ਤਾਜਾ ਖ਼ਬਰਾਂ


ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਕੀਤੀ ਖ਼ੁਦਕੁਸ਼ੀ
. . .  10 minutes ago
ਸੁਨਾਮ ਊਧਮ ਸਿੰਘ ਵਾਲਾ, 4 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਅੱਜ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਆਪਣੀ ਜੀਵਨ ਲੀਲਾ ਖ਼ਤਮ...
ਮਨੀ ਲਾਂਡਰਿੰਗ ਮਾਮਲੇ 'ਚ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਅਨਿਲ ਦੇਸ਼ਮੁੱਖ ਨੂੰ ਮਿਲੀ ਜ਼ਮਾਨਤ
. . .  28 minutes ago
ਮੁੰਬਈ, 4 ਅਕਤੂਬਰ- ਬੰਬੇ ਹਾਈ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ 'ਚ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਅਨਿਲ ਦੇਸ਼ਮੁੱਖ ਨੂੰ ਜ਼ਮਾਨਤ ਦੇ ਦਿੱਤੀ ਹੈ। ਅਨਿਲ ਦੇਸ਼ਮੁੱਖ 'ਤੇ ਮਨੀ ਲਾਂਡਰਿੰਗ ਦਾ ਦੋਸ਼ ਹੈ, ਜਿਸ ਦੇ ਚੱਲਦੇ ਉਹ ਪਿਛਲੇ ਕਈ ਮਹੀਨਿਆਂ ਤੋਂ ਜੇਲ੍ਹ...
ਵਿਧਾਇਕ ਗੋਇਲ ਨੇ ਲਹਿਰਾਗਾਗਾ 'ਚ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ
. . .  about 1 hour ago
ਲਹਿਰਾਗਾਗਾ, 4 ਅਕਤੂਬਰ (ਅਸ਼ੋਕ ਗਰਗ) ਲਹਿਰਾਗਾਗਾ ਦੀ ਅਨਾਜ ਮੰਡੀ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ। ਹਲਕਾ ਵਿਧਾਇਕ ਬਰਿੰਦਰ ਗੋਇਲ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹਾਜ਼ਰੀ 'ਚ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ। ਆੜ੍ਹਤੀ ਦੇਵ ਰਾਜ...
ਮੋਟਰਸਾਈਕਲਾਂ ਦੀ ਸਿੱਧੀ ਟੱਕਰ 'ਚ ਦੋ ਦੀ ਮੌਤ
. . .  about 1 hour ago
ਲਹਿਰਾਗਾਗਾ, 4 ਅਕਤੂਬਰ (ਅਸ਼ੋਕ ਗਰਗ) ਲਹਿਰਾਗਾਗਾ-ਰਾਮਗੜ੍ਹ ਸੰਧੂਆਂ ਸੜਕ 'ਤੇ ਦੋ ਮੋਟਰਸਾਈਕਲਾਂ ਵਿਚਕਾਰ ਹੋਈ ਸਿੱਧੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ ਅਤੇ ਇਕ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ। ਇਹ ਘਟਨਾ ਕੱਲ੍ਹ ਦੇਰ ਸ਼ਾਮ ਦੀ ਦੱਸੀ....
ਲੁਧਿਆਣਾ: ਗੁਰੂ ਨਾਨਕ ਭਵਨ ਵਿਖੇ ਰੱਖੀ ਗਈ ਹਾਊਸ ਦੀ ਮੀਟਿੰਗ
. . .  about 1 hour ago
ਲੁਧਿਆਣਾ, 4 ਅਕਤੂਬਰ (ਰੂਪੇਸ਼ ਕੁਮਾਰ)- ਲੁਧਿਆਣਾ ਨਗਰ ਨਿਗਮ ਵਲੋਂ ਅੱਜ ਹਾਊਸ ਦੀ ਮੀਟਿੰਗ ਲੁਧਿਆਣਾ ਦੇ ਫਿਰੋਜ਼ਪੁਰ ਰੋਡ ਸਥਿਤ ਗੁਰੂ ਨਾਨਕ ਭਵਨ ਵਿਖੇ ਰੱਖੀ ਗਈ ਹੈ, ਜਿੱਥੇ ਹਾਊਸ ਦੀ ਮੀਟਿੰਗ ਦੀ ਕਾਰਵਾਈ ਜਾਰੀ ਹੈ...
ਅਗਲੇ ਸਾਲ ਮਹਿਲਾ ਅਗਨੀਵੀਰਾਂ ਦੀ ਹੋਵੇਗੀ ਭਰਤੀ, ਦਸੰਬਰ 'ਚ 3000 ਅਗਨੀਵੀਰ ਵਾਯੂ ਨੂੰ ਭਾਰਤੀ ਹਵਾਈ ਸੈਨਾ 'ਚ ਕੀਤਾ ਜਾਵੇਗਾ ਸ਼ਾਮਿਲ
. . .  about 2 hours ago
ਨਵੀਂ ਦਿੱਲੀ, 4 ਅਕਤੂਬਰ-ਹਵਾਈ ਸੈਨਾ ਦਿਵਸ ਤੋਂ ਪਹਿਲਾਂ ਏਅਰ ਚੀਫ਼ ਮਾਰਸ਼ਲ ਵੀ.ਆਰ. ਚੌਧਰੀ ਨੇ ਵੱਡਾ ਐਲਾਨ ਕੀਤਾ ਹੈ। ਹਵਾਈ ਸੈਨਾ ਮੁਖੀ ਨੇ ਕਿਹਾ ਕਿ ਅਗਨੀਪਥ ਯੋਜਨਾ ਤਹਿਤ 'ਏਅਰ ਵੀ.ਆਰ' ਦੀ ਭਰਤੀ ਨੂੰ ਸੁਚਾਰੂ ਬਣਾਇਆ ਗਿਆ...
ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਟਿਫ਼ਨ ਬੰਬ, ਅਸਲਾ ਅਤੇ 2 ਕਿਲੋ ਹੈਰੋਇਨ ਬਰਾਮਦ
. . .  about 2 hours ago
ਅਜਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਵੱਡੀ ਸਫ਼ਲਤਾ ਹਾਸਲ ਕਰਦਿਆਂ 2 ਵੱਖ-ਵੱਖ ਥਾਵਾਂ ਤੋਂ 1 ਟਿਫ਼ਨ ਬੰਬ, 2 ਏ.ਕੇ 56 ਰਾਈਫਲਾਂ, 25 ਜ਼ਿੰਦਾ ਕਾਰਤੂਸ, 1 ਪਿਸਟਲ...
ਰੋਸ ਮਾਰਚ ਤੇ ਰੋਸ ਧਰਨੇ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਸੌਂਪਿਆ ਮੰਗ ਪੱਤਰ
. . .  about 2 hours ago
ਅੰਮ੍ਰਿਤਸਰ, 4 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰਿਆਣਾ ਗੁਰਦੁਆਰਾ ਮੈਨੇਜਮੈਂਟ ਐਕਟ ਨੂੰ ਸੁਪਰੀਮ ਕੋਰਟ ਵਲੋਂ ਮਾਨਤਾ ਦਿੱਤੇ ਜਾਣ ਦੇ ਰੋਸ ਵਜੋਂ ਅਤੇ ਆਰ.ਐੱਸ.ਐੱਸ. ਵਲੋਂ ਦੇਸ਼ 'ਚ ਘੱਟ ਗਿਣਤੀਆਂ...
ਕੋਆਪਰੇਟਿਵ ਸੁਸਾਇਟੀ ਦੀ ਚੋਣ 'ਚ ਪੱਖਪਾਤ ਦੇ ਦੋਸ਼, ਕਿਸਾਨਾਂ ਨੇ ਧਰਨਾ ਲਗਾ ਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  about 3 hours ago
ਕੌਹਰੀਆਂ/ਸੰਗਰੂਰ, 4 ਅਕਤੂਬਰ (ਮਾਲਵਿੰਦਰ ਸਿੰਘ ਸਿੱਧੂ)-ਹਲਕਾ ਦਿੜ੍ਹਬਾ ਦੇ ਪਿੰਡ ਰੋਗਲਾ ਦੀ ਕੋਆਪਰੇਟਿਵ ਸੁਸਾਇਟੀ ਦੇ ਗੇਟ ਅੱਗੇ ਖਾਤਾਧਾਰਕਾਂ ਨੇ ਧਰਨਾ ਲਗਾ ਕੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ...
ਮੋਗਾ ਤੋਂ ਵੱਡੀ ਖ਼ਬਰ, ਵੱਡੀ ਮਾਤਰਾ 'ਚ ਵਿਸਫੋਟ ਸਮੱਗਰੀ ਅਤੇ ਹਥਿਆਰਾਂ ਸਮੇਤ ਵਿਅਕਤੀ ਗ੍ਰਿਫ਼ਤਾਰ
. . .  about 3 hours ago
ਮੋਗਾ, 4 ਅਕਤੂਬਰ (ਗੁਰਦੇਵ)-ਪੰਜਾਬ ਦੇ ਮੋਗਾ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਇੱਥੋਂ ਤੋਂ ਸੀ.ਆਈ.ਏ. ਬਾਘਾਪੁਰਾਣਾ ਨੇ 1 ਵਿਅਕਤੀ ਨੂੰ ਵੱਡੀ ਮਾਤਰਾ 'ਚ ਵਿਸਫੋਟ ਸਮੱਗਰੀ ਅਤੇ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ...
ਜ਼ਿਲ੍ਹਾ ਕਚਹਿਰੀਆਂ 'ਚ ਪੇਸ਼ੀ ਭੁਗਤਣ ਆਈ ਨੂੰਹ 'ਤੇ ਸਹੁਰੇ ਵਲੋਂ ਕੀਤਾ ਹਮਲਾ
. . .  about 4 hours ago
ਅੰਮ੍ਰਿਤਸਰ, 4 ਅਕਤੂਬਰ (ਰੇਸ਼ਮ ਸਿੰਘ)-ਇੱਥੇ ਜ਼ਿਲ੍ਹਾ ਕਚਹਿਰੀਆਂ 'ਚ ਪੇਸ਼ੀ ਭੁਗਤਣ ਆਈ ਇਕ ਔਰਤ 'ਤੇ ਉਸ ਦੇ ਸਹੁਰੇ ਵਲੋਂ ਜਾਨਲੇਵਾ ਹਮਲਾ ਕੀਤਾ ਗਿਆ, ਜਿਸ ਵਲੋਂ ਉਸ ਨੂੰ ਤਲਵਾਰ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ...
ਮਾਲ ਗੱਡੀ ਹੇਠਾਂ ਆਉਣ ਕਾਰਨ ਮਹਿਲਾ ਦੀ ਮੌਤ
. . .  about 4 hours ago
ਤਪਾ ਮੰਡੀ, 4 ਅਕਤੂਬਰ (ਵਿਜੇ ਸ਼ਰਮਾ)-ਤਪਾ ਰੇਲਵੇ ਸਟੇਸ਼ਨ 'ਤੇ ਇਕ ਮਹਿਲਾ ਦੀ ਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਰੇਲਵੇ ਪੁਲਿਸ ਦੇ ਮੁਲਾਜ਼ਮ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਨਗਰ ਦੀ ਮਹਿਲਾ ਪੱਪੀ ਕੌਰ ਪਤਨੀ ਬੰਤ ਸਿੰਘ...
ਮੋਗਾ ਪੁਲਿਸ ਨੇ ਫੜੀ ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ
. . .  about 4 hours ago
ਮੋਗਾ, 4 ਅਕਤੂਬਰ (ਗੁਰਤੇਜ ਸਿੰਘ ਬੱਬੀ)-ਮੋਗਾ ਜ਼ਿਲ੍ਹੇ ਦੇ ਸੀ.ਆਈ.ਏ. ਸਟਾਫ ਬਾਘਾ ਪੁਰਾਣਾ ਦੀ ਪੁਲਿਸ ਵਲੋਂ ਵੱਡੀ ਮਾਤਰਾ ਵਿਚ ਵਿਸਫੋਟਕ ਸਮੱਗਰੀ ਸਣੇ ਇਕ ਨੌਜਵਾਨ ਨੂੰ ਫੜ ਲੈਣ ਦਾ ਸਮਾਚਾਰ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਇਸ ਮਾਮਲੇ ਸੰਬੰਧੀ ਜ਼ਿਲ੍ਹਾ ਪੁਲਿਸ ਮੁਖੀ...
ਯੂ.ਜੀ.ਸੀ. ਵਲੋਂ ਉੱਚ ਵਿੱਦਿਅਕ ਸੰਸਥਾਵਾਂ ਨੂੰ ਵਿਦੇਸ਼ੀ ਵਿਦਿਆਰਥੀਆਂ ਲਈ ਅਨੁਪਾਲਨ ਅਧਿਕਾਰੀ ਨਿਯੁਕਤ ਕਰਨ ਦਾ ਨਿਰਦੇਸ਼
. . .  about 4 hours ago
ਨਵੀਂ ਦਿੱਲੀ, 4 ਅਕਤੂਬਰ-ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ.ਜੀ.ਸੀ.) ਨੇ ਸਾਰੀਆਂ 'ਉੱਚ ਵਿਦਿਅਕ ਸੰਸਥਾਵਾਂ' ਨੂੰ ਇਕ ਅਨੁਪਾਲਨ ਅਧਿਕਾਰੀ ਨਿਯੁਕਤ ਕਰਨ ਲਈ ਲਿਖਿਆ ਹੈ, ਜੋ ਵਿਦੇਸ਼ੀ ਖੇਤਰੀ ਰਜਿਸਟ੍ਰੇਸ਼ਨ ਦਫ਼ਤਰਾਂ ਨਾਲ ਤਾਲਮੇਲ ਕਰੇਗਾ।ਸਿੱਖਿਆ ਲਈ ਭਾਰਤ ਆਉਣ...
ਮਾਮੂਲੀ ਤਕਰਾਰ ਨੂੰ ਲੈ ਕੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ 'ਤੇ ਸਾਬਕਾ ਫ਼ੌਜੀ ਨੇ ਚਲਾਈ ਗੋਲੀ
. . .  about 3 hours ago
ਬਟਾਲਾ, 4 ਅਕਤੂਬਰ (ਹਰਦੇਵ ਸਿੰਘ ਸੰਧੂ)-ਅੱਜ ਸਵੇਰੇ ਘਰੇਲੂ ਵਰਤੋਂ ਲਈ ਸਬਜ਼ੀ ਲੈ ਕੇ ਜਾ ਰਹੇ ਇਕ ਅੰਤਰਰਾਸ਼ਟਰੀ ਕਬੱਡੀ ਖਿਡਾਰੀ 'ਤੇ ਇਕ ਸਾਬਕਾ ਫ਼ੌਜੀ ਵਲੋਂ ਗੋਲੀ ਚਲਾਉਣ ਦੀ ਖ਼ਬਰ ਹੈ। ਇਸ ਬਾਰੇ ਕਬੱਡੀ ਖਿਡਾਰੀ ਜਰਮਨਜੀਤ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਹਸਨਪੁਰ ਕਲਾਂ ਨੇ...
ਹਰਿਆਣਾ ਗੁਰਦੁਆਰਾ ਮੈਨੇਜਮੈਂਟ ਐਕਟ ਦੇ ਵਿਰੋਧ ਵਿਚ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਤੋਂ ਡੀ.ਸੀ. ਦਫ਼ਤਰ ਤੱਕ ਰੋਸ ਮਾਰਚ ਆਰੰਭ
. . .  about 5 hours ago
ਅੰਮ੍ਰਿਤਸਰ, 4 ਅਕਤੂਬਰ (ਜਸਵੰਤ ਸਿੰਘ ਜੱਸ)-ਹਰਿਆਣਾ ਗੁਰਦੁਆਰਾ ਮੈਨੇਜਮੈਂਟ ਐਕਟ ਨੂੰ ਮਾਨਤਾ ਦੇਣ ਦੇ ਵਿਰੋਧ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਜਾ ਰਿਹਾ ਹੈ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ...
ਉੱਤਰੀ ਕੋਰੀਆ ਵਲੋਂ ਮਿਜ਼ਾਈਲ ਦਾਗਣ ਤੋਂ ਬਾਅਦ ਜਪਾਨ ਵਲੋਂ ਲੋਕਾਂ ਨੂੰ ਪਨਾਹਗਾਹਾਂ ਵਿਚ ਜਾਣ ਦੀ ਅਪੀਲ
. . .  about 5 hours ago
ਟੋਕੀਓ, 4 ਅਕਤੂਬਰ - ਜਾਪਾਨ ਨੇਉੱਤਰੀ ਕੋਰੀਆ ਦੁਆਰਾ ਟੋਕੀਓ ਦੇ ਉੱਪਰੋਂ ਉੱਡਣ ਵਾਲੀ ਇਕ ਅਣਪਛਾਤੀ ਬੈਲਿਸਟਿਕ ਮਿਜ਼ਾਈਲ ਦਾਗਣ ਤੋਂ ਬਾਅਦ ਲੋਕਾਂ ਨੂੰ ਪਨਾਹਗਾਹਾਂ ਵਿਚ ਜਾਣ ਦੀ ਅਪੀਲ ਕੀਤੀ ਹੈ। ਕਿਓਡੋ ਨਿਊਜ਼ ਦੇ ਅਨੁਸਾਰ, ਅੱਜ ਤੜਕੇ, ਸਰਕਾਰ ਨੇ ਜਾਪਾਨ ਦੇ ਉੱਤਰੀ ਮੁੱਖ ਟਾਪੂ...
ਉੱਤਰਾਖੰਡ ਦੇ ਉੱਚੇ ਇਲਾਕਿਆਂ 'ਚ ਭਾਰੀ ਬਰਫ਼ਬਾਰੀ
. . .  1 minute ago
ਦੇਹਰਾਦੂਨ, 4 ਅਕਤੂਬਰ - ਉੱਤਰਾਖੰਡ ਦੀ ਦਰਮਾ ਘਾਟੀ 'ਚ ਚੀਨ ਦੀ ਸਰਹੱਦ ਨੇੜੇ ਆਖਰੀ ਚੌਕੀ 'ਤੇ ਇਸ ਮੌਸਮ ਦੀ ਤੀਜੀ ਬਰਫ਼ਬਾਰੀ ਹੋਈ ਹੈ। ਇਥੇ ਇਕ ਫੁੱਟ ਤੋਂ ਵੱਧ ਬਰਫ਼ ਪੈਣ ਕਾਰਨ ਦਰਮਾ ਘਾਟੀ...
ਰਾਜਾਸਾਂਸੀ ਹਵਾਈ ਅੱਡੇ ਤੋਂ ਭਾਰੀ ਤਾਦਾਦ 'ਚ ਵਿਦੇਸ਼ੀ ਤੇ ਭਾਰਤੀ ਕਰੰਸੀ ਸਮੇਤ ਇਕ ਵਿਅਕਤੀ ਕਾਬੂ
. . .  1 minute ago
ਰਾਜਾਸਾਂਸੀ, 4 ਅਕਤੂਬਰ (ਹਰਦੀਪ ਸਿੰਘ ਖੀਵਾ)-ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਕਸਟਮ ਵਿਭਾਗ ਨੇ ਵਿਦੇਸ਼ੀ ਕਰੰਸੀ ਦੇ ਤਸਕਰ ਨੂੰ ਕਾਬੂ ਕੀਤਾ ਹੈ। ਅੰਮ੍ਰਿਤਸਰ ਕਸਟਮ ਵਿਭਾਗ ਨੇ ਲੰਡਨ ਤੋਂ ਪਰਤੇ ਇਕ ਵਿਦੇਸ਼ੀ ਯਾਤਰੀ ਕੋਲੋਂ ਲੱਖਾਂ ਰੁਪਏ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਤੀਸਰਾ ਟੀ-20 ਅੱਜ
. . .  about 7 hours ago
ਇੰਦੌਰ, 4 ਅਕਤੂਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਅੱਜ ਇੰਦੌਰ ਦੇ ਹੋਲਕਰ ਸਟੇਡੀਅਮ 'ਚ ਖੇਡਿਆ ਜਾਵੇਗਾ। ਪਹਿਲਾਂ 2 ਮੈਚ ਜਿੱਤ ਕੇ ਭਾਰਤ ਤਿੰਨ ਮੈਚਾਂ ਦੀ ਲੜੀ ਦੀ ਪਹਿਲਾਂ ਹੀ ਆਪਣੇ ਨਾਂਅ...
ਭਾਰਤ-ਪਾਕਿ ਸਰਹੱਦ 'ਤੇ ਪੁਰਾਣੀ ਸੁੰਦਰਗੜ੍ਹ ਚੌਂਕੀ ਨੇੜੇ ਡਰੋਨ ਦੀ ਹਲਚਲ
. . .  about 8 hours ago
ਅਜਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਥਾਣਾ ਅਜਨਾਲਾ ਅਧੀਨ ਆਉਂਦੀ ਚੌਂਕੀ ਪੁਰਾਣੀ ਸੁੰਦਰਗੜ੍ਹ ਨੇੜੇ ਬੀ.ਐਸ.ਐਫ. ਜਵਾਨਾਂ ਵਲੋਂ ਰਾਤ ਸਮੇਂ ਡਰੋਨ ਦੀ ਹਲਚਲ ਦੇਖੀ ਗਈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ...
⭐ਮਾਣਕ - ਮੋਤੀ⭐
. . .  about 8 hours ago
⭐ਮਾਣਕ - ਮੋਤੀ⭐
ਮੁੰਬਈ ਏਅਰਪੋਰਟ ਤੋਂ 9.8 ਕਰੋੜ ਰੁਪਏ ਦੀ ਕੋਕੀਨ ਕੀਤੀ ਜ਼ਬਤ
. . .  1 day ago
ਸੁਜੋਏ ਲਾਲ ਥੌਸੇਨ ਨੇ ਸੀ.ਆਰ.ਪੀ.ਐਫ. ਦੇ 37ਵੇਂ ਡਾਇਰੈਕਟਰ ਜਨਰਲ ਵਜੋਂ ਅਹੁਦਾ ਸੰਭਾਲਿਆ
. . .  1 day ago
ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸ਼ੱਕੀ ਹਾਲਤ ਵਿਚ ਖੜ੍ਹੀ ਕਾਰ ਪੁਲਿਸ ਨੇ ਲਈ ਕਬਜ਼ੇ ’ਚ
. . .  1 day ago
ਤਪਾ ਮੰਡੀ ,3 ਅਕਤੂਬਰ (ਵਿਜੇ ਸ਼ਰਮਾ) - ਰਾਸ਼ਟਰੀ ਮਾਰਗ ਬਠਿੰਡਾ-ਚੰਡੀਗੜ੍ਹ ਐਨ.ਐਚ. ਸੱਤ 'ਤੇ ਇਕ ਕਾਰ ਸ਼ੱਕੀ ਹਾਲਤ ’ਚ ਖੜ੍ਹੀ ਮਿਲੀ ਹੈ । ਜਿਉਂ ਹੀ ਇਸ ਦਾ ਥਾਣਾ ਇੰਚਾਰਜ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਚੇਤ ਸੰਮਤ 552

ਦਿੱਲੀ / ਹਰਿਆਣਾ

ਦਿੱਲੀ ਦੰਗਿਆਂ ਦੌਰਾਨ ਮਜ਼ਲੂਮਾਂ ਤੇ ਪੀੜਤਾਂ ਦੇ ਹੱਕ 'ਚ ਖੜੇ੍ਹ ਹੋ ਕੇ ਸਿੱਖ ਭਾਈਚਾਰੇ ਨੇ ਨਿਭਾਈ ਬੇਮਿਸਾਲ ਭੂਮਿਕਾ

ਦਿੱਲੀ-ਨਾਗਰਿਕਤਾ ਸੋਧ ਕਾਨੂੰਨ ਮੁੱਦੇ ਨੂੰ ਲੈ ਕੇ ਫਰਵਰੀ ਮਹੀਨੇ 'ਚ ਉੱਤਰ ਪੂਰਬੀ ਦਿੱਲੀ 'ਚ ਹੋਈਹਿੰਸਾ ਨੇ ਲੋਕਾਂ ਨੂੰ 1984 ਸਿੱਖ ਕਤਲੇਆਮ ਦੀ ਯਾਦ ਤਾਜ਼ਾ ਕਰਵਾ ਦਿੱਤੀ | ਇਸੇ ਦੌਰਾਨ ਦਿੱਲੀ ਹਾਈ ਕੋਰਟ ਨੂੰ ਸਖਤੀ ਵਰਤਦੇ ਹੋਏ ਇਹ ਆਖਣਾ ਪਿਆ ਕਿ ਦਿੱਲੀ 'ਚ 1984 ਨੂੰ ...

ਪੂਰੀ ਖ਼ਬਰ »

ਪਿੰਡ ਲੱਖਾ ਸਿੰਘ ਦੇ ਨੇੜੇ ਸੜਕ ਹਾਦਸੇ ਵਿਚ ਇਕ ਕਿਸਾਨ ਦੀ ਮੌਤ

ਜਗਾਧਰੀ, 15 ਮਾਰਚ (ਜਗਜੀਤ ਸਿੰਘ)-ਕਿਸੇ ਕੰਮ ਲਈ ਸ਼ਹਿਰ ਆ ਰਹੇ ਇਕ ਕਿਸਾਨ ਨੂੰ ਪਿੰਡ ਲੱਖਾ ਸਿੰਘ ਦੇ ਨੇੜੇ ਪਿੱਛੋਂ ਇਕ ਕਾਰ ਚਾਲਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ...

ਪੂਰੀ ਖ਼ਬਰ »

ਕੋਰੋਨਾ ਦੇ ਅਸਰ ਕਾਰਨ ਮਿਊਾਸਪਲ ਚੋਣਾਂ ਟਲਣ ਦੀ ਸੰਭਾਵਨਾ

ਕੋਲਕਾਤਾ, 15 ਮਾਰਚ (ਰਣਜੀਤ ਸਿੰਘ ਲੁਧਿਆਣਵੀ)-ਕੋਰੋਨਾ ਕਾਰਨ ਪੱਛਮੀ ਬੰਗਾਲ ਚ ਸ਼ਨੀਵਾਰ ਸਕੂਲ-ਕਾਲਜ-ਮਦਰਸਾ ਚ 31 ਮਾਰਚ ਤਕ ਛੁੱਟੀ ਦਾ ਐਲਾਨ ਕਰਨ ਤੋਂ ਬਾਦ ਹੁਣ ਭਾਰਤ-ਬੰਗਲਾ ਦੇਸ਼ ਵਿੱਚਕਾਰ ਚੱਲਣ ਵਾਲੀ ਮੈਤੱਰੀ ਟ੍ਰੇਨ ਵੀ ਐਤਵਾਰ ਤੋਂ ਬੰਦ ਕਰ ਦਿੱਤੀ ਗਈ ਹੈ | ਵਿਸ਼ਵ ਭਾਰਤੀ ਯੁਨੀਵਰਸਿਟੀ ਚ ਬਾਹਰ ਦੇ ਬੰਦਿਆਂ ਦੇ ਦਾਖਿਲੇ ਤੇ ਪਾਬੰਦੀ ਲਾ ਦਿੱਤੀ ਗਈ ਹੈ | ਬੇਲੁੜ ਮਠ ਦੇ ਅੰਦਰ ਲੋਕਾਂ ਦੇ ਬੈਠਣ ਤੇ ਪਾਬੰਦੀ ਲਾ ਦਿੱਤੀ ਗਈ ਹੈ | ਗੇਸਟ ਹਾਊਸ ਬੰਦ ਕਰਦਿਆਂ ਪ੍ਰਸਾਦ ਦੀ ਵੰਡ ਵੀ 14 ਅਪ੍ਰੈਲ ਤਕ ਬੰਦ ਰਹੇਗਾ | ਸਾਇੰਸ਼ ਸਿਟੀ ਅਤੇ ਇੰਡੀਅਨ ਮਿਉਜੀਅਮ ਵੀ 31 ਮਾਰਚ ਤਕ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ | ਅਪ੍ਰੈਲ ਚ ਹੋਣ ਵਾਲੀ ਮਿਉਂਸਪਲ ਚੋਣਾਂ ਦਾ ਕੀ ਹੋਵੇਗਾ, ਇਸ ਬਾਰੇ ਚਰਚਾ ਸੁਰੂ ਹੋ ਗਈ ਹੈ | ਕਈ ਧਿਰਾਂ ਦਾਕਹਿਣਾ ਹੈ ਕਿ ਹਾਲਾਤ ਨੂੰ ਵੇਖਦਿਆਂ ਚੋਣਾਂ ਟਾਲ ਦਿੱਤੀਆ ਜਾਣ | ਪ੍ਰਦੇਸ਼ ਭਾਜਪਾ ਪ੍ਰਧਾਨ ਦਿਲੀਪ ਘੋਸ਼ ਨੇ ਕਿਹਾ ਕਿ ਅਸੀਂ ਚੋਣਾਂ ਲਈ ਤਿਆਰ ਹਾਂ ਐਪਰ ਹਾਲਾਤ ਨੂੰ ਦੇਖਦਿਆਂ ਜੇਕਰ ਚੋਣਾਂ ਟਾਲਣੀਆਂ ਪੈਣ ਤਾਂ ਕੋਈ ਫਰਕ ਨਹੀਂ ਪੈਂਦਾ | ਸੀਪੀਐਮ ਆਗੂ ਸਮਿਕ ਲਹਿਰੀ ਨੇ ਕਿਹਾ ਕਿ ਚੋਣਾਂ ਚ ਬੰਦੇ ਵੋਟ ਪਾਉਂਦੇ ਹਨ ਐਪਰ ਕੋਰੋਨਾ ਕਾਰਨ ਲੋਕਾਂ ਦੇ ਕੱਠੇ ਹੋਣ ਤੇ ਹੀ ਪਾਬੰਦੀ ਹੈ | ਪ੍ਰਚਾਰ ਅਤੇ ਮਤਦਾਨ ਬਾਰੇ ਪ੍ਰਸ਼ਾਸਨ ਅਤੇ ਚੋਣ ਕਮਿਸ਼ਨ ਨੂੰ ਸੋਚ ਸਮਝ ਕੇ ਫੈਸਲਾ ਕਰਨਾ ਚਾਹੀਦਾ ਹੈ | ਇਥੇ ਇਹ ਜਿਕਰਯੋਗ ਹੈ ਕਿ ਰਾਜ ਚੋਣ ਕਮਿਸ਼ਨਰ ਸੌਰਵ ਦਾਸ ਨੇ ਸੋਮਵਾਰ ਨੂੰ ਮਤਦਾਨ ਬਾਰੇ ਸਰਬ ਪਾਰਟੀ ਮੀਟਿੰਗ ਸੱਦੀ ਹੈ | 19 ਮਾਰਚ ਨੂੰ 102 ਨਗਰ ਨਿਗਮ ਅਤੇ ਨਗਰ ਪਾਲਿਕਾ ਬਾਰੇ ਨੋਟੀਫਿਕੇਸ਼ਨ ਜਾਰੀ ਹੋਣਾ ਸੀ | ਰਾਜ ਸਰਕਾਰ ਈਦ ਤੋਂ ਪਹਿਲਾਂ ਅਪ੍ਰੈਲ ਚ ਚੋਣਾਂ ਕਰਵਾਉਣਾ ਚਾਹੁੰਦੀ ਸੀ, ਐਪਰ ਬੰਗਲਾ ਨਵਾਂ ਸਾਲ ਪੋਇਲਾ ਬੈਸ਼ਾਖ ਅਤੇ ਨੀਲ ਪਰਬ, ਅਕਸ਼ੈ ਤਿਥੀ ਸਮੇਤ ਕਈ ਹਿੰਦੂ ਤਿਉਹਾਰ ਪੈਣ ਕਾਰਨ ਵਪਾਰੀਆਂ ਵਲੋਂ ਚੋਣ ਤਾਰੀਖਾਂ ਚ ਫੇਰਬਦਲ ਦੀ ਮੰਗ ਕੀਤੀ ਸੀ | ਜਿਸ ਕਾਰਨ ਕਿਹਾ ਜਾ ਰਿਹਾ ਸੀ ਕਿ 19 ਅਪ੍ਰੈਲ ਨੂੰ ਕੋਲਕਾਤਾ ਅਤੇ ਹਾਵੜਾ ਨਗਰ ਨਿਗਮ ਦਾ ਮਤਦਾਨ ਹੋਵੇਗਾ ਅਤੇ ਬਾਕੀ 100 ਮਿਉਂਸਪਾਲਟੀਆਂ ਦੀ ਚੋਣ ਈਦ ਤੋਂ ਬਾਦ ਜੂਨ ਚ ਹੋਵੇਗੀ | ਐਪਰ ਹੁਣ ਇਸ ਬਾਰੇ ਸਵਾਲੀਆ ਨਿਸ਼ਾਨ ਲਗ ਗਏ ਹਨ | ਉਧਰ ਕੋਲਕਾਤਾ ਦੇ ਬੇਲੀਆਘਾਟਾ ਆਈਡੀ ਹਸਪਤਾਲ ਚ ਹੁਣ ਤਕ 10 ਸ਼ੱਕੀ ਮਰੀਜ ਦਾਖਿਲ ਹਨ | ਕੇਰਲ ਤੋਂ ਪਰਤੇ ਇਕ ਨੌਜਵਾਨ ਨੂੰ ਸ਼ਰਦੀ-ਖੰਗ ਹੋਣ ਤੋਂ ਨਾਰਾਜ ਲੋਕਾਂ ਪ੍ਰਦਰਸ਼ਨ ਕਰਕੇ ਪਰਿਵਾਰ ਸਮੇਤ ਉਨਾਂ ਨੂੰ ਕਾਕਦੀਪ ਦੇ ਮਾਈਤੀਪਾੜਾ ਚੋਂ ਕੱਢ ਕੇ ਕਾਕਦੀਪ ਸੁਪਰਸਪੇਸਿਲੀਟੀ ਹਸਪਤਾਲ ਚ ਭਰੀ ਹੋਣ ਨੂੰ ਮਜਬੂਰ ਕਰ ਦਿੱਤਾ | ਐਪਰ ਪਰਿਵਾਰ ਚ ਕਿਸੇ ਚ ਵੀ ਕੋਰੋਨਾ ਦਾ ਵਾਈਰਸ ਨਹੀਂ ਮਿਲਿਆ ਤਾਂ ਪੁਲਿਸ ਪ੍ਰਸ਼ਾਸਨ ਵਲੋਂ ਮੁੜ ਉਨਾਂ ਨੂੰ ਘਰ ਵਾਪਸ ਭੇਜਿਆ ਗਿਆ |

ਖ਼ਬਰ ਸ਼ੇਅਰ ਕਰੋ

 

ਚਿੱਟ ਫ਼ੰਡ ਕੰਪਨੀ ਰਾਹੀਂ ਧੋਖਾਧੜੀ ਕਰਨ 'ਤੇ 8 ਵਿਰੁੱਧ ਮਾਮਲਾ ਦਰਜ

ਟੋਹਾਣਾ, 15 ਮਾਰਚ (ਗੁਰਦੀਪ ਸਿੰਘ ਭੱਟੀ)-ਪੁਲਿਸ ਨੇ ਇਥੋਂ ਦੇ ਇਕ ਕਿਸਾਨ ਸਚਿਨ ਗੜਵਾਲ ਦੀ ਸ਼ਿਕਾਇਤ ਤੇ ਪੈਰਾਡਾਈਜ ਫ਼ਿਸ਼ ਫਾਰਮਿੰਗ ਨਾਂਅ ਦੀ ਚਿੱਟਫੰਡ ਕੰਪਨੀ ਦੇ ਡਾਇਰੈਕਟਰ ਸਮੇਤ 8 ਲੋਕਾਂ ਵਿਰੁੱਧ ਧੋਖਾਧੜੀ ਕਰਟ ਦਾ ਮਾਮਲਾ ਦਰਜ਼ ਕੀਤਾ ਹੈ ਪੁਲਿਸ ਮੁਤਾਬਿਕ ...

ਪੂਰੀ ਖ਼ਬਰ »

ਰਾਸ਼ਨ ਕਾਰਡਾਂ ਦੇ ਫਰਜ਼ੀ ਦਸਤਾਵੇਜ਼ ਭਰ ਕੇ ਧੋਖਾ ਕਰਨ ਵਾਲੇ ਦੋ ਗਿ੍ਫ਼ਤਾਰ

ਲੁਧਿਆਣਾ, 15 ਮਾਰਚ (ਕਿਸ਼ਨ ਬਾਲੀ)-ਥਾਣਾ ਸ਼ਿਮਲਾ ਪੁਰੀ ਦੀ ਪੁਲਿਸ ਨੇ ਰਾਸ਼ਨ ਕਾਰਡਾਂ ਦੇ ਫਰਜੀ ਦਸਤਾਵੇਜ ਤਿਆਰ ਕਰਨ ਵਾਲੇ ਦੋ ਦੋਸ਼ੀਆਂ ਨੂੰ ਗਿ੍ਫਤਾਰ ਕੀਤਾ ਹੈ | ਇਸ ਸਬੰਧੀ ਪੁਲਿਸ ਨੇ ਗੁਰਸੇਵਕ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਗਿੱਲ ਕਾਲੋਨੀ ਤੇ ਗੁਰਪ੍ਰੀਤ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕੈਂਟਰ ਦੀ ਲਪੇਟ 'ਚ ਆਉਣ 'ਤੇ ਸਾਈਕਲ ਸਵਾਰ ਦੀ ਮੌਤ

ਲੁਧਿਆਣਾ, 15 ਮਾਰਚ (ਕਿਸ਼ਨ ਬਾਲੀ)-ਥਾਣਾ ਸ਼ਿਮਲਾਪੁਰੀ ਵਿਚ ਪੈਂਦੇ ਇਲਾਕੇ ਗਿੱਲ ਰੋਡ 'ਤੇ ਸਥਿਤ ਅਰੋੜਾ ਪੈਲਸ ਸਿਨੇਮਾ ਦੇ ਨਜ਼ਦੀਕ ਹੋਏ ਸੜਕ ਹਾਦਸੇ ਵਿਚ ਇਕ ਕੈਂਟਰ ਦੀ ਲਪੇਟ ਵਿਚ ਆਉਣ ਨਾਲ ਸਾਇਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਸਰਵਨ ਕੁਮਾਰ ...

ਪੂਰੀ ਖ਼ਬਰ »

ਮਹਾਂਨਗਰ ਦੇ ਕਈ ਪ੍ਰਬੰਧਕਾਂ ਨੇ ਸਰਕਾਰ ਦੇ ਹੁਕਮਾਂ ਨੂੰ ਟਿੱਚ ਜਾਣ ਕੇ ਸਕੂਲ ਤੇ ਵਿੱਦਿਅਕ ਸੰਸਥਾਵਾਂ ਖੋਲ੍ਹੀਆਂ

ਲੁਧਿਆਣਾ, 15 ਮਾਰਚ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਬੀਤੇ ਦਿਨ ਸੂਬੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੂੰ 31 ਮਾਰਚ ਤੱਕ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਸੀ ਪਰ ਸਿੱਖਿਆ ਵਿਭਾਗ ਦੇ ਇਸ ਹੁਕਮ ਦੀਆਂ ਮਹਾਂਨਗਰ ਲੁਧਿਆਣਾ ਦੇ ਕਈ ...

ਪੂਰੀ ਖ਼ਬਰ »

ਸਮੈਣ ਦੇ ਨੌਜਵਾਨ ਦੇ ਕਤਲ ਲਈ ਵਰਤਿਆ ਪਿਸਤੌਲ ਗੁੜ ਵੇਚਣ ਵਾਲਿਆਂ ਤੋਂ ਖਰੀਦਿਆ ਸੀ- ਐਸ.ਐਚ.ਓ.

ਟੋਹਾਣਾ, 15 ਮਾਰਚ (ਗੁਰਦੀਪ ਸਿੰਘ ਭੱਟੀ)-ਫਾਗ ਵਾਲੇ ਦਿਨ ਸਮੈਣ ਦੇ ਬਸ ਅੱਡੇ ਤੇ ਨੌਜਵਾਨ ਪਰਮਜੀਤ ਦੀ ਗੋਲੀ ਮਾਰਕੇ ਕਤਲ ਕਰਨ ਵਾਲੇ ਪਿਆਰੇਲਾਲ ਤੋਂ ਪੁਲਿਸ ਨੇ ਨਜਾਇਜ਼ ਪਿਸਤੌਲ ਤੇ ਮੋਟਰਸਾਈਕਲ ਬਰਾਮਦ ਕੀਤੀ ਹੈ | ਐਸ.ਐਚ.ਓ. ਨੇ ਦੱਸਿਆ ਕਿ ਪਿਆਰੇਲਾਲ ਨੇ ਯੂ.ਪੀ. ਤੋਂ ...

ਪੂਰੀ ਖ਼ਬਰ »

ਲੋਹਾਖੇੜਾ ਦਾ ਮਹਿੰਦਰ ਨਸ਼ਾ ਤਸਕਰੀ ਵਿੱਚ ਕਾਰ ਸਮੇਤ ਕਾਬੂ

ਟੋਹਾਣਾ, 15 ਮਾਰਚ (ਗੁਰਦੀਪ ਸਿੰਘ ਭੱਟੀ)-ਇਥੋਂ ਦੇ ਪਿੰਡ ਲੋਹਾਖੇੜਾ ਦੇ ਮਹਿੰਦਰ ਉਰਫ਼ ਮਿੰਟੂ ਆਪਨੀ ਨਿੱਜੀ ਕਾਰ ਦੇ ਨਸ਼ਾ ਤਸਕਰੀ ਕਰਨ ਦੇ ਦੋਸਾਂ ਹੇਠ ਉਕਲਾਨਾ ਪੁਲਿਸ ਨੇ ਦਿੱਲੀ ਤੋਂ ਪਿੰਡ ਲੋਹਾਖੇੜਾ ਆਉਦੇਂ ਸਮੇਂ ਉਕਲਾਨਾ ਕੋਲ ਕਾਬੂ ਕਰ ਲਿਆ | ਉਕਲਾਨਾ ਪੁਲਿਸ ...

ਪੂਰੀ ਖ਼ਬਰ »

ਜਿਸਮ ਫਰੋਸ਼ੀ ਦੇ ਦੋਸ਼ਾਂ ਹੇਠ ਪੰਜ ਔਰਤਾਂ ਵਿਰੁੱਧ ਪਰਚਾ ਦਰਜ

ਟੋਹਾਣਾ, 15 ਮਾਰਚ (ਗੁਰਦੀਪ ਸਿੰਘ ਭੱਟੀ)-ਸ਼ਹਿਰ ਦੀ ਦਮਕੌਰਾ ਰੋਡ 'ਤੇ ਪੈਂਦੇ ਸੁੰਦਰ ਨਗਰ ਵਿੱਚ ਇਕ ਮਕਾਨ ਵਿੱਚੋਂ ਜਿਸ਼ਮਫਿਰੋਸ਼ੀ ਦਾ ਧੰਦਾ ਕਰਨ ਦੇ ਦੋਸ਼ਾ ਹੇਠ ਮਕਾਨ ਮਾਲਿਕ ਔਰਤ ਸਮੇਤ ਪੰਜ ਔਰਤਾਂ ਨੂੰ ਸਿਟੀ ਪੁਲਿਸ ਨੇ ਛਾਪਮਾਰੀ ਕਰਕੇ ਮੌਕੇ ਤੇ ਕਾਬੂ ਕਰ ਲਿਆ | ...

ਪੂਰੀ ਖ਼ਬਰ »

ਦਿਨ ਦਿਹਾੜੇ ਘਰ ਦੇ ਬਾਹਰ ਔਰਤ ਦੇ ਗਲੇ 'ਚੋਂ ਸੋਨੇ ਦੀ ਚੈਨ ਖੋਹ ਕੇ ਲੁਟੇਰੇ ਫਰਾਰ

ਕਰਨਾਲ, 15 ਮਾਰਚ (ਗੁਰਮੀਤ ਸਿੰਘ ਸੱਗੂ)-ਡੀ. ਸੀ. ਕਾਲੋਨੀ ਵਿਖੇ ਦਿਨ ਦਿਹਾੜੇ ਮੋਟਰ ਸਾਈਕਲ ਸਵਾਰ ਲੁਟੇਰੇ ਘਰ ਦੇ ਬਾਹਰ ਤੋਂ ਇਕ ਔਰਤ ਦੇ ਗਲੇ ਵਿਚੋ ਸੋਨੇ ਦੀ ਚੈਨ ਝਪਟ ਕੇ ਫਰਾਰ ਹੋ ਗਏ | ਇਸ ਘਟਨਾ ਤੋ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਖੇਤਰ ਵਿਚ ਲਗੇ ਸੀ.ਸੀ.ਟੀ.ਵੀ. ...

ਪੂਰੀ ਖ਼ਬਰ »

50ਵਾਂ ਆਲ ਇੰਡੀਆ ਨਿ੍ਤ ਤੇ ਸੰਗੀਤ ਫ਼ੈਸਟੀਵਲ ਮੁਲਤਵੀ-ਸ਼ੋਭਾ ਕੌਸਰ

ਚੰਡੀਗੜ੍ਹ, 15 ਮਾਰਚ (ਅਜਾਇਬ ਸਿੰਘ ਔਜਲਾ)-ਪ੍ਰਾਚੀਨ ਕਲਾ ਕੇਂਦਰ ਚੰਡੀਗੜ੍ਹ ਵਲੋਂ ਹਰ ਵਰ੍ਹੇ ਦੀ ਤਰ੍ਹਾਂ ਇਸ ਵਾਰੀ ਵੀ ਵੱਡੇ ਪੱਧਰ 'ਤੇ 50ਵਾਂ ਆਲ ਇੰਡੀਆ 'ਨਿ੍ਤ ਤੇ ਸੰਗੀਤ' ਸੰਮੇਲਨ 16 ਮਾਰਚ ਤੋਂ 22 ਮਾਰਚ ਤੱਕ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਸੀ ਪਰ ਹੁਣ ਮੌਜੂਦਾ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਹੋਈ ਮੌਤ ਇਕ ਗੰਭੀਰ

ਕਰਨਾਲ, 15 ਮਾਰਚ (ਗੁਰਮੀਤ ਸਿੰਘ ਸੱਗੂ)-ਕਰਨਾਲ ਅਸੰਧ ਰੋੜ ਤੇ ਸਥਿਤ ਕਤਲੇਹੜੀ ਮੋੜ ਤੇ ਇਕ ਦਰਦਨਾਕ ਸੜਕ ਹਾਦਸੇ ਵਿਚ ਮੋਟਰ ਸਾਈਕਲ ਤੇ ਸਵਾਰ ਦੋ ਨੋਜਵਾਨਾਂ ਦੀ ਮੋਕੇ ਤੇ ਹੀ ਮੋਤ ਹੋ ਗਈ ਜਦਕਿ ਤੀਜਾ ਮੋਟਰ ਸਾਈਕਲ ਸਵਾਰ ਗੰਭੀਰ ਜਖਮੀ ਹੋ ਗਿਆ ਜਿਸ ਦਾ ਇਲਾਜ ਇਥੇ ਇਕ ...

ਪੂਰੀ ਖ਼ਬਰ »

ਮਾਈਨਰ ਵਿਚੋਂ ਔਰਤ ਦੀ ਲਾਸ਼ ਬਰਾਮਦ

ਏਲਨਾਬਾਦ, 15 ਮਾਰਚ (ਜਗਤਾਰ ਸਮਾਲਸਰ)-ਪੁਲਿਸ ਨੇ ਅੱਜ ਸ਼ੇਰਾਵਾਲੀ ਮਾਈਨਰ ਵਿਚੋਂ ਪਿੰਡ ਖਾਰੀ ਸੁਰੇਰਾ ਦੇ ਨਜ਼ਦੀਕ ਇਕ ਅਣਪਛਾਤੀ ਮਹਿਲਾ ਦੀ ਲਾਸ਼ ਬਰਾਮਦ ਕੀਤੀ ਹੈ | ਥਾਣਾ ਮੁਖੀ ਰਾਧੇਸ਼ਿਆਮ ਸ਼ਰਮਾ ਨੇ ਦੱਸਿਆ ਕਿ ਪਿੰਡ ਦੇ ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਥਾਣਾ ...

ਪੂਰੀ ਖ਼ਬਰ »

ਵੱਡੇ ਪੱਧਰ 'ਤੇ ਚੌਲ ਚੋਰੀ ਕਰ ਕੇ ਵੇਚਣ ਵਾਲੇ ਗਰੋਹ ਦਾ ਪਰਦਾਫਾਸ਼

ਫ਼ਾਜ਼ਿਲਕਾ, 15 ਮਾਰਚ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਬਾਸਮਤੀ ਚੌਲ ਦੀਆਂ ਭਰੀਆਂ ਗੱਡੀਆਂ ਨੂੰ ਖ਼ੁਰਦ ਬੁਰਦ ਕਰਕੇ ਲੱਖਾਂ ਰੂਪਏ ਦੀ ਠੱਗੀ ਮਾਰਨ ਵਾਲੇ ਇਕ ਗਰੋਹ ਨੂੰ ਕਾਬੂ ਕਰਦਿਆਂ ਉਨ੍ਹਾਂ ਤੋਂ ਲੱਖਾਂ ਰੁਪਏ ਅਤੇ ਚੌਲ ਬਰਾਮਦ ਕੀਤੇ ਹਨ | ਇਸ ...

ਪੂਰੀ ਖ਼ਬਰ »

4 ਬੱਚਿਆਂ ਦਾ ਪਿਤਾ ਸ਼ੱਕੀ ਹਾਲਤ 'ਚ ਲਾਪਤਾ

ਅਬੋਹਰ, 15 ਮਾਰਚ (ਕੁਲਦੀਪ ਸਿੰਘ ਸੰਧੂ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਤੇਜਾ ਰੋਹਿਲਾ ਵਾਸੀ ਮਹਿੰਦਰ ਸਿੰਘ ਪੁੱਤਰ ਕਰਤਾਰ ਸਿੰਘ ਦੇ ਬਿਆਨਾਂ 'ਤੇ ਥਾਣਾ ਸਿਟੀ ਅਬੋਹਰ ਦੀ ਪੁਲਿਸ ਨੇ ਤਿੰਨ ਔਰਤਾਂ ਸਣੇ ਪੰਜ ਜਣਿਆਂ ਦੇ ਿਖ਼ਲਾਫ਼ ਧਾਰਾ 365 ਅਤੇ 34 ਆਈ.ਪੀ.ਸੀ. ਹੇਠ ਪਰਚਾ ...

ਪੂਰੀ ਖ਼ਬਰ »

ਕੁੱਟਮਾਰ ਕਰਕੇ ਮੋਟਰਸਾਈਕਲ ਖੋਹਣ ਦਾ ਮੁਕੱਦਮਾ ਦਰਜ

ਜਲਾਲਾਬਾਦ, 15 ਮਾਰਚ (ਕਰਨ ਚੁਚਰਾ)- ਥਾਣਾ ਵੈਰੋਂ ਕਾ ਪੁਲਿਸ ਨੇ ਕੁੱਟਮਾਰ ਕਰਕੇ ਮੋਟਰਸਾਈਕਲ ਖੋਹਣ ਦੇ ਦੋਸ਼ 'ਚ ਦੋ ਵਿਅਕਤੀਆਂ ਿਖ਼ਲਾਫ਼ ਧਾਰਾ 379ਬੀ-506, 34 ਅਧੀਨ ਦਰਜ ਕੀਤਾ ਹੈ | ਨਾਮਜ਼ਦ ਦੋਸ਼ੀਆਂ 'ਚ ਰਾਜੂ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਚੱਕ ਦੁਮਾਲ ਟਿੰਡਾ ...

ਪੂਰੀ ਖ਼ਬਰ »

ਅਧਿਆਪਕ ਭਰਤੀ ਕਰਾਉਣ ਦਾ ਝਾਂਸਾ ਦੇ ਕੇ ਮਾਰੀ 8.80 ਲੱਖ ਦੀ ਠੱਗੀ

ਫ਼ਿਰੋਜ਼ਪੁਰ, 15 ਮਾਰਚ (ਗੁਰਿੰਦਰ ਸਿੰਘ)- ਥਾਣਾ ਸਿਟੀ ਪੁਲਿਸ ਨੇ ਅਧਿਆਪਕ ਭਰਤੀ ਕਰਾਉਣ ਦਾ ਝਾਂਸਾ ਦੇ ਕੇ 8.80 ਲੱਖ ਦੀ ਠੱਗੀ ਮਾਰਨ ਦੇ ਦੋਸ਼ਾਂ ਤਹਿਤ ਦੋ ਔਰਤਾਂ ਸਮੇਤ ਚਾਰ ਵਿਅਕਤੀਆਂ ਖਿਲਾਫ਼ ਧੋਖਾਧੜੀ ਦਾ ਮੁਕੱਦਮਾ ਦਰਜ ਕੀਤਾ ਹੈ | ਜ਼ਿਲ੍ਹਾ ਪੁਲਿਸ ਮੁਖੀ ਨੂੰ 7 ...

ਪੂਰੀ ਖ਼ਬਰ »

ਅਣਪਛਾਤੇ ਕੈਂਟਰ ਚਾਲਕ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 15 ਮਾਰਚ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਤਰਸੇਮ ਸਿੰਘ ਨੇ ਸ਼ਿਕਾਇਤਕਰਤਾ ਮੰਗਾ ਪੁੱਤਰ ਅਜ਼ੀਜ਼ ਵਾਸੀ ਚੱਕ ਜਮੀਤ ਵਾਲਾ, ਦਾਖਲੀ ਮਿਸ਼ਰੀ ਵਾਲਾ, ਥਾਣਾ ਲੱਖੋ ਕੇ ਬਹਿਰਾਮ ਦੇ ਬਿਆਨਾਂ 'ਤੇ ਨਾਮਾਲੂਮ ਕੈਂਟਰ ਚਾਲਕ ...

ਪੂਰੀ ਖ਼ਬਰ »

ਸ਼ਹੀਦ ਸ਼ਾਮ ਸਿੰਘ ਅਟਾਰੀ ਸੀ. ਸੈ. ਸਕੂਲ 'ਚ ਚੋਰੀ

ਮੱਲਾਂਵਾਲਾ, 15 ਮਾਰਚ (ਗੁਰਦੇਵ ਸਿੰਘ)- ਸ਼ਹੀਦ ਸ਼ਾਮ ਸਿੰਘ ਅਟਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਸਭਰਾਂ ਵਿਖੇ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਸਕੂਲ ਦੇ ਦਫ਼ਤਰ ਦੇ ਤਾਲੇ ਤੋੜ ਕੇ ਸਕੂਲ ਅੰਦਰ ਪਏ ਲਗਭਗ 2 ਲੱਖ 90 ਹਜ਼ਾਰ ਰੁਪਏ ਚੋਰੀ ਕਰ ਲਏ ਜਾਣ ਦੀ ਸੂਚਨਾ ...

ਪੂਰੀ ਖ਼ਬਰ »

ਜੋਸਨ ਵਲੋਂ ਗੜੇਮਾਰੀ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ

ਫ਼ਾਜ਼ਿਲਕਾ, 15 ਮਾਰਚ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਪਿਛਲੇ ਇਕ ਹਫ਼ਤੇ ਤੋਂ ਹੋ ਰਹੀ ਬੇਵਕਤੀ ਵਰਖਾ ਅਤੇ ਪਿਛਲੇ ਦਿਨੀਂ ਹੋਈ ਭਾਰੀ ਗੜੇਮਾਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਸਾਬਕਾ ਮੰਤਰੀ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਬੀ. ਐੱਸ. ਐੱਫ ਵਲੋਂ ਹੈਰੋਇਨ, ਪਿਸਤੌਲ ਤੇ ਮੈਗਜ਼ੀਨ ਬਰਾਮਦ

ਮਮਦੋਟ, 15 ਮਾਰਚ (ਸੁਖਦੇਵ ਸਿੰਘ ਸੰਗਮ, ਜਸਬੀਰ ਸਿੰਘ ਕੰਬੋਜ)- ਬੀ.ਐੱਸ.ਐਫ ਦੀ 124 ਬਟਾਲੀਅਨ (ਸੈਕਟਰ ਅਬੋਹਰ) ਵਲੋਂ ਮਮਦੋਟ ਖੇਤਰ ਅਧੀਨ ਆਉਂਦੀ ਸਰਹੱਦੀ ਚੌਕੀ ਰਾਜਾ ਮੋਹਤਮ ਵਿਖੇ ਹੈਰੋਇਨ, ਪਿਸਤੌਲ ਤੇ ਮੈਗਜ਼ੀਨ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ...

ਪੂਰੀ ਖ਼ਬਰ »

ਗੋਪੀ ਚੰਦ ਆਰੀਆ ਮਹਿਲਾ ਕਾਲਜ ਦਾ ਨਤੀਜਾ ਸ਼ਾਨਦਾਰ

ਅਬੋਹਰ, 15 ਮਾਰਚ (ਕੁਲਦੀਪ ਸਿੰਘ ਸੰਧੂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜਿਆਂ ਵਿਚ ਸਥਾਨਕ ਗੋਪੀ ਚੰਦ ਆਰੀਆ ਮਹਿਲਾ ਕਾਲਜ ਅਬੋਹਰ ਦਾ ਐਮ.ਕਾਮ. ਭਾਗ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਪਿ੍ੰਸੀਪਲ ...

ਪੂਰੀ ਖ਼ਬਰ »

ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ ਨੇ ਬਣਾਈ ਆਜ਼ਾਦ ਸਮਾਜ ਪਾਰਟੀ

ਨਵੀਂ ਦਿੱਲੀ, 15 ਮਾਰਚ (ਏਜੰਸੀ)- ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ ਨੇ ਐਤਵਾਰ ਨੂੰ ਬਸਪਾ ਦੇ ਸੰਸਥਾਪਕ ਬਾਬੂ ਕਾਂਸ਼ੀ ਰਾਮ ਦੇ ਜਨਮ ਦਿਵਸ ਮੌਕੇ ਨਵੀਂ ਰਾਜਨੀਤਕ ਪਾਰਟੀ 'ਆਜ਼ਾਦ ਸਮਾਜ ਪਾਰਟੀ' ਬਣਾਉਣ ਦਾ ਐਲਾਨ ਕੀਤਾ ਹੈ | ਨੋਇਡਾ ਦੇ ਸਫਾਈ ਪਿੰਡ 'ਚ ਹੋਏ ਇਕ ...

ਪੂਰੀ ਖ਼ਬਰ »

ਸ੍ਰੀਲੰਕਾ ਦੇ ਵਿਅਕਤੀ ਨੂੰ ਜਾਸੂਸੀ ਕਰਨ ਦੇ ਦੋਸ਼ 'ਚ 5 ਸਾਲ ਦੀ ਕੈਦ

ਚੇਨਈ, 15 ਮਾਰਚ (ਏਜੰਸੀ)- ਐਨ.ਆਈ.ਏ. ਦੀ ਵਿਸ਼ੇਸ਼ ਅਦਾਲਤ ਨੇ ਸ੍ਰੀਲੰਕਾ ਦੇ ਇਕ ਵਿਅਕਤੀ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਦੇ ਕਹਿਣ 'ਤੇ ਭਾਰਤ ਦੇ ਰੱਖਿਆ ਟਿਕਾਣਿਆਂ ਦੀ ਜਾਸੂਸੀ ਕਰਨ ਤੇ ਅੱਤਵਾਦੀ ਹਮਲਿਆਂ ਦੀ ਸਾਜ਼ਿਸ ਘੜਣ ਦਾ ਦੋਸ਼ੀ ਠਹਿਰਾਉਂਦਿਆਂ 5 ਸਾਲ ਦੀ ...

ਪੂਰੀ ਖ਼ਬਰ »

ਮੱਧ ਪ੍ਰਦੇਸ਼ ਰਾਜਨੀਤਕ ਸੰਕਟ: ਕਾਂਗਰਸ ਵਿਧਾਇਕ ਜੈਪੁਰ ਤੋਂ ਭੋਪਾਲ ਪਰਤੇ

ਭੋਪਾਲ, 15 ਮਾਰਚ (ਏਜੰਸੀ)-ਮੱਧ ਪ੍ਰਦੇਸ਼ ਵਿਧਾਨ ਸਭਾ ਦੇ ਸੋਮਵਾਰ ਤੋਂ ਸ਼ੁਰੂ ਹੋਣ ਜਾ ਰਹੇ ਬਜਟ ਸ਼ੈਸਨ ਤੋਂ ਇਕ ਦਿਨ ਪਹਿਲਾਂ ਸੂਬੇ 'ਚ ਪੈਦਾ ਹੋਏ ਰਾਜਨੀਤਕ ਸੰਕਟ ਕਾਰਨ ਰਾਜਸਥਾਨ ਦੀ ਰਾਜਧਾਨੀ ਜੈਪੁਰ ਰੱਖੇ ਗਏ ਕਾਂਗਰਸੀ ਵਿਧਾਇਕ ਵਾਪਸ ਭੋਪਾਲ ਪਰਤ ਆਏ ਹਨ | ਇਕ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਖ਼ਤਰੇ ਦੇ ਮੱਦੇਨਜ਼ਰ ਹੁਣ ਸੰਸਦ 'ਚ ਦਰਸ਼ਕ ਪਾਸ ਹੋਏ ਬੰਦ

ਨਵੀਂ ਦਿੱਲੀ, 15 ਮਾਰਚ (ਉਪਮਾ ਡਾਗਾ ਪਾਰਥ)-ਕੋਰੋਨਾ ਵਾਇਰਸ ਦੇ ਖਤਰੇ ਦੇ ਚਲਦਿਆਂ ਸੰਸਦ ਦੀ ਕਾਰਵਾਈ ਵੇਖਣ ਲਈ ਜਾਰੀ ਕੀਤੇ ਜਾਣ ਵਾਲੇ ਪਾਸ ਦਾ ਸਿਲਸਿਲਾ ਫਿਲਹਾਲ ਬੰਦ ਕਰ ਦਿੱਤਾ ਗਿਆ ਹੈ | ਇਹ ਰੋਕ ਅਗਲੇ ਆਦੇਸ਼ਾਂ ਤੱਕ ਜਾਰੀ ਰਹੇਗੀ | ਲੋਕ ਸਭਾ ਦੀ ਸਕੱਤਰ ਜਨਰਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX