ਤਾਜਾ ਖ਼ਬਰਾਂ


ਵੱਡੀ ਖ਼ਬਰ: ਚੀਨ ਦੇ ਰੈਸਟੋਰੈਂਟ 'ਚ ਲੱਗੀ ਅੱਗ, 17 ਲੋਕਾਂ ਦੀ ਮੌਤ
. . .  4 minutes ago
ਬੀਜਿੰਗ, 28 ਸਤੰਬਰ-ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਉੱਤਰ-ਪੂਰਬੀ ਚੀਨ ਦੇ ਰੈਸਟੋਰੈਂਟ 'ਚ ਅੱਗ ਲੱਗਣ ਨਾਲ 17 ਲੋਕਾਂ ਦੀ ਮੌਤ ਹੋ ਗਈ ਹੈ।
ਪਿੰਡ ਸਿੰਘੇ ਵਾਲਾ 'ਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕਾਈ ਦਾ ਗਠਨ
. . .  21 minutes ago
ਮੰਡੀ ਲਾਧੂਕਾ, 28 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਪਿੰਡ ਸਿੰਘੇ ਵਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕਾਈ ਦਾ ਗਠਨ ਕੀਤਾ ਗਿਆ, ਜਿਸ 'ਚ ਵਿਸ਼ੇਸ਼ ਤੌਰ 'ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸਮੂਹ...
ਹਿਮਾਚਲ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਹਰਸ਼ ਮਹਾਜਨ ਭਾਜਪਾ 'ਚ ਹੋਏ ਸ਼ਾਮਿਲ
. . .  27 minutes ago
ਨਵੀਂ ਦਿੱਲੀ, 28 ਸਤੰਬਰ-ਕਾਂਗਰਸ ਦੀ ਹਿਮਾਚਲ ਪ੍ਰਦੇਸ਼ ਇਕਾਈ ਦੇ ਸੀਨੀਅਰ ਆਗੂ ਅਤੇ ਕਾਰਜਕਾਰੀ ਪ੍ਰਧਾਨ ਹਰਸ਼ ਮਹਾਜਨ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਿਲ ਹੋ ਗਏ ਹਨ।
ਸੁਪਰੀਮ ਕੋਰਟ 12 ਅਕਤੂਬਰ ਨੂੰ ਨੋਟਬੰਦੀ ਵਿਰੁੱਧ ਪਟੀਸ਼ਨਾਂ 'ਤੇ ਕਰੇਗਾ ਸੁਣਵਾਈ
. . .  32 minutes ago
ਨਵੀਂ ਦਿੱਲੀ, 28 ਸਤੰਬਰ- ਸੁਪਰੀਮ ਕੋਰਟ ਨੇ ਨੋਟਬੰਦੀ ਖ਼ਿਲਾਫ਼ ਪਟੀਸ਼ਨਾਂ ਦੀ ਸੁਣਵਾਈ ਦੀ ਤਾਰੀਕ ਤੈਅ ਕਰ ਦਿੱਤੀ ਹੈ। ਸੁਪਰੀਮ ਕੋਰਟ 12 ਅਕਤੂਬਰ ਨੂੰ ਨੋਟਬੰਦੀ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਸੁਣਵਾਈ...
ਘਰ-ਘਰ ਆਟਾ ਵੰਡਣ ਦੀ ਸਕੀਮ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਇਕ ਵਾਰ ਫ਼ਿਰ ਵੱਡਾ ਝਟਕਾ
. . .  26 minutes ago
ਖਡੂਰ ਸਾਹਿਬ, 28 ਸਤੰਬਰ (ਰਸ਼ਪਾਲ ਸਿੰਘ ਕੁਲਾਰ)- ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਇਕ ਅਕਤੂਬਰ ਤੋਂ ਸ਼ੁਰੂ ਕੀਤੀ ਜਾਣ ਵਾਲੀ ਘਰ-ਘਰ ਆਟਾ ਵੰਡਣ ਵਾਲੀ ਸਕੀਮ ਉੱਪਰ ਮਾਣਯੋਗ ਹਾਈਕੋਰਟ ਦੇ ਡਬਲ ਬੈਂਚ ਨੇ ਰੋਕ ਲਗਾ ਦਿੱਤੀ ਹੈ...
ਖੇਤੀਬਾੜੀ ਵਿਭਾਗ ਨਾਲ ਮਿਲ ਕੇ ਪੀ.ਏ.ਯੂ. ਦੇ ਵਿਦਿਆਰਥੀ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨਗੇ-ਧਾਲੀਵਾਲ
. . .  55 minutes ago
ਲੁਧਿਆਣਾ, 28 ਸਤੰਬਰ (ਪੁਨੀਤ ਬਾਵਾ)-ਖੇਤੀਬਾੜੀ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਪ੍ਰਦੂਸ਼ਣ ਰੋਕਥਾਮ ਬੋਰਡ ਤੇ ਪੁਲਿਸ ਵਿਭਾਗ ਨਾਲ ਮਿਲ ਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨਾਲ ਦੇ ਵਿਦਿਆਰਥੀ ਕਿਸਾਨਾਂ ਨੂੰ ਪਰਾਲੀ ਨਾ...
ਕੱਲ੍ਹ ਜਾਮ ਰਹੇਗਾ ਜਲੰਧਰ-ਫਗਵਾੜਾ ਹਾਈਵੇਅ, ਇਸ ਰੂਟ 'ਤੇ ਜਾਣ ਵਾਲੇ ਰਹੋ ਸਾਵਧਾਨ
. . .  47 minutes ago
ਜਲੰਧਰ, 28 ਸਤੰਬਰ-ਸੰਯੁਕਤ ਕਿਸਾਨ ਮੋਰਚੇ ਵਿਚਲੀਆਂ ਕਿਸਾਨ ਜਥੇਬੰਦੀਆਂ ਵਲੋਂ 29 ਸਤੰਬਰ ਨੂੰ ਹਾਈਵੇਅ ਜਾਮ ਕਰਨ ਦੇ ਦਿੱਤੇ ਗਏ ਸੱਦਾ ਦਾ ਜਲੰਧਰ ਪੋਟੈਟੋ ਗ੍ਰੋਅਰਜ਼ ਐਸੋਸੀਏਸ਼ਨ (ਜੇ.ਪੀ.ਜੀ.ਏ.) ਨੇ ਸਮਰਥਨ ਦੇਣ ਦਾ ਐਲਾਨ ਕੀਤਾ ਹੈ...
ਅੰਮ੍ਰਿਤਸਰ: ਸਿੱਖ ਜਥੇਬੰਦੀਆਂ ਨੇ ਨਸ਼ਿਆਂ ਦੀ ਵਿਕਰੀ ਨੂੰ ਪੱਕੇ ਤੌਰ 'ਤੇ ਬੰਦ ਕਰਵਾਉਣ ਲਈ ਆਈ.ਜੀ. ਪੁਲਿਸ ਬਾਰਡਰ ਰੇਂਜ ਨੂੰ ਦਿੱਤਾ ਮੰਗ ਪੱਤਰ
. . .  about 1 hour ago
ਅੰਮ੍ਰਿਤਸਰ, 28 ਸਤੰਬਰ (ਜਸਵੰਤ ਸਿੰਘ ਜੱਸ)- ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਗੁਰੂ ਨਗਰੀ ਅੰਮ੍ਰਿਤਸਰ 'ਚ ਨਸ਼ਿਆਂ ਦੀ ਵਿਕਰੀ, ਸ਼ਰਾਬ ਦੇ ਠੇਕੇ, ਪਾਨ ਬੀੜੀ ਤੇ ਮੀਟ ਦੀਆਂ ਦੁਕਾਨਾਂ ਨੂੰ ਪੱਕੇ ਤੌਰ 'ਤੇ ਬੰਦ ਕਰਾਉਣ ਲਈ ਆਈ.ਜੀ. ਪੁਲਿਸ....
ਖਟਕੜ ਕਲਾਂ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ
. . .  about 1 hour ago
ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ)-ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਤੇ ਮੁੱਖ ਮੰਤਰੀ ਭਗਵੰਤ ਮਾਨ ਪੁੱਜੇ ਹਨ। ਇਸ ਮੌਕੇ ਉਨ੍ਹਾਂ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ।
ਜਲੰਧਰ 'ਚ ਦਿਨ-ਦਿਹਾੜੇ ਪਿਸਤੌਲ ਦੀ ਨੌਕ 'ਤੇ 5 ਲੱਖ ਤੋਂ ਵੱਧ ਦੀ ਲੁੱਟ, ਲੁਟੇਰੇ ਫ਼ਰਾਰ
. . .  about 1 hour ago
ਜਲੰਧਰ, 28 ਸਤੰਬਰ (ਐੱਮ.ਐੱਸ.ਲੋਹੀਆ)-ਜਲੰਧਰ 'ਚ ਦਿਨ-ਦਿਹਾੜੇ ਲੁੱਟ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸਥਾਨਕ ਦਮੋਰੀਆ ਪੁੱਲ ਨੇੜੇ ਇਕ ਵਪਾਰੀ ਤੋਂ 2 ਲੁਟੇਰਿਆਂ ਨੇ ਪਿਸਤੌਲ ਦੀ ਨੌਕ 'ਤੇ 5 ਲੱਖ 64...
ਚੋਰੀ ਦੌਰਾਨ ਫੈਕਟਰੀ 'ਚ ਵਰਕਰ ਦਾ ਕਤਲ ਕਰਨ ਦੇ ਮਾਮਲੇ 'ਚ ਦੋ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪਿੰਡ ਜਸਪਾਲ ਬਾਂਗਰ ਵਿਚ ਬੀਤੇ ਦਿਨ ਫ਼ੈਕਟਰੀ 'ਚ ਚੋਰੀ ਕਰਨ ਦੌਰਾਨ ਵਰਕਰ ਦਾ ਕਤਲ ਕਰਨ ਦੇ ਮਾਮਲੇ 'ਚ ਦੋ ਨੌਜਵਾਨਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ...
ਝਬਾਲ: ਪੁੱਤ ਨੇ ਗੋਲੀ ਮਾਰ ਕੇ ਪਿਓ ਦੀ ਕੀਤੀ ਹੱਤਿਆ
. . .  about 1 hour ago
ਝਬਾਲ, 28 ਸਤੰਬਰ (ਸੁਖਦੇਵ ਸਿੰਘ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਕੋਟ ਧਰਮ ਚੰਦ ਕਲਾਂ ਵਿਖੇ ਸਾਬਕਾ ਫ਼ੌਜੀ ਦਿਲਬਾਗ ਸਿੰਘ ਨੇ ਆਪਣੇ ਪਿਤਾ ਰਘਬੀਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਰਘਬੀਰ ਸਿੰਘ ਦੇ ਛੋਟੇ...
ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅਯੁੱਧਿਆ 'ਚ ਲਤਾ ਮੰਗੇਸ਼ਕਰ ਚੌਕ ਦਾ ਕੀਤਾ ਉਦਘਾਟਨ
. . .  1 minute ago
ਨਵੀਂ ਦਿੱਲੀ, 28 ਸਤੰਬਰ-ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅਯੁੱਧਿਆ 'ਚ ਲਤਾ ਮੰਗੇਸ਼ਕਰ ਚੌਕ ਦਾ ਕੀਤਾ ਉਦਘਾਟਨ
ਸਪਰੇਅ ਚੜ੍ਹਨ ਕਾਰਨ ਕਿਸਾਨ ਦੀ ਮੌਤ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਨੇੜਲੇ ਪਿੰਡ ਛਾਜਲਾ ਦੇ ਇਕ ਕਿਸਾਨ ਦੀ ਸਪਰੇਅ ਚੜ੍ਹਨ ਕਾਰਨ ਮੌਤ ਹੋਣ ਦੀ ਖ਼ਬਰ ਹੈ। ਪੁਲਿਸ ਥਾਣਾ ਛਾਜਲੀ ਦੇ ਸਹਾਇਕ ਥਾਣੇਦਾਰ ਰਮੇਸ਼ਵਰ ਦਾਸ ਨੇ ਦੱਸਿਆ ਕਿ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਮਿਮਿਟ ਕਾਲਜ ਮਲੋਟ ਦੀ ਸਾਈਕਲ ਰੈਲੀ 'ਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤੀ ਸ਼ਿਰਕਤ
. . .  about 2 hours ago
ਮਲੋਟ, 28 ਸਤੰਬਰ (ਪਾਟਿਲ)- ਅੱਜ ਮਿਮਿਟ ਕਾਲਜ ਮਲੋਟ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਰੈਲੀ ਦਾ ਉਦਘਾਟਨ ਕੀਤਾ ਗਿਆ...
ਸ਼ਹੀਦ ਭਗਤ ਸਿੰਘ ਜੀ ਦੇ 115ਵੇਂ ਜਨਮਦਿਨ ਤੇ ਮੰਤਰੀ ਈ.ਟੀ.ਓ. ਅਤੇ ਡੀ.ਸੀ. ਵਲੋਂ ਦਿੱਤੀ ਗਈ ਸ਼ਰਧਾਂਜਲੀ
. . .  about 2 hours ago
ਅੰਮ੍ਰਿਤਸਰ, 28 ਸਤੰਬਰ (ਰੇਸ਼ਮ ਸਿੰਘ)- ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮਦਿਨ ਮੌਕੇ ਅੱਜ ਇੱਥੇ ਹੋਏ ਸਮਾਗਮ ਦੌਰਾਨ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਅਤੇ ਡੀ.ਸੀ. ਹਰਪ੍ਰੀਤ ਸਿੰਘ ਸੂਦਨ ਵਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਨੌਜਵਾਨਾਂ ਨੂੰ ਵੱਡਾ ਤੋਹਫ਼ਾ
. . .  about 2 hours ago
ਚੰਡੀਗੜ੍ਹ, 28 ਸਤੰਬਰ-ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਇਸ ਸਬੰਧੀ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀਂ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਟਵੀਟ ਵਿਚ ਲਿਖਿਆ ਹੈ...
ਸ਼ਹੀਦ ਭਗਤ ਸਿੰਘ ਦੇ ਨਾਂ ਨਾਲ ਜਾਣਿਆ ਜਾਵੇਗਾ ਚੰਡੀਗੜ੍ਹ ਦਾ ਹਵਾਈ ਅੱਡਾ, ਨਿਰਮਲਾ ਸੀਤਾਰਮਨ ਨੇ ਕੀਤਾ ਉਦਘਾਟਨ
. . .  about 2 hours ago
ਚੰਡੀਗੜ੍ਹ, 28 ਸਤੰਬਰ- ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਅੱਜ ਤੋਂ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਵਜੋਂ ਜਾਣਿਆ ਜਾਵੇਗਾ। ਇਸ ਦੇ ਨਾਮਕਰਨ ਨੂੰ ਲੈ ਕੇ ਹਵਾਈ ਅੱਡੇ 'ਤੇ ਇਕ ਸਮਾਗਮ ਕਰਵਾਇਆ ਜਾ ਰਿਹਾ...
ਪਾਕਿਸਤਾਨੀ ਡਰੋਨ ਵਲੋਂ ਭਾਰਤ ਅੰਦਰ ਘੁਸਪੈਠ, ਡਰੋਨ ਡੇਗਣ ਲਈ ਬੀ.ਐੱਸ.ਐੱਫ. ਨੇ ਕੀਤੀ ਫ਼ਾਇਰਿੰਗ
. . .  about 3 hours ago
ਖਾਲੜਾ, 28 ਸਤੰਬਰ (ਜੱਜਪਾਲ ਸਿੰਘ ਜੱਜ)- ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਏਰੀਏ ਅੰਦਰ 27 ਅਤੇ 28 ਸਤੰਬਰ ਦੀ ਦਰਮਿਆਨੀ ਰਾਤ ਨੂੰ 11:10 ਵਜੇ ਪਾਕਿਸਤਾਨੀ ਡਰੋਨ ਵਲੋਂ...
ਖਟਕੜ ਕਲਾਂ 'ਚ ਅੱਜ ਪੁੱਜਣਗੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ
. . .  about 3 hours ago
ਬੰਗਾ 28 ਸਤੰਬਰ (ਜਸਬੀਰ ਸਿੰਘ ਨੂਰਪੁਰ)- ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਤੇ ਖਟਕੜ ਕਲਾਂ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ 'ਚ ਸ਼ਹੀਦਾਂ ਨੂੰ ਸਿਜਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ...
ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਕੱਢੀ ਸਾਈਕਲ ਰੈਲੀ
. . .  about 3 hours ago
ਫ਼ਾਜ਼ਿਲਕਾ, 28 ਸਤੰਬਰ (ਪ੍ਰਦੀਪ ਕੁਮਾਰ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਈਕਲ ਰੈਲੀ ਕੱਢੀ ਗਈ। ਇਹ ਰੈਲੀ ਫ਼ਾਜ਼ਿਲਕਾ ਤੋਂ ਸ਼ਹੀਦਾਂ ਦੀ ਸਮਾਧੀ ਆਸਫ਼ਵਾਲਾ ਤੱਕ ਕਢੀ ਗਈ...
ਖਟਕੜ ਕਲਾਂ 'ਚ ਚੰਦੂਮਾਜਰਾ ਅਤੇ ਹੋਰ ਅਕਾਲੀ ਆਗੂਆਂ ਵਲੋਂ ਸ਼ਹੀਦ ਭਗਤ ਸਿੰਘ ਨੂੰ ਸਿਜਦਾ
. . .  about 3 hours ago
ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਤੇ ਖਟਕੜ ਕਲਾਂ 'ਚ ਕਰਵਾਏ ਜਾ ਰਹੇ ਸਮਾਗਮਾਂ ਤਹਿਤ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਅਕਾਲੀ ਆਗੂ...
ਈ.ਡੀ. ਦੀ ਇਕ ਹੋਰ ਵੱਡੀ ਕਾਰਵਾਈ, ਸ਼ਰਾਬ ਕਾਰੋਬਾਰੀ ਸਮੀਰ ਮਹੇਂਦਰੂ ਗ੍ਰਿਫ਼ਤਾਰ
. . .  about 3 hours ago
ਨਵੀਂ ਦਿੱਲੀ, 28 ਸਤੰਬਰ-ਦਿੱਲੀ ਆਬਕਾਰੀ ਨੀਤੀ 'ਚ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲੇ 'ਚ ਕੇਂਦਰੀ ਜਾਂਚ ਏਜੰਸੀ (ਈ.ਡੀ.) ਨੇ ਵੱਡੀ ਕਾਰਵਾਈ ਕੀਤੀ ਹੈ। ਈ.ਡੀ. ਨੇ ਦੇਸ਼ ਦੇ ਬੇਹੱਦ ਚਰਚਿਤ ਸ਼ਰਾਬ ਕਾਰੋਬਾਰੀ ਸਮੀਰ ਮਹੇਂਦਰੂ...
ਸੜਕ ਕੰਢਿਓਂ ਮਿਲੀ ਅਣਪਛਾਤੀ ਲਾਸ਼, ਫੈਲੀ ਸਨਸਨੀ
. . .  about 4 hours ago
ਜੰਡਿਆਲਾ ਮੰਜਕੀ, 28 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)-ਜੰਡਿਆਲਾ-ਨੂਰਮਹਿਲ ਰੋਡ 'ਤੇ ਅੱਜ ਸਵੇਰੇ ਸੜਕ ਕਿਨਾਰੇ ਖਤਾਨਾਂ 'ਚ ਡਿੱਗੀ ਇਕ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਮ੍ਰਿਤਕ ਦੇ ਕੋਲ ਹੀ ਇਕ ਕਿਸੇ ਵਾਹਨ ਵਲੋਂ ਦਰੜਿਆ...
ਭਾਰਤ 'ਚ ਕੋਰੋਨਾ ਦੇ 3,615 ਨਵੇਂ ਮਾਮਲੇ ਕੀਤੇ ਗਏ ਦਰਜ
. . .  about 4 hours ago
ਨਵੀਂ ਦਿੱਲੀ, 28 ਸਤੰਬਰ-ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 3,615 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 4,972 ਕੇਸ ਠੀਕ ਹੋਏ ਹਨ। ਉੱਥੇ ਹੀ ਸਰਗਰਮ ਮਾਮਲੇ 40,99 ਦਰਜ ਕੀਤੇ ਗਏ।
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਚੇਤ ਸੰਮਤ 552

ਸੰਗਰੂਰ

ਪ੍ਰਾਈਵੇਟ ਸਕੂਲ ਮਾਫ਼ੀਆ ਿਖ਼ਲਾਫ਼ ਚਾਰ ਸਾਲਾਂ ਤੋਂ ਸੰਘਰਸ਼ ਕਰ ਰਹੀ ਨੋਬਲ ਨੇ ਭਗਵੰਤ ਮਾਨ ਦੇ ਦਫ਼ਤਰ ਮੂਹਰੇ ਦਿੱਤਾ ਧਰਨਾ

ਸੰਗਰੂਰ, 15 ਮਾਰਚ (ਧੀਰਜ ਪਸ਼ੌਰੀਆ)-ਪਿਛਲੇ ਚਾਰ ਸਾਲਾਂ ਤੋਂ ਪ੍ਰਾਈਵੇਟ ਸਕੂਲ ਮਾਫ਼ੀਆ ਿਖ਼ਲਾਫ਼ ਸੰਘਰਸ਼ ਕਰ ਰਹੀ ਜਲੰਧਰ ਦੀ ਰਹਿਣ ਵਾਲੀ 12ਵੀਂ ਜਮਾਤ ਦੀ ਵਿਦਿਆਰਥਣ ਨੇ ਅੱਜ ਲੋਕ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦੇ ਦਫ਼ਤਰ ਅੱਗੇ ...

ਪੂਰੀ ਖ਼ਬਰ »

ਸ੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨਾਂ ਦੀ ਚੋਣ ਸਰਬਸੰਮਤੀ ਨਾਲ ਹੋਈ

ਅਮਰਗੜ੍ਹ 15 ਮਾਰਚ (ਬਲਵਿੰਦਰ ਸਿੰਘ ਭੁੱਲਰ)-ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਸ੍ਰੋਮਣੀ ਅਕਾਲੀ ਦਲ ਦੇ ਸਾਰੇ ਡੇਲੀਗੇਟਾਂ ਦਾ ਚੋਣ ਇਜਲਾਸ ਸਿੰਘ ਸਭਾ ਗੁਰਦੁਆਰਾ ਅਮਰਗੜ੍ਹ ਵਿਖੇ ਹੋਇਆ, ਜਿਸ ਵਿਚ ਤਕਰੀਬਨ ਹਲਕੇ ਦੇ ਤਿੰਨ ਸੌ ਦੇ ਕਰੀਬ ਡੇਲੀਗੇਟ ਸਾਮਿਲ ਹੋਏ | ਡੈਲੀਗੇਟਾਂ ਨੇ ਚੋਣ ਪ੍ਰਕਿਰਿਆ ਸੁਰੂ ਕਰਦਿਆਂ ਡੈਮੋਕਰੇਟਿਕ ਢੰਗ ਨਾਲ ਪ੍ਰੈੱਸ ਦੀ ਹਾਜ਼ਰੀ ਵਿਚ ਮਨਜਿੰਦਰ ਸਿੰਘ ਲਾਗੜੀਆਂ ਅਮਰਗੜ੍ਹ ਦਿਹਾਤੀ, ਰਣਧੀਰ ਸਿੰਘ ਰਾਣਾ ਸਰਕਲ ਸਹਿਰੀ ਅਮਰਗੜ੍ਹ, ਸੁਖਵਿੰਦਰ ਸਿੰਘ ਹਥੋਆ ਸਰਕਲ ਨਸਿਹਰਾ ,ਦਰਵਾਰਾ ਸਿੰਘ ਗੱਜਣਮਾਜਰਾ ਸਰਕਲ ਰੁੜਕੀ ਕਲਾਂ, ਨਿਰਮਲ ਸਿੰਘ ਬੌੜਆਈ ਸਰਕਲ ਕੁੱਪ ਕਲਾਂ, ਗੁਰਮੀਤ ਸਿੰਘ ਉੱਭੀ ਸਰਕਲ ਅਹਿਮਦਗੜ੍ਹ ਸਹਿਰੀ ਦਾ ਨਾਮ ਪੇਸ ਕੀਤਾ ਤਾਂ ਸ੍ਰੋਮਣੀ ਅਕਾਲੀ ਦਲ ਦੇ ਜਿਲਾ ਪ੍ਰਧਾਨ ਇਕਬਾਲ ਸਿੰਘ ਝੂੰਦਾ ਨੇ ਸਕਿੰਦਰ ਸਿੰਘ ਮਲੂਕਾ ਦੀ ਹਾਜ਼ਰੀ ਵਿਚ ਇਨ੍ਹਾਂ ਸਾਰੇ ਪ੍ਰਧਾਨਾ ਦੇ ਨਾਂਅ ਬਾਰੇ ਸਾਰੇ ਡੇਲੀਗੇਟਾਂ ਤੋਂ ਕਿਸੇ ਨੂੰ ਕੋਈ ਇਤਰਾਜ਼ ਸਬੰਧੀ ਉਨ੍ਹ•ਾਂ ਦੀ ਰਾਇ ਮੰਗੀ ਤਾਂ ਸਾਰੇ ਡੈਲੀਗੇਟਾਂ ਨੇ ਹੱਥ ਖੜੇ ਕਰਕੇ ਸਹਿਮਤੀ ਜਤਾ ਦਿੱਤੀ ਤਾਂ ਇਨ੍ਹਾਂ ਚੁਣੇ ਸਰਕਲ ਪ੍ਰਧਾਨਾ ਨੂੰ ਸਿਰਪਾਉ ਦੇਣ ਦੀ ਰਸਮ ਸਕਿੰਦਰ ਸਿੰਘ ਮਲੂਕਾ ਨੇ ਨਿਭਾਈ | ਉਨ•ਾਂ ਚੁਣੇ ਸਰਕਲ ਪ੍ਰਧਾਨਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਤੁਹਾਡੀ ਜ਼ਿੰਮੇਵਾਰੀ ਹੋਰ ਵੱਡੀ ਹੋ ਗਈ ਹੈ ਕਿਉਂਕਿ ਵਿਰੋਧੀ ਪਾਰਟੀਆਂ ਸਾਰੀਆਂ ਇਕੱਠੀਆਂ ਹੋ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਕੋਸ ਰਹੀਆਂ ਹਨ, ਸਾਨੂੰ ਘਬਰਾਉਣ ਦੀ ਲੋੜ ਨਹੀਂ ਕਿਉਂਕਿ ਸ੍ਰੋਮਣੀ ਅਕਾਲੀ ਦਲ ਦੀ ਨੀਂਹ ਹੋਰ ਪਾਰਟੀਆਂ ਨਾਲੋ ਜਿਆਦਾ ਮਜਬੂਤ ਹੈ | ਅਖੀਰ ਵਿਚ ਇਕਬਾਲ ਸਿੰਘ ਝੂੰਦਾ ਨੇ ਆਏ ਸਾਰੇ ਡੈਲੀਗੇਟਾਂ, ਸਕਿੰਦਰ ਸਿੰਘ ਮਲੂਕਾ, ਦਰਸਨ ਸਿੰਘ ਕੋਟ ਫੱਤਾ ਸਾਬਕਾ ਵਿਧਾਇਕ ਦਾ ਵਿਸੇਸ ਤੌਰ ਤੇ ਧੰਨਵਾਦ ਕੀਤਾ | ਇਸ ਮੌਕੇ ਮੀਤ ਪ੍ਰਧਾਨ ਹਰਦੇਵ ਸਿੰਘ ਸੇਹਕੇ, ਜਸਵੀਰ ਸਿੰਘ ਦਿਉਲ ਸਾਬਕਾ ਚੇਅਰਮੈਨ ,ਭਿੰਦਰ ਸਿੰਘ ਸਰਪੰਚ ਫੈਜਗੜ | ਪਰਦੰਮਣ ਸਿੰਘ ਦਲੇਲਗੜ੍ਹ, ਸੁਖਜੀਵਨ ਸਿੰਘ ਸਰੌਦ, ਲਖਵੀਰ ਸਿੰਘ ਸਰਵਰਪੁਰ, ਹਰਜੀਤ ਸਿੰਘ ਬਾਠਾਂ, ਦਰਸਨ ਸਿੰਘ, ਮਨਜਿੰਦਰ ਸਿੰਘ ਬਾਵਾ ਪ੍ਰਧਾਨ ਨਗਰ ਪੰਚਾਇਤ, ਦਰਸਨ ਸਿੰਘ ਮੁਡਾਹੜ , ਜਸਵਿੰਦਰ ਸਿੰਘ ਦੱਦੀ , ਦਰਸਨ ਸਿੰਘ, ਅਜਮਲ ਖਾਂ ਦਹਿਲੀਜ ਕਲਾਂ, ਜਗਤਾਰ ਸਿੰਘ ਭੁਰਥਲਾ, ਰਾਜਵਿੰਦਰ ਸਿੰਘ ਨਹਿਲ , ਲੁਪਿੰਦਰ ਸਿੰਘ ਲੂਪੀ ਮਾਣਕਮਾਜਰਾ, ਤਰਲੋਚਨ ਸਿੰਘ ਚੋਪੜਾ, ਬਿੰਦਰ ਕੁਮਾਰ, ਲਖਵਿੰਦਰ ਸਿੰਘ ਝੱਲ, ਰਜਿੰਦਰ ਸਿੰਘ ਟੀਨਾ ਨੰਗਲ, ਸਰਪੰਚ ਮਨੋਹਰ ਲਾਲ ਚੌਦਾਂ, ਪਰਮਜੀਤ ਸਿੰਘ ਪ੍ਰਧਾਨ ਸੈਲਰ ਐਸੋਸੀਏਸਨ ਅਮਰਗੜ੍ਹ, ਜਤਿੰਦਰ ਸਿੰਘ ਹੈਪੀ ਰਾਮਪੁਰ ਛੰਨਾ ,ਮਨਦੀਪ ਸਿੰਘ, ਬੀਰ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਜ਼ਹਿਰੀਲੀ ਦਵਾਈ ਖਾਣ ਕਾਰਨ ਪੁਲਿਸ ਮੁਲਾਜ਼ਮ ਦੀ ਮੌਤ

ਗੁਰਵਿੰਦਰ ਸਿੰਘ ਦੀ ਪੁਰਾਣੀ ਤਸਵੀਰ | ਤਸਵੀਰ: ਧਾਲੀਵਾਲ ਸੁਨਾਮ ਊਧਮ ਸਿੰਘ ਵਾਲਾ, 15 ਮਾਰਚ (ਧਾਲੀਵਾਲ, ਭੁੱਲਰ)-ਬੀਤੀ ਕੱਲ੍ਹ ਪਿੰਡ ਲੇਹਲ ਖ਼ੁਰਦ ਦੇ ਇਕ ਨੌਜਵਾਨ ਦੀ ਭੁਲੇਖੇ ਨਾਲ ਕੋਈ ਜ਼ਹਿਰੀਲੀ ਵਸਤੂ ਖਾ ਲੈਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ | ਸਥਾਨਕ ਸਿਵਲ ...

ਪੂਰੀ ਖ਼ਬਰ »

ਕਾਨੂੰਨ ਦੀਆਂ ਧੱਜੀਆਂ ਉਡਾ ਕੇ ਖੇਡ ਮੇਲਿਆਂ 'ਤੇ ਵੇਚੀ ਜਾਂਦੀ ਠੇਕੇਦਾਰਾਂ ਵਲੋਂ ਸ਼ਰਾਬ

ਸੰਦੌੜ, 15 ਮਾਰਚ (ਜਸਵੀਰ ਸਿੰਘ ਜੱਸੀ)-ਖੇਡ ਮੇਲਿਆਂ 'ਤੇ ਠੇਕੇਦਾਰ ਵਲੋਂ ਵੇਚੀ ਜਾਂਦੀ ਸ਼ਰਾਬ ਇਲਾਕਾ ਸੰਦੌੜ ਵਿਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ, ਬੀਤੇ ਦਿਨੀਂ ਪਿੰਡ ਅਬਦੁੱਲਾਪੁਰ ਚੁਹਾਣੇ ਵਿਖੇ ਟਰੈਕਟਰ ਟੋਚਨ ਮੁਕਾਬਲੇ ਕਰਵਾਏ ਗਏ ਸਨ ਅਤੇ ਸ਼ਾਮ ਨੂੰ ਲੋਕਾਂ ਦੇ ...

ਪੂਰੀ ਖ਼ਬਰ »

ਲਾਂਘੇ ਨੂੰ ਲੈ ਕੇ ਭੜਕੇ ਇਲਾਕਾ ਵਾਸੀਆਂ ਨੇ ਰੇਲਵੇ ਲਾਈਨ 'ਤੇ ਧਰਨਾ ਦੇਣ ਦੀ ਦਿੱਤੀ ਚਿਤਾਵਨੀ

ਕੁੱਪ ਕਲਾਂ, 15 ਮਾਰਚ (ਮਨਜਿੰਦਰ ਸਿੰਘ ਸਰੌਦ)-ਪਿੰਡ ਮਤੋਈ ਦੇ ਨਜ਼ਦੀਕ ਲੁਧਿਆਣਾ-ਮਲੇਰਕੋਟਲਾ ਰੇਲਵੇ ਲਾਈਨ ਦੇ ਹੇਠ ਦੀ ਬਣ ਰਹੇ ਪੱਕੇ ਲਾਂਘੇ ਨੂੰ ਲੈ ਕੇ ਹੋ ਰਹੀ ਦੇਰੀ ਤੋਂ ਭੜਕੇ ਇਲਾਕਾ ਵਾਸੀਆਂ ਨੇ ਚਿਤਾਵਨੀ ਦਿੰਦਿਆਂ ਆਖਿਆ ਕਿ ਜੇਕਰ ਲਾਂਘੇ ਦੇ ਕੰਮ ਦੀ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਵਲੋਂ ਪਿੰਡ ਇਕਾਈ ਦੀ ਚੋਣ

ਭਵਾਨੀਗੜ੍ਹ, 15 ਮਾਰਚ (ਰਣਧੀਰ ਸਿੰਘ ਫੱਗੂਵਾਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਾ ਵਲੋਂ ਕਿਸਾਨ ਆਗੂ ਗੁਰਦੇਵ ਸਿੰਘ ਆਲੋਅਰਖ ਅੇ ਗਮਦੂਰ ਸਿੰਘ ਦਿਆਲਪੁਰਾ ਦੀ ਅਗਵਾਈ ਵਿਚ ਪਿੰਡ ਗਹਿਲਾਾ ਵਿਖੇ ਪਿੰਡ ਇਕਾਈ ਦੀ ਚੋਣ ਕਰਵਾਈ ਗਈ, ਜਿਸ ਵਿਚ ਲਗਪਗ 25 ਮੈਂਬਰਾਾ ...

ਪੂਰੀ ਖ਼ਬਰ »

ਪੁਲਿਸ ਨੇ ਨਾਜਾਇਜ਼ ਕਬਜ਼ੇ ਹਟਾਏ

ਸੰਦੌੜ, 15 ਮਾਰਚ (ਜਸਵੀਰ ਸਿੰਘ ਜੱਸੀ)-ਲੰਮੇ ਸਮੇਂ ਤੋਂ ਟਰੈਫ਼ਿਕ ਸਮੱਸਿਆ ਨਾਲ ਜੂਝ ਰਹੇ ਇਲਾਕਾ ਸੰਦੌੜ ਨੂੰ ਉਸ ਸਮੇਂ ਵੱਡੀ ਰਾਹਤ ਮਿਲੀ ਜਦੋਂ ਸੰਦੌੜ ਥਾਣਾ ਮੁਖੀ ਕੁਲਵੰਤ ਸਿੰਘ ਨੇ ਰੇਹੜੀਆਂ ਅਤੇ ਫਲੈਕਸ ਬੋਰਡ ਨੂੰ ਪੁੱਟ ਦਿੱਤਾ | ਸੰਦੌੜ ਪੁਲਿਸ ਵਲੋਂ ਸੜਕ ਦੇ ...

ਪੂਰੀ ਖ਼ਬਰ »

ਸਮੈਕ ਸਮੇਤ ਤਿੰਨ ਕਾਬੂ

ਅਮਰਗੜ੍ਹ, 15 ਮਾਰਚ (ਸੁਖਜਿੰਦਰ ਸਿੰਘ ਝੱਲ)-ਐਾਟੀ ਨਾਰਕੋਟਿਕ ਸੈੱਲ ਸਬ ਡਵੀਜਨ ਮਾਲੇਰਕੋਟਲਾ ਦੀ ਟੀਮ ਨੇ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ 3 ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ | ਇਸ ਦੀ ਜਾਣਕਾਰੀ ਦਿੰਦਿਆਂ ਐੱਸ.ਆਈ. ਬਲਬੀਰ ਸਿੰਘ ਇੰਚਾਰਜ ਐਾਟੀ ...

ਪੂਰੀ ਖ਼ਬਰ »

ਪਿਛਲੇ ਚਾਰ ਸਾਲਾਂ ਤੋਂ ਜ਼ਿਲੇ੍ਹ ਦਾ ਅੱਵਲ ਸਕੂਲ ਬਣਿਆ ਹੋਇਆ ਹੈ ਕੈਂਬਿ੍ਜ ਸਕੂਲ

ਸੰਗਰੂਰ, 15 ਮਾਰਚ (ਸੁਖਵਿੰਦਰ ਸਿੰਘ ਫੁੱਲ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਸੰਗਰੂਰ ਨੇ ਥੋੜੇ ਜਿਹੇ ਸਮੇਂ ਵਿਚ ਅੱਜ ਉਹ ਮੁਕਾਮ ਹਾਸਲ ਕਰ ਲਿਆ ਹੈ, ਜਿਸ ਨੂੰ ਹਾਸਲ ਕਰਨ ਲਈ ਲੰਮਾ ਸਮਾਂ ਸੰਘਰਸ਼ ਕਰਨਾ ਪੈਂਦਾ ਹੈ | ਸਕੂਲ ਪਿਛਲੇ ਚਾਰ ਸਾਲਾਂ ਤੋਂ ਜ਼ਿਲੇ੍ਹ ਦਾ ਬੈੱਸਟ ...

ਪੂਰੀ ਖ਼ਬਰ »

ਸੜਕ ਦੁਰਘਟਨਾ 'ਚ ਬਿਜਲੀ ਮੁਲਾਜ਼ਮ ਦੀ ਮੌਤ

ਰਾਮ ਸਿੰਘ ਮੂਣਕ, 15 ਮਾਰਚ (ਭਾਰਦਵਾਜ/ਸਿੰਗਲਾ)-ਮੋਟਰਸਾਈਕਲ ਤੇ ਸਕਾਰਪੀਓ ਗੱਡੀ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਦੀ ਇਲਾਜ ਦੌਰਾਨ ਹਿਸਾਰ ਵਿਖੇ ਮੌਤ ਹੋ ਗਈ | ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਵਿਰੁੱਧ ਮੁਕੱਦਮਾ ਦਰਜ ਕਰ ਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ...

ਪੂਰੀ ਖ਼ਬਰ »

ਵਧੀਆ ਨਸਲ ਦੇ ਪਸ਼ੂਆਂ ਵਾਲੇ ਪਾਲਕਾਂ ਨੂੰ ਕੀਤਾ ਸਨਮਾਨਿਤ

ਭਵਾਨੀਗੜ੍ਹ, 15 ਮਾਰਚ (ਪਵਿੱਤਰ ਸਿੰਘ ਬਾਲਦ)-ਪਿੰਡ ਬਾਲਦ ਕਲ੍ਹਾਂ ਵਿਖੇ ਪਸ਼ੂ ਪਾਲਣ ਵਿਭਾਗ ਵਲੋਂ ਨਸਲ ਸੁਧਾਰ ਪ੍ਰੋਗਰਾਮ ਤਹਿਤ ਪ੍ਰੋਜਨੀ ਟੈਸਟਿੰਗ ਸਕੀਮ ਅਧੀਨ ਕਾਫ਼ ਰੈਲੀ ਕੀਤੀ ਗਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਪਹੰੁਚੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ...

ਪੂਰੀ ਖ਼ਬਰ »

ਪੱਲੇਦਾਰ ਮਜ਼ਦੂਰ ਯੂਨੀਅਨ ਦੀ ਮੀਟਿੰਗ

ਧੂਰੀ, 15 ਮਾਰਚ (ਦੀਪਕ, ਲਹਿਰੀ)-ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਇੰਟਕ ਦੀ ਮੀਟਿੰਗ ਸੂਬਾ ਪ੍ਰਧਾਨ ਤੇਲੂ ਰਾਮ ਦੀ ਅਗਵਾਈ ਹੇਠ ਧੂਰੀ ਵਿਖੇ ਹੋਈ | ਮੀਟਿੰਗ ਵਿਚ ਬੀਤੇ ਦਿਨੀਂ ਪੱਲੇਦਾਰਾਂ, ਮਜ਼ਦੂਰਾਂ ਦੀਆਂ ਮੰਗਾਂ ਵੱਲ ਧਿਆਨ ਨਾ ਦੇਣ ਸਬੰਧੀ 18 ਮਾਰਚ ਨੂੰ ...

ਪੂਰੀ ਖ਼ਬਰ »

ਸੰਤ ਬਾਬਾ ਅਤਰ ਸਿੰਘ ਦੇ ਜਨਮ ਦਿਵਸ 'ਤੇ ਨਗਰ ਕੀਰਤਨ ਸਜਾਇਆ

ਚੀਮਾ ਮੰਡੀ, 15 ਮਾਰਚ (ਦਲਜੀਤ ਸਿੰਘ ਮੱਕੜ, ਜਸਵਿੰਦਰ ਸਿੰਘ ਸ਼ੇਰੋਂ)-ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਵਾਲਿਆਂ ਦੇ 154ਵੇਂ ਜਨਮ ਦਿਵਸ ਦੇ ਸੰਬੰਧ ਵਿਚ ਸਾਲਾਨਾ ਜੋੜ ਮੇਲਾ ਅੱਜ ਨਗਰ ਕੀਰਤਨ ਦੇ ਅਗਾਜ ਨਾਲ ਸ਼ੁਰੂ ਹੋ ਗਿਆ | ਸਥਾਨਕ ਗੁਰਦੁਆਰਾ ਨਾਨਕਸਰ ਸਾਹਿਬ ਤੋਂ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਜਗਤਾਰ ਸਿੰਘ ਦਾ ਹੋਇਆ ਸਰਕਾਰੀ ਸਨਮਾਨਾਂ ਨਾਲ ਸਸਕਾਰ

ਲੌਾਗੋਵਾਲ, 15 ਮਾਰਚ (ਸ. ਸ. ਖੰਨਾ)-ਸਥਾਨਕ ਪੱਤੀ ਗਾਹੂ ਦੇ ਵਸਨੀਕ ਜਗਤਾਰ ਸਿੰਘ ਪੁੱਤਰ ਨਿਰੰਜਣ ਸਿੰਘ ਜੋ ਕਿ ਬਤੌਰ ਸਿਪਾਹੀ ਪੰਜਾਬ ਪੁਲਿਸ ਜ਼ਿਲ੍ਹਾ ਸੰਗਰੂਰ ਅੰਦਰ ਨੌਕਰੀ ਕਰਦਾ ਸੀ, ਦਾ ਬੀਤੀ ਰਾਤ ਦਿਹਾਂਤ ਹੋ ਗਿਆ, ਜਿਸ ਦੀ ਜਾਣਕਾਰੀ ਮਿ੍ਤਕ ਦੇ ਸਪੁੱਤਰ ਦਿਲਰਾਜ ...

ਪੂਰੀ ਖ਼ਬਰ »

ਝੁੱਗੀ ਝੌ ਾਪੜੀ ਵਾਲਿਆਂ ਨੂੰ ਵੀ ਮਿਲਣਗੇ ਜ਼ਮੀਨ ਦੇ ਮਾਲਕੀ ਹੱਕ

ਸੰਗਰੂਰ, 15 ਮਾਰਚ (ਚੌਧਰੀ ਨੰਦ ਲਾਲ ਗਾਂਧੀ)-ਪਿਛਲੇ ਦਿਨੀਂ ਸੂਬੇ ਦੀ ਕੈਪਟਨ ਸਰਕਾਰ ਵਲੋਂ 60,000 ਝੁੱਗੀ ਝੌਾਪੜੀ ਵਾਲਿਆਂ ਨੂੰ ਨਾਗਰਿਕ ਸਹੂਲਤਾਂ ਤੇ ਜ਼ਮੀਨ ਦੇ ਮਾਲਕੀ ਹੱਕ ਦੇਣ ਦੇ ਕੀਤੇ ਫ਼ੈਸਲੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸਿਰਫ਼ ਕਾਂਗਰਸ ਪਾਰਟੀ ਹੀ ਗ਼ਰੀਬਾਂ ...

ਪੂਰੀ ਖ਼ਬਰ »

ਹੈਪੀਸੀਡਰ ਨਾਲ ਕਣਕ ਦੀ ਬਿਜਾਈ ਲਈ ਪ੍ਰੇਰਿਤ ਕਰ ਰਿਹਾ ਕਿਸਾਨ ਰਵਿੰਦਰ ਸ਼ਰਮਾ

ਲਹਿਰਾਗਾਗਾ, 15 ਮਾਰਚ (ਸੂਰਜ ਭਾਨ ਗੋਇਲ)-ਪਿੰਡ ਅਲੀਸ਼ੇਰ ਦੇ ਕਿਸਾਨ ਨੇ ਹੈਪੀਸੀਡਰ ਮਸ਼ੀਨ ਨਾਲ ਪਰਾਲੀ ਨੂੰ ਅੱਗ ਲਗਾਏ ਬਗੈਰ ਆਪਣੇ ਖੇਤਾਂ ਵਿਚ ਕਣਕ ਦੀ ਸਿੱਧੀ ਬਿਜਾਈ ਕੀਤੀ ਸੀ | ਕਿਸਾਨ ਰਵਿੰਦਰ ਸ਼ਰਮਾ ਨੇ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਵੀ ...

ਪੂਰੀ ਖ਼ਬਰ »

ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ

ਕੁੱਪ ਕਲਾਂ, 15 ਮਾਰਚ (ਕੁਲਦੀਪ ਸਿੰਘ ਲਵਲੀ)-ਕਸਬਾ ਕੁੱਪ ਕਲਾਂ ਵਿਖੇ ਬਲਵੀਰ ਫਾਈਨਾਂਸ ਕੰਪਨੀ ਤੇ ਮਾਰਕੀਟ ਕਮੇਟੀ, ਮਸਲ ਜ਼ੋਨ ਜਿੰਮ, ਕੁਲਦੀਪ ਲੈਬੋਰਟਰੀ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਐੱਮ. ਜੀ. ਐੱਫ.ਇੰਨਕਲੇਵ ਕੁੱਪ ਟੋਟਾ ਵਿਖੇ ਮੁਫ਼ਤ ਮੈਡੀਕਲ ਚੈੱਕਅਪ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਸਮਾਪਤ

ਸ਼ੇਰਪੁਰ, 15 ਮਾਰਚ (ਦਰਸਨ ਸਿੰਘ ਖੇੜੀ)-ਹਜ਼ਰਤ ਬਾਬਾ ਜਮਾਲ ਸਾਹ ਦੀ ਮਜ਼ਾਰ 'ਤੇ ਦੋ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਚਾਦਰ ਚੜ੍ਹਾਉਣ ਦੀ ਰਸਮ ਹਜ਼ਰਤ ਦਿਲਵਰ ਹਸਨ ਸਾਹ ਪਸਿਆਣਾ ਵਲੋਂ ਅਦਾ ਕੀਤੀ ਗਈ ਅਤੇ ਇਕਬਾਲ ਸਲੀਮ ਮੁਹੰਮਦ ਪਾਰਟੀ ਚੂੰਘਾ ਵਲੋਂ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ 'ਤੋਂ ਇਕ ਪਰਿਵਾਰ ਦਾ ਕਬਜ਼ਾ ਹਟਾਉਣ ਲਈ ਪੰਥਕ ਜਥੇਬੰਦੀਆਂ ਇਕਮੁੱਠ ਹੋਣ-ਪੰਥਕ ਆਗੂ

ਕੁੱਪ ਕਲਾਂ, 15 ਮਾਰਚ (ਮਨਜਿੰਦਰ ਸਿੰਘ ਸਰੌਦ)-ਸਿੱਖ ਕੌਮ ਦੀ ਸੁਪਰੀਮ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਕ ਪਰਿਵਾਰ ਦਾ ਕਬਜ਼ਾ ਹਟਾਉਣ ਲਈ ਸੂਬੇ ਦੀਆਂ ਸਾਰੀਆਂ ਪੰਥਕ ਜਥੇਬੰਦੀਆਂ ਨੂੰ ਇਕ ਪਲੇਟਫ਼ਾਰਮ 'ਤੇ ਇਕੱਠੇ ਹੋ ਕੇ ਅਗਲੀ ਰੂਪ-ਰੇਖਾ ...

ਪੂਰੀ ਖ਼ਬਰ »

ਕੌਮਾਂਤਰੀ ਵੇਟ ਲਿਫ਼ਟਰਾਂ ਦਾ ਸਨਮਾਨ

ਜਖੇਪਲ, 15 ਮਾਰਚ (ਮੇਜਰ ਸਿੰਘ ਸਿੱਧੂ) - ਬਾਬਾ ਪਰਮਾਨੰਦ ਕਾਲਜ ਜਖੇਪਲ ਵਿਖੇ ਅੰਤਰਰਾਸ਼ਟਰੀ ਵੇਟ ਲਿਫਟਰਾਂ ਨੂੰ ਸਨਮਾਨਿਤ ਕਰਨ ਲਈ ਪਿ੍ੰ. ਡਾ. ਉਂਕਾਰ ਸਿੰਘ ਦੀ ਅਗਵਾਈ ਵਿੱਚ ਸਮਾਗਮ ਕਰਵਾਇਆ ਗਿਆ ਜਿਸ ਵਿਚ ਖੇਡ ਜਗਤ ਦੇ ਬਾਬਾ ਬੋਹੜ੍ਹ ਡਾ.ਭੁਪਿੰਦਰ ਸਿੰਘ ਪੂਨੀਆ ਨੇ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ (ਆਜ਼ਾਦ) ਦੀ ਮੀਟਿੰਗ

ਲਹਿਰਾਗਾਗਾ, 15 ਮਾਰਚ (ਸੂਰਜ ਭਾਨ ਗੋਇਲ)-ਪੇਂਡੂ ਮਜਦੂਰ ਯੂਨੀਅਨ (ਆਜ਼ਾਦ) ਦੀ ਇਲਾਕਾ ਕਮੇਟੀ ਦੀ ਮੀਟਿੰਗ ਪਿੰਡ ਜਲੂਰ ਵਿਖੇ ਪ੍ਰਧਾਨ ਬਲਵਿੰਦਰ ਸਿੰਘ ਜਲੂਰ ਦੀ ਅਗਵਾਈ ਹੇਠ ਮਜ਼ਦੂਰ ਧਰਮਸਾਲਾ ਵਿਚ ਕੀਤੀ ਗਈ | ਉਨ੍ਹਾਂ ਵਲੋਂ ਬੀਤੇ ਦਿਨੀਂ ਹੱਕ ਮੰਗਦੇ ਬੇਰੁਜ਼ਗਾਰ ...

ਪੂਰੀ ਖ਼ਬਰ »

ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਕਮੇਟੀ ਵਲੋਂ ਸੰਘਰਸ਼ ਦਾ ਐਲਾਨ

ਲੌਾਗੋਵਾਲ, 15 ਮਾਰਚ (ਸ.ਸ. ਖੰਨਾ, ਵਿਨੋਦ)-ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਸੰਘਰਸ਼ ਯੂਨੀਅਨ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪਾਵਰਕਾਮ ਮੈਨੇਜਮੈਂਟ ਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤਹਿਤ ਬਿਜਲੀ ...

ਪੂਰੀ ਖ਼ਬਰ »

ਬੀਬੀ ਸਰਬਜੀਤ ਕੌਰ, ਮਨਜੀਤ ਕੌਰ ਤੇ ਮਾਇਆ ਕੌਰ ਨੂੰ ਦਿੱਤੇ ਅਹੁਦੇ

ਲੌਾਗੋਵਾਲ, 15 ਮਾਰਚ (ਸ.ਸ. ਖੰਨਾ, ਵਿਨੋਦ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਸੁਨਾਮ ਦੀ ਨੁਮਾਇੰਦਗੀ ਕਰ ਰਹੇ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੇ ਸਪੁੱਤਰ ਕਾਕਾ ਨਵਇੰਦਰ ਸਿੰਘ ਲੌਾਗੋਵਾਲ ਤੇ ਬੀਬਾ ਪਰਮਜੀਤ ਕੌਰ ਵਿਰਕ ਪ੍ਰਧਾਨ ਇਸਤਰੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ...

ਪੂਰੀ ਖ਼ਬਰ »

ਸਰਕਾਰੀ ਕਾਲਜ ਦੇ ਵਿਹੜੇ 'ਚ ਨੁੱਕੜ ਨਾਟਕ ਨੇ ਬੰਨਿ੍ਹਆ ਰੰਗ

ਅਮਰਗੜ੍ਹ, 15 ਮਾਰਚ (ਸੁਖਜਿੰਦਰ ਸਿੰਘ ਝੱਲ)-ਪਿ੍ੰਸੀਪਲ ਸੁਖਬੀਰ ਸਿੰਘ ਦੀ ਅਗਵਾਈ ਹੇਠ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਲੜਾਂਗੇ ਸਾਥੀ ਥੀਏਟਰ ਗਰੁੱਪ ਪਟਿਆਲਾ ਵਲੋਂ ਇਨਾਇਤ ਅਲੀ ਤੇ ਉਨ੍ਹਾਂ ਦੀ ਟੀਮ ਵਲੋਂ ਖੇਡਿਆ ਗਿਆ ਨੁੱਕੜ ਨਾਟਕ 'ਸੁਪਨਿਆਂ ਦੀ ਮੌਤ' ਆਰਥਿਕ ...

ਪੂਰੀ ਖ਼ਬਰ »

ਪੰਜਾਬ ਦਾ ਗੌਰਵ ਬਚਾਉਣਾ ਹਰ ਪੰਜਾਬੀ ਦਾ ਫ਼ਰਜ਼-ਬਲਵੰਤ ਸਿੰਘ ਰਾਮੰੂਵਾਲੀਆ

ਫ਼ਰੀਦਕੋਟ, 15 ਮਾਰਚ (ਜਸਵੰਤ ਸਿੰਘ ਪੁਰਬਾ)-ਸਿੱਖ ਇਤਿਹਾਸ ਨੂੰ ਸਮਰਪਿਤ ਹਰ ਵਰਗ ਚਾਹੇ ਉਹ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਸਬੰਧਿਤ ਹੋਵੇ, ਪੰਜਾਬ ਦੇ ਗੌਰਵ ਨੂੰ ਬਚਾਉਣ ਲਈ ਇਕੱਠੇ ਹੋ ਕੇ ਅੱਗੇ ਆਉਣਾ ਚਾਹੀਦਾ ਹੈ | ਇਹ ਵਿਚਾਰ ਅੱਜ ਇੱਥੇ ਸਾਬਕਾ ਕੇਂਦਰੀ ਮੰਤਰੀ ...

ਪੂਰੀ ਖ਼ਬਰ »

ਵੱਡੀ ਉਮਰ ਦੇ ਬਿਜਲੀ ਵਿਭਾਗ ਦੇ ਪੈਨਸ਼ਨਰਜ਼ ਸਨਮਾਨਿਤ

ਸੰਗਰੂਰ, 15 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਪ੍ਰਧਾਨ ਅਵਿਨਾਸ ਸ਼ਰਮਾ ਦੀ ਪ੍ਰਧਾਨਗੀ ਹੇਠ ਮਨਸਾ ਦੇਵੀ ਮੰਦਰ ਨਾਭਾ ਗੇਟ ਵਿਖੇ ਇਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ 31 ਦਸੰਬਰ 2007 ਤੱਕ ਸੇਵਾ ਮੁੱਕਤ ਹੋਏ ਮੁਲਾਜਮ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 15 ਮਾਰਚ (ਭੁੱਲਰ, ਧਾਲੀਵਾਲ)-ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਸੁਨਾਮ ਦੀ ਇਕ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਛਾਜਲੀ ਦੀ ਪ੍ਰਧਾਨਗੀ ਹੇਠ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਪੈਨਸ਼ਨਰਜ਼ ਭਵਨ 'ਚ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਦਲਿਤਾਂ ਦੇ ਹਿਤਾਂ ਦੀ ਰਾਖੀ ਲਈ ਅੱਗੇ ਆਉਣ ਦਾ ਸੱਦਾ

ਮਲੇਰਕੋਟਲਾ, 15 ਮਾਰਚ (ਕੁਠਾਲਾ)-ਵਿਦਿਆ ਵਿਕਾਸ਼ ਤੇ ਸਮਾਜ ਭਲਾਈ ਚੈਰੀਟੇਬਲ ਸੁਸਾਇਟੀ ਪੰਜਾਬ ਵਲੋਂ ਸਥਾਨਕ ਫੂਲੇ ਅੰਬੇਡਕਰ ਮਿਸ਼ਨਰੀ ਸਕੂਲ ਵਿਖੇ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਦੀ ਵਿਚਾਰਧਾਰਾ ਬਾਰੇ ਪ੍ਰੀਤਮ ਸਿੰਘ ਮਹਿਤੋ ਦੀ ਪ੍ਰਧਾਨਗੀ ਹੇਠ ਕਰਵਾਏ ਗਏ ...

ਪੂਰੀ ਖ਼ਬਰ »

ਨਗਰ ਕੀਰਤਨ ਸਜਾਇਆ

ਧਰਮਗੜ੍ਹ, 15 ਮਾਰਚ (ਗੁਰਜੀਤ ਸਿੰਘ ਚਹਿਲ)-ਸੰਤ ਅਤਰ ਸਿੰਘ ਮਸਤੂਆਣਾ ਵਾਲਿਆਂ ਦੇ 154ਵੇਂ ਜਨਮ ਦਿਹਾੜੇ ਮੌਕੇ ਉਨ੍ਹਾਂ ਦੇ ਨਾਨਕਾ ਨਗਰ ਫਤਹਿਗੜ੍ਹ ਗੰਢੂਆਂ ਦੇ ਗੁਰਦੁਆਰਾ ਮਾਤਾ ਭੋਲੀ ਕੌਰ ਦੀ ਪ੍ਰਬੰਧਕ ਕਮੇਟੀ ਵਲੋਂ ਨਗਰ ਪੰਚਾਇਤ ਤੇ ਨਗਰ ਵਾਸੀ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX