ਤਾਜਾ ਖ਼ਬਰਾਂ


ਊਧਵ ਠਾਕਰੇ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਦਿੱਤਾ ਅਸਤੀਫ਼ਾ
. . .  3 minutes ago
ਮਹਾਰਾਸ਼ਟਰ ਕੈਬਨਿਟ ਨੇ ਔਰੰਗਾਬਾਦ ਦਾ ਨਾਂ ਬਦਲਣ ਨੂੰ ਦਿੱਤੀ ਮਨਜ਼ੂਰੀ
. . .  45 minutes ago
ਕੁਲਗਾਮ ਮੁਕਾਬਲੇ 'ਚ ਇਕ ਹੋਰ ਅੱਤਵਾਦੀ ਮਾਰਿਆ ਗਿਆ
. . .  about 1 hour ago
ਮੁਲਾਜ਼ਮਾਂ ਦੀਆਂ ਆਮ ਬਦਲੀਆਂ ਦੀ ਆਖਰੀ ਮਿਤੀ 'ਚ ਵਾਧਾ
. . .  about 1 hour ago
ਚੰਡੀਗੜ੍ਹ, 29 ਜੂਨ - ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਆਮ ਬਦਲੀਆਂ ਦੀ ਆਖਰੀ ਮਿਤੀ 'ਚ ਵਾਧਾ ਕੀਤਾ ਗਿਆ ਹੈ ।
ਜ਼ਮੀਨ ਦੇ ਵਿਵਾਦ ਦੇ ਚੱਲਦਿਆਂ ਭਰਾਂਵਾਂ ਨੇ ਭਰਾ ਨੂੰ ਕੁੱਟ-ਕੁੱਟ ਕੇ ਮਾਰਿਆ
. . .  about 1 hour ago
ਢਿਲਵਾਂ ,29 ਜੂਨ (ਗੋਬਿੰਦ ਸੁਖੀਜਾ, ਪਰਵੀਨ)--ਥਾਣਾ ਸੁਭਾਨਪੁਰ ਅਧੀਨ ਆਉਦੇ ਪਿੰਡ ਗੁਡਾਣੀ ਵਿਖੇ ਭਰਾਵਾਂ ਨੇ ਜ਼ਮੀਨ ਦੇ ਵਿਵਾਦ ਦੇ ਚੱਲਦਿਆਂ ਆਪਣੇ ਸਕੇ ਭਰਾ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ...
ਏ.ਐੱਸ.ਆਈ. ਨੂੰ ਵਿਜੀਲੈਂਸ ਵਲੋਂ 4 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
. . .  1 minute ago
ਕਰਨਾਲ, 29 ਜੂਨ (ਗੁਰਮੀਤ ਸਿੰਘ ਸੱਗੂ)- ਸੀ.ਐਮ.ਸਿਟੀ ਹਰਿਆਣਾ ਕਰਨਾਲ ਅੰਦਰ ਭ੍ਰਿਸ਼ਟਾਚਾਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਦੂਜੇ ਦਿਨ ਹੀ ਇੱਥੇ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇੱਥੋਂ ਤੱਕ ਕਿ ਹੁਣ ਪੁਲਿਸ ਵਲੋਂ ਵੀ ਲੋਕਾਂ ਤੋਂ ਦਰਜ...
ਅਗਨੀਪਥ ਯੋਜਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਇਹ ਬਿਆਨ
. . .  about 2 hours ago
ਚੰਡੀਗੜ੍ਹ, 29 ਜੂਨ-ਅਗਨੀਪਥ ਯੋਜਨਾ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਅਸੀਂ ਕੱਲ੍ਹ ਇਸ ਪ੍ਰਸਤਾਵ ਲੈ ਕੇ ਆ ਰਹੇ ਹਾਂ। ਇਸ 'ਤੇ ਬਹਿਸ ਹੋਵੇਗੀ।
ਪੰਜਾਬ ਵਿਧਾਨ ਸਭਾ 'ਚ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਔਰਤਾਂ ਨੂੰ 1 ਹਜ਼ਾਰ ਰੁਪਏ ਦੇਣ ਦੀ ਗਾਰੰਟੀ ਕੀਤੀ ਜਾਵੇਗੀ ਪੂਰੀ
. . .  about 3 hours ago
ਚੰਡੀਗੜ੍ਹ, 29 ਜੂਨ-ਪੰਜਾਬ ਵਿਧਾਨ ਸਭਾ ਦਾ ਅੱਜ 5ਵਾਂ ਦਿਨ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਧਾਨ ਸਭਾ 'ਚ ਕਿਹਾ ਗਿਆ ਕਿ ਔਰਤਾਂ ਨੂੰ ਹਜ਼ਾਰ ਰੁਪਏ ਦੇਣ ਦੀ ਅਗਲੀ ਗਰੰਟੀ ਪੂਰੀ ਕੀਤੀ ਜਾਵੇਗੀ। ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਵੱਡੀ...
ਕੋਟਭਾਰਾ ਦੇ ਨੌਜਵਾਨ ਕਿਸਾਨ ਵਲੋਂ ਫਾਹਾ ਲਾ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਕੋਟਫੱਤਾ, 29 ਜੂਨ (ਰਣਜੀਤ ਸਿੰਘ ਬੁੱਟਰ)-ਕੋਟਫੱਤਾ ਥਾਣੇ ਅਧੀਨ ਪੈਂਦੇ ਪਿੰਡ ਕੋਟਭਾਰਾ ਦੇ ਨੌਜਵਾਨ ਕਿਸਾਨ ਗੁਰਪ੍ਰੀਤ ਸਿੰਘ (36) ਪੁੱਤਰ ਹਮੀਰ ਸਿੰਘ ਨੇ ਖੇਤ 'ਚ ਬੋਰ ਦੀਆਂ ਪੌੜੀਆਂ ਨਾਲ ਰੱਸਾ ਪਾ ਕੇ ਫਾਹਾ ਲੈ ਲਿਆ। ਮ੍ਰਿਤਕ ਨੌਜਵਾਨ 2 ਏਕੜ ਜ਼ਮੀਨ ਦਾ ਮਾਲਕ ਸੀ ਤੇ ਉਸਦੇ ਸਿਰ...
ਪੰਜਾਬ ਵਿਧਾਨ ਸਭਾ ਸੈਸ਼ਨ, ਕੁੰਵਰ ਵਿਜੇ ਪ੍ਰਤਾਪ ਨੇ ਚੁੱਕਿਆ ਲਾਰੈਂਸ ਬਿਸ਼ਨੋਈ ਦਾ ਮੁੱਦਾ
. . .  about 5 hours ago
ਚੰਡੀਗੜ੍ਹ, 29 ਜੂਨ (ਵਿਕਰਮਜੀਤ)-ਪੰਜਾਬ ਵਿਧਾਨ ਸਭਾ ਦੇ ਪੰਜਵੇਂ ਦਿਨ ਦੀ ਕਾਰਵਾਈ ਦੌਰਾਨ ਜਿੱਥੇ ਨਵੀਂ ਦਿੱਲੀ ਹਵਾਈ ਅੱਡੇ ਤੱਕ ਬੱਸਾਂ ਚਲਾਉਣ ਦੇ ਮੁੱਦੇ 'ਤੇ ਸਦਨ 'ਚ ਪ੍ਰਤਾਪ ਸਿੰਘ ਬਾਜਵਾ ਤੇ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ, ਉੱਥੇ ਹੀ 'ਆਪ...
ਚੋਣ ਕਮਿਸ਼ਨ ਦਾ ਐਲਾਨ, 6 ਅਗਸਤ ਨੂੰ ਹੋਵੇਗੀ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ
. . .  about 5 hours ago
ਨਵੀਂ ਦਿੱਲੀ, 29 ਜੂਨ-ਚੋਣ ਕਮਿਸ਼ਨ ਦਾ ਐਲਾਨ, 6 ਅਗਸਤ ਨੂੰ ਹੋਵੇਗੀ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ
ਸਿੱਧੂ ਮੂਸੇਵਾਲਾ ਕਤਲ ਕੇਸ: ਪੰਜਾਬ ਪੁਲਿਸ ਨੇ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਕੀਤਾ ਗ੍ਰਿਫ਼ਤਾਰ
. . .  about 5 hours ago
ਚੰਡੀਗੜ੍ਹ, 29 ਜੂਨ-ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਦੀ ਇਜਾਜ਼ਤ ਨਾਲ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਗ੍ਰਿਫ਼ਤਾਰ ਕੀਤਾ ਹੈ।
ਸਿੱਧੂ ਮੂਸੇਵਾਲਾ ਕਤਲਕਾਂਡ: ਪੰਜਾਬ ਪੁਲਿਸ ਨੇ ਗੈਂਗਸਟਰ ਜਗਦੀਪ ਭਗਵਾਨਪੁਰੀਆ ਦੀ ਗ੍ਰਿਫ਼ਤਾਰੀ ਅਤੇ ਟਰਾਂਜ਼ਿਟ ਰਿਮਾਂਡ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਮੰਗੀ ਇਜਾਜ਼ਤ
. . .  about 6 hours ago
ਚੰਡੀਗੜ੍ਹ, 29 ਜੂਨ-ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ 'ਚ ਗੈਂਗਸਟਰ ਜਗਦੀਪ ਭਗਵਾਨਪੁਰੀਆ ਦੀ ਗ੍ਰਿਫ਼ਤਾਰੀ ਅਤੇ ਟਰਾਂਜ਼ਿਟ ਰਿਮਾਂਡ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਇਜਾਜ਼ਤ ਮੰਗੀ ਹੈ। ਪੰਜਾਬ ਪੁਲਿਸ ਦੇ ਵਕੀਲ ਨੇ ਕਿਹਾ ਕਿ 4 ਕਥਿਤ ਸ਼ੂਟਰਾਂ 'ਚੋਂ 2 ਭਗਵਾਨਪੁਰੀਆ ਨਾਲ ਸੰਬੰਧਿਤ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ 'ਤੇ ਕੀਤੀ ਚਰਚਾ
. . .  about 6 hours ago
ਚੰਡੀਗੜ੍ਹ, 29 ਜੂਨ (ਸੁਰਿੰਦਰਪਾਲ)-ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਜੀ ਨਾਲ ਜੀ.ਐੱਸ.ਟੀ. ਕੌਂਸਲ ਦੀ ਮੀਟਿੰਗ 'ਚ ਹਿੱਸਾ ਲਿਆ। ਪੰਜਾਬ ਦੇ ਕਈ ਅਹਿਮ ਮੰਗਾਂ 'ਤੇ ਚਰਚਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀ.ਐੱਸ.ਟੀ. ਮੁਆਵਜ਼ਾ ਜਾਰੀ ਰੱਖਣ ਲਈ ਕਿਹਾ।
ਪੁਲਿਸ ਤੇ ਐਕਸਾਈਜ਼ ਵਿਭਾਗ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ, 21 ਡਰੰਮ, ਹਜ਼ਾਰਾਂ ਲੀਟਰ ਲਾਹਣ ਸਮੇਤ ਦੋ ਕਾਬੂ
. . .  about 6 hours ago
ਲੋਪੋਕੇ, 29 ਜੂਨ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਦੇ ਮੁਖੀ ਅਤੇ ਐਕਸਾਈਜ਼ ਵਿਭਾਗ ਦੀ ਅਗਵਾਈ ਹੇਠ ਕਸਬਾ ਲੋਪੋਕੇ ਵਿਖੇ ਕੀਤੀ ਗਈ ਛਾਪੇਮਾਰੀ ਦੌਰਾਨ 21 ਡਰੰਮ, 4200 ਕਿਲੋ ਲਾਹਣ, 10 ਬੋਤਲਾਂ ਸ਼ਰਾਬ, ਡਰੰਮਾਂ ਤੇ ਸ਼ਰਾਬ ਕੱਢਣ ਦੇ ਸਾਮਾਨ ਸਮੇਤ ਦੋ ਨੂੰ ਕਾਬੂ ਕਰਨ...
ਸਰਕਾਰੀ ਤੇ ਗੈਰ-ਸਰਕਾਰੀ ਬੱਸਾਂ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਦੇ ਮਸਲੇ ਨੂੰ ਲੈ ਕੇ ਸਦਨ 'ਚ ਰੌਲਾ ਰੱਪਾ, ਪ੍ਰਤਾਪ ਸਿੰਘ ਬਾਜਵਾ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ
. . .  about 4 hours ago
ਚੰਡੀਗੜ੍ਹ, 29 ਜੂਨ-ਸਰਕਾਰੀ ਤੇ ਗੈਰ-ਸਰਕਾਰੀ ਬੱਸਾਂ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਦੇ ਮਸਲੇ ਨੂੰ ਲੈ ਕੇ ਸਦਨ 'ਚ ਰੌਲਾ ਰੱਪਾ, ਪ੍ਰਤਾਪ ਸਿੰਘ ਬਾਜਵਾ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੋਏ ਆਹਮੋ-ਸਾਹਮਣੇ
ਦੁਖ਼ਦਾਇਕ ਖ਼ਬਰ: ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਡੁੱਬਣ ਨਾਲ ਤਿੰਨ ਬੱਚਿਆਂ ਦੀ ਮੌਤ
. . .  about 6 hours ago
ਫ਼ਾਜ਼ਿਲਕਾ, 29 ਜੂਨ (ਪ੍ਰਦੀਪ ਕੁਮਾਰ)-ਜਲਾਲਾਬਾਦ 'ਚ ਇਕ ਦਰਦਨਾਕ ਹਾਦਸੇ ਤਿੰਨ ਬੱਚਿਆਂ ਦੀ ਮੌਤ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਪਿੰਡ ਪੀਰ ਮੁਹੰਮਦ ਦੇ ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਵਾਪਰਿਆ ਹੈ, ਜਿੱਥੇ ਇਸ਼ਨਾਨ ਕਰਨ ਗਏ...
ਸਬ-ਤਹਿਸੀਲ ਮਹਿਲ ਕਲਾਂ 'ਚ ਨਾਇਬ ਤਹਿਸੀਲਦਾਰ ਬਲਦੇਵ ਰਾਜ ਨੇ ਸੰਭਾਲਿਆ ਚਾਰਜ
. . .  about 7 hours ago
ਮਹਿਲ ਕਲਾਂ, 29 ਜੂਨ (ਅਵਤਾਰ ਸਿੰਘ ਅਣਖੀ)-ਸਬ-ਤਹਿਸੀਲ ਮਹਿਲ ਕਲਾਂ (ਬਰਨਾਲਾ) ਵਿਖੇ ਨਵੇਂ ਆਏ ਨਾਇਬ ਤਹਿਸੀਲਦਾਰ ਬਲਦੇਵ ਰਾਜ ਬਰਨਾਲਾ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਸਮੂਹ ਸਟਾਫ਼ ਮੈਂਬਰਾਂ ਨੇ ਉਨ੍ਹਾਂ ਦਾ ਭਰਵਾਂ ਸੁਆਗਤ ਕਰਦਿਆ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ।
ਬਜਟ ਸੈਸ਼ਨ ਦਾ ਪੰਜਵਾਂ ਦਿਨ, ਕਾਰਵਾਈ ਹੋਈ ਸ਼ੁਰੂ
. . .  about 7 hours ago
ਚੰਡੀਗੜ੍ਹ, 29 ਜੂਨ-ਬਜਟ ਸੈਸ਼ਨ ਦਾ ਪੰਜਵਾਂ ਦਿਨ, ਕਾਰਵਾਈ ਹੋਈ ਸ਼ੁਰੂ
ਕਰੰਟ ਲੱਗਣ ਕਾਰਨ 14 ਸਾਲਾ ਕੁੜੀ ਦੀ ਮੌਤ
. . .  about 7 hours ago
ਨੱਥੂਵਾਲਾ ਗਰਬੀ, 29 ਜੂਨ (ਸਾਧੂ ਰਾਮ ਲੰਗੇਆਣਾ)-ਬੀਤੇ ਕੱਲ੍ਹ ਸ਼ਾਮ ਪਿੰਡ ਲੰਡੇ (ਤਹਿਸੀਲ ਸਮਾਲਸਰ) ਵਿਖੇ ਇਕ ਨਾਬਾਲਗ ਬੱਚੀ ਕੋਮਲਪ੍ਰੀਤ ਕੌਰ (14 ਸਾਲ) ਪੁੱਤਰੀ ਬਲਦੇਵ ਕ੍ਰਿਸ਼ਨ ਸ਼ਰਮਾ ਦੀ ਕੂਲਰ ਵਿਚ ਆਏ ਕਰੰਟ ਨਾਲ ਲੱਗ ਕੇ ਮੌਤ ਹੋ ਗਈ...
ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ ਨੇ ਸੰਭਾਲਿਆ ਅਹੁਦਾ
. . .  about 7 hours ago
ਤਪਾ ਮੰਡੀ, 29 ਜੂਨ (ਪ੍ਰਵੀਨ ਗਰਗ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਨਾਇਬ ਤਹਿਸੀਲਦਾਰ ਅਵਤਾਰ ਸਿੰਘ ਤਪਾ ਦੀ ਬਦਲੀ ਲਹਿਰਾਗਾਗਾ ਵਿਖੇ ਹੋਣ ਉਪਰੰਤ ਹੁਣ ਉਨ੍ਹਾਂ ਦੀ ਜਗ੍ਹਾ ਤੇ ਨਵੇਂ ਆਏ ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ...
ਜਲੰਧਰ 'ਚ ਸ਼ਰਾਰਤੀ ਤੱਤਾਂ ਦੇ ਹੌਂਸਲੇ ਬੁਲੰਦ, ਖੜ੍ਹੀਆਂ ਗੱਡੀਆਂ ਦੇ ਤੋੜੇ ਸ਼ੀਸ਼ੇ
. . .  about 7 hours ago
ਮਕਸੂਦਾਂ, 29 ਜੂਨ (ਸਤਿੰਦਰ ਪਾਲ ਸਿੰਘ)-ਜਲੰਧਰ 'ਚ ਸ਼ਰਾਰਤੀ ਤੱਤਾਂ ਦੇ ਹੌਂਸਲੇ ਦਿਨੋਂ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਬੀਤੇ ਇਕ ਸਾਲ ਤੋਂ ਲਗਾਤਾਰ ਅਜਿਹੀਆਂ ਘਟਨਾ ਹੋ ਰਹੀਆਂ ਹਨ। ਸ਼ਰਾਰਤੀ ਤੱਤਾਂ ਵਲੋਂ ਰਾਤ ਨੂੰ ਅਕਸਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਤੋੜੇ ਜਾਂਦੇ ਹਨ...
ਗ੍ਰਹਿ ਮੰਤਰਾਲਾ ਨੇ ਉਦੈਪੁਰ ਕਤਲਕਾਂਡ ਦੀ ਜਾਂਚ ਐੱਨ.ਆਈ.ਏ. ਨੂੰ ਸੌਂਪੀ
. . .  about 8 hours ago
ਨਵੀਂ ਦਿੱਲੀ, 29 ਜੂਨ-ਕੇਂਦਰੀ ਗ੍ਰਹਿ ਮੰਤਰਾਲਾ ਨੇ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੂੰ ਰਾਜਸਥਾਨ ਦੇ ਉਦੈਪੁਰ 'ਚ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਦੀ ਘਟਨਾ ਦੀ ਜਾਂਚ ਕਰਨ ਦਾ ਨਿਰਦੇਸ਼ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ...
ਜਲੰਧਰ ਦੀ ਸਬਜ਼ੀ ਮੰਡੀ 'ਚ ਜ਼ੋਰਦਾਰ ਧਮਾਕਾ, ਟੁੱਟੇ ਸ਼ੀਸ਼ੇ
. . .  about 9 hours ago
ਜਲੰਧਰ, 29 ਜੂਨ (ਅੰਮ੍ਰਿਤਪਾਲ)-ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ 'ਚ ਜ਼ੋਰਦਾਰ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਧਮਾਕਾ ਹੋਣ ਕਰਕੇ ਸਬਜ਼ੀ ਦੀ ਦੁਕਾਨ ਦੇ ਸ਼ੀਸ਼ੇ ਟੁੱਟ ਗਏ ਅਤੇ ਦਰਵਾਜ਼ੇ ਤੱਕ ਉੱਖੜ ਗਏ ਤੇ ਇਸ ਧਮਾਕੇ ਨਾਲ ਇਕ ਵਿਅਕਤੀ ਵੀ...
ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਦੋ ਗੈਂਗਸਟਰਾਂ ਵਲੋਂ ਜੇਲ੍ਹ ਵਾਰਡਨ ਦਾ ਕੁਟਾਪਾ
. . .  about 9 hours ago
ਬਠਿੰਡਾ, 29 ਜੂਨ (ਸਤਪਾਲ ਸਿੰਘ ਸਿਵੀਆਂ)-ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਦੋ ਗੈਂਗਸਟਰਾਂ ਰਾਜਵੀਰ ਸਿੰਘ ਰਾਜਾ ਅਤੇ ਗੁਰਦੀਪ ਸਿੰਘ ਵਲੋਂ ਜੇਲ੍ਹ ਵਾਰਡਰ ਗੁਰਮੀਤ ਸਿੰਘ ਦੀ ਕੁੱਟਮਾਰ ਕਰਨ ਅਤੇ ਜੇਲ੍ਹ ਅਧਿਕਾਰੀਆਂ ਨਾਲ ਧੱਕਾਮੁੱਕੀ ਕਰਨ ਦਾ ਮਾਮਲਾ ਸਾਹਮਣੇ ਆਇਆ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਫੱਗਣ ਸੰਮਤ 551

ਕਪੂਰਥਲਾ / ਫਗਵਾੜਾ

ਨਗਰ ਨਿਗਮ ਅਧਿਕਾਰੀਆਂ ਤੇ ਠੇਕੇਦਾਰ 'ਚ ਤਾਲਮੇਲ ਦੀ ਘਾਟ ਕਾਰਨ ਸ਼ਹਿਰ ਦਾ ਬਹੁਤਾ ਹਿੱਸਾ ਹਨੇਰੇ 'ਚ

ਰਾਣਾ ਗੁਰਜੀਤ ਸਿੰਘ ਦੇ ਘਰ ਵਾਲੀ ਸੜਕ 'ਤੇ ਵੀ ਨਹੀਂ ਲੱਗੀ ਕੋਈ ਐਲ. ਈ. ਡੀ. ਲਾਈਟ

ਕਪੂਰਥਲਾ, 4 ਮਾਰਚ (ਅਮਰਜੀਤ ਸਿੰਘ ਸਡਾਨਾ)-ਸ਼ਹਿਰ ਨੂੰ ਹਨੇਰੇ 'ਚੋਂ ਕੱਢਣ ਲਈ ਨਗਰ ਨਿਗਮ ਵਲੋਂ ਸ਼ਹਿਰ ਅੰਦਰ ਨਵੀਆਂ ਐਲ.ਈ.ਡੀ. ਲਾਈਟ ਲਗਾਉਣ ਦਾ ਕੰਮ ਠੇਕੇ 'ਤੇ ਦਿੱਤਾ ਗਿਆ ਸੀ ਤੇ ਇਨ੍ਹਾਂ ਐਲ.ਈ.ਡੀ. ਕਾਰਨ ਬਿਜਲੀ ਦੀ ਖਪਤ ਘੱਟ ਹੋਣ ਨਾਲ ਨਗਰ ਨਿਗਮ 'ਤੇ ਬਿਜਲੀ ਦੇ ਬਿੱਲ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ ਦਾਣਾ ਮੰਡੀ ਕਪੂਰਥਲਾ 'ਚ ਜ਼ਿਲ੍ਹਾ ਪੱਧਰੀ ਰੈਲੀ 18 ਮਾਰਚ ਨੂੰ

ਕਪੂਰਥਲਾ, 4 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਸ਼ੋ੍ਰਮਣੀ ਅਕਾਲੀ ਦਲ ਵਲੋਂ 18 ਮਾਰਚ ਨੂੰ ਦਾਣਾ ਮੰਡੀ ਕਪੂਰਥਲਾ ਵਿਚ ਕੀਤੀ ਜਾ ਰਹੀ ਜ਼ਿਲ੍ਹਾ ਪੱਧਰੀ ਰੈਲੀ ਸਬੰਧੀ ਬਣਾਈ ਜਾਣ ਵਾਲੀ ਸਟੇਜ ਤੇ ਹੋਰ ਪ੍ਰਬੰਧਾਂ ਲਈ ਅੱਜ ਸ਼ੋ੍ਰਮਣੀ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ...

ਪੂਰੀ ਖ਼ਬਰ »

ਫਗਵਾੜਾ ਸ਼ਹਿਰ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਲੈ ਕੇ ਐਸ.ਡੀ.ਐਮ. ਨਾਲ ਮੀਟਿੰਗ

ਫਗਵਾੜਾ, 4 ਮਾਰਚ (ਤਰਨਜੀਤ ਸਿੰਘ ਕਿੰਨੜਾ)-ਅੱਜ ਲੋਕ ਇਨਸਾਫ਼ ਪਾਰਟੀ ਦਾ ਇਕ ਵਫ਼ਦ ਜਰਨੈਲ ਨੰਗਲ (ਸੂਬਾ ਪ੍ਰਧਾਨ ਐਸ.ਸੀ. ਵਿੰਗ) ਦੀ ਅਗਵਾਈ ਹੇਠ ਐਸ.ਡੀ.ਐਮ. ਫਗਵਾੜਾ ਨੂੰ ਮਿਲਿਆ | ਜਿਸ ਵਿਚ ਉਨ੍ਹਾਂ ਨੇ ਫਗਵਾੜਾ ਸ਼ਹਿਰ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਲੈ ਕੇ ...

ਪੂਰੀ ਖ਼ਬਰ »

ਬ੍ਰੇਜ਼ਾ ਕਾਰ ਮਾਲਕਾਂ ਤੋਂ ਥਾਣਾ ਸਿਟੀ 'ਚ ਪੁਲਿਸ ਨੇ ਕੀਤੀ ਪੁੱਛਗਿੱਛ

ਫਗਵਾੜਾ, 4 ਮਾਰਚ (ਹਰੀਪਾਲ ਸਿੰਘ)-28 ਫਰਵਰੀ ਦੀ ਰਾਤ ਨੂੰ ਨਿਊ ਮਾਡਲ ਟਾਊਨ ਇਲਾਕੇ ਵਿਚ ਇਕ ਕਾਰੋਬਾਰੀ ਦੇ ਘਰ ਦੇ ਬਾਹਰ ਬਿਨਾਂ ਨੰਬਰੀ ਕਾਰ ਵਿਚ ਫਾਇਰਿੰਗ ਕਰਨ ਵਾਲੇ ਹਮਲਾਵਰਾਂ ਦੀ ਪਛਾਣ ਕਰਨ ਦੇ ਲਈ ਅੱਜ ਥਾਣਾ ਸਿਟੀ 'ਚ ਪੁਲਿਸ ਨੇ ਬ੍ਰੇਜ਼ਾ ਕਾਰ ਵਾਲਿਆਂ ਨੂੰ ਥਾਣੇ ...

ਪੂਰੀ ਖ਼ਬਰ »

ਕਾਲਜ ਵਿਦਿਆਰਥਣਾਂ ਨੂੰ ਲੈ ਕੇ ਜਾ ਰਿਹਾ ਤੇਜ਼ ਰਫ਼ਤਾਰ ਆਟੋ ਪਲਟਿਆ

ਫਗਵਾੜਾ, 4 ਮਾਰਚ (ਹਰੀਪਾਲ ਸਿੰਘ)-ਕਾਲਜ ਵਿਦਿਆਰਥਣਾਂ ਨੂੰ ਲੈ ਕੇ ਜਾ ਰਿਹਾ ਇਕ ਤੇਜ਼ ਰਫ਼ਤਾਰ ਆਟੋ ਬੇਕਾਬੂ ਹੋ ਕੇ ਪਲਟ ਗਿਆ | ਇਸ ਹਾਦਸੇ ਵਿਚ ਡਰਾਈਵਰ ਸਮੇਤ ਅੱਧੀ ਦਰਜਨ ਵਿਦਿਆਰਥੀ ਜ਼ਖ਼ਮੀ ਹੋ ਗਏ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਮੇਹਟਾਂ ਦੇ ਨੇੜੇ ਇਕ ਕਾਲਜ ...

ਪੂਰੀ ਖ਼ਬਰ »

ਰੇਲਗੱਡੀ 'ਚੋਂ ਡਿਗਣ ਕਰਕੇ ਵਿਅਕਤੀ ਦੀ ਮੌਤ

ਫਗਵਾੜਾ, 4 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਰੇਲਗੱਡੀ 'ਚੋਂ ਡਿਗਣ ਕਰਕੇ ਇਕ ਵਿਅਕਤੀ ਦੀ ਮੌਤ ਹੋ ਗਈ | ਜੀ.ਆਰ.ਪੀ. ਦੇ ਇੰਚਾਰਜ ਗੁਰਭੇਜ ਸਿੰਘ ਨੇ ਦੱਸਿਆ ਕੇ ਵੇਈਾ ਪੁਲ ਤੋਂ ਜਦੋਂ ਰੇਲਗੱਡੀ ਨਿਕਲ ਰਹੀ ਸੀ ਤਾਂ ਅਚਾਨਕ ਇਕ ਵਿਅਕਤੀ ਰੇਲਗੱਡੀ 'ਚੋਂ ਡਿਗ ਗਿਆ ਅਤੇ ਉਸ ਦੀ ਮੌਤ ...

ਪੂਰੀ ਖ਼ਬਰ »

ਰੈੱਡ ਕਰਾਸ ਸੁਸਾਇਟੀ ਸ਼ਾਨਦਾਰ ਸੇਵਾਵਾਂ ਸਦਕਾ ਪੰਜਾਬ 'ਚੋਂ ਦੂਜਾ ਸਥਾਨ ਪ੍ਰਾਪਤ ਕਰਨ 'ਚ ਰਹੀ ਸਫ਼ਲ

ਕਪੂਰਥਲਾ, 4 ਮਾਰਚ (ਵਿ.ਪ੍ਰ.)- ਰੈੱਡ ਕਰਾਸ ਸੁਸਾਇਟੀ ਕਪੂਰਥਲਾ ਨੇ ਲਗਾਤਾਰ ਦੂਜੀ ਵਾਰ ਸਮਾਜ ਸੇਵਾ ਦੇ ਖੇਤਰ ਵਿਚ ਸ਼ਾਨਦਾਰ ਸੇਵਾਵਾਂ ਦੇਣ ਲਈ ਰਾਜ ਭਰ 'ਚੋਂ ਦੂਜਾ ਸਥਾਨ ਪ੍ਰਾਪਤ ਕਰਨ 'ਤੇ ਪੁਰਸਕਾਰ ਪ੍ਰਾਪਤ ਕੀਤਾ ਹੈ | ਇਹ ਪੁਰਸਕਾਰ ਕਪੂਰਥਲਾ ਜ਼ਿਲ੍ਹੇ ਦੀ ਡਿਪਟੀ ...

ਪੂਰੀ ਖ਼ਬਰ »

ਗ੍ਰੰਥੀ ਨੇ ਫਾਹਾ ਲਗਾ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ

ਕਾਲਾ ਸੰਘਿਆਂ 4 ਮਾਰਚ (ਬਲਜੀਤ ਸਿੰਘ ਸੰਘਾ)-ਸਥਾਨਕ ਕਸਬੇ ਦੇ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਵਲੋਂ ਆਪਣੀ ਮੌਜੂਦਾ ਰਿਹਾਇਸ਼ 'ਤੇ ਫਾਹਾ ਲਗਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਏ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਗ੍ਰੰਥੀ ਸਤਨਾਮ ...

ਪੂਰੀ ਖ਼ਬਰ »

ਲੱਖਣ ਖ਼ੁਰਦ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ 7 ਨੂੰ

ਹੁਸੈਨਪੁਰ, 4 ਮਾਰਚ (ਸੋਢੀ)-ਸਿੱਖ ਹੈਲਪਿੰਗ ਹੈਾਡਜ਼, ਫਰਾਂਸ ਅਤੇ ਜਰਮਨ ਵਲੋਂ ਪੰਜਾਬ ਸਪੋਰਟਸ ਕਲੱਬ ਫਰਾਂਸ, ਗਰਾਮ ਪੰਚਾਇਤ ਲੱਖਣ ਖ਼ੁਰਦ ਅਤੇ ਲੱਖਣ ਕਲਾਂ ਦੇ ਵਿਸ਼ੇਸ਼ ਸਹਿਯੋਗ ਸਦਕਾ 7 ਮਾਰਚ ਦਿਨ ਸਨਿਚਰਵਾਰ ਨੂੰ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਸਵੇਰੇ 9 ਵਜੇ ...

ਪੂਰੀ ਖ਼ਬਰ »

ਮਾਣਕਾ ਵਿਖੇ ਦੋ ਦਿਨਾ ਕਬੱਡੀ ਖੇਡ ਮੇਲੇ ਦੀਆਂ ਤਿਆਰੀਆਂ ਮੁਕੰਮਲ

ਫਗਵਾੜਾ, 4 ਮਾਰਚ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਸਪੋਰਟਸ ਕਲੱਬ ਮਾਣਕ ਵਿਖੇ ਪੇਂਡੂ ਖੇਡ ਮੇਲਾ ਅਤੇ ਛੇਵਾਂ ਕਬੱਡੀ ਦਾ ਮਹਾਂਕੁੰਭ 6 ਤੇ 7 ਮਾਰਚ ਨੂੰ ਪਿੰਡ ਮਾਣਕ ਦੇ ਉੱਘੇ ਸਮਾਜ ਸੇਵਕ ਰਾਜਵੀਰ ਸਿੰਘ ਮਾਣਕ ਯੂ. ਕੇ. ਅਤੇ ਸੁਰਿੰਦਰ ਸਿੰਘ ਮਾਣਕ ਯੂ. ...

ਪੂਰੀ ਖ਼ਬਰ »

ਫਗਵਾੜਾ ਵਿਖੇ 'ਆਪ' ਵਲੋਂ ਕੈਂਪ ਲਗਾ ਕੇ ਪਾਰਟੀ ਨਾਲ ਜੁੜਨ ਦਾ ਸੱਦਾ

ਫਗਵਾੜਾ, 4 ਮਾਰਚ (ਅਸ਼ੋਕ ਕੁਮਾਰ ਵਾਲੀਆ)-ਆਮ ਆਦਮੀ ਪਾਰਟੀ ਵਲੋਂ ਐੱਸ. ਸੀ. ਵਿੰਗ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੰਤੋਸ਼ ਕੁਮਾਰ ਗੋਗੀ ਦੀ ਅਗਵਾਈ ਹੇਠ ਫਗਵਾੜਾ 'ਚ ਵੱਖ-ਵੱਖ ਥਾਵਾਂ 'ਤੇ ਕੈਂਪ ਲਗਾ ਕੇ ਆਮ ਲੋਕਾਂ ਨੂੰ ਪਾਰਟੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਜਾ ...

ਪੂਰੀ ਖ਼ਬਰ »

ਅਧਿਆਪਕ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਆਪਣੇ ਵਿਰਸੇ ਨਾਲ ਜੋੜਨ-ਬਾਬਾ ਦਇਆ ਸਿੰਘ

ਕਪੂਰਥਲਾ, 4 ਮਾਰਚ (ਅਮਰਜੀਤ ਕੋਮਲ)- ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਅਧਿਆਪਕਾਂ ਨੂੰ ਵੱਧ ਤੋਂ ਵੱਧ ਉਪਰਾਲੇ ਕਰਨੇ ਚਾਹੀਦੇ ਹਨ | ਇਹ ਸ਼ਬਦ ਸੰਤ ਬਾਬਾ ਦਇਆ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਟਾਹਲੀ ਸਾਹਿਬ ...

ਪੂਰੀ ਖ਼ਬਰ »

ਪੀ.ਟੀ.ਯੂ. ਹਰੇਕ ਵਿਦਿਆਰਥੀ ਨੂੰ ਖੇਡਾਂ 'ਚ ਭਾਗ ਲੈਣ ਲਈ ਕਰੇਗੀ ਉਤਸ਼ਾਹਿਤ-ਡਾ: ਸ਼ਰਮਾ

ਕਪੂਰਥਲਾ, 4 ਮਾਰਚ (ਅਮਰਜੀਤ ਕੋਮਲ)-ਪੇਸ਼ਾਵਰ ਸਿੱਖਿਆ ਦੇ ਨਵੇਂ ਪਹਿਲੂ ਖੇਡ ਗਤੀਵਿਧੀਆਂ 'ਚ ਛੁਪੇ ਹੁੰਦੇ ਹਨ, ਜੇ ਇਹ ਕਹਿ ਲਿਆ ਜਾਵੇ ਕਿ ਪੇਸ਼ਾਵਰ ਭਾਵਨਾ ਖੇਡਾਂ ਰਾਹੀਂ ਹੀ ਪੈਦਾ ਹੁੰਦੀ ਹੈ, ਇਹ ਅਤਿਕਥਨੀ ਨਹੀਂ ਹੋਵੇਗੀ | ਇਹ ਸ਼ਬਦ ਪ੍ਰੋ: ਡਾ: ਅਜੇ ਕੁਮਾਰ ਸ਼ਰਮਾ ...

ਪੂਰੀ ਖ਼ਬਰ »

ਮਨਸੂਰਵਾਲ ਬੇਟ ਦੇ ਕਬੱਡੀ ਕੱਪ 'ਤੇ ਰੋਇਲ ਕਿੰਗ ਯੂ. ਐਸ. ਏ. ਦਾ ਕਬਜ਼ਾ

ਢਿਲਵਾਂ, 4 ਮਾਰਚ (ਪ੍ਰਵੀਨ ਕੁਮਾਰ)-ਦਸਮੇਸ਼ ਯੁਵਕ ਸੇਵਾਵਾਂ ਕਲੱਬ ਪਿੰਡ ਮਨਸੂਰਵਾਲ ਬੇਟ ਵਲੋਂ ਪ੍ਰਵਾਸੀ ਭਾਰਤੀ ਵੀਰਾਂ ਦੇ ਸਹਿਯੋਗ ਨਾਲ ਸ਼ਹੀਦ ਭਾਈ ਜਸਪਾਲ ਸਿੰਘ ਪੱਡਾ ਦੀ ਯਾਦ ਨੂੰ ਸਮਰਪਿਤ ਕਰਵਾਇਆ ਗਿਆ ਸਾਲਾਨਾ ਚੌਥਾ ਕਬੱਡੀ ਦਾ ਮਹਾਂਕੁੰਭ ਸਫ਼ਲਤਾ ਪੂਰਵਕ ...

ਪੂਰੀ ਖ਼ਬਰ »

ਐਲ. ਪੀ. ਯੂ. ਵਿਖੇ ਮਨਾਇਆ ਰਾਸ਼ਟਰੀ ਵਿਗਿਆਨ ਦਿਵਸ

ਜਲੰਧਰ, 4 ਮਾਰਚ (ਰਣਜੀਤ ਸਿੰਘ ਸੋਢੀ)- ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸਕੂਲ ਆਫ਼ ਕੈਮੀਕਲ ਇੰਜੀਨੀਅਰਿੰਗ ਐਾਡ ਫਿਜੀਕਲ ਸਾਇੰਸਿਜ਼ ਦੇ ਵਿਦਿਆਰਥੀਆਂ ਤੇ ਫੈਕਲਟੀ ਮੈਂਬਰਾਂ ਨੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ, ਜਿਸ 'ਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ...

ਪੂਰੀ ਖ਼ਬਰ »

ਸਬ-ਡਵੀਜ਼ਨ ਭੁਲੱਥ 'ਚ 9 ਸ਼ੱਕੀ ਕੋਰੋਨਾ ਮਰੀਜ਼ਾਂ ਦਾ ਕੀਤਾ ਚੈੱਕਅਪ

ਭੁਲੱਥ, 4 ਮਾਰਚ (ਸੁਖਜਿੰਦਰ ਸਿੰਘ ਮੁਲਤਾਨੀ, ਮਨਜੀਤ ਸਿੰਘ ਰਤਨ)-ਸਬ ਡਵੀਜ਼ਨ ਭੁਲੱਥ ਇਕ ਐਨ.ਆਰ.ਆਈ. ਬੈਲਟ ਵਜੋਂ ਜਾਣਿਆ ਜਾਂਦਾ ਹੈ ਅਤੇ ਆਏ ਦਿਨ ਵਿਦੇਸ਼ ਤੋਂ ਪ੍ਰਵਾਸੀ ਭਾਰਤੀ ਆਪਣੇ ਵਤਨ ਪਰਤਦੇ ਹਨ | ਚੀਨ ਸਮੇਤ ਵੱਖ-ਵੱਖ ਦੇਸ਼ਾਂ ਵਿਚ ਫੈਲੇ ਕੋਰੋਨਾ ਵਾਇਰਸ ਦਾ ...

ਪੂਰੀ ਖ਼ਬਰ »

ਰਾਇਲ ਇਨਫੀਲਡ ਗਾਹਕਾਂ ਲਈ ਦਲਬੀਰ ਮੋਟਰਜ਼ ਵਿਖੇ ਮੁਫ਼ਤ ਸਰਵਿਸ ਦੀ ਸਹੂਲਤ-ਐਮ.ਡੀ. ਦਲਬੀਰ ਸਿੰਘ

ਸੁਲਤਾਨਪੁਰ ਲੋਧੀ, 4 ਮਾਰਚ (ਨਰੇਸ਼ ਹੈਪੀ, ਥਿੰਦ)-ਦਲਬੀਰ ਮੋਟਰਜ਼ ਤਲਵੰਡੀ ਰੋਡ ਸੁਲਤਾਨਪੁਰ ਲੋਧੀ ਵਲੋਂ ਅੱਜ ਆਪਣੇ ਦੋ ਗਾਹਕਾਂ ਬਲਜੀਤ ਸਿੰਘ ਨੂਰਪੁਰ ਅਤੇ ਤੇਜਿੰਦਰ ਕੁਮਾਰ ਤਲਵੰਡੀ ਚੌਧਰੀਆਂ ਨੂੰ ਨਵੇਂ 'ਰਾਇਲ ਇਨਫੀਲਡ' ਮੋਟਰਸਾਈਕਲ ਦਿੱਤੇ | ਇਸ ਮੌਕੇ ਦੋਵਾਂ ...

ਪੂਰੀ ਖ਼ਬਰ »

ਹਲਕਾ ਭੁਲੱਥ ਦੇ ਅਕਾਲੀ ਵਰਕਰਾਂ ਦੀ ਮੀਟਿੰਗ 7 ਨੂੰ ਬੇਗੋਵਾਲ 'ਚ

ਬੇਗੋਵਾਲ, 4 ਮਾਰਚ (ਸੁਖਜਿੰਦਰ ਸਿੰਘ)-ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਦੇ ਸਾਬਕਾ ਚੇਅਰਮੈਨ ਯੁਵਰਾਜ ਭੁਪਿੰਦਰ ਸਿੰਘ ਨੇ ਦੱਸਿਆ ਕਿ ਹਲਕਾ ਭੁਲੱਥ ਦੇ ਅਕਾਲੀ ਵਰਕਰਾਂ ਦੀ ਇਕ ਵਿਸ਼ੇਸ਼ ਮੀਟਿੰਗ 7 ਮਾਰਚ ਨੂੰ ਡੇਰਾ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਅਸਥਾਨ 'ਤੇ 1 ਵਜੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਹੋਵੇਗੀ | ਯੁਵਰਾਜ ਭੁਪਿੰਦਰ ਸਿੰਘ ਨੇ ਇਹ ਦੱਸਿਆ ਕਿ ਅਕਾਲੀ ਦਲ ਵਲੋਂ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੇ ਪੰਜਾਬ ਵਾਸੀਆਂ ਨਾਲ ਝੂਠੇ ਵਾਅਦੇ ਕਰਕੇ ਮੁਕਰਨ ਦੇ ਰੋਸ ਵਜੋਂ ਜ਼ਿਲ੍ਹਾ ਪੱਧਰੀ ਰੋਸ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਉਸੇ ਤਹਿਤ 18 ਮਾਰਚ ਨੂੰ ਕਪੂਰਥਲਾ ਵਿਖੇ ਜੋ ਵਿਸ਼ਾਲ ਰੋਸ ਰੈਲੀ ਹੋ ਰਹੀ ਹੈ, ਉਸ 'ਚ ਹਲਕਾ ਭੁਲੱਥ ਤੋਂ ਵੱਡੀ ਗਿਣਤੀ ਵਿਚ ਸ਼ਿਰਕਤ ਕਰਨ ਲਈ ਵਰਕਰਾਂ ਨਾਲ ਵਿਚਾਰ ਵਟਾਂਦਰਾ ਕਰਨ ਲਈ 7 ਮਾਰਚ ਨੂੰ ਮੀਟਿੰਗ ਰੱਖੀ ਗਈ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਵਰਨ ਸਿੰਘ ਜੋਸ਼, ਰਜਿੰਦਰ ਸਿੰਘ ਲਾਡੀ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸਤਿਸੰਗ ਕੀਰਤਨ 8 ਨੂੰ

ਕਪੂਰਥਲਾ, 4 ਮਾਰਚ (ਵਿ.ਪ੍ਰ.)-ਸੰਤ ਤਿਰਲੋਚਨ ਦਰਸ਼ਨ ਦਾਸ ਵਲੋਂ ਸਤਿਸੰਗ ਕੀਰਤਨ 8 ਮਾਰਚ ਦਿਨ ਐਤਵਾਰ ਨੂੰ ਸਵੇਰੇ 11 ਵਜੇ ਪਾਲਕੀ ਪੈਲੇਸ ਨੇੜੇ ਸੁਭਾਸ਼ ਚੌਾਕ ਵਿਚ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕਾਂ ਨੇ ਦੱਸਿਆ ਕਿ ਇਸੇ ਦੌਰਾਨ ਮੁਫ਼ਤ ਆਯੁਰਵੈਦਿਕ ਮੈਡੀਕਲ ਚੈੱਕਅਪ ...

ਪੂਰੀ ਖ਼ਬਰ »

ਸਾਡਾ ਵਿਰੋਧ ਕਿਸੇ ਧਰਮ ਨਾਲ ਨਹੀਂ ਗੈਰ-ਰਿਹਾਇਸ਼ੀ ਉਸਾਰੀ ਨੂੰ ਲੈ ਕੇ ਹੈ- ਰਾਜਿੰਦਰ ਪਾਲਾ

ਫਗਵਾੜਾ, 4 ਮਾਰਚ (ਕਿੰਨੜਾ)-ਅਮਰ ਨਗਰ ਰੈਜ਼ੀਡੈਂਟਸ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਰਜਿੰਦਰ ਕੁਮਾਰ ਪਾਲਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੰੂ ਕਿਸੇ ਵੀ ਧਰਮ ਨਾਲ ਕੋਈ ਸਮੱਸਿਆ ਨਹੀਂ ਹੈ | ਉਨ੍ਹਾਂ ਦੀ ਕਾਲੋਨੀ 'ਚ ਹਰ ਧਰਮ ਅਤੇ ਜਾਤੀ ਦੇ ਲੋਕ ਆਪਸ ਵਿਚ ...

ਪੂਰੀ ਖ਼ਬਰ »

ਨਡਾਲਾ 'ਚ ਸੰਤ ਢੱਡਰੀਆਂ ਵਾਲਿਆਂ ਦੇ ਹੱਕ ਹੋਇਆ ਸੰਗਤਾਂ ਦਾ ਇਕੱਠ

ਨਡਾਲਾ, 4 ਮਾਰਚ (ਮਾਨ)-ਕਸਬਾ ਨਡਾਲਾ 'ਚ ਜੱਗਾਂ ਸੜਕ 'ਤੇ ਅੱਜ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਹੱਕ 'ਚ ਉਨ੍ਹਾਂ ਵਲੋਂ ਤਿਆਰ ਕਰਵਾਏ ਜਾ ਰਹੇ ਗੁਰਦੁਆਰਾ ਸਾਹਿਬ 'ਚ ਇਲਾਕੇ ਦੀਆਂ ਸੰਗਤਾਂ ਦਾ ਭਾਰੀ ਇਕੱਠ ਹੋਇਆ | ਇਸ ਮੌਕੇ ਨਾਮ ਸਿਮਰਨ ਤੋਂ ਬਾਅਦ ਭਾਈ ਰਣਜੀਤ ਸਿੰਘ ...

ਪੂਰੀ ਖ਼ਬਰ »

ਤਹਿਸੀਲਦਾਰ ਭੁਲੱਥ ਨੇ ਅਚਾਨਕ ਸਕੂਲ ਅੰਦਰ ਜਾ ਕੇ ਕੀਤੀ ਬੱਸਾਂ ਦੀ ਚੈਕਿੰਗ

ਨਡਾਲਾ, 4 ਮਾਰਚ (ਮਾਨ)- ਲੌਾਗੋਵਾਲ 'ਚ ਵਾਪਰੇ ਸਕੂਲ ਵੈਨ ਹਾਦਸੇ ਦੇ ਬਾਅਦ ਪ੍ਰਸ਼ਾਸਨ ਵਲੋਂ ਹਾਈਕੋਰਟ ਦੀਆਂ ਹਦਾਇਤਾਂ 'ਤੇ ਸਕੂਲ ਬੱਸਾਂ ਦੀ ਚੈਕਿੰਗ ਜਾਰੀ ਹੈ | ਇਸ ਸਬੰਧੀ ਤਹਿਸੀਲਦਾਰ ਭੁਲੱਥ ਰਮੇਸ਼ ਕੁਮਾਰ ਅਤੇ ਚੌਕੀ ਮੁਖੀ ਨਡਾਲਾ ਰਘਬੀਰ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਚਾਰ ਦਿਨਾ ਹੋਲਾ ਮਹੱਲਾ ਲੰਗਰ ਕੱਲ੍ਹ ਤੋਂ

ਫਗਵਾੜਾ, 4 ਮਾਰਚ (ਵਾਲੀਆ)- ਸ਼ਹੀਦ ਬਾਬਾ ਦੀਪ ਸਿੰਘ ਜੀ ਲੋਹ ਲੰਗਰ ਦੁਆਬਾ ਵਲੋਂ ਪਿੰਡ ਚਹੇੜੂ ਵਿਖੇ 6, 7, 8 ਅਤੇ 9 ਮਾਰਚ ਤੱਕ ਹੋਲੇ ਮੁਹੱਲੇ 'ਤੇ ਆਨੰਦਪੁਰ ਸਾਹਿਬ ਨੂੰ ਜਾਣ ਵਾਲੀਆਂ ਸੰਗਤਾਂ ਲਈ ਲੰਗਰ ਲਗਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਬਾਬਾ ਮਹਿੰਦਰ ਸਿੰਘ, ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਨੌਜਵਾਨ ਨੇ ਜ਼ਹਿਰੀਲਾ ਪਦਾਰਥ ਨਿਗਲਿਆ

ਫਗਵਾੜਾ, 4 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਭੇਦਭਰੀ ਹਾਲਤ ਵਿਚ ਇਕ ਨੌਜਵਾਨ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ, ਜਿਸ ਨੂੰ ਇਲਾਜ ਦੇ ਲਈ ਸਥਾਨਕ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ | ਉਕਤ ਨੌਜਵਾਨ ਦੀ ਪਛਾਣ ਅਮਨਦੀਪ ਪੁੱਤਰ ਗੁਰਮੇਜ ਲਾਲ ਵਾਸੀ ਪਿੰਡ ਖੇੜਾ ਦੇ ਰੂਪ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਦੇ ਕੈਦੀਆਂ ਤੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 4 ਮਾਰਚ (ਸਡਾਨਾ)-ਮਾਡਰਨ ਜੇਲ੍ਹ ਦੇ ਕੈਦੀਆਂ ਤੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਹਰਦੇਵ ਸਿੰਘ ਠਾਕੁਰ ਨੇ ਦੱਸਿਆ ਕਿ ਜੇਲ੍ਹ ਵਿਚ ਤਲਾਸ਼ੀ ...

ਪੂਰੀ ਖ਼ਬਰ »

ਕਾਂਜਲੀ ਵੈੱਟਲੈਂਡ ਨੂੰ ਸੈਰ-ਸਪਾਟੇ ਕੇਂਦਰ ਵਜੋਂ ਵਿਕਸਿਤ ਕਰਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ-ਦੀਪਤੀ ਉੱਪਲ

ਕਪੂਰਥਲਾ, 4 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਕਾਂਜਲੀ ਵੈੱਟਲੈਂਡ ਨੰੂ ਮੁੜ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਦਾ ਕਪੂਰਥਲਾ ਵਾਸੀਆਂ ਦਾ ਸੁਪਨਾ ਅਪ੍ਰੈਲ ਮਹੀਨੇ ਪੂਰਾ ਹੋਣ ਜਾ ਰਿਹਾ ਹੈ | ਇਹ ਗੱਲ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਨੇ ਅੱਜ ਕਾਂਜਲੀ ਵੈਟਲੈਂਡ ਦੀ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲੇ 'ਤੇ ਕਰਵਾਇਆ ਦੋ ਰੋਜ਼ਾ ਕਬੱਡੀ ਤੇ ਵਾਲੀਬਾਲ ਟੂਰਨਾਮੈਂਟ

ਤਲਵੰਡੀ ਚੌਧਰੀਆਂ, 4 ਮਾਰਚ (ਪਰਸਨ ਲਾਲ ਭੋਲਾ)- ਲਾਲਾਂ ਵਾਲਾ ਪੀਰ ਤਲਵੰਡੀ ਚੌਧਰੀਆਂ ਦੇ ਸਾਲਾਨਾ ਜੋੜ ਮੇਲੇ ' ਤੇ ਮੇਲਾ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ ਤੇ ਐਨ.ਆਰ. ਆਈਜ਼ ਵੀਰਾਂ ਦੇ ਸਹਿਯੋਗ ਨਾਲ ਦੋ ਰੋਜ਼ਾ ਕਬੱਡੀ ਤੇ ਵਾਲੀਬਾਲ ...

ਪੂਰੀ ਖ਼ਬਰ »

ਮਿੱਠੜਾ ਕਾਲਜ ਦੇ ਵਿਦਿਆਰਥੀਆਂ ਨੇ ਮੈਰਿਟ ਸੂਚੀ 'ਚ ਬਣਾਈ ਜਗ੍ਹਾ

ਕਪੂਰਥਲਾ, 4 ਮਾਰਚ (ਸਡਾਨਾ)-ਯੂਨੀਵਰਸਿਟੀ ਕਾਲਜ ਮਿੱਠੜਾ ਦੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਸਮੈਸਟਰ ਪ੍ਰੀਖਿਆਵਾਂ ਦੇ ਐਲਾਨੇ ਗਏ ਨਤੀਜੇ ਵਿਚ ਮੈਰਿਟ ਸੂਚੀਆਂ 'ਚ ਆਪਣਾ ਨਾਂਅ ਦਰਜ ਕਰਵਾਇਆ ਹੈ | ਕਾਲਜ ...

ਪੂਰੀ ਖ਼ਬਰ »

ਸਰੂਪਵਾਲ ਦਾ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਧੂਮਧਾਮ ਨਾਲ ਸ਼ੁਰੂ

ਬੇਗੋਵਾਲ, 4 ਮਾਰਚ (ਸੁਖਜਿੰਦਰ ਸਿੰਘ)-ਸੰਤ ਬਾਬਾ ਪ੍ਰੇਮ ਸਿੰਘ ਸਪੋਰਟਸ ਐਾਡ ਕਲਚਰਲ ਕਲੱਬ ਸਰੂਪਵਾਲ ਵਲੋਂ ਕਰਵਾਇਆ ਜਾਂਦਾ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਕਲੱਬ ਦੇ ਪ੍ਰਧਾਨ ਪਰਵਿੰਦਰ ਸਿੰਘ ਬੰਟੀ ਦੀ ਅਗਵਾਈ ਹੇਠ ਧੂਮਧਾਮ ਨਾਲ ਸ਼ੁਰੂ ਹੋਇਆ | ਟੂਰਨਾਮੈਂਟ ਦਾ ...

ਪੂਰੀ ਖ਼ਬਰ »

ਗਾਇਕ ਤੇਜੀ ਸੰਧੂ ਕੈਨੇਡਾ ਤੋਂ ਵਤਨ ਪਰਤੇ

ਢਿਲਵਾਂ, 4 ਮਾਰਚ (ਸੁਖੀਜਾ)-'ਆਜਾ ਮੇਰੇ ਮਾਪਿਆਂ ਦੀ ਨੂੰ ਹ ਬਣ ਜਾ' ਦੇ ਗਾਏ ਗੀਤ ਨਾਲ ਰਾਤੋਂ-ਰਾਤ ਸਟਾਰ ਬਣਨ ਵਾਲੇ ਗਾਇਕ ਤੇਜੀ ਸੰਧੂ ਆਪਣੇ ਰੱਬ ਵਰਗੇ ਸਰੋਤਿਆਂ ਦੇ ਸੱਦੇ 'ਤੇ ਪਿਛਲੇ ਦਿਨੀਂ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਵਿਚ ਆਪਣੇ ਸ਼ੋਅ ਲਾ ਕੇ ਵਤਨ ਭਾਰਤ ਵਾਪਸ ...

ਪੂਰੀ ਖ਼ਬਰ »

ਕੈਪਟਨ ਸਰਕਾਰ ਗਰੀਬ ਵਰਗ ਦੇ ਵਿਦਿਆਰਥੀਆਂ ਨਾਲ ਕਰ ਰਹੀ ਹੈ ਧੱਕਾ- ਸੁਲਤਾਨਪੁਰੀ

ਸੁਲਤਾਨਪੁਰ ਲੋਧੀ, 4 ਮਾਰਚ (ਹੈਪੀ, ਥਿੰਦ)- ਕੈਪਟਨ ਸਰਕਾਰ ਵਲੋਂ ਗ਼ਰੀਬ ਵਰਗ ਅਤੇ ਐਸ.ਸੀ. ਵਰਗ ਦੇ ਵਿਦਿਆਰਥੀਆਂ ਦੀਆਂ ਫ਼ੀਸਾਂ ਦੇ ਪੈਸੇ ਪ੍ਰਾਈਵੇਟ ਕਾਲਜਾਂ ਨੂੰ ਨਾ ਜਾਰੀ ਕਰਕੇ ਗ਼ਰੀਬ ਵਰਗ ਨਾਲ ਧੋਖਾ ਕਰ ਰਹੀ ਹੈ | ਇਹ ਸ਼ਬਦ ਬਸਪਾ ਅੰਬੇਡਕਰ ਦੇ ਪ੍ਰਦੇਸ਼ ਆਗੂ ...

ਪੂਰੀ ਖ਼ਬਰ »

ਵਿਸ਼ਵ ਹੀਅਰਿੰਗ ਦਿਵਸ ਮਨਾਇਆ ਸੁਣਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨੂੰ ਨਾ ਕਰੋ ਨਜ਼ਰਅੰਦਾਜ਼-ਡਾ: ਕੁਲਜੀਤ ਸਿੰਘ

ਕਪੂਰਥਲਾ, 4 ਮਾਰਚ (ਸਡਾਨਾ)-ਸਿਹਤ ਵਿਭਾਗ ਕਪੂਰਥਲਾ ਵੱਲੋਂ ਵਿਸ਼ਵ ਹੀਅਰਿੰਗ ਦਿਵਸ ਮੌਕੇ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸਿਵਲ ਸਰਜਨ ਡਾ. ਜਸਮੀਤ ਬਾਵਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਹੋਏ ਇਸ ਸੈਮੀਨਾਰ ਦੌਰਾਨ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਤੇ ਹੋਰ ਸਟਾਫ਼ ...

ਪੂਰੀ ਖ਼ਬਰ »

ਫਗਵਾੜਾ ਵਿਖੇ ਅਕਾਲੀ ਵਰਕਰਾਂ ਦੀ ਹੋਈ ਹੰਗਾਮੀ ਮੀਟਿੰਗ

ਫਗਵਾੜਾ, 4 ਮਾਰਚ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਹਲਕੇ ਦੇ ਅਕਾਲੀ ਵਰਕਰਾਂ ਅਤੇ ਅਹੁਦੇਦਾਰਾਂ ਦੀ ਮੀਟਿੰਗ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇ. ਸਰਵਣ ਸਿੰਘ ਕੁਲਾਰ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ 'ਚ ਸਥਾਨਕ ਅਨਾਜ ਮੰਡੀ ...

ਪੂਰੀ ਖ਼ਬਰ »

ਰਾਸ਼ਟਰੀ ਵਿਕਲਾਂਗ ਪਾਰਟੀ ਵਲੋਂ ਲੋੜਵੰਦ ਨੂੰ ਵ੍ਹੀਲਚੇਅਰ ਭੇਟ

ਸੁਲਤਾਨਪੁਰ ਲੋਧੀ, 4 ਮਾਰਚ (ਹੈਪੀ, ਥਿੰਦ)-ਰਾਸ਼ਟਰੀ ਵਿਕਲਾਂਗ ਪਾਰਟੀ ਦੇ ਪੰਜਾਬ ਪ੍ਰਧਾਨ ਹਰਵਿੰਦਰ ਸਿੰਘ ਮਰਵਾਹਾ ਅਤੇ ਰਾਸ਼ਟਰੀ ਪ੍ਰਧਾਨ ਲਹਿੰਬਰ ਸਿੰਘ ਤੂਰ ਦੀ ਅਗਵਾਈ ਹੇਠ ਪਾਰਟੀ ਦੇ ਅਹੁਦੇਦਾਰਾਂ ਨੇ ਇਕ ਗਰੀਬ ਲੜਕੀ ਬਲਜੀਤ ਕੌਰ ਸਾਬੂਵਾਲ ਨੂੰ ਵ੍ਹੀਲਚੇਅਰ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦਾ ਜਨਮ ਦਿਹਾੜਾ ਮਨਾਇਆ

ਫਗਵਾੜਾ, 4 ਮਾਰਚ (ਤਰਨਜੀਤ ਸਿੰਘ ਕਿੰਨੜਾ)-ਗੁਰੂ ਰਵਿਦਾਸ ਦਾ 643ਵਾਂ ਜਨਮ ਦਿਹਾੜਾ ਸ਼ਹੀਦ ਭਗਤ ਸਿੰਘ ਨਗਰ, ਖੋਥੜਾ ਰੋਡ ਫਗਵਾੜਾ ਵਿਖੇ ਮਨਾਇਆ ਗਿਆ | ਸੁਖਮਨੀ ਸਾਹਿਬ ਪਾਠ ਦੇ ਜਾਪ ਉਪਰੰਤ ਭਾਈ ਗੁਰਮੁਖ ਸਿੰਘ ਦੇ ਜਥੇ ਨੇ ਗੁਰਬਾਣੀ ਦਾ ਰਸ ਭਿੰਨਾਂ ਕੀਰਤਨ ਕੀਤਾ | ਪ੍ਰੋ. ...

ਪੂਰੀ ਖ਼ਬਰ »

'ਆਪ' ਨੇ ਗਾਂਧੀ ਚੌਕ ਵਿਖੇ ਕੈਂਪ ਲਗਾ ਕੇ ਪਾਰਟੀ ਨਾਲ ਜੁੜਨ ਦੀ ਕੀਤੀ ਅਪੀਲ

ਫਗਵਾੜਾ, 4 ਮਾਰਚ (ਕਿੰਨੜਾ)- ਆਮ ਆਦਮੀ ਪਾਰਟੀ ਵਲੋਂ ਐਸ.ਸੀ. ਵਿੰਗ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੰਤੋਸ਼ ਕੁਮਾਰ ਗੋਗੀ ਦੀ ਅਗਵਾਈ ਹੇਠ ਫਗਵਾੜਾ ਦੇ ਗਾਂਧੀ ਚੌਕ ਵਿਖੇ ਕੈਂਪ ਲਗਾ ਕੇ ਆਮ ਲੋਕਾਂ ਨੂੰ ਪਾਰਟੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ | ਇਸ ਦੌਰਾਨ ਗੱਲਬਾਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX