ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜਿੱਥੇ ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸੂਬਾ ਵਾਸੀਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਸ਼ਾਪਿੰਗ ਏਰੀਆ, ਮਾਲ, ਸਿਨੇਮਾ ਹਾਲ, ਪਬਲਿਕ ਟਰਾਂਸਪੋਰਟ, ਸਪੋਰਟਸ ਕੰਪਲੈਕਸ ਅਤੇ ...
ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਸਥਾਨਕ ਦਾਲ ਬਾਜ਼ਾਰ 'ਚ ਸਥਿਤ ਇਕ ਦੁਕਾਨ 'ਚੋਂ ਪੈਸਿਆਂ ਦੇ ਹਾਰ ਤੇ ਹੋਰ ਨਕਦੀ ਚੋਰੀ ਕਰ ਲਏ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਬਾਜ਼ਾਰ ...
ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ/ ਹਰਪ੍ਰੀਤ ਕੌਰ)-ਸਰਵ ਸਿੱਖਿਆ ਅਭਿਆਨ/ਰ.ਮ.ਸ.ਅ. ਦਫ਼ਤਰੀ ਕਰਮਚਾਰੀ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਗੁਰਜਿੰਦਰ ਸਿੰਘ ਬਣਵੈਤ ਨੇ ਕਿਹਾ ਕਿ ਸਿੱਖਿਆ ਵਿਭਾਗ ਵਿਚ 10-12 ਸਾਲਾਂ ਤੋਂ ਕੰਮ ਕਰਦੇ ਮੁਲਾਜ਼ਮਾਂ ਨੂੰ ...
ਹਰਿਆਣਾ, 12 ਮਾਰਚ (ਹਰਮੇਲ ਸਿੰਘ ਖੱਖ)-ਹਰਿਆਣਾ ਪੁਲਿਸ ਨੇ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਦੇ ਕਥਿਤ ਦੋਸ਼ 'ਚ ਇਕ ਕਥਿਤ ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਪੀੜਤ ਲੜਕੀ ਨੇ ਦੱਸਿਆ ਕਿ ਉਹ ਆਪਣੇ ਨਾਨਕੇ ਘਰ ਰਹਿ ਕੇ ਦਸਵੀਂ ਜਮਾਤ ...
ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ)-ਥਾਣਾ ਮੇਹਟੀਆਣਾ ਪੁਲਿਸ ਨੇ ਪਿੰਡ ਖਨੌੜਾ 'ਚ ਸਥਿਤ ਇਕ ਧਾਰਮਿਕ ਸਥਾਨ 'ਤੇ ਨਸ਼ੇ ਦਾ ਸੇਵਨ ਕਰਦੇ ਹੋਏ ਇਕ ਕਥਿਤ ਦੋਸ਼ੀ ਹਰਦੀਪ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਰਾਣੀਪੁਰ ਜ਼ਿਲ੍ਹਾ ਕਪੂਰਥਲਾ ਨੂੰ ਕਾਬੂ ਕੀਤਾ ਹੈ | ...
ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ)-ਸੰਘਰਸ਼ ਕਮੇਟੀ ਸਰਕਾਰੀ ਕਾਲਜ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਜ਼ ਪੰਜਾਬ ਦੇ ਸੱਦੇ 'ਤੇ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵਲੋਂ ਮੰਗਾਂ ਨੂੰ ਲੈ ਕੇ ਦੂਸਰੇ ਦਿਨ ਵੀ ...
ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ)-5 ਦਿਨ ਦਾ ਪੁਲਿਸ ਰਿਮਾਂਡ ਸਮਾਪਤ ਹੋਣ ਤੋਂ ਬਾਅਦ ਪੁਲਿਸ ਨੇ ਗੈਂਗਸਟਰ ਸੰਦੀਪ ਕੁਮਾਰ ਉਰਫ਼ ਰਵੀ ਬਲਾਚੌਰੀਆ ਨੂੰ ਇਲਾਕਾ ਮੈਜਿਸਟਰੇਟ ਅਮਿਤ ਮੱਲ੍ਹਣ ਦੀ ਅਦਾਲਤ 'ਚ ਪੇਸ਼ ਕੀਤਾ, ਜਿੱਥੋਂ ਉਸ ਤੋਂ ਹੋਰ ਪੁੱਛਗਿੱਛ ਕਰਨ ...
ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ)-ਲੇਬਰ ਪਾਰਟੀ ਵਲੋਂ ਮਜ਼ਾਰਾ ਡੀਂਗਰੀਆਂ ਐਗਰੀਕਲਚਰ ਕੋਆਪ੍ਰੇਟਿਵ ਸੁਸਾਇਟੀ ਅੰਦਰ ਫੈਲੇ ਭਿ੍ਸ਼ਟਾਚਾਰ ਿਖ਼ਲਾਫ਼ ਪ੍ਰਧਾਨ ਜੈ ਗੋਪਾਲ ਧੀਮਾਨ, ਮਝੈਲ ਸਿੰਘ ਤੇ ਸੁਸਾਇਟੀ ਦੇ ਸਾਬਕਾ ਪ੍ਰਧਾਨ ਬਖ਼ਤਾਵਰ ਸਿੰਘ ਦੀ ...
ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਸ਼ੋ੍ਰਮਣੀ ਅਕਾਲੀ ਦਲ (ਬ) ਕੈਲੇਫੋਰਨੀਆ ਸਟੇਟ ਅਮਰੀਕਾ ਦੇ ਜਨਰਲ ਸਕੱਤਰ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਸਲਾਹਕਾਰ ਰਜਿੰਦਰ ਸਿੰਘ ਨੰਗਲ ਖੂੰਗਾ ਨੇ ਸ਼ੋ੍ਰਮਣੀ ਅਕਾਲੀ ਦਲ (ਬ) ਨੂੰ ਅਲਵਿਦਾ ਆਖ ਕੇ ...
ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪੁਲਿਸ ਮੁਖੀ ਗੌਰਵ ਗਰਗ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ 'ਚ ਨਸ਼ਾ ਤਸਕਰਾਂ ਿਖ਼ਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ, ਜਦੋਂ ਥਾਣਾ ਸਦਰ ਪੁਲਿਸ ਨੇ 15 ਕਿੱਲੋ ਡੋਡੇ ਚੂਰਾ ...
ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਕਰਨਾ ਹੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ | ਉਨ੍ਹਾਂ ਇਹ ਵਿਚਾਰ ਪਿੰਡ ਠਰੋਲੀ ਵਿਖੇ ਪੰਚਾਇਤ ਨੂੰ ਬਾਬਾ ...
ਮਿਆਣੀ, 12 ਮਾਰਚ (ਹਰਜਿੰਦਰ ਸਿੰਘ ਮੁਲਤਾਨੀ)- ਦਸੂਹਾ ਰੋਡ 'ਤੇ ਬੀਤੀ ਸ਼ਾਮ ਵਾਪਰੇ ਸੜਕ ਹਾਦਸੇ 'ਚ ਕਾਰ ਸਵਾਰ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਸ਼ਾਮ 7 ਵਜੇ ਦੇ ਕਰੀਬ ਪਿੰਡ ਗਿਲਜੀਆਂ ਨਜ਼ਦੀਕ ਮੁਕੇਰੀਆਂ ਤੋਂ ਕਿਸੇ ਵਿਆਹ ਸਮਾਗਮ 'ਚ ਭਾਗ ਲੈਣ ...
ਮੁਕੇਰੀਆਂ, 12 ਮਾਰਚ (ਸਰਵਜੀਤ ਸਿੰਘ)- ਅੱਜ ਮੁਕੇਰੀਆਂ ਸ਼ਹਿਰ ਦੇ ਮਾਤਾ ਰਾਣੀ ਚੌਾਕ 'ਚ ਟਰੱਕ ਨੰਬਰ ਪੀ. ਬੀ. 07 ਆਰ. 4750 ਵਿਚ ਇਕ ਮੋਟਰਸਾਈਕਲ ਨੰਬਰ ਪੀ. ਬੀ. 07 ਏ. ਪੀ. 7889 ਟਕਰਾ ਜਾਣ ਕਾਰਨ ਮੋਟਰਸਾਈਕਲ ਸਵਾਰ ਸ਼ਰਣ ਦਾਸ (34) ਪੁੱਤਰ ਸਤਪਾਲ ਵਾਸੀ ਫਤੁਵਾਲ ਗੰਭੀਰ ਜ਼ਖ਼ਮੀ ਹੋ ...
ਮੁਕੇਰੀਆਂ, 12 ਮਾਰਚ (ਸਰਵਜੀਤ ਸਿੰਘ)- ਬੇਸ਼ੱਕ ਗਰਮੀ ਦਾ ਸੀਜ਼ਨ ਅਜੇ ਤੱਕ ਸ਼ੁਰੂ ਹੀ ਹੋਇਆ ਹੈ ਪਰ ਮੁਕੇਰੀਆਂ ਬਿਜਲੀ ਵਿਭਾਗ ਵੱਲੋਂ ਲੰਬੇ-ਲੰਬੇ ਕੱਟ ਲਗਾ ਕੇ ਉਪਭੋਗਤਾਵਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਪੂਰਾ ਸਰਦੀ ਦਾ ਮੌਸਮ ਬੀਤ ਗਿਆ ਹੈ, ਜਿਸ 'ਚ ਲੋਕਾਂ ...
ਮੁਕੇਰੀਆਂ, 12 ਮਾਰਚ (ਸਰਵਜੀਤ ਸਿੰਘ)- ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ ਦਿਨੋਂ-ਦਿਨ ਵਿਗੜ ਰਹੀ ਹੈ | ਦਿਨ ਦਿਹਾੜੇ ਲੁੱਟਾਂ-ਖੋਹਾਂ, ਡਾਕੇ, ਕਤਲ ਅਗਵਾ ਵਰਗੀਆਂ ਸੰਗੀਨ ਵਾਰਦਾਤਾਂ ਹੋ ਰਹੀਆਂ ਹਨ ਪਰ ਸਰਕਾਰ ਇਸ ਸਭ ਕਾਸੇ ਤੋਂ ਬੇਪ੍ਰਵਾਹ ਹੋ ਕੇ ਆਪਣੀ ਮੌਜ ਮਸਤੀ ਵਿਚ ...
ਤਲਵਾੜਾ, 12 ਮਾਰਚ (ਵਿ. ਪ੍ਰ.)-ਗੈੱਸਟ ਫੈਕਲਟੀ ਸਹਾਇਕ ਪੋ੍ਰਫ਼ੈਸਰ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਐੱਮ. ਆਰ. ਪੀ. ਸਰਕਾਰੀ ਕਾਲਜ ਤਲਵਾੜਾ ਵਿਚ ਚੱਲ ਰਹੀ ਹੜਤਾਲ ਦੂਜੇ ਦਿਨ ਵੀ ਜਾਰੀ ਰਹੀ | ਗੈੱਸਟ ਪੋ੍ਰਫ਼ੈਸਰਾਂ ਦੀ ਬਹੁ-ਗਿਣਤੀ ਕਾਰਨ ਹੜਤਾਲ ਦਾ ਅਸਰ ਕਾਰਨ ਕਾਲਜ ...
ਹੁਸ਼ਿਆਰਪੁਰ 12 ਮਾਰਚ (ਬਲਜਿੰਦਰਪਾਲ ਸਿੰਘ)-ਹਲਕਾ ਸ਼ਾਮਚੁਰਾਸੀ ਦੇ ਵਿਧਾਇਕ ਪਵਨ ਕੁਮਾਰ ਆਦੀਆ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੌਰਵ ਆਦੀਆ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ਇਸ ਮੌਕੇ ਉਨ੍ਹਾਂ ਨਾਲ ...
ਮੁਕੇਰੀਆਂ, 12 ਮਾਰਚ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੇ ਐੱਮ. ਏ. ਪੁਲੀਟੀਕਲ ਸਾਇੰਸ ਸਮੈਸਟਰ ਪਹਿਲਾ ਤੇ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ਐੱਮ. ਏ. ਪੁਲੀਟੀਕਲ ਸਾਇੰਸ ਸਮੈਸਟਰ ਪਹਿਲਾ ਦੀ ਵਿਦਿਆਰਥਣ ਪਿ੍ਆ ਨੇ 80 ਫ਼ੀਸਦੀ ਅੰਕ ...
ਦਸੂਹਾ, 12 ਮਾਰਚ (ਭੁੱਲਰ, ਕੌਸ਼ਲ)- ਐੱਸ. ਡੀ. ਐੱਮ. ਜੋਤੀ ਬਾਲਾ ਮੱਟੂ ਵਲੋਂ ਕੋਰੋਨਾ ਵਾਇਰਸ ਦੀ ਰੋਕਥਾਮ ਸਬੰਧੀ ਅਧਿਕਾਰੀਆਂ ਦੀ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ | ਉਨ੍ਹਾਂ ਇਸ ਬਿਮਾਰੀ ਤੋਂ ...
ਮੁਕੇਰੀਆਂ, 12 ਮਾਰਚ (ਰਾਮਗੜ੍ਹੀਆ)-ਐੱਸ. ਪੀ. ਐੱਨ. ਕਾਲਜ ਮੁਕੇਰੀਆਂ ਦੇ ਐੱਮ. ਐੱਸ. ਸੀ. ਮੈਥ ਸਮੈਸਟਰ ਤੀਸਰਾ ਵਿਚ ਸ਼ਾਨਦਾਰ ਪ੍ਰਦਰਸ਼ਨ ਰਿਹਾ | ਕਾਲਜ ਦੇ ਪਿ੍ੰਸੀਪਲ ਡਾ. ਸਮੀਰ ਸ਼ਰਮਾ ਨੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਇਸ ਸ਼ਾਨਦਾਰ ਕਾਰਗੁਜ਼ਾਰੀ ਲਈ ਉਨ੍ਹਾਂ ...
ਹੁਸ਼ਿਆਰਪੁਰ, 12 ਮਾਰਚ (ਨਰਿੰਦਰ ਸਿੰਘ ਬੱਡਲਾ)-ਟੋਲ ਪਲਾਜ਼ਾ ਵਰਕਰ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਰੋਹਨ ਰਾਜਦੀਪ ਟੋਲਵੇਜ ਕੰਪਨੀ ਿਖ਼ਲਾਫ਼ ਕੀਤੇ ਜਾ ਰਹੇ ਰੋਸ ਮੁਜ਼ਾਹਰੇ ਨੂੰ ਉਸ ਸਮੇਂ ਭਾਰੀ ਸਮਰਥਨ ਮਿਲਿਆ, ਜਦੋਂ ਰੋਸ ਧਰਨੇ 'ਚ ਆਮ ਆਦਮੀ ...
ਤਲਵਾੜਾ, 12 ਮਾਰਚ (ਵਿ. ਪ੍ਰ.)- ਸਿੱਖਿਆ ਵਿਭਾਗ ਦੇ ਸਰਕਾਰੀ ਸਕੂਲਾਂ 'ਚ ਬੁਨਿਆਦੀ ਢਾਂਚੇ ਦੇ ਵਿਕਾਸ ਸਬੰਧੀ ਵਿਧਾਨ ਸਭਾ ਹਲਕਾ ਦਸੂਹਾ ਲਈ 9.79 ਕਰੋੜ ਰੁਪਏ ਦੀ ਰਕਮ ਮਨਜ਼ੂਰ ਕੀਤੀ ਗਈ ਹੈ, ਜਿਸ 'ਚੋਂ 6.16 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ | ਇਹ ਜਾਣਕਾਰੀ ਦਿੰਦਿਆਂ ਅਰੁਣ ...
ਦਸੂਹਾ, 12 ਮਾਰਚ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਪੂਰੀ ਤਰ੍ਹਾਂ ਨਾਲ ਮਜ਼ਬੂਤ ਹੈ | ਇਸ ਸਬੰਧੀ ਪਿ੍ੰ. ਨਵਦੀਪ ਸਿੰਘ ਵਿਰਕ ਅਤੇ ਐਡਵੋਕੇਟ ਰਾਜ ਗੁਲਜਿੰਦਰ ਸਿੰਘ ਸਿੱਧੂ ਡੈਲੀਗੇਟ ਸ਼੍ਰੋਮਣੀ ਅਕਾਲੀ ਦਲ ...
ਮੁਕੇਰੀਆਂ, 12 ਮਾਰਚ (ਰਾਮਗੜ੍ਹੀਆ)-ਐੱਸ. ਪੀ. ਐੱਨ. ਕਾਲਜ ਮੁਕੇਰੀਆਂ ਵਿਖੇ ਹਿਸਟਰੀ ਵਿਭਾਗ ਵਲੋਂ ਵਿਦਰੋਹੀਆਂ ਦੁਆਰਾ ਰਚਿਆ ਗਿਆ ਇਤਿਹਾਸ ਦੇ ਅੰਤਰਗਤ ਗ਼ਦਰ ਅੰਦੋਲਨ ਵਿਸ਼ੇ 'ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ, ਜਿਸ 'ਚ ਜੀ. ਜੀ. ਡੀ. ਐੱਸ. ਡੀ. ਕਾਲਜ ਹਰਿਆਣਾ ਦੇ ...
ਬੁੱਲ੍ਹੋਵਾਲ 12 ਮਾਰਚ (ਲੁਗਾਣਾ)-ਹਲਕਾ ਸ਼ਾਮਚੁਰਾਸੀ ਦੀ ਸਾਬਕਾ ਵਿਧਾਇਕ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਬੀਬੀ ਮਹਿੰਦਰ ਕੌਰ ਜੋਸ਼ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਸਰਕਲ ਬੁੱਲ੍ਹੋਵਾਲ ਦੇ ਸਮੂਹ ਵਰਕਰਾਂ ਤੇ ਅਹੁਦੇਦਾਰਾਂ ਦੀ ਮੀਟਿੰਗ ਪਿੰਡ ਦਾਲਮਵਾਲ ਵਿਖੇ ਹੋਈ | ਇਸ ਮੌਕੇ ਇਲਾਕੇ ਦੇ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਵਰਕਰਾਂ ਵਲੋਂ ਅਵਤਾਰ ਸਿੰਘ ਮੰਗਾ ਚੌਹਾਨ ਨੂੰ ਸਰਬਸੰਮਤੀ ਨਾਲ ਸਰਕਲ ਬੁੱਲੋ੍ਹਵਾਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਦੌਰਾਨ ਬੀਬੀ ਮਹਿੰਦਰ ਕੌਰ ਜੋਸ਼ ਸਾਬਕਾ ਮੁੱਖ ਸੰਸਦੀ ਸਕੱਤਰ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਹੀ ਆਪਣੇ ਵਫ਼ਾਦਾਰ ਵਰਕਰਾਂ ਦਾ ਸਮਰਥਨ ਕੀਤਾ ਤੇ ਉਨ੍ਹਾਂ ਦਾ ਮਾਣ-ਸਤਿਕਾਰ ਕੀਤਾ ਹੈ | ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਅਵਤਾਰ ਸਿੰਘ ਮੰਗਾ ਚੌਹਾਨ ਨੇ ਕਿਹਾ ਕਿ ਪਾਰਟੀ ਨੇ ਜੋ ਮੈਨੂੰ ਸੇਵਾ ਦਿੱਤੀ ਹੈ, ਮੈਂ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ | ਇਸ ਮੌਕੇ ਹੀ ਨਿਰਮਲ ਕੁਮਾਰ ਪੱਪੂ ਸ਼ਾਹ ਨੂੰ ਸਰਕਲ ਬੁੱਲੋ੍ਹਵਾਲ ਦਾ ਸਰਪ੍ਰਸਤ ਵੀ ਚੁਣਿਆ ਗਿਆ | ਮੀਟਿੰਗ 'ਚ ਹਰਜਿੰਦਰ ਸਿੰਘ, ਪਿਆਰਾ ਸਿੰਘ, ਪਰਮਿੰਦਰ ਸਿੰਘ, ਅਵਤਾਰ ਸਿੰਘ ਢੇਰੀ, ਰਵਿੰਦਰ ਸਿੰਘ, ਪਿ੍ਤਪਾਲ ਸਿੰਘ, ਸਤਵਿੰਦਰ ਸਿੰਘ, ਦਿਲਬਾਗ ਸਿੰਘ ਭਾਗੋਵਾਲ, ਗੁਰਮੇਲ ਸਿੰਘ ਧਾਲੀਵਾਲ, ਭੁਪਿੰਦਰ ਸਿੰਘ, ਗੁਰਮੇਲ ਸਿੰਘ ਬੈਰੋਕਾਂਗੜੀ, ਅਮਰੀਕ ਸਿੰਘ ਖੱਬਲਾਂ, ਕਿ੍ਪਾਲ ਸਿੰਘ, ਸੂਬੇਦਾਰ ਕਰਮ ਸਿੰਘ, ਅਮਰੀਕ ਸਿੰਘ ਭਾਗੋਵਾਲ, ਕਰਨੈਲ ਸਿੰਘ, ਅਵਤਾਰ ਸਿੰਘ , ਕੁਲਦੀਪ ਸਿੰਘ, ਰਣਜੀਤ ਸਿੰਘ ਆਦਿ ਹਾਜ਼ਰ ਸਨ |
ਹਰਿਆਣਾ, 12 ਮਾਰਚ (ਹਰਮੇਲ ਸਿੰਘ ਖੱਖ)-ਸੂਬੇ ਅੰਦਰ ਕਾਂਗਰਸ ਵਲੋਂ ਜੋ ਚੋਣਾਂ 'ਚ ਵਾਅਦੇ ਕਰਕੇ ਸੱਤਾ ਹਾਸਿਲ ਕੀਤੀ ਸੀ, ਅੱਜ ਕਿਸੇ ਵੀ ਵਾਅਦੇ ਵੱਲ ਧਿਆਨ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਅੱਜ ਲੋਕ ਸ਼੍ਰੋਮਣੀ ਅਕਾਲੀ ਦਲ ਵੱਲ ਆ ਰਹੇ ਹਨ | ਇਹ ਪ੍ਰਗਟਾਵਾ ਬੀਬੀ ਮਹਿੰਦਰ ...
ਗੜ੍ਹਸ਼ੰਕਰ, 12 ਮਾਰਚ (ਧਾਲੀਵਾਲ)-ਬੇਰੁਜ਼ਗਾਰ ਅਧਿਆਪਕਾਂ ਵਲੋਂ ਜਨਵਰੀ ਮਹੀਨੇ 'ਚ ਲਏ ਗਏ ਅਧਿਆਪਕ ਯੋਗਤਾ ਟੈੱਸਟ (ਟੈੱਟ) ਦਾ ਨਤੀਜਾ ਜਲਦ ਐਲਾਨਣ ਦੀ ਮੰਗ ਕੀਤੀ ਗਈ ਹੈ | ਸੁਖਵੀਰ ਰਾਏ ਬਡੇਸਰੋਂ ਨੇ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਮਾਸਟਰ ਕੇਡਰ (ਬਾਰਡਰ ਏਰੀਆ) ਦੇ ...
ਐਮਾ ਮਾਂਗਟ, 12 ਮਾਰਚ (ਗੁਰਾਇਆ)-ਪਿਛਲੇ ਕੁਝ ਕੁ ਦਿਨਾਂ ਤੋਂ ਐਮਾ ਮਾਂਗਟ ਖੇਤਰ 'ਚ ਬੁਲਟ ਮੋਟਰਸਾਈਕਲ ਦੇ ਪਟਾਕੇ ਮਾਰਨ ਵਾਲਿਆਂ ਨੇ ਲੋਕਾਂ ਦਾ ਜਿਊਣਾ ਹਰਾਮ ਕੀਤਾ ਹੋਇਆ ਹੈ | ਕੁਝ ਸ਼ਰਾਰਤੀ ਨੌਜਵਾਨ ਜੋ ਸੜਕਾਂ, ਬਾਜ਼ਾਰਾਂ, ਸਕੂਲਾਂ, ਕਾਲਜਾਂ ਦੇ ਸਾਹਮਣੇ ਬਹੁਤ ਹੀ ...
ਦਸੂਹਾ, 12 ਮਾਰਚ (ਕੌਸ਼ਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਨਤੀਜਿਆਂ 'ਚੋਂ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੀਆਂ ਬੀ. ਏ. ਪਹਿਲੇ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਇਤਿਹਾਸ ਕਾਇਮ ਕਰਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ | ...
ਦਸੂਹਾ, 12 ਮਾਰਚ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਬਹੁਤ ਹਰਸ਼ੋ-ਉਲਾਸ ਨਾਲ ਮਨਾਇਆ ਗਿਆ | ਪਿ੍ੰਸੀਪਲ ਡਾ. ਵਰਿੰਦਰ ਨੇ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਇਸ ਦਿਨ ਦੇ ...
ਦਸੂਹਾ, 12 ਮਾਰਚ (ਭੁੱਲਰ)- ਆਲ ਕੇਡਰ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਬਾਬਾ ਬਰਫ਼ਾਨੀ ਲੰਗਰ ਹਾਲ ਦਸੂਹਾ ਵਿਖੇ ਐੱਸ. ਐੱਮ. ਜੋਤੀ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਦੇ ਸਬੰਧ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਪੈਨਸ਼ਨਰਾਂ ਨੇ ਆਪਣੀਆਂ ਮੰਗਾਂ ਤੁਰੰਤ ਮੰਨਣ ਲਈ ...
ਟਾਂਡਾ ਉੜਮੁੜ, 12 ਮਾਰਚ (ਭਗਵਾਨ ਸਿੰਘ ਸੈਣੀ)-ਲਾਇਨਜ਼ ਕਲੱਬ ਟਾਂਡਾ ਗੌਰਵ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਰਾਜਨ ਬਤਰਾ ਦੀ ਅਗਵਾਈ 'ਚ ਹੋਈ, ਜਿਸ 'ਚ ਜ਼ਿਲ੍ਹਾ 321 ਡੀ ਦੇ ਸਾਬਕਾ ਗਵਰਨਰ ਰਾਜੀਵ ਕੁਕਰੇਜਾ ਅਤੇ ਸਮੂਹ ਮੈਂਬਰਾਂ ਵਲੋਂ ਕੀਤੇ ਜਾਣ ਵਾਲੇ ਸਮਾਜ ਭਲਾਈ ...
ਪੱਸੀ ਕੰਢੀ, 12 ਮਾਰਚ (ਜਗਤਾਰ ਸਿੰਘ ਰਜਪਾਲਮਾ)- ਡੇਰਾ 108 ਸੰਤ ਬਾਬਾ ਭੋਲਾ ਗਿਰ ਜੀ ਰਾਜਪੁਰ ਕੰਢੀ ਵਿਖੇ ਮੌਜੂਦਾ ਡੇਰਾ ਗੱਦੀਨਸ਼ੀਨ ਮਹੰਤ ਰਾਮ ਗਿਰ ਦੀ ਅਗਵਾਈ ਹੇਠ ਹੋਲਾ ਮਹੱਲਾ ਮਨਾਇਆ ਗਿਆ | ਇਸ ਮੌਕੇ ਜਿਨ੍ਹਾਂ ਸੰਗਤਾਂ ਦੀਆਂ ਆਸਾਂ ਮੁਰਾਦਾਂ ਪੂਰੀਆਂ ਹੋਈਆਂ, ...
ਦਸੂਹਾ, 12 ਮਾਰਚ (ਭੁੱਲਰ)-ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੁਆਰਾ ਘੋਸ਼ਿਤ ਬੀ. ਐੱਸ. ਸੀ. ਐਗਰੀਕਲਚਰ ਦੇ ਪਹਿਲੇ ਸਮੈਸਟਰ ਨਵੰਬਰ 2019 ਦੇ ਨਤੀਜਿਆਂ 'ਚ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਤ ਕੇ. ਐੱਮ. ਐੱਸ. ਕਾਲਜ ਆਫ਼ ਆਈ. ਟੀ. ...
ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ)-ਹੋਲੇ ਮਹੱਲੇ ਦੇ ਸਬੰਧ 'ਚ ਗੁਰਦੁਆਰਾ ਬਾਬਾ ਨਰਾਇਣ ਸਿੰਘ (ਗੁਰੂ ਕਾ ਬਾਗ਼) ਪਿੰਡ ਸਤੌਰ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ 30 ਸ੍ਰੀ ਅਖੰਡ ਪਾਠਾਂ ਦੀ ...
ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸੰਸਥਾ 'ਸਵੇਰਾ' ਵਲੋਂ ਹੁਸ਼ਿਆਰਪੁਰ ਨਗਰ ਨਿਗਮ ਦੇ ਸਾਬਕਾ ਮੇਅਰ ਸ਼ਿਵ ਸੂਦ ਅਤੇ ਕੌਾਸਲਰ ਮੋਹਨ ਲਾਲ, ਬ੍ਰਹਮ ਸ਼ੰਕਰ ਜਿੰਪਾ, ਸੁਰੇਸ਼ ਭਾਟੀਆ ਬਿੱਟੂ, ਨੀਤੀ ਸਿੰਘ ਤਲਵਾੜ, ਮੀਨੂ ਸੇਠੀ ਦੇ ਸਨਮਾਨ 'ਚ ...
ਮਿਆਣੀ, 12 ਮਾਰਚ (ਹਰਜਿੰਦਰ ਸਿੰਘ ਮੁਲਤਾਨੀ)-ਇਲਾਕੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਸੰਤ ਮਾਝਾ ਸਿੰਘ ਕਰਮਜੋਤ ਕਾਲਜ ਫ਼ਾਰ ਵੁਮੈਨ ਮਿਆਣੀ ਦੇ ਕਾਮਰਸ ਵਿਭਾਗ ਦੀਆਂ ਵਿਦਿਆਰਥਣਾਂ ਨੂੰ ਇੰਡਸਟਰੀ ਦੇ ਵਿਭਾਗੀ ਕਰਨ ਬਾਰੇ ਜਾਣਕਾਰੀ ਦੇਣ ਲਈ ਇਕ ਵਿੱਦਿਅਕ ਟੂਰ ਲਗਾਇਆ ...
ਮਾਹਿਲਪੁਰ 12 ਮਾਰਚ (ਦੀਪਕ ਅਗਨੀਹੋਤਰੀ)-ਸਿਵਲ ਹਸਪਤਾਲ ਮਾਹਿਲਪੁਰ 'ਚ ਅੱਜ ਬਲਾਕ ਮਾਹਿਲਪੁਰ ਦੇ ਪਿੰਡ ਜਾਂਗਲੀਆਣਾ ਦੀ ਇਕ ਔਰਤ ਵਲੋਂ ਦਿੱਤੇ 13ਵੇਂ ਬੱਚੇ ਨੂੰ ਜਨਮ ਦੇ ਨਾਲ ਹੀ ਸਿਹਤ ਵਿਭਾਗ ਦੀਆਂ ਫ਼ੀਲਡ ਵਿਚ ਕੰਮ ਕਰਦੀਆਂ ਆਸ਼ਾ ਵਰਕਰਾਂ, ਏ. ਐੱਨ. ਐੱਮ., ਐੱਲ. ਐੱਚ. ...
ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ)-ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਸਥਾਨਕ ਬੈਂਕ ਕਲੋਨੀ ਦਫ਼ਤਰ 'ਚ ਮੋਹਨ ਸਿੰਘ ਮਰਵਾਹਾ ਪ੍ਰਧਾਨ ਤੇ ਅਮਰੀਕ ਸਿੰਘ ਜਨਰਲ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬੁਲਾਰਿਆਂ ਨੇ ਦੱਸਿਆ ਕਿ ...
ਹਰਿਆਣਾ, 12 ਮਾਰਚ (ਖੱਖ)-ਬੀਤੀ ਰਾਤ ਮਾਤਾ ਘੁਆਹਾ ਦੇਵੀ ਮੰਦਰ ਢੋਲਵਾਹਾ ਵਿਖੇ ਚੋਰੀ ਹੋਣ ਦੀ ਖ਼ਬਰ ਮਿਲੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭੁਪਿੰਦਰ ਸਿੰਘ ਪ੍ਰਧਾਨ ਮੰਦਰ ਕਮੇਟੀ ਨੇ ਦੱਸਿਆ ਕਿ 10-11 ਮਾਰਚ ਦੀ ਦਰਮਿਆਨੀ ਰਾਤ ਨੂੰ ਘੁਆਹਾ ਦੇਵੀ ਮੰਦਰ ਨਜ਼ਦੀਕ ...
ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਅੰਬੇਡਕਰ ਭਵਨ ਰਾਮ ਕਲੋਨੀ ਕੈਂਪ ਵਿਖੇ ਕਰਵਾਏ ਸਮਾਗਮ ਦੌਰਾਨ ਹਸਤਾਖਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ...
ਗੜ੍ਹਸ਼ੰਕਰ, 12 ਮਾਰਚ (ਧਾਲੀਵਾਲ)-ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਦੀਆਂ ਦੋ ਵਿਦਿਆਰਥਣਾਂ ਵਲੋਂ ਐੱਮ.ਏ. ਹਿਸਟਰੀ ਪਹਿਲੇ ਸਮੈਸਟਰ ਦੇ ਨਤੀਜੇ ਵਿਚ ਯੂਨੀਵਰਸਿਟੀ ਦੀ ਮੈਰਿਟ ਵਿਚ 9ਵਾਂ ਤੇ 10ਵਾਂ ਸਥਾਨ ਹਾਸਿਲ ਕੀਤਾ ਹੈ | ਪਿ੍ੰਸੀਪਲ ਡਾ. ਪ੍ਰੀਤ ...
ਹਾਜੀਪੁਰ, 12 ਮਾਰਚ (ਜੋਗਿੰਦਰ ਸਿੰਘ)-ਬਲਾਕ ਹਾਜੀਪੁਰ ਦੇ ਪਿੰਡ ਗੇਰੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਗੇਟ ਦੇ ਬਿਲਕੁਲ ਸਾਹਮਣੇ ਗੇਰੇ ਪਿੰਡ ਦੀ ਸੰਪਰਕ ਸੜਕ ਦੀ ਹਾਲਤ ਬਹੁਤ ਹੀ ਖਸਤਾ ਹੈ, ਇਹ ਸੜਕ ਕਈ ਪਿੰਡਾਂ ਨੂੰ ਹਾਜੀਪੁਰ ਨਾਲ ਜੋੜਦੀ ਹੈ | ਇਹ ਸੜਕ ...
ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ)-4 ਸਾਲਾ ਚਚੇਰੀ ਭੈਣ ਦਾ ਕਥਿਤ ਤੌਰ 'ਤੇ ਸਰੀਰਕ ਸ਼ੋਸ਼ਣ ਕਰਨ ਵਾਲੇ ਕਥਿਤ ਦੋਸ਼ੀ ਿਖ਼ਲਾਫ਼ ਥਾਣਾ ਸਦਰ ਪੁਲਿਸ ਨੇ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮੂਲ ਰੂਪ ਤੋਂ ਬਿਹਾਰ ਦੇ ...
ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ)- ਸੱਤਿਆ ਸਾਈਾ ਵਿੱਦਿਆ ਨਿਕੇਤਨ ਹਾਈ ਸਕੂਲ ਬਾਗਪੁਰ (ਹੁਸ਼ਿਆਰਪੁਰ) 'ਚ ਸਾਲਾਨਾ ਇਨਾਮ ਵੰਡ ਸਮਾਗਮ ਸਕੂਲ ਕਮੇਟੀ ਦੇ ਪ੍ਰਧਾਨ ਡਾ. ਸੰਜੀਵ ਕੁਮਾਰ ਅਤੇ ਸਕੱਤਰ ਹਰੀਸ਼ ਬਰੂਟਾ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਸਮਾਗਮ 'ਚ ...
ਕਟਾਰੀਆਂ, 12 ਮਾਰਚ (ਨਵਜੋਤ ਸਿੰਘ ਜੱਖੂ)-ਰੌਜ਼ਾ ਸ਼ਰੀਫ ਪੀਰ ਬਾਬਾ ਬੂੜ ਸ਼ਾਹ ਚਿਸ਼ਤੀ ਸਾਬਰੀ, ਪੀਰ ਬਾਬਾ ਊਧੋ ਸ਼ਾਹ ਚਿਸ਼ਤੀ ਸਾਬਰੀ ਕਟਾਰੀਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਹਜ਼ਰਤ ਸ਼ੇਖ ਪੀਰ ਬਾਬਾ ਊਧੋ ਸ਼ਾਹ ਚਿਸ਼ਤੀ ਸਾਬਰੀ ਦੀ ਯਾਦ 'ਚ ਸਾਲਾਨਾ ਜੋੜ ...
ਬੁੱਲ੍ਹੋਵਾਲ, 12 ਮਾਰਚ (ਲੁਗਾਣਾ)-ਸ੍ਰੀ ਗੁਰੂ ਤੇਗ ਬਹਾਦਰ ਗੋਲਡ ਕਬੱਡੀ ਕਲੱਬ ਅੱਡਾ ਦੁਸੜਕਾ ਵਲੋਂ 11ਵਾਂ ਗੋਲਡ ਕਬੱਡੀ ਟੂਰਨਾਮੈਂਟ ਪ੍ਰਧਾਨ ਗੁਰਦੀਪ ਸਿੰਘ ਢਿੱਲੋਂ ਤੇ ਸਮੂਹ ਮੈਂਬਰਾਂ ਦੀ ਅਗਵਾਈ ਹੇਠ ਕਰਵਾਇਆ ਗਿਆ | ਜਿਸ ਵਿਚ ਪੰਜਾਬ ਭਰ ਤੋਂ ਨਾਮਵਰ ਕਬੱਡੀ ...
ਦਸੂਹਾ, 12 ਮਾਰਚ (ਭੁੱਲਰ)- ਸ੍ਰੀ ਅਨੰਦਪੁਰ ਸਾਹਿਬ ਨੂੰ ਜਾਣ ਵਾਲੀਆਂ ਸੰਗਤਾਂ ਲਈ ਅੱਡਾ ਬਡਿਆਲ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਇਸ ਮੌਕੇ ਡਾਕਟਰ ਸੰਜੀਵ ਸ਼ਰਮਾ, ਡਾ. ਅਜੇ ਕੁਮਾਰ, ਡਾ. ਚੈਂਚਲ ਸਿੰਘ ਨੇ ਲਗਪਗ ਪੰਜ ਸੌ ਤੋਂ ਵੱਧ ਮਰੀਜ਼ਾਂ ਦਾ ਚੈੱਕਅਪ ਕੀਤਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX