ਤਾਜਾ ਖ਼ਬਰਾਂ


ਮਹਾਰਾਸ਼ਟਰ ਕੈਬਨਿਟ ਨੇ ਔਰੰਗਾਬਾਦ ਦਾ ਨਾਂ ਬਦਲਣ ਨੂੰ ਦਿੱਤੀ ਮਨਜ਼ੂਰੀ
. . .  20 minutes ago
ਕੁਲਗਾਮ ਮੁਕਾਬਲੇ 'ਚ ਇਕ ਹੋਰ ਅੱਤਵਾਦੀ ਮਾਰਿਆ ਗਿਆ
. . .  about 1 hour ago
ਮੁਲਾਜ਼ਮਾਂ ਦੀਆਂ ਆਮ ਬਦਲੀਆਂ ਦੀ ਆਖਰੀ ਮਿਤੀ 'ਚ ਵਾਧਾ
. . .  about 1 hour ago
ਚੰਡੀਗੜ੍ਹ, 29 ਜੂਨ - ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਆਮ ਬਦਲੀਆਂ ਦੀ ਆਖਰੀ ਮਿਤੀ 'ਚ ਵਾਧਾ ਕੀਤਾ ਗਿਆ ਹੈ ।
ਜ਼ਮੀਨ ਦੇ ਵਿਵਾਦ ਦੇ ਚੱਲਦਿਆਂ ਭਰਾਂਵਾਂ ਨੇ ਭਰਾ ਨੂੰ ਕੁੱਟ-ਕੁੱਟ ਕੇ ਮਾਰਿਆ
. . .  about 1 hour ago
ਢਿਲਵਾਂ ,29 ਜੂਨ (ਗੋਬਿੰਦ ਸੁਖੀਜਾ, ਪਰਵੀਨ)--ਥਾਣਾ ਸੁਭਾਨਪੁਰ ਅਧੀਨ ਆਉਦੇ ਪਿੰਡ ਗੁਡਾਣੀ ਵਿਖੇ ਭਰਾਵਾਂ ਨੇ ਜ਼ਮੀਨ ਦੇ ਵਿਵਾਦ ਦੇ ਚੱਲਦਿਆਂ ਆਪਣੇ ਸਕੇ ਭਰਾ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ...
ਏ.ਐੱਸ.ਆਈ. ਨੂੰ ਵਿਜੀਲੈਂਸ ਵਲੋਂ 4 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
. . .  about 1 hour ago
ਕਰਨਾਲ, 29 ਜੂਨ (ਗੁਰਮੀਤ ਸਿੰਘ ਸੱਗੂ)- ਸੀ.ਐਮ.ਸਿਟੀ ਹਰਿਆਣਾ ਕਰਨਾਲ ਅੰਦਰ ਭ੍ਰਿਸ਼ਟਾਚਾਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਦੂਜੇ ਦਿਨ ਹੀ ਇੱਥੇ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇੱਥੋਂ ਤੱਕ ਕਿ ਹੁਣ ਪੁਲਿਸ ਵਲੋਂ ਵੀ ਲੋਕਾਂ ਤੋਂ ਦਰਜ...
ਅਗਨੀਪਥ ਯੋਜਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਇਹ ਬਿਆਨ
. . .  about 2 hours ago
ਚੰਡੀਗੜ੍ਹ, 29 ਜੂਨ-ਅਗਨੀਪਥ ਯੋਜਨਾ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਅਸੀਂ ਕੱਲ੍ਹ ਇਸ ਪ੍ਰਸਤਾਵ ਲੈ ਕੇ ਆ ਰਹੇ ਹਾਂ। ਇਸ 'ਤੇ ਬਹਿਸ ਹੋਵੇਗੀ।
ਪੰਜਾਬ ਵਿਧਾਨ ਸਭਾ 'ਚ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਔਰਤਾਂ ਨੂੰ 1 ਹਜ਼ਾਰ ਰੁਪਏ ਦੇਣ ਦੀ ਗਾਰੰਟੀ ਕੀਤੀ ਜਾਵੇਗੀ ਪੂਰੀ
. . .  about 3 hours ago
ਚੰਡੀਗੜ੍ਹ, 29 ਜੂਨ-ਪੰਜਾਬ ਵਿਧਾਨ ਸਭਾ ਦਾ ਅੱਜ 5ਵਾਂ ਦਿਨ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਧਾਨ ਸਭਾ 'ਚ ਕਿਹਾ ਗਿਆ ਕਿ ਔਰਤਾਂ ਨੂੰ ਹਜ਼ਾਰ ਰੁਪਏ ਦੇਣ ਦੀ ਅਗਲੀ ਗਰੰਟੀ ਪੂਰੀ ਕੀਤੀ ਜਾਵੇਗੀ। ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਵੱਡੀ...
ਕੋਟਭਾਰਾ ਦੇ ਨੌਜਵਾਨ ਕਿਸਾਨ ਵਲੋਂ ਫਾਹਾ ਲਾ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਕੋਟਫੱਤਾ, 29 ਜੂਨ (ਰਣਜੀਤ ਸਿੰਘ ਬੁੱਟਰ)-ਕੋਟਫੱਤਾ ਥਾਣੇ ਅਧੀਨ ਪੈਂਦੇ ਪਿੰਡ ਕੋਟਭਾਰਾ ਦੇ ਨੌਜਵਾਨ ਕਿਸਾਨ ਗੁਰਪ੍ਰੀਤ ਸਿੰਘ (36) ਪੁੱਤਰ ਹਮੀਰ ਸਿੰਘ ਨੇ ਖੇਤ 'ਚ ਬੋਰ ਦੀਆਂ ਪੌੜੀਆਂ ਨਾਲ ਰੱਸਾ ਪਾ ਕੇ ਫਾਹਾ ਲੈ ਲਿਆ। ਮ੍ਰਿਤਕ ਨੌਜਵਾਨ 2 ਏਕੜ ਜ਼ਮੀਨ ਦਾ ਮਾਲਕ ਸੀ ਤੇ ਉਸਦੇ ਸਿਰ...
ਪੰਜਾਬ ਵਿਧਾਨ ਸਭਾ ਸੈਸ਼ਨ, ਕੁੰਵਰ ਵਿਜੇ ਪ੍ਰਤਾਪ ਨੇ ਚੁੱਕਿਆ ਲਾਰੈਂਸ ਬਿਸ਼ਨੋਈ ਦਾ ਮੁੱਦਾ
. . .  about 4 hours ago
ਚੰਡੀਗੜ੍ਹ, 29 ਜੂਨ (ਵਿਕਰਮਜੀਤ)-ਪੰਜਾਬ ਵਿਧਾਨ ਸਭਾ ਦੇ ਪੰਜਵੇਂ ਦਿਨ ਦੀ ਕਾਰਵਾਈ ਦੌਰਾਨ ਜਿੱਥੇ ਨਵੀਂ ਦਿੱਲੀ ਹਵਾਈ ਅੱਡੇ ਤੱਕ ਬੱਸਾਂ ਚਲਾਉਣ ਦੇ ਮੁੱਦੇ 'ਤੇ ਸਦਨ 'ਚ ਪ੍ਰਤਾਪ ਸਿੰਘ ਬਾਜਵਾ ਤੇ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ, ਉੱਥੇ ਹੀ 'ਆਪ...
ਚੋਣ ਕਮਿਸ਼ਨ ਦਾ ਐਲਾਨ, 6 ਅਗਸਤ ਨੂੰ ਹੋਵੇਗੀ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ
. . .  about 5 hours ago
ਨਵੀਂ ਦਿੱਲੀ, 29 ਜੂਨ-ਚੋਣ ਕਮਿਸ਼ਨ ਦਾ ਐਲਾਨ, 6 ਅਗਸਤ ਨੂੰ ਹੋਵੇਗੀ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ
ਸਿੱਧੂ ਮੂਸੇਵਾਲਾ ਕਤਲ ਕੇਸ: ਪੰਜਾਬ ਪੁਲਿਸ ਨੇ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਕੀਤਾ ਗ੍ਰਿਫ਼ਤਾਰ
. . .  about 4 hours ago
ਚੰਡੀਗੜ੍ਹ, 29 ਜੂਨ-ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਦੀ ਇਜਾਜ਼ਤ ਨਾਲ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਗ੍ਰਿਫ਼ਤਾਰ ਕੀਤਾ ਹੈ।
ਸਿੱਧੂ ਮੂਸੇਵਾਲਾ ਕਤਲਕਾਂਡ: ਪੰਜਾਬ ਪੁਲਿਸ ਨੇ ਗੈਂਗਸਟਰ ਜਗਦੀਪ ਭਗਵਾਨਪੁਰੀਆ ਦੀ ਗ੍ਰਿਫ਼ਤਾਰੀ ਅਤੇ ਟਰਾਂਜ਼ਿਟ ਰਿਮਾਂਡ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਮੰਗੀ ਇਜਾਜ਼ਤ
. . .  about 5 hours ago
ਚੰਡੀਗੜ੍ਹ, 29 ਜੂਨ-ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ 'ਚ ਗੈਂਗਸਟਰ ਜਗਦੀਪ ਭਗਵਾਨਪੁਰੀਆ ਦੀ ਗ੍ਰਿਫ਼ਤਾਰੀ ਅਤੇ ਟਰਾਂਜ਼ਿਟ ਰਿਮਾਂਡ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਇਜਾਜ਼ਤ ਮੰਗੀ ਹੈ। ਪੰਜਾਬ ਪੁਲਿਸ ਦੇ ਵਕੀਲ ਨੇ ਕਿਹਾ ਕਿ 4 ਕਥਿਤ ਸ਼ੂਟਰਾਂ 'ਚੋਂ 2 ਭਗਵਾਨਪੁਰੀਆ ਨਾਲ ਸੰਬੰਧਿਤ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ 'ਤੇ ਕੀਤੀ ਚਰਚਾ
. . .  about 5 hours ago
ਚੰਡੀਗੜ੍ਹ, 29 ਜੂਨ (ਸੁਰਿੰਦਰਪਾਲ)-ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਜੀ ਨਾਲ ਜੀ.ਐੱਸ.ਟੀ. ਕੌਂਸਲ ਦੀ ਮੀਟਿੰਗ 'ਚ ਹਿੱਸਾ ਲਿਆ। ਪੰਜਾਬ ਦੇ ਕਈ ਅਹਿਮ ਮੰਗਾਂ 'ਤੇ ਚਰਚਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀ.ਐੱਸ.ਟੀ. ਮੁਆਵਜ਼ਾ ਜਾਰੀ ਰੱਖਣ ਲਈ ਕਿਹਾ।
ਪੁਲਿਸ ਤੇ ਐਕਸਾਈਜ਼ ਵਿਭਾਗ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ, 21 ਡਰੰਮ, ਹਜ਼ਾਰਾਂ ਲੀਟਰ ਲਾਹਣ ਸਮੇਤ ਦੋ ਕਾਬੂ
. . .  about 6 hours ago
ਲੋਪੋਕੇ, 29 ਜੂਨ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਦੇ ਮੁਖੀ ਅਤੇ ਐਕਸਾਈਜ਼ ਵਿਭਾਗ ਦੀ ਅਗਵਾਈ ਹੇਠ ਕਸਬਾ ਲੋਪੋਕੇ ਵਿਖੇ ਕੀਤੀ ਗਈ ਛਾਪੇਮਾਰੀ ਦੌਰਾਨ 21 ਡਰੰਮ, 4200 ਕਿਲੋ ਲਾਹਣ, 10 ਬੋਤਲਾਂ ਸ਼ਰਾਬ, ਡਰੰਮਾਂ ਤੇ ਸ਼ਰਾਬ ਕੱਢਣ ਦੇ ਸਾਮਾਨ ਸਮੇਤ ਦੋ ਨੂੰ ਕਾਬੂ ਕਰਨ...
ਸਰਕਾਰੀ ਤੇ ਗੈਰ-ਸਰਕਾਰੀ ਬੱਸਾਂ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਦੇ ਮਸਲੇ ਨੂੰ ਲੈ ਕੇ ਸਦਨ 'ਚ ਰੌਲਾ ਰੱਪਾ, ਪ੍ਰਤਾਪ ਸਿੰਘ ਬਾਜਵਾ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ
. . .  about 4 hours ago
ਚੰਡੀਗੜ੍ਹ, 29 ਜੂਨ-ਸਰਕਾਰੀ ਤੇ ਗੈਰ-ਸਰਕਾਰੀ ਬੱਸਾਂ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਦੇ ਮਸਲੇ ਨੂੰ ਲੈ ਕੇ ਸਦਨ 'ਚ ਰੌਲਾ ਰੱਪਾ, ਪ੍ਰਤਾਪ ਸਿੰਘ ਬਾਜਵਾ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ
ਦੁਖ਼ਦਾਇਕ ਖ਼ਬਰ: ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਡੁੱਬਣ ਨਾਲ ਤਿੰਨ ਬੱਚਿਆਂ ਦੀ ਮੌਤ
. . .  about 6 hours ago
ਫ਼ਾਜ਼ਿਲਕਾ, 29 ਜੂਨ (ਪ੍ਰਦੀਪ ਕੁਮਾਰ)-ਜਲਾਲਾਬਾਦ 'ਚ ਇਕ ਦਰਦਨਾਕ ਹਾਦਸੇ ਤਿੰਨ ਬੱਚਿਆਂ ਦੀ ਮੌਤ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਪਿੰਡ ਪੀਰ ਮੁਹੰਮਦ ਦੇ ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਵਾਪਰਿਆ ਹੈ, ਜਿੱਥੇ ਇਸ਼ਨਾਨ ਕਰਨ ਗਏ...
ਸਬ-ਤਹਿਸੀਲ ਮਹਿਲ ਕਲਾਂ 'ਚ ਨਾਇਬ ਤਹਿਸੀਲਦਾਰ ਬਲਦੇਵ ਰਾਜ ਨੇ ਸੰਭਾਲਿਆ ਚਾਰਜ
. . .  about 6 hours ago
ਮਹਿਲ ਕਲਾਂ, 29 ਜੂਨ (ਅਵਤਾਰ ਸਿੰਘ ਅਣਖੀ)-ਸਬ-ਤਹਿਸੀਲ ਮਹਿਲ ਕਲਾਂ (ਬਰਨਾਲਾ) ਵਿਖੇ ਨਵੇਂ ਆਏ ਨਾਇਬ ਤਹਿਸੀਲਦਾਰ ਬਲਦੇਵ ਰਾਜ ਬਰਨਾਲਾ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਸਮੂਹ ਸਟਾਫ਼ ਮੈਂਬਰਾਂ ਨੇ ਉਨ੍ਹਾਂ ਦਾ ਭਰਵਾਂ ਸੁਆਗਤ ਕਰਦਿਆ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ।
ਬਜਟ ਸੈਸ਼ਨ ਦਾ ਪੰਜਵਾਂ ਦਿਨ, ਕਾਰਵਾਈ ਹੋਈ ਸ਼ੁਰੂ
. . .  about 7 hours ago
ਚੰਡੀਗੜ੍ਹ, 29 ਜੂਨ-ਬਜਟ ਸੈਸ਼ਨ ਦਾ ਪੰਜਵਾਂ ਦਿਨ, ਕਾਰਵਾਈ ਹੋਈ ਸ਼ੁਰੂ
ਕਰੰਟ ਲੱਗਣ ਕਾਰਨ 14 ਸਾਲਾ ਕੁੜੀ ਦੀ ਮੌਤ
. . .  about 7 hours ago
ਨੱਥੂਵਾਲਾ ਗਰਬੀ, 29 ਜੂਨ (ਸਾਧੂ ਰਾਮ ਲੰਗੇਆਣਾ)-ਬੀਤੇ ਕੱਲ੍ਹ ਸ਼ਾਮ ਪਿੰਡ ਲੰਡੇ (ਤਹਿਸੀਲ ਸਮਾਲਸਰ) ਵਿਖੇ ਇਕ ਨਾਬਾਲਗ ਬੱਚੀ ਕੋਮਲਪ੍ਰੀਤ ਕੌਰ (14 ਸਾਲ) ਪੁੱਤਰੀ ਬਲਦੇਵ ਕ੍ਰਿਸ਼ਨ ਸ਼ਰਮਾ ਦੀ ਕੂਲਰ ਵਿਚ ਆਏ ਕਰੰਟ ਨਾਲ ਲੱਗ ਕੇ ਮੌਤ ਹੋ ਗਈ...
ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ ਨੇ ਸੰਭਾਲਿਆ ਅਹੁਦਾ
. . .  about 7 hours ago
ਤਪਾ ਮੰਡੀ, 29 ਜੂਨ (ਪ੍ਰਵੀਨ ਗਰਗ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਨਾਇਬ ਤਹਿਸੀਲਦਾਰ ਅਵਤਾਰ ਸਿੰਘ ਤਪਾ ਦੀ ਬਦਲੀ ਲਹਿਰਾਗਾਗਾ ਵਿਖੇ ਹੋਣ ਉਪਰੰਤ ਹੁਣ ਉਨ੍ਹਾਂ ਦੀ ਜਗ੍ਹਾ ਤੇ ਨਵੇਂ ਆਏ ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ...
ਜਲੰਧਰ 'ਚ ਸ਼ਰਾਰਤੀ ਤੱਤਾਂ ਦੇ ਹੌਂਸਲੇ ਬੁਲੰਦ, ਖੜ੍ਹੀਆਂ ਗੱਡੀਆਂ ਦੇ ਤੋੜੇ ਸ਼ੀਸ਼ੇ
. . .  about 7 hours ago
ਮਕਸੂਦਾਂ, 29 ਜੂਨ (ਸਤਿੰਦਰ ਪਾਲ ਸਿੰਘ)-ਜਲੰਧਰ 'ਚ ਸ਼ਰਾਰਤੀ ਤੱਤਾਂ ਦੇ ਹੌਂਸਲੇ ਦਿਨੋਂ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਬੀਤੇ ਇਕ ਸਾਲ ਤੋਂ ਲਗਾਤਾਰ ਅਜਿਹੀਆਂ ਘਟਨਾ ਹੋ ਰਹੀਆਂ ਹਨ। ਸ਼ਰਾਰਤੀ ਤੱਤਾਂ ਵਲੋਂ ਰਾਤ ਨੂੰ ਅਕਸਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਤੋੜੇ ਜਾਂਦੇ ਹਨ...
ਗ੍ਰਹਿ ਮੰਤਰਾਲਾ ਨੇ ਉਦੈਪੁਰ ਕਤਲਕਾਂਡ ਦੀ ਜਾਂਚ ਐੱਨ.ਆਈ.ਏ. ਨੂੰ ਸੌਂਪੀ
. . .  about 8 hours ago
ਨਵੀਂ ਦਿੱਲੀ, 29 ਜੂਨ-ਕੇਂਦਰੀ ਗ੍ਰਹਿ ਮੰਤਰਾਲਾ ਨੇ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੂੰ ਰਾਜਸਥਾਨ ਦੇ ਉਦੈਪੁਰ 'ਚ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਦੀ ਘਟਨਾ ਦੀ ਜਾਂਚ ਕਰਨ ਦਾ ਨਿਰਦੇਸ਼ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ...
ਜਲੰਧਰ ਦੀ ਸਬਜ਼ੀ ਮੰਡੀ 'ਚ ਜ਼ੋਰਦਾਰ ਧਮਾਕਾ, ਟੁੱਟੇ ਸ਼ੀਸ਼ੇ
. . .  about 8 hours ago
ਜਲੰਧਰ, 29 ਜੂਨ (ਅੰਮ੍ਰਿਤਪਾਲ)-ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ 'ਚ ਜ਼ੋਰਦਾਰ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਧਮਾਕਾ ਹੋਣ ਕਰਕੇ ਸਬਜ਼ੀ ਦੀ ਦੁਕਾਨ ਦੇ ਸ਼ੀਸ਼ੇ ਟੁੱਟ ਗਏ ਅਤੇ ਦਰਵਾਜ਼ੇ ਤੱਕ ਉੱਖੜ ਗਏ ਤੇ ਇਸ ਧਮਾਕੇ ਨਾਲ ਇਕ ਵਿਅਕਤੀ ਵੀ...
ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਦੋ ਗੈਂਗਸਟਰਾਂ ਵਲੋਂ ਜੇਲ੍ਹ ਵਾਰਡਨ ਦਾ ਕੁਟਾਪਾ
. . .  about 9 hours ago
ਬਠਿੰਡਾ, 29 ਜੂਨ (ਸਤਪਾਲ ਸਿੰਘ ਸਿਵੀਆਂ)-ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਦੋ ਗੈਂਗਸਟਰਾਂ ਰਾਜਵੀਰ ਸਿੰਘ ਰਾਜਾ ਅਤੇ ਗੁਰਦੀਪ ਸਿੰਘ ਵਲੋਂ ਜੇਲ੍ਹ ਵਾਰਡਰ ਗੁਰਮੀਤ ਸਿੰਘ ਦੀ ਕੁੱਟਮਾਰ ਕਰਨ ਅਤੇ ਜੇਲ੍ਹ ਅਧਿਕਾਰੀਆਂ ਨਾਲ ਧੱਕਾਮੁੱਕੀ ਕਰਨ ਦਾ ਮਾਮਲਾ ਸਾਹਮਣੇ ਆਇਆ...
ਖਲਵਾੜਾ ਸੁਸਾਇਟੀ ਦੀ ਚੋਣ ਲਈ ਨਹੀਂ ਪਹੁੰਚੇ ਮੈਂਬਰ/ਵੋਟਰ
. . .  about 9 hours ago
ਖਲਵਾੜਾ, 29 ਜੂਨ (ਮਨਦੀਪ ਸਿੰਘ ਸੰਧੂ)- ਅੱਜ ਸਹਿਕਾਰਤਾ ਮਹਿਕਮੇ ਵਲੋਂ ਖਲਵਾੜਾ ਸੁਸਾਇਟੀ ਦੀ ਚੋਣ ਰੱਖੀ ਗਈ ਸੀ। ਇਸ ਸੰਬੰਧੀ ਮਹਿਕਮੇ ਵਲੋਂ ਇੰਸਪੈਕਟਰ ਇੰਦਰਦੀਪ ਸਿੰਘ ਅਤੇ ਕੁਲਦੀਪ ਸਿੰਘ ਚੋਣ ਕਰਵਾਉਣ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 20 ਫੱਗਣ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸ਼ਾਰਟ ਸਰਕਟ ਕਾਰਨ ਘਰ 'ਚ ਲੱਗੀ ਅੱਗ, ਸਾਮਾਨ ਸੜ ਕੇ ਸੁਆਹ

ਨਵਾਂਸ਼ਹਿਰ, 2 ਮਾਰਚ (ਹਰਵਿੰਦਰ ਸਿੰਘ)-ਇਥੋਂ ਦੇ ਬੰਗਾ ਰੋਡ 'ਤੇ ਯੂਕੋ ਬੈਂਕ ਵਾਲੀ ਗਲੀ 'ਚ ਇਕ ਘਰ ਅੰਦਰ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਨਾਲ ਘਰ 'ਚ ਪਿਆ ਸਾਮਾਨ ਤੇ ਇਕ ਮੈਸਟਰੋ ਸਕੂਟਰੀ ਸੜ ਕੇ ਸੁਆਹ ਹੋਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਪ੍ਰਵੀਨ ਨਿਰਾਲਾ ...

ਪੂਰੀ ਖ਼ਬਰ »

ਚੰਦਿਆਣੀ ਖ਼ੁਰਦ ਦੇ ਕਿਸਾਨ ਦੀ ਮੀਂਹ ਕਾਰਨ ਡੇਢ ਏਕੜ ਕਣਕ ਦੀ ਫ਼ਸਲ ਡਿਗੀ

ਪੋਜੇਵਾਲ ਸਰਾਂ, 2 ਮਾਰਚ (ਰਮਨ ਭਾਟੀਆ)-ਪਿਛਲੇ ਦਿਨੀ ਪਏ ਮੀਂਹ ਤੇ ਗੜੇਮਾਰੀ ਕਾਰਨ ਪਿੰਡ ਚੰਦਿਆਣੀ ਖ਼ੁਰਦ ਵਿਖੇ ਕਿਸਾਨ ਦੀ ਡੇਢ ਏਕੜ ਕਣਕ ਦੀ ਫ਼ਸਲ ਡਿਗ ਗਈ | ਜਾਣਕਾਰੀ ਦਿੰਦੇ ਹੋਏ ਕਿਸਾਨ ਜੋਗਿੰਦਰ ਪਾਲ ਪੁੱਤਰ ਹਰਨਾਮ ਦਾਸ ਨੇ ਕਿਹਾ ਕਿ ਉਸ ਨੇ ਪਿੰਡ ਵਿਖੇ ਆਪਣੇ ...

ਪੂਰੀ ਖ਼ਬਰ »

ਜੰਗਲੀ ਸੂਰਾਂ ਨੇ ਮੰਡ ਇਲਾਕੇ 'ਚ ਮਚਾਈ ਤਬਾਹੀ

ਬਲਾਚੌਰ, 2 ਮਾਰਚ (ਦੀਦਾਰ ਸਿੰਘ ਬਲਾਚੌਰੀਆ)-ਜੰਗਲੀ ਸੂਰਾਂ ਤੇ ਆਵਾਰਾ ਪਸ਼ੂਆਂ ਵਲੋਂ ਜਿਥੇ ਕੰਢੀ ਖੇਤਰ 'ਚ ਫ਼ਸਲਾਂ ਨੂੰ ਬਰਬਾਦ ਕੀਤਾ ਜਾ ਰਿਹਾ ਹੈ, ਉਥੇ ਅੱਜਕੱਲ੍ਹ ਜੰਗਲੀ ਸੂਰਾਂ ਨੇ ਮੰਡ ਇਲਾਕਾ ਜਿਸ ਨੂੰ ਬੇਟ ਵੀ ਆਖਿਆ ਜਾਂਦਾ ਹੈ, 'ਚ ਤਬਾਹੀ ਮਚਾ ਰੱਖੀ ਹੈ | ਮੰਡ ...

ਪੂਰੀ ਖ਼ਬਰ »

ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਨਵਾਂਸ਼ਹਿਰ, 2 ਮਾਰਚ (ਹਰਮਿੰਦਰ ਸਿੰਘ ਪਿੰਟੂ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਹਰਬੰਸ ਸਿੰਘ ਜੱਬੋਵਾਲ ਦੀ ਪ੍ਰਧਾਨਗੀ ਹੇਠ ਹੋਈ | ਜਾਣਕਾਰੀ ਦਿੰਦੇ ਹੋਏ ਜਨਰਲ ਸਕੱਤਰ ਗਰੀਬ ...

ਪੂਰੀ ਖ਼ਬਰ »

ਗੰਦੇ ਨਾਲੇ ਦੇ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਵਾਰਡ ਨੰਬਰ 4 ਦੇ ਲੋਕ ਪ੍ਰੇਸ਼ਾਨ

ਰਾਹੋਂ, 2 ਮਾਰਚ (ਬਲਬੀਰ ਸਿੰਘ ਰੂਬੀ)-ਰਾਹੋਂ ਵਿਖੇ ਵਾਰਡ ਨੰਬਰ 4 'ਚੋਂ ਲੰਘਦੇ ਗੰਦੇ ਨਾਲੇ ਦੇ ਪਾਣੀ ਦਾ ਨਿਕਾਸ ਨਾ ਹੋਣ ਕਰ ਕੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਮੁਹੱਲਾ ਨਿਵਾਸੀ ਕਾਂਗਰਸੀ ਨੇਤਾ ਕੁਲਵੀਰ ਸਿੰਘ ਖੱਦਰ, ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਨਵਾਂਸ਼ਹਿਰ ਡੀਪੂ ਵਿਖੇ ਇੰਸਪੈਕਟਰ ਤੇ ਸਬ-ਇੰਸਪੈਕਟਰ ਸਟਾਫ਼ ਦੀ ਮੀਟਿੰਗ

ਨਵਾਂਸ਼ਹਿਰ, 2 ਮਾਰਚ (ਹਰਮਿੰਦਰ ਸਿੰਘ ਪਿੰਟੂ)-ਪੰਜਾਬ ਰੋਡਵੇਜ਼ ਨਵਾਂਸ਼ਹਿਰ ਡਿਪੂ ਵਿਖੇ ਇੰਸਪੈਕਟਰ ਕਮਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਇੰਸਪੈਕਟਰ ਸਟਾਫ਼ ਤੇ ਸਬ-ਇੰਸਪੈਕਟਰ ਸਟਾਫ਼ ਦੀ ਮੀਟਿੰਗ ਹੋਈ | ਜਿਸ 'ਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰਾਂ ਕੀਤੀਆਂ ਗਈਆਂ ...

ਪੂਰੀ ਖ਼ਬਰ »

ਵਾਲੀਬਾਲ ਓਪਨ ਮੁਕਾਬਲੇ 'ਚ ਇੰਡੀਅਨ ਆਰਮੀ ਟੀਮ ਦੀ ਝੰਡੀ

ਭੱਦੀ, 2 ਮਾਰਚ (ਨਰੇਸ਼ ਧੌਲ)-ਪਿੰਡ ਉਧਨਵਾਲ ਵਿਖੇ ਸਵ: ਅਜੈ ਚੇਚੀ (ਭੀਮ) ਦੀ ਯਾਦ 'ਚ ਕਰਵਾਏ ਵਾਲੀਬਾਲ ਟੂਰਨਾਮੈਂਟ ਦੇ ਓਪਨ ਮੁਕਾਬਲੇ 'ਚ ਇੰਡੀਅਨ ਆਰਮੀ ਦੀ ਟੀਮ ਦੀ ਝੰਡੀ ਰਹੀ | ਜੇਤੂ ਟੀਮ ਨੂੰ ਪ੍ਰਬੰਧਕਾਂ ਵਲੋਂ 31 ਹਜ਼ਾਰ ਰੁਪਏ ਦਾ ਨਕਦ ਇਨਾਮ ਦਿੱਤਾ ਗਿਆ | ਜਦ ਕਿ ਉਪ ...

ਪੂਰੀ ਖ਼ਬਰ »

ਐਸ. ਡੀ. ਐਮ. ਬੰਗਾ ਵਲੋਂ ਸਕੂਲ ਪਿ੍ੰਸੀਪਲਾਂ ਨਾਲ ਮੀਟਿੰਗ

ਬੰਗਾ, 2 ਮਾਰਚ (ਜਸਬੀਰ ਸਿੰਘ ਨੂਰਪੁਰ)-ਬੰਗਾ ਵਿਖੇ ਐਸ. ਡੀ. ਐਮ. ਬੰਗਾ ਨੇ ਸਕੂਲ ਵੈਨ/ਬੱਸ ਸੁਰੱਖਿਆ ਸਬੰਧੀ ਸਕੂਲ ਪਿ੍ੰਸੀਪਲਾਂ ਨਾਲ ਮੀਟਿੰਗ ਕੀਤੀ ਜਿਸ 'ਚ ਸਾਰੇ ਪ੍ਰਾਈਵੇਟ ਸਕੂਲਾਂ ਦੇ ਪਿ੍ੰਸੀਪਲਾਂ ਤੇ ਬੀ. ਪੀ. ਈ. ਓ. ਮੁਕੰਦਪੁਰ ਬੰਗਾ ਹਾਜ਼ਰ ਹੋਏ | ਮੀਟਿੰਗ ਦੌਰਾਨ ਸਕੂਲਾਂ ਦੇ ਮੁਖੀਆਂ ਨੂੰ ਵੱਖ-ਵੱਖ ਹਦਾਇਤਾਂ ਦਿੱਤੀਆਂ ਗਈਆਂ | ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਜੋ ਬੱਚੇ ਆਪਣੇ ਸਾਧਨ ਜਾਂ ਕਿਸੇ ਹੋਰ ਕਿਰਾਏ ਦੇ ਸਾਧਨ ਰਾਹੀਂ ਆਉਂਦੇ ਹਨ, ਉਨ੍ਹਾਂ ਬੱਚਿਆਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਵੀ ਪਿ੍ੰਸੀਪਲ ਦੀ ਹੋਵੇਗੀ |

ਖ਼ਬਰ ਸ਼ੇਅਰ ਕਰੋ

 

ਸਰਹਾਲ ਕਾਜ਼ੀਆਂ 'ਚ ਦੁਕਾਨ ਦੇ ਸ਼ਟਰ ਭੰਨ ਕੇ ਚੋਰੀ

ਬੰਗਾ, 2 ਮਾਰਚ (ਜਸਬੀਰ ਸਿੰਘ ਨੂਰਪੁਰ)-ਬੀਤੀ ਰਾਤ ਪਿੰਡ ਸਰਹਾਲ ਕਾਜ਼ੀਆਂ ਦੇ ਖ਼ਾਲਸਾ ਵੈਲਡਿੰਗ ਸਟੋਰ ਦੇ ਸ਼ਟਰ ਤੋੜ ਕੇ ਚੋਰਾਂ ਵਲੋਂ ਨਕਦੀ ਚੋਰੀ ਕੀਤੀ ਗਈ | ਦੁਕਾਨ ਦੇ ਮਾਲਕ ਜਗਜੀਤ ਸਿੰਘ ਖ਼ਾਲਸਾ ਪਿੰਡ ਖਾਨਖਾਨਾਂ ਨੇ ਦੱਸਿਆ ਕਿ ਉਹ ਰਾਤ 9 ਵਜੇ ਦੇ ਕਰੀਬ ਦੁਕਾਨ ...

ਪੂਰੀ ਖ਼ਬਰ »

12 ਬੋਤਲਾਂ ਨਾਜਾਇਜ਼ ਸ਼ਰਾਬ ਫੜੀ

ਪੋਜੇਵਾਲ ਸਰਾਂ, 2 ਮਾਰਚ (ਰਮਨ ਭਾਟੀਆ)-ਥਾਣਾ ਪੋਜੇਵਾਲ ਦੀ ਪੁਲਿਸ ਨੇ ਪਿੰਡ ਕਰੀਮਪੁਰ ਚਾਹਵਾਲਾ 'ਚੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਅਨੁਸਾਰ ਏ. ਐਸ. ਆਈ ਸੁਰਿੰਦਰ ਕੁਮਾਰ ਸਮੇਤ ਪੁਲਿਸ ਪਾਰਟੀ ਗਸ਼ਤ ...

ਪੂਰੀ ਖ਼ਬਰ »

ਵਾਲਮੀਕਿ ਭਾਈਚਾਰੇ ਨੇ ਕੈਬਨਿਟ ਮੰਤਰੀ ਆਸ਼ੂ ਦੀ ਫੂਕੀ ਅਰਥੀ

ਨਵਾਂਸ਼ਹਿਰ, 2 ਮਾਰਚ (ਹਰਵਿੰਦਰ ਸਿੰਘ)-ਭਗਵਾਨ ਵਾਲਮੀਕਿ ਪ੍ਰਬੰਧਕ ਕਮੇਟੀ ਤੇ ਮਿਉਂਸੀਪਲ ਇੰਪਲਾਈਜ਼ ਯੂਨੀਅਨ ਨਵਾਂਸ਼ਹਿਰ ਵਲੋਂ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਵਲੋਂ ਵਾਲਮੀਕਿ ਸਮਾਜ ਬਾਰੇ ਕੀਤੀ ਗਲਤ ਟਿੱਪਣੀ ਿਖ਼ਲਾਫ਼ ਮੰਤਰੀ ਦੀ ਅਰਥੀ ਸਥਾਨਕ ...

ਪੂਰੀ ਖ਼ਬਰ »

ਬੋਰਡ ਪ੍ਰੀਖਿਆਵਾਂ ਨਕਲ ਰਹਿਤ ਕਰਵਾਉਣ ਹਿਤ ਸਾਰੇ ਪ੍ਰਬੰਧ ਮੁਕੰਮਲ-ਡੀ. ਈ. ਓ.

ਨਵਾਂਸ਼ਹਿਰ/ਪੋਜੇਵਾਲ ਸਰਾਂ, 2 ਮਾਰਚ (ਗੁਰਬਖਸ਼ ਸਿੰਘ ਮਹੇ, ਨਵਾਂਗਰਾਈਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 8ਵੀਂ ਤੇ 12ਵੀਂ ਦੀ ਪ੍ਰੀਖਿਆ ਜੋ ਕਿ 3 ਮਾਰਚ ਤੋਂ ਆਰੰਭ ਹੋ ਰਹੀ ਹੈ, ਨੂੰ ਨਕਲ ਰਹਿਤ ਤੇ ਸੁਚੱਜੇ ਢੰਗ ਨਾਲ ਕਰਵਾਉਣ ਹਿੱਤ ਜ਼ਿਲ੍ਹਾ ਸਿੱਖਿਆ ਵਿਭਾਗ ਵਲੋਂ ...

ਪੂਰੀ ਖ਼ਬਰ »

ਕਾਮਰੇਡ ਕਰਮ ਸਿੰਘ ਲਸਾੜਾ ਦੀ ਬਰਸੀ ਮਨਾਈ

ਉੜਾਪੜ/ਲਸਾੜਾ, 2 ਮਾਰਚ (ਲਖਵੀਰ ਸਿੰਘ ਖੁਰਦ)-ਕਾਮਰੇਡ ਕਰਮ ਸਿੰਘ ਲਸਾੜਾ ਦੀ 42ਵੀਂ ਬਰਸੀ ਉਨ੍ਹਾਂ ਦੇ ਪਰਿਵਾਰ ਵਲੋਂ ਸ਼ਰਧਾ ਨਾਲ ਮਨਾਈ ਗਈ | ਜਿਸ 'ਚ ਪਾਰਟੀ ਵਰਕਰਾਂ ਤੇ ਪਿੰਡ ਵਾਸੀਆਂ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ | ਉਨ੍ਹਾਂ ਦੀ ਆਤਮਿਕ ਸਾਂਤੀ ਲਈ ਪਰਿਵਾਰ ...

ਪੂਰੀ ਖ਼ਬਰ »

ਬੜਾ ਪਿੰਡ ਕੋਲ ਕੌਮੀ ਮਾਰਗ ਦੀ ਮਾੜੀ ਹਾਲਤ ਰਾਹਗੀਰਾਂ ਲਈ ਬਣੀ ਮੁਸੀਬਤ

ਭਰਤਗੜ੍ਹ, 2 ਮਾਰਚ (ਜਸਬੀਰ ਸਿੰਘ ਬਾਵਾ)-ਕੌਮੀ ਮਾਰਗ ਨੂੰ ਨਵਿਆਉਣ ਤੋਂ ਕੁਝ ਸਮਾਂ ਬਾਅਦ ਹੀ ਬੜਾ ਪਿੰਡ ਕੋਲ ਕਈ ਥਾਵਾਂ 'ਤੇ ਲੁੱਕ-ਬਜਰੀ ਖਿੱਲਰਨ ਤੇ ਲੁੱਕ-ਬਜਰੀ 'ਚੋਂ ਤਿਲਕ ਕੇ ਵਾਹਨਾਂ ਦੇ ਨੁਕਸਾਨੇ ਜਾਣ, ਕਈਆਂ ਦੇ ਜ਼ਖ਼ਮੀ ਹੋਣ ਤੇ ਦੋ ਮੌਤਾਂ ਨੂੰ ਲੈ ਕੇ ਜਿਥੇ ...

ਪੂਰੀ ਖ਼ਬਰ »

ਸਾੲੀਂ ਲੋਕਾਂ ਦੀ ਯਾਦ 'ਚ ਮੇਲਾ 12 ਤੋਂ

ਸੰਧਵਾਂ, 2 ਮਾਰਚ (ਪ੍ਰੇਮੀ ਸੰਧਵਾਂ)-ਪਿੰਡ ਸੰਧਵਾਂ ਵਿਖੇ ਸਾੲੀਂ ਲੋਕ ਬੜ੍ਹ ਵਾਲਿਆਂ ਦੀ ਯਾਦ 'ਚ ਸਾਲਾਨਾ 4 ਰੋਜ਼ਾ ਮੇਲਾ 12 ਤੋਂ 15 ਮਾਰਚ ਤੱਕ ਦਰਬਾਰ ਦੇ ਗੱਦੀ ਨਸ਼ੀਨ ਸੰਤ ਤਾਰਾ ਚੰਦ ਸੰਧਵਾਂ ਦੀ ਅਗਵਾਈ 'ਚ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਪੂਰਨ ਸਹਿਯੋਗ ਨਾਲ ...

ਪੂਰੀ ਖ਼ਬਰ »

ਭੌਰਾ 'ਚ ਮਾਤਾ ਪ੍ਰਕਾਸ਼ ਕੌਰ ਦੀ ਯਾਦ 'ਚ ਕੈਂਪ

ਪੱਲੀ ਝਿੱਕੀ, 2 ਮਾਰਚ (ਕੁਲਦੀਪ ਸਿੰਘ ਪਾਬਲਾ)-ਮਾਤਾ ਪ੍ਰਕਾਸ਼ ਕੌਰ ਯਾਦਗਾਰੀ ਟਰੱਸਟ ਵਲੋਂ ਸਹਾਇਤਾ ਸੰਸਥਾ ਕੈਲੀਫੋਰਨੀਆ (ਅਮਰੀਕਾ), ਸੁਰਿੰਦਰ ਸਿੰਘ ਬਡਿਆਲ ਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਕੁੱਲਪੁਰ ਨਵਾਂ ਗਰਾਂ ਦੇ ਸਹਿਯੋਗ ਨਾਲ 7ਵਾਂ ਅੱਖਾਂ ਦਾ ਆਪ੍ਰੇਸ਼ਨ ਤੇ ...

ਪੂਰੀ ਖ਼ਬਰ »

ਅਮਰਦੀਪ ਕਾਲਜ ਮੁਕੰਦਪੁਰ ਦਾ ਬੀ. ਬੀ. ਏ. ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ

ਮੁਕੰਦਪੁਰ, 2 ਮਾਰਚ (ਸੁਖਜਿੰਦਰ ਸਿੰਘ ਬਖਲੌਰ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀ. ਬੀ. ਏ. ਸਮੈਸਟਰ ਤੀਜਾ ਦੇ ਐਲਾਨੇ ਗਏ ਨਤੀਜਿਆਂ 'ਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦਾ ਨਤੀਜਾ 75 ਫੀਸਦੀ ਜੋ ਕਿ ਜ਼ਿਲ੍ਹੇ ਭਰ 'ਚੋਂ ਉਤਮ ਰਿਹਾ? ਕਾਲਜ ਦੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਪੇਸ਼ ਬਜਟ ਨੇ ਹਰ ਵਰਗ ਦਾ ਰੱਖਿਆ ਖਿਆਲ-ਪੱਲੀ ਝਿੱਕੀ

ਬੰਗਾ, 2 ਮਾਰਚ (ਲਾਲੀ ਬੰਗਾ)-ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਲਗਾਤਾਰ ਵਿਕਾਸ ਦੀਆਂ ਪੁਲਾਂਘਾ ਪੁੱਟ ਕੇ ਤਰੱਕੀ ਦੀਆਂ ਮੰਜ਼ਿਲਾਂ ਨੂੰ ਸਰ ਕਰ ਰਿਹਾ ਹੈ ਤੇ ਹਰੇਕ ਪੰਜਾਬੀ ਦੇ ਸੁਪਨੇ ਨੂੰ ਸਾਕਾਰ ਕਰ ਰਿਹਾ ਹੈ | ਇਹ ਸ਼ਬਦ ਸਤਵੀਰ ...

ਪੂਰੀ ਖ਼ਬਰ »

ਸਾਬਕਾ ਕਬੱਡੀ ਖਿਡਾਰੀ ਰੇਸ਼ਮ ਲਾਲ ਹੀਰਾ ਨੂੰ ਸ਼ਰਧਾ ਦੇ ਫੁੱਲ ਭੇਟ

ਸੰਧਵਾਂ, 2 ਮਾਰਚ (ਪ੍ਰੇਮੀ ਸੰਧਵਾਂ)-ਸਾਬਕਾ ਅੰਤਰ ਰਾਸ਼ਟਰੀ ਕਬੱਡੀ ਖਿਡਾਰੀ ਰੇਸ਼ਮ ਲਾਲ ਉਰਫ ਕੌਡਾ ਸਪੁੱਤਰ ਸਮਾਜ ਸੇਵੀ ਲਛਮਣ ਦਾਸ ਹੀਰਾ ਵਾਸੀ ਸੰਧਵਾਂ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਵਿਖੇ ਸਹਿਜ ਪਾਠ ਦੇ ਭੋਗ ਪਾਏ ਗਏ ਤੇ ਭਾਈ ਕਮਲਜੀਤ ...

ਪੂਰੀ ਖ਼ਬਰ »

ਖੇਤੀ ਕਾਲਜ ਖੋਲ੍ਹਣ ਲਈ ਪੰਜਾਬ ਸਰਕਾਰ ਦਾ ਧੰਨਵਾਦ

ਭੱਦੀ, 2 ਮਾਰਚ (ਨਰੇਸ਼ ਧੌਲ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਾਖੜੀ (ਬਲਾਚੌਰ) ਦੇ ਨਿਰਦੇਸ਼ਕ ਡਾ: ਮਨਮੋਹਨਜੀਤ ਸਿੰਘ ਤੇ ਸਮੁੱਚੇ ਸਟਾਫ਼ ਨੇ ਪੰਜਾਬ ਸਰਕਾਰ ਵਲੋਂ ਇਸ ਖੋਜ ਕੇਂਦਰ ਵਿਖੇ ਖੇਤੀ ਕਾਲਜ ਖੋਲ੍ਹਣ ਲਈ ਸਰਕਾਰ ਦਾ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਤੰਦਰੁਸਤ ਪੀੜ੍ਹੀ ਦੇਖਣ ਦੀ ਹਮੇਸ਼ਾ ਤਾਂਘ ਰਹਿੰਦੀ-ਠੇਕੇਦਾਰ ਗੌਰਵ ਵਿੱਕੀ

ਟੱਪਰੀਆਂ ਖ਼ੁਰਦ, 2 ਮਾਰਚ (ਸ਼ਾਮ ਸੁੰਦਰ ਮੀਲੂ)-ਹਲਕਾ ਬਲਾਚੌਰ ਦੇ ਹਰ ਪਿੰਡ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਤੰਦਰੁਸਤ ਨੌਜਵਾਨ ਪੀੜ੍ਹੀ ਦੇਖਣ ਦੀ ਹਮੇਸ਼ਾ ਇੱਛਾ ਹੁੰਦੀ ਹੈ | ਉਸ ਦੇ ਲਈ ਭਲੇ ਸਰਕਾਰਾਂ ਤੋਂ ਜਾਂ ਨਿੱਜੀ ਤੌਰ 'ਤੇ ਵੀ ਖ਼ਰਚ ਕਰਨਾ ਪਵੇ ਸ਼ੁੱਭ ...

ਪੂਰੀ ਖ਼ਬਰ »

ਪਠਲਾਵਾ ਸਕੂਲ ਨੂੰ ਐਨ. ਆਰ. ਆਈ. ਵਲੋਂ ਫਰਨੀਚਰ ਭੇਟ

ਬੰਗਾ, 2 ਮਾਰਚ (ਕਰਮ ਲਧਾਣਾ)-ਸਰਕਾਰੀ ਪ੍ਰਾਇਮਰੀ ਸਕੂਲ ਪਠਲਾਵਾ ਵਿਖੇ ਪਿੰਡ ਦੇ ਐਨ. ਆਰ. ਆਈ. ਦਾਨੀ ਕੁਲਵਿੰਦਰ ਸਿੰਘ ਸਪੁੱਤਰ ਮਹਿੰਦਰ ਸਿੰਘ ਮੱਲ੍ਹਾ ਵਲੋਂ ਬੱਚਿਆਂ ਤੇ ਸਟਾਫ਼ ਦੀ ਲੋੜ ਅਨੁਸਾਰ 20 ਕੁਰਸੀਆਂ ਤੇ 4 ਵੱਡੇ ਮੇਜ ਸਕੂਲ ਦੀ ਮੁੱਖ ਅਧਿਆਪਕਾ ਮੈਡਮ ਬਲਵੀਰ ...

ਪੂਰੀ ਖ਼ਬਰ »

ਮੁਢਲੀ ਸਿੱਖਿਆ ਹਰ ਬੱਚੇ ਨੂੰ ਦਿਵਾਉਣੀ ਮੇਰਾ ਫ਼ਰਜ਼ ਹੈ-ਜ਼ਿਲ੍ਹਾ ਸਿੱਖਿਆ ਅਫ਼ਸਰ

ਨਵਾਂਸ਼ਹਿਰ, 2 ਮਾਰਚ (ਗੁਰਬਖਸ਼ ਸਿੰਘ ਮਹੇ)-ਪਵਨ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿ.) ਨੇ ਸ਼ਹਿਰ ਦੇ ਸਲੱਮ ਏਰੀਆ ਦਾ ਡੋਰ-ਟੂ-ਡੋਰ ਨਵੇਂ ਦਾਖ਼ਲੇ ਸਬੰਧੀ ਸਰਵੇ ਕੀਤਾ | ਇਸ ਮੌਕੇ ਮਾਪਿਆਂ ਤੇ ਐਨ. ਜੀ. ਓਜ. ਨੂੰ ਸਰਕਾਰੀ ਸਕੂਲਾਂ 'ਚ ਆਪਣੇ ਬੱਚੇ ਦਾਖਲ ਕਰਵਾਉਣ ਲਈ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਦੀ ਮਹੀਨਾਵਾਰ ਮੀਟਿੰਗ

ਨਵਾਂਸ਼ਹਿਰ, 2 ਮਾਰਚ (ਹਰਮਿੰਦਰ ਸਿੰਘ ਪਿੰਟੂ)-ਸਾਬਕਾ ਫ਼ੌਜੀਆਂ ਦੀ ਮਹੀਨਾਵਾਰ ਮੀਟਿੰਗ ਈ. ਸੀ. ਐੱਚ. ਐਮ. ਦਫ਼ਤਰ ਮੋਤਾ ਸਿੰਘ ਰੋਡ ਨਵਾਂਸ਼ਹਿਰ ਵਿਖੇ ਕਰਨਲ ਗੁਰਚਰਨ ਸਿੰਘ ਵੀ. ਐੱਸ. ਐਮ. ਸੇਵਾ ਮੁਕਤ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਸਾਬਕਾ ਫ਼ੌਜੀਆਂ ਨੂੰ ਆਉਂਦੀਆਂ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵਲੋਂ ਘਰ-ਘਰ ਜਾ ਕੇ ਦਾਖਲਾ ਮੁਹਿੰਮ ਨੂੰ ਲਿਜਾਇਆ ਜਾ ਰਿਹੈ ਸਿਖ਼ਰਾਂ 'ਤੇ

ਪੋਜੇਵਾਲ ਸਰਾਂ, 2 ਮਾਰਚ (ਨਵਾਂਗਰਾਈਾ)-ਸਿੱਖਿਆ ਵਿਭਾਗ ਵਲੋਂ ਚਲਾਈ ਸਿੱਖਿਆ ਸੁਧਾਰ ਮੁਹਿੰਮ ਨੂੰ ਹੁਣ ਪਿੰਡਾਂ 'ਚ ਭਰਵਾਂ ਹੰੁਗਾਰਾ ਮਿਲ ਰਿਹਾ ਹੈ | ਸਕੂਲ ਅਧਿਆਪਕ ਤੇ ਬੱਚੇ ਇਸ ਮੁਹਿੰਮ ਨੂੰ ਇਕ ਲਹਿਰ ਬਣਾ ਕੇ ਕੰਮ ਕਰ ਰਹੇ ਹਨ | ਅਧਿਆਪਕ ਘਰ-ਘਰ ਜਾ ਕੇ ਨਵਾਂ ਦਾਖਲਾ ...

ਪੂਰੀ ਖ਼ਬਰ »

ਪਿੱਟ ਬੁਲ ਦੇ ਹਮਲੇ 'ਚ ਜ਼ਖ਼ਮੀ ਵਿਅਕਤੀ ਵਲੋਂ ਇਨਸਾਫ਼ ਦੀ ਮੰਗ

ਨੰਗਲ, 2 ਮਾਰਚ (ਗੁਰਪ੍ਰੀਤ ਸਿੰਘ ਗਰੇਵਾਲ)-ਪਿੰਡ ਕਲਿੱਤਰਾਂ ਦੇ ਬਜ਼ੁਰਗ ਸ਼ਿਵ ਕੁਮਾਰ (75) ਨੂੰ ਖ਼ਤਰਨਾਕ ਪਿੱਟ ਬੁੱਲ ਨਸਲ ਦੇ ਕੁੱਤੇ ਨੇ ਸ੍ਰੀ ਅਨੰਦਪੁਰ ਸਾਹਿਬ ਹਸਪਤਾਲ, ਸੈਕਟਰ 16 ਹਸਪਤਾਲ ਚੰਡੀਗੜ੍ਹ, ਪੀ. ਜੀ. ਆਈ. ਚੰਡੀਗੜ੍ਹ ਦਿਖਾ ਦਿੱਤਾ ਹੈ | 22 ਫਰਵਰੀ ਨੂੰ ...

ਪੂਰੀ ਖ਼ਬਰ »

ਲਿਖਾਰੀ ਸਭਾ ਨੇ ਸਾਹਿਤਕ ਇਕੱਤਰਤਾ ਕਰਵਾਈ

ਰੂਪਨਗਰ, 2 ਮਾਰਚ (ਸ. ਰ)-ਜ਼ਿਲ੍ਹਾ ਲਿਖਾਰੀ ਸਭਾ ਰੂਪਨਗਰ ਦੀ ਸਾਹਿਤਕ ਇਕੱਤਰਤਾ ਦੌਰਾਨ ਗਾਂਧੀ ਸਕੂਲ ਵਿਖੇ ਨਵੇਂ ਪ੍ਰਧਾਨ ਸੁਰੇਸ਼ ਭਿਉਰਾ ਨੇ ਚਾਰਜ ਸੰਭਾਲਿਆ | ਉਹ ਪਹਿਲਾਂ ਵੀ ਚਾਰ ਸਾਲ ਪ੍ਰਧਾਨ ਰਹਿ ਚੁੱਕੇ ਹਨ | ਉਨ੍ਹਾਂ ਕਿਹਾ ਕਿ ਸਾਹਿਤ ਸੇਵਾ ਇਕ ਗਿਆਨ ਯੱਗ ਹੈ ...

ਪੂਰੀ ਖ਼ਬਰ »

ਕੁਲਵੰਤ ਬਾਠ ਨੂੰ ਸੋਚੀ ਸਮਝੀ ਸਾਜਿਸ਼ ਤਹਿਤ ਕੀਤਾ ਜਾ ਰਿਹੈ ਬਦਨਾਮ

ਢੇਰ, 2 ਮਾਰਚ (ਸ਼ਿਵ ਕੁਮਾਰ ਕਾਲੀਆ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਇਲਾਕੇ ਦੇ ਜੰਮਪਲ ਜਥੇ: ਕੁਲਵੰਤ ਸਿੰਘ ਬਾਠ ਦੇ ਹੱਕ 'ਚ ਗੱਲਬਾਤ ਕਰਦੇ ਹੋਏ ਸਾਬਕਾ ਸਰਪੰਚ ਜਸਵੰਤ ਸਿੰਘ, ਨਿਰਮਲ ਸਿੰਘ, ਚੂੜ ਸਿੰਘ, ਰਣਜੀਤ ਸਿੰਘ, ਹਰਵਿੰਦਰ ਸਿੰਘ ਆਦਿ ਨੇ ...

ਪੂਰੀ ਖ਼ਬਰ »

ਹੋਲਾ-ਮਹੱਲਾ ਦੀ ਆਰੰਭਤਾ ਮੌਕੇ ਸੰਤ ਸਮਾਜ ਤੇ ਨਿਰਮਲਾ ਭੇਖ ਵਲੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 2 ਮਾਰਚ (ਕਰਨੈਲ ਸਿੰਘ, ਨਿੱਕੂਵਾਲ)-ਕੌਮੀ ਜੋੜ ਮੇਲੇ ਹੋਲਾ-ਮਹੱਲਾ ਮੌਕੇ ਪੁਰਾਤਨ ਰਵਾਇਤ ਅਨੁਸਾਰ ਸੰਤ ਸਮਾਜ ਤੇ ਨਿਰਮਲਾ ਭੇਖ ਦੁਆਬਾ ਮੰਡਲ ਵਲੋਂ ਗੁ: ਟਿੱਬਾ ਸਾਹਿਬ, ਚੱਕ ਹੋਲਗੜ੍ਹ, ਸ੍ਰੀ ਅਨੰਦਪੁਰ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ...

ਪੂਰੀ ਖ਼ਬਰ »

ਦਸਵੀਂ ਜਮਾਤ ਨੂੰ ਦਿੱਤੀ ਵਿਦਾਇਗੀ ਪਾਰਟੀ

ਸ੍ਰੀ ਅਨੰਦਪੁਰ ਸਾਹਿਬ, 2 ਮਾਰਚ (ਜੇ. ਐੱਸ. ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਨੌਵੀਂ ਜਮਾਤ ਵਲੋਂ ਦਸਵੀਂ ਜਮਾਤ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਨੌਵੀਂ ਜਮਾਤ ਨੇ ਦਸਵੀਂ ਦੇ ਵਿਦਿਆਰਥੀਆਂ ਲਈ ਕੁਝ ...

ਪੂਰੀ ਖ਼ਬਰ »

ਬੰਗਾ 'ਚ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਮੀਟਿੰਗ

ਬੰਗਾ, 2 ਮਾਰਚ (ਜਸਬੀਰ ਸਿੰਘ ਨੂਰਪੁਰ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸ਼ੀਏਸ਼ਨ ਪੰਜਾਬ ਬਲਾਕ ਬੰਗਾ ਦੀ ਮੀਟਿੰਗ ਅੰਮਿ੍ਤ ਲਾਲ ਰਾਣਾ ਬਲਾਕ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਮੈਂਬਰਾਂ ਨੇ ...

ਪੂਰੀ ਖ਼ਬਰ »

ਪਿ੍ਥਵੀਪਾਲ ਸਿੰਘ ਮੱਲ੍ਹੀ ਦਾ ਸਸਕਾਰ ਅੱਜ

ਬੰਗਾ, 2 ਮਾਰਚ (ਜਸਬੀਰ ਸਿੰਘ ਨੂਰਪੁਰ)-ਮਾਰਕੀਟ ਕਮੇਟੀ ਦੇ ਸਾਬਕਾ ਡਾਇਰੈਕਟਰ ਤੇ ਪਿੰਡ ਸਰਹਾਲ ਕਾਜ਼ੀਆਂ ਦੇ ਨੰਬਰਦਾਰ ਪਿ੍ਥਵੀਪਾਲ ਸਿੰਘ ਮੱਲ੍ਹੀ ਜੋ ਅਚਾਨਕ ਅਕਾਲ ਚਲਾਣਾ ਕਰ ਗਏ | ਮੱਲ੍ਹੀ ਕਾਂਗਰਸ ਪਾਰਟੀ ਦੇ ਟਕਸਾਲੀ ਆਗੂ ਸਨ | ਉਨ੍ਹਾਂ ਦੇ ਸਪੁੱਤਰ ਪਰਜਿੰਦਰ ...

ਪੂਰੀ ਖ਼ਬਰ »

ਹਕੀਮਪੁਰ ਦੀਆਂ ਪੁਰੇਵਾਲ ਖੇਡਾਂ ਅਮਿੱਟ ਯਾਦਾਂ ਛੱਡਦੀਆਂ ਸਮਾਪਤ

ਮੁਕੰਦਪੁਰ, 2 ਮਾਰਚ (ਸੁਖਜਿੰਦਰ ਸਿੰਘ ਬਖਲੌਰ, ਦੇਸ ਰਾਜ ਬੰਗਾ)-ਹਕੀਮਪੁਰ ਦੇ ਵਸਨੀਕ ਸਵ: ਹਰਬੰਸ ਸਿੰਘ ਪੁਰੇਵਾਲ ਦੀ ਯਾਦ 'ਚ ਨਿਰੰਜਣ ਸਿੰਘ ਯਾਦਗਾਰੀ ਸਟੇਡੀਅਮ 'ਚ ਕਰਵਾਈਆਂ 25ਵੀਆਂ ਪੁਰੇਵਾਲ ਖੇਡਾ ਅਮਿੱਟ ਯਾਦਾਂ ਛੱਡਦੀਆਂ ਸਮਾਪਤ ਹੋ ਗਈਆਂ | 2 ਦਿਨ ਚੱਲੀਆਂ ...

ਪੂਰੀ ਖ਼ਬਰ »

ਸਮਾਜ ਸੇਵੀ ਪ੍ਰਵਾਸੀ ਪਰਿਵਾਰ ਦਾ ਸਨਮਾਨ

ਮਜਾਰੀ/ਸਾਹਿਬਾ, 2 ਮਾਰਚ (ਨਿਰਮਲਜੀਤ ਸਿੰਘ ਚਾਹਲ)-ਸਰਕਾਰੀ ਪ੍ਰਾਇਮਰੀ ਸਕੂਲ ਹਿਆਤਪੁਰ ਰੁੜਕੀ ਨੂੰ ਸਮਾਰਟ ਸਕੂਲ ਬਣਨ 'ਤੇ ਰੰਗ-ਰੋਗਨ ਕਰਵਾਉਣ ਵਾਲੇ ਐਨ. ਆਰ. ਆਈ. ਪਰਿਵਾਰ ਗੁਰਵਿੰਦਰ ਸਿੰਘ ਨਾਗਰਾ, ਸਤਿੰਦਰਜੀਤ ਕੌਰ ਨਾਗਰਾ ਤੇ ਸਰਬਜੀਤ ਕੌਰ ਕੰਦੋਲਾ ਦਾ ਪਿੰਡ ...

ਪੂਰੀ ਖ਼ਬਰ »

ਕਰਾਵਰ ਵਿਖੇ ਅੱਖਾਂ ਦੀ ਜਾਂਚ ਕਰ ਕੇ ਦਿੱਤੀਆਂ ਐਨਕਾਂ

ਮਜਾਰੀ/ਸਾਹਿਬਾ, 2 ਮਾਰਚ (ਨਿਰਮਲਜੀਤ ਸਿੰਘ ਚਾਹਲ)-ਉੱਘੇ ਸਮਾਜ ਸੇਵੀ ਤੇ ਫੋਰਟਿਸ ਮੁਖੀ ਨਵੀਨ ਭਾਟੀਆ, ਰਵਿੰਦਰ ਸੂਰਾਪੁਰੀ ਤੇ ਸੂਬੇ: ਗੁਰਮੁਖ ਸਿੰਘ ਗੁੱਲਪੁਰ ਦੇ ਸਹਿਯੋਗ ਨਾਲ ਕੁਝ ਦਿਨ ਪਹਿਲਾਂ ਪਿੰਡ ਕਰਾਵਰ ਵਿਖੇ ਅੱਖਾਂ ਦੀ ਜਾਂਚ ਦਾ ਮੁਫ਼ਤ ਕੈਂਪ ਲਗਾ ਕੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੂੰ ਬੋਲਾਪਣ ਦੀ ਸਮੱਸਿਆ ਤੋਂ ਬਚਾਅ ਤੇ ਰੋਕਥਾਮ ਪ੍ਰੋਗਰਾਮ ਤਹਿਤ ਟ੍ਰੇਨਿੰਗ

ਰਾਹੋਂ, 2 ਮਾਰਚ (ਬਲਬੀਰ ਸਿੰਘ ਰੂਬੀ)-ਸੀਨੀਅਰ ਮੈਡੀਕਲ ਅਫ਼ਸਰ ਡਾ: ਊਸ਼ਾ ਕਿਰਨ ਦੀ ਅਗਵਾਈ ਹੇਠ ਮੁੱਢਲਾ ਸੀ. ਐਚ. ਸੀ. ਰਾਹੋਂ ਵਿਖੇ ਰਾਸ਼ਟਰੀ ਬੋਲਾਪਣ ਦੀ ਸਮੱਸਿਆ ਤੋਂ ਬਚਾਅ ਤੇ ਰੋਕਥਾਮ ਪ੍ਰੋਗਰਾਮ ਤਹਿਤ ਪੰਜਵੇਂ ਬੈਚ ਨੂੰ 7ਵੇਂ ਪੱਧਰ ਦੀ ਟ੍ਰੇਨਿੰਗ ਕਰਵਾਈ ਗਈ, ...

ਪੂਰੀ ਖ਼ਬਰ »

ਪਿੰਡ ਬੜਵਾ ਵਾਸੀ ਨਰਿੰਦਰ ਸਿੰਘ ਸੰਧੂ ਨਹੀਂ ਰਹੇ

ਨਵਾਂਸ਼ਹਿਰ, 2 ਮਾਰਚ (ਹਰਮਿੰਦਰ ਸਿੰਘ ਪਿੰਟੂ)-ਪਿੰਡ ਬੜਵਾ ਵਾਸੀ ਨਰਿੰਦਰ ਸਿੰਘ ਸੰਧੂ (47) ਦਿਲ ਦੀ ਧੜਕਣ ਰੁਕ ਜਾਣ ਕਾਰਨ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ | ਉਨ੍ਹਾਂ ਦਾ ਅੰਤਿਮ ਸੰਸਕਾਰ 3 ਮਾਰਚ ਨੂੰ ਦੁਪਹਿਰ 2 ਵਜੇ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦਾ ਬੱਚਿਆਂ ਨੂੰ 12ਵੀਂ ਤੱਕ ਮੁਫ਼ਤ ਸਿੱਖਿਆ ਦੇਣ ਦਾ ਫ਼ੈਸਲਾ ਸ਼ਲਾਘਾਯੋਗ-ਪੱਲੀ ਝਿੱਕੀ

ਸੰਧਵਾਂ, 2 ਮਾਰਚ (ਪ੍ਰੇਮੀ ਸੰਧਵਾਂ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ 12ਵੀਂ ਕਲਾਸ ਤੱਕ ਬੱਚਿਆਂ ਨੂੰ ਮੁਫ਼ਤ ਸਿੱਖਿਆ ਦੇਣ ਦਾ ਲਿਆ ਗਿਆ ਫ਼ੈਸਲਾ ਬਹੁਤ ਹੀ ਸ਼ਲਾਘਾਯੋਗ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਯੋਜਨਾ ...

ਪੂਰੀ ਖ਼ਬਰ »

ਪੰਚਾਇਤ ਸਕੱਤਰ ਸਰਬਜੀਤ ਸਿੰਘ ਦੀ ਸੇਵਾ-ਮੁਕਤੀ 'ਤੇ ਵਿਦਾਇਗੀ ਸਮਾਗਮ

ਬੰਗਾ, 2 ਮਾਰਚ (ਕਰਮ ਲਧਾਣਾ)-ਬਲਾਕ ਵਿਕਾਸ ਤੇ ਪੰਚਾਇਤ ਵਿਭਾਗ ਬੰਗਾ ਵਿਖੇ ਸ਼ਾਨਦਾਰ ਸੇਵਾਵਾਂ ਨਿਭਾ ਕੇ ਸੇਵਾ ਮੁਕਤ ਹੋਏ ਪੰਚਾਇਤ ਸਕੱਤਰ ਸਰਬਜੀਤ ਸਿੰਘ ਦੀ ਸੇਵਾ-ਮੁਕਤੀ 'ਤੇ ਵਿਭਾਗ ਦੇ ਮੁਲਾਜ਼ਮ ਸਾਥੀਆਂ ਤੇ ਦਫ਼ਤਰੀ ਸਟਾਫ਼ ਵਲੋਂ ਵਿਦਾਇਗੀ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਵਜੀਦਪੁਰ 'ਚ ਧਾਰਮਿਕ ਤੇ ਸਭਿਆਚਾਰਕ ਜੋੜ ਮੇਲਾ ਕਰਵਾਇਆ

ਔੜ, 2 ਮਾਰਚ (ਜਰਨੈਲ ਸਿੰਘ ਖ਼ੁਰਦ)-ਇਥੋਂ ਦੇ ਨਜ਼ਦੀਕੀ ਦਰਬਾਰ-ਹਜ਼ਰਤ ਅਲੀ ਮੁਹੰਮਦ ਦੀ ਮਜ਼ਾਰ 'ਤੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਪਿੰਡ ਵਜੀਦਪੁਰ ਤੇ ਇਲਾਕੇ ਦੀਆਂ ਸੰਗਤਾਂ ਵਲੋਂ ਧਾਰਮਿਕ ਤੇ ਸੱਭਿਆਚਾਰਕ ਜੋੜ ਮੇਲਾ ਸੇਵਾਦਾਰ ਬਖ਼ਸ਼ੀਸ਼ ਸਿੰਘ ਤੇ ਹਰਭਜਨ ...

ਪੂਰੀ ਖ਼ਬਰ »

ਸਰਕਾਰੀ ਕਾਲਜ ਪੋਜੇਵਾਲ ਵਿਖੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵਲੋਂ ਪ੍ਰਦਰਸ਼ਨ

ਪੋਜੇਵਾਲ ਸਰਾਂ, 2 ਮਾਰਚ (ਨਵਾਂਗਰਾਈਾ, ਰਮਨ ਭਾਟੀਆ)-ਐਮ. ਬੀ. ਜੀ. ਸਰਕਾਰੀ ਕਾਲਜ ਪੋਜੇਵਾਲ ਵਿਖੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਾਲਜ 'ਚ ਰੋਸ ਪ੍ਰਦਰਸ਼ਨ ਕੀਤਾ ਅਤੇ ਕਲਾਸਾਂ ਦਾ ਬਾਈਕਾਟ ਕੀਤਾ | ਇਸ ਮੌਕੇ ਗੈੱਸਟ ਫੈਕਲਟੀ ...

ਪੂਰੀ ਖ਼ਬਰ »

ਸੀ. ਪੀ. ਆਈ. ਐਮ. ਵਲੋਂ ਮਝੋਟ ਵਿਖੇ ਮੀਟਿੰਗ

ਭੱਦੀ, 2 ਮਾਰਚ (ਨਰੇਸ਼ ਧੌਲ)-ਕੇਂਦਰ ਸਰਕਾਰ ਵਲੋਂ ਦਿੱਲੀ ਅੰਦਰ ਆਪਣੇ ਹੱਕ ਮੰਗਦੇ ਹੋਏ ਲੋਕਾਂ 'ਤੇ ਜੋ ਅੰਨੇ੍ਹਵਾਹ ਤਸ਼ੱਦਦ ਕੀਤਾ ਗਿਆ, ਜਾਂ ਕਰਵਾਇਆ ਗਿਆ ਹੈ, ਉਸ ਨੇ ਬੀਤੇ ਸਮਿਆਂ ਅੰਦਰ ਗੁਜਰਾਤ ਤੇ ਦਿੱਲੀ ਵਿਚ ਹੋਏ ਦੰਗਿਆਂ ਨੂੰ ਵੀ ਮਾਤ ਪਾ ਦਿੱਤੀ ਹੈ | ਇਹ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਬਰੋਟਾ ਫਾਰਮ ਤੇ ਕੰਢੀ ਖੋਜ ਕੇਂਦਰ ਦਾ ਦੌਰਾ

ਬਲਾਚੌਰ, 2 ਮਾਰਚ (ਦੀਦਾਰ ਸਿੰਘ ਬਲਾਚੌਰੀਆ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੇ ਆਦੇਸ਼ਾਂ ਤਹਿਤ ਲਾਲਾ ਰਾਮ ਪ੍ਰਕਾਸ਼ ਮਰਵਾਹਾ ਯਾਦਗਾਰੀ ਸਰਕਾਰੀ ਹਾਈ ਸਕੂਲ ਉਲੱਦਣੀ ਦੇ ਬੱਚਿਆਂ ਵਲੋਂ ਪਿੰਡ ਕਲਾਰ ਦੇ ਨੇੜੇ ਬਲਾਚੌਰ ਬੁੰਗਾਂ ਸਾਹਿਬ ਮਾਰਗ ਤੇ ਸ਼ਿਵਾਲਿਕ ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਸਕੂਲ ਮੁਕੰਦਪੁਰ ਵਿਖੇ ਦਾਖਲਾ ਵਧਾਉਣ ਲਈ ਪੋਸਟਰ ਜਾਰੀ

ਮੁਕੰਦਪੁਰ, 2 ਮਾਰਚ (ਸੁਖਜਿੰਦਰ ਸਿੰਘ ਬਖਲੌਰ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੁਕੰਦਪੁਰ ਵਿਖੇ 1 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੇ ਵਿੱਦਿਅਕ ਸੈਸ਼ਨ 2020-21 ਲਈ ਦਾਖਲਾ ਵਧਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ) ...

ਪੂਰੀ ਖ਼ਬਰ »

ਵਿਧਾਇਕ ਅੰਗਦ ਸਿੰਘ ਨੇ ਇੰਡੀਅਨ ਸਕੂਲ ਆਫ਼ ਬਿਜ਼ਨੈੱਸ ਹੈਦਰਾਬਾਦ ਵਿਖੇ ਵਿਚਾਰ ਚਰਚਾ 'ਚ ਲਿਆ ਹਿੱਸਾ

ਨਵਾਂਸ਼ਹਿਰ, 2 ਮਾਰਚ (ਗੁਰਬਖਸ਼ ਸਿੰਘ ਮਹੇ)-ਵਿਧਾਇਕ ਅੰਗਦ ਸਿੰਘ ਨੇ ਦੱਸਿਆ ਕਿ ਇੰਡੀਅਨ ਸਕੂਲ ਆਫ਼ ਬਿਜ਼ਨਸ ਹੈਦਰਾਬਾਦ ਵਿਖੇ ਆਈ. ਐਸ. ਬੀ. ਪਾਲਿਸੀ ਕਨਕਲੇਵ 'ਚ ਸ਼ਾਮਿਲ ਹੋਣ ਦਾ ਉਨ੍ਹਾਂ ਨੂੰ ਮੌਕਾ ਮਿਲਿਆ | ਉਨ੍ਹਾਂ ਨੂੰ ਇਸ ਗੱਲ 'ਤੇ ਮਾਣ ਮਹਿਸੂਸ ਵੀ ਹੋਇਆ ਕਿ ...

ਪੂਰੀ ਖ਼ਬਰ »

ਕੋਆਪਰੇਟਿਵ ਸੁਸਾਇਟੀ ਜਾਡਲੀ ਵਲੋਂ ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ ਹਰ ਸਹੂਲਤ

ਮਜਾਰੀ/ਸਾਹਿਬਾ, 2 ਮਾਰਚ (ਨਿਰਮਲਜੀਤ ਸਿੰਘ ਚਾਹਲ)-'ਦੀ ਜਾਡਲੀ ਮਲਟੀਪਰਪਜ਼ ਕੋਆਪਰੇਟਿਵ ਸੁਸਾਇਟੀ ਲਿਮ: ਜਾਡਲੀ' ਵਲੋਂ ਕਿਸਾਨਾਂ ਨੂੰ ਖੇਤੀਬਾੜੀ ਸਬੰਧੀ ਹਰ ਤਰ੍ਹਾਂ ਦੀ ਸਹੂਲਤ ਦੇ ਕੇ ਮਦਦ ਕੀਤੀ ਜਾ ਰਹੀ ਹੈ | ਇਸ ਬਾਰੇ ਸੁਸਾਇਟੀ ਦੇ ਪ੍ਰਧਾਨ ਨਵਰੂਪ ਸਿੰਘ ਬੈਂਸ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਮੇਹਲੀ ਵਿਖੇ ਦਾਨੀਆਂ ਨੂੰ ਕੀਤਾ ਸਨਮਾਨਿਤ

ਮੇਹਲੀ, 2 ਮਾਰਚ (ਸੰਦੀਪ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ) ਪਿੰਡ ਮੇਹਲੀ ਵਿਖੇ ਦਾਨੀ ਸੱਜਣਾਂ ਦੇ ਸਨਮਾਨ ਹਿੱਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਐਨ. ਆਰ. ਆਈ. ਸੰਤੋਖ ਸਿੰਘ ਬਸਰਾ ਯੂ. ਕੇ. ਤੇ ਨਿਰਮਲ ਸਿੰਘ ਯੂ. ਐਸ. ਏ. ਨੂੰ ਸਕੂਲ ਲਈ 20,000 ਰੁਪਏ ਭੇਟ ਕਰਨ ਤੇ ਸਕੂਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX