ਤਾਜਾ ਖ਼ਬਰਾਂ


ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ 9 ਦੌੜਾਂ ਨਾਲ ਹਰਾਇਆ ਭਾਰਤ ਨੂੰ
. . .  1 day ago
ਫਰਜ਼ੀ ਮੁੱਠਭੇੜ ਕਰ ਕੇ ਦੋ ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਅਕਾਲੀ ਆਗੂ ਦੋਸ਼ੀ ਕਰਾਰ ,10 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਲੁਧਿਆਣਾ , 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ ਅੱਠ ਸਾਲ ਪਹਿਲਾਂ ਪੁਲਿਸ ਵਲੋਂ ਫਰਜ਼ੀ ਮੁੱਠਭੇੜ ਕਰਕੇ ਦੋ ਦਲਿਤ ਭਰਾਵਾਂ ਦੀ ...
ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  1 day ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  1 day ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  1 day ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  1 day ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  1 day ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  1 day ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  1 day ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  1 day ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  1 day ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  1 day ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  1 day ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  1 day ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  1 day ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  1 day ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਮਨਾਉਣ ਸੰਬੰਧੀ ਪ੍ਰੋਗਰਾਮਾਂ ਦੀ ਰੂਪਰੇਖਾ ਤੈਅ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਪਾਕਿਸਤਾਨ ਗਏ ਵਫ਼ਦ ਦੇ ਮੈਂਬਰਾਂ ਵਲੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦਰਸ਼ਨ ਕੀਤੇ ਗਏ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਫੱਗਣ ਸੰਮਤ 551

ਪਟਿਆਲਾ

ਸ਼ਹਿਰ ਦੀਆਂ ਅਸੁਰੱਖਿਅਤ ਇਮਾਰਤਾਂ ਨੂੰ ਜਾਵੇਗਾ ਢਾਹਿਆ ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਬੈਠਕ 12 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜ ਪ੍ਰਵਾਨ

ਪਟਿਆਲਾ, 12 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਨਗਰ ਨਿਗਮ ਦੇ ਕੰਮਾਂ ਨੂੰ ਅੱਗੇ ਤੋਰਨ ਲਈ ਵਿੱਤ ਤੇ ਠੇਕਾ (ਐਫ.ਐਾਡ.ਸੀ.) ਕਮੇਟੀ ਦੀ ਬੈਠਕ ਅੱਜ ਮੇਅਰ ਸੰਜੀਵ ਕੁਮਾਰ ਸ਼ਰਮਾ ਬਿੱਟੂ ਅਤੇ ਕਮਿਸ਼ਨਰ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਲਗਪਗ 12 ਕਰੋੜ ...

ਪੂਰੀ ਖ਼ਬਰ »

ਸਰਕਾਰ ਦੀਆਂ ਮਾਰੂ ਨੀਤੀਆਂ ਿਖ਼ਲਾਫ਼ ਸਰਕਾਰੀ ਕਾਲਜਾਂ 'ਚ ਧਰਨਾ ਦੂਜਾ ਦਿਨ ਵੀ ਜਾਰੀ ਰਿਹਾ

ਨਾਭਾ, 12 ਮਾਰਚ (ਕਰਮਜੀਤ ਸਿੰਘ)-ਸਰਕਾਰੀ ਰਿਪੁਦਮਨ ਕਾਲਜ, ਨਾਭਾ ਵਿਖੇ ਅੱਜ ਤੋਂ ਅਣਮਿਥੇ ਸਮੇਂ ਲਈ ਕੀਤੀ ਮੁਕੰਮਲ ਹੜਤਾਲ, ਅੱਜ ਦੂਜੇ ਦਿਨ 'ਚ ਸ਼ਾਮਿਲ ਹੋਈ | ਇਹ ਮੁਕੰਮਲ ਹੜਤਾਲ ਪੰਜਾਬ ਦੇ 48 ਸਰਕਾਰੀ ਕਾਲਜਾਂ 'ਚ ਹੋ ਰਹੀ ਹੈ | ਸਰਕਾਰੀ ਕਾਲਜ ਗੈਸਟ ਫੈਕਲਟੀ ਸਹਾਇਕ ...

ਪੂਰੀ ਖ਼ਬਰ »

ਜਲ ਸਪਲਾਈ ਠੇਕਾ ਕਾਮਿਆਂ ਦਾ ਲਗਾਤਾਰ ਮੋਰਚਾ ਦੂਜੇ ਦਿਨ ਵੀ ਰਿਹਾ ਜਾਰੀ

ਪਟਿਆਲਾ, 12 ਮਾਰਚ (ਜਸਪਾਲ ਸਿੰਘ ਢਿੱਲੋਂ)-ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰਜ਼ ਯੂਨੀਅਨ ਪੰਜਾਬ ਵਲੋਂ ਮੁੱਖ ਦਫ਼ਤਰ ਪਟਿਆਲਾ ਵਿਖੇ ਕਾਮਿਆਂ ਦੀਆਂ ਮੰਗਾਂ ਮਨਵਾਉਣ ਲਈ ਲਗਾਤਾਰ ਮੋਰਚਾ ਅੱਜ ਦੂਜੇ ਦਿਨ 'ਚ ਸ਼ਾਮਿਲ ਹੋ ਗਿਆ ਹੈ | ਇਸ ਮੌਕੇ ਸੂਬਾ ਪ੍ਰਧਾਨ ਸੰਦੀਪ ...

ਪੂਰੀ ਖ਼ਬਰ »

ਵਿਦੇਸ਼ ਤੋਂ ਆਏ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਇਕ ਗੰਭੀਰ ਜ਼ਖ਼ਮੀ

ਘਨੌਰ, 12 ਮਾਰਚ (ਜਾਦਵਿੰਦਰ ਸਿੰਘ ਜੋਗੀਪੁਰ)-ਭਾਵੇਂ ਲੱਖਾਂ ਰੁਪਏ ਖ਼ਰਚ ਕਰਕੇ ਬਹਾਦਰਗੜ੍ਹ ਤੋਂ ਸ਼ੰਭੂ ਤੱਕ ਸੜਕ ਨੂੰ ਚੌੜਾ ਕਰਕੇ ਨਵੇਂ ਸਿਰਿਓਾ ਬਣਾਇਆ ਗਿਆ ਹੈ | ਪ੍ਰੰਤੂ ਸ਼ੰਭੂ ਘਨੌਰ ਰੋਡ 'ਤੇ ਪਿੰਡ ਪਿੱਪਲ ਮੰਗੋਲੀ ਨੇੜੇ ਉਭਰੀ ਪੁਲੀ ਕਾਰਨ ਵਾਪਰੇ ਸੜਕ ਹਾਦਸੇ ...

ਪੂਰੀ ਖ਼ਬਰ »

ਰੇਲਵੇ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 2 ਲੱਖ ਠੱਗੇ

ਪਟਿਆਲਾ, 12 ਮਾਰਚ (ਮਨਦੀਪ ਸਿੰਘ ਖਰੋੜ)-ਧੂਰੀ ਦੇ ਰਹਿਣ ਵਾਲੇ ਇਕ ਵਿਅਕਤੀ ਦੇ ਭਾਣਜੇ ਨੂੰ ਰੇਲਵੇ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 2 ਲੱਖ ਰੁਪਏ ਲੈਣ ਵਾਲੇ ਪਤੀ ਪਤਨੀ ਿਖ਼ਲਾਫ਼ ਥਾਣਾ ਸਦਰ ਦੀ ਪੁਲਿਸ ਨੇ ਭਾਰਤੀ ਦੰਡਾਵਲੀ ਦੀ ਧਾਰਾ 420,120 ਬੀ ਤਹਿਤ ਕੇਸ ਦਰਜ ਕਰ ਲਿਆ ...

ਪੂਰੀ ਖ਼ਬਰ »

ਹੋਲੀ ਖੇਡਦੇ ਹੋਏ ਵਿਅਕਤੀ ਆਪਸ 'ਚ ਭਿੜੇ, ਮਾਮਲਾ ਦਰਜ

ਪਟਿਆਲਾ, 12 ਮਾਰਚ (ਮਨਦੀਪ ਸਿੰਘ ਖਰੋੜ)- ਸਥਾਨਕ ਸੰਜੇ ਕਾਲੋਨੀ ਵਿਖੇ ਹੋਲੀ ਖੇਡਦੇ ਦੋ ਵਿਅਕਤੀਆਂ ਦੀ ਕਿਸੇ ਗੱਲ ਨੂੰ ਲੈ ਕੇ ਸੰਦੀਪ ਸਿੰਘ ਅਤੇ ਰਾਜਵੀਰ ਸਿੰਘ ਵਾਸੀਆਨ ਪਟਿਆਲਾ ਨਾਲ ਤਕਰਾਰ ਹੋ ਗਈ, ਜਿਸ ਤਹਿਤ ਉਕਤ ਵਿਅਕਤੀਆਂ ਨੇ ਵਿੱਕੀ ਅਤੇ ਉਸ ਦੇ ਦੋਸਤ ਦੀ ...

ਪੂਰੀ ਖ਼ਬਰ »

ਨਿਵੇਸ਼ ਲਈ ਪਟਿਆਲਾ ਜ਼ਿਲ੍ਹੇ 'ਚ ਸਾਜ਼ਗਾਰ ਮਾਹੌਲ-ਕੁਮਾਰ ਅਮਿਤ

ਪਟਿਆਲਾ, 12 ਮਾਰਚ (ਜਸਪਾਲ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਇੱਥੇ ਮੈਸਰਜ਼ ਗਜਰਾਜ ਟੈਕਸਟਾਈਲਜ ਸਮਾਣਾ ਤੇ ਜੀ.ਐਸ.ਏ.ਆਈ. ਇੰਡਸਟਰੀ ਦੇ ਮਾਲਕਾਂ ਤੇ ਨੁਮਾਇੰਦਿਆਂ ਨਾਲ ਇਨਵੈਸਟ ਪੰਜਾਬ ਦੇ ਬਿਜਨੈਸ ਫਰਸਟ ਪੋਰਟਲ ਸਬੰਧੀ ਇਕ ਬੈਠਕ ਕੀਤੀ | ਇਸ ...

ਪੂਰੀ ਖ਼ਬਰ »

ਗੈਸਟ-ਫੈਕਲਟੀ ਸਹਾਇਕ ਪ੍ਰੋਫੈਸਰਜ਼ ਵਲੋਂ ਦੂਜੇ ਦਿਨ ਵੀ ਧਰਨਾ ਜਾਰੀ

ਪਟਿਆਲਾ, 12 ਮਾਰਚ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਕਾਲਜ ਗੈਸਟ-ਫੈਕਲਟੀ ਸਹਾਇਕ ਪ੍ਰੋਫ਼ੈਸਰਜ਼ ਸੰਘਰਸ਼ ਕਮੇਟੀ ਵਲੋਂ ਅਣਮਿਥੇ ਸਮੇਂ ਲਈ ਹੜਤਾਲ ਦੇ ਕੀਤੇ ਗਏ ਐਲਾਨ ਤਹਿਤ ਅੱਜ ਸਰਕਾਰੀ ਮਹਿੰਦਰਾ ਕਾਲਜ ਵਿਖੇ ਦੂਜੇ ਦਿਨ ਵੀ ਉਪਰੋਕਤ ਪੋ੍ਰਫੈਸਰਾਂ ਵਲੋਂ ਕਲਾਸਾਂ ...

ਪੂਰੀ ਖ਼ਬਰ »

ਆੜ੍ਹਤੀਆਂ ਅਤੇ ਵਪਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਧਰਮਸੋਤ

ਨਾਭਾ, 12 ਮਾਰਚ (ਅਮਨਦੀਪ ਸਿੰਘ ਲਵਲੀ)-ਅਨਾਜ ਮੰਡੀ 'ਚ ਕੰਮ ਕਰਦੇ ਆੜਤੀਆਂ ਅਤੇ ਵਪਾਰੀਆਂ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ ਤੇ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਜੇਕਰ ਕਿਸੇ ਕੰਮ ਸਬੰਧੀ ਸਰਕਾਰੀ ਤੌਰ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਕਮੇਟੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਜਨਮ ਦਿਨ ਮਨਾਇਆ

ਪਟਿਆਲਾ, 12 ਮਾਰਚ (ਜ. ਸ. ਢਿੱਲੋਂ)-ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਪਟਿਆਲਾ ਦੇ ਪ੍ਰਧਾਨ ਕੇ.ਕੇ. ਮਲਹੋਤਰਾ ਦੀ ਅਗਵਾਈ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਜਨਮ ਦਿਨ ਬੀਰਜੀ ਅਪਾਹਜ ਆਸ਼ਰਮਾਂ ਰਾਜਪੁਰਾ ਰੋਡ ਵਿਖੇ ਮਨਾਇਆ ਗਿਆ | ਇਸ ਮੌਕੇ ਜ਼ਿਲ੍ਹਾ ...

ਪੂਰੀ ਖ਼ਬਰ »

ਹੋਲਾ ਮਹੱਲਾ ਸਿੱਖ ਧਰਮ 'ਚ ਵਿਲੱਖਣ ਸਥਾਨ ਰੱਖਦਾ ਹੈ : ਸੰਤ ਕੰਬਲੀ ਵਾਲੇ

ਪਟਿਆਲਾ, 12 ਮਾਰਚ (ਢਿੱਲੋਂ)-ਗੁਰਦੁਆਰਾ ਕੰਬਲੀ ਵਾਲਾ ਵਿਖੇ ਅੱਜ ਹੋਲੇ ਮੁਹੱਲੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਸਾਬਕਾ ਪ੍ਰਧਾਨ ਸ਼ੋ੍ਰਮਣੀ ਕਮੇਟੀ ਵੀ ਸ਼ਾਮਿਲ ਹੋਏ | ਇਸ ਮੌਕੇ ਸੰਗਤਾਂ ਨੂੰ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੀ ਨਾਭਾ ਸ਼ਾਖਾ ਲਗਵਾ ਰਹੀ ਹੈ ਲਗਾਤਾਰ ਕੈਨੇਡਾ ਦੇ ਵਿਜ਼ਟਰ ਵੀਜ਼ੇ

ਨਾਭਾ, 12 ਮਾਰਚ (ਕਰਮਜੀਤ ਸਿੰਘ)-ਆਈਲੈਟਸ ਤੇ ਵੀਜ਼ਾ ਸੇਵਾਵਾਂ ਪ੍ਰਦਾਨ ਕਰਨ ਵਾਲੀ ਪੰਜਾਬ ਦੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਵਲੋਂ ਵਿਦੇਸ਼ ਜਾਣ ਵਾਲਿਆਂ ਦੇ ਸੁਪਨੇ ਸਾਕਾਰ ਕਰਦੇ ਹੋਏ ਵੱਡੀ ਗਿਣਤੀ 'ਚ ਸਟੱਡੀ ਵੀਜ਼ੇ, ਵਿਜ਼ਟਰ ਵੀਜ਼ੇ ਅਤੇ ਓਪਨ ਵਰਕ ਪਰਮਿਟ ...

ਪੂਰੀ ਖ਼ਬਰ »

ਆਯੁਰਵੈਦਿਕ ਅਤੇ ਯੂਨਾਨੀ ਦਫ਼ਤਰ 'ਚ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਸੈਮੀਨਾਰ

ਪਟਿਆਲਾ, 12 ਮਾਰਚ (ਮਨਦੀਪ ਸਿੰਘ ਖਰੋੜ)-ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਦਫ਼ਤਰ ਪਟਿਆਲਾ ਵਿਖੇ ਡਾਕਟਰਾਂ ਵਲੋਂ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਸੈਮੀਨਾਰ ਕਰਵਾਇਆ ਗਿਆ | ਇਸ ਦੌਰਾਨ ਮਾਹਿਰ ਡਾਕਟਰਾਂ ਵਲੋਂ ਕੋਰੋਨਾ ਵਾਇਰਸ ਪ੍ਰਤੀਰੋਧਕ ਸਮਰਥਾ ਵਧਾਉਣ ਲਈ ...

ਪੂਰੀ ਖ਼ਬਰ »

ਵਿਧਾਇਕ ਚੰਦੂਮਾਜਰਾ ਨੇ ਡੀ. ਸੀ. ਨੂੰ ਮਿਲ ਕੇ ਖ਼ਰਾਬ ਫ਼ਸਲ ਦੀ ਦੁਬਾਰਾ ਗਿਰਦਾਵਰੀ ਕਰਵਾਉਣ ਦੀ ਕੀਤੀ ਮੰਗ

ਪਟਿਆਲਾ, 12 ਮਾਰਚ (ਅ.ਸ. ਆਹਲੂਵਾਲੀਆ)-ਇਸ ਵਾਰ ਸਰਦੀ ਦੇ ਕਾਰਨ ਸੈਂਕੜੇ ਏਕੜ ਖ਼ਰਾਬ ਹੋਈ ਟਮਾਟਰ ਦੀ ਫ਼ਸਲ ਦੀ ਕੀਤੀ ਗਈ ਗਿਰਦਾਵਰੀ 'ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਗਏ ਹਨ | ਹਲਕਾ ਸਨੌਰ ਤੋਂ ਵਿਧਾਇਕ ਚੰਦੂਮਾਜਰਾ ਨੇ ਦਾਅਵਾ ਕੀਤਾ ਕਿ ਸਰਕਾਰ ਵਲੋਂ ਕਰਵਾਈ ਗਈ ...

ਪੂਰੀ ਖ਼ਬਰ »

ਡੀ. ਸੀ. ਨੇ ਮਗਨਰੇਗਾ ਅਧੀਨ ਕਰਵਾਏ ਜਾਣ ਵਾਲੇ ਕੰਮਾਂ ਦੀ ਕੀਤੀ ਸਮੀਖਿਆ

ਪਟਿਆਲਾ, 12 ਮਾਰਚ (ਢਿੱਲੋਂ)-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਦੀ ਅਗਵਾਈ 'ਚ ਵੱਖ-ਵੱਖ ਯੋਜਨਾਵਾਂ ਅਧੀਨ ਕਰਵਾਏ ਜਾ ਰਹੇ ਕੰਮਾਂ ਦੀ ਸਮੀਖਿਆ ਕਰਦਿਆਂ ਵਿਭਾਗੀ ਅਧਿਕਾਰੀਆਂ ਨੂੰ ਸਖ਼ਤ ਤਾੜਨਾ ਕੀਤੀ ਕਿ ਸਰਕਾਰ ...

ਪੂਰੀ ਖ਼ਬਰ »

ਰਾਮਗੜ੍ਹੀਆ ਸਿਖ ਫੈੱਡਰੇਸ਼ਨ ਆਫ਼ ਉਂਟਾਰੀਉ ਦੇ ਚੇਅਰਮੈਨ ਨੂੰ ਕੀਤਾ ਸਨਮਾਨਿਤ

ਰਾਜਪੁਰਾ, 12 ਮਾਰਚ (ਰਣਜੀਤ ਸਿੰਘ)-ਇੱਥੋਂ ਦੇ ਗੁਰਦੁਆਰਾ ਰਾਮਗੜ੍ਹੀਆ ਵਿਚ ਸਭਾ ਦੇ ਪ੍ਰਧਾਨ ਹਰਦੇਵ ਸਿੰਘ ਕੰਡੇਵਾਲਾ ਦੀ ਅਗਵਾਈ ਵਿਚ ਸਮਾਗਮ ਕਰਵਾਇਆ ਗਿਆ | ਇਸ ਵਿਚ ਰਾਮਗੜ੍ਹੀਆ ਸਿਖ ਫੈਡਰੇਸ਼ਨ ਆਫ਼ ਉਂਟਾਰੀਉ ਦੇ ਚੇਅਰਮੈਨ ਦਲਜੀਤ ਸਿੰਘ ਗੈਦੂ ਨੂੰ ਵਿਸ਼ੇਸ਼ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਕੈਂਪ ਮੁਲਤਵੀ

ਪਟਿਆਲਾ, 12 ਮਾਰਚ (ਆਹਲੂਵਾਲੀਆ)-ਕੋਰੋਨਾ ਵਾਇਰਸ ਦੇ ਖਤਰੇ ਨੂੰ ਦੇਖਦੇ ਹੋਏ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਇਸ ਮਹੀਨੇ ਲਗਾਏ ਜਾਣ ਵਾਲੇ ਮੈਡੀਕਲ ਅਤੇ ਅੱਖਾਂ ਦੇ ਚੈਕਅੱਪ ਤੇ ਅਪ੍ਰੇਸ਼ਨ ਕੈਂਪਾਂ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਹੈ | ਟਰੱਸਟ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਾਰੀ ਦਿਵਸ ਮੌਕੇ ਕਾਵਿ ਮੰਚ ਕਰਵਾਇਆ

ਪਟਿਆਲਾ, 12 ਮਾਰਚ (ਔਲਖ)-ਮਹਿਲਾ ਕਾਵਿ ਮੰਚ ਪੰਜਾਬ ਇਕਾਈ ਦੁਆਰਾ, ਨੋਰਥ ਜੋਨ ਕਲਚਰ ਸੈਂਟਰ, ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਅੰਤਰਰਾਜੀ ਕਵਿੱਤਰੀ ਸੰਮੇਲਨ 'ਤੇ ਸਨਮਾਨ ਸਮਾਰੋਹ ਕਰਵਾਇਆ ਗਿਆ | ਸੰਮੇਲਨ 'ਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ...

ਪੂਰੀ ਖ਼ਬਰ »

ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਦੀ ਪੁਸਤਕ 'ਅਨੁਭਵ' ਲੋਕ ਅਰਪਣ

ਪਟਿਆਲਾ, 12 ਮਾਰਚ (ਗੁਰਵਿੰਦਰ ਸਿੰਘ ਔਲਖ)-ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਵਿਖੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਤੇ ਸਾਬਕਾ ਲੋਕ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਦੀ ਲਿਖੀ ਪੁਸਤਕ 'ਅਨੁਭਵ' ਲੋਕ ਅਰਪਣ ਕੀਤੀ ਗਈ | ਯੂਨੀਵਰਸਿਟੀ ਵਿਚ ਹੋਏ ...

ਪੂਰੀ ਖ਼ਬਰ »

ਰਬਾਰੀ ਰਾਇਕਾ ਬਰਾਦਰੀ ਪਟਿਆਲਾ ਦੀ ਹੋਈ ਚੋਣ

ਪਟਿਆਲਾ, 12 ਮਾਰਚ (ਜ.ਸ. ਢਿੱਲੋਂ)-ਰਬਾਰੀ ਰਾਇਕਾ ਬਰਾਦਰੀ ਦੀ ਚੋਣ ਸਾਬਕਾ ਸੂਬੇਦਾਰ ਨਵਾਬ ਸਿੰਘ ਪ੍ਰਧਾਨ ਪੰਜਾਬ ਦੀ ਅਗਵਾਈ 'ਚ ਹੋਈ | ਇਸ ਮੌਕੇ ਸਰਵਸੰਮਤੀ ਨਾਲ ਚੋਣ ਕੀਤੀ ਗਈ, ਜਿਸ 'ਚ ਸੀਨੀਅਰ ਪ੍ਰਧਾਨ ਮਹਾਵੀਰ ਸਿੰਘ ਚਲਾਣਾ, ਪ੍ਰਧਾਨ ਕਰਨ ਰਾਇਕਾ, ਮੀਤ ਪ੍ਰਧਾਨ ...

ਪੂਰੀ ਖ਼ਬਰ »

ਇਕ ਕਿੱਲੋ ਅਫ਼ੀਮ ਸਣੇ ਮੋਟਰਸਾਈਕਲ ਸਵਾਰ ਕਾਬੂ

ਨਾਭਾ, 12 ਮਾਰਚ (ਕਰਮਜੀਤ ਸਿੰਘ)-ਪੰਜਾਬ ਪੁਲਿਸ ਵਲੋਂ ਨਸ਼ਿਆਂ ਨੂੰ ਲੈ ਕੇ ਸਖ਼ਤੀ ਵਰਤੀ ਜਾ ਰਹੀ ਹੈ ਪਰ ਨਸ਼ਾ ਤਸਕਰ ਇਸ ਧੰਦੇ ਤੋਂ ਕਾਲੀ ਕਮਾਈ ਕਰਨ ਤੋਂ ਬਾਜ਼ ਨਹੀਂ ਆ ਰਹੇ ਤੇ ਫੇਰ ਪੁਲਿਸ ਅੜਿੱਕੇ ਚੜ ਹੀ ਜਾਂਦੇ ਹਨ | ਤਾਜ਼ਾ ਮਾਮਲੇ ਮੁਤਾਬਿਕ ਸੀ.ਆਈ.ਏ. ਸਟਾਫ਼ ਨਾਭਾ ...

ਪੂਰੀ ਖ਼ਬਰ »

ਏਜੰਟਾਂ ਨੇ ਚਾਰ ਵਿਅਕਤੀਆਂ ਨੂੰ ਯੂਰਪ ਭੇਜਣ ਦੀ ਬਜਾਏ ਭੇਜਿਆ ਜਾਰਜੀਆ

ਪਟਿਆਲਾ, 12 ਮਾਰਚ (ਮਨਦੀਪ ਸਿੰਘ ਖਰੋੜ)-ਇੱਥੋਂ ਦੇ ਰਹਿਣ ਵਾਲੇ ਚਾਰ ਵਿਅਕਤੀਆਂ ਤੋਂ 30 ਲੱਖ ਰੁਪਏ ਲੈ ਕੇ ਯੂਰਪ ਭੇਜਣ ਦੀ ਬਜਾਏ ਪਟਿਆਲਾ ਦੇ ਏਜੰਟਾਂ ਵਲੋਂ ਜਾਰਜੀਆ ਭੇਜਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਸ਼ਿਕਾਇਤਕਰਤਾ ਰਕੇਸ਼ ਸ਼ਰਮਾ, ਪਵਲਿੰਦਰ ਸਿੰਘ, ਅਭਨਿੰਦਰ ਸਿੰਘ ਅਤੇ ਮੁਨੀਸ਼ ਕੁਮਾਰ ਨੇ ਥਾਣਾ ਅਨਾਜ ਮੰਡੀ ਦੀ ਪੁਲਿਸ ਨੂੰ ਦੱਸਿਆ ਕਿ ਗੁਰਸੇਵਕ ਸਿੰਘ, ਕਰਨਵੀਰ ਸਿੰਘ ਅਤੇ ਸੁਮਨਪ੍ਰੀਤ ਸਿੰਘ ਵਾਸੀਆਨ ਪਿੰਡ ਪਨੋਦੀਆਂ ਦਾ ਪਟਿਆਲਾ ਵਿਖੇ ਸਰਹਿੰਦ ਰੋਡ ਲਾਗੇ ਵਿਦੇਸ਼ ਭੇਜਣ ਦਾ ਦਫ਼ਤਰ ਹੈ, ਜਿਨ੍ਹਾਂ ਨੇ ਸਾਨੂੰ ਯੂਰਪ ਭੇਜਣ ਲਈ 30 ਲੱਖ ਰੁਪਏ ਲਏ ਸੀ, ਪ੍ਰੰਤੂ ਧੋਖੇ ਨਾਲ ਸਾਨੂੰ ਸਾਰਿਆਂ ਨੂੰ ਜਾਰਜੀਆ ਭੇਜ ਦਿੱਤਾ, ਜਿੱਥੇ ਪੁਲਿਸ ਨੇ ਸਾਨੂੰ ਹਿਰਾਸਤ 'ਚ ਲੈ ਕੇ ਢਾਈ ਮਹੀਨਿਆਂ ਦੇ ਕਰੀਬ ਜੇਲ੍ਹ 'ਚ ਰੱਖਣ ਤੋਂ ਬਾਅਦ ਭਾਰਤ ਵਾਪਸ ਭੇਜ ਦਿੱਤਾ | ਸ਼ਿਕਾਇਤਕਰਤਾਵਾਂ ਦਾ ਕਹਿਣਾ ਸੀ ਕਿ ਇੱਥੇ ਆ ਕੇ ਜਦੋਂ ਉਨ੍ਹਾਂ ਉਕਤ ਏਜੰਟ ਤੋਂ ਆਪਣੇ ਪੈਸਿਆਂ ਦੀ ਮੰਗ ਕੀਤੀ ਤਾਂ ਉਨ੍ਹਾਂ ਪੈਸੇ ਵਾਪਸ ਕਰਨ ਤੋਂ ਨਾਂਹ ਕਰ ਦਿੱਤੀ | ਇਸ ਮਾਮਲੇ ਦੀ ਪੁਲਿਸ ਨੇ ਜਾਂਚ ਕਰਨ ਉਪਰੰਤ ਏਜੰਟ ਕਰਨਵੀਰ ਸਿੰਘ, ਗੁਰਸੇਵਕ ਸਿੰਘ ਅਤੇ ਸੁਮਨਪ੍ਰੀਤ ਸਿੰਘ ਿਖ਼ਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਖ਼ਬਰ ਸ਼ੇਅਰ ਕਰੋ

 

ਨਾਜਾਇਜ਼ ਅਸਲੇ੍ਹ ਸਮੇਤ ਇਕ ਕਾਬੂ

ਪਟਿਆਲਾ, 12 ਮਾਰਚ (ਮਨਦੀਪ ਸਿੰਘ ਖਰੋੜ)-ਥਾਣਾ ਪਸਿਆਣਾ ਦੀ ਪੁਲਿਸ ਨੇ ਗਸ਼ਤ ਦੌਰਾਨ ਪਸਿਆਣਾ ਬਾਈਪਾਸ 'ਤੇ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀ ਦੀ ਤਲਾਸ਼ੀ ਲਈ ਤਾਂ ਇਕ ਦੇਸੀ ਪਿਸਟਲ 32 ਬੋਰ ਅਤੇ ਦੋ ਕਾਰਤੂਸ ਬਰਾਮਦ ਹੋਏ | ਮੁਲਜ਼ਮ ਦੀ ਪਹਿਚਾਣ ਜਗਸੀਰ ਸਿੰਘ ਵਾਸੀ ਸਮਾਣਾ ...

ਪੂਰੀ ਖ਼ਬਰ »

ਸ਼ਹਿਰੀ ਪੁਲਿਸ ਵਲੋਂ ਅਫ਼ੀਮ ਸਣੇ 3 ਕਾਰ ਸਵਾਰ ਗਿ੍ਫ਼ਤਾਰ

ਰਾਜਪੁਰਾ, 12 ਮਾਰਚ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਕਸਤੂਰਬਾ ਪੁਲਿਸ ਚੌਾਕੀ ਦੀ ਪੁਲਿਸ ਨੇ ਮੁੱਖ ਕੌਮੀ ਸ਼ਾਹ ਮਾਰਗ ਨੰਬਰ 44 'ਤੇ ਨਾਕਾਬੰਦੀ ਦੌਰਾਨ ਕਾਰ ਸਵਾਰ 3 ਵਿਅਕਤੀਆਂ ਨੂੰ 200 ਗ੍ਰਾਮ ਅਫ਼ੀਮ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਪਟਿਆਲਾ ਵਲੋਂ ਤੀਜੀ ਖ਼ਾਲਸਾ ਕਾਲਜ ਗਲੋਬਲ ਪੰਜਾਬੀ ਕਾਨਫ਼ਰੰਸ ਕਰਵਾਈ

ਪਟਿਆਲਾ, 12 ਮਾਰਚ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਵਲੋਂ ਕਰਵਾਈ ਗਈ ਤੀਜੀ ਖ਼ਾਲਸਾ ਕਾਲਜ ਗਲੋਬਲ ਪੰਜਾਬੀ ਕਾਨਫ਼ਰੰਸ ਦਾ ਆਗਾਜ਼ ਭਾਈ ਗੋਬਿੰਦ ਸਿੰਘ ਲੌਾਗੋਵਾਲ, ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਧਾਨਗੀ ...

ਪੂਰੀ ਖ਼ਬਰ »

ਜਲਾਲਪੁਰ ਨੇ ਘਨੌਰ ਹਲਕੇ 'ਚ 1.25 ਕਰੋੜ ਨਾਲ ਬਣੇ ਖੇਡ ਸਟੇਡੀਅਮ ਖਿਡਾਰੀਆਂ ਨੂੰ ਕੀਤੇ ਸਮਰਪਿਤ

ਘਨੌਰ, 12 ਮਾਰਚ (ਬਲਜਿੰਦਰ ਸਿੰਘ ਗਿੱਲ, ਜਾਦਵਿੰਦਰ ਸਿੰਘ ਜੋਗੀਪੁਰ)-ਵਿਧਾਇਕ ਮਦਨ ਲਾਲ ਜਲਾਲਪੁਰ ਦੇ ਸਖ਼ਤ ਯਤਨਾਂ ਸਦਕਾ ਹਲਕੇ ਦੇ ਪਿੰਡਾਂ ਉਲਾਣਾ, ਚਪੜ੍ਹ, ਅਜਰੌਰ, ਸੀਲ, ਮੰਜੌਲੀ, ਮੰਡੌਲੀ, ਨੇਪਰਾਂ, ਸੰਧਾਰਸੀ ਅਤੇ ਸੂਹਰੋਂ 'ਚ 1 ਕਰੋੜ 25 ਲੱਖ 64 ਹਜ਼ਾਰ ਰੁਪਏ ਦੀ ਲਾਗਤ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਨੂੰ ਧਰਮ ਨਾਲ ਜੋੜਨ ਲਈ ਸਮੇਂ ਦਾ ਹਾਣੀ ਹੋਣਾ ਜ਼ਰੂਰੀ- ਡਾ. ਤੇਜਿੰਦਰ ਪਾਲ ਸਿੰਘ

ਪਟਿਆਲਾ, 12 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ-ਸਮਾਚਾਰਾਂ ਨਾਲ ਸਬੰਧਿਤ ਆਸਰਾ ਫਾਉਂਡੇਸ਼ਨ ਅਤੇ ਦਮਦਮੀ ਟਕਸਾਲ, ਜਥਾ ਰਾਜਪੁਰਾ ਵਲੋਂ ਕਰਵਾਏ ਜਾ ਰਹੇ ਕੁਇਜ਼ ...

ਪੂਰੀ ਖ਼ਬਰ »

ਪੰਜਾਬੀ 'ਵਰਸਿਟੀ ਵਿਖੇ ਉਰਦੂ ਭਾਸ਼ਾ ਸਿਖਲਾਈ ਵਰਕਸ਼ਾਪ ਲਗਾਈ

ਪਟਿਆਲਾ, 12 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਉਰਦੂ, ਫ਼ਾਰਸੀ ਅਤੇ ਅਰਬੀ ਵਿਭਾਗ ਵਲੋਂ ਉਰਦੂ ਭਾਸ਼ਾ ਸਿਖਲਾਈ ਵਰਕਸ਼ਾਪ ਲਗਾਈ ਜਾ ਰਹੀ ਹੈ | ਹਫ਼ਤਾ ਭਰ ਚੱਲਣ ਵਾਲੀ ਇਸ ਵਰਕਸ਼ਾਪ ਦਾ ਉਦਘਾਟਨ ਵਾਈਸ ਚਾਂਸਲਰ ਡਾ. ਬੀ. ਐੱਸ. ਘੁੰਮਣ ਵਲੋਂ ਕੀਤਾ ...

ਪੂਰੀ ਖ਼ਬਰ »

ਉਦਯੋਗਿਕ ਸਿਖਲਾਈ ਸੰਸਥਾ 'ਚ ਅੱਗ ਬੁਝਾਉਣ ਸਬੰਧੀ ਸਿਖਲਾਈ ਦਿੱਤੀ

ਪਟਿਆਲਾ, 12 ਮਾਰਚ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਨਾਭਾ ਰੋਡ ਪਟਿਆਲਾ ਵਿਖੇ ਵੀ.ਕੇ. ਬਾਂਸਲ ਡਿਪਟੀ ਡਾਇਰੈਕਟਰ ਕਮ ਪਿੰ੍ਰਸੀਪਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਆਈ.ਟੀ.ਆਈ ਪਟਿਆਲਾ ਦੇ ਸਿੱਖਿਆਰਥੀਆਂ ਨੂੰ ਫਾਇਰ ਬਿ੍ਗੇਡ ਦੀ ਟੀਮ ਵਲੋਂ ਅੱਗ ...

ਪੂਰੀ ਖ਼ਬਰ »

ਬੰਤ ਸਿੰਘ ਅਲਹੋਰਾਂ ਖ਼ੁਰਦ

ਨਾਭਾ- ਹਲਕਾ ਨਾਭਾ ਦੇ ਪਿੰਡ ਅਲਹੋਰਾ ਖੁਰਦ ਦੇ ਵਸਨੀਕ ਜਥੇ. ਕਰਮਜੀਤ ਸਿੰਘ ਅਲਹੋਰਾ ਅਤੇ ਅਮਰਜੀਤ ਸਿੰਘ ਦੇ ਸਤਿਕਾਰਯੋਗ ਪਿਤਾ ਸਵ. ਬੰਤ ਸਿੰਘ ਨੇ ਆਪਣੇ 4 ਪੁੱਤਰ ਅਤੇ 2 ਧੀਆਂ ਨੂੰ ਜਿੱਥੇ ਗੁਰੂ ਸਿੱਖੀ ਨਾਲ ਬਚਪਨ ਤੋਂ ਹੀ ਜੋੜੀ ਰੱਖਿਆ ਉੱਥੇ ਹੀ ਚੰਗੇ ਸੰਸਕਾਰ ਵੀ ...

ਪੂਰੀ ਖ਼ਬਰ »

ਜੇਲ੍ਹ ਸਿਖਲਾਈ ਸਕੂਲ 'ਚ ਬੰਦੀਆਂ ਦੇ ਹੱਕਾਂ ਸਬੰਧੀ ਕਰਵਾਇਆ ਤਿੰਨ ਦਿਨਾ ਸੈਮੀਨਾਰ ਸਮਾਪਤ

ਪਟਿਆਲਾ, 12 ਮਾਰਚ (ਮਨਦੀਪ ਸਿੰਘ ਖਰੋੜ)-ਪੰਜਾਬ ਜੇਲ੍ਹ ਸਿਖਲਾਈ ਸਕੂਲ 'ਚ ਬੰਦੀਆਂ ਦੇ ਹੱਕਾਂ (ਪਿ੍ਜਨਰ ਰਾਈਟਸ) ਸਬੰਧੀ ਚੱਲ ਰਿਹਾ ਤਿੰਨ ਦਿਨਾ ਸੈਮੀਨਾਰ ਅੱਜ ਸਮਾਪਤ ਹੋ ਗਿਆ ਹੈ | ਇਸ ਸੈਮੀਨਾਰ ਵਿਚ ਮਹਾਰਾਸ਼ਟਰ, ਓਡੀਸ਼ਾ, ਆਂਧਰਾ ਪ੍ਰਦੇਸ਼, ਝਾਰਖੰਡ ਅਤੇ ਹਿਮਾਚਲ ...

ਪੂਰੀ ਖ਼ਬਰ »

ਮੋਹਾਲੀ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਪਹਿਲੀ ਹਵਾਈ ਯਾਤਰਾ ਸ਼ੁਰੂ ਹੋਣ ਨਾਲ ਸੰਗਤ ਦਾ ਸੁਪਨਾ ਹੋਇਆ ਪੂਰਾ

ਘਨੌਰ, 12 ਮਾਰਚ (ਜਾਦਵਿੰਦਰ ਸਿੰਘ ਜੋਗੀਪੁਰ)-ਮੋਹਾਲੀ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਪਹਿਲੀ ਹਵਾਈ ਯਾਤਰਾ ਸ਼ੁਰੂ ਹੋਣ ਨਾਲ ਸੰਗਤ ਦਾ ਪਟਨਾ ਸਾਹਿਬ ਜਾਣ ਦਾ ਸੁਪਨਾ ਪੂਰਾ ਹੋਇਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਲੋਕ ਸਭਾ ਮੈਂਬਰ ਪ੍ਰੇਮ ਸਿੰਘ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਭਾਣਜੀ ਨੂੰ ਭਜਾ ਕੇ ਲੈ ਗਿਆ ਮਾਮਾ

ਸਮਾਣਾ, 12 ਮਾਰਚ (ਹਰਵਿੰਦਰ ਸਿੰਘ ਟੋਨੀ)-ਸਮਾਣਾ ਨੇੜਲੇ ਪਿੰਡ 'ਚ ਇਕ ਕਲਯੁਗੀ ਮਾਮਾ ਵਲੋਂ ਆਪਣੀ ਨਾਬਾਲਗ ਭਾਣਜੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਲੜਕੀ ਦੀ ਮਾਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਦੋਸ਼ੀ ਮਾਮਾ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਪਟਿਆਲਾ ਮੈਨੇਜਮੈਂਟ ਐਸੋਸੀਏਸ਼ਨ ਨੇ ਵਿਸ਼ੇਸ਼ ਭਾਸ਼ਨ ਕਰਵਾਇਆ

ਪਟਿਆਲਾ, 12 ਮਾਰਚ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਮੈਨੇਜਮੈਂਟ ਐਸੋਸੀਏਸ਼ਨ ਵਲੋਂ 'ਖ਼ੁਸ਼ਹਾਲੀ ਅਤੇ ਇਸ ਦੇ ਨਿਯਮ' ਵਿਸ਼ੇ 'ਤੇ ਭਾਸ਼ਣ ਕਰਵਾਇਆ ਗਿਆ | ਇਸ ਮੌਕੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਉਪਕੁਲਪਤੀ ਡਾ. ਪਰਮਜੀਤ ਸਿੰਘ ਜਸਵਾਲ ਨੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਹਰਦਿਆਲ ਸਿੰਘ ਕੰਬੋਜ ਨੇ ਅੱਠ ਪਿੰਡਾਂ ਨੂੰ ਪੌਣੇ ਦੋ ਕਰੋੜ ਦੀ ਗਰਾਂਟ ਵੰਡੀ

ਬਨੂੜ, 12 ਮਾਰਚ (ਭੁਪਿੰਦਰ ਸਿੰਘ)-ਰਾਜਪੁਰਾ ਹਲਕੇ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਇਸ ਖੇਤਰ ਦੇ ਅੱਠ ਪਿੰਡਾਂ ਦੀਆਂ ਪੰਚਾਇਤਾਂ ਨੂੰ ਪੌਣੇ ਦੋ ਕਰੋੜ ਦੇ ਕਰੀਬ ਰਾਸ਼ੀ ਦੀ ਗਰਾਂਟ ਭੇਟ ਕੀਤੀ | ਉਨ੍ਹਾਂ ਕੁੱਝ ਗਰਾਂਟਾਂ ਦੇ ਚੈੱਕ ਸਰਪੰਚਾਂ ਨੂੰ ਸੌਾਪੇ ਅਤੇ ...

ਪੂਰੀ ਖ਼ਬਰ »

'ਆਪ' ਵਲੋਂ ਸਨੌਰ ਹਲਕੇ 'ਚ ਸਰਗਰਮੀਆਂ ਤੇਜ਼

ਡਕਾਲਾ, 12 ਮਾਰਚ (ਮਾਨ)-ਦਿੱਲੀ ਦੀ ਜਿੱਤ ਤੋਂ ਉਤਸ਼ਾਹਿਤ ਹੋਏ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਸਨੌਰ ਹਲਕੇ 'ਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਪਾਰਟੀ ਦੇ ਹਲਕਾ ਇੰਚਾਰਜ ਇੰਦਰਜੀਤ ਸਿੰਘ ਸੰਧੂ ਲਗਾਤਾਰ ਪਿੰਡਾਂ ਵਿਚ ਜਾ ਕੇ ਵਰਕਰਾਂ ਨਾਲ ਮੀਟਿੰਗ ਕਰ ਰਹੇ ਹਨ ਅਤੇ ...

ਪੂਰੀ ਖ਼ਬਰ »

ਅਪਣਾਈ ਜਾਣ ਵਾਲੀ ਨਵੀਂ ਨੀਤੀ ਦੀ ਭਿਣਕ ਨੇ ਜ਼ਿਲ੍ਹਾ ਜਥੇਦਾਰੀ ਦੇ ਦਾਅਵੇਦਾਰ ਦੁਚਿੱਤੀ 'ਚ ਪਾਏ

ਪਟਿਆਲਾ, 12 ਮਾਰਚ (ਅ. ਸ. ਆਹਲੂਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਸੂਬੇ 'ਚ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਿਖ਼ਲਾਫ਼ ਆਵਾਜ਼ ਬੁਲੰਦ ਕਰ ਆਪਣੀ ਲੋਕਪੱਖੀ ਹੋਂਦ ਦਰਸਾਉਣ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ | ਜਿਸ 'ਚ ਮੁਲਾਜ਼ਮਾਂ, ਕਿਸਾਨਾਂ ਤੇ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਮਾਮਲਾ ਰਾਸ਼ਨ ਕਾਰਡ ਕੱਟੇ ਜਾਣ ਦਾ ਪੀੜਤ ਲਾਭਪਾਤਰੀਆਂ ਨੇ ਡਿਪੂ ਹੋਲਡਰ ਨੂੰ ਨਾ ਵੰਡਣ ਦਿੱਤੀ ਕਣਕ

ਘਨੌਰ, 12 ਮਾਰਚ (ਬਲਜਿੰਦਰ ਸਿੰਘ ਗਿੱਲ)-ਸ਼ੰਭੂ ਬਲਾਕ ਦੇ ਪਿੰਡ ਨਨਹੇੜਾ ਦੇ ਗ਼ਰੀਬ ਲੋਕਾਂ ਵਲੋਂ ਸਸਤੀ ਕਣਕ ਦੇ ਬਣੇ ਰਾਸ਼ਨ ਕਾਰਡ ਕੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਕਾਰਨ ਪੀੜਤ ਲਾਭਪਾਤਰੀਆਂ ਨੇ ਡਿਪੂ ਹੋਲਡਰ ਨੂੰ ਕਣਕ ਵੰਡਣ ਤੋਂ ਰੋਕ ਦਿੱਤਾ | ਇਸ ਮਾਮਲੇ ...

ਪੂਰੀ ਖ਼ਬਰ »

ਗੁ. ਸ੍ਰੀ ਕਰਤਾਰਪੁਰਾ ਕਹੂਟਾ ਵਿਖੇ ਸ਼ਹੀਦੀ ਸਮਾਗਮ ਕਰਵਾਇਆ

ਨਾਭਾ, 12 ਮਾਰਚ (ਅਮਨਦੀਪ ਸਿੰਘ ਲਵਲੀ)- ਸਮੁੱਚੀ ਕੌਮ ਨੂੰ ਇੱਕਜੁੱਟ ਹੋ ਤੱਥਾਂ ਦੇ ਆਧਾਰ 'ਤੇ ਮਰਿਆਦਾ ਅਤੇ ਕੌਮ ਦੇ ਸਿਧਾਂਤ ਨੂੰ ਮੁੱਖ ਰੱਖ ਕੌਮ 'ਚ ਚੱਲ ਰਹੇ ਵਿਵਾਦ ਨੂੰ ਖ਼ਤਮ ਕਰਨ ਲਈ ਅੱਗੇ ਆਉਣਾ ਚਾਹੀਦਾ ਅਤੇ ਬਿਨਾਂ ਪੱਖਪਾਤ ਤੋਂ ਜੋ ਅਸਲ ਸਚਾਈ ਹੈ ਉਸ ਨੂੰ ...

ਪੂਰੀ ਖ਼ਬਰ »

ਤ੍ਰੈਭਾਸ਼ੀ ਸ਼ਾਇਰ ਅੰਮਿ੍ਤਪਾਲ ਸਿੰਘ ਸ਼ੈਦਾ ਦੇ ਪਲੇਠੇ ਗ਼ਜ਼ਲ ਸੰਗ੍ਰਹਿ ਨੂੰ 'ਕਲਮ ਪੁਰਸਕਾਰ' ਪ੍ਰਦਾਨ

ਪਟਿਆਲਾ, 12 ਮਾਰਚ (ਗੁਰਵਿੰਦਰ ਸਿੰਘ ਔਲਖ)-ਗ਼ਜ਼ਲਕਾਰ ਅੰਮਿ੍ਤਪਾਲ ਸਿੰਘ ਸ਼ੈਦਾ ਦੇ ਪਲੇਠੇ ਗ਼ਜ਼ਲ ਸੰਗ੍ਰਹਿ 'ਫ਼ਸਲ ਧੁੱਪਾਂ ਦੀ' ਨੂੰ ਪੰਜਾਬ ਦੀ ਵਕਾਰੀ ਸਾਹਿਤ ਸੰਸਥਾ ਕੌਮਾਂਤਰੀ ਲੇਖਕ ਮੰਚ ਬੰਗਾ ਵਲੋਂ 14 ਮਾਰਚ ਨੂੰ 'ਕਲਮ ਪੁਰਸਕਾਰ' ਨਾਲ ਸਨਮਾਨਿਤ ਕੀਤਾ ਜਾ ...

ਪੂਰੀ ਖ਼ਬਰ »

ਉਦਯੋਗਿਕ ਸਿਖਲਾਈ ਸੰਸਥਾ 'ਚ ਅੱਗ ਬੁਝਾਉਣ ਸਬੰਧੀ ਸਿਖਲਾਈ ਦਿੱਤੀ

ਪਟਿਆਲਾ, 12 ਮਾਰਚ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਨਾਭਾ ਰੋਡ ਪਟਿਆਲਾ ਵਿਖੇ ਵੀ.ਕੇ. ਬਾਂਸਲ ਡਿਪਟੀ ਡਾਇਰੈਕਟਰ ਕਮ ਪਿੰ੍ਰਸੀਪਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਆਈ.ਟੀ.ਆਈ ਪਟਿਆਲਾ ਦੇ ਸਿੱਖਿਆਰਥੀਆਂ ਨੂੰ ਫਾਇਰ ਬਿ੍ਗੇਡ ਦੀ ਟੀਮ ਵਲੋਂ ਅੱਗ ...

ਪੂਰੀ ਖ਼ਬਰ »

ਬੰਤ ਸਿੰਘ ਅਲਹੋਰਾਂ ਖ਼ੁਰਦ

ਨਾਭਾ- ਹਲਕਾ ਨਾਭਾ ਦੇ ਪਿੰਡ ਅਲਹੋਰਾ ਖੁਰਦ ਦੇ ਵਸਨੀਕ ਜਥੇ. ਕਰਮਜੀਤ ਸਿੰਘ ਅਲਹੋਰਾ ਅਤੇ ਅਮਰਜੀਤ ਸਿੰਘ ਦੇ ਸਤਿਕਾਰਯੋਗ ਪਿਤਾ ਸਵ. ਬੰਤ ਸਿੰਘ ਨੇ ਆਪਣੇ 4 ਪੁੱਤਰ ਅਤੇ 2 ਧੀਆਂ ਨੂੰ ਜਿੱਥੇ ਗੁਰੂ ਸਿੱਖੀ ਨਾਲ ਬਚਪਨ ਤੋਂ ਹੀ ਜੋੜੀ ਰੱਖਿਆ ਉੱਥੇ ਹੀ ਚੰਗੇ ਸੰਸਕਾਰ ਵੀ ...

ਪੂਰੀ ਖ਼ਬਰ »

ਜੇਲ੍ਹ ਸਿਖਲਾਈ ਸਕੂਲ 'ਚ ਬੰਦੀਆਂ ਦੇ ਹੱਕਾਂ ਸਬੰਧੀ ਕਰਵਾਇਆ ਤਿੰਨ ਦਿਨਾ ਸੈਮੀਨਾਰ ਸਮਾਪਤ

ਪਟਿਆਲਾ, 12 ਮਾਰਚ (ਮਨਦੀਪ ਸਿੰਘ ਖਰੋੜ)-ਪੰਜਾਬ ਜੇਲ੍ਹ ਸਿਖਲਾਈ ਸਕੂਲ 'ਚ ਬੰਦੀਆਂ ਦੇ ਹੱਕਾਂ (ਪਿ੍ਜਨਰ ਰਾਈਟਸ) ਸਬੰਧੀ ਚੱਲ ਰਿਹਾ ਤਿੰਨ ਦਿਨਾ ਸੈਮੀਨਾਰ ਅੱਜ ਸਮਾਪਤ ਹੋ ਗਿਆ ਹੈ | ਇਸ ਸੈਮੀਨਾਰ ਵਿਚ ਮਹਾਰਾਸ਼ਟਰ, ਓਡੀਸ਼ਾ, ਆਂਧਰਾ ਪ੍ਰਦੇਸ਼, ਝਾਰਖੰਡ ਅਤੇ ਹਿਮਾਚਲ ...

ਪੂਰੀ ਖ਼ਬਰ »

ਮੋਹਾਲੀ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਪਹਿਲੀ ਹਵਾਈ ਯਾਤਰਾ ਸ਼ੁਰੂ ਹੋਣ ਨਾਲ ਸੰਗਤ ਦਾ ਸੁਪਨਾ ਹੋਇਆ ਪੂਰਾ

ਘਨੌਰ, 12 ਮਾਰਚ (ਜਾਦਵਿੰਦਰ ਸਿੰਘ ਜੋਗੀਪੁਰ)-ਮੋਹਾਲੀ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਪਹਿਲੀ ਹਵਾਈ ਯਾਤਰਾ ਸ਼ੁਰੂ ਹੋਣ ਨਾਲ ਸੰਗਤ ਦਾ ਪਟਨਾ ਸਾਹਿਬ ਜਾਣ ਦਾ ਸੁਪਨਾ ਪੂਰਾ ਹੋਇਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਲੋਕ ਸਭਾ ਮੈਂਬਰ ਪ੍ਰੇਮ ਸਿੰਘ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਭਾਣਜੀ ਨੂੰ ਭਜਾ ਕੇ ਲੈ ਗਿਆ ਮਾਮਾ

ਸਮਾਣਾ, 12 ਮਾਰਚ (ਹਰਵਿੰਦਰ ਸਿੰਘ ਟੋਨੀ)-ਸਮਾਣਾ ਨੇੜਲੇ ਪਿੰਡ 'ਚ ਇਕ ਕਲਯੁਗੀ ਮਾਮਾ ਵਲੋਂ ਆਪਣੀ ਨਾਬਾਲਗ ਭਾਣਜੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਲੜਕੀ ਦੀ ਮਾਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਦੋਸ਼ੀ ਮਾਮਾ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਪਟਿਆਲਾ ਮੈਨੇਜਮੈਂਟ ਐਸੋਸੀਏਸ਼ਨ ਨੇ ਵਿਸ਼ੇਸ਼ ਭਾਸ਼ਨ ਕਰਵਾਇਆ

ਪਟਿਆਲਾ, 12 ਮਾਰਚ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਮੈਨੇਜਮੈਂਟ ਐਸੋਸੀਏਸ਼ਨ ਵਲੋਂ 'ਖ਼ੁਸ਼ਹਾਲੀ ਅਤੇ ਇਸ ਦੇ ਨਿਯਮ' ਵਿਸ਼ੇ 'ਤੇ ਭਾਸ਼ਣ ਕਰਵਾਇਆ ਗਿਆ | ਇਸ ਮੌਕੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਉਪਕੁਲਪਤੀ ਡਾ. ਪਰਮਜੀਤ ਸਿੰਘ ਜਸਵਾਲ ਨੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਹਰਦਿਆਲ ਸਿੰਘ ਕੰਬੋਜ ਨੇ ਅੱਠ ਪਿੰਡਾਂ ਨੂੰ ਪੌਣੇ ਦੋ ਕਰੋੜ ਦੀ ਗਰਾਂਟ ਵੰਡੀ

ਬਨੂੜ, 12 ਮਾਰਚ (ਭੁਪਿੰਦਰ ਸਿੰਘ)-ਰਾਜਪੁਰਾ ਹਲਕੇ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਇਸ ਖੇਤਰ ਦੇ ਅੱਠ ਪਿੰਡਾਂ ਦੀਆਂ ਪੰਚਾਇਤਾਂ ਨੂੰ ਪੌਣੇ ਦੋ ਕਰੋੜ ਦੇ ਕਰੀਬ ਰਾਸ਼ੀ ਦੀ ਗਰਾਂਟ ਭੇਟ ਕੀਤੀ | ਉਨ੍ਹਾਂ ਕੁੱਝ ਗਰਾਂਟਾਂ ਦੇ ਚੈੱਕ ਸਰਪੰਚਾਂ ਨੂੰ ਸੌਾਪੇ ਅਤੇ ...

ਪੂਰੀ ਖ਼ਬਰ »

'ਆਪ' ਵਲੋਂ ਸਨੌਰ ਹਲਕੇ 'ਚ ਸਰਗਰਮੀਆਂ ਤੇਜ਼

ਡਕਾਲਾ, 12 ਮਾਰਚ (ਮਾਨ)-ਦਿੱਲੀ ਦੀ ਜਿੱਤ ਤੋਂ ਉਤਸ਼ਾਹਿਤ ਹੋਏ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਸਨੌਰ ਹਲਕੇ 'ਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਪਾਰਟੀ ਦੇ ਹਲਕਾ ਇੰਚਾਰਜ ਇੰਦਰਜੀਤ ਸਿੰਘ ਸੰਧੂ ਲਗਾਤਾਰ ਪਿੰਡਾਂ ਵਿਚ ਜਾ ਕੇ ਵਰਕਰਾਂ ਨਾਲ ਮੀਟਿੰਗ ਕਰ ਰਹੇ ਹਨ ਅਤੇ ...

ਪੂਰੀ ਖ਼ਬਰ »

ਅਪਣਾਈ ਜਾਣ ਵਾਲੀ ਨਵੀਂ ਨੀਤੀ ਦੀ ਭਿਣਕ ਨੇ ਜ਼ਿਲ੍ਹਾ ਜਥੇਦਾਰੀ ਦੇ ਦਾਅਵੇਦਾਰ ਦੁਚਿੱਤੀ 'ਚ ਪਾਏ

ਪਟਿਆਲਾ, 12 ਮਾਰਚ (ਅ. ਸ. ਆਹਲੂਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਸੂਬੇ 'ਚ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਿਖ਼ਲਾਫ਼ ਆਵਾਜ਼ ਬੁਲੰਦ ਕਰ ਆਪਣੀ ਲੋਕਪੱਖੀ ਹੋਂਦ ਦਰਸਾਉਣ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ | ਜਿਸ 'ਚ ਮੁਲਾਜ਼ਮਾਂ, ਕਿਸਾਨਾਂ ਤੇ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਮਾਮਲਾ ਰਾਸ਼ਨ ਕਾਰਡ ਕੱਟੇ ਜਾਣ ਦਾ ਪੀੜਤ ਲਾਭਪਾਤਰੀਆਂ ਨੇ ਡਿਪੂ ਹੋਲਡਰ ਨੂੰ ਨਾ ਵੰਡਣ ਦਿੱਤੀ ਕਣਕ

ਘਨੌਰ, 12 ਮਾਰਚ (ਬਲਜਿੰਦਰ ਸਿੰਘ ਗਿੱਲ)-ਸ਼ੰਭੂ ਬਲਾਕ ਦੇ ਪਿੰਡ ਨਨਹੇੜਾ ਦੇ ਗ਼ਰੀਬ ਲੋਕਾਂ ਵਲੋਂ ਸਸਤੀ ਕਣਕ ਦੇ ਬਣੇ ਰਾਸ਼ਨ ਕਾਰਡ ਕੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਕਾਰਨ ਪੀੜਤ ਲਾਭਪਾਤਰੀਆਂ ਨੇ ਡਿਪੂ ਹੋਲਡਰ ਨੂੰ ਕਣਕ ਵੰਡਣ ਤੋਂ ਰੋਕ ਦਿੱਤਾ | ਇਸ ਮਾਮਲੇ ...

ਪੂਰੀ ਖ਼ਬਰ »

ਗੁ. ਸ੍ਰੀ ਕਰਤਾਰਪੁਰਾ ਕਹੂਟਾ ਵਿਖੇ ਸ਼ਹੀਦੀ ਸਮਾਗਮ ਕਰਵਾਇਆ

ਨਾਭਾ, 12 ਮਾਰਚ (ਅਮਨਦੀਪ ਸਿੰਘ ਲਵਲੀ)- ਸਮੁੱਚੀ ਕੌਮ ਨੂੰ ਇੱਕਜੁੱਟ ਹੋ ਤੱਥਾਂ ਦੇ ਆਧਾਰ 'ਤੇ ਮਰਿਆਦਾ ਅਤੇ ਕੌਮ ਦੇ ਸਿਧਾਂਤ ਨੂੰ ਮੁੱਖ ਰੱਖ ਕੌਮ 'ਚ ਚੱਲ ਰਹੇ ਵਿਵਾਦ ਨੂੰ ਖ਼ਤਮ ਕਰਨ ਲਈ ਅੱਗੇ ਆਉਣਾ ਚਾਹੀਦਾ ਅਤੇ ਬਿਨਾਂ ਪੱਖਪਾਤ ਤੋਂ ਜੋ ਅਸਲ ਸਚਾਈ ਹੈ ਉਸ ਨੂੰ ...

ਪੂਰੀ ਖ਼ਬਰ »

ਤ੍ਰੈਭਾਸ਼ੀ ਸ਼ਾਇਰ ਅੰਮਿ੍ਤਪਾਲ ਸਿੰਘ ਸ਼ੈਦਾ ਦੇ ਪਲੇਠੇ ਗ਼ਜ਼ਲ ਸੰਗ੍ਰਹਿ ਨੂੰ 'ਕਲਮ ਪੁਰਸਕਾਰ' ਪ੍ਰਦਾਨ

ਪਟਿਆਲਾ, 12 ਮਾਰਚ (ਗੁਰਵਿੰਦਰ ਸਿੰਘ ਔਲਖ)-ਗ਼ਜ਼ਲਕਾਰ ਅੰਮਿ੍ਤਪਾਲ ਸਿੰਘ ਸ਼ੈਦਾ ਦੇ ਪਲੇਠੇ ਗ਼ਜ਼ਲ ਸੰਗ੍ਰਹਿ 'ਫ਼ਸਲ ਧੁੱਪਾਂ ਦੀ' ਨੂੰ ਪੰਜਾਬ ਦੀ ਵਕਾਰੀ ਸਾਹਿਤ ਸੰਸਥਾ ਕੌਮਾਂਤਰੀ ਲੇਖਕ ਮੰਚ ਬੰਗਾ ਵਲੋਂ 14 ਮਾਰਚ ਨੂੰ 'ਕਲਮ ਪੁਰਸਕਾਰ' ਨਾਲ ਸਨਮਾਨਿਤ ਕੀਤਾ ਜਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX