ਸ੍ਰੀ ਹਰਿਗੋਬਿੰਦਪੁਰ, 15 ਮਾਰਚ (ਕੰਵਲਜੀਤ ਸਿੰਘ ਚੀਮਾ)-ਬਟਾਲਾ ਨਜ਼ਦੀਕ ਰਾਖਵੇਂ ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਉਸ ਸਮੇਂ ਆਮ ਆਦਮੀ ਪਾਰਟੀ 'ਚ ਧੜੇਬੰਦੀ ਖੁੱਲ੍ਹ ਕੇ ਸਾਹਮਣੇ ਆ ਗਈ, ਜਦੋਂ ਇਸ ਹਲਕੇ ਤੋਂ 2017 ਦੀਆਂ ਵਿਧਾਨ ਸਭਾ ਚੋਣ 'ਆਪ' ਵਲੋਂ ਲੜ ...
ਕੋਟਲੀ ਸੂਰਤ ਮੱਲ੍ਹੀ, 15 ਮਾਰਚ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਰਾਏਚੱਕ ਦੇ ਇਕ ਫ਼ੌਜੀ ਜਵਾਨ ਵਲੋਂ ਡਿਊਟੀ ਦੌਰਾਨ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਫ਼ੌਜੀ ਗੁਰਜੀਤ ਸਿੰਘ (28) ਪੁੱਤਰ ਕਸ਼ਮੀਰ ਸਿੰਘ 4 ਪੈਰਾ ਫ਼ੌਜ 'ਚ ਊਧਮਪੁਰ ਵਿਖੇ ਡਿਊਟੀ 'ਤੇ ...
ਗੁਰਦਾਸਪੁਰ, 15 ਮਾਰਚ (ਭਾਗਦੀਪ ਸਿੰਘ ਗੋਰਾਇਆ)-ਸਥਾਨਿਕ ਸ਼ਹਿਰ ਅੰਦਰ ਪਿਛਲੇ 15 ਦਿਨਾਂ ਤੋਂ ਵੱਖ-ਵੱਖ ਸੁਨਿਆਰਿਆਂ ਨੰੂ ਸੋਨੇ ਦੇ ਨਕਲੀ ਗਹਿਣੇ ਵੇਚ ਕੇ ਉਨ੍ਹਾਂ ਨਾਲ ਠੱਗੀ ਮਾਰਨ ਵਾਲਾ ਗਰੋਹ ਪੁਲਿਸ ਅੜਿਕੇ ਆਇਆ ਹੈ | ਜਿਸ ਵਿਚੋਂ ਇਕ ਔਰਤ ਸਮੇਤ ਤਿੰਨ ਨੰੂ ਪੁਲਿਸ ...
ਬਟਾਲਾ, 15 ਮਾਰਚ (ਕਾਹਲੋਂ)-ਪਿਛਲੇ ਦਿਨੀਂ ਹੋਲੇ-ਮੁਹੱਲੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਵਾਂਸ਼ਹਿਰ, ਇੰਗਲੈਂਡ-ਕੈਨੇਡਾ, ਰਾਇਲ ਕਿੰਗ ਅਤੇ ਬੱਲਪੁਰੀਆਂ ਬਿਜਲੀ ਨੰਗਲ ਕਬੱਡੀ ਕਲੱਬਾਂ ਵਿਚੋਂ ਕਬੱਡੀ ਟੂਰਨਾਮੈਂਟ ਕਰਵਾਏ ਗਏ, ਜਿਸ ਵਿਚ ਫਾਈਨਲ ਮੈਚ ...
ਬਟਾਲਾ, 15 ਮਾਰਚ (ਕਾਹਲੋਂ)-ਅੱਜ ਸ਼ਾਮ ਮੋਟਰਸਾਈਕਲ ਅਤੇ ਕਾਰ ਦੀ ਟੱਕਰ ਹੋ ਜਾਣ 'ਤੇ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਗੁਰਸੇਵਕ ਸਿੰਘ ਪੁੱਤਰ ਹੀਰਾ ਸਿੰਘ, ਜੋ ਨੌਵੀਂ ਜਮਾਤ ਦਾ ਵਿਦਿਆਰਥੀ ਹੈ, ਆਪਣੇ ਦੋਸਤ ਸ਼ਮਸ਼ੇਰ ਸਿੰਘ ਪੁੱਤਰ ਮੰਗਲ ਸਿੰਘ ਦੋਵੇਂ ਵਾਸੀ ਹਸਨਪੁਰ ਕਲਾਂ ਨਾਲ ਸ਼ਹਿਰ ਕੰਮ ਜਾ ਰਿਹਾ ਸੀ ਕਿ ਖਜਾਨਾ ਰਿਜੋਰਟ ਨੇੜੇ ਸਾਹਮਣੇ ਤੋਂ ਆ ਰਹੀ ਕਾਰ ਨਾਲ ਟੱਕਰ ਹੋ ਜਾਣ 'ਤੇ ਵਿਦਿਆਰਥੀ ਗੁਰਸੇਵਕ ਸਿੰਘ ਦੀ ਮੌਤ ਹੋ ਗਈ ਅਤੇ ਮੋਟਰਸਾਈਕਲ ਚਾਲਕ ਸ਼ਮਸ਼ੇਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਸਹਾਰਾ ਐਾਬੂਲੈਂਸ ਨੇ ਸਿਵਲ ਹਸਪਤਾਲ ਪਹੁੰਚਾਇਆ |
ਕੋਟਲੀ ਸੂਰਤ ਮੱਲ੍ਹੀ, 15 ਮਾਰਚ (ਕੁਲਦੀਪ ਸਿੰਘ ਨਾਗਰਾ)-ਚੀਨ 'ਚੋ ਫ਼ੈਲੇ ਜਾਨਲੇਵਾ ਕੋਰੋਨਾ ਵਾਇਰਸ ਨੇ ਸੰਸਾਰ ਭਰ ਦੇ ਲੋਕਾਂ ਦੀ ਨੀਂਦ ਉਡਾਈ ਹੋਈ ਹੈ ਤੇ ਕੋਰੋਨਾ ਵਾਇਰਸ ਦੀ ਲਪੇਟ 'ਚ ਆਉਣ ਕਰਕੇ ਸੰਸਾਰ ਦੇ ਕਈ ਵਿਅਕਤੀਆਂ ਦੀਆਂ ਜਾਨਾਂ ਜਾ ਚੁੱਕੀਆਂ ਹਨ ਤੇ ਭਾਰਤ ...
ਪੁਰਾਣਾ ਸ਼ਾਲਾ, 15 ਮਾਰਚ (ਅਸ਼ੋਕ ਸ਼ਰਮਾ)-ਬੇਟ ਇਲਾਕੇ ਦੇ ਦਿਹਾਤੀ ਤੇ ਪੇਂਡੂ ਖੇਤਰਾਂ ਅੰਦਰ ਨਸ਼ਿਆਂ ਦੀ ਭਰਮਾਰ ਜਿਉਂ ਦੀ ਤਿਉਂ ਬਣੀ ਹੋਈ ਹੈ | ਜਿਸ ਕਾਰਨ ਪੁਲਿਸ ਪ੍ਰਸ਼ਾਸਨ 'ਤੇ ਸਵਾਲੀਆ ਚਿੰਨ੍ਹ ਲੱਗ ਰਹੇ ਹਨ | ਜਦੋਂ ਪੱਤਰਕਾਰ ਨੇ ਪੰਡੋਰੀ ਮਹੰਤਾਂ, ਆਲੇਚੱਕ ਆਦਿ ...
ਬਟਾਲਾ, 15 ਮਾਰਚ (ਕਾਹਲੋਂ)-ਸਰਕਾਰੀ ਕਾਲਜ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਸੰਘਰਸ਼ ਕਮੇਟੀ ਪੰਜਾਬ ਦੇ ਜੁਝਾਰੂ ਸਾਥੀਆਂ ਦੀ ਇਕੱਤਰਤਾ ਲੁਧਿਆਣਾ ਵਿਖੇ ਹੋਈ | ਇਕੱਤਰਤਾ ਦੌਰਾਨ ਪ੍ਰੋ: ਹਰਮਿੰਦਰ ਸਿੰਘ ਡਿੰਪਲ ਨਾਭਾ, ਪ੍ਰੋ: ਧਰਮਜੀਤ ਸਿੰਘ ਫਤਹਿਗੜ੍ਹ ਸਾਹਿਬ, ...
ਗੁਰਦਾਸਪੁਰ, 15 ਮਾਰਚ (ਭਾਗਦੀਪ ਸਿੰਘ ਗੋਰਾਇਆ)-ਗੁਰਦਾਸਪੁਰ ਸ਼ਹਿਰ ਅੰਦਰ ਟਰੈਫ਼ਿਕ ਸਮੱਸਿਆ ਦਿਨੋਂ ਦਿਨ ਉਲਝਦੀ ਜਾ ਰਹੀ ਹੈ | ਜਿਸ ਦਾ ਮੁੱਖ ਕਾਰਨ ਲੋਕਾਂ ਵਲੋਂ ਸੜਕਾਂ ਕੰਢੇ ਕੀਤੇ ਨਾਜਾਇਜ਼ ਕਬਜ਼ੇ ਅਤੇ ਵੱਧ ਰਹੇ ਆਵਾਜਾਈ ਦੇ ਸਾਧਨ ਹਨ | ਜਿਸ ਕਾਰਨ ਸ਼ਹਿਰ ...
ਗੁਰਦਾਸਪੁਰ, 15 ਮਾਰਚ (ਭਾਗਦੀਪ ਸਿੰਘ ਗੋਰਾਇਆ)-ਸਥਾਨਿਕ ਸ਼ਹਿਰ ਦੇ ਆਈ.ਟੀ.ਆਈ ਕਾਲੋਨੀ ਦੇ ਵਾਰਡ ਨੰਬਰ 4 ਵਿਖੇ ਪਿਛਲੇ ਦਿਨੀਂ ਚੱਲੀ ਤੇਜ਼ ਹਨੇਰੀ ਝੱਖੜ ਕਾਰਨ ਗਲੀ ਦੇ ਬਾਹਰ ਲੱਗਾ ਬਿਜਲੀ ਦਾ ਮੀਟਰ ਬਕਸਾ ਚਾਲੂ ਮੀਟਰਾਂ ਸਮੇਤ ਡਿਗ ਗਿਆ ਜੋ ਕਿਸੇ ਸਮੇਂ ਵੀ ਹਾਦਸੇ ਦਾ ...
ਧਾਰੀਵਾਲ, 15 ਮਾਰਚ (ਰਮੇਸ਼ ਕੁਮਾਰ/ ਸਵਰਨ ਸਿੰਘ/ ਜੇਮਸ ਨਾਹਰ)-ਪਿੰਡ ਜਫ਼ਰਵਾਲ ਦੇ ਇਕ ਘਰ ਦੇ ਬਾਹਰ ਖੜ੍ਹੇ ਟਰੱਕ ਵਿਚੋਂ ਬੈਟਰਾ ਚੋਰੀ ਕਰ ਲੈਣ ਦੇ ਸਬੰਧ ਵਿਚ ਥਾਣਾ ਧਾਰੀਵਾਲ ਦੀ ਪੁਲਿਸ ਨੇ ਇਕ ਵਿਰੁੱਧ ਮਾਮਲਾ ਦਰਜ ਕਰ ਕੇ ਉਸਨੂੰ ਗਿ੍ਫ਼ਤਾਰ ਕਰ ਲਿਆ | ਐਸ.ਐਚ.ਓ. ...
ਧਾਰੀਵਾਲ, 15 ਮਾਰਚ (ਜੇਮਸ ਨਾਹਰ)-ਸੀ.ਐਚ.ਸੀ. ਧਾਰੀਵਾਲ ਦੇ ਸਹਿਤ ਅਮਲੇ ਵਲੋਂ ਐਸ.ਐਮ.ਓ. ਡਾ: ਰਜਿੰਦਰ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 'ਨੈਸ਼ਨਲ ਪਬਲਿਕ ਸਕੂਲ' ਡਡਵਾਂ ਵਿਖੇ ਕੋਵਿਡ-19 (ਕੋਰੋਨਾ ਵਾਇਰਸ) ਸਬੰਧੀ ਜਾਗਰੂਕ ਕੈਂਪ ਲਗਾਇਆ | ਇਸ ਕੈਂਪ ਵਿਚ ਸਿਹਤ ਵਿਭਾਗ ...
ਕਲਾਨੌਰ, 15 ਮਾਰਚ (ਪੁਰੇਵਾਲ)-ਪਿਛਲੇ 10 ਸਾਲ ਸੱਤਾ 'ਤੇ ਕਾਬਜ਼ ਰਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਵੇਲੇ ਸ: ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ 'ਚ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਦੂਰ ਅੰਦੇਸ਼ੀ ਸੋਚ ਸਦਕਾ ਸੂਬਾ ਵਾਸੀਆਂ ਲਈ ਲਿਆਂਦੀਆਂ ਗਈਆਂ ...
ਡੇਰਾ ਬਾਬਾ ਨਾਨਕ, 15 ਮਾਰਚ (ਸ਼ਰਮਾ, ਮਾਂਗਟ)-ਬੇਟੀ ਰਵਨੀਤ ਕੌਰ ਬੇਦੀ ਦੇ ਜੱਜ ਬਣਨ ਦੀ ਖੁਸ਼ੀ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਅੰਸ-ਬੰਸ ਅਤੇ ਚੈਰੀਟੇਬਲ ਹਸਪਤਾਲ ਦੇ ਚੇਅਰਮੈਨ ਬਾਬਾ ਸੁਖਦੀਪ ਸਿੰਘ ਬੇਦੀ ਵਲੋਂ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਆਰੰਭਤਾ ...
ਧਾਰੀਵਾਲ, 15 ਮਾਰਚ (ਸਵਰਨ ਸਿੰਘ)-ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਸਵੇਰ ਦੇ ਨਿਤਨੇਮ ਅਤੇ ਕੀਰਤਨ ਉਪਰੰਤ ਕੋਰੋਨਾ ਵਾਇਰਸ ਦੇ ਪ੍ਰਕੋਪ ਤੋਂ ਲੋਕਾਂ ਦੇ ਬਚਾਅ ਲਈ ਅਰਦਾਸ ਕੀਤੀ ਗਈ | ਕਥਾਵਾਚਕ ਅਤੇ ਗ੍ਰੰਥੀ ਭਾਈ ਜਸਵਿੰਦਰ ਸਿੰਘ ਕਲੇਰ ਨੇ ...
ਡੇਹਰੀਵਾਲ ਦਰੋਗਾ, 15 ਮਾਰਚ (ਹਰਦੀਪ ਸਿੰਘ ਸੰਧੂ)-ਪਿਛਲੇ ਲੰਮੇ ਸਮੇਂ ਤੋਂ ਪਿੰਡ ਵਾਸੀਆਂ ਦੀ ਲਟਕਦੀ ਪਈ ਮੰਗ ਨੂੰ ਅੱਜ ਪਿੰਡ ਉਦੋਵਾਲ ਦੇ ਸਰਪੰਚ ਪਰਮਜੀਤ ਸਿੰਘ ਵਲੋਂ ਆਪਣੇ ਨਿੱਜੀ ਖ਼ਰਚੇ ਵਿਚੋਂ ਪਿੰਡ ਦੀ ਡਿਸਪੈਂਸਰੀ ਤੇ ਕਮਰੇ ਦਾ ਨਿਰਮਾਣ ਕਾਰਜ ਕਰਵਾਇਆ ਗਿਆ ...
ਬਟਾਲਾ, 15 ਮਾਰਚ (ਬੁੱਟਰ)-ਬੁੱਧੀਜੀਵੀ ਤੇ ਸੀਨੀਅਰ ਸਿਟੀਜਨ ਫ਼ੋਰਮ ਦੀ ਵਿਸ਼ੇਸ਼ ਮੀਟਿੰਗ ਸੇਵਾ ਮੁਕਤ ਪਿ੍ੰ: ਹਰਬੰਸ ਸਿੰਘ ਦੀ ਅਗਵਾਈ 'ਚ ਹੋਈ | ਮੀਟਿੰਗ ਦੌਰਾਨ ਹਾਜ਼ਰ ਬੁੱਧੀਜੀਵੀਆਂ ਨੇ ਪੰਜਾਬ ਵਿਚ ਵਧ ਰਹੇ ਨਕਲੀ ਦੁੱਧ ਦੀ ਭਰਮਾਰ ਸਬੰਧੀ ਵਿਚਾਰ ਚਰਚਾ ਕਰਦਿਆਂ ...
ਬਟਾਲਾ, 15 ਮਾਰਚ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਪੰਜਾਬ ਦੇ ਮੀਤ ਪ੍ਰਧਾਨ ਇੰਦਰ ਸੇਖੜੀ ਨੇ ਕਿਹਾ ਕਿ ਦੇਖਿਆ ਗਿਆ ਹੈ ਕਿ ਕੁਝ ਮੰਤਰੀ ਆਪਣੀਆਂ ਕੋਠੀਆਂ ਵਿਚ ਗ਼ਰੀਬ ਜਨਤਾ ਨੂੰ ਬੁਲਾ ਕੇ ਉਨ੍ਹਾਂ ਨੂੰ ਸਮਾਰਟ ਕਾਰਡ, ਰਾਸ਼ਨ ਕਾਰਡ ਅਤੇ ਹੋਰ ਕਈ ਪ੍ਰਕਾਰ ਦੀ ਸਹੂਲਤਾਂ ...
ਬਟਾਲਾ, 15 ਮਾਰਚ (ਕਾਹਲੋਂ)-ਪਿੰਡ ਸੱਲੋ ਵਿਖੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਬਟਾਲਾ ਦੇ ਇੰਚਾਰਜ ਸ਼ੈਰੀ ਕਲਸੀ ਵਲੋਂ ਵਿਸ਼ੇਸ਼ ਮੀਟਿੰਗ ਕੀਤੀ | ਇਸ ਮੀਟਿੰਗ ਦੌਰਾਨ ਪਿੰਡ ਸੱਲੋ ਤੇ ਆਸ-ਪਾਸ ਪਿੰਡਾਂ ਦੇ ਕਈ ਅਕਾਲੀ ਤੇ ਕਾਂਗਰਸੀ ਪਰਿਵਾਰਾਂ ਨੇ ਆਮ ...
ਕੋਟਲੀ ਸੂਰਤ ਮੱਲ੍ਹੀ, 15 ਮਾਰਚ (ਕੁਲਦੀਪ ਸਿੰਘ ਨਾਗਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ ਸ੍ਰੀ ਚੋਲਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਪਿੰਡ ਪ੍ਰਮੇਸਰ ਨਗਰ, ਗਾਜੀਨੰਗਲ, ਅੱਡਾ ਕੋਟਲੀ ਸੂਰਤ ਮੱਲ੍ਹੀ ਤੇ ਇਲਾਕੇ ਦੀਆਂ ਸੰਗਤਾਂ ਵਲੋਂ ਬਾਬਾ ...
ਹਰਚੋਵਾਲ, 15 ਮਾਰਚ (ਰਣਜੋਧ ਸਿੰਘ ਭਾਮ)-ਚੱਢਾ ਖੰਡ ਮਿੱਲ ਕੀੜੀ ਅਫਗਾਨਾ ਦੇ ਅਧਿਕਾਰੀਆਂ ਵਲੋਂ ਬਸੰਤ ਰੁੱਤ ਦੀ ਗੰਨਾ ਬਿਜਾਈ ਕਰਨ ਸਬੰਧੀ ਬਲਾਕ ਹਰਚੋਵਾਲ ਦੇ ਪਿੰਡ ਖੋਜਕੀਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਕਿਸਾਨਾਂ ਨਾਲ ਵਿਚਾਰ ਗੋਸ਼ਟੀ ਕੀਤੀ ਗਈ, ਜਿਸ ਵਿਚ 50 ...
ਗੁਰਦਾਸਪੁਰ, 15 ਮਾਰਚ (ਸੁਖਵੀਰ ਸਿੰਘ ਸੈਣੀ)-ਨਜ਼ਦੀਕੀ ਪਿੰਡ ਮੁਸਤਫਾਬਾਦ ਜੱਟਾਂ 'ਚ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਸ਼ਮਸ਼ਾਨਘਾਟ ਦਾ ਉਦਘਾਟਨ ਕੀਤਾ | ਇਸ ਮੌਕੇ ਲੇਬਰ ਸੈੱਲ ਪੰਜਾਬ ਦੇ ਚੇਅਰਮੈਨ ਗੁਰਮੀਤ ਸਿੰਘ ਪਾਹੜਾ ਅਤੇ ਮਿਲਕ ਪਲਾਂਟ ਦੇ ਚੇਅਰਮੈਨ ...
ਕੋਟਲੀ ਸੂਰਤ ਮੱਲ੍ਹੀ, 15 ਮਾਰਚ (ਕੁਲਦੀਪ ਸਿੰਘ ਨਾਗਰਾ)-ਕੋਰੋਨਾ ਵਾਇਰਸ ਦੇ ਮਾਰੂ ਪ੍ਰਭਾਵ ਨੂੰ ਦੇਖਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ 16 ਮਾਰਚ ਤੋਂ ਆਰਜ਼ੀ ਤੌਰ 'ਤੇ ਬੰਦ ਕਰਨ ਦੇ ਫ਼ੈਸਲੇ ਉਪਰੰਤ ਸਿਹਤ ਵਿਭਾਗ ਵਲੋਂ ...
ਪੁਰਾਣਾ ਸ਼ਾਲਾ, 15 ਮਾਰਚ (ਅਸ਼ੋਕ ਸ਼ਰਮਾ)-ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਕਾਹਲੋਂ ਪਿੰਡ ਪਾਹੜਾ ਵਾਲਿਆਂ ਦੀ 14ਵੀਂ ਬਰਸੀ 19 ਮਾਰਚ ਦਿਨ ਵੀਰਵਾਰ ਨੰੂ ਬੜੀ ਹੀ ਸ਼ਰਧਾ ਤੇ ਧੂਮਧਾਮ ਨਾਲ ਮਨਾਈ ਜਾ ਰਹੀ ਹੈ | ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ | ਇਸ ...
ਘੁਮਾਣ, 15 ਮਾਰਚ (ਬਾਵਾ)-ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਦੇ ਓ.ਐਸ.ਡੀ. ਨਿਰਮਲ ਪਾਂਧੀ ਤੇ ਫ਼ੈਸ਼ਨ ਡਿਜਾਇਨਿੰਗ ਵਿਭਾਗ ਦੇ ਪ੍ਰੋ: ਅਨਾਮਿਕਾ ਸੈਣੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਨਵੰਬਰ-ਦਸੰਬਰ ...
ਦੋਰਾਂਗਲਾ, 15 ਮਾਰਚ (ਲਖਵਿੰਦਰ ਸਿੰਘ ਚੱਕਰਾਜਾ)-ਡਿਪਟੀ ਡਾਇਰੈਕਟਰ ਪਸ਼ੂ ਪਾਲਨ ਗੁਰਦਾਸਪੁਰ ਡਾ: ਸ਼ਾਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿੰਡ ਭਾਗੋਕਾਵਾਂ ਵਿਖੇ ਐਨ.ਏ.ਆਈ.ਪੀ. ਤਹਿਤ ਗਾਵਾਂ, ਮੱਝਾਂ ਵਿਚ ਮਸਨੂਈ ਗਰਭਦਾਨ ਰਾਹੀਂ ਜੈਨੇਟਿਕ ਅੱਪਗ੍ਰੇਡੇਸ਼ਨ ਕਰਨ ...
ਗੁਰਦਾਸਪੁਰ, 15 ਮਾਰਚ (ਆਰਿਫ)-ਮਾਤਾ ਗੁਜਰੀ ਪਬਲਿਕ ਸਕੂਲ ਬੱਚਿਆਂ ਨੰੂ ਸੰਸਾਰ ਪੱਧਰ ਦੀ ਵਧੀਆ ਸਿੱਖਿਆ ਦੇਣ ਵਾਲਾ ਇਲਾਕੇ ਦੇ ਲੋਕਾਂ ਲਈ ਚਾਨਣ ਮੁਨਾਰਾ ਸਾਬਤ ਹੋ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੀ ਪਿ੍ੰਸੀਪਲ ਹਰਪ੍ਰੀਤ ਕੌਰ ਨੇ ਦੱਸਿਆ ਕਿ ਇਹ ...
ਦੀਨਾਨਗਰ, 15 ਮਾਰਚ (ਸੰਧੂ/ਸੋਢੀ/ਸ਼ਰਮਾ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀਨਾਨਗਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨਿਆ ਗਿਆ ਐਮ.ਏ. ਇੰਗਲਿਸ਼ ਪਹਿਲੇ ਸਮੈਸਟਰ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਦੀ ...
ਬਟਾਲਾ, 15 ਮਾਰਚ (ਕਾਹਲੋਂ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨ ਕੀਤੇ ਗਏ ਐਮ.ਏ. ਪੋਲੀਟੀਕਲ ਸਾਇੰਸ ਸਮੈਸਟਰ ਪਹਿਲਾ ਦੇ ਪ੍ਰੀਖਿਆ ਨਤੀਜਿਆਂ 'ਚ ਪੰਜਾਬ ਦੇ ਸ਼ਾਂਤੀ ਨਿਕੇਤਨ ਵਜੋਂ ਜਾਣੇ ਜਾਂਦੇ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲਾ ਦੀਆਂ ...
ਗੁਰਦਾਸਪੁਰ, 15 ਮਾਰਚ (ਆਰਿਫ਼)-ਸ਼ਿਵਾਲਿਕ ਡਿਗਰੀ ਕਾਲਜ ਤਿ੍ਮੋ ਰੋਡ ਗੁਰਦਾਸਪੁਰ ਵਿਚ ਪੀ.ਜੀ. ਡਿਪਲੋਮਾ ਕਾਸਮੈਟੋਲੋਜੀ ਦੇ ਵਿਦਿਆਰਥੀਆਂ ਨੇ ਡਿਸਟਿ੍ਕਸ਼ਨ ਪੁਜੀਸ਼ਨਾਂ ਹਾਸਲ ਕੀਤੀਆਂ ਹਨ | ਜਿਸ ਵਿਚ ਕਾਲਜ ਦੀ ਵਿਦਿਆਰਥਣ ਨੀਲਮ ਨੇ 247 ਅੰਕ ਪ੍ਰਾਪਤ ਕਰਕੇ ਕਾਲਜ ...
ਗੁਰਦਾਸਪੁਰ, 15 ਮਾਰਚ (ਆਰਿਫ਼)-ਨਾਮਵਰ ਸੰਸਥਾ ਸੈਵਨਸੀਜ਼ ਇੰਮੀਗ੍ਰੇਸ਼ਨ ਵਲੋਂ ਇਕ ਹੋਰ ਵਿਦਿਆਰਥੀ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ ਗਿਆ ਹੈ | ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੈਵਨਸੀਜ਼ ਇੰਮੀਗ੍ਰੇਸ਼ਨ ਦੇ ਐਮ.ਡੀ. ਕੁਲਦੀਪ ਸਿੰਘ ਖਹਿਰਾ ਨੇ ਦੱਸਿਆ ਕਿ ...
ਗੁਰਦਾਸਪੁਰ, 15 ਮਾਰਚ (ਆਰਿਫ)-ਕੀਵੀ ਐਾਡ ਕੰਗਾਰੂ ਸਟੱਡੀਜ਼ ਗੁਰਦਾਸਪੁਰ ਨੇ ਕੈਨੇਡਾ ਦਾ ਡਿਪੈਂਡੈਂਟ ਸਪਾਊਸ ਓਪਨ ਵਰਕ ਵੀਜ਼ਾ ਲਗਵਾ ਕੇ ਪੂਰੇ ਜ਼ਿਲ੍ਹੇ ਅੰਦਰ ਇਕ ਨਵਾਂ ਇਤਿਹਾਸ ਰਚ ਦਿੱਤਾ ਹੈ | ਕਿਉਂਕਿ ਅੱਜ ਤੱਕ ਸ਼ਾਇਦ ਹੀ ਕਿਸੇ ਨੇ ਕੈਨੇਡਾ ਦਾ ਡਿਪੈਂਡੈਂਟ ...
ਗੁਰਦਾਸਪੁਰ, 15 ਮਾਰਚ (ਸੁਖਵੀਰ ਸਿੰਘ ਸੈਣੀ)-ਸਥਾਨਿਕ ਬਟਾਲਾ ਰੋਡ ਸਥਿਤ ਗਲੋਬਲ ਮਾਈਗ੍ਰੇਸ਼ਨ ਵਲੋਂ ਇਕ ਵਿਦਿਆਰਥਣ ਦਾ ਸਿਰਫ਼ ਦੋ ਦਿਨਾਂ ਵਿਚ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਗਿਆ ਹੈ | ਇਸ ਸਬੰਧੀ ਸੰਸਥਾ ਦੇ ਐਮ.ਡੀ ਤੇ ਇਮੀਗਰੇਸ਼ਨ ਐਡਵੋਕੇਟ ਗਗਨ ...
ਕਲਾਨੌਰ, 15 ਮਾਰਚ (ਪੁਰੇਵਾਲ)-ਜ਼ੇਲ੍ਹਾਂ ਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡਾਂ 'ਚ ਸ਼ੁਰੂ ਕਰਵਾਏ ਗਏ ਵਿਕਾਸੀ ਕਾਰਜਾਂ ਨਾਲ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲ ਰਹੀ ...
ਦੋਰਾਂਗਲਾ, 15 ਮਾਰਚ (ਲਖਵਿੰਦਰ ਸਿੰਘ ਚੱਕਰਾਜਾ)-ਡਿਪਟੀ ਡਾਇਰੈਕਟਰ ਪਸ਼ੂ ਪਾਲਨ ਗੁਰਦਾਸਪੁਰ ਡਾ: ਸ਼ਾਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿੰਡ ਭਾਗੋਕਾਵਾਂ ਵਿਖੇ ਐਨ.ਏ.ਆਈ.ਪੀ. ਤਹਿਤ ਗਾਵਾਂ, ਮੱਝਾਂ ਵਿਚ ਮਸਨੂਈ ਗਰਭਦਾਨ ਰਾਹੀਂ ਜੈਨੇਟਿਕ ਅੱਪਗ੍ਰੇਡੇਸ਼ਨ ਕਰਨ ...
ਗੁਰਦਾਸਪੁਰ, 15 ਮਾਰਚ (ਆਰਿਫ)-ਕੀਵੀ ਐਾਡ ਕੰਗਾਰੂ ਸਟੱਡੀਜ਼ ਗੁਰਦਾਸਪੁਰ ਨੇ ਕੈਨੇਡਾ ਦਾ ਡਿਪੈਂਡੈਂਟ ਸਪਾਊਸ ਓਪਨ ਵਰਕ ਵੀਜ਼ਾ ਲਗਵਾ ਕੇ ਪੂਰੇ ਜ਼ਿਲ੍ਹੇ ਅੰਦਰ ਇਕ ਨਵਾਂ ਇਤਿਹਾਸ ਰਚ ਦਿੱਤਾ ਹੈ | ਕਿਉਂਕਿ ਅੱਜ ਤੱਕ ਸ਼ਾਇਦ ਹੀ ਕਿਸੇ ਨੇ ਕੈਨੇਡਾ ਦਾ ਡਿਪੈਂਡੈਂਟ ...
ਗੁਰਦਾਸਪੁਰ, 15 ਮਾਰਚ (ਸੁਖਵੀਰ ਸਿੰਘ ਸੈਣੀ)-ਸਥਾਨਿਕ ਬਟਾਲਾ ਰੋਡ ਸਥਿਤ ਗਲੋਬਲ ਮਾਈਗ੍ਰੇਸ਼ਨ ਵਲੋਂ ਇਕ ਵਿਦਿਆਰਥਣ ਦਾ ਸਿਰਫ਼ ਦੋ ਦਿਨਾਂ ਵਿਚ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਗਿਆ ਹੈ | ਇਸ ਸਬੰਧੀ ਸੰਸਥਾ ਦੇ ਐਮ.ਡੀ ਤੇ ਇਮੀਗਰੇਸ਼ਨ ਐਡਵੋਕੇਟ ਗਗਨ ...
ਕਲਾਨੌਰ, 15 ਮਾਰਚ (ਪੁਰੇਵਾਲ)-ਜ਼ੇਲ੍ਹਾਂ ਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡਾਂ 'ਚ ਸ਼ੁਰੂ ਕਰਵਾਏ ਗਏ ਵਿਕਾਸੀ ਕਾਰਜਾਂ ਨਾਲ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲ ਰਹੀ ...
ਦੀਨਾਨਗਰ, 15 ਮਾਰਚ (ਸੰਧੂ/ਸੋਢੀ/ਸ਼ਰਮਾ)-ਜੰਮੂ ਕਸ਼ਮੀਰ ਦੇ ਪੁਲਵਾਮਾ ਹਮਲੇ ਵਿਚ ਪਿਛਲੇ ਸਾਲ ਸ਼ਹੀਦ ਹੋਏ ਸੀ.ਆਰ.ਪੀ.ਐਫ ਦੇ 40 ਜਵਾਨਾਂ ਦੇ ਪਰਿਵਾਰਾਂ ਦਾ ਮਾਣ ਸਨਮਾਨ ਕਰਨ ਅਤੇ ਸ਼ਹੀਦਾਾ ਦੀ ਚੌਖਟ 'ਤੇ ਨਮਨ ਕਰਨ ਲਈ ਸ਼ਹੀਦਾਂ ਦੇ ਪਰਿਵਾਰਾਂ ਲਈ ਮੱਧ ਪ੍ਰਦੇਸ਼ ਦੇ ...
ਪਠਾਨਕੋਟ, 15 ਮਾਰਚ (ਸੰਧੂ)-ਨਗਰ ਨਿਗਮ ਪਠਾਨਕੋਟ ਵਿਚ ਬਹੁਮਤ ਸਾਬਤ ਕਰਕੇ 5 ਸਾਲ ਨਿਗਮ ਤੇ ਕਾਬਜ਼ ਰਹੀ ਭਾਜਪਾ ਦਾ ਕਾਰਜਕਾਲ ਖ਼ਤਮ ਹੋਣ ਤੋਂ ਬਾਅਦ ਮੇਅਰ ਅਨਿਲ ਵਾਸੂਦੇਵਾ ਅਤੇ ਭਾਜਪਾ ਨਾਲ ਸਬੰਧਿਤ ਕਾਰਪੋਰੇਟਰਾਂ ਵਲੋਂ ਨਿਗਮ ਹਾਊਸ ਦੀ ਅੰਤਿਮ ਬੈਠਕ ਦੌਰਾਨ ...
ਪਠਾਨਕੋਟ, 15 ਮਾਰਚ (ਸੰਧੂ)-ਰਾਸ਼ਟਰੀ ਕਵੀ ਸੰਗਮ ਪੰਜਾਬ ਇਕਾਈ ਵਲੋਂ ਰਾਸ਼ਟਰੀ ਕਵੀ ਸੰਮੇਲਨ ਕਰਵਾਇਆ ਗਿਆ ਜਿਸ ਵਿਚ ਉਰਦੂ ਦੇ ਪ੍ਰਸਿੱਧ ਸ਼ਾਇਰ ਅਤੇ ਸ਼ੋ੍ਰਮਣੀ ਉਰਦੂ ਸਾਹਿੱਤਕਾਰ ਜਨਾਬ ਰਜਿੰਦਰ ਨਾਥ ਰਹਿਬਰ , ਰਾਸ਼ਟਰੀ ਕਵੀ ਸੰਗਮ ਪੰਜਾਬ ਦੇ ਪ੍ਰਧਾਨ ਜਨਾਬ ਸਾਗਰ ...
ਪਠਾਨਕੋਟ, 15 ਮਾਰਚ (ਚੌਹਾਨ)-ਸਰਬੱਤ ਖ਼ਾਲਸਾ ਸੰਸਥਾ ਵਲੋਂ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਮੀਰਪੁਰੀ ਦੀ ਦੇਖਰੇਖ ਹੇਠ ਗੁਰਦੁਆਰਾ ਦਸਮੇਸ਼ ਗਾਰਡਨ ਕਾਲੋਨੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪੰਥ ਪ੍ਰਸਿੱਧ ਕਥਾਵਾਚਕ ਤੇ ਪ੍ਰਚਾਰਕ ਭਾਈ ...
ਧਾਰ ਕਲਾਂ, 15 ਮਾਰਚ (ਨਰੇਸ਼ ਪਠਾਨੀਆ)-ਪਿਛਲੇ 2 ਸਾਲਾਂ ਤੋਂ ਪਿੰਡ ਬਘਾਰ, ਪਿੰਡ ਚਿਕਲੀ ਤ੍ਰੇਹਟੀ ਤੇ ਪਿੰਡ ਹਰਿਆਲ ਵਿਚ ਲਗਾਤਾਰ ਹੋ ਰਹੀਆਂ ਚੋਰੀਆਂ ਨੰੂ ਲੈ ਕੇ ਸਥਾਨਕ ਲੋਕਾਂ ਦਾ ਇਕ ਵਫ਼ਦ ਹਲਕਾ ਵਿਧਾਇਕ ਦਿਨੇਸ਼ ਸਿੰਘ ਬੱਬੂ ਨੂੰ ਮਿਲਿਆ | ਉਨ੍ਹਾਂ ਨੇ ਵਿਧਾਇਕ ਨੂੰ ...
ਪਠਾਨਕੋਟ, 15 ਮਾਰਚ (ਚੌਹਾਨ)-ਵਿਧਾਇਕ ਅਮਿਤ ਵਿੱਜ ਨੇ ਕਿਹਾ ਕਿ ਸ਼ਹਿਰ ਵਿਚੋਂ ਪੀਣ ਵਾਲੇ ਪਾਣੀ ਅਤੇ ਸੀਵਰੇਜ ਦੀ ਚਿਰਾਂ ਤੋਂ ਲਟਕਦੀ ਆ ਰਹੀ ਸਮੱਸਿਆ ਦਾ ਜਲਦੀ ਹੀ ਹੱਲ ਹੋਣ ਜਾ ਰਿਹਾ ਹੈ | ਜਿਸ ਲਈ ਕੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ...
ਪਠਾਨਕੋਟ, 15 ਮਾਰਚ (ਚੌਹਾਨ)-ਮੁੱਖ ਦਫ਼ਤਰ ਜਲ ਸਪਲਾਈ ਤੇ ਸੈਨੀਟੇਸ਼ਨ ਪਟਿਆਲਾ ਵਲੋਂ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਦਿੱਤੇ ਗਏ ਮੰਗ ਪੱਤਰਾਂ 'ਤੇ ਅਧਿਕਾਰੀਆਂ ਵਲੋਂ ਵਾਰ ਵਾਰ ਮੀਟਿੰਗਾਂ ਕਰਨ ਤੋਂ ਬਾਅਦ ਵੀ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ | ਜਿਸ ਤੋਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX