ਤਾਜਾ ਖ਼ਬਰਾਂ


ਅਮਰੀਕਾ 'ਚ ਆਜ਼ਾਦੀ ਦਿਵਸ ਪਰੇਡ 'ਚ ਅੰਨ੍ਹੇਵਾਹ ਗੋਲੀਬਾਰੀ
. . .  1 day ago
ਪੋਰਟ ਬਲੇਅਰ, ਅੰਡੇਮਾਨ ਅਤੇ ਨਿਕੋਬਾਰ ਵਿਚ ਭੂਚਾਲ ਦੇ ਮਹਿਸੂਸ ਕੀਤੇ ਗਏ ਝਟਕੇ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਬੱਸ ਹਾਦਸੇ ਵਿਚ ਇਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ 13 ਹੋਈ
. . .  1 day ago
ਵਿੱਦਿਅਕ ਅਦਾਰਿਆਂ ਦੇ ਬਾਹਰ ਖ਼ਾਲਿਸਤਾਨ ਦੇ ਨਾਅਰੇ ਲਿਖਣ ਦੇ ਦੋਸ਼ ਹੇਠ ਪੁਲਿਸ ਨੇ ਇਕ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਕਰਨਾਲ, 4 ਜੁਲਾਈ (ਗੁਰਮੀਤ ਸਿੰਘ ਸੱਗੂ )- ਬੀਤੀ 20 ਜੂਨ ਦੀ ਅੱਧੀ ਰਾਤ ਨੂੰ ਸੀ.ਐਮ.ਸਿਟੀ ਹਰਿਆਣਾ ਕਰਨਾਲ ਦੇ ਦੋ ਵਿੱਦਿਅਕ ਅਦਾਰਿਆਂ ਦੀ ਬਾਹਰਲੀਆਂ ਕੰਧਾਂ ਤੇ ਖ਼ਾਲਿਸਤਾਨ ਦੇ ਸਮਰਥਨ ਵਿਚ ਲਿਖੇ ਗਏ ਨਾਅਰਿਆਂ ...
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5 ਜੁਲਾਈ ਨੂੰ ਐਲਾਨਿਆ ਜਾਵੇਗਾ 10ਵੀਂ ਦਾ ਨਤੀਜਾ
. . .  1 day ago
ਐੱਸ.ਏ.ਐੱਸ. ਨਗਰ, 4 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ )- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਜੇ.ਆਰ. ਮਹਿਰੋਕ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅਕਾਦਮਿਕ ਸਾਲ 2021-22 ਦਸਵੀਂ ਸ਼੍ਰੇਣੀ ਦਾ ਨਤੀਜਾ ...
ਕੱਲ੍ਹ ਨੂੰ ਹੋਣ ਵਾਲੀ ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਹੁਣ 6 ਨੂੰ
. . .  1 day ago
ਬੁਢਲਾਡਾ, 4 ਜੁਲਾਈ (ਸਵਰਨ ਸਿੰਘ ਰਾਹੀ)- ਪੰਜਾਬ ਮੰਤਰੀ ਪ੍ਰੀਸ਼ਦ ਦੀ ਕੱਲ੍ਹ 5 ਜੁਲਾਈ ਦਿਨ ਮੰਗਲਵਾਰ ਨੂੰ ਹੋਣ ਵਾਲੀ ਮੀਟਿੰਗ ਦਾ ਦਿਨ ਤਬਦੀਲ ਕਰ ਦਿੱਤਾ ਗਿਆ ਹੈ । ਇਹ ਮੀਟਿੰਗ ਹੁਣ 5 ਜੁਲਾਈ ਦੀ ...
ਅਮਨ ਅਰੋੜਾ ਦੇ ਕੈਬਨਿਟ ਮੰਤਰੀ ਬਣਨ ਦੀ ਖ਼ੁਸ਼ੀ 'ਚ ਸਮਰਥਕਾਂ ਨੇ ਲੱਡੂ ਵੰਡੇ
. . .  1 day ago
ਸੁਨਾਮ ਊਧਮ ਸਿੰਘ ਵਾਲਾ,4 ਜੁਲਾਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਸੁਨਾਮ ਤੋਂ ਪੰਜਾਬ ਭਰ 'ਚ ਸਭ ਤੋਂ ਵੱਧ ਵੋਟਾਂ ਲੈ ਕੇ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ...
ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ 'ਚ ਅਜਨਾਲਾ ਵਾਸੀਆਂ ਨੇ ਵੰਡੇ ਲੱਡੂ
. . .  1 day ago
ਅਜਨਾਲਾ , 4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਦੇ ਜੰਪਪਲ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ ਵਿਚ ਅੱਜ ਅਜਨਾਲਾ ਸ਼ਹਿਰ 'ਚ ਸਥਿਤ ...
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 5 ਜੁਲਾਈ ਨੂੰ
. . .  1 day ago
ਪੰਜਾਬ ਸਰਕਾਰ ਦੇ ਨਵੇਂ ਮੰਤਰੀਆਂ ਨੂੰ ਮਿਲਣ ਵਾਲੀਆਂ ਸਰਕਾਰੀ ਇਨੋਵਾ ਗੱਡੀਆਂ ਪਹੁੰਚੀਆਂ ਰਾਜ ਭਵਨ
. . .  1 day ago
ਪੰਜਾਬ ਕੈਬਨਿਟ ਦਾ ਵਿਸਥਾਰ
. . .  1 day ago
ਜਸਕੀਰਤ ਸਿੰਘ ਉਰਫ਼ ਜੱਸੀ ਦੀ ਹੱਤਿਆ ਕਰਨ ਦੇ ਦੋਸ਼ ਹੇਠ ਤਿੰਨ ਦੋਸ਼ੀਆਂ ਨੂੰ ਤਾਅ ਉਮਰ ਦੀ ਕੈਦ
. . .  1 day ago
ਕਪੂਰਥਲਾ, 4 ਜੁਲਾਈ (ਅਮਰਜੀਤ ਕੋਮਲ)-ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਿੰਦਰ ਸਿੰਘ ਗਰੇਵਾਲ ਨੇ ਅੱਜ ਸ਼ਹਿਰ ਦੇ ਇਕ ਸਨਅਤਕਾਰ ਦੇ 14 ਸਾਲਾ ਪੁੱਤਰ ਜਸਕੀਰਤ ਸਿੰਘ ਉਰਫ਼ ਜੱਸੀ ਦੀ ਬੇਰਹਿਮੀ ਨਾਲ ਹੱਤਿਆ ...
ਰਾਜਸਥਾਨ : ਅਲਵਰ ਬੈਂਕ 'ਚ ਦਿਨ-ਦਿਹਾੜੇ ਲੁੱਟ, 1 ਕਰੋੜ ਦੀ ਨਕਦੀ ਤੇ ਸੋਨਾ ਲੈ ਕੇ 6 ਵਿਅਕਤੀ ਫ਼ਰਾਰ
. . .  1 day ago
ਬੈਂਸ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ਦੋਸ਼ੀ ਸੁਖਚੈਨ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ
. . .  1 day ago
ਲੁਧਿਆਣਾ ,4 ਜੁਲਾਈ (ਰੁਪੇਸ਼ ਕੁਮਾਰ) -ਲੋਕ ਇਨਸਾਫ਼ ਪਾਰਟੀ ਪ੍ਰਮੁੱਖ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਦੋਸ਼ੀਆਂ ਖ਼ਿਲਾਫ਼ ਦਰਜ ਹੋਏ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ...
ਫੌਜਾ ਸਿੰਘ ਸਰਾਰੀ ਬਣੇ ਕੈਬਨਿਟ ਮੰਤਰੀ
. . .  1 day ago
ਅਨਮੋਲ ਗਗਨ ਮਾਨ ਬਣੀ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  1 day ago
ਚੇਤਨ ਸਿੰਘ ਜੌੜਾ ਮਾਜਰਾ ਬਣੇ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  1 day ago
ਅਮਨ ਅਰੋੜਾ ਬਣੇ ਕੈਬਨਿਟ ਮੰਤਰੀ
. . .  1 day ago
ਅਜਨਾਲਾ ਦੇ ਜੰਮਪਲ ਡਾ. ਇੰਦਰਬੀਰ ਸਿੰਘ ਨਿੱਜਰ ਬਣੇ ਕੈਬਨਿਟ ਮੰਤਰੀ
. . .  1 day ago
ਅਜਨਾਲਾ ,4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਕਸਬਾ ਅਜਨਾਲਾ 'ਚ ਜੰਮੇ ਪਲੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ ਇੰਦਰਬੀਰ ਸਿੰਘ ਨਿੱਜਰ ...
ਭਾਰਤ ਨੇ ਆਪਣੀ 90% ਬਾਲਗ ਆਬਾਦੀ ਦਾ ਕੋਵਿਡ-19 ਦਾ ਪੂਰਾ ਕੀਤਾ ਟੀਕਾਕਰਨ - ਕੇਂਦਰੀ ਸਿਹਤ ਮੰਤਰੀ ਡਾ: ਮਨਸੁਖ ਮਾਂਡਵੀਆ
. . .  1 day ago
ਸਿੱਧੂ ਮੂਸੇਵਾਲਾ ਹੱਤਿਆ ਕੇਸ : ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ
. . .  1 day ago
ਨਵੀਂ ਦਿੱਲੀ, 4 ਜੁਲਾਈ - ਦਿੱਲੀ ਪੁਲਿਸ ਨੇ ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ ਨੂੰ ਪਟਿਆਲਾ ਕੋਰਟ ਵਿਚ ਪੇਸ਼ ਕੀਤਾ, ਜਿਥੇ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਦੋਵਾਂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ...
ਆਈ.ਪੀ.ਐਸ. ਅਧਿਕਾਰੀ ਗੌਰਵ ਯਾਦਵ ਅੱਜ ਸੰਭਾਲਣਗੇ ਡੀ.ਜੀ.ਪੀ. ਪੰਜਾਬ ਦਾ ਚਾਰਜ
. . .  1 day ago
ਲੁਧਿਆਣਾ, 4 ਜੁਲਾਈ (ਪਰਮਿਮਦਰ ਸਿੰਘ ਅਹੂਜਾ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਦੇ ਛੁੱਟੀ 'ਤੇ ਜਾਣ ਦੇ ਚਲਦੇ ਪੰਜਾਬ ਸਰਕਾਰ ਨੇ 1992 ਬੈਚ ਦੇ ਆਈ.ਪੀ.ਐਸ ਅਧਿਕਾਰੀ ਗੌਰਵ ਯਾਦਵ ਨੂੰ ਡੀ.ਜੀ.ਪੀ. ਦਾ ਚਾਰਜ ਦੇ ਦਿੱਤਾ ਹੈ। ਭਾਵਰਾ ਅੱਜ ਉਨ੍ਹਾਂ ਨੂੰ ਡੀ ਜੀ ਪੀ ਦਾ ਚਾਰਜ...
ਅੰਡੇਮਾਨ ਤੇ ਨਿਕੋਬਾਰ 'ਚ ਆਇਆ ਭੂਚਾਲ
. . .  1 day ago
ਪੋਰਟ ਬਲੇਅਰ, 4 ਜੁਲਾਈ - ਅੰਡੇਮਾਨ ਤੇ ਨਿਕੋਬਾਰ ਟਾਪੂ ਦੇ ਪੋਰਟ ਬਲੇਅਰ ਦੇ 256 ਕਿੱਲੋਮੀਟਰ ਦੱਖਣ ਪੂਰਬ 'ਚ ਅੱਜ ਦੁਪਹਿਰ 3.02 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.4 ਮਾਪੀ...
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਿਆ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ
. . .  1 day ago
ਅੰਮ੍ਰਿਤਸਰ, 4 ਜੁਲਾਈ (ਜਸਵੰਤ ਸਿੰਘ ਜੱਸ )- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਇਲਾਜ ਕਰਵਾ ਰਹੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ ਚਾਲ...
ਕੁੱਲੂ ਬੱਸ ਹਾਦਸਾ : ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੀਤਾ ਹਾਦਸੇ ਵਾਲੀ ਥਾਂ ਦਾ ਦੌਰਾ
. . .  1 day ago
ਕੁੱਲੂ, 4 ਜੁਲਾਈ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੁੱਲੂ ਵਿਖੇ ਦੁਰਘਟਨਾਗ੍ਰਸਤ ਹੋਈ ਬੱਸ ਵਾਲੀ ਥਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਇਹ ਬਹੁਤ ਦੁਖਦ ਘਟਨਾ ਹੈ। ਹਾਦਸੇ 'ਚ 12 ਲੋਕਾਂ ਦੀ ਮੌਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਫੱਗਣ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਰਾਜਪਾਲ ਨੇ ਹੁਸ਼ਿਆਰਪੁਰ ਦੀ ਰੈੱਡ ਕਰਾਸ ਸੁਸਾਇਟੀ ਨੂੰ 'ਐਵਾਰਡ ਆਫ਼ ਐਕਸੀਲੈਂਸ' ਨਾਲ ਨਿਵਾਜਿਆ

ਹੁਸ਼ਿਆਰਪੁਰ, 4 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਰਤੀਆ ਰੈੱਡ ਕਰਾਸ ਸੁਸਾਇਟੀ, ਪੰਜਾਬ ਸਟੇਟ ਬਰਾਂਚ, ਚੰਡੀਗੜ੍ਹ ਵਲੋਂ ਬੀਤੇ ਦਿਨ ਮਹਾਤਮਾ ਗਾਂਧੀ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਟ ਚੰਡੀਗੜ੍ਹ ਵਿਖੇ ਸਾਲਾਨਾ ਸਮਾਗਮ ਹੋਇਆ, ਜਿਸ 'ਚ ਪੰਜਾਬ ...

ਪੂਰੀ ਖ਼ਬਰ »

ਖੰਡ ਮਿੱਲ ਮੁਕੇਰੀਆਂ ਵਲੋਂ ਅੱਜ ਤੋਂ ਗੰਨੇ ਦੀ ਨਕਦ ਅਦਾਇਗੀ ਸ਼ੁਰੂ-ਸੰਜੇ ਸਿੰਘ

ਮੁਕੇਰੀਆਂ, 4 ਮਾਰਚ (ਸਰਵਜੀਤ ਸਿੰਘ)-ਖੰਡ ਮਿਲ ਮੁਕੇਰੀਆਂ ਨੂੰ ਗੰਨੇ ਵੇਚਣ ਵਾਲੇ ਕਿਸਾਨਾਂ ਨੂੰ ਖੰਡ ਮਿਲ ਮੁਕੇਰੀਆਂ ਨਕਦ ਪੈਸੇ ਅਦਾ ਕਰੇਗੀ | ਇਹ ਗੱਲ ਜੀ.ਐਮ. ਸੰਜੇ ਸਿੰਘ ਨੇ ਗੱਲਬਾਤ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਪਿਛਲੇ ਕੁੱਝ ਦਿਨ ਕਿਸਾਨ ਵੀਰਾਂ ਨੂੰ ...

ਪੂਰੀ ਖ਼ਬਰ »

ਨਿੱਜੀ ਸਕੂਲਾਂ ਦੀਆਂ ਗੱਡੀਆਂ ਦੇ ਕੱਟੇ ਚਲਾਨ

ਹਾਜੀਪੁਰ, 4 ਮਾਰਚ (ਪੁਨੀਤ ਭਾਰਦਵਾਜ, ਜੋਗਿੰਦਰ ਸਿੰਘ)-ਹਾਜੀਪੁਰ ਇਲਾਕੇ 'ਚ ਪਿਛਲੇ ਲੰਬੇ ਸਮੇਂ ਤੋਂ ਕੁੱਝ ਨਿੱਜੀ ਸਕੂਲਾਂ ਵਲੋਂ ਸੇਫ਼ ਵਾਹਨ ਪਾਲਿਸੀ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਸਨ, ਇਸ ਨੂੰ ਲੈ ਕੇ ਅੱਜ ਹਾਜੀਪੁਰ 'ਚ ਐੱਸ.ਡੀ.ਐਮ. ਮੁਕੇਰੀਆਂ ਅਸ਼ੋਕ ਸ਼ਰਮਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਦੀ ਮੌਤ

ਮਿਆਣੀ, 4 ਮਾਰਚ (ਹਰਜਿੰਦਰ ਸਿੰਘ ਮੁਲਤਾਨੀ)- ਮਿਆਣੀ ਤੋਂ ਪਿੰਡ ਪੁਲਪੁਖਤਾ ਰੋਡ 'ਤੇ ਗੈਸ ਏਜੇਂਸੀ ਦੇ ਗੋਦਾਮ ਨਜ਼ਦੀਕ ਨਜ਼ਦੀਕ ਵਾਪਰੇ ਸੜਕ ਹਾਦਸੇ 'ਚ ਸਕੂਟਰ ਸਵਾਰ ਔਰਤ ਦੀ ਮੌਤ ਹੋ ਗਈ | ਇਸ ਦਰਦਨਾਕ ਹਾਦਸੇ'ਚ ਉਸ ਦਾ ਸਹੁਰਾ ਗੰਭੀਰ ਜ਼ਖ਼ਮੀ ਹੋ ਗਿਆ | ਮਿ੍ਤਕਾ ਦੀ ...

ਪੂਰੀ ਖ਼ਬਰ »

ਮੁਅੱਤਲ ਹੋਣ ਦੇ ਬਾਵਜੂਦ ਵੀ ਪੰਚਾਇਤ ਸਕੱਤਰ ਕਰ ਰਿਹੈ ਡਿਊਟੀ ਤੇ ਲੈ ਰਿਹੈ ਪੂਰੀ ਤਨਖ਼ਾਹ-ਕਾਂਗਰਸੀ ਆਗੂ

ਗੜ੍ਹਸ਼ੰਕਰ, 4 ਮਾਰਚ (ਧਾਲੀਵਾਲ)-ਕਾਂਗਰਸੀ ਆਗੂ ਕੁਲਵਿੰਦਰ ਬਿੱਟੂ ਨੇ ਇਕ ਪੰਚਾਇਤ ਸਕੱਤਰ ਵਲੋਂ ਮੁਅੱਤਲੀ ਦੇ ਸਮੇਂ ਦੌਰਾਨ ਡਿਊਟੀ ਕਰਨ ਤੇ ਪੂਰੀ ਤਨਖਾਹ ਲੈਣ ਦੇ ਮਾਮਲੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਤੇ ਪੰਜਾਬ ਸਰਕਾਰ ਨੂੰ ਲਿਖਤੀ ਸ਼ਿਕਾਇਤ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀਆਂ ਅਫ਼ਵਾਹਾਂ ਕਾਰਨ ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਮਾਹਿਲਪੁਰ, 4 ਮਾਰਚ (ਦੀਪਕ ਅਗਨੀਹੋਤਰੀ)-ਮਾਹਿਲਪੁਰ ਸ਼ਹਿਰ 'ਚ ਅੱਜ ਸਵੇਰ ਤੋਂ ਕੋਰੋਨਾ ਵਾਇਰਸ ਨੂੰ ਲੈ ਕੇ ਅਫ਼ਵਾਹਾਂ ਦਾ ਬਾਜ਼ਾਰ ਗਰਮ ਹੋ ਗਿਆ ਜਦੋਂ ਇਲਾਕੇ 'ਚ ਇਹ ਖ਼ਬਰ ਫੈਲ ਗਈ ਕਿ ਨਜ਼ਦੀਕੀ ਇਕ ਪਿੰਡ 'ਚ ਵਿਦੇਸ਼ ਤੋਂ ਆਈ ਇੱਕ ਔਰਤ ਕੋਰੋਨਾ ਵਾਇਰਸ ਤੋਂ ਪੀੜਤ ਹੈ | ...

ਪੂਰੀ ਖ਼ਬਰ »

ਸੁਰੱਖਿਅਤ ਵਿਦੇਸ਼ ਜਾਣ ਲਈ ਕਾਨੂੰਨੀ ਰਾਹ ਅਪਣਾਇਆ ਜਾਵੇ-ਅਪਨੀਤ ਰਿਆਤ

ਹੁਸ਼ਿਆਰਪੁਰ, 4 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਕਾਨੂੰਨੀ ਤੌਰ 'ਤੇ ਹੀ ਵਿਦੇਸ਼ ਜਾਣਾ ਸੁਰੱਖਿਅਤ ਤੇ ਸਹੀ ਤਰੀਕਾ ਹੈ | ਉਹ ਅੱਜ ਪੇਂਡੂ ਤੇ ਉਦਯੋਗਿਕ ਵਿਕਾਸ (ਕਰਿਡ) ਵਲੋਂ ਸੁਰੱਖਿਅਤ ਤੇ ਕਾਨੂੰਨੀ ਪ੍ਰਵਾਸ ...

ਪੂਰੀ ਖ਼ਬਰ »

ਅਰੋੜਾ ਵਲੋਂ ਵਾਰਡ ਨੰਬਰ 50 'ਚ ਸੀਵਰੇਜ ਪਾਈਪ ਪਾਉਣ ਦੇ ਕੰਮ ਦੀ ਸ਼ੁਰੂਆਤ

ਹੁਸ਼ਿਆਰਪੁਰ, 4 ਮਾਰਚ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਤਰੱਕੀ ਦੀ ਰਾਹ 'ਤੇ ਲਿਆਣ ਲਈ ਵਚਨਬੱਧ ਹੈ, ਜਿਸ ਲਈ ਸਰਕਾਰ ਵਲੋਂ ਹਰ ਖੇਤਰ 'ਚ ਵਿਕਾਸ ਯੋਜਨਾਵਾਂ ਚਲਾ ਕੇ ...

ਪੂਰੀ ਖ਼ਬਰ »

ਖੜ੍ਹੇ ਟਰੱਕ 'ਚ ਟਰਾਲੇ ਨੇ ਮਾਰੀ ਟੱਕਰ, 2 ਦੀ ਮੌਤ

ਸੈਲਾ ਖ਼ੁਰਦ/ਮਾਹਿਲਪੁਰ, 4 ਮਾਰਚ (ਹਰਵਿੰਦਰ ਸਿੰਘ ਬੰਗਾ/ਦੀਪਕ ਅਗਨੀਹੋਤਰੀ/ਰਜਿੰਦਰ ਸਿੰਘ)-ਬੀਤੀ ਦੇਰ ਰਾਤ ਪਿੰਡ ਸਰਦੁਲਾਪੁਰ 'ਚ ਸਹੋਤਾ ਪੈਟਰੋਲ ਪੰਪ ਦੇ ਨਜ਼ਦੀਕ ਖੜ੍ਹੇ ਟਰੱਕ 'ਚ ਤੇਜ਼ ਰਫ਼ਤਾਰ ਘੋੜਾ ਟਰਾਲੇ ਵਲੋਂ ਪਿੱਛਿਓਾ ਜ਼ਬਰਦਸਤ ਟੱਕਰ ਮਾਰਨ ਕਾਰਨ ਦੋ ਡਰਾਈਵਰਾਂ ਦੀ ਮੌਤ ਹੋਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬਲਵੀਰ ਸਿੰਘ ਸੰਘਾ ਵਾਸੀ ਪਿੰਡ ਮੁੱਗੋਵਾਲ ਮਾਲਕ ਟਰੱਕ ਨੰਬਰ ਪੀ.ਬੀ.07 ਐਚ.-0993 ਨੇ ਦੱਸਿਆ ਕਿ ਮੇਰੇ ਟਰੱਕ ਦੇ ਡਰਾਈਵਰ ਬਿੰਦਰ ਸਿੰਘ ਵਾਸੀ ਪਿੰਡ ਖੇੜਾ ਅਤੇ ਡਰਾਈਵਰ ਬਲਜੀਤ ਸਿੰਘ ਉਰਫ਼ ਬੱਦਾ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਮੁੱਗੋਵਾਲ ਥਾਣਾ ਮਾਹਿਲਪੁਰ ਖੰਨੇ ਤੋਂ ਚੋਲਾਂ ਦੀ ਫੱਕ ਦਾ ਗੇੜਾ ਲਾ ਕੇ ਵਾਪਸ ਆ ਰਹੇ ਸੀ, ਜਦੋਂ ਬੀਤੀ ਦੇਰ ਰਾਤ ਕਰੀਬ ਸਾਢੇ 10 ਵਜੇ ਪਿੰਡ ਸਰਦੁਲਾਪੁਰ ਦੇ ਨਜ਼ਦੀਕ ਆਏ ਤਾਂ ਗੱਡੀ ਦਾ ਤੇਲ ਖ਼ਤਮ ਹੋ ਗਿਆ | ਉਕਤ ਦੋਵੇਂ ਡਰਾਈਵਰ ਨਜ਼ਦੀਕੀ ਸਹੋਤਾ ਪੈਟਰੋਲ ਪੰਪ ਤੋਂ ਡੀਜ਼ਲ ਲੈ ਕੇ ਜਦੋਂ ਆਪਣੀ ਸਾਈਡ ਖੜ੍ਹੇ ਕੀਤੇ ਟਰੱਕ 'ਚ ਪਾ ਰਹੇ ਸਨ, ਤਾਂ ਪਿੱਛੋਂ ਗੜ੍ਹਸ਼ੰਕਰ ਵਲੋਂ ਘੋੜਾ ਟਰਾਲਾ ਨੰਬਰ ਪੀ.ਬੀ.12 ਟੀ.-2280 ਵਲੋਂ ਜ਼ਬਰਦਸਤ ਟੱਕਰ ਮਾਰਨ ਉਪਰੰਤ ਡਰਾਈਵਰ ਬਲਜੀਤ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਬਿੰਦਰ ਵਾਸੀ ਖੇੜਾ ਗੰਭੀਰ ਜ਼ਖ਼ਮੀ ਹੋ ਗਿਆ | ਉਸ ਨੂੰ ਇੱਕ ਨਿੱਜੀ ਹਸਪਤਾਲ ਹੁਸ਼ਿਆਰਪੁਰ 'ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ | ਘੋੜਾ ਟਰਾਲਾ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ | ਥਾਣਾ ਮਾਹਿਲਪੁਰ ਪੁਲਿਸ ਨੇ ਮੌਕੇ ਦਾ ਜਾਇਜ਼ਾ ਲੈਣ ਉਪਰੰਤ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਖ਼ਬਰ ਸ਼ੇਅਰ ਕਰੋ

 

ਆਸ਼ਾ ਕਿਰਨ ਨਸ਼ਾ ਮੁਕਤੀ ਕੇਂਦਰ ਬਰਨੋਹ 'ਚ ਕਰਵਾਇਆ ਧਾਰਮਿਕ ਸਮਾਗਮ

ਊਨਾ, 4 ਮਾਰਚ (ਗੁਰਪ੍ਰੀਤ ਸਿੰਘ ਸੇਠੀ)-ਆਸ਼ਾ ਕਿਰਨ ਨਸ਼ਾ ਮੁਕਤੀ ਕੇਂਦਰ ਬਰਨੋਹ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ | ਸੈਂਟਰ ਇੰਚਾਰਜ ਪਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਭਾਈ ਅਮਰ ਸਿੰਘ ਭਲੂ ਨੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ | ਸਮਾਗਮ 'ਚ ਪਲਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਔਰਤ ਤੋਂ 15 ਹਜ਼ਾਰ ਦੀ ਨਕਦੀ ਖੋਹੀ

ਹਰਿਆਣਾ, 4 ਮਾਰਚ (ਹਰਮੇਲ ਸਿੰਘ ਖੱਖ)-ਬੀਤੇ ਦਿਨ ਇਕ ਬਜ਼ੁਰਗ ਔਰਤ ਦੀ ਕੁੱਟਮਾਰ ਕਰਕੇ ਉਸ ਤੋਂ ਕਰੀਬ 15 ਹਜ਼ਾਰ ਰੁਪਏ ਦੀ ਨਕਦੀ ਖੋਹਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਾਜ ਰਾਣੀ ਪਤਨੀ ਸੋਹਣ ਲਾਲ ਵਾਸੀ ਹਰਿਆਣਾ ਨੇ ਦੱਸਿਆ ਕਿ ਬੀਤੇ ਦਿਨ ਉਸ ...

ਪੂਰੀ ਖ਼ਬਰ »

ਗੁਰਸੇਵਾ ਇੰਸਟੀਚਿਊਟ ਦੇ ਵਿਦਿਆਰਥੀਆਂ ਵਲੋਂ ਯੂਨੀਵਰਸਿਟੀ ਮੈਰਿਟ 'ਚ ਸਥਾਨ ਹਾਸਲ

ਗੜ੍ਹਸ਼ੰਕਰ, 4 ਮਾਰਚ (ਧਾਲੀਵਾਲ)-ਗੁਰਸੇਵਾ ਇੰਸਟੀਚਿਊਟ ਆਫ਼ ਸਾਇੰਸ ਐਾਡ ਟੈਕਨਾਲੋਜੀ ਪਨਾਮ ਦੇ ਵਿਦਿਆਰਥੀਆਂ ਨੇ ਵੱਖ-ਵੱਖ ਨਤੀਜਿਆਂ 'ਚ ਯੂਨੀਵਰਸਿਟੀ ਦੀ ਮੈਰਿਟ ਵਿਚ ਸਥਾਨ ਹਾਸਿਲ ਕੀਤਾ ਹੈ | ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵਲੋਂ ਐਲਾਨੇ ਬੀ.ਐੱਸ.ਸੀ.. ...

ਪੂਰੀ ਖ਼ਬਰ »

ਨਗਰ ਨਿਗਮ ਨੇ ਪੀਣ ਵਾਲੇ ਪਾਣੀ ਦੇ ਨਾਜਾਇਜ਼ ਕੁਨੈਕਸ਼ਨ ਕੱਟੇ

ਹੁਸ਼ਿਆਰਪੁਰ, 4 ਮਾਰਚ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਕਮਿਸ਼ਨਰ ਨਗਰ ਨਿਗਮ ਬਲਬੀਰ ਰਾਜ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜੇ.ਈ. ਅਸ਼ਵਨੀ ਕੁਮਾਰ ਦੀ ਅਗਵਾਈ ਵਿਚ ਇਲੈਕਟ੍ਰੀਸ਼ਨ ਜੋਗਿੰਦਰ ਸਿੰਘ ਅਤੇ ਮਕੈਨੀਕਲ ਮੁਲਾਜ਼ਮਾਂ ਨੇ ਮੁਹੱਲਾ ਦਸਮੇਸ਼ ਨਗਰ ...

ਪੂਰੀ ਖ਼ਬਰ »

ਗੁਰਦੁਆਰਾ ਗੋਬਿੰਦਸਰ ਕਮੇਟੀ ਵਲੋਂ ਲਾਲ ਸਿੰਘ ਯੂ.ਐਸ.ਏ. ਦਾ ਸਨਮਾਨ

ਹੁਸ਼ਿਆਰਪੁਰ, 4 ਮਾਰਚ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਗੋਬਿੰਦਸਰ ਮੁਹੱਲਾ ਫ਼ਤਿਹਗੜ੍ਹ ਹੁਸ਼ਿਆਰਪੁਰ ਤੋਂ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਲਈ ਸੰਗਤਾਂ ਨੂੰ ਯਾਤਰਾ ਕਰਵਾਈ ਜਾ ਰਹੀ ਹੈ ਤੇ ਯਾਤਰਾ 'ਤੇ ਜਾਣ-ਆਉਣ ਦਾ ਸਾਰਾ ਖਰਚਾ ਸਮਾਜ ਸੇਵੀ ਤੇ ਐਨ.ਆਰ.ਆਈ. ...

ਪੂਰੀ ਖ਼ਬਰ »

14 ਦੀ ਹੁਸ਼ਿਆਰਪੁਰ ਰੈਲੀ ਸਬੰਧੀ ਸਰਕਲ ਅੱਤੋਵਾਲ ਦੀ ਇਕੱਤਰਤਾ

ਹੁਸ਼ਿਆਰਪੁਰ, 4 ਮਾਰਚ (ਨਰਿੰਦਰ ਸਿੰਘ ਬੱਡਲਾ)- ਸ਼੍ਰੋਮਣੀ ਅਕਾਲੀ ਦਲ ਸਰਕਲ ਅੱਤੋਵਾਲ ਦੇ ਵਰਕਰਾਂ ਦੀ ਇਕੱਤਰਤਾ ਪ੍ਰਧਾਨ ਜੱਸਾ ਸਿੰਘ ਮਰਨਾਈਆਂ ਦੀ ਅਗਵਾਈ 'ਚ ਪਿੰਡ ਮਰਨਾਈਆਂ ਵਿਖੇ ਹੋਈ | ਜਿਸ 'ਚ 14 ਮਾਰਚ ਨੂੰ ਹੁਸ਼ਿਆਰਪੁਰ ਵਿਖੇ ਹੋਣ ਵਾਲੀ ਰੈਲੀ ਸਬੰਧੀ ...

ਪੂਰੀ ਖ਼ਬਰ »

ਨੇਤਰਦਾਨ ਸੰਸਥਾ ਨੇ ਕੀਤਾ ਡਿਪਟੀ ਕਮਿਸ਼ਨਰ ਦਾ ਸਵਾਗਤ

ਹੁਸ਼ਿਆਰਪੁਰ, 4 ਮਾਰਚ (ਬਲਜਿੰਦਰਪਾਲ ਸਿੰਘ)- ਨੇਤਰਦਾਨ ਸੰਸਥਾ ਹੁਸ਼ਿਆਰਪੁਰ ਜੋ ਆਪਣੀ ਸਥਾਪਨਾ ਦਾ 20ਵਾਂ ਵਰ੍ਹਾ ਮਨਾ ਰਹੀ ਹੈ, ਦੇ ਮੈਂਬਰ ਸੰਸਥਾ ਦੇ ਪ੍ਰਧਾਨ ਪ੍ਰੋ. ਬਹਾਦਰ ਸਿੰਘ ਸੁਨੇਤ ਦੀ ਅਗਵਾਈ ਵਿੱਚ ਜ਼ਿਲ੍ਹੇ 'ਚ ਨਵ-ਨਿਯੁਕਤ ਡਿਪਟੀ ਕਮਿਸ਼ਨਰ ਅਪਨੀਤ ਰਿਆਤ ...

ਪੂਰੀ ਖ਼ਬਰ »

ਨੰਦਾਚੌਰ ਸਕੂਲ ਦੇ ਅਧਿਆਪਕਾਂ ਨੂੰ ਸਿੱਖਿਆ ਸਕੱਤਰ ਵਲੋਂ ਪ੍ਰਸੰਸਾ ਪੱਤਰ

ਬੁੱਲੋ੍ਹਵਾਲ, 4 ਮਾਰਚ (ਜਸਵੰਤ ਸਿੰਘ)- ਸਰਕਾਰੀ ਹਾਈ ਸਕੂਲ ਨੰਦਾਚੌਰ ਦੇ ਚਾਰ ਅਧਿਆਪਕਾਂ ਨੂੰ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਦੇ ਅੰਗਰੇਜ਼ੀ ਵਿਸ਼ੇ ਦੀ ਅਧਿਆਪਕਾ ਅਮਨਦੀਪ ਕੌਰ ਸਿੱਧੂ, ਸੁਖਵੀਰ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਕਾਮਰਸ ਵਿਭਾਗ ਨੇ ਵਪਾਰ ਮੇਲਾ ਲਗਾਇਆ

ਹੁਸ਼ਿਆਰਪੁਰ, 4 ਮਾਰਚ (ਬਲਜਿੰਦਰਪਾਲ ਸਿੰਘ)-ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਪਿ੍ੰਸੀਪਲ ਡਾ: ਪਰਮਜੀਤ ਸਿੰਘ ਦੀ ਅਗਵਾਈ 'ਚ ਕਾਮਰਸ ਵਿਭਾਗ ਵਲੋਂ ਪ੍ਰੋ: ਯੋਗੇਸ਼ ਦੀ ਦੇਖ-ਰੇਖ 'ਚ ਵਪਾਰ ਮੇਲਾ ਲਗਾਇਆ ਗਿਆ | ਮੇਲੇ ਦਾ ਮੁੱਖ ਮਕਸਦ ਵਿਦਿਆਰਥੀਆਂ 'ਚ ਮਾਰਕੀਟਿੰਗ ਦੇ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮਾਹਿਲਪੁਰ, 4 ਮਾਰਚ (ਰਜਿੰਦਰ ਸਿੰਘ)-ਪਿੰਡ ਚੰਦੇਲੀ ਵਿਖੇ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਤੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਰਵਿਦਾਸ ...

ਪੂਰੀ ਖ਼ਬਰ »

ਫੁੱਟਬਾਲ ਟੂਰਨਾਮੈਂਟ ਕਰਵਾਇਆ

ਦਸੂਹਾ, 4 ਮਾਰਚ (ਭੁੱਲਰ)- ਮੀਆਂ ਦਾ ਪਿੰਡ ਵਿਖੇ ਪੀਰ ਬਾਬਾ ਜੀਣ ਸ਼ਾਹ ਸਪੋਰਟਸ ਕਲੱਬ ਵੱਲੋਂ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ | ਇਸ ਮੌਕੇ ਝਿੰਗੜ ਕਲਾਂ ਦੀ ਟੀਮ ਦੀ ਝੰਡੀ ਰਹੀ | ਇਸ ਮੌਕੇ 14 ਸਾਲ ਦੇ ਲੜਕਿਆਂ ਤੇ ਲੜਕੀਆਂ ਦੀਆਂ ਦੌੜਾਂ ਵੀ ਕਰਵਾਈਆਂ ਗਈਆਂ | 14 ਸਾਲ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਦੇ ਬੀ.ਐੱਸ.ਸੀ. ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

ਮੁਕੇਰੀਆਂ, 4 ਮਾਰਚ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੇ ਬੀ.ਐੱਸ.ਸੀ. ਸਮੈਸਟਰ ਪਹਿਲਾ ਦਾ ਨਤੀਜਾ ©ਸ਼ਾਨਦਾਰ ਰਿਹਾ | ਵਿਦਿਆਰਥਣ ਨਿਕਿਤਾ ਰਾਣੀ ਨੇ 87.7 ਫ਼ੀਸਦੀ ਅੰਕ ਲੈ ਕੇ ਕਾਲਜ 'ਚੋਂ ਪਹਿਲਾ, ਤਾਨੀਆ ਨੇ 86.6 ਫ਼ੀਸਦੀ ਅੰਕ ਲੈ ਕੇ ...

ਪੂਰੀ ਖ਼ਬਰ »

ਡੀ. ਐਮ. ਸਕੂਲ ਵਲੋਂ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ

ਕੋਟਫ਼ਤੂਹੀ, 4 ਮਾਰਚ (ਅਟਵਾਲ)-ਸਥਾਨਕ ਡੀ. ਐਮ. ਸੀਨੀਅਰ ਸੈਕੰਡਰੀ ਸਕੂਲ 'ਚ ਦਸਵੀਂ ਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦੇਣ ਸਬੰਧੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਸਭਿਆਚਾਰਕ, ਦੇਸ਼ ਭਗਤੀ ਤੇ ਧਾਰਮਿਕ ਪ੍ਰੋਗਰਾਮ ਪੇਸ਼ ਕੀਤਾ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਕੈਰੀਅਰ ਗਾਈਡੈਂਸ ਸੈਮੀਨਾਰ

ਹੁਸ਼ਿਆਰਪੁਰ, 4 ਮਾਰਚ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਪਬਲਿਕ ਖਾਲਸਾ ਨਰਸਿੰਗ ਕਾਲਜ (ਲੜਕੀਆਂ) ਕੰਧਾਲਾ ਜੱਟਾਂ ਵਿਖੇ ਏ.ਐਨ.ਐਮ., ਜੀ.ਐਨ.ਐਮ. ਤੇ ਬੀ.ਐਸ.ਸੀ. ਨਰਸਿੰਗ ਕਰਨ ਵਾਲੀਆਂ ਵਿਦਿਆਰਥਣਾਂ ਲਈ ਕੈਰੀਅਰ ਗਾਈਡੈਂਸ ਸੈਮੀਨਾਰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰ 'ਤੇ ਜੇਤੂ ਰਹੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਟਾਂਡਾ ਉੜਮੁੜ, 4 ਮਾਰਚ (ਭਗਵਾਨ ਸਿੰਘ ਸੈਣੀ)- ਐੱਮ. ਐੱਸ. ਕੇ. ਡੇ ਬੋਰਡਿੰਗ ਸੀ.ਬੀ.ਐੱਸ.ਈ. ਸੈਕੰਡਰੀ ਸਕੂਲ ਕੋਟਲੀ ਜੰਡ ਦੀਆਂ ਖਿਡਾਰਨਾਂ ਹਰਮਨਪ੍ਰੀਤ ਕੌਰ ਅਤੇ ਅਰਸ਼ਦੀਪ ਕੌਰ ਨੂੰ ਬੀਤੇ ਦਿਨੀਂ ਐੱਮ.ਐੱਲ.ਏ ਰਾਜ ਕੁਮਾਰ ਵੱਲੋਂ ਸਲਾਨਾ ਇਨਾਮ ਵੰਡ ਸਮਾਗਮ ਜੋ ਸਰਕਾਰੀ ...

ਪੂਰੀ ਖ਼ਬਰ »

ਹਰਭਜ ਸਿੰਘ ਮਹਿਮੀ ਆਯੁਰਵੈਦਿਕ ਪ੍ਰੈਕਟੀਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਗੜ੍ਹਸ਼ੰਕਰ, 4 ਮਾਰਚ (ਧਾਲੀਵਾਲ)- ਆਯੁਰਵੈਦਿਕ ਪ੍ਰੈਕਟੀਸ਼ਨਰ ਵੈੱਲਫੇਅਰ ਐਸੋਸੀਏਸ਼ਨ ਗੜ੍ਹਸ਼ੰਕਰ ਦੀ ਮੀਟਿੰਗ ਵੈਦ ਜੋਗਿੰਦਰ ਸਿੰਘ ਸਰਪ੍ਰਸਤ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਸਰਬਸੰਮਤੀ ਨਾਲ ਵੈਦ ਹਰਭਜ ਸਿੰਘ ਮਹਿਮੀ ਨੂੰ ਮੁੜ ਤੋਂ ਐਸੋਸੀਏਸ਼ਨ ਦਾ ਪ੍ਰਧਾਨ ...

ਪੂਰੀ ਖ਼ਬਰ »

ਟਾਂਡਾ ਵਿੱਖੇ ਕਿਸ਼ੋਰ ਅਵਸਥਾ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਟਾਂਡਾ ਉੜਮੁੜ, 4 ਮਾਰਚ (ਗੁਰਾਇਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਉੜਮੁੜ ਵਿੱਖੇ ਕਿਸ਼ੋਰ ਅਵਸਥਾ ਸਬੰਧੀ ਜਾਗਰੂਕਤਾ ਕੈਂਪ ਐੱਸ.ਐੱਮ.ਓ. ਕੇਵਲ ਸਿੰਘ ਦੀ ਅਗਵਾਈ ਤੇ ਪਿ੍ੰਸੀਪਲ ਹਰਦੀਪ ਸਿੰਘ ਦੀ ਦੇਖ ਰੇਖ 'ਚ ਲਗਾਇਆ ਗਿਆ | ਕੈਂਪ ਦੌਰਾਨ ਡਾ. ਪਰਮਜੀਤ ਕੌਰ ...

ਪੂਰੀ ਖ਼ਬਰ »

ਰਿਆਤ ਬਾਹਰਾ ਕਾਲਜ ਵਲੋਂ ਜ਼ੋਨਲ ਸਕਿੱਲ ਇਨ ਟੀਚਿੰਗ ਮੁਕਾਬਲੇ 'ਚ ਵਧੀਆ ਪ੍ਰਦਰਸ਼ਨ

ਹੁਸ਼ਿਆਰਪੁਰ, 4 ਮਾਰਚ (ਬਲਜਿੰਦਰਪਾਲ ਸਿੰਘ)-ਰਿਆਤ ਬਾਹਰਾ ਬੀ.ਐੱਡ. ਕਾਲਜ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਵਲੋਂ ਕਰਵਾਏ ਗਏ ਜ਼ੋਨਲ ਸਕਿੱਲ ਇਨ ਟੀਚਿੰਗ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਸਬੰਧੀ ਕਾਲਜ ਦੇ ਪਿ੍ੰਸੀਪਲ ਡਾ: ...

ਪੂਰੀ ਖ਼ਬਰ »

ਪਾਰਟੀ ਛੱਡ ਕੇ ਜਾਣ ਵਾਲਿਆਂ ਨਾਲ ਕੋਈ ਫ਼ਰਕ ਨਹੀਂ ਪੈਂਦਾ-ਸ਼ਰਨਜੀਤ ਸਿੰਘ ਢਿੱਲੋਂ

ਹੁਸ਼ਿਆਰਪੁਰ, 4 ਮਾਰਚ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਹੁਸ਼ਿਆਰਪੁਰ ਵਲੋਂ 14 ਮਾਰਚ ਨੂੰ ਰੌਸ਼ਨ ਗਰਾਊਾਡ ਹੁਸ਼ਿਆਰਪੁਰ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਸਬੰਧੀ ਅਕਾਲੀ ਦਲ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਭਰਵੀਂ ...

ਪੂਰੀ ਖ਼ਬਰ »

ਸ਼ਹਿਰ 'ਚ ਹੋ ਰਹੀਆਂ ਚੋਰੀਆਂ ਤੇ ਲੁੱਟਾਂ-ਖੋਹਾਂ ਿਖ਼ਲਾਫ਼ ਵਪਾਰੀ ਇੱਕਜੁੱਟ ਹੋਣ-ਸੂਦ

ਹੁਸ਼ਿਆਰਪੁਰ, 4 ਮਾਰਚ (ਨਰਿੰਦਰ ਸਿੰਘ ਬੱਡਲਾ)-ਜ਼ਿਲ੍ਹਾ ਵਪਾਰ ਸੈੱਲ ਭਾਜਪਾ ਦੀ ਮੀਟਿੰਗ ਦਰਪਣ ਗੁਪਤਾ ਦੀ ਅਗਵਾਈ 'ਚ ਹੁਸ਼ਿਆਰਪੁਰ ਵਿਖੇ ਹੋਈ | ਇਸ ਮੌਕੇ ਸ਼ਹਿਰ 'ਚ ਵੱਧ ਰਹੀਆਂ ਲੁੱਟ-ਖੋਹ ਦੀਆਂ ਘਟਨਾਵਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ | ਇਸ ਮੌਕੇ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਵੁੱਡਲੈਂਡ ਓਵਰਸੀਜ਼ ਸਕੂਲ 'ਚ ਗ੍ਰੈਜੂਏਸ਼ਨ ਡੇਅ ਮਨਾਇਆ

ਹੁਸ਼ਿਆਰਪੁਰ, 4 ਮਾਰਚ (ਬਲਜਿੰਦਰਪਾਲ ਸਿੰਘ)-ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ 'ਚ ਜਮਾਤ ਕੇ.-2 ਦੇ ਬੱਚਿਆਂ ਦਾ ਗ੍ਰੈਜੂਏਸ਼ਨ ਡੇਅ ਮਨਾਇਆ ਗਿਆ | ਇਸ ਮੌਕੇ ਸਕੂਲ ਦੀ ਡੀਨ ਡਾ: ਸਿਮਰਜੀਤ ਕੌਰ ਗਿੱਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਪਿ੍ੰ: ...

ਪੂਰੀ ਖ਼ਬਰ »

ਖਸਤਾ ਹਾਲਤ ਗੜ੍ਹਸ਼ੰਕਰ-ਸ੍ਰੀ ਅਨੰਦਪੁਰ ਸਾਹਿਬ ਸੜਕ ਦੇ ਅਧੂਰੇ ਪੈਚ ਵਰਕ ਕਾਰਨ ਸੰਗਤਾਂ 'ਚ ਰੋਸ

ਗੜ੍ਹਸ਼ੰਕਰ, 4 ਮਾਰਚ (ਧਾਲੀਵਾਲ)-ਹੋਲੇ-ਮਹੱਲੇ ਨੂੰ ਲੈ ਕੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਜਾਣ ਵਾਲੀਆਂ ਸੰਗਤਾਂ ਦੀ ਆਮਦ ਸ਼ੁਰੂ ਹੋ ਗਈ ਹੈ ਤੇ ਬੇਹੱਦ ਖਸਤਾ ਹਾਲਤ ਗੜ੍ਹਸ਼ੰਕਰ-ਸ੍ਰੀ ਅਨੰਦਪੁਰ ਸਾਹਿਬ ਸੜਕ ਦਾ ਪੈਚ ਵਰਕ ਹਾਲੇ ਵੀ ...

ਪੂਰੀ ਖ਼ਬਰ »

ਡੋਗਰਾ ਸਕੂਲ ਦੇ ਵਿਦਿਆਰਥੀਆਂ ਨੇ ਰੰਗਾਂ ਰਹਿਤ ਹੋਲੀ ਮਨਾਉਣ ਦਾ ਪ੍ਰਣ ਕੀਤਾ

ਨੰਗਲ ਬਿਹਾਲਾਂ, 4 ਮਾਰਚ (ਵਿਨੋਦ ਮਹਾਜਨ)-ਅਣਿਕੇਤ ਵਿੱਦਿਆ-ਪੀਠ ਡੋਗਰਾ ਪਬਲਿਕ ਸਕੂਲ ਅਤੇ ਡੋਗਰਾ ਪੈਰਾ ਮੈਡੀਕਲ ਗੁਰੂਕੁਲ ਨੰਗਲ ਬਿਹਾਲਾਂ ਦੇ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਅੱਜ ਹੋਲੀ ਦੇ ਤਿਉਹਾਰ ਸਬੰਧੀ ਸਮਾਗਮ ਕਰਵਾਇਆ ਗਿਆ | ਚੇਅਰਮੈਨ ਡਾਕਟਰ ਰਜੇਸ਼ ...

ਪੂਰੀ ਖ਼ਬਰ »

ਸਾਲਾਨਾ ਇਨਾਮ ਵੰਡ ਤੇ ਸੱਭਿਆਚਾਰਕ ਸਮਾਗਮ ਕਰਵਾਇਆ

ਖੁੱਡਾ, 4 ਮਾਰਚ (ਸਰਬਜੀਤ ਸਿੰਘ)-ਸਰਕਾਰੀ ਐਲੀਮੈਂਟਰੀ ਸਕੂਲ ਸੋਂਹੀਆ (ਬਲਾਕ ਟਾਂਡਾ 2) ਵਿਖੇ ਸਾਲਾਨਾ ਇਨਾਮ ਵੰਡ ਤੇ ਪੰਜਾਬੀ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਧਾਰਮਿਕ ਗੀਤ ਨਾਲ ਕੀਤੀ ਗਈ, ਉਪਰੰਤ ਪਹਿਲੀ ਤੋਂ ਪੰਜਵੀਂ ਜਮਾਤ ਦੇ ...

ਪੂਰੀ ਖ਼ਬਰ »

ਜੋਗਾ ਸਿੰਘ ਇਬਰਾਹੀਮਪੁਰ ਸਰਕਲ ਡਘਾਮ ਤੇ ਗਿਆਨ ਸਿੰਘ ਸਮੁੰਦੜਾ ਸਰਕਲ ਸਮੁੰਦੜਾ ਦੇ ਪ੍ਰਧਾਨ ਨਿਯੁਕਤ

ਗੜ੍ਹਸ਼ੰਕਰ, 4 ਮਾਰਚ (ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਗੜ੍ਹਸ਼ੰਕਰ ਦੇ ਸਰਕਲ ਡਘਾਮ ਤੇ ਸਰਕਲ ਸਮੁੰਦੜਾ ਦੇ ਪ੍ਰਧਾਨ ਨਿਯੁਕਤ ਕੀਤੇ ਗਏ ਹਨ | ਜਥੇਦਾਰ ਜੋਗਾ ਸਿੰਘ ਇਬਰਾਹੀਮਪੁਰ ਨੂੰ ਸਰਕਲ ਡਘਾਮ ਤੇ ਗਿਆਨ ਸਿੰਘ ਸਮੁੰਦੜਾ ਨੂੰ ਸਰਕਲ ਸਮੁੰਦੜਾ ਦਾ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਦੂਰ ਅੰਦੇਸ਼ੀ ਸੋਚ ਸਦਕਾ ਸੂਬਾ ਤਰੱਕੀ ਦੀਆਂ ਲੀਹਾਂ 'ਤੇ- ਡਾ: ਨੰਦਾ

ਹੁਸ਼ਿਆਰਪੁਰ, 4 ਮਾਰਚ (ਬਲਜਿੰਦਰਪਾਲ ਸਿੰਘ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ ਅੰਦੇਸ਼ੀ ਸੋਚ ਦੇ ਚੱਲਦਿਆਂ ਪੰਜਾਬ ਵਿਕਾਸ ਤੇ ਤਰੱਕੀ ਦੀਆਂ ਉਚਾਈਆਂ ਨੂੰ ਛੋਹ ਰਿਹਾ ਹੈ ਤੇ ਆਉਣ ਵਾਲੇ ਸਮੇਂ 'ਚ ਵਿਕਾਸ ਦੀ ਦਰ 'ਚ ਤੇਜ਼ੀ ਨਾਲ ਸੁਧਾਰ ਆਵੇਗਾ | ਇਹ ਵਿਚਾਰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਰੱਕੜੀ ਕਰਾੜੀ ਵਿਖੇ ਮੈਂਬਰਸ਼ਿਪ ਮੁਹਿੰਮ ਆਰੰਭ

ਤਲਵਾੜਾ, 4 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ 1 ਮਾਰਚ ਤੋਂ ਲੈ ਕੇ 29 ਮਾਰਚ ਤੱਕ ਆਰੰਭੀ ਗਈ ਮੈਂਬਰਸ਼ਿਪ ਮੁਹਿੰਮ ਦੀ ਲੜੀ ਵਿਚ ਅੱਜ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਮੁਕੇਰੀਆਂ ਪ੍ਰੋ. ਜੀ.ਐੱਸ. ਮੁਲਤਾਨੀ ਦੀ ਅਗਵਾਈ ਹੇਠ ਤਲਵਾੜਾ ...

ਪੂਰੀ ਖ਼ਬਰ »

ਭੁੱਲੇਰਾਠਾਂ ਵਲੋਂ 14 ਦੀ ਰੈਲੀ ਸਬੰਧੀ ਅਕਾਲੀ ਦਲ ਦੇ ਅਹੁਦੇਦਾਰਾਂ ਤੇ ਵਰਕਰਾਂ ਨਾਲ ਮੀਟਿੰਗ

ਦਸੂਹਾ, 4 ਮਾਰਚ (ਕੌਸ਼ਲ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰਦੁਆਰਾ ਸ੍ਰੀ ਟੱਕਰ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਭੁੱਲੇ ਰਾਠਾਂ ਦੀ ਅਗਵਾਈ 'ਚ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਹੁਸ਼ਿਆਰਪੁਰ ਵਿਖੇ ਹੋਣ ਵਾਲੀ 14 ਮਾਰਚ ਦੀ ਰੈਲੀ ਦੇ ਸਬੰਧ ...

ਪੂਰੀ ਖ਼ਬਰ »

ਮਾਹਿਲਪੁਰ ਪਹੁੰਚਣ 'ਤੇ ਸ਼ਰਨਜੀਤ ਸਿੰਘ ਢਿੱਲੋਂ ਦਾ ਕੀਤਾ ਸਨਮਾਨ

ਮਾਹਿਲਪੁਰ, 4 ਮਾਰਚ (ਰਜਿੰਦਰ ਸਿੰਘ)-ਪੰਜਾਬੀ ਵਿਰਸੇ ਦੀ ਸਾਂਭ ਸੰਭਾਲ ਕਰਨੀ ਸਮੇਂ ਦੀ ਮੁੱਖ ਮੰਗ ਹੈ ਤਾਂ ਜੋ ਅੱਜ ਨੌਜਵਾਨ ਪੀੜੀ ਨੂੰ ਪੰਜਾਬੀ ਵਿਰਸੇ ਨਾਲ ਜੋੜ ਕੇ ਸਮਾਜਿਕ ਕੁਰੀਤੀਆਂ ਤੋਂ ਬਚਾਇਆ ਜਾ ਸਕੇ ਇਹ ਵਿਚਾਰ ਸ਼ਰਨਜੀਤ ਸਿੰਘ ਢਿੱਲੋਂ ਸਾਬਕਾ ਮੰਤਰੀ ਅਤੇ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਨਾਨਕ ਦਰਬਾਰ ਮਿਆਣੀ ਤੋਂ ਗੁਰਧਾਮਾਂ ਲਈ ਯਾਤਰਾ ਰਵਾਨਾ

ਮਿਆਣੀ, 4 ਮਾਰਚ (ਹਰਜਿੰਦਰ ਸਿੰਘ ਮੁਲਤਾਨੀ)-ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਮਿਆਣੀ ਤੋਂ ਪ੍ਰਧਾਨ ਰਣਬੀਰ ਸਿੰਘ ਬਿੱਲਾ ਦੀ ਅਗਵਾਈ 'ਚ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਤੇ ਹੋਰ ਗੁਰਧਾਮਾਂ ਦੀ ਯਾਤਰਾ ਲਈ ਰਵਾਨਗੀ ਤੋਂ ਪਹਿਲਾਂ ਭਾਈ ਪ੍ਰਦੀਪ ਸਿੰਘ ਨੇ ਅਰਦਾਸ ...

ਪੂਰੀ ਖ਼ਬਰ »

ਹਾਜੀਪੁਰ-ਤਲਵਾੜਾ ਸੜਕ 'ਤੇ ਰੇਿਲੰਗ ਟੁੱਟੀ, ਹਾਦਸਾ ਹੋਣ ਦਾ ਡਰ

ਹਾਜੀਪੁਰ, 4 ਮਾਰਚ (ਜੋਗਿੰਦਰ ਸਿੰਘ)-ਹਾਜੀਪੁਰ-ਤਲਵਾੜਾ ਮੁੱਖ ਸੜਕ 'ਤੇ ਪੈਂਦੇ ਹਾਜੀਪੁਰ ਦੇ ਸ਼ਮਸ਼ਾਨਘਾਟ ਦੇ ਲਾਗੇ ਪੁਲ ਦੀ ਰੇਿਲੰਗ ਪਿਛਲੇ ਕੁੱਝ ਮਹੀਨਿਆਂ ਤੋਂ ਟੁੱਟੀ ਪਈ ਹੈ, ਜਿਸ ਵੱਲ ਵਿਭਾਗ ਦਾ ਕੋਈ ਧਿਆਨ ਨਹੀਂ ਜਾ ਰਿਹਾ | ਉਕਤ ਪੁਲ ਦੀ ਰੇਿਲੰਗ ਲੋਹੇ ਦੀ ਹੋਣ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦਸੂਹਾ ਵਿਖੇ ਸਾਇੰਸ ਦਿਵਸ ਮਨਾਇਆ

ਦਸੂਹਾ, 4 ਮਾਰਚ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਿਖੇ ਸਾਇੰਸ ਦਿਵਸ 'ਤੇ ਪਿ੍ੰਸੀਪਲ ਡਾ. ਨੀਨਾ ਅਨੇਜਾ ਦੀ ਅਗਵਾਈ 'ਚ ਬੂਟਿਆਂ ਦੀ ਪ੍ਰਦਰਸ਼ਨੀ ਲਗਾਈ ਗਈ | ਇਸ ਮੌਕੇ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਸਬੀਰ ਸਿੰਘ ਰੰਧਾਵਾ ਨੇ ...

ਪੂਰੀ ਖ਼ਬਰ »

ਆਟਾ ਦਾਲ ਸਕੀਮ ਦੇ ਲਾਭਪਾਤਰੀਆਂ ਨੇ ਕਣਕ ਘੱਟ ਮਿਲਣ ਦੇ ਲਗਾਏ ਦੋਸ਼

ਤਲਵਾੜਾ, 4 ਮਾਰਚ (ਸੁਰੇਸ਼ ਕੁਮਾਰ)- ਤਲਵਾੜਾ ਅਧੀਨ ਆਉਂਦੇ ਪਿੰਡ ਬਹਿਮਾਵਾ ਦੇ ਆਟਾ ਦਾਲ ਸਕੀਮ ਦੇ ਲਾਭਪਾਤਰੀਆਂ ਨੂੰ ਛੇ ਮਹੀਨੇ ਬਾਅਦ ਮਿਲੀ ਕਣਕ ਦੀਆਂ ਬੋਰੀਆਂ ਦਾ ਤੋਲ ਪ੍ਰਤੀ ਬੋਰੀ ਦੋ ਤੋਂ 3 ਕਿੱਲੋ ਘੱਟ ਨਿਕਲਣ ਕਾਰਨ ਲਾਭਪਾਤਰੀਆਂ 'ਚ ਰੋਸ ਪਾਇਆ ਜਾ ਰਿਹਾ ਹੈ¢ ...

ਪੂਰੀ ਖ਼ਬਰ »

ਐੱਸ.ਪੀ.ਐਨ. ਕਾਲਜ ਮੁਕੇਰੀਆਂ ਦੇ ਗਣਿਤ ਵਿਭਾਗ ਵਲੋਂ ਵਿਸ਼ੇਸ਼ ਲੈਕਚਰ

ਮੁਕੇਰੀਆਂ, 4 ਮਾਰਚ (ਰਾਮਗੜ੍ਹੀਆ)-ਐੱਸ.ਪੀ.ਐਨ. ਕਾਲਜ ਮੁਕੇਰੀਆਂ ਵਿਖੇ ਗਣਿਤ ਵਿਭਾਗ ਵੱਲੋਂ ਗਣਿਤ ਦੀਆਂ ਸਭ ਤੋਂ ਗੁੰਝਲਦਾਰ ਸਮੱਸਿਆਵਾਂ ਵਿਸ਼ੇ 'ਤੇ ਇਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ | ਇਸ ਲੈਕਚਰ 'ਚ ਐੱਸ.ਜੀ.ਜੀ.ਐੱਸ. ਖ਼ਾਲਸਾ ਕਾਲਜ ਮਹਿਲਪੁਰ ਦੇ ਗਣਿਤ ਵਿਭਾਗ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX