ਹੁਸ਼ਿਆਰਪੁਰ, 13 ਮਾਰਚ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ)-ਬੀਤੇ ਦੋ ਦਿਨਾਂ ਤੋਂ ਹੁਸ਼ਿਆਰਪੁਰ ਤੇ ਆਸ-ਪਾਸ ਦੇ ਇਲਾਕਿਆਂ 'ਚ ਰੁਕ-ਰੁਕ ਕੇ ਪੈ ਰਹੇ ਮੀਂਹ ਕਾਰਨ ਜਿੱਥੇ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ, ਉੱਥੇ ਇਸ ਬੇਮੌਸਮੀ ਮੀਂਹ ਦੇ ਚੱਲਦਿਆਂ ...
ਹੁਸ਼ਿਆਰਪੁਰ, 13 ਮਾਰਚ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਘਰ-ਘਰ ਰੋਜ਼ਗਾਰ ਯੋਜਨਾ' ਤਹਿਤ ਹੁਸ਼ਿਆਰਪੁਰ ਵਿਖੇ ਸਥਾਪਿਤ ਕੀਤਾ ਗਿਆ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨਾਂ ਦਾ ਭਵਿੱਖ ਸੰਵਾਰਨ ਲਈ ਅਹਿਮ ਰੋਲ ...
ਹੁਸ਼ਿਆਰਪੁਰ, 13 ਮਾਰਚ (ਹਰਪ੍ਰੀਤ ਕੌਰ/ਬਲਜਿੰਦਰਪਾਲ ਸਿੰਘ)-ਕੇਂਦਰੀ ਜੇਲ੍ਹ ਦੇ ਇਕ ਕੈਦੀ ਕੋਲੋਂ ਮੋਬਾਈਲ ਫ਼ੋਨ ਬਰਾਮਦ ਹੋਇਆ ਹੈ | ਜੇਲ੍ਹ ਸਟਾਫ਼ ਵਲੋਂ ਸ਼ੱਕ ਹੋਣ 'ਤੇ ਜਦੋਂ ਕੈਦੀ ਰਵੀ ਕੁਮਾਰ ਵਾਸੀ ਗੜ੍ਹਦੀਵਾਲਾ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਇਕ ਮੋਬਾਈਲ ...
ਦਸੂਹਾ, 13 ਮਾਰਚ (ਭੁੱਲਰ)- ਅੱਜ ਪੰਜਾਬ ਸਰਕਾਰ ਦੇ ਆਦੇਸ਼ਾਂ ਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਯੋਤੀ ਬਾਲਾ ਮੱਟੂ ਪੀ.ਸੀ.ਐੱਸ. ਉਪ ਮੰਡਲ ਮੈਜਿਸਟ੍ਰੇਟ ਦਸੂਹਾ ਨੇ ਸਮੂਹ ਸਕੂਲ ਮੁਖੀਆਂ ਨੂੰ ਆਦੇਸ਼ ਦਿੱਤਾ ਹੈ ਕਿ ਉਹ ਸਕੂਲ ਵਿਚ ...
ਹੁਸ਼ਿਆਰਪੁਰ, 13 ਮਾਰਚ (ਬਲਜਿੰਦਰਪਾਲ ਸਿੰਘ)-ਸੱਸ ਤੋਂ ਤੰਗ-ਪ੍ਰੇਸ਼ਾਨ ਹੋ ਕੇ 3 ਸਾਲਾ ਬੇਟੇ ਸਮੇਤ ਜ਼ਹਿਰੀਲੀ ਦਵਾਈ ਦਾ ਸੇਵਨ ਕਰਨ ਵਾਲੇ ਮਾਮਲੇ 'ਚ ਬੱਚੇ ਤੋਂ ਬਾਅਦ ਹੁਣ ਔਰਤ ਦੀ ਵੀ ਮੌਤ ਹੋ ਗਈ | ਥਾਣਾ ਬੁੱਲ੍ਹੋਵਾਲ ਪੁਲਿਸ ਨੇ ਕਥਿਤ ਦੋਸ਼ੀ ਸੱਸ ਨੂੰ ਪਹਿਲਾਂ ਹੀ ...
ਚੱਬੇਵਾਲ, 13 ਮਾਰਚ (ਪੱਟੀ)- ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਵੱਲੋਂ ਪ੍ਰਧਾਨ ਗੁਰਦੇਵ ਸਿੰਘ ਗਿੱਲ ਤੇ ਖੇਡ ਪ੍ਰਮੋਟਰ ਸਰਪੰਚ ਹਰਮਿੰਦਰ ਸਿੰਘ ਸੰਧੂ ਦੀ ਅਗਵਾਈ 'ਚ ਅਤੇ ਉੱਘੇ ਖੇਡ ਪ੍ਰਮੋਟਰ ਸੁਰਿੰਦਰਪਾਲ ਸਿੰਘ ਸੰਧੂ ਦੇ ਸਹਿਯੋਗ ਨਾਲ ਪੰਜਾਬ ਰਾਜ ਸੀਨੀਅਰ ...
ਦਸੂਹਾ, 13 ਮਾਰਚ (ਭੁੱਲਰ)- ਭਾਰਤੀ ਜੀਵਨ ਬੀਮਾ ਨਿਗਮ ਸ਼ਾਖਾ ਦਸੂਹਾ ਦੇ ਕਰਮਚਾਰੀਆਂ ਵੱਲੋਂ ਜੁਆਇੰਟ ਫੋਰਮ ਦੇ ਸੱਦੇ 'ਤੇ ਸ਼ਾਖਾ ਪ੍ਰਧਾਨ ਕਮਲ ਖੋਸਲਾ ਦੀ ਅਗਵਾਈ ਹੇਠ ਗੇਟ ਰੈਲੀ ਕੀਤੀ ਗਈ | ਇਸ ਮੌਕੇ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਸਬੰਧੀ ਰੋਸ ਪ੍ਰਦਰਸ਼ਨ ...
ਹੁਸ਼ਿਆਰਪੁਰ, 13 ਮਾਰਚ (ਹਰਪ੍ਰੀਤ ਕੌਰ)-ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸਥਾਨਕ ਮਹਿਲਾ ਥਾਣੇ ਦਾ ਦੌਰਾ ਕੀਤਾ ਤੇ ਕੰਮਕਾਜ ਦਾ ਜਾਇਜ਼ਾ ਲਿਆ | ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਥਾਣੇ 'ਚ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਜਲਦੀ ਨਿਪਟਾਰਾ ਕਰਨ ਤੇ ਉਨ੍ਹਾਂ ਨੂੰ ਖੱਜਲ ਖੁਆਰ ਨਾ ਹੋਣ ਦਿੱਤਾ ਜਾਵੇ | ਉਨ੍ਹਾਂ ਨੇ ਬਿਨਾਂ ਵਰਦੀ ਦੇ ਡਿਊਟੀ ਦੇ ਰਹੇ ਕਰਮਚਾਰੀਆਂ ਨੂੰ ਵੀ ਵਰਦੀ ਵਿਚ ਡਿਊਟੀ 'ਤੇ ਆਉਣ ਦੀ ਹਦਾਇਤ ਕੀਤੀ | ਉਨ੍ਹਾਂ ਤਾੜਣਾ ਕੀਤੀ ਕਿ ਮਹਿਲਾ ਥਾਣੇ ਅੰਦਰ ਸ਼ਿਕਾਇਤ ਲੈ ਕੇ ਆਉਣ ਵਾਲੇ ਲੋਕਾਂ ਨੂੰ ਕੋਈ ਵੀ ਪ੍ਰੇਸ਼ਾਨੀ ਪੇਸ਼ ਨਹੀਂ ਆਉਣੀ ਚਾਹੀਦੀ | ਇਸ ਦੌਰਾਨ ਉਨ੍ਹਾਂ ਨੇ ਥਾਣੇ 'ਚ ਸ਼ਿਕਾਇਤਾਂ ਲੈ ਕੇ ਆਏ ਲੋਕਾਂ ਨਾਲ ਵੀ ਗੱਲਬਾਤ ਕੀਤੀ | ਸ੍ਰੀ ਅਰੋੜਾ ਨੇ ਦੱਸਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਮਹਿਲਾ ਥਾਣੇ ਨਾਲ ਸਬੰਧਤ ਉਨ੍ਹਾਂ ਕੋਲ ਸ਼ਿਕਾਇਤਾਂ ਆ ਰਹੀਆਂ ਸਨ ਜਿਸ ਦੇ ਮੱਦੇ ਨਜ਼ਰ ਅੱਜ ਉਨ੍ਹਾਂ ਨੇ ਥਾਣੇ ਦਾ ਅਚਨਚੇਤ ਦੌਰਾ ਕੀਤਾ | ਉਨ੍ਹਾਂ ਨੇ ਸਬੰਧਤ ਉਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖੁੱਦ ਥਾਣੇ ਦੀ ਨਿਗਰਾਨੀ ਕਰਨ ਤੇ ਪੇਸ਼ ਆਉਂਦੀਆਂ ਸਮੱਸਿਆਵਾਂ ਨੂੰ ਹੱਲ ਕਰਨ |
ਦਸੂਹਾ, 13 ਮਾਰਚ (ਭੁੱਲਰ)- ਜਯੋਤੀ ਬਾਲਾ ਮੱਟੂ ਪੀ.ਸੀ.ਐੱਸ. ਉਪ ਮੰਡਲ ਮੈਜਿਸਟ੍ਰੇਟ ਦਸੂਹਾ ਵੱਲੋਂ ਸਬ ਡਵੀਜ਼ਨ ਦਸੂਹਾ ਨਾਲ ਸਬੰਧਿਤ ਵੱਖ-ਵੱਖ ਧਾਰਮਿਕ ਜਥੇਬੰਦੀਆਂ ਤੇ ਸੁਸਾਇਟੀਆਂ ਦੇ ਨੁਮਾਇੰਦਿਆਂ ਨਾਲ ਕੋਰੋਨਾ ਨਾਂਅ ਦੇ ਗੰਭੀਰ ਵਾਇਰਸ ਬਾਰੇ ਇਕ ਮੀਟਿੰਗ ਕੀਤੀ ...
ਹਰਿਆਣਾ, 13 ਮਾਰਚ (ਹਰਮੇਲ ਸਿੰਘ ਖੱਖ)-ਬੀਤੀ ਰਾਤ ਸਿਵਲ ਹਸਪਤਾਲ ਭੂੰਗਾ ਵਿਖੇ ਕੁੱਝ ਲੋਕਾਂ ਵਲੋਂ ਹੁੱਲੜਬਾਜ਼ੀ ਕਰਦੇ ਹੋਏ ਹਵਾਈ ਫਾਇਰ ਕਰਨ ਦੇ ਕਥਿਤ ਦੋਸ਼ 'ਚ ਹਰਿਆਣਾ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਨੂੰ ਦਿੱਤੀ ...
ਗੜ੍ਹਦੀਵਾਲਾ, 13 ਮਾਰਚ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਰਜਿਸਟਰਾਰ ਡਾ: ਦਵਿੰਦਰ ਸੰਦਲ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ.ਐਸ-ਸੀ. ਐਗਰੀਕਲਚਰ (ਚਾਰ ਸਾਲਾ) ਸਮੈਸਟਰ ਪਹਿਲਾ ਅਤੇ ਸੱਤਵਾਂ ਦਾ ਨਤੀਜਾ ਬਹੁਤ ਹੀ ਸ਼ਾਨਦਾਰ ...
ਮੁਕੇਰੀਆਂ, 13 ਮਾਰਚ (ਰਾਮਗੜ੍ਹੀਆ)-ਮੁਕੇਰੀਆਂ ਵਿਖੇ ਕਰੈਸ਼ਰਾਂ ਦੀ ਰੇਤ, ਬਜਰੀ ਦੀ ਢੋਆ-ਢੁਆਈ ਕਰਨ ਵਾਲੇ ਟਿੱਪਰ ਯੂਨੀਅਨ ਦਾ ਇਕ ਵਫ਼ਦ ਹਲਕਾ ਇੰਚਾਰਜ ਭਾਜਪਾ ਜੰਗੀ ਲਾਲ ਮਹਾਜਨ ਨੂੰ ਮਿਲਿਆ | ਇਸ ਸਮੇਂ ਵਫ਼ਦ ਨੇ ਦੱਸਿਆ ਕਿ ਤਲਵਾੜਾ ਪੁਲਿਸ ਉਨ੍ਹਾਂ ਦੇ ਨਜਾਇਜ਼ ...
ਹਰਿਆਣਾ, 13 ਮਾਰਚ (ਹਰਮੇਲ ਸਿੰਘ ਖੱਖ)-ਸੂਬੇ ਅੰਦਰ ਸ਼ੋ੍ਰਮਣੀ ਅਕਾਲੀ ਦਲ ਵਲੋਂ ਬਣਾਏ ਗਏ ਵੱਖ-ਵੱਖ ਸਰਕਲਾਂ ਅੰਦਰ ਨਿਯੁਕਤੀਆਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ, ਜਿਸ ਦੇ ਮੱਦੇਨਜ਼ਰ ਹਲਕਾ ਸ਼ਾਮਚੁਰਾਸੀ ਅਧੀਨ ਆਉਂਦੇ ਕੰਢੀ ਦੇ ਸਰਕਲ ਢੋਲਵਾਹਾ ਦੇ ਅਹੁਦੇਦਾਰਾਂ ...
ਟਾਂਡਾ ਉੜਮੁੜ, 13 ਮਾਰਚ (ਗੁਰਾਇਆ)- ਗੁਰਮਤਿ ਪ੍ਰਚਾਰ ਸੇਵਾ ਸਿਮਰਨ ਸੁਸਾਇਟੀ ਟਾਂਡਾ ਉੜਮੁੜ ਦੀ ਹੋਈ ਮੀਟਿੰਗ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਟਾਂਡਾ ਵਿਖੇ 22 ਮਾਰਚ ਨੂੰ ਕਰਵਾਇਆ ਜਾਣ ਵਾਲਾ ਗੁਰਮਤਿ ਸਮਾਗਮ ਮੁਲਤਵੀ ਕਰ ਦਿੱਤਾ ਗਿਆ | ...
ਹੁਸ਼ਿਆਰਪੁਰ, 13 ਮਾਰਚ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਹੁਸ਼ਿਆਰਪੁਰ ਅੰਦਰ ਲੋਕ ਭਲਾਈ ਸੁਵਿਧਾਵਾਂ ਨੂੰ ਹੋਰ ਬਿਹਤਰ ਬਣਾਉਣ ਤੇ ਸਰਕਾਰੀ ਯੋਜਨਾਵਾਂ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਵਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ | ਇਹ ਵਿਚਾਰ ਉਦਯੋਗ ਤੇ ਵਣਜ ਮੰਤਰੀ, ...
ਹਰਿਆਣਾ, 13 ਮਾਰਚ (ਹਰਮੇਲ ਸਿੰਘ ਖੱਖ)-ਹਰੀ ਸਿੰਘ ਨਲੂਆ ਵੈੱਲਫੇਅਰ ਸੁਸਾਇਟੀ ਪਿੰਡ ਭੂੰਗਾ ਵਲੋਂ 15 ਮਾਰਚ ਨੂੰ ਪਹਿਲਾ ਕਬੱਡੀ ਕੱਪ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ, ਜਿਸ ਸਬੰਧੀ ਪੋਸਟਰ ਜਾਰੀ ਕਰਦਿਆਂ ਮੋਨੂੰ ਭੂੰਗਾ ਸੁਸਾਇਟੀ ਪ੍ਰਧਾਨ ਨੇ ਦੱਸਿਆ ਪਿੰਡ ਭੂੰਗਾ ...
ਗੜ੍ਹਸ਼ੰਕਰ, 13 ਮਾਰਚ (ਧਾਲੀਵਾਲ)-ਇੱਥੇ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਨੌਜਵਾਨਾਂ ਦੀ ਭਰਵੀਂ ਮੀਟਿੰਗ ਹੋਈ, ਜਿਸ 'ਚ ਨੌਜਵਾਨ ਆਗੂ ਕੁਲਜੀਤ ਸਿੰਘ ਕਪਤਾਨ ਨੂੰ ਹਲਕੇ ਦੇ ਯੂਥ ਵਿੰਗ ਦਾ ਉਪ ਪ੍ਰਧਾਨ ਲਗਾਇਆ ਤੇ ਇਸ ਮੌਕੇ ਅਨੇਕਾਂ ...
ਮੁਕੇਰੀਆਂ, 13 ਮਾਰਚ (ਰਾਮਗੜ੍ਹੀਆ)-ਐਸ.ਪੀ.ਐਨ. ਕਾਲਜ ਮੁਕੇਰੀਆਂ ਦਾ ਐਮ.ਏ. ਪੌਲੀਟੀਕਲ ਸਾਇੰਸ ਸਮੈਸਟਰ ਤੀਸਰਾ ਤੇ ਐਮ.ਕਾਮ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਪਿ੍ੰਸੀਪਲ ਡਾ. ਸਮੀਰ ਸ਼ਰਮਾ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਵੈਸ਼ਾਲੀ ਨੇ 81.75 ...
ਮਿਆਣੀ, 13 ਮਾਰਚ (ਹਰਜਿੰਦਰ ਸਿੰਘ ਮੁਲਤਾਨੀ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਹੁਸ਼ਿਆਰਪੁਰ ਇਕਾਈ 18 ਮਾਰਚ ਨੂੰ ਟਾਂਡਾ ਥਾਣੇ ਦਾ ਘਿਰਾਓ ਕਰੇਗੀ | ਇਹ ਫ਼ੈਸਲਾ ਯੂਨੀਅਨ ਦੀ ਪਿੰਡ ਫੱਤਾ ਕੁੱਲਾ 'ਚ ਹੋਈ ਮੀਟਿੰਗ ਦੌਰਾਨ ਲਿਆ ਗਿਆ | ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ...
ਮੁਕੇਰੀਆਂ, 13 ਮਾਰਚ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੇ ਐਮ.ਕਾਮ ਸਮੈਸਟਰ ਪਹਿਲਾ ਤੇ ਤੀਜਾ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਪੁਜ਼ੀਸ਼ਨਾਂ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਕਾਲਜ ਪਿ੍ੰਸੀਪਲ ਡਾ. ...
ਹੁਸ਼ਿਆਰਪੁਰ, 13 ਮਾਰਚ (ਬਲਜਿੰਦਰਪਾਲ ਸਿੰਘ)-ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਪ੍ਰਭਦਿਆਲ 16 ਮਾਰਚ ਨੂੰ ਬਾਅਦ ਦੁਪਹਿਰ 1 ਵਜੇ ਤੋਂ 3 ਵਜੇ ਤੱਕ ਪੀ.ਡਬਲਯੂ. ਡੀ. ਰੈਸਟ ਹਾਊਸ ਵਿਖੇ ਪਹੰੁਚ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ...
ਹੁਸ਼ਿਆਰਪੁਰ, 13 ਮਾਰਚ (ਨਰਿੰਦਰ ਸਿੰਘ ਬੱਡਲਾ)-ਭਾਈ ਸ਼ੇਰ ਸਿੰਘ ਯਾਦਗਾਰੀ ਫੁੱਟਬਾਲ ਕਲੱਬ ਵਲੋਂ ਪ੍ਰਵਾਸੀ ਭਾਰਤੀਆਂ ਤੇ ਇਲਾਕੇ ਦੇ ਸਹਿਯੋਗ ਨਾਲ ਪਿੰਡ ਸਰਹਾਲਾ ਕਲਾਂ 'ਚ ਸਾਲਾਨਾ 6 ਵਾਂ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ | ਫਾਈਨਲ ਮੈਚ ਨਾਮੋਲੀਆ ਤੇ ਰਸੂਲਪੁਰ ...
ਹੁਸ਼ਿਆਰਪੁਰ, 13 ਮਾਰਚ (ਬਲਜਿੰਦਰਪਾਲ ਸਿੰਘ)-ਫਲ ਵਿਕਰੇਤਾ ਨਾਲ ਕੁੱਟਮਾਰ ਕਰਨ ਤੋਂ ਬਾਅਦ ਸੋਨੇ, ਚਾਂਦੀ ਦੇ ਗਹਿਣੇ ਤੇ ਨਕਦੀ ਚੋਰੀ ਕਰਨ ਦੇ ਦੋਸ਼ 'ਚ ਥਾਣਾ ਗੜ੍ਹਦੀਵਾਲਾ ਪੁਲਿਸ ਨੇ 5 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕਰ ਲਿਆ ਹੈ | ਮਾਮਲੇ ਦੀ ਜਾਂਚ ...
ਹੁਸ਼ਿਆਰਪੁਰ, 13 ਮਾਰਚ (ਹਰਪ੍ਰੀਤ ਕੌਰ)-ਸਿਹਤ ਵਿਭਾਗ ਵਲੋਂ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੂੰ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਤਪਾਲ ਗੋਜਰਾ ਦੀ ਦੇਖਰੇਖ ਹੇਠ 'ਡੈਪੋ' ਦੀ ਮਾਸਟਰ ਟਰੇਨਰ ਵਜੋਂ ਸਿਖਲਾਈ ਦਿੱਤੀ ਜਾ ਰਹੀ ਹੈ | ਅੱਜ ਇੱਥੇ ਟ੍ਰੇਨਿੰਗ ਵਰਕਸ਼ਾਪ ...
ਹੁਸ਼ਿਆਰਪੁਰ, 13 ਮਾਰਚ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਕੋਵਿਡ-19 (ਕੋਰੋਨਾ ਵਾਇਰਸ) ਦੇ ਮੱਦੇਨਜ਼ਰ ਜਿੱਥੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਜਾ ਰਹੀ ਐਡਵਾਈਜ਼ਰੀ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ...
ਜਲੰਧਰ, 13 ਮਾਰਚ (ਜਸਪਾਲ ਸਿੰਘ)-7ਵਾਂ ਰਣਜੀਤ ਸਿੰਘ ਖੜਗ ਯਾਦਗਾਰੀ ਸਨਮਾਨ ਸਮਾਗਮ ਤੇ ਇਕ ਦਿਨਾਂ ਕੌਮੀ ਸੈਮੀਨਾਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ ਜਲੰਧਰ ਵਿਖੇ 18 ਮਾਰਚ ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਕਰਵਾਇਆ ਜਾ ਰਿਹਾ ਹੈ | ਸੰਤ ਬਾਬਾ ਭਾਗ ਸਿੰਘ ...
ਗੜ੍ਹਸ਼ੰਕਰ, 13 ਮਾਰਚ (ਧਾਲੀਵਾਲ)-ਹੋਲੇ-ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਰਾਏ ਹਸਪਤਾਲ ਗੜ੍ਹਸ਼ੰਕਰ ਤੇ ਗੁਰਸੇਵਾ ਨਰਸਿੰਗ ਕਾਲਜ ਪਨਾਮ ਵਲੋਂ ਮੁੱਖ ਪ੍ਰਬੰਧਕ ਡਾ. ਜੰਗ ਬਹਾਦਰ ਸਿੰਘ ਰਾਏ ਮੈਂਬਰ ਸ਼੍ਰੋਮਣੀ ਕਮੇਟੀ ਦੀ ਦੇਖ-ਰੇਖ ਹੇਠ ...
ਕੋਟਫ਼ਤੂਹੀ, 13 ਮਾਰਚ (ਅਵਤਾਰ ਸਿੰਘ ਅਟਵਾਲ)-ਪਿੰਡ ਮੰਨਣਹਾਨਾ ਦੇ ਗੁਰਦੁਆਰਾ ਹਰੀਸਰ ਕੁਟੀਆ ਅਮਰੂਦਾਂ ਵਾਲੀ ਵਿਖੇ ਸੰਤ ਬਾਬਾ ਹਰੀ ਸਿੰਘ ਨੈਕੀ ਵਾਲਿਆਂ ਦੀ ਬਰਸੀ ਮੌਕੇ ਬ੍ਰਹਮਲੀਨ ਸੰਤ ਬਾਬਾ ਬਲਵੀਰ ਸਿੰਘ ਨੂੰ ਸਮਰਪਿਤ 34ਵੇਂ ਗੱਭਰੂਆਂ ਦੇ ਕੁਸ਼ਤੀ ਮੁਕਾਬਲੇ ...
ਦਸੂਹਾ, 13 ਮਾਰਚ (ਕੌਸ਼ਲ)-ਝਿੰਗੜ ਕਲਾਂ ਬਹੁ-ਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੀ ਪ੍ਰਬੰਧਕ ਕਮੇਟੀ ਦੀ ਚੋਣ ਆਰ. ਓ. ਜਗਦੀਪ ਸਿੰਘ, ਏ. ਆਰ. ਓ. ਪਵਨਦੀਪ ਸਿੰਘ ਅਤੇ ਸਕੱਤਰ ਗੁਰਵਿੰਦਰ ਸਿੰਘ ਦੀ ਨਿਗਰਾਨੀ ਹੇਠ ਹੋਈ | ਇਸ ਚੋਣ ਵਿਚ ਕਸ਼ਮੀਰ ਸਿੰਘ, ਜਸਵੰਤ ਸਿੰਘ, ਜਰਨੈਲ ...
ਹੁਸ਼ਿਆਰਪੁਰ, 13 ਮਾਰਚ (ਹਰਪ੍ਰੀਤ ਕੌਰ)-ਸਿਹਤ ਵਿਭਾਗ ਦੀ ਟੀਮ ਨੇ ਅੱਜ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਰਿੰਦਰ ਸਿੰਘ ਦੀ ਅਗਵਾਈ ਹੇਠ ਸ਼ਰਾਬ ਦੇ ਵੱਖ-ਵੱਖ ਠੇਕਿਆਂ ਤੇ ਅਹਾਤਿਆਂ ਦੀ ਅਚਨਚੇਤ ਚੈਕਿੰਗ ਕੀਤੀ | ਸਿਹਤ ਅਧਿਕਾਰੀ ਨੇ ਸ਼ਰਾਬ ਦੀ ਚੈਕਿੰਗ ਕੀਤੀ ਤੇ ਠੇਕਿਆਂ ...
ਭੰਗਾਲਾ, 13 ਮਾਰਚ (ਸਰਵਜੀਤ ਸਿੰਘ)- ਸੰਸਾਰ ਵਿਚ ਫੈਲੀ ਕੋਰੋਨਾ ਵਾਇਰਸ ਨਾਂਅ ਦੀ ਨਾਮੁਰਾਦ ਬਿਮਾਰੀ ਤੋਂ ਬੱਚਿਆਂ ਨੂੰ ਜਾਗਰੂਕ ਕਰਨ ਲਈ ਅੱਜ ਆਦਰਸ਼ ਪਬਲਿਕ ਸਕੂਲ ਚਨੌਰ ਵਿਖੇ ਪਿ੍ੰਸੀਪਲ ਗੁਲਸ਼ਨ ਰਿਸ਼ੀ ਰਾਜ ਦੀ ਅਗਵਾਈ ਹੇਠ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ...
ਦਸੂਹਾ, 13 ਮਾਰਚ (ਭੁੱਲਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਐਮ.ਏ.ਹਿਸਟਰੀ ਸਮੈਸਟਰ ਪਹਿਲਾ ਦੇ ਨਤੀਜਿਆਂ 'ਚ ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਦੱਸਿਆ ਕਿ ਪ੍ਰਦੀਪ ਕੁਮਾਰ ...
ਬੀਣੇਵਾਲ, 13 ਜਨਵਰੀ (ਬੈਜ ਚੌਧਰੀ)-ਹਿਮਾਚਲ ਪ੍ਰਦੇਸ਼ 'ਚ ਪੈਂਦੇ ਧਾਰਮਿਕ ਅਸਥਾਨਾਂ, ਮਾਤਾ ਚਿੰਤਪੁਰਨੀ, ਮਾਤਾ ਜਵਾਲਾ ਜੀ, ਸਿੱਧ ਬਾਬਾ ਬਾਲਕ ਨਾਥ ਸਮੇਤ ਬੀਤ ਇਲਾਕੇ ਦੇ 37 ਪਿੰਡਾਂ ਨੂੰ ਗੜ੍ਹਸ਼ੰਕਰ ਨਾਲ ਜੋੜਨ ਵਾਲੀ ਮੁੱਖ ਸੜਕ ਗੜ੍ਹਸ਼ੰਕਰ ਨੰਗਲ ਰੋਡ ਦੀ ਹਾਲਤ ਬਦ ...
ਮੁਕੇਰੀਆਂ, 13 ਮਾਰਚ (ਰਾਮਗੜ੍ਹੀਆ)-ਭਾਜਪਾ ਪਾਰਟੀ ਦੇ ਵਿਧਾਨ ਸਭਾ ਹਲਕਾ ਮੁਕੇਰੀਆਂ ਤੋਂ ਇੰਚਾਰਜ ਜੰਗੀ ਲਾਲ ਮਹਾਜਨ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਵੱਲੋਂ ਮੁਕੇਰੀਆਂ ਸ਼ਹਿਰ ਅੰਦਰ ਵੱਖ-ਵੱਖ ਵਾਰਡਾਂ ਦੇ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਤੁਰੰਤ ਸ਼ੁਰੂ ਕਰਵਾਉਣ ...
ਹਰਿਆਣਾ, 13 ਮਾਰਚ (ਹਰਮੇਲ ਸਿੰਘ ਖੱਖ)-ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਿਲੰਕ ਸੜਕਾਂ ਦੀ ਕਾਇਆ ਕਲਪ ਦੇਣ ਲਈ ਨਿੱਤ ਦਿਨ ਬਿਆਨ ਦਿੱਤੇ ਜਾ ਰਹੇ ਹਨ ਪਰ ਸੀਕਰੀ ਰੋਡ ਹਰਿਆਣਾ, ਜੋ ਸੀਵਰੇਜ ਲਈ ਪਿਛਲੇ 5 ਮਹੀਨਿਆਂ ਤੋਂ ਪੁੱਟੀ ਗਈ ਹੈ ਉਸ ਵੱਲ ਕਿਸੇ ਪ੍ਰਸ਼ਾਸਨ ਅਧਿਕਾਰੀ ...
ਦਸੂਹਾ, 13 ਮਾਰਚ (ਭੁੱਲਰ)- ਏ. ਬੀ. ਸ਼ੂਗਰ ਮਿੱਲ ਰੰਧਾਵਾ ਦੇ ਪ੍ਰਧਾਨ ਬਲਵੰਤ ਸਿੰਘ ਗਰੇਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਗੰਨੇ ਦੀ ਅਦਾਇਗੀ ਸਬਸਿਡੀ ਪੱਚੀ ਰੁਪਏ ਪ੍ਰਤੀ ਕੁਇੰਟਲ ਉਨ੍ਹਾਂ ਦੇ ਖਾਤਿਆਂ 'ਚ ਭੇਜ ਦਿੱਤੀ ਗਈ ਹੈ | ...
ਦਸੂਹਾ, 13 ਮਾਰਚ (ਭੁੱਲਰ)- ਏ. ਬੀ. ਸ਼ੂਗਰ ਮਿੱਲ ਰੰਧਾਵਾ ਦੇ ਪ੍ਰਧਾਨ ਬਲਵੰਤ ਸਿੰਘ ਗਰੇਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਗੰਨੇ ਦੀ ਅਦਾਇਗੀ ਸਬਸਿਡੀ ਪੱਚੀ ਰੁਪਏ ਪ੍ਰਤੀ ਕੁਇੰਟਲ ਉਨ੍ਹਾਂ ਦੇ ਖਾਤਿਆਂ 'ਚ ਭੇਜ ਦਿੱਤੀ ਗਈ ਹੈ | ...
ਹੁਸ਼ਿਆਰਪੁਰ, 13 ਮਾਰਚ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹੁਸ਼ਿਆਰਪੁਰ ਵਲੋਂ ਸਾਹਿਬ ਬਹਾਦਰ ਅਮੀ ਚੰਦ ਸੀਨੀਅਰ ਸੈਕੰਡਰੀ ਸਕੂਲ ਬਜਵਾੜਾ ਦੇ 557 ਵਿਦਿਆਰਥੀਆਂ ਨੂੰ ਨਜ਼ਦੀਕ ਦੇ ਸਰਕਾਰੀ ਸਕੂਲਾਂ 'ਚ ਸ਼ਿਫ਼ਟ ਕਰਨ ਦੀ ਯੋਜਨਾ ਭੇਜੇ ਜਾਣ ਉਪਰੰਤ ...
ਹੁਸ਼ਿਆਰਪੁਰ, 13 ਮਾਰਚ (ਹਰਪ੍ਰੀਤ ਕੌਰ/ਬਲਜਿੰਦਰਪਾਲ ਸਿੰਘ)-ਮਜਾਰਾ ਡੀਂਗਰੀਆਂ ਖੇਤੀਬਾੜੀ ਸਹਿਕਾਰੀ ਸੁਸਾਇਟੀ ਵਿਚ ਹੋਏ ਭਿ੍ਸ਼ਟਾਚਾਰ ਨੂੰ ਲੈ ਕੇ ਸੁਸਾਇਟੀ ਦੇ ਮੈਂਬਰਾਂ ਦਾ ਇਕ ਵਫ਼ਦ ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਦੀ ਅਗਵਾਈ ਹੇਠ ਅੱਜ ਇੱਥੇ ...
ਹੁਸ਼ਿਆਰਪੁਰ, 13 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ )- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਹੁਸ਼ਿਆਰਪੁਰ 'ਚ ਰਾਮਆਸਰੀ ਦੇਵੀ ਚੈਰੀਟੇਬਲ ਟਰੱਸਟ, ਨਵੀਂ ਦਿੱਲੀ ਰਵੀ ਸੂਦ ਵੱਲੋਂ ਸੈਸ਼ਨ 2019-20 ਦੇ ਸਿੱਖਿਆ ਵਿਚ ਹੋਣਹਾਰ ਵਿਦਿਆਰਥੀਆਂ, ਜ਼ਰੂਰਤਮੰਦ ...
ਚੱਬੇਵਾਲ, 13 ਮਾਰਚ (ਸਖ਼ੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਿਆਣ-ਚੱਬੇਵਾਲ ਲਈ ਕੁਰਸੀਆਂ ਖ਼ਰੀਦਣ ਵਾਸਤੇ ਪ੍ਰਵਾਸੀ ਭਾਰਤੀ ਅਮਰਜੀਤ ਸਿੰਘ ਯੂ. ਕੇ. ਅਤੇ ਤਰਸੇਮ ਸਿੰਘ ਕੈਨੇਡਾ ਦੋਵੇਂ ਵਾਸੀ ਚੱਬੇਵਾਲ ਵਲੋਂ 25 ਹਜਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ ਹੈ | ਇਸ ...
ਭੰਗਾਲਾ, 13 ਮਾਰਚ (ਸਰਵਜੀਤ ਸਿੰਘ)-ਉਪ ਮੰਡਲ ਮੁਕੇਰੀਆਂ ਦੇ ਪਿੰਡ ਪੁਰਾਣਾ ਭੰਗਾਲਾ ਵਿਖੇ ਅੱਜ ਸਵੇਰੇ ਕਰੀਬ 10 ਵਜੇ ਉਸ ਸਮੇਂ ਹਾਹਾਕਾਰ ਮੱਚ ਗਈ ਜਦੋਂ ਇਕ ਔਰਤ ਨੇ ਘਰ ਤੋਂ ਬਾਹਰ ਆ ਕੇ ਦੱਸਿਆ ਕਿ ਪੰਜ ਵਿਅਕਤੀ ਜੋ ਮੇਰੇ ਘਰ ਆ ਕੇ ਪਿੰਗਲਵਾੜੇ ਦੇ ਨਾਂਅ 'ਤੇ ਗਿਆਰਾਂ ਸੌ ...
ਮਾਹਿਲਪੁਰ, 13 ਮਾਰਚ (ਦੀਪਕ ਅਗਨੀਹੋਤਰੀ, ਰਜਿੰਦਰ ਸਿੰਘ)- ਸਿਵਲ ਹਸਪਤਾਲ ਮਾਹਿਲਪੁਰ ਵਿਖੇ ਬੀਤੀ ਰਾਤ ਇਕ ਔਰਤ ਵਲੋਂ ਵਿਆਹ ਤੋਂ 28ਵੇਂ ਦਿਨ ਹੀ ਜਨਮੇ ਬੱਚੇ ਨੂੰ ਲੜਕੀ ਦੇ ਸਹੁਰਾ ਪਰਿਵਾਰ ਦੀ ਸਲਾਹ ਨਾਲ ਹਸਪਤਾਲ ਦੀ ਇਕ ਨਰਸ ਰਾਹੀਂ ਬੱਚੇ ਨੂੰ ਇਕ ਨਜ਼ਦੀਕੀ ਪਿੰਡ ਦੇ ...
ਚੱਬੇਵਾਲ, 13 ਮਾਰਚ (ਸਖ਼ੀਆ)-ਸੰਤ ਬਾਬਾ ਆਤਮਾ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਬੋਹਣ ਦੀ ਮੀਟਿੰਗ ਪ੍ਰਧਾਨ ਵਿਕਰਮ ਸੈਣੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਗੁਰਚਰਨ ਸਿੰਘ ਮਿੰਟੂ, ਹਰਦੀਪ ਸਿੰਘ ਲੌਾਗੀਆ, ਨੰ: ਰਣਬੀਰ ਸਿੰਘ, ਦੇਵ ਢਿੱਲੋਂ ਆਦਿ ਨੇ ਸ਼ਿਰਕਤ ਕੀਤੀ | ...
ਤਲਵਾੜਾ, 13 ਮਾਰਚ (ਰਾਜੀਵ ਓਸ਼ੋ)-ਬੀ.ਡੀ.ਪੀ.ਓ. ਦਫ਼ਤਰ ਤਲਵਾੜਾ ਵਿਖੇ ਡਾਇਰੈਕਟਰ ਸੋਸ਼ਲ ਆਡਿਟ ਮੋਹਾਲੀ ਦੀ ਅਗਵਾਈ ਹੇਠ ਮਗਨਰੇਗਾ ਸਕੀਮ ਅਧੀਨ ਚੱਲ ਰਹੇ ਕੰਮਾਂ ਦੇ ਨਿਰੀਖਣ ਲਈ ਪਹੁੰਚੀ ਟੀਮ ਵੱਲੋਂ ਬਲਾਕ ਤਲਵਾੜਾ ਦੇ ਕਈ ਪਿੰਡਾਂ ਦਾ ਦੌਰਾ ਕੀਤਾ ਗਿਆ | ਇਸ ਸਬੰਧੀ ...
ਸੈਲਾ ਖ਼ੁਰਦ, 13 ਮਾਰਚ (ਹਰਵਿੰਦਰ ਸਿੰਘ ਬੰਗਾ)- ਸਥਾਨਕ ਕਸਬੇ ਦੇ ਮੇਨ ਰੋਡ ਪੇਪਰ ਮਿਲ ਰੋਡ 'ਤੇ ਸਥਿਤ ਬਾਜ਼ਾਰ 'ਚ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਮੀਂਹ ਦੇ ਪਾਣੀ ਨੇ ਛੱਪੜ ਦਾ ਰੂਪ ਧਾਰਨ ਕੀਤਾ ਹੋਇਆ ਹੈ | ਜਿਸ ਕਾਰਨ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਭਾਰੀ ...
ਦਸੂਹਾ, 13 ਮਾਰਚ (ਭੁੱਲਰ)- ਸਿੱਖ ਮੁਸਲਿਮ ਸਾਂਝਾ ਪੰਜਾਬ ਫਾਊਾਡੇਸ਼ਨ ਦੇ ਅਹੁਦੇਦਾਰਾਂ ਦੀ ਦਸੂਹਾ ਵਿਕਾਸ ਮੰਚ ਦੇ ਦਫ਼ਤਰ ਵਿਖੇ ਜਗਮੋਹਨ ਸਿੰਘ ਬੱਬੂ ਘੁੰਮਣ ਤੇ ਫਾਊਾਡੇਸ਼ਨ ਦੇ ਸੂਬਾ ਪ੍ਰਧਾਨ ਡਾਕਟਰ ਨਸੀਰ ਅਖ਼ਤਰ ਮਲੇਰਕੋਟਲਾ ਦੀ ਅਗਵਾਈ ਹੇਠ ਭਾਈਚਾਰਕ ਸਾਂਝ ...
ਹੁਸ਼ਿਆਰਪੁਰ, 13 ਮਾਰਚ (ਨਰਿੰਦਰ ਸਿੰਘ ਬੱਡਲਾ)- ਸ੍ਰੀ ਗੁਰੂ ਗੋਬਿੰਦ ਸਿੰਘ ਕ੍ਰਿਕਟ ਕਲੱਬ ਮੁਖਲਿਆਣਾ ਵਲੋਂ ਪਿੰਡ ਦੀ ਗਰਾੳਾੂਡ 'ਚ ਕਰਵਾਇਆ ਜਾ ਰਿਹਾ 10ਵਾਂ ਕ੍ਰਿਕਟ ਟੂਰਨਾਮੈਂਟ ਧੂਮ-ਧੜੱਕੇ ਨਾਲ ਸ਼ੁਰੂ ਹੋਇਆ | ਟੂਰਨਾਮੈਂਟ ਦਾ ਉਦਘਾਟਨ ਮੁੱਖ ਮਹਿਮਾਨ ਸਰਪੰਚ ...
ਮਾਹਿਲਪੁਰ, 13 ਮਾਰਚ (ਰਜਿੰਦਰ ਸਿੰਘ) ਸਰਕਾਰੀ ਐਲੀਮੈਂਟਰੀ ਸਕੂਲ ਬ੍ਰਾਂਚ ਬੀ.ਡੀ.ਓ. ਕਲੋਨੀ ਮਾਹਿਲਪੁਰ ਵਿਖੇ ਇਨਾਮ-ਵੰਡ ਸਮਾਗਮ ਸਕੂਲ ਮੁਖੀ ਸੁਰੇਖਾ ਰਾਣੀ ਦੀ ਦੇਖ ਰੇਖ ਹੇਠ ਕਰਵਾਇਆ ਗਿਆ ਜਿਸ 'ਚ ਸੁੱਚਾ ਰਾਮ ਬੀ.ਪੀ. ਈ.ਓ ਤੇ ਜਗਦੀਪ ਸਿੰਘ ਵਾਈਸ ਪ੍ਰਧਾਨ ਨਗਰ ...
ਹੁਸ਼ਿਆਰਪੁਰ, 13 ਮਾਰਚ (ਬਲਜਿੰਦਰਪਾਲ ਸਿੰਘ)-ਸੰਘਰਸ਼ ਕਮੇਟੀ ਸਰਕਾਰੀ ਕਾਲਜ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਜ਼ ਪੰਜਾਬ ਦੇ ਸੱਦੇ 'ਤੇ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵਲੋਂ ਮੰਗਾਂ ਨੂੰ ਲੈ ਕੇ ਤੀਸਰੇ ਦਿਨ ਵੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX