ਤਾਜਾ ਖ਼ਬਰਾਂ


ਭਾਜਪਾ ਵਲੋਂ ਸਾਡੇ ਵਿਧਾਇਕ ਖ਼ਰੀਦਣ ਦੀ ਕੋਸ਼ਿਸ਼ - ਭਗਵੰਤ ਮਾਨ
. . .  5 minutes ago
ਚੰਡੀਗੜ੍ਹ, 27 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ 'ਚ ਕਿਹਾ ਕਿ ਭਾਜਪਾ ਵਲੋਂ ਸਾਡੇ ਵਿਧਾਇਕ ਖ਼ਰੀਦਣ ਦੀ ਕੋਸ਼ਿਸ਼ ਕੀਤੀ ਗਈ, ਪਰ ਸਾਡੇ ਵਿਧਾਇਕ ਮੰਡੀ 'ਚ ਨਹੀਂ ਜੋ ਖ਼ਰੀਦ...
ਪੰਜਾਬ ਦੇ ਸਕੂਲਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਹੋ ਚੁੱਕਾ ਹੈ ਸ਼ੁਰੂ - ਸਿਸੋਦੀਆ
. . .  10 minutes ago
ਨਵੀਂ ਦਿੱਲੀ, 27 ਸਤੰਬਰ - ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰ ਕਿਹਾ ਕਿ ਪੰਜਾਬ ਦੇ ਸਕੂਲਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ।ਪੰਜਾਬ ਦੇ ਲੋਕਾਂ ਨੇ ਜੋ ਸੁਪਨਾ ਦੇਖ ਕੇ ਭਗਵੰਤ ਮਾਨ ਦੀ ਸਰਕਾਰ ਚੁਣੀ ਸੀ, ਉਹ 6 ਮਹੀਨਿਆਂ 'ਚ ਹੀ ਸੱਚ ਹੁੰਦਾ...
ਸਦਨ ਦੀ ਕਾਰਵਾਈ ਨਾ ਚੱਲਣ ਦੇਣ ਲਈ ਮੁੱਖ ਮੰਤਰੀ ਵਲੋਂ ਵਿਰੋਧੀ ਧਿਰ ਨੂੰ ਫਿਟਕਾਰ
. . .  21 minutes ago
ਚੰਡੀਗੜ੍ਹ, 27 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ਦੀ ਕਾਰਵਾਈ ਵਿਚ ਵਾਰ-ਵਾਰ ਵਿਗਨ ਪਾਉਣ ਲਈ ਵਿਰੋਧੀ ਧਿਰ ਨੂੰ ਫਿਟਕਾਰ ਲਗਾਈ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਰੋਸਗੀ ਮਤਾ ਪੇਸ਼
. . .  26 minutes ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) ਵਿਧਾਨ ਸਭਾ ਦੀ ਕਾਰਵਾਈ ਮੁੜ ਤੋਂ ਸ਼ੁਰੂ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਰੋਸਗੀ ਮਤਾ ਪੇਸ਼ ਕੀਤਾ...
ਸਦਨ ਦੀ ਕਾਰਵਾਈ ਮੁੜ ਤੋਂ ਸ਼ੁਰੂ
. . .  30 minutes ago
ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਚੇਅਰਮੈਨ ਦੀ ਕੁਰਸੀ 'ਤੇ ਕਰਵਾਇਆ ਬਿਰਾਜਮਾਨ
. . .  33 minutes ago
ਚੰਡੀਗੜ੍ਹ, 27 ਸਤੰਬਰ (ਅਜਾਇਬ ਸਿੰਘ ਔਜ਼ਲਾ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਵਲੋਂ ਅੱਜ ਚੰਡੀਗੜ੍ਹ ਵਿਖੇ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਚੇਅਰਮੈਨ ਦੀ ਕੁਰਸੀ ਤੇ ਬਿਰਾਜਮਾਨ ਕਰਵਾਇਆ ਗਿਆ। ਸ਼ੇਰਗਿੱਲ...
ਸਦਨ ਦੀ ਕਾਰਵਾਈ 15 ਮਿੰਟ ਲਈ ਫਿਰ ਮੁਲਤਵੀ
. . .  47 minutes ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਰੌਲੇ ਰੱਪੇ ਤੋਂ ਬਾਅਦ ਸਦਨ ਦੀ ਕਾਰਵਾਈ ਫਿਰ ਤੋਂ 15 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ...।
ਸਪੀਕਰ ਵਲੋਂ ਨੇਮ ਕਰਨ ਦੇ ਬਾਵਜੂਦ ਸੀਟਾਂ 'ਤੇ ਬੈਠੇ ਕਾਂਗਰਸ ਵਿਧਾਇਕ
. . .  52 minutes ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਪੀਕਰ ਵਲੋਂ ਨੇਮ ਕਰਨ ਦੇ ਬਾਵਜੂਦ ਕਾਂਗਰਸ ਵਿਧਾਇਕ ਸੀਟਾਂ 'ਤੇ ਬੈਠ ਗਏ। ਮਾਰਸ਼ਲ ਕਾਂਗਰਸ ਵਿਧਾਇਕਾਂ ਨੂੰ ਬਾਹਰ ਲਿਜਾਣ ਲਈ ਕੋਸ਼ਿਸ਼ ਕਰ ਰਹੇ ਹਨ ਜਦਕਿ 'ਆਪ' ਵਿਧਾਇਕ ਕਾਂਗਰਸ ਵਿਧਾਇਕਾਂ ਖ਼ਿਲਾਫ਼...
ਰੌਲੇ ਰੱਪੇ ਦੌਰਾਨ ਸਦਨ ਦੀ ਕਾਰਵਾਈ 10 ਮਿੰਟ ਲਈ ਫਿਰ ਤੋਂ ਕੀਤੀ ਗਈ ਮੁਲਤਵੀ
. . .  58 minutes ago
ਸਪੀਕਰ ਨੇ ਰੌਲੇ ਰੱਪੇ ਮਗਰੋਂ ਕਾਂਗਰਸ ਦੇ ਵਿਧਾਇਕਾਂ ਨੂੰ ਕੀਤਾ ਨੇਮ, ਮਾਰਸ਼ਲਾਂ ਨੂੰ ਦਿੱਤੇ ਆਦੇਸ਼
. . .  59 minutes ago
ਕਾਂਗਰਸੀ ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਹੇਠਾਂ ਆ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ
. . .  about 1 hour ago
ਭਰੋਸਗੀ ਮਤਾ ਲਿਆਉਣ ਦਾ ਪ੍ਰੋਗਰਾਮ ਮਿੱਥ ਕੇ ਪੰਜਾਬ ਸਰਕਾਰ ਨੇ ਸੰਵਿਧਾਨਕ ਮੁਖੀ ਰਾਜਪਾਲ ਨੂੰ ਕੀਤਾ ਚੈਲੰਜ - ਪ੍ਰਤਾਪ ਸਿੰਘ ਬਾਜਵਾ
. . .  about 1 hour ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਨ੍ਹਾ ਕਰਨ ਦੇ ਬਾਵਜੂਦ ਸਦਨ 'ਚ ਭਰੋਸਗੀ ਮਤਾ ਲਿਆਉਣ ਦਾ ਪ੍ਰੋਗਰਾਮ ਮਿੱਥ ਕੇ ਸੰਵਿਧਾਨਕ ਮੁਖੀ ਰਾਜਪਾਲ...
ਰਾਜਪਾਲ ਅਤੇ ਪੰਜਾਬ ਸਰਕਾਰ ਵਿਚਾਲੇ ਫਿਰ ਤੋਂ ਪੇਚਾ ਪੈਣ ਦੇ ਆਸਾਰ
. . .  about 1 hour ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਭਰੋਸਗੀ ਮਤੇ ਨੂੰ ਲੈ ਕੇ ਰਾਜਪਾਲ ਵਲੋਂ ਪੰਜਾਬ ਸਰਕਾਰ ਦੁਆਰਾ ਸੱਦਿਆ ਇਜਲਾਸ ਪਿਛਲੇ ਦਿਨੀਂ ਰੱਦ ਕਰ ਦਿੱਤਾ ਗਿਆ ਸੀ। ਪਰ ਸਰਕਾਰ ਵਲੋਂ ਦੁਬਾਰਾ...
ਸਦਨ ਦੀ ਕਾਰਵਾਈ ਮੁੜ ਤੋਂ ਸ਼ੁਰੂ
. . .  about 1 hour ago
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  55 minutes ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ)- ਸਾਬਕਾ ਕੇਂਦਰੀ ਮੰਤਰੀ ਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਉਨ੍ਹਾਂ ਗੁਰਬਾਣੀ ਦਾ ਪਵਿੱਤਰ ਕੀਰਤਨ ਸਰਵਣ ਕੀਤਾ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੀ...
ਭਾਜਪਾ ਵਲੋਂ ਸੈਕਟਰ 37 'ਚ ਜਨਤਾ ਦੀ ਵਿਧਾਨ ਸਭਾ
. . .  about 1 hour ago
ਚੰਡੀਗੜ੍ਹ, 27 ਸਤੰਬਰ (ਮਨਜੋਤ) - ਸਦਨ 'ਚੋਂ ਵਾਕਆਊਟ ਤੋਂ ਬਾਅਦ ਭਾਜਪਾ ਵਲੋਂ ਸੈਕਟਰ 37 'ਚ ਜਨਤਾ ਦੀ ਵਿਧਾਨ ਸਭਾ ਸ਼ੁਰੂ ਕਰ ਦਿੱਤੀ ਗਈ...
ਭਾਰੀ ਰੌਲੇ ਰੱਪੇ ਕਾਰਨ ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ
. . .  about 1 hour ago
ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਦਿਹਾਂਤ
. . .  10 minutes ago
ਸ਼ਹਿਣਾ, 27 ਸਤੰਬਰ (ਸੁਰੇਸ਼ ਗੋਗੀ) - ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਡੀ.ਐਮ.ਸੀ. ਲੁਧਿਆਣਾ ਵਿਖੇ ਜੇਰੇ ਇਲਾਜ ਦਿਹਾਂਤ ਹੋ ਗਿਆ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂਂ ਦਰਸ਼ਨ ਸਿੰਘ...
ਭਾਜਪਾ ਵਿਧਾਇਕਾਂ ਵਲੋਂ ਸਦਨ ਚੋਂ ਵਾਕਆਊਟ
. . .  about 1 hour ago
ਚੰਡੀਗੜ੍ਹ, 27 ਸਤੰਬਰ - ਵਿਧਾਨ ਸਭਾ ਇਜਲਾਸ ਦੌਰਾਨ ਬਿਜ਼ਨਸ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਨਾ ਸੱਦਣ ਦਾ ਵਿਰੋਧ ਕਰਨ ਦੌਰਾਨ ਭਾਜਪਾ ਵਿਧਾਇਕਾਂ ਵਲੋਂ ਸਦਨ 'ਚ ਰੌਲਾ ਰੱਪਾ ਪਾਇਆ ਗਿਆ। ਇਸ ਦੌਰਾਨ ਭਾਜਪਾ ਵਿਧਾਇਕਾਂ ਨੇ ਸਦਨ ਵਿਚੋਂ...
ਚਾਰ ਦਿਨ ਚੱਲੇਗਾ ਵਿਧਾਨ ਸਭਾ ਇਜਲਾਸ
. . .  about 1 hour ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) ਪੰਜਾਬ ਵਿਧਾਨ ਸਭਾ ਦਾ ਇਜਲਾਸ ਚਾਰ ਦਿਨ ਚੱਲੇਗਾ। ਆਖ਼ਰੀ ਦਿਨ ਸੋਮਵਾਰ ਅਣਮਿੱਥੇ ਸਮੇਂ ਲਈ ਇਜਲਾਸ ਉਠਾਇਆ...
ਵਿਧਾਨ ਸਭਾ ਦੀ ਕਾਰਵਾਈ ਮੁੜ ਤੋਂ ਸ਼ੁਰੂ
. . .  about 1 hour ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਇਜਲਾਸ ਦੀ ਕਾਰਵਾਈ ਮੁੜ ਤੋਂ ਸ਼ੁਰੂ ਹੋ ਗਈ...
ਕੈਨੇਡਾ ਸਰਕਾਰ ਨੇ 1 ਅਕਤੂਬਰ ਤੋਂ ਕੋਵਿਡ-19 ਸੰਬੰਧੀ ਕੈਨੇਡਾ ਦਾਖ਼ਲ ਹੋਣ ਵਾਲਿਆਂ ਲਈ ਹਟਾਈਆਂ ਪਾਬੰਦੀਆਂ
. . .  about 2 hours ago
ਕੈਲਗਰੀ, 27 ਸਤੰਬਰ (ਜਸਜੀਤ ਸਿੰਘ ਧਾਮੀ)-ਕੈਨੇਡਾ ਸਰਕਾਰ ਨੇ ਕੋਵਿਡ-19 ਸੰਬੰਧੀ ਜਾਰੀ ਕੀਤੀਆਂ ਸਾਰੀਆਂ ਪਾਬੰਦੀਆ ਖ਼ਤਮ ਕਰਦੇ ਹੋਏ 1 ਅਕਤੂਬਰ 2022 ਤੋ ਕੈਨੇਡਾ ਵਿਚ ਦਾਖ਼ਲ ਹੋਣ ਵਾਲੇ ਕਿਸੇ ਵੀ ਵਿਅਕਤੀ ਲਈ ਟੈਸਟਿੰਗ ਅਤੇ ਇਕਾਂਤਵਾਸ ਦੀਆਂ ਸਾਰੀਆਂ ਪਾਬੰਦੀਆਂ...
ਵਿਧਾਨ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  about 2 hours ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਸ਼ੁਰੂਆਤ ਵਿਚ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸ਼ਰਧਾਂਜਲੀ ਦੇਣ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ ਕਰ...
ਭਾਰਤ-ਪਾਕਿ ਸਰਹੱਦ ਨੇੜੇ ਡਰੋਨ ਦੀ ਹਲਚਲ
. . .  about 2 hours ago
ਅਜਨਾਲਾ/ਗੱਗੋਮਾਹਲ 27 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਚੌਂਕੀ ਚੰਡੀਗੜ੍ਹ ਨੇੜੇ ਬੀ.ਐਸ.ਐਫ. ਜਵਾਨਾਂ ਵਲੋਂ ਬੀਤੀ ਰਾਤ ਡਰੋਨ ਦੀ ਹਲਚਲ ਦੇਖੀ ਗਈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਡਿਊਟੀ 'ਤੇ ਤਾਇਨਾਤ ਬੀ.ਐਸ.ਐਫ. ਜਵਾਨਾਂ...
ਪੰਜਾਬ ਵਿਧਾਨ ਸਭਾ ਇਜਲਾਸ ਦੀ ਕਾਰਵਾਈ ਸ਼ੁਰੂ
. . .  about 2 hours ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਜਲਾਸ ਦੀ ਸ਼ੁਰੂਆਤ ਵਿਚ ਨਿਰਮਲ ਸਿੰਘ ਕਾਹਲੋਂ, ਡਾ. ਧਰਮਵੀਰ ਅਗਨੀਹੋਤਰੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 27 ਫੱਗਣ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕਾ 'ਚ ਕੋਰੋਨਾ ਵਾਇਰਸ ਨਾਲ ਮੌਤਾਂ ਦੀ ਗਿਣਤੀ 21 ਹੋਈ

ਸਿਆਟਲ, 9 ਮਾਰਚ (ਹਰਮਨਪ੍ਰੀਤ ਸਿੰਘ)-ਅਮਰੀਕਾ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ | ਅੱਜ ਇਹ ਗਿਣਤੀ 21 ਹੋ ਗਈ | ਇਸ ਵਿਚ ਇਕੱਲੇ ਵਾਸ਼ਿੰਗਟਨ ਸਟੇਟ ਵਿਚ 19 ਤੇ ਇਕ ਕੈਲੀਫੋਰਨੀਆ ਤੇ ਇਕ ਫਲੋਰੀਡਾ ਵਿਚ ਹੋਈ ਮੌਤ ਵੀ ਸ਼ਾਮਿਲ ਹੈ | ...

ਪੂਰੀ ਖ਼ਬਰ »

ਯੂਰਪੀ ਦੇਸ਼ਾਂ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ 'ਚ ਵਾਧਾ ਜਾਰੀ-ਹਾਲੈਂਡ 'ਚ 2 ਮੌਤਾਂ

ਕੋਪਨਹੇਗਨ, 9 ਮਾਰਚ (ਅਮਰਜੀਤ ਸਿੰਘ ਤਲਵੰਡੀ)-ਚੀਨ ਦੇ ਵੂਹਾਨ ਸ਼ਹਿਰ 'ਚੋਂ ਬੀਤੇ ਦਸੰਬਰ 'ਚ ਸ਼ੁਰੂ ਹੋਏ ਖ਼ਤਰਨਾਕ ਕੋਰੋਨਾ ਵਾਇਰਸ ਦੇ ਸਮੁੱਚੀ ਦੁਨੀਆ ਦੇ ਮੁਲਕਾਾ ਨੂੰ ਆਪਣੀ ਲਪੇਟ 'ਚ ਲੈਣ ਦਾ ਸਿਲਸਿਲਾ ਜਾਰੀ ਹੈ ¢ 9 ਮਾਰਚ ਤੱਕ ਈ.ਯੂ./ ਯੂਰਪੀ ਮੁਲਕਾਾ ਅਤੇ ਯੂ.ਕੇ. ...

ਪੂਰੀ ਖ਼ਬਰ »

13 ਨੂੰ ਰਿਲੀਜ਼ ਹੋ ਰਹੀ ਸਤਿੰਦਰ ਸਰਤਾਜ ਦੀ ਫਿਲਮ 'ਇੱਕੋ ਮਿੱਕੇ' ਦਾ ਬਰਮਿੰਘਮ 'ਚ ਪ੍ਰੀਮੀਅਰ ਸ਼ੋਅ

ਲੈਸਟਰ (ਇੰਗਲੈਂਡ), 9 ਮਾਰਚ (ਸੁਖਜਿੰਦਰ ਸਿੰਘ ਢੱਡੇ)- 13 ਮਾਰਚ ਨੂੰ ਪੰਜਾਬ ਸਮੇਤ ਦੇਸ਼ਾਾ-ਵਿਦੇਸ਼ਾਾ 'ਚ ਰਿਲੀਜ਼ ਹੋ ਰਹੀ ਸੂਫੀ ਗਾਇਕ ਸਤਿੰਦਰ ਸਰਤਾਜ ਦੀ ਪਹਿਲੀ ਪੰਜਾਬੀ ਫਿਲਮ 'ਇਕੋ ਮਿਕੇ' ਦਾ ਪ੍ਰੀਮੀਅਰ ਸ਼ੋਅ ਅੱਜ ਇੰਗਲੈਂਡ ਦੇ ਸ਼ਹਿਰ ਬਰਮਿੰਘਮ ਦੇ ਓਡੀਅਨ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨਾਲ ਯੂ.ਕੇ. 'ਚ ਇਕ ਹੋਰ ਮੌਤ, ਗਿਣਤੀ 3 ਤੱਕ ਪੁੱਜੀ

ਲੰਡਨ, 9 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਾ)- ਯੂ.ਕੇ. ਵਿਚ ਕੋਰੋਨਾ ਵਾਇਰਸ ਦੇ ਮਾਮਲਿਆਾ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ¢ ਐਤਵਾਰ ਨੂੰ ਸਿਹਤ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੀੜਤਾਾ ਦੀ ਗਿਣਤੀ 280 ਤੱਕ ਪਹੁੰਚ ਗਈ ਹੈ ਜਦ ਕਿ ਐਤਵਾਰ ਸ਼ਾਮੀ ਇਕ ਹੋਰ ...

ਪੂਰੀ ਖ਼ਬਰ »

ਦਿੱਲੀ ਦੰਗਾ ਪੀੜਤਾਂ ਦੀ ਯਾਦ 'ਚ ਮੋਮਬੱਤੀ ਮਾਰਚ

ਲੰਡਨ, 9 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਾ)- ਦਿੱਲੀ 'ਚ ਹੋਏ ਦੰਗਿਆਾ ਦੌਰਾਨ ਮਾਰੇ ਗਏ ਲੋਕਾਾ ਦੀ ਯਾਦ ਵਿਚ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਲੋਂ ਮੋਮਬੱਤੀ ਮਾਰਚ ਕੱਢਿਆ ਗਿਆ ¢ ਜਿਸ ਵਿਚ ਸਥਾਨਕ ਵੱਖ ਵੱਖ ਭਾਈਚਾਰਿਆਾ ਦੇ ਲੋਕਾਂ ਨੇ ਹਿੱਸਾ ਲਿਆ ¢ ਗੁਰੂ ਘਰ ਦੇ ...

ਪੂਰੀ ਖ਼ਬਰ »

ਸਤਨਾਮ ਸਿੰਘ ਦੇ ਕਤਲ ਕੇਸ ਦੀ ਜਾਣਕਾਰੀ ਦੇਣ ਲਈ ਪੁਲਿਸ ਵਲੋਂ ਮੁੜ ਅਪੀਲ

ਲੰਡਨ, 9 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਾ)-2017 'ਚ ਕਤਲ ਹੋਏ ਹੇਜ਼ ਵਾਸੀ 45 ਸਾਲਾ ਸਤਨਾਮ ਸਿੰਘ ਦੇ ਕਾਤਲਾਾ ਦੀ ਸੂਹ ਦੇਣ ਲਈ ਪੁਲਿਸ ਵਲੋਂ ਮੁੜ ਲੋਕਾਾ ਨੂੰ ਅਪੀਲ ਕੀਤੀ ਗਈ ਹੈ ¢ ਮੈਟਰੋਪੁਲਿਟਨ ਪੁਲਿਸ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਕਾਤਲ ਨੂੰ ਫੜ੍ਹਾਉਣ ...

ਪੂਰੀ ਖ਼ਬਰ »

ਐਡੀਲੇਡ ਤੋਂ ਇਕ ਕਾਰ ਚੋਰੀ ਕਰਨ ਦੇ ਦੋਸ਼ 'ਚ ਪੰਜ ਬੱਚੇ ਗਿ੍ਫ਼ਤਾਰ

ਐਡੀਲੇਡ, 9 ਮਾਰਚ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਵਿਚ ਇਕ ਕਾਰ ਚੋਰੀ ਕਰਨ ਦੇ ਦੋਸ਼ 'ਚ ਚਾਰ ਕਿਸ਼ੋਰ ਉਮਰ ਦੇ ਬੱਚਿਆਂ ਸਮੇਤ 10 ਸਾਲ ਦੇ ਲੜਕੇ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਨ੍ਹਾਂ ਨੇ ਇਹ ਕਾਰ ਰੈਡਵੁੱਡ ਪਾਰਕ ਦੇ ਇਕ ਘਰ 'ਚੋਂ ਚੋਰੀ ਕੀਤੀ ਤੇ ਤੜਕਸਾਰ ਤੇਜ਼ ...

ਪੂਰੀ ਖ਼ਬਰ »

ਗੁਰਦੁਆਰਾ ਕੈਲਗਰੀ ਸਾਊਥ 'ਚ ਮਹਿਲਾ ਦਿਵਸ ਮਨਾਇਆ

ਕੈਲਗਰੀ, 9 ਮਾਰਚ (ਹਰਭਜਨ ਸਿੰਘ ਢਿੱਲੋਂ)- ਕੈਲਗਰੀ ਦੇ ਗੁਰਦੁਆਰਾ ਸਿੱਖ ਸੁਸਾਇਟੀ ਆਫ ਕੈਲਗਰੀ ਸਾਊਥ ਵਿਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ¢ ਅੱਜ ਦੇ ਦਿਨ ਗੁਰਦੁਆਰਾ ਸਾਹਿਬ ਵਿਚ ਸਵੇਰੇ ਆਸਾ ਦੀ ਵਾਰ ਦਾ ਕੀਰਤਨ ਸੁਖਮਨ ਕੌਰ ਨੇ ਕੀਤਾ ¢ ਗੁਰਮਤਿ ਅਤੇ ਸਿੱਖ ...

ਪੂਰੀ ਖ਼ਬਰ »

ਕੈਲਗਰੀ 'ਚ ਕੌਮਾਂਤਰੀ ਮਹਿਲਾ ਦਿਵਸ ਸਾਂਝੇ ਤੌਰ 'ਤੇ ਮਨਾਇਆ

ਕੈਲਗਰੀ, 9 ਮਾਰਚ (ਜਸਜੀਤ ਸਿੰਘ ਧਾਮੀ)-ਅੱਜ ਦੇ ਯੁੱਗ 'ਚ ਔਰਤਾਂ ਗਿਆਨ ਅਤੇ ਸੂਚਨਾ-ਤਕਨਾਲੋਜੀ ਦੇ ਖੇਤਰ ਵਿਚ ਵਧੀਆ ਪ੍ਰਾਪਤੀਆਂ ਕਰ ਰਹੀਆਂ ਹਨ | ਅੱਜ ਲੜਕੇ-ਲੜਕੀ ਵਿਚ ਕੋਈ ਫ਼ਰਕ ਨਹੀਂ, ਸਾਨੂੰ ਸਭ ਨੂੰ ਔਰਤਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ | ਇਹ ਵਿਚਾਰ ਸਤਿੰਦਰ ...

ਪੂਰੀ ਖ਼ਬਰ »

ਕੈਨੇਡਾ 'ਚ 3 ਪੰਜਾਬੀ ਭਾਰ ਤੋਲਕਾਂ ਨੇ ਜਿੱਤੇ ਸੋਨ ਤਗਮੇ

ਐਬਟਸਫੋਰਡ, 9 ਮਾਰਚ (ਗੁਰਦੀਪ ਸਿੰਘ ਗਰੇਵਾਲ)- ਕੈਨੇਡਾ ਦੇ ਸ਼ਹਿਰ ਵਿੰਨੀਪੈਗ ਵਿਖੇ ਹੋਈ ਕੈਨੇਡੀਅਨ ਕੌਮੀ ਪਾਵਰ ਲਿਫਟਿੰਗ ਅਤੇ ਬੈਂਚ ਪ੍ਰੈੱਸ ਚੈਪੀਅਨਸ਼ਿਪ ਦੇ ਮੁਕਾਬਲਿਆਂ 'ਚ ਬਿ੍ਟਿਸ਼ ਕੋਲੰਬੀਆ ਸੂਬੇ ਦੇ ਤਿੰਨ ਪੰਜਾਬੀ ਭਾਰ ਤੋਲਕਾਂ ਨੇ ਪਹਿਲਾ ਸਥਾਨ ...

ਪੂਰੀ ਖ਼ਬਰ »

ਕੈਨੇਡਾ 'ਚ ਘਰੇਲੂ ਹਿੰਸਾ ਕਾਰਨ ਸਾਰਾ ਸਾਲ ਭਰੇ ਰਹਿੰਦੇ ਹਨ ਆਸਰਾ ਘਰ

ਟੋਰਾਾਟੋ, 9 ਮਾਰਚ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਘਰੇਲੂ ਹਿੰਸਾ ਦੇ ਮਾਮਲੇ ਲਗਾਤਾਰਤਾ ਨਾਲ ਵਾਪਰਦੇ ਰਹਿੰਦੇ ਹਨ ਅਤੇ ਕਲੇਸ਼ਾਾ, ਕੁਟਾਪਿਆਾ, ਕਤਲਾਾ ਆਦਿ ਦੇ ਅਨੇਕਾਾ ਕੇਸ ਅਦਾਲਤਾਾ ਵਿਚ ਪੁੱਜਦੇ ਹਨ ¢ ਤਸ਼ੱਦਦ ਦਾ ਸ਼ਿਕਾਰ ਹੋ ਰਹੇ ਜੀਵਨ ਸਾਥੀ (ਪਤੀ ਜਾਂ ਪਤਨੀ) ਨੂੰ ਸੁਰੱਖਿਆ ਵਾਸਤੇ ਅਕਸਰ ਕਿਸੇ ਆਸਰਾ ਘਰ ਦਾ ਸਹਾਰਾ ਲੈਣਾ ਪੈ ਜਾਾਦਾ ਹੈ | ਪੁਲਿਸ ਰਾਹੀਂ ਪ੍ਰਾਪਤ ਜਾਣਕਾਰੀ ਅਨੁਸਾਰ ਅਜਿਹੇ ਕੇਸਾਾ ਵਿਚ ਤਸ਼ੱਦਦ ਦਾ ਸ਼ਿਕਾਰ ਅਕਸਰ ਔਰਤਾਾ ਹੁੰਦੀਆਾ ਹਨ, ਜਿਸ ਨਾਲ ਉਨ੍ਹ•ਾਾ ਦੇ ਬੱਚਿਆਾ ਨੂੰ ਵੀ ਘਰ ਛੱਡ ਕੇ ਆਸਰਾ ਘਰ ਵਿਚ ਜਾਣਾ ਪੈਂਦਾ ਹੈ ¢ 2019 ਦੇ 365 ਦਿਨਾਾ ਦੌਰਾਨ ਟੋਰਾਾਟੋ ਨੇੜੇ ਸਥਿਤ ਮਿਸੀਸਾਗਾ ਅਤੇ ਬਰੈਂਪਟਨ ਸ਼ਹਿਰਾਾ ਵਿਚ ਪੁਲਿਸ ਨੂੰ ਘਰਾਾ ਅੰਦਰ ਆਪਸੀ ਝਗੜਿਆਾ/ਲੜਾਈਆਾ/ਕੁਟਾਪਿਆਾ ਦੀਆਾ ਰਿਕਾਰਡਤੋੜ 18377 ਸ਼ਿਕਾਇਤਾਾ ਮਿਲੀਆਾ, ਜਿਨ੍ਹ•ਾਾ ਵਿਚੋਂ 10818 ਸ਼ਿਕਾਇਤਾਾ ਪਤੀ-ਪਤਨੀ ਜਾਂ ਲੜਕੇ-ਲੜਕੀਆਂ ਦੋਸਤਾਂ ਦੇ ਝਗੜਿਆਾ ਦੀਆਾ ਸਨ | ਇਥੇ ਹੀ ਬੱਸ ਨਹੀਂ ਇਨ੍ਹ•ਾਾ ਦੋਵਾਾ ਸ਼ਹਿਰਾਾ ਵਿਚ 2019 ਦੌਰਾਨ ਹੋਏ ਕੁੱਲ 27 ਕਤਲਾਾ ਵਿਚੋਂ 13 ਕਤਲ ਘਰਾਾ ਦੇ ਵਧੇ ਝਗੜਿਆਾ ਦਾ ਸਿੱਟਾ ਸਨ ¢ 11 ਜਨਵਰੀ 2020 ਨੂੰ ਬਰੈਂਪਟਨ ਵਿਖੇ ਇਸ ਸਾਲ ਘਰੇਲੂ ਹਿੰਸਾ ਦਾ ਪਹਿਲਾ ਕਤਲ ਹੀਰਲ ਪਟੇਲ ਦਾ ਸੀ, ਜਿਸ ਤੋਂ ਬਾਅਦ ਉਸ ਮਿ੍ਤਕਾ ਦੇ ਸਾਬਕਾ ਪਤੀ ਰਾਕੇਸ਼ਬਾਈ ਪਟੇਲ ਨੇ ਖੁਦਕੁਸ਼ੀ ਕਰ ਲਈ ਸੀ ¢ ਗੁੱਸੇ, ਜ਼ਿਦਾਂ, ਅੜੀਆਾ ਕਾਰਨ ਰਿਸ਼ਤਿਆਾ ਵਿਚ ਵਿਗਾੜ ਪੈਣਾ ਲਗਾਤਾਰਤਾ ਨਾਲ ਜਾਰੀ ਰਹਿ ਰਿਹਾ ਹੈ, ਜਿਸ ਕਰਕੇ ਦੇਸ਼ ਵਿਚ ਉਪਲੱਬਧ ਆਸਰਾ ਘਰ ਪੀੜਤ ਔਰਤਾਾ ਅਤੇ ਬੱਚਿਆਾ ਨਾਲ ਭਰੇ ਰਹਿੰਦੇ ਹਨ ¢ ਇਹ ਵੀ ਕਿ ਆਸਰਾ ਘਰ ਭਰੇ ਰਹਿੰਦੇ ਹੋਣ ਕਰਕੇ ਬਹੁਤ ਸਾਰੇ ਮਾਮਲਿਆਾ ਵਿਚ ਪੀਤੜਾਾ ਨੂੰ ਕਿਤੇ ਢੋਹੀ ਨਹੀਂ ਮਿਲਦੀ ਤਾਾ ਉਨ੍ਹ•ਾਾ ਨੂੰ ਆਪਣੇ ਘਰ ਵਿਚ ਝਗੜਾਲੂ ਤਸ਼ੱਦਦੀ ਵਿਅਕਤੀ ਨਾਲ ਦਿਨ ਕਟੀ ਕਰਦੇ ਰਹਿਣਾ ਪੈਂਦਾ ਹੈ, ਜਿਸ ਕਰਕੇ ਖੁਦਕੁਸ਼ੀਆਾ ਤੱਕ ਦੀਆਂ ਘਟਨਾਵਾਾ ਵੀ ਵਾਪਰ ਜਾਾਦੀਆਾ ਹਨ ¢ ਇਸੇ ਕਾਰਨ ਕੈਨੇਡਾ ਵਿਚ ਹੋਰ ਆਸਰਾ ਘਰ (ਅਪਾਰਟਮੈਂਟ) ਉਸਾਰਨ ਦੀ ਮੰਗ ਜ਼ੋਰ ਫੜਦੀ ਜਾ ਰਹੀ ਹੈ ¢ ਘਰੇਲੂ ਹਿੰਸਾ ਕਿਤੇ ਇਕ ਭਾਈਚਾਰੇ ਤੱਕ ਸੀਮਤ ਨਹੀਂ ਹੈ ਅਤੇ ਕੈਨੇਡਾ ਵਿਚ ਚੰਗਾ ਜੀਵਨ ਜਿਉਣ ਦਾ ਸੁਪਨਾ ਲੈ ਕੇ ਪੁੱਜੇ ਵਿਅਕਤੀ/ਪਰਿਵਾਰਾਾ ਦੇ ਭਾਈਚਾਰੇ ਵੀ ਇਸ ਵਿਚ ਸ਼ਾਮਿਲ ਹਨ ¢ ਟੋਰਾਾਟੋ ਅਤੇ ਵੈਨਕੁਵਰ ਇਲਾਕਿਆਾ 'ਚ ਸਥਿਤ ਆਸਰਾ ਘਰਾਾ ਵਿਚ ਦੋਵਾਾ ਪੰਜਾਬਾਾ (ਭਾਰਤ ਤੇ ਪਾਕਿਸਤਾਨ) ਦੇ ਨਾਲ ਨਾਲ ਅਫਗਾਨਸਿਤਾਨ, ਸ੍ਰੀ ਲੰਕਾ, ਬੰਗਲਾਦੇਸ਼, ਚੀਨ, ਫਿਲਪਾਈਨ ਦੀਆਾ ਘਰੇਲੂ ਹਿੰਸਾ ਤੋਂ ਪੀੜਤ ਔਰਤਾਾ ਦਾ ਹੋਣਾ ਆਮ ਵਰਤਾਰਾ ਹੈ ¢ ਆਸਰਾ ਘਰ ਵਿਚ ਠਹਿਰ 30 ਦਿਨਾਾ ਤੱਕ ਦੀ ਸੀਮਤ ਹੁੰਦੀ ਹੈ, ਜਿਸ ਦੌਰਾਨ ਉਨ੍ਹ•ਾਾ ਨੂੰ ਆਪਣੀ ਰਿਹਾਇਸ਼ ਦਾ ਪ੍ਰਬੰਧ ਕਰਨਾ ਪੈਂਦਾ ਹੈ, ਪਰ ਕੈਨੇਡਾ ਵਿਚ ਰਿਹਾਇਸ਼ ਮਹਿੰਗੀ ਹੋਣ ਕਾਰਨ ਇਕੱਲੀ ਔਰਤ ਵਾਸਤੇ ਕਿਫ਼ਾਇਤੀ ਮਕਾਨ ਲੱਭਣਾ ਸੌਖਾ ਕੰਮ ਨਹੀਂ ਹੈ ¢

ਖ਼ਬਰ ਸ਼ੇਅਰ ਕਰੋ

 

ਪੰਜਾਬੀਆਂ ਨੇ ਪੰਜਾਬੀ ਮਾਂ ਬੋਲੀ ਦਾ ਸਿਰ ਉੱਚਾ ਚੁੱਕਿਆ: ਮੰਗਲ ਹਠੂਰ

ਮੈਲਬੋਰਨ, 9 ਮਾਰਚ (ਸਰਤਾਜ ਸਿੰਘ ਧੌਲ)- ਪ੍ਰਸਿੱਧ ਪੰਜਾਬੀ ਗੀਤਕਾਰ ਮੰਗਲ ਹਠੂਰ ਜੋ ਕਿ ਇਸ ਸਮੇਂ ਆਸਟ੍ਰੇਲੀਆ 'ਚ ਹਨ, ਦਾ ਵੱਖ-ਵੱਖ ਕਲੱਬਾਂ ਅਤੇ ਜਥੇਬੰਦੀਆਂ ਵਲੋਂ ਸਨਮਾਨ ਕੀਤਾ ਜਾ ਰਿਹਾ ਹੈ | ਇਕ ਸਨਮਾਨ ਸਮਾਰੋਹ 'ਚ ਉਨ੍ਹਾਂ ਲਈ ਵਿਸ਼ੇਸ਼ ਪ੍ਰੋਗਰਾਮ ਰੱਖਿਆ ਗਿਆ, ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਦਵਾਈ ਬਣਾਉਣ ਦਾ ਦਾਅਵਾ ਨਿਕਲਿਆ ਝੂਠਾ

* ਐਸੋਸੀਏਸ਼ਨ ਨੇ ਮੰਗੀ ਮੁਆਫ਼ੀ

ਕੈਲਗਰੀ, 9 ਮਾਰਚ (ਹਰਭਜਨ ਸਿੰਘ ਢਿੱਲੋਂ)-ਕੈਲਗਰੀ ਦੇ ਇਕ ਨੈਚੁਰੋਪੈਥ ਨੇ ਕੋਰੋਨਾ ਵਾਇਰਸ ਕੋਵਿਡ-19 ਨੂੰ ਰੋਕਣ ਵਾਲੀ ਦਵਾਈ ਲੱਭ ਲੈਣ ਦਾ ਦਾਅਵਾ ਕਰਨ ਮਗਰੋਂ ਮੁਆਫੀ ਮੰਗ ਲਈ ਹੈ ਤੇ ਆਪਣਾ ਬਿਆਨ ਵਾਪਸ ਲੈ ਲਿਆ ਹੈ ¢ 'ਦ ਕੈਨੇਡੀਅਨ ਐਸੋਸੀਏਸ਼ਨ ਆਫ਼ ਨੈਚੁਰੋਪੈਥਿਕ ...

ਪੂਰੀ ਖ਼ਬਰ »

ਅਲਬਰਟਾ 'ਚ ਕੋਰੋਨਾ ਵਾਇਰਸ ਦੇ ਦੋ ਹੋਰ ਮਾਮਲੇ ਆਏ ਸਾਹਮਣੇ

ਕੈਲਗਰੀ, 9 ਮਾਰਚ (ਹਰਭਜਨ ਸਿੰਘ ਢਿੱਲੋਂ)- ਐਲਬਰਟਾ 'ਚ ਕੋਰੋਨਾ ਵਾਇਰਸ ਦੇ 2 ਹੋਰ ਸੰਭਾਵਿਤ ਕੇਸਾਂ ਦੇ ਸਾਹਮਣੇ ਆਉਣ ਦੀ ਪੁਸ਼ਟੀ ਕੀਤੀ ਗਈ ਹੈ। ਇਨ੍ਹਾਂ 'ਚੋਂ ਇਕ ਕੈਲਗਰੀ ਜ਼ੋਨ 'ਚ ਅਤੇ ਦੂਜਾ ਐਡਮੰਟਨ ਜ਼ੋਨ ਨਾਲ ਸਬੰਧਿਤ ਦੱਸਿਆ ਗਿਆ ਹੈ । ਐਲਬਰਟਾ 'ਚ ਇਸ ਤਰ੍ਹਾਂ ਹੁਣ 4 ...

ਪੂਰੀ ਖ਼ਬਰ »

ਥਿਨ-ਸੂਈ-ਵਾਈ ਦੀ ਸੰਗਤ ਵਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਸੁਰੱਖਿਆ ਸਮੱਗਰੀ ਦਾ ਲੰਗਰ

ਹਾਂਗਕਾਂਗ, 9 ਮਾਰਚ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੇ ਥਿਨ-ਸੂਈ-ਵਾਈ ਇਲਾਕੇ ਦੀਆਂ ਸੰਗਤਾਂ ਵਲੋਂ ਕੋਰੋਨਾ ਵਾਇਰਸ ਦੀ ਬਚਾਅ ਸਮੱਗਰੀ ਦੀ ਹੋ ਰਹੀ ਕਾਲਾਬਾਜ਼ਾਰੀ ਤੋਂ ਆਮ ਲੋਕਾਂ ਨੂੰ ਨਿਜਾਤ ਦਿਵਾਉਣ ਦੇ ਮਕਸਦ ਤਹਿਤ ਮਾਸਕ, ਸੈਨੇਟਾਈਜ਼ਰ ਅਤੇ ਟਾਇਲਟ ਟਿਸ਼ੂ ਆਦਿ ...

ਪੂਰੀ ਖ਼ਬਰ »

ਐਡੀਲੇਡ ਤੋਂ ਇਕ ਕਾਰ ਚੋਰੀ ਕਰਨ ਦੇ ਦੋਸ਼ 'ਚ ਪੰਜ ਬੱਚੇ ਗਿ੍ਫ਼ਤਾਰ

ਐਡੀਲੇਡ, 9 ਮਾਰਚ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਵਿਚ ਇਕ ਕਾਰ ਚੋਰੀ ਕਰਨ ਦੇ ਦੋਸ਼ 'ਚ ਚਾਰ ਕਿਸ਼ੋਰ ਉਮਰ ਦੇ ਬੱਚਿਆਂ ਸਮੇਤ 10 ਸਾਲ ਦੇ ਲੜਕੇ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਨ੍ਹਾਂ ਨੇ ਇਹ ਕਾਰ ਰੈਡਵੁੱਡ ਪਾਰਕ ਦੇ ਇਕ ਘਰ 'ਚੋਂ ਚੋਰੀ ਕੀਤੀ ਤੇ ਤੜਕਸਾਰ ਤੇਜ਼ ...

ਪੂਰੀ ਖ਼ਬਰ »

ਲੰਡਨ 'ਚ ਪੁਲਿਸ ਵਲੋਂ ਸ਼ੱਕੀ ਵਿਅਕਤੀ ਹਲਾਕ

ਲੰਡਨ, 9 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਾ)- ਕੇਂਦਰੀ ਲੰਡਨ ਦੇ ਟ੍ਰੈਫਲਗਰ ਸੁਕੇਅਰ ਨੇੜੇ ਵੈਸਟਮਿੰਸਟਰ ਵਿਚ ਇਕ ਸ਼ੱਕੀ ਵਿਅਕਤੀ ਨੂੰ ਗੋਲੀ ਮਾਰ ਕੇ ਹਲਾਕ ਕਰ ਦਿੱਤਾ ਗਿਆ ¢ ਮੈਟਰੋਪੁਲੀਟਨ ਪੁਲਿਸ ਨੇ ਕਿਹਾ ਕਿ ਇਹ ਘਟਨਾ ਅੱਤਵਾਦ ਨਾਲ ਸਬੰਧਿਤ ਨਹੀਂ ਹੈ ¢ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਕਾਰਨ ਅਫਵਾਹਾਂ ਦਾ ਬਾਜ਼ਾਰ ਗਰਮ

ਟੋਰਾਂਟੋ, 9 ਮਾਰਚ (ਹਰਜੀਤ ਸਿੰਘ ਬਾਜਵਾ)- ਪਿਛਲੇ ਲਗਪਗ ਕਈ ਹਫਤਿਆਂ ਤੋਂ ਕੋਰੋਨਾ ਵਾਇਰਸ ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿਚ ਆਪਣੇ ਪੈਰ ਪਸਾਰ ਰਿਹਾ ਹੈ ਅਤੇ ਇਸ ਦਾ ਖੌਫ਼ ਪੂਰੀ ਦੁਨੀਆ 'ਚ ਪਾਇਆ ਜਾ ਰਿਹਾ ਹੈ | ਭਾਵੇਂ ਕਿ ਹਰ ਦੇਸ਼ ਆਪਣੇ ਨਾਗਰਿਕਾਂ ਦੀ ਸੁਰੱਖਿਆ ...

ਪੂਰੀ ਖ਼ਬਰ »

ਕੈਨੇਡਾ 'ਚ ਘਰੇਲੂ ਹਿੰਸਾ ਕਾਰਨ ਸਾਰਾ ਸਾਲ ਭਰੇ ਰਹਿੰਦੇ ਹਨ ਆਸਰਾ ਘਰ

ਟੋਰਾਾਟੋ, 9 ਮਾਰਚ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਘਰੇਲੂ ਹਿੰਸਾ ਦੇ ਮਾਮਲੇ ਲਗਾਤਾਰਤਾ ਨਾਲ ਵਾਪਰਦੇ ਰਹਿੰਦੇ ਹਨ ਅਤੇ ਕਲੇਸ਼ਾਾ, ਕੁਟਾਪਿਆਾ, ਕਤਲਾਾ ਆਦਿ ਦੇ ਅਨੇਕਾਾ ਕੇਸ ਅਦਾਲਤਾਾ ਵਿਚ ਪੁੱਜਦੇ ਹਨ ¢ ਤਸ਼ੱਦਦ ਦਾ ਸ਼ਿਕਾਰ ਹੋ ਰਹੇ ਜੀਵਨ ਸਾਥੀ (ਪਤੀ ਜਾਂ ਪਤਨੀ) ...

ਪੂਰੀ ਖ਼ਬਰ »

ਜੈਸਨ ਕੈਨੀ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ-ਸੁੱਖ ਧਾਲੀਵਾਲ

ਕੈਲਗਰੀ, 9 ਮਾਰਚ (ਜਸਜੀਤ ਸਿੰਘ ਧਾਮੀ)- ਨਿਊਟਿਨ ਸਰੀ ਤੋਂ ਸੰਸਦ ਮੈਂਬਰ ਸੁੱਖ ਧਾਲੀਵਾਲ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਜ਼ਿਆਦਾ ਧਿਆਨ ਅਲਬਰਟਾ ਵੱਲ ਹੀ ਰਹਿੰਦਾ ਹੈ | ਉਨ੍ਹਾਂ ਕਿਹਾ ਕਿ ਕੰਨਜ਼ਰੇਵਿਟ ਪਾਰਟੀ ਦਾ ਧਿਆਨ ਕੁਰਸੀ ਬਚਾਉਣ ਵੱਲ ਹੈ, ...

ਪੂਰੀ ਖ਼ਬਰ »

ਗੁਰਦੁਆਰਾ ਕੈਲਗਰੀ ਦੱਖਣੀ 'ਚ ਮਹਿਲਾ ਦਿਵਸ ਮਨਾਇਆ

ਕੈਲਗਰੀ, 9 ਮਾਰਚ (ਹਰਭਜਨ ਸਿੰਘ ਢਿੱਲੋਂ)- ਕੈਲਗਰੀ ਦੇ ਗੁਰਦੁਆਰਾ ਸਿੱਖ ਸੁਸਾਇਟੀ ਆਫ ਕੈਲਗਰੀ ਸਾਊਥ ਵਿਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ¢ ਅੱਜ ਦੇ ਦਿਨ ਗੁਰਦੁਆਰਾ ਸਾਹਿਬ ਵਿਚ ਸਵੇਰੇ ਆਸਾ ਦੀ ਵਾਰ ਦਾ ਕੀਰਤਨ ਸੁਖਮਨ ਕੌਰ ਨੇ ਕੀਤਾ¢ ਗੁਰਮਤਿ ਅਤੇ ਸਿੱਖ ...

ਪੂਰੀ ਖ਼ਬਰ »

ਪ੍ਰੋ: ਗੰਡਮ ਦੀ ਕਿਤਾਬ 'ਕੁਛ ਤੇਰੀਆਂ ਕੁਛ ਮੇਰੀਆਂ' ਉੱਤੇ ਵਿਚਾਰ ਚਰਚਾ

ਸਿਆਟਲ, 9 ਮਾਰਚ (ਹਰਮਨਪ੍ਰੀਤ ਸਿੰਘ)- ਪੰਜਾਬੀ ਸੱਭਿਆਚਾਰ ਮੰਚ ਸਿਆਟਲ ਵਲੋਂ ਪੰਜਾਬੀ ਦੇ ਪ੍ਰਸਿੱਧ ਲੇਖਕ ਤੇ ਪੱਤਰਕਾਰ ਪ੍ਰੋ: ਜਸਵੰਤ ਸਿੰਘ ਗੰਡਮ ਵਲੋਂ ਲਿਖੀ ਕਿਤਾਬ 'ਕੁਛ ਤੇਰੀਆਂ ਕੁਛ ਮੇਰੀਆਂ' ਜੋ ਬੀਤੇ ਦਿਨੀਂ ਜਾਰੀ ਹੋਈ ਸੀ, ਬਾਰੇ ਵਿਚਾਰ ਚਰਚਾ ਸਮਾਗਮ ...

ਪੂਰੀ ਖ਼ਬਰ »

ਯੂ.ਕੇ. 'ਚ 2 ਹੋਰ ਮੌਤਾਂ ਨਾਲ ਗਿਣਤੀ 4 ਤੱਕ ਪੁੱਜੀ

ਲੰਡਨ, 9 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਾ)- ਯੂ.ਕੇ. ਵਿਚ ਕੋਰੋਨਾ ਵਾਇਰਸ ਦੇ ਮਾਮਲਿਆਾ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ¢ ਐਤਵਾਰ ਨੂੰ ਸਿਹਤ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੀੜਤਾਾ ਦੀ ਗਿਣਤੀ 321 ਤੱਕ ਪਹੁੰਚ ਗਈ ਹੈ ਅਤੇ 2 ਹੋਰ ਮੌਤਾਂ ਹੋਣ ਨਾਲ ਮਰਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX