ਆਈ. ਨੂੰ ਵਿਜੀਲੈਂਸ ਵਲੋਂ 4 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
. . .  about 2 hours ago
ਕਰਨਾਲ, 29 ਜੂਨ (ਗੁਰਮੀਤ ਸਿੰਘ ਸੱਗੂ)- ਸੀ.ਐਮ.ਸਿਟੀ ਹਰਿਆਣਾ ਕਰਨਾਲ ਅੰਦਰ ਭ੍ਰਿਸ਼ਟਾਚਾਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਦੂਜੇ ਦਿਨ ਹੀ ਇੱਥੇ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇੱਥੋਂ ਤੱਕ ਕਿ ਹੁਣ ਪੁਲਿਸ ਵਲੋਂ ਵੀ ਲੋਕਾਂ ਤੋਂ ਦਰਜ...
ਅਗਨੀਪਥ ਯੋਜਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਇਹ ਬਿਆਨ
. . .  about 2 hours ago
ਚੰਡੀਗੜ੍ਹ, 29 ਜੂਨ-ਅਗਨੀਪਥ ਯੋਜਨਾ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਅਸੀਂ ਕੱਲ੍ਹ ਇਸ ਪ੍ਰਸਤਾਵ ਲੈ ਕੇ ਆ ਰਹੇ ਹਾਂ। ਇਸ 'ਤੇ ਬਹਿਸ ਹੋਵੇਗੀ।
ਪੰਜਾਬ ਵਿਧਾਨ ਸਭਾ 'ਚ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਔਰਤਾਂ ਨੂੰ 1 ਹਜ਼ਾਰ ਰੁਪਏ ਦੇਣ ਦੀ ਗਾਰੰਟੀ ਕੀਤੀ ਜਾਵੇਗੀ ਪੂਰੀ
. . .  about 4 hours ago
ਚੰਡੀਗੜ੍ਹ, 29 ਜੂਨ-ਪੰਜਾਬ ਵਿਧਾਨ ਸਭਾ ਦਾ ਅੱਜ 5ਵਾਂ ਦਿਨ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਧਾਨ ਸਭਾ 'ਚ ਕਿਹਾ ਗਿਆ ਕਿ ਔਰਤਾਂ ਨੂੰ ਹਜ਼ਾਰ ਰੁਪਏ ਦੇਣ ਦੀ ਅਗਲੀ ਗਰੰਟੀ ਪੂਰੀ ਕੀਤੀ ਜਾਵੇਗੀ। ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਵੱਡੀ...
ਕੋਟਭਾਰਾ ਦੇ ਨੌਜਵਾਨ ਕਿਸਾਨ ਵਲੋਂ ਫਾਹਾ ਲਾ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਕੋਟਫੱਤਾ, 29 ਜੂਨ (ਰਣਜੀਤ ਸਿੰਘ ਬੁੱਟਰ)-ਕੋਟਫੱਤਾ ਥਾਣੇ ਅਧੀਨ ਪੈਂਦੇ ਪਿੰਡ ਕੋਟਭਾਰਾ ਦੇ ਨੌਜਵਾਨ ਕਿਸਾਨ ਗੁਰਪ੍ਰੀਤ ਸਿੰਘ (36) ਪੁੱਤਰ ਹਮੀਰ ਸਿੰਘ ਨੇ ਖੇਤ 'ਚ ਬੋਰ ਦੀਆਂ ਪੌੜੀਆਂ ਨਾਲ ਰੱਸਾ ਪਾ ਕੇ ਫਾਹਾ ਲੈ ਲਿਆ। ਮ੍ਰਿਤਕ ਨੌਜਵਾਨ 2 ਏਕੜ ਜ਼ਮੀਨ ਦਾ ਮਾਲਕ ਸੀ ਤੇ ਉਸਦੇ ਸਿਰ...
ਪੰਜਾਬ ਵਿਧਾਨ ਸਭਾ ਸੈਸ਼ਨ, ਕੁੰਵਰ ਵਿਜੇ ਪ੍ਰਤਾਪ ਨੇ ਚੁੱਕਿਆ ਲਾਰੈਂਸ ਬਿਸ਼ਨੋਈ ਦਾ ਮੁੱਦਾ
. . .  about 5 hours ago
ਚੰਡੀਗੜ੍ਹ, 29 ਜੂਨ (ਵਿਕਰਮਜੀਤ)-ਪੰਜਾਬ ਵਿਧਾਨ ਸਭਾ ਦੇ ਪੰਜਵੇਂ ਦਿਨ ਦੀ ਕਾਰਵਾਈ ਦੌਰਾਨ ਜਿੱਥੇ ਨਵੀਂ ਦਿੱਲੀ ਹਵਾਈ ਅੱਡੇ ਤੱਕ ਬੱਸਾਂ ਚਲਾਉਣ ਦੇ ਮੁੱਦੇ 'ਤੇ ਸਦਨ 'ਚ ਪ੍ਰਤਾਪ ਸਿੰਘ ਬਾਜਵਾ ਤੇ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ, ਉੱਥੇ ਹੀ 'ਆਪ...
ਚੋਣ ਕਮਿਸ਼ਨ ਦਾ ਐਲਾਨ, 6 ਅਗਸਤ ਨੂੰ ਹੋਵੇਗੀ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ
. . .  about 5 hours ago
ਨਵੀਂ ਦਿੱਲੀ, 29 ਜੂਨ-ਚੋਣ ਕਮਿਸ਼ਨ ਦਾ ਐਲਾਨ, 6 ਅਗਸਤ ਨੂੰ ਹੋਵੇਗੀ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ
ਸਿੱਧੂ ਮੂਸੇਵਾਲਾ ਕਤਲ ਕੇਸ: ਪੰਜਾਬ ਪੁਲਿਸ ਨੇ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਕੀਤਾ ਗ੍ਰਿਫ਼ਤਾਰ
. . .  about 5 hours ago
ਚੰਡੀਗੜ੍ਹ, 29 ਜੂਨ-ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਦੀ ਇਜਾਜ਼ਤ ਨਾਲ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਗ੍ਰਿਫ਼ਤਾਰ ਕੀਤਾ ਹੈ।
ਸਿੱਧੂ ਮੂਸੇਵਾਲਾ ਕਤਲਕਾਂਡ: ਪੰਜਾਬ ਪੁਲਿਸ ਨੇ ਗੈਂਗਸਟਰ ਜਗਦੀਪ ਭਗਵਾਨਪੁਰੀਆ ਦੀ ਗ੍ਰਿਫ਼ਤਾਰੀ ਅਤੇ ਟਰਾਂਜ਼ਿਟ ਰਿਮਾਂਡ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਮੰਗੀ ਇਜਾਜ਼ਤ
. . .  about 6 hours ago
ਚੰਡੀਗੜ੍ਹ, 29 ਜੂਨ-ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ 'ਚ ਗੈਂਗਸਟਰ ਜਗਦੀਪ ਭਗਵਾਨਪੁਰੀਆ ਦੀ ਗ੍ਰਿਫ਼ਤਾਰੀ ਅਤੇ ਟਰਾਂਜ਼ਿਟ ਰਿਮਾਂਡ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਇਜਾਜ਼ਤ ਮੰਗੀ ਹੈ। ਪੰਜਾਬ ਪੁਲਿਸ ਦੇ ਵਕੀਲ ਨੇ ਕਿਹਾ ਕਿ 4 ਕਥਿਤ ਸ਼ੂਟਰਾਂ 'ਚੋਂ 2 ਭਗਵਾਨਪੁਰੀਆ ਨਾਲ ਸੰਬੰਧਿਤ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ 'ਤੇ ਕੀਤੀ ਚਰਚਾ
. . .  about 6 hours ago
ਚੰਡੀਗੜ੍ਹ, 29 ਜੂਨ (ਸੁਰਿੰਦਰਪਾਲ)-ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਜੀ ਨਾਲ ਜੀ.ਐੱਸ.ਟੀ. ਕੌਂਸਲ ਦੀ ਮੀਟਿੰਗ 'ਚ ਹਿੱਸਾ ਲਿਆ। ਪੰਜਾਬ ਦੇ ਕਈ ਅਹਿਮ ਮੰਗਾਂ 'ਤੇ ਚਰਚਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀ.ਐੱਸ.ਟੀ. ਮੁਆਵਜ਼ਾ ਜਾਰੀ ਰੱਖਣ ਲਈ ਕਿਹਾ।
ਪੁਲਿਸ ਤੇ ਐਕਸਾਈਜ਼ ਵਿਭਾਗ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ, 21 ਡਰੰਮ, ਹਜ਼ਾਰਾਂ ਲੀਟਰ ਲਾਹਣ ਸਮੇਤ ਦੋ ਕਾਬੂ
. . .  about 6 hours ago
ਲੋਪੋਕੇ, 29 ਜੂਨ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਦੇ ਮੁਖੀ ਅਤੇ ਐਕਸਾਈਜ਼ ਵਿਭਾਗ ਦੀ ਅਗਵਾਈ ਹੇਠ ਕਸਬਾ ਲੋਪੋਕੇ ਵਿਖੇ ਕੀਤੀ ਗਈ ਛਾਪੇਮਾਰੀ ਦੌਰਾਨ 21 ਡਰੰਮ, 4200 ਕਿਲੋ ਲਾਹਣ, 10 ਬੋਤਲਾਂ ਸ਼ਰਾਬ, ਡਰੰਮਾਂ ਤੇ ਸ਼ਰਾਬ ਕੱਢਣ ਦੇ ਸਾਮਾਨ ਸਮੇਤ ਦੋ ਨੂੰ ਕਾਬੂ ਕਰਨ...
ਸਰਕਾਰੀ ਤੇ ਗੈਰ-ਸਰਕਾਰੀ ਬੱਸਾਂ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਦੇ ਮਸਲੇ ਨੂੰ ਲੈ ਕੇ ਸਦਨ 'ਚ ਰੌਲਾ ਰੱਪਾ, ਪ੍ਰਤਾਪ ਸਿੰਘ ਬਾਜਵਾ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ
. . .  about 4 hours ago
ਚੰਡੀਗੜ੍ਹ, 29 ਜੂਨ-ਸਰਕਾਰੀ ਤੇ ਗੈਰ-ਸਰਕਾਰੀ ਬੱਸਾਂ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਦੇ ਮਸਲੇ ਨੂੰ ਲੈ ਕੇ ਸਦਨ 'ਚ ਰੌਲਾ ਰੱਪਾ, ਪ੍ਰਤਾਪ ਸਿੰਘ ਬਾਜਵਾ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ
ਦੁਖ਼ਦਾਇਕ ਖ਼ਬਰ: ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਡੁੱਬਣ ਨਾਲ ਤਿੰਨ ਬੱਚਿਆਂ ਦੀ ਮੌਤ
. . .  about 6 hours ago
ਫ਼ਾਜ਼ਿਲਕਾ, 29 ਜੂਨ (ਪ੍ਰਦੀਪ ਕੁਮਾਰ)-ਜਲਾਲਾਬਾਦ 'ਚ ਇਕ ਦਰਦਨਾਕ ਹਾਦਸੇ ਤਿੰਨ ਬੱਚਿਆਂ ਦੀ ਮੌਤ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਪਿੰਡ ਪੀਰ ਮੁਹੰਮਦ ਦੇ ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਵਾਪਰਿਆ ਹੈ, ਜਿੱਥੇ ਇਸ਼ਨਾਨ ਕਰਨ ਗਏ...
ਸਬ-ਤਹਿਸੀਲ ਮਹਿਲ ਕਲਾਂ 'ਚ ਨਾਇਬ ਤਹਿਸੀਲਦਾਰ ਬਲਦੇਵ ਰਾਜ ਨੇ ਸੰਭਾਲਿਆ ਚਾਰਜ
. . .  about 7 hours ago
ਮਹਿਲ ਕਲਾਂ, 29 ਜੂਨ (ਅਵਤਾਰ ਸਿੰਘ ਅਣਖੀ)-ਸਬ-ਤਹਿਸੀਲ ਮਹਿਲ ਕਲਾਂ (ਬਰਨਾਲਾ) ਵਿਖੇ ਨਵੇਂ ਆਏ ਨਾਇਬ ਤਹਿਸੀਲਦਾਰ ਬਲਦੇਵ ਰਾਜ ਬਰਨਾਲਾ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਸਮੂਹ ਸਟਾਫ਼ ਮੈਂਬਰਾਂ ਨੇ ਉਨ੍ਹਾਂ ਦਾ ਭਰਵਾਂ ਸੁਆਗਤ ਕਰਦਿਆ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ।
ਬਜਟ ਸੈਸ਼ਨ ਦਾ ਪੰਜਵਾਂ ਦਿਨ, ਕਾਰਵਾਈ ਹੋਈ ਸ਼ੁਰੂ
. . .  about 7 hours ago
ਚੰਡੀਗੜ੍ਹ, 29 ਜੂਨ-ਬਜਟ ਸੈਸ਼ਨ ਦਾ ਪੰਜਵਾਂ ਦਿਨ, ਕਾਰਵਾਈ ਹੋਈ ਸ਼ੁਰੂ
ਕਰੰਟ ਲੱਗਣ ਕਾਰਨ 14 ਸਾਲਾ ਕੁੜੀ ਦੀ ਮੌਤ
. . .  about 7 hours ago
ਨੱਥੂਵਾਲਾ ਗਰਬੀ, 29 ਜੂਨ (ਸਾਧੂ ਰਾਮ ਲੰਗੇਆਣਾ)-ਬੀਤੇ ਕੱਲ੍ਹ ਸ਼ਾਮ ਪਿੰਡ ਲੰਡੇ (ਤਹਿਸੀਲ ਸਮਾਲਸਰ) ਵਿਖੇ ਇਕ ਨਾਬਾਲਗ ਬੱਚੀ ਕੋਮਲਪ੍ਰੀਤ ਕੌਰ (14 ਸਾਲ) ਪੁੱਤਰੀ ਬਲਦੇਵ ਕ੍ਰਿਸ਼ਨ ਸ਼ਰਮਾ ਦੀ ਕੂਲਰ ਵਿਚ ਆਏ ਕਰੰਟ ਨਾਲ ਲੱਗ ਕੇ ਮੌਤ ਹੋ ਗਈ...
ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ ਨੇ ਸੰਭਾਲਿਆ ਅਹੁਦਾ
. . .  about 8 hours ago
ਤਪਾ ਮੰਡੀ, 29 ਜੂਨ (ਪ੍ਰਵੀਨ ਗਰਗ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਨਾਇਬ ਤਹਿਸੀਲਦਾਰ ਅਵਤਾਰ ਸਿੰਘ ਤਪਾ ਦੀ ਬਦਲੀ ਲਹਿਰਾਗਾਗਾ ਵਿਖੇ ਹੋਣ ਉਪਰੰਤ ਹੁਣ ਉਨ੍ਹਾਂ ਦੀ ਜਗ੍ਹਾ ਤੇ ਨਵੇਂ ਆਏ ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ...
ਜਲੰਧਰ 'ਚ ਸ਼ਰਾਰਤੀ ਤੱਤਾਂ ਦੇ ਹੌਂਸਲੇ ਬੁਲੰਦ, ਖੜ੍ਹੀਆਂ ਗੱਡੀਆਂ ਦੇ ਤੋੜੇ ਸ਼ੀਸ਼ੇ
. . .  about 8 hours ago
ਮਕਸੂਦਾਂ, 29 ਜੂਨ (ਸਤਿੰਦਰ ਪਾਲ ਸਿੰਘ)-ਜਲੰਧਰ 'ਚ ਸ਼ਰਾਰਤੀ ਤੱਤਾਂ ਦੇ ਹੌਂਸਲੇ ਦਿਨੋਂ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਬੀਤੇ ਇਕ ਸਾਲ ਤੋਂ ਲਗਾਤਾਰ ਅਜਿਹੀਆਂ ਘਟਨਾ ਹੋ ਰਹੀਆਂ ਹਨ। ਸ਼ਰਾਰਤੀ ਤੱਤਾਂ ਵਲੋਂ ਰਾਤ ਨੂੰ ਅਕਸਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਤੋੜੇ ਜਾਂਦੇ ਹਨ...
ਗ੍ਰਹਿ ਮੰਤਰਾਲਾ ਨੇ ਉਦੈਪੁਰ ਕਤਲਕਾਂਡ ਦੀ ਜਾਂਚ ਐੱਨ.ਆਈ.ਏ. ਨੂੰ ਸੌਂਪੀ
. . .  about 8 hours ago
ਨਵੀਂ ਦਿੱਲੀ, 29 ਜੂਨ-ਕੇਂਦਰੀ ਗ੍ਰਹਿ ਮੰਤਰਾਲਾ ਨੇ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੂੰ ਰਾਜਸਥਾਨ ਦੇ ਉਦੈਪੁਰ 'ਚ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਦੀ ਘਟਨਾ ਦੀ ਜਾਂਚ ਕਰਨ ਦਾ ਨਿਰਦੇਸ਼ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ...
ਜਲੰਧਰ ਦੀ ਸਬਜ਼ੀ ਮੰਡੀ 'ਚ ਜ਼ੋਰਦਾਰ ਧਮਾਕਾ, ਟੁੱਟੇ ਸ਼ੀਸ਼ੇ
. . .  about 9 hours ago
ਜਲੰਧਰ, 29 ਜੂਨ (ਅੰਮ੍ਰਿਤਪਾਲ)-ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ 'ਚ ਜ਼ੋਰਦਾਰ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਧਮਾਕਾ ਹੋਣ ਕਰਕੇ ਸਬਜ਼ੀ ਦੀ ਦੁਕਾਨ ਦੇ ਸ਼ੀਸ਼ੇ ਟੁੱਟ ਗਏ ਅਤੇ ਦਰਵਾਜ਼ੇ ਤੱਕ ਉੱਖੜ ਗਏ ਤੇ ਇਸ ਧਮਾਕੇ ਨਾਲ ਇਕ ਵਿਅਕਤੀ ਵੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 19 ਫੱਗਣ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

11ਵੀਂ ਕੌਮੀ ਪਸ਼ੂਧਨ ਚੈਂਪੀਅਨਸ਼ਿਪ ਤੇ ਐਗਰੀ ਐਕਸਪੋ ਨੂੰ ਕਿਸਾਨਾਂ ਤੇ ਪਸ਼ੂ ਪਾਲਕਾਂ ਨੇ ਬਹੁਤ ਵਧੀਆ ਹੁੰਗਾਰਾ ਦਿੱਤਾ - ਕੈਬਨਿਟ ਮੰਤਰੀ ਬਾਜਵਾ

ਬਟਾਲਾ, 1 ਮਾਰਚ (ਕਾਹਲੋਂ)- ਸੂਬੇ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਬਟਾਲਾ ਵਿਖੇ ਹੋ ਰਹੀ 11ਵੀਂ ਕੌਮੀ ਪਸ਼ੂਧੰਨ ਚੈਂਪੀਅਨਸ਼ਿਪ ਅਤੇ ਐਗਰੀ ਐਕਸਪੋ ਨੂੰ ਕਿਸਾਨਾਂ ਅਤੇ ਪਸ਼ੂ ਪਾਲਕਾਂ ਵਲੋਂ ...

ਪੂਰੀ ਖ਼ਬਰ »

ਮਹੀਨੇ ਵਿਚ ਤੀਜੀ ਵਾਰ ਗੁਰਦੁਆਰਾ ਸਾਹਿਬ ਤੇ ਕਰਿਆਨੇ ਦੀ ਦੁਕਾਨ 'ਚ ਹੋਈ ਚੋਰੀ

ਦੋਰਾਂਗਲਾ, 1 ਮਾਰਚ (ਲਖਵਿੰਦਰ ਸਿੰਘ ਚੱਕਰਾਜਾ)-ਪੁਲਿਸ ਥਾਣਾ ਦੋਰਾਂਗਲਾ ਅਧੀਨ ਪੈਂਦੇ ਪਿੰਡ ਥੰਮ੍ਹਣ ਵਿਖੇ ਇੱਕੋ ਰਾਤ ਚੋਰਾਂ ਵਲੋਂ ਇਕ ਗੁਰਦੁਆਰਾ ਅਤੇ ਕਰਿਆਨੇ ਦੀ ਦੁਕਾਨ 'ਤੇ ਚੋਰੀ ਦੀ ਘਟਨਾ ਨੰੂ ਅੰਜਾਮ ਦਿੱਤਾ ਗਿਆ | ਗੁਰਦੁਆਰਾ ਸਾਹਿਬ ਵਿਖੇ ਹੋਈ ਚੋਰੀ ...

ਪੂਰੀ ਖ਼ਬਰ »

ਦਿੱਲੀ 'ਚ ਅਮਨ ਸ਼ਾਂਤੀ ਦੀ ਬਹਾਲੀ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਸੱਦੇ 'ਤੇ ਕੱਢਿਆ ਅਮਨ ਮਾਰਚ

ਗੁਰਦਾਸਪੁਰ, 1 ਮਾਰਚ (ਆਰਿਫ਼)-ਦਿੱਲੀ ਵਿਖੇ ਪਿਛਲੇ ਦਿਨੀਂ ਹੋਈ ਹਿੰਸਾ ਨੰੂ ਲੈ ਕੇ ਅਮਨ ਸ਼ਾਂਤੀ ਦੀ ਬਹਾਲੀ ਲਈ ਅੱਜ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਵਲੋਂ ਜ਼ਿਲ੍ਹਾ ਹੈੱਡ ਕੁਆਰਟਰ 'ਤੇ ਅਮਨ ਮਾਰਚ ਕੱਢਿਆ ਗਿਆ | ਉਪਰੰਤ ...

ਪੂਰੀ ਖ਼ਬਰ »

ਪੁਲਿਸ ਨਾਕੇ 'ਤੇ ਟਰੱਕ 'ਚੋਂ ਬਰਾਮਦ ਹੋਈ 6 ਕਿੱਲੋ ਭੁੱਕੀ

ਭੈਣੀ ਮੀਆਂ ਖਾਂ, 1 ਮਾਰਚ (ਜਸਬੀਰ ਸਿੰਘ)- ਪੁਲਿਸ ਥਾਣਾ ਭੈਣੀ ਮੀਆਂ ਖਾਂ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਉਨ੍ਹਾਂ ਨੇ ਪੁਲਿਸ ਦੀ ਨਾਕਾਬੰਦੀ ਦੌਰਾਨ ਇਕ ਟਰੱਕ ਵਿਚੋਂ 6 ਕਿੱਲੋ ਭੁੱਕੀ ਬਰਾਮਦ ਕੀਤੀ | ਜਾਣਕਾਰੀ ਅਨੁਸਾਰ ਥਾਨਾ ਭੈਣੀ ਮੀਆਂ ਖਾਂ ਦੀ ਪੁਲਿਸ ਵਲੋਂ ਪਿੰਡ ਮੁੰਨਣ ਨੇੜੇ ਨਾਕਾਬੰਦੀ ਕੀਤੀ ਹੋਈ ਸੀ | ਇਸ ਦੌਰਾਨ ਉਨ੍ਹਾਂ ਨੇ ਪਿੰਡ ਮੁੰਨਣ ਵੱਲ ਆਉਂਦੇ ਟਰੱਕ ਨੂੰ ਜਦੋਂ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਟਰੱਕ ਦਾ ਚਾਲਕ ਟਰੱਕ ਛੱਡ ਕੇ ਨੇੜਲੇ ਗੰਨੇ ਦੇ ਖੇਤਾਂ ਵਿਚ ਜਾ ਲੁਕਿਆ | ਐਸ.ਐੱਚ.ਓ. ਸੁਦੇਸ਼ ਕੁਮਾਰ ਨੇ ਦੱਸਿਆ ਕਿ ਟਰੱਕ ਦੇ ਟੂਲ ਵਿਚੋਂ ਛੇ ਕਿੱਲੋ ਭੁੱਕੀ ਬਰਾਮਦ ਹੋਈ ਹੈ | ਪੁਲਿਸ ਵਲੋਂ ਫ਼ਰਾਰ ਹੋਏ ਵਿਅਕਤੀ ਦੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਹੈ | ਥਾਣਾ ਭੈਣੀ ਮੀਆਂ ਖਾਂ ਅੰਦਰ ਦੋਸ਼ੀ ਜਗਤਾਰ ਸਿੰਘ ਪੁੱਤਰ ਤਰਲੋਕ ਸਿੰਘ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ |


ਖ਼ਬਰ ਸ਼ੇਅਰ ਕਰੋ

 

ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਵਲੋਂ ਰਸਦਾਂ ਦੀ ਰਵਾਨਗੀ

ਬਟਾਲਾ, 1 ਮਾਰਚ (ਕਾਹਲੋਂ)- ਸ੍ਰੀ ਅਨੰਦਪੁਰ ਸਾਹਿਬ ਵਿਖੇ ਸਿੱਖ ਸੰਗਤ ਵਲੋਂ ਹਰ ਸਾਲ ਬੜੀ ਸ਼ਰਧਾ ਭਾਵਨਾ ਨਾਲ ਹੋਲਾ-ਮੁਹੱਲਾ ਮਨਾਇਆ ਜਾਂਦਾ ਹੈ | ਇਸ ਹੋਲੇ-ਮੁਹੱਲੇ 'ਤੇ ਦੇਸ਼-ਵਿਦੇਸ਼ ਤੋਂ ਲੱਖਾਂ ਸੰਗਤ ਨਤਮਸਤਕ ਹੁੰਦੀ ਹੈ | ਸੰਗਤਾਂ ਲਈ ਹਰ ਰਸਤੇ 'ਤੇ ਲੰਗਰ ਲਗਾਇਆ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਮਾਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਵਡਾਲਾ ਗ੍ਰੰਥੀਆਂ, 1 ਮਾਰਚ (ਗੁਰਪ੍ਰਤਾਪ ਸਿੰਘ ਕਾਹਲੋਂ)- ਭਾਰਤੀ ਕਿਸਾਨ ਯੂਨੀਅਨ ਮਾਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅੱਜ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਹਲੋਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਯੂਨੀਅਨ ਦੇ ਕੌਮੀ ਪ੍ਰਧਾਨ ਅਤੇ ਮੈਂਬਰ ...

ਪੂਰੀ ਖ਼ਬਰ »

ਸਕੂਲ ਦੀਆਂ ਕਿਤਾਬਾਂ ਤੇ ਹੋਰ ਸਮੱਗਰੀ ਇਕ ਹੀ ਦੁਕਾਨ ਤੋਂ ਮਹਿੰਗੇ ਭਾਅ ਖ਼ਰੀਦਣ ਲਈ ਮਾਪੇ ਹੋ ਰਹੇ ਹਨ ਮਜਬੂਰ

ਦੀਨਾਨਗਰ, 1 ਮਾਰਚ (ਯਸ਼ਪਾਲ ਸ਼ਰਮਾ)- ਦੀਨਾਨਗਰ ਦੇ ਲਿਟਲ ਫਲਾਵਰ ਸਕੂਲ ਵਿਖੇ ਸਿੱਖਿਆ ਹਾਸਲ ਕਰਨ ਵਾਲੇ ਬੱਚਿਆਂ ਦੇ ਮਾਪਿਆਂ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਸ਼ਿਕਾਇਤ ਪੱਤਰ ਭੇਜ ਕੇ ਸਕੂਲ ਦੀਆਂ ਕਿਤਾਬਾਂ ਤੇ ਹੋਰ ਸਿੱਖਿਆ ...

ਪੂਰੀ ਖ਼ਬਰ »

ਦੁੱਧ ਦੀ ਪੈਦਾਵਾਰ ਵਧਾਉਣ ਲਈ ਜੈਨੇਟਿਕ ਦਖਲ ਸਮੇਂ ਦੀ ਲੋੜ- ਡਾ: ਵਰਮਾ

ਦੁੱਧ ਦੀ ਪੈਦਾਵਾਰ ਵਧਾਉਣ ਅਤੇ ਪਸ਼ੂ ਪਾਲਕਾਂ ਦੀ ਆਮਦਨ ਵਿਚ ਇਜ਼ਾਫਾ ਕਰਨ ਵਿਚ ਜੈਟੇਟਿਕ ਦਖਲ ਮਹੱਤਵਪੂਰਨ ਰੋਲ ਅਦਾ ਕਰ ਸਕਦਾ ਹੈ | ਇਹ ਪ੍ਰਗਟਾਵਾ ਡਾ. ਹਰੀਸ਼ ਵਰਮਾ, ਡਾਇਰੈਕਟਰ, ਪ੍ਰਸਾਰ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸ ਯੂਨੀਵਰਸਿਟੀ ਲੁਧਿਆਣਾ ...

ਪੂਰੀ ਖ਼ਬਰ »

ਟਰੈਕਟਰ ਦੀ ਲਪੇਟ 'ਚ ਆਈ ਕਾਰ ਦੇ ਇੰਜਣ ਨੂੰ ਲੱਗੀ ਅੱਗ

ਦੀਨਾਨਗਰ, 1 ਮਾਰਚ (ਸੰਧੂ/ਸੋਢੀ/ਸ਼ਰਮਾ)-ਦੀਨਾਨਗਰ ਪਠਾਨਕੋਟ ਰੋਡ 'ਤੇ ਘਰੋਟਾ ਮੋੜ ਦੇ ਨਜ਼ਦੀਕ ਇਕ ਕਾਰ ਦੇ ਟਰੈਕਟਰ ਦੇ ਪਿੱਛੇ ਟਕਰਾਉਣ ਨਾਲ ਕਾਰ ਨੂੰ ਅੱਗ ਲੱਗਣ ਅਤੇ ਟਰੈਕਟਰ ਦੇ ਪਿੱਛੇ ਟਕਰਾਈ ਕਾਰ ਦੀ ਲਪੇਟ ਵਿਚ ਆਉਣ ਨਾਲ ਇਕ ਸਾਈਕਲ ਸਵਾਰ ਦੇ ਜ਼ਖਮੀ ਹੋਣ ਦੀ ...

ਪੂਰੀ ਖ਼ਬਰ »

ਧਾਰੀਵਾਲ ਵਿਖੇ ਸ਼ਿਵ ਸੈਨਾ ਦੇ ਯੂਥ ਆਗੂ ਨੂੰ ਜ਼ਖ਼ਮੀ ਤੇ ਇਕ ਨੌਜਵਾਨ ਨੂੰ ਕਤਲ ਕਰਨ ਦਾ 2 ਹਮਲਾਵਰ ਕਾਬੂ , ਧਾਰੀਵਾਲ ਪੁਲ ਦੇ ਨਜ਼ਦੀਕ ਲੁਕਾ ਕੇ ਰੱਖੇ 20 ਰੌਾਦ ਵੀ ਕੀਤੇ ਬਰਾਮਦ

ਬਟਾਲਾ, 1 ਮਾਰਚ (ਬੁੱਟਰ)- ਬੀਤੇ ਦਿਨੀਂ ਕਸਬਾ ਧਾਰੀਵਾਲ ਦੇ ਡਡਵਾਂ 'ਤੇ ਸ਼ਿਵ ਸੈਨਾ ਹਿੰਦੋਸਤਾਨ ਦੇ ਆਗੂ ਹਨੀ ਮਹਾਜਨ 'ਤੇ ਫਾਇਰਿੰਗ ਕਰ ਕੇ ਉਸ ਨੂੰ ਜ਼ਖਮੀ ਕਰਨ ਅਤੇ ਇਕ ਨੌਜਵਾਨ ਨੂੰ ਮੌਤ ਦੇ ਘਾਟ ਉਤਾਰਨ ਦੇ ਸਬੰਧ ਵਿਚ ਪੁਲਿਸ ਨੇ 2 ਹਮਲਾਵਰਾਂ ਨੂੰ ਗਿ੍ਫਤਾਰ ਕਰਨ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮਾਂ ਨੂੰ ਹਮਲਾ ਕਰਕੇ ਜ਼ਖਮੀ ਕਰਨ 'ਤੇ ਮਾਮਲਾ ਦਰਜ

ਦੀਨਾਨਗਰ, 1 ਮਾਰਚ (ਸੰਧੂ/ਸੋਢੀ/ਸ਼ਰਮਾ)- ਦੀਨਾਨਗਰ ਦੇ ਪਿੰਡ ਚੌਾਤਾ ਵਿਖੇ ਦਰਖ਼ਾਸਤ ਦੀ ਤਫ਼ਤੀਸ਼ ਕਰਨ ਪਹੁੰਚੀ ਪੁਲਿਸ ਪਾਰਟੀ 'ਤੇ ਗੁੱਜਰਾਂ ਵਲੋਂ ਹਮਲਾ ਕਰਕੇ ਪੁਲਿਸ ਕਰਮਚਾਰੀਆਂ ਨੂੰ ਜ਼ਖਮੀ ਕਰ ਦਿੱਤਾ ਗਿਆ | ਬਿਆਨਪੁਰ ਚੌਕੀ ਦੇ ਏ.ਐਸ.ਆਈ. ਬਲਦੇਵ ਸਿੰਘ ਨੇ ...

ਪੂਰੀ ਖ਼ਬਰ »

ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਕੂਲ ਦੇ ਨਰਸਰੀ ਵਿੰਗ 'ਚ ਦਾਖਲੇ ਲਈ ਬੱਚਿਆਂ 'ਚ ਬਣਿਆ ਉਤਸ਼ਾਹ : ਮੱਲ੍ਹੀ

ਕਲਾਨੌਰ, 1 ਮਾਰਚ (ਪੁਰੇਵਾਲ)-ਸਥਾਨਕ ਕਸਬੇ 'ਚ ਸਥਿਤ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ 'ਚ ਚੇਅਰਮੈਨ ਅਜੀਤ ਸਿੰਘ ਮੱਲ੍ਹੀ, ਮੈਡਮ ਸੁਖਜੀਤ ਕੌਰ ਅਤੇ ਡਾਇਰੈਕਟਰ ਅਮਰਿੰਦਰ ਸਿੰਘ ਮੱਲ੍ਹੀ ਦੀ ਦੇਖ-ਰੇਖ ਹੇਠ ਚੱਲ ਰਹੇ ਸਕੂਲ ...

ਪੂਰੀ ਖ਼ਬਰ »

ਚਾਨਣ ਮੁਨਾਰਾ - ਸੰਤ ਬਾਬਾ ਹਜ਼ਾਰਾ ਸਿੰਘ ਸੀਨੀਅਰ ਸੈਕੰਡਰੀ ਅਕੈਡਮੀ ਚੌੜਾ ਖੁਰਦ

ਕਲਾਨੌਰ, 1 ਮਾਰਚ (ਪੁਰੇਵਾਲ)-ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਸਥਿਤ ਪਛੜੇ ਪਿੰਡਾਂ ਦੇ ਸੈਂਕੜੇ ਬੱਚਿਆਂ ਨੂੰ ਸਮੇਂ ਦੀ ਮੰਗ ਨੂੰ ਮੁੱਖ ਰੱਖਦਿਆਂ ਆਧੁਨਿਕ ਢੰਗ ਨਾਲ ਮਿਆਰੀ ਸਿੱਖਿਆ ਮੁਹੱਈਆ ਕਰਵਾ ਕੇ ਇਲਾਕੇ 'ਚ ਨਵੀਆਂ ਪੈੜਾਂ ਪਾ ਰਹੀ ਹੈ ਸੰਤ ਬਾਬਾ ਹਜਾਰਾ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾ ਰਹੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਨ ਲਈ ਸੰਗਤਾਂ 'ਚ ਭਾਰੀ ਉਤਸ਼ਾਹ : ਭੰਮਰਾ

ਕੋਟਲੀ ਸੂਰਤ ਮੱਲ੍ਹੀ, 1 ਮਾਰਚ (ਕੁਲਦੀਪ ਸਿੰਘ ਨਾਗਰਾ)-ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਜਾ ਰਹੇ ਨਗਰ ਕੀਰਤਨ ਦਾ ਸਵਾਗਤ ਕਰਨ ਲਈ ਇਲਾਕੇ ਦੀਆ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਨਗਰ ਕੀਰਤਨ ਦਾ 6 ਮਾਰਚ ਨੂੰ ਕੋਟਲੀ ਸੂਰਤ ਮੱਲ੍ਹੀ 'ਚ ਇਲਾਕੇ ...

ਪੂਰੀ ਖ਼ਬਰ »

ਰੰਧਾਵਾ ਦੀ ਅਗਵਾਈ ਹੇਠ ਵਿਕਾਸ ਕੰਮਾਂ ਸਮੇਤ ਹੋਰ ਸਹੂਲਤਾਂ ਹਰ ਲੋੜਵੰਦ ਤੱਕ ਪਹੰੁਚਾਵਾਂਗੇ : ਸਰਪੰਚ ਮੇਜਰ ਢਿੱਲੋਂ

ਵਡਾਲਾ ਬਾਂਗਰ, 1 ਮਾਰਚ (ਭੁੰਬਲੀ)-ਇਸ ਇਲਾਕੇ ਦੇ ਚਰਚਿਤ ਪਿੰਡ ਮੁਸਤਰਾਪੁਰ ਦੇ ਸਰਪੰਚ ਤੇ ਜਾਟ ਸਭਾ ਪੰਜਾਬ ਦੇ ਜ਼ਿਲ੍ਹਾ ਮੀਤ ਪ੍ਰਧਾਨ ਮੇਜਰ ਸਿੰਘ ਢਿੱਲੋਂ ਨੇ ਆਪਣੇ ਸਾਥੀ ਪੰਚਾਇਤ ਮੈਂਬਰਾਂ ਦੀ ਮੌਜੂਦਗੀ ਵਿਚ ਗੱਲਬਾਤ ਕਰਦਿਆਂ ਕਿਹਾ ਕਿ ਹਲਕੇ ਦੇ ਕੈਬਨਿਟ ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ ਵਿਖੇ ਮਾਨਵ ਸੇਵਾ ਸੰਮਤੀ ਵਲੋਂ ਅੱਖਾਂ ਦਾ ਮੁਫਤ ਕੈਂਪ ਲਗਾਇਆ

ਫਤਹਿਗੜ੍ਹ ਚੂੜੀਆਂ, 1 ਮਾਰਚ (ਧਰਮਿੰਦਰ ਸਿੰਘ ਬਾਠ)- ਫਤਹਿਗੜ੍ਹ ਚੂੜੀਆਂ ਦੇ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਮਾਨਵ ਸੇਵਾ ਸੰਮਤੀ ਵਲੋਂ ਉੱਘੇ ਸਮਾਜ ਸੇਵਕ ਅਤੇ ਸਾਬਕਾ ਕੌਾਸਲਰ ਰਾਜੀਵ ਸੋਨੀ ਦੇ ਦੇਖ-ਰੇਖ 'ਚ ਅੱਖਾਂ ਦਾ ਮੁਫਤ ਕੈਂਪ ਲਗਾਇਆ ਗਿਆ ਜਿਸ ਵਿਚ ਅੱਖਾਂ ਦੇ ...

ਪੂਰੀ ਖ਼ਬਰ »

ਏ.ਐਸ.ਆਈ. ਚਰਨਜੀਤ ਸਿੰਘ (ਜੱਜ) ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਕਾਲਾ ਅਫਗਾਨਾ, 1 ਮਾਰਚ (ਅਵਤਾਰ ਸਿੰਘ ਰੰਧਾਵਾ)- ਨਜ਼ਦੀਕੀ ਪਿੰਡ ਵੀਲਾ ਤੇਜਾ ਦੇ ਏ.ਐਸ.ਆਈ. ਚਰਨਜੀਤ ਸਿੰਘ (ਜੱਜ) ਜੋ ਕਿ ਅੰਮਿ੍ਤਸਰ ਵਿਖੇ ਡਿਊਟੀ ਕਰਦੇ ਸੀ, ਦੀ ਦਿਲ ਦਾ ਦੌਰਾ ਪੈਣ ਕਰ ਕੇ ਇਲਾਜ ਦੌਰਾਨ ਮੌਤ ਹੋ ਗਈ | ਉਪਰੰਤ ਅੱਜ ਪਿੰਡ ਵੀਲਾ ਤੇਜਾ ਦੇ ਸ਼ਮਸ਼ਾਨਘਾਟ ...

ਪੂਰੀ ਖ਼ਬਰ »

ਪੰਜਾਬ ਸਰਕਾਰ ਅਮਨ ਕਾਨੂੰਨ ਦੀ ਵਿਵਸਥਾ ਬਣਾਉਣ ਵਿਚ ਬੁਰੀ ਤਰ੍ਹਾਂ ਫੇਲ੍ਹ - ਕਮਲਜੀਤ ਕੌਰ

ਧਾਰੀਵਾਲ, 1 ਮਾਰਚ (ਜੇਮਸ ਨਾਹਰ)-ਪੰਜਾਬ ਸਰਕਾਰ ਅਮਨ ਕਾਨੂੰਨ ਦੀ ਵਿਵਸਥਾ ਬਣਾਉਣ ਵਿਚ ਬੁਰੀ ਤਰ੍ਹਾਂ ਫੇਲ ਹੈ | ਕਾਂਗਰਸ ਸਰਕਾਰ ਦੇ ਰਾਜ ਵਿਚ ਸੂਬੇ ਅੰਦਰ ਗੁੰਡਾਗਰਦੀ ਦਾ ਬੋਲਬਾਲਾ ਹੈ | ਦਿਨ-ਦਿਹਾੜੇ ਲੋਕਾਂ 'ਤੇ ਹਮਲੇ ਹੋ ਰਹੇ ਹਨ | ਪਹਿਲਾਂ ਤਾਂ ਬਿਹਾਰ ਵਿਚ ਗੋਲੀ ...

ਪੂਰੀ ਖ਼ਬਰ »

ਲਗਾਤਾਰ ਵੀਜ਼ੇ ਲਗਵਾ ਕੇ ਕਲੇਰ ਵਰਲਡਵਾਈਡ ਇੰਮੀਗੇ੍ਰਸ਼ਨ ਕੰਸਲਟੈਂਸੀ ਸਰਵਿਸਿਜ਼ ਲੋਕਾਂ ਦੇ ਸੁਪਨੇ ਕਰ ਰਹੀ ਹੈ ਪੂਰੇ - ਰਾਜਵਿੰਦਰਪਾਲ ਸਿੰਘ ਕਲੇਰ

ਧਾਰੀਵਾਲ, 1 ਮਾਰਚ (ਜੇਮਸ ਨਾਹਰ)-ਸਥਾਨਕ ਜੀ.ਟੀ. ਰੋਡ ਪੁਰਾਣਾ ਬੱਸ ਸਟੈਂਡ ਵਿਖੇ ਕਲੇਰ ਕੰਪਿਊਟਰ ਸੈਂਟਰ ਵਿਖੇ ਸਥਿਤ ਕਲੇਰ ਵਰਲਡਵਾਈਡ ਇੰਮੀਗੇ੍ਰਸ਼ਨ ਕੰਸਲਟੈਂਸੀ ਸਰਵਿਸਜ ਵਲੋਂ ਅਮਰੀਕਾ, ਕੈਨੇਡਾ, ਆਸਟ੍ਰੇਲੀਆ ਅਤੇ ਯੂ.ਕੇ. ਦੇ ਵੀਜ਼ੇ ਲਗਾ ਕੇ ਵਿਦੇਸ਼ ਜਾਣ ਵਾਲੇ ...

ਪੂਰੀ ਖ਼ਬਰ »

ਖ਼ਜ਼ਾਨਾ ਮੰਤਰੀ ਵਲੋਂ ਦਾ ਬਜਟ 'ਚ ਕੱਚੇ ਮੁਲਾਜ਼ਮਾਂ ਦਾ ਨਾ ਸੋਚ ਕੇ ਉਨ੍ਹਾਂ ਨਾਲ ਸ਼ਰੇਆਮ ਧੱਕਾ ਕੀਤਾ : ਸਿੱਧਵਾਂ

ਡੇਹਰੀਵਾਲ ਦਰੋਗਾ, 1 ਮਾਰਚ (ਹਰਦੀਪ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਕੀਤਾ ਗਿਆ ਬਜਟ ਪੇਸ਼ ਤੋਂ ਕਾਫ਼ੀ ਲੋਕ ਨਾਖੁਸ਼ ਨਜ਼ਰ ਆ ਰਹੇ ਹਨ | ਇੱਥੇ ਸਿਰਫ਼ ਕਾਂਗਰਸੀ ਵਰਕਰਾਂ ਤੋਂ ਬਿਨਾਂ ਕੋਈ ਬਹੁਤ ਲੋਕ ਨਾ ਖੁਸ਼ੀ ਨਜ਼ਰ ਆ ਰਹੇ ਹਨ | ਇਸ ਸਬੰਧੀ ਸਮਾਜ ...

ਪੂਰੀ ਖ਼ਬਰ »

ਮਾ: ਸੁਖਚੈਨ ਸਿੰਘ ਦੇ ਪਿਤਾ ਮਾਸਟਰ ਧਜਮੋਰ ਸਿੰਘ ਦਾ ਦਿਹਾਂਤ

ਕਾਹਨੂੰਵਾਨ, 1 ਮਾਰਚ (ਹਰਜਿੰਦਰ ਸਿੰਘ ਜੱਜ)- ਮਾ: ਸੁਖਚੈਨ ਸਿੰਘ ਨੈਨੇਕੋਟ ਦੇ ਪਰਿਵਾਰ ਨੂੰ ਉਸ ਵਕਤ ਬਹੁਤ ਵੱਡਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਸਮਾਜ ਸੇਵੀ ਪਿਤਾ ਸਾ: ਮਾਸਟਰ ਧਜਮੋਰ ਸਿੰਘ (93) ਦਾ ਅਚਾਨਕ ਤੜਕਸਾਰ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸੰਸਕਾਰ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਬਜਟ 'ਚ ਹਰੇਕ ਵਰਗ ਦਾ ਧਿਆਨ ਰੱਖਿਆ : ਪ੍ਰਧਾਨ ਬਿੱਟੂ ਖੁੱਲਰ

ਕਲਾਨੌਰ, 1 ਮਾਰਚ (ਪੁਰੇਵਾਲ)-ਬੀਤੇ ਦਿਨ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਗਏ ਆਪਣੇ ਬਜਟ ਸਬੰਧੀ ਇਥੇ ਬਲਾਕ ਪ੍ਰਧਾਨ ਕਾਂਗਰਸ ਸਰਬਜੀਤ ਪਾਲ ਬਿੱਟੂ ਖੁੱਲਰ ਵਲੋਂ ਆਪਣੇ ਦਫ਼ਤਰ 'ਚ ਕਾਂਗਰਸੀ ਵਰਕਰਾਂ ਦੀ ਮੀਟਿੰਗ ਕੀਤੀ ਗਈ, ਜਿਸ 'ਚ ਜ਼ਿਲ੍ਹਾ ਜਨਰਲ ਸਕੱਤਰ ਕਵਲਦੀਪ ...

ਪੂਰੀ ਖ਼ਬਰ »

ਬਸਪਾ ਦੀ ਸੂਬਾ ਪੱਧਰੀ ਰੈਲੀ 15 ਨੰੂ

ਗੁਰਦਾਸਪੁਰ, 1 ਮਾਰਚ (ਭਾਗਦੀਪ ਸਿੰਘ ਗੋਰਾਇਆ)-ਅੰਮਿ੍ਤਸਰ ਵਿਖੇ ਹੋਈ ਬਸਪਾ ਪਾਰਟੀ ਦੀ ਕਾਨਫ਼ਰੰਸ ਹੋਈ | ਇਸ ਦੌਰਾਨ ਮਾਝੇ ਦੀ ਸਮੁੱਚੀ ਲੀਡਰਸ਼ਿਪ ਨੰੂ ਸੰਬੋਧਨ ਕਰਨ ਲਈ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਤੇ ਪੰਜਾਬ ਦੇ ਇੰਚਾਰਜ ਰਣਧੀਰ ਸਿੰਘ ਬੈਨੀਪਾਲ ਤੇ ...

ਪੂਰੀ ਖ਼ਬਰ »

ਬੀ.ਐਸ.ਐਫ਼. ਵਲੋਂ ਸਰਹੱਦ ਤੋਂ ਸ਼ੱਕੀ ਵਿਅਕਤੀ ਕਾਬੂ

ਦੋਰਾਂਗਲਾ, 1 ਮਾਰਚ (ਲਖਵਿੰਦਰ ਸਿੰਘ ਚੱਕਰਾਜਾ)-ਸਰਹੱਦ 'ਤੇ ਤਾਇਨਾਤ ਬੀ.ਐਸ.ਐਫ਼ ਦੇ ਜਵਾਨਾਂ ਵਲੋਂ ਬੀਤੀ ਰਾਤ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਨੇੜੀਓਾ ਇਕ ਸ਼ੱਕੀ ਵਿਅਕਤੀ ਨੰੂ ਕਾਬੂ ਕੀਤਾ ਗਿਆ ਹੈ | ਅਧਿਕਾਰੀਆਂ ਅਨੁਸਾਰ ਇਸ ਵਿਅਕਤੀ ਨੰੂ ਸਰਹੱਦ 'ਤੇ ਤਾਇਨਾਤ 58 ...

ਪੂਰੀ ਖ਼ਬਰ »

ਗੁਰਦਾਸਪੁਰ ਨੂੰ ਖੇਤੀਬਾੜੀ ਕਾਲਜ ਦੇਣਾ ਸ਼ਾਲਾਘਾਯੋਗ ਕਦਮ : ਰਾਹੁਲ ਸ਼ਰਮਾ

ਕਾਦੀਆਂ, 1 ਮਾਰਚ (ਪ੍ਰਦੀਪ ਸਿੰਘ ਬੇਦੀ)-ਪੰਜਾਬ ਸਰਰਕਾਰ ਵਿੱਤੀ ਵਰ੍ਹੇ 2020-21 ਦੇ ਬਜਟ ਵਿਚ ਗੁਰਦਾਸਪੁਰ ਨੂੰ ਇਕ ਖੇਤੀਬਾੜੀ ਕਾਲਜ ਦੇ ਕੇ ਜ਼ਿਲ੍ਹਾ ਗੁਰਦਾਸਪੁਰ ਵਾਸੀਆਂ ਦਾ ਦਿਲ ਜਿੱਤ ਲਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਵਿੰਗ ਦੇ ਉਪ ਪ੍ਰਧਾਨ ਰਾਹੁਲ ...

ਪੂਰੀ ਖ਼ਬਰ »

ਐਜੂਕੇਸ਼ਨ ਵਰਲਡ 'ਚ ਨੀਟ ਅਤੇ ਜੇ.ਈ.ਈ. ਦੇ ਕਰੈਸ਼ ਕੋਰਸ 19 ਤੋਂ

ਗੁਰਦਾਸਪੁਰ, 1 ਮਾਰਚ (ਆਰਿਫ਼)-ਐਜੂਕੇਸ਼ਨ ਵਰਲਡ ਵਿਚ ਨੀਟ, ਜੇ.ਈ.ਈ, ਬੀ.ਐਸ.ਸੀ. ਐਗਰੀਕਲਚਰ, ਬੀ.ਐਸ.ਸੀ. ਨਰਸਿੰਗ ਅਤੇ ਬੀ.ਵੀ.ਐਸ.ਸੀ. ਦੇ ਕਰੈਸ਼ ਕੋਰਸ 19 ਮਾਰਚ ਤੋਂ ਸ਼ੁਰੂ ਕੀਤੇ ਜਾ ਰਹੇ ਹਨ | ਇਸ ਸਬੰਧੀ ਐਜੂਕੇਸ਼ਨ ਵਰਲਡ ਦੀ ਮੈਨੇਜਿੰਗ ਪਾਰਟਨਰ ਸੋਨੀਆ ਸੱਚਰ ਨੇ ਦੱਸਿਆ ...

ਪੂਰੀ ਖ਼ਬਰ »

134 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ

ਗੁਰਦਾਸਪੁਰ, 1 ਮਾਰਚ (ਆਰਿਫ਼)-ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਮਹਾਨ ਕਿਰਪਾ ਸਦਕਾ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਅਨੇਕਾਂ ਮਹਾਂਪੁਰਸ਼ਾਂ ਅਤੇ ਲੋਕਲ ਕਮੇਟੀਆਂ ਦੇ ਸਹਿਯੋਗ ਨਾਲ ਸ੍ਰੀ ਕਲਗ਼ੀਧਰ ਅੰਮਿ੍ਤ ਸੰਚਾਰ ਸੁਸਾਇਟੀ ਵਲੋਂ ਪਿੰਡ ...

ਪੂਰੀ ਖ਼ਬਰ »

ਦਿ ਬਿ੍ਟਿਸ਼ ਲਾਇਬ੍ਰੇਰੀ ਨੇ ਲਗਵਾਇਆ ਆਸਟ੍ਰੇਲੀਆ ਦਾ ਇਕ ਹੋਰ ਸਟੱਡੀ ਵੀਜ਼ਾ

ਗੁਰਦਾਸਪੁਰ, 1 ਮਾਰਚ (ਆਰਿਫ਼)-ਪਿਛਲੇ 9 ਸਾਲਾਂ ਤੋਂ ਇਮੀਗ੍ਰੇਸ਼ਨ ਦੀਆਂ ਬਿਹਤਰੀਨ ਸੇਵਾਵਾਂ ਪ੍ਰਦਾਨ ਕਰਨ ਵਾਲੀ ਸੰਸਥਾ ਦਿ ਬਿ੍ਟਿਸ਼ ਲਾਇਬ੍ਰੇਰੀ ਵਲੋਂ ਲਗਾਤਾਰ ਆਸਟ੍ਰੇਲੀਆ, ਕੈਨੇਡਾ ਅਤੇ ਯੂ.ਕੇ. ਦੇ ਸਟੱਡੀ ਵੀਜ਼ੇ ਲਗਵਾ ਕੇ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ...

ਪੂਰੀ ਖ਼ਬਰ »

ਕੀਵੀ ਐਾਡ ਕੰਗਾਰੂ ਸਟੱਡੀਜ਼ ਨੇ ਬਗੈਰ ਆਈਲੈਟਸ 1 ਦਿਨ 'ਚ ਲਗਵਾਇਆ ਯੂ.ਕੇ. ਦਾ ਵੀਜ਼ਾ

ਗੁਰਦਾਸਪੁਰ, 1 ਮਾਰਚ (ਆਰਿਫ਼)-ਸੈਂਕੜੇ ਵਿਦਿਆਰਥੀਆਂ ਨੰੂ ਸਟੱਡੀ ਵੀਜ਼ੇ 'ਤੇ ਵਿਦੇਸ਼ ਭੇਜਣ ਵਾਲੀ ਗੁਰਦਾਸਪੁਰ ਦੀ ਨਾਮਵਰ ਸੰਸਥਾ ਕੀਵੀ ਐਾਡ ਕੰਗਾਰੂ ਸਟੱਡੀਜ਼ ਨੇ ਬਗੈਰ ਆਈਲੈਟਸ ਵਾਲੇ ਇਕ ਹੋਰ ਵਿਦਿਆਰਥੀ ਦਾ ਯੂ.ਕੇ ਦਾ ਸਟੱਡੀ ਵੀਜ਼ਾ ਲਗਵਾ ਕੇ ਆਪਣੀ ਕਾਬਲੀਅਤ ...

ਪੂਰੀ ਖ਼ਬਰ »

ਗੁਰੂ ਨਾਨਕ ਨਾਮ ਸੇਵਾ ਮਿਸ਼ਨ ਨੇ 16 ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ

ਸਠਿਆਲੀ/ਕਾਹਨੂੰਵਾਨ, 1 ਮਾਰਚ (ਜਸਪਾਲ ਸਿੰਘ, ਹਰਜਿੰਦਰ ਸਿੰਘ ਜੱਜ)- ਦਾਣਾ ਮੰਡੀ ਕਾਹਨੂੰਵਾਨ ਵਿਖੇ ਗੁਰੂ ਨਾਨਕ ਨਾਮ ਸੇਵਾ ਮਿਸ਼ਨ ਡੇਰਾ ਬਾਬਾ ਨਾਨਕ ਵਲੋਂ ਮਿਸ਼ਨ ਦੇ ਮੋਢੀ 16ਵੀਂ ਪੀੜੀ ਗੁਰੂ ਨਾਨਕ ਅੰਸ਼-ਬੰਸ ਸ੍ਰੀ ਚੋਲਾ ਸਾਹਿਬ ਵਾਲੇ ਬਾਬਾ ਬਲਬੀਰ ਸਿੰਘ ਬੇਦੀ ...

ਪੂਰੀ ਖ਼ਬਰ »

ਪਿੰਡ ਦਬੂੜੀ ਦੇ ਸਰਪੰਚ ਵਲੋਂ ਟੈਂਕੀ ਉਸਾਰਨ ਦੀ ਕਰਵਾਈ ਸ਼ੁਰੂਆਤ

ਦੋਰਾਂਗਲਾ, 1 ਮਾਰਚ (ਲਖਵਿੰਦਰ ਸਿੰਘ ਚੱਕਰਾਜਾ)-ਪਿੰਡ 'ਚ ਪੀਣ ਵਾਲੇ ਪਾਣੀ ਦੇ ਦੂਸ਼ਿਤ ਹੋਣ ਦੀ ਸਮੱਸਿਆ ਨੰੂ ਮੁੱਖ ਰੱਖਦਿਆਂ ਅੱਜ ਗਰਾਮ ਪੰਚਾਇਤ ਦਬੂੜੀ ਦੇ ਸਰਪੰਚ ਕੁਲਵੰਤ ਸਿੰਘ ਅਤੇ ਪੰਚ ਅਜੇ ਸ਼ਰਮਾ ਵਲੋਂ ਪਿੰਡ 'ਚ ਸ਼ੁੱਧ ਪਾਣੀ ਦੀ ਸਪਲਾਈ ਲਈ ਬਣਾਈ ਜਾਣ ਵਾਲੀ ...

ਪੂਰੀ ਖ਼ਬਰ »

ਲਿਟਲ ਪਲਾਨਟ ਪਰੀ ਸਕੂਲ 'ਚ ਅੱਵਲ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਵੰਡੇ

ਧਾਰੀਵਾਲ, 1 ਮਾਰਚ (ਜੇਮਸ ਨਾਹਰ)- ਲਿਟਲ ਪਲਾਨਟ ਪਰੀ ਸਕੂਲ ਵਿਖੇ ਪਿੰ੍ਰਸੀਪਲ ਸੁਮਿਤ ਪੂਰਬਾ ਦੀ ਅਗਵਾਈ ਵਿਚ ਸਮੂਹ ਸਟਾਫ਼ ਵਲੋਂ ਬੱਚਿਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਇੰਨ੍ਹਾਂ ਮੁਕਾਬਿਆ ਵਿਚ ਪਹਿਲੇ ਦੂਜੇ ਤੇ ਤੀਜੇ ਸਥਾਨ ਦੇ ਅੱਵਲ ਵਿੱਦਿਆਰਥੀਆਂ ਨੂੰ ...

ਪੂਰੀ ਖ਼ਬਰ »

ਬਾਬਾ ਮੋਤੀ ਰਾਮ ਮਹਿਰਾ ਵੈੱਲਫੇਅਰ ਸੁਸਾਇਟੀ ਵਲੋਂ ਨਵੀਂ ਇਮਾਰਤ ਦੇ ਕੰਮ ਦੀ ਸ਼ੁਰੂਆਤ

ਫਤਹਿਗੜ੍ਹ ਚੂੜੀਆਂ, 1 ਮਾਰਚ (ਧਰਮਿੰਦਰ ਸਿੰਘ ਬਾਠ)- ਧੰਨ ਧੰਨ ਬਾਬਾ ਮੋਤੀ ਰਾਮ ਮਾਹਿਰਾ ਵੈੱਲਫੇਅਰ ਸੁਸਾਇਟੀ ਨੇ ਫਤਹਿਗੜ੍ਹ ਚੂੜੀਆਂ ਬੱਦੋਵਾਲ ਰੋਡ ਵਿਖੇ ਨਵੀਂ ਇਮਾਰਤ ਦਾ ਕੰਮ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਅਤੇ ਕਾਂਗਰਸ ਦੇ ਸੀਨੀਅਰ ...

ਪੂਰੀ ਖ਼ਬਰ »

ਖਡਿਆਲਾ ਸੈਣੀਆਂ ਤੋਂ ਡੇਰਾ ਬਾਬਾ ਨਾਨਕ ਤੱਕ ਪੈਦਲ ਸੰਗ ਦੇ ਰੂਪ 'ਚ ਸੰਗਤ ਦਾ ਕਾਦੀਆਂ ਪਹੰੁਚਣ 'ਤੇ ਹੋਵੇਗਾ ਭਰਵਾਂ ਸਵਾਗਤ : ਮਾਹਲ

ਕਾਦੀਆਂ, 1 ਮਾਰਚ (ਗੁਰਪ੍ਰੀਤ ਸਿੰਘ)- ਚੋਲਾ ਸਾਹਿਬ ਦੇ ਦਰਸ਼ਨਾਂ ਲਈ ਪਿਛਲੇ ਲੰਮੇ ਸਮੇਂ ਤੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਖਡਿਆਲਾ ਸੈਣੀਆਂ ਤੋਂ ਡੇਰਾ ਬਾਬਾ ਨਾਨਕ ਤੱਕ ਪੈਦਲ ਸੰਗ ਦੇ ਰੂਪ ਵਿਚ ਸੰਗਤ ਯਾਤਰਾ ਦੀ ਅਗਵਾਈ ਕਰਦੇ ਆ ਰਹੇ ਬਾਬਾ ਜੋਗਿੰਦਰ ਸਿੰਘ ...

ਪੂਰੀ ਖ਼ਬਰ »

ਮਾਲੇਵਾਲ ਦੀ ਮੰਦਬੁੱਧੀ ਧੀ ਦੇ ਲਾਪਤਾ ਹੋਣ ਕਰਕੇ ਮਾਪੇ ਪ੍ਰੇਸ਼ਾਨ

ਕਾਲਾ ਅਫਗਾਨਾ, 1 ਮਾਰਚ (ਅਵਤਾਰ ਸਿੰਘ ਰੰਧਾਵਾ)-ਨਜ਼ਦੀਕੀ ਪਿੰਡ ਮਾਲੇਵਾਲ ਦੇ ਇਕ ਪਰਿਵਾਰ ਦੀ ਇਕ ਮੰਦਬੁੱਧੀ ਕਰੀਬ 32 ਸਾਲਾ ਲੜਕੀ ਦੇ ਲਾਪਤਾ ਹੋ ਜਾਣ ਦੀ ਖਬਰ ਹੈ | ਇਸ ਸਬੰਧੀ ਪਿੰਡ ਮਾਲੇਵਾਲ ਦੇ ਤਲਵੰਡੀ ਰਾਮਾਂ ਦੇ ਕੋਲ ਆਪਣੇ ਖੇਤਾਂ 'ਚ ਬਣੇ ਘਰ ਵਿਚ ਰਹਿ ਰਹੇ ਕਿਸਾਨ ...

ਪੂਰੀ ਖ਼ਬਰ »

ਦੀਨਾਨਗਰ ਪੁਲਿਸ ਵਲੋਂ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ

ਦੀਨਾਨਗਰ, 1 ਮਾਰਚ (ਸੰਧੂ/ਸੋਢੀ/ਸ਼ਰਮਾ)-ਦੀਨਾਨਗਰ ਪੁਲਿਸ ਨੇ ਹੈਰੋਇਨ ਸਮੇਤ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਦੀਨਾਨਗਰ ਥਾਣੇ ਦੇ ਐੱਸ.ਐੱਚ.ਓ. ਬਲਦੇਵ ਰਾਜ ਸ਼ਰਮਾ ਨੇ ਦੱਸਿਆ ਕਿ ਏ.ਐਸ.ਆਈ. ਮੋਹਨ ਲਾਲ ਪੁਲਿਸ ਪਾਰਟੀ ਨਾਲ ਘਰੋਟਾ ਮੋੜ ...

ਪੂਰੀ ਖ਼ਬਰ »

ਮੁਲਾਜ਼ਮਾਂ ਤੇ ਆਮ ਲੋਕਾਂ ਦੇ ਸੰਘਰਸ਼ੀਲ ਆਗੂ ਬਾਲ ਕਿ੍ਸ਼ਨ ਪੁਰੀ ਨਹੀਂ ਰਹੇ

ਧਾਰੀਵਾਲ, 1 ਮਾਰਚ (ਸਵਰਨ ਸਿੰਘ)- ਮੁਲਾਜ਼ਮਾਂ ਅਤੇ ਆਮ ਲੋਕਾਂ ਲਈ ਜ਼ਿੰਦਗੀ ਭਰ ਸੰਘਰਸ਼ ਕਰਨ ਵਾਲੇ ਨੇਤਾ ਬਾਲ ਕਿ੍ਸ਼ਨ ਪੁਰੀ ਸਾਬਕਾ ਜ਼ਿਲ੍ਹਾ ਆਗੂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਨਹੀਂ ਰਹੇ | ਉਨ੍ਹਾਂ ਦੇ ਦਿਹਾਂਤ ਨਾਲ ਨਾਲ ਮੁਲਾਜ਼ਮ ਲਹਿਰ ਅਤੇ ਸਮਾਜ ਨੂੰ ...

ਪੂਰੀ ਖ਼ਬਰ »

ਵਿਸ਼ਵ ਨਾਗਰਿਕ ਸੁਰੱਖਿਆ ਦਿਵਸ ਮਨਾਇਆ

ਬਟਾਲਾ, 1 ਮਾਰਚ (ਕਾਹਲੋਂ)-ਵਿਸ਼ਵ ਨਾਗਰਿਕ ਸੁਰੱਖਿਆ ਸੰਗਠਨ ਦੇ ਸੈਕਟਰੀ ਜਨਰਲ ਬੈਲਕਸੇਮ ਐਲਕੇਟਰੋਸੀ ਅਨੁਸਾਰ ਇਹ ਸਾਲ ''ਨਾਗਰਿਕ ਸੁਰੱਖਿਆ ਤੇ ਮੁਢਲੀ ਸਹਾਇਤਾ ਹਰ ਨਾਗਰਿਕ ਸਿੱਖੇ'' ਵਜੋਂ ਮਨਾਇਆ ਜਾ ਰਿਹਾ ਹੈ | ਆਫ਼ਤਾਂ ਕਾਰਨ ਵੱਧ ਰਹੇ ਜਾਨ-ਮਾਲ ਦੇ ਨੁਕਸਾਨ ਨੂੰ ...

ਪੂਰੀ ਖ਼ਬਰ »

ਪੰਜਾਬ 'ਚ ਆਪ ਦੀ ਸਰਕਾਰ ਆਉਣ 'ਤੇ ਦਿੱਲੀ ਦੀ ਤਰਜ 'ਤੇ ਸਹੂਲਤਾਂ ਦਿੱਤੀਆਂ ਜਾਣਗੀਆਂ : ਐਡਵੋਕੇਟ ਕਿਸ਼ਨਕੋਟ

ਘੁਮਾਣ, 1 ਮਾਰਚ (ਬੰਮਰਾਹ)- ਐਡਵੋਕੇਟ ਅਮਰਪਾਲ ਸਿੰਘ ਜਨਰਲ ਸਕੱਤਰ ਪੰਜਾਬ ਨੇ ਪਾਰਟੀ ਦੀ ਮਜ਼ਬੂਤੀ ਲਈ ਪਿੰਡ ਨੰਗਲ ਵਿਖੇ ਵਰਕਰਾਂ ਨਾਲ ਮੀਟਿੰਗ ਕੀਤੀ ਜਿੱਥੇ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿਚ ਸੱਤਾ 'ਚ ਆਉਂਦਿਆਂ ਹੀ ਦਿੱਲੀ ਦਾ ਮਾਡਲ ਪੇਸ਼ ਕਰੇਗੀ ...

ਪੂਰੀ ਖ਼ਬਰ »

ਪੰਚਾਇਤੀ ਗਲੀ ਦਾ ਨੁਕਸਾਨ ਕਰਨ 'ਤੇ ਚਾਰ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਪੁਰਾਣਾ ਸ਼ਾਲਾ, 1 ਮਾਰਚ (ਅਸ਼ੋਕ ਸ਼ਰਮਾ)-ਸਥਾਨਿਕ ਕਸਬੇ ਅੰਦਰ ਪਿੰਡ ਦੇ ਕੁਝ ਵਿਅਕਤੀਆਂ ਨੇ ਗਲੀ ਦੀ ਕੀਤੀ ਭੰਨਤੋੜ ਕਰਕੇ ਮਿੱਟੀ ਪਾਈ ਗਈ ਸੀ ਅਤੇ ਪਿੰਡ ਦੀ ਪੰਚਾਇਤ ਨੇ ਇਕ ਮਤਾ ਪਾਸ ਕਰਕੇ ਪੁਲਿਸ ਨੰੂ ਦਰਖ਼ਾਸਤ ਦਿੱਤੀ ਸੀ | ਜਿਸ 'ਤੇ ਪੁਲਿਸ ਵਲੋਂ ਜਾਂਚ ਕਰਕੇ ਪਿੰਡ ...

ਪੂਰੀ ਖ਼ਬਰ »

ਫਤਹਿਗੜ੍ਹ ਚੁੂੜੀਆਂ ਵਿਖੇ 25ਵਾਂ ਸਰਬ ਸਾਂਝਾ ਕੀਰਤਨ ਦਰਬਾਰ 15 ਨੂੰ

ਫਤਹਿਗੜ੍ਹ ਚੂੜੀਆਂ, 1 ਮਾਰਚ (ਐਮ.ਐਸ. ਫੁੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 25ਵਾਂ ਸਰਬ ਸਾਂਝਾ ਕੀਰਤਨ ਦਰਬਾਰ 15 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਸਰਬ ਸਾਂਝਾ ਕੀਰਤਨ ਦਰਬਾਰ ਸੁਸਾਇਟੀ ਦੇ ਪ੍ਰਬੰਧਕਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ

ਡਮਟਾਲ, 1 ਮਾਰਚ (ਰਾਕੇਸ਼ ਕੁਮਾਰ)-ਇੰਦੌਰਾ ਦੇ ਰੇਲਵੇ ਪੁਲਿਸ ਥਾਣਾ ਕੰਦਰੋੜੀ ਦੇ ਅਧੀਨ ਆਉਂਦੇ ਢਾਂਗੂ ਦੇ ਕੋਲ ਇਕ ਵਿਅਕਤੀ ਦੀ ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਕੰਦਰੋੜੀ ਦੇ ਪੁਲਿਸ ਕਰਮਚਾਰੀ ਰੁਪੇਸ਼ ਕੁਮਾਰ ...

ਪੂਰੀ ਖ਼ਬਰ »

ਕਾਂਗਰਸ ਦਾ ਬਜਟ ਲੋਕਾਂ ਨੂੰ ਨਿਰਾਸ਼ ਕਰਨ ਵਾਲਾ-ਖਲੀਲਪੁਰ

ਡੇਰਾ ਬਾਬਾ ਨਾਨਕ, 1 ਮਾਰਚ (ਵਿਜੇ ਸ਼ਰਮਾ)- ਸ਼ੋ੍ਰਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੇ ਮੈਂਬਰ ਜਥੇ: ਅਮਰੀਕ ਸਿੰਘ ਖਲੀਲਪੁਰ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਪੰਜਾਬ ਵਿਧਾਨ ਸਭਾ 'ਚ ਪੇਸ਼ ਕੀਤੇ ਗਏ ਬਜਟ ਨੂੰ ਨਿਰਾਸ਼ ਕਰਨ ਵਾਲਾ ਦੱਸਦਿਆਂ ਕਿਹਾ ਕਿ ਬਜਟ ...

ਪੂਰੀ ਖ਼ਬਰ »

ਛੀਨਾ ਬੇਟ ਦਾ ਸੁਵਿਧਾ ਕੇਂਦਰ ਬੰਦ ਹੋਣ ਕਾਰਨ ਲੋਕ ਪ੍ਰੇਸ਼ਾਨ

ਪੁਰਾਣਾ ਸ਼ਾਲਾ, 1 ਮਾਰਚ (ਅਸ਼ੋਕ ਸ਼ਰਮਾ)-ਬੇਟ ਇਲਾਕੇ ਅੰਦਰ ਪੈਂਦੇ ਪਿੰਡ ਛੀਨਾ ਬੇਟ ਦਾ ਸੁਵਿਧਾ ਕੇਂਦਰ ਪਿਛਲੇ 6 ਮਹੀਨਿਆਂ ਤੋਂ ਬੰਦ ਪਿਆ ਹੋਇਆ ਹੈ ਅਤੇ ਇਲਾਕੇ ਦੇ ਲੋਕਾਂ ਨੰੂ ਆਪਣੇ ਸਰਕਾਰੀ ਕੰਮ ਕਰਵਾਉਣ ਲਈ ਦੂਰ ਦੁਰਾਡੇ ਜਾਣਾ ਪੈ ਰਿਹਾ ਹੈ | ਜਿਸ ਕਰਕੇ ਇਲਾਕੇ ...

ਪੂਰੀ ਖ਼ਬਰ »

ਗੁ: ਸ੍ਰੀ ਗੁਰੂ ਨਾਨਕ ਘਰ ਨਾਨੋਹਾਰਨੀ ਵਿਖੇ ਸੰਗਤਾਂ ਲਈ ਲੰਗਰ, ਠਹਿਰਾਓ ਤੇ ਮੈਡੀਕਲ ਸਹੂਲਤ ਦੇ ਵਿਸ਼ੇਸ਼ ਪ੍ਰਬੰਧ-ਐੱਸ.ਡੀ.ਓ. ਸ਼ਾਹਪੁਰ

ਵਡਾਲਾ ਬਾਂਗਰ, 1 ਮਾਰਚ (ਭੁੰਬਲੀ)- ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸਰਕਲ ਵਡਾਲਾ ਬਾਂਗਰ ਦੇ ਪ੍ਰਧਾਨ ਐੱਸ.ਡੀ.ਓ. ਬਲਦੇਵ ਸਿੰਘ ਸ਼ਾਹਪੁਰ ਨੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਰ ਨਾਨੋਹਾਰਨੀ ਵਿਖੇ ਇਲਾਕੇ ਦੀਆਂ ਸੰਗਤਾਂ ਵਲੋਂ ਪਾਠਾਂ ਦੀ ਲੜੀ ਦੇ ਭੋਗ ਪਾਉਣ ...

ਪੂਰੀ ਖ਼ਬਰ »

ਬਜਟ 'ਚ ਹਰ ਵਰਗ ਦਾ ਖਿਆਲ ਰੱਖਿਅ-ਚੇਅਰਮੈਨ ਪਾਹੜਾ

ਗੁਰਦਾਸਪੁਰ, 1 ਮਾਰਚ (ਸੁਖਵੀਰ ਸਿੰਘ ਸੈਣੀ)- ਪੰਜਾਬ ਸਰਕਾਰ ਵਲੋਂ ਪੇਸ਼ ਕੀਤਾ ਗਿਆ ਬਜਟ ਹਰ ਵਰਗ ਲਈ ਲਾਹੇਵੰਦ ਸਾਬਤ ਹੋਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਜ਼ਿਲ੍ਹਾ ਯੂਥ ਪ੍ਰਧਾਨ ਅਤੇ ਮਿਲਕ ਪਲਾਂਟ ਦੇ ਚੇਅਰਮੈਨ ਬਲਜੀਤ ਸਿੰਘ ਪਾਹੜਾ ਨੇ ਕਰਦਿਆਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਪੇਸ਼ ਬਜਟ ਹਰ ਵਰਗ ਦੇ ਹਿਤ 'ਚ-ਵਿਧਾਇਕ ਪਾਹੜਾ

ਗੁਰਦਾਸਪੁਰ, 1 ਮਾਰਚ (ਆਰਿਫ਼)- ਹਲਕਾ ਵਿਧਾਇਕ ਗੁਰਦਾਸਪੁਰ ਬਰਿੰਦਰਮੀਤ ਸਿੰਘ ਪਾਹੜਾ ਨੇ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਦੀ ਸਰਾਹਨਾ ਕਰਦਿਆਂ ਕਿਹਾ ਕਿ ਬਜਟ ਵਿਚ ਹਰੇਕ ਵਰਗ ਦੇ ਵਿਕਾਸ ਲਈ ਪਹਿਲੀ ਕਦਮੀਆਂ ਕੀਤੀਆਂ ਗਈਆਂ ਹਨ, ਜਿਸ ਨਾਲ ਸੂਬਾ ਪੰਜਾਬ ਹੋਰ ...

ਪੂਰੀ ਖ਼ਬਰ »

ਕਰਵਾਲੀਆਂ ਵਿਖੇ ਵਰਲਡ ਕੇਅਰ ਕੈਂਸਰ ਟਰੱਸਟ ਵਲੋਂ ਮੁਫ਼ਤ ਮੈਡੀਕਲ ਕੈਂਪ

ਕਿਲ੍ਹਾ ਲਾਲ ਸਿੰਘ, 1 ਮਾਰਚ (ਬਲਬੀਰ ਸਿੰਘ)-ਇਥੋਂ ਨਜ਼ਦੀਕ ਪਿੰਡ ਕਰਵਾਲੀਆ ਵਿਖੇ ਜੈਲਦਾਰ ਰਣਦੀਪ ਸਿੰਘ ਅਮਰੀਕਾ ਤੇ ਜੈਲਦਾਰ ਸਤਨਾਮ ਸਿੰਘ ਸਰਪੰਚ ਕਰਵਾਲੀਆਂ ਵਲੋਂ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ (ਧਾਰੀਵਾਲ) ਦੀ ਸਮੁੱਚੀ ਮੈਡੀਕਲ ਟੀਮ ਵਲੋਂ ਮੁਫ਼ਤ ...

ਪੂਰੀ ਖ਼ਬਰ »

ਨਹਿਰੀ ਸਿਲਟਰ ਇਜੈਕਟਰ ਨੂੰ ਚਾਲੂ ਤੇ ਸਫ਼ਾਈ ਕਰਵਾਉਣ ਦੀ ਮੰਗ ਨੇ ਫੜਿਆ ਜ਼ੋਰ

ਪੁਰਾਣਾ ਸ਼ਾਲਾ, 1 ਮਾਰਚ (ਅਸ਼ੋਕ ਸ਼ਰਮਾ)- ਯੂ.ਬੀ.ਡੀ.ਸੀ. ਨਹਿਰ ਗਾਜ਼ੀਕੋਟ ਤੋਂ ਨਿਕਲਦੇ ਸਿਲਟਰ ਇਜੈਕਟਰ ਬੰਦ ਹੋਣ ਨਾਲ ਇਲਾਕੇ ਅੰਦਰ ਸੇਮ ਸਮੱਸਿਆ ਦਿਨੋਂ-ਦਿਨ ਵੱਧ ਰਹੀ ਹੈ ਅਤੇ ਇਲਾਕੇ ਦੇ ਕਿਸਾਨਾਂ ਨੇ ਇਸ ਨੰੂ ਦੁਬਾਰਾ ਚਾਲੂ, ਸਫ਼ਾਈ ਤੇ ਡੂੰਘਾਈ ਕਰਨ ਦੀ ਮੰਗ ...

ਪੂਰੀ ਖ਼ਬਰ »

ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ ਵਲੋਂ ਕਰਜ਼ ਮੇਲਾ

ਗੁਰਦਾਸਪੁਰ, 1 ਮਾਰਚ (ਆਰਿਫ਼)- ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਡੀ.ਸੀ. ਜਨਾਬ ਮੁਹੰਮਦ ਇਸ਼ਫਾਕ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ ਅਧੀਨ ਜ਼ਿਲ੍ਹਾ ਗੁਰਦਾਸਪੁਰ ਦੇ ਪੇਡੂ ਖੇਤਰਾਂ ਵਿਚ ਗ਼ਰੀਬ ਔਰਤਾਂ ਦੇ ਬਣਾਏ ਹੋਏ ਸਵੈ ਸਹਾਇਤਾ ...

ਪੂਰੀ ਖ਼ਬਰ »

ਭਾਈ ਗੁਰਦਾਸ ਅਕੈਡਮੀ ਗਾਦੜੀਆਂ 'ਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ

ਬਟਾਲਾ, 1 ਮਾਰਚ (ਕਾਹਲੋਂ)- ਅੱਜ ਭਾਈ ਗੁਰਦਾਸ ਅਕੈਡਮੀ ਵਿਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ | ਜਿਸ ਵਿਚ ਅਕੈਡਮੀ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਵਿਗਿਆਨ ਦਿਵਸ ਨੂੰ ਮੁੱਖ ਰੱਖਦਿਆਂ ਅਕੈਡਮੀ ਵਿਚ ਵਿਗਿਆਨ ਸਬੰਧੀ ਆਮ ਜਾਣਕਾਰੀ (ਯੂ.ਕੇ.) ਦਾ ...

ਪੂਰੀ ਖ਼ਬਰ »

ਕਾਦੀਆਂ ਤੋਂ ਪਿੰਡ ਭੈਣੀ ਬਾਂਗਰ ਜਾਣ ਵਾਲੀ ਸੜਕ ਦੀ ਖ਼ਸਤਾ ਹਾਲਤ ਤੋਂ ਲੋਕ ਪ੍ਰੇਸ਼ਾਨ

ਕਾਦੀਆਂ, 1 ਮਾਰਚ (ਗੁਰਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਪੰਜਾਬ ਦੇ ਵੱਖ-ਵੱਖ ਪਿੰਡਾਂ ਦੀਆਂ ਸੜਕਾਂ ਦੀ ਹਾਲਤ ਨੂੰ ਸੁਧਾਰਨ ਅਤੇ ਨਵੇਂ ਤਰੀਕੇ ਨਾਲ ਬਣਾਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਅਤੇ ਨੀਂਹ ਪੱਥਰ ਰੱਖੇ ਜਾਂਦੇ ਹਨ, ਪਰ ਇਹ ਦਾਅਵੇ ਉਸ ਵੇਲੇ ਠੁੱਸ ...

ਪੂਰੀ ਖ਼ਬਰ »

ਮਾਮੂਲੀ ਬਾਰਿਸ਼ ਤੋਂ ਬਾਅਦ ਸੜਕ ਨੇ ਧਾਰਿਆ ਛੱਪੜ ਦਾ ਰੂਪ

ਸਠਿਆਲੀ, 1 ਮਾਰਚ (ਜਸਪਾਲ ਸਿੰਘ)-ਇੱਥੋਂ ਨਜ਼ਦੀਕ ਪੈਂਦੇ ਸੁਪਰ ਫਿਿਲੰਗ ਸਟੇਸ਼ਨ ਦੇ ਨੇੜਿਉਂ ਦੀ ਸਠਿਆਲੀ ਤੋਂ ਕਾਹਨੂੰਵਾਨ ਨੂੰ ਜਾਂਦੀ ਸੜਕ ਨੇ ਅੱਜ ਮਾਮੂਲੀ ਬਾਰਸ਼ ਤੋਂ ਬਾਅਦ ਛੱਪੜ ਦਾ ਰੂਪ ਧਾਰ ਲਿਆ ਹੈ | ਇਸ ਸੜਕ ਵਿਚ ਵੱਡੇ-ਵੱਡੇ ਟੋਏ ਹਨ, ਜਿਸ ਕਾਰਨ ਰੋਜ਼ ਕੋਈ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਜੀ ਆਡੀਟੋਰੀਅਮ ਦਾ ਉਦਘਾਟਨ ਅੱਜ-ਬਾਬਾ ਬੇਦੀ

ਡੇਰਾ ਬਾਬਾ ਨਾਨਕ, 1 ਮਾਰਚ (ਹੀਰਾ ਸਿੰਘ ਮਾਂਗਟ)-ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਸਰਕਾਰੀ ਸੀਨੀ: ਸੈਕੰ: ਸਮਾਰਟ ਸਕੂਲ ਲੜਕੀਆਂ ਵਿਖੇ ਬਾਬਾ ਸ੍ਰੀਚੰਦ ਚੈਰੀਟੇਬਲ ਟਰੱਸਟ ਵਲੋਂ ਲੱਖਾਂ ਰੁਪਏ ਦੀ ਲਾਗਤ ਨਾਲ ਬਣਵਾਏ ਗਏ ਬਾਬਾ ਸ੍ਰੀ ਚੰਦ ਜੀ ਆਡੀਟੋਰੀਅਮ ਦਾ ...

ਪੂਰੀ ਖ਼ਬਰ »

ਐਸੋਸੀਏਟ ਪ੍ਰੋਫੈਸ਼ਨਲ ਸਾਫ਼ਟਵੇਅਰ ਇੰਜੀਨੀਅਰ ਦੀ ਆਸਾਮੀ ਲਈ 5 ਤੱਕ ਚਾਹਵਾਨ ਰਜਿਸਟ੍ਰੇਸ਼ਨ ਕਰਵਾਉਣ-ਏ.ਡੀ.ਸੀ.

ਗੁਰਦਾਸਪੁਰ, 1 ਮਾਰਚ (ਆਰਿਫ਼)- ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੇਰੁਜ਼ਗਾਰਾਂ ਨੌਜਵਾਨ ਲੜਕੇ -ਲੜਕੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਡੀ.ਐਕਸ.ਸੀ. ਟੈਕਨਾਲੋਜੀ ਕੰਪਨੀ ਵਲੋਂ ਐਸੋਸੀਏਟ ...

ਪੂਰੀ ਖ਼ਬਰ »

ਗੁ: ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਤਿਆਰੀਆਂ ਮੁਕੰਮਲ-ਮੈਨੇਜਰ ਕਲਿਆਣਪੁਰ

ਡੇਰਾ ਬਾਬਾ ਨਾਨਕ, 1 ਮਾਰਚ (ਹੀਰਾ ਸਿੰਘ ਮਾਂਗਟ)-ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਵਿਖੇ 4 ਤੋਂ 10 ਮਾਰਚ ਤੱਕ ਹੋਣ ਵਾਲੇ ਸਾਲਾਨਾ ਜੋੜ ਮੇਲਾ ਸ੍ਰੀ ਚੋਲਾ ਸਾਹਿਬ ਨੂੰ ਲੈ ਕੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਸਾਰੀਆਂ ਤਿਆਰੀਆਂ ਮੁਕੰਮਲ ਕਰ ...

ਪੂਰੀ ਖ਼ਬਰ »

ਵਿਧਾਇਕ ਪਾਹੜਾ ਨੇ ਮੁਹੱਲਾ ਵਾਈਟ ਐਵੀਨਿਊ 'ਚ ਮੀਟਿੰਗ ਮੌਕੇ ਸੁਣੀਆਂ ਸਮੱਸਿਆਵਾਂ

ਗੁਰਦਾਸਪੁਰ, 1 ਮਾਰਚ (ਗੁਰਪ੍ਰਤਾਪ ਸਿੰਘ)-ਅੱਜ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਸਥਾਨਕ ਸ਼ਹਿਰ ਦੇ ਤਿੱਬੜੀ ਰੋਡ ਸਥਿਤ ਵਾਈਟ ਐਵੀਨਿਊ ਵਿਖੇ ਲੋਕਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ | ਹਲਕਾ ਵਿਧਾਇਕ ਵਲੋਂ ਕੁਝ ਦਿਨ ਪਹਿਲਾਂ ...

ਪੂਰੀ ਖ਼ਬਰ »

ਗਾਰਮੈਂਟਸ ਸਟੋਰ 'ਚ ਕਰੀਬ 1 ਲੱਖ ਦੇ ਕੱਪੜੇ ਚੋਰੀ

ਧਾਰੀਵਾਲ, 1 ਮਾਰਚ (ਜੇਮਸ ਨਾਹਰ)-ਸਥਾਨਕ ਮਿਸ਼ਨ ਹਸਪਤਾਲ ਰੋਡ 'ਤੇ ਸਥਿਤ ਨੇੜੇ ਗੁਰਦੁਆਰਾ ਬੇਬੇ ਨਾਨਕੀ ਸੜਕ ਤੇ ਦੇਬਾ ਰੇਡੀਮੇਡ ਗਾਰਮੈਂਟਸ ਸਟੋਰ 'ਤੇ ਬੀਤੀ ਰਾਤ ਚੋਰਾਂ ਵਲੋਂ ਚੋਰੀ ਕਰਨ ਦਾ ਸਮਾਚਾਰ ਹੈ | ਇਕੱਤਰ ਜਾਣਕਾਰੀ ਮੁਤਾਬਿਕ ਦੁਕਾਨ ਮਾਲਕ ਦੇਵਦੱਤ ਨਈਅਰ ...

ਪੂਰੀ ਖ਼ਬਰ »

ਪੰਜਾਬ ਸਰਕਾਰ 1984 ਵਰਗੇ ਹਾਲਾਤ ਬਣਾਉਣ ਲਈ ਗੈਂਗਸਟਰ ਨਾਲ ਮਿਲ ਕੇ ਕਰ ਰਹੀ ਹਾਲਤ ਖ਼ਰਾਬ-ਵਿਨੇ ਜਲੰਧਰੀ

ਪਠਾਨਕੋਟ, 1 ਮਾਰਚ (ਚੌਹਾਨ)-ਸ਼ਿਵ ਸੈਨਾ ਪੰਜਾਬ ਦੇ ਰਾਸ਼ਟਰੀ ਪ੍ਰਭਾਰੀ ਵਿਨੇ ਜਲੰਧਰੀ ਨੇ ਪੰਜਾਬ ਸਰਕਾਰ ਨੰੂ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਪੰਜਾਬ ਵਿਚ 1984 ਵਰਗੇ ਹਾਲਾਤ ਦੁਬਾਰਾ ਬਣਾਉਣ ਲਈ ਖ਼ਾਲਿਸਤਾਨੀ ਪੱਖੀ ਲੋਕਾਂ ਅਤੇ ਗੈਂਗਸਟਰਾਂ ਨਾਲ ਮਿਲ ਕੇ ਪੰਜਾਬ ...

ਪੂਰੀ ਖ਼ਬਰ »

ਦਿੱਲੀ ਜਿੱਤ ਤੋਂ ਬਾਅਦ ਹੁਣ ਪੰਜਾਬ ਦੀ ਵਾਰੀ- ਠੇਕੇਦਾਰ ਅਮਰਜੀਤ ਸਿੰਘ

ਪਠਾਨਕੋਟ, 25 ਫਰਵਰੀ (ਸੰਧੂ)- ਦਿੱਲੀ ਵਿਖੇ ਆਮ ਆਦਮੀ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ ਤੋਂ ਬਾਅਦ ਹੁਣ ਪੰਜਾਬ ਦੀ ਵਾਰੀ ਹੈ ਜਿਸ ਨੂੰ ਲੈ ਕੇ ਸੂਬੇ ਅੰਦਰ ਪਾਰਟੀ ਵਲੰਟੀਅਰਾਂ ਵਲੋਂ ਕਮਰ ਕੱਸੇ ਕਰ ਲਏ ਗਏ ਹਨ | ਉਕਤ ਗੱਲਾਂ ਦਾ ਪ੍ਰਗਟਾਵਾ ਆਪ ਦੇ ਵਿਧਾਨਸਭਾ ਹਲਕਾ ਭੋਆ ...

ਪੂਰੀ ਖ਼ਬਰ »

ਐਲੀਵੇਟਿਡ ਰੋਡ ਤੇ ਓਵਰਫਲਾਈ ਲਈ ਬਜਟ 'ਚ ਪੈਸੇ ਰੱਖ ਕੇ ਕਾਂਗਰਸ ਨੇ ਪਠਾਨਕੋਟ ਦੇ ਲੋਕਾਂ ਨੰੂ ਦਿੱਤੀ ਰਾਹਤ-ਕੋਹਲੀ

ਪਠਾਨਕੋਟ, 1 ਮਾਰਚ (ਚੌਹਾਨ)-ਜ਼ਿਲ੍ਹੇ ਦੇ ਕੇਂਦਰੀ ਹੈੱਡ ਕੁਆਰਟਰ ਪਠਾਨਕੋਟ ਸ਼ਹਿਰ ਅੰਦਰ ਰੇਲਵੇ ਫਾਟਕਾਂ ਕਰਕੇ ਜ਼ਿੰਦਗੀ ਦੀ ਰਫ਼ਤਾਰ ਮੱਠੀ ਹੋਈ ਪਈ ਹੈ | ਗਰਮੀਆਂ, ਸਰਦੀਆਂ, ਬਰਸਾਤਾਂ ਵਿਚ ਇਨ੍ਹਾਂ ਫਾਟਕਾਂ ਕਰਕੇ ਸ਼ਹਿਰ ਵਾਸੀਆਂ ਨੰੂ ਵੱਡੇ ਜਾਮ ਦੀ ਸਥਿਤੀ ਦਾ ...

ਪੂਰੀ ਖ਼ਬਰ »

ਅੱਜ ਗੁਰਦੁਆਰਾ ਬਾਰਠ ਸਾਹਿਬ ਤੋਂ ਰਵਾਨਾ ਹੋਵੇਗੀ ਦਸਵੀਂ ਮਹਾਨ ਧਾਰਮਿਕ ਪੈਦਲ ਯਾਤਰਾ

ਨਰੋਟ ਮਹਿਰਾ, 1 ਮਾਰਚ (ਰਾਜ ਕੁਮਾਰੀ)-ਦਸਵੀਂ ਮਹਾਨ ਧਾਰਮਿਕ ਪੈਦਲ ਯਾਤਰਾ (ਸੰਗ) ਗੁਰਦੁਆਰਾ ਸ੍ਰੀ ਬਾਰਠ ਸਾਹਿਬ ਤੋਂ ਸਵੇਰੇ 8 ਵਜੇ ਤੋਂ ਰਵਾਨਾ ਹੋਵੇਗੀ | ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਪੈਦਲ ਯਾਤਰਾ ਦੇ ਸੰਚਾਲਕ ਡਾ: ਬਲਦੇਵ ਸਿੰਘ ਭੋਆ ਨੇ ਕਿਹਾ ਕਿ ਪੁਰਾਤਨ ...

ਪੂਰੀ ਖ਼ਬਰ »

ਮੰਗਾਂ ਨਾ ਮੰਨਣ ਕਾਰਨ ਕਾਰਜਕਾਰੀ ਇੰਜੀਨੀਅਰ ਿਖ਼ਲਾਫ਼ ਧਰਨਾ 4 ਨੰੂ

ਪਠਾਨਕੋਟ, 1 ਮਾਰਚ (ਨਿ.ਪ.ਪ)-ਪਿਛਲੇ ਲੰਮੇ ਸਮੇਂ ਤੋਂ ਕਰਮਚਾਰੀਆਂ ਦੀਆਂ ਮੰਗਾਂ ਨੰੂ ਲਾਰਿਆਂ ਵਿਚ ਰੱਖਣ ਅਤੇ ਰਿਟ ਪਟੀਸ਼ਨ 6162 ਦੇ ਬਕਾਏ, ਸੀ.ਪੀ.ਐਫ.ਦੀ.ਪੇਮੈਂਟ ਖਾਤਿਆਂ ਨਾ ਪਾਉਣ, ਕਰਮਚਾਰੀਆਂ ਦੀਆਂ ਮੰਗਾਂ ਨੰੂ ਲਟਕਾਉਣ ਵਾਲੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵਿਖੇ ਕਨਵੋਕੇਸ਼ਨ ਸਮਾਗਮ

ਨਰੋਟ ਜੈਮਲ ਸਿੰਘ, 1 ਮਾਰਚ (ਗੁਰਮੀਤ ਸਿੰਘ)- ਸਰਹੱਦੀ ਕਸਬੇ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵਿਚ ਚੌਥਾ ਕਨਵੋਕੇਸ਼ਨ ਸਮਾਗਮ ਪਿ੍ੰਸੀਪਲ ਡਾ: ਅਰਪਨਾ ਦੀ ਅਗਵਾਈ ਹੇਠ ਸਫਲਤਾ ਪੂਰਵਕ ਸਮਾਪਤ ਹੋਇਆ ਜਿਸ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਤੋਂ ...

ਪੂਰੀ ਖ਼ਬਰ »

ਭਾਜਪਾ ਨੇ ਜ਼ਿਲੇ੍ਹ 'ਚ 313ਵਾਂ ਸਵੱੱਛ ਭਾਰਤ ਅਭਿਆਨ ਚਲਾਇਆ

ਪਠਾਨਕੋਟ, 1 ਮਾਰਚ (ਆਰ. ਸਿੰਘ)- ਭਾਰਤੀ ਜਨਤਾ ਪਾਰਟੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ੁਰੂ ਕੀਤੇ ਅਭਿਆਨ ਨੂੰ ਜਾਰੀ ਰੱਖਦੇ ਹੋਏ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਦੇਸ਼ ਉਪ ਪ੍ਰਧਾਨ ਨਰਿੰਦਰ ਪਰਮਾਰ ਦੀ ਅਗਵਾਈ ਹੇਠ ਪਠਾਨਕੋਟ ਜ਼ਿਲੇ੍ਹ 'ਚ 313ਵਾਂ ...

ਪੂਰੀ ਖ਼ਬਰ »

ਚਲਾਨ ਦਾ ਭੁਗਤਾਨ ਕਰਨ ਲਈ ਪਠਾਨਕੋਟ ਵਾਸੀਆਂ ਨੂੰ ਨਹੀਂ ਜਾਣਾ ਪਵੇਗਾ ਗੁਰਦਾਸਪੁਰ

ਪਠਾਨਕੋਟ, 1 ਮਾਰਚ (ਸੰਧੂ)- ਜ਼ਿਲ੍ਹਾ ਪਠਾਨਕੋਟ ਨੂੰ ਬਣੇ ਬੇਸ਼ਕ ਲੰਬਾ ਸਮਾਂ ਹੋ ਚੁੱਕਾ ਹੈ ਪਰ ਫਿਰ ਵੀ ਕਈ ਅਜਿਹੀਆਂ ਸਹੂਲਤਾਂ ਹਨ ਜਿਨਾਂ ਤੋਂ ਜ਼ਿਲ੍ਹਾ ਪਠਾਨਕੋਟ ਸੱਖਣਾ ਹੈ ਜਿਨ੍ਹਾਂ ਵਿਚੋਂ ਚਲਾਨ ਭੁਗਤਾਨ ਕਰਨ ਸਬੰਧੀ ਜ਼ਿਲ੍ਹਾ ਪਠਾਨਕੋਟ ਦੇ ਲੋਕਾਂ ਨੂੰ ...

ਪੂਰੀ ਖ਼ਬਰ »

ਨਗਰ ਨਿਗਮ ਵਲੋਂ ਫੜ੍ਹੀ ਲਗਾ ਕੇ ਸੜਕ 'ਤੇ ਕਬਜ਼ਾ ਕਰਨ ਵਾਲੇ ਿਖ਼ਲਾਫ਼ ਕਾਰਵਾਈ

ਪਠਾਨਕੋਟ, 1 ਮਾਰਚ (ਸੰਧੂ)- ਪਠਾਨਕੋਟ ਦੇ ਗਾਂਧੀ ਚੌਕ ਵਿਖੇ ਫੜੀ ਲਗਾਉਣ ਵਾਲੇ ਇਕ ਸਬਜ਼ੀ ਵਿਕਰੇਤਾ ਵਲੋਂ ਨਾਜਾਇਜ਼ ਤੌਰ 'ਤੇ ਸੜਕ ਉੱਪਰ ਕੀਤੇ ਕਬਜ਼ੇ ਨੂੰ ਲੈ ਕੇੇ ਨਗਰ ਨਿਗਮ ਵਲੋਂ ਸਖਤ ਕਾਰਵਾਈ ਕੀਤੀ ਗਈ | ਨਿਗਮ ਵਲੋਂ ਪਹਿਲਾਂ ਵੀ ਇਸ ਵਿਅਕਤੀ ਖਿਲਾਫ ਕਾਰਵਾਈ ...

ਪੂਰੀ ਖ਼ਬਰ »

ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਮਤਿ ਸਮਾਗਮ

ਪਠਾਨਕੋਟ, 1 ਮਾਰਚ (ਚੌਹਾਨ)-ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਪਠਾਨਕੋਟ ਵਲੋਂ ਗੁਰਦੁਆਰਾ ਸਿੰਘ ਸਭਾ ਲਮੀਨੀ ਵਿਖੇ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ-ਰੇਖ ਹੇਠ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਪੰਥ ਪ੍ਰਸਿੱਧ ਕਥਾਵਾਚਕ ਅਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX