ਤਾਜਾ ਖ਼ਬਰਾਂ


ਗੁਰੂਗ੍ਰਾਮ : ਲੰਪੀ ਵਾਇਰਸ ਨੇ 93 ਪਸ਼ੂਆਂ ਦੀ ਮੌਤ, 890 ਪ੍ਰਭਾਵਿਤ
. . .  1 day ago
ਨਵੀਂ ਦਿੱਲੀ, 29 ਸਤੰਬਰ - ਇੱਥੇ ਲੰਪੀ ਵਾਇਰਸ ਦੀ ਲਾਗ ਕਾਰਨ 93 ਪਸ਼ੂਆਂ ਦੀ ਮੌਤ ਹੋ ਗਈ ਹੈ, ਜਦੋਂ ਕਿ ਗੁਰੂਗ੍ਰਾਮ, ਸੋਹਨਾ ਅਤੇ ਪਟੌਦੀ ਖੇਤਰਾਂ ਵਿਚ ਪਸ਼ੂਆਂ ਵਿਚ ਲੰਪੀ ਦੀ ਬਿਮਾਰੀ ਦੇ 890 ਮਾਮਲੇ ਸਾਹਮਣੇ ਆਏ ...
ਅਹਿਮਦਾਬਾਦ ’ਚ ਨਰਿੰਦਰ ਮੋਦੀ ਸਟੇਡੀਅਮ ਵਿਚ ਰਾਸ਼ਟਰੀ ਖੇਡਾਂ ਦੇ ਉਦਘਾਟਨ ਮੌਕੇ ਐਥਲੀਟ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਏਕਤਾ ਦੀ ਮਸ਼ਾਲ ਭੇਟ ਕਰਦੇ ਹੋਏ
. . .  1 day ago
ਉੱਤਰਾਖੰਡ ਵਿਚ ਪੀ.ਐਫ.ਆਈ. ਸਮੇਤ ਇਸ ਦੀਆਂ ਮਾਨਤਾ ਪ੍ਰਾਪਤ ਸੰਸਥਾਵਾਂ ਉੱਤੇ ਪਾਬੰਦੀ
. . .  1 day ago
ਗੈਂਗਸਟਰ ਦਿਲੇਰ ਕੋਟੀਆ ਦੇ ਅਸੰਧ ਸਥਿਤ ਘਰ ’ਤੇ ਚੱਲਿਆ ਪੀਲਾ ਪੰਜਾ
. . .  1 day ago
ਕਰਨਾਲ, 29 ਸਤੰਬਰ ( ਗੁਰਮੀਤ ਸਿੰਘ ਸੱਗੂ )- ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਗੈਂਗਸਟਰ ਦਿਲੇਰ ਕੋਟੀਆ ਦੇ ਕਸਬਾ ਅਸੰਧ ਸਥਿਤ ਮਕਾਨ ਨੂੰ ਪੀਲਾ ਪੰਜਾ ਚਲਾ ਕੇ ਢਾਹ ਦਿੱਤਾ । ਦਸਣਯੋਗ ਹੈ ਕਿ ਦਿਲੇਰ ਕੋਟੀਆ ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) 30 ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਕਰੇਗਾ ਚੱਕਾ ਜਾਮ
. . .  1 day ago
ਚੰਡੀਗੜ੍ਹ, 29 ਸਤੰਬਰ (ਅਜਾਇਬ ਸਿੰਘ ਔਜਲਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) 30 ਸਤੰਬਰ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਜੋ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ ਉਨ੍ਹਾਂ ਵਲੋਂ ...
ਫ਼ੌਜੀ ਅੰਮ੍ਰਿਤਪਾਲ ਸਿੰਘ ਦੀ ਲੱਦਾਖ ’ਚ ਹਾਦਸੇ ਦੌਰਾਨ ਮੌਤ, ਪਿੰਡ ’ਚ ਸੋਗ ਦੀ ਲਹਿਰ
. . .  1 day ago
ਜੈਤੋ, 29 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਨੌਜਵਾਨ ਫ਼ੌਜੀ ਅੰਮ੍ਰਿਤਪਾਲ ਸਿੰਘ ਦੀ ਲੱਦਾਖ ’ਚ ਹਾਦਸੇ ਦੌਰਾਨ ਹੋਈ ਮੌਤ ਨਾਲ ਪਿੰਡ ’ਚ ਸੋਗ ਦੀ ਲਹਿਰ ਦੌੜ ਗਈ ...
ਪੀ.ਐਫ.ਆਈ. ਦੀ 2047 ਤੱਕ ਭਾਰਤ ਨੂੰ ਇਸਲਾਮਿਕ ਰਾਸ਼ਟਰ ਵਿਚ ਬਦਲਣ ਦੀ ਸੀ ਯੋਜਨਾ , ਕਈ ਨੇਤਾ ਰਡਾਰ 'ਤੇ ਸਨ : ਮਹਾਰਾਸ਼ਟਰ ਏ.ਟੀ.ਐਸ. ਮੁਖੀ
. . .  1 day ago
ਦਵਿੰਦਰ ਬੰਬੀਹਾ ਗੈਂਗ ਦਾ ਮੁੱਖ ਸ਼ੂਟਰ ਨੀਰਜ ਚਸਕਾ ਜੰਮੂ ਤੋਂ ਗ੍ਰਿਫਤਾਰ- ਪੰਜਾਬ ਡੀ.ਜੀ.ਪੀ. ਗੌਰਵ ਯਾਦਵ
. . .  1 day ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਕ ਖੁਫੀਆ ਕਾਰਵਾਈ 'ਚ ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਟੀਮ ਨੇ ਦਵਿੰਦਰ ਬੰਬੀਹਾ ਗੈਂਗ ਦੇ ਮੁੱਖ ਸ਼ੂਟਰ ਨੀਰਜ ਚਸਕਾ ਨੂੰ ਜੰਮੂ ਤੋਂ ਗ੍ਰਿਫ਼ਤਾਰ ...
ਮਿੰਨੀ ਬੱਸ ਸਾੜਨ ਦਾ ਪ੍ਰੋਗਰਾਮ ਹਾਲ ਦੀ ਘੜੀ ਟਲਿਆ
. . .  1 day ago
ਅੰਮ੍ਰਿਤਸਰ, 29 ਸਤੰਬਰ (ਗਗਨਦੀਪ ਸ਼ਰਮਾ)-ਮੁੱਖ ਮੰਤਰੀ ਭਗਵੰਤ ਮਾਨ ਨਾਲ 12 ਅਕਤੂਬਰ ਤੋਂ ਪਹਿਲਾਂ ਮੀਟਿੰਗ ਕਰਵਾਉਣ ਦੇ ਭਰੋਸੇ ’ਤੇ ਹਾਲ ਦੀ ਘੜੀ ਮਿੰਨੀ ਬੱਸ ਸਾੜਨ ਦਾ ਪ੍ਰੋਗਰਾਮ ਟਾਲ ਦਿੱਤਾ ਗਿਆ ...
ਚੰਡੀਗੜ੍ਹ : ਪੰਜਾਬ ਸਰਕਾਰ ਨੇ 10 ਉੱਚ ਪੁਲਿਸ ਅਧਿਕਾਰੀਆਂ ਦੇ ਕੀਤੇ ਤਬਾਦਲੇ
. . .  1 day ago
ਪਾਕਿਸਤਾਨ ਨੇ 1 ਭਾਰਤੀ ਕੈਦੀ ਨੂੰ ਕੀਤਾ ਰਿਹਾਅ
. . .  1 day ago
ਅਟਾਰੀ, 29 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਪਾਕਿਸਤਾਨ ਸਰਕਾਰ ਨੇ 1 ਭਾਰਤੀ ਕੈਦੀ ਨੂੰ ਰਿਹਾਅ ਕੀਤਾ ਹੈ । ਰਿਹਾਅ ਹੋਏ ਕੈਦੀ ਨੂੰ ਪਾਕਿ ਰੇਂਜਰਜ ਨੇ ਬੀ.ਐਸ.ਐਫ. ਦੇ ਹਵਾਲੇ ਕਰ ਦਿੱਤਾ । ਕੌਮਾਂਤਰੀ ਅਟਾਰੀ ਸਰਹੱਦ ’ਤੇ ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ
. . .  1 day ago
ਕੇਂਦਰ ਸਰਕਾਰ ਹਰਿਆਣਾ ਕਮੇਟੀ ਵਿਰੁੱਧ ਸੁਪਰੀਮ ਕੋਰਟ 'ਚ ਦਰਜ਼ ਕਰੇ ਨਜ਼ਰਸਾਨੀ ਪਟੀਸ਼ਨ ਅੰਮ੍ਰਿਤਸਰ, 29 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ...
ਰੂਸ ਰਸਮੀ ਤੌਰ 'ਤੇ ਕੱਲ੍ਹ ਯੂਕਰੇਨ ਦੇ ਚਾਰ ਖੇਤਰਾਂ ਨੂੰ ਕਰੇਗਾ ਸ਼ਾਮਿਲ
. . .  1 day ago
ਲਾਰੈਂਸ ਬਿਸ਼ਨੋਈ 13 ਦਿਨ ਦੇ ਪੁਲਿਸ ਰਿਮਾਂਡ ‘ਤੇ
. . .  1 day ago
ਲੁਧਿਆਣਾ ,29 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਦਾਲਤ ਨੇ ਮੇਹਰਬਾਨ ਇਲਾਕੇ ਵਿਚ ਪੰਜ ਸਾਲ ਪਹਿਲਾਂ ਹੋਏ ਇਕ ਕਤਲ ਦੇ ਮਾਮਲੇ ਵਿਚ ਪੁਲਿਸ ਵਲੋਂ ਨਾਮਜ਼ਦ ਕੀਤੇ ਗੈਂਗਸਟਰ ਲਾਰੈਂਸ ਬਿਸ਼ਨੋਈ ...
ਅਲੀਗੜ੍ਹ ਮੀਟ ਫੈਕਟਰੀ 'ਚ ਪਾਈਪ ਫਟਣ ਕਾਰਨ ਅਮੋਨੀਆ ਗੈਸ ਲੀਕ, 59 ਮਜ਼ਦੂਰ ਹੋਏ ਬੀਮਾਰ
. . .  1 day ago
ਸ਼ਰਾਰਤੀ ਅਨਸਰਾਂ ਨੇ ਕੈਥੋਲਿਕ ਚਰਚ ਦੀ ਕੀਤੀ ਭੰਨਤੋੜ , ਈਸਾਈ ਭਾਈਚਾਰੇ ’ਚ ਰੋਸ
. . .  1 day ago
ਜਲੰਧਰ, 29 ਸਤੰਬਰ (ਅਜੀਤ ਬਿਊਰੋ)- ਤਰਨਤਾਰਨ ਚਰਚ 'ਚ ਭੰਨਤੋੜ ਤੋਂ ਬਾਅਦ ਹੁਣ ਜਲੰਧਰ 'ਚ ਵੀ ਭੰਨਤੋੜ ਦੀ ਘਟਨਾ ਸਾਹਮਣੇ ਆਈ ਹੈ । ਚਰਚ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਕੁਝ ਸ਼ਰਾਰਤੀ ਅਨਸਰਾਂ ਵਲੋਂ ਚਰਚ ਦੀ ਭੰਨਤੋੜ ਕੀਤੀ ...
ਸ਼ਸ਼ੀ ਥਰੂਰ ਭਲਕੇ ਕਾਂਗਰਸ ਪ੍ਰਧਾਨ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨਗੇ , ਦਿਗਵਿਜੇ ਸਿੰਘ ਨਾਲ ਕਰਨਗੇ ਮੁਲਾਕਾਤ
. . .  1 day ago
ਅੱਡਾ ਘੋਗਰਾ ਦੇ ਨਵੇਂ ਬਣ ਰਹੇ ਬੱਸ ਅੱਡੇ ਦੀ ਉਸਾਰੀ ਦਾ ਕੰਮ ਬੀ.ਡੀ.ਪੀ.ਓ ਦਸੂਹਾ ਵਲੋਂ ਬੰਦ ਕਰਵਾਇਆ
. . .  1 day ago
ਘੋਗਰਾ ,29 ਸਤੰਬਰ (ਆਰ.ਐੱਸ. ਸਲਾਰੀਆ)- ਹਲਕਾ ਦਸੂਹਾ ਵਿਚ ਪੈਂਦੇ ਪਿੰਡ ਘੋਗਰਾ ਵਿਚ ਪੰਚਾਇਤ ਵਲੋਂ ਦਸੂਹਾ ਹਾਜੀਪੁਰ ਸੜਕ 'ਤੇ ਬੱਸ ਅੱਡੇ ਦੀ ਨਵੀਂ ਇਮਾਰਤ ਉਸਾਰੀ ਜਾ ਰਹੀ ਹੈ । ਬੱਸ ਅੱਡੇ 'ਤੇ ਉਸ ਵੇਲੇ ਮਾਹੌਲ ...
ਪੰਜਾਬ ਵਿਧਾਨ ਸਭਾ 'ਚ ਸਰਬਜੀਤ ਕੌਰ ਮਾਣੂਕੇ ਨੇ ਐੱਸ.ਸੀ. ਬੱਚਿਆਂ ਦੇ ਵਜ਼ੀਫ਼ਿਆਂ ਦਾ ਚੁੱਕਿਆ ਮੁੱਦਾ
. . .  1 day ago
ਚੰਡੀਗੜ੍ਹ, 29 ਸਤੰਬਰ (ਮਾਨ)-ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ। ਸਦਨ 'ਚ ਸਰਬਜੀਤ ਕੌਰ ਮਾਣੂਕੇ ਵਲੋਂ ਗੈਰ-ਸਰਕਾਰੀ ਮਤਾ ਰੱਖਿਆ ਗਿਆ। ਉਨ੍ਹਾਂ ਨੇ ਸਦਨ 'ਚ ਕਿਹਾ ਕਿ ਐੱਸ.ਸੀ. ਬੱਚਿਆਂ ਨੂੰ ਵਜ਼ੀਫ਼ੇ ਸਮੇਂ...
ਭਗਵੰਤ ਮਾਨ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ ਸਾਬਤ ਹੋਈ: ਸੁਖਬੀਰ ਸਿੰਘ ਬਾਦਲ
. . .  1 day ago
ਲੁਧਿਆਣਾ, 29 ਸਤੰਬਰ ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਭਗਵੰਤ ਮਾਨ ਸਰਕਾਰ ਹਰ ਫ਼ਰੰਟ ਤੇ ਫੇਲ ਸਾਬਤ ਹੋਈ ਹੈ ਅਤੇ ਸੂਬੇ ਦੀ ਜਨਤਾ ਸਰਕਾਰ ਤੋਂ ਪ੍ਰੇਸ਼ਾਨ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ...
ਵਿਧਾਨ ਸਭਾ ਦੀ ਕਾਰਵਾਈ ਮੁੜ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 29 ਸਤੰਬਰ-ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਚੱਲ ਰਿਹਾ ਹੈ, ਜਿਸ ਦਾ ਅੱਜ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਹੋ ਗਿਆ, ਜਿਸ ਦੇ ਚੱਲਦਿਆਂ ਕਾਰਵਾਈ ਨੂੰ ਅੱਧੇ ਘੰਟੇ ਲਈ ਮੁਲਤਵੀ ਕਰ ਦਿੱਤਾ ਗਿਆ। ਇਸ ਤੋਂ ਬਾਅਦ ਹੁਣ ਫ਼ਿਰ ਵਿਧਾਨ ਸਭਾ ਦੀ ਕਾਰਵਾਈ ਮੁੜ ਸ਼ੁਰੂ ਕੀਤੀ ਗਈ ਹੈ।
ਕਾਂਗਰਸ ਪ੍ਰਧਾਨ ਦੀ ਚੋਣ ਲੜਨ ਨੂੰ ਲੈ ਕੇ ਅਸ਼ੋਕ ਗਹਿਲੋਤ ਦਾ ਵੱਡਾ ਬਿਆਨ
. . .  1 day ago
ਨਵੀਂ ਦਿੱਲੀ, 29 ਸਤੰਬਰ-ਕਾਂਗਰਸ ਪ੍ਰਧਾਨ ਦੀ ਚੋਣ ਨੂੰ ਲੈ ਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦਾ ਕਹਿਣਾ ਹੈ ਕਿ ਉਹ ਕਾਂਗਰਸ ਪ੍ਰਧਾਨ ਦੀ ਚੋਣ ਨਹੀਂ ਲੜਨਗੇ।
ਵਿਧਾਨ ਸਭਾ ਦੀ ਕਾਰਵਾਈ ਅੱਧੇ ਘੰਟੇ ਲਈ ਹੋਈ ਮੁਲਤਵੀ
. . .  1 day ago
ਚੰਡੀਗੜ੍ਹ, 29 ਸਤੰਬਰ- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਚੱਲ ਰਿਹਾ ਹੈ, ਜਿਸ ਦਾ ਅੱਜ ਦੂਜਾ ਦਿਨ ਹੈ। ਇਜਲਾਸ ਦੇ ਪਹਿਲਾ ਦਿਨ ਕਾਫੀ ਹੰਗਾਮਾ ਭਰਪੂਰ ਰਿਹਾ ਸੀ ਤੇ ਵਿਰੋਧੀਆਂ ਵਲੋਂ ਹੰਗਾਮਾ ਕੀਤਾ ਗਿਆ ਹੈ। ਕਾਰਵਾਈ ਸ਼ੁਰੂ ਹੁੰਦੇ ਸਾਰ ਹੀ ਵਿਰੋਧੀ ਧਿਰ ਦੇ ਨੇਤਾ...
ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ
. . .  1 day ago
ਚੰਡੀਗੜ੍ਹ, 29 ਸਤੰਬਰ-ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਸ਼ੁਰੂ ਹੋ ਗਿਆ। ਕਾਂਗਰਸ ਨੇ ਫ਼ੌਜਾ ਸਿੰਘ ਸਰਾਰੀ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ...
ਵਿਧਾਨ ਸਭਾ ਸੈਸ਼ਨ ਦਾ ਦੂਜਾ ਦਿਨ, ਕਾਰਵਾਈ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 29 ਸਤੰਬਰ- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਵੀਰਵਾਰ ਨੂੰ ਦੂਜਾ ਦਿਨ ਹੈ ਅਤੇ ਇਸ 'ਚ ਹੰਗਾਮਾ ਹੋਣ ਦੇ ਆਸਾਰ ਹਨ।
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 27 ਫੱਗਣ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕਾ 'ਚ ਕੋਰੋਨਾ ਵਾਇਰਸ ਨਾਲ ਮੌਤਾਂ ਦੀ ਗਿਣਤੀ 21 ਹੋਈ

ਸਿਆਟਲ, 9 ਮਾਰਚ (ਹਰਮਨਪ੍ਰੀਤ ਸਿੰਘ)-ਅਮਰੀਕਾ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ | ਅੱਜ ਇਹ ਗਿਣਤੀ 21 ਹੋ ਗਈ | ਇਸ ਵਿਚ ਇਕੱਲੇ ਵਾਸ਼ਿੰਗਟਨ ਸਟੇਟ ਵਿਚ 19 ਤੇ ਇਕ ਕੈਲੀਫੋਰਨੀਆ ਤੇ ਇਕ ਫਲੋਰੀਡਾ ਵਿਚ ਹੋਈ ਮੌਤ ਵੀ ਸ਼ਾਮਿਲ ਹੈ | ...

ਪੂਰੀ ਖ਼ਬਰ »

ਯੂਰਪੀ ਦੇਸ਼ਾਂ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ 'ਚ ਵਾਧਾ ਜਾਰੀ-ਹਾਲੈਂਡ 'ਚ 2 ਮੌਤਾਂ

ਕੋਪਨਹੇਗਨ, 9 ਮਾਰਚ (ਅਮਰਜੀਤ ਸਿੰਘ ਤਲਵੰਡੀ)-ਚੀਨ ਦੇ ਵੂਹਾਨ ਸ਼ਹਿਰ 'ਚੋਂ ਬੀਤੇ ਦਸੰਬਰ 'ਚ ਸ਼ੁਰੂ ਹੋਏ ਖ਼ਤਰਨਾਕ ਕੋਰੋਨਾ ਵਾਇਰਸ ਦੇ ਸਮੁੱਚੀ ਦੁਨੀਆ ਦੇ ਮੁਲਕਾਾ ਨੂੰ ਆਪਣੀ ਲਪੇਟ 'ਚ ਲੈਣ ਦਾ ਸਿਲਸਿਲਾ ਜਾਰੀ ਹੈ ¢ 9 ਮਾਰਚ ਤੱਕ ਈ.ਯੂ./ ਯੂਰਪੀ ਮੁਲਕਾਾ ਅਤੇ ਯੂ.ਕੇ. ...

ਪੂਰੀ ਖ਼ਬਰ »

13 ਨੂੰ ਰਿਲੀਜ਼ ਹੋ ਰਹੀ ਸਤਿੰਦਰ ਸਰਤਾਜ ਦੀ ਫਿਲਮ 'ਇੱਕੋ ਮਿੱਕੇ' ਦਾ ਬਰਮਿੰਘਮ 'ਚ ਪ੍ਰੀਮੀਅਰ ਸ਼ੋਅ

ਲੈਸਟਰ (ਇੰਗਲੈਂਡ), 9 ਮਾਰਚ (ਸੁਖਜਿੰਦਰ ਸਿੰਘ ਢੱਡੇ)- 13 ਮਾਰਚ ਨੂੰ ਪੰਜਾਬ ਸਮੇਤ ਦੇਸ਼ਾਾ-ਵਿਦੇਸ਼ਾਾ 'ਚ ਰਿਲੀਜ਼ ਹੋ ਰਹੀ ਸੂਫੀ ਗਾਇਕ ਸਤਿੰਦਰ ਸਰਤਾਜ ਦੀ ਪਹਿਲੀ ਪੰਜਾਬੀ ਫਿਲਮ 'ਇਕੋ ਮਿਕੇ' ਦਾ ਪ੍ਰੀਮੀਅਰ ਸ਼ੋਅ ਅੱਜ ਇੰਗਲੈਂਡ ਦੇ ਸ਼ਹਿਰ ਬਰਮਿੰਘਮ ਦੇ ਓਡੀਅਨ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨਾਲ ਯੂ.ਕੇ. 'ਚ ਇਕ ਹੋਰ ਮੌਤ, ਗਿਣਤੀ 3 ਤੱਕ ਪੁੱਜੀ

ਲੰਡਨ, 9 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਾ)- ਯੂ.ਕੇ. ਵਿਚ ਕੋਰੋਨਾ ਵਾਇਰਸ ਦੇ ਮਾਮਲਿਆਾ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ¢ ਐਤਵਾਰ ਨੂੰ ਸਿਹਤ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੀੜਤਾਾ ਦੀ ਗਿਣਤੀ 280 ਤੱਕ ਪਹੁੰਚ ਗਈ ਹੈ ਜਦ ਕਿ ਐਤਵਾਰ ਸ਼ਾਮੀ ਇਕ ਹੋਰ ...

ਪੂਰੀ ਖ਼ਬਰ »

ਦਿੱਲੀ ਦੰਗਾ ਪੀੜਤਾਂ ਦੀ ਯਾਦ 'ਚ ਮੋਮਬੱਤੀ ਮਾਰਚ

ਲੰਡਨ, 9 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਾ)- ਦਿੱਲੀ 'ਚ ਹੋਏ ਦੰਗਿਆਾ ਦੌਰਾਨ ਮਾਰੇ ਗਏ ਲੋਕਾਾ ਦੀ ਯਾਦ ਵਿਚ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਲੋਂ ਮੋਮਬੱਤੀ ਮਾਰਚ ਕੱਢਿਆ ਗਿਆ ¢ ਜਿਸ ਵਿਚ ਸਥਾਨਕ ਵੱਖ ਵੱਖ ਭਾਈਚਾਰਿਆਾ ਦੇ ਲੋਕਾਂ ਨੇ ਹਿੱਸਾ ਲਿਆ ¢ ਗੁਰੂ ਘਰ ਦੇ ...

ਪੂਰੀ ਖ਼ਬਰ »

ਸਤਨਾਮ ਸਿੰਘ ਦੇ ਕਤਲ ਕੇਸ ਦੀ ਜਾਣਕਾਰੀ ਦੇਣ ਲਈ ਪੁਲਿਸ ਵਲੋਂ ਮੁੜ ਅਪੀਲ

ਲੰਡਨ, 9 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਾ)-2017 'ਚ ਕਤਲ ਹੋਏ ਹੇਜ਼ ਵਾਸੀ 45 ਸਾਲਾ ਸਤਨਾਮ ਸਿੰਘ ਦੇ ਕਾਤਲਾਾ ਦੀ ਸੂਹ ਦੇਣ ਲਈ ਪੁਲਿਸ ਵਲੋਂ ਮੁੜ ਲੋਕਾਾ ਨੂੰ ਅਪੀਲ ਕੀਤੀ ਗਈ ਹੈ ¢ ਮੈਟਰੋਪੁਲਿਟਨ ਪੁਲਿਸ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਕਾਤਲ ਨੂੰ ਫੜ੍ਹਾਉਣ ...

ਪੂਰੀ ਖ਼ਬਰ »

ਐਡੀਲੇਡ ਤੋਂ ਇਕ ਕਾਰ ਚੋਰੀ ਕਰਨ ਦੇ ਦੋਸ਼ 'ਚ ਪੰਜ ਬੱਚੇ ਗਿ੍ਫ਼ਤਾਰ

ਐਡੀਲੇਡ, 9 ਮਾਰਚ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਵਿਚ ਇਕ ਕਾਰ ਚੋਰੀ ਕਰਨ ਦੇ ਦੋਸ਼ 'ਚ ਚਾਰ ਕਿਸ਼ੋਰ ਉਮਰ ਦੇ ਬੱਚਿਆਂ ਸਮੇਤ 10 ਸਾਲ ਦੇ ਲੜਕੇ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਨ੍ਹਾਂ ਨੇ ਇਹ ਕਾਰ ਰੈਡਵੁੱਡ ਪਾਰਕ ਦੇ ਇਕ ਘਰ 'ਚੋਂ ਚੋਰੀ ਕੀਤੀ ਤੇ ਤੜਕਸਾਰ ਤੇਜ਼ ...

ਪੂਰੀ ਖ਼ਬਰ »

ਗੁਰਦੁਆਰਾ ਕੈਲਗਰੀ ਸਾਊਥ 'ਚ ਮਹਿਲਾ ਦਿਵਸ ਮਨਾਇਆ

ਕੈਲਗਰੀ, 9 ਮਾਰਚ (ਹਰਭਜਨ ਸਿੰਘ ਢਿੱਲੋਂ)- ਕੈਲਗਰੀ ਦੇ ਗੁਰਦੁਆਰਾ ਸਿੱਖ ਸੁਸਾਇਟੀ ਆਫ ਕੈਲਗਰੀ ਸਾਊਥ ਵਿਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ¢ ਅੱਜ ਦੇ ਦਿਨ ਗੁਰਦੁਆਰਾ ਸਾਹਿਬ ਵਿਚ ਸਵੇਰੇ ਆਸਾ ਦੀ ਵਾਰ ਦਾ ਕੀਰਤਨ ਸੁਖਮਨ ਕੌਰ ਨੇ ਕੀਤਾ ¢ ਗੁਰਮਤਿ ਅਤੇ ਸਿੱਖ ...

ਪੂਰੀ ਖ਼ਬਰ »

ਕੈਲਗਰੀ 'ਚ ਕੌਮਾਂਤਰੀ ਮਹਿਲਾ ਦਿਵਸ ਸਾਂਝੇ ਤੌਰ 'ਤੇ ਮਨਾਇਆ

ਕੈਲਗਰੀ, 9 ਮਾਰਚ (ਜਸਜੀਤ ਸਿੰਘ ਧਾਮੀ)-ਅੱਜ ਦੇ ਯੁੱਗ 'ਚ ਔਰਤਾਂ ਗਿਆਨ ਅਤੇ ਸੂਚਨਾ-ਤਕਨਾਲੋਜੀ ਦੇ ਖੇਤਰ ਵਿਚ ਵਧੀਆ ਪ੍ਰਾਪਤੀਆਂ ਕਰ ਰਹੀਆਂ ਹਨ | ਅੱਜ ਲੜਕੇ-ਲੜਕੀ ਵਿਚ ਕੋਈ ਫ਼ਰਕ ਨਹੀਂ, ਸਾਨੂੰ ਸਭ ਨੂੰ ਔਰਤਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ | ਇਹ ਵਿਚਾਰ ਸਤਿੰਦਰ ...

ਪੂਰੀ ਖ਼ਬਰ »

ਕੈਨੇਡਾ 'ਚ 3 ਪੰਜਾਬੀ ਭਾਰ ਤੋਲਕਾਂ ਨੇ ਜਿੱਤੇ ਸੋਨ ਤਗਮੇ

ਐਬਟਸਫੋਰਡ, 9 ਮਾਰਚ (ਗੁਰਦੀਪ ਸਿੰਘ ਗਰੇਵਾਲ)- ਕੈਨੇਡਾ ਦੇ ਸ਼ਹਿਰ ਵਿੰਨੀਪੈਗ ਵਿਖੇ ਹੋਈ ਕੈਨੇਡੀਅਨ ਕੌਮੀ ਪਾਵਰ ਲਿਫਟਿੰਗ ਅਤੇ ਬੈਂਚ ਪ੍ਰੈੱਸ ਚੈਪੀਅਨਸ਼ਿਪ ਦੇ ਮੁਕਾਬਲਿਆਂ 'ਚ ਬਿ੍ਟਿਸ਼ ਕੋਲੰਬੀਆ ਸੂਬੇ ਦੇ ਤਿੰਨ ਪੰਜਾਬੀ ਭਾਰ ਤੋਲਕਾਂ ਨੇ ਪਹਿਲਾ ਸਥਾਨ ਪ੍ਰਾਪਤ ਕਰ ਕੇ ਸੋਨੇ ਦੇ ਤਗਮੇ ਆਪਣੇ ਨਾਂਅ ਕੀਤੇ ਜੋ ਕਿ ਸਮੁੱਚੇ ਪੰਜਾਬੀ ਭਾਈਚਾਰੇ ਲਈ ਮਾਣ ਵਾਲੀ ਗੱਲ ਹੈ ਇਨ੍ਹਾਂ ਮੁਕਾਬਲਿਆਂ ਵਿਚ ਵੱਖ-ਵੱਖ ਵਰਗ ਦੇ ਕੈਨੇਡਾ ਭਰ ਚੋਂ ਭਾਰ ਤੋਲਕਾਂ ਨੇ ਹਿੱਸਾ ਲਿਆ | ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਲਾਲਪੁਰਾ ਦੇ ਜੰਮਪਲ ਨਰਿੰਦਰਜੀਤ ਸਿੰਘ ਸਿੱਧੂ ਨੇ ਓਪਨ 66 ਕਿਲੋਂ ਭਾਰ ਵਰਗ ਵਿਚ ਪਹਿਲਾ ਸਥਾਨ ਪ੍ਰਾਪਤ ਕਰ ਕੇ ਸੋਨੇ ਦਾ ਤਗਮਾ ਹਾਸਲ ਕੀਤਾ | ਕਿੱਤੇ ਵਜੋਂ ਜੇਲ੍ਹ ਅਧਿਕਾਰੀ 33 ਸਾਲਾ ਸੁਮੀਤ ਸ਼ਰਮਾ ਨੇ 93 ਕਿੱਲੋ ਭਾਰ ਵਰਗ ਵਿਚ ਸੋਨੇ ਦਾ ਤਗਮਾ ਜਿੱਤਿਆ | ਸੁਮੀਤ ਸ਼ਰਮਾ ਮਈ ਵਿਚ ਚੈਕ ਰੀਪਬਲਿਕ ਵਿਖੇ ਹੋ ਰਹੀ ਵਰਲਡ ਪਾਵਰਲਿਫਟਿੰਗ ਚੈਪੀਅਨਸ਼ਿਪ ਵਿਚ ਹਿੱਸਾ ਲਵੇਗਾ | ਫਗਵਾੜਾ ਨੇੜਲੇ ਪਿੰਡ ਭੁਲੀਰਾਈ ਨਾਲ ਸਬੰਧਿਤ ਹੋਣਹਾਰ ਗੱਭਰੂ ਸਤਵੀਰ ਸਿੰਘ ਰਾਏ ਨੇ ਜੂਨੀਅਰ 66 ਕਿੱਲੋ ਭਾਰ ਵਰਗ ਵਿਚ ਸੋਨੇ ਦਾ ਤਗਮਾ ਆਪਣੇ ਨਾਂਅ ਕੀਤਾ ਹੈ | ਤਿੰਨੇ ਭਾਰ ਤੋਲਕਾਂ ਨੂੰ ਇਸ ਸ਼ਾਨਦਾਰ ਜਿੱਤ 'ਤੇ ਦੇਸ਼-ਵਿਦੇਸ਼ ਤੋਂ ਵਧਾਈਆਂ ਮਿਲ ਰਹੀਆਂ ਹਨ |

ਖ਼ਬਰ ਸ਼ੇਅਰ ਕਰੋ

 

ਕੈਨੇਡਾ 'ਚ ਘਰੇਲੂ ਹਿੰਸਾ ਕਾਰਨ ਸਾਰਾ ਸਾਲ ਭਰੇ ਰਹਿੰਦੇ ਹਨ ਆਸਰਾ ਘਰ

ਟੋਰਾਾਟੋ, 9 ਮਾਰਚ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਘਰੇਲੂ ਹਿੰਸਾ ਦੇ ਮਾਮਲੇ ਲਗਾਤਾਰਤਾ ਨਾਲ ਵਾਪਰਦੇ ਰਹਿੰਦੇ ਹਨ ਅਤੇ ਕਲੇਸ਼ਾਾ, ਕੁਟਾਪਿਆਾ, ਕਤਲਾਾ ਆਦਿ ਦੇ ਅਨੇਕਾਾ ਕੇਸ ਅਦਾਲਤਾਾ ਵਿਚ ਪੁੱਜਦੇ ਹਨ ¢ ਤਸ਼ੱਦਦ ਦਾ ਸ਼ਿਕਾਰ ਹੋ ਰਹੇ ਜੀਵਨ ਸਾਥੀ (ਪਤੀ ਜਾਂ ਪਤਨੀ) ...

ਪੂਰੀ ਖ਼ਬਰ »

ਪੰਜਾਬੀਆਂ ਨੇ ਪੰਜਾਬੀ ਮਾਂ ਬੋਲੀ ਦਾ ਸਿਰ ਉੱਚਾ ਚੁੱਕਿਆ: ਮੰਗਲ ਹਠੂਰ

ਮੈਲਬੋਰਨ, 9 ਮਾਰਚ (ਸਰਤਾਜ ਸਿੰਘ ਧੌਲ)- ਪ੍ਰਸਿੱਧ ਪੰਜਾਬੀ ਗੀਤਕਾਰ ਮੰਗਲ ਹਠੂਰ ਜੋ ਕਿ ਇਸ ਸਮੇਂ ਆਸਟ੍ਰੇਲੀਆ 'ਚ ਹਨ, ਦਾ ਵੱਖ-ਵੱਖ ਕਲੱਬਾਂ ਅਤੇ ਜਥੇਬੰਦੀਆਂ ਵਲੋਂ ਸਨਮਾਨ ਕੀਤਾ ਜਾ ਰਿਹਾ ਹੈ | ਇਕ ਸਨਮਾਨ ਸਮਾਰੋਹ 'ਚ ਉਨ੍ਹਾਂ ਲਈ ਵਿਸ਼ੇਸ਼ ਪ੍ਰੋਗਰਾਮ ਰੱਖਿਆ ਗਿਆ, ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਦਵਾਈ ਬਣਾਉਣ ਦਾ ਦਾਅਵਾ ਨਿਕਲਿਆ ਝੂਠਾ

* ਐਸੋਸੀਏਸ਼ਨ ਨੇ ਮੰਗੀ ਮੁਆਫ਼ੀ

ਕੈਲਗਰੀ, 9 ਮਾਰਚ (ਹਰਭਜਨ ਸਿੰਘ ਢਿੱਲੋਂ)-ਕੈਲਗਰੀ ਦੇ ਇਕ ਨੈਚੁਰੋਪੈਥ ਨੇ ਕੋਰੋਨਾ ਵਾਇਰਸ ਕੋਵਿਡ-19 ਨੂੰ ਰੋਕਣ ਵਾਲੀ ਦਵਾਈ ਲੱਭ ਲੈਣ ਦਾ ਦਾਅਵਾ ਕਰਨ ਮਗਰੋਂ ਮੁਆਫੀ ਮੰਗ ਲਈ ਹੈ ਤੇ ਆਪਣਾ ਬਿਆਨ ਵਾਪਸ ਲੈ ਲਿਆ ਹੈ ¢ 'ਦ ਕੈਨੇਡੀਅਨ ਐਸੋਸੀਏਸ਼ਨ ਆਫ਼ ਨੈਚੁਰੋਪੈਥਿਕ ...

ਪੂਰੀ ਖ਼ਬਰ »

ਅਲਬਰਟਾ 'ਚ ਕੋਰੋਨਾ ਵਾਇਰਸ ਦੇ ਦੋ ਹੋਰ ਮਾਮਲੇ ਆਏ ਸਾਹਮਣੇ

ਕੈਲਗਰੀ, 9 ਮਾਰਚ (ਹਰਭਜਨ ਸਿੰਘ ਢਿੱਲੋਂ)- ਐਲਬਰਟਾ 'ਚ ਕੋਰੋਨਾ ਵਾਇਰਸ ਦੇ 2 ਹੋਰ ਸੰਭਾਵਿਤ ਕੇਸਾਂ ਦੇ ਸਾਹਮਣੇ ਆਉਣ ਦੀ ਪੁਸ਼ਟੀ ਕੀਤੀ ਗਈ ਹੈ। ਇਨ੍ਹਾਂ 'ਚੋਂ ਇਕ ਕੈਲਗਰੀ ਜ਼ੋਨ 'ਚ ਅਤੇ ਦੂਜਾ ਐਡਮੰਟਨ ਜ਼ੋਨ ਨਾਲ ਸਬੰਧਿਤ ਦੱਸਿਆ ਗਿਆ ਹੈ । ਐਲਬਰਟਾ 'ਚ ਇਸ ਤਰ੍ਹਾਂ ਹੁਣ 4 ...

ਪੂਰੀ ਖ਼ਬਰ »

ਥਿਨ-ਸੂਈ-ਵਾਈ ਦੀ ਸੰਗਤ ਵਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਸੁਰੱਖਿਆ ਸਮੱਗਰੀ ਦਾ ਲੰਗਰ

ਹਾਂਗਕਾਂਗ, 9 ਮਾਰਚ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੇ ਥਿਨ-ਸੂਈ-ਵਾਈ ਇਲਾਕੇ ਦੀਆਂ ਸੰਗਤਾਂ ਵਲੋਂ ਕੋਰੋਨਾ ਵਾਇਰਸ ਦੀ ਬਚਾਅ ਸਮੱਗਰੀ ਦੀ ਹੋ ਰਹੀ ਕਾਲਾਬਾਜ਼ਾਰੀ ਤੋਂ ਆਮ ਲੋਕਾਂ ਨੂੰ ਨਿਜਾਤ ਦਿਵਾਉਣ ਦੇ ਮਕਸਦ ਤਹਿਤ ਮਾਸਕ, ਸੈਨੇਟਾਈਜ਼ਰ ਅਤੇ ਟਾਇਲਟ ਟਿਸ਼ੂ ਆਦਿ ...

ਪੂਰੀ ਖ਼ਬਰ »

ਐਡੀਲੇਡ ਤੋਂ ਇਕ ਕਾਰ ਚੋਰੀ ਕਰਨ ਦੇ ਦੋਸ਼ 'ਚ ਪੰਜ ਬੱਚੇ ਗਿ੍ਫ਼ਤਾਰ

ਐਡੀਲੇਡ, 9 ਮਾਰਚ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਵਿਚ ਇਕ ਕਾਰ ਚੋਰੀ ਕਰਨ ਦੇ ਦੋਸ਼ 'ਚ ਚਾਰ ਕਿਸ਼ੋਰ ਉਮਰ ਦੇ ਬੱਚਿਆਂ ਸਮੇਤ 10 ਸਾਲ ਦੇ ਲੜਕੇ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਨ੍ਹਾਂ ਨੇ ਇਹ ਕਾਰ ਰੈਡਵੁੱਡ ਪਾਰਕ ਦੇ ਇਕ ਘਰ 'ਚੋਂ ਚੋਰੀ ਕੀਤੀ ਤੇ ਤੜਕਸਾਰ ਤੇਜ਼ ...

ਪੂਰੀ ਖ਼ਬਰ »

ਲੰਡਨ 'ਚ ਪੁਲਿਸ ਵਲੋਂ ਸ਼ੱਕੀ ਵਿਅਕਤੀ ਹਲਾਕ

ਲੰਡਨ, 9 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਾ)- ਕੇਂਦਰੀ ਲੰਡਨ ਦੇ ਟ੍ਰੈਫਲਗਰ ਸੁਕੇਅਰ ਨੇੜੇ ਵੈਸਟਮਿੰਸਟਰ ਵਿਚ ਇਕ ਸ਼ੱਕੀ ਵਿਅਕਤੀ ਨੂੰ ਗੋਲੀ ਮਾਰ ਕੇ ਹਲਾਕ ਕਰ ਦਿੱਤਾ ਗਿਆ ¢ ਮੈਟਰੋਪੁਲੀਟਨ ਪੁਲਿਸ ਨੇ ਕਿਹਾ ਕਿ ਇਹ ਘਟਨਾ ਅੱਤਵਾਦ ਨਾਲ ਸਬੰਧਿਤ ਨਹੀਂ ਹੈ ¢ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਕਾਰਨ ਅਫਵਾਹਾਂ ਦਾ ਬਾਜ਼ਾਰ ਗਰਮ

ਟੋਰਾਂਟੋ, 9 ਮਾਰਚ (ਹਰਜੀਤ ਸਿੰਘ ਬਾਜਵਾ)- ਪਿਛਲੇ ਲਗਪਗ ਕਈ ਹਫਤਿਆਂ ਤੋਂ ਕੋਰੋਨਾ ਵਾਇਰਸ ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿਚ ਆਪਣੇ ਪੈਰ ਪਸਾਰ ਰਿਹਾ ਹੈ ਅਤੇ ਇਸ ਦਾ ਖੌਫ਼ ਪੂਰੀ ਦੁਨੀਆ 'ਚ ਪਾਇਆ ਜਾ ਰਿਹਾ ਹੈ | ਭਾਵੇਂ ਕਿ ਹਰ ਦੇਸ਼ ਆਪਣੇ ਨਾਗਰਿਕਾਂ ਦੀ ਸੁਰੱਖਿਆ ...

ਪੂਰੀ ਖ਼ਬਰ »

ਕੈਨੇਡਾ 'ਚ ਘਰੇਲੂ ਹਿੰਸਾ ਕਾਰਨ ਸਾਰਾ ਸਾਲ ਭਰੇ ਰਹਿੰਦੇ ਹਨ ਆਸਰਾ ਘਰ

ਟੋਰਾਾਟੋ, 9 ਮਾਰਚ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਘਰੇਲੂ ਹਿੰਸਾ ਦੇ ਮਾਮਲੇ ਲਗਾਤਾਰਤਾ ਨਾਲ ਵਾਪਰਦੇ ਰਹਿੰਦੇ ਹਨ ਅਤੇ ਕਲੇਸ਼ਾਾ, ਕੁਟਾਪਿਆਾ, ਕਤਲਾਾ ਆਦਿ ਦੇ ਅਨੇਕਾਾ ਕੇਸ ਅਦਾਲਤਾਾ ਵਿਚ ਪੁੱਜਦੇ ਹਨ ¢ ਤਸ਼ੱਦਦ ਦਾ ਸ਼ਿਕਾਰ ਹੋ ਰਹੇ ਜੀਵਨ ਸਾਥੀ (ਪਤੀ ਜਾਂ ਪਤਨੀ) ...

ਪੂਰੀ ਖ਼ਬਰ »

ਜੈਸਨ ਕੈਨੀ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ-ਸੁੱਖ ਧਾਲੀਵਾਲ

ਕੈਲਗਰੀ, 9 ਮਾਰਚ (ਜਸਜੀਤ ਸਿੰਘ ਧਾਮੀ)- ਨਿਊਟਿਨ ਸਰੀ ਤੋਂ ਸੰਸਦ ਮੈਂਬਰ ਸੁੱਖ ਧਾਲੀਵਾਲ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਜ਼ਿਆਦਾ ਧਿਆਨ ਅਲਬਰਟਾ ਵੱਲ ਹੀ ਰਹਿੰਦਾ ਹੈ | ਉਨ੍ਹਾਂ ਕਿਹਾ ਕਿ ਕੰਨਜ਼ਰੇਵਿਟ ਪਾਰਟੀ ਦਾ ਧਿਆਨ ਕੁਰਸੀ ਬਚਾਉਣ ਵੱਲ ਹੈ, ...

ਪੂਰੀ ਖ਼ਬਰ »

ਗੁਰਦੁਆਰਾ ਕੈਲਗਰੀ ਦੱਖਣੀ 'ਚ ਮਹਿਲਾ ਦਿਵਸ ਮਨਾਇਆ

ਕੈਲਗਰੀ, 9 ਮਾਰਚ (ਹਰਭਜਨ ਸਿੰਘ ਢਿੱਲੋਂ)- ਕੈਲਗਰੀ ਦੇ ਗੁਰਦੁਆਰਾ ਸਿੱਖ ਸੁਸਾਇਟੀ ਆਫ ਕੈਲਗਰੀ ਸਾਊਥ ਵਿਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ¢ ਅੱਜ ਦੇ ਦਿਨ ਗੁਰਦੁਆਰਾ ਸਾਹਿਬ ਵਿਚ ਸਵੇਰੇ ਆਸਾ ਦੀ ਵਾਰ ਦਾ ਕੀਰਤਨ ਸੁਖਮਨ ਕੌਰ ਨੇ ਕੀਤਾ¢ ਗੁਰਮਤਿ ਅਤੇ ਸਿੱਖ ...

ਪੂਰੀ ਖ਼ਬਰ »

ਪ੍ਰੋ: ਗੰਡਮ ਦੀ ਕਿਤਾਬ 'ਕੁਛ ਤੇਰੀਆਂ ਕੁਛ ਮੇਰੀਆਂ' ਉੱਤੇ ਵਿਚਾਰ ਚਰਚਾ

ਸਿਆਟਲ, 9 ਮਾਰਚ (ਹਰਮਨਪ੍ਰੀਤ ਸਿੰਘ)- ਪੰਜਾਬੀ ਸੱਭਿਆਚਾਰ ਮੰਚ ਸਿਆਟਲ ਵਲੋਂ ਪੰਜਾਬੀ ਦੇ ਪ੍ਰਸਿੱਧ ਲੇਖਕ ਤੇ ਪੱਤਰਕਾਰ ਪ੍ਰੋ: ਜਸਵੰਤ ਸਿੰਘ ਗੰਡਮ ਵਲੋਂ ਲਿਖੀ ਕਿਤਾਬ 'ਕੁਛ ਤੇਰੀਆਂ ਕੁਛ ਮੇਰੀਆਂ' ਜੋ ਬੀਤੇ ਦਿਨੀਂ ਜਾਰੀ ਹੋਈ ਸੀ, ਬਾਰੇ ਵਿਚਾਰ ਚਰਚਾ ਸਮਾਗਮ ...

ਪੂਰੀ ਖ਼ਬਰ »

ਯੂ.ਕੇ. 'ਚ 2 ਹੋਰ ਮੌਤਾਂ ਨਾਲ ਗਿਣਤੀ 4 ਤੱਕ ਪੁੱਜੀ

ਲੰਡਨ, 9 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਾ)- ਯੂ.ਕੇ. ਵਿਚ ਕੋਰੋਨਾ ਵਾਇਰਸ ਦੇ ਮਾਮਲਿਆਾ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ¢ ਐਤਵਾਰ ਨੂੰ ਸਿਹਤ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੀੜਤਾਾ ਦੀ ਗਿਣਤੀ 321 ਤੱਕ ਪਹੁੰਚ ਗਈ ਹੈ ਅਤੇ 2 ਹੋਰ ਮੌਤਾਂ ਹੋਣ ਨਾਲ ਮਰਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX