ਤਾਜਾ ਖ਼ਬਰਾਂ


ਵਿਧਾਇਕ ਗੋਇਲ ਨੇ ਲਹਿਰਾਗਾਗਾ 'ਚ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ
. . .  44 minutes ago
ਲਹਿਰਾਗਾਗਾ, 4 ਅਕਤੂਬਰ (ਅਸ਼ੋਕ ਗਰਗ) ਲਹਿਰਾਗਾਗਾ ਦੀ ਅਨਾਜ ਮੰਡੀ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ। ਹਲਕਾ ਵਿਧਾਇਕ ਬਰਿੰਦਰ ਗੋਇਲ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹਾਜ਼ਰੀ 'ਚ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ। ਆੜ੍ਹਤੀ ਦੇਵ ਰਾਜ...
ਮੋਟਰਸਾਈਕਲਾਂ ਦੀ ਸਿੱਧੀ ਟੱਕਰ 'ਚ ਦੋ ਦੀ ਮੌਤ
. . .  46 minutes ago
ਲਹਿਰਾਗਾਗਾ, 4 ਅਕਤੂਬਰ (ਅਸ਼ੋਕ ਗਰਗ) ਲਹਿਰਾਗਾਗਾ-ਰਾਮਗੜ੍ਹ ਸੰਧੂਆਂ ਸੜਕ 'ਤੇ ਦੋ ਮੋਟਰਸਾਈਕਲਾਂ ਵਿਚਕਾਰ ਹੋਈ ਸਿੱਧੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ ਅਤੇ ਇਕ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ। ਇਹ ਘਟਨਾ ਕੱਲ੍ਹ ਦੇਰ ਸ਼ਾਮ ਦੀ ਦੱਸੀ....
ਲੁਧਿਆਣਾ: ਗੁਰੂ ਨਾਨਕ ਭਵਨ ਵਿਖੇ ਰੱਖੀ ਗਈ ਹਾਊਸ ਦੀ ਮੀਟਿੰਗ
. . .  about 1 hour ago
ਲੁਧਿਆਣਾ, 4 ਅਕਤੂਬਰ (ਰੂਪੇਸ਼ ਕੁਮਾਰ)- ਲੁਧਿਆਣਾ ਨਗਰ ਨਿਗਮ ਵਲੋਂ ਅੱਜ ਹਾਊਸ ਦੀ ਮੀਟਿੰਗ ਲੁਧਿਆਣਾ ਦੇ ਫਿਰੋਜ਼ਪੁਰ ਰੋਡ ਸਥਿਤ ਗੁਰੂ ਨਾਨਕ ਭਵਨ ਵਿਖੇ ਰੱਖੀ ਗਈ ਹੈ, ਜਿੱਥੇ ਹਾਊਸ ਦੀ ਮੀਟਿੰਗ ਦੀ ਕਾਰਵਾਈ ਜਾਰੀ ਹੈ...
ਅਗਲੇ ਸਾਲ ਮਹਿਲਾ ਅਗਨੀਵੀਰਾਂ ਦੀ ਹੋਵੇਗੀ ਭਰਤੀ, ਦਸੰਬਰ 'ਚ 3000 ਅਗਨੀਵੀਰ ਵਾਯੂ ਨੂੰ ਭਾਰਤੀ ਹਵਾਈ ਸੈਨਾ 'ਚ ਕੀਤਾ ਜਾਵੇਗਾ ਸ਼ਾਮਿਲ
. . .  about 1 hour ago
ਨਵੀਂ ਦਿੱਲੀ, 4 ਅਕਤੂਬਰ-ਹਵਾਈ ਸੈਨਾ ਦਿਵਸ ਤੋਂ ਪਹਿਲਾਂ ਏਅਰ ਚੀਫ਼ ਮਾਰਸ਼ਲ ਵੀ.ਆਰ. ਚੌਧਰੀ ਨੇ ਵੱਡਾ ਐਲਾਨ ਕੀਤਾ ਹੈ। ਹਵਾਈ ਸੈਨਾ ਮੁਖੀ ਨੇ ਕਿਹਾ ਕਿ ਅਗਨੀਪਥ ਯੋਜਨਾ ਤਹਿਤ 'ਏਅਰ ਵੀ.ਆਰ' ਦੀ ਭਰਤੀ ਨੂੰ ਸੁਚਾਰੂ ਬਣਾਇਆ ਗਿਆ...
ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਟਿਫ਼ਨ ਬੰਬ, ਅਸਲਾ ਅਤੇ 2 ਕਿਲੋ ਹੈਰੋਇਨ ਬਰਾਮਦ
. . .  about 1 hour ago
ਅਜਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਵੱਡੀ ਸਫ਼ਲਤਾ ਹਾਸਲ ਕਰਦਿਆਂ 2 ਵੱਖ-ਵੱਖ ਥਾਵਾਂ ਤੋਂ 1 ਟਿਫ਼ਨ ਬੰਬ, 2 ਏ.ਕੇ 56 ਰਾਈਫਲਾਂ, 25 ਜ਼ਿੰਦਾ ਕਾਰਤੂਸ, 1 ਪਿਸਟਲ...
ਰੋਸ ਮਾਰਚ ਤੇ ਰੋਸ ਧਰਨੇ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਸੌਂਪਿਆ ਮੰਗ ਪੱਤਰ
. . .  about 2 hours ago
ਅੰਮ੍ਰਿਤਸਰ, 4 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰਿਆਣਾ ਗੁਰਦੁਆਰਾ ਮੈਨੇਜਮੈਂਟ ਐਕਟ ਨੂੰ ਸੁਪਰੀਮ ਕੋਰਟ ਵਲੋਂ ਮਾਨਤਾ ਦਿੱਤੇ ਜਾਣ ਦੇ ਰੋਸ ਵਜੋਂ ਅਤੇ ਆਰ.ਐੱਸ.ਐੱਸ. ਵਲੋਂ ਦੇਸ਼ 'ਚ ਘੱਟ ਗਿਣਤੀਆਂ...
ਕੋਆਪਰੇਟਿਵ ਸੁਸਾਇਟੀ ਦੀ ਚੋਣ 'ਚ ਪੱਖਪਾਤ ਦੇ ਦੋਸ਼, ਕਿਸਾਨਾਂ ਨੇ ਧਰਨਾ ਲਗਾ ਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  about 2 hours ago
ਕੌਹਰੀਆਂ/ਸੰਗਰੂਰ, 4 ਅਕਤੂਬਰ (ਮਾਲਵਿੰਦਰ ਸਿੰਘ ਸਿੱਧੂ)-ਹਲਕਾ ਦਿੜ੍ਹਬਾ ਦੇ ਪਿੰਡ ਰੋਗਲਾ ਦੀ ਕੋਆਪਰੇਟਿਵ ਸੁਸਾਇਟੀ ਦੇ ਗੇਟ ਅੱਗੇ ਖਾਤਾਧਾਰਕਾਂ ਨੇ ਧਰਨਾ ਲਗਾ ਕੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ...
ਮੋਗਾ ਤੋਂ ਵੱਡੀ ਖ਼ਬਰ, ਵੱਡੀ ਮਾਤਰਾ 'ਚ ਵਿਸਫੋਟ ਸਮੱਗਰੀ ਅਤੇ ਹਥਿਆਰਾਂ ਸਮੇਤ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਮੋਗਾ, 4 ਅਕਤੂਬਰ (ਗੁਰਦੇਵ)-ਪੰਜਾਬ ਦੇ ਮੋਗਾ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਇੱਥੋਂ ਤੋਂ ਸੀ.ਆਈ.ਏ. ਬਾਘਾਪੁਰਾਣਾ ਨੇ 1 ਵਿਅਕਤੀ ਨੂੰ ਵੱਡੀ ਮਾਤਰਾ 'ਚ ਵਿਸਫੋਟ ਸਮੱਗਰੀ ਅਤੇ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ...
ਜ਼ਿਲ੍ਹਾ ਕਚਹਿਰੀਆਂ 'ਚ ਪੇਸ਼ੀ ਭੁਗਤਣ ਆਈ ਨੂੰਹ 'ਤੇ ਸਹੁਰੇ ਵਲੋਂ ਕੀਤਾ ਹਮਲਾ
. . .  about 3 hours ago
ਅੰਮ੍ਰਿਤਸਰ, 4 ਅਕਤੂਬਰ (ਰੇਸ਼ਮ ਸਿੰਘ)-ਇੱਥੇ ਜ਼ਿਲ੍ਹਾ ਕਚਹਿਰੀਆਂ 'ਚ ਪੇਸ਼ੀ ਭੁਗਤਣ ਆਈ ਇਕ ਔਰਤ 'ਤੇ ਉਸ ਦੇ ਸਹੁਰੇ ਵਲੋਂ ਜਾਨਲੇਵਾ ਹਮਲਾ ਕੀਤਾ ਗਿਆ, ਜਿਸ ਵਲੋਂ ਉਸ ਨੂੰ ਤਲਵਾਰ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ...
ਮਾਲ ਗੱਡੀ ਹੇਠਾਂ ਆਉਣ ਕਾਰਨ ਮਹਿਲਾ ਦੀ ਮੌਤ
. . .  about 3 hours ago
ਤਪਾ ਮੰਡੀ, 4 ਅਕਤੂਬਰ (ਵਿਜੇ ਸ਼ਰਮਾ)-ਤਪਾ ਰੇਲਵੇ ਸਟੇਸ਼ਨ 'ਤੇ ਇਕ ਮਹਿਲਾ ਦੀ ਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਰੇਲਵੇ ਪੁਲਿਸ ਦੇ ਮੁਲਾਜ਼ਮ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਨਗਰ ਦੀ ਮਹਿਲਾ ਪੱਪੀ ਕੌਰ ਪਤਨੀ ਬੰਤ ਸਿੰਘ...
ਮੋਗਾ ਪੁਲਿਸ ਨੇ ਫੜੀ ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ
. . .  about 3 hours ago
ਮੋਗਾ, 4 ਅਕਤੂਬਰ (ਗੁਰਤੇਜ ਸਿੰਘ ਬੱਬੀ)-ਮੋਗਾ ਜ਼ਿਲ੍ਹੇ ਦੇ ਸੀ.ਆਈ.ਏ. ਸਟਾਫ ਬਾਘਾ ਪੁਰਾਣਾ ਦੀ ਪੁਲਿਸ ਵਲੋਂ ਵੱਡੀ ਮਾਤਰਾ ਵਿਚ ਵਿਸਫੋਟਕ ਸਮੱਗਰੀ ਸਣੇ ਇਕ ਨੌਜਵਾਨ ਨੂੰ ਫੜ ਲੈਣ ਦਾ ਸਮਾਚਾਰ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਇਸ ਮਾਮਲੇ ਸੰਬੰਧੀ ਜ਼ਿਲ੍ਹਾ ਪੁਲਿਸ ਮੁਖੀ...
ਯੂ.ਜੀ.ਸੀ. ਵਲੋਂ ਉੱਚ ਵਿੱਦਿਅਕ ਸੰਸਥਾਵਾਂ ਨੂੰ ਵਿਦੇਸ਼ੀ ਵਿਦਿਆਰਥੀਆਂ ਲਈ ਅਨੁਪਾਲਨ ਅਧਿਕਾਰੀ ਨਿਯੁਕਤ ਕਰਨ ਦਾ ਨਿਰਦੇਸ਼
. . .  about 4 hours ago
ਨਵੀਂ ਦਿੱਲੀ, 4 ਅਕਤੂਬਰ-ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ.ਜੀ.ਸੀ.) ਨੇ ਸਾਰੀਆਂ 'ਉੱਚ ਵਿਦਿਅਕ ਸੰਸਥਾਵਾਂ' ਨੂੰ ਇਕ ਅਨੁਪਾਲਨ ਅਧਿਕਾਰੀ ਨਿਯੁਕਤ ਕਰਨ ਲਈ ਲਿਖਿਆ ਹੈ, ਜੋ ਵਿਦੇਸ਼ੀ ਖੇਤਰੀ ਰਜਿਸਟ੍ਰੇਸ਼ਨ ਦਫ਼ਤਰਾਂ ਨਾਲ ਤਾਲਮੇਲ ਕਰੇਗਾ।ਸਿੱਖਿਆ ਲਈ ਭਾਰਤ ਆਉਣ...
ਮਾਮੂਲੀ ਤਕਰਾਰ ਨੂੰ ਲੈ ਕੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ 'ਤੇ ਸਾਬਕਾ ਫ਼ੌਜੀ ਨੇ ਚਲਾਈ ਗੋਲੀ
. . .  about 3 hours ago
ਬਟਾਲਾ, 4 ਅਕਤੂਬਰ (ਹਰਦੇਵ ਸਿੰਘ ਸੰਧੂ)-ਅੱਜ ਸਵੇਰੇ ਘਰੇਲੂ ਵਰਤੋਂ ਲਈ ਸਬਜ਼ੀ ਲੈ ਕੇ ਜਾ ਰਹੇ ਇਕ ਅੰਤਰਰਾਸ਼ਟਰੀ ਕਬੱਡੀ ਖਿਡਾਰੀ 'ਤੇ ਇਕ ਸਾਬਕਾ ਫ਼ੌਜੀ ਵਲੋਂ ਗੋਲੀ ਚਲਾਉਣ ਦੀ ਖ਼ਬਰ ਹੈ। ਇਸ ਬਾਰੇ ਕਬੱਡੀ ਖਿਡਾਰੀ ਜਰਮਨਜੀਤ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਹਸਨਪੁਰ ਕਲਾਂ ਨੇ...
ਹਰਿਆਣਾ ਗੁਰਦੁਆਰਾ ਮੈਨੇਜਮੈਂਟ ਐਕਟ ਦੇ ਵਿਰੋਧ ਵਿਚ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਤੋਂ ਡੀ.ਸੀ. ਦਫ਼ਤਰ ਤੱਕ ਰੋਸ ਮਾਰਚ ਆਰੰਭ
. . .  about 5 hours ago
ਅੰਮ੍ਰਿਤਸਰ, 4 ਅਕਤੂਬਰ (ਜਸਵੰਤ ਸਿੰਘ ਜੱਸ)-ਹਰਿਆਣਾ ਗੁਰਦੁਆਰਾ ਮੈਨੇਜਮੈਂਟ ਐਕਟ ਨੂੰ ਮਾਨਤਾ ਦੇਣ ਦੇ ਵਿਰੋਧ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਜਾ ਰਿਹਾ ਹੈ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ...
ਉੱਤਰੀ ਕੋਰੀਆ ਵਲੋਂ ਮਿਜ਼ਾਈਲ ਦਾਗਣ ਤੋਂ ਬਾਅਦ ਜਪਾਨ ਵਲੋਂ ਲੋਕਾਂ ਨੂੰ ਪਨਾਹਗਾਹਾਂ ਵਿਚ ਜਾਣ ਦੀ ਅਪੀਲ
. . .  about 5 hours ago
ਟੋਕੀਓ, 4 ਅਕਤੂਬਰ - ਜਾਪਾਨ ਨੇਉੱਤਰੀ ਕੋਰੀਆ ਦੁਆਰਾ ਟੋਕੀਓ ਦੇ ਉੱਪਰੋਂ ਉੱਡਣ ਵਾਲੀ ਇਕ ਅਣਪਛਾਤੀ ਬੈਲਿਸਟਿਕ ਮਿਜ਼ਾਈਲ ਦਾਗਣ ਤੋਂ ਬਾਅਦ ਲੋਕਾਂ ਨੂੰ ਪਨਾਹਗਾਹਾਂ ਵਿਚ ਜਾਣ ਦੀ ਅਪੀਲ ਕੀਤੀ ਹੈ। ਕਿਓਡੋ ਨਿਊਜ਼ ਦੇ ਅਨੁਸਾਰ, ਅੱਜ ਤੜਕੇ, ਸਰਕਾਰ ਨੇ ਜਾਪਾਨ ਦੇ ਉੱਤਰੀ ਮੁੱਖ ਟਾਪੂ...
ਉੱਤਰਾਖੰਡ ਦੇ ਉੱਚੇ ਇਲਾਕਿਆਂ 'ਚ ਭਾਰੀ ਬਰਫ਼ਬਾਰੀ
. . .  about 5 hours ago
ਦੇਹਰਾਦੂਨ, 4 ਅਕਤੂਬਰ - ਉੱਤਰਾਖੰਡ ਦੀ ਦਰਮਾ ਘਾਟੀ 'ਚ ਚੀਨ ਦੀ ਸਰਹੱਦ ਨੇੜੇ ਆਖਰੀ ਚੌਕੀ 'ਤੇ ਇਸ ਮੌਸਮ ਦੀ ਤੀਜੀ ਬਰਫ਼ਬਾਰੀ ਹੋਈ ਹੈ। ਇਥੇ ਇਕ ਫੁੱਟ ਤੋਂ ਵੱਧ ਬਰਫ਼ ਪੈਣ ਕਾਰਨ ਦਰਮਾ ਘਾਟੀ...
ਰਾਜਾਸਾਂਸੀ ਹਵਾਈ ਅੱਡੇ ਤੋਂ ਭਾਰੀ ਤਾਦਾਦ 'ਚ ਵਿਦੇਸ਼ੀ ਤੇ ਭਾਰਤੀ ਕਰੰਸੀ ਸਮੇਤ ਇਕ ਵਿਅਕਤੀ ਕਾਬੂ
. . .  about 6 hours ago
ਰਾਜਾਸਾਂਸੀ, 4 ਅਕਤੂਬਰ (ਹਰਦੀਪ ਸਿੰਘ ਖੀਵਾ)-ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਕਸਟਮ ਵਿਭਾਗ ਨੇ ਵਿਦੇਸ਼ੀ ਕਰੰਸੀ ਦੇ ਤਸਕਰ ਨੂੰ ਕਾਬੂ ਕੀਤਾ ਹੈ। ਅੰਮ੍ਰਿਤਸਰ ਕਸਟਮ ਵਿਭਾਗ ਨੇ ਲੰਡਨ ਤੋਂ ਪਰਤੇ ਇਕ ਵਿਦੇਸ਼ੀ ਯਾਤਰੀ ਕੋਲੋਂ ਲੱਖਾਂ ਰੁਪਏ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਤੀਸਰਾ ਟੀ-20 ਅੱਜ
. . .  about 7 hours ago
ਇੰਦੌਰ, 4 ਅਕਤੂਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਅੱਜ ਇੰਦੌਰ ਦੇ ਹੋਲਕਰ ਸਟੇਡੀਅਮ 'ਚ ਖੇਡਿਆ ਜਾਵੇਗਾ। ਪਹਿਲਾਂ 2 ਮੈਚ ਜਿੱਤ ਕੇ ਭਾਰਤ ਤਿੰਨ ਮੈਚਾਂ ਦੀ ਲੜੀ ਦੀ ਪਹਿਲਾਂ ਹੀ ਆਪਣੇ ਨਾਂਅ...
ਭਾਰਤ-ਪਾਕਿ ਸਰਹੱਦ 'ਤੇ ਪੁਰਾਣੀ ਸੁੰਦਰਗੜ੍ਹ ਚੌਂਕੀ ਨੇੜੇ ਡਰੋਨ ਦੀ ਹਲਚਲ
. . .  about 7 hours ago
ਅਜਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਥਾਣਾ ਅਜਨਾਲਾ ਅਧੀਨ ਆਉਂਦੀ ਚੌਂਕੀ ਪੁਰਾਣੀ ਸੁੰਦਰਗੜ੍ਹ ਨੇੜੇ ਬੀ.ਐਸ.ਐਫ. ਜਵਾਨਾਂ ਵਲੋਂ ਰਾਤ ਸਮੇਂ ਡਰੋਨ ਦੀ ਹਲਚਲ ਦੇਖੀ ਗਈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ...
⭐ਮਾਣਕ - ਮੋਤੀ⭐
. . .  about 7 hours ago
⭐ਮਾਣਕ - ਮੋਤੀ⭐
ਮੁੰਬਈ ਏਅਰਪੋਰਟ ਤੋਂ 9.8 ਕਰੋੜ ਰੁਪਏ ਦੀ ਕੋਕੀਨ ਕੀਤੀ ਜ਼ਬਤ
. . .  1 day ago
ਸੁਜੋਏ ਲਾਲ ਥੌਸੇਨ ਨੇ ਸੀ.ਆਰ.ਪੀ.ਐਫ. ਦੇ 37ਵੇਂ ਡਾਇਰੈਕਟਰ ਜਨਰਲ ਵਜੋਂ ਅਹੁਦਾ ਸੰਭਾਲਿਆ
. . .  1 day ago
ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸ਼ੱਕੀ ਹਾਲਤ ਵਿਚ ਖੜ੍ਹੀ ਕਾਰ ਪੁਲਿਸ ਨੇ ਲਈ ਕਬਜ਼ੇ ’ਚ
. . .  1 day ago
ਤਪਾ ਮੰਡੀ ,3 ਅਕਤੂਬਰ (ਵਿਜੇ ਸ਼ਰਮਾ) - ਰਾਸ਼ਟਰੀ ਮਾਰਗ ਬਠਿੰਡਾ-ਚੰਡੀਗੜ੍ਹ ਐਨ.ਐਚ. ਸੱਤ 'ਤੇ ਇਕ ਕਾਰ ਸ਼ੱਕੀ ਹਾਲਤ ’ਚ ਖੜ੍ਹੀ ਮਿਲੀ ਹੈ । ਜਿਉਂ ਹੀ ਇਸ ਦਾ ਥਾਣਾ ਇੰਚਾਰਜ ...
ਆਦਮਪੁਰ ਏਅਰਪੋਰਟ ਤੋਂ ਜਲਦੀ ਫਲਾਈਟਾਂ ਸ਼ੁਰੂ ਕਰਾਉਣ ਲਈ ਕੇਂਦਰੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਨੂੰ ਮਿਲੇ ਵਿਜੇ ਸਾਂਪਲਾ
. . .  1 day ago
ਚੰਡੀਗੜ੍ਹ : ਸੁਖਨਾ ਝੀਲ 'ਤੇ ਏਅਰ ਸ਼ੋਅ ਦੀ ਫੁਲ ਰਿਹਰਸਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਚੇਤ ਸੰਮਤ 552

ਸੰਗਰੂਰ

ਪ੍ਰਾਈਵੇਟ ਸਕੂਲ ਮਾਫ਼ੀਆ ਿਖ਼ਲਾਫ਼ ਚਾਰ ਸਾਲਾਂ ਤੋਂ ਸੰਘਰਸ਼ ਕਰ ਰਹੀ ਨੋਬਲ ਨੇ ਭਗਵੰਤ ਮਾਨ ਦੇ ਦਫ਼ਤਰ ਮੂਹਰੇ ਦਿੱਤਾ ਧਰਨਾ

ਸੰਗਰੂਰ, 15 ਮਾਰਚ (ਧੀਰਜ ਪਸ਼ੌਰੀਆ)-ਪਿਛਲੇ ਚਾਰ ਸਾਲਾਂ ਤੋਂ ਪ੍ਰਾਈਵੇਟ ਸਕੂਲ ਮਾਫ਼ੀਆ ਿਖ਼ਲਾਫ਼ ਸੰਘਰਸ਼ ਕਰ ਰਹੀ ਜਲੰਧਰ ਦੀ ਰਹਿਣ ਵਾਲੀ 12ਵੀਂ ਜਮਾਤ ਦੀ ਵਿਦਿਆਰਥਣ ਨੇ ਅੱਜ ਲੋਕ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦੇ ਦਫ਼ਤਰ ਅੱਗੇ ...

ਪੂਰੀ ਖ਼ਬਰ »

ਸ੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨਾਂ ਦੀ ਚੋਣ ਸਰਬਸੰਮਤੀ ਨਾਲ ਹੋਈ

ਅਮਰਗੜ੍ਹ 15 ਮਾਰਚ (ਬਲਵਿੰਦਰ ਸਿੰਘ ਭੁੱਲਰ)-ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਸ੍ਰੋਮਣੀ ਅਕਾਲੀ ਦਲ ਦੇ ਸਾਰੇ ਡੇਲੀਗੇਟਾਂ ਦਾ ਚੋਣ ਇਜਲਾਸ ਸਿੰਘ ਸਭਾ ਗੁਰਦੁਆਰਾ ਅਮਰਗੜ੍ਹ ਵਿਖੇ ਹੋਇਆ, ਜਿਸ ਵਿਚ ਤਕਰੀਬਨ ਹਲਕੇ ਦੇ ਤਿੰਨ ਸੌ ਦੇ ਕਰੀਬ ਡੇਲੀਗੇਟ ਸਾਮਿਲ ਹੋਏ | ...

ਪੂਰੀ ਖ਼ਬਰ »

ਜ਼ਹਿਰੀਲੀ ਦਵਾਈ ਖਾਣ ਕਾਰਨ ਪੁਲਿਸ ਮੁਲਾਜ਼ਮ ਦੀ ਮੌਤ

ਗੁਰਵਿੰਦਰ ਸਿੰਘ ਦੀ ਪੁਰਾਣੀ ਤਸਵੀਰ | ਤਸਵੀਰ: ਧਾਲੀਵਾਲ ਸੁਨਾਮ ਊਧਮ ਸਿੰਘ ਵਾਲਾ, 15 ਮਾਰਚ (ਧਾਲੀਵਾਲ, ਭੁੱਲਰ)-ਬੀਤੀ ਕੱਲ੍ਹ ਪਿੰਡ ਲੇਹਲ ਖ਼ੁਰਦ ਦੇ ਇਕ ਨੌਜਵਾਨ ਦੀ ਭੁਲੇਖੇ ਨਾਲ ਕੋਈ ਜ਼ਹਿਰੀਲੀ ਵਸਤੂ ਖਾ ਲੈਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ | ਸਥਾਨਕ ਸਿਵਲ ...

ਪੂਰੀ ਖ਼ਬਰ »

ਕਾਨੂੰਨ ਦੀਆਂ ਧੱਜੀਆਂ ਉਡਾ ਕੇ ਖੇਡ ਮੇਲਿਆਂ 'ਤੇ ਵੇਚੀ ਜਾਂਦੀ ਠੇਕੇਦਾਰਾਂ ਵਲੋਂ ਸ਼ਰਾਬ

ਸੰਦੌੜ, 15 ਮਾਰਚ (ਜਸਵੀਰ ਸਿੰਘ ਜੱਸੀ)-ਖੇਡ ਮੇਲਿਆਂ 'ਤੇ ਠੇਕੇਦਾਰ ਵਲੋਂ ਵੇਚੀ ਜਾਂਦੀ ਸ਼ਰਾਬ ਇਲਾਕਾ ਸੰਦੌੜ ਵਿਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ, ਬੀਤੇ ਦਿਨੀਂ ਪਿੰਡ ਅਬਦੁੱਲਾਪੁਰ ਚੁਹਾਣੇ ਵਿਖੇ ਟਰੈਕਟਰ ਟੋਚਨ ਮੁਕਾਬਲੇ ਕਰਵਾਏ ਗਏ ਸਨ ਅਤੇ ਸ਼ਾਮ ਨੂੰ ਲੋਕਾਂ ਦੇ ...

ਪੂਰੀ ਖ਼ਬਰ »

ਲਾਂਘੇ ਨੂੰ ਲੈ ਕੇ ਭੜਕੇ ਇਲਾਕਾ ਵਾਸੀਆਂ ਨੇ ਰੇਲਵੇ ਲਾਈਨ 'ਤੇ ਧਰਨਾ ਦੇਣ ਦੀ ਦਿੱਤੀ ਚਿਤਾਵਨੀ

ਕੁੱਪ ਕਲਾਂ, 15 ਮਾਰਚ (ਮਨਜਿੰਦਰ ਸਿੰਘ ਸਰੌਦ)-ਪਿੰਡ ਮਤੋਈ ਦੇ ਨਜ਼ਦੀਕ ਲੁਧਿਆਣਾ-ਮਲੇਰਕੋਟਲਾ ਰੇਲਵੇ ਲਾਈਨ ਦੇ ਹੇਠ ਦੀ ਬਣ ਰਹੇ ਪੱਕੇ ਲਾਂਘੇ ਨੂੰ ਲੈ ਕੇ ਹੋ ਰਹੀ ਦੇਰੀ ਤੋਂ ਭੜਕੇ ਇਲਾਕਾ ਵਾਸੀਆਂ ਨੇ ਚਿਤਾਵਨੀ ਦਿੰਦਿਆਂ ਆਖਿਆ ਕਿ ਜੇਕਰ ਲਾਂਘੇ ਦੇ ਕੰਮ ਦੀ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਵਲੋਂ ਪਿੰਡ ਇਕਾਈ ਦੀ ਚੋਣ

ਭਵਾਨੀਗੜ੍ਹ, 15 ਮਾਰਚ (ਰਣਧੀਰ ਸਿੰਘ ਫੱਗੂਵਾਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਾ ਵਲੋਂ ਕਿਸਾਨ ਆਗੂ ਗੁਰਦੇਵ ਸਿੰਘ ਆਲੋਅਰਖ ਅੇ ਗਮਦੂਰ ਸਿੰਘ ਦਿਆਲਪੁਰਾ ਦੀ ਅਗਵਾਈ ਵਿਚ ਪਿੰਡ ਗਹਿਲਾਾ ਵਿਖੇ ਪਿੰਡ ਇਕਾਈ ਦੀ ਚੋਣ ਕਰਵਾਈ ਗਈ, ਜਿਸ ਵਿਚ ਲਗਪਗ 25 ਮੈਂਬਰਾਾ ...

ਪੂਰੀ ਖ਼ਬਰ »

ਪੁਲਿਸ ਨੇ ਨਾਜਾਇਜ਼ ਕਬਜ਼ੇ ਹਟਾਏ

ਸੰਦੌੜ, 15 ਮਾਰਚ (ਜਸਵੀਰ ਸਿੰਘ ਜੱਸੀ)-ਲੰਮੇ ਸਮੇਂ ਤੋਂ ਟਰੈਫ਼ਿਕ ਸਮੱਸਿਆ ਨਾਲ ਜੂਝ ਰਹੇ ਇਲਾਕਾ ਸੰਦੌੜ ਨੂੰ ਉਸ ਸਮੇਂ ਵੱਡੀ ਰਾਹਤ ਮਿਲੀ ਜਦੋਂ ਸੰਦੌੜ ਥਾਣਾ ਮੁਖੀ ਕੁਲਵੰਤ ਸਿੰਘ ਨੇ ਰੇਹੜੀਆਂ ਅਤੇ ਫਲੈਕਸ ਬੋਰਡ ਨੂੰ ਪੁੱਟ ਦਿੱਤਾ | ਸੰਦੌੜ ਪੁਲਿਸ ਵਲੋਂ ਸੜਕ ਦੇ ...

ਪੂਰੀ ਖ਼ਬਰ »

ਸਮੈਕ ਸਮੇਤ ਤਿੰਨ ਕਾਬੂ

ਅਮਰਗੜ੍ਹ, 15 ਮਾਰਚ (ਸੁਖਜਿੰਦਰ ਸਿੰਘ ਝੱਲ)-ਐਾਟੀ ਨਾਰਕੋਟਿਕ ਸੈੱਲ ਸਬ ਡਵੀਜਨ ਮਾਲੇਰਕੋਟਲਾ ਦੀ ਟੀਮ ਨੇ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ 3 ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ | ਇਸ ਦੀ ਜਾਣਕਾਰੀ ਦਿੰਦਿਆਂ ਐੱਸ.ਆਈ. ਬਲਬੀਰ ਸਿੰਘ ਇੰਚਾਰਜ ਐਾਟੀ ...

ਪੂਰੀ ਖ਼ਬਰ »

ਪਿਛਲੇ ਚਾਰ ਸਾਲਾਂ ਤੋਂ ਜ਼ਿਲੇ੍ਹ ਦਾ ਅੱਵਲ ਸਕੂਲ ਬਣਿਆ ਹੋਇਆ ਹੈ ਕੈਂਬਿ੍ਜ ਸਕੂਲ

ਸੰਗਰੂਰ, 15 ਮਾਰਚ (ਸੁਖਵਿੰਦਰ ਸਿੰਘ ਫੁੱਲ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਸੰਗਰੂਰ ਨੇ ਥੋੜੇ ਜਿਹੇ ਸਮੇਂ ਵਿਚ ਅੱਜ ਉਹ ਮੁਕਾਮ ਹਾਸਲ ਕਰ ਲਿਆ ਹੈ, ਜਿਸ ਨੂੰ ਹਾਸਲ ਕਰਨ ਲਈ ਲੰਮਾ ਸਮਾਂ ਸੰਘਰਸ਼ ਕਰਨਾ ਪੈਂਦਾ ਹੈ | ਸਕੂਲ ਪਿਛਲੇ ਚਾਰ ਸਾਲਾਂ ਤੋਂ ਜ਼ਿਲੇ੍ਹ ਦਾ ਬੈੱਸਟ ਸਕੂਲ ਦਾ ਐਵਾਰਡ ਲਗਾਤਾਰ ਮਿਲ ਰਿਹਾ ਹੈ | ਦੇਸ਼ ਦੀ ਨਾਮੀ ਵਿੱਦਿਅਕ ਸੰਸਥਾ 'ਐਜੂਕੇਸ਼ਨ ਵਰਲਡ' ਵਲੋਂ ਇਹ ਐਵਾਰਡ ਦੇਸ਼ ਦੇ ਮਿਆਰੀ ਸਿੱਖਿਆ ਦੇਣ ਵਾਲੇ ਸਕੂਲਾਂ ਨੂੰ ਦਿੱਤਾ ਜਾਂਦਾ ਹੈ | ਇਸ ਤੋਂ ਇਲਾਵਾ ਸਕੂਲ ਨੂੰ 'ਬੈੱਸਟ ਇਨਫਰਾਸਟਰਕਚਰ' ਦਾ ਐਵਾਰਡ ਵੀ ਹਾਸਲ ਕਰ ਚੁੱਕਿਆ ਹੈ | ਸਕੂਲ ਦੇ ਡਾਇਰੈਕਟਰ ਇੰਜ: ਸ਼ਿਵ ਆਰੀਆ ਨੇ ਦੱਸਿਆ ਕਿ ਸਕੂਲ ਵਲੋਂ ਨਵੀਂ ਪੀੜੀ ਨੂੰ ਹਰ ਪੱਖੋਂ ਸਿੱਖਿਅਤ ਕਰਨ ਦਾ ਟੀਚਾ ਮਿਥਿਆ ਹੈ, ਕਿਉਂਕਿ ਆਉਣ ਵਾਲਾ ਸਮਾਂ ਐਨਾ ਤੇਜ਼ ਹੈ ਕਿ ਉਸ ਦੇ ਨਾਲ ਚੱਲਣਾ ਨਾਲ ਚੱਲਣਾ ਇੱਕ ਚੁਨੌਤੀ ਕਬੂਲ ਕਰਨ ਦੇ ਬਰਾਬਰ ਹੈ ਅਤੇ ਅਸੀਂ ਇਸ ਚੁਨੌਤੀ ਨੂੰ ਸਵੀਕਾਰ ਕੀਤਾ ਹੈ | ਸਕੂਲ ਅੰਗਰੇਜ਼ੀ ਦੇ '6 ਈ' ਦੇ ਅਨੁਸਾਰ ਚੱਲ ਰਿਹਾ ਹੈ | ਪਹਿਲੀ ਈ (ਐਲਵੇਟ) ਰਾਹੀਂ ਬੱਚੇ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ ਉਸ ਨੂੰ ਦੇ ਪੱਧਰ ਦਾ ਗਿਆਨ ਦੇਣਾ ਹੈ, ਦੂਜੀ ਈ (ਐਕਸਪਲੋਰ) ਤੋਂ ਭਾਵ ਬੱਚਿਆਂ ਨੂੰ ਖੋਜ ਭਰਪੂਰ ਬਣਾ ਕੇ ਉਸ ਦੇ ਗਿਆਨ ਵਿਚ ਵਾਧਾ ਕਰਨਾ ਹੈ, ਤੀਜੀ ਈ (ਈਵੈਲਿਊਏਟ) ਤੋਂ ਭਾਵ ਬੱਚੇ ਨੂੰ ਹਰੇਕ ਪੱਖੋਂ ਪੜਤਾਲ ਭਰਪੂਰ ਬਣਾ ਕੇ ਉਸ 'ਚ ਤਰਕ ਕਰਨ ਦੀ ਆਦਤ ਨੂੰ ਪੈਦਾ ਕਰਨਾ ਹੈ, ਚੌਥੀ ਈ (ਇਨਵਾਲਵ) ਭਾਵ ਹਰੇਕ ਕੰਮ ਵਿਚ ਬੱਚਿਆਂ ਦਾ ਭਾਗੀਦਾਰ ਬਣਾਉਣਾ, ਪੰਜਵੀਂ ਈ (ਐਮਪਾਵਰ) ਬੱਚਿਆਂ ਵਿਚਲੀ ਸਵੈ ਸ਼ਕਤੀ ਦਾ ਗਿਆਨ ਕਰਵਾਉਣਾ, ਛੇਵੀਂ ਈ (ਐਨਲਾਇਟਨ) ਭਾਵ ਪੜ੍ਹਣ ਲਿਖਣ ਤੋਂ ਬਾਅਦ ਬੱਚਿਆਂ ਨੂੰ ਆਪਣਾ ਅਗਲਾ ਭਵਿੱਖ ਤਲਾਸ਼ਣ ਦੇ ਯੋਗ ਬਣਾਉਣਾ ਹੈ | ਇਨ੍ਹਾਂ ਦੇ ਆਧਾਰ 'ਤੇ ਹੀ ਬੱਚਿਆਂ ਨੂੰ ਸਿੱਖਿਆ ਦੇਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਸਕੂਲ ਵਲੋਂ ਸਕੂਲ ਦਾ ਸੀ.ਆਈ.ਕਿਊ.ਏ. ਯੂ.ਕੇ. ਤੇ ਬਿ੍ਟਿਸ਼ ਕੌਾਸਲ ਨਾਲ ਟਾਈਅਪ ਹੈ, ਜਿਸ ਦੇ ਤਹਿਤ ਬੱਚਿਆਂ ਨੂੰ ਗਲੋਬਲ ਐਕਸਚੇਂਜ ਪ੍ਰੋਗਰਾਮ ਦੇ ਤਹਿਤ ਵਿਦੇਸ਼ਾਂ ਦੇ ਟੂਰ ਵੀ ਕਰਵਾਏ ਜਾਂਦੇ ਹਨ, ਜਿਸ ਨਾਲ ਬੱਚਿਆਂ ਨੂੰ ਦੂਜੇ ਦੇਸਾਂ ਦੀ ਸਿੱਖਿਆ ਪ੍ਰਣਾਲੀ ਬਾਰੇ ਅਤੇ ਭਾਸ਼ਾ ਬਾਰੇ ਗਿਆਨ ਹੁੰਦਾ ਹੈ | ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਵੱਖ-ਵੱਖ ਵਿਸ਼ਿਆਂ ਦੇ ਮਾਹਿਰ ਅਧਿਆਪਕ ਨਿਯੁਕਤ ਕੀਤੇ ਗਏ ਹਨ ਜਿਹੜੇ ਵਿਦਿਆਰਥੀਆਂ ਨੂੰ ਅੰਤਰ ਰਾਸ਼ਟਰੀ ਭਾਸ਼ਾ ਅੰਗਰੇਜ਼ੀ, ਨਵੀਨ ਤਕਨਾਲੋਜੀ, ਹੋਮ ਸਾਇੰਸ, ਖੇਡਾਂ, ਕਲਚਰਲ ਗਤੀਵਿਧੀਆਂ, ਸੰਗੀਤ ਆਦਿ ਵਿਚ ਵਿਦਿਆਰਥੀਆਂ ਨੂੰ ਮੁਹਾਰਤ ਸਿਖਾ ਰਹੇ ਹਨ, ਜਿਸ ਦਾ ਨਤੀਜਾ ਆਉਣ ਲੱਗਿਆ ਹੈ, ਸਕੂਲ ਦੇ ਬੱਚਿਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਿਲਆਂ ਵਿਚ ਪ੍ਰਦਰਸ਼ਨ ਕੀਤਾ ਹੈ | ਬੱਚਿਆਂ ਵਲੋਂ ਵੱਖ-ਵੱਖ ਸਮਾਜਿਕ ਖੇਤਰਾਂ ਵਿਚ ਵੀ ਜਾਗਰੂਕਤਾ ਮੁਹਿੰਮ 'ਚ ਆਪਣਾ ਯੋਗਦਾਨ ਵੀ ਪਾਇਆ ਗਿਆ | ਸਕੂਲ ਦੇ ਬੱਚਿਆਂ ਦੇ ਖੇਡਾਂ ਵਾਸਤੇ ਸੈਮੀ ਉਲੰਪੀਅਨ ਸਾਈਜ਼ ਸਵੀਮਿੰਗ ਪੂਲ ਬਣਾਇਆ ਗਿਆ ਹੈ, ਜਿੱਥੇ ਜ਼ਿਲ੍ਹਾ ਪੱਧਰ 'ਤੇ ਟੂਰਨਾਮੈਂਟ ਹੋ ਰਹੇ ਹਨ | ਸਕੂਲ ਦੇ ਕਈ ਬੱਚੇ ਤੈਰਾਕੀ ਵਿੱਚ ਸੂਬਾ ਤੇ ਜ਼ਿਲਾ ਪੱਧਰ 'ਤੇ ਐਵਾਰਡ ਹਾਸਲ ਕਰ ਰਹੇ ਹਨ | ਇਸ ਤੋਂ ਇਲਾਵਾ ਸਕੂਲ ਵਿੱਚ ਇੰਡੋਰ ਸ਼ੂਟਿੰਗ ਰੇਂਜ ਵੀ ਬਣਾਈ ਗਈ ਹੈ, ਸਕੂਲ ਵਿੱਚ ਸਕੇਟਿੰਗ, ਫੁੱਟਬਾਲ, ਟੇਬਲ ਟੈਨਿਸ ਲਈ ਵਿਸ਼ੇਸ਼ ਗਰਾਊਾਡ ਤਿਆਰ ਕਰਵਾਏ ਗਏ ਹਨ | ਕੈਂਬਿ੍ਜ ਇੰਟਰਨੈਸ਼ਨਲ ਸਕੂਲ ਵਿਖੇ ਵੱਖ-ਵੱਖ ਖੇਤਰਾਂ ਵਿਚ ਮੁਹਾਰਤ ਰੱਖਣ ਵਾਲੇ ਬੱ ਚਿਆਂ ਨੂੰ ਉਤਸ਼ਾਹਿਤ ਕਰਨ ਲਈ ਇਕ ਸਕਾਲਰਸ਼ਿਪ ਵੀ ਸ਼ੁਰੂ ਕੀਤੀ ਗਈ | 22 ਮਾਰਚ ਨੂੰ ਇਸ ਸਕਾਲਰਸ਼ਿਪ ਲਈ ਟੈਸਟ ਹੋ ਰਹੇ ਹਨ | ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਲਈ 22 ਮਾਰਚ ਤੇ 29 ਮਾਰਚ ਨੂੰ ਇਹ ਸਕਾਲਰਸ਼ਿਪ ਟੈਸਟ ਹੋਣਗੇ | ਸਪੋਰਟਸ ਤੇ ਕਲਚਰਲ ਐਕਟੀਵਿਟੀ ਲਈ 22 ਮਾਰਚ ਨੂੰ ਟੈਸਟ ਲਿਆ ਜਾਵੇਗਾ |
ਐਵਾਰਡ ਹਾਸਲ ਕਰਦੇ ਹੋਏ ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਦੇ ਡਾਇਰੈਕਟਰ ਇੰਜ: ਸ਼ਿਵ ਆਰੀਆ (ਸੱਜੇ) ਕੈਂਬਰਿਜ਼ ਇੰਟਰ ਨੈਸ਼ਨਲ ਸਕੂਲ ਦਾ ਬਾਹਰੀ ਦਿ੍ਸ਼ | ਤਸਵੀਰ: ਦਰਸ਼ਨ ਵਧਵਾ


ਖ਼ਬਰ ਸ਼ੇਅਰ ਕਰੋ

 

ਸੜਕ ਦੁਰਘਟਨਾ 'ਚ ਬਿਜਲੀ ਮੁਲਾਜ਼ਮ ਦੀ ਮੌਤ

ਰਾਮ ਸਿੰਘ ਮੂਣਕ, 15 ਮਾਰਚ (ਭਾਰਦਵਾਜ/ਸਿੰਗਲਾ)-ਮੋਟਰਸਾਈਕਲ ਤੇ ਸਕਾਰਪੀਓ ਗੱਡੀ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਦੀ ਇਲਾਜ ਦੌਰਾਨ ਹਿਸਾਰ ਵਿਖੇ ਮੌਤ ਹੋ ਗਈ | ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਵਿਰੁੱਧ ਮੁਕੱਦਮਾ ਦਰਜ ਕਰ ਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ...

ਪੂਰੀ ਖ਼ਬਰ »

ਵਧੀਆ ਨਸਲ ਦੇ ਪਸ਼ੂਆਂ ਵਾਲੇ ਪਾਲਕਾਂ ਨੂੰ ਕੀਤਾ ਸਨਮਾਨਿਤ

ਭਵਾਨੀਗੜ੍ਹ, 15 ਮਾਰਚ (ਪਵਿੱਤਰ ਸਿੰਘ ਬਾਲਦ)-ਪਿੰਡ ਬਾਲਦ ਕਲ੍ਹਾਂ ਵਿਖੇ ਪਸ਼ੂ ਪਾਲਣ ਵਿਭਾਗ ਵਲੋਂ ਨਸਲ ਸੁਧਾਰ ਪ੍ਰੋਗਰਾਮ ਤਹਿਤ ਪ੍ਰੋਜਨੀ ਟੈਸਟਿੰਗ ਸਕੀਮ ਅਧੀਨ ਕਾਫ਼ ਰੈਲੀ ਕੀਤੀ ਗਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਪਹੰੁਚੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ...

ਪੂਰੀ ਖ਼ਬਰ »

ਪੱਲੇਦਾਰ ਮਜ਼ਦੂਰ ਯੂਨੀਅਨ ਦੀ ਮੀਟਿੰਗ

ਧੂਰੀ, 15 ਮਾਰਚ (ਦੀਪਕ, ਲਹਿਰੀ)-ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਇੰਟਕ ਦੀ ਮੀਟਿੰਗ ਸੂਬਾ ਪ੍ਰਧਾਨ ਤੇਲੂ ਰਾਮ ਦੀ ਅਗਵਾਈ ਹੇਠ ਧੂਰੀ ਵਿਖੇ ਹੋਈ | ਮੀਟਿੰਗ ਵਿਚ ਬੀਤੇ ਦਿਨੀਂ ਪੱਲੇਦਾਰਾਂ, ਮਜ਼ਦੂਰਾਂ ਦੀਆਂ ਮੰਗਾਂ ਵੱਲ ਧਿਆਨ ਨਾ ਦੇਣ ਸਬੰਧੀ 18 ਮਾਰਚ ਨੂੰ ...

ਪੂਰੀ ਖ਼ਬਰ »

ਸੰਤ ਬਾਬਾ ਅਤਰ ਸਿੰਘ ਦੇ ਜਨਮ ਦਿਵਸ 'ਤੇ ਨਗਰ ਕੀਰਤਨ ਸਜਾਇਆ

ਚੀਮਾ ਮੰਡੀ, 15 ਮਾਰਚ (ਦਲਜੀਤ ਸਿੰਘ ਮੱਕੜ, ਜਸਵਿੰਦਰ ਸਿੰਘ ਸ਼ੇਰੋਂ)-ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਵਾਲਿਆਂ ਦੇ 154ਵੇਂ ਜਨਮ ਦਿਵਸ ਦੇ ਸੰਬੰਧ ਵਿਚ ਸਾਲਾਨਾ ਜੋੜ ਮੇਲਾ ਅੱਜ ਨਗਰ ਕੀਰਤਨ ਦੇ ਅਗਾਜ ਨਾਲ ਸ਼ੁਰੂ ਹੋ ਗਿਆ | ਸਥਾਨਕ ਗੁਰਦੁਆਰਾ ਨਾਨਕਸਰ ਸਾਹਿਬ ਤੋਂ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਜਗਤਾਰ ਸਿੰਘ ਦਾ ਹੋਇਆ ਸਰਕਾਰੀ ਸਨਮਾਨਾਂ ਨਾਲ ਸਸਕਾਰ

ਲੌਾਗੋਵਾਲ, 15 ਮਾਰਚ (ਸ. ਸ. ਖੰਨਾ)-ਸਥਾਨਕ ਪੱਤੀ ਗਾਹੂ ਦੇ ਵਸਨੀਕ ਜਗਤਾਰ ਸਿੰਘ ਪੁੱਤਰ ਨਿਰੰਜਣ ਸਿੰਘ ਜੋ ਕਿ ਬਤੌਰ ਸਿਪਾਹੀ ਪੰਜਾਬ ਪੁਲਿਸ ਜ਼ਿਲ੍ਹਾ ਸੰਗਰੂਰ ਅੰਦਰ ਨੌਕਰੀ ਕਰਦਾ ਸੀ, ਦਾ ਬੀਤੀ ਰਾਤ ਦਿਹਾਂਤ ਹੋ ਗਿਆ, ਜਿਸ ਦੀ ਜਾਣਕਾਰੀ ਮਿ੍ਤਕ ਦੇ ਸਪੁੱਤਰ ਦਿਲਰਾਜ ...

ਪੂਰੀ ਖ਼ਬਰ »

ਝੁੱਗੀ ਝੌ ਾਪੜੀ ਵਾਲਿਆਂ ਨੂੰ ਵੀ ਮਿਲਣਗੇ ਜ਼ਮੀਨ ਦੇ ਮਾਲਕੀ ਹੱਕ

ਸੰਗਰੂਰ, 15 ਮਾਰਚ (ਚੌਧਰੀ ਨੰਦ ਲਾਲ ਗਾਂਧੀ)-ਪਿਛਲੇ ਦਿਨੀਂ ਸੂਬੇ ਦੀ ਕੈਪਟਨ ਸਰਕਾਰ ਵਲੋਂ 60,000 ਝੁੱਗੀ ਝੌਾਪੜੀ ਵਾਲਿਆਂ ਨੂੰ ਨਾਗਰਿਕ ਸਹੂਲਤਾਂ ਤੇ ਜ਼ਮੀਨ ਦੇ ਮਾਲਕੀ ਹੱਕ ਦੇਣ ਦੇ ਕੀਤੇ ਫ਼ੈਸਲੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸਿਰਫ਼ ਕਾਂਗਰਸ ਪਾਰਟੀ ਹੀ ਗ਼ਰੀਬਾਂ ...

ਪੂਰੀ ਖ਼ਬਰ »

ਹੈਪੀਸੀਡਰ ਨਾਲ ਕਣਕ ਦੀ ਬਿਜਾਈ ਲਈ ਪ੍ਰੇਰਿਤ ਕਰ ਰਿਹਾ ਕਿਸਾਨ ਰਵਿੰਦਰ ਸ਼ਰਮਾ

ਲਹਿਰਾਗਾਗਾ, 15 ਮਾਰਚ (ਸੂਰਜ ਭਾਨ ਗੋਇਲ)-ਪਿੰਡ ਅਲੀਸ਼ੇਰ ਦੇ ਕਿਸਾਨ ਨੇ ਹੈਪੀਸੀਡਰ ਮਸ਼ੀਨ ਨਾਲ ਪਰਾਲੀ ਨੂੰ ਅੱਗ ਲਗਾਏ ਬਗੈਰ ਆਪਣੇ ਖੇਤਾਂ ਵਿਚ ਕਣਕ ਦੀ ਸਿੱਧੀ ਬਿਜਾਈ ਕੀਤੀ ਸੀ | ਕਿਸਾਨ ਰਵਿੰਦਰ ਸ਼ਰਮਾ ਨੇ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਵੀ ...

ਪੂਰੀ ਖ਼ਬਰ »

ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ

ਕੁੱਪ ਕਲਾਂ, 15 ਮਾਰਚ (ਕੁਲਦੀਪ ਸਿੰਘ ਲਵਲੀ)-ਕਸਬਾ ਕੁੱਪ ਕਲਾਂ ਵਿਖੇ ਬਲਵੀਰ ਫਾਈਨਾਂਸ ਕੰਪਨੀ ਤੇ ਮਾਰਕੀਟ ਕਮੇਟੀ, ਮਸਲ ਜ਼ੋਨ ਜਿੰਮ, ਕੁਲਦੀਪ ਲੈਬੋਰਟਰੀ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਐੱਮ. ਜੀ. ਐੱਫ.ਇੰਨਕਲੇਵ ਕੁੱਪ ਟੋਟਾ ਵਿਖੇ ਮੁਫ਼ਤ ਮੈਡੀਕਲ ਚੈੱਕਅਪ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਸਮਾਪਤ

ਸ਼ੇਰਪੁਰ, 15 ਮਾਰਚ (ਦਰਸਨ ਸਿੰਘ ਖੇੜੀ)-ਹਜ਼ਰਤ ਬਾਬਾ ਜਮਾਲ ਸਾਹ ਦੀ ਮਜ਼ਾਰ 'ਤੇ ਦੋ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਚਾਦਰ ਚੜ੍ਹਾਉਣ ਦੀ ਰਸਮ ਹਜ਼ਰਤ ਦਿਲਵਰ ਹਸਨ ਸਾਹ ਪਸਿਆਣਾ ਵਲੋਂ ਅਦਾ ਕੀਤੀ ਗਈ ਅਤੇ ਇਕਬਾਲ ਸਲੀਮ ਮੁਹੰਮਦ ਪਾਰਟੀ ਚੂੰਘਾ ਵਲੋਂ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ 'ਤੋਂ ਇਕ ਪਰਿਵਾਰ ਦਾ ਕਬਜ਼ਾ ਹਟਾਉਣ ਲਈ ਪੰਥਕ ਜਥੇਬੰਦੀਆਂ ਇਕਮੁੱਠ ਹੋਣ-ਪੰਥਕ ਆਗੂ

ਕੁੱਪ ਕਲਾਂ, 15 ਮਾਰਚ (ਮਨਜਿੰਦਰ ਸਿੰਘ ਸਰੌਦ)-ਸਿੱਖ ਕੌਮ ਦੀ ਸੁਪਰੀਮ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਕ ਪਰਿਵਾਰ ਦਾ ਕਬਜ਼ਾ ਹਟਾਉਣ ਲਈ ਸੂਬੇ ਦੀਆਂ ਸਾਰੀਆਂ ਪੰਥਕ ਜਥੇਬੰਦੀਆਂ ਨੂੰ ਇਕ ਪਲੇਟਫ਼ਾਰਮ 'ਤੇ ਇਕੱਠੇ ਹੋ ਕੇ ਅਗਲੀ ਰੂਪ-ਰੇਖਾ ...

ਪੂਰੀ ਖ਼ਬਰ »

ਕੌਮਾਂਤਰੀ ਵੇਟ ਲਿਫ਼ਟਰਾਂ ਦਾ ਸਨਮਾਨ

ਜਖੇਪਲ, 15 ਮਾਰਚ (ਮੇਜਰ ਸਿੰਘ ਸਿੱਧੂ) - ਬਾਬਾ ਪਰਮਾਨੰਦ ਕਾਲਜ ਜਖੇਪਲ ਵਿਖੇ ਅੰਤਰਰਾਸ਼ਟਰੀ ਵੇਟ ਲਿਫਟਰਾਂ ਨੂੰ ਸਨਮਾਨਿਤ ਕਰਨ ਲਈ ਪਿ੍ੰ. ਡਾ. ਉਂਕਾਰ ਸਿੰਘ ਦੀ ਅਗਵਾਈ ਵਿੱਚ ਸਮਾਗਮ ਕਰਵਾਇਆ ਗਿਆ ਜਿਸ ਵਿਚ ਖੇਡ ਜਗਤ ਦੇ ਬਾਬਾ ਬੋਹੜ੍ਹ ਡਾ.ਭੁਪਿੰਦਰ ਸਿੰਘ ਪੂਨੀਆ ਨੇ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ (ਆਜ਼ਾਦ) ਦੀ ਮੀਟਿੰਗ

ਲਹਿਰਾਗਾਗਾ, 15 ਮਾਰਚ (ਸੂਰਜ ਭਾਨ ਗੋਇਲ)-ਪੇਂਡੂ ਮਜਦੂਰ ਯੂਨੀਅਨ (ਆਜ਼ਾਦ) ਦੀ ਇਲਾਕਾ ਕਮੇਟੀ ਦੀ ਮੀਟਿੰਗ ਪਿੰਡ ਜਲੂਰ ਵਿਖੇ ਪ੍ਰਧਾਨ ਬਲਵਿੰਦਰ ਸਿੰਘ ਜਲੂਰ ਦੀ ਅਗਵਾਈ ਹੇਠ ਮਜ਼ਦੂਰ ਧਰਮਸਾਲਾ ਵਿਚ ਕੀਤੀ ਗਈ | ਉਨ੍ਹਾਂ ਵਲੋਂ ਬੀਤੇ ਦਿਨੀਂ ਹੱਕ ਮੰਗਦੇ ਬੇਰੁਜ਼ਗਾਰ ...

ਪੂਰੀ ਖ਼ਬਰ »

ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਕਮੇਟੀ ਵਲੋਂ ਸੰਘਰਸ਼ ਦਾ ਐਲਾਨ

ਲੌਾਗੋਵਾਲ, 15 ਮਾਰਚ (ਸ.ਸ. ਖੰਨਾ, ਵਿਨੋਦ)-ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਸੰਘਰਸ਼ ਯੂਨੀਅਨ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪਾਵਰਕਾਮ ਮੈਨੇਜਮੈਂਟ ਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤਹਿਤ ਬਿਜਲੀ ...

ਪੂਰੀ ਖ਼ਬਰ »

ਬੀਬੀ ਸਰਬਜੀਤ ਕੌਰ, ਮਨਜੀਤ ਕੌਰ ਤੇ ਮਾਇਆ ਕੌਰ ਨੂੰ ਦਿੱਤੇ ਅਹੁਦੇ

ਲੌਾਗੋਵਾਲ, 15 ਮਾਰਚ (ਸ.ਸ. ਖੰਨਾ, ਵਿਨੋਦ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਸੁਨਾਮ ਦੀ ਨੁਮਾਇੰਦਗੀ ਕਰ ਰਹੇ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੇ ਸਪੁੱਤਰ ਕਾਕਾ ਨਵਇੰਦਰ ਸਿੰਘ ਲੌਾਗੋਵਾਲ ਤੇ ਬੀਬਾ ਪਰਮਜੀਤ ਕੌਰ ਵਿਰਕ ਪ੍ਰਧਾਨ ਇਸਤਰੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ...

ਪੂਰੀ ਖ਼ਬਰ »

ਸਰਕਾਰੀ ਕਾਲਜ ਦੇ ਵਿਹੜੇ 'ਚ ਨੁੱਕੜ ਨਾਟਕ ਨੇ ਬੰਨਿ੍ਹਆ ਰੰਗ

ਅਮਰਗੜ੍ਹ, 15 ਮਾਰਚ (ਸੁਖਜਿੰਦਰ ਸਿੰਘ ਝੱਲ)-ਪਿ੍ੰਸੀਪਲ ਸੁਖਬੀਰ ਸਿੰਘ ਦੀ ਅਗਵਾਈ ਹੇਠ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਲੜਾਂਗੇ ਸਾਥੀ ਥੀਏਟਰ ਗਰੁੱਪ ਪਟਿਆਲਾ ਵਲੋਂ ਇਨਾਇਤ ਅਲੀ ਤੇ ਉਨ੍ਹਾਂ ਦੀ ਟੀਮ ਵਲੋਂ ਖੇਡਿਆ ਗਿਆ ਨੁੱਕੜ ਨਾਟਕ 'ਸੁਪਨਿਆਂ ਦੀ ਮੌਤ' ਆਰਥਿਕ ...

ਪੂਰੀ ਖ਼ਬਰ »

ਪੰਜਾਬ ਦਾ ਗੌਰਵ ਬਚਾਉਣਾ ਹਰ ਪੰਜਾਬੀ ਦਾ ਫ਼ਰਜ਼-ਬਲਵੰਤ ਸਿੰਘ ਰਾਮੰੂਵਾਲੀਆ

ਫ਼ਰੀਦਕੋਟ, 15 ਮਾਰਚ (ਜਸਵੰਤ ਸਿੰਘ ਪੁਰਬਾ)-ਸਿੱਖ ਇਤਿਹਾਸ ਨੂੰ ਸਮਰਪਿਤ ਹਰ ਵਰਗ ਚਾਹੇ ਉਹ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਸਬੰਧਿਤ ਹੋਵੇ, ਪੰਜਾਬ ਦੇ ਗੌਰਵ ਨੂੰ ਬਚਾਉਣ ਲਈ ਇਕੱਠੇ ਹੋ ਕੇ ਅੱਗੇ ਆਉਣਾ ਚਾਹੀਦਾ ਹੈ | ਇਹ ਵਿਚਾਰ ਅੱਜ ਇੱਥੇ ਸਾਬਕਾ ਕੇਂਦਰੀ ਮੰਤਰੀ ...

ਪੂਰੀ ਖ਼ਬਰ »

ਵੱਡੀ ਉਮਰ ਦੇ ਬਿਜਲੀ ਵਿਭਾਗ ਦੇ ਪੈਨਸ਼ਨਰਜ਼ ਸਨਮਾਨਿਤ

ਸੰਗਰੂਰ, 15 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਪ੍ਰਧਾਨ ਅਵਿਨਾਸ ਸ਼ਰਮਾ ਦੀ ਪ੍ਰਧਾਨਗੀ ਹੇਠ ਮਨਸਾ ਦੇਵੀ ਮੰਦਰ ਨਾਭਾ ਗੇਟ ਵਿਖੇ ਇਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ 31 ਦਸੰਬਰ 2007 ਤੱਕ ਸੇਵਾ ਮੁੱਕਤ ਹੋਏ ਮੁਲਾਜਮ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 15 ਮਾਰਚ (ਭੁੱਲਰ, ਧਾਲੀਵਾਲ)-ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਸੁਨਾਮ ਦੀ ਇਕ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਛਾਜਲੀ ਦੀ ਪ੍ਰਧਾਨਗੀ ਹੇਠ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਪੈਨਸ਼ਨਰਜ਼ ਭਵਨ 'ਚ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਦਲਿਤਾਂ ਦੇ ਹਿਤਾਂ ਦੀ ਰਾਖੀ ਲਈ ਅੱਗੇ ਆਉਣ ਦਾ ਸੱਦਾ

ਮਲੇਰਕੋਟਲਾ, 15 ਮਾਰਚ (ਕੁਠਾਲਾ)-ਵਿਦਿਆ ਵਿਕਾਸ਼ ਤੇ ਸਮਾਜ ਭਲਾਈ ਚੈਰੀਟੇਬਲ ਸੁਸਾਇਟੀ ਪੰਜਾਬ ਵਲੋਂ ਸਥਾਨਕ ਫੂਲੇ ਅੰਬੇਡਕਰ ਮਿਸ਼ਨਰੀ ਸਕੂਲ ਵਿਖੇ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਦੀ ਵਿਚਾਰਧਾਰਾ ਬਾਰੇ ਪ੍ਰੀਤਮ ਸਿੰਘ ਮਹਿਤੋ ਦੀ ਪ੍ਰਧਾਨਗੀ ਹੇਠ ਕਰਵਾਏ ਗਏ ...

ਪੂਰੀ ਖ਼ਬਰ »

ਨਗਰ ਕੀਰਤਨ ਸਜਾਇਆ

ਧਰਮਗੜ੍ਹ, 15 ਮਾਰਚ (ਗੁਰਜੀਤ ਸਿੰਘ ਚਹਿਲ)-ਸੰਤ ਅਤਰ ਸਿੰਘ ਮਸਤੂਆਣਾ ਵਾਲਿਆਂ ਦੇ 154ਵੇਂ ਜਨਮ ਦਿਹਾੜੇ ਮੌਕੇ ਉਨ੍ਹਾਂ ਦੇ ਨਾਨਕਾ ਨਗਰ ਫਤਹਿਗੜ੍ਹ ਗੰਢੂਆਂ ਦੇ ਗੁਰਦੁਆਰਾ ਮਾਤਾ ਭੋਲੀ ਕੌਰ ਦੀ ਪ੍ਰਬੰਧਕ ਕਮੇਟੀ ਵਲੋਂ ਨਗਰ ਪੰਚਾਇਤ ਤੇ ਨਗਰ ਵਾਸੀ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX