ਤਾਜਾ ਖ਼ਬਰਾਂ


ਫ਼ੌਜੀ ਅੰਮ੍ਰਿਤਪਾਲ ਸਿੰਘ ਦੀ ਲੱਦਾਖ ’ਚ ਹਾਦਸੇ ਦੌਰਾਨ ਮੌਤ, ਪਿੰਡ ’ਚ ਸੋਗ ਦੀ ਲਹਿਰ
. . .  about 1 hour ago
ਜੈਤੋ, 29 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਨੌਜਵਾਨ ਫ਼ੌਜੀ ਅੰਮ੍ਰਿਤਪਾਲ ਸਿੰਘ ਦੀ ਲੱਦਾਖ ’ਚ ਹਾਦਸੇ ਦੌਰਾਨ ਹੋਈ ਮੌਤ ਨਾਲ ਪਿੰਡ ’ਚ ਸੋਗ ਦੀ ਲਹਿਰ ਦੌੜ ਗਈ ...
ਪੀ.ਐਫ.ਆਈ. ਦੀ 2047 ਤੱਕ ਭਾਰਤ ਨੂੰ ਇਸਲਾਮਿਕ ਰਾਸ਼ਟਰ ਵਿਚ ਬਦਲਣ ਦੀ ਸੀ ਯੋਜਨਾ , ਕਈ ਨੇਤਾ ਰਡਾਰ 'ਤੇ ਸਨ : ਮਹਾਰਾਸ਼ਟਰ ਏ.ਟੀ.ਐਸ. ਮੁਖੀ
. . .  about 1 hour ago
ਦਵਿੰਦਰ ਬੰਬੀਹਾ ਗੈਂਗ ਦਾ ਮੁੱਖ ਸ਼ੂਟਰ ਨੀਰਜ ਚਸਕਾ ਜੰਮੂ ਤੋਂ ਗ੍ਰਿਫਤਾਰ- ਪੰਜਾਬ ਡੀ.ਜੀ.ਪੀ. ਗੌਰਵ ਯਾਦਵ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਕ ਖੁਫੀਆ ਕਾਰਵਾਈ 'ਚ ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਟੀਮ ਨੇ ਦਵਿੰਦਰ ਬੰਬੀਹਾ ਗੈਂਗ ਦੇ ਮੁੱਖ ਸ਼ੂਟਰ ਨੀਰਜ ਚਸਕਾ ਨੂੰ ਜੰਮੂ ਤੋਂ ਗ੍ਰਿਫ਼ਤਾਰ ...
ਮਿੰਨੀ ਬੱਸ ਸਾੜਨ ਦਾ ਪ੍ਰੋਗਰਾਮ ਹਾਲ ਦੀ ਘੜੀ ਟਲਿਆ
. . .  1 minute ago
ਅੰਮ੍ਰਿਤਸਰ, 29 ਸਤੰਬਰ (ਗਗਨਦੀਪ ਸ਼ਰਮਾ)-ਮੁੱਖ ਮੰਤਰੀ ਭਗਵੰਤ ਮਾਨ ਨਾਲ 12 ਅਕਤੂਬਰ ਤੋਂ ਪਹਿਲਾਂ ਮੀਟਿੰਗ ਕਰਵਾਉਣ ਦੇ ਭਰੋਸੇ ’ਤੇ ਹਾਲ ਦੀ ਘੜੀ ਮਿੰਨੀ ਬੱਸ ਸਾੜਨ ਦਾ ਪ੍ਰੋਗਰਾਮ ਟਾਲ ਦਿੱਤਾ ਗਿਆ ...
ਚੰਡੀਗੜ੍ਹ : ਪੰਜਾਬ ਸਰਕਾਰ ਨੇ 10 ਉੱਚ ਪੁਲਿਸ ਅਧਿਕਾਰੀਆਂ ਦੇ ਕੀਤੇ ਤਬਾਦਲੇ
. . .  about 2 hours ago
ਪਾਕਿਸਤਾਨ ਨੇ 1 ਭਾਰਤੀ ਕੈਦੀ ਨੂੰ ਕੀਤਾ ਰਿਹਾਅ
. . .  about 2 hours ago
ਅਟਾਰੀ, 29 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਪਾਕਿਸਤਾਨ ਸਰਕਾਰ ਨੇ 1 ਭਾਰਤੀ ਕੈਦੀ ਨੂੰ ਰਿਹਾਅ ਕੀਤਾ ਹੈ । ਰਿਹਾਅ ਹੋਏ ਕੈਦੀ ਨੂੰ ਪਾਕਿ ਰੇਂਜਰਜ ਨੇ ਬੀ.ਐਸ.ਐਫ. ਦੇ ਹਵਾਲੇ ਕਰ ਦਿੱਤਾ । ਕੌਮਾਂਤਰੀ ਅਟਾਰੀ ਸਰਹੱਦ ’ਤੇ ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ
. . .  about 2 hours ago
ਕੇਂਦਰ ਸਰਕਾਰ ਹਰਿਆਣਾ ਕਮੇਟੀ ਵਿਰੁੱਧ ਸੁਪਰੀਮ ਕੋਰਟ 'ਚ ਦਰਜ਼ ਕਰੇ ਨਜ਼ਰਸਾਨੀ ਪਟੀਸ਼ਨ ਅੰਮ੍ਰਿਤਸਰ, 29 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ...
ਰੂਸ ਰਸਮੀ ਤੌਰ 'ਤੇ ਕੱਲ੍ਹ ਯੂਕਰੇਨ ਦੇ ਚਾਰ ਖੇਤਰਾਂ ਨੂੰ ਕਰੇਗਾ ਸ਼ਾਮਿਲ
. . .  about 2 hours ago
ਲਾਰੈਂਸ ਬਿਸ਼ਨੋਈ 13 ਦਿਨ ਦੇ ਪੁਲਿਸ ਰਿਮਾਂਡ ‘ਤੇ
. . .  about 3 hours ago
ਲੁਧਿਆਣਾ ,29 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਦਾਲਤ ਨੇ ਮੇਹਰਬਾਨ ਇਲਾਕੇ ਵਿਚ ਪੰਜ ਸਾਲ ਪਹਿਲਾਂ ਹੋਏ ਇਕ ਕਤਲ ਦੇ ਮਾਮਲੇ ਵਿਚ ਪੁਲਿਸ ਵਲੋਂ ਨਾਮਜ਼ਦ ਕੀਤੇ ਗੈਂਗਸਟਰ ਲਾਰੈਂਸ ਬਿਸ਼ਨੋਈ ...
ਅਲੀਗੜ੍ਹ ਮੀਟ ਫੈਕਟਰੀ 'ਚ ਪਾਈਪ ਫਟਣ ਕਾਰਨ ਅਮੋਨੀਆ ਗੈਸ ਲੀਕ, 59 ਮਜ਼ਦੂਰ ਹੋਏ ਬੀਮਾਰ
. . .  about 3 hours ago
ਸ਼ਰਾਰਤੀ ਅਨਸਰਾਂ ਨੇ ਕੈਥੋਲਿਕ ਚਰਚ ਦੀ ਕੀਤੀ ਭੰਨਤੋੜ , ਈਸਾਈ ਭਾਈਚਾਰੇ ’ਚ ਰੋਸ
. . .  about 3 hours ago
ਜਲੰਧਰ, 29 ਸਤੰਬਰ (ਅਜੀਤ ਬਿਊਰੋ)- ਤਰਨਤਾਰਨ ਚਰਚ 'ਚ ਭੰਨਤੋੜ ਤੋਂ ਬਾਅਦ ਹੁਣ ਜਲੰਧਰ 'ਚ ਵੀ ਭੰਨਤੋੜ ਦੀ ਘਟਨਾ ਸਾਹਮਣੇ ਆਈ ਹੈ । ਚਰਚ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਕੁਝ ਸ਼ਰਾਰਤੀ ਅਨਸਰਾਂ ਵਲੋਂ ਚਰਚ ਦੀ ਭੰਨਤੋੜ ਕੀਤੀ ...
ਸ਼ਸ਼ੀ ਥਰੂਰ ਭਲਕੇ ਕਾਂਗਰਸ ਪ੍ਰਧਾਨ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨਗੇ , ਦਿਗਵਿਜੇ ਸਿੰਘ ਨਾਲ ਕਰਨਗੇ ਮੁਲਾਕਾਤ
. . .  about 3 hours ago
ਅੱਡਾ ਘੋਗਰਾ ਦੇ ਨਵੇਂ ਬਣ ਰਹੇ ਬੱਸ ਅੱਡੇ ਦੀ ਉਸਾਰੀ ਦਾ ਕੰਮ ਬੀ.ਡੀ.ਪੀ.ਓ ਦਸੂਹਾ ਵਲੋਂ ਬੰਦ ਕਰਵਾਇਆ
. . .  1 minute ago
ਘੋਗਰਾ ,29 ਸਤੰਬਰ (ਆਰ.ਐੱਸ. ਸਲਾਰੀਆ)- ਹਲਕਾ ਦਸੂਹਾ ਵਿਚ ਪੈਂਦੇ ਪਿੰਡ ਘੋਗਰਾ ਵਿਚ ਪੰਚਾਇਤ ਵਲੋਂ ਦਸੂਹਾ ਹਾਜੀਪੁਰ ਸੜਕ 'ਤੇ ਬੱਸ ਅੱਡੇ ਦੀ ਨਵੀਂ ਇਮਾਰਤ ਉਸਾਰੀ ਜਾ ਰਹੀ ਹੈ । ਬੱਸ ਅੱਡੇ 'ਤੇ ਉਸ ਵੇਲੇ ਮਾਹੌਲ ...
ਪੰਜਾਬ ਵਿਧਾਨ ਸਭਾ 'ਚ ਸਰਬਜੀਤ ਕੌਰ ਮਾਣੂਕੇ ਨੇ ਐੱਸ.ਸੀ. ਬੱਚਿਆਂ ਦੇ ਵਜ਼ੀਫ਼ਿਆਂ ਦਾ ਚੁੱਕਿਆ ਮੁੱਦਾ
. . .  about 4 hours ago
ਚੰਡੀਗੜ੍ਹ, 29 ਸਤੰਬਰ (ਮਾਨ)-ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ। ਸਦਨ 'ਚ ਸਰਬਜੀਤ ਕੌਰ ਮਾਣੂਕੇ ਵਲੋਂ ਗੈਰ-ਸਰਕਾਰੀ ਮਤਾ ਰੱਖਿਆ ਗਿਆ। ਉਨ੍ਹਾਂ ਨੇ ਸਦਨ 'ਚ ਕਿਹਾ ਕਿ ਐੱਸ.ਸੀ. ਬੱਚਿਆਂ ਨੂੰ ਵਜ਼ੀਫ਼ੇ ਸਮੇਂ...
ਭਗਵੰਤ ਮਾਨ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ ਸਾਬਤ ਹੋਈ: ਸੁਖਬੀਰ ਸਿੰਘ ਬਾਦਲ
. . .  about 4 hours ago
ਲੁਧਿਆਣਾ, 29 ਸਤੰਬਰ ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਭਗਵੰਤ ਮਾਨ ਸਰਕਾਰ ਹਰ ਫ਼ਰੰਟ ਤੇ ਫੇਲ ਸਾਬਤ ਹੋਈ ਹੈ ਅਤੇ ਸੂਬੇ ਦੀ ਜਨਤਾ ਸਰਕਾਰ ਤੋਂ ਪ੍ਰੇਸ਼ਾਨ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ...
ਵਿਧਾਨ ਸਭਾ ਦੀ ਕਾਰਵਾਈ ਮੁੜ ਹੋਈ ਸ਼ੁਰੂ
. . .  about 4 hours ago
ਚੰਡੀਗੜ੍ਹ, 29 ਸਤੰਬਰ-ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਚੱਲ ਰਿਹਾ ਹੈ, ਜਿਸ ਦਾ ਅੱਜ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਹੋ ਗਿਆ, ਜਿਸ ਦੇ ਚੱਲਦਿਆਂ ਕਾਰਵਾਈ ਨੂੰ ਅੱਧੇ ਘੰਟੇ ਲਈ ਮੁਲਤਵੀ ਕਰ ਦਿੱਤਾ ਗਿਆ। ਇਸ ਤੋਂ ਬਾਅਦ ਹੁਣ ਫ਼ਿਰ ਵਿਧਾਨ ਸਭਾ ਦੀ ਕਾਰਵਾਈ ਮੁੜ ਸ਼ੁਰੂ ਕੀਤੀ ਗਈ ਹੈ।
ਕਾਂਗਰਸ ਪ੍ਰਧਾਨ ਦੀ ਚੋਣ ਲੜਨ ਨੂੰ ਲੈ ਕੇ ਅਸ਼ੋਕ ਗਹਿਲੋਤ ਦਾ ਵੱਡਾ ਬਿਆਨ
. . .  about 4 hours ago
ਨਵੀਂ ਦਿੱਲੀ, 29 ਸਤੰਬਰ-ਕਾਂਗਰਸ ਪ੍ਰਧਾਨ ਦੀ ਚੋਣ ਨੂੰ ਲੈ ਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦਾ ਕਹਿਣਾ ਹੈ ਕਿ ਉਹ ਕਾਂਗਰਸ ਪ੍ਰਧਾਨ ਦੀ ਚੋਣ ਨਹੀਂ ਲੜਨਗੇ।
ਵਿਧਾਨ ਸਭਾ ਦੀ ਕਾਰਵਾਈ ਅੱਧੇ ਘੰਟੇ ਲਈ ਹੋਈ ਮੁਲਤਵੀ
. . .  about 5 hours ago
ਚੰਡੀਗੜ੍ਹ, 29 ਸਤੰਬਰ- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਚੱਲ ਰਿਹਾ ਹੈ, ਜਿਸ ਦਾ ਅੱਜ ਦੂਜਾ ਦਿਨ ਹੈ। ਇਜਲਾਸ ਦੇ ਪਹਿਲਾ ਦਿਨ ਕਾਫੀ ਹੰਗਾਮਾ ਭਰਪੂਰ ਰਿਹਾ ਸੀ ਤੇ ਵਿਰੋਧੀਆਂ ਵਲੋਂ ਹੰਗਾਮਾ ਕੀਤਾ ਗਿਆ ਹੈ। ਕਾਰਵਾਈ ਸ਼ੁਰੂ ਹੁੰਦੇ ਸਾਰ ਹੀ ਵਿਰੋਧੀ ਧਿਰ ਦੇ ਨੇਤਾ...
ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ
. . .  about 5 hours ago
ਚੰਡੀਗੜ੍ਹ, 29 ਸਤੰਬਰ-ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਸ਼ੁਰੂ ਹੋ ਗਿਆ। ਕਾਂਗਰਸ ਨੇ ਫ਼ੌਜਾ ਸਿੰਘ ਸਰਾਰੀ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ...
ਵਿਧਾਨ ਸਭਾ ਸੈਸ਼ਨ ਦਾ ਦੂਜਾ ਦਿਨ, ਕਾਰਵਾਈ ਹੋਈ ਸ਼ੁਰੂ
. . .  about 5 hours ago
ਚੰਡੀਗੜ੍ਹ, 29 ਸਤੰਬਰ- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਵੀਰਵਾਰ ਨੂੰ ਦੂਜਾ ਦਿਨ ਹੈ ਅਤੇ ਇਸ 'ਚ ਹੰਗਾਮਾ ਹੋਣ ਦੇ ਆਸਾਰ ਹਨ।
ਸਿੱਖ ਮਸਲਿਆਂ ਨੂੰ ਲੈ ਕੇ ਅਕਾਲੀ ਦਲ ਨੇ ਭਲਕੇ ਬੁਲਾਈ ਮੀਟਿੰਗ
. . .  about 6 hours ago
ਚੰਡੀਗੜ੍ਹ, 29 ਸਤੰਬਰ-ਪੰਜਾਬ ਅਤੇ ਹਰਿਆਣਾ ਦੀਆਂ ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਸਿੱਖ ਧਾਰਮਿਕ ਮਾਮਲਿਆਂ 'ਚ ਦਖ਼ਲ ਦੇਣ ਦੇ ਤਾਜ਼ਾ ਘਟਨਾਕ੍ਰਮ ਤੋਂ ਬਾਅਦ ਪਾਰਟੀ ਦੀ ਰਣਨੀਤੀ ਨੂੰ ਅੰਤਿਮ ਰੂਪ ਦੇਣ ਲਈ, ਅਕਾਲੀ ਦਲ ਦੇ ਪ੍ਰਧਾਨ...
ਤੇਲਗੂ ਅਦਾਕਾਰ ਅੱਲੂ ਅਰਜੁਨ ਨੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ
. . .  about 6 hours ago
ਅੰਮ੍ਰਿਤਸਰ, 29 ਸਤੰਬਰ (ਹਰਮਿੰਦਰ ਸਿੰਘ)- ਦੱਖਣੀ ਫ਼ਿਲਮਾਂ ਦੇ ਅਦਾਕਾਰ ਅੱਲੂ ਅਰਜਨ ਨੇ ਅੱਜ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਮੀਤ ਮੈਨੇਜਰ...
ਅਸਾਮ: ਬ੍ਰਹਮਪੁੱਤਰ ਨਦੀ 'ਚ ਪਲਟੀ ਕਿਸ਼ਤੀ, ਕਰੀਬ 20 ਯਾਤਰੀ ਲਾਪਤਾ
. . .  about 6 hours ago
ਅਸਾਮ, 29 ਸਤੰਬਰ-ਅਸਾਮ ਦੇ ਧੁਬਰੀ ਜ਼ਿਲ੍ਹੇ 'ਚ ਬ੍ਰਹਮਪੁਰ ਨਦੀ 'ਚ ਇਕ ਕਿਸ਼ਤੀ ਪਲਟਣ ਨਾਲ ਕਰੀਬ 20 ਲੋਕ ਲਾਪਤਾ ਹੋ ਗਏ ਹਨ। ਫ਼ਿਲਹਾਲ ਇਸ ਘਟਨਾ ਤੋਂ ਬਾਅਦ ਰੈਸਕਿਊ ਜਾਰੀ ਹੈ।
ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੁਧਿਆਣਾ ਪੁਲਿਸ ਨੇ ਪ੍ਰੋਡਕਸ਼ਨ ਵਾਰੰਟ ਤੇ ਲਿਆਂਦਾ
. . .  about 6 hours ago
ਲੁਧਿਆਣਾ, 29 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਰੰਟ ਤੇ ਲਿਆਂਦਾ ਗਿਆ ਹੈ ਅਤੇ ਅੱਜ ਬਾਅਦ ਦੁਪਹਿਰ ਪੁਲਿਸ ਵਲੋਂ ਉਸ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ...
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਸਿਮਤਾ ਨੇ ਸਕੂਲੀ ਵੈਨਾਂ ਦੀ ਕੀਤੀ ਚੈਕਿੰਗ
. . .  1 minute ago
ਲਹਿਰਾਗਾਗਾ, 29 ਸਤੰਬਰ (ਅਸ਼ੋਕ ਗਰਗ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਾਈਵੇਟ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਅੱਜ ਇੱਥੇ ਵੱਖ-ਵੱਖ ਸਕੂਲਾਂ 'ਚ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਸਿਮਤਾ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 30 ਫੱਗਣ ਸੰਮਤ 551

ਫਿਰੋਜ਼ਪੁਰ

ਧਰਤੀ ਹੇਠਲੇ ਖਣਿਜਾਂ ਦੀ ਰੱਖਿਆ ਕਰਨ 'ਚ ਮਾਈਨਿੰਗ ਵਿਭਾਗ ਫ਼ਿਰੋਜ਼ਪੁਰ ਅਸਫਲ

ਮਮਦੋਟ, 12 ਮਾਰਚ (ਜਸਬੀਰ ਸਿੰਘ ਕੰਬੋਜ)- ਪਿਛਲੇ ਲੰਬੇ ਸਮੇਂ ਤੋਂ ਸਰਹੱਦੀ ਖੇਤਰ ਵਿਚ ਹੋ ਰਹੀ ਨਾਜਾਇਜ਼ ਰੇਤਾ ਦੀ ਮਾਈਨਿੰਗ ਨੂੰ ਰੋਕਣ ਅਤੇ ਧਰਤੀ ਹੇਠਲੇ ਖਣਿਜਾਂ ਦੀ ਰਾਖੀ ਕਰਨ ਵਿਚ ਮਾਈਨਿੰਗ ਵਿਭਾਗ ਫ਼ਿਰੋਜ਼ਪੁਰ ਬੁਰੀ ਤਰ੍ਹਾਂ ਅਸਫਲ ਸਿੱਧ ਹੋ ਰਿਹਾ ਹੈ ਤੇ ...

ਪੂਰੀ ਖ਼ਬਰ »

ਨੌਜਵਾਨ ਦੀ ਮੌਤ ਤੋਂ ਬਾਅਦ ਕਾਰ ਚਾਲਕ 'ਤੇ ਪਰਚਾ ਦਰਜ

ਫ਼ਾਜ਼ਿਲਕਾ, 12 ਮਾਰਚ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਕਾਰ ਚਾਲਕ ਵਲੋਂ ਟੱਕਰ ਮਾਰਨ ਤੋਂ ਬਾਅਦ ਮਰੇ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ 'ਤੇ ਕਾਰ ਚਾਲਕ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਰਵਿੰਦਰ ...

ਪੂਰੀ ਖ਼ਬਰ »

ਸਮੂਹ ਉਪ ਮੰਡਲ ਮੈਜਿਸਟਰੇਟ ਆਪਣੇ ਅਧੀਨ ਆਉਂਦੀਆਂ ਮਾਰਕੀਟ ਕਮੇਟੀਆਂ 'ਚ ਝਗੜਾ ਨਿਪਟਾਊ ਕਮੇਟੀਆਂ ਦਾ ਗਠਨ ਕਰਨ- ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 12 ਮਾਰਚ (ਜਸਵਿੰਦਰ ਸਿੰਘ ਸੰਧੂ)- ਹਾੜੀ ਦੇ ਸੀਜਨ ਸਮੇਂ ਕਣਕ ਨੂੰ ਵੇਚਣ ਆਉਂਦੇ ਕਿਸਾਨਾਂ ਅਤੇ ਖ਼ਰੀਦੋ-ਫ਼ਰੋਖ਼ਤ ਸਮੇਂ ਪੈਦਾ ਹੁੰਦੇ ਮਾਮਲਿਆਂ ਤੇ ਝਗੜਿਆਂ ਦੇ ਨਿਪਟਾਰੇ ਮੰਡੀ ਪੱਧਰ 'ਤੇ ਹੀ ਕੀਤੇ ਜਾਣ ਸਬੰਧੀ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ...

ਪੂਰੀ ਖ਼ਬਰ »

ਅਬੋਹਰ ਲਾਗਲੇ ਦਰਜਨ ਤੋਂ ਵੱਧ ਪਿੰਡਾਂ 'ਚ ਭਾਰੀ ਮੀਂਹ ਤੇ ਗੜੇਮਾਰੀ

ਅਬੋਹਰ, 12 ਮਾਰਚ (ਕੁਲਦੀਪ ਸਿੰਘ ਸੰਧੂ)-ਰਾਜਸਥਾਨ ਅਤੇ ਪਾਕਿਸਤਾਨ ਦੀ ਹੱਦ ਨਾਲ ਲੱਗਦੇ ਅਬੋਹਰ ਸਬ ਡਵੀਜ਼ਨ ਦੇ ਇਕ ਦਰਜਨ ਤੋਂ ਵੱਧ ਪਿੰਡਾਂ ਵਿਚ ਬੇਮੌਸਮੀ ਵਰਖਾ ਵੀਰਵਾਰ ਬਾਅਦ ਦੁਪਹਿਰ ਆਫ਼ਤ ਬਣ ਕੇ ਆਈ | ਮੀਂਹ ਦੇ ਨਾਲ-ਨਾਲ ਹੋਈ ਜ਼ਬਰਦਸਤ ਗੜੇਮਾਰੀ ਕਾਰਨ ਕੱਲਰ ...

ਪੂਰੀ ਖ਼ਬਰ »

ਅਟੈਚਮੈਂਟ ਸਬੰਧੀ ਧੋਖੇ 'ਚ ਰੱਖ ਕੇ ਰਜਿਸਟਰੀ ਕਰਵਾਉਣ ਵਾਲੀ ਮਕਾਨ ਮਾਲਕਣ ਿਖ਼ਲਾਫ਼ ਪਰਚਾ ਦਰਜ

ਫ਼ਿਰੋਜ਼ਪੁਰ, 12 ਮਾਰਚ (ਗੁਰਿੰਦਰ ਸਿੰਘ)- ਥਾਣਾ ਸਿਟੀ ਪੁਲਿਸ ਨੇ ਸ਼ਹਿਰੀ ਇਲਾਕੇ 'ਚ ਸਥਿਤ ਇਕ ਮਕਾਨ ਦੀ ਅਟੈਚਮੈਂਟ ਸਬੰਧੀ ਧੋਖੇ ਵਿਚ ਰੱਖ ਕੇ ਕਿਸੇ ਹੋਰ ਨੂੰ ਰਜਿਸਟਰੀ ਕਰਵਾਉਣ ਦੇ ਮਾਮਲੇ ਵਿਚ ਮਿਲੀ ਸ਼ਿਕਾਇਤ ਦੀ ਜਾਂਚ ਉਪਰੰਤ ਮਕਾਨ ਮਾਲਕਣ ਿਖ਼ਲਾਫ਼ ਧੋਖਾਧੜੀ ...

ਪੂਰੀ ਖ਼ਬਰ »

ਜੈਨ ਨਗਰੀ ਦੇ ਦੁਕਾਨਦਾਰਾਂ ਨੇ ਨਾਗਪਾਲ ਹਸਪਤਾਲ ਵਲੋਂ ਟ੍ਰੈਫ਼ਿਕ ਪ੍ਰਬੰਧਾਂ ਦੀ ਮਾੜੀ ਹਾਲਤ ਕਰਨ ਨੂੰ ਲੈ ਕੇੇ ਧਰਨਾ ਲਾਇਆ

ਅਬੋਹਰ, 12 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)- ਜੈਨ ਨਗਰੀ ਦੇ ਦੁਕਾਨਦਾਰਾਂ ਵਲੋਂ ਅੱਜ ਇਥੇ ਸਥਿਤ ਨਾਗਪਾਲ ਹਸਪਤਾਲ ਵਲੋਂ ਟ੍ਰੈਫ਼ਿਕ ਪ੍ਰਬੰਧਾਂ ਦੀ ਮਾੜੀ ਹਾਲਤ ਕਰਨ ਨੂੰ ਲੈ ਕੇ ਜਾਮ ਲਾ ਕੇ ਧਰਨਾ ਲਾਇਆ ਗਿਆ | ਇਸ ਮੌਕੇ 'ਤੇ ਦੁਕਾਨਦਾਰਾਂ ਨੇ ਕਿਹਾ ਕਿ ਜਿੰਨਾ ਚਿਰ ...

ਪੂਰੀ ਖ਼ਬਰ »

ਚੂਹੀ ਚੌਾਕ 'ਚ ਗੋਲੀ ਚਲਾਉਣ ਦੇ ਮਾਮਲੇ 'ਚ 2 ਨਾਮਜ਼ਦ ਇਰਾਦਾ ਕਤਲ ਤੇ ਆਰਮਜ਼ ਐਕਟ ਤਹਿਤ ਮੁਕੱਦਮਾ ਦਰਜ

ਫ਼ਿਰੋਜ਼ਪੁਰ, 12 ਮਾਰਚ (ਗੁਰਿੰਦਰ ਸਿੰਘ)- ਪੈਸਿਆਂ ਦੇ ਲੈਣ-ਦੇਣ ਦੇ ਮਾਮਲੇ ਵਿਚ ਬੀਤੇ ਕੱਲ੍ਹ ਫ਼ਿਰੋਜ਼ਪੁਰ ਸ਼ਹਿਰ ਦੇ ਚੂਹੀ ਚੌਾਕ ਵਿਚ ਇਕ ਵਿਅਕਤੀ 'ਤੇ ਗੋਲੀ ਚਲਾਉਣ ਦੇ ਦੋਸ਼ਾਂ ਤਹਿਤ ਥਾਣਾ ਸਿਟੀ ਪੁਲਿਸ ਨੇ 2 ਵਿਅਕਤੀਆਂ ਖਿਲਾਫ਼ ਇਰਾਦਾ ਕਤਲ ਤੇ ਆਰਮਜ਼ ਐਕਟ ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਟੱਕਰ 'ਚ ਇਕ ਦੀ ਮੌਤ, ਤਿੰਨ ਜ਼ਖਮੀ

ਮੱਲਾਂਵਾਲਾ, 12 ਮਾਰਚ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਮੱਲਾਂਵਾਲਾ ਤੋਂ ਫੱਤੇ ਵਾਲਾ ਰੋਡ 'ਤੇ ਦੋ ਮੋਟਰਸਾਈਕਲਾਂ ਵਿਚ ਹੋਈ ਸਿੱਧੀ ਟੱਕਰ ਵਿਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਅਤੇ ਤਿੰਨ ਦੇ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਨੇ ਸਰਕਾਰ ਵਿਰੁੱਧ ਕੀਤਾ ਘੜਾ ਭੰਨ ਪ੍ਰਦਰਸ਼ਨ

ਅਬੋਹਰ, 12 ਮਾਰਚ (ਕੁਲਦੀਪ ਸਿੰਘ ਸੰਧੂ)- ਪਿਛਲੇ 7 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ 10 ਦਿਨਾਂ ਤੋਂ ਹੜਤਾਲ 'ਤੇ ਚੱਲ ਰਹੇ ਅੱਜ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਵਲੋਂ ਬਾਜ਼ਾਰ ਨੰਬਰ 12 ਦੇ ਬਾਹਰ ਮੁੱਖ ਚੌਕ 'ਤੇ ਪੰਜਾਬ ਸਰਕਾਰ ਵਿਰੁੱਧ ਘੜਾ ਭੰਨ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਤਲਵੰਡੀ ਭਾਈ, 12 ਮਾਰਚ (ਰਵਿੰਦਰ ਸਿੰਘ ਬਜਾਜ)- ਪੁਲਿਸ ਥਾਣਾ ਤਲਵੰਡੀ ਭਾਈ ਵਲੋਂ ਇਕ ਵਿਅਕਤੀ ਦੀ ਘੇਰ ਕੇ ਕੁੱਟਮਾਰ ਕਰਨ ਵਾਲੇ ਤਿੰਨ ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਮਾਮਲੇ ਦੀ ਤਫ਼ਤੀਸ਼ ਕਰ ਰਹੇ ਥਾਣੇਦਾਰ ਬਲਵਿੰਦਰ ਸਿੰਘ ਅਨੁਸਾਰ ਸਿਵਲ- ਹਸਪਤਾਲ ...

ਪੂਰੀ ਖ਼ਬਰ »

ਕੇਵਲ ਕ੍ਰਿਸ਼ਨ ਨੇ ਸੁਪਰਡੈਂਟ ਵਜੋਂ ਕਾਰਜ ਭਾਰ ਸੰਭਾਲਿਆ

ਗੁਰੂਹਰਸਹਾਏ, 12 ਮਾਰਚ (ਹਰਚਰਨ ਸਿੰਘ ਸੰਧੂ)- ਪ੍ਰਬੰਧਕੀ ਹਿੱਤਾਂ ਨੂੰ ਮੁੱਖ ਰੱਖਦਿਆਂ ਦਫ਼ਤਰ ਉਪ ਮੰਡਲ ਮੈਜਿਸਟੇ੍ਰਟ ਗੁਰੂਹਰਸਹਾਏ ਦੇ ਸੁਪਰਡੈਂਟ ਗਰੇਡ-2 ਜੁਗਰਾਜ ਸਿੰਘ ਅਤੇ ਕੇਵਲ ਕ੍ਰਿਸ਼ਨ ਸੁਪਰਡੈਂਟ ਗਰੇਡ-2 ਜਨਰਲ ਦਫ਼ਤਰ ਉਪ ਮੰਡਲ ਮੈਜਿਸਟੇ੍ਰਟ ਜ਼ੀਰਾ ਦਾ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਦੀ ਅਰਦਾਸ ਨਾਲ ਸਮਾਪਤ ਹੋਇਆ ਅੰਤਰਰਾਸ਼ਟਰੀ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ

ਫ਼ਿਰੋਜ਼ਪੁਰ, 12 ਮਾਰਚ (ਗੁਰਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਬਾਬੀ ਭਾਈ ਮਰਦਾਨਾ ਜੀ ਦੇ 562ਵੇਂ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਵਲੋਂ ਕਰਵਾਇਆ ਗਿਆ 27ਵਾਂ ...

ਪੂਰੀ ਖ਼ਬਰ »

ਵਲਟੋਹਾ ਦੇ ਖੇਡ ਮੇਲੇ ਦਾ ਪੋਸਟਰ ਜਾਰੀ, ਨਗਰ ਕੀਰਤਨ ਅੱਜ

ਜ਼ੀਰਾ, 12 ਮਾਰਚ (ਮਨਜੀਤ ਸਿੰਘ ਢਿੱਲੋਂ)- ਧੰਨ-ਧੰਨ ਬਾਬਾ ਰੋੜੀ ਸਾਹਿਬ ਦੀ ਯਾਦ 'ਚ ਪਿੰਡ ਵਲਟੋਹਾ ਵਿਖੇ ਬਾਬਾ ਰੋੜੀ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ ਪਿੰਡ ਵਲਟੋਹਾ, ਲੌਹੁਕੇ ਖ਼ੁਰਦ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 53ਵੇਂ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਦੇ ਸੰਕਲਪ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਅੱਜ

ਫ਼ਿਰੋਜ਼ਪੁਰ, 12 ਮਾਰਚ (ਗੁਰਿੰਦਰ ਸਿੰਘ)- ਸ਼ਹੀਦ-ਏ-ਵਤਨ ਯੂਥ ਆਰਗੇਨਾਈਜੇਸ਼ਨ (ਰਜਿ.) ਵਲੋਂ ਸ਼ਹੀਦ ਊਧਮ ਸਿੰਘ ਦੇ ਸੰਕਲਪ ਦਿਵਸ ਨੂੰ ਸਮਰਪਿਤ 13 ਮਾਰਚ ਨੂੰ ਸਵੇਰੇ 11 ਵਜੇ ਦੇਵ ਸਮਾਜ ਕਾਲਜ ਫ਼ਾਰ ਵੁਮੈਨ ਵਿਖੇ ਕਵੀ ਦਰਬਾਰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਮੋਕ ਡਰਿੱਲ ਕਰਵਾਈ

ਫ਼ਿਰੋਜ਼ਪੁਰ, 12 ਮਾਰਚ (ਕੰਵਰਜੀਤ ਸਿੰਘ ਜੈਂਟੀ)- ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸਿਹਤ ਸਹੂਲਤਾਂ ਦਾ ਰਿਵਿਊ ਕਰਨ ਲਈ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵਲੋਂ ਇਸ ਸਬੰਧੀ ਮੋਕ ਡਰਿੱਲ ਕਰਵਾਈ ਗਈ | ਇਸ ਦੌਰਾਨ ਪਹਿਲਾਂ ਕੰਟਰੋਲ ਰੂਮ 'ਤੇ ਫ਼ੋਨ ਕਰਕੇ ਕੋਰੋਨਾ ਵਾਇਰਸ ...

ਪੂਰੀ ਖ਼ਬਰ »

ਪਿੰਡ ਗਹਿਰੀ ਦੇ ਕਈ ਪਰਿਵਾਰ ਹੋਏ 'ਆਪ' ਪਾਰਟੀ 'ਚ ਸ਼ਾਮਿਲ

ਗੋਲੂ ਕਾ ਮੋੜ, 12 ਮਾਰਚ (ਸੁਰਿੰਦਰ ਸਿੰਘ ਪੁਪਨੇਜਾ)- ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਪਿੰਡ ਗਹਿਰੀ ਦੇ ਕਈ ਪਰਿਵਾਰ ਦੋਹਾਂ ਰਵਾਇਤੀ ਪਾਰਟੀਆਂ ਨੂੰ ਛੱਡ ਕੇ 'ਆਪ' ਦੀ ਜ਼ੋਨ ਇੰਚਾਰਜ ਬੀਬੀ ਭੁਪਿੰਦਰ ਕੌਰ ਅਤੇ ਹਲਕਾ ਇੰਚਾਰਜ ਮਲਕੀਤ ਥਿੰਦ ਦੀ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਿਖ਼ਲਾਫ਼ ਹੋਏ ਪਰਚਿਆਂ ਵਿਰੁੱਧ ਧਰਨਾ ਮੁਲਤਵੀ ਹੋਇਆ

ਫ਼ਿਰੋਜ਼ਪੁਰ, 12 ਮਾਰਚ (ਤਪਿੰਦਰ ਸਿੰਘ)- ਪੁਲਿਸ ਥਾਣਾ ਆਰਿਫ਼ ਕੇ ਵਿਖੇ ਅਕਾਲੀ ਵਰਕਰਾਂ ਿਖ਼ਲਾਫ਼ ਹੋਏ ਪਰਚਿਆਂ ਨੂੰ ਸਿਆਸੀ ਸ਼ਹਿ ਅਧੀਨ ਅਤੇ ਨਸ਼ਾ ਤਸਕਰਾਂ ਿਖ਼ਲਾਫ਼ ਆਵਾਜ਼ ਬੁਲੰਦ ਕਰਨ ਤੋਂ ਖ਼ਫ਼ਾ ਕਾਂਗਰਸੀ ਆਗੂਆਂ ਵਲੋਂ ਪੁਲਿਸ 'ਤੇ ਦਬਾਅ ਬਣਾ ਕਾਰਵਾਈ ਨੂੰ ...

ਪੂਰੀ ਖ਼ਬਰ »

ਪਲਾਸਟਿਕ ਮੁਕਤ ਬਾਜ਼ਾਰ ਬਣਾਉਣ ਲਈ ਦੁਕਾਨਦਾਰਾਂ ਨੂੰ ਕੱਪੜੇ ਦੇ ਬੈਗ ਵੰਡੇ

ਜ਼ੀਰਾ, 12 ਮਾਰਚ (ਜੋਗਿੰਦਰ ਸਿੰਘ ਕੰਡਿਆਲ)- ਸਵੱਛ ਭਾਰਤ ਮਿਸ਼ਨ ਤਹਿਤ ਜ਼ੀਰਾ ਸ਼ਹਿਰ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਲੋਂ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਨਗਰ ਕੌਾਸਲ ਜ਼ੀਰਾ ਵਲੋਂ ਕੱਪੜੇ ਨਾਲ ਬਣਾਏ ਹੋਏ ਝੋਲੇ (ਕੈਰੀ ਬੈਗ) ...

ਪੂਰੀ ਖ਼ਬਰ »

ਐੱਸ.ਐੱਚ.ਓ ਮੋਹਿਤ ਧਵਨ ਵਲੋਂ ਕੌਾਸਲਰਾਂ ਅਤੇ ਵਪਾਰ ਮੰਡਲ ਦੇ ਆਗੂਆਂ ਨਾਲ ਮੀਟਿੰਗ

ਜ਼ੀਰਾ, 12 ਮਾਰਚ (ਜੋਗਿੰਦਰ ਸਿੰਘ ਕੰਡਿਆਲ)- ਥਾਣਾ ਸਿਟੀ ਜ਼ੀਰਾ ਦੇ ਐੱਸ.ਐੱਚ.ਓ ਮੋਹਿਤ ਧਵਨ ਵਲੋਂ ਵਪਾਰ ਮੰਡਲ ਜ਼ੀਰਾ ਅਤੇ ਸ਼ਹਿਰ ਦੇ ਸਮੂਹ ਕੌਾਸਲਰਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਇਲਾਕੇ ਦੀਆਂ ਮੁਸ਼ਕਿਲਾਂ ਸਬੰਧੀ ਜਾਣਕਾਰੀ ਹਾਸਲ ਕਰਨ ਦੇ ਨਾਲ-ਨਾਲ ਇਨ੍ਹਾਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਡਾ: ਸੁਆਮੀ ਨਾਥਨ ਦੀ ਰਿਪੋਰਟ ਅਨੁਸਾਰ ਕਿਸਾਨਾਂ ਨੂੰ ਫ਼ਸਲਾਂ ਦੇ ਭਾਅ ਦੇਣ ਦੀ ਮੰਗ

ਫ਼ਿਰੋਜ਼ਪੁਰ, 12 ਮਾਰਚ (ਤਪਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਪੰਜਾਬ ਕਾਦੀਆਂ ਬਲਾਕ ਫ਼ਿਰੋਜ਼ਪੁਰ ਇਕਾਈ ਦੀ ਮੀਟਿੰਗ ਪ੍ਰਕਾਸ਼ ਸਿੰਘ ਛਾਂਗਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜਥੇਬੰਦੀ ਦੇ ਸੂਬਾ ਸਕੱਤਰ ਬਲਜਿੰਦਰ ਸਿੰਘ, ਮੀਤ ਪ੍ਰਧਾਨ ਫ਼ਤਿਹ ਸਿੰਘ ਕੋਟ ਕਰੋੜ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਨਿਹਾਲ ਸਿੰਘ ਵਾਲਾ, 12 ਮਾਰਚ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)-ਡੀ. ਐੱਸ. ਪੀ. ਮਨਜੀਤ ਸਿੰਘ ਨਿਹਾਲ ਸਿੰਘ ਵਾਲਾ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਮੁਖੀ ਇੰਸਪੈਕਟਰ ਜਸਵੰਤ ਸਿੰਘ ਸੰਧੂ ਦੀਆਂ ਵਿਸ਼ੇਸ਼ ਹਦਾਇਤਾਂ 'ਤੇ ਸਹਾਇਕ ...

ਪੂਰੀ ਖ਼ਬਰ »

ਯੂਰੋ ਕਿਡਸ ਪਲੇ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ

ਫ਼ਿਰੋਜ਼ਪੁਰ, 12 ਮਾਰਚ (ਜਸਵਿੰਦਰ ਸਿੰਘ ਸੰਧੂ)- ਯੂਰੋ ਕਿਡਸ ਪਲੇ ਸਕੂਲ ਫ਼ਿਰੋਜ਼ਪੁਰ ਛਾਉਣੀ ਵਲੋਂ ਸਕੂਲ ਸਥਾਪਨਾ ਦਿਵਸ ਮੌਕੇ ਦਸਵਾਂ ਸਾਲਾਨਾ ਸਮਾਗਮ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਕਰਵਾਇਆ ਗਿਆ, ਜਿਸ ਵਿਚ ਵੱਧ-ਚੜ੍ਹ ਕੇ ਭਾਗ ਲੈਂਦਿਆਂ ਨੰਨ੍ਹੇ-ਮੁੰਨੇ ਬੱਚਿਆਂ ...

ਪੂਰੀ ਖ਼ਬਰ »

18 ਨੂੰ ਤਹਿਸੀਲਦਾਰ ਜ਼ੀਰਾ ਦੇ ਦਫ਼ਤਰ ਅੱਗੇ ਧਰਨਾ- ਬੀ.ਕੇ.ਯੂ. ਮਾਨ

ਮਖੂ, 12 ਮਾਰਚ (ਮੇਜਰ ਸਿੰਘ ਥਿੰਦ, ਮੁਖਤਿਆਰ ਸਿੰਘ ਧੰਜੂ)- ਸਰਕਾਰੀ ਦਫ਼ਤਰਾਂ 'ਚ ਆਮ ਜਨਤਾ ਦੀ ਹੋ ਰਹੀ ਰੋਜ਼ਾਨਾ ਦੀ ਖ਼ੱਜਲ-ਖ਼ੁਆਰੀ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਮਾਨ ਦੀ ਇਕ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਗੁਰਦੇਵ ਸਿੰਘ ਵਾਰਿਸ ਵਾਲਾ ਦੀ ਅਗਵਾਈ ਵਿਚ ਕਿਸਾਨ ਆਰਾਮ ਘਰ ਮਖੂ ਵਿਖੇ ਹੋਈ | ਮੀਟਿੰਗ ਵਿਚ ਕਿਸਾਨਾਂ ਤੇ ਆਮ ਜਨਤਾ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਦੇਵ ਸਿੰਘ ਵਾਰਿਸ ਵਾਲਾ ਨੇ ਕਿਹਾ ਕਿ ਤਹਿਸੀਲਦਾਰ ਅਤੇ ਐਸ.ਡੀ.ਐਮ. ਜ਼ੀਰਾ ਆਪਣੀ ਡਿਊਟੀ 'ਤੇ ਸਮੇਂ ਸਿਰ ਨਹੀਂ ਆਉਂਦੇ ਦਫ਼ਤਰ ਦਾ ਸਹੀ ਸਮਾਂ 10 ਵਜੇ ਹੈ, ਪਰ ਕਦੇ ਵੀ ਇਸ ਸਮੇਂ ਦਫ਼ਤਰ ਵਿਚ ਨਹੀਂ ਮਿਲਦੇ, ਜਿਸ ਕਾਰਨ ਕੰਮ ਕਰਾਉਣ ਲਈ ਆਉਣ ਵਾਲੇ ਲੋਕ ਖੱਜਲ-ਖੁਆਰ ਹੋ ਰਹੇ ਹਨ | ਇਹ ਅਧਿਕਾਰੀ ਜਦ ਆਉਂਦੇ ਵੀ ਆਉਂਦੇ ਹਨ ਤਾਂ ਦੁਪਹਿਰੇ 2 ਵਜੇ ਆਉਂਦੇ ਹਨ | ਤਹਿਸੀਲਦਾਰ ਦਫ਼ਤਰ ਵਿਖੇ ਜੇ ਕਿਸੇ ਨੇ ਰਜਿਸਟਰੀ ਕਰਵਾਉਣੀ ਹੈ ਤਾਂ ਜਿੰਨਾ ਚਿਰ ਵਸੀਕਾ ਨਵੀਸ ਨਾਲ ਸੌਦਾ ਤਹਿ ਨਹੀਂ ਹੁੰਦਾ ਰਜਿਸਟਰੀ ਦੇ ਵਰਕੇ ਫਰੋਲਦੇ ਰਹਿੰਦੇ ਹਨ | ਕਿਸੇ ਵਰਕੇ 'ਤੇ ਸ਼ੱਕ ਕਰਕੇ ਰਜਿਸਟਰੀ ਕਰਨ ਤੋਂ ਇਨਕਾਰ ਕਰ ਦਿੰਦੇ ਹਨ | ਮਿਸਾਲ ਦੇ ਤੌਰ 'ਤੇ ਇਹ ਕਹਿ ਦਿੱਤਾ ਜਾਂਦਾ ਹੈ ਕਿ ਖ਼ਸਰਾ ਨੰਬਰ ਵਿਚ ਗਲਤੀ ਹੈ, ਜੇਕਰ ਵਸੀਕਾ ਨਵੀਸ ਜਾਂ ਦਲਾਲ ਰਾਹੀਂ ਸੌਦਾ ਹੋ ਜਾਂਦਾ ਹੈ ਤਾਂ ਰਿਸ਼ਵਤ ਲੈ ਕੇ ਉਹ ਖ਼ਸਰਾ ਨੰਬਰ ਠੀਕ ਵੀ ਹੋ ਜਾਂਦਾ ਹੈ | ਯੂਨੀਅਨ ਵਲੋਂ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਰਿਸ਼ਵਤਖ਼ੋਰੀ ਬੰਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਮਾਨ ਵਲੋਂ 18 ਮਾਰਚ ਨੂੰ ਤਹਿਸੀਲਦਾਰ ਜ਼ੀਰਾ ਦੇ ਦਫ਼ਤਰ ਅੱਗੇ ਧਰਨਾ ਲਾਇਆ ਜਾਵੇਗਾ, ਜਿਸ ਸਬੰਧੀ ਡੀ.ਸੀ. ਫ਼ਿਰੋਜ਼ਪੁਰ ਅਤੇ ਐੱਸ.ਡੀ.ਐਮ. ਜ਼ੀਰਾ ਨੂੰ ਪੱਤਰ ਦੇ ਕੇ ਜਾਣੂ ਕਰਵਾ ਦਿੱਤਾ ਗਿਆ ਹੈ | ਇਸ ਮੌਕੇ ਬਲਾਕ ਪ੍ਰਧਾਨ ਗੁਰਦੇਵ ਸਿੰਘ ਵਾਰਸ ਵਾਲਾ, ਜੋਗਿੰਦਰ ਸਿੰਘ ਸਕੱਤਰ ਪੰਜਾਬ, ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਜੱਲੇਵਾਲਾ, ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਮੈਂਬਰ ਜਸਵੰਤ ਸਿੰਘ ਗੱਟਾ, ਗੁਰਚਰਨ ਸਿੰਘ ਪੀਰ ਮੁਹੰਮਦ, ਚਾਨਣ ਸਿੰਘ, ਧਰਮ ਸਿੰਘ ਅਰਾਈਆਂਵਾਲਾ, ਬਾਜ ਸਿੰਘ ਤਲਵੰਡੀ, ਜਰਨੈਲ ਸਿੰਘ ਕੈਨੇਡੀਅਨ, ਸੱੁਖਾ ਸਿੰਘ ਲਹਿਰਾ, ਗੁਰਦੇਵ ਸਿੰਘ ਸਭਰ੍ਹਾ, ਨਿਸ਼ਾਨ ਸਿੰਘ, ਦਰਸ਼ਨ ਸਿੰਘ ਚੂਰੀਆਂ, ਰਾਜ ਸਿੰਘ ਬਾਠ ਅਮੀਰ ਸ਼ਾਹ ਅਤੇ ਹੋਰ ਬਹੁਤ ਸਾਰੇ ਕਿਸਾਨ ਹਾਜ਼ਰ ਸਨ | ਕਿਸਾਨਾਂ ਦੀਆਂ ਮੁਸ਼ਕਿਲਾਂ ਅਤੇ ਦਫ਼ਤਰਾਂ ਵਿਚ ਹੋ ਰਹੀ ਬੇਵਜ੍ਹਾ ਦੀ ਖ਼ੱਜਲ-ਖ਼ੁਆਰੀ ਸਬੰਧੀ ਬੀ.ਕੇ.ਯੂ. ਮਾਨ

ਖ਼ਬਰ ਸ਼ੇਅਰ ਕਰੋ

 

ਦਲਿਤ ਭਾਈਚਾਰੇ ਦੇ ਆਗੂਆਂ ਨੇ ਲਗਾਏ ਅਕਾਲੀ ਦਲ ਦੇ ਸਿਆਸੀ ਸਕੱਤਰ ਚਰਨਜੀਤ ਸਿੰਘ ਬਰਾੜ 'ਤੇ ਗੁੰਡਾ ਅਨਸਰਾਂ ਦੀ ਹਮਾਇਤ ਕਰਨ ਦੇ ਦੋਸ਼

ਫ਼ਿਰੋਜ਼ਪੁਰ, 12 ਮਾਰਚ (ਜਸਵਿੰਦਰ ਸਿੰਘ ਸੰਧੂ)- ਦਲਿਤ ਭਾਈਚਾਰੇ ਦੇ ਆਗੂਆਂ ਨੇ ਅੱਜ ਪੈੱ੍ਰਸ ਕਲੱਬ ਅੰਦਰ ਪਹੰੁਚ ਕੇ ਦੋਸ਼ ਲਗਾਏ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਚਰਨਜੀਤ ਸਿੰਘ ਬਰਾੜ ਆਪਣੀ ਸਿਆਸੀ ਪਹੰੁਚ ਸਦਕਾ ਗੁੰਡਾ ਅਨਸਰਾਂ ਦੀ ਹਮਾਇਤ ਕਰ ਗ਼ਰੀਬਾਂ ਅਤੇ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਨਿੱਸਰੀ ਕਣਕ 'ਤੇ ਗੋਭ ਸੁੰਡੀ ਦਾ ਹਮਲਾ, ਸਿੱਟੇ ਲੱਗੇ ਸੁੱਕਣ

ਫ਼ਿਰੋਜ਼ਪੁਰ, 12 ਮਾਰਚ (ਜਸਵਿੰਦਰ ਸਿੰਘ ਸੰਧੂ)- ਪ੍ਰਦੂਸ਼ਣ ਨੂੰ ਮੁੱਖ ਰੱਖ ਝੋਨੇ ਦੀ ਪਰਾਲੀ ਨਾ ਸਾੜ ਕੇ ਵੱਖ-ਵੱਖ ਯੰਤਰਾਂ ਰਾਹੀਂ ਖੇਤ 'ਚ ਮਿਲਾਉਣ ਜਾਂ ਜ਼ੀਰੋ ਡਰਿੱਲ ਨਾਲ ਪਰਾਲੀ ਦੇ ਵਿਚ ਹੀ ਕਣਕ ਬੀਜਣ ਦਾ ਸਿੱਧਾ ਤਰੀਕਾ ਕਿਸਾਨਾਂ ਲਈ ਸਹੀ ਨਜ਼ਰ ਨਹੀਂ ਆ ਰਿਹਾ, ...

ਪੂਰੀ ਖ਼ਬਰ »

ਸ.ਸ.ਸ. ਸਕੂਲ ਪੰਜੇ ਕੇ ਉਤਾੜ ਵਿਖੇ ਜਾਗਰੂਕਤਾ ਕੈਂਪ ਲਗਾਇਆ

ਗੋਲੂ ਕਾ ਮੋੜ, 12 ਮਾਰਚ (ਸੁਰਿੰਦਰ ਸਿੰਘ ਪੁਪਨੇਜਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਜੇ ਕੇ ਉਤਾੜ ਵਿਖੇ ਨੈਸ਼ਨਲ ਹੈਲਥ ਅਵੇਅਰਨੈੱਸ ਪ੍ਰੋਗਰਾਮ ਤਹਿਤ 9ਵੀਂ ਅਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਦਾ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਸਰਕਾਰੀ ਹਸਪਤਾਲ ...

ਪੂਰੀ ਖ਼ਬਰ »

ਡਾ. ਰੇਸ਼ਮ ਸਿੰਘ ਨੇ ਮਖੂ ਖੇਤੀਬਾੜੀ ਬਲਾਕ ਦਫਤਰ ਦਾ ਚਾਰਜ ਸੰਭਾਲਿਆ

ਮਖੂ, 12 ਮਾਰਚ (ਮੇਜਰ ਸਿੰਘ ਥਿੰਦ)- ਖੇਤੀਬਾੜੀ ਬਲਾਕ ਅਫ਼ਸਰ ਨਰਿੰਦਰਪਾਲ ਸਿੰਘ ਵਾਲੀਆ ਦੇ ਸੇਵਾ ਮੁਕਤ ਹੋ ਜਾਣ 'ਤੇ ਮਖੂ ਖੇਤੀਬਾੜੀ ਬਲਾਕ ਦਫਤਰ ਦਾ ਚਾਰਜ ਡਾਕਟਰ ਰੇਸ਼ਮ ਸਿੰਘ ਨੇ ਸੰਭਾਲ ਲਿਆ ਹੈ | ਦਫਤਰ ਮੁਲਾਜ਼ਮਾਂ ਵਲੋਂ ਡਾਕਟਰ ਰੇਸ਼ਮ ਸਿੰਘ ਦਾ ਨਿੱਘਾ ਸਵਾਗਤ ...

ਪੂਰੀ ਖ਼ਬਰ »

ਐੱਸ.ਬੀ.ਐੱਸ ਕੈਂਪਸ ਦੇ ਪੌਲੀਵਿੰਗ 'ਚ ਕਰਵਾਇਆ 'ਕੁਇਜ਼ ਮੁਕਾਬਲਾ-2020'

ਫ਼ਿਰੋਜ਼ਪੁਰ, 12 ਮਾਰਚ (ਜਸਵਿੰਦਰ ਸਿੰਘ ਸੰਧੂ)- ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਵਿਖੇ ਡਿਪਲੋਮਾ ਵਿੰਗ ਦੇ ਵਿਦਿਆਰਥੀਆਂ ਲਈ 'ਕੁਇਜ਼ ਮੁਕਾਬਲਾ-2020' ਕਰਵਾਇਆ ਗਿਆ | ਪੌਲੀਵਿੰਗ ਦੀ 'ਐਕਮੇ' ਅਤੇ 'ਅਚੀਵਰਜ਼' ਸੁਸਾਇਟੀਆਂ ਵਲੋਂ ਸਾਂਝੇ ਤੌਰ 'ਤੇ ਕਰਵਾਏ ਇਸ ...

ਪੂਰੀ ਖ਼ਬਰ »

ਮਜ਼ਦੂਰ ਵੈੱਲਫੇਅਰ ਸਭਾ ਦੇ ਕਾਰਕੁੰਨਾਂ ਵਲੋਂ ਬੇਰੁਜ਼ਗਾਰ ਨੌਜਵਾਨਾਂ ਦੇ ਹੱਕ 'ਚ ਰੋਸ ਰੈਲੀ

ਫ਼ਿਰੋਜ਼ਪੁਰ, 12 ਮਾਰਚ (ਤਪਿੰਦਰ ਸਿੰਘ)- ਮਜ਼ਦੂਰ ਵੈੱਲਫੇਅਰ ਸਭਾ ਪੰਜਾਬ ਵਲੋਂ ਸਕੂਲ 'ਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਅਤੇ ਵਜ਼ੀਫ਼ੇ ਨਾ ਮਿਲਣ ਦੇ ਵਿਰੋਧ 'ਚ ਰੋਸ ਰੈਲੀ ਕੱਢੀ ਗਈ | ਜਥੇਬੰਦੀ ਦੇ ਪ੍ਰਧਾਨ ਬੱਗਾ ਸਿੰਘ ਦੀ ਅਗਵਾਈ 'ਚ ਕੱਢੀ ਗਈ ਰੋਸ ਰੈਲੀ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਵਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲੀ ਵਾਹਨਾਂ ਦੇ ਕੱਟੇ ਚਲਾਨ

ਤਲਵੰਡੀ ਭਾਈ, 12 ਮਾਰਚ (ਰਵਿੰਦਰ ਸਿੰਘ ਬਜਾਜ)- ਟ੍ਰੈਫ਼ਿਕ ਪੁਲਿਸ ਵਲੋਂ ਅੱਜ ਸਕੂਲ ਵਾਹਨਾਂ ਦੀ ਚੈਕਿੰਗ ਦੌਰਾਨ ਵੱਖ-ਵੱਖ ਸਕੂਲਾਂ ਦੇ 35 ਵਾਹਨਾਂ ਦੀ ਚੈਕਿੰਗ ਕੀਤੀ ਗਈ | ਚੈਕਿੰਗ ਦੌਰਾਨ ਟੀਮ ਵਿਚ ਏ.ਐਸ.ਆਈ. ਗੁਰਪ੍ਰੀਤ ਸਿੰਘ, ਸਤਨਾਮ ਸਿੰਘ ਜ਼ਿਲ੍ਹਾ ਚਾਈਲਡ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX