ਹਰੀਕੇ ਪੱਤਣ, 15 ਮਾਰਚ (ਸੰਜੀਵ ਕੁੰਦਰਾ)-ਸਥਾਨਕ ਕਸਬੇ ਦੇ ਨਜ਼ਦੀਕ ਪੈਂਦੇ ਪਿੰਡ ਜੌਣੇਕੇ ਵਿਚ ਗੰਦੇ ਪਾਣੀ ਦੀ ਨਿਕਾਸੀ ਲਈ ਪਾਇਆ ਜਾ ਰਿਹਾ ਸੀਵਰਜੇ ਪਿੰਡ ਵਾਸੀਆਂ ਲਈ ਮੁਸੀਬਤ ਬਣ ਗਿਆ ਹੈ, ਕਿਉਂਕਿ ਸੀਵਰੇਜ ਦਾ ਕੰਮ ਗ੍ਰਾਂਟ ਦੇ ਪੈਸੇ ਖ਼ਤਮ ਹੋ ਜਾਣ ਕਾਰਨ ਰੁਕ ਗਿਆ ...
ਤਰਨ ਤਾਰਨ, 15 ਮਾਰਚ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਦੇ ਅਧੀਨ ਸਰਾਂ ਰਿਜ਼ੋਰਟ ਦੇ ਕੋਲ ਪੈਂਦੇ ਇਲਾਕੇ ਵਿਚ ਦੇਰ ਸ਼ਾਮ ਕਾਰ ਸਵਾਰ ਚਾਰ ਅਣਪਛਾਤੇ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਵਰਨਾ ਕਾਰ ਚਾਲਕ ਨੂੰ ਰੋਕ ਕੇ ਕਾਰ ਨੂੰ ਖੋਹ ਲਿਆ ਅਤੇ ਫ਼ਰਾਰ ਹੋ ਗਏ | ਇਸ ...
ਖਡੂਰ ਸਾਹਿਬ, 15 ਮਾਰਚ (ਰਸ਼ਪਾਲ ਸਿੰਘ ਕੁਲਾਰ)- ਕਰਨਲ ਅਮਰਜੀਤ ਸਿੰਘ ਗਿੱਲ ਤੇ ਕਰਨਲ ਰੁਪਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਵੜਿੰਗ ਸੂਬਾ ਸਿੰਘ ਵਿਖੇ ਨਸ਼ਿਆਂ ਿਖ਼ਲਾਫ਼ ਰੈਲੀ ਕੱਢੀ ਗਈ, ਜਿਸ ਦੀ ਅਗਵਾਈ ਤਹਿਸੀਲ ਹੈੱਡ ਕੈਪਟਨ ਵਿਕਰਮਜੀਤ ਸਿੰਘ, ...
ਚੋਹਲਾ ਸਾਹਿਬ, 15 ਮਾਰਚ (ਬਲਵਿੰਦਰ ਸਿੰਘ)¸ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ੋਨ ਕਾਮਾਗਾਟਾਮਾਰੂ ਦੀ ਮੀਟਿੰਗ ਸਥਾਨਕ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿਖੇ ਅਜੀਤ ਸਿੰਘ ਚੰਬਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਅਮਰਜੀਤ ਸਿੰਘ, ਕੁਲਵਿੰਦਰ ਸਿੰਘ, ਜਸਵੰਤ ...
ਤਰਨ ਤਾਰਨ, 15 ਮਾਰਚ (ਹਰਿੰਦਰ ਸਿੰਘ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਰੰਜਿਸ਼ ਤਹਿਤ ਇਕ ਵਿਅਕਤੀ 'ਤੇ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਤੋਂ ਇਲਾਵਾ 4 ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ...
ਝਬਾਲ, 15 ਮਾਰਚ (ਸੁਖਦੇਵ ਸਿੰਘ)- ਝਬਾਲ-ਅੰਮਿ੍ਤਸਰ ਰੋਡ 'ਤੇ ਸਥਿਤ ਮੋੜ ਬਾਬਾ ਬੁੱਢਾ ਜੀ (ਠੱਠਾ) ਵਿਖੇ ਟਰੱਕ ਤੇ ਮੋਟਰਸਾਈਕਲ ਦੀ ਹੋਈ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਸੁਖਚੈਨ ਸਿੰਘ (36) ਪੁੱਤਰ ਹਰਭਾਲ ਸਿੰਘ ਵਾਸੀ ...
ਤਰਨ ਤਾਰਨ, 15 ਮਾਰਚ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਜਗਜੀਤ ਸਿੰਘ ਵਾਲੀਆ ਨੇ ...
ਤਰਨ ਤਾਰਨ, 15 ਮਾਰਚ (ਪਰਮਜੀਤ ਜੋਸ਼ੀ) ਕਸਬਾ ਮੁਰਾਦਪੁਰਾ ਪਾਣੀ ਦੀ ਨਿਕਾਸੀ ਨਾ ਹੋਣ 'ਤੇ ਗਲੀਆਂ, ਮੁਹੱਲੇ ਵਿਚ ਪਾਣੀ ਦੇ ਛੱਪੜ ਲੱਗੇ ਹੋਏ ਹਨ ਅਤੇ ਸੀਵਰੇਜ ਦਾ ਗੰਦਾ ਪਾਣੀ ਲੋਕਾਂ ਦੇ ਘਰਾਂ ਅੰਦਰ ਵੜ ਰਿਹਾ ਹੈ ਜੋ ਕਿ ਭਿਆਨਕ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ, ਜਿਸ ...
ਪੱਟੀ, 15 ਮਾਰਚ (ਬੋਨੀ ਕਾਲੇਕੇ)- ਸਥਾਨਕ ਸ਼ਹਿਰ 'ਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ, ਜਦੋਂ ਗਾਂਧੀ ਸੱਥ ਨਜ਼ਦੀਕ ਰਹਿਣ ਵਾਲੇ ਗੁਰਪ੍ਰਤਾਪ ਸਿੰਘ ਬਾਜਵਾ (ਸਟੈਂਡਰਡ ਸਵੀਟਸ ਵਾਲੇ) ਪੁੱਤਰ ਦਿਲਬਾਗ ਸਿੰਘ ਬਾਜਵਾ ਦੀ ਰਾਈਫਲ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ | ਇਸ ਸਬੰਧੀ ...
ਤਰਨ ਤਾਰਨ, 15 ਮਾਰਚ (ਹਰਿੰਦਰ ਸਿੰਘ)¸ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਕੋਰੋਨਾ ਵਾਇਰਸ ਦੀ ਰੋਕਥਾਮ, ਨਿਯੰਤਰਣ ਅਤੇ ਸਾਵਧਾਨੀ ਹਿਤ ਰਾਜ ਦੇ ਸਿਨੇਮਾ ਹਾਲ, ...
ਤਰਨ ਤਾਰਨ, 15 ਮਾਰਚ (ਹਰਿੰਦਰ ਸਿੰਘ)-ਸਿਵਲ ਹਸਪਤਾਲ ਤਰਨ ਤਾਰਨ ਵਿਖੇ ਦੰਦਾਂ ਦੇ ਮਾਹਿਰ ਡਾ. ਵੇਦ ਪ੍ਰਕਾਸ਼ ਦੀ ਕਿਸੇ ਅਣਪਛਾਤੇ ਵਿਅਕਤੀ ਵਲੋਂ ਫੇਸਬੁੱਕ ਦੀ ਆਈ.ਡੀ. ਨੂੰ ਹੈਕ ਕਰ ਲਿਆ ਗਿਆ ਹੈ ਅਤੇ ਹੈਕਰ ਵਲੋਂ ਉਨ੍ਹਾਂ ਦੀ ਫੇਸਬੁੱਕ ਨਾਲ ਜੁੜੇ ਦੋਸਤਾਂ ਅਤੇ ...
ਤਰਨ ਤਾਰਨ, 15 ਮਾਰਚ (ਹਰਿੰਦਰ ਸਿੰਘ)- ਸ੍ਰੀ ਗੁਰੂ ਅਰਜਨ ਦੇਵ ਜੀ ਦਾ 457ਵਾਂ ਪ੍ਰਕਾਸ਼ ਪੁਰਬ ਸਥਾਨਕ ਸ੍ਰੀ ਗੁਰੂ ਅਰਜਨ ਦੇਵ ਜੀ ਕੀਰਤਨ ਦਰਬਾਰ ਸਭਾ ਵਲੋਂ ਮੈਨੇਜਰ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 5 ਅਪ੍ਰੈਲ ਤੋਂ 14 ਮਨਾਇਆ ਜਾ ਰਿਹਾ ...
ਚੋਹਲਾ ਸਾਹਿਬ, 15 ਮਾਰਚ (ਬਲਵਿੰਦਰ ਸਿੰਘ ਚੋਹਲਾ)- ਸਥਾਨਕ ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿਖੇ ਸ੍ਰੀ ਗੁਰੂ ਹਰਿਰਾਇ ਸਾਹਿਬ ਦੇ ਗੁਰਤਾ ਗੱਦੀ ਦਿਵਸ ਨੂੰ ਸਿੱਖ ਵਾਤਾਵਰਨ ਦਿਵਸ ਵਜੋਂ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਪ੍ਰੋ. ਬੱਚਿਤਰ ਸਿੰਘ ਨੇ ਗੁਰੂ ...
ਗੋਇੰਦਵਾਲ ਸਾਹਿਬ, 15 ਮਾਰਚ (ਸਕੱਤਰ ਸਿੰਘ ਅਟਵਾਲ)- ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੇ ਡਾਇਰੈਕਟਰ ਜਸਪਾਲ ਸਿੰਘ ਰੰਧਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਨਾਲ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਪਿਛਲੇ ਸਾਲ (2019 ) 'ਚ ਵੀ ਸਿੱਖ ਮਿਸ਼ਨਰੀ ਕਾਲਜ ...
ਤਰਨ ਤਾਰਨ, 15 ਮਾਰਚ (ਹਰਿੰਦਰ ਸਿੰਘ)-ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਨਾਨਕਸਾਹੀ ਸਾਲ 552 ਬੜੀ ਸ਼ਰਧਾ ਨਾਲ ਕੁਲਦੀਪ ਸਿੰਘ ਕੈਰੋਂਵਾਲ ਐਡੀ. ਮੈਨੇਜਰ ਦੀ ਯੋਗ ਅਗਵਾਈ ਅਤੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਸਮੇਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ...
ਝਬਾਲ, 15 (ਸੁਖਦੇਵ ਸਿੰਘ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋ. ਪੰਜਾਬ ਦੇ ਝਬਾਲ ਯੂਨਿਟ ਦੀ ਮੀਟਿੰਗ ਦੀਵਾਨ ਹਾਲ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਹੋਈ | ਮੀਟਿੰਗ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਤਰਨ ਤਾਰਨ ਦੇ ਇੰਚਾਰਜ ਬੁੱਧੀਜੀਵੀ ਸੈੱਲ ਪੰਜਾਬ ਦੇ ਪ੍ਰਧਾਨ ...
ਫਤਿਆਬਾਦ, 15 ਮਾਰਚ (ਹਰਵਿੰਦਰ ਸਿੰਘ ਧੂੰਦਾ)- ਕਾਰ ਸੇਵਾ ਛਾਪੜੀ ਸਾਹਿਬ ਵਲੋਂ ਬਾਬਾ ਸਰਦਾਰਾ ਸਿੰਘ ਦੀ ਯਾਦ ਵਿਚ ਮੌਜੂਦਾ ਮੁਖੀ ਮਾਤਾ ਸਰਬਜੀਤ ਕੌਰ ਦੀ ਅਗਵਾਈ ਹੇਠ ਨਾਨਕਸ਼ਾਹੀ ਕੈਲੰਡਰ ਅਨੁਸਾਰ ਸ਼ੂਰੁ ਹੋਏ ਨਵੇਂ ਸਾਲ 'ਤੇ ਚੇਤਰ ਦੀ ਸੰਗਰਾਂਦ ਦਾ ਲੰਗਰ ਲਗਾਇਆ ...
ਖੇਮਕਰਨ, 15 ਮਾਰਚ (ਰਾਕੇਸ਼ ਬਿੱਲਾ)-ਜ਼ਿਲ੍ਹਾ ਕੁਲੈਕਟਰ ਤਰਨ ਤਾਰਨ ਵਲੋਂ ਖੇਮਕਰਨ ਸ਼ਹਿਰ ਅਧੀਨ ਪੈਂਦੇ ਚੱਕ ਲੱਧੇਕੇ ਰਕਬੇ ਨਾਲ ਸਬੰਧਿਤ ਨੰਬਰਦਾਰ ਦੀ ਖਾਲੀ ਪਈ ਸੀਟ 'ਤੇ ਮੇਜਰ ਸਿੰਘ ਚੱਠੂ ਪੁੱਤਰ ਬਲਵੰਤ ਸਿੰਘ ਵਾਸੀ ਖੇਮਕਰਨ ਨੂੰ ਨਵਾਂ ਨੰਬਰਦਾਰ ਨਿਯੁਕਤ ਕੀਤਾ ...
ਅਮਰਕੋਟ, 15 ਮਾਰਚ (ਭੱਟੀ)- ਸ਼ਹੀਦ ਭਾਈ ਲਖਮੀਰ ਸਿੰਘ ਘਰਿਆਲੇ ਵਾਲਿਆਂ ਦੀ ਯਾਦ ਨੂੰ ਸਮਰਪਿਤ ਮਹਾਂਪੁਰਖ ਬਾਬਾ ਅਵਤਾਰ ਸਿੰਘ ਘਰਿਆਲੇ ਵਾਲਿਆਂ ਦੀ ਅਗਵਾਈ ਹੇਠ ਮਨਾਏ ਗਏ ਸਾਲਾਨਾ ਜੋੜ ਮੇਲੇ ਦੇ ਸਬੰਧ ਵਿਚ ਕਰਵਾਏ ਗਏ ਕਬੱਡੀ ਕੱਪ ਮੌਕੇ ਖੇਮਕਰਨ ਹਲਕਾ ਵਿਧਾਇਕ ...
ਸਰਾਏਾ ਅਮਾਨਤ ਖਾਂ, 15 ਮਾਰਚ ( ਨਰਿੰਦਰ ਸਿੰਘ ਦੋਦੇ)- ਬਲਾਕ ਗੰਡੀਵਿੰਡ ਅਧੀਂਨ ਆਉਂਦੇ ਪਿੰਡ ਭੂਸੇ ਦੀ ਪੰਚਾਇਤ ਵਲੋਂ ਪਿੰਡ ਦੇ ਕੁਝ ਲੋਕਾਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਛੁਡਾ ਕੇ ਪਿੰਡ ਦੇ ਪਾਣੀ ਦਾ ਨਿਕਾਸ ਛੱਪੜ 'ਚ ਕੀਤਾ ਜਾਵੇਗਾ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਤਰਨ ਤਾਰਨ, 15 ਮਾਰਚ (ਲਾਲੀ ਕੈਰੋਂ) 'ਆਪ' ਦੇ ਬੁੱਧੀਜੀਵੀ ਵਿੰਗ ਪੰਜਾਬ ਪ੍ਰਧਾਨ ਤੇ ਤਰਨ ਤਾਰਨ ਹਲਕੇ ਦੇ ਇੰਚਾਰਜ ਡਾ. ਕਸ਼ਮੀਰ ਸਿੰਘ ਸੋਹਲ ਨੇ ਪੰਜਾਬ 'ਚ ਗਰੀਬ ਲੋਕਾਂ ਨੂੰ ਸਰਕਾਰੀ ਸਕੀਮਾਂ ਦੇ ਲਾਭ ਲਈ ਜਾਰੀ ਕੀਤੇ ਗਏ ਨੀਲੇ ਕਾਰਡ ਰੱਦ ਕੀਤੇ ਜਾਣ ਪ੍ਰਤੀ ਗੰਭੀਰਤਾ ਦਿਖਾਉਦਿਆਂ ਯੋਗ ਲਾਭਪਾਤੀਆਂ ਦੇ ਨੀਲੇ ਕਾਰਡ ਤੇ ਪਹਿਲਾਂ ਤੋਂ ਮਿਲ ਰਹੇ ਲਾਭਾਂ ਨੂੰ ਜਾਰੀ ਰੱਖਣ ਦੀ ਮੰਗ ਕੀਤੀ ਹੈ¢ ਡਾ. ਸੋਹਲ ਨੇ ਕਿਹਾ ਕਿ ਤਰਨ ਤਾਰਨ ਹਲਕੇ ਦੇ ਲੋਕਾਂ ਨੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਹੈ ਕਿ ਲੋਕਾਂ ਨੂੰ ਸਰਕਾਰੀ ਸਹੂਲਤਾਂ ਦੇਣ ਲਈ ਜਾਰੀ ਨੀਲੇ ਕਾਰਡ ਬਹੁਤ ਸਾਰੇ ਗਰੀਬ ਲੋਕਾਂ ਦੇ ਰੱਦ ਕਰ ਦਿੱਤੇ ਗਏ ਹਨ, ਜਿਸ ਕਾਰਨ ਇਹ ਲੋਕ ਆਟਾ ਦਾਲ ਅਤੇ ਹੋਰ ਸਰਕਾਰੀ ਸਕੀਮਾਂ ਦਾ ਲਾਭ ਲੈਣ ਤੋਂ ਵਾਂਝੇ ਹੋ ਗਏ ਹਨ¢ ਡਾ. ਸੋਹਲ ਨੇ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਤੋਂ ਮੰਗ ਕੀਤੀ ਹੈ ਕਿ ਜਿਨ੍ਹਾਂ ਯੋਗ ਲਾਭਪਾਤਰੀਆਂ ਦੇ ਨੀਲੇ ਕਾਰਡ ਰੱਦ ਕੀਤੇ ਗਏ ਹਨ, ਉਨ੍ਹਾਂ ਦੀ ਜਾਂਚ ਕੀਤੀ ਜਾਵੇ | ਇਸ ਮੌਕੇ ਸਾ: ਮੈਨੇਜਰ ਬਲਦੇਵ ਸਿੰਘ ਪੰਨੂੰ, ਮਾ: ਸ਼ਿੰਗਾਰਾ ਸਿੰਘ, ਦਵਿੰਦਰ ਸਿੰਘ ਗਰੇਵਾਲ, ਰਜਵੰਤ ਸਿੰਘ ਢਿਲੋਂ, ਸੁਖਦੇਵ ਸਿੰਘ ਕੁਹਾੜਕਾ, ਪਿਆਰਾ ਸਿੰਘ ਜੇ.ਈ, ਰਣਜੀਤ ਸਿੰਘ ਸੋਨੂੰ, ਹਰਜੀਤ ਸਿੰਘ ਪੰਡੋਰੀ ਤੱਖਤਮਲ, ਜੱਸਾ ਸਿੰਘ ਆਦਿ ਹਾਜ਼ਰ ਸਨ¢
ਪੱਟੀ, 15 ਮਾਰਚ (ਬੋਨੀ ਕਾਲੇਕੇ)-ਭਾਈ ਲਾਲੋ ਸਮਾਜ ਸੇਵਾ ਸੰਸਥਾ ਪੱਟੀ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਆਨੰਦ ਕਾਰਜ ਕਰਵਾਉਣਾ ਸ਼ਲਾਘਾਯੋਗ ਕਦਮ ਹੈ | ਇਹ ਸ਼ਬਦ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਵਲੋਂ ਬਾਬਾ ਬਿਧੀ ਚੰਦ ਸੰਪਰਦਾਇ ਦੇ ...
ਤਰਨ ਤਾਰਨ, 15 ਮਾਰਚ (ਹਰਿੰਦਰ ਸਿੰਘ)-ਹਿਉਮਨ ਸਰਵਿਸ ਸੁਸਾਇਟੀ ਵਲੋਂ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਸੁਸਾਇਟੀ ਦੇ ਪ੍ਰਧਾਨ ਦਿਲਬਾਗ ਸਿੰਘ ਠਰੂ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਜਿਸ ਵਿਚ ਸੁਸਾਇਟੀ ਵਲੋੋਂ ਚਲਾਇਆ ਜਾ ਰਿਹਾ ਮਾਤਾ ਗੰਗਾ ਜੀ ਦੀ ਚੁੱਲ੍ਹਾ ਜਿਸ ...
ਮੀਆਂਵਿੰਡ, 15 ਮਾਰਚ (ਗੁਰਪ੍ਰਤਾਪ ਸਿੰਘ ਸੰਧੂ)-ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੂੰ ਹਲਕਾ ਬਾਬਾ ਬਕਾਲਾ ਸਾਹਿਬ ਦੀ ਸੇਵਾ ਮਿਲਣ 'ਤੇ ਮੰਨਾ ਨੂੰ ਵਧਾਈ ਦੇਣ ਪਹੁੰਚੇ ਹਲਕੇ ਦੇ ਅਕਾਲੀ ਆਗੂਆਂ ਰਾਜਵਿੰਦਰ ਸਿੰਘ ਬਿੱਟੂ, ਦਿਲਬਾਗ ਸਿੰਘ, ਬਿੱਕਰ ਸਿੰਘ, ਬਚਿੱਤਰ ...
ਝਬਾਲ, 15 ਮਾਰਚ (ਸਰਬਜੀਤ ਸਿੰਘ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਹੈੱਡ ਗ੍ਰੰਥੀ ਤੇ ਬਾਬਾ ਬੁੱਢਾ ਸਾਹਿਬ ਦੇ ਇਤਿਹਾਸਕ ਤਪ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਚੇਤ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ...
ਚੋਹਲਾ ਸਾਹਿਬ, 15 ਮਾਰਚ (ਬਲਵਿੰਦਰ ਸਿੰਘ)¸ਕਸਬਾ ਚੋਹਲਾ ਸਾਹਿਬ ਵਿਖੇ ਸਥਿਤ 'ਕਿ੍ਸ਼ਨਾ ਗਊਸ਼ਾਲਾ' ਦੀ ਕਮੇਟੀ ਨੂੰ ਦਾਨੀ ਸੱਜਣਾਂ ਵਲੋਂ ਸਮੇਂ-ਸਮੇਂ 'ਤੇ ਨਕਦ ਰਾਸ਼ੀ, ਤੂੜੀ, ਹਰਾ ਚਾਰਾ ਆਦਿ ਦਾਨ ਕੀਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਕਿ੍ਸ਼ਨਾ ਗਊਸ਼ਾਲਾ ਚੋਹਲਾ ...
ਪੱਟੀ, 15 ਮਾਰਚ (ਅਵਤਾਰ ਸਿੰਘ ਖਹਿਰਾ)¸ਮਰਹੂਮ ਐਮ.ਪੀ. ਸੁਰਿੰਦਰ ਸਿੰਘ ਕੈਰੋਂ ਦੀ ਬਰਸੀ ਜੋ 17 ਮਾਰਚ ਨੂੰ ਪਿੰਡ ਕੈਰੋਂ ਵਿਖੇ ਉਨ੍ਹਾਂ ਦੀ ਜੱਦੀ ਰਿਹਾਇਸ਼ ਵਿਖੇ ਮਨਾਈ ਜਾਂਦੀ ਹੈ | ਇਸ ਵਾਰ ਕੋਰੋਨਾ ਵਾਇਰਸ ਨੂੰ ਮੁੱਖ ਰੱਖਦਿਆਂ ਜਨਤਕ ਇਕੱਠ ਰੋਕ ਕੇ ਪਰਿਵਾਰਕ ...
ਗੋਇੰਦਵਾਲ ਸਾਹਿਬ, 15 ਮਾਰਚ (ਸਕੱਤਰ ਸਿੰਘ ਅਟਵਾਲ)¸ਕਸਬਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸਥਿਤ ਭਾਰਤ ਹੈਵੀ ਇਲੈਕਟ੍ਰੀਕਲਜ਼ ਲਿਮਟਿਡ (ਭਾਰਤ ਸਰਕਾਰ) ਦੇ ਅਦਾਰੇ ਵਿਖੇ ਆਰ. ਪਦਮਨਾਭਨ ਕਾਰਜਕਾਰੀ ਡਾਇਰੈਕਟਰ ਤਿਰਚੀ ਵਲੋਂ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ...
ਤਰਨ ਤਾਰਨ, 15 ਮਾਰਚ (ਹਰਿੰਦਰ ਸਿੰਘ)-ਕੋਰੋਨਾ ਵਾਇਰਸ ਮਹਾਂਮਾਰੀ ਦਾ ਆਲਮ ਬਣਿਆ ਹੋਇਆ ਹੈ | ਸਾਰੇ ਦੇਸ਼ਾਂ ਨੇ ਪਾਬੰਦੀਆਂ ਲਗਾਈਆਂ ਹੋਈਆਂ ਹਨ ਤਾਂ ਜੋ ਲੋਕਾਂ ਨੂੰ ਬਚਾਉਣ ਵਾਸਤੇ ਇਤਿਆਦ ਨੂੰ ਜ਼ਿਆਦਾ ਮਹੱਤਤਾ ਦਿੱਤੀ ਜਾਵੇ | ਬਹੁਤ ਹੀ ਚੰਗੀ ਗੱਲ ਹੈ ਕਿ ਮਨੁੱਖਤਾ ...
ਗੋਇੰਦਵਾਲ ਸਾਹਿਬ, 15 ਮਾਰਚ (ਸਕੱਤਰ ਸਿੰਘ ਅਟਵਾਲ)-ਸ੍ਰੀ ਗੁਰੂ ਅਮਰਦਾਸ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਹੰਸਾਂਵਾਲਾ ਵਿਖੇ ਸਾਲਾਨਾ ਮੇਲਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਜਿੱਥੇ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ | ...
ਸਰਾਏਾ ਅਮਾਨਤ ਖਾਂ, 15 ਮਾਰਚ (ਨਰਿੰਦਰ ਸਿੰਘ ਦੋਦੇ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਪਿੰਡ ਚਾਹਲ ਵਿਖੇ ਹੋਲੇ-ਮਹੱਲੇ ਦੇ ਸਬੰਧ ਵਿਚ ਮਨਾਏ ਜਾਦੇ ਤਿੰਨ ਰੋਜਾ ਸਾਲਾਨਾ ਜੋੜ ਮੇਲਾ ਇਸ ਵਾਰ ਵੀ ਸਮੂਹ ਨਗਰ ਚਾਹਲ ਤੇ ਇਲਾਕੇ ਭਰ ਦੇ ...
ਖਡੂਰ ਸਾਹਿਬ, 15 ਮਾਰਚ (ਰਸ਼ਪਾਲ ਸਿੰਘ ਕੁਲਾਰ)-ਸ਼ਹੀਦ ਬਾਬਾ ਪਿਰੋਜ ਸਿੰਘ ਤੇ ਬਾਬਾ ਵੀਰ ਸਿੰਘ ਦੀ ਯਾਦ ਵਿਚ ਸਾਲਾਨਾ ਜੋੜ ਮੇਲੇ ਮੌਕੇ ਪਿੰਡ ਹਰਦੋ-ਸਰਲੀ ਵਿਖੇ ਪੰਜਾਂ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂੁ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਮਹਾਨ ਨਗਰ ਕੀਰਤਨ ...
ਝਬਾਲ, 15 ਮਾਰਚ (ਸਰਬਜੀਤ ਸਿੰਘ, ਸੁਖਦੇਵ ਸਿੰਘ)-ਜਿਲ੍ਹਾ ਪੁਲਿਸ ਉਚ ਅਧਿਕਾਰੀਆਂ ਦੇ ਆਦੇਸ਼ਾਂ 'ਤੇ ਲੋਕਾਂ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਕਰਨ ਲਈ ਥਾਣਾ ਝਬਾਲ ਦੀ ਪੁਲਿਸ ਵਲੋਂ ਮੈਰਾਥਨ ਦੌੜ ਕਰਵਾਈ ਗਈ | ਇਸ ਸਮੇਂ ਸਪੋਰਟਸ ਸੇਂਟਰ ਤਰਨ ਤਾਰਨ, ਪੱਟੀ, ਪਹੂਵਿੰਡ ਦੇ ...
ਖਡੂਰ ਸਾਹਿਬ, 15 ਮਾਰਚ (ਰਸ਼ਪਾਲ ਸਿੰਘ ਕੁਲਾਰ)- ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ ਵਲੋਂ ਹਲਕਾ ਬਾਬਾ ਬਕਾਲਾ ਵਿਚ ਅਕਾਲੀ ਦਲ ਨੂੰ ਮਜ਼ਬੂਤ ਬਣਾਉਣ ਲਈ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੇ ਤਹਿਤ ਪਿੰਡ ਦਾਰਾਪੁਰ ਵਿਖੇ ਇਕ ਭਰਵੀਂ ਮੀਟਿੰਗ ਦੌਰਾਨ ਜਥੇ. ...
ਸਰਾਏਾ ਅਮਾਨਤ ਖਾਂ, 15 ਮਾਰਚ (ਨਰਿੰਦਰ ਸਿੰਘ ਦੋਦੇ)¸ਜਦੋਂ ਦੀ ਕਾਂਗਰਸ ਪਾਰਟੀ ਦੀ ਸਰਕਾਰ ਆਈ ਹੈ, ਲੋਕਾਂ ਨੂੰ ਆਪਣੇ ਆਪ ਸਰਕਾਰੀ ਸਹੂਲਤਾਂ ਪਿੰਡ ਵਿਚ ਹੀ ਮਿਲ ਰਹੀਆਂ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਾਕ ਸੰਮਤੀ ਮੈਂਬਰ ਦਿਲਜੋਦ ਸਿੰਘ ਸੋਨੀ ਸਾਂਘਣੀਆ ਨੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX