ਤਾਜਾ ਖ਼ਬਰਾਂ


ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨ ਨੇ ਟੋਰਾਂਟੋ ਵਿਚ ਭਗਵਦ ਗੀਤਾ ਪਾਰਕ ਦੀ ਭੰਨਤੋੜ ਨੂੰ "ਨਫ਼ਰਤ ਅਪਰਾਧ" ਕਰਾਰ ਦਿੱਤਾ, ਜਾਂਚ ਦੀ ਕੀਤੀ ਮੰਗ
. . .  1 day ago
ਭਾਰਤ ਨੇ ਦੂਜੇ ਟੀ-20 ਚ 16 ਦੌੜਾਂ ਨਾਲ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਭਾਰਤ, ਨਿਊਜ਼ੀਲੈਂਡ ਨੇਵੀ ਨੇ ਵ੍ਹਾਈਟ ਸ਼ਿਪਿੰਗ ਇਨਫਰਮੇਸ਼ਨ ਐਕਸਚੇਂਜ ਸਮਝੌਤੇ 'ਤੇ ਕੀਤੇ ਹਸਤਾਖ਼ਰ
. . .  1 day ago
ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਦੋ ਧੜਿਆਂ ਵਿਚਾਲੇ ਜ਼ਬਰਦਸਤ ਲੜਾਈ ਕਾਰਨ ਸਥਿਤੀ ਤਣਾਅਪੂਰਨ ਬਣੀ
. . .  1 day ago
ਲੁਧਿਆਣਾ ,2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ ) -ਸਥਾਨਕ ਸੰਗਲਾ ਸ਼ਿਵਾਲਾ ਮੰਦਿਰ ਵਿਚ ਅੱਜ ਦੇਰ ਸ਼ਾਮ ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਹਿੰਦੂ ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20 - ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
3- ਜੰਮੂ ਅਤੇ ਕਸ਼ਮੀਰ : ਪੁਲਵਾਮਾ ਵਿਚ ਐਸ.ਪੀ.ਓ. ਜਾਵੇਦ ਅਹਿਮਦ ਡਾਰ ਨੂੰ ਅੰਤਿਮ ਸ਼ਰਧਾਂਜਲੀ ਭੇਟ
. . .  1 day ago
ਦਿੱਲੀ : ਚੋਣ ਲੜਨ ਦਾ ਕੋਈ ਇਰਾਦਾ ਨਹੀਂ ਹੈ -ਅਦਾਕਾਰਾ ਕੰਗਨਾ ਰਣੌਤ
. . .  1 day ago
3 ਅਕਤੂਬਰ ਨੂੰਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦਾ 17 ਜਗ੍ਹਾ ਰੇਲ ਚੱਕਾ ਜਾਮ
. . .  1 day ago
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- 5 ਓਵਰਾਂ ਬਾਅਦ ਭਾਰਤ 49/0
. . .  1 day ago
ਮੁੰਬਈ, 2 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- 5 ਓਵਰਾਂ ਬਾਅਦ ਭਾਰਤ 49/0
ਤਿੰਨ ਮੋਟਰਸਾਈਕਲ ਸਵਾਰਾਂ ਨੇ ਮੈਡੀਕੋਜ ਦੀ ਦੁਕਾਨ ਤੋਂ ਲੈਪਟੋਪ, ਮੋਬਾਈਲ ਤੇ ਨਗਦੀ ਲੁੱਟੀ
. . .  1 day ago
ਜੈਤੋ, 2 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਤਿੰਨ ਮੋਟਰਸਾਈਕਲ ਸਵਾਰਾਂ ਵਲੋਂ ਰਾਮਦਾਸ ਮੈਡੀਕੋਜ ਦੀ ਦੁਕਾਨ ਤੋਂ ਇਕ ਲੈਪਟੋਪ, ਮੋਬਾਈਲ ਤੇ ਨਗਦੀ ਲੁੱਟ ਕੇ ਲੈ ਜਾਣ ਦਾ ਪਤਾ ਲੱਗਿਆ ਹੈ। ਰਾਮਦਾਸ ਮੈਡੀਕੋਜ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਮੁੰਬਈ, 2 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
ਸਾਕਾ ਪੰਜਾ ਸਾਹਿਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮਨਾਇਆ ਗਿਆ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 2ਅਕਤੂਬਰ (ਨਿੱਕੂਵਾਲ)- ਸਾਕਾ ਪੰਜਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦੀਵਾਨ ਹਾਲ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ...
ਪੰਜਾਬ 'ਚ ਕਰੀਬ 50 ਲੱਖ ਘਰਾਂ ਨੂੰ ਸਤੰਬਰ ਮਹੀਨੇ ਦਾ ਜ਼ੀਰੋ ਬਿਜਲੀ ਬਿੱਲ ਆਇਆ: ਭਗਵੰਤ ਮਾਨ
. . .  1 day ago
ਅਹਿਮਦਾਬਾਦ, 2 ਅਕਤੂਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਨ੍ਹੀਂ ਦਿਨੀਂ ਗੁਜਰਾਤ ਦੌਰੇ 'ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਕੇਵਲ 6 ਮਹੀਨੇ ਪਹਿਲਾਂ ਸਾਡੀ ਸਰਕਾਰ ਬਣੀ ਅਤੇ ਅਸੀਂ ਆਪਣਾ ਵਾਅਦਾ ਪੂਰਾ...
ਪੋਪ ਫਰਾਂਸਿਸ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਕੀਤੀ ਅਪੀਲ
. . .  1 day ago
ਨਵੀਂ ਦਿੱਲੀ, ਪੋਪ ਫਰਾਂਸਿਸ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਅਪੀਲ ਕੀਤੀ ਹੈ।
ਝੋਨੇ ਦੀ ਖ਼ਰੀਦ ਅਤੇ ਢੋਆ-ਢੁਆਈ 'ਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀ ਕੀਤੀ ਜਾਵੇਗੀ: ਗੋਲਡੀ ਕੰਬੋਜ
. . .  1 day ago
ਮੰਡੀ ਘੁਬਾਇਆ, 2 ਅਕਤੂਬਰ (ਅਮਨ ਬਵੇਜਾ)- ਫੋਕਲ ਪੁਆਇੰਟ ਮੰਡੀ ਘੁਬਾਇਆ 'ਚ ਝੋਨੇ ਦੀ ਆਮਦ ਸ਼ੁਰੂ ਹੋਣ ਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਗੋਲਡੀ ਕੰਬੋਜ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ ਅਤੇ ਇਸ ਦੌਰਾਨ ਐੱਸ.ਡੀ.ਐੱਮ. ਰਵਿੰਦਰ ਸਿੰਘ ਅਰੋੜਾ...
ਸੀ.ਆਈ.ਏ. ਸਟਾਫ਼ ਮਾਨਸਾ ਦੇ ਇੰਚਾਰਜ ਖ਼ਿਲਾਫ਼ ਮੁਕੱਦਮਾ ਦਰਜ, ਕੀਤਾ ਬਰਖ਼ਾਸਤ
. . .  1 day ago
ਚੰਡੀਗੜ੍ਹ, 2 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਪੁਲਿਸ ਦੀ ਹਿਰਾਸਤ 'ਚੋਂ ਗੈਂਗਸਟਰ ਦੀਪਕ ਟੀਨੂੰ ਦੇ ਫ਼ਰਾਰ ਹੋਣ ਦੇ ਮਾਮਲੇ 'ਚ ਡੀ.ਜੀ.ਪੀ. ਗੌਰਵ ਯਾਦਵ ਨੇ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਇਸ ਮਾਮਲੇ 'ਚ ਦੋਸ਼ੀ ਪੁਲਿਸ...
ਜੰਮੂ-ਕਸ਼ਮੀਰ: ਪੁਲਵਾਮਾ 'ਚ ਹੋਇਆ ਅੱਤਵਾਦੀ ਹਮਲਾ, ਇਕ ਪੁਲਿਸ ਕਰਮਚਾਰੀ ਦੀ ਮੌਤ
. . .  1 day ago
ਸ਼੍ਰੀਨਗਰ, 2 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਨੇ ਸੀ.ਆਰ.ਪੀ.ਐੱਫ. ਅਤੇ ਪੁਲਿਸ ਦੀ ਸਾਂਝੀ ਪਾਰਟੀ 'ਤੇ ਗੋਲੀਬਾਰੀ ਕੀਤੀ, ਜਿਸ 'ਚ ਇਕ ਪੁਲਿਸ ਜਵਾਨ ਦੀ ਮੌਤ ਹੋ ਗਈ ਜਦਕਿ ਇਕ ਸੀ.ਆਰ.ਪੀ.ਐੱਫ. ਦਾ ਜਵਾਨ...
ਰਿਸ਼ੀ ਵਿਹਾਰ 'ਚ ਹੋਈ ਲੁੱਟ ਖੋਹ ਦੀ ਸੁਲਝੀ ਗੁੱਥੀ, ਘਰ 'ਚ ਕੰਮ ਕਰਦੇ ਤਰਖਾਣ ਨੇ ਹੀ ਕਰਵਾਈ ਸੀ ਲੁੱਟ
. . .  1 day ago
ਅੰਮ੍ਰਿਤਸਰ, 2 ਅਕਤੂਬਰ (ਰੇਸ਼ਮ ਸਿੰਘ)-ਸਥਾਨਕ ਮਜੀਠਾ ਰੋਡ ਦੇ ਇਲਾਕੇ ਰਿਸ਼ੀ ਵਿਹਾਰ ਵਿਖੇ ਲੁੱਟ ਖੋਹ ਦੀ ਗੁੱਥੀ ਸੁਲਝ ਗਈ ਹੈ। ਇਸ ਮਾਮਲੇ 'ਚ ਕੰਮ ਕਰਦੇ ਤਰਖਾਣ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਕੋਲੋਂ ਲੁੱਟ ਦਾ ਮਾਲ...
ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਮੰਤਰੀ ਈ.ਟੀ.ਓ. ਦੇ ਦਫ਼ਤਰ ਦੇ ਬਾਹਰ ਦਿੱਤਾ ਰੋਸ ਧਰਨਾ
. . .  1 day ago
ਜੰਡਿਆਲਾ ਗੁਰੂ, 2 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ 'ਤੇ ਬਲਾਕ ਤਰਸਿੱਕਾ ਵਲੋਂ ਜਨਰਲ ਸਕੱਤਰ ਦਲਜਿੰਦਰ ਕੌਰ ਉਦੋਨੰਗਲ ਦੀ ਅਗਵਾਈ ਹੇਠ ਆਂਗਣਵਾੜੀ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਧਰਮਕੋਟ (ਮੋਗਾ) ਦਾਣਾ ਮੰਡੀ ਦਾ ਕੀਤਾ ਗਿਆ ਦੌਰਾ
. . .  1 day ago
ਮੋਗਾ, 2 ਅਕਤੂਬਰ-ਅੱਜ ਦੁਪਿਹਾਰ ਵੇਲੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੋਗਾ ਜ਼ਿਲ੍ਹੇ ਦੀ ਧਰਮਕੋਟ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ।
ਮੋਟਰਸਾਈਕਲ ਖੋਹ ਕੇ ਭੱਜ ਰਹੇ ਲੁਟੇਰਿਆਂ ਵਲੋਂ ਚਲਾਈ ਗੋਲੀ ਨਾਲ ਇਕ ਜ਼ਖ਼ਮੀ
. . .  1 day ago
ਅਜਨਾਲਾ, 2 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ ਦੇਰ ਰਾਤ ਪਿੰਡ ਸਾਰੰਗਦੇਵ ਨੇੜਿਓਂ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਰਹੇ ਲੁਟੇਰਿਆਂ ਵਲੋਂ ਗੋਲੀ ਚਲਾਉਣ ਨਾਲ ਸਰਹੱਦੀ ਪਿੰਡ ਬਲੜਵਾਲ ਆਬਾਦੀ ਹਰਨਾਮ ਸਿੰਘ ਦਾ ਰਹਿਣ...
ਸਾਢੇ ਪੰਜ ਕਿੱਲੋ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 2 ਅਕਤੂਬਰ (ਰੇਸ਼ਮ ਸਿੰਘ)- ਪੁਲਿਸ ਵਲੋਂ ਸਾਢੇ ਪੰਜ ਕਿਲੋਗ੍ਰਾਮ ਹੈਰੋਇਨ ਸਮੇਤ ਇਕ ਤਸਕਰ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ। ਐੱਸ.ਟੀ.ਐੱਫ. ਵਲੋਂ ਇਸ ਦਾ ਖ਼ੁਲਾਸਾ ਪ੍ਰੈੱਸ ਕਾਨਫ਼ਰੰਸ...
ਇੰਡੋਨੇਸ਼ੀਆ: ਫੁੱਟਬਾਲ ਸਟੇਡੀਅਮ 'ਚ ਹੋਈ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 174 ਹੋਈ
. . .  1 day ago
ਜਕਾਰਤਾ, 2 ਅਕਤੂਬਰ- ਇੰਡੋਨੇਸ਼ੀਆ 'ਚ ਬੀਤੀ ਰਾਤ ਨੂੰ ਫੁੱਟਬਾਲ ਮੈਚ ਦੌਰਾਨ ਹੋਏ ਦੰਗਿਆਂ 'ਚ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 174 ਹੋ ਗਈ ਹੈ। ਮਰਨ ਵਾਲਿਆਂ 'ਚ ਬੱਚੇ ਅਤੇ ਪੁਲਿਸ ਅਧਿਕਾਰੀ ਵੀ ਸ਼ਾਮਿਲ ਹਨ...
ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਗੁਰੂ ਹਰਸਹਾਏ ਵਿਖੇ ਕੱਢਿਆ ਰੋਸ ਮਾਰਚ
. . .  1 day ago
ਗੁਰੂ ਹਰਸਹਾਏ, 2 ਅਕਤੂਬਰ (ਹਰਚਰਨ ਸਿੰਘ ਸੰਧੂ,ਕਪਿਲ ਕੰਧਾਰੀ )-ਆਲ ਪੰਜਾਬ ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਅਤੇ ਮਸਲਿਆਂ ਨੂੰ ਲੈ ਕੇ ਗੂਰੂ ਹਰਸਹਾਏ ਵਿਖੇ ਰੋਸ ਮਾਰਚ ਕੱਢਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਰੇਲਵੇ ਪਾਰਕ ਵਿਚ ਵੱਡੀ ਗਿਣਤੀ 'ਚ‌ ਇਕੱਤਰਤਾ ਕਰ...
ਪ੍ਰਧਾਨ ਮੰਤਰੀ ਮੋਦੀ ਨੇ ਤੂਫਾਨ ਇਆਨ ਕਾਰਨ ਹੋਈ ਤਬਾਹੀ 'ਤੇ ਅਮਰੀਕੀ ਰਾਸ਼ਟਰਪਤੀ ਨਾਲ ਜਤਾਈ ਹਮਦਰਦੀ
. . .  1 day ago
ਨਵੀਂ ਦਿੱਲੀ, 2 ਅਕਤੂਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੂੰ ਟਵੀਟ ਕਰ ਤੂਫਾਨ ਇਆਨ ਕਾਰਨ ਹੋਏ ਜਾਨੀ-ਮਾਲੀ ਨੁਕਸਾਨ ਅਤੇ ਤਬਾਹੀ 'ਤੇ ਸੰਵੇਦਨਾ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਫੱਗਣ ਸੰਮਤ 551

ਫਰੀਦਕੋਟ \ ਸ੍ਰੀ ਮੁਕਤਸਰ ਸਾਹਿਬ

ਸਰਕਾਰੀ ਕਾਲਜ ਗੈਸਟ ਫ਼ੈਕਲਟੀ ਸਹਾਇਕ ਪ੍ਰੋਫੈਸਰਾਂ ਵਲੋਂ ਰੋਸ ਧਰਨਾ

ਸ੍ਰੀ ਮੁਕਤਸਰ ਸਾਹਿਬ, 12 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਰਕਾਰੀ ਕਾਲਜ ਗੈਸਟ ਫ਼ੈਕਲਟੀ ਸਹਾਇਕ ਪ੍ਰੋਫੈਸਰਜ਼ ਸੰਘਰਸ਼ ਕਮੇਟੀ ਦੇ ਸੱਦੇ 'ਤੇ ਪ੍ਰੋਫੈਸਰਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਲਈ ਕੀਤੀ ਗਈ ਹੜਤਾਲ ਅੱਜ ਦੂਜੇ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਵਿਵਾਦਤ ਜਗ੍ਹਾ ਦੀ ਸਰਕਾਰੀ ਅਧਿਕਾਰੀਆਂ ਵਲੋਂ ਮਿਣਤੀ

ਕੋਟਕਪੂਰਾ, 12 ਮਾਰਚ (ਮੋਹਰ ਸਿੰਘ ਗਿੱਲ)-ਇੱਥੋਂ ਦੀ ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਸਥਿਤ ਗੁਰਦੁਆਰਾ ਦਿਆਲ ਸਿੰਘ ਪਰਵਾਨਾ ਦੀ ਜਗ੍ਹਾ 'ਤੇ ਹੋ ਰਹੇ ਨਾਜਾਇਜ਼ ਕਬਜ਼ੇ ਨੂੰ ਲੈ ਕੇ ਸੰਗਤ 'ਚ ਵਿਆਪਕ ਰੋਸ ਪਾਇਆ ਜਾ ਰਿਹਾ ਹੈ | ਇੱਥੇ ਆਸਥਾ ਰੱਖਣ ਵਾਲੇ ਸ਼ਰਧਾਲੂਆਂ ਦੀ ਮੰਗ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 19 ਨੂੰ

ਬਾਜਾਖਾਨਾ, 12 ਮਾਰਚ (ਜੀਵਨ ਗਰਗ)-ਹਰ ਸਾਲ ਦੀ ਤਰ੍ਹਾਂ ਲਾਇਨਜ਼ ਕਲੱਬ ਬਾਜਾਖਾਨਾ ਵਲੋਂ ਵਿਸ਼ਾਲ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 19 ਮਾਰਚ ਦਿਨ ਵੀਰਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 3 ਵਜੇ ਤੱਕ ਸਿਵਲ ਹਸਪਤਾਲ ਬਾਜਾਖਾਨਾ ਵਿਖੇ ਲਗਾਇਆ ਜਾ ਰਿਹਾ ਹੈ | ਕੈਂਪ ਦੇ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਕੇਂਦਰ ਸਰਕਾਰ ਵਿਰੁੱਧ ਕੀਤੀ ਰੈਲੀ

ਜੈਤੋ, 12 ਮਾਰਚ (ਗੁਰਚਰਨ ਸਿੰਘ ਗਾਬੜੀਆ)-ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸਰਬਜੀਤ ਸਿੰਘ ਅਜਿੱਤਗਿੱਲ, ਜ਼ਿਲ੍ਹਾ ਜਨਰਲ ਸਕੱਤਰ ਸਰਦੂਲ ਸਿੰਘ ਕਾਸਮ ਭੱਟੀ ਤੇ ਸਹਾਇਕ ਸਕੱਤਰ ਭਜਨ ਸਿੰਘ ਡਿੰਗੀ ਦੀ ਅਗਵਾਈ ਵਿਚ ਪਿੰਡ ਅਜਿੱਤਗਿੱਲ ਵਿਖੇ ...

ਪੂਰੀ ਖ਼ਬਰ »

ਪੇਟ ਤੇ ਜਿਗਰ ਦੇ ਰੋਗਾਂ ਸਬੰਧੀ ਜਾਗਰੂਕਤਾ ਸੈਮੀਨਾਰ 15 ਨੂੰ

ਪੂਰੇ ਸਰੀਰ ਦੇ 60 ਪ੍ਰਕਾਰ ਦੇ ਟੈਸਟਾਂ ਸਬੰਧੀ ਕੈਂਪ ਕੱਲ੍ਹ ਫ਼ਰੀਦਕੋਟ, 12 ਮਾਰਚ (ਸਟਾਫ਼ ਰਿਪੋਰਟਰ)-ਡਾ. ਜਗਜੀਤ ਸਿੰਘ ਬੁੁੱਟਰ ਮੈਮੋਰੀਅਲ ਜੀ.ਐਸ. ਆਯੁਰਵੇਦਿਕ ਸੈਂਟਰ ਫ਼ਰੀਦਕੋਟ ਵਲੋਂ ਪੇਟ ਅਤੇ ਜਿਗਰ ਦੇ ਰੋਗਾਂ ਦੇ ਲੱਛਣ ਅਤੇ ਬਚਾਅ ਸਬੰਧੀ ਜਾਣਕਾਰੀ ਦੇਣ ਲਈ ਇਕ ...

ਪੂਰੀ ਖ਼ਬਰ »

ਹੋਲਾ ਮਹੱਲੇ ਦੇ ਦਿਨ ਨੂੰ ਸਵੈ-ਮਾਣ ਦਿਵਸ ਵਜੋਂ ਮਨਾਇਆ

ਜੈਤੋ, 12 ਮਾਰਚ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਜੈਤੋ ਵਲੋਂ ਹੋਲੀ ਦੇ ਦਿਹਾੜੇ ਨੂੰ ਸਿੱਖ ਸਵੈ-ਮਾਣ ਦਿਵਸ (ਹੋਲਾ ਮਹੱਲਾ) ਵਜੋਂ ਮਨਾ ਕੇ ਨੌਜਵਾਨਾਂ ਨੂੰ ਵੱਖਰਾ ਸੁਨੇਹਾ ਦਿੰਦਿਆਂ ਪਿੰਡ ਖੱਚੜਾਂ ਵਿਖੇ ਰਵਾਇਤੀ ਖੇਡਾਂ ਕਰਵਾਈਆਂ ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਲਿਫ਼ਾਫ਼ੇ ਕੀਤੇ ਜ਼ਬਤ

ਕੋਟਕਪੂਰਾ, 12 ਮਾਰਚ (ਮੋਹਰ ਸਿੰਘ ਗਿੱਲ)-'ਤੰਦਰੁਸਤ ਮਿਸ਼ਨ ਪੰਜਾਬ' ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਫ਼ਰੀਦਕੋਟ ਕੁਮਾਰ ਰਾਜ ਸੌਰਭ ਦੇ ਨਿਰਦੇਸ਼ 'ਤੇ ਸ਼ਹਿਰ 'ਚ ਪਲਾਸਟਿਕ ਲਿਫ਼ਾਫ਼ਿਆਂ ਦੀ ਵਿਕਰੀ 'ਤੇ ਪਾਬੰਦੀ ਲਾਈ ਗਈ ਹੈ | ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਿਕਰੀ ...

ਪੂਰੀ ਖ਼ਬਰ »

ਕਾਤਲਾਨਾ ਹਮਲੇ 'ਚ ਜ਼ਖ਼ਮੀ ਨੌਜਵਾਨ ਦੀ ਮੌਤ

ਬਾਜਾਖਾਨਾ, 12 ਮਾਰਚ (ਜਗਦੀਪ ਸਿੰਘ ਗਿੱਲ)-ਕਸਬਾ ਬਾਜਾਖਾਨਾ ਦੇ ਇਕ ਨੌਜਵਾਨ ਦੀ ਬੀਤੇ ਦਿਨੀਂ ਆਦੇਸ਼ ਹਸਪਤਾਲ ਬਠਿੰਡਾ ਵਿਖੇ ਲੈਬ ਤਕਨੀਸ਼ੀਅਨ ਜਸਕੁਲਵਿੰਦਰ ਸਿੰਘ ਜੱਸਾ ਪੁੱਤਰ ਗੁਰਜੰਟ ਸਿੰਘ ਵਾਸੀ ਬਾਜਾਖਾਨਾ 'ਤੇ ਅਣਪਛਾਤੇ ਵਿਅਕਤੀ ਵਲੋਂ ਕਾਤਲਾਨਾ ਹਮਾਲਾ ਕਰ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਕੇ ਨਕਦੀ ਚੋਰੀ

ਕੋਟਕਪੂਰਾ, 12 ਮਾਰਚ (ਮੋਹਰ ਸਿੰਘ ਗਿੱਲ)-ਕੋਟਕਪੂਰਾ ਸ਼ਹਿਰ ਅਤੇ ਇਸ ਦੇ ਨਾਲ ਲੱਗਦੇ ਪਿੰਡਾਂ 'ਚ ਖ਼ਾਸ ਕਰਕੇ ਰਾਤ ਸਮੇਂ ਚੋਰੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ | ਤਾਜ਼ਾ ਘਟਨਾ 'ਚ ਕੋਠੇ ਬੀੜ ਚਹਿਲ ਵਿਖੇ ਸਥਿਤ ਗੁਰਦੁਆਰਾ ਸਾਹਿਬ ਦਾ ਰਾਤ ਸਮੇਂ ਕੁਝ ...

ਪੂਰੀ ਖ਼ਬਰ »

2000 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਪੰਜਗਰਾੲੀਂ ਕਲਾਂ, 12 ਮਾਰਚ (ਸੁਖਮੰਦਰ ਸਿੰਘ ਬਰਾੜ)-ਸਥਾਨਕ ਪੁਲਿਸ ਚੌਕੀ ਵਲੋਂ 2000 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਵਲੋਂ ਦਰਜ ਮਾਮਲੇ ਅਨੁਸਾਰ ਸਥਾਨਕ ਚੌਕੀ ਇੰਚਾਰਜ ਸੁਖਦਰਸ਼ਨ ਕੁਮਾਰ ਪੁਲਿਸ ...

ਪੂਰੀ ਖ਼ਬਰ »

ਨਿਰਮਾਣ ਮਜ਼ਦੂਰ ਯੂਨੀਅਨ ਦੇ ਵਫ਼ਦ ਨੇ ਐਸ. ਡੀ. ਐਮ ਨੂੰ ਮੰਗ-ਪੱਤਰ ਦਿੱਤਾ

ਫ਼ਰੀਦਕੋਟ, 12 ਮਾਰਚ (ਸਤੀਸ਼ ਬਾਗ਼ੀ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਇਕ ਵਫ਼ਦ ਵਲੋਂ ਸੀਨੀਅਰ ਪ੍ਰਧਾਨ ਗੁਰਸੇਵਕ ਸਿੰਘ ਦੀ ਅਗਵਾਈ ਹੇਠ ਆਪਣੀਆਂ ਮੁਸ਼ਕਿਲਾਂ ਦੇ ਹੱਲ ਲਈ ਮੰਗ ਪੱਤਰ ਐਸ.ਡੀ.ਐਮ ਫ਼ਰੀਦਕੋਟ ਨੂੰ ਸੌਾਪਿਆ ਗਿਆ | ਇਸ ਮੌਕੇ ਪ੍ਰਧਾਨ ਗੁਰਸੇਵਕ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਲਗਾਤਾਰ ਆ ਰਹੇ ਚੰਗੇ ਨਤੀਜੇ ਬਣ ਰਹੇ ਹਨ ਵਿਦਿਆਰਥੀਆਂ ਲਈ ਖਿੱਚ ਦਾ ਕੇਂਦਰ-ਗੁਰਮਿਲਾਪ ਸਿੰਘ ਡੱਲਾ

ਫ਼ਰੀਦਕੋਟ, 12 ਮਾਰਚ (ਜਸਵੰਤ ਸਿੰਘ ਪੁਰਬਾ)-ਮੈਕਰੋ ਗਲੋਬਲ ਆਪਣੀਆਂ ਆਈਲਟਸ ਅਤੇ ਵੀਜ਼ਾ ਦੀਆਂ ਸੇਵਾਵਾਂ ਨਾਲ ਪੰਜਾਬ ਦੀ ਵਧੀਆ ਸੰਸਥਾ ਬਣ ਚੁੱਕੀ ਹੈ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਸੰਸਥਾ ਵਿਚ ਆਈਲਟਸ ਦੀ ਤਿਆਰੀ ਆਧੁਨਿਕ ਤਰੀਕੇ ਨਾਲ ...

ਪੂਰੀ ਖ਼ਬਰ »

ਮਾਤਾ ਦੀ ਯਾਦ 'ਚ ਸਕੂਲ ਨੂੰ ਪ੍ਰੋਜੈਕਟਰ ਭੇਟ

ਬਰਗਾੜੀ, 12 ਮਾਰਚ (ਲਖਵਿੰਦਰ ਸ਼ਰਮਾ)-ਸਰਕਾਰੀ ਪ੍ਰਾਇਮਰੀ ਸਕੂਲ ਬਰਾਂਚ ਬਰਗਾੜੀ ਨੂੰ ਸਮਾਰਟ ਬਣਾਉਣ ਲਈ ਪ੍ਰਵਾਸੀ ਭਾਰਤੀ ਗੁਰਮੇਲ ਸਿੰਘ ਸਿਵੀਆਂ ਅਤੇ ਹਰਤੇਜ ਸਿੰਘ ਸਿਵੀਆ ਯੂ.ਐਸ.ਏ. ਨੇ ਆਪਣੀ ਮਾਤਾ ਜੰਗੀਰ ਕੌਰ ਦੀ ਯਾਦ ਵਿਚ ਵੱਡਾ ਪ੍ਰੋਜੈਕਟਰ ਭੇਟ ਕੀਤਾ | ਸਕੂਲ ...

ਪੂਰੀ ਖ਼ਬਰ »

ਕੱਲ੍ਹ ਨੂੰ ਲੋਕ ਅਰਪਿਤ ਹੋਵੇਗੀ 'ਜ਼ਿੰਦਗੀ ਇਕ ਕਿਤਾਬ'

ਫ਼ਰੀਦਕੋਟ, 12 ਮਾਰਚ (ਸਤੀਸ਼ ਬਾਗ਼ੀ)-ਪੰਜਾਬੀ ਸਾਹਿਤ ਸਭਾ ਫ਼ਰੀਦਕੋਟ ਵਲੋਂ ਹਰੀ ਚੰਦ ਮੌੜ ਦੀ ਪੁਸਤਕ, 'ਜ਼ਿੰਦਗੀ ਇਕ ਕਿਤਾਬ ਹੈ' ਲੋਕ ਅਰਪਿਤ ਕਰਨ ਲਈ ਸਥਾਨਕ ਮਹਾਤਮਾਂ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ 14 ਮਾਰਚ ਨੂੰ ਦੁਪਹਿਰ 12:30 ਤੋਂ 3 ਵਜੇ ਤੱਕ ਸਮਾਗਮ ਕੀਤਾ ...

ਪੂਰੀ ਖ਼ਬਰ »

ਬੱਚਿਆਂ ਦੀ ਦੇਖਭਾਲ ਸਬੰਧੀ ਸਿਖਲਾਈ ਪ੍ਰੋਗਰਾਮ ਸ਼ੁਰੂ

ਫ਼ਰੀਦਕੋਟ, 12 ਮਾਰਚ (ਹਰਮਿੰਦਰ ਸਿੰਘ ਮਿੰਦਾ)-ਸਿਹਤ ਵਿਭਾਵ ਵਲੋਂ ਆਸ਼ਾ ਵਰਕਰਾਂ, ਆਸ਼ਾ ਫ਼ੈਸਿਲੀਟੇਟਰਾਂ ਅਤੇ ਏ.ਐਨ.ਐਮ. ਦੀ ਬੱਚਿਆਂ ਦੀ ਘਰ ਦੇਖਭਾਲ ਸਬੰਧੀ ਟ੍ਰੇਨਿੰਗ ਬੈਚ ਸ਼ੁਰੂ ਕੀਤਾ ਗਿਆ | ਜਿਸ ਵਿਚ ਬੱਚਿਆਂ ਦੀ ਮੌਤ ਦਰ ਘਟਾਉਣ ਦੇ ਮੰਤਵ ਤਹਿਤ ਬੱਚਿਆਂ ਦਾ ...

ਪੂਰੀ ਖ਼ਬਰ »

ਕੁਲਦੀਪ ਸਿੰਘ ਢਿੱਲੋਂ ਦੇ ਦੂਜੀ ਵਾਰ ਸਰਕਲ ਪ੍ਰਧਾਨ ਬਣਨ 'ਤੇ ਅਕਾਲੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਪੰਜਗਰਾਈਾ ਕਲਾਂ, 12 ਮਾਰਚ (ਕੁਲਦੀਪ ਸਿੰਘ ਗੋਂਦਾਰਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ 'ਤੇ ਪਾਰਟੀ ਦੀ ਮਜ਼ਬੂਤੀ ਲਈ ਹਲਕਾ ਕੋਟਕਪੂਰਾ ਨਾਲ ਸਬੰਧਿਤ ਸਰਕਲ ਪ੍ਰਧਾਨਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਇਸ ਮੌਕੇ ਚੋਣ ...

ਪੂਰੀ ਖ਼ਬਰ »

ਸਕੂਲ ਦੇ ਕਮਰੇ ਦੀ ਉਸਾਰੀ ਲਈ ਨਕਦੀ ਭੇਟ

ਬਰਗਾੜੀ, 12 ਮਾਰਚ (ਲਖਵਿੰਦਰ ਸ਼ਰਮਾ)-ਸਮਾਜ ਸੇਵੀ ਅਧਿਆਪਕ ਆਤਮਾ ਸਿੰਘ ਦੇ ਉਪਰਾਲੇ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਰਣ ਸਿੰਘ ਵਾਲਾ ਵਿਖੇ ਕਮਰੇ ਦੀ ਕਰਵਾਈ ਜਾ ਰਹੀ ਉਸਾਰੀ ਲਈ ਇਸ ਸਕੂਲ ਦੇ ਵਿਦਿਆਰਥੀ ਰਹੇ ਸੇਵਾ ਮੁਕਤ ਮੁੱਖ ਅਧਿਆਪਕ ਜਗਦੇਵ ਸਿੰਘ ਬਰਾੜ ਕੋਟਕਪੂਰਾ ...

ਪੂਰੀ ਖ਼ਬਰ »

ਬੀ. ਕੇ. ਯੂ. ਡਕੌ ਾਦਾ ਵਲੋਂ ਪ੍ਰੈੱਸ ਕਾਨਫ਼ਰੰਸ ਭਲਕੇ

ਜੈਤੋ, 12 ਮਾਰਚ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਧਰਮਪਾਲ ਸਿੰਘ ਰੋੜੀਕਪੂਰਾ ਦੀ ਅਗਵਾਈ ਵਿਚ ਬਲਾਕ ਜੈਤੋ ਅਤੇ ਬਾਜਾਖਾਨਾ ਦੀ ਸਾਂਝੀ ਮੀਟਿੰਗ ਸਥਾਨਕ ਨਹਿਰੂ ਪਾਰਕ ਵਿਖੇ ਹੋਈ | ਜਿਸ ਵਿਚ ਬਲਾਕ ਜੈਤੋ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਜੈਤੋ ਵਿਖੇ ਤਸਵੀਰ ਕੈਪਸ਼ਨ ਮੁਕਾਬਲਾ ਕਰਵਾਇਆ

ਜੈਤੋ, 12 ਮਾਰਚ (ਭੋਲਾ ਸ਼ਰਮਾ)-ਸਥਾਨਕ ਯੂਨੀਵਰਸਿਟੀ ਕਾਲਜ ਦੇ ਪਦਮਸ੍ਰੀ ਪ੍ਰੋਫ਼ੈਸਰ ਗੁਰਦਿਆਲ ਸਿੰਘ ਲਾਇਬ੍ਰੇਰੀ ਵਿਖੇ ਭਾਸ਼ਾਵਾਂ ਨਾਲ ਸਬੰਧਿਤ ਵਿਭਾਗਾਂ ਵਲੋਂ ਤਸਵੀਰ ਕੈਪਸ਼ਨ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ 54 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਸੁਬਾਰਡੀਨੇਟ ਸਰਵਿਸ ਫ਼ੈੱਡਰੇਸ਼ਨ ਮੈਡੀਕਲ ਕਾਲਜ ਵਲੋਂ ਇਕੱਤਰਤਾ

ਫ਼ਰੀਦਕੋਟ, 12 ਮਾਰਚ (ਸਤੀਸ਼ ਬਾਗ਼ੀ)-ਸੁਬਾਰਡੀਨੇਟ ਸਰਵਿਸ ਫ਼ੈੱਡਰੇਸ਼ਨ ਮੈਡੀਕਲ ਕਾਲਜ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਪ੍ਰਧਾਨ ਸਤਪਾਲ ਪੋਲ, ਨੰਦ ਲਾਲ ਅਤੇ ਜਸਵੰਤ ਰਾਏ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਮੁਲਾਜ਼ਮਾਂ ਦੀਆਂ ਵਰਦੀਆਂ, ਤਨਖਾਹ ਦਾ ਭੁਗਤਾਨ ...

ਪੂਰੀ ਖ਼ਬਰ »

ਮੀਂਹ ਤੇ ਹਲਕੀ ਗੜੇਮਾਰੀ ਨੇ ਕਿਸਾਨਾਂ ਦੀਆਂ ਚਿੰਤਾ ਵਧਾਈ

ਮੰਡੀ ਲੱਖੇਵਾਲੀ, 12 ਮਾਰਚ (ਮਿਲਖ ਰਾਜ)-ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਅਤੇ ਅੱਜ ਸ਼ਾਮ ਨੂੰ ਹੋਈ ਹਲਕੀ ਗੜਿ੍ਹਆਂ ਦੀ ਬੁਸ਼ਾਰ ਨੇ ਕਿਸਾਨਾਂ ਦੀ ਚਿੰਤਾ ਵਧਾ ਕੇ ਰੱਖ ਦਿੱਤੀ ਹੈ | ਜ਼ਿਕਰਯੋਗ ਹੈ ਕਿ ਇਸ ਵੇਲੇ ਕਿਸਾਨਾਂ ਦੀ ਕਣਕ ਦੀ ਫ਼ਸਲ ਫ਼ਲ ਚੁੱਕ ਰਹੀ ਹੈ ਅਤੇ ...

ਪੂਰੀ ਖ਼ਬਰ »

ਹਾਦਸਿਆਂ ਤੋਂ ਬਚਾਅ ਲਈ ਮੋੜਾਂ 'ਤੇ ਸ਼ੀਸ਼ੇ ਲਾਏ ਗਏ

ਸ੍ਰੀ ਮੁਕਤਸਰ ਸਾਹਿਬ, 12 ਮਾਰਚ (ਰਣਜੀਤ ਸਿੰਘ ਢਿੱਲੋਂ)-ਪਿੰਡ ਚੜ੍ਹੇਵਣ ਵਿਖੇ ਗ੍ਰਾਮ ਪੰਚਾਇਤ ਵਲੋਂ ਹਾਦਸਿਆਂ ਤੋਂ ਬਚਾਅ ਲਈ ਪਿੰਡ ਦੇ ਮੋੜਾਂ 'ਤੇ 16 ਵੱਡੇ ਸਟੈਂਡ ਵਾਲੇ ਸ਼ੀਸ਼ੇ ਲਾਏ ਗਏ, ਜਿਸ ਦੀ ਸ਼ੁਰੂਆਤ ਕਾਂਗਰਸ ਪਾਰਟੀ ਦੀ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਵੋਟਰਾਂ ਦੇ ਮੈਂਬਰਸ਼ਿਪ ਫ਼ਾਰਮ ਭਰੇ

ਬਾਜਾਖਾਨਾ, 12 ਮਾਰਚ (ਜਗਦੀਪ ਸਿੰਘ ਗਿੱਲ)-ਕਸਬਾ ਬਾਜਾਖਾਨਾ ਦੇ ਮੇਨ ਚੌਕ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਵੋਟਰਾਂ ਦੇ ਮੈਂਬਰਸ਼ਿਪ ਫ਼ਾਰਮ ਭਰੇ ਗਏ | ਅਮੋਲਕ ਸਿੰਘ ਮੁੱਖ ਸੇਵਾਦਾਰ ਹਲਕਾ ਜੈਤੋ ਨੇ ਚੌਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਆਮ ...

ਪੂਰੀ ਖ਼ਬਰ »

ਕਿਸ਼ੋਰ ਅਵਸਥਾ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਬਾਜਾਖਾਨਾ, 12 ਮਾਰਚ (ਜੀਵਨ ਗਰਗ)-ਸਿਹਤ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ ਅਧੀਨ ਸਮੁਦਾਇਕ ਸਿਹਤ ਕੇਂਦਰ ਬਾਜਾਖਾਨਾ ਵਿਖੇ ਕਿਸ਼ੋਰ ਅਵਸਥਾ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੀ ਪ੍ਰਧਾਨਗੀ ਡਾ. ਅਵਤਾਰਜੀਤ ਸਿੰਘ ...

ਪੂਰੀ ਖ਼ਬਰ »

ਤੰਬਾਕੂ ਉਤਪਾਦ ਵੇਚਣ ਵਾਲਿਆਂ ਨਾਲ ਮੀਟਿੰਗ

ਕੋਟਕਪੂਰਾ, 12 ਮਾਰਚ (ਮੋਹਰ ਸਿੰਘ ਗਿੱਲ)-ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਕੰਵਲਜੀਤ ਸਿੰਘ ਨੇ ਇੱਥੋਂ ਦੇ ਬਾਬਾ ਦਿਆਲ ਸਿੰਘ ਸਿਵਲ ਹਸਪਤਾਲ 'ਚ ਤੰਬਾਕੂ ਉਤਪਾਦ ਵੇਚਣ ਵਾਲੇ ਦੁਕਾਨਦਾਰਾਂ ਨਾਲ ਇਕ ਮੀਟਿੰਗ ਕਰ ਕੇ ਇਸ ਸਬੰਧੀ ਸਰਕਾਰੀ ਹਦਾਇਤਾਂ ਤੋਂ ਜਾਣੂ ਕਰਵਾਇਆ | ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਹੋਲਾ ਮਹੱਲਾ ਮਨਾਇਆ

ਬਾਜਾਖਾਨਾ, 12 ਮਾਰਚ (ਜਗਦੀਪ ਸਿੰਘ ਗਿੱਲ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਬਰਗਾੜੀ ਵਲੋਂ ਪਿੰਡ ਝੱਖੜਵਾਲਾ ਵਿਖੇ ਰੰਗ ਰਹਿਤ ਹੋਲਾ ਮਹੱਲਾ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਗਏ | ਜਿਸ ਵਿਚ ਇਲਾਕੇ ਦੇ ਨੌਜਵਾਨ ਬੱਚੇ ਬੱਚੀਆਂ ਨੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਫ਼ਰੀਦਕੋਟ ਨੇ ਸਿਲਾਈ ਮਸ਼ੀਨਾਂ ਵੰਡੀਆਂ

ਫ਼ਰੀਦਕੋਟ, 12 ਮਾਰਚ (ਹਰਮਿੰਦਰ ਸਿੰਘ ਮਿੰਦਾ)-ਲਾਇਨਜ਼ ਕਲੱਬ ਵਲੋਂ ਰੀਜ਼ਨ ਕਾਨਫ਼ੰਰਸ ਸਥਾਨਕ ਆਫ਼ੀਸਰ ਕਲੱਬ ਫ਼ਰੀਦਕੋਟ ਵਿਖੇ ਕਰਵਾਈ ਗਈ | ਇਸ ਕਾਨਫ਼ੰਰਸ ਦੇ ਮੁੱਖ ਮਹਿਮਾਨ ਨਰੇਸ਼ ਅਗਰਵਾਲ ਪਾਸਟ ਇੰਟਰਨੈਸ਼ਨਲ ਪ੍ਰੈਜ਼ੀਡੈਂਟ ਸਨ | ਮੁੱਖ ਮਹਿਮਾਨ ਨੂੰ ਲਾਇਨ ਦਯਾ ਸਿੰਘ, ਨਵਦੀਪ ਰਿੱਕੀ ਦੀ ਅਗਵਾਈ ਹੇਠ ਮੋਟਰਸਾਈਕਲਾਂ ਦੇ ਕਾਫ਼ਲੇ ਨਾਲ ਸਵਾਗਤ ਕਰ ਕੇ ਲਿਆਂਦਾ ਗਿਆ | ਕਾਨਫ਼ਰੰਸ ਦੌਰਾਨ ਮੁੱਖ ਮਹਿਮਾਨ ਨੇ ਬੂਟਾ ਲਗਾ ਕੇ 22 ਸਿਲਾਈ ਮਸ਼ੀਨਾਂ ਲੋੜਵੰਦ ਪਰਿਵਾਰਾਂ ਨੂੰ ਵੰਡੀਆਂ | ਸਮਾਗਮ ਦੀ ਪ੍ਰਧਾਨਗੀ ਐਡਵੋਕੇਟ ਲਲਿਤ ਮੋਹਨ ਗੁਪਤਾ ਚੇਅਰਮੈਨ ਨਗਰ ਸੁਧਾਰ ਟਰੱਸਟ ਫ਼ਰੀਦਕੋਟ, ਨਕੇਸ਼ ਗਰਗ ਵਾਈਸ ਡਿਸਟਿ੍ਕ ਗਵਰਨਰ-2, ਪੀ.ਆਰ.ਜੈਰਥ ਵਾਈਸ ਡਿਸਟਿ੍ਕ ਗਵਰਨਰ-1 ਨੇ ਕੀਤੀ | ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਰੀਜ਼ਨ ਦੇ ਜ਼ੋਨ ਚੇਅਰਮੈਨ ਨਵੀਨ ਸਿੰਗਲਾ, ਆਰ.ਪੀ.ਗੋਇਲ, ਡਾ. ਆਰ.ਕੇ. ਆਨੰਦ, ਆਰ.ਐਸ. ਭੁੱਲਰ, ਅਜੈ ਪਸਰੀਚਾ, ਸਤੀਸ਼ ਸਚਦੇਵਾ ਹਾਜ਼ਰ ਸਨ | ਕਾਨਫ਼ਰੰਸ 'ਚ 22 ਕਲੱਬਾਂ ਦੇ 328 ਡੈਲੀਗੇਟਸਾਂ ਨੂੰ ਜੀ ਆਇਆ ਰੀਜ਼ਨ ਕਾਨਫ਼ਰੰਸ ਦੇ ਚੇਅਰਮੈਨ ਰਜਨੀਸ਼ ਗਰੋਵਰ ਨੇ ਆਖਿਆ | ਕਾਨਫ਼ਰੰਸ 'ਚ ਰੀਜ਼ਨ ਦੀ ਰਿਪੋਰਟ ਰੀਜ਼ਨ ਚੇਅਰਮੈਨ ਲੁਕੇਂਦਰ ਸ਼ਰਮਾ ਨੇ ਪੇਸ਼ ਕੀਤੀ | ਉਨ੍ਹਾਂ ਦੱਸਿਆ ਕਿ ਇਸ ਰੀਜ਼ਨ 'ਚ ਇਸ ਵਰ੍ਹੇ ਦੌਰਾਨ 1090 ਲੋੜਵੰਦ ਮਰੀਜ਼ਾਂ ਦੇ ਮੁਫ਼ਤ ਲੈਂਜ ਪਾਏ ਗਏ, 875 ਲਾਇਨਜ਼ ਮੈਂਬਰਾਂ/ਸਹਿਯੋਗੀਆਂ ਨੇ ਖ਼ੂਨਦਾਨ ਕੀਤਾ, 57,000 ਬੂਟੇ ਲਗਾਏ ਗਏ | ਇਸ ਦੇ ਨਾਲ ਕੈਂਸਰ ਜਾਂਚ ਕੈਂਪ ਅਤੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਪੈਦਾ ਕਰਨ ਲਈ ਸੈਮੀਨਾਰ ਤੇ ਰੈਲੀਆਂ ਕੱਢੀਆਂ ਗਈਆਂ | ਇਸ ਮੌਕੇ ਕੋਆਰਡੀਨੇਟਰ ਨਰਿੰਦਰ ਸਚਦੇਵਾ, ਪ੍ਰਦਮਣ ਸਿੰਘ ਦਸਮੇਸ਼ ਕਲਾਥ ਹਾਊਸ, ਅਜੈ ਸਾਵਨ ਸੁੱਖਾ, ਇੰਜ.ਰਾਜ ਕੁਮਾਰ ਅਗਰਵਾਲ, ਇਕਬਾਲ ਸਿੰਘ ਛਾਬੜਾ ਨੇ ਮਹਿਮਾਨਾਂ ਦਾ ਸ਼ਾਨਦਾਰ ਸਵਾਗਤ ਕੀਤਾ | ਐਡਵੋਕੇਟ ਲਲਿਤ ਮੋਹਨ ਗੁਪਤਾ ਚੇਅਰਮੈਨ ਨੇ ਕਿਹਾ ਕਿ ਲਾਇਨਜ਼ ਕਲੱਬ ਪੂਰੀ ਦੁਨੀਆ ਅੰਦਰ ਮਾਨਵਤਾ ਦੀ ਸੇਵਾ ਸਰਗਰਮੀ ਨਾਲ ਕਰ ਰਿਹਾ ਹੈ | ਇਸ ਮੌਕੇ ਸਾਲ 2019-20 ਦੀ ਕਾਰਗੁੁਜ਼ਾਰੀ ਦੇ ਅਧਾਰ 'ਤੇ ਰਜ਼ਨੀਸ਼ ਗਰੋਵਰ ਅਤੇ ਲੁਕੇਂਦਰ ਸ਼ਰਮਾ ਨੂੰ ਇੰਟਰਨੈਸ਼ਨ ਤਗਮਿਆਂ ਨਾਲ ਸਨਮਾਨਿਤ ਕੀਤਾ ਗਿਆ | ਰੀਜ਼ਨ ਦੇ ਬੈਸਟ ਕਲੱਬ ਲਾਇਨਜ਼ ਕਲੱਬ ਫ਼ਰੀਦਕੋਟ, ਲਾਇਨਜ਼ ਕਲੱਬ ਵਿਸ਼ਾਲ ਫ਼ਾਜ਼ਲਿਕਾ ਅਤੇ ਲਾਇਨਜ਼ ਕਲੱਬ ਗੋਲਡ ਜਲਾਲਾਬਾਦ ਨੂੰ ਐਲਾਨਿਆ ਗਿਆ | ਇਸ ਮੌਕੇ ਲਾਇਨਜ਼ ਆਫ਼ ਦਾ ਰੀਜ਼ਨ ਦਾ ਨਰਿੰਦਰ ਸਚਦੇਵਾ, ਹਰਬੀਰ ਸਿੰਘ ਕੋਟਕਪੂਰਾ, ਡਾ. ਐਸ.ਐਸ.ਬਰਾੜ, ਕੁਲਵਿੰਦਰ ਭੁਟੇਜਾ, ਅਮਰੀਕ ਸਿੰਘ ਖਾਲਸਾ, ਨਵਦੀਪ ਸਿੰਘ ਮੰਘੇੜਾ ਨੂੰ ਚੁਣ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਦਯਾ ਸਿੰਘ ਅਤੇ ਗੁਰਮੇਲ ਸਿੰਘ ਜੱਸਲ ਨੂੰ ਐਮ.ਜੇ.ਐਫ਼ ਲਾਇਨ ਬਣਨ 'ਤੇ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ ਗਿਆ |

ਖ਼ਬਰ ਸ਼ੇਅਰ ਕਰੋ

 

ਡੀ. ਸੀ. ਐਮ. ਇੰਟਰਨੈਸ਼ਨਲ ਸਕੂਲ 'ਚ ਦੰਦਾਂ ਦਾ ਜਾਂਚ ਕੈਂਪ ਲਗਾਇਆ

ਕੋਟਕਪੂਰਾ, 12 ਮਾਰਚ (ਮੋਹਰ ਸਿੰਘ ਗਿੱਲ)-ਸਥਾਨਕ ਬਾਹਮਣ ਵਾਲਾ ਸੜਕ 'ਤੇ ਸਥਿਤ ਡੀ.ਸੀ.ਐਮ ਇੰਟਰਨੈਸ਼ਨਲ ਸਕੂਲ 'ਚ ਵਿਦਿਆਰਥੀਆਂ ਦੇ ਦੰਦਾਂ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਕੈਂਪ ਲਗਾਇਆ ਗਿਆ | ਚੇਅਰਮੈਨ ਪਵਨ ਮਿੱਤਲ ਅਤੇ ਪਿ੍ੰਸੀਪਲ ਸ਼ਵਿੰਦਰ ਸੇਠੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸਿਹਤ ਵਿਭਾਗ ਨੇ ਦਿੱਤੀ ਸਿਖਲਾਈ

ਫ਼ਰੀਦਕੋਟ, 12 ਮਾਰਚ (ਹਰਮਿੰਦਰ ਸਿੰਘ ਮਿੰਦਾ)-ਸਿਹਤ ਵਿਭਾਗ ਫ਼ਰੀਦਕੋਟ ਵਲੋਂ ਨੋਵਲ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਵੱਖ-ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਵਿਸ਼ੇਸ਼ ਟ੍ਰਨਿੰਗ ਲਗਾਈ ਗਈ | ਇਸ ਸਬੰਧੀ ਡਾ. ਰਜਿੰਦਰ ਕੁਮਾਰ, ਮੈਡੀਸਨ ਮਾਹਿਰ ਡਾ. ਪਰਮਜੀਤ ਸਿੰਘ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਇਕਾਈ ਦੀ ਚੋਣ

ਫ਼ਰੀਦਕੋਟ, 12 ਮਾਰਚ (ਹਰਮਿੰਦਰ ਸਿੰਘ ਮਿੰਦਾ)-ਭਾਰਤੀ ਕਿਸਾਨ ਯੂਨੀਅਨ (ਰਜਿ.) ਕਾਦੀਆਂ ਬਲਾਕ ਦੇ ਪ੍ਰਧਾਨ ਗੁਰਮੀਤ ਸਿੰਘ ਕੁਹਾਰਵਾਲਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਜਿਸ ਵਿਚ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਗੋਲੇਵਾਲਾ ਅਤੇ ਰਾਜਬੀਰ ਸਿੰਘ ...

ਪੂਰੀ ਖ਼ਬਰ »

ਕਲੱਬ ਵਲੋਂ ਨੌਜਵਾਨ ਦੇ ਇਲਾਜ ਲਈ ਮਦਦ ਦਾ ਐਲਾਨ

ਫ਼ਰੀਦਕੋਟ, 12 ਮਾਰਚ (ਹਰਮਿੰਦਰ ਸਿੰਘ ਮਿੰਦਾ)-ਨੇੜਲੇ ਪਿੰਡ ਮੰਡਵਾਲਾ ਦੇ ਲੋੜਵੰਦ ਪਰਿਵਾਰ ਦੇ ਨੌਜਵਾਨ ਦੇ ਇਲਾਜ ਲਈ ਮਹੀਨਾਵਾਰ ਆਰਥਿਕ ਮਦਦ ਕੀਤੀ ਜਾਵੇਗੀ | ਕਲੱਬ ਦੇ ਸੇਵਾਦਾਰਾਂ ਭਾਈ ਸ਼ਿਵਜੀਤ ਸਿੰਘ ਸੰਘਾ ਅਤੇ ਹਰਪ੍ਰੀਤ ਸਿੰਘ ਭਿੰਡਰ ਨੇ ਦੱਸਿਆ ਕਿ ਨੌਜਵਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX