ਫਗਵਾੜਾ, 12 ਮਾਰਚ (ਹਰੀਪਾਲ ਸਿੰਘ)-ਇਕ ਪਾਸੇ ਜਿੱਥੇ ਪੰਜਾਬ ਦੇ ਵਿਧਾਇਕ ਫ਼ੰਡਾਂ ਦੀ ਘਾਟ ਹੋਣ ਕਰਕੇ ਵਿਕਾਸ ਕੰਮ ਨਾ ਹੋਣ ਦੀ ਦੁਹਾਈ ਦੇ ਰਹੇ ਹਨ, ਉੱਥੇ ਹੀ ਫਗਵਾੜਾ ਨਗਰ ਨਿਗਮ ਦੇ ਅਧਿਕਾਰੀ ਹਦੀਆਬਾਦ ਇਲਾਕੇ ਦੇ ਵਿਚ ਖੇਤਾਂ 'ਚ ਸੀਵਰੇਜ ਪਾ ਰਹੇ ਹਨ, ਜਿਸ ਤੋਂ ਲੱਗਦਾ ...
ਸੁਲਤਾਨਪੁਰ ਲੋਧੀ, 12 ਮਾਰਚ (ਹੈਪੀ, ਥਿੰਦ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਸੁਲਤਾਨਪੁਰ ਲੋਧੀ ਵਿਖੇ ਸੂਬਾ ਖ਼ਜ਼ਾਨਚੀ ਗੁਰਲਾਲ ਸਿੰਘ ਪੰਡੋਰੀ ਅਤੇ ਰਾਣਾ ਸਿੰਘ ਦੇ ਵਫ਼ਦ ਦੀ ਐਸ.ਡੀ.ਐਮ. ਡਾ: ਚਾਰੂਮਿਤਾ ਦੀ ਅਗਵਾਈ ਹੇਠ ਅਤੇ ਵੱਖ-ਵੱਖ ਮਹਿਕਮਿਆਂ ਨਾਲ ...
ਢਿਲਵਾਂ, 12 ਮਾਰਚ (ਪ੍ਰਵੀਨ ਕੁਮਾਰ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਮਨਾਉਣ ਜਾ ਰਹੀਆਂ ਸੰਗਤਾਂ ਦੀ ਸੇਵਾ ਲਈ ਗੁਰਦੁਆਰਾ ਸ਼ਹੀਦ ਬਾਬਾ ਲੰਗਾਹ ਜੀ ਬੁੱਢਾ ਥੇਹ (ਬਿਆਸ) ਦੀਆਂ ਸੰਗਤਾਂ ਵਲੋਂ ਸਮੂਹ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਜੀ.ਟੀ.ਰੋਡ ਢਿਲਵਾਂ ਦੇ ...
ਢਿਲਵਾਂ, 12 ਮਾਰਚ (ਪ੍ਰਵੀਨ ਕੁਮਾਰ)-ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਢਿਲਵਾਂ ਦੇ ਸਰਕਲ ਧਾਲੀਵਾਲ ਬੇਟ ਦੇ ਸਮੂਹ ਅਕਾਲੀ ਆਗੂਆਂ ਤੇ ਵਰਕਰਾਂ ਦੀ ਇਕ ਜ਼ਰੂਰੀ ਮੀਟਿੰਗ 14 ਮਾਰਚ ਨੂੰ ਜੀ.ਟੀ.ਰੋਡ ਢਿਲਵਾਂ ਵਿਖੇ ਸਥਿਤ ਜੰਬਾ ਰਿਜ਼ੋਰਟ ਵਿਖੇ ਸਵੇਰੇ 10 ਵਜੇ ਰੱਖੀ ਗਈ ਹੈ | ਉਨ੍ਹਾਂ ਸਮੂਹ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਮੀਟਿੰਗ ਵਿਚ ਸ਼ਾਮਿਲ ਹੋਣ ਲਈ ਕਿਹਾ ਹੈ |
ਫਗਵਾੜਾ, 12 ਮਾਰਚ (ਚਾਵਲਾ)-ਪੀ.ਐਸ.ਪੀ.ਸੀ.ਐਲ. ਪੈਨਸ਼ਨਰਜ਼ ਐਸੋਸੀਏਸ਼ਨ ਰਜਿ: ਫਗਵਾੜਾ ਇਕਾਈ ਦੀ ਮਹੀਨਾਵਾਰ ਮੀਟਿੰਗ ਸਥਾਨਕ ਗੀਤਾ ਭਵਨ ਵਿਚ ਪ੍ਰਧਾਨ ਗੋਪਾਲ ਕ੍ਰਿਸ਼ਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਰਕਾਰ ਵਲੋਂ ਨਵੇਂ ਕਰਮਚਾਰੀਆਂ ਦੀ ਪੈਨਸ਼ਨ ਬੰਦ ...
ਕਪੂਰਥਲਾ, 12 ਮਾਰਚ (ਸਡਾਨਾ)-ਸਰਕਾਰੀ ਕਾਲਜ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰ ਐਸੋਸੀਏਸ਼ਨ ਵਲੋਂ ਆਪਣੀਆਂ ਰੈਗੂਲਰ ਕਰਨ ਦੀਆਂ ਮੰਗਾਂ ਨੂੰ ਲੈ ਕੇ ਸੂਬਾ ਕਮੇਟੀ ਦੇ ਸੱਦੇ 'ਤੇ ਅਣਮਿਥੇ ਸਮੇਂ ਲਈ ਸ਼ੁਰੂ ਕੀਤੀ ਗਈ ਹੜਤਾਲ ਅੱਜ ਦੂਸਰੇ ਦਿਨ ਵਿਚ ਸ਼ਾਮਿਲ ਹੋ ਗਈ | ...
ਕਪੂਰਥਲਾ, 12 ਮਾਰਚ (ਅ.ਬ.)-ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਦੀਪਤੀ ਉੱਪਲ ਨੇ ਇਕ ਹੁਕਮ ਜਾਰੀ ਕਰਕੇ ਮਕਾਨ ਮਾਲਕਾਂ ਜਾਂ ਮਕਾਨਾਂ ਵਿਚ ਰਹਿੰਦੇ ਕਿਰਾਏਦਾਰਾਂ ਨੂੰ ਕਿਹਾ ਕਿ ਹੈ ਕਿ ਉਹ ਆਪਣੇ ਘਰਾਂ ਵਿਚ ਪੂਰਨ ਤੌਰ 'ਤੇ ਜਾਂ ਅੰਸ਼ਿਕ ਤੌਰ 'ਤੇ ਕੰਮ ਕਰਦੇ ਨੌਕਰਾਂ, ...
ਫਗਵਾੜਾ, 12 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਥਾਣਾ ਸਿਟੀ ਪੁਲਿਸ ਨੇ ਅਰਬਨ ਅਸਟੇਟ ਦੇ ਨੇੜੇ ਇਕ ਕਾਰ ਸਵਾਰ ਵਿਅਕਤੀ ਨੂੰ 47 ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਥਾਣਾ ਸਿਟੀ ਦੇ ਐਸ.ਐਚ.ਓ ਉਂਕਾਰ ਸਿੰਘ ਬਰਾੜ ਨੇ ਦੱਸਿਆ ਕੇ ਐਸ.ਆਈ ਕੁਲਵੰਤ ਸਿੰਘ ਅਤੇ ਏ.ਐਸ.ਆਈ ...
ਬੇਗੋਵਾਲ, 12 ਮਾਰਚ (ਸੁਖਜਿੰਦਰ ਸਿੰਘ)-ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਕਸਬਾ ਭੁਲੱਥ ਵਿਚ ਲੁਟੇਰੇ ਬੇਖ਼ੌਫ ਆਪਣੇ ਕੰਮ ਨੂੰ ਅੰਜਾਮ ਦੇ ਰਹੇ ਹਨ, ਜਿਸ ਕਾਰਨ ਆਮ ਜਨਤਾ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਤੇ ਦਿਨ ਵੇਲੇ ਵੀ ਲੋਕ ਆਪਣੇ ਆਪ ਨੂੰ ...
ਫਗਵਾੜਾ, 12 ਮਾਰਚ (ਹਰੀਪਾਲ ਸਿੰਘ)-ਸਥਾਨਕ ਜੀ.ਟੀ. ਰੋਡ 'ਤੇ ਖਜ਼ੂਰਲਾ ਵਿਖੇ ਇਕ ਪ੍ਰਸਿੱਧ ਰੈਸਟੋਰੈਂਟ ਦੇ ਬਾਹਰੋਂ ਚੋਰ ਇਕ ਕਾਰ ਚੋਰੀ ਕਰਕੇ ਲੈ ਗਏ | ਥਾਣਾ ਸਦਰ ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਥਾਣਾ ਸਦਰ ਦੀ ...
ਮਿਆਣੀ, 12 ਮਾਰਚ (ਹਰਜਿੰਦਰ ਸਿੰਘ ਮੁਲਤਾਨੀ)-ਸੰਤ ਬਾਬਾ ਪ੍ਰੇਮ ਸਿੰਘ ਵੈੱਲਫੇਅਰ ਸੁਸਾਇਟੀ ਨੱਥੂਪੁਰ ਡੁਮਾਣਾ ਇਬਰਾਹੀਮਪੁਰ ਵਲੋਂ ਫੋਕਲ ਪੁਆਇੰਟ ਨੱਥੂਪੁਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਛੇਵਾਂ ਕੀਰਤਨ ਦਰਬਾਰ ਜੋ 14 ਮਾਰਚ ...
ਫਗਵਾੜਾ, 12 ਮਾਰਚ (ਤਰਨਜੀਤ ਸਿੰਘ ਕਿੰਨੜਾ)-ਡਾ. ਰਾਜਨ ਆਈ ਕੇਅਰ ਅੱਖਾਂ ਦਾ ਹਸਪਤਾਲ ਹਰਗੋਬਿੰਦ ਨਗਰ ਫਗਵਾੜਾ ਵਿਖੇ ਵਰਲਡ ਗਲੂਕੋਮਾ ਦਿਵਸ ਮਨਾਇਆ ਗਿਆ | ਇਸ ਮੌਕੇ ਹਸਪਤਾਲ ਦੇ ਐਮ.ਡੀ. ਅਤੇ ਅੱਖਾਂ ਦੇ ਮਾਹਿਰ ਡਾ. ਐਸ. ਰਾਜਨ ਨੇ ਹਾਜ਼ਰੀਨ ਨੂੰ ਗਲੂਕੋਮਾ ਯਾਨੀ ਕਾਲੇ ...
ਭੰਡਾਲ ਬੇਟ, 12 ਮਾਰਚ (ਜੋਗਿੰਦਰ ਸਿੰਘ ਜਾਤੀਕੇ)-ਨਹਿਰੂ ਯੁਵਾ ਕੇਂਦਰ ਕਪੂਰਥਲਾ (ਭਾਰਤ ਸਰਕਾਰ) ਦੇ ਯੂਥ ਕੋਆਰਡੀਨੇਟਰ ਸਵਾਤੀ ਕੁਮਾਰ ਦੇ ਆਦੇਸ਼ਾਂ ਅਨੁਸਾਰ ਜ਼ਿਲੇ੍ਹ ਦੇ ਵੱਖ-ਵੱਖ ਪਿੰਡਾਂ 'ਚ 8 ਮਾਰਚ ਤੋਂ 22 ਮਾਰਚ ਤੱਕ ਜਨ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ, ...
ਨਡਾਲਾ, 12 ਮਾਰਚ (ਮਾਨ)- ਨਡਾਲਾ ਦੇ ਨਵੇਂ ਚੌਕੀ ਮੁਖੀ ਵਜੋਂ ਏ. ਐਸ. ਆਈ. ਜਸਬੀਰ ਸਿੰਘ ਨੇ ਅਹੁਦਾ ਸੰਭਾਲ ਕੇ ਕੰਮ ਸ਼ੁਰੂ ਕਰ ਦਿੱਤਾ ਹੈ | ਉਹ ਐਸ. ਆਈ. ਰਘਬੀਰ ਸਿੰਘ ਦੀ ਥਾਂ ਆਏ ਹਨ, ਜਿਨ੍ਹਾਂ ਦੀ ਬਦਲੀ ਥਾਣਾ ਸਤਨਾਮਪੁਰਾ ਫਗਵਾੜਾ ਦੀ ਹੋ ਗਈ ਹੈ | ਆਪਣੀ ਪਲੇਠੀ ਪੱਤਰਕਾਰ ...
ਢਿਲਵਾਂ, 12 ਮਾਰਚ (ਸੁਖੀਜਾ, ਪਲਵਿੰਦਰ)-ਦਸਮੇਸ਼ ਆਟੋ ਜੀ.ਟੀ. ਰੋਡ ਢਿਲਵਾਂ ਵਲੋਂ ਹੀਰੋ ਕੰਪਨੀ ਦੇ ਸਹਿਯੋਗ ਨਾਲ ਧਮਾਕਾ ਆਫ਼ਰ ਕੈਂਪ ਲਗਾਇਆ ਗਿਆ | ਇਸ ਮੌਕੇ ਦਸਮੇਸ਼ ਆਟੋ ਜੀ.ਟੀ. ਰੋਡ ਢਿਲਵਾਂ ਦੇ ਮਾਲਕ ਅਮਰੀਕ ਸਿੰਘ ਟਾਇਰਾਂ ਵਾਲਿਆਂ, ਸੰਦੀਪ ਸਿੰਘ ਨੇ ਦੱਸਿਆ ਕਿ ...
ਭੰਡਾਲ ਬੇਟ, 12 ਮਾਰਚ (ਜੋਗਿੰਦਰ ਸਿੰਘ ਜਾਤੀਕੇ)-ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੰਡਾਲ ਬੇਟ ਵਿਖੇ ਪਿੰ੍ਰਸੀਪਲ ਰਾਕੇਸ਼ ਭਾਸਕਰ ਦੀ ਅਗਵਾਈ ਹੇਠ ਐਨ.ਐਸ.ਕਿਉ.ਐਫ. ਸਕੀਮ ਤਹਿਤ ਚੱਲ ਰਹੇ ਕਿੱਤਾ ਮੁਖੀ ਕੋਰਸ ...
ਢਿਲਵਾਂ, 12 ਮਾਰਚ (ਸੁਖੀਜਾ, ਪਲਵਿੰਦਰ, ਪ੍ਰਵੀਨ)-ਕਸਬਾ ਢਿਲਵਾਂ ਟੋਲ ਪਲਾਜ਼ਾ ਤੋਂ ਪਿੰਡ ਧਾਲੀਵਾਲ ਬੇਟ, ਜੀ.ਟੀ. ਰੋਡ ਮਿਆਣੀ ਬਾਕਰਪੁਰ ਵਾਲੀ ਗਲਤ ਸਾਈਡ ਵੱਲ ਰੋਜ਼ਾਨਾ ਹੀ ਅਨੇਕਾਂ ਵਾਹਨ ਚਾਲਕ ਗਲਤ ਸਾਈਡ ਵਾਹਨ ਚਲਾਉਂਦੇ ਆਮ ਦੇਖੇ ਜਾ ਸਕਦੇ ਹਨ | ਵਾਹਨ ਚਾਲਕ ਜਿੱਥੇ ...
ਫਗਵਾੜਾ, 12 ਮਾਰਚ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਫਗਵਾੜਾ ਬਾਈਪਾਸ 'ਤੇ ਹੋਲਾ ਮੁਹੱਲਾ ਦੇ ਸ਼ੁੱਭ ਦਿਨਾਂ 'ਤੇ ਪਹਿਲਾ ਚਾਰ ਦਿਨਾ ਚਾਹ ਪਕੌੜਿਆਂ ਦਾ ਲੰਗਰ ਬਾਬਾ ਅਮਰੀਕ ਸਿੰਘ, ਬਾਬਾ ਹਰਜੀਤ ਸਿੰਘ ਵਲੋਂ ਲਗਾਇਆ ਗਿਆ ਜਿਸ ਦੀ ...
ਜਲੰਧਰ, 12 ਮਾਰਚ (ਰਣਜੀਤ ਸਿੰਘ ਸੋਢੀ)-ਸੋਮਰਸੈੱਟ ਇੰਟਰਨੈਸ਼ਨਲ ਸਕੂਲ ਜਮਾਤ ਪਹਿਲੀ (ਏ) ਦੀ ਵਿਦਿਆਰਥਣ ਅਲੀਜ਼ਾ ਗੁਪਤਾ ਨੇ ਪੰਜਾਬ ਸਟੇਟ ਐਸੋਸੀਏਸ਼ਨ ਵਲੋਂ ਕਰਵਾਏ ਗਏ ਸੋਲੋ ਡਾਾਸ ਮੁਕਾਬਲਿਆਂ 'ਚ ਸੋਨ ਤਗਮਾ ਜਿੱਤ ਕੇ ਆਪਣਾ ਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਤੇ ...
ਨਡਾਲਾ, 12 ਮਾਰਚ (ਮਾਨ)-ਸਿਵਲ ਸਰਜਨ ਕਪੂਰਥਲਾ ਦੀਆਂ ਹਦਾਇਤਾਂ ਅਤੇ ਐਸ.ਐਮ.ਓ. ਡਾ: ਜਸਵਿੰਦਰ ਕੁਮਾਰੀ ਦੀ ਦੇਖ ਰੇਖ ਹੇਠ ਪਿੰਡ ਤਲਵਾੜਾ ਦੇ ਸਰਕਾਰੀ ਹਾਈ ਸਕੂਲ ਤੇ ਟਹਿਲ ਸਿੰਘ ਮੈਮੋਰੀਅਲ ਖ਼ਾਲਸਾ ਪਬਲਿਕ ਸਕੂਲ ਤਲਵਾੜਾ ਵਿਖੇ ਨੋਵਲ ਕੋਰੋਨਾ ਵਾਇਰਸ ਸਬੰਧੀ ਜਾਣਕਾਰੀ ...
ਕਪੂਰਥਲਾ, 12 ਮਾਰਚ (ਵਿ.ਪ੍ਰ.)- ਕਪੂਰਥਲਾ ਨੇਚਰ ਕੇਅਰ ਸੈਂਟਰ ਧਾਲੀਵਾਲ ਦੋਨਾ ਵਲੋਂ ਆਪਣੇ ਡਾਕਟਰ ਆਪ ਬਣੋ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ | ਜਿਸ 'ਚ ਇੰਡੋ ਵੀਅਤਨਾਮ ਮੈਡੀਕਲ ਬੋਰਡ ਦੇ ਪ੍ਰਮਾਣਿਤ ਡਾਇਬਟੀਜ਼ ਐਜੂਕੇਟਰ ਤੇਜਪਾਲ ਸਿੰਘ ਨੇ ਸੰਬੋਧਨ ਕਰਦਿਆਂ ...
ਫਗਵਾੜਾ, 12 ਮਾਰਚ (ਤਰਨਜੀਤ ਸਿੰਘ ਕਿੰਨੜਾ)-ਲੋਕ ਇਨਸਾਫ਼ ਪਾਰਟੀ ਦੀ ਇਕ ਅਹਿਮ ਮੀਟਿੰਗ ਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਜਰਨੈਲ ਨੰਗਲ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਪਾਰਟੀ ਦੇ ਫਗਵਾੜਾ ਹਲਕੇ ਤੋਂ ਦਿਹਾਤੀ ਪ੍ਰਧਾਨ ਨਰੋਤਮ ਸਿੰਘ ਸਿੱਧੂ ਅਤੇ ਧਾਰਮਿਕ ਵਿੰਗ ...
ਭੁਲੱਥ, 12 ਮਾਰਚ (ਮਨਜੀਤ ਸਿੰਘ ਰਤਨ)-ਰਣਜੀਤ ਸਿੰਘ ਰਾਣਾ ਇੰਚਾਰਜ ਹਲਕਾ ਭੁਲੱਥ ਨੇ ਕਾਂਗਰਸ ਦਫ਼ਤਰ ਭੁਲੱਥ ਵਿਖੇ ਆਏ ਹੋਏ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ | ਇਸ ਮੌਕੇ ਲੋਕਾਂ ਨੇ ਰਣਜੀਤ ਸਿੰਘ ਰਾਣਾ ਨੂੰ ਆਉਣ ਆਪਣੀਆਂ ਵੱਖ-ਵੱਖ ਸਮੱਸਿਆਵਾਂ ਤੋਂ ਜਾਣੂ ...
ਪਾਂਸ਼ਟਾ, 12 ਮਾਰਚ (ਸਤਵੰਤ ਸਿੰਘ)- ਸਿਵਲ ਸਰਜਨ ਕਪੂਰਥਲਾ ਡਾ: ਜਸਮੀਤ ਕੌਰ ਬਾਵਾ ਦੇ ਦਿਸ਼ਾ-ਨਿਰਦੇਸ਼ਾਂ ਤੇ ਡਾਕਟਰ ਰੀਟਾ ਬਾਲਾ ਐਸ.ਐਮ.ਓ. ਪਾਂਸ਼ਟਾ ਦੀ ਅਗਵਾਈ ਹੇਠ ਸਥਾਨਕ ਸਿਵਲ ਹਸਪਤਾਲ 'ਚ ਕਾਲ਼ਾ ਮੋਤੀਆ ਹਫ਼ਤਾ ਮਨਾਉਂਦੇ ਹੋਏ ਹਸਪਤਾਲ ਦੇ ਸਮੁੱਚੇ ਸਟਾਫ਼ ਅਤੇ ...
ਸੁਲਤਾਨਪੁਰ ਲੋਧੀ, 12 ਮਾਰਚ (ਨਰੇਸ਼ ਹੈਪੀ, ਥਿੰਦ)-ਪੀਰ ਬਾਬਾ ਸਮੰਗਲ ਵਲੀ ਅਤੇ ਪੀਰ ਬਾਬਾ ਗੰਡੇ ਸ਼ਾਹ ਦਾ ਸਾਲਾਨਾ ਮੇਲਾ ਚੌਕ ਆਰੀਆ ਸਮਾਜ ਸੁਲਤਾਨਪੁਰ ਲੋਧੀ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਸਦਕਾ ਮਨਾਇਆ ਗਿਆ | ਇਸ ਮੌਕੇ ਝੰਡਾ ਚੜ੍ਹਾਉਣ ਦੀ ਰਸਮ ...
ਸੁਲਤਾਨਪੁਰ ਲੋਧੀ, 12 ਮਾਰਚ (ਪ.ਪ੍ਰ.)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਵਿਚ ਦਾਖਲਾ ਵਧਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਅੱਜ ਬਲਾਕ ਸਿੱਖਿਆ ਅਫ਼ਸਰ ਹਰਭਜਨ ਸਿੰਘ ਦੀ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਤੋਤੀ ਦੇ ਸਮੂਹ ਸਟਾਫ਼ ਤੇ ਬੱਚਿਆਂ ...
ਸੁਲਤਾਨਪੁਰ ਲੋਧੀ, 12 ਮਾਰਚ (ਨਰੇਸ਼ ਹੈਪੀ, ਥਿੰਦ)-ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਬਲਵਿੰਦਰ ਸਿੰਘ ਲਾਡੀ ਦੇ ਵੱਡੇ ਭਾਬੀ ਸੁਮਨ ਦੇਵੀ ਪਤਨੀ ਓਮ ਪ੍ਰਕਾਸ਼ ਦਾ ਅੱਜ ਸ਼ਾਮ 4 ਵਜੇ ਦੇ ਕਰੀਬ ਦਿਹਾਂਤ ਹੋ ਗਿਆ, ਜਿਨ੍ਹਾਂ ਦਾ ਅੰਤਿਮ ਸੰਸਕਾਰ ਸ਼ੁੱਕਰਵਾਰ 13 ...
ਸੁਲਤਾਨਪੁਰ ਲੋਧੀ, 12 ਮਾਰਚ (ਪੱਤਰ ਪ੍ਰੇਰਕਾਂ ਰਾਹੀਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੇਤੀ ਖ਼ੁਰਾਕ ਸਿਹਤ ਅਤੇ ਵਾਤਾਵਰਨ ਤੇ ਕੁਦਰਤੀ ਖੇਤੀ ਕੁਦਰਤੀ ਸਿਹਤ ਕਾਰਜਸ਼ਾਲਾ 13 ਮਾਰਚ ਤੋਂ 16 ਮਾਰਚ ਤੱਕ ਭਾਈ ਮਰਦਾਨਾ ਜੀ ਦੀਵਾਨ ਹਾਲ ...
ਫਗਵਾੜਾ, 12 ਮਾਰਚ (ਪ.ਪ)- ਇੱਥੇ ਬਲੱਡ ਬੈਂਕ 'ਚ ਬੀਤੇ ਦਿਨ ਸ਼ਹਿਰ ਦੀਆਂ ਗੈਰ-ਸਰਕਾਰੀ ਸਮਾਜਿਕ ਜਥੇਬੰਦੀ ਵਲੋਂ ਵੱਖਰੇ ਢੰਗ ਨਾਲ ਇਸਤਰੀ ਦਿਵਸ ਮਨਾਇਆ ਗਿਆ | ਸਥਾਨਕ ਓ.ਬੀ.ਸੀ. ਬੈਂਕ ਅਧਿਕਾਰੀ ਰਾਮ ਸਰੂਪ ਦੀ ਪੁੱਤਰੀ ਨੀਰੂ ਲਈ ਆਈ.ਏ.ਐਸ. ਪ੍ਰੀਖਿਆ 'ਚ ਬੀਤੇ ਦਿਨ ਸਫਲ ਹੋਣ ...
ਜਲੰਧਰ, 12 ਮਾਰਚ (ਰਣਜੀਤ ਸਿੰਘ ਸੋਢੀ)- ਓਡੀਸ਼ਾ ਸਰਕਾਰ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਫ਼ਿਲਮ ਨਿਰਮਾਣ ਵਿਭਾਗ ਦੀ ਵਿਦਿਆਰਥਣ ਓਡੀਸ਼ਾ ਦੀ ਪ੍ਰਸਿੱਧ ਅਭਿਨੇਤਰੀ ਸੁਪਿ੍ਆ ਨਾਇਕ ਦੀ ਚੋਣ ਇਕ ਵੀਡੀਓ ਵਿਗਿਆਨ ਲਈ ਕੀਤੀ ਹੈ, ਜਿਸ ਨਾਲ ਰਾਜ ਤੇ ਬਾਕੀ ਭਾਰਤ ਦੇ ...
ਕਪੂਰਥਲਾ, 12 ਮਾਰਚ (ਅਮਰਜੀਤ ਕੋਮਲ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਬਾਰੇ ਜ਼ਿਲ੍ਹੇ ਦੇ ਲੋਕਾਂ ਨੂੰ ਜਾਗਰੂਕ ਕਰਨ ਤੇ ਕਿਸੇ ਵੀ ਹੰਗਾਮੀ ਹਾਲਾਤ ਨਾਲ ਨਿਪਟਣ ਲਈ ਸਰਕਾਰੀ ਕਾਲਜ ਕਪੂਰਥਲਾ 'ਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਹੁਲ ਚਾਬਾ ਤੇ ਐਸ.ਡੀ.ਐਮ. ...
ਕਪੂਰਥਲਾ, 12 ਮਾਰਚ (ਵਿ.ਪ੍ਰ.)-ਮੰਦਰ ਬਾਬਾ ਬਾਲਕ ਨਾਥ ਮੁਹੱਲਾ ਜੱਟਪੁਰਾ ਵਿਖੇ ਸਾਲਾਨਾ ਮੇਲਾ 15 ਮਾਰਚ ਦਿਨ ਐਤਵਾਰ ਨੂੰ ਕਰਵਾਇਆ ਜਾਵੇਗਾ | ਇਸ ਸਬੰਧ ਵਿਚ ਮੰਦਰ ਦੇ ਸੇਵਾਦਾਰਾਂ ਦੀ ਇਕ ਮੀਟਿੰਗ ਹੋਈ | ਜਿਸ ਵਿਚ ਫ਼ੈਸਲਾ ਲਿਆ ਗਿਆ ਕਿ 15 ਮਾਰਚ ਨੂੰ ਸਾਢੇ 10 ਵਜੇ ਮੰਦਰ ...
ਫਗਵਾੜਾ, 12 ਮਾਰਚ (ਅਸ਼ੋਕ ਕੁਮਾਰ ਵਾਲੀਆ)-ਪਿੰਡ ਸਪਰੋੜ ਵਿਖੇ ਸਮੂਹ ਸਾਧ ਸੰਗਤ ਵਲੋਂ ਲਗਾਏ ਗਏ ਪੰਜ ਦਿਨਾ ਲੰਗਰ ਦੀ ਸੇਵਾ ਅੱਜ ਸੰਪੂਰਨ ਹੋਈ | ਸ੍ਰੀ ਅਨੰਦਪੁਰ ਸਾਹਿਬ ਆਉਣ ਜਾਣ ਵਾਲੀ ਸੰਗਤ ਲਈ ਇਹ ਲੰਗਰ ਲਗਾਇਆ ਗਿਆ ਸੀ | ਇਸ ਮੌਕੇ ਪ੍ਰਬੰਧਕਾਂ ਵਲੋਂ ਸੇਵਾ ਕਰਨ ...
ਕਪੂਰਥਲਾ, 12 ਮਾਰਚ (ਵਿ.ਪ੍ਰ.)- ਜ਼ਿਲ੍ਹੇ ਦੀਆਂ ਸਹਿਕਾਰੀ ਸਭਾਵਾਂ 31 ਮਾਰਚ ਤੋਂ ਪਹਿਲਾਂ ਸਿੱਖਿਆ ਫ਼ੰਡ ਜਮ੍ਹਾਂ ਕਰਵਾਉਣ | ਇਹ ਗੱਲ ਬਲਬੀਰ ਸਿੰਘ ਚੇਅਰਮੈਨ ਜ਼ਿਲ੍ਹਾ ਸਹਿਕਾਰੀ ਯੂਨੀਅਨ ਕਪੂਰਥਲਾ ਤੇ ਜ਼ਿਲ੍ਹਾ ਮੈਨੇਜਰ ਬਿਕਰਮਜੀਤ ਸਿੰਘ ਨੇ ਕਹੀ | ਉਨ੍ਹਾਂ ਕਿਹਾ ...
ਕਪੂਰਥਲਾ, 12 ਮਾਰਚ (ਵਿ.ਪ੍ਰ.)-ਨਾਇਬ ਸੂਬੇਦਾਰ ਅਜੀਤ ਸਿੰਘ ਚੀਮਾ ਜਿਨ੍ਹਾਂ ਦਾ ਬੀਤੇ ਦਿਨ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ ਸੀ, ਦਾ ਅੱਜ ਲਕਸ਼ਮੀ ਨਗਰ ਕਪੂਰਥਲਾ ਵਿਚਲੇ ਸ਼ਮਸ਼ਾਨਘਾਟ ਵਿਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ | ਇਸ ਮੌਕੇ ਫੌਜ ਦੇ ...
ਫਗਵਾੜਾ, 12 ਮਾਰਚ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਵਿਚ 3ਡੀ ਬਟਾਲੀਅਨ ਵਲੋਂ ਸ਼ਹੀਦ ਫ਼ੌਜੀਆਂ ਅਤੇ ਅਫ਼ਸਰਾਂ ਨੂੰ ਸ਼ਰਧਾਂਜਲੀ ਦੇਣ ਸਬੰਧੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼ਹੀਦ ਫ਼ੌਜੀਆਂ ਨੂੰ ਸ਼ਰਧਾਂਜਲੀ ਦਿੰਦਿਆਂ ਦੋ ਮਿੰਟ ਦਾ ਮੌਨ ਵੀ ਧਾਰਨ ਕੀਤਾ ਗਿਆ | ...
ਤਲਵੰਡੀ ਚੌਧਰੀਆਂ, 12 ਮਾਰਚ (ਪਰਸਨ ਲਾਲ ਭੋਲਾ)-ਏ.ਡੀ.ਸੀ. ਵਿਕਾਸ ਕਪੂਰਥਲਾ ਸੁਰਿੰਦਰ ਕੁਮਾਰ ਆਂਗਰਾ ਦੇ ਦਿਸ਼ਾ ਨਿਰਦੇਸ਼ਾਂ ਤੇ ਡਿਪਟੀ ਸੀ. ਈ ਓ. ਗੁਰਦਰਸ਼ਨ ਲਾਲ ਕੁੰਡਲ ਦੀ ਅਗਵਾਈ ਵਿਚ ਅੱਜ ਮੈਡੀਕਲ ਅਫ਼ਸਰ ਜਗਸੀਰ ਸਿੰਘ ਤੇ ਡਾ: ਨਵਰੋਜ ਸਿੰਘ ਮੱਲ੍ਹੀ ਵਲੋਂ ਪਿੰਡ ...
ਕਪੂਰਥਲਾ, 12 ਮਾਰਚ (ਵਿ.ਪ੍ਰ.)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਕਪੂਰਥਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਵੰਤ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸੁਖਵੰਤ ਸਿੰਘ ਕੰਗ ਨੇ ਕਿਹਾ ਕਿ ਯੂਨੀਅਨ ਕੋਰੋਨਾ ...
ਸੁਲਤਾਨਪੁਰ ਲੋਧੀ, 12 ਮਾਰਚ (ਹੈਪੀ, ਥਿੰਦ)- ਐਸ.ਡੀ. ਕਾਲਜ ਫ਼ਾਰ ਵੁਮੈਨ ਵਿਖੇ ਕਾਲਜ ਦੇ ਰੈੱਡ ਰਿਬਨ ਕਲੱਬ ਵਲੋਂ ਰਾਜਬੀਰ ਕੌਰ ਦੀ ਅਗਵਾਈ ਵਿਚ ਅੰਤਰਰਾਸ਼ਟਰੀ ਮਹਿਲਾ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਪਿ੍ੰਸੀਪਲ ਡਾ. ਵੰਦਨਾ ਸ਼ੁਕਲਾ ਸਮਾਗਮ 'ਚ ਬਤੌਰ ਮੁੱਖ ...
ਨਡਾਲਾ, 12 ਮਾਰਚ (ਮਾਨ)-ਗੁਰੂ ਨਾਨਕ ਫਾਊੁਾਡੇਸ਼ਨ ਜੀ.ਬੀ., ਯੂ.ਕੇ. ਵਲੋਂ ਚੇਅਰਪਰਸਨ ਬੀਬੀ ਜਸਵੀਰ ਕੌਰ ਸਿੱਧੂ ਦੇ ਨਿਰਦੇਸ਼ਾਂ 'ਤੇ ਮੁੱਖ ਸੇਵਾਦਾਰ ਜਸਵੰਤ ਸਿੰਘ ਜੱਸਾ ਦੀ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਇਬਰਾਹੀਮਵਾਲ ਦੇ ਸਾਰੇ ਵਿਦਿਆਰਥੀਆਂ ਨੂੰ ...
ਪਿੰਡ ਘਣੀਆ ਕੇ ਵਿਖੇ ਕਰਵਾਏ ਗਏ ਸਾਲਾਨਾ 6ਵੇਂ ਛਿੰਝ ਮੇਲੇ ਦੌਰਾਨ ਪੰਮੇ ਤੇ ਸੁੱਖੇ ਵਿਚਕਾਰ ਪਟਕੇ ਦੀ ਕੁਸ਼ਤੀ ਦੀ ਸ਼ੁਰੂਆਤ ਕਰਵਾਉਂਦੇ ਹੋਏ ਬਲਾਕ ਸੰਮਤੀ ਮੈਂਬਰ ਬੱਬੂ ਖੈੜਾ, ਚੌਧਰੀ ਮੰਗਲ ਸਿੰਘ ਤੇ ਹੋਰ | ਤਸਵੀਰ: ਜੋਗਿੰਦਰ ਸਿੰਘ ਜਾਤੀਕੇ ਭੰਡਾਲ ਬੇਟ, 12 ...
ਸੁਲਤਾਨਪੁਰ ਲੋਧੀ, 12 ਮਾਰਚ (ਨਰੇਸ਼ ਹੈਪੀ, ਥਿੰਦ)- ਸਿਵਲ ਸਰਜਨ ਡਾ. ਜਸਮੀਤ ਬਾਵਾ ਅਤੇ ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਡਾ. ਸੁਰਿੰਦਰ ਮੱਲ ਦੀ ਅਗਵਾਈ ਹੇਠ ਸਬ ਡਵੀਜ਼ਨਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ 33ਵੇਂ ਦੰਦਾਂ ਦੇ ਪੰਦ੍ਹਰਵਾੜੇ ਦਾ ਸਮਾਪਨ ਕੀਤਾ ਗਿਆ | ਇਸ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX