ਤਾਜਾ ਖ਼ਬਰਾਂ


ਅਮਰੀਕਾ 'ਚ ਆਜ਼ਾਦੀ ਦਿਵਸ ਪਰੇਡ 'ਚ ਅੰਨ੍ਹੇਵਾਹ ਗੋਲੀਬਾਰੀ
. . .  1 day ago
ਪੋਰਟ ਬਲੇਅਰ, ਅੰਡੇਮਾਨ ਅਤੇ ਨਿਕੋਬਾਰ ਵਿਚ ਭੂਚਾਲ ਦੇ ਮਹਿਸੂਸ ਕੀਤੇ ਗਏ ਝਟਕੇ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਬੱਸ ਹਾਦਸੇ ਵਿਚ ਇਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ 13 ਹੋਈ
. . .  1 day ago
ਵਿੱਦਿਅਕ ਅਦਾਰਿਆਂ ਦੇ ਬਾਹਰ ਖ਼ਾਲਿਸਤਾਨ ਦੇ ਨਾਅਰੇ ਲਿਖਣ ਦੇ ਦੋਸ਼ ਹੇਠ ਪੁਲਿਸ ਨੇ ਇਕ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਕਰਨਾਲ, 4 ਜੁਲਾਈ (ਗੁਰਮੀਤ ਸਿੰਘ ਸੱਗੂ )- ਬੀਤੀ 20 ਜੂਨ ਦੀ ਅੱਧੀ ਰਾਤ ਨੂੰ ਸੀ.ਐਮ.ਸਿਟੀ ਹਰਿਆਣਾ ਕਰਨਾਲ ਦੇ ਦੋ ਵਿੱਦਿਅਕ ਅਦਾਰਿਆਂ ਦੀ ਬਾਹਰਲੀਆਂ ਕੰਧਾਂ ਤੇ ਖ਼ਾਲਿਸਤਾਨ ਦੇ ਸਮਰਥਨ ਵਿਚ ਲਿਖੇ ਗਏ ਨਾਅਰਿਆਂ ...
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5 ਜੁਲਾਈ ਨੂੰ ਐਲਾਨਿਆ ਜਾਵੇਗਾ 10ਵੀਂ ਦਾ ਨਤੀਜਾ
. . .  1 day ago
ਐੱਸ.ਏ.ਐੱਸ. ਨਗਰ, 4 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ )- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਜੇ.ਆਰ. ਮਹਿਰੋਕ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅਕਾਦਮਿਕ ਸਾਲ 2021-22 ਦਸਵੀਂ ਸ਼੍ਰੇਣੀ ਦਾ ਨਤੀਜਾ ...
ਕੱਲ੍ਹ ਨੂੰ ਹੋਣ ਵਾਲੀ ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਹੁਣ 6 ਨੂੰ
. . .  1 day ago
ਬੁਢਲਾਡਾ, 4 ਜੁਲਾਈ (ਸਵਰਨ ਸਿੰਘ ਰਾਹੀ)- ਪੰਜਾਬ ਮੰਤਰੀ ਪ੍ਰੀਸ਼ਦ ਦੀ ਕੱਲ੍ਹ 5 ਜੁਲਾਈ ਦਿਨ ਮੰਗਲਵਾਰ ਨੂੰ ਹੋਣ ਵਾਲੀ ਮੀਟਿੰਗ ਦਾ ਦਿਨ ਤਬਦੀਲ ਕਰ ਦਿੱਤਾ ਗਿਆ ਹੈ । ਇਹ ਮੀਟਿੰਗ ਹੁਣ 5 ਜੁਲਾਈ ਦੀ ...
ਅਮਨ ਅਰੋੜਾ ਦੇ ਕੈਬਨਿਟ ਮੰਤਰੀ ਬਣਨ ਦੀ ਖ਼ੁਸ਼ੀ 'ਚ ਸਮਰਥਕਾਂ ਨੇ ਲੱਡੂ ਵੰਡੇ
. . .  1 day ago
ਸੁਨਾਮ ਊਧਮ ਸਿੰਘ ਵਾਲਾ,4 ਜੁਲਾਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਸੁਨਾਮ ਤੋਂ ਪੰਜਾਬ ਭਰ 'ਚ ਸਭ ਤੋਂ ਵੱਧ ਵੋਟਾਂ ਲੈ ਕੇ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ...
ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ 'ਚ ਅਜਨਾਲਾ ਵਾਸੀਆਂ ਨੇ ਵੰਡੇ ਲੱਡੂ
. . .  1 day ago
ਅਜਨਾਲਾ , 4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਦੇ ਜੰਪਪਲ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ ਵਿਚ ਅੱਜ ਅਜਨਾਲਾ ਸ਼ਹਿਰ 'ਚ ਸਥਿਤ ...
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 5 ਜੁਲਾਈ ਨੂੰ
. . .  1 day ago
ਪੰਜਾਬ ਸਰਕਾਰ ਦੇ ਨਵੇਂ ਮੰਤਰੀਆਂ ਨੂੰ ਮਿਲਣ ਵਾਲੀਆਂ ਸਰਕਾਰੀ ਇਨੋਵਾ ਗੱਡੀਆਂ ਪਹੁੰਚੀਆਂ ਰਾਜ ਭਵਨ
. . .  1 day ago
ਪੰਜਾਬ ਕੈਬਨਿਟ ਦਾ ਵਿਸਥਾਰ
. . .  1 day ago
ਜਸਕੀਰਤ ਸਿੰਘ ਉਰਫ਼ ਜੱਸੀ ਦੀ ਹੱਤਿਆ ਕਰਨ ਦੇ ਦੋਸ਼ ਹੇਠ ਤਿੰਨ ਦੋਸ਼ੀਆਂ ਨੂੰ ਤਾਅ ਉਮਰ ਦੀ ਕੈਦ
. . .  1 day ago
ਕਪੂਰਥਲਾ, 4 ਜੁਲਾਈ (ਅਮਰਜੀਤ ਕੋਮਲ)-ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਿੰਦਰ ਸਿੰਘ ਗਰੇਵਾਲ ਨੇ ਅੱਜ ਸ਼ਹਿਰ ਦੇ ਇਕ ਸਨਅਤਕਾਰ ਦੇ 14 ਸਾਲਾ ਪੁੱਤਰ ਜਸਕੀਰਤ ਸਿੰਘ ਉਰਫ਼ ਜੱਸੀ ਦੀ ਬੇਰਹਿਮੀ ਨਾਲ ਹੱਤਿਆ ...
ਰਾਜਸਥਾਨ : ਅਲਵਰ ਬੈਂਕ 'ਚ ਦਿਨ-ਦਿਹਾੜੇ ਲੁੱਟ, 1 ਕਰੋੜ ਦੀ ਨਕਦੀ ਤੇ ਸੋਨਾ ਲੈ ਕੇ 6 ਵਿਅਕਤੀ ਫ਼ਰਾਰ
. . .  1 day ago
ਬੈਂਸ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ਦੋਸ਼ੀ ਸੁਖਚੈਨ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ
. . .  1 day ago
ਲੁਧਿਆਣਾ ,4 ਜੁਲਾਈ (ਰੁਪੇਸ਼ ਕੁਮਾਰ) -ਲੋਕ ਇਨਸਾਫ਼ ਪਾਰਟੀ ਪ੍ਰਮੁੱਖ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਦੋਸ਼ੀਆਂ ਖ਼ਿਲਾਫ਼ ਦਰਜ ਹੋਏ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ...
ਫੌਜਾ ਸਿੰਘ ਸਰਾਰੀ ਬਣੇ ਕੈਬਨਿਟ ਮੰਤਰੀ
. . .  1 day ago
ਅਨਮੋਲ ਗਗਨ ਮਾਨ ਬਣੀ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  1 day ago
ਚੇਤਨ ਸਿੰਘ ਜੌੜਾ ਮਾਜਰਾ ਬਣੇ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  1 day ago
ਅਮਨ ਅਰੋੜਾ ਬਣੇ ਕੈਬਨਿਟ ਮੰਤਰੀ
. . .  1 day ago
ਅਜਨਾਲਾ ਦੇ ਜੰਮਪਲ ਡਾ. ਇੰਦਰਬੀਰ ਸਿੰਘ ਨਿੱਜਰ ਬਣੇ ਕੈਬਨਿਟ ਮੰਤਰੀ
. . .  1 day ago
ਅਜਨਾਲਾ ,4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਕਸਬਾ ਅਜਨਾਲਾ 'ਚ ਜੰਮੇ ਪਲੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ ਇੰਦਰਬੀਰ ਸਿੰਘ ਨਿੱਜਰ ...
ਭਾਰਤ ਨੇ ਆਪਣੀ 90% ਬਾਲਗ ਆਬਾਦੀ ਦਾ ਕੋਵਿਡ-19 ਦਾ ਪੂਰਾ ਕੀਤਾ ਟੀਕਾਕਰਨ - ਕੇਂਦਰੀ ਸਿਹਤ ਮੰਤਰੀ ਡਾ: ਮਨਸੁਖ ਮਾਂਡਵੀਆ
. . .  1 day ago
ਸਿੱਧੂ ਮੂਸੇਵਾਲਾ ਹੱਤਿਆ ਕੇਸ : ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ
. . .  1 day ago
ਨਵੀਂ ਦਿੱਲੀ, 4 ਜੁਲਾਈ - ਦਿੱਲੀ ਪੁਲਿਸ ਨੇ ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ ਨੂੰ ਪਟਿਆਲਾ ਕੋਰਟ ਵਿਚ ਪੇਸ਼ ਕੀਤਾ, ਜਿਥੇ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਦੋਵਾਂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ...
ਆਈ.ਪੀ.ਐਸ. ਅਧਿਕਾਰੀ ਗੌਰਵ ਯਾਦਵ ਅੱਜ ਸੰਭਾਲਣਗੇ ਡੀ.ਜੀ.ਪੀ. ਪੰਜਾਬ ਦਾ ਚਾਰਜ
. . .  1 day ago
ਲੁਧਿਆਣਾ, 4 ਜੁਲਾਈ (ਪਰਮਿਮਦਰ ਸਿੰਘ ਅਹੂਜਾ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਦੇ ਛੁੱਟੀ 'ਤੇ ਜਾਣ ਦੇ ਚਲਦੇ ਪੰਜਾਬ ਸਰਕਾਰ ਨੇ 1992 ਬੈਚ ਦੇ ਆਈ.ਪੀ.ਐਸ ਅਧਿਕਾਰੀ ਗੌਰਵ ਯਾਦਵ ਨੂੰ ਡੀ.ਜੀ.ਪੀ. ਦਾ ਚਾਰਜ ਦੇ ਦਿੱਤਾ ਹੈ। ਭਾਵਰਾ ਅੱਜ ਉਨ੍ਹਾਂ ਨੂੰ ਡੀ ਜੀ ਪੀ ਦਾ ਚਾਰਜ...
ਅੰਡੇਮਾਨ ਤੇ ਨਿਕੋਬਾਰ 'ਚ ਆਇਆ ਭੂਚਾਲ
. . .  1 day ago
ਪੋਰਟ ਬਲੇਅਰ, 4 ਜੁਲਾਈ - ਅੰਡੇਮਾਨ ਤੇ ਨਿਕੋਬਾਰ ਟਾਪੂ ਦੇ ਪੋਰਟ ਬਲੇਅਰ ਦੇ 256 ਕਿੱਲੋਮੀਟਰ ਦੱਖਣ ਪੂਰਬ 'ਚ ਅੱਜ ਦੁਪਹਿਰ 3.02 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.4 ਮਾਪੀ...
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਿਆ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ
. . .  1 day ago
ਅੰਮ੍ਰਿਤਸਰ, 4 ਜੁਲਾਈ (ਜਸਵੰਤ ਸਿੰਘ ਜੱਸ )- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਇਲਾਜ ਕਰਵਾ ਰਹੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ ਚਾਲ...
ਕੁੱਲੂ ਬੱਸ ਹਾਦਸਾ : ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੀਤਾ ਹਾਦਸੇ ਵਾਲੀ ਥਾਂ ਦਾ ਦੌਰਾ
. . .  1 day ago
ਕੁੱਲੂ, 4 ਜੁਲਾਈ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੁੱਲੂ ਵਿਖੇ ਦੁਰਘਟਨਾਗ੍ਰਸਤ ਹੋਈ ਬੱਸ ਵਾਲੀ ਥਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਇਹ ਬਹੁਤ ਦੁਖਦ ਘਟਨਾ ਹੈ। ਹਾਦਸੇ 'ਚ 12 ਲੋਕਾਂ ਦੀ ਮੌਤ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 26 ਫੱਗਣ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

-ਮਾਮਲਾ ਸ਼ਿਵ ਸੈਨਾ ਪ੍ਰਧਾਨ ਦੇ ਭਰਾ ਦੇ ਕਤਲ ਦਾ-

ਕਤਲ ਦੇ ਮਾਮਲੇ 'ਚ ਪੁਲਿਸ ਵਲੋਂ ਕੀਤੀ ਕਾਰਵਾਈ ਤੋਂ ਪਰਿਵਾਰ ਨੇ ਕੀਤੀ ਸ਼ੰਕਾ ਜ਼ਹਿਰ

ਬਟਾਲਾ, 8 ਮਾਰਚ (ਹਰਦੇਵ ਸਿੰਘ ਸੰਧੂ)-ਪਿਛਲੇ ਦਿਨੀਂ ਬਟਾਲਾ 'ਚ ਸ਼ਿਵ ਸੈਨਾ ਬਾਲ ਠਾਕਰੇ ਦੇ ਮੀਤ ਪ੍ਰਧਾਨ ਰਮੇਸ਼ ਨਈਅਰ ਦੇ ਭਰਾ ਦਾ ਕਤਲ ਕਰ ਦਿੱਤਾ ਗਿਆ ਸੀ | ਪੁਲਿਸ ਵਲੋਂ ਉਸ ਕਤਲ ਨੂੰ ਲੁੱਟ-ਖੋਹ ਦੀ ਕਾਰਵਾਈ ਤਹਿਤ 2 ਦੋਸ਼ੀਆਂ ਨੂੰ ਗਿ੍ਫਤਾਰ ਕੀਤਾ, ਜਿਸ 'ਤੇ ਮਿ੍ਤਕ ...

ਪੂਰੀ ਖ਼ਬਰ »

ਗਾਂਧੀ ਕੈਂਪ ਨਿਵਾਸੀਆਂ ਪੁਲਿਸ ਪਾਰਟੀ ਨੂੰ ਘੇਰਿਆ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਦੇ ਲਗਾਏ ਦੋਸ਼

ਬਟਾਲਾ, 8 ਮਾਰਚ (ਕਾਹਲੋਂ)-ਸਥਾਨਕ ਗਾਂਧੀ ਕੈਂਪ 'ਚ ਵਿਕਦੇ ਨਸ਼ੇ ਤੋਂ ਦੁਖੀ ਮੁਹੱਲਾ ਨਿਵਾਸੀਆਂ ਵਲੋਂ ਪੁਲਿਸ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਪੁਲਿਸ ਵਲੋਂ ਨਸ਼ਾ ਬੰਦ ਕਰਨ ਦੀ ਬਜਾਏ ਗਾਂਧੀ ਕੈਂਪ 'ਚ ਨਸ਼ਾ ਵੇਚਣ ਵਾਲੇ ਤਸਕਰਾਂ ਦਾ ਸਾਥ ਦੇ ਰਹੀ ਹੈ | ਮੁਹੱਲਾ ...

ਪੂਰੀ ਖ਼ਬਰ »

ਸਰਬਸੰਮਤੀ ਵਾਲੀਆਂ ਪੰਚਾਇਤਾਂ ਨੂੰ ਸਰਕਾਰ ਦੋ-ਦੋ ਲੱਖ ਰੁਪਏ ਗ੍ਰਾਂਟ ਦੇਵੇ-ਆਗੂ

ਧਾਰੀਵਾਲ, 8 ਮਾਰਚ (ਸਵਰਨ ਸਿੰਘ)-ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਦੇ ਨੁਮਾਇੰਦੇ ਅਤੇ ਆਗੂ ਪਲਵਿੰਦਰ ਸਿੰਘ ਸਿੰਘਪੁਰ, ਤਰਲੋਕ ਸਿੰਘ ਸਿੱਧਵਾਂ, ਸਰਪੰਚ ਇਕਬਾਲ ਸਿੰਘ, ਤਰਸੇਮ ਸਿੰਘ ਸਰਪੰਚ, ਬਲਵਿੰਦਰ ਟਾਕ ਸਰਪੰਚ, ਸਰਪੰਚ ਵਰਿੰਦਰ ਸਿੰਘ ਛੋਟੇਪੁਰ ਆਦਿ ਕਈ ...

ਪੂਰੀ ਖ਼ਬਰ »

ਮਹਿਲਾ ਦਿਵਸ ਅਤੇ ਸਰਟੀਫ਼ਿਕੇਟ ਵੰਡ ਸਮਾਰੋਹ ਕਰਵਾਇਆ

ਬਟਾਲਾ, 8 ਮਾਰਚ (ਕਾਹਲੋਂ)-ਰਾਣੀ ਝਾਂਸੀ ਲੇਡੀਜ਼ ਵੈੱਲਫੇਅਰ ਸੁਸਾਇਟੀ ਨੇ ਯੋਜਨਾ ਚੰਡੀਗੜ੍ਹ ਵਲੋਂ ਚੱਲ ਰਹੇ ਬਿਊਟੀ ਪਾਰਲਰ ਸੈਂਟਰ ਦੇ ਛੇ ਮਹੀਨੇ ਪੂਰੇ ਹੋਣ 'ਤੇ ਲੜਕੀਆਂ ਦਾ ਕੋਰਸ ਪੂਰਾ ਹੋਇਆ, ਜਿਸ ਵਿਚ 25 ਲੜਕੀਆਂ ਸਿਖਲਾਈ ਲੈ ਰਹੀਆਂ ਸਨ | ਕੋਰਸ ਸਮਾਪਤ ਹੋਣ 'ਤੇ ...

ਪੂਰੀ ਖ਼ਬਰ »

ਬਿਜਲੀ ਦੀਆਂ ਨੀਵੀਂਆਂ ਤਾਰਾਂ ਕਾਰਨ ਵਾਪਰ ਸਕਦੈ ਵੱਡਾ ਹਾਦਸਾ, ਵਿਭਾਗ ਬੇਖ਼ਬਰ

ਗੁਰਦਾਸਪੁਰ, 8 ਮਾਰਚ (ਭਾਗਦੀਪ ਸਿੰਘ ਗੋਰਾਇਆ)-ਸਥਾਨਿਕ ਸ਼ਹਿਰ ਦੇ ਜੇਲ੍ਹ ਰੋਡ ਤੋਂ ਕੋਰਟ ਕੰਪਲੈਕਸ ਨੰੂ ਜਾਂਦੀ ਸੜਕ 'ਤੇ ਬਿਜਲੀ ਦੀਆਂ ਨੀਵੀਂਆਂ ਤਾਰਾਂ ਹੋਣ ਕਾਰਨ ਕਿਸੇ ਸਮੇਂ ਵੀ ਵੱਡਾ ਹਾਦਸਾ ਵਾਪਰ ਸਕਦਾ ਹੈ | ਪਰ ਵਿਭਾਗ ਦਾ ਇਸ ਪਾਸੇ ਕੋਈ ਧਿਆਨ ਨਹੀਂ ਹੈ | ਜਿਸ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਦੇ ਜਥੇ ਦਾ ਰੰਗੜ ਨੰਗਲ ਪਹੰੁਚਣ 'ਤੇ ਭਾਰੀ ਸਵਾਗਤ

ਬਟਾਲਾ, 8 ਮਾਰਚ (ਕਾਹਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐਸ.ਪੀ. ਸਿੰਘ ਓਬਰਾਏ ਵਲੋਂ ਇਨਸਾਨੀਅਤ ਦੇ ਭਲੇ ਲਈ ਕੀਤੇ ਜਾ ਰਹੇ ਉੱਤਮ ਕਾਰਜਾਂ ਤਹਿਤ ਗ਼ਰੀਬ ਲੋੜਵੰਦ ਸੰਗਤਾਂ ਦੇ ਲਈ ਟਰੱਸਟ ਵਲੋਂ ਖ਼ਰਚਾ ਅਤੇ ਸਮੁੱਚੇ ਪ੍ਰਬੰਧ ਕਰਦਿਆਂ ਸ੍ਰੀ ਗੁਰੂ ...

ਪੂਰੀ ਖ਼ਬਰ »

7 ਕਰੋੜ ਰੁਪਏ ਨਾਲ ਅਕਬਰ ਦੀ ਤਾਜਪੋਸ਼ੀ ਸਥਾਨ ਦਾ ਹੋਵੇਗਾ ਨਵੀਨੀਕਰਨ-ਚਰਨਜੀਤ ਚੰਨੀ

ਕਲਾਨੌਰ, 8 ਮਾਰਚ (ਪੁਰੇਵਾਲ)-ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਕ ਕਸਬਾ ਕਲਾਨੌਰ ਵਿਖੇ ਸਥਿਤ ਮੁਗਲ ਸਮਰਾਟ ਮੁਹੰਮਦ ਜਲਾਲੂਦੀਨ ਅਕਬਰ ਦੇ ਤਾਜਪੋਸ਼ੀ ਤਖ਼ਤ ਸਥਾਨ 'ਤੇ ਵਿਸ਼ੇਸ਼ ਦੌਰੇ 'ਤੇ ਪਹੁੰਚੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ...

ਪੂਰੀ ਖ਼ਬਰ »

ਡਿਊਟੀ ਤੋਂ ਵਾਪਸ ਜਾ ਰਹੇ ਪੁਲਿਸ ਮੁਲਾਜ਼ਮ 'ਤੇ 3 ਅਣਪਛਾਤੇ ਨੌਜਵਾਨਾਂ ਨੇ ਚਲਾਈ ਗੋਲੀ

ਅੱਚਲ ਸਾਹਿਬ, 8 ਮਾਰਚ (ਗੁਰਚਰਨ ਸਿੰਘ)-ਬਟਾਲਾ-ਮਹਿਤਾ ਰੋਡ ਪਿੰਡ ਨੱਤ ਕੋਲ ਮੋਟਰਸਾਈਕਲ ਸਵਾਰ 3 ਅਣਪਛਾਤੇ ਨੌਜਵਾਨਾਂ ਵਲੋਂ ਡਿਊਟੀ ਤੋਂ ਵਾਪਸ ਆਪਣੇ ਘਰ ਜਾ ਰਹੇ ਪੁਲਿਸ ਮੁਲਾਜ਼ਮ ਕਾਂਸਟੇਬਲ ਸਿਮਰਨ ਸਿੰਘ ਦੀ ਕਾਰ ਨੂੰ ਰੋਕਣ 'ਚ ਨਾਕਾਮ ਰਹਿਣ ਪਿਛੋਂ ਉਸ 'ਤੇ ਗੋਲੀ ...

ਪੂਰੀ ਖ਼ਬਰ »

ਟੈਗੋਰ ਕਾਲਜ ਆਫ਼ ਐਜੂਕੇਸ਼ਨ ਫਾਰ ਵੁਮੈਨ ਵਿਚ ਕੌਮਾਂਤਰੀ ਮਹਿਲਾ ਦਿਵਸ ਮਨਾਇਆ

ਗੁਰਦਾਸਪੁਰ, 8 ਮਾਰਚ (ਆਲਮਬੀਰ ਸਿੰਘ)-ਸਥਾਨਿਕ ਟੈਗੋਰ ਕਾਲਜ ਆਫ਼ ਐਜੂਕੇਸ਼ਨ ਵਿਖੇ ਚੇਅਰਮੈਨ ਰਵਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਕੌਮਾਂਤਰੀ ਮਹਿਲਾ ਦਿਵਸ ਮਨਾਇਆ ਗਿਆ | ਜਿਸ ਵਿਚ ਬੀ.ਐਡ. ਦੀਆਂ ਵਿਦਿਆਰਥਣਾਂ ਨੇ ਕੁਕਿੰਗ ਕੰਪੀਟੀਸ਼ਨ, ਭਾਸ਼ਣ ਮੁਕਾਬਲੇ, ਮੇਕਅਪ, ...

ਪੂਰੀ ਖ਼ਬਰ »

ਸ਼ਾਤਰ ਦਿਮਾਗ ਵਿਅਕਤੀ ਸਮਾਗਮ 'ਚੋਂ ਰਾਗੀ ਜਥੇ ਦੀ ਭੇਟਾ ਤੇ ਚੜ੍ਹਾਵਾ ਲੈ ਕੇ ਹੋਇਆ ਰਫ਼ੂ ਚੱਕਰ

ਕੋਟਲੀ ਸੂਰਤ ਮੱਲ੍ਹੀ, 8 ਮਾਰਚ (ਕੁਲਦੀਪ ਸਿੰਘ ਨਾਗਰਾ)-ਕਸਬੇ ਨੇੜਲੇ ਇਕ ਪਿੰਡ 'ਚੋ ਇਕ ਸ਼ਾਤਰ ਦਿਮਾਗ ਵਿਅਕਤੀ ਵਲੋਂ ਰਾਗੀ ਜਥੇ ਦੀ ਭੇਟਾ ਤੇ ਚੜਾਵਾ ਲੈ ਕੇ ਰਫ਼ੂ ਚੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਦੇ ਅਨੁਸਾਰ ਇਕ ਸ਼ਰਧਾਂਜਲੀ ਸਮਾਗਮ ਦੌਰਾਨ ...

ਪੂਰੀ ਖ਼ਬਰ »

ਬਾਬਾ ਦਲੀਪ ਸਿੰਘ ਬੱਲਾਂ ਵਾਲਿਆਂ ਦੀ ਯਾਦ 'ਚ ਧਾਰਮਿਕ ਸਮਾਗਮ ਅਤੇ ਕਬੱਡੀ ਕੱਪ 15 ਨੂੰ -ਬਾਬਾ ਇਕਬਾਲ ਸਿੰਘ

ਅੱਚਲ ਸਾਹਿਬ, 8 ਮਾਰਚ (ਗੁਰਚਰਨ ਸਿੰਘ)-ਸੱਚਖੰਡ ਵਾਸੀ ਬਾਬਾ ਦਲੀਪ ਸਿੰਘ ਬੱਲਾਂ ਵਾਲਿਆਂ ਦੀ ਮਿੱਠੀ ਯਾਦ 'ਚ ਮੁੱਖ ਪ੍ਰਬੰਧਕ ਬਾਬਾ ਇਕਬਾਲ ਸਿੰਘ ਬੱਲਾਂ ਵਾਲਿਆਂ ਦੇ ਯਤਨਾਂ ਸਦਕਾ ਸਮੂਹ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਧਾਰਮਿਕ ਸਮਾਗਮ ਅਤੇ ...

ਪੂਰੀ ਖ਼ਬਰ »

ਗੁਰਦਾਸਪੁਰ ਰੈਲੀ ਦੀ ਕਾਮਯਾਬੀ 'ਚ ਹਲਕਾ ਦੀਨਾਨਗਰ ਤੋਂ ਅਕਾਲੀ ਦਲ ਨਿਭਾਏਗਾ ਅਹਿਮ ਭੂਮਿਕਾ-ਲਾਡੀ

ਪੁਰਾਣਾ ਸ਼ਾਲਾ, 8 ਮਾਰਚ (ਗੁਰਵਿੰਦਰ ਸਿੰਘ ਗੁਰਾਇਆ)-ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਵਾਅਦਾ ਿਖ਼ਲਾਫ਼ੀ ਿਖ਼ਲਾਫ਼ 5 ਅਪੈ੍ਰਲ ਨੂੰ ਜ਼ਿਲ੍ਹਾ ਹੈੱਡ ਕੁਆਰਟਰ ਗੁਰਦਾਸਪੁਰ ਦੀ ਹਦੂਦ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਹਾਈ ਕਮਾਨ ਵਲੋਂ ਉਲੀਕੀ ਗਈ ਰੈਲੀ ਦੀ ...

ਪੂਰੀ ਖ਼ਬਰ »

-ਮਾਮਲਾ ਫਤਹਿਗੜ੍ਹ ਚੂੜੀਆਂ ਦੇ ਇਤਿਹਾਸਕ ਮੰਦਰਾਂ ਨੂੰ ਵਿਕਸਿਤ ਕਰਨ ਦਾ-

ਕੈਬਨਿਟ ਮੰਤਰੀ ਬਾਜਵਾ ਦੇ ਆਦੇਸ਼ਾਂ 'ਤੇ ਪੰਜਾਬ ਟੂਰਜ਼ਿਮ ਟੀਮ ਵਲੋਂ ਪੁਰਾਤਨ ਮੰਦਰਾਂ ਦਾ ਲਿਆ ਜਾਇਜ਼ਾ

ਫਤਹਿਗੜ੍ਹ ਚੂੜੀਆਂ, 8 ਮਾਰਚ (ਧਰਮਿੰਦਰ ਸਿੰਘ ਬਾਠ)-ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਪਤਰਜਿੰਦਰ ਸਿੰਘ ਬਾਜਵਾ ਦੇ ਆਦੇਸ਼ਾਂ ਉਪਰ ਫਤਹਿਗੜ੍ਹ ਚੂੜੀਆਂ ਦੇ ਪੁਰਾਤਨ ਸਮੇਂ ਦੇ ਇਤਿਹਾਸਕ ਮੰਦਰਾਂ ਦਾ ਪੰਜਾਬ ਟੂਰਜ਼ਿਮ ਦੀ ਟੀਮ ਅਤੇ ਸਥਾਨਕ ਕਾਂਗਰਸੀ ਆਗੂਆਂ ਨੇ ਦੌਰਾ ਕੀਤਾ ਅਤੇ ਮੰਦਿਰਾਂ ਦੀ ਸੰੁਦਰ ਦਿਖ ਲਈ ਹੋਣ ਵਾਲੇ ਕੰਮਾਂ ਦਾ ਜਾਇਜ਼ਾ ਲਿਆ | ਇਸ ਮੌਕੇ ਪਹੰੁਚੇ ਪੰਜਾਬ ਟੂਰਜ਼ਿਮ ਦੇ ਸਿਵਲ ਇੰਜੀਨੀਅਰ ਰੋਡਸ ਪ੍ਰੇਮ ਚੰਦ ਅਤੇ ਆਰਕੀਟੇਕ ਯੁਗੇਸ਼ ਕੁਮਾਰ ਅਤੇ ਸਿਕੰਦਰ ਸਿੰਘ ਪੀ.ਏ. ਨੇ ਕਿਹਾ ਕਿ ਉਹ ਕੈਬਨਿਟ ਮੰਤਰੀ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਆਦੇਸ਼ਾਂ ਉਪਰ ਸ਼ਹਿਰ ਦੇ ਇਤਿਹਾਸਕ ਪੰਜ ਮੰਦਰ ਅਤੇ ਗਾਗਰਾਂਵਾਲਾ ਮੰਦਰ ਦੀ ਸੰੁਦਰ ਦਿਖ ਲਈ ਹੋਣ ਵਾਲੇ ਕੰਮਾਂ ਦਾ ਜਾਇਜ਼ਾ ਲਿਆ ਹੈ, ਜਿਸ ਦੀ ਰਿਪੋਰਟ ਬਣਾ ਕੇ ਪੰਜਾਬ ਸਰਕਾਰ ਨੂੰ ਭੇਜ ਦਿੱਤੀ ਜਾਵੇਗੀ | ਮੰਦਿਰਾਂ ਦਾ ਵਿਸਥਾਰ ਕਰ ਕੇ ਇਸ ਨੂੰ ਇਤਿਹਾਸਕ ਅਸਥਾਨ ਵਜੋਂ ਪੇਸ਼ ਕੀਤਾ ਜਾਵੇਗਾ | ਇਸ ਸਬੰਧੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਫਤਹਿਗੜ੍ਹ ਚੂੜੀਆਂ ਸ਼ਹਿਰ ਨੂੰ ਟੂਰਜ਼ਿਮ ਸਥਾਨ ਵਜੋਂ ਵਿਕਸਤ ਕੀਤਾ ਜਾਵੇਗਾ, ਜਿਸ ਨਾਲ ਫਤਹਿਗੜ੍ਹ ਚੂੜੀਆਂ ਦੀ ਪੰਜਾਬ 'ਚ ਵੱਖਰੀ ਪਹਿਚਾਣ ਹੋਵੇਗੀ | ਇਸ ਮੌਕੇ ਕਾਂਗਰਸ ਦੇ ਸਕੱਤਰ ਸੁਰੇਸ਼ ਬੱਬਲੂ, ਐਡਵੋਕੇਟ ਨਵਤੇਜ ਸਿੰਘ ਰੰਧਾਵਾ, ਕੁਲਵਿੰਦਰ ਸਿੰਘ ਲਾਲੀ, ਪ੍ਰਧਾਨ ਦਵਿੰਦਰਪਾਲ ਸਿੰਘ ਮੱਘਾ, ਅਸ਼ਵਨੀ ਸ਼ਰਮਾ, ਰਜਿੰਦਰ ਸਿੰਘ ਬਿੰਦੂ, ਸਾਬਕਾ ਕੌਾਸਲਰ ਰਾਜੀਵ ਸੋਨੀ, ਰਣਯੋਦ ਸਿੰਘ ਦਿਓ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਐਡਵੋਕੇਟ ਸਵਿੰਦਰ ਸਿੰਘ ਭਾਗੋਵਾਲੀਆ ਨਹੀਂ ਰਹੇ

ਗੁਰਦਾਸਪੁਰ, 8 ਮਾਰਚ (ਸੁਖਵੀਰ ਸਿੰਘ ਸੈਣੀ)-ਸ਼ਹਿਰ ਦੇ ਪ੍ਰਸਿੱਧ ਐਡਵੋਕੇਟ ਸਵਿੰਦਰ ਸਿੰਘ ਭਾਗੋਵਾਲੀਆ ਜਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ | ਉਹ 78 ਵਰਿ੍ਹਆਂ ਦੇ ਸਨ | ਉਨ੍ਹਾਂ ਦੇ ਦਿਹਾਂਤ 'ਤੇ ਸ਼ਹਿਰ ਦੇ ਵੱਖ-ਵੱਖ ਰਾਜਨੀਤਿਕ, ਧਾਰਮਿਕ ਤੇ ਬਾਰ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਬ੍ਰਹਮਦੱਤ ਸ਼ਰਮਾ ਸੇਵਾ ਭਾਰਤੀ ਸੰਸਥਾ ਧਾਰੀਵਾਲ ਦੇ ਦੂਜੀ ਵਾਰ ਪ੍ਰਧਾਨ ਚੁਣੇ

ਧਾਰੀਵਾਲ, 8 ਮਾਰਚ (ਰਮੇਸ਼ ਕੁਮਾਰ)-ਸੇਵਾ ਭਾਰਤੀ ਸੰਸਥਾ ਧਾਰੀਵਾਲ ਦੀ ਮੀਟਿੰਗ ਡੀ.ਏ.ਵੀ. ਸੀ: ਸੈ: ਸਕੂਲ ਧਾਰੀਵਾਲ ਵਿਖੇ ਹੋਈ, ਜਿਸ ਵਿਚ ਸੂਬਾ ਉਪ ਪ੍ਰਧਾਨ ਨੀਲ ਕਮਲ, ਸੂਬਾ ਕਮੇਟੀ ਮੈਂਬਰ ਰਾਕੇਸ਼ ਗੁਪਤਾ ਅਤੇ ਵਿਭਾਗ ਮੰਤਰੀ ਦਲਬੀਰ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਿਲ ...

ਪੂਰੀ ਖ਼ਬਰ »

ਔਰਤ ਲਈ ਪੜ੍ਹਾਈ ਬਹੁਤ ਜ਼ਰੂਰੀ ਹੈ-ਪਿ੍ੰ. ਅਲਕਾ ਵਿਜ

ਫਤਹਿਗੜ੍ਹ ਚੂੜੀਆਂ, 8 ਮਾਰਚ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੇ ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਦੀ ਪਿ੍ੰਸੀਪਲ ਅਲਕਾ ਵਿਜ ਨੇ ਅੱਜ ਔਰਤ ਦਿਵਸ ਉੱਪਰ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਅੱਜ ਦੇ ਯੁੱਗ ਵਿਚ ਔਰਤ ਲਈ ਪ੍ਹੜਾਈ ਬਹੁਤ ਜ਼ਰੂਰੀ ਹੈ, ਕਿਉਂਕਿ ...

ਪੂਰੀ ਖ਼ਬਰ »

ਔਰਤ ਦੁਨੀਆ 'ਚ ਸਭ ਤੋਂ ਵੱਡੀ ਸ਼ਕਤੀ ਹੈ-ਪਿ੍ੰ. ਅਨੀਤਾ ਅਰੋੜਾ

ਫਤਹਿਗੜ੍ਹ ਚੂੜੀਆਂ, 8 ਮਾਰਚ (ਧਰਮਿੰਦਰ ਸਿੰਘ ਬਾਠ)-ਅੱਜ ਔਰਤ ਦਿਵਸ ਮੌਕੇ ਸ.ਸ.ਸ. ਸਕੂਲ ਕੰਨਿਆ ਫਤਹਿਗੜ੍ਹ ਚੂੜੀਆਂ ਦੀ ਪਿ੍ੰਸੀ: ਸ੍ਰੀਮਤੀ ਅਨੀਤਾ ਅਰੋੜਾ ਨੇ ਕਿਹਾ ਕਿ ਔਰਤ ਦੁਨੀਆਂ ਦੀ ਸਭ ਤੋਂ ਵੱਡੀ ਸ਼ਕਤੀ ਹੈ ਅਤੇ ਔਰਤ ਤੋਂ ਬਿਨਾਂ ਦੁਨੀਆਂ ਅੱਗੇ ਨਹੀਂ ਵਧ ਸਕਦੀ | ...

ਪੂਰੀ ਖ਼ਬਰ »

ਹਰੀ ਅਕੈਡਮੀ ਨੇ ਬਿਨਾਂ ਆਈਲੈਟਸ 5 ਦਿਨਾਂ 'ਚ ਲਗਵਾਇਆ ਯੂ.ਕੇ. ਦਾ ਸਟੱਡੀ ਵੀਜ਼ਾ

ਕਲਾਨੌਰ, 8 ਮਾਰਚ (ਪੁਰੇਵਾਲ)-ਸਰਹੱਦੀ ਖੇਤਰ ਦੇ ਬੱਚਿਆਂ ਨੂੰ ਕਸਬਾ ਕਲਾਨੌਰ 'ਚ ਆਈਲੈਟਸ, ਪੀ.ਟੀ.ਈ. ਸਪੋਕਨ ਇੰਗਲਿਸ਼ ਸਮੇਤ ਵਿਦੇਸ਼ ਜਾਣ ਸਬੰਧੀ ਸਹੂਲਤ ਤੇ ਜਾਣਕਾਰੀ ਮੁਹੱਈਆ ਕਰਵਾ ਰਹੀ ਸਥਾਨਕ ਕਸਬੇ 'ਚ ਸਥਿਤ ਹਰੀ ਅਕੈਡਮੀ ਵਲੋਂ ਅਕੈਡਮੀ 'ਚ ਆਏ 3 ਵਿਦਿਆਰਥੀਆਂ ਦਾ ...

ਪੂਰੀ ਖ਼ਬਰ »

ਜਲੰਧਰ ਰੀਜ਼ਨ ਦੇ ਚੀਫ਼ ਆਫ਼ ਮੇਜਰ ਜਨਰਲ ਬਲਵਿੰਦਰ ਸਿੰਘ ਵਲੋਂ ਅਬਰੋਲ ਹਸਪਤਾਲ ਦਾ ਦੌਰਾ

ਗੁਰਦਾਸਪੁਰ, 8 ਮਾਰਚ (ਭਾਗਦੀਪ ਸਿੰਘ ਗੋਰਾਇਆ)-ਪੰਜਾਬ ਦੇ ਛੋਟੇ ਅਤੇ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਅੰਦਰ ਵਿਸ਼ਵ ਪੱਧਰ ਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਾਲੇ ਅਤੇ ਦੇਸ਼ ਵਿਦੇਸ਼ ਵਿਚ ਲੋਕਾਂ ਦਾ ਆਕਰਸ਼ਣ ਬਣੇ ਅਬਰੋਲ ਮੈਡੀਕਲ ਸੈਂਟਰ ਵਿਖੇ ਜਲੰਧਰ ...

ਪੂਰੀ ਖ਼ਬਰ »

ਐੱਸ.ਡੀ. ਕਾਲਜ ਵਿਖੇ ਨੈਸ਼ਨਲ ਸਾਇੰਸ ਡੇਅ ਮਨਾਇਆ

ਗੁਰਦਾਸਪੁਰ, 8 ਮਾਰਚ (ਸੁਖਵੀਰ ਸਿੰਘ ਸੈਣੀ)-ਸਥਾਨਿਕ ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਫਾਰ ਵੁਮੈਨ ਵਿਖੇ ਨੈਸ਼ਨਲ ਸਾਇੰਸ ਡੇਅ ਕਾਲਜ ਪਿ੍ੰਸੀਪਲ ਡਾ: ਨੀਰੂ ਸ਼ਰਮਾ ਦੀ ਰਹਿਨੁਮਾਨ ਹੇਠ ਅਤੇ ਸਾਇੰਸ ਵਿਭਾਗ ਦੇ ਮੁਖੀ ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਸਫਲਤਾ ਪੂਰਵਕ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਕੀਤੀ ਜਾ ਰਹੀ ਰੋਸ ਰੈਲੀ ਕਾਂਗਰਸ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ-ਸ਼ਰਨਜੀਤ ਕੌਰ ਜੀਂਦੜ

ਹਰਚੋਵਾਲ, 8 ਮਾਰਚ (ਰਣਜੋਧ ਸਿੰਘ ਭਾਮ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਜ਼ਿਲ੍ਹਾ ਗੁਰਦਾਸਪੁਰ ਵਿਖੇ 5 ਅਪ੍ਰੈਲ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਿਖ਼ਲਾਫ਼ ਕੀਤੀ ਜਾ ਰਹੀ ਰੋਸ ਰੈਲੀ ਕਾਂਗਰਸ ਸਰਕਾਰ ਦੀਆਂ ਜੜਾਂ ਹਿਲਾ ...

ਪੂਰੀ ਖ਼ਬਰ »

ਗੁਰਦੁਆਰਾ ਤਪਿਆਣਾ ਸਾਹਿਬ ਵਿਖੇ ਲੰਗਰ ਹਾਲ ਦੀ ਦੂਜੀ ਮੰਜ਼ਿਲ ਦਾ ਲੈਂਟਰ ਪਾਇਆ

ਘੁਮਾਣ, 8 ਮਾਰਚ (ਬੰਮਰਾਹ)-ਗੁਰਦੁਆਰਾ ਤਪਿਆਣਾ ਸਾਹਿਬ ਵਿਖੇ ਪਿਛਲੇ ਸਮੇਂ ਤੋਂ ਬਣ ਰਹੀਆਂ ਨਵੀਆਂ ਇਮਾਰਤਾਂ ਵਿਚ ਮੁੱਖ ਇਮਾਰਤ ਲੰਗਰ ਹਾਲ ਅਤੇ ਸੰਗਤਾਂ ਦੇ ਰਹਿਣ ਲਈ ਸਰ੍ਹਾਂ ਦੀ ਇਮਾਰਤ ਦਾ ਕੰਮ ਬਹੁਤ ਹੀ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ | ਪੰਡੋਰੀ ਤੋਂ ਘੁਮਾਣ ...

ਪੂਰੀ ਖ਼ਬਰ »

ਪਟਿਆਲਾ ਵਿਖੇ ਈ.ਟੀ.ਟੀ. ਬੇਰੁਜ਼ਗਾਰ ਅਧਿਆਪਕਾਂ / ਮਹਿਲਾ ਅਧਿਆਪਕਾਂ 'ਤੇ ਲਾਠੀਚਾਰਜ ਦੀ ਨਿੰਦਾ

ਧਾਰੀਵਾਲ, 8 ਮਾਰਚ (ਸਵਰਨ ਸਿੰਘ)-ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਅਸ਼ਵਨੀ ਫੱਜੂਪੁਰ, ਹਰਪ੍ਰੀਤ ਸਿੰਘ ਪਰਮਾਰ ਅਤੇ ਪਰਮਜੀਤ ਸਿੰਘ ਲੁਬਾਣਾ ਆਦਿ ਨੇ ਪਟਿਆਲਾ ਵਿਖੇ ਹੱਕ ਮੰਗਣ ਗਈ ਗਏ ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਤੇ ਪੁਲਿਸ ਪ੍ਰਸ਼ਾਸ਼ਨ ਵਲੋਂ ਕੀਤੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਅਹਿਮ ਯੋਜਨਾਵਾਂ ਉਲੀਕੀਆਂ-ਸਰਪੰਚ ਮਨਦੀਪ ਮਸਤਕੋਟ

ਵਡਾਲਾ ਬਾਂਗਰ, 8 ਮਾਰਚ (ਭੁੰਬਲੀ)-ਇਸ ਇਲਾਕੇ ਦੇ ਪਿੰਡ ਮਸਤਕੋਟ ਦੇ ਨੌਜਵਾਨ ਸਰਪੰਚ ਮਨਦੀਪ ਸਿੰਘ ਭੰਗੂ ਨੇ ਸਾਥੀਆਂ ਸਮੇਤ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਦੀ ਮੌਜੂਦਾ ਕੈਪਟਨ ਸਰਕਾਰ ਨੇ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਅਹਿਮ ਯੋਜਨਾਵਾਂ ਉਲੀਕੀਆਂ ਹਨ ਤੇ ...

ਪੂਰੀ ਖ਼ਬਰ »

ਡਾਇਰੈਕਟਰ ਮਾਰਕੀਟ ਕਮੇਟੀ ਅਤੇ ਸਮੁੱਚੀ ਪੰਚਾਇਤ ਵਲੋਂ ਪਿੰਡ ਮਧਰੇ ਦਾ ਸਰਬਪੱਖੀ ਵਿਕਾਸ ਜਾਰੀ

ਊਧਨਵਾਲ, 8 ਮਾਰਚ (ਪਰਗਟ ਸਿੰਘ)-ਹਲਕਾ ਸ੍ਰੀ ਹਰਗੋਬਿੰਦਤਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਅਗਵਾਈ ਵਿਚ ਪਿੰਡ ਮਧਰੇ ਦੀ ਪੰਚਾਇਤ ਅਤੇ ਮਾਰਕੀਟ ਕਮੇਟੀ ਸ੍ਰੀ ਹਰਗੋਬਿੰਦਪੁਰ ਦੇ ਡਾਇਰੈਕਟਰ ਬਲਵਿੰਦਰ ਸਿੰਘ ਫ਼ੌਜੀ ਦੀ ਦੇਖ-ਰੇਖ ਵਿਚ ਪਿੰਡ ਦੀਆਂ ਗਲੀਆਂ ਵਿਚ ...

ਪੂਰੀ ਖ਼ਬਰ »

ਗਿਆਨ ਸਾਗਰ ਕਾਲਜ 'ਚ ਡਾ. ਅਠਵਾਲ ਵਲੋਂ ਕੋਰੋਨਾ ਵਾਇਰਸ ਸਬੰਧੀ ਜਾਗਰੂਕਤਾ ਸੈਮੀਨਾਰ

ਕਲਾਨੌਰ, 8 ਮਾਰਚ (ਪੁਰੇਵਾਲ)-ਸਥਾਨਕ ਸ਼ਹੀਦ ਸੁਖਵਿੰਦਰ ਸਿੰਘ ਸੈਣੀ ਕਮਿਊਨਟੀ ਸਿਹਤ ਕੇਂਦਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਲਖਵਿੰਦਰ ਸਿੰਘ ਅਠਵਾਲ ਵਲੋਂ ਸਥਾਨਕ ਗਿਆਨ ਸਾਗਰ ਕਾਲਜ ਫ਼ਾਰ ਵੁਮੈਨ 'ਚ ਕਰੋਨਾ ਵਾਇਰਸ ਪ੍ਰਤੀ ਸਾਵਧਾਨੀਆਂ ਰੱਖਣ ਅਤੇ ਇਸ ਦੀ ਰੋਕਥਾਮ ...

ਪੂਰੀ ਖ਼ਬਰ »

ਹੋਲੇ-ਮਹੱਲੇ ਦੇ ਸਬੰਧ ਵਿਚ ਪਿੰਡ ਬੱਲਪੁਰੀਆਂ 'ਚ ਵਿਸ਼ਾਲ ਲੰਗਰਾਂ ਦੀ ਸ਼ੁਰੂਆਤ

ਅੱਚਲ ਸਾਹਿਬ, 8 ਮਾਰਚ (ਗੁਰਚਰਨ ਸਿੰਘ)-ਉੱਘੇ ਸਮਾਜ ਸੇਵਕ ਡਾ. ਹਰਨੇਕ ਸਿੰਘ ਟੋਨੀ ਬੱਲਪੁਰੀਆਂ ਦੇ ਯਤਨਾਂ ਸਦਕਾ ਸਮੂਹ ਨਗਰ ਨਿਵਾਸੀ ਸਾਧ ਸੰਗਤ ਦੇ ਸਹਿਯੋਗ ਨਾਲ ਹੋਲੇ-ਮੁਹੱਲੇ ਦੇ ਸਬੰਧ ਵਿਚ ਵਿਸ਼ਾਲ ਲੰਗਰ ਲਗਾਇਆ ਗਿਆ | ਇਸ ਮੌਕੇ ਸ੍ਰੀ ਅਨੰਦ ਸਾਹਿਬ ਜੀ ਦੇ ਜਾਪ ...

ਪੂਰੀ ਖ਼ਬਰ »

ਕੋਟ ਮੋਹਣ ਲਾਲ ਵਿਖੇ ਲੋਕਾਂ ਵਲੋਂ ਕੀਤੇ ਨਾਜਾਇਜ਼ ਕਬਜ਼ਿਆਂ ਦਾ ਸਿਲਸਿਲਾ ਜਾਰੀ

ਜੌੜਾ ਛੱਤਰਾਂ, 8 ਮਾਰਚ (ਪਰਮਜੀਤ ਸਿੰਘ ਘੁੰਮਣ)-ਪੁਲਿਸ ਚੌਕੀ ਜੌੜਾ ਛੱਤਰਾਂ ਅਧੀਨ ਆਉਂਦੇ ਪਿੰਡ ਕੋਟ ਮੋਹਣ ਲਾਲ ਵਿਖੇ ਕੁਝ ਲੋਕਾਂ ਵਲੋਂ ਸ਼ਰੇਆਮ ਗਲੀਆਂ ਵਿਚ ਪਸ਼ੂਆਂ ਲਈ ਪੱਕੀਆਂ ਖੁਰਲੀਆਂ ਬਣਾ ਕੇ ਗਲੀ ਵਿਚ ਨਾਜਾਇਜ਼ ਕਬਜ਼ੇ ਕਰਨ ਦਾ ਸਿਲਸਿਲਾ ਜਾਰੀ ਹੈ | ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ ਵਿਖੇ ਜਮਹੂਰੀ ਕਿਸਾਨ ਸਭਾ ਦੀ 13 ਦੀ ਰੈਲੀ ਸਬੰਧੀ ਹੋਈ ਮੀਟਿੰਗ

ਫਤਹਿਗੜ੍ਹ ਚੂੜੀਆਂ, 8 ਮਾਰਚ (ਧਰਮਿੰਦਰ ਸਿੰਘ ਬਾਠ)-ਜਮਹੂਰੀ ਕਿਸਾਨ ਸਭਾ ਪੰਜਾਬ ਦੀ ਅਹਿਮ ਮੀਟਿੰਗ ਫਤਹਿਗੜ੍ਹ ਚੂੜੀਆਂ ਦਫਤਰ ਵਿਖੇ ਹੋਈ, ਜਿਸ ਵਿਚ 13 ਨੂੰ ਅੰਮਿ੍ਤਸਰ ਵਿਖੇ ਹੋਣ ਵਾਲੀ ਜ਼ੋਨਲ ਕਿਸਾਨ ਰੈਲੀ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਸੂਬਾ ਆਗੂ ...

ਪੂਰੀ ਖ਼ਬਰ »

ਮਾਸਟਰ ਧਜਮੋਰ ਸਿੰਘ ਦੀ ਯਾਦ ਵਿਚ ਸ਼ਰਧਾਂਜਲੀ ਸਮਾਗਮ ਕਰਵਾਇਆ

ਸਠਿਆਲੀ, 8 ਮਾਰਚ (ਜਸਪਾਲ ਸਿੰਘ)-ਇੱਥੋਂ ਨਜ਼ਦੀਕ ਪੈਂਦੇ ਪਿੰਡ ਨੈਨੋਕੋਟ ਵਿਚ ਪਿਛਲੇ ਦਿਨੀਂ ਮਾਸਟਰ ਧਜਮੋਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ, ਉਨ੍ਹਾਂ ਦੀ ਆਤਮਾ ਦੀ ਸਾਂਤੀ ਲਈ ਰੱਖੇ ਸਹਿਜ ਪਾਠ ਦਾ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਇਆ ਗਿਆ | ਉਪਰੰਤ ...

ਪੂਰੀ ਖ਼ਬਰ »

ਸੇਂਟ ਮੇਰੀਜ਼ ਸਕੂਲ ਵਿਖੇ ਸਾਲਾਨਾ ਪ੍ਰੀਖਿਆਵਾਂ ਦੇ ਐਲਾਨੇ ਨਤੀਜੇ

ਗੁਰਦਾਸਪੁਰ, 8 ਮਾਰਚ (ਆਰਿਫ਼)-ਸਥਾਨਿਕ ਸੇਂਟ ਮੇਰੀਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿੰ੍ਰਸੀਪਲ ਰਾਣੋ ਬਖ਼ਸ਼ੀ ਦੀ ਪ੍ਰਧਾਨਗੀ ਹੇਠ ਸਕੂਲ ਦੇ ਨਰਸਰੀ ਤੋਂ ਨੌਵੀਂ ਅਤੇ ਗਿਆਰ੍ਹਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ ਗਏ | ਇਨ੍ਹਾਂ ਨਤੀਜਿਆਂ ...

ਪੂਰੀ ਖ਼ਬਰ »

ਸੰਮਤੀ ਮੈਂਬਰ ਕਰਨੈਲ ਸਿੰਘ ਖੋਖਰਵਾਲ ਨੂੰ ਸਦਮਾ-ਭਰਾ ਦਾ ਦਿਹਾਂਤ

ਸ੍ਰੀ ਹਰਿਗੋਬਿੰਦਪੁਰ, 8 ਮਾਰਚ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਬਲਾਕ ਸੰਮਤੀ ਦੇ ਮੈਂਬਰ ਅਤੇ ਟਕਸਾਲੀ ਕਾਂਗਰਸੀ ਆਗੂ ਕਰਨੈਲ ਸਿੰਘ ਖੋਖਰਵਾਲ ਅਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਵੱਡੇ ਭਰਾ ...

ਪੂਰੀ ਖ਼ਬਰ »

ਰੇਲਵੇ ਫਾਟਕ ਦੀ ਸੜਕ ਦਾ ਮਾੜਾ ਹਾਲ-ਲੋਕ ਪ੍ਰੇਸ਼ਾਨ

ਗੁਰਦਾਸਪੁਰ, 8 ਮਾਰਚ (ਭਾਗਦੀਪ ਸਿੰਘ ਗੋਰਾਇਆ)-ਗੁਰਦਾਸਪੁਰ-ਪਠਾਨਕੋਟ ਮੁੱਖ ਮਾਰਗ 'ਤੇ ਪੈਂਦੇ ਰੇਲਵੇ ਫਾਟਕ ਦੀ ਸੜਕ ਦਾ ਬਹੁਤ ਹੀ ਮੰਦਾ ਹਾਲ ਹੋਇਆ ਪਿਆ ਹੈ | ਮੀਂਹ ਦੇ ਦਿਨਾਂ ਵਿਚ ਪਾਣੀ ਸੜਕ 'ਤੇ ਖੜ੍ਹਾ ਰਹਿਣ ਕਾਰਨ ਲੋਕਾਂ ਨੰੂ ਲੰਘਣ ਵੇਲੇ ਭਾਰੀ ਪ੍ਰੇਸ਼ਾਨੀ ਦਾ ...

ਪੂਰੀ ਖ਼ਬਰ »

ਉੱਘੇ ਸਮਾਜ ਸੇਵਕ ਐਸ.ਪੀ. ਸਿੰਘ ਓਬਰਾਏ ਵਲੋਂ ਹਰਦਾਨ ਵਾਸੀਆਂ ਦੀ ਸ਼ਾਲਾਘਾ

ਪੰਜਗਰਾਈਆਂ, 8 ਮਾਰਚ (ਬਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਹਰਦਾਨ ਦੀ ਸਰਪੰਚ ਸਰਬਜੀਤ ਕੌਰ ਅਤੇ ਉਨ੍ਹਾਂ ਦੇ ਪਤੀ ਉਘੇ ਕਾਂਗਰਸੀ ਆਗੂ ਗੁਰਦੀਪ ਸਿੰਘ ਬਾਜਵਾ ਵਲੋਂ ਪਿੰਡ ਦੀ ਬਿਹਤਰੀ ਵਾਸਤੇ ਕੀਤੇ ਗਏ ਸ਼ਾਲਾਘਾਯੋਗ ਕੰਮਾਂ ਨੂੰ ਦੇਖਦਿਆਂ ਉੱਘੇ ਸਮਾਜ ਸੇਵਕ ਐਸ.ਪੀ. ...

ਪੂਰੀ ਖ਼ਬਰ »

ਪੁਲਿਸ ਪੈਨਸ਼ਨਰਾਂ ਵਲੋਂ ਵਿਛੜੇ ਸਾਥੀਆਂ ਨੂੰ ਦਿੱਤੀਆਂ ਸ਼ਰਧਾਂਜਲੀਆਂ ਤੇ ਮੰਗਾਂ ਸਬੰਧੀ ਕੀਤਾ ਵਿਚਾਰ

ਬਟਾਲਾ, 8 ਮਾਰਚ (ਹਰਦੇਵ ਸਿੰਘ ਸੰਧੂ)-ਪੰਜਾਬ ਪੁਲਿਸ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਯੂਨਿਟ ਬਟਾਲਾ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਸੁਖਬੀਰ ਸਿੰਘ ਨੱਤ ਦੀ ਅਗਵਾਈ ਵਿਚ ਪੁਲਿਸ ਲਾਇਨ ਬਟਾਲਾ ਵਿਖੇ ਹੋਈ | ਮੀਟਿੰਗ ਦੌਰਾਨ ਪੈਨਸ਼ਨਰਾਂ ਵਲੋਂ ਆਪਣੀਆਂ ਮੰਗਾਂ ...

ਪੂਰੀ ਖ਼ਬਰ »

ਦਲਿਤ ਇਸਾਈਆਂ ਦੀ ਰਿਜ਼ਰਵੇਸ਼ਨ ਪੈਰਵਾਈ ਕਮੇਟੀ ਆਗੂਆਂ ਦਾ ਸਨਮਾਨ

ਧਾਰੀਵਾਲ, 8 ਮਾਰਚ (ਸਵਰਨ ਸਿੰਘ)-ਦਲਿਤ ਇਸਾਈਆਂ ਨੂੰ ਰਿਜਰਵੇਸ਼ਨ ਸਬੰਧੀ ਸੁਪਰੀਮ ਕੋਰਟ ਵਿਚ ਚੱਲ ਰਹੇ ਕੇਸ ਸਬੰਧੀ ਪੈਰਵਾਈ ਕਰ ਰਹੀ ਸੰਸਥਾ ਸੀ.ਬੀ.ਸੀ.ਆਈ. ਦੇ ਐਗਜ਼ੂਕੇਟਿਵ ਸੈਕੇਟਰੀ ਫਾਦਰ ਵਿਜੇ ਕੁਮਾਰ, ਐੱਨ.ਸੀ.ਡੀ.ਸੀ. ਦੇ ਕੌਮੀ ਪ੍ਰਧਾਨ ਵੀ.ਜੇ. ਜੌਰਜ ਅਤੇ ਐਸ.ਐਸ. ...

ਪੂਰੀ ਖ਼ਬਰ »

ਸ਼ਹੀਦ ਇੰਸਪੈਕਟਰ ਜਗਜੀਤ ਸਿੰਘ ਸੰਧੂ ਦੀ ਤੀਸਰੀ ਬਰਸੀ 'ਤੇ ਸ਼ਰਧਾਂਜਲੀ ਸਮਾਰੋਹ ਕਰਵਾਇਆ

ਬਟਾਲਾ, 8 ਮਾਰਚ (ਕਾਹਲੋਂ)-ਸੀ.ਆਰ.ਪੀ.ਐਫ. ਦੀ 219ਵੀਂ ਬਟਾਲੀਅਨ ਦੇ ਸ਼ਹੀਦ ਇੰਸਪੈਕਟਰ ਜਗਜੀਤ ਸਿੰਘ ਸੰਧੂ ਦਾ ਤੀਸਰਾ ਸ਼ਰਧਾਂਜਲੀ ਸਮਾਰੋਹ ਪਿੰਡ ਕੋਟਲਾ ਸਰਫ 'ਚ ਹੋਇਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਰਾਗੀ ਜਥੇ ਨੇ ਵੈਰਾਗਮਈ ਕੀਰਤਨ ਕੀਤਾ | ਸ਼ਰਧਾਂਜਲੀ ...

ਪੂਰੀ ਖ਼ਬਰ »

ਪੰਡਿਤ ਮੋਹਨ ਲਾਲ ਫਤਹਿਗੜ੍ਹ ਚੂੜੀਆਂ ਕਾਲਜ ਦਾ ਬੀ.ਸੀ.ਏ. ਦਾ ਨਤੀਜਾ ਰਿਹਾ ਸ਼ਾਨਦਾਰ

ਫਤਹਿਗੜ੍ਹ ਚੂੜੀਆਂ, 8 ਮਾਰਚ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੇ ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਦਾ ਬੀ.ਸੀ.ਏ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਕਾਲਜ ਦੇ ਪਿ੍ੰ: ਅਲਕਾ ਵਿਜ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ...

ਪੂਰੀ ਖ਼ਬਰ »

ਗੋਲਡਨ ਇੰਸਟੀਚਿਊਟ ਦਾ ਬੀ.ਐਸ.ਸੀ. ਐਗਰੀਕਲਚਰ ਦਾ ਨਤੀਜਾ ਰਿਹਾ ਸ਼ਾਨਦਾਰ

ਗੁਰਦਾਸਪੁਰ, 8 ਮਾਰਚ (ਆਰਿਫ਼)-ਗੋਲਡਨ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ਤਕਨਾਲੋਜੀ ਦਾ ਪੀ.ਟੀ.ਯੂ ਵਲੋਂ ਐਲਾਨਿਆ ਬੀ.ਐਸ.ਸੀ ਐਗਰੀਕਲਚਰ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਡਾ: ਮੋਹਿਤ ਮਹਾਜਨ ਤੇ ਕਾਲਜ ਦੇ ...

ਪੂਰੀ ਖ਼ਬਰ »

ਬਾਬਾ ਅਮਰੀਕ ਸਿੰਘ ਘੁੰਮਣਾਂ ਵਾਲਿਆਂ ਵਲੋਂ ਸੰਗਤ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ

ਬਟਾਲਾ, 8 ਮਾਰਚ (ਕਾਹਲੋਂ)-ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਹਰ ਸਾਲ ਲੱਖਾਂ ਸੰਗਤਾਂ ਹੋਲੇ-ਮਹੱਲੇ 'ਤੇ ਨਤਮਸਤਕ ਹੁੰਦੀਆਂ ਹਨ ਅਤੇ ਇਸ ਦੇ ਮੱਦੇਨਜ਼ਰ ਬਾਬਾ ਅਮਰੀਕ ਸਿੰਘ ਕਾਰ ਸੇਵਾ ਨਿੱਕੇ ਘੁੰਮਣਾਂ ...

ਪੂਰੀ ਖ਼ਬਰ »

ਮੈਰੀਗੋਲਡ ਸਕੂਲ ਅਲੀਵਾਲ 'ਚ ਕੋਰੋਨਾ ਵਾਇਰਸ ਸਬੰਧੀ ਸੈਮੀਨਾਰ

ਅਲੀਵਾਲ, 8 ਮਾਰਚ (ਅਵਤਾਰ ਸਿੰਘ ਰੰਧਾਵਾ)-ਜ਼ਿਲ੍ਹਾ ਪੁਲਿਸ ਮੁਖੀ ਦੀਆਂ ਵਿਸ਼ੇਸ਼ ਹਦਾਇਤਾਂ 'ਤੇ ਡੀ.ਸੀ.ਪੀ.ਓ. ਮਾਧਵੀ ਸ਼ਰਮਾ ਕਮ ਡੀ.ਐਸ.ਪੀ. ਹੈੱਡਕੁਆਟਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇੰਚਾਰਜ ਥਾਣਾ ਸਾਂਝ ਕੇਂਦਰ ਅਲੀਵਾਲ ਦੀ ਅਗਵਾਈ ਹੇਠ ਮੈਰੀਗੋਲਡ ਪਬਲਿਕ ਸਕੂਲ ...

ਪੂਰੀ ਖ਼ਬਰ »

ਮਹਿਲਾ ਦਿਵਸ 'ਤੇ ਬੱਚਿਆਂ ਨੂੰ ਵੰਡਿਆ ਖੇਡਾਂ ਦਾ ਸਾਮਾਨ

ਬਟਾਲਾ, 8 ਮਾਰਚ (ਕਾਹਲੋਂ)-ਜੇ.ਸੀ.ਆਈ. ਬਟਾਲਾ ਅਗਰਨੀ ਵਲੋਂ ਪ੍ਰਧਾਨ ਜੇ.ਸੀ. ਸੰਦੀਪ ਕੁਮਾਰ ਗੋਇਲ ਦੀ ਪ੍ਰਧਾਨਗੀ ਵਿਚ ਅੰਤਰਰਾਸ਼ਟਰੀ ਮਹਿਲਾ ਦਿਵਸ ਸਰਕਾਰੀ ਪ੍ਰਾਇਮਰੀ ਸਕੂਲ ਨਹਿਰੂ ਗੇਟ ਬਟਾਲਾ ਵਿਚ ਮਨਾਇਆ ਗਿਆ, ਜਿਸ ਵਿਚ ਜੇ.ਸੀ.ਆਈ. ਬਟਾਲਾ ਅਗਰਨੀ ਦੇ ...

ਪੂਰੀ ਖ਼ਬਰ »

ਸਰਕਾਰੀ ਯੋਜਨਾਵਾਂ ਨੂੰ ਬਿਨਾਂ ਪੱਖਪਾਤ ਹਰ ਲੋੜਵੰਦ ਤੱਕ ਪਹੁੰਚਾਵਾਂਗੇ-ਸਰਪੰਚ ਕੁੰਜਰ

ਵਡਾਲਾ ਬਾਂਗਰ, 8 ਮਾਰਚ (ਭੁੰਬਲੀ)-ਪਿੰਡ ਕੁੰਜਰ ਦੇ ਸਰਪੰਚ ਮਲਕੀਤ ਸਿੰਘ ਜੱਜੂ ਨੇ ਪਿੰਡ ਦੇ ਵਿਕਾਸ ਕੰਮ ਕਰਵਾਉਂਦੇ ਸਮੇਂ ਆਖਿਆ ਕਿ ਉਹ ਕੈਪਟਨ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਲਈ ਸ਼ੁਰੂ ਕੀਤੀਆਂ ਸਰਕਾਰੀ ਯੋਜਨਾਵਾਂ ਨੂੰ ਬਿਨਾਂ ਪੱਖਪਾਤ ਆਪਣੇ ਪਿੰਡ ਦੇ ਹਰ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ 'ਚ ਆਮ ਆਦਮੀ ਪਾਰਟੀ ਵਲੋਂ ਮੈਂਬਰਸ਼ਿਪ ਮਿਸਡ ਕਾਲ ਨੰਬਰ ਜਾਰੀ

ਸ੍ਰੀ ਹਰਿਗੋਬਿੰਦਪੁਰ, 8 ਮਾਰਚ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਨਿਸ਼ਾਨ ਸਿੰਘ ਬੋਲੇਵਾਲ ਦੀ ਅਗਵਾਈ ਹੇਠ ਲੱਕੀ ਰੈਸਟੋਰੈਂਟ ਵਿਖੇ 'ਆਪ' ਅਹੁਦੇਦਾਰਾਂ, ਕਮਾਂਡਰਾਂ ਅਤੇ ਵਲੰਟੀਅਰਾਂ ਦੀ ...

ਪੂਰੀ ਖ਼ਬਰ »

ਬਲਾਕ ਦੇ ਪਿੰਡ ਕਟਾਰੂਚੱਕ ਵਿਖੇ ਲੱਗਿਆ ਮੈਡੀਕਲ ਕੈਂਪ, 82 ਮਰੀਜ਼ਾਂ ਦੀ ਕੀਤੀ ਜਾਂਚ

ਘਰੋਟਾ, 8 ਮਾਰਚ (ਸੰਜੀਵ ਗੁਪਤਾ)-ਸਿਵਲ ਸਰਜਨ ਡਾ: ਵਿਨੋਦ ਸਰੀਨ ਦੀਆਂ ਹਦਾਇਤਾਂ 'ਤੇ ਚੱਲ ਰਹੇ ਐਨ.ਸੀ.ਡੀ. ਕੈਂਪਾਂ ਤਹਿਤ ਸੀ.ਐੱਚ.ਸੀ. ਘਰੋਟਾ ਦੇ ਪਿੰਡ ਕਟਾਰੂਚੱਕ ਵਿਖੇ ਡਾ: ਬਿੰਦੂ ਗੁਪਤਾ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ. ਘਰੋਟਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦ ਜੀ ਚੈਰੀਟੇਬਲ ਟਰੱਸਟ ਨੇ ਮੁਫ਼ਤ ਮੈਡੀਕਲ ਕੈਂਪ ਲਗਾਇਆ

ਡੇਰਾ ਬਾਬਾ ਨਾਨਕ, 8 ਮਾਰਚ (ਹੀਰਾ ਸਿੰਘ ਮਾਂਗਟ)-ਸਾਲਾਨਾ ਜੋੜ ਮੇਲਾ ਸ੍ਰੀ ਚੋਲਾ ਸਾਹਿਬ ਮੌਕੇ ਦਸ ਡੋਗਰਾ ਮਾਰਗ ਸਥਿਤ ਗੁਰਦੁਆਰਾ ਬਾਬਾ ਸ੍ਰੀ ਚੰਦ ਜੀ ਵਿਖੇ ਬਾਬਾ ਸ੍ਰੀ ਚੰਦ ਜੀ ਚੈਰੀਟੇਬਲ ਟਰੱਸਟ ਡੇਰਾ ਬਾਬਾ ਨਾਨਕ ਵਲੋਂ ਚੇਅਰਮੈਨ ਬਾਬਾ ਰਜਿੰਦਰ ਸਿੰਘ ਬੇਦੀ ਦੀ ...

ਪੂਰੀ ਖ਼ਬਰ »

ਮੁੱਖ ਖੇਤੀਬਾੜੀ ਜ਼ਿਲ੍ਹਾ ਅਫ਼ਸਰ ਡਾ: ਰਮਿੰਦਰ ਸਿੰਘ ਨੇ ਅਹੁਦਾ ਸੰਭਾਲਿਆ

ਗੁਰਦਾਸਪੁਰ, 8 ਮਾਰਚ (ਆਰਿਫ਼)-ਪੰਜਾਬ ਸਰਕਾਰ ਵਲੋਂ ਵੱਖ-ਵੱਖ ਜ਼ਿਲਿਆਂ ਅੰਦਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਮੁੱਖ ਖੇਤੀਬਾੜੀ ਅਫ਼ਸਰਾਂ ਦੀਆਂ ਕੀਤੀਆਂ ਗਈਆਂ ਨਿਯੁਕਤੀਆਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਅੰਦਰ ਨਿਯੁਕਤ ਕੀਤੇ ਗਏ ਮੁੱਖ ਖੇਤੀਬਾੜੀ ਅਫ਼ਸਰ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ 'ਤੇ ਵੀ ਕੋਰੋਨਾ ਦਾ ਅਸਰ, ਬੀ.ਐਸ.ਐਫ. ਅਧਿਕਾਰੀਆਂ ਨੇ ਪਾਏ ਮਾਸਕ

ਡੇਰਾ ਬਾਬਾ ਨਾਨਕ, 8 ਮਾਰਚ (ਹੀਰਾ ਸਿੰਘ ਮਾਂਗਟ)-ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ 'ਤੇ ਵੀ ਕੋਰੋਨਾ ਦਾ ਅਸਰ ਪੈ ਗਿਆ ਹੈ | ਕੋਰੋਨਾ ਦੇ ਡਰ ਅਤੇ ਸਹਿਮ ਨੇ ਜਿਥੇ ਪੂਰੇ ਦੇਸ਼ ਵਿਚ ਦਹਿਸ਼ਤ ਪਾਈ ਹੋਈ ਹੈ, ਉਥੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾ ਰਹੇ ਨਗਰ ਕੀਰਤਨ ਦਾ ਕੋਟਲੀ ਸੂਰਤ ਮੱਲ੍ਹੀ 'ਚ ਸੰਗਤਾਂ ਵਲੋਂ ਭਰਵਾਂ ਸਵਾਗਤ

ਕੋਟਲੀ ਸੂਰਤ ਮੱਲ੍ਹੀ, 8 ਮਾਰਚ (ਕੁਲਦੀਪ ਸਿੰਘ ਨਾਗਰਾ)-ਨਿਰੋਲ ਸੇਵਾ ਸੰਸਥਾ ਸ੍ਰੀ ਮੁਕਤਸਰ ਸਾਹਿਬ ਵਲੋਂ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਤੱਕ ਸਜਾਏ ਗਏ ਨਗਰ ਕੀਰਤਨ ਦਾ ਕੋਟਲੀ ਸੂਰਤ ਮੱਲ੍ਹੀ 'ਚ ...

ਪੂਰੀ ਖ਼ਬਰ »

ਗੋਲਡਨ ਕਾਲਜ 'ਚ ਮੁਫ਼ਤ ਅਪਾਹਜ ਕੈਂਪ ਲਗਾ ਕੇ ਮਾਨਵ ਸੇਵਾ ਮਾਧਵ ਸੇਵਾ ਦੇ ਪ੍ਰਣ ਨੰੂ ਕੀਤਾ ਪੂਰਾ-ਨਿਮਿਸ਼ ਪਾਂਡਿਆ

ਗੁਰਦਾਸਪੁਰ, 8 ਮਾਰਚ (ਆਲਮਬੀਰ ਸਿੰਘ)-ਗੋਲਡਨ ਕਾਲਜ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ ਗੁਰਦਾਸਪੁਰ ਵਿਖੇ ਆਲ ਇੰਡੀਆ ਸ੍ਰੀ ਸੱਤਿਆ ਸਾਈਾ ਸੇਵਾ ਆਰਗੇਨਾਈਜੇਸ਼ਨ ਪੁਟਾਪਰਥੀ, ਆਂਧਰਾ ਪ੍ਰਦੇਸ਼ ਦੇ ਪ੍ਰਧਾਨ ਨਿਮਿਸ਼ ਪਾਂਡਿਆ, ਟਰੱਸਟੀ ਮੈਂਬਰ ਆਰ.ਕੇ. ਰਤਨਾਕਰ, ...

ਪੂਰੀ ਖ਼ਬਰ »

ਕਾਂਗਰਸ ਦੇ ਖ਼ਾਤਮੇ ਤੋਂ ਬਾਅਦ ਅਕਾਲੀ ਰਾਜ ਮੌਕੇ ਵਧਾ ਚੜ੍ਹਾ ਕੇ ਦੇਵਾਂਗੇ ਸੁੱਖ-ਸਹੂਲਤਾਂ : ਕਾਹਲੋਂ

ਅਲੀਵਾਲ, 8 ਮਾਰਚ (ਅਵਤਾਰ ਸਿੰਘ ਰੰਧਾਵਾ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਪਾਰਟੀ ਨੇ ਜੋ ਹੁਣ ਤੱਕ ਵੱਖ-ਵੱਖ ਸਮੇਂ ਅੰਦਰ ਇਕ ਵਿਲੱਖਣ ਇਤਿਹਾਸ ਰਚਿਆ ਹੈ, ਉਹ ਕੋਈ ਹੋਰ ਪਾਰਟੀ ਨਹੀਂ ਰਚ ਸਕਦੀ, ਜਦ ਕਿ ਆਉਣ ਵਾਲੇ ਸਮੇਂ ਅੰਦਰ ਵੀ ਪੰਜਾਬ ਵਾਸੀ ਸਾਬਕਾ ਮੁੱਖ ਮੰਤਰੀ ਸ: ...

ਪੂਰੀ ਖ਼ਬਰ »

ਪੰਡਿਤ ਮੋਹਨ ਲਾਲ ਕਾਲਜ ਦਾ ਬੀ.ਸੀ.ਏ. ਸਮੈਸਟਰ-ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

ਫਤਹਿਗੜ੍ਹ ਚੂੜੀਆਂ, 8 ਮਾਰਚ (ਐਮ.ਐਸ. ਫੁੱਲ)-ਸਥਾਨਕ ਪੰਡਤ ਮੋਹਨ ਲਾਲ ਐਸ.ਡੀ. ਕਾਲਜ ਫਾਰ ਗਰਲਜ਼ ਫਤਹਿਗੜ੍ਹ ਚੂੜੀਆਂ ਵਿਖੇ ਚੱਲ ਰਹੇ ਡਿਗਰੀ ਕੋਰਸ ਬੀ.ਸੀ.ਏ. ਸਮੈਸਟਰ ਪਹਿਲਾ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ ਹੈ | ਜ਼ਿਕਰਯੋਗ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ...

ਪੂਰੀ ਖ਼ਬਰ »

ਸ੍ਰੀ ਚੋਲਾ ਸਾਹਿਬ ਦੇ ਮੇਲੇ ਮੌਕੇ ਚੌਥਾ ਮੁਫ਼ਤ ਦਸਤਾਰ ਸਿਖਲਾਈ ਕੈਂਪ ਲਗਾਇਆ

ਡੇਰਾ ਬਾਬਾ ਨਾਨਕ, 8 ਮਾਰਚ (ਹੀਰਾ ਸਿੰਘ ਮਾਂਗਟ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਗ ਵਸਤਰ ਸ੍ਰੀ ਚੋਲਾ ਸਾਹਿਬ ਦੇ ਸਾਲਾਨਾ ਜੋੜ ਮੇਲੇ ਮੌਕੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਉੱਘੇ ਦਸਤਾਰ ਕੋਚ ਗੁਰਜੀਤ ਸਿੰਘ ਸਾਹਪੁਰੀਆ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਇਲਾਕੇ ਅੰਦਰ ਵਿੱਦਿਆ ਦਾ ਚਾਨਣ ਵੰਡ ਰਿਹਾ ਗੁਰੂ ਸਾਗਰ ਪਬਲਿਕ ਸਕੂਲ ਪੰਧੇਰ

ਫਤਹਿਗੜ੍ਹ ਚੂੜੀਆਂ, 8 ਮਾਰਚ (ਐਮ.ਐਸ. ਫੁੱਲ)-ਗੁਰੂ ਸਾਗਰ ਪਬਲਿਕ ਸਕੂਲ ਪੰਧੇਰ (ਜੀ.ਪੀ.ਐਸ.) ਇਲਾਕੇ ਅੰਦਰ ਚਾਨਣ ਮੁਨਾਰਾ ਬਣ ਕੇ ਵਿੱਦਿਆ ਦਾ ਚਾਨਣ ਇਲਾਕੇ ਅੰਦਰ ਵੰਡ ਰਿਹਾ ਹੈ | ਬਾਰਵੀਂ ਜਮਾਤ ਤੱਕ ਚੱਲ ਰਹੇ ਇਸ ਸਕੂਲ ਅੰਦਰ ਦਾਖ਼ਲਿਆਂ ਲਈ ਵਿਦਿਆਰਥੀਆਂ ਵਿਚ ਭਾਰੀ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਰੱਖਣਾ ਲਾਜ਼ਮੀ-ਐਸ.ਐਮ.ਓ. ਭਾਗੋਵਾਲੀਆ

ਨੌਸ਼ਹਿਰਾ ਸਿੰਘ ਮੱਝਾ, 8 ਮਾਰਚ (ਤਰਸੇਮ ਸਿੰਘ ਤਰਾਨਾ)-ਨਾਮੁਰਾਦ ਜਾਨਲੇਵਾ ਕੋੋਰੋਨਾ ਵਾਇਰਸ ਤੋਂ ਅਗਾਊ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਅਤੇ ਭੀੜ ਵਾਲੀਆਂ ਥਾਵਾਂ 'ਤੇ ਸਫ਼ਰ ਕਰਦੇ ਸਮੇਂ ਮਾਸਿਕ ਪਹਿਨਣਾ ਜ਼ਰੂਰੀ ਹੈ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਹੈਰੀ ਨੇ ਪਿੰਡ ਭਾਮ 'ਚ ਕਣਕ ਵੰਡਣ ਦੀ ਕੀਤੀ ਸ਼ੁਰੂਆਤ

ਹਰਚੋਵਾਲ, 8 ਮਾਰਚ (ਰਣਜੋਧ ਸਿੰਘ ਭਾਮ)-ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੇ ਸਪੁੱਤਰ ਹਰਵਿੰਦਰ ਸਿੰਘ ਹੈਰੀ ਨੇ ਪਿੰਡ ਭਾਮ ਵਿਚ ਗ਼ਰੀਬ ਪਰਿਵਾਰਾਂ ਨੂੰ ਕਣਕ ਵੰਡਣ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਸਾਰੇ ਵਾਅਦੇ ਪੂਰੇ ...

ਪੂਰੀ ਖ਼ਬਰ »

ਪਿੰਡ ਧੁੱਪਸੜੀ ਵਿਖੇ ਸ਼ੂਗਰ ਅਤੇ ਬੀ.ਪੀ. ਦਾ ਮੁਫ਼ਤ ਚੈਕਅੱਪ ਕੈਂਪ ਲਗਾਇਆ

ਵਡਾਲਾ ਗ੍ਰੰਥੀਆਂ, 8 ਮਾਰਚ (ਗੁਰਪ੍ਰਤਾਪ ਸਿੰਘ ਕਾਹਲੋਂ)-ਸਿਵਲ ਸਰਜਨ ਗੁਰਦਾਸਪੁਰ ਡਾ. ਕਿਸ਼ਨ ਚੰਦ ਦੀ ਅਗਵਾਈ ਅਤੇ ਐਸ.ਐਮ.ਓ. ਡਾ ਸੁਦੇਸ਼ ਭਗਤ ਪੀ.ਐਚ.ਸੀ. ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਹਤ ਅਤੇ ਤੰਦਰੁਸਤ ਕੇਂਦਰ ਮਲਕਪੁਰ ਦੇ ਸੀ.ਐਚ.ਓ. ਡਾ. ਸੁਨੀਲ ਤਰਗੋਤਰਾ ...

ਪੂਰੀ ਖ਼ਬਰ »

ਪੰਧੇਰ ਬੀ.ਐਸ.ਸੀ. ਐਗਰੀਕਲਚਰ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਫਤਹਿਗੜ੍ਹ ਚੂੜੀਆਂ, 8 ਮਾਰਚ (ਐਮ.ਐਸ. ਫੁੱਲ)-ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵਲੋਂ ਐਲਾਨੇ ਗਏ ਬੀ.ਐਸ.ਸੀ. ਐਗਰੀਕਲਚਰ ਦੇ ਨਤੀਜਿਆਂ ਵਿਚ ਸ੍ਰੀ ਗੁਰੂ ਰਾਮਦਾਸ ਮੈਨੇਜਮੈਂਟ ਐਾਡ ਟੈਕਨਾਲੋਜੀ ਕਾਲਜ ਪੰਧੇਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਨ੍ਹਾਂ ਨਤੀਜਿਆਂ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਮੰਡਲ ਧਾਰੀਵਾਲ ਦੀ ਨਵੀਂ ਕਮੇਟੀ ਦੀ ਹੋਈ ਚੋਣ

ਧਾਰੀਵਾਲ, 8 ਮਾਰਚ (ਸਵਰਨ ਸਿੰਘ)-ਪੰਜਾਬ ਰਾਜ ਪਾਵਰਕਾਮ ਟੈਕਨੀਕਲ ਸਰਵਿਸ ਯੂਨੀਅਨ ਦੀ ਚੋਣ ਮੀਟਿੰਗ ਸਥਾਨਕ ਉਪ ਮੰਡਲ ਵਿਖੇ ਪਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪਹਿਲੀ ਕਮੇਟੀ ਨੂੰ ਭੰਗ ਕਰ ਕੇ ਅਗਲੇ ਦੋ ਸਾਲ ਲਈ ਨਵੀਂ ਕਮੇਟੀ ਦੀ ਸਰਬਸੰਮਤੀ ਨਾਲ ਚੋਣ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਫ਼ੈਲਣ ਦੇ ਖ਼ਦਸ਼ੇ ਸਬੰਧੀ ਧਾਰਮਿਕ ਸਮਾਗਮਾਂ 'ਚ ਸੰਗਤਾਂ ਦਾ ਇਕੱਠ ਸੰਖੇਪ ਰੱਖਣਾ ਜ਼ਰੂਰੀ-ਏ.ਡੀ.ਸੀ. ਸੰਧੂ

ਨੌਸ਼ਹਿਰਾ ਮੱਝਾ ਸਿੰਘ, 8 ਮਾਰਚ (ਤਰਸੇਮ ਸਿੰਘ ਤਰਾਨਾ)-ਜਾਨਲੇਵਾ ਕਰੋਨਾ ਵਾਇਰਸ ਫ਼ੈਲਣ ਦੇ ਖ਼ਦਸ਼ੇ ਨੂੰ ਭਾਂਪਦਿਆਂ ਜ਼ਿਲ੍ਹੇ ਅੰਦਰ ਲੱਗਣ ਵਾਲੇ ਧਾਰਮਿਕ ਮੇਲਿਆਂ, ਲੋਕ ਇਕੱਠਾਂ ਤੇ ਸਿਆਸੀ ਕਨਵੈਨਸ਼ਨਾਂ 'ਚ ਲੋਕਾਂ ਦੀ ਹਾਜ਼ਰੀ ਘੱਟ ਤੋਂ ਘੱਟ ਰੱਖਣ ਲਈ ਜਾਗਰੂਕ ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਵਿਖੇ ਮਹਿਲਾ ਦਿਵਸ ਨੂੰ ਸਮਰਪਿਤ ਕਾਨਫ਼ਰੰਸ ਕਰਵਾਈ

ਦੀਨਾਨਗਰ, 8 ਮਾਰਚ (ਸੰਧੂ/ਸੋਢੀ/ਸ਼ਰਮਾ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਵਿਖੇ ਯੂ.ਜੀ.ਸੀ. ਦੀ ਕਾਲਜ ਫ਼ਾਰ ਪੋਟੇਨਸ਼ੀਅਲ ਐਕਸੀਲੈਂਸ ਸਕੀਮ ਤਹਿਤ ਮਹਿਲਾ ਦਿਵਸ ਨੂੰ ਸਮਰਪਿਤ 'ਵੁਮੈਨ ਐਨ ਈਕਉਲ ਵਰਲਡ ਇਜ਼ ਐਨ ਐਨੇਬਲ ਵਰਲਡ' ਵਿਸ਼ੇ 'ਤੇ ਅੰਤਰ ਰਾਸ਼ਟਰੀ ਪੱਧਰ ਦੀ ...

ਪੂਰੀ ਖ਼ਬਰ »

ਐਸ.ਡੀ.ਕਾਲਜ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚੋਂ ਪਹਿਲਾ ਤੇ ਦੂਜਾ ਸਥਾਨ ਕੀਤਾ ਹਾਸਲ

ਗੁਰਦਾਸਪੁਰ, 8 ਮਾਰਚ (ਸੁਖਵੀਰ ਸਿੰਘ ਸੈਣੀ)-ਬੀਤੇ ਦਿਨੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਐਸ.ਸੀ ਸਮੈਸਟਰ ਪਹਿਲੇ ਦੇ ਨਤੀਜੇ ਵਿਚੋਂ ਪੰਡਿਤ ਮੋਹਣ ਲਾਲ ਐਸ.ਡੀ.ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਪਹਿਲਾ, ਦੂਜਾ, ਚੌਥਾ ਤੇ ਪੰਜਵਾਂ ਸਥਾਨ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗੁਰਦਾਸ ਨੰਗਲ ਦੀ ਖਿਡਾਰਨ ਦੀ ਭਾਰਤੀ ਹਾਕੀ ਟੀਮ ਲਈ ਹੋਈ ਚੋਣ

ਧਾਰੀਵਾਲ, 8 ਮਾਰਚ (ਸਵਰਨ ਸਿੰਘ)-ਇੱਥੋਂ ਨਜ਼ਦੀਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਬਾਬਾ ਅਜੈ ਸਿੰਘ ਖ਼ਾਲਸਾ ਕਾਲਜ ਗੁਰਦਾਸ ਨੰਗਲ ਦੀ ਵਿਦਿਆਰਥਣ ਦੀ ਭਾਰਤੀ ਹਾਕੀ ਟੀਮ ਵਿਖ ਚੋਣ ਹੋਈ ਹੈ | ਇਸ ਸਬੰਧ 'ਚ ਪਿ੍ੰਸੀਪਲ ਗੁਰਜੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਪਿੰਡ ਸੀਹੋਵਾਲ 'ਚ ਸ਼ਰਾਰਤੀ ਅਨਸਰਾਂ ਨੇ ਅਕਾਲੀ/ ਭਾਜਪਾ ਸਰਕਾਰ ਵੇਲੇ ਰੱਖਿਆ ਨੀਂਹ ਪੱਥਰ ਤੋੜਿਆ

ਪੁਰਾਣਾ ਸ਼ਾਲਾ, 8 ਮਾਰਚ (ਅਸ਼ੋਕ ਸ਼ਰਮਾ)-ਪੰਡੋਰੀ ਖੇਤਰ ਅੰਦਰ ਪੈਂਦੇ ਪਿੰਡ ਸੀਹੋਵਾਲ 'ਚ ਅਕਾਲੀ ਭਾਜਪਾ ਸਰਕਾਰ ਵੇਲੇ ਵਿਕਾਸ ਕਾਰਜਾਂ ਵਾਸਤੇ ਰੱਖੇ ਨੀਂਹ ਪੱਥਰ ਨੰੂ ਸ਼ਰਾਰਤੀ ਅਨਸਰਾਂ ਨੇ ਤੋੜ ਕੇ ਰੱਖ ਦਿੱਤਾ ਹੈ | ਇਸ ਸਬੰਧੀ ਸਾਬਕਾ ਸਰਪੰਚ ਲਖਵਿੰਦਰ ਸਿੰਘ, ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਵਿਖੇ ਖੇਡ ਉਤਸਵ ਸਮਾਪਤ

ਦੀਨਾਨਗਰ, 8 ਮਾਰਚ (ਸੰਧੂ/ਸੋਢੀ/ਸ਼ਰਮਾ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀਨਾਨਗਰ ਦਾ ਸਾਲਾਨਾ ਖੇਡ ਉਤਸਵ ਕਾਲਜ ਪਿ੍ੰਸੀਪਲ ਰਤਨਾ ਸ਼ਰਮਾ ਦੀ ਪ੍ਰਧਾਨਗੀ ਵਿਚ ਹੋਇਆ | ਜਿਸ ਵਿਚ ਏ.ਡੀ.ਸੀ. (ਡੀ) ਰਣਬੀਰ ਸਿੰਘ ਮੂਧਲ ਮੁੱਖ ਮਹਿਮਾਨ ਵਜੋਂ ਅਤੇ ਦਯਾਨੰਦ ਮੱਠ ਦੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸਿਵਲ ਸਰਜਨ ਵਲੋਂ ਮੀਟਿੰਗ

ਗੁਰਦਾਸਪੁਰ, 8 ਮਾਰਚ (ਸੁਖਵੀਰ ਸਿੰਘ ਸੈਣੀ)-ਚੀਨ ਵਿਚ ਕੋਰੋਨਾ ਵਾਇਰਸ ਦੇ ਫੈਲਣ ਤੋਂ ਬਾਅਦ ਭਾਰਤ ਵਿਚ ਇਸ ਦੇ ਫੈਲਣ ਦੀ ਪੁਸ਼ਟੀ ਦੇ ਚੱਲਦਿਆਂ ਸਿਹਤ ਵਿਭਾਗ ਵਲੋਂ ਇਸ ਨਾਲ ਨਜਿੱਠਣ ਲਈ ਕੀਤੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਦੇ ਹੁਕਮਾਂ ਤਹਿਤ ਸਿਵਲ ਸਰਜਨ ਡਾ: ...

ਪੂਰੀ ਖ਼ਬਰ »

ਬਾਇਓ ਮੈਟਿ੍ਕ ਮਸ਼ੀਨ ਰਾਹੀਂ ਸਸਤਾ ਅਨਾਜ ਵੰਡਣ ਦੀ ਸ਼ੁਰੂਆਤ

ਊਧਨਵਾਲ, 8 ਮਾਰਚ (ਪਰਗਟ ਸਿੰਘ)- ਪੰਜਾਬ ਸਰਕਾਰ ਵਲੋਂ ਹਰ ਲੋੜਵੰਦ ਪਰਿਵਾਰ ਨੂੰ ਨਵੇਂ ਬਣੇ ਸਮਾਰਟ ਕਾਰਡ ਰਾਹੀਂ ਸਸਤੇ ਅਨਾਜ ਦੀ ਸਕੀਮ ਦਾ ਲਾਭ ਦਿੱਤਾ ਜਾ ਰਿਹਾ ਹੈ | ਇਸ ਲੜੀ ਤਹਿਤ ਕਸਬਾ ਊਧਨਵਾਲ 'ਚ ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX