ਲੁਧਿਆਣਾ, 15 ਮਾਰਚ (ਪਰਮਿੰਦਰ ਸਿੰਘ ਆਹੂਜਾ)-ਨੈਸ਼ਨਲ ਹਾਈਵੇਅ ਅਥਾਰਿਟੀ ਵਲੋਂ ਬੀਤੀ ਦੇਰ ਰਾਤ ਪੁਲਿਸ ਦੀ ਮਦਦ ਨਾਲ ਬਸਤੀ ਜੋਧੇਵਾਲ ਚੌਾਕ ਸਥਿਤ ਦਰਗਾਹ ਤੋੜਨ ਦੇ ਮਾਮਲੇ ਨੂੰ ਲੈ ਕੇ ਅੱਜ ਸਾਰਾ ਦਿਨ ਉੱਥੇ ਸਥਿਤੀ ਤਣਾਪੂਰਨ ਬਣ ਰਹੀ | ਜਾਣਕਾਰੀ ਅਨੁਸਾਰ ਨੈਸ਼ਨਲ ...
ਲੁਧਿਆਣਾ, 15 ਮਾਰਚ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਸਿਹਤ ਮੰਤਰੀ ਵਲੋਂ ਸੂਬੇ ਅੰਦਰ ਸਿਨੇਮਾ ਘਰਾਂ, ਕਲੱਬਾਂ, ਜਿੰਮਾਂ ਤੇ ਸਵੀਮਿੰਗ ਪੂਲਾਂ ਨੂੰ 31 ਮਾਰਚ ਤੱਕ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਸੀ ਪਰ ਪੁਲਿਸ ਕਮਿਸ਼ਨਰੇਟ ਅਧੀਨ ਪੈਂਦੇ ਥਾਣਾ ਡਵੀਜਨ ਨੰਬਰ 2 ਦੇ ਮੁਖੀ ...
ਪੰਜਾਬ ਸਰਕਾਰ ਦੇ ਸਰਕਾਰੀ ਦਫ਼ਤਰਾਂ ਵਿਚ ਸਾਰਾ ਕੰਮ ਪੰਜਾਬੀ ਵਿਚ ਹੋਣ ਤੇ ਪੰਜਾਬੀ ਨੂੰ ਲਾਗੂ ਕਰਨ ਲਈ ਹਰ ਉਪਰਾਲਾ ਕਰਨ ਦਾ ਜੋ ਸਰਕਾਰ ਵਲੋਂ ਦਾਅਵਾ ਕੀਤਾ ਜਾ ਰਿਹਾ ਹੈ | ਉਸ ਦਾਅਵੇ ਦੀ ਫੂਕ ਸਰਕਾਰੀ ਵਿਭਾਗ ਹੀ ਕੱਢ ਰਹੇ ਹਨ | ਥਾਣਾ ਡਵੀਜਨ ਨੰਬਰ 2 ਦੇ ਮੁਖੀ ਵਲੋਂ ...
ਲੁਧਿਆਣਾ, 15 ਮਾਰਚ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪਾਸ਼ ਕਹੇ ਜਾਣ ਵਾਲੇ ਇਲਾਕੇ ਮਾਡਲ ਟਾਊਨ ਸਥਿਤ ਇਕ ਪ੍ਰਸਿੱਧ ਮਠਿਆਈਆਂ ਦੀ ਦੁਕਾਨ ਦੇ ਗੁਦਾਮ ਨੂੰ ਅਚਾਨਕ ਹੀ ਅੱਗ ਲੱਗ ਗਈ, ਜਿਸ ਨਾਲ ਉਥੇ ਹਫਰਾ ਦਫਰੀ ਵਾਲਾ ਮਾਹੌਲ ਪੈਦਾ ਹੋ ਗਿਆ, ਕਿਉਂਕਿ ਉਥੇ ਆਸ ਪਾਸ ...
ਅਕਾਲ ਮਾਰਕੀਟ ਰੈਡੀਮੇਡ ਐਸੋਸੀਏਸ਼ਨ ਦੇ ਪ੍ਰਧਾਨ ਤੇ ਉੱਘੇ ਕਾਰੋਬਾਰੀ ਮਨਪ੍ਰੀਤ ਸਿੰਘ ਬੰਟੀ ਨੇ ਕਿਹਾ ਕਿ ਐਤਵਾਰ ਨੂੰ ਉਨ੍ਹਾਂ ਦੀ ਮਾਰਕੀਟ ਤੇ ਉਨ੍ਹਾਂ ਦੇ ਦੁਕਾਨ 'ਤੇ ਗਾਹਕਾਂ ਦੇ ਖੜ੍ਹੇ ਹੋਣ ਦੀ ਥਾਂ ਨਹੀਂ ਹੁੰਦੀ ਪਰ ਅੱਜ ਨਾ ਮਾਤਰ ਗਾਹਕ ਹੀ ਉਨ੍ਹਾਂ ਦੀ ...
ਲੁਧਿਆਣਾ, 15 ਮਾਰਚ (ਪੁਨੀਤ ਬਾਵਾ)-ਨੋਵਲ ਕੋਰੋਨਾ ਵਾਇਰਸ ਕਰਕੇ ਮਹਾਂਨਗਰ ਲੁਧਿਆਣਾ ਦੇ ਬਾਜ਼ਾਰਾਂ ਵਿਚ ਰੌਣਕ ਕਾਫ਼ੀ ਘੱਟ ਹੋ ਗਈ ਹੈ | ਵਾਇਰਸ ਤੋਂ ਡਰਦੇ ਹੋਏ ਲੋਕ ਸਿਰਫ਼ ਜਰੂਰੀ ਸਾਮਾਨ ਖ੍ਰੀਦਣ ਲਈ ਹੀ ਘਰੋਂ ਬਾਹਰ ਨਿਕਲ ਰਹੇ ਹਨ |
ਜਾਣਕਾਰੀ ਅਨੁਸਾਰ ਮਹਾਂਨਗਰ ...
ਲੁਧਿਆਣਾ, 15 ਮਾਰਚ (ਪੁਨੀਤ ਬਾਵਾ)-ਬਾਲੀਵੁੱਡ ਤੇ ਪਾਲੀਵੁੱਡ ਅਦਾਕਾਰਾ ਨੇਹਾ ਸ਼ਰਮਾ ਨੇ ਇੱਥੇ ਇਕ ਫ਼ੈਸ਼ਨ ਸ਼ੋਅ ਵਿਚ ਹਿੱਸਾ ਲੈਣ ਸਮੇਂ ਕਿਹਾ ਕਿ ਪੰਜਾਬ ਤੇ ਪੰਜਾਬੀ ਫ਼ਿਲਮਾਂ ਉਨ੍ਹਾਂ ਨੂੰ ਬਹੁਤ ਚੰਗੀਆਂ ਲੱਗਦੀਆਂ ਹਨ | ਪੰਜਾਬੀ ਫ਼ਿਲਮ 'ਇਕ ਸੰਧੂ ਹੁੰਦਾ ਸੀ' ...
ਲੁਧਿਆਣਾ, 15 ਮਾਰਚ (ਬੀ.ਐਸ.ਬਰਾੜ)-ਸਰਕਾਰੀ ਕਾਲਜ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਸੰਘਰਸ ਕਮੇਟੀ ਪੰਜਾਬ ਦੀ ਮੀਟਿੰਗ ਵਿਚ ਪ੍ਰੋ. ਹਰਮਿੰਦਰ ਸਿੰਘ ਡਿਪੰਲ, ਪ੍ਰੋ. ਧਰਮਜੀਤ ਸਿੰਘ, ਪ੍ਰੋ. ਬਖਸ਼ੀਸ ਸਿੰਘ, ਪੋ੍ਰ. ਰਵਿੰਦਰ ਸਿੰਘ, ਪ੍ਰੋ. ਫਲਵਿੰਦਰ ਵਰਮਾ, ਪ੍ਰੋ. ...
ਲੁਧਿਆਣਾ, 15 ਮਾਰਚ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਭਾਰਤ ਵਿਚ ਕੋਰੋਨਾ ਵਾਇਰਸ ਫੈਲਣ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੈ | ਸ. ਢਿੱਲੋਂ ਇੱਥੇ ਯੂਥ ਕਾਂਗਰਸ ਦੀ ਇਕ ਅਹਿਮ ਮੀਟਿੰਗ ਨੂੰ ਸੰਬੋਧਨ ਕਰ ...
ਲੁਧਿਆਣਾ, 15 ਮਾਰਚ (ਪਰਮਿੰਦਰ ਸਿੰਘ ਆਹੂਜਾ)-ਵਪਾਰ ਦੇ ਮਾਮਲੇ ਵਿਚ 23 ਲੱਖ ਦੀ ਠੱਗੀ ਕਰਨ ਵਾਲੇ ਇਕ ਵਪਾਰੀ ਖਿਲਾਫ ਪੁਲਿਸ ਨੇ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਤਰੁਨ ਗੋਇਲ ਵਾਸੀ ਬਸੰਤ ਰੋਡ ਸਿਵਲ ਲਾਈਨ ਦੀ ...
ਲੁਧਿਆਣਾ, 15 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਚੰਡੀਗੜ੍ਹ ਸੜਕ ਸਥਿਤ ਬਰਨ ਜਿੰਮ ਅਤੇ ਸਪਾ ਨਾਲ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਦੋ ਵਰਕਰਾਂ ਖਿਲਾਫ਼ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਜਿੰਮ ਦੇ ਪ੍ਰਬੰਧਕ ਸੰਦੀਪ ਸਿੰਘ ...
ਲੁਧਿਆਣਾ, 15 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸ਼ਿਮਲਾਪੁਰੀ ਦੀ ਪੁਲਿਸ ਨੇ ਮਕਾਨ ਮਾਲਕ ਦੇ ਲੜਕੇ ਨੂੰ ਅਗਵਾ ਕਰਨ ਦੀ ਧਮਕੀ ਦੇ ਕੇ ਉਸ ਪਾਸੋਂ 50 ਹਜ਼ਾਰ ਦੀ ਫਿਰੌਤੀ ਮੰਗਣ ਵਾਲੇ ਕਿਰਾਏਦਾਰ ਖਿਲਾਫ ਸੰਗੀਤ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ...
ਲੁਧਿਆਣਾ, 15 ਮਾਰਚ (ਜੁਗਿੰਦਰ ਸਿੰਘ ਅਰੋੜਾ)-ਸਰਕਾਰ ਦੀ ਨੀਤੀ ਅਨੁਸਾਰ ਖੁਰਾਕ ਸਪਲਾਈ ਵਿਭਾਗ ਵਲੋਂ ਸਮਾਰਟ ਰਾਸ਼ਨ ਕਾਰਡ ਧਾਰਕ ਜਿਨ੍ਹਾਂ ਨੂੰ ਪਹਿਲਾਂ ਨੀਲੇ ਕਾਰਡ ਧਾਰਕ ਕਿਹਾ ਜਾਂਦਾ ਹੈ ਨੂੰ ਦੋ ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਸਸਤੀ ਕਣਕ ਦਿੱਤੀ ਜਾ ਰਹੀ ...
ਲਧਿਆਣਾ, 15 ਮਾਰਚ (ਬੀ.ਐਸ.ਬਰਾੜ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਵਲ ਸਾਇੰਸਜ਼ ਯੂਨੀਵਰਸਿਟੀ ਦੇ ਅਧਿਕਾਰੀਆਂ ਦੀ ਮੀਟਿੰਗ ਵਿਚ ਫੈਸਲਾ ਲੈਂਦੇ ਹੋਏ ਯੂਨੀਵਰਸਿਟੀ ਨਾਲ ਸਬੰਧਤ ਕਾਲਜਾਂ ਦੇ ਵਿਭਿੰਨ ਕੋਰਸਾਂ ਦੀਆਂ ...
ਲੁਧਿਆਣਾ, 15 ਮਾਰਚ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਦੇ ਵਾਰਡ ਨੰ. 57 ਦੇ ਕੌਾਸਲਰ ਮੰਜੂ ਅਗਰਵਾਲ ਨੇ ਸਿਟੀ ਬੱਸ ਸਰਵਿਸ ਸਬੰਧੀ ਨਗਰ ਨਿਗਮ ਤੋਂ ਜਾਣਕਾਰੀ ਮੰਗੀ ਹੈ | ਕੌਾਸਲਰ ਮੰਜੂ ਅਗਰਵਾਲ ਜੋ ਕਿ ਸਿਟੀ ਬੱਸ ਸਰਵਿਸ ਸਲਾਹਕਾਰ ਕਮੇਟੀ ਦੇ ਮੈਂਬਰ ਵੀ ਹਨ ਉਨ੍ਹਾਂ ਨੇ ...
ਲੁਧਿਆਣਾ, 15 ਮਾਰਚ (ਅਮਰੀਕ ਸਿੰਘ ਬੱਤਰਾ)-ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀਂ ਦੀ ਪ੍ਰਧਾਨਗੀ ਹੇਠ ਇਤਿਹਾਸਕ ਜਾਮਾ ਮਸਜ਼ਿਦ ਲੁਧਿਆਣਾ ਵਿਖੇ ਹੋਈ ਮੀਟਿੰਗ ਜਿਸ ਵਿਚ ਤਰਨਤਾਰਨ, ਅੰਮਿ੍ਤਸਰ, ਜਲੰਧਰ, ਮੁਕੇਰੀਆਂ, ਹੁਸ਼ਿਆਰਪੁਰ, ਗੁਰਦਾਸਪੁਰ, ਰੋਪੜ, ਚੰਡੀਗੜ੍ਹ, ਮੋਹਾਲੀ, ਨਵਾਂਸ਼ਹਿਰ, ਬਠਿੰਡਾ, ਮੋਗਾ, ਪਟਿਆਲਾ, ਮੁਕਤਸਰ, ਮਾਨਸਾ, ਨਾਭਾ, ਕੋਟਕਪੂਰਾ ਅਤੇ ਹੋਰਨਾਂ ਸ਼ਹਿਰਾਂ ਤੋਂ ਜ਼ਾਮਾ ਮਸਜ਼ਿਦਾ ਦੇ ਇਮਾਮ ਸ਼ਾਮਿਲ ਸਨ, ਵਿਚ ਪਾਸ ਕੀਤੇ ਮਤੇ ਰਾਹੀਂ ਐਲਾਨ ਕੀਤਾ ਕਿ ਮੋਦੀ ਸਰਕਾਰ ਵਲੋਂ ਬਣਾਏ ਕਾਲੇ ਕਾਨੂੰਨ ਸੀ.ਏ.ਏ., ਐਨ.ਆਰ.ਸੀ. ਦੇ ਦੇ ਖਿਲਾਫ਼ ਰੋਸ ਪ੍ਰਦਰਸ਼ਨ ਜਾਰੀ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿਚ ਅੰਦੋਲਨ ਕਰ ਰਹੇ ਲੋਕ ਇਸ ਗੱਲ ਦਾ ਵੀ ਧਿਆਨ ਰੱਖਣ ਕਿ ਜੇਕਰ ਪ੍ਰਸ਼ਾਸਨ ਵਿਚ ਬੈਠੇ ਲੋਕ ਸੰਪ੍ਰਦਾਇਕਤਾ ਫੈਲਾਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਖਿਲਾਫ ਵੀ ਆਵਾਜ਼ ਬੁਲੰਦ ਕਰਕੇ ਸੂਬਾ ਸਰਕਾਰ ਨੂੰ ਜਾਗਰੂਕ ਕਰਵਾਇਆ ਜਾਵੇਗਾ | ਮੀਟਿੰਗ ਵਿਚ ਫੈਸਲਾ ਲਿਆ ਗਿਆ ਕਿ ਇਸ ਹਫਤੇ ਪੰਜਾਬ ਭਰ ਵਿਚ ਇਕ ਵਾਰ ਫਿਰ ਤੋਂ ਸਰਬ ਧਰਮ ਦੇ ਲੋਕਾਂ ਨਾਲ ਮਿਲ ਕੇ ਹਰ ਸ਼ਹਿਰ ਅਤੇ ਕਸਬਿਆਂ ਵਿਚ ਐਨ.ਪੀ.ਆਰ. ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ |
ਫ਼ਰੀਦਕੋਟ, 15 ਮਾਰਚ (ਜਸਵੰਤ ਸਿੰਘ ਪੁਰਬਾ)-ਸਿੱਖ ਇਤਿਹਾਸ ਨੂੰ ਸਮਰਪਿਤ ਹਰ ਵਰਗ ਚਾਹੇ ਉਹ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਸਬੰਧਿਤ ਹੋਵੇ, ਪੰਜਾਬ ਦੇ ਗੌਰਵ ਨੂੰ ਬਚਾਉਣ ਲਈ ਇਕੱਠੇ ਹੋ ਕੇ ਅੱਗੇ ਆਉਣਾ ਚਾਹੀਦਾ ਹੈ | ਇਹ ਵਿਚਾਰ ਅੱਜ ਇੱਥੇ ਸਾਬਕਾ ਕੇਂਦਰੀ ਮੰਤਰੀ ...
ਲੁਧਿਆਣਾ, 15 ਮਾਰਚ (ਅਮਰੀਕ ਸਿੰਘ ਬੱਤਰਾ)-ਅਕਾਲ ਖਾਲਸਾ ਸਪੋਰਟਸ ਕਲੱਬ ਵਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ਨਾਲ ਚੰਡੀਗੜ੍ਹ ਰੋਡ ਪੁੱਡਾ ਗਰਾਉਂਡ ਵਿਖੇ ਹੋਲੇ ਮਹੱਲੇ ਦੇ ਸਬੰਧ 'ਚ 'ਹੋਲਾ ਮਹੱਲਾ ਖੇਡ ਮੇਲਾ' ਕਰਵਾਇਆ ਗਿਆ, ਜਿਸ ਵਿਚ ਵੱਖ ਵੱਖ ...
ਲੁਧਿਆਣਾ, 15 ਮਾਰਚ (ਸਲੇਮਪੁਰੀ)-ਦੇਸ਼ ਦੀ ਕੌਮੀਕ੍ਰਿਤ ਸੈਂਟਰਲ ਬੈਂਕ ਆਫ਼ ਇੰਡੀਆ ਦੇ ਸੇਵਾ ਮੁਕਤ ਮੁਲਾਜ਼ਮਾਂ ਦੀ ਚੰਡੀਗੜ੍ਹ ਖਿੱਤੇ ਦੀ ਤੀਜੀ ਸਾਲਾਨਾ ਕਾਨਫਰੰਸ ਲੁਧਿਆਣਾ 'ਚ ਹੋਈ | ਇਸ ਮੌਕੇ ਸੈਂਟਰਲ ਬੈਂਕ ਆਫ਼ ਇੰਡੀਆ ਰਿਟਾਇਰੀਜ਼ ਐਸੋਸੀਏਸ਼ਨ ਚੰਡੀਗੜ੍ਹ ...
ਲੁਧਿਆਣਾ, 15 ਮਾਰਚ (ਪੁਨੀਤ ਬਾਵਾ)-ਪਾਬੰਦੀ ਦੇ ਬਾਵਜੂਦ ਸਕੂਲ ਤੇ ਵਿੱਦਿਅਕ ਸੰਸਥਾਵਾਂ ਖੋਲ੍ਹਣ ਵਾਲੇ ਪ੍ਰਬੰਧਕਾਂ ਖਿਲਾਫ਼ ਪ੍ਰਸ਼ਾਸਨ ਦੀ ਸਖ਼ਤੀ ਤੋਂ ਬਾਅਦ ਹੁਣ ਸਾਰੇ ਸਕੂਲ ਤੇ ਵਿੱਦਿਅਕ ਅਦਾਰੇ 31 ਮਾਰਚ ਤੱਕ ਬੰਦ ਰਹਿਣਗੇ | ਪ੍ਰਸ਼ਾਸਨ ਨੇ ਹੁਕਮਾਂ ਨੂੰ ਸਖ਼ਤੀ ...
ਲੁਧਿਆਣਾ, 15 ਮਾਰਚ (ਕਵਿਤਾ ਖੁੱਲਰ)-ਕਾਮਰੇਡ ਰਤਨ ਸਿੰਘ ਹਲਵਾਰਾ ਯਾਦਗਾਰੀ ਟਰੱਸਟ ਦੇ ਪ੍ਰਧਾਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਦੱਸਿਆ ਹੈ ਕਿ ਉੱਘੇ ਅਗਾਂਵਧੂ ਪੰਜਾਬੀ ਕਵੀ ਤੇ ਇਨਕਲਾਬੀ ਸੋਚ ਧਾਰਾ ਨੂੰ ਪਰਣਾਏ ਸ੍ਰੀ ਦਰਸ਼ਨ ਖਟਕੜ ਨੂੰ ਸਾਲ 2020 ਦਾ ਹਰਭਜਨ ਹਲਵਾਰਵੀ ...
ਲੁਧਿਆਣਾ, 15 ਮਾਰਚ (ਪਰਮਿੰਦਰ ਸਿੰਘ ਆਹੂਜਾ)-ਕੋਰੋਨਾ ਵਾਇਰਸ ਕਾਰਨ ਪੁਲਿਸ ਕਮਿਸ਼ਨਰ ਵਲੋਂ ਜਾਰੀ ਕੀਤੇ ਗਏ ਹੁਕਮਾਂ ਤਹਿਤ ਥਾਣਾ ਡਵੀਜ਼ਨ ਨੰਬਰ ਅੱਠ ਦੀ ਪੁਲਿਸ ਨੇ ਅੱਜ ਸਵੇਰੇ ਬਾਬਾ ਬਾਲਕ ਨਾਥ ਦੇ ਭਗਤਾਂ ਵਲੋਂ ਕੱਢੀ ਜਾ ਰਹੀ ਸ਼ੋਭਾ ਯਾਤਰਾ ਨੂੰ ਰਾਹ ਵਿਚ ਹੀ ...
ਲੁਧਿਆਣਾ, 15 ਮਾਰਚ (ਅਮਰੀਕ ਸਿੰਘ ਬੱਤਰਾ)-ਗੁਰਦੁਆਰਾ ਗਊਘਾਟ ਪਾਤਸ਼ਾਹੀ ਪਹਿਲੀ ਵਿਖੇ ਪੱਥਰ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ | ਪੱਥਰ ਲਗਾਉਣ ਦੀ ਕਾਰ ਸੇਵਾ ਸੱਚਖੰਡ ਵਾਸੀ ਬਾਬਾ ਹਰਬੰਸ ਸਿੰਘ ਕਾਰਸੇਵਾ ਦਿਲੀ ਵਾਲਿਆਂ ਦੀ ਪ੍ਰੇਰਣਾ ਸਦਕਾ ਬਾਬਾ ਗੁਲਜਾਰ ਸਿੰਘ ...
ਭਾਮੀਆਂ ਕਲਾਂ, 15 ਮਾਰਚ (ਜਤਿੰਦਰ ਭੰਬੀ)-ਸੂਬੇ ਅੰਦਰ ਜਦ ਵੀ ਕਾਂਗਰਸ ਦੀ ਸਰਕਾਰ ਬਣੀ ਹੈ ਉਦੋਂ ਹੀ ਸੂਬੇ ਦਾ ਸਰਬਪੱਖੀ ਵਿਕਾਸ ਹੋਇਆ ਹੈ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਬਲਾਕ ਸੰਮਤੀ ਦੇ ਵਾਈਸ ਚੇਅਰਮੈਨ ਦਰਸ਼ਨ ਸਿੰਘ ਮਾਹਲਾ ਨੇ ਕੀਤਾ | ਉਨ੍ਹਾਂ ਅੱਗੇ ਕਿਹਾ ਕਿ ...
ਲੁਧਿਆਣਾ, 15 ਮਾਰਚ (ਕਵਿਤਾ ਖੁੱਲਰ)-ਅਕਾਲੀ ਜੱਥਾ ਸ਼ਹਿਰੀ ਦੇ ਮੀਤ ਪ੍ਰਧਾਨ ਹਰਦੇਵ ਸਿੰਘ ਢੋਲਣ ਨੇ ਗੱਲਬਾਤ ਦੌਰਾਨ ਕਿਹਾ ਕਿ ਲੋਕ ਆਪਣੀ ਸਿਹਤ ਪ੍ਰਤੀ ਪੂਰੀ ਤਰ੍ਹਾਂ ਜਾਗੂਰਕ ਅਤੇ ਚੌਕਸ ਰਹਿਣ | ਪੂਰੀ ਦੁਨੀਆਂ ਵਿਚ ਫੈਲ ਰਹੇ ਕੋੋਰੋਨਾ ਵਾਇਰਸ ਉਪਰ ਚਿੰਤਾ ਦਾ ...
ਲੁਧਿਆਣਾ, 15 ਮਾਰਚ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਦੀ ਲਾਈਫ ਲਾਈਨ ਦੇ ਤੌਰ ਤ'ੇ ਜਾਣੇ ਜਾਂਦੇ 130 ਸਾਲ ਪੁਰਾਣੇ ਪੁਲ ਦੀ ਤੇ ਨਵੇਂ ਪੁਲ ਦੀ ਉਸਾਰੀ ਦਾ ਕੰਮ ਬੜੀ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ | ਰੇਲਵੇ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ...
ਲੁਧਿਆਣਾ, 15 ਮਾਰਚ (ਜੁਗਿੰਦਰ ਸਿੰਘ ਅਰੋੜਾ)-ਹਲਕਾ ਪੂਰਬੀ ਦੇ ਵਿਧਾਇਕ ਸੰਜੇ ਤਲਵਾੜ ਵਲੋਂ ਇਕ ਗੱਲਬਾਤ ਦੌਰਾਨ ਕਿਹਾ ਕਿ ਹਲਕਾ ਪੂਰਬੀ ਦੇ ਨਿਵਾਸੀਆਂ ਨੂੰ ਮੁੱਢਲੀਆਂ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਗੰਭੀਰਤਾ ਨਾਲ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ...
ਡਾਬਾ/ਲੁਹਾਰਾ, 15 ਮਾਰਚ (ਕੁਲਵੰਤ ਸਿੰਘ ਸੱਪਲ)-ਸਰਬਜੀਤ ਸਿੰਘ ਸਰਬਾ ਕਾਂਗਰਸ ਇੰਚਾਰਜ ਵਾਰਡ ਨੰਬਰ 31 ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਿ੍ੰਦਰ ਸਿੰਘ ਦੇ ਕਾਰਜਕਾਲ ਦੌਰਾਨ ਸੂਬੇ ਵਿਚਲੇ ਲੋੜਵੰਦ ਵਰਗਾਂ ਨੂੰ ਸਸਤੇ ਅਨਾਜ ਦੀ ਵੰਡ ਜੰਗੀ ਪੱਧਰ ਅਤੇ ਪਾਰਦਰਸ਼ੀ ਢੰਗ ...
ਇਯਾਲੀ/ਥਰੀਕੇ, 15 ਮਾਰਚ (ਰਾਜ ਜੋਸ਼ੀ)-ਗੁਰਦੁਆਰਾ ਸ੍ਰੀ ਅਤਰਸਰ ਸਾਹਿਬ ਪਿੰਡ ਥਰੀਕੇ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਾਨਕਸ਼ਾਹੀ ਸੰਮਤ 552ਵੀਂ ਦੀ ਚੇਤ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ 'ਤੇ ਬੀਤੀ ਸ਼ਾਮ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿਚ ਰਾਗੀ ਭਾਈ ...
ਲੁਧਿਆਣਾ, 15 ਮਾਰਚ (ਅਮਰੀਕ ਸਿੰਘ ਬੱਤਰਾ)-ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਅਰਬਨ ਅਸਟੇਟ ਦੁਗਰੀ ਵਿਖੇ ਗੁਰੂ ਮਿਸ਼ਨ ਕੈਨੇਡਾ ਵਲੋਂ ਬੀਬੀ ਬਲਜੀਤ ਕੌਰ ਦੀ ਦੇਖ ਰੇਖ ਹੇਠ 9 ਮਾਰਚ ਤੋਂ ਲਗਾਏ ਕੈਂਪ ਦੌਰਾਨ ਅਨੰਦਮਈ ਜੀਵਨ ਜਾਂਚ ਲਈ ਸਰੀਰਕ, ਮਾਨਸਿਕ ਯੋਗਾ ਕਲਾਸਾਂ, ...
ਲੁਧਿਆਣਾ, 15 ਮਾਰਚ (ਸਲੇਮਪੁਰੀ)-ਚਿੰਤਾ ਕਰਨਾ ਇਕ ਸਧਾਰਣ ਮਨੁੱਖੀ ਭਾਵਨਾ ਹੈ, ਜੋ ਹਰ ਕਿਸੇ ਨੂੰ ਹੁੰਦੀ ਹੈ ਪ੍ਰੰਤੂ ਪ੍ਰੀਖਿਆ ਦੀ ਚਿੰਤਾ ਹਰ ਵਿਦਿਆਰਥੀ ਨੂੰ ਕੁਝ ਜ਼ਿਆਦਾ ਹੀ ਹੁੰਦੀ ਹੈ ਪਰ ਐਸ.ਪੀ.ਐਸ. ਹਸਪਤਾਲ ਦੇ ਸਾਇਕੈਟਿ੍ਸਟ ਡਾ. ਸੰਦੀਪ ਗੋਇਲ ਦੇ ਮੁਤਾਬਕ ...
ਲੁਧਿਆਣਾ, 15 ਮਾਰਚ (ਜੁਗਿੰਦਰ ਸਿੰਘ ਅਰੋੜਾ)-ਭਾਈ ਮੰਨਾ ਸਿੰਘ ਨਗਰ ਵਿਖੇ ਕਾਰੋਬਾਰੀਆਂ ਦੀ ਇਕ ਮਹੱਤਵਪੂਰਨ ਬੈਠਕ ਹੋਈ, ਜਿਸ ਵਿਚ ਵੱਖ-ਵੱਖ ਮੁੱਦਿਆਂ ਉਪਰ ਵਿਚਾਰ ਵਟਾਂਦਰਾ ਕਰਨ ਦੇ ਨਾਲ ਨਾਲ ਕੋਰੋਨਾ ਵਾਇਰਸ ਸਬੰਧੀ ਵੀ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ | ਭਾਈ ਮੰਨਾ ...
ਲੁਧਿਆਣਾ, 15 ਮਾਰਚ (ਅਮਰੀਕ ਸਿੰਘ ਬੱਤਰਾ)-ਸੱਚਖੰਡ ਵਾਸੀ ਸੰਤ ਬਾਬਾ ਸੁੱਚਾ ਸਿੰਘ ਦੀ ਤਸਵੀਰ ਸਿੱਖ ਅਜਾਇਬ ਘਰ ਵਿਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਸਥਾਪਤ ਕਰਨ ਦਾ ...
ਹੰਬੜਾਂ, 15 ਮਾਰਚ (ਜਗਦੀਸ਼ ਸਿੰਘ ਗਿੱਲ)-ਪਿੰਡ ਨੂਰਪੁਰ ਬੇਟ ਵਿਖੇ ਗ੍ਰਾਮ ਪੰਚਾਇਤ ਸਰਪੰਚ ਗੁਰਦੇਵ ਸਿੰਘ ਨੂਰਪੁਰ ਬੇਟ ਅਤੇ ਖੇਡ ਕਲੱਬ ਪ੍ਰਧਾਨ ਗੁਰਵਿੰਦਰ ਸੰਘ ਬੱਬਲੂ ਗਿੱਲ ਦੀ ਅਗਵਾਈ ਹੇਠ ਸਿੱਧੂ ਦੰਦਾਂ ਦੇ ਹਸਪਤਾਲ ਅਤੇ ਏ.ਐੱਸ.ਜੀ ਅੱਖਾਂ ਦੇ ਹਸਪਤਾਲ ਦੇ ...
ਫੁੱਲਾਂਵਾਲ, 15 ਮਾਰਚ (ਮਨਜੀਤ ਸਿੰਘ ਦੁੱਗਰੀ)-ਜਿੱਥੇ ਇਕ ਪਾਸੇ ਸੜਕਾਂ 'ਤੇ ਅਵਾਰਾ ਜਾਨਵਰਾਂ ਕਾਰਨ ਨਿੱਤ ਦਿਨ ਸੜਕੀ ਹਾਦਸੇ ਵਾਪਰਦੇ ਰਹਿੰਦੇ ਹਨ | ਉੱਥੇ ਹੀ ਗਲੀ ਮੁਹੱਲਿਆਂ ਵਿਚ ਅਵਾਰਾ ਕੁੱਤਿਆਂ ਦਾ ਕਹਿਰ ਵੀ ਜਾਰੀ ਹੈ, ਆਏ ਦਿਨ ਅਸੀਂ ਇਨ੍ਹਾਂ ਅਵਾਰਾ ਖ਼ੂੰਖਾਰ ...
ਫੁੱਲਾਂਵਾਲ, 15 ਮਾਰਚ (ਮਨਜੀਤ ਸਿੰਘ ਦੁੱਗਰੀ)-ਪੰਜਾਬ ਵਿਚ ਕਾਂਗਰਸ ਦੀ ਸਰਕਾਰ ਨੂੰ ਬਣਿਆ ਚਾਹੇ 3 ਸਾਲ ਦੇ ਕਰੀਬ ਸਮਾਂ ਹੋ ਚੁੱਕਾ ਹੈ | ਇਸ ਸਮੇਂ ਦੌਰਾਨ ਕੀਤੇ ਵਿਕਾਸ ਕਾਰਜਾਂ ਦੇ ਦਾਅਵੇ ਕਾਗ਼ਜ਼ਾਂ ਵਿਚ ਹੀ ਦਫ਼ਨ ਹੋ ਕੇ ਰਹਿ ਗਏ ਹਨ | ਪਿਛਲੇ ਦਿਨੀਂ ਪਈ ਬਰਸਾਤ ਨਾਲ ...
ਲੁਧਿਆਣਾ, 15 ਮਾਰਚ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸੰਜੇ ਮਹਾਜਨ ਵਾਸੀ ਮਿਲਰਗੰਜ ਦੀ ਸ਼ਿਕਾਇਤ 'ਤੇ ਰਾਜਨ ਪਾਹਵਾ ਵਾਸੀ ਮਲੇਰਕੋਟਲਾ ਖਿਲਾਫ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ...
ਢੰਡਾਰੀ ਕਲਾਂ, 15 ਮਾਰਚ (ਪਰਮਜੀਤ ਸਿੰਘ ਮਠਾੜੂ)-ਸਾਹਿਤ ਸਭਾ ਹਰਨਾਮਪੁਰਾ ਦੀ ਸਾਹਿਤਕ ਮਿਲਣੀ ਅਤੇ ਕਵੀ ਦਰਬਾਰ ਗੁਰਦੁਆਰਾ ਪਾਤਸ਼ਾਹੀ ਦਸਵੀਂ ਵਿਖੇ ਹੋਇਆ | ਇਸ ਸਾਹਿਤਕ ਮਿਲਣੀ ਵਿਚ ਪਹੁੰਚੇ ਸੂਝਵਾਨ ਕਵੀਆਂ ਨੇ ਹੋਲੇ ਮੁਹੱਲੇ ਨੂੰ ਸਮਰਪਿਤ ਰਚਨਾਵਾਂ ਦਾ ਪਾਠ ...
ਲੁਧਿਆਣਾ, 15 ਮਾਰਚ (ਕਵਿਤਾ ਖੁੱਲਰ)-ਗੁਰਬਾਣੀ ਸਿੱਖੀ ਜੀਵਨ ਜਾਂਚ ਦਾ ਮੂਲ ਸਰੋਤ ਹੈ ਜਿਸ ਦੇ ਵਿਚੋਂ ਸਿੱਖੀ, ਸਿੱਖੀ ਸਿਧਾਂਤਾਂ ਅਤੇ ਸਿੱਖੀ ਪਿਆਰ ਦਾ ਜਨਮ ਹੁੰਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰੂ ਘਰ ਦੇ ਪ੍ਰਸਿੱਧ ਕੀਰਤਨੀਏ ਭਾਈ ਇੰਦਰਪਾਲ ਸਿੰਘ ...
ਡੇਹਲੋਂ, 15 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)-ਗੁਰੂ ਨਾਨਕ ਆਯੁਰਵੈਦਿਕ ਮੈਡੀਕਲ ਕਾਲਜ ਐਾਡ ਰਿਸਰਚ ਇੰਸਟੀਟਿਊਟ ਗੋਪਾਲਪੁਰ ਵਿਖੇ ਸੈਮੀਨਾਰ ਲਗਾਇਆ ਗਿਆ, ਜਿਸ ਵਿਚ ਕਾਲਜ ਦੇ ਚੇਅਰਮੈਨ ਡਾ: ਬਲਵਿੰਦਰ ਸਿੰਘ ਵਾਲੀਆ, ਜਨਰਲ ਸੈਕਟਰੀ ਡਾ: ਇਕਬਾਲ ਸਿੰਘ ਵਾਲੀਆ, ...
ਭਾਮੀਆਂ ਕਲਾਂ, 15 ਮਾਰਚ (ਜਤਿੰਦਰ ਭੰਬੀ)-ਸਿੱਖ ਪੰਥ ਦੀ ਸਿਰਮੌਰ ਸ਼ਖ਼ਸੀਅਤ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸਵਰਗੀ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਅਤਿ ਨਜ਼ਦੀਕੀ ਸਾਥੀ ਜਥੇਦਾਰ ਲਾਭ ਸਿੰਘ ਚੀਮਾ ਸਾਬਕਾ ਸਰਪੰਚ ਕਾਕੋਵਾਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX