ਤਾਜਾ ਖ਼ਬਰਾਂ


ਊਧਵ ਠਾਕਰੇ ਨੇ ਵੀ ਐਮ.ਐਲ.ਸੀ. ਦੇ ਅਹੁਦੇ ਤੋਂ ਵੀ ਦਿੱਤਾ ਅਸਤੀਫ਼ਾ
. . .  5 minutes ago
ਬਜਟ ਸੈਸ਼ਨ ਦੇ ਲਾਈਵ ਪ੍ਰਸਾਰਨ ਨੂੰ ਲੈ ਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਲਿਖੀ ਚਿੱਠੀ
. . .  11 minutes ago
ਊਧਵ ਠਾਕਰੇ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਦਿੱਤਾ ਅਸਤੀਫ਼ਾ
. . .  24 minutes ago
ਮੁੰਬਈ, 29 ਜੂਨ - ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਿਹਾ ਹਾਂ।
ਮਹਾਰਾਸ਼ਟਰ ਕੈਬਨਿਟ ਨੇ ਔਰੰਗਾਬਾਦ ਦਾ ਨਾਂ ਬਦਲਣ ਨੂੰ ਦਿੱਤੀ ਮਨਜ਼ੂਰੀ
. . .  about 1 hour ago
ਕੁਲਗਾਮ ਮੁਕਾਬਲੇ 'ਚ ਇਕ ਹੋਰ ਅੱਤਵਾਦੀ ਮਾਰਿਆ ਗਿਆ
. . .  about 2 hours ago
ਮੁਲਾਜ਼ਮਾਂ ਦੀਆਂ ਆਮ ਬਦਲੀਆਂ ਦੀ ਆਖਰੀ ਮਿਤੀ 'ਚ ਵਾਧਾ
. . .  about 2 hours ago
ਚੰਡੀਗੜ੍ਹ, 29 ਜੂਨ - ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਆਮ ਬਦਲੀਆਂ ਦੀ ਆਖਰੀ ਮਿਤੀ 'ਚ ਵਾਧਾ ਕੀਤਾ ਗਿਆ ਹੈ ।
ਜ਼ਮੀਨ ਦੇ ਵਿਵਾਦ ਦੇ ਚੱਲਦਿਆਂ ਭਰਾਂਵਾਂ ਨੇ ਭਰਾ ਨੂੰ ਕੁੱਟ-ਕੁੱਟ ਕੇ ਮਾਰਿਆ
. . .  about 2 hours ago
ਢਿਲਵਾਂ ,29 ਜੂਨ (ਗੋਬਿੰਦ ਸੁਖੀਜਾ, ਪਰਵੀਨ)--ਥਾਣਾ ਸੁਭਾਨਪੁਰ ਅਧੀਨ ਆਉਦੇ ਪਿੰਡ ਗੁਡਾਣੀ ਵਿਖੇ ਭਰਾਵਾਂ ਨੇ ਜ਼ਮੀਨ ਦੇ ਵਿਵਾਦ ਦੇ ਚੱਲਦਿਆਂ ਆਪਣੇ ਸਕੇ ਭਰਾ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ...
ਏ.ਐੱਸ.ਆਈ. ਨੂੰ ਵਿਜੀਲੈਂਸ ਵਲੋਂ 4 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
. . .  about 2 hours ago
ਕਰਨਾਲ, 29 ਜੂਨ (ਗੁਰਮੀਤ ਸਿੰਘ ਸੱਗੂ)- ਸੀ.ਐਮ.ਸਿਟੀ ਹਰਿਆਣਾ ਕਰਨਾਲ ਅੰਦਰ ਭ੍ਰਿਸ਼ਟਾਚਾਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਦੂਜੇ ਦਿਨ ਹੀ ਇੱਥੇ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇੱਥੋਂ ਤੱਕ ਕਿ ਹੁਣ ਪੁਲਿਸ ਵਲੋਂ ਵੀ ਲੋਕਾਂ ਤੋਂ ਦਰਜ...
ਅਗਨੀਪਥ ਯੋਜਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਇਹ ਬਿਆਨ
. . .  about 2 hours ago
ਚੰਡੀਗੜ੍ਹ, 29 ਜੂਨ-ਅਗਨੀਪਥ ਯੋਜਨਾ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਅਸੀਂ ਕੱਲ੍ਹ ਇਸ ਪ੍ਰਸਤਾਵ ਲੈ ਕੇ ਆ ਰਹੇ ਹਾਂ। ਇਸ 'ਤੇ ਬਹਿਸ ਹੋਵੇਗੀ।
ਪੰਜਾਬ ਵਿਧਾਨ ਸਭਾ 'ਚ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਔਰਤਾਂ ਨੂੰ 1 ਹਜ਼ਾਰ ਰੁਪਏ ਦੇਣ ਦੀ ਗਾਰੰਟੀ ਕੀਤੀ ਜਾਵੇਗੀ ਪੂਰੀ
. . .  about 4 hours ago
ਚੰਡੀਗੜ੍ਹ, 29 ਜੂਨ-ਪੰਜਾਬ ਵਿਧਾਨ ਸਭਾ ਦਾ ਅੱਜ 5ਵਾਂ ਦਿਨ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਧਾਨ ਸਭਾ 'ਚ ਕਿਹਾ ਗਿਆ ਕਿ ਔਰਤਾਂ ਨੂੰ ਹਜ਼ਾਰ ਰੁਪਏ ਦੇਣ ਦੀ ਅਗਲੀ ਗਰੰਟੀ ਪੂਰੀ ਕੀਤੀ ਜਾਵੇਗੀ। ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਵੱਡੀ...
ਕੋਟਭਾਰਾ ਦੇ ਨੌਜਵਾਨ ਕਿਸਾਨ ਵਲੋਂ ਫਾਹਾ ਲਾ ਕੇ ਕੀਤੀ ਖ਼ੁਦਕੁਸ਼ੀ
. . .  1 minute ago
ਕੋਟਫੱਤਾ, 29 ਜੂਨ (ਰਣਜੀਤ ਸਿੰਘ ਬੁੱਟਰ)-ਕੋਟਫੱਤਾ ਥਾਣੇ ਅਧੀਨ ਪੈਂਦੇ ਪਿੰਡ ਕੋਟਭਾਰਾ ਦੇ ਨੌਜਵਾਨ ਕਿਸਾਨ ਗੁਰਪ੍ਰੀਤ ਸਿੰਘ (36) ਪੁੱਤਰ ਹਮੀਰ ਸਿੰਘ ਨੇ ਖੇਤ 'ਚ ਬੋਰ ਦੀਆਂ ਪੌੜੀਆਂ ਨਾਲ ਰੱਸਾ ਪਾ ਕੇ ਫਾਹਾ ਲੈ ਲਿਆ। ਮ੍ਰਿਤਕ ਨੌਜਵਾਨ 2 ਏਕੜ ਜ਼ਮੀਨ ਦਾ ਮਾਲਕ ਸੀ ਤੇ ਉਸਦੇ ਸਿਰ...
ਪੰਜਾਬ ਵਿਧਾਨ ਸਭਾ ਸੈਸ਼ਨ, ਕੁੰਵਰ ਵਿਜੇ ਪ੍ਰਤਾਪ ਨੇ ਚੁੱਕਿਆ ਲਾਰੈਂਸ ਬਿਸ਼ਨੋਈ ਦਾ ਮੁੱਦਾ
. . .  about 5 hours ago
ਚੰਡੀਗੜ੍ਹ, 29 ਜੂਨ (ਵਿਕਰਮਜੀਤ)-ਪੰਜਾਬ ਵਿਧਾਨ ਸਭਾ ਦੇ ਪੰਜਵੇਂ ਦਿਨ ਦੀ ਕਾਰਵਾਈ ਦੌਰਾਨ ਜਿੱਥੇ ਨਵੀਂ ਦਿੱਲੀ ਹਵਾਈ ਅੱਡੇ ਤੱਕ ਬੱਸਾਂ ਚਲਾਉਣ ਦੇ ਮੁੱਦੇ 'ਤੇ ਸਦਨ 'ਚ ਪ੍ਰਤਾਪ ਸਿੰਘ ਬਾਜਵਾ ਤੇ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ, ਉੱਥੇ ਹੀ 'ਆਪ...
ਚੋਣ ਕਮਿਸ਼ਨ ਦਾ ਐਲਾਨ, 6 ਅਗਸਤ ਨੂੰ ਹੋਵੇਗੀ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ
. . .  about 5 hours ago
ਨਵੀਂ ਦਿੱਲੀ, 29 ਜੂਨ-ਚੋਣ ਕਮਿਸ਼ਨ ਦਾ ਐਲਾਨ, 6 ਅਗਸਤ ਨੂੰ ਹੋਵੇਗੀ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ
ਸਿੱਧੂ ਮੂਸੇਵਾਲਾ ਕਤਲ ਕੇਸ: ਪੰਜਾਬ ਪੁਲਿਸ ਨੇ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਕੀਤਾ ਗ੍ਰਿਫ਼ਤਾਰ
. . .  about 5 hours ago
ਚੰਡੀਗੜ੍ਹ, 29 ਜੂਨ-ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਦੀ ਇਜਾਜ਼ਤ ਨਾਲ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਗ੍ਰਿਫ਼ਤਾਰ ਕੀਤਾ ਹੈ।
ਸਿੱਧੂ ਮੂਸੇਵਾਲਾ ਕਤਲਕਾਂਡ: ਪੰਜਾਬ ਪੁਲਿਸ ਨੇ ਗੈਂਗਸਟਰ ਜਗਦੀਪ ਭਗਵਾਨਪੁਰੀਆ ਦੀ ਗ੍ਰਿਫ਼ਤਾਰੀ ਅਤੇ ਟਰਾਂਜ਼ਿਟ ਰਿਮਾਂਡ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਮੰਗੀ ਇਜਾਜ਼ਤ
. . .  about 6 hours ago
ਚੰਡੀਗੜ੍ਹ, 29 ਜੂਨ-ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ 'ਚ ਗੈਂਗਸਟਰ ਜਗਦੀਪ ਭਗਵਾਨਪੁਰੀਆ ਦੀ ਗ੍ਰਿਫ਼ਤਾਰੀ ਅਤੇ ਟਰਾਂਜ਼ਿਟ ਰਿਮਾਂਡ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਇਜਾਜ਼ਤ ਮੰਗੀ ਹੈ। ਪੰਜਾਬ ਪੁਲਿਸ ਦੇ ਵਕੀਲ ਨੇ ਕਿਹਾ ਕਿ 4 ਕਥਿਤ ਸ਼ੂਟਰਾਂ 'ਚੋਂ 2 ਭਗਵਾਨਪੁਰੀਆ ਨਾਲ ਸੰਬੰਧਿਤ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ 'ਤੇ ਕੀਤੀ ਚਰਚਾ
. . .  about 6 hours ago
ਚੰਡੀਗੜ੍ਹ, 29 ਜੂਨ (ਸੁਰਿੰਦਰਪਾਲ)-ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਜੀ ਨਾਲ ਜੀ.ਐੱਸ.ਟੀ. ਕੌਂਸਲ ਦੀ ਮੀਟਿੰਗ 'ਚ ਹਿੱਸਾ ਲਿਆ। ਪੰਜਾਬ ਦੇ ਕਈ ਅਹਿਮ ਮੰਗਾਂ 'ਤੇ ਚਰਚਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀ.ਐੱਸ.ਟੀ. ਮੁਆਵਜ਼ਾ ਜਾਰੀ ਰੱਖਣ ਲਈ ਕਿਹਾ।
ਪੁਲਿਸ ਤੇ ਐਕਸਾਈਜ਼ ਵਿਭਾਗ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ, 21 ਡਰੰਮ, ਹਜ਼ਾਰਾਂ ਲੀਟਰ ਲਾਹਣ ਸਮੇਤ ਦੋ ਕਾਬੂ
. . .  1 minute ago
ਲੋਪੋਕੇ, 29 ਜੂਨ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਦੇ ਮੁਖੀ ਅਤੇ ਐਕਸਾਈਜ਼ ਵਿਭਾਗ ਦੀ ਅਗਵਾਈ ਹੇਠ ਕਸਬਾ ਲੋਪੋਕੇ ਵਿਖੇ ਕੀਤੀ ਗਈ ਛਾਪੇਮਾਰੀ ਦੌਰਾਨ 21 ਡਰੰਮ, 4200 ਕਿਲੋ ਲਾਹਣ, 10 ਬੋਤਲਾਂ ਸ਼ਰਾਬ, ਡਰੰਮਾਂ ਤੇ ਸ਼ਰਾਬ ਕੱਢਣ ਦੇ ਸਾਮਾਨ ਸਮੇਤ ਦੋ ਨੂੰ ਕਾਬੂ ਕਰਨ...
ਸਰਕਾਰੀ ਤੇ ਗੈਰ-ਸਰਕਾਰੀ ਬੱਸਾਂ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਦੇ ਮਸਲੇ ਨੂੰ ਲੈ ਕੇ ਸਦਨ 'ਚ ਰੌਲਾ ਰੱਪਾ, ਪ੍ਰਤਾਪ ਸਿੰਘ ਬਾਜਵਾ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ
. . .  about 4 hours ago
ਚੰਡੀਗੜ੍ਹ, 29 ਜੂਨ-ਸਰਕਾਰੀ ਤੇ ਗੈਰ-ਸਰਕਾਰੀ ਬੱਸਾਂ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਦੇ ਮਸਲੇ ਨੂੰ ਲੈ ਕੇ ਸਦਨ 'ਚ ਰੌਲਾ ਰੱਪਾ, ਪ੍ਰਤਾਪ ਸਿੰਘ ਬਾਜਵਾ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ
ਦੁਖ਼ਦਾਇਕ ਖ਼ਬਰ: ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਡੁੱਬਣ ਨਾਲ ਤਿੰਨ ਬੱਚਿਆਂ ਦੀ ਮੌਤ
. . .  about 6 hours ago
ਫ਼ਾਜ਼ਿਲਕਾ, 29 ਜੂਨ (ਪ੍ਰਦੀਪ ਕੁਮਾਰ)-ਜਲਾਲਾਬਾਦ 'ਚ ਇਕ ਦਰਦਨਾਕ ਹਾਦਸੇ ਤਿੰਨ ਬੱਚਿਆਂ ਦੀ ਮੌਤ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਪਿੰਡ ਪੀਰ ਮੁਹੰਮਦ ਦੇ ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਵਾਪਰਿਆ ਹੈ, ਜਿੱਥੇ ਇਸ਼ਨਾਨ ਕਰਨ ਗਏ...
ਸਬ-ਤਹਿਸੀਲ ਮਹਿਲ ਕਲਾਂ 'ਚ ਨਾਇਬ ਤਹਿਸੀਲਦਾਰ ਬਲਦੇਵ ਰਾਜ ਨੇ ਸੰਭਾਲਿਆ ਚਾਰਜ
. . .  about 7 hours ago
ਮਹਿਲ ਕਲਾਂ, 29 ਜੂਨ (ਅਵਤਾਰ ਸਿੰਘ ਅਣਖੀ)-ਸਬ-ਤਹਿਸੀਲ ਮਹਿਲ ਕਲਾਂ (ਬਰਨਾਲਾ) ਵਿਖੇ ਨਵੇਂ ਆਏ ਨਾਇਬ ਤਹਿਸੀਲਦਾਰ ਬਲਦੇਵ ਰਾਜ ਬਰਨਾਲਾ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਸਮੂਹ ਸਟਾਫ਼ ਮੈਂਬਰਾਂ ਨੇ ਉਨ੍ਹਾਂ ਦਾ ਭਰਵਾਂ ਸੁਆਗਤ ਕਰਦਿਆ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ।
ਬਜਟ ਸੈਸ਼ਨ ਦਾ ਪੰਜਵਾਂ ਦਿਨ, ਕਾਰਵਾਈ ਹੋਈ ਸ਼ੁਰੂ
. . .  about 8 hours ago
ਚੰਡੀਗੜ੍ਹ, 29 ਜੂਨ-ਬਜਟ ਸੈਸ਼ਨ ਦਾ ਪੰਜਵਾਂ ਦਿਨ, ਕਾਰਵਾਈ ਹੋਈ ਸ਼ੁਰੂ
ਕਰੰਟ ਲੱਗਣ ਕਾਰਨ 14 ਸਾਲਾ ਕੁੜੀ ਦੀ ਮੌਤ
. . .  about 8 hours ago
ਨੱਥੂਵਾਲਾ ਗਰਬੀ, 29 ਜੂਨ (ਸਾਧੂ ਰਾਮ ਲੰਗੇਆਣਾ)-ਬੀਤੇ ਕੱਲ੍ਹ ਸ਼ਾਮ ਪਿੰਡ ਲੰਡੇ (ਤਹਿਸੀਲ ਸਮਾਲਸਰ) ਵਿਖੇ ਇਕ ਨਾਬਾਲਗ ਬੱਚੀ ਕੋਮਲਪ੍ਰੀਤ ਕੌਰ (14 ਸਾਲ) ਪੁੱਤਰੀ ਬਲਦੇਵ ਕ੍ਰਿਸ਼ਨ ਸ਼ਰਮਾ ਦੀ ਕੂਲਰ ਵਿਚ ਆਏ ਕਰੰਟ ਨਾਲ ਲੱਗ ਕੇ ਮੌਤ ਹੋ ਗਈ...
ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ ਨੇ ਸੰਭਾਲਿਆ ਅਹੁਦਾ
. . .  about 8 hours ago
ਤਪਾ ਮੰਡੀ, 29 ਜੂਨ (ਪ੍ਰਵੀਨ ਗਰਗ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਨਾਇਬ ਤਹਿਸੀਲਦਾਰ ਅਵਤਾਰ ਸਿੰਘ ਤਪਾ ਦੀ ਬਦਲੀ ਲਹਿਰਾਗਾਗਾ ਵਿਖੇ ਹੋਣ ਉਪਰੰਤ ਹੁਣ ਉਨ੍ਹਾਂ ਦੀ ਜਗ੍ਹਾ ਤੇ ਨਵੇਂ ਆਏ ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ...
ਜਲੰਧਰ 'ਚ ਸ਼ਰਾਰਤੀ ਤੱਤਾਂ ਦੇ ਹੌਂਸਲੇ ਬੁਲੰਦ, ਖੜ੍ਹੀਆਂ ਗੱਡੀਆਂ ਦੇ ਤੋੜੇ ਸ਼ੀਸ਼ੇ
. . .  about 8 hours ago
ਮਕਸੂਦਾਂ, 29 ਜੂਨ (ਸਤਿੰਦਰ ਪਾਲ ਸਿੰਘ)-ਜਲੰਧਰ 'ਚ ਸ਼ਰਾਰਤੀ ਤੱਤਾਂ ਦੇ ਹੌਂਸਲੇ ਦਿਨੋਂ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਬੀਤੇ ਇਕ ਸਾਲ ਤੋਂ ਲਗਾਤਾਰ ਅਜਿਹੀਆਂ ਘਟਨਾ ਹੋ ਰਹੀਆਂ ਹਨ। ਸ਼ਰਾਰਤੀ ਤੱਤਾਂ ਵਲੋਂ ਰਾਤ ਨੂੰ ਅਕਸਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਤੋੜੇ ਜਾਂਦੇ ਹਨ...
ਗ੍ਰਹਿ ਮੰਤਰਾਲਾ ਨੇ ਉਦੈਪੁਰ ਕਤਲਕਾਂਡ ਦੀ ਜਾਂਚ ਐੱਨ.ਆਈ.ਏ. ਨੂੰ ਸੌਂਪੀ
. . .  about 8 hours ago
ਨਵੀਂ ਦਿੱਲੀ, 29 ਜੂਨ-ਕੇਂਦਰੀ ਗ੍ਰਹਿ ਮੰਤਰਾਲਾ ਨੇ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੂੰ ਰਾਜਸਥਾਨ ਦੇ ਉਦੈਪੁਰ 'ਚ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਦੀ ਘਟਨਾ ਦੀ ਜਾਂਚ ਕਰਨ ਦਾ ਨਿਰਦੇਸ਼ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 21 ਫੱਗਣ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਹੁਸ਼ਿਆਰਪੁਰ ਨੂੰ ਮਾਡਲ ਸ਼ਹਿਰ ਵਜੋਂ ਵਿਕਸਿਤ ਕਰਨ ਲਈ 18 ਕਰੋੜ ਦੇ ਪ੍ਰਾਜੈਕਟਾਂ ਦਾ ਐਲਾਨ-ਅਰੋੜਾ

ਹੁਸ਼ਿਆਰਪੁਰ, 3 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸੰਤਾਂ ਦੀ ਨਗਰੀ ਹੁਸ਼ਿਆਰਪੁਰ ਸ਼ਹਿਰ ਨੂੰ ਮਾਡਲ ਸ਼ਹਿਰ ਵਜੋਂ ਵਿਕਸਿਤ ਕਰਨ ਲਈ ਪੰਜਾਬ ਸਰਕਾਰ ਵਲੋਂ 18 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ...

ਪੂਰੀ ਖ਼ਬਰ »

ਬਾਰ੍ਹਵੀਂ ਦੀ ਪ੍ਰੀਖਿਆ ਦੇਣ ਆਏ ਵਿਦਿਆਰਥੀਆਂ ਦੇ 5 ਮੋਬਾਈਲ ਚੋਰੀ

ਮਾਹਿਲਪੁਰ, 3 ਮਾਰਚ (ਦੀਪਕ ਅਗਨੀਹੋਤਰੀ)- ਅੱਜ ਸ਼ਾਮ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਦੇਣ ਆਏ ਪੰਜ ਵਿਦਿਆਰਥੀਆਂ ਦੇ ਚੋਰਾਂ ਨੇ ਪੰਜ ਮੋਬਾਈਲ ਚੋਰੀ ਕਰ ਲਏ | ਥਾਣਾ ਮਾਹਿਲਪੁਰ ਦੀ ਪੁਲਿਸ ਮਾਮਲੇ ਦੀ ਪੜਤਾਲ ਕਰ ...

ਪੂਰੀ ਖ਼ਬਰ »

ਸਤਿਕਾਰ ਕਮੇਟੀ ਵਲੋਂ ਡੇਰੇ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਨਾ ਹੋਣ 'ਤੇ ਕਾਰਵਾਈ

ਹੁਸ਼ਿਆਰਪੁਰ, 3 ਮਾਰਚ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ ਦੇ ਨਜ਼ਦੀਕੀ ਪਿੰਡ ਬਿਲਾਸਪੁਰ ਵਿਖੇ ਇਕ ਡੇਰੇ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪੂਰਾ ਸਤਿਕਾਰ ਨਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਉਣ 'ਤੇ ਸਤਿਕਾਰ ਕਮੇਟੀ ਪੰਜਾਬ ਦੇ ਨੁਮਾਇੰਦਿਆਂ ਵਲੋਂ ਮੌਕੇ 'ਤੇ ਪਹੁੰਚ ਕੇ ਕਾਰਵਾਈ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਤਿਕਾਰ ਕਮੇਟੀ ਦੇ ਆਗੂ ਜਸਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਪਿੰਡ ਬਿਲਾਸਪੁਰ ਵਿਖੇ ਬਾਬਾ ਰਤਨ ਸਿੰਘ ਦੇ ਡੇਰੇ 'ਚ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਡੇਰੇ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਨਹੀਂ ਹੋ ਰਿਹਾ ਸੀ | ਉਨ੍ਹਾਂ ਦੱਸਿਆ ਕਿ ਡੇਰੇ 'ਚ ਮਨਮਤ ਦਾ ਜ਼ਿਆਦਾ ਪ੍ਰਭਾਵ ਸੀ ਤੇ ਸੁਖ ਆਸਣ ਦਾ ਵੀ ਕੋਈ ਪ੍ਰਬੰਧ ਨਹੀਂ ਕੀਤਾ ਹੋਇਆ ਸੀ | ਇੱਥੋਂ ਤੱਕ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 4 ਸਰੂਪ ਅਲਮਾਰੀ 'ਚ ਰੱਖੇ ਹੋਏ ਸਨ ਤੇ ਪਾਲਕੀ ਸਾਹਿਬ 'ਤੇ ਵੀ ਸੰਤ ਰਤਨ ਸਿੰਘ ਦਾ ਨਾਂਅ ਲਿਖਿਆ ਹੋਇਆ ਸੀ | ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਕਮੇਟੀ ਦੇ ਸਿੰਘਾਂ ਨੇ ਪੁਲਿਸ ਪ੍ਰਸ਼ਾਸਨ ਦੀ ਹਾਜ਼ਰੀ 'ਚ ਪਿੰਡ ਵਾਸੀਆਂ ਨਾਲ ਇਕਰਾਰਨਾਮਾ ਕੀਤਾ ਕਿ ਪਿੰਡ ਵਾਸੀ ਇਸ ਮਨਮਤ ਨੂੰ 2 ਹਫ਼ਤਿਆਂ 'ਚ ਦੂਰ ਕਰ ਦੇਣਗੇ | ਜੇਕਰ ਅਜਿਹਾ ਨਹੀਂ ਹੁੰਦਾ ਤਾਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ | ਅਲਮਾਰੀ 'ਚ ਰੱਖੇ ਸਰੂਪਾਂ ਨੂੰ ਪਿੰਡ ਦੇ ਗੁਰਦੁਆਰਾ ਸਾਹਿਬ 'ਚ ਸੁਸ਼ੋਭਿਤ ਕਰ ਦਿੱਤਾ ਗਿਆ | ਇਸ ਮੌਕੇ ਸਰਪੰਚ ਹਰਮੇਲ, ਪੁਲਿਸ ਅਧਿਕਾਰੀ ਅਵਤਾਰ ਸਿੰਘ, ਅਮਰੀਕ ਸਿੰਘ, ਰਣਜੀਤ ਸਿੰਘ, ਨਿਰਵੈਰ ਸਿੰਘ, ਹਰਬਖ਼ਸ਼ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਐਸ.ਪੀ.ਐਨ. ਕਾਲਜ ਮੁਕੇਰੀਆਂ ਵਿਖੇ ਪੋਲੀਟੀਕਲ ਵਿਭਾਗ ਵਲੋਂ ਵਿਸ਼ੇਸ਼ ਲੈਕਚਰ

ਮੁਕੇਰੀਆਂ, 3 ਮਾਰਚ (ਰਾਮਗੜ੍ਹੀਆ)-ਐਸ.ਪੀ.ਐਨ. ਕਾਲਜ ਮੁਕੇਰੀਆਂ ਵਿਖੇ ਪੋਲੀਟੀਕਲ ਸਾਇੰਸ ਵਿਭਾਗ ਵੱਲੋਂ ਇਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ, ਜਿਸ ਦਾ ਅਰੰਭ ਪੌਲੀਟੀਕਲ ਸਾਇੰਸ ਵਿਭਾਗ ਦੇ ਮੁਖੀ ਪ੍ਰੋ. ਤਰੁਣ ਘਈ ਵਲੋਂ ਆਏ ਮਹਿਮਾਨਾਂ ਦੇ ਸਵਾਗਤ ਨਾਲ ਕੀਤਾ ਗਿਆ | ...

ਪੂਰੀ ਖ਼ਬਰ »

ਐੱਸ. ਡੀ. ਐਮ. ਵਲੋਂ ਸਕੂਲ ਵਾਹਨ ਨਿਯਮਾਂ ਅਨੁਸਾਰ ਰੱਖਣ ਦੇ ਹੁਕਮ

ਦਸੂਹਾ, 3 ਮਾਰਚ (ਭੁੱਲਰ)-ਪੰਜਾਬ ਸਰਕਾਰ ਦੇ ਆਦੇਸ਼ਾਂ ਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਯੋਤੀ ਬਾਲਾ ਮੱਟੂ ਪੀ.ਸੀ.ਐੱਸ. ਉਪ ਮੰਡਲ ਮੈਜਿਸਟ੍ਰੇਟ ਦਸੂਹਾ ਨੇ ਸਮੂਹ ਸਕੂਲ ਮੁਖੀਆਂ ਨੂੰ ਆਦੇਸ਼ ਦਿੱਤਾ ਹੈ ਕਿ ਉਹ ਸਕੂਲ 'ਚ ਬੱਚਿਆਂ ਨੂੰ ...

ਪੂਰੀ ਖ਼ਬਰ »

ਸੂਦ ਨੇ ਖੁੱਲ੍ਹਾ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਹੁਸ਼ਿਆਰਪੁਰ, 3 ਮਾਰਚ (ਬਲਜਿੰਦਰਪਾਲ ਸਿੰਘ)-ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਵਲੋਂ ਭਾਜਪਾ ਦਫ਼ਤਰ ਹੁਸ਼ਿਆਰਪੁਰ ਵਿਖੇ ਖੁੱਲ੍ਹਾ ਦਰਬਾਰ ਲਗਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ | ਇਸ ਮੌਕੇ ਮੇਅਰ ਸ਼ਿਵ ਸੂਦ ਵੀ ਹਾਜ਼ਰ ਸਨ | ਇਸ ਮੌਕੇ ਵੱਖ-ਵੱਖ ...

ਪੂਰੀ ਖ਼ਬਰ »

ਅਕਾਲੀ ਦਲ ਅੰਮਿ੍ਤਸਰ ਵਲੋਂ ਐੱਸ. ਡੀ. ਐਮ. ਮੁਕੇਰੀਆਂ ਨੂੰ ਮੰਗ-ਪੱਤਰ

ਮੁਕੇਰੀਆਂ, 3 ਮਾਰਚ (ਰਾਮਗੜ੍ਹੀਆ, ਸਰਵਜੀਤ ਸਿੰਘ)-ਸ਼ਿਵ ਸੈਨਾ ਹਿੰਦ ਵਲੋਂ ਸ਼ਿਵ ਸੈਨਾ ਆਗੂਆਂ 'ਤੇ ਕੀਤੇ ਗਏ ਕਾਤਲਾਨਾ ਹਮਲਿਆਂ ਉਪਰੰਤ ਖ਼ਾਲਿਸਤਾਨ ਦਾ ਪੁਤਲਾ ਫੂਕੇ ਜਾਣ ਦਾ ਐਲਾਨ ਕੀਤੇ ਜਾਣ 'ਤੇ ਤਿੱਖਾ ਪ੍ਰਤੀਕਰਮ ਕਰਦੇ ਹੋਏ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਵਲੋਂ ਜ਼ਿਲ੍ਹੇ 'ਚ ਤਿੰਨ ਥਾਵਾਂ 'ਤੇ ਛਾਪੇ

ਹੁਸ਼ਿਆਰਪੁਰ, 3 ਮਾਰਚ (ਹਰਪ੍ਰੀਤ ਕੌਰ)-ਆਮਦਨ ਕਰ ਵਿਭਾਗ ਵਲੋਂ ਅੱਜ ਜ਼ਿਲ੍ਹੇ 'ਚ ਤਿੰਨ ਥਾਵਾਂ 'ਤੇ ਵਪਾਰਕ ਅਦਾਰਿਆਂ ਦੇ ਸਰਵੇ ਸ਼ੁਰੂ ਕੀਤੇ ਗਏ | ਹੁਸ਼ਿਆਰਪੁਰ ਤੇ ਨਵਾਂਸ਼ਹਿਰ ਦੀਆਂ ਟੀਮਾਂ ਨੇ ਇੱਕੋ ਸਮੇਂ ਹੁਸ਼ਿਆਰਪੁਰ-ਦਸੂਹਾ ਸੜਕ 'ਤੇ ਇਕ ਪਲਾਈਵੁੱਡ ਫ਼ੈਕਟਰੀ ...

ਪੂਰੀ ਖ਼ਬਰ »

ਕੂੜੇ ਦੇ ਢੇਰਾਂ ਤੋਂ ਲੋਕ ਪ੍ਰੇਸ਼ਾਨ

ਹਾਜੀਪੁਰ, 3 ਮਾਰਚ (ਜੋਗਿੰਦਰ ਸਿੰਘ)- ਕਸਬਾ ਹਾਜੀਪੁਰ ਦੇ ਲਕਸ਼ਮੀ ਨਰਾਇਣ ਮੰਦਰ ਦੇ ਕੋਲ ਕੂੜੇ ਦੇ ਢੇਰਾਂ ਨੇ ਮੰਦਰ 'ਚ ਆਉਣ ਵਾਲੇ ਸ਼ਰਧਾਲੂਆਂ ਤੇ ਉਕਤ ਮੰਦਰ ਦੇ ਕੋਲੋਂ ਲੰਘਦੀ ਸੜਕ 'ਤੇ ਸੈਰ ਕਰਨ ਵਾਲੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਹੋਇਆ ਹੈ | ਦੇਖਣ 'ਚ ਆਇਆ ਹੈ ਕਿ ...

ਪੂਰੀ ਖ਼ਬਰ »

ਝੂਠੇ ਪਰਚਿਆਂ ਵਿਰੁੱਧ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸ਼ੁਰੂ ਕਰੇਗੀ ਪੱਕਾ ਮੋਰਚਾ

ਮਿਆਣੀ, 3 ਮਾਰਚ (ਹਰਜਿੰਦਰ ਸਿੰਘ ਮੁਲਤਾਨੀ)-ਕਿਸਾਨ ਮਜਦੂਰ ਸੰਘਰਸ਼ ਕਮੇਟੀ ਹੁਸ਼ਿਆਰਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਫੱਤਾ ਕੁੱਲਾ ਦੀ ਅਗਵਾਈ 'ਚ ਰੜਾ ਮੰਡ ਵਿਖੇ ਹੋਈ | ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਅਤੇ ਸਵਿੰਦਰ ਸਿੰਘ ਚੁਤਾਲਾ ਦੇ ...

ਪੂਰੀ ਖ਼ਬਰ »

ਅਬਜ਼ਰਵਰ ਮੁਕੇਰੀਆਂ ਡਾ: ਕਮਲਜੀਤ ਸਿੰਘ ਨੇ ਮੁਕੇਰੀਆਂ ਵਿਖੇ 'ਆਪ' ਦੀ ਮੈਂਬਰਸ਼ਿਪ ਦਾ ਕੀਤਾ ਉਦਘਾਟਨ

ਮੁਕੇਰੀਆਂ, 3 ਮਾਰਚ (ਰਾਮਗੜ੍ਹੀਆ, ਸਰਵਜੀਤ ਸਿੰਘ)-ਆਮ ਆਦਮੀ ਪਾਰਟੀ ਵਲੋਂ 29 ਮਾਰਚ ਤੱਕ ਕੀਤੀ ਜਾ ਰਹੀ ਮੈਂਬਰਸ਼ਿਪ ਮੁਹਿੰਮ ਦਾ ਉਦਘਾਟਨ ਅਬਜ਼ਰਵਰ ਆਮ ਆਦਮੀ ਪਾਰਟੀ ਹਲਕਾ ਮੁਕੇਰੀਆਂ ਡਾਕਟਰ ਕਮਲਜੀਤ ਸਿੰਘ ਨੇ ਕੀਤਾ | ਇਸ ਸਮੇਂ ਬੈਠਕ ਨੂੰ ਸੰਬੋਧਨ ਕਰਦੇ ਹੋਏ ਹਲਕਾ ...

ਪੂਰੀ ਖ਼ਬਰ »

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 8ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਸ਼ੁਰੂ

ਹੁਸ਼ਿਆਰਪੁਰ, 3 ਮਾਰਚ (ਬਲਜਿੰਦਰਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 8ਵੀਂ ਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਸ਼ੁਰੂ ਹੋਈਆਂ | ਜ਼ਿਲ੍ਹੇ 'ਚ 8ਵੀਂ ਦੀ ਪ੍ਰੀਖਿਆ ਲਈ 152 ਕੇਂਦਰਾਂ 'ਚ 17204 ਵਿਦਿਆਰਥੀਆਂ, ਜਦਕਿ 12ਵੀਂ ਜਮਾਤ ਲਈ ਜ਼ਿਲ੍ਹੇ 'ਚ 118 ...

ਪੂਰੀ ਖ਼ਬਰ »

ਐੱਸ.ਡੀ.ਐਮ. ਦਸੂਹਾ ਵਲੋਂ ਬੋਰਡ ਇਮਤਿਹਾਨਾਂ ਦੀ ਚੈਕਿੰਗ

ਦਸੂਹਾ, 3 ਮਾਰਚ (ਭੁੱਲਰ)- ਅੱਜ ਪੰਜਾਬ ਸਰਕਾਰ ਦੇ ਆਦੇਸ਼ਾਂ ਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਯੋਤੀ ਬਾਲਾ ਮੱਟੂ ਪੀ.ਸੀ.ਐੱਸ. ਉਪ ਮੰਡਲ ਮੈਜਿਸਟ੍ਰੇਟ ਦਸੂਹਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਏ ਜਾ ਰਹੇ 12ਵੀਂ ਦੇ ਇਮਤਿਹਾਨਾਂ ...

ਪੂਰੀ ਖ਼ਬਰ »

ਬੀ.ਐਸ.ਸੀ ਆਈ.ਟੀ. ਦੇ ਪੰਜਵੇਂ ਸਮੈਸਟਰ ਦਾ ਨਤੀਜਾ 100 ਫ਼ੀਸਦੀ ਰਿਹਾ

ਹੁਸ਼ਿਆਰਪੁਰ, 3 ਮਾਰਚ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਅੰਦਰ ਚੱਲ ਰਹੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਾਡ ਟੈਕਨਾਲੋਜੀ ਹੁਸ਼ਿਆਰਪੁਰ ਦਾ ਬੀ.ਐਸ.ਸੀ. (ਆਈ.ਟੀ.) ਦੇ ਪੰਜਵੇਂ ਸਮੈਸਟਰ ਦਾ ਨਤੀਜਾ 100 ਫੀਸਦੀ ਰਿਹਾ ਹੈ | ...

ਪੂਰੀ ਖ਼ਬਰ »

ਕਿੱਤਣਾ ਵਿਖੇ ਫੁੱਟਬਾਲ ਟੂਰਨਾਮੈਂਟ ਆਰੰਭ

ਗੜ੍ਹਸ਼ੰਕਰ, 3 ਮਾਰਚ (ਧਾਲੀਵਾਲ)-ਪਿੰਡ ਕਿੱਤਣਾ ਵਿਖੇ ਐਨ.ਆਰ.ਆਈਜ਼ ਦੇ ਸਹਿਯੋਗ ਨਾਲ ਨਗਰ ਨਿਵਾਸੀਆਂ ਵਲੋਂ ਬਾਬਾ ਖੜਕ ਸਿੰਘ, ਬਾਬਾ ਜਵਾਹਰ ਸਿੰਘ ਝੰਡੇ ਵਾਲਿਆਂ ਦੀ ਯਾਦ ਨੂੰ ਸਮਰਪਿਤ ਕਰਵਾਇਆ ਜਾ ਰਿਹਾ 9 ਸਾਈਡ ਸ਼ਾਨਦਾਰ ਫੁੱਟਬਾਲ ਟੂਰਨਾਮੈਂਟ ਆਰੰਭ ਹੋ ਗਿਆ | ...

ਪੂਰੀ ਖ਼ਬਰ »

ਹਲੇੜ ਵਿਖੇ ਗੁਰੂ ਰਵਿਦਾਸ ਦਾ ਪ੍ਰਕਾਸ਼ ਪੁਰਬ ਮਨਾਇਆ

ਤਲਵਾੜਾ, 3 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਤਲਵਾੜਾ ਬਲਾਕ ਦੇ ਪਿੰਡ ਹਲੇੜ ਵਿਖੇ ਸ਼ੀ੍ਰ ਗੁਰੂ ਰਵਿਦਾਸ ਧਰਮਸ਼ਾਲਾ ਵੈੱਲਫੇਅਰ ਸੁਸਾਇਟੀ ਵੱਲੋਂ ਗੁਰੂ ਰਵਿਦਾਸ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਭਾਈ ਸੁਖਵਿੰਦਰ ਸਿੰਘ ਬੰਗਾਲੀਪੁਰ ਉਡਰੇ ਵਾਲੇ ਵਿਸ਼ੇਸ਼ ...

ਪੂਰੀ ਖ਼ਬਰ »

ਤਾਈਕਵਾਂਡੋ ਮੁਕਾਬਲਿਆਂ 'ਚ ਡੀ. ਏ. ਵੀ. ਕਾਲਜ ਵਲੋਂ ਸ਼ਾਨਦਾਰ ਪ੍ਰਦਰਸ਼ਨ

ਹੁਸ਼ਿਆਰਪੁਰ, 3 ਮਾਰਚ (ਬਲਜਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਕੈਂਪਸ 'ਚ ਸਮਾਪਤ ਹੋਏ ਇੰਟਰ ਕਾਲਜ ਤਾਈਕਵਾਂਡੋ ਮੁਕਾਬਲਿਆਂ 'ਚ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ | ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਪਿ੍ੰਸੀਪਲ ਡਾ: ...

ਪੂਰੀ ਖ਼ਬਰ »

ਪਿੰਡ ਹਿਯਾਤਪੁਰ ਵਿਖੇ ਕਵੀ ਦਰਬਾਰ ਕਰਵਾਇਆ

ਮੁਕੇਰੀਆਂ, 3 ਮਾਰਚ (ਰਾਮਗੜ੍ਹੀਆ)-ਪਿੰਡ ਹਿਯਾਤਪੁਰ ਵਿਖੇ ਪੰਜਾਬੀ ਸਾਹਿਤਕ ਮੰਚ ਭੰਗਾਲਾ ਮੁਕੇਰੀਆਂ ਵਲੋਂ ਪ੍ਰਵਾਸੀ ਸ਼ਾਇਰ ਗੁਰਮੀਤ ਹਯਾਤਪੁਰੀ ਦੇ ਵਿਆਹ ਦੀ 25ਵੀਂ ਵਰ੍ਹੇਗੰਢ ਮੌਕੇ ਕਵੀ ਦਰਬਾਰ ਕਰਵਾਇਆ ਗਿਆ | ਸਮਾਗਮ ਦੇ ਪ੍ਰਧਾਨਗੀ ਮੰਡਲ 'ਚ ਪੰਮੀ ਦਿਵੇਦੀ, ...

ਪੂਰੀ ਖ਼ਬਰ »

ਹੋਮ ਫ਼ਾਰ ਹੋਮਲੈਸ ਸੰਸਥਾ ਨੂੰ 50 ਹਜ਼ਾਰ ਰੁਪਏ ਦਾਨ

ਹੁਸ਼ਿਆਰਪੁਰ, 3 ਮਾਰਚ (ਹਰਪ੍ਰੀਤ ਕੌਰ, ਨਰਿੰਦਰ ਸਿੰਘ ਬੱਡਲਾ)-ਗਰੀਬ ਤੇ ਝੌਾਪੜੀਆਂ 'ਚ ਰਹਿੰਦੇ ਵਿਅਕਤੀਆਂ ਲਈ ਘਰ ਬਣਾ ਰਹੀ ਸੰਸਥਾ ਹੋਮ ਫ਼ਾਰ ਹੋਮਲੈਸ ਨੂੰ ਹੁਸ਼ਿਆਰਪੁਰ ਦੇ ਉੱਘੇ ਵਕੀਲ ਜਸਪਾਲ ਸਿੰਘ ਵਲੋਂ 50 ਹਜ਼ਾਰ ਰੁਪਏ ਦਾਨ ਕੀਤੇ ਗਏ | ਸੰਸਥਾ ਦੇ ਮੁਖੀ ...

ਪੂਰੀ ਖ਼ਬਰ »

ਲੋਕ ਹਿੱਤਾਂ ਨੂੰ ਛੱਡ ਵਪਾਰੀ ਬਣ ਚੁੱਕੇ ਨੇ ਸੂਬੇ ਦੇ ਸਿਆਸੀ ਲੋਕ-ਉੱਜਲ ਦੁਸਾਂਝ

ਮਾਹਿਲਪੁਰ, 3 ਮਾਰਚ (ਦੀਪਕ ਅਗਨੀਹੋਤਰੀ)- ਕਿਸੇ ਵੀ ਤਰ੍ਹਾਂ ਦੀ ਸਿਆਸੀ ਚੋਣ ਜਿੱਤਣਾ ਕੋਈ ਬਹਾਦਰੀ ਵਾਲਾ ਕੰਮ ਨਹੀਂ ਹੈ | ਇਹ ਜਿੱਤ ਲੋਕਾਂ ਦੀ ਜਿੱਤ ਹੁੰਦੀ ਹੈ | ਪੰਜਾਬ ਤੇ ਦੇਸ਼ ਨੂੰ ਬਚਾਉਣ ਲਈ ਆਗੂਆਂ ਤੇ ਮੰਤਰੀਆਂ ਨੂੰ ਜ਼ਿੰਮੇਵਾਰ ਬਣਨਾ ਪੈਣਾ ਹੈ | ਇਹ ਵਿਚਾਰ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਹੁਸ਼ਿਆਰਪੁਰ ਰੈਲੀ ਹੋਵੇਗੀ ਇਤਿਹਾਸਕ-ਠੰਡਲ

ਹੁਸ਼ਿਆਰਪੁਰ, 3 ਮਾਰਚ (ਨਰਿੰਦਰ ਸਿੰਘ ਬੱਡਲਾ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਸੂਬੇ ਦੀ ਕਾਂਗਰਸ ਸਰਕਾਰ ਦੀਆਂ ਨੀਤੀਆਂ ਿਖ਼ਲਾਫ਼ 14 ਮਾਰਚ ਨੂੰ ਹੁਸ਼ਿਆਰਪੁਰ ਵਿਖੇ ਕੀਤੀ ਜਾਣ ਵਾਲੀ ਜ਼ਿਲ੍ਹਾ ਪੱਧਰੀ ਰੈਲੀ ਇਤਿਹਾਸਕ ਹੋਵੇਗੀ, ਜੋ ਲੋਕਾਂ ਨੂੰ ਸਰਕਾਰ ਦੀਆਂ ਗਲਤ ...

ਪੂਰੀ ਖ਼ਬਰ »

ਚੱਬੇਵਾਲ ਕਾਲਜ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਪੱਧਰ 'ਤੇ ਮੱਲਾਂ ਮਾਰੀਆਂ

ਚੱਬੇਵਾਲ, 3 ਮਾਰਚ (ਪੱਟੀ)-ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫ਼ਾਰ ਵੁਮੈਨ ਹਰੀਆਂ ਵੇਲਾਂ ਚੱਬੇਵਾਲ ਦੀਆਂ ਪੀ.ਜੀ. ਡਿਪਲੋਮਾ ਇਨ ਫ਼ੈਸ਼ਨ ਡਿਜ਼ਾਇਨਿੰਗ ਪਹਿਲਾ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਪੱਧਰ 'ਤੇ ਮੱਲਾਂ ਮਾਰੀਆਂ | ਇਸ ਸੰਬੰਧੀ ਕਾਲਜ ਦੀ ...

ਪੂਰੀ ਖ਼ਬਰ »

ਲੰਗਰ ਲਗਾਉਣ ਸਬੰਧੀ ਗੁ: ਰਾਮਪੁਰ ਖੇੜਾ ਤੋਂ ਜਥਾ ਅੱਜ ਜਾਵੇਗਾ

ਗੜ੍ਹਦੀਵਾਲਾ, 3 ਮਾਰਚ (ਚੱਗਰ)-ਗੁਰਦੁਆਰਾ ਰਾਮਪੁਰ ਖੇੜਾ ਤੋਂ ਸੰਤ ਸੇਵਾ ਸਿੰਘ ਦੀ ਅਗਵਾਈ 'ਚ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਖਾਲਸੇ ਦੀ ਚੜ੍ਹਦੀ ਕਲਾ ਦੇ ਪ੍ਰਤੀਕ ਹੋਲੇ-ਮਹੱਲੇ 'ਤੇ ਕੀਰਤਪੁਰ ਸਾਹਿਬ ਰੋਡ ਸ਼੍ਰੀ ਅਨੰਦਪੁਰ ਸਾਹਿਬ ਵਿਖੇ 5 ਤੋਂ 10 ਮਾਰਚ ਤੱਕ ...

ਪੂਰੀ ਖ਼ਬਰ »

ਬੀ.ਐਸ.ਸੀ. (ਆਈ.ਟੀ.) ਦੇ ਪੰਜਵੇਂ ਸਮੈਸਟਰ ਦਾ ਨਤੀਜਾ ਸੌ ਫ਼ੀਸਦੀ

ਹੁਸ਼ਿਆਰਪੁਰ, 3 ਮਾਰਚ (ਹਰਪ੍ਰੀਤ ਕੌਰ)-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਅੰਦਰ ਚੱਲ ਰਹੇ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ਟੈਕਨਾਲੋਜੀ ਹੁਸ਼ਿਆਰਪੁਰ ਦਾ ਬੀ.ਐਸ.ਸੀ. (ਆਈਟੀ) ਦੇ ਪੰਜਵੇਂ ਸਮੈਸਟਰ ਦਾ ਨਤੀਜਾ ਸੌ ਫ਼ੀਸਦੀ ਰਿਹਾ | ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਹਾਜ਼ੀਪੁਰ, 3 ਮਾਰਚ (ਪੁਨੀਤ ਭਾਰਦਵਾਜ/ਜੋਗਿੰਦਰ ਸਿੰਘ)- ਥਾਣਾ ਹਾਜ਼ੀਪੁਰ ਦੇ ਅਧੀਨ ਪੈਂਦੇ ਪਿੰਡ ਹਰਦੋ ਖੁੰਦਪੁਰ ਦੇ ਨੇੜੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਅੱਜ ਏ. ਐਸ. ਆਈ. ਤਰਨਜੀਤ ਸਿੰਘ ਨੇ ਆਪਣੀ ਪੁਲਿਸ ...

ਪੂਰੀ ਖ਼ਬਰ »

ਜਗਦੇਵ ਸਿੰਘ ਮਾਨਸੋਵਾਲ ਅਕਾਲੀ ਦਲ ਦੇ ਸਰਕਲ ਪ੍ਰਧਾਨ ਬਣੇ

ਬੀਣੇਵਾਲ, 3 ਮਾਰਚ (ਬੈਜ ਚੌਧਰੀ)- ਸ਼ੋ੍ਰਮਣੀ ਅਕਾਲੀ ਦਲ ਸਰਕਲ ਬੀਤ ਦੇ ਪ੍ਰਧਾਨ ਜਗਦੇਵ ਸਿੰਘ ਮਾਨਸੋਵਾਲ ਨੂੰ ਮੁੜ ਦੂਸਰੀ ਵਾਰ ਬੀਤ ਸਰਕਲ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸੌਾਪੀ ਗਈ ਹੈ | ਇਸ ਦਾ ਐਲਾਨ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਸੁਰਿੰਦਰ ...

ਪੂਰੀ ਖ਼ਬਰ »

ਬੈਂਸ ਪਰਿਵਾਰ ਵਲੋਂ ਸਰਕਾਰੀ ਹਾਈ ਸਕੂਲ ਸਿੰਬਲੀ ਨੂੰ ਬੱਸ ਭੇਟ

ਗੜ੍ਹਸ਼ੰਕਰ, 3 ਮਾਰਚ (ਧਾਲੀਵਾਲ)-ਸਰਕਾਰੀ ਹਾਈ ਸਕੂਲ ਸਿੰਬਲੀ ਨੂੰ ਨਗਰ ਨਿਵਾਸੀ ਐਨ.ਆਰ.ਆਈ. ਕਸ਼ਮੀਰ ਸਿੰਘ ਬੈਂਸ, ਸੁਖਵਿੰਦਰ ਕੌਰ ਬੈਂਸ ਅਤੇ ਜਸਮੋਹਨ ਸਿੰਘ ਬੈਂਸ ਵਲੋਂ ਵਿਦਿਆਰਥੀਆਂ ਦੀ ਸਹੂਲਤ ਲਈ 13 ਲੱਖ ਦੀ ਲਾਗਤ ਨਾਲ ਖ਼ਰੀਦ ਕਰਕੇ ਸਕੂਲ ਨੂੰ ਬੱਸ ਭੇਟ ਕੀਤੀ ...

ਪੂਰੀ ਖ਼ਬਰ »

ਐਨ.ਆਰ.ਆਈ. ਵੀਰਾਂ ਵਲੋਂ ਸਕੂਲ ਦੀ ਬਿਹਤਰੀ ਲਈ 80 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਭੇਟ

ਟਾਂਡਾ ਉੜਮੁੜ, 3 ਮਾਰਚ (ਭਗਵਾਨ ਸਿੰਘ)- ਸਰਕਾਰੀ ਐਲੀਮੈਂਟਰੀ ਸਕੂਲ ਦਸਮੇਸ਼ ਨਗਰ ਟਾਂਡਾ ਵਿਖੇ ਇਕ ਸਮਾਗਮ ਦੌਰਾਨ ਐਨ. ਆਰ. ਆਈ. ਨੌਜਵਾਨਾਂ ਨੇ ਸਕੂਲ ਵਿਖੇ ਵਿਕਾਸ ਕਾਰਜ ਲਈ ਰਾਸ਼ੀ ਭੇਟ ਕੀਤੀ ਗਈ | ਕੌਾਸਲਰ ਜਗਜੀਵਨ ਜੱਗੀ ਦੀ ਪ੍ਰੇਰਣਾ ਸਦਕਾ ਪ੍ਰਵਾਸੀ ਭਾਰਤੀ ...

ਪੂਰੀ ਖ਼ਬਰ »

ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਵਿਖੇ ਖ਼ੂਨ ਦਾਨ ਕੈਂਪ ਲਗਾਇਆ

ਦਸੂਹਾ, 3 ਮਾਰਚ (ਭੁੱਲਰ)-ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਵਿਖੇ ਐਨ.ਐੱਸ.ਐੱਸ. ਯੂਨਿਟ, ਰੈੱਡ ਰੀਬਨ ਕਲੱਬ ਤੇ ਐਨ. ਸੀ. ਸੀ. ਵਲੋਂ ਕਾਲਜ 'ਚ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਬਲੱਡ ਮਸ਼ੀਨ ਵੈੱਲਫੇਅਰ ਸੁਸਾਇਟੀ ਮੁਕੇਰੀਆਂ ਨੇ ਸਹਿਯੋਗ ਦਿੱਤਾ | ਇਸ ਖ਼ੂਨਦਾਨ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਦਸੂਹਾ, 3 ਮਾਰਚ (ਭੁੱਲਰ)-ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵਲੋਂ ਸਥਾਪਤ ਕੇ. ਐਮ. ਐੱਸ. ਕਾਲਜ ਆਫ ਆਈ. ਟੀ. ਐਾਡ ਮੈਨੇਜਮੈਂਟ ਚੌ. ਬੰਤਾ ਸਿੰਘ ਕਾਲੋਨੀ ਦਸੂਹਾ ਦੇ ਬੀ. ਕਾਮ. (ਪਹਿਲੇ ਸਮੈਸਟਰ) ਨਵੰਬਰ ...

ਪੂਰੀ ਖ਼ਬਰ »

ਤਹਿਸੀਲਦਾਰ 'ਤੇ ਹੋਏ ਹਮਲੇ ਵਿਰੁੱਧ ਡੀ.ਸੀ. ਊਨਾ ਨੂੰ ਦਿੱਤਾ ਮੰਗ ਪੱਤਰ

ਊਨਾ, 3 ਮਾਰਚ (ਗੁਰਪ੍ਰੀਤ ਸਿੰਘ ਸੇਠੀ)-ਤਹਿਸੀਲਦਾਰ ਊਨਾ ਵਿਜੇ ਰਾਇ 'ਤੇ ਹੋਏ ਹਮਲੇ ਵਿਰੁੱਧ ਸੰਯੁਕਤ ਪਟਵਾਰੀ ਤੇ ਕਾਨੂੰਨਗੋ ਸੰਘ ਨੇ ਡੀ.ਸੀ. ਊਨਾ ਸੰਦੀਪ ਕੁਮਾਰ ਨੂੰ ਮੰਗ ਪੱਤਰ ਦਿੱਤਾ | ਸੰਘ ਨੇ ਹਮਲਾ ਕਰਨ, ਗ਼ਲਤ ਵਿਵਹਾਰ ਕਰਨ ਤੇ ਧਮਕੀ ਦੇਣ ਵਾਲੇ ਦੋਸ਼ੀ ...

ਪੂਰੀ ਖ਼ਬਰ »

ਗਾਇਕ ਬੱਬੂ ਮਾਨ ਵਲੋਂ ਹੁਸ਼ਿਆਰਪੁਰ 'ਚ ਕੰਪਨੀ ਦੀ ਫਰੈਂਚਾਈਜ਼ੀ ਦਾ ਉਦਘਾਟਨ

ਹੁਸ਼ਿਆਰਪੁਰ, 3 ਮਾਰਚ (ਬਲਜਿੰਦਰਪਾਲ ਸਿੰਘ)-ਬੱਬੂ ਮਾਨ ਦੀ ਬ੍ਰਾਂਡ ਕੰਪਨੀ ਦੀ ਫਰੈਂਚਾਈਜ਼ੀ ਦਾ ਉਦਘਾਟਨ ਹੁਸ਼ਿਆਰਪੁਰ ਵਿਖੇ ਖ਼ੁਦ ਉੱਘੇ ਲੋਕ ਗਾਇਕ ਬੱਬੂ ਮਾਨ ਵਲੋਂ ਕੀਤਾ ਗਿਆ | ਇਸ ਮੌਕੇ ਸ਼ੋਅਰੂਮ ਦੇ ਮਾਲਕ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਬਚਪਨ ਤੋਂ ਹੀ ...

ਪੂਰੀ ਖ਼ਬਰ »

ਬੋਲੇਪਣ ਤੋਂ ਬਚਣ ਲਈ ਸਮੇਂ ਸਿਰ ਸਹੀ ਇਲਾਜ ਤੇ ਜਾਗਰੂਕਤਾ ਦੀ ਲੋੜ-ਸੂਦਨ

ਹੁਸ਼ਿਆਰਪੁਰ, 3 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਸ਼ਵ ਸੁਣਨ ਦਿਵਸ ਤੇ ਕੰਨਾਂ ਦੀ ਦੇਖਭਾਲ ਦਿਵਸ ਮੌਕੇ ਸਿਹਤ ਵਿਭਾਗ ਵਲੋਂ 'ਬੋਲੇਪਣ ਨੂੰ ਜੀਵਨ 'ਚ ਰੁਕਾਵਟ ਨਾ ਬਣਨ ਦਿਓ' ਵਿਸ਼ੇ 'ਤੇ ਜਾਗਰੂਕਤਾ ਸੈਮੀਨਾਰ ਸਿਵਲ ਸਰਜਨ ਡਾ: ਜਸਬੀਰ ਸਿੰਘ ਦੀ ਅਗਵਾਈ 'ਚ ...

ਪੂਰੀ ਖ਼ਬਰ »

ਸ੍ਰੀ ਸੱਤਿਆ ਸਾਈਾ ਵਿੱਦਿਆ ਨਿਕੇਤਨ ਸਕੂਲ 'ਚ ਸਾਲਾਨਾ ਸਮਾਗਮ 8 ਨੂੰ

ਹੁਸ਼ਿਆਰਪੁਰ, 3 ਮਾਰਚ (ਬਲਜਿੰਦਰਪਾਲ ਸਿੰਘ)-ਸ੍ਰੀ ਸੱਤਿਆ ਸਾਈਾ ਵਿੱਦਿਆ ਨਿਕੇਤਨ ਹਾਈ ਸਕੂਲ ਬਾਗਪੁਰ ਵਿਖੇ ਸਾਲਾਨਾ ਸਮਾਗਮ 8 ਮਾਰਚ ਨੂੰ ਸਵੇਰੇ 10 ਵਜੇ ਤੋਂ 1 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਧਾਨ ਡਾ: ਸੰਜੀਵ ਕੁਮਾਰ ...

ਪੂਰੀ ਖ਼ਬਰ »

ਲੰਗਰ ਸਬੰਧੀ ਨੰਦਾਚੌਰ ਤੋਂ ਜਥਾ 6 ਨੂੰ ਹੋਵੇਗਾ ਰਵਾਨਾ

ਗੜ੍ਹਦੀਵਾਲਾ, 3 ਮਾਰਚ (ਚੱਗਰ)-ਮਾਤਾ ਖੀਵੀ ਸੇਵਾ ਸੁਸਾਇਟੀ ਨੰਦਾਚੌਰ ਵਲੋਂ ਇਲਾਕੇ ਦੇ ਦੋ ਦਰਜਨ ਦੇ ਕਰੀਬ ਪਿੰਡਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹੋਲੇ-ਮਹੱਲੇ 'ਤੇ ਗੜ੍ਹਸ਼ੰਕਰ-ਸ੍ਰੀ ਅਨੰਦਪੁਰ ਸਾਹਿਬ ਸੜਕ'ਤੇ ਸਥਿਤ ਕਲਗ਼ੀਧਰ ਗੁਰਮਤਿ ਵਿਦਿਆਲਿਆ ਕਾਨ੍ਹਪੁਰ ...

ਪੂਰੀ ਖ਼ਬਰ »

ਪੀ.ਐਚ.ਸੀ. ਚੱਕੋਵਾਲ 'ਚ ਵਿਸ਼ਵ ਸੁਣਨ ਦਿਵਸ ਮਨਾਇਆ

ਹੁਸ਼ਿਆਰਪੁਰ, 3 ਮਾਰਚ (ਬਲਜਿੰਦਰਪਾਲ ਸਿੰਘ)-ਨੈਸ਼ਨਲ ਪ੍ਰੋਗਰਾਮ ਫ਼ਾਰ ਪ੍ਰਵੈਂਸ਼ਨ ਐਾਡ ਕੰਟਰੋਲ ਆਫ਼ ਡੈਫਨੈਂਸ ਅਧੀਨ ਵਿਸ਼ਵ ਸੁਣਨ ਦਿਵਸ ਪੀ.ਐਚ.ਸੀ. ਚੱਕੋਵਾਲ ਵਿਖੇ ਡਾ: ਓ.ਪੀ. ਗੋਜਰਾ ਸੀਨੀਅਰ ਮੈਡੀਕਲ ਅਫ਼ਸਰ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗੜ੍ਹਦੀਵਾਲਾ 'ਚ ਵਿਗਿਆਨ ਦਿਵਸ ਮਨਾਇਆ

ਗੜ੍ਹਦੀਵਾਲਾ, 3 ਮਾਰਚ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਕੈਮਿਸਟਰੀ ਵਿਭਾਗ ਵਲੋਂ 'ਵਿਗਿਆਨ 'ਚ ਔਰਤਾਂ ਦਾ ਯੋਗਦਾਨ' ਵਿਸ਼ੇ ਨੂੰ ਅਧਾਰ ਬਣਾ ਕੇ ਵਿਗਿਆਨ ਦਿਵਸ ਮਨਾਇਆ ਗਿਆ | ਇਸ ਵਿਚ ਕਾਲਜ ਦੇ ਬੀ.ਐੱਸ.ਸੀ. ਅਤੇ ਐੱਮ.ਐੱਸ.ਸੀ. ਦੇ ਵਿਦਿਆਰਥੀਆਂ ਨੇ ਪੋਸਟਰ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ

ਸਮੰੁਦੜਾ, 3 ਮਾਰਚ (ਤੀਰਥ ਸਿੰਘ ਰੱਕੜ)- ਪਿੰਡ ਪਨਾਮ ਵਿਖੇ ਏਕਮ ਚੈਰੀਟੇਬਲ ਟਰੱਸਟ ਯੂ.ਕੇ. ਵੱਲੋਂ ਅੱਖਾਂ ਦਾ ਚੌਥਾ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਅਮਰਜੀਤ ਸਿੰਘ ਵਾਲੀਆ ਮੈਂਬਰ ਸਰਵਿਸ ਸਿਲੈੱਕਸ਼ਨ ਬੋਰਡ ਪੰਜਾਬ ਵੱਲੋਂ ਕੀਤਾ ਗਿਆ | ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਤੋਂ ਜਾਣੂ ਕਰਵਾਇਆ

ਬੁੱਲੋ੍ਹਵਾਲ 3 ਮਾਰਚ (ਲੁਗਾਣਾ)-ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਦੇ ਨਿਯਮਾਂ ਦੀ ਜਾਣਕਾਰੀ ਦੇਣ ਲਈ ਬੁੱਲ੍ਹੋਵਾਲ ਸੁਵਿਧਾ ਕੇਂਦਰ ਇੰਚਾਰਜ ਅਵਜਿੰਦਰ ਸਿੰਘ ਦੀ ਅਗਵਾਈ ਹੇਠ ਹੈੱਡਮਾਸਟਰ ਮਨਮੋਹਣ ਸਿੰਘ ਵਲੋਂ ਸਰਕਾਰੀ ਮਿਡਲ ਸਕੂਲ ਮਿਰਜ਼ਾਪੁਰ ਵਿਖੇ ਇਕ ...

ਪੂਰੀ ਖ਼ਬਰ »

ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਦੀ ਮੀਟਿੰਗ

ਗੜ੍ਹਸ਼ੰਕਰ, 3 ਮਾਰਚ (ਧਾਲੀਵਾਲ)-ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਦੀ ਮੀਟਿੰਗ ਸਥਾਨਕ ਖਾਲਸਾ ਕਾਲਜ ਦੇ ਫੁੱਟਬਾਲ ਸਟੇਡੀਅਮ 'ਚ ਪ੍ਰਧਾਨ ਮੁਖ਼ਤਿਆਰ ਸਿੰਘ ਹੀਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਬੀਤੇ ...

ਪੂਰੀ ਖ਼ਬਰ »

ਜੀ ਓ ਜੀ ਟੀਮ ਵਲੋਂ ਸਬਸਿਡਰੀ ਹੈਲਥ ਸੈਂਟਰ ਦਾ ਨਿਰੀਖਣ

ਪੱਸੀ ਕੰਢੀ, 3 ਮਾਰਚ (ਜਗਤਾਰ ਸਿੰਘ ਰਜਪਾਲਮਾ)-ਅੱਜ ਸਬ ਸਿਡਰੀ ਹੈਲਥ ਸੈਂਟਰ ਕੋਈ ਵਿਖੇ ਸਰਕਾਰ ਵੱਲੋਂ ਰੱਖੇ ਗਏ ਜੀਓਜੀ ਟੀਮ ਜਿਸ 'ਚ ਸੂਬੇਦਾਰ ਮਲਕੀਤ ਸਿੰਘ ਅਤੇ ਸੂਬੇਦਾਰ ਅਸ਼ੋਕ ਦਿਆਲ ਸਿੰਘ ਆਦਿ ਸ਼ਾਮਿਲ ਸਨ, ਵਲੋਂ ਨਿਰੀਖਣ ਕੀਤਾ ਗਿਆ ਅਤੇ ਮਰੀਜ਼ਾਂ ਨੂੰ ਆ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਨੂੰ ਜਾਣ ਵਾਲੇ ਸੰਗ ਦਾ ਨੌਸ਼ਹਿਰਾ ਪੱਤਣ ਵਿਖੇ ਪਿੰਡ ਵਾਸੀਆਂ ਵਲੋਂ ਭਰਵਾਂ ਸਵਾਗਤ

ਨੌਸ਼ਹਿਰਾ ਪੱਤਣ, 3 ਮਾਰਚ (ਪੁਰੇਵਾਲ)-ਡੇਰਾ ਬਾਬਾ ਨਾਨਕ, ਚੋਲ੍ਹਾ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸੰਗ ਦੀਆਂ ਸੰਗਤਾਂ ਦਾ ਨੌਸ਼ਹਿਰਾ ਪੱਤਣ ਪਿੰਡ ਪਹੁੰਚਣ 'ਤੇ ਪਿੰਡ ਵਾਸੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਵਾਰ ਐਨ.ਆਰ.ਆਈ. ਮੁੰਡਿਆਂ ਵੱਲੋਂ ਦਿੱਤੇ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਕਰੀਅਰ ਗਾਈਡੈਂਸ ਸੈਮੀਨਾਰ

ਹੁਸ਼ਿਆਰਪੁਰ, 3 ਮਾਰਚ (ਹਰਪ੍ਰੀਤ ਕੌਰ)-ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਪਬਲਿਕ ਖਾਲਸਾ ਨਰਸਿੰਗ ਕਾਲਜ (ਲੜਕੀਆਂ) ਕੰਧਾਲਾ ਜੱਟਾਂ ਵਿਖੇ ਏ.ਐਨ.ਐਮ., ਜੀ.ਐਨ.ਐਮ. ਤੇ ਬੀ.ਐਸ.ਸੀ. ਨਰਸਿੰਗ ਕਰਨ ਵਾਲੀਆਂ ਵਿਦਿਆਰਥਣਾਂ ਲਈ ਕੈਰੀਅਰ ਗਾਈਡੈਂਸ ਸੈਮੀਨਾਰ ...

ਪੂਰੀ ਖ਼ਬਰ »

ਐਨ.ਆਰ.ਆਈ. ਵੀਰਾਂ ਵਲੋਂ ਸਕੂਲਾਂ ਦੇ ਵਿਕਾਸ 'ਚ ਪਾਇਆ ਜਾ ਰਿਹੈ ਅਹਿਮ ਯੋਗਦਾਨ-ਡਾ: ਰਾਜ

ਹੁਸ਼ਿਆਰਪੁਰ, 3 ਮਾਰਚ (ਬਲਜਿੰਦਰਪਾਲ ਸਿੰਘ)-ਸਰਕਾਰੀ ਸਕੂਲਾਂ 'ਚ ਸਿੱਖਿਆ ਦੇ ਪੱਧਰ ਨੂੰ ਬਿਹਤਰ ਬਣਾਉਣ ਲਈ ਜਿੱਥੇ ਸਰਕਾਰ ਅਣਗਿਣਤ ਉਪਰਾਲੇ ਕਰ ਰਹੀ ਹੈ, ਉੱਥੇ ਐਨ.ਆਰ.ਆਈ. ਵੀਰਾਂ ਵਲੋਂ ਵੀ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਵਿਧਾਇਕ ਚੱਬੇਵਾਲ ਡਾ: ...

ਪੂਰੀ ਖ਼ਬਰ »

ਕੈਂਬਰਿਜ ਓਵਰਸੀਜ਼ ਸਕੂਲ ਦੇ ਵਿਦਿਆਰਥੀਆਂ ਦਾ ਮਹਾਰਾਜਾ ਰਣਜੀਤ ਸਿੰਘ ਅਕੈਡਮੀ 'ਚ ਦਾਖਲਾ

ਮੁਕੇਰੀਆਂ, 3 ਮਾਰਚ (ਰਾਮਗੜ੍ਹੀਆ)- ਕੈਂਬਰਿਜ ਓਵਰਸੀਜ਼ ਸਕੂਲ ਮੁਕੇਰੀਆਂ ਦੇ ਵਿਦਿਆਰਥੀਆਂ ਨੇ ਸਕੂਲ ਤੋਂ ਬਾਹਰ ਵੀ ਆਪਣੀ ਕਾਬਲੀਅਤ ਸਾਬਤ ਕਰ ਦਿੱਤੀ ਹੈ | ਇਸੇ ਤਹਿਤ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪਿ੍ੰਸੀਪਲ ਠਾ. ਪ੍ਰਵੀਨ ਸਿੰਘ ਨੇ ਦੱਸਿਆ ਕਿ ਸਕੂਲ ਦਾ ...

ਪੂਰੀ ਖ਼ਬਰ »

ਸੰਤ ਬਾਬਾ ਮਈਆ ਦਾਸ ਦੇ ਅਸਥਾਨ 'ਤੇ ਸਾਲਾਨਾ ਸੰਤ ਸਮਾਗਮ

ਹੁਸ਼ਿਆਰਪੁਰ, 3 ਮਾਰਚ (ਨਰਿੰਦਰ ਸਿੰਘ ਬੱਡਲਾ)-ਨਿਰਮਲ ਕੁਟੀਆ ਸੰਤ ਬਾਬਾ ਮਈਆ ਦਾਸ ਦੇ ਅਸਥਾਨ ਪਿੰਡ ਬੱਡੋਂ ਵਿਖੇ ਮਹੰਤ ਗਿਆਨ ਦੇਵ ਸਿੰਘ ਨਿਰਮਲ ਪੰਚਾਇਤੀ ਅਖਾੜਾ ਹਰਿਦੁਆਰ ਤੇ ਸੰਤ ਗੁਰਚਰਨ ਸਿੰਘ ਬੱਡੋਂ ਦੀ ਦੇਖ-ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਸੰਤ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਵਲੋਂ ਬਿਰਧ ਆਸ਼ਰਮ ਲਈ ਮਾਲੀ ਸਹਾਇਤਾ ਭੇਟ

ਅੱਡਾ ਸਰਾਂ, 3 ਮਾਰਚ (ਹਰਜਿੰਦਰ ਸਿੰਘ ਮਸੀਤੀ)- ਦੇਹਰੀਵਾਲ ਵਿਖੇ ਪ੍ਰਵਾਸੀ ਭਾਰਤੀ ਦਾਨੀ ਜਵਾਹਰ ਸਿੰਘ ਪੱਡਾ ਕੈਨੇਡਾ ਵੱਲੋਂ ਬੇਸਹਾਰਾ ਬਜ਼ੁਰਗਾਂ ਲਈ ਸ਼ੁਰੂ ਕੀਤੇ ਗਏ ਗੁਰੂ ਨਾਨਕ ਬਿਰਧ ਆਸ਼ਰਮ ਦੇ ਸੇਵਾ ਮਿਸ਼ਨ ਲਈ ਪ੍ਰਵਾਸੀ ਭਾਰਤੀ (ਦਾਨੀ) ਲਗਾਤਾਰ ਮਦਦ ਲਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX