ਤਾਜਾ ਖ਼ਬਰਾਂ


ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ 9 ਦੌੜਾਂ ਨਾਲ ਹਰਾਇਆ ਭਾਰਤ ਨੂੰ
. . .  1 day ago
ਯੂਰਪ ਵਿਚ ਊਰਜਾ ਸੰਕਟ ਰੂਸ-ਯੂਕਰੇਨ ਸੰਘਰਸ਼ ਦਾ ਨਤੀਜਾ ਹੈ - ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ
. . .  1 day ago
ਫਰਜ਼ੀ ਮੁੱਠਭੇੜ ਕਰ ਕੇ ਦੋ ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਅਕਾਲੀ ਆਗੂ ਦੋਸ਼ੀ ਕਰਾਰ ,10 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਲੁਧਿਆਣਾ , 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ ਅੱਠ ਸਾਲ ਪਹਿਲਾਂ ਪੁਲਿਸ ਵਲੋਂ ਫਰਜ਼ੀ ਮੁੱਠਭੇੜ ਕਰਕੇ ਦੋ ਦਲਿਤ ਭਰਾਵਾਂ ਦੀ ...
ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  1 day ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  1 day ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  1 day ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  1 day ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  1 day ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  1 day ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  1 day ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  1 day ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  1 day ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  1 day ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  1 day ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  1 day ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  1 day ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  1 day ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਚੇਤ ਸੰਮਤ 552

ਰਾਸ਼ਟਰੀ-ਅੰਤਰਰਾਸ਼ਟਰੀ

ਵਾਸ਼ਿੰਗਟਨ 'ਚ ਮਿ੍ਤਕਾਂ ਦੀ ਗਿਣਤੀ 40 ਤੇ ਮਰੀਜ਼ਾਂ ਦੀ 642 'ਤੇ ਪੁੱਜੀ

ਸਿਆਟਲ, 15 ਮਾਰਚ (ਹਰਮਨਪ੍ਰੀਤ ਸਿੰਘ)-ਅਮਰੀਕਾ ਦੀ ਵਾਸ਼ਿੰਗਟਨ ਸਟੇਟ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਅੱਜ ਵਧ ਕੇ 40 ਹੋ ਗਈ ਹੈ ਤੇ ਪੀੜਤਾਂ ਦੀ ਗਿਣਤੀ 642 ਤੱਕ ਪੁੱਜ ਗਈ ਹੈ | ਵਾਸ਼ਿੰਗਟਨ ਸਟੇਟ ਦੇ ਗਵਰਨਰ ਜੈ ਇਨਸਲੀ ਨੇ ਦੱਸਿਆ ਕਿ ਸਿਆਟਲ ਦੇ ਨਾਲ ...

ਪੂਰੀ ਖ਼ਬਰ »

ਨਿਊਜ਼ੀਲੈਂਡ 'ਚ ਦੋ ਕੇਸ ਹੋਰ ਸਾਹਮਣੇ ਆਉਣ 'ਤੇ ਗਿਣਤੀ 8 ਹੋਈ

ਸਿੱਖ ਸਪੋਰਟਸ ਕੰਪਲੈਕਸ ਦਾ ਉਦਘਾਟਨ ਸਮਾਰੋਹ ਰੱਦ

ਆਕਲੈਂਡ, 15 ਮਾਰਚ (ਹਰਮਨਪ੍ਰੀਤ ਸਿੰਘ ਸੈਣੀ)-ਨਿਊਜ਼ੀਲੈਂਡ ਦੇ ਸਮੇਂ ਮੁਤਾਬਿਕ ਅੱਜ ਦੁਪਹਿਰ ਸਮੇਂ ਇਥੇ ਕੋਰੋਨਾ ਵਾਇਰਸ ਦੇ ਦੋ ਹੋਰ ਕੇਸਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਇਹ ਅੰਕੜਾ 8 'ਤੇ ਪਹੁੰਚ ਗਿਆ ਅਤੇ ਸਥਾਨਕ ਲੋਕਾਂ 'ਚ ਡਰ ਤੇ ਸਹਿਮ ਦਾ ਮਾਹੌਲ ਵੀ ਬਣਦਾ ਜਾ ਰਿਹਾ ...

ਪੂਰੀ ਖ਼ਬਰ »

19 ਤੋਂ 31 ਤੱਕ ਫ਼ਿਲਮਾਂ ਤੇ ਟੀ.ਵੀ. ਦੀ ਸ਼ੂਟਿੰਗ 'ਤੇ ਲੱਗੀ ਰੋਕ

ਨਵੀਂ ਦਿੱਲੀ, 15 ਮਾਰਚ (ਏਜੰਸੀ)-ਕੋਰੋਨਾ ਵਾਇਰਸ ਦੇ ਚਲਦਿਆਂ ਫਿਲਮ ਤੇ ਟੀ.ਵੀ. ਇੰਡਸਟਰੀ ਨੇ 19 ਤੋਂ 31 ਮਾਰਚ ਤੱਕ ਸ਼ੂਟਿੰਗ ਬੰਦ ਕਰਨ ਦਾ ਫੈਸਲਾ ਲਿਆ ਹੈ | ਜ਼ਿਕਰਯੋਗ ਹੈ ਕਿ ਇਸ ਸਮੇਂ ਦੇਸ਼ ਤੇ ਦੇਸ਼ ਦੇ ਬਾਹਰ ਫਿਲਮ ਤੇ ਟੀ.ਵੀ. ਲਈ ਸ਼ੂਟਿੰਗ ਚੱਲ ਰਹੀ ਹੈ | ਅੱਜ ਐਤਵਾਰ ਨੂੰ ਫੈਸਲਾ ਲੈਣ ਦੇ ਬਾਅਦ ਸਾਰਿਆਂ ਨੂੰ ਅਗਲੇ ਤਿੰਨ ਦਿਨ ਦਾ ਸਮਾਂ ਦਿੱਤਾ ਗਿਆ ਹੈ ਤਾਂ ਕਿ ਸ਼ੂਟਿੰਗਾਂ ਪੂਰੀਆਂ ਹੋ ਸਕਣ | ਜਾਣਕਾਰੀ ਅਨੁਸਾਰ ਇਸ ਮਹਾਂਮਾਰੀ ਨੂੰ ਰੋਕਣ ਤੇ ਮੈਂਬਰਾਂ ਨੂੰ ਬਚਾਉਣ ਲਈ 'ਫੈਡਰੇਸ਼ਨ ਆਫ ਵੈਸਟਰਨ ਇੰਡੀਆ ਸਿਨੇ ਇੰਪਲਾਇਜ਼, ਇੰਡੀਅਨ ਮੋਸ਼ਨ ਪਿਕਚਰਜ਼ ਪ੍ਰੋਡਿਊਸਰ ਐਸੋਸੀਏਸ਼ਨ ਅਤੇ ਵੈਸਟਰਨ ਇੰਡੀਆ ਫਿਲਮ ਪ੍ਰੋਡਿਊਸਰ ਐਸੋਸੀਏਸ਼ਨ' ਦੇ ਅਧਿਕਾਰੀਆਂ ਨੇ ਮੀਟਿੰਗ 'ਚ ਫੈਸਲਾ ਲਿਆ ਕਿ ਸਾਰੀਆਂ ਫਿਲਮਾਂ, ਟੀ.ਵੀ. ਸੀਰੀਅਲ ਤੇ ਵੈਬ ਸੀਰੀਜ਼ ਦੀ ਸ਼ੂਟਿੰਗ 19 ਮਾਰਚ ਤੱਕ ਪੂਰੀ ਕਰ ਲਈ ਜਾਵੇ, ਜਿਸ ਤੋਂ ਬਾਅਦ 19 ਤੋਂ 31 ਮਾਰਚ ਤੱਕ ਸ਼ੂਟਿੰਗ 'ਤੇ ਰੋਕ ਲਗਾ ਦਿੱਤੀ ਗਈ ਹੈ |

ਖ਼ਬਰ ਸ਼ੇਅਰ ਕਰੋ

 

ਬਰਤਾਨੀਆ 'ਚ 35 ਮੌਤਾਂ ਬਜ਼ੁਰਗਾਂ ਨੂੰ 4 ਮਹੀਨੇ ਘਰਾਂ 'ਚ ਰਹਿਣ ਦੇ ਆਦੇਸ਼

ਮਹਾਰਾਣੀ ਨੂੰ ਬਕਿੰਘਮ ਪੈਲਸ ਤੋਂ ਵਿੰਡਸਰ ਕਾਸਲ ਲਿਆਂਦਾ

ਲੰਡਨ, 15 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕੋਰੋਨਾ ਵਾਇਰਸ ਕਾਰਨ ਬਰਤਾਨੀਆ ਸਰਕਾਰ ਵਲੋਂ 70 ਸਾਲ ਤੋਂ ਵਧ ਉਮਰ ਦੇ ਲੋਕਾਂ ਨੂੰ 4 ਮਹੀਨਿਆਂ ਲਈ ਘਰਾਂ 'ਚ ਟਿਕੇ ਰਹਿਣ ਦੀ ਸਲਾਹ ਦਿੱਤੀ ਹੈ | ਇਸ ਦੇ ਨਾਲ ਹੀ ਸਰਕਾਰ ਵਲੋਂ ਨਿੱਜੀ ਹਸਪਤਾਲਾਂ ਨੂੰ ਵੀ ਬੈੱਡ ਖਾਲੀ ਰੱਖਣ ...

ਪੂਰੀ ਖ਼ਬਰ »

ਬਿ੍ਟਿਸ਼ ਕੋਲੰਬੀਆ 'ਚ ਕੋਰੋਨਾ ਦੇ 73 ਮਰੀਜ਼

ਐਬਟਸਫੋਰਡ, 15 ਮਾਰਚ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ 'ਚ ਤੇਜ਼ੀ ਨਾਲ ਵਧ ਰਹੇ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 73 ਹੋਣ ਤੋਂ ਬਾਅਦ ਆਮ ਲੋਕਾਂ ਵਿਚ ਕਾਫ਼ੀ ਸਹਿਮ ਪਾਇਆ ਜਾ ਰਿਹਾ ਹੈ, ਜਿਸ ਕਾਰਨ ਕਈ ਸਮਾਗਮ ਰੱਦ ਕੀਤੇ ਜਾ ਰਹੇ ਹਨ | ...

ਪੂਰੀ ਖ਼ਬਰ »

ਅਮਰੀਕਾ ਸਰਕਾਰ ਵਲੋਂ ਸਿੱਖਾਂ ਦੇ ਨਵੇਂ ਸਾਲ ਨੂੰ ਮਾਨਤਾ

ਹਾਰਟਫੋਟ/ਕਨੇਕਟੀਕਟ, 15 ਮਾਰਚ (ਹੁਸਨ ਲੜੋਆ ਬੰਗਾ)- ਅਮਰੀਕਾ ਦੀ ਇਕ ਸਟੇਟ ਕਨੇਕਟੀਕਟ ਦੇ ਗਵਰਨਰ ਨੇ ਸਿੱਖਾਂ ਦੇ ਕੈਲੰਡਰ ਨੂੰ ਮੁੱਖ ਰੱਖ ਕੇ ਸਿੱਖਾਂ ਨੂੰ ਨਾ ਸਿਰਫ਼ ਨਵੇਂ ਸਾਲ ਦੀਆਂ ਮੁਬਾਰਕਾਂ ਦਿੱਤੀਆਂ ਸਗੋਂ ਮਾਰਚ 14 ਨੂੰ 'ਸਿੱਖ ਨਿਊ ਯੀਅਰ' ਵਜੋਂ ਮਾਨਤਾ ਵੀ ...

ਪੂਰੀ ਖ਼ਬਰ »

ਜ਼ਰੂਰੀ ਸਾਮਾਨ ਲੈਣ ਲਈ ਸਟੋਰਾਂ 'ਤੇ ਲੱਗੀਆਂ ਲੰਮੀਆਂ ਕਤਾਰਾਂ

ਟੋਰਾਂਟੋ, 15 ਮਾਰਚ (ਹਰਜੀਤ ਸਿੰਘ ਬਾਜਵਾ)- ਕੋਰੋਨਾ ਵਾਇਰਸ ਦੇ ਚਲਦਿਆਂ ਉੱਡ ਰਹੀਆਂ ਅਫਵਾਹਾਂ ਅਤੇ ਡਰ ਕਾਰਨ ਲੋਕ ਜ਼ਰੂਰੀ ਵਸਤਾਂ ਦੇ ਭੰਡਾਰ ਆਪਣੇ ਘਰਾਂ 'ਚ ਜਮ੍ਹਾਂ ਕਰਨ ਲੱਗ ਪਏ ਹਨ | ਖਾਧ ਪਦਾਰਥਾਂ ਦੇ ਸਟੋਰਾਂ 'ਤੇ ਸਵੇਰ ਤੋਂ ਹੀ ਲੋਕਾਂ ਦੀਆਂ ਲੰਮੀਆਂ ਕਤਾਰਾਂ ...

ਪੂਰੀ ਖ਼ਬਰ »

ਦੁਬਾਰਾ ਅਦਾਕਾਰੀ ਕਰਨਾ ਚਾਹੁੰਦੀ ਹੈ–ਮੇਗਨ ਮਾਰਕਲ

ਲੰਡਨ, 15 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਸ਼ਾਹੀ ਪਰਿਵਾਰ ਦੀ ਨੂੰ ਹ ਦੁਬਾਰਾ ਅਦਾਕਾਰੀ ਕਰਨਾ ਚਾਹੁੰਦੀ ਹੈ | ਸੂਤਰਾਂ ਅਨੁਸਾਰ ਮੇਗਨ ਦਾ ਨਿਸ਼ਾਨਾ ਹੈ ਕਿ ਉਹ ਸਤੰਬਰ ਜਾਂ ਅਕਤੂਬਰ ਤੱਕ ਅਦਾਕਾਰੀ 'ਚ ਵਾਪਸੀ ਕਰੇ, ਜਦ ਕਿ ਹੁਣ ਉਹ ਆਪਣੇ ਬੇਟੇ ਆਰਚੀ ...

ਪੂਰੀ ਖ਼ਬਰ »

ਡਾਕਟਰ ਤੇ ਨਰਸਾਂ ਲਈ ਲੋਕਾਂ ਦੀਆਂ ਦੁਆਵਾਂ ਨਾਲ ਗੰੂਜਿਆ ਇਟਲੀ

ਮਿਲਾਨ (ਇਟਲੀ), 15 ਮਾਰਚ (ਇੰਦਰਜੀਤ ਸਿੰਘ ਲੁਗਾਣਾ)- ਮਹਾਂਮਾਰੀ ਕੋਰੋਨਾ ਨਾਲ ਅੱਜ ਇਟਲੀ ਗੰਭੀਰ ਸਥਿਤੀ 'ਚੋਂ ਲੰਘ ਰਿਹਾ ਹੈ, ਜਿਥੇ ਹਜ਼ਾਰਾਂ ਲੋਕ ਇਸ ਬਿਮਾਰੀ ਨਾਲ ਪੀੜਤ ਹਨ | ਇਨ੍ਹਾਂ ਲੋਕਾਂ ਦੀ ਸਾਂਭ ਸੰਭਾਲ ਲਈ ਇਟਾਲੀਅਨ ਡਾਕਟਰ ਅਤੇ ਨਰਸਾਂ ਆਪਣੀ ਸਿਹਤ ਦੀ ...

ਪੂਰੀ ਖ਼ਬਰ »

ਟੋਰਾਂਟੋ 'ਚ ਨਗਰ ਕੀਰਤਨ ਰੱਦ

ਟੋਰਾਂਟੋ, 15 ਮਾਰਚ (ਸਤਪਾਲ ਸਿੰਘ ਜੌਹਲ)-ਕੈਨੇਡਾ ਵਿਖੇ ਟੋਰਾਂਟੋ ਸ਼ਹਿਰ ਅੰਦਰ ਡਾਊਨਟਾਊਨ ਇਲਾਕੇ 'ਚ ਖਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਸਾਲਾਨਾ ਵਿਰਾਸਤੀ ਨਗਰ ਕੀਰਤਨ ਰੱਦ ਕਰਨ ਦੀ ਖਬਰ ਮਿਲੀ ਹੈ | ਓ.ਐਸ.ਜੀ.ਸੀ. ਦੇ ਸਕੱਤਰ ਮਨਜੀਤ ਸਿੰਘ ਪਰਮਾਰ ਤੋਂ ਮਿਲੀ ...

ਪੂਰੀ ਖ਼ਬਰ »

155 ਦੇਸ਼ ਲਪੇਟ 'ਚ-6000 ਮੌਤਾਂ

ਕੋਪਨਹੈਗਨ, 15 ਮਾਰਚ (ਅਮਰਜੀਤ ਸਿੰਘ ਤਲਵੰਡੀ)- 31 ਦਸੰਬਰ 2019 ਤੋਂ 15 ਮਾਰਚ 2020 ਤੱਕ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਦੇਸ਼ਾਂ 'ਚ ਪੀੜਤਾਂ ਸਬੰਧੀ ਪ੍ਰਾਪਤ ਸਰਕਾਰੀ ਅੰਕੜਿਆਂ ਅਨੁਸਾਰ ਲਗਪਗ 160,000 ਮਰੀਜ਼ਾਂ ਦੇ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚ 6000 ਦੇ ਕਰੀਬ ਮੌਤਾਂ ...

ਪੂਰੀ ਖ਼ਬਰ »

ਯੂਰਪੀ ਦੇਸ਼ਾਂ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ- ਪੀੜਤਾਂ ਤੇ ਮੌਤਾਂ 'ਚ ਵਾਧਾ

ਕੋਪਨਹੇਗਨ, 15 ਮਾਰਚ (ਅਮਰਜੀਤ ਸਿੰਘ ਤਲਵੰਡੀ)- ਦੁਨੀਆ ਦੇ ਦੇਸ਼ਾਂ ਦੇ ਸਿਹਤ ਵਿਭਾਗਾਂ ਵਲੋਂ ਜਾਰੀ ਅੰਕੜਿਆਂ ਮੁਤਾਬਿਕ ਜਿਥੇ ਅੱਜ ਤੱਕ 5800 ਤੋਂ ਵਧੇਰੇ ਲੋਕ ਕੋਰੋਨਾ ਰੋਗ ਨਾਲ ਮਰ ਚੁੱਕੇ ਹਨ , ਉਥੇ 5600 ਤੋਂ ਵਧੇਰੇ ਲੋਕ ਗੰਭੀਰ ਹਾਲਤ 'ਚ ਹਨ | ਜਾਣਕਾਰੀ ਮੁਤਾਬਕ ਹੁਣ ...

ਪੂਰੀ ਖ਼ਬਰ »

ਇਟਲੀ ਦੇ ਇਕ ਹਸਪਤਾਲ ਨੇ ਪੀੜਤ ਭਾਰਤੀ ਨੂੰ ਠੀਕ ਕਰਨ ਦਾ ਕੀਤਾ ਦਾਅਵਾ

ਮਿਲਾਨ (ਇਟਲੀ), 15 ਮਾਰਚ (ਇੰਦਰਜੀਤ ਸਿੰਘ ਲੁਗਾਣਾ)-ਇਟਲੀ 'ਚ ਬੀਤੇ ਦਿਨੀਂ ਇਕ ਖਬਰ ਨਸ਼ਰ ਹੋਈ ਸੀ ਕਿ ਕੋਰੋਨਾ ਵਾਇਰਸ ਨਾਲ ਪੀੜਤ ਇਕ 44 ਸਾਲਾ ਭਾਰਤੀ ਵਿਅਕਤੀ ਜੋ ਚਿਸਤੇਰਨਾ ਨੇੜੇ ਰੋਮ ਦਾ ਰਹਿਣ ਵਾਲਾ ਸੀ, ਨੂੰ ਗੰਭੀਰ ਹਾਲਤ ਵਿਚ 5 ਮਾਰਚ ਨੂੰ ਰੋਮ ਦੇ ਪਲਨਸਾਨੀ ...

ਪੂਰੀ ਖ਼ਬਰ »

ਵਿਦੇਸ਼ੀ ਵਿਦਿਆਰਥੀਆਂ ਦੇ ਵਰਕ ਪਰਮਿਟ 'ਤੇ ਅਸਰ ਨਹੀਂ ਪਵੇਗਾ-ਮੰਤਰਾਲਾ

ਟੋਰਾਂਟੋ, 15 ਮਾਰਚ (ਸਤਪਾਲ ਸਿੰਘ ਜੌਹਲ)- ਕੋਰੋਨਾ ਵਾਇਰਸ ਦੇ ਪ੍ਰਕੋਪ ਕਾਰਨ ਕੈਨੇਡਾ 'ਚ ਵੀ ਹਰ ਖੇਤਰ ਖੜੋਤ ਦਾ ਸ਼ਿਕਾਰ ਹੋ ਰਿਹਾ ਹੈ, ਪਰ ਸਿਸਟਮ ਨੂੰ ਚੱਲਦਾ ਰੱਖਣ ਅਤੇ ਲੋਕਾਂ ਦੇ ਕੈਰੀਅਰ ਦਾ ਨੁਕਸਾਨ ਰੋਕਣ ਲਈ ਸਰਕਾਰਾਂ ਵਲੋਂ ਸੋਸ਼ਲ ਮੀਡੀਆ ਅਤੇ ਕੰਪਿਊਟਰ ...

ਪੂਰੀ ਖ਼ਬਰ »

ਖੇਡ ਮੇਲਾ ਤੇ ਨਗਰ ਕੀਰਤਨ ਮੁਲਤਵੀ

ਲੈਸਟਰ (ਇੰਗਲੈਂਡ), 15 ਮਾਰਚ (ਸੁਖਜਿੰਦਰ ਸਿੰਘ ਢੱਡੇ)- ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਇੰਗਲੈਂਡ ਦੇ ਸ਼ਹਿਰ ਲੈਸਟਰ 'ਚ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਅੱਜ ਸੰਗਤਾਂ ਨਾਲ ਮੀਟਿੰਗ ਕਰਕੇ ਪਹਿਲਾਂ ਤੋਂ ...

ਪੂਰੀ ਖ਼ਬਰ »

ਅਮਿਤਾਭ ਵਲੋਂ 'ਸੰਡੇ ਦਰਸ਼ਨ' ਪ੍ਰੋਗਰਾਮ ਰੱਦ

ਨਵੀਂ ਦਿੱਲੀ, 15 ਮਾਰਚ (ਏਜੰਸੀ)- ਕੋਰੋਨਾ ਵਾਇਰਸ ਦੇ ਚਲਦਿਆਂ ਅਦਾਕਾਰ ਅਮਿਤਾਭ ਬਚਨ ਨੇ ਆਪਣਾ ਹਫ਼ਤਾਵਾਰੀ ਪ੍ਰੋਗਰਾਮ 'ਸੰਡੇ ਦਰਸ਼ਨ' ਰੱਦ ਕਰ ਦਿੱਤਾ ਹੈ ਤੇ ਆਪਣੇ ਪ੍ਰਸੰਸਕਾਂ ਨੂੰ ਸਾਵਧਾਨੀਆਂ ਵਰਤਨ ਦੀ ਸਲਾਹ ਦਿੱਤੀ ਹੈ | ਉਨ੍ਹਾਂ ਟਵੀਟ ਕਰਕੇ ਇਸ ਗੱਲ ਦੀ ...

ਪੂਰੀ ਖ਼ਬਰ »

ਇਟਲੀ 'ਚ ਸਰਕਾਰੀ ਆਦੇਸ਼ਾਂ 'ਤੇ ਪਹਿਰਾ ਦੇ ਰਹੇ ਹਨ ਲੋਕ

ਵੀਨਸ (ਇਟਲੀ), 15 ਮਾਰਚ (ਹਰਦੀਪ ਸਿੰਘ ਕੰਗ)- ਕੋਰੋਨਾ ਵਾਇਰਸ ਨੂੰ ਲੈ ਕੇ ਇਟਲੀ 'ਚ ਲੱਗੀ ਐਮਰਜੈਂਸੀ ਕਾਰਨ ਲੋਕਾਂ ਨੂੰ ਆਪਣਾ 'ਵੀਕ ਐਾਡ' ਘਰਾਂ ਅੰਦਰ ਰਹਿ ਕੇ ਗੁਜ਼ਾਰਨਾ ਪਿਆ | ਆਮ ਤੌਰ 'ਤੇ ਇਟਾਲੀਅਨ ਲੋਕ ਯੂਰਪ ਦੇ ਦੂਜੇ ਮੁਲਕਾਂ ਵਾਂਗ ਹਫ਼ਤੇ ਦੇ ਅਖੀਰ 'ਚ ਅਕਸਰ ਘੁੰਮਣ ...

ਪੂਰੀ ਖ਼ਬਰ »

ਪੁਰਤਗਾਲ 'ਚ ਰੈੱਡ ਅਲਰਟ ਜਾਰੀ

ਲਿਸਬਨ (ਪੁਰਤਗਾਲ), 15 ਮਾਰਚ (ਤੇਜਪਾਲ ਸਿੰਘ)- ਕੋਰੋਨਾ ਨੂੰ ਲੈ ਕੇ ਪੁਰਤਗਾਲ 'ਚ ਵੀ ਹੁਣ ਤੱਕ 245 ਕੇਸ ਸਾਹਮਣੇ ਆ ਚੁੱਕੇ ਹਨ ਤੇ 2200 ਦੇ ਕਰੀਬ ਸ਼ੱਕ ਦੇ ਅਧੀਨ ਹਨ | ਪੁਰਤਗਾਲ ਦੇ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ | ਬਾਜ਼ਾਰਾਂ ਵਲੋਂ ਆਪਣੇ ਕੰਮ ਦੇ ਸਮੇਂ 'ਚ ਵੀ ਵੱਡੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX