ਤਾਜਾ ਖ਼ਬਰਾਂ


ਈਰਾਨ ਦੇ ਪੈਟਰੋ ਕੈਮੀਕਲ ਵਪਾਰ 'ਚ ਭੂਮਿਕਾ ਲਈ ਅਮਰੀਕਾ ਨੇ ਭਾਰਤ-ਅਧਾਰਤ ਫਰਮ ਸਮੇਤ ਕੰਪਨੀਆਂ ਦੇ ਗਲੋਬਲ ਨੈਟਵਰਕ 'ਤੇ ਲਗਾਈ ਪਾਬੰਦੀ
. . .  3 minutes ago
ਵਾਸ਼ਿੰਗਟਨ, 30 ਸਤੰਬਰ - ਅਮਰੀਕਾ ਨੇ ਭਾਰਤ ਅਧਾਰਤ ਪੈਟਰੋ ਕੈਮੀਕਲ ਕੰਪਨੀ ਸਮੇਤ ਈਰਾਨੀ ਪੈਟਰੋਕੈਮੀਕਲ ਅਤੇ ਪੈਟਰੋਲੀਅਮ ਉਤਪਾਦਾਂ ਦੀ ਵਿਕਰੀ ਵਿਚ ਸ਼ਾਮਲ ਕੰਪਨੀਆਂ ਦੇ ਇਕ ਅੰਤਰਰਾਸ਼ਟਰੀ ਨੈਟਵਰਕ ਲਈ ਪਾਬੰਦੀਆਂ ਦਾ ਐਲਾਨ ਕੀਤਾ ਹੈ। ਅਮਰੀਕੀ ਖਜ਼ਾਨਾ ਵਿਭਾਗ ਨੇ ਕਿਹਾ...
ਅਮਰੀਕੀ ਸੈਨੇਟ ਵਲੋਂ ਰੂਸ ਵਿਰੁੱਧ ਜੰਗ ਵਿਚ ਯੂਕਰੇਨ ਨੂੰ 12.3 ਅਰਬ ਡਾਲਰ ਦੀ ਸਹਾਇਤਾ ਨੂੰ ਮਨਜ਼ੂਰੀ
. . .  1 minute ago
ਵਾਸ਼ਿੰਗਟਨ, 30 ਸਤੰਬਰ - ਅਮਰੀਕੀ ਸੈਨੇਟ ਨੇ ਰੂਸ ਦੇ ਖ਼ਿਲਾਫ਼ ਜੰਗ ਵਿਚ ਯੂਕਰੇਨ ਨੂੰ 12.3 ਅਰਬ ਡਾਲਰ ਦੀ ਐਮਰਜੈਂਸੀ ਸਹਾਇਤਾ ਨੂੰ ਮਨਜ਼ੂਰੀ ਦਿੱਤੀ ਹੈ। ਇਹ ਉਪਾਅ ਨਾ ਸਿਰਫ਼ ਕਈ ਹਫ਼ਤਿਆਂ ਤੱਕ ਸਰਕਾਰੀ ਖਰਚਿਆਂ ਨੂੰ ਜਾਰੀ ਰੱਖੇਗਾ ਬਲਕਿ ਯੁੱਧ ਵਿਚ ਯੂਕਰੇਨ ਦੀ ਵੱਡੀ ਹੱਦ...
ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ
. . .  about 1 hour ago
ਸ੍ਰੀਨਗਰ, 30 ਸਤੰਬਰ - ਜੰਮੂ ਕਸ਼ਮੀਰ ਦੇ ਬਾਰਾਮੂਲਾ 'ਚ ਅੱਜ ਤੜਕੇ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਇਹ ਮੁੱਠਭੇੜ ਬਾਰਾਮੂਲਾ ਦੇ ਪੱਟਨ ਇਲਾਕੇ ਦੇ ਯੇਦੀਪੋਰਾ ਵਿਚ ਹੋ ਰਹੀ...
ਪ੍ਰਧਾਨ ਮੰਤਰੀ ਮੋਦੀ ਅੱਜ ਗਾਂਧੀਨਗਰ ਤੋਂ ਨਵੀਂ ਵੰਦੇ ਭਾਰਤ ਐਕਸਪ੍ਰੈਸ ਨੂੰ ਦਿਖਾਉਣਗੇ ਹਰੀ ਝੰਡੀ
. . .  about 1 hour ago
ਅਹਿਮਦਾਬਾਦ, 30 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੋ ਗੁਜਰਾਤ ਦੇ ਦੋ ਦਿਨਾਂ ਦੌਰੇ 'ਤੇ ਹਨ, ਅੱਜ ਗਾਂਧੀਨਗਰ ਤੋਂ ਵੰਦੇ ਭਾਰਤ ਐਕਸਪ੍ਰੈਸ ਦੇ ਨਵੇਂ ਅਤੇ ਅਪਗ੍ਰੇਡ ਕੀਤੇ ਸੰਸਕਰਣ ਨੂੰ ਹਰੀ ਝੰਡੀ ਦੇਣਗੇ। ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਰਾਜਾਂ ਦੀਆਂ ਰਾਜਧਾਨੀਆਂ...
ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਵਲੋਂ ਅੱਜ 10 ਨੈਸ਼ਨਲ ਹਾਈਵੇ ਪੁਆਇੰਟਾਂ 'ਤੇ ਚੱਕਾ ਜਾਮ
. . .  about 1 hour ago
ਚੰਡੀਗੜ੍ਹ, 30 ਸਤੰਬਰ - ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੇ ਐਲਾਨ ਮੁਤਾਬਿਕ ਅੱਜ ਚੱਕਾ ਜਾਮ ਕੀਤਾ ਜਾਵੇਗਾ। 10 ਨੈਸ਼ਨਲ ਹਾਈਵੇ ਪੁਆਇੰਟਾਂ 'ਤੇ ਇਹ ਚੱਕਾ ਜਾਮ 11 ਵਜੇ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਗੁਰੂਗ੍ਰਾਮ : ਲੰਪੀ ਵਾਇਰਸ ਨੇ 93 ਪਸ਼ੂਆਂ ਦੀ ਮੌਤ, 890 ਪ੍ਰਭਾਵਿਤ
. . .  1 day ago
ਨਵੀਂ ਦਿੱਲੀ, 29 ਸਤੰਬਰ - ਇੱਥੇ ਲੰਪੀ ਵਾਇਰਸ ਦੀ ਲਾਗ ਕਾਰਨ 93 ਪਸ਼ੂਆਂ ਦੀ ਮੌਤ ਹੋ ਗਈ ਹੈ, ਜਦੋਂ ਕਿ ਗੁਰੂਗ੍ਰਾਮ, ਸੋਹਨਾ ਅਤੇ ਪਟੌਦੀ ਖੇਤਰਾਂ ਵਿਚ ਪਸ਼ੂਆਂ ਵਿਚ ਲੰਪੀ ਦੀ ਬਿਮਾਰੀ ਦੇ 890 ਮਾਮਲੇ ਸਾਹਮਣੇ ਆਏ ...
ਅਹਿਮਦਾਬਾਦ ’ਚ ਨਰਿੰਦਰ ਮੋਦੀ ਸਟੇਡੀਅਮ ਵਿਚ ਰਾਸ਼ਟਰੀ ਖੇਡਾਂ ਦੇ ਉਦਘਾਟਨ ਮੌਕੇ ਐਥਲੀਟ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਏਕਤਾ ਦੀ ਮਸ਼ਾਲ ਭੇਟ ਕਰਦੇ ਹੋਏ
. . .  1 day ago
ਉੱਤਰਾਖੰਡ ਵਿਚ ਪੀ.ਐਫ.ਆਈ. ਸਮੇਤ ਇਸ ਦੀਆਂ ਮਾਨਤਾ ਪ੍ਰਾਪਤ ਸੰਸਥਾਵਾਂ ਉੱਤੇ ਪਾਬੰਦੀ
. . .  1 day ago
ਗੈਂਗਸਟਰ ਦਿਲੇਰ ਕੋਟੀਆ ਦੇ ਅਸੰਧ ਸਥਿਤ ਘਰ ’ਤੇ ਚੱਲਿਆ ਪੀਲਾ ਪੰਜਾ
. . .  1 day ago
ਕਰਨਾਲ, 29 ਸਤੰਬਰ ( ਗੁਰਮੀਤ ਸਿੰਘ ਸੱਗੂ )- ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਗੈਂਗਸਟਰ ਦਿਲੇਰ ਕੋਟੀਆ ਦੇ ਕਸਬਾ ਅਸੰਧ ਸਥਿਤ ਮਕਾਨ ਨੂੰ ਪੀਲਾ ਪੰਜਾ ਚਲਾ ਕੇ ਢਾਹ ਦਿੱਤਾ । ਦਸਣਯੋਗ ਹੈ ਕਿ ਦਿਲੇਰ ਕੋਟੀਆ ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) 30 ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਕਰੇਗਾ ਚੱਕਾ ਜਾਮ
. . .  1 day ago
ਚੰਡੀਗੜ੍ਹ, 29 ਸਤੰਬਰ (ਅਜਾਇਬ ਸਿੰਘ ਔਜਲਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) 30 ਸਤੰਬਰ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਜੋ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ ਉਨ੍ਹਾਂ ਵਲੋਂ ...
ਫ਼ੌਜੀ ਅੰਮ੍ਰਿਤਪਾਲ ਸਿੰਘ ਦੀ ਲੱਦਾਖ ’ਚ ਹਾਦਸੇ ਦੌਰਾਨ ਮੌਤ, ਪਿੰਡ ’ਚ ਸੋਗ ਦੀ ਲਹਿਰ
. . .  1 day ago
ਜੈਤੋ, 29 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਨੌਜਵਾਨ ਫ਼ੌਜੀ ਅੰਮ੍ਰਿਤਪਾਲ ਸਿੰਘ ਦੀ ਲੱਦਾਖ ’ਚ ਹਾਦਸੇ ਦੌਰਾਨ ਹੋਈ ਮੌਤ ਨਾਲ ਪਿੰਡ ’ਚ ਸੋਗ ਦੀ ਲਹਿਰ ਦੌੜ ਗਈ ...
ਭਾਰਤ ਦੇ ਚਾਲੂ ਖਾਤੇ ਦੇ ਬਕਾਏ ਵਿਚ 23.9 ਬਿਲੀਅਨ ਅਮਰੀਕੀ ਡਾਲਰ ਦਾ ਘਾਟਾ ਦਰਜ - ਭਾਰਤੀ ਰਿਜ਼ਰਵ ਬੈਂਕ
. . .  1 day ago
ਪੀ.ਐਫ.ਆਈ. ਦੀ 2047 ਤੱਕ ਭਾਰਤ ਨੂੰ ਇਸਲਾਮਿਕ ਰਾਸ਼ਟਰ ਵਿਚ ਬਦਲਣ ਦੀ ਸੀ ਯੋਜਨਾ , ਕਈ ਨੇਤਾ ਰਡਾਰ 'ਤੇ ਸਨ : ਮਹਾਰਾਸ਼ਟਰ ਏ.ਟੀ.ਐਸ. ਮੁਖੀ
. . .  1 day ago
ਦਵਿੰਦਰ ਬੰਬੀਹਾ ਗੈਂਗ ਦਾ ਮੁੱਖ ਸ਼ੂਟਰ ਨੀਰਜ ਚਸਕਾ ਜੰਮੂ ਤੋਂ ਗ੍ਰਿਫਤਾਰ- ਪੰਜਾਬ ਡੀ.ਜੀ.ਪੀ. ਗੌਰਵ ਯਾਦਵ
. . .  1 day ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਕ ਖੁਫੀਆ ਕਾਰਵਾਈ 'ਚ ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਟੀਮ ਨੇ ਦਵਿੰਦਰ ਬੰਬੀਹਾ ਗੈਂਗ ਦੇ ਮੁੱਖ ਸ਼ੂਟਰ ਨੀਰਜ ਚਸਕਾ ਨੂੰ ਜੰਮੂ ਤੋਂ ਗ੍ਰਿਫ਼ਤਾਰ ...
ਮਿੰਨੀ ਬੱਸ ਸਾੜਨ ਦਾ ਪ੍ਰੋਗਰਾਮ ਹਾਲ ਦੀ ਘੜੀ ਟਲਿਆ
. . .  1 day ago
ਅੰਮ੍ਰਿਤਸਰ, 29 ਸਤੰਬਰ (ਗਗਨਦੀਪ ਸ਼ਰਮਾ)-ਮੁੱਖ ਮੰਤਰੀ ਭਗਵੰਤ ਮਾਨ ਨਾਲ 12 ਅਕਤੂਬਰ ਤੋਂ ਪਹਿਲਾਂ ਮੀਟਿੰਗ ਕਰਵਾਉਣ ਦੇ ਭਰੋਸੇ ’ਤੇ ਹਾਲ ਦੀ ਘੜੀ ਮਿੰਨੀ ਬੱਸ ਸਾੜਨ ਦਾ ਪ੍ਰੋਗਰਾਮ ਟਾਲ ਦਿੱਤਾ ਗਿਆ ...
ਚੰਡੀਗੜ੍ਹ : ਪੰਜਾਬ ਸਰਕਾਰ ਨੇ 10 ਉੱਚ ਪੁਲਿਸ ਅਧਿਕਾਰੀਆਂ ਦੇ ਕੀਤੇ ਤਬਾਦਲੇ
. . .  1 day ago
ਪਾਕਿਸਤਾਨ ਨੇ 1 ਭਾਰਤੀ ਕੈਦੀ ਨੂੰ ਕੀਤਾ ਰਿਹਾਅ
. . .  1 day ago
ਅਟਾਰੀ, 29 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਪਾਕਿਸਤਾਨ ਸਰਕਾਰ ਨੇ 1 ਭਾਰਤੀ ਕੈਦੀ ਨੂੰ ਰਿਹਾਅ ਕੀਤਾ ਹੈ । ਰਿਹਾਅ ਹੋਏ ਕੈਦੀ ਨੂੰ ਪਾਕਿ ਰੇਂਜਰਜ ਨੇ ਬੀ.ਐਸ.ਐਫ. ਦੇ ਹਵਾਲੇ ਕਰ ਦਿੱਤਾ । ਕੌਮਾਂਤਰੀ ਅਟਾਰੀ ਸਰਹੱਦ ’ਤੇ ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ
. . .  1 day ago
ਕੇਂਦਰ ਸਰਕਾਰ ਹਰਿਆਣਾ ਕਮੇਟੀ ਵਿਰੁੱਧ ਸੁਪਰੀਮ ਕੋਰਟ 'ਚ ਦਰਜ਼ ਕਰੇ ਨਜ਼ਰਸਾਨੀ ਪਟੀਸ਼ਨ ਅੰਮ੍ਰਿਤਸਰ, 29 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ...
ਰੂਸ ਰਸਮੀ ਤੌਰ 'ਤੇ ਕੱਲ੍ਹ ਯੂਕਰੇਨ ਦੇ ਚਾਰ ਖੇਤਰਾਂ ਨੂੰ ਕਰੇਗਾ ਸ਼ਾਮਿਲ
. . .  1 day ago
ਲਾਰੈਂਸ ਬਿਸ਼ਨੋਈ 13 ਦਿਨ ਦੇ ਪੁਲਿਸ ਰਿਮਾਂਡ ‘ਤੇ
. . .  1 day ago
ਲੁਧਿਆਣਾ ,29 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਦਾਲਤ ਨੇ ਮੇਹਰਬਾਨ ਇਲਾਕੇ ਵਿਚ ਪੰਜ ਸਾਲ ਪਹਿਲਾਂ ਹੋਏ ਇਕ ਕਤਲ ਦੇ ਮਾਮਲੇ ਵਿਚ ਪੁਲਿਸ ਵਲੋਂ ਨਾਮਜ਼ਦ ਕੀਤੇ ਗੈਂਗਸਟਰ ਲਾਰੈਂਸ ਬਿਸ਼ਨੋਈ ...
ਅਲੀਗੜ੍ਹ ਮੀਟ ਫੈਕਟਰੀ 'ਚ ਪਾਈਪ ਫਟਣ ਕਾਰਨ ਅਮੋਨੀਆ ਗੈਸ ਲੀਕ, 59 ਮਜ਼ਦੂਰ ਹੋਏ ਬੀਮਾਰ
. . .  1 day ago
ਸ਼ਰਾਰਤੀ ਅਨਸਰਾਂ ਨੇ ਕੈਥੋਲਿਕ ਚਰਚ ਦੀ ਕੀਤੀ ਭੰਨਤੋੜ , ਈਸਾਈ ਭਾਈਚਾਰੇ ’ਚ ਰੋਸ
. . .  1 day ago
ਜਲੰਧਰ, 29 ਸਤੰਬਰ (ਅਜੀਤ ਬਿਊਰੋ)- ਤਰਨਤਾਰਨ ਚਰਚ 'ਚ ਭੰਨਤੋੜ ਤੋਂ ਬਾਅਦ ਹੁਣ ਜਲੰਧਰ 'ਚ ਵੀ ਭੰਨਤੋੜ ਦੀ ਘਟਨਾ ਸਾਹਮਣੇ ਆਈ ਹੈ । ਚਰਚ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਕੁਝ ਸ਼ਰਾਰਤੀ ਅਨਸਰਾਂ ਵਲੋਂ ਚਰਚ ਦੀ ਭੰਨਤੋੜ ਕੀਤੀ ...
ਸ਼ਸ਼ੀ ਥਰੂਰ ਭਲਕੇ ਕਾਂਗਰਸ ਪ੍ਰਧਾਨ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨਗੇ , ਦਿਗਵਿਜੇ ਸਿੰਘ ਨਾਲ ਕਰਨਗੇ ਮੁਲਾਕਾਤ
. . .  1 day ago
ਅੱਡਾ ਘੋਗਰਾ ਦੇ ਨਵੇਂ ਬਣ ਰਹੇ ਬੱਸ ਅੱਡੇ ਦੀ ਉਸਾਰੀ ਦਾ ਕੰਮ ਬੀ.ਡੀ.ਪੀ.ਓ ਦਸੂਹਾ ਵਲੋਂ ਬੰਦ ਕਰਵਾਇਆ
. . .  1 day ago
ਘੋਗਰਾ ,29 ਸਤੰਬਰ (ਆਰ.ਐੱਸ. ਸਲਾਰੀਆ)- ਹਲਕਾ ਦਸੂਹਾ ਵਿਚ ਪੈਂਦੇ ਪਿੰਡ ਘੋਗਰਾ ਵਿਚ ਪੰਚਾਇਤ ਵਲੋਂ ਦਸੂਹਾ ਹਾਜੀਪੁਰ ਸੜਕ 'ਤੇ ਬੱਸ ਅੱਡੇ ਦੀ ਨਵੀਂ ਇਮਾਰਤ ਉਸਾਰੀ ਜਾ ਰਹੀ ਹੈ । ਬੱਸ ਅੱਡੇ 'ਤੇ ਉਸ ਵੇਲੇ ਮਾਹੌਲ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਫੱਗਣ ਸੰਮਤ 551

ਫਿਰੋਜ਼ਪੁਰ

ਧਰਤੀ ਹੇਠਲੇ ਖਣਿਜਾਂ ਦੀ ਰੱਖਿਆ ਕਰਨ 'ਚ ਮਾਈਨਿੰਗ ਵਿਭਾਗ ਫ਼ਿਰੋਜ਼ਪੁਰ ਅਸਫਲ

ਮਮਦੋਟ, 12 ਮਾਰਚ (ਜਸਬੀਰ ਸਿੰਘ ਕੰਬੋਜ)- ਪਿਛਲੇ ਲੰਬੇ ਸਮੇਂ ਤੋਂ ਸਰਹੱਦੀ ਖੇਤਰ ਵਿਚ ਹੋ ਰਹੀ ਨਾਜਾਇਜ਼ ਰੇਤਾ ਦੀ ਮਾਈਨਿੰਗ ਨੂੰ ਰੋਕਣ ਅਤੇ ਧਰਤੀ ਹੇਠਲੇ ਖਣਿਜਾਂ ਦੀ ਰਾਖੀ ਕਰਨ ਵਿਚ ਮਾਈਨਿੰਗ ਵਿਭਾਗ ਫ਼ਿਰੋਜ਼ਪੁਰ ਬੁਰੀ ਤਰ੍ਹਾਂ ਅਸਫਲ ਸਿੱਧ ਹੋ ਰਿਹਾ ਹੈ ਤੇ ...

ਪੂਰੀ ਖ਼ਬਰ »

ਨੌਜਵਾਨ ਦੀ ਮੌਤ ਤੋਂ ਬਾਅਦ ਕਾਰ ਚਾਲਕ 'ਤੇ ਪਰਚਾ ਦਰਜ

ਫ਼ਾਜ਼ਿਲਕਾ, 12 ਮਾਰਚ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਕਾਰ ਚਾਲਕ ਵਲੋਂ ਟੱਕਰ ਮਾਰਨ ਤੋਂ ਬਾਅਦ ਮਰੇ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ 'ਤੇ ਕਾਰ ਚਾਲਕ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਰਵਿੰਦਰ ...

ਪੂਰੀ ਖ਼ਬਰ »

ਸਮੂਹ ਉਪ ਮੰਡਲ ਮੈਜਿਸਟਰੇਟ ਆਪਣੇ ਅਧੀਨ ਆਉਂਦੀਆਂ ਮਾਰਕੀਟ ਕਮੇਟੀਆਂ 'ਚ ਝਗੜਾ ਨਿਪਟਾਊ ਕਮੇਟੀਆਂ ਦਾ ਗਠਨ ਕਰਨ- ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 12 ਮਾਰਚ (ਜਸਵਿੰਦਰ ਸਿੰਘ ਸੰਧੂ)- ਹਾੜੀ ਦੇ ਸੀਜਨ ਸਮੇਂ ਕਣਕ ਨੂੰ ਵੇਚਣ ਆਉਂਦੇ ਕਿਸਾਨਾਂ ਅਤੇ ਖ਼ਰੀਦੋ-ਫ਼ਰੋਖ਼ਤ ਸਮੇਂ ਪੈਦਾ ਹੁੰਦੇ ਮਾਮਲਿਆਂ ਤੇ ਝਗੜਿਆਂ ਦੇ ਨਿਪਟਾਰੇ ਮੰਡੀ ਪੱਧਰ 'ਤੇ ਹੀ ਕੀਤੇ ਜਾਣ ਸਬੰਧੀ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ...

ਪੂਰੀ ਖ਼ਬਰ »

ਅਬੋਹਰ ਲਾਗਲੇ ਦਰਜਨ ਤੋਂ ਵੱਧ ਪਿੰਡਾਂ 'ਚ ਭਾਰੀ ਮੀਂਹ ਤੇ ਗੜੇਮਾਰੀ

ਅਬੋਹਰ, 12 ਮਾਰਚ (ਕੁਲਦੀਪ ਸਿੰਘ ਸੰਧੂ)-ਰਾਜਸਥਾਨ ਅਤੇ ਪਾਕਿਸਤਾਨ ਦੀ ਹੱਦ ਨਾਲ ਲੱਗਦੇ ਅਬੋਹਰ ਸਬ ਡਵੀਜ਼ਨ ਦੇ ਇਕ ਦਰਜਨ ਤੋਂ ਵੱਧ ਪਿੰਡਾਂ ਵਿਚ ਬੇਮੌਸਮੀ ਵਰਖਾ ਵੀਰਵਾਰ ਬਾਅਦ ਦੁਪਹਿਰ ਆਫ਼ਤ ਬਣ ਕੇ ਆਈ | ਮੀਂਹ ਦੇ ਨਾਲ-ਨਾਲ ਹੋਈ ਜ਼ਬਰਦਸਤ ਗੜੇਮਾਰੀ ਕਾਰਨ ਕੱਲਰ ...

ਪੂਰੀ ਖ਼ਬਰ »

ਅਟੈਚਮੈਂਟ ਸਬੰਧੀ ਧੋਖੇ 'ਚ ਰੱਖ ਕੇ ਰਜਿਸਟਰੀ ਕਰਵਾਉਣ ਵਾਲੀ ਮਕਾਨ ਮਾਲਕਣ ਿਖ਼ਲਾਫ਼ ਪਰਚਾ ਦਰਜ

ਫ਼ਿਰੋਜ਼ਪੁਰ, 12 ਮਾਰਚ (ਗੁਰਿੰਦਰ ਸਿੰਘ)- ਥਾਣਾ ਸਿਟੀ ਪੁਲਿਸ ਨੇ ਸ਼ਹਿਰੀ ਇਲਾਕੇ 'ਚ ਸਥਿਤ ਇਕ ਮਕਾਨ ਦੀ ਅਟੈਚਮੈਂਟ ਸਬੰਧੀ ਧੋਖੇ ਵਿਚ ਰੱਖ ਕੇ ਕਿਸੇ ਹੋਰ ਨੂੰ ਰਜਿਸਟਰੀ ਕਰਵਾਉਣ ਦੇ ਮਾਮਲੇ ਵਿਚ ਮਿਲੀ ਸ਼ਿਕਾਇਤ ਦੀ ਜਾਂਚ ਉਪਰੰਤ ਮਕਾਨ ਮਾਲਕਣ ਿਖ਼ਲਾਫ਼ ਧੋਖਾਧੜੀ ...

ਪੂਰੀ ਖ਼ਬਰ »

ਜੈਨ ਨਗਰੀ ਦੇ ਦੁਕਾਨਦਾਰਾਂ ਨੇ ਨਾਗਪਾਲ ਹਸਪਤਾਲ ਵਲੋਂ ਟ੍ਰੈਫ਼ਿਕ ਪ੍ਰਬੰਧਾਂ ਦੀ ਮਾੜੀ ਹਾਲਤ ਕਰਨ ਨੂੰ ਲੈ ਕੇੇ ਧਰਨਾ ਲਾਇਆ

ਅਬੋਹਰ, 12 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)- ਜੈਨ ਨਗਰੀ ਦੇ ਦੁਕਾਨਦਾਰਾਂ ਵਲੋਂ ਅੱਜ ਇਥੇ ਸਥਿਤ ਨਾਗਪਾਲ ਹਸਪਤਾਲ ਵਲੋਂ ਟ੍ਰੈਫ਼ਿਕ ਪ੍ਰਬੰਧਾਂ ਦੀ ਮਾੜੀ ਹਾਲਤ ਕਰਨ ਨੂੰ ਲੈ ਕੇ ਜਾਮ ਲਾ ਕੇ ਧਰਨਾ ਲਾਇਆ ਗਿਆ | ਇਸ ਮੌਕੇ 'ਤੇ ਦੁਕਾਨਦਾਰਾਂ ਨੇ ਕਿਹਾ ਕਿ ਜਿੰਨਾ ਚਿਰ ...

ਪੂਰੀ ਖ਼ਬਰ »

ਚੂਹੀ ਚੌਾਕ 'ਚ ਗੋਲੀ ਚਲਾਉਣ ਦੇ ਮਾਮਲੇ 'ਚ 2 ਨਾਮਜ਼ਦ ਇਰਾਦਾ ਕਤਲ ਤੇ ਆਰਮਜ਼ ਐਕਟ ਤਹਿਤ ਮੁਕੱਦਮਾ ਦਰਜ

ਫ਼ਿਰੋਜ਼ਪੁਰ, 12 ਮਾਰਚ (ਗੁਰਿੰਦਰ ਸਿੰਘ)- ਪੈਸਿਆਂ ਦੇ ਲੈਣ-ਦੇਣ ਦੇ ਮਾਮਲੇ ਵਿਚ ਬੀਤੇ ਕੱਲ੍ਹ ਫ਼ਿਰੋਜ਼ਪੁਰ ਸ਼ਹਿਰ ਦੇ ਚੂਹੀ ਚੌਾਕ ਵਿਚ ਇਕ ਵਿਅਕਤੀ 'ਤੇ ਗੋਲੀ ਚਲਾਉਣ ਦੇ ਦੋਸ਼ਾਂ ਤਹਿਤ ਥਾਣਾ ਸਿਟੀ ਪੁਲਿਸ ਨੇ 2 ਵਿਅਕਤੀਆਂ ਖਿਲਾਫ਼ ਇਰਾਦਾ ਕਤਲ ਤੇ ਆਰਮਜ਼ ਐਕਟ ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਟੱਕਰ 'ਚ ਇਕ ਦੀ ਮੌਤ, ਤਿੰਨ ਜ਼ਖਮੀ

ਮੱਲਾਂਵਾਲਾ, 12 ਮਾਰਚ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਮੱਲਾਂਵਾਲਾ ਤੋਂ ਫੱਤੇ ਵਾਲਾ ਰੋਡ 'ਤੇ ਦੋ ਮੋਟਰਸਾਈਕਲਾਂ ਵਿਚ ਹੋਈ ਸਿੱਧੀ ਟੱਕਰ ਵਿਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਅਤੇ ਤਿੰਨ ਦੇ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਨੇ ਸਰਕਾਰ ਵਿਰੁੱਧ ਕੀਤਾ ਘੜਾ ਭੰਨ ਪ੍ਰਦਰਸ਼ਨ

ਅਬੋਹਰ, 12 ਮਾਰਚ (ਕੁਲਦੀਪ ਸਿੰਘ ਸੰਧੂ)- ਪਿਛਲੇ 7 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ 10 ਦਿਨਾਂ ਤੋਂ ਹੜਤਾਲ 'ਤੇ ਚੱਲ ਰਹੇ ਅੱਜ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਵਲੋਂ ਬਾਜ਼ਾਰ ਨੰਬਰ 12 ਦੇ ਬਾਹਰ ਮੁੱਖ ਚੌਕ 'ਤੇ ਪੰਜਾਬ ਸਰਕਾਰ ਵਿਰੁੱਧ ਘੜਾ ਭੰਨ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਤਲਵੰਡੀ ਭਾਈ, 12 ਮਾਰਚ (ਰਵਿੰਦਰ ਸਿੰਘ ਬਜਾਜ)- ਪੁਲਿਸ ਥਾਣਾ ਤਲਵੰਡੀ ਭਾਈ ਵਲੋਂ ਇਕ ਵਿਅਕਤੀ ਦੀ ਘੇਰ ਕੇ ਕੁੱਟਮਾਰ ਕਰਨ ਵਾਲੇ ਤਿੰਨ ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਮਾਮਲੇ ਦੀ ਤਫ਼ਤੀਸ਼ ਕਰ ਰਹੇ ਥਾਣੇਦਾਰ ਬਲਵਿੰਦਰ ਸਿੰਘ ਅਨੁਸਾਰ ਸਿਵਲ- ਹਸਪਤਾਲ ...

ਪੂਰੀ ਖ਼ਬਰ »

ਕੇਵਲ ਕ੍ਰਿਸ਼ਨ ਨੇ ਸੁਪਰਡੈਂਟ ਵਜੋਂ ਕਾਰਜ ਭਾਰ ਸੰਭਾਲਿਆ

ਗੁਰੂਹਰਸਹਾਏ, 12 ਮਾਰਚ (ਹਰਚਰਨ ਸਿੰਘ ਸੰਧੂ)- ਪ੍ਰਬੰਧਕੀ ਹਿੱਤਾਂ ਨੂੰ ਮੁੱਖ ਰੱਖਦਿਆਂ ਦਫ਼ਤਰ ਉਪ ਮੰਡਲ ਮੈਜਿਸਟੇ੍ਰਟ ਗੁਰੂਹਰਸਹਾਏ ਦੇ ਸੁਪਰਡੈਂਟ ਗਰੇਡ-2 ਜੁਗਰਾਜ ਸਿੰਘ ਅਤੇ ਕੇਵਲ ਕ੍ਰਿਸ਼ਨ ਸੁਪਰਡੈਂਟ ਗਰੇਡ-2 ਜਨਰਲ ਦਫ਼ਤਰ ਉਪ ਮੰਡਲ ਮੈਜਿਸਟੇ੍ਰਟ ਜ਼ੀਰਾ ਦਾ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਦੀ ਅਰਦਾਸ ਨਾਲ ਸਮਾਪਤ ਹੋਇਆ ਅੰਤਰਰਾਸ਼ਟਰੀ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ

ਫ਼ਿਰੋਜ਼ਪੁਰ, 12 ਮਾਰਚ (ਗੁਰਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਬਾਬੀ ਭਾਈ ਮਰਦਾਨਾ ਜੀ ਦੇ 562ਵੇਂ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਵਲੋਂ ਕਰਵਾਇਆ ਗਿਆ 27ਵਾਂ ਅੰਤਰਰਾਸ਼ਟਰੀ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਸੰਪੰਨ ਹੋਇਆ | ਭਾਰੀ ਮੀਂਹ ਅਤੇ ਕੋਰੋਨਾ ਵਾਈਰਸ ਦੀ ਦਹਿਸ਼ਤ ਦੇ ਬਾਵਜੂਦ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਦੋ ਦਿਨਾਂ ਕੀਰਤਨ ਦਰਬਾਰ ਸਮੇਂ ਸਜੇ ਦੀਵਾਨਾਂ ਅੰਦਰ ਰਾਗੀ ਸਿੰਘਾਂ ਵਲੋਂ ਰਸ-ਭਿੰਨੇ ਕੀਰਤਨ ਤੇ ਸੰਤ ਮਹਾਂਪੁਰਖਾਂ ਵਲੋਂ ਕਥਾ ਵਿਚਾਰਾਂ ਸਰਵਣ ਕੀਤੀਆਂ | ਵਿਸ਼ਵ ਭਾਈ ਮਰਦਾਨਾ ਕੀਰਤਨ ਦਰਬਾਰ ਸੁਸਾਇਟੀ ਦੇ ਪ੍ਰਧਾਨ ਹਰਪਾਲ ਸਿੰਘ ਭੱੁਲਰ, ਮੀਤ ਪ੍ਰਧਾਨ ਸੋਹਣ ਸਿੰਘ, ਜਨਰਲ ਸਕੱਤਰ ਸਰਬਜੀਤ ਸਿੰਘ ਛਾਬੜਾ, ਜਤਿੰਦਰ ਸਿੰਘ, ਸਵਰਨ ਸਿੰਘ ਸੁਹਾਣਾ ਨੇ ਦੱਸਿਆ ਕਿ ਭਾਈ ਮਰਦਾਨਾ ਯਾਦਗਾਰੀ ਹਾਲ ਵਿਚ ਪਹਿਲੀ ਵਾਰ ਸ੍ਰੀ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸਜਾਏ ਦੀਵਾਨਾਂ ਦੀ ਆਰੰਭਤਾ ਭਾਈ ਸਤਨਾਮ ਸਿੰਘ ਫਿਲੌਰ ਵਾਲਿਆਂ ਨੇ ਆਪਣੇ 16 ਸਾਥੀਆਂ ਨਾਲ ਤੰਤੀ ਸਾਜ਼ਾਂ ਨਾਲ ਰਬਾਬੀ ਵਲੋਂ ਕੀਰਤਨ ਸਮੇਂ ਵਰਤੀਆਂ ਜਾਂਦੀ ਲੈਅ, ਬੰਦਸ਼ਾਂ ਤੇ ਚੌਾਕੀਆਂ ਰਾਹੀਂ ਕੀਰਤਨ ਕਰਕੇ ਰਬਾਬੀਆਂ ਦੀ ਯਾਦ ਤਾਜ਼ਾ ਕਰਵਾਈ | ਸੁਸਾਇਟੀ ਵਲੋਂ ਭਾਈ ਸਤਨਾਮ ਸਿੰਘ ਫਿਲੌਰ ਵਾਲਿਆਂ ਨੂੰ ਵਿਸ਼ੇਸ਼ ਤੌਰ 'ਤੇ ਭਾਈ ਮਰਦਾਨਾ ਪੁਰਸਕਾਰ ਭੇਟ ਕਰਕੇ ਸਨਮਾਨਿਤ ਕੀਤਾ | ਉਪਰੰਤ ਭਾਈ ਗੁਰਦੀਪ ਸਿੰਘ ਅਬੋਹਰ ਵਾਲੇ, ਭਾਈ ਜਸਬੀਰ ਸਿੰਘ ਪਾਊਾਟਾ ਸਾਹਿਬ ਵਾਲੇ, ਭਾਈ ਦਵਿੰਦਰ ਸਿੰਘ ਸੋਢੀ ਵਲੋਂ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਕੀਰਤਨ ਦਰਬਾਰ ਦੇ ਦੂਜੇ ਦਿਨ ਭਾਈ ਸਲਵਿੰਦਰ ਸਿੰਘ ਫ਼ਿਰੋਜ਼ਪੁਰ ਵਾਲੇ, ਭਾਈ ਗੁਰਵਿੰਦਰ ਸਿੰਘ ਸਰਹਾਲੀ ਤਰਨਤਾਰਨ ਵਾਲੇ, ਭਾਈ ਨਿਰਵੈਲ ਸਿੰਘ ਹਜ਼ੂਰੀ ਰਾਗੀ ਖ਼ਾਲਸਾ ਗੁਰਦੁਆਰਾ, ਬੀਬੀ ਸਿਮਰਜੀਤ ਕੌਰ ਚੌਾਕ ਮਹਿਤਾ, ਬੀਬੀ ਅੰਮਿ੍ਤ ਪਾਲ ਕੌਰ ਬੋਪਾਰਾਏ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਭਾਈ ਬਲਦੇਵ ਸਿੰਘ ਬੁਲੰਦਪੁਰੀ, ਭਾਈ ਕੁਲਬੀਰ ਸਿੰਘ ਫ਼ਾਜ਼ਿਲਕਾ ਵਾਲੇ, ਭਾਈ ਮਰਦਾਨਾ ਜੀ ਦੀ ਵੰਸ਼ 'ਚੋਂ ਰਬਾਬੀ ਭਾਈ ਰਾਜੀਵ ਲੋਪੋਂ ਨੇ ਤੰਤੀ ਸਾਜ਼ਾਂ ਨਾਲ, ਭਾਈ ਸਤਨਾਮ ਸਿੰਘ ਕੁਹਾੜਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਲੋਂ ਅਨੰਦਮਈ ਕੀਰਤਨ ਅਤੇ ਕਥਾ ਵਾਚਕ ਭਾਈ ਜਸਵੰਤ ਸਿੰਘ ਮੰਜੀ ਸਾਹਿਬ ਵਾਲੇ ਅਤੇ ਭਾਈ ਰਸ਼ਪਾਲ ਸਿੰਘ ਵਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ 15 ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਦੇ ਜੋੜਿਆਂ ਦੇ ਸਮੂਹਿਕ ਵਿਆਹ ਕਰਵਾਏ ਗਏ, ਭਾਈ ਕੁਲਬੀਰ ਸਿੰਘ ਫ਼ਾਜ਼ਿਲਕਾ ਵਾਲਿਆਂ ਦੇ ਜਥੇ ਨੇ ਲੜਕੀਆਂ ਦੇ ਅਨੰਦ ਕਾਰਜ ਕਰਵਾਏ | ਇਸ ਮੌਕੇ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਰਮਿੰਦਰ ਆਂਵਲਾ ਵਿਧਾਇਕ ਹਲਕਾ ਜਲਾਲਾਬਾਦ ਨੂੰ ਉਨ੍ਹਾਂ ਦੇ ਪਿਤਾ ਡਾ: ਹਰਭਜਨ ਸਿੰਘ ਆਂਵਲਾ ਪੁਰਸਕਾਰ ਅਤੇ ਹਰੀਪਾਲ ਸਿੰਘ ਸਰਾਂ ਨੂੰ ਵਿਸ਼ੇਸ਼ ਪੁਰਸਕਾਰ ਭੇਟ ਕੀਤਾ ਗਿਆ |ਇਸ ਮੌਕੇ ਸਿੱਖ ਇਤਿਹਾਸ ਨੂੰ ਦਰਸਾਉਂਦੀ ਪ੍ਰਦਰਸ਼ਨੀ ਵੀ ਲਗਾਈ ਗਈ ਸੀ | ਸਟੇਜ ਸਕੱਤਰ ਦੀ ਸੇਵਾ ਸਵਰਨ ਸਿੰਘ ਸੁਹਾਣਾ, ਜਸਵੰਤ ਸਿੰਘ ਸੰਧਾ ਵਲੋਂ ਨਿਭਾਈ ਗਈ | ਸਮੁੱਚੇ ਸਮਾਗਮਾਂ ਦੀ ਸਫਲਤਾ ਲਈ ਜਤਿੰਦਰ ਸਿੰਘ, ਸਰਬਜੀਤ ਸਿੰਘ ਛਾਬੜਾ, ਮੋਹਨ ਸਿੰਘ, ਕ੍ਰਿਸ਼ਨ ਸਿੰਘ ਖ਼ਾਲਸਾ ਵਲੋਂ ਨਿਸ਼ਕਾਮ ਸੇਵਾਵਾਂ ਨਿਭਾਈਆਂ ਗਈਆਂ |

ਖ਼ਬਰ ਸ਼ੇਅਰ ਕਰੋ

 

ਵਲਟੋਹਾ ਦੇ ਖੇਡ ਮੇਲੇ ਦਾ ਪੋਸਟਰ ਜਾਰੀ, ਨਗਰ ਕੀਰਤਨ ਅੱਜ

ਜ਼ੀਰਾ, 12 ਮਾਰਚ (ਮਨਜੀਤ ਸਿੰਘ ਢਿੱਲੋਂ)- ਧੰਨ-ਧੰਨ ਬਾਬਾ ਰੋੜੀ ਸਾਹਿਬ ਦੀ ਯਾਦ 'ਚ ਪਿੰਡ ਵਲਟੋਹਾ ਵਿਖੇ ਬਾਬਾ ਰੋੜੀ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ ਪਿੰਡ ਵਲਟੋਹਾ, ਲੌਹੁਕੇ ਖ਼ੁਰਦ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 53ਵੇਂ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਦੇ ਸੰਕਲਪ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਅੱਜ

ਫ਼ਿਰੋਜ਼ਪੁਰ, 12 ਮਾਰਚ (ਗੁਰਿੰਦਰ ਸਿੰਘ)- ਸ਼ਹੀਦ-ਏ-ਵਤਨ ਯੂਥ ਆਰਗੇਨਾਈਜੇਸ਼ਨ (ਰਜਿ.) ਵਲੋਂ ਸ਼ਹੀਦ ਊਧਮ ਸਿੰਘ ਦੇ ਸੰਕਲਪ ਦਿਵਸ ਨੂੰ ਸਮਰਪਿਤ 13 ਮਾਰਚ ਨੂੰ ਸਵੇਰੇ 11 ਵਜੇ ਦੇਵ ਸਮਾਜ ਕਾਲਜ ਫ਼ਾਰ ਵੁਮੈਨ ਵਿਖੇ ਕਵੀ ਦਰਬਾਰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਮੋਕ ਡਰਿੱਲ ਕਰਵਾਈ

ਫ਼ਿਰੋਜ਼ਪੁਰ, 12 ਮਾਰਚ (ਕੰਵਰਜੀਤ ਸਿੰਘ ਜੈਂਟੀ)- ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸਿਹਤ ਸਹੂਲਤਾਂ ਦਾ ਰਿਵਿਊ ਕਰਨ ਲਈ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵਲੋਂ ਇਸ ਸਬੰਧੀ ਮੋਕ ਡਰਿੱਲ ਕਰਵਾਈ ਗਈ | ਇਸ ਦੌਰਾਨ ਪਹਿਲਾਂ ਕੰਟਰੋਲ ਰੂਮ 'ਤੇ ਫ਼ੋਨ ਕਰਕੇ ਕੋਰੋਨਾ ਵਾਇਰਸ ...

ਪੂਰੀ ਖ਼ਬਰ »

ਪਿੰਡ ਗਹਿਰੀ ਦੇ ਕਈ ਪਰਿਵਾਰ ਹੋਏ 'ਆਪ' ਪਾਰਟੀ 'ਚ ਸ਼ਾਮਿਲ

ਗੋਲੂ ਕਾ ਮੋੜ, 12 ਮਾਰਚ (ਸੁਰਿੰਦਰ ਸਿੰਘ ਪੁਪਨੇਜਾ)- ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਪਿੰਡ ਗਹਿਰੀ ਦੇ ਕਈ ਪਰਿਵਾਰ ਦੋਹਾਂ ਰਵਾਇਤੀ ਪਾਰਟੀਆਂ ਨੂੰ ਛੱਡ ਕੇ 'ਆਪ' ਦੀ ਜ਼ੋਨ ਇੰਚਾਰਜ ਬੀਬੀ ਭੁਪਿੰਦਰ ਕੌਰ ਅਤੇ ਹਲਕਾ ਇੰਚਾਰਜ ਮਲਕੀਤ ਥਿੰਦ ਦੀ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਿਖ਼ਲਾਫ਼ ਹੋਏ ਪਰਚਿਆਂ ਵਿਰੁੱਧ ਧਰਨਾ ਮੁਲਤਵੀ ਹੋਇਆ

ਫ਼ਿਰੋਜ਼ਪੁਰ, 12 ਮਾਰਚ (ਤਪਿੰਦਰ ਸਿੰਘ)- ਪੁਲਿਸ ਥਾਣਾ ਆਰਿਫ਼ ਕੇ ਵਿਖੇ ਅਕਾਲੀ ਵਰਕਰਾਂ ਿਖ਼ਲਾਫ਼ ਹੋਏ ਪਰਚਿਆਂ ਨੂੰ ਸਿਆਸੀ ਸ਼ਹਿ ਅਧੀਨ ਅਤੇ ਨਸ਼ਾ ਤਸਕਰਾਂ ਿਖ਼ਲਾਫ਼ ਆਵਾਜ਼ ਬੁਲੰਦ ਕਰਨ ਤੋਂ ਖ਼ਫ਼ਾ ਕਾਂਗਰਸੀ ਆਗੂਆਂ ਵਲੋਂ ਪੁਲਿਸ 'ਤੇ ਦਬਾਅ ਬਣਾ ਕਾਰਵਾਈ ਨੂੰ ...

ਪੂਰੀ ਖ਼ਬਰ »

ਪਲਾਸਟਿਕ ਮੁਕਤ ਬਾਜ਼ਾਰ ਬਣਾਉਣ ਲਈ ਦੁਕਾਨਦਾਰਾਂ ਨੂੰ ਕੱਪੜੇ ਦੇ ਬੈਗ ਵੰਡੇ

ਜ਼ੀਰਾ, 12 ਮਾਰਚ (ਜੋਗਿੰਦਰ ਸਿੰਘ ਕੰਡਿਆਲ)- ਸਵੱਛ ਭਾਰਤ ਮਿਸ਼ਨ ਤਹਿਤ ਜ਼ੀਰਾ ਸ਼ਹਿਰ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਲੋਂ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਨਗਰ ਕੌਾਸਲ ਜ਼ੀਰਾ ਵਲੋਂ ਕੱਪੜੇ ਨਾਲ ਬਣਾਏ ਹੋਏ ਝੋਲੇ (ਕੈਰੀ ਬੈਗ) ...

ਪੂਰੀ ਖ਼ਬਰ »

ਐੱਸ.ਐੱਚ.ਓ ਮੋਹਿਤ ਧਵਨ ਵਲੋਂ ਕੌਾਸਲਰਾਂ ਅਤੇ ਵਪਾਰ ਮੰਡਲ ਦੇ ਆਗੂਆਂ ਨਾਲ ਮੀਟਿੰਗ

ਜ਼ੀਰਾ, 12 ਮਾਰਚ (ਜੋਗਿੰਦਰ ਸਿੰਘ ਕੰਡਿਆਲ)- ਥਾਣਾ ਸਿਟੀ ਜ਼ੀਰਾ ਦੇ ਐੱਸ.ਐੱਚ.ਓ ਮੋਹਿਤ ਧਵਨ ਵਲੋਂ ਵਪਾਰ ਮੰਡਲ ਜ਼ੀਰਾ ਅਤੇ ਸ਼ਹਿਰ ਦੇ ਸਮੂਹ ਕੌਾਸਲਰਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਇਲਾਕੇ ਦੀਆਂ ਮੁਸ਼ਕਿਲਾਂ ਸਬੰਧੀ ਜਾਣਕਾਰੀ ਹਾਸਲ ਕਰਨ ਦੇ ਨਾਲ-ਨਾਲ ਇਨ੍ਹਾਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਡਾ: ਸੁਆਮੀ ਨਾਥਨ ਦੀ ਰਿਪੋਰਟ ਅਨੁਸਾਰ ਕਿਸਾਨਾਂ ਨੂੰ ਫ਼ਸਲਾਂ ਦੇ ਭਾਅ ਦੇਣ ਦੀ ਮੰਗ

ਫ਼ਿਰੋਜ਼ਪੁਰ, 12 ਮਾਰਚ (ਤਪਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਪੰਜਾਬ ਕਾਦੀਆਂ ਬਲਾਕ ਫ਼ਿਰੋਜ਼ਪੁਰ ਇਕਾਈ ਦੀ ਮੀਟਿੰਗ ਪ੍ਰਕਾਸ਼ ਸਿੰਘ ਛਾਂਗਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜਥੇਬੰਦੀ ਦੇ ਸੂਬਾ ਸਕੱਤਰ ਬਲਜਿੰਦਰ ਸਿੰਘ, ਮੀਤ ਪ੍ਰਧਾਨ ਫ਼ਤਿਹ ਸਿੰਘ ਕੋਟ ਕਰੋੜ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਨਿਹਾਲ ਸਿੰਘ ਵਾਲਾ, 12 ਮਾਰਚ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)-ਡੀ. ਐੱਸ. ਪੀ. ਮਨਜੀਤ ਸਿੰਘ ਨਿਹਾਲ ਸਿੰਘ ਵਾਲਾ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਮੁਖੀ ਇੰਸਪੈਕਟਰ ਜਸਵੰਤ ਸਿੰਘ ਸੰਧੂ ਦੀਆਂ ਵਿਸ਼ੇਸ਼ ਹਦਾਇਤਾਂ 'ਤੇ ਸਹਾਇਕ ...

ਪੂਰੀ ਖ਼ਬਰ »

ਯੂਰੋ ਕਿਡਸ ਪਲੇ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ

ਫ਼ਿਰੋਜ਼ਪੁਰ, 12 ਮਾਰਚ (ਜਸਵਿੰਦਰ ਸਿੰਘ ਸੰਧੂ)- ਯੂਰੋ ਕਿਡਸ ਪਲੇ ਸਕੂਲ ਫ਼ਿਰੋਜ਼ਪੁਰ ਛਾਉਣੀ ਵਲੋਂ ਸਕੂਲ ਸਥਾਪਨਾ ਦਿਵਸ ਮੌਕੇ ਦਸਵਾਂ ਸਾਲਾਨਾ ਸਮਾਗਮ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਕਰਵਾਇਆ ਗਿਆ, ਜਿਸ ਵਿਚ ਵੱਧ-ਚੜ੍ਹ ਕੇ ਭਾਗ ਲੈਂਦਿਆਂ ਨੰਨ੍ਹੇ-ਮੁੰਨੇ ਬੱਚਿਆਂ ...

ਪੂਰੀ ਖ਼ਬਰ »

18 ਨੂੰ ਤਹਿਸੀਲਦਾਰ ਜ਼ੀਰਾ ਦੇ ਦਫ਼ਤਰ ਅੱਗੇ ਧਰਨਾ- ਬੀ.ਕੇ.ਯੂ. ਮਾਨ

ਮਖੂ, 12 ਮਾਰਚ (ਮੇਜਰ ਸਿੰਘ ਥਿੰਦ, ਮੁਖਤਿਆਰ ਸਿੰਘ ਧੰਜੂ)- ਸਰਕਾਰੀ ਦਫ਼ਤਰਾਂ 'ਚ ਆਮ ਜਨਤਾ ਦੀ ਹੋ ਰਹੀ ਰੋਜ਼ਾਨਾ ਦੀ ਖ਼ੱਜਲ-ਖ਼ੁਆਰੀ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਮਾਨ ਦੀ ਇਕ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਗੁਰਦੇਵ ਸਿੰਘ ਵਾਰਿਸ ਵਾਲਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਦਲਿਤ ਭਾਈਚਾਰੇ ਦੇ ਆਗੂਆਂ ਨੇ ਲਗਾਏ ਅਕਾਲੀ ਦਲ ਦੇ ਸਿਆਸੀ ਸਕੱਤਰ ਚਰਨਜੀਤ ਸਿੰਘ ਬਰਾੜ 'ਤੇ ਗੁੰਡਾ ਅਨਸਰਾਂ ਦੀ ਹਮਾਇਤ ਕਰਨ ਦੇ ਦੋਸ਼

ਫ਼ਿਰੋਜ਼ਪੁਰ, 12 ਮਾਰਚ (ਜਸਵਿੰਦਰ ਸਿੰਘ ਸੰਧੂ)- ਦਲਿਤ ਭਾਈਚਾਰੇ ਦੇ ਆਗੂਆਂ ਨੇ ਅੱਜ ਪੈੱ੍ਰਸ ਕਲੱਬ ਅੰਦਰ ਪਹੰੁਚ ਕੇ ਦੋਸ਼ ਲਗਾਏ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਚਰਨਜੀਤ ਸਿੰਘ ਬਰਾੜ ਆਪਣੀ ਸਿਆਸੀ ਪਹੰੁਚ ਸਦਕਾ ਗੁੰਡਾ ਅਨਸਰਾਂ ਦੀ ਹਮਾਇਤ ਕਰ ਗ਼ਰੀਬਾਂ ਅਤੇ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਨਿੱਸਰੀ ਕਣਕ 'ਤੇ ਗੋਭ ਸੁੰਡੀ ਦਾ ਹਮਲਾ, ਸਿੱਟੇ ਲੱਗੇ ਸੁੱਕਣ

ਫ਼ਿਰੋਜ਼ਪੁਰ, 12 ਮਾਰਚ (ਜਸਵਿੰਦਰ ਸਿੰਘ ਸੰਧੂ)- ਪ੍ਰਦੂਸ਼ਣ ਨੂੰ ਮੁੱਖ ਰੱਖ ਝੋਨੇ ਦੀ ਪਰਾਲੀ ਨਾ ਸਾੜ ਕੇ ਵੱਖ-ਵੱਖ ਯੰਤਰਾਂ ਰਾਹੀਂ ਖੇਤ 'ਚ ਮਿਲਾਉਣ ਜਾਂ ਜ਼ੀਰੋ ਡਰਿੱਲ ਨਾਲ ਪਰਾਲੀ ਦੇ ਵਿਚ ਹੀ ਕਣਕ ਬੀਜਣ ਦਾ ਸਿੱਧਾ ਤਰੀਕਾ ਕਿਸਾਨਾਂ ਲਈ ਸਹੀ ਨਜ਼ਰ ਨਹੀਂ ਆ ਰਿਹਾ, ...

ਪੂਰੀ ਖ਼ਬਰ »

ਸ.ਸ.ਸ. ਸਕੂਲ ਪੰਜੇ ਕੇ ਉਤਾੜ ਵਿਖੇ ਜਾਗਰੂਕਤਾ ਕੈਂਪ ਲਗਾਇਆ

ਗੋਲੂ ਕਾ ਮੋੜ, 12 ਮਾਰਚ (ਸੁਰਿੰਦਰ ਸਿੰਘ ਪੁਪਨੇਜਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਜੇ ਕੇ ਉਤਾੜ ਵਿਖੇ ਨੈਸ਼ਨਲ ਹੈਲਥ ਅਵੇਅਰਨੈੱਸ ਪ੍ਰੋਗਰਾਮ ਤਹਿਤ 9ਵੀਂ ਅਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਦਾ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਸਰਕਾਰੀ ਹਸਪਤਾਲ ...

ਪੂਰੀ ਖ਼ਬਰ »

ਡਾ. ਰੇਸ਼ਮ ਸਿੰਘ ਨੇ ਮਖੂ ਖੇਤੀਬਾੜੀ ਬਲਾਕ ਦਫਤਰ ਦਾ ਚਾਰਜ ਸੰਭਾਲਿਆ

ਮਖੂ, 12 ਮਾਰਚ (ਮੇਜਰ ਸਿੰਘ ਥਿੰਦ)- ਖੇਤੀਬਾੜੀ ਬਲਾਕ ਅਫ਼ਸਰ ਨਰਿੰਦਰਪਾਲ ਸਿੰਘ ਵਾਲੀਆ ਦੇ ਸੇਵਾ ਮੁਕਤ ਹੋ ਜਾਣ 'ਤੇ ਮਖੂ ਖੇਤੀਬਾੜੀ ਬਲਾਕ ਦਫਤਰ ਦਾ ਚਾਰਜ ਡਾਕਟਰ ਰੇਸ਼ਮ ਸਿੰਘ ਨੇ ਸੰਭਾਲ ਲਿਆ ਹੈ | ਦਫਤਰ ਮੁਲਾਜ਼ਮਾਂ ਵਲੋਂ ਡਾਕਟਰ ਰੇਸ਼ਮ ਸਿੰਘ ਦਾ ਨਿੱਘਾ ਸਵਾਗਤ ...

ਪੂਰੀ ਖ਼ਬਰ »

ਐੱਸ.ਬੀ.ਐੱਸ ਕੈਂਪਸ ਦੇ ਪੌਲੀਵਿੰਗ 'ਚ ਕਰਵਾਇਆ 'ਕੁਇਜ਼ ਮੁਕਾਬਲਾ-2020'

ਫ਼ਿਰੋਜ਼ਪੁਰ, 12 ਮਾਰਚ (ਜਸਵਿੰਦਰ ਸਿੰਘ ਸੰਧੂ)- ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਵਿਖੇ ਡਿਪਲੋਮਾ ਵਿੰਗ ਦੇ ਵਿਦਿਆਰਥੀਆਂ ਲਈ 'ਕੁਇਜ਼ ਮੁਕਾਬਲਾ-2020' ਕਰਵਾਇਆ ਗਿਆ | ਪੌਲੀਵਿੰਗ ਦੀ 'ਐਕਮੇ' ਅਤੇ 'ਅਚੀਵਰਜ਼' ਸੁਸਾਇਟੀਆਂ ਵਲੋਂ ਸਾਂਝੇ ਤੌਰ 'ਤੇ ਕਰਵਾਏ ਇਸ ...

ਪੂਰੀ ਖ਼ਬਰ »

ਮਜ਼ਦੂਰ ਵੈੱਲਫੇਅਰ ਸਭਾ ਦੇ ਕਾਰਕੁੰਨਾਂ ਵਲੋਂ ਬੇਰੁਜ਼ਗਾਰ ਨੌਜਵਾਨਾਂ ਦੇ ਹੱਕ 'ਚ ਰੋਸ ਰੈਲੀ

ਫ਼ਿਰੋਜ਼ਪੁਰ, 12 ਮਾਰਚ (ਤਪਿੰਦਰ ਸਿੰਘ)- ਮਜ਼ਦੂਰ ਵੈੱਲਫੇਅਰ ਸਭਾ ਪੰਜਾਬ ਵਲੋਂ ਸਕੂਲ 'ਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਅਤੇ ਵਜ਼ੀਫ਼ੇ ਨਾ ਮਿਲਣ ਦੇ ਵਿਰੋਧ 'ਚ ਰੋਸ ਰੈਲੀ ਕੱਢੀ ਗਈ | ਜਥੇਬੰਦੀ ਦੇ ਪ੍ਰਧਾਨ ਬੱਗਾ ਸਿੰਘ ਦੀ ਅਗਵਾਈ 'ਚ ਕੱਢੀ ਗਈ ਰੋਸ ਰੈਲੀ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਵਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲੀ ਵਾਹਨਾਂ ਦੇ ਕੱਟੇ ਚਲਾਨ

ਤਲਵੰਡੀ ਭਾਈ, 12 ਮਾਰਚ (ਰਵਿੰਦਰ ਸਿੰਘ ਬਜਾਜ)- ਟ੍ਰੈਫ਼ਿਕ ਪੁਲਿਸ ਵਲੋਂ ਅੱਜ ਸਕੂਲ ਵਾਹਨਾਂ ਦੀ ਚੈਕਿੰਗ ਦੌਰਾਨ ਵੱਖ-ਵੱਖ ਸਕੂਲਾਂ ਦੇ 35 ਵਾਹਨਾਂ ਦੀ ਚੈਕਿੰਗ ਕੀਤੀ ਗਈ | ਚੈਕਿੰਗ ਦੌਰਾਨ ਟੀਮ ਵਿਚ ਏ.ਐਸ.ਆਈ. ਗੁਰਪ੍ਰੀਤ ਸਿੰਘ, ਸਤਨਾਮ ਸਿੰਘ ਜ਼ਿਲ੍ਹਾ ਚਾਈਲਡ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX