ਤਾਜਾ ਖ਼ਬਰਾਂ


ਗੁਰੂਗ੍ਰਾਮ : ਲੰਪੀ ਵਾਇਰਸ ਨੇ 93 ਪਸ਼ੂਆਂ ਦੀ ਮੌਤ, 890 ਪ੍ਰਭਾਵਿਤ
. . .  1 day ago
ਨਵੀਂ ਦਿੱਲੀ, 29 ਸਤੰਬਰ - ਇੱਥੇ ਲੰਪੀ ਵਾਇਰਸ ਦੀ ਲਾਗ ਕਾਰਨ 93 ਪਸ਼ੂਆਂ ਦੀ ਮੌਤ ਹੋ ਗਈ ਹੈ, ਜਦੋਂ ਕਿ ਗੁਰੂਗ੍ਰਾਮ, ਸੋਹਨਾ ਅਤੇ ਪਟੌਦੀ ਖੇਤਰਾਂ ਵਿਚ ਪਸ਼ੂਆਂ ਵਿਚ ਲੰਪੀ ਦੀ ਬਿਮਾਰੀ ਦੇ 890 ਮਾਮਲੇ ਸਾਹਮਣੇ ਆਏ ...
ਅਹਿਮਦਾਬਾਦ ’ਚ ਨਰਿੰਦਰ ਮੋਦੀ ਸਟੇਡੀਅਮ ਵਿਚ ਰਾਸ਼ਟਰੀ ਖੇਡਾਂ ਦੇ ਉਦਘਾਟਨ ਮੌਕੇ ਐਥਲੀਟ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਏਕਤਾ ਦੀ ਮਸ਼ਾਲ ਭੇਟ ਕਰਦੇ ਹੋਏ
. . .  1 day ago
ਉੱਤਰਾਖੰਡ ਵਿਚ ਪੀ.ਐਫ.ਆਈ. ਸਮੇਤ ਇਸ ਦੀਆਂ ਮਾਨਤਾ ਪ੍ਰਾਪਤ ਸੰਸਥਾਵਾਂ ਉੱਤੇ ਪਾਬੰਦੀ
. . .  1 day ago
ਗੈਂਗਸਟਰ ਦਿਲੇਰ ਕੋਟੀਆ ਦੇ ਅਸੰਧ ਸਥਿਤ ਘਰ ’ਤੇ ਚੱਲਿਆ ਪੀਲਾ ਪੰਜਾ
. . .  1 day ago
ਕਰਨਾਲ, 29 ਸਤੰਬਰ ( ਗੁਰਮੀਤ ਸਿੰਘ ਸੱਗੂ )- ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਗੈਂਗਸਟਰ ਦਿਲੇਰ ਕੋਟੀਆ ਦੇ ਕਸਬਾ ਅਸੰਧ ਸਥਿਤ ਮਕਾਨ ਨੂੰ ਪੀਲਾ ਪੰਜਾ ਚਲਾ ਕੇ ਢਾਹ ਦਿੱਤਾ । ਦਸਣਯੋਗ ਹੈ ਕਿ ਦਿਲੇਰ ਕੋਟੀਆ ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) 30 ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਕਰੇਗਾ ਚੱਕਾ ਜਾਮ
. . .  1 day ago
ਚੰਡੀਗੜ੍ਹ, 29 ਸਤੰਬਰ (ਅਜਾਇਬ ਸਿੰਘ ਔਜਲਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) 30 ਸਤੰਬਰ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਜੋ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ ਉਨ੍ਹਾਂ ਵਲੋਂ ...
ਫ਼ੌਜੀ ਅੰਮ੍ਰਿਤਪਾਲ ਸਿੰਘ ਦੀ ਲੱਦਾਖ ’ਚ ਹਾਦਸੇ ਦੌਰਾਨ ਮੌਤ, ਪਿੰਡ ’ਚ ਸੋਗ ਦੀ ਲਹਿਰ
. . .  1 day ago
ਜੈਤੋ, 29 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਨੌਜਵਾਨ ਫ਼ੌਜੀ ਅੰਮ੍ਰਿਤਪਾਲ ਸਿੰਘ ਦੀ ਲੱਦਾਖ ’ਚ ਹਾਦਸੇ ਦੌਰਾਨ ਹੋਈ ਮੌਤ ਨਾਲ ਪਿੰਡ ’ਚ ਸੋਗ ਦੀ ਲਹਿਰ ਦੌੜ ਗਈ ...
ਪੀ.ਐਫ.ਆਈ. ਦੀ 2047 ਤੱਕ ਭਾਰਤ ਨੂੰ ਇਸਲਾਮਿਕ ਰਾਸ਼ਟਰ ਵਿਚ ਬਦਲਣ ਦੀ ਸੀ ਯੋਜਨਾ , ਕਈ ਨੇਤਾ ਰਡਾਰ 'ਤੇ ਸਨ : ਮਹਾਰਾਸ਼ਟਰ ਏ.ਟੀ.ਐਸ. ਮੁਖੀ
. . .  1 day ago
ਦਵਿੰਦਰ ਬੰਬੀਹਾ ਗੈਂਗ ਦਾ ਮੁੱਖ ਸ਼ੂਟਰ ਨੀਰਜ ਚਸਕਾ ਜੰਮੂ ਤੋਂ ਗ੍ਰਿਫਤਾਰ- ਪੰਜਾਬ ਡੀ.ਜੀ.ਪੀ. ਗੌਰਵ ਯਾਦਵ
. . .  1 day ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਕ ਖੁਫੀਆ ਕਾਰਵਾਈ 'ਚ ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਟੀਮ ਨੇ ਦਵਿੰਦਰ ਬੰਬੀਹਾ ਗੈਂਗ ਦੇ ਮੁੱਖ ਸ਼ੂਟਰ ਨੀਰਜ ਚਸਕਾ ਨੂੰ ਜੰਮੂ ਤੋਂ ਗ੍ਰਿਫ਼ਤਾਰ ...
ਮਿੰਨੀ ਬੱਸ ਸਾੜਨ ਦਾ ਪ੍ਰੋਗਰਾਮ ਹਾਲ ਦੀ ਘੜੀ ਟਲਿਆ
. . .  1 day ago
ਅੰਮ੍ਰਿਤਸਰ, 29 ਸਤੰਬਰ (ਗਗਨਦੀਪ ਸ਼ਰਮਾ)-ਮੁੱਖ ਮੰਤਰੀ ਭਗਵੰਤ ਮਾਨ ਨਾਲ 12 ਅਕਤੂਬਰ ਤੋਂ ਪਹਿਲਾਂ ਮੀਟਿੰਗ ਕਰਵਾਉਣ ਦੇ ਭਰੋਸੇ ’ਤੇ ਹਾਲ ਦੀ ਘੜੀ ਮਿੰਨੀ ਬੱਸ ਸਾੜਨ ਦਾ ਪ੍ਰੋਗਰਾਮ ਟਾਲ ਦਿੱਤਾ ਗਿਆ ...
ਚੰਡੀਗੜ੍ਹ : ਪੰਜਾਬ ਸਰਕਾਰ ਨੇ 10 ਉੱਚ ਪੁਲਿਸ ਅਧਿਕਾਰੀਆਂ ਦੇ ਕੀਤੇ ਤਬਾਦਲੇ
. . .  1 day ago
ਪਾਕਿਸਤਾਨ ਨੇ 1 ਭਾਰਤੀ ਕੈਦੀ ਨੂੰ ਕੀਤਾ ਰਿਹਾਅ
. . .  1 day ago
ਅਟਾਰੀ, 29 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਪਾਕਿਸਤਾਨ ਸਰਕਾਰ ਨੇ 1 ਭਾਰਤੀ ਕੈਦੀ ਨੂੰ ਰਿਹਾਅ ਕੀਤਾ ਹੈ । ਰਿਹਾਅ ਹੋਏ ਕੈਦੀ ਨੂੰ ਪਾਕਿ ਰੇਂਜਰਜ ਨੇ ਬੀ.ਐਸ.ਐਫ. ਦੇ ਹਵਾਲੇ ਕਰ ਦਿੱਤਾ । ਕੌਮਾਂਤਰੀ ਅਟਾਰੀ ਸਰਹੱਦ ’ਤੇ ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ
. . .  1 day ago
ਕੇਂਦਰ ਸਰਕਾਰ ਹਰਿਆਣਾ ਕਮੇਟੀ ਵਿਰੁੱਧ ਸੁਪਰੀਮ ਕੋਰਟ 'ਚ ਦਰਜ਼ ਕਰੇ ਨਜ਼ਰਸਾਨੀ ਪਟੀਸ਼ਨ ਅੰਮ੍ਰਿਤਸਰ, 29 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ...
ਰੂਸ ਰਸਮੀ ਤੌਰ 'ਤੇ ਕੱਲ੍ਹ ਯੂਕਰੇਨ ਦੇ ਚਾਰ ਖੇਤਰਾਂ ਨੂੰ ਕਰੇਗਾ ਸ਼ਾਮਿਲ
. . .  1 day ago
ਲਾਰੈਂਸ ਬਿਸ਼ਨੋਈ 13 ਦਿਨ ਦੇ ਪੁਲਿਸ ਰਿਮਾਂਡ ‘ਤੇ
. . .  1 day ago
ਲੁਧਿਆਣਾ ,29 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਦਾਲਤ ਨੇ ਮੇਹਰਬਾਨ ਇਲਾਕੇ ਵਿਚ ਪੰਜ ਸਾਲ ਪਹਿਲਾਂ ਹੋਏ ਇਕ ਕਤਲ ਦੇ ਮਾਮਲੇ ਵਿਚ ਪੁਲਿਸ ਵਲੋਂ ਨਾਮਜ਼ਦ ਕੀਤੇ ਗੈਂਗਸਟਰ ਲਾਰੈਂਸ ਬਿਸ਼ਨੋਈ ...
ਅਲੀਗੜ੍ਹ ਮੀਟ ਫੈਕਟਰੀ 'ਚ ਪਾਈਪ ਫਟਣ ਕਾਰਨ ਅਮੋਨੀਆ ਗੈਸ ਲੀਕ, 59 ਮਜ਼ਦੂਰ ਹੋਏ ਬੀਮਾਰ
. . .  1 day ago
ਸ਼ਰਾਰਤੀ ਅਨਸਰਾਂ ਨੇ ਕੈਥੋਲਿਕ ਚਰਚ ਦੀ ਕੀਤੀ ਭੰਨਤੋੜ , ਈਸਾਈ ਭਾਈਚਾਰੇ ’ਚ ਰੋਸ
. . .  1 day ago
ਜਲੰਧਰ, 29 ਸਤੰਬਰ (ਅਜੀਤ ਬਿਊਰੋ)- ਤਰਨਤਾਰਨ ਚਰਚ 'ਚ ਭੰਨਤੋੜ ਤੋਂ ਬਾਅਦ ਹੁਣ ਜਲੰਧਰ 'ਚ ਵੀ ਭੰਨਤੋੜ ਦੀ ਘਟਨਾ ਸਾਹਮਣੇ ਆਈ ਹੈ । ਚਰਚ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਕੁਝ ਸ਼ਰਾਰਤੀ ਅਨਸਰਾਂ ਵਲੋਂ ਚਰਚ ਦੀ ਭੰਨਤੋੜ ਕੀਤੀ ...
ਸ਼ਸ਼ੀ ਥਰੂਰ ਭਲਕੇ ਕਾਂਗਰਸ ਪ੍ਰਧਾਨ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨਗੇ , ਦਿਗਵਿਜੇ ਸਿੰਘ ਨਾਲ ਕਰਨਗੇ ਮੁਲਾਕਾਤ
. . .  1 day ago
ਅੱਡਾ ਘੋਗਰਾ ਦੇ ਨਵੇਂ ਬਣ ਰਹੇ ਬੱਸ ਅੱਡੇ ਦੀ ਉਸਾਰੀ ਦਾ ਕੰਮ ਬੀ.ਡੀ.ਪੀ.ਓ ਦਸੂਹਾ ਵਲੋਂ ਬੰਦ ਕਰਵਾਇਆ
. . .  1 day ago
ਘੋਗਰਾ ,29 ਸਤੰਬਰ (ਆਰ.ਐੱਸ. ਸਲਾਰੀਆ)- ਹਲਕਾ ਦਸੂਹਾ ਵਿਚ ਪੈਂਦੇ ਪਿੰਡ ਘੋਗਰਾ ਵਿਚ ਪੰਚਾਇਤ ਵਲੋਂ ਦਸੂਹਾ ਹਾਜੀਪੁਰ ਸੜਕ 'ਤੇ ਬੱਸ ਅੱਡੇ ਦੀ ਨਵੀਂ ਇਮਾਰਤ ਉਸਾਰੀ ਜਾ ਰਹੀ ਹੈ । ਬੱਸ ਅੱਡੇ 'ਤੇ ਉਸ ਵੇਲੇ ਮਾਹੌਲ ...
ਪੰਜਾਬ ਵਿਧਾਨ ਸਭਾ 'ਚ ਸਰਬਜੀਤ ਕੌਰ ਮਾਣੂਕੇ ਨੇ ਐੱਸ.ਸੀ. ਬੱਚਿਆਂ ਦੇ ਵਜ਼ੀਫ਼ਿਆਂ ਦਾ ਚੁੱਕਿਆ ਮੁੱਦਾ
. . .  1 day ago
ਚੰਡੀਗੜ੍ਹ, 29 ਸਤੰਬਰ (ਮਾਨ)-ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ। ਸਦਨ 'ਚ ਸਰਬਜੀਤ ਕੌਰ ਮਾਣੂਕੇ ਵਲੋਂ ਗੈਰ-ਸਰਕਾਰੀ ਮਤਾ ਰੱਖਿਆ ਗਿਆ। ਉਨ੍ਹਾਂ ਨੇ ਸਦਨ 'ਚ ਕਿਹਾ ਕਿ ਐੱਸ.ਸੀ. ਬੱਚਿਆਂ ਨੂੰ ਵਜ਼ੀਫ਼ੇ ਸਮੇਂ...
ਭਗਵੰਤ ਮਾਨ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ ਸਾਬਤ ਹੋਈ: ਸੁਖਬੀਰ ਸਿੰਘ ਬਾਦਲ
. . .  1 day ago
ਲੁਧਿਆਣਾ, 29 ਸਤੰਬਰ ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਭਗਵੰਤ ਮਾਨ ਸਰਕਾਰ ਹਰ ਫ਼ਰੰਟ ਤੇ ਫੇਲ ਸਾਬਤ ਹੋਈ ਹੈ ਅਤੇ ਸੂਬੇ ਦੀ ਜਨਤਾ ਸਰਕਾਰ ਤੋਂ ਪ੍ਰੇਸ਼ਾਨ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ...
ਵਿਧਾਨ ਸਭਾ ਦੀ ਕਾਰਵਾਈ ਮੁੜ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 29 ਸਤੰਬਰ-ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਚੱਲ ਰਿਹਾ ਹੈ, ਜਿਸ ਦਾ ਅੱਜ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਹੋ ਗਿਆ, ਜਿਸ ਦੇ ਚੱਲਦਿਆਂ ਕਾਰਵਾਈ ਨੂੰ ਅੱਧੇ ਘੰਟੇ ਲਈ ਮੁਲਤਵੀ ਕਰ ਦਿੱਤਾ ਗਿਆ। ਇਸ ਤੋਂ ਬਾਅਦ ਹੁਣ ਫ਼ਿਰ ਵਿਧਾਨ ਸਭਾ ਦੀ ਕਾਰਵਾਈ ਮੁੜ ਸ਼ੁਰੂ ਕੀਤੀ ਗਈ ਹੈ।
ਕਾਂਗਰਸ ਪ੍ਰਧਾਨ ਦੀ ਚੋਣ ਲੜਨ ਨੂੰ ਲੈ ਕੇ ਅਸ਼ੋਕ ਗਹਿਲੋਤ ਦਾ ਵੱਡਾ ਬਿਆਨ
. . .  1 day ago
ਨਵੀਂ ਦਿੱਲੀ, 29 ਸਤੰਬਰ-ਕਾਂਗਰਸ ਪ੍ਰਧਾਨ ਦੀ ਚੋਣ ਨੂੰ ਲੈ ਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦਾ ਕਹਿਣਾ ਹੈ ਕਿ ਉਹ ਕਾਂਗਰਸ ਪ੍ਰਧਾਨ ਦੀ ਚੋਣ ਨਹੀਂ ਲੜਨਗੇ।
ਵਿਧਾਨ ਸਭਾ ਦੀ ਕਾਰਵਾਈ ਅੱਧੇ ਘੰਟੇ ਲਈ ਹੋਈ ਮੁਲਤਵੀ
. . .  1 day ago
ਚੰਡੀਗੜ੍ਹ, 29 ਸਤੰਬਰ- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਚੱਲ ਰਿਹਾ ਹੈ, ਜਿਸ ਦਾ ਅੱਜ ਦੂਜਾ ਦਿਨ ਹੈ। ਇਜਲਾਸ ਦੇ ਪਹਿਲਾ ਦਿਨ ਕਾਫੀ ਹੰਗਾਮਾ ਭਰਪੂਰ ਰਿਹਾ ਸੀ ਤੇ ਵਿਰੋਧੀਆਂ ਵਲੋਂ ਹੰਗਾਮਾ ਕੀਤਾ ਗਿਆ ਹੈ। ਕਾਰਵਾਈ ਸ਼ੁਰੂ ਹੁੰਦੇ ਸਾਰ ਹੀ ਵਿਰੋਧੀ ਧਿਰ ਦੇ ਨੇਤਾ...
ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ
. . .  1 day ago
ਚੰਡੀਗੜ੍ਹ, 29 ਸਤੰਬਰ-ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਸ਼ੁਰੂ ਹੋ ਗਿਆ। ਕਾਂਗਰਸ ਨੇ ਫ਼ੌਜਾ ਸਿੰਘ ਸਰਾਰੀ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ...
ਵਿਧਾਨ ਸਭਾ ਸੈਸ਼ਨ ਦਾ ਦੂਜਾ ਦਿਨ, ਕਾਰਵਾਈ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 29 ਸਤੰਬਰ- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਵੀਰਵਾਰ ਨੂੰ ਦੂਜਾ ਦਿਨ ਹੈ ਅਤੇ ਇਸ 'ਚ ਹੰਗਾਮਾ ਹੋਣ ਦੇ ਆਸਾਰ ਹਨ।
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਚੇਤ ਸੰਮਤ 552

ਦਿੱਲੀ / ਹਰਿਆਣਾ

ਦਿੱਲੀ ਦੰਗਿਆਂ ਦੌਰਾਨ ਮਜ਼ਲੂਮਾਂ ਤੇ ਪੀੜਤਾਂ ਦੇ ਹੱਕ 'ਚ ਖੜੇ੍ਹ ਹੋ ਕੇ ਸਿੱਖ ਭਾਈਚਾਰੇ ਨੇ ਨਿਭਾਈ ਬੇਮਿਸਾਲ ਭੂਮਿਕਾ

ਦਿੱਲੀ-ਨਾਗਰਿਕਤਾ ਸੋਧ ਕਾਨੂੰਨ ਮੁੱਦੇ ਨੂੰ ਲੈ ਕੇ ਫਰਵਰੀ ਮਹੀਨੇ 'ਚ ਉੱਤਰ ਪੂਰਬੀ ਦਿੱਲੀ 'ਚ ਹੋਈਹਿੰਸਾ ਨੇ ਲੋਕਾਂ ਨੂੰ 1984 ਸਿੱਖ ਕਤਲੇਆਮ ਦੀ ਯਾਦ ਤਾਜ਼ਾ ਕਰਵਾ ਦਿੱਤੀ | ਇਸੇ ਦੌਰਾਨ ਦਿੱਲੀ ਹਾਈ ਕੋਰਟ ਨੂੰ ਸਖਤੀ ਵਰਤਦੇ ਹੋਏ ਇਹ ਆਖਣਾ ਪਿਆ ਕਿ ਦਿੱਲੀ 'ਚ 1984 ਨੂੰ ...

ਪੂਰੀ ਖ਼ਬਰ »

ਪਿੰਡ ਲੱਖਾ ਸਿੰਘ ਦੇ ਨੇੜੇ ਸੜਕ ਹਾਦਸੇ ਵਿਚ ਇਕ ਕਿਸਾਨ ਦੀ ਮੌਤ

ਜਗਾਧਰੀ, 15 ਮਾਰਚ (ਜਗਜੀਤ ਸਿੰਘ)-ਕਿਸੇ ਕੰਮ ਲਈ ਸ਼ਹਿਰ ਆ ਰਹੇ ਇਕ ਕਿਸਾਨ ਨੂੰ ਪਿੰਡ ਲੱਖਾ ਸਿੰਘ ਦੇ ਨੇੜੇ ਪਿੱਛੋਂ ਇਕ ਕਾਰ ਚਾਲਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ...

ਪੂਰੀ ਖ਼ਬਰ »

ਕੋਰੋਨਾ ਦੇ ਅਸਰ ਕਾਰਨ ਮਿਊਾਸਪਲ ਚੋਣਾਂ ਟਲਣ ਦੀ ਸੰਭਾਵਨਾ

ਕੋਲਕਾਤਾ, 15 ਮਾਰਚ (ਰਣਜੀਤ ਸਿੰਘ ਲੁਧਿਆਣਵੀ)-ਕੋਰੋਨਾ ਕਾਰਨ ਪੱਛਮੀ ਬੰਗਾਲ ਚ ਸ਼ਨੀਵਾਰ ਸਕੂਲ-ਕਾਲਜ-ਮਦਰਸਾ ਚ 31 ਮਾਰਚ ਤਕ ਛੁੱਟੀ ਦਾ ਐਲਾਨ ਕਰਨ ਤੋਂ ਬਾਦ ਹੁਣ ਭਾਰਤ-ਬੰਗਲਾ ਦੇਸ਼ ਵਿੱਚਕਾਰ ਚੱਲਣ ਵਾਲੀ ਮੈਤੱਰੀ ਟ੍ਰੇਨ ਵੀ ਐਤਵਾਰ ਤੋਂ ਬੰਦ ਕਰ ਦਿੱਤੀ ਗਈ ਹੈ | ...

ਪੂਰੀ ਖ਼ਬਰ »

ਚਿੱਟ ਫ਼ੰਡ ਕੰਪਨੀ ਰਾਹੀਂ ਧੋਖਾਧੜੀ ਕਰਨ 'ਤੇ 8 ਵਿਰੁੱਧ ਮਾਮਲਾ ਦਰਜ

ਟੋਹਾਣਾ, 15 ਮਾਰਚ (ਗੁਰਦੀਪ ਸਿੰਘ ਭੱਟੀ)-ਪੁਲਿਸ ਨੇ ਇਥੋਂ ਦੇ ਇਕ ਕਿਸਾਨ ਸਚਿਨ ਗੜਵਾਲ ਦੀ ਸ਼ਿਕਾਇਤ ਤੇ ਪੈਰਾਡਾਈਜ ਫ਼ਿਸ਼ ਫਾਰਮਿੰਗ ਨਾਂਅ ਦੀ ਚਿੱਟਫੰਡ ਕੰਪਨੀ ਦੇ ਡਾਇਰੈਕਟਰ ਸਮੇਤ 8 ਲੋਕਾਂ ਵਿਰੁੱਧ ਧੋਖਾਧੜੀ ਕਰਟ ਦਾ ਮਾਮਲਾ ਦਰਜ਼ ਕੀਤਾ ਹੈ ਪੁਲਿਸ ਮੁਤਾਬਿਕ ...

ਪੂਰੀ ਖ਼ਬਰ »

ਰਾਸ਼ਨ ਕਾਰਡਾਂ ਦੇ ਫਰਜ਼ੀ ਦਸਤਾਵੇਜ਼ ਭਰ ਕੇ ਧੋਖਾ ਕਰਨ ਵਾਲੇ ਦੋ ਗਿ੍ਫ਼ਤਾਰ

ਲੁਧਿਆਣਾ, 15 ਮਾਰਚ (ਕਿਸ਼ਨ ਬਾਲੀ)-ਥਾਣਾ ਸ਼ਿਮਲਾ ਪੁਰੀ ਦੀ ਪੁਲਿਸ ਨੇ ਰਾਸ਼ਨ ਕਾਰਡਾਂ ਦੇ ਫਰਜੀ ਦਸਤਾਵੇਜ ਤਿਆਰ ਕਰਨ ਵਾਲੇ ਦੋ ਦੋਸ਼ੀਆਂ ਨੂੰ ਗਿ੍ਫਤਾਰ ਕੀਤਾ ਹੈ | ਇਸ ਸਬੰਧੀ ਪੁਲਿਸ ਨੇ ਗੁਰਸੇਵਕ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਗਿੱਲ ਕਾਲੋਨੀ ਤੇ ਗੁਰਪ੍ਰੀਤ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕੈਂਟਰ ਦੀ ਲਪੇਟ 'ਚ ਆਉਣ 'ਤੇ ਸਾਈਕਲ ਸਵਾਰ ਦੀ ਮੌਤ

ਲੁਧਿਆਣਾ, 15 ਮਾਰਚ (ਕਿਸ਼ਨ ਬਾਲੀ)-ਥਾਣਾ ਸ਼ਿਮਲਾਪੁਰੀ ਵਿਚ ਪੈਂਦੇ ਇਲਾਕੇ ਗਿੱਲ ਰੋਡ 'ਤੇ ਸਥਿਤ ਅਰੋੜਾ ਪੈਲਸ ਸਿਨੇਮਾ ਦੇ ਨਜ਼ਦੀਕ ਹੋਏ ਸੜਕ ਹਾਦਸੇ ਵਿਚ ਇਕ ਕੈਂਟਰ ਦੀ ਲਪੇਟ ਵਿਚ ਆਉਣ ਨਾਲ ਸਾਇਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਸਰਵਨ ਕੁਮਾਰ ...

ਪੂਰੀ ਖ਼ਬਰ »

ਮਹਾਂਨਗਰ ਦੇ ਕਈ ਪ੍ਰਬੰਧਕਾਂ ਨੇ ਸਰਕਾਰ ਦੇ ਹੁਕਮਾਂ ਨੂੰ ਟਿੱਚ ਜਾਣ ਕੇ ਸਕੂਲ ਤੇ ਵਿੱਦਿਅਕ ਸੰਸਥਾਵਾਂ ਖੋਲ੍ਹੀਆਂ

ਲੁਧਿਆਣਾ, 15 ਮਾਰਚ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਬੀਤੇ ਦਿਨ ਸੂਬੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੂੰ 31 ਮਾਰਚ ਤੱਕ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਸੀ ਪਰ ਸਿੱਖਿਆ ਵਿਭਾਗ ਦੇ ਇਸ ਹੁਕਮ ਦੀਆਂ ਮਹਾਂਨਗਰ ਲੁਧਿਆਣਾ ਦੇ ਕਈ ਪ੍ਰਬੰਧਕਾਂ ਨੇ ਆਪਣੇ ਸਕੂਲ ਤੇ ਵਿੱਦਿਅਕ ਸੰਸਥਾਵਾਂ ਖੋਲ੍ਹ ਦੇ ਧੱਜੀਆਂ ਹੀ ਨਹੀਂ ਉਡਾਈਆਂ, ਸਗੋਂ ਉਨ੍ਹਾਂ ਨੇ ਸਰਕਾਰ ਦੇ ਹੁਕਮ ਨੂੰ ਟਿੱਚ ਜਾਣਿਆ ਹੈ | ਜਾਣਕਾਰੀ ਅਨੁਸਾਰ ਅੱਜ ਜ਼ਿਲ੍ਹਾ ਲੁਧਿਆਣਾ ਦੇ ਸਾਰੇ ਸਰਕਾਰੀ ਤੇ ਬਹੁ ਗਿਣਤੀ ਪ੍ਰਾਈਵੇਟ ਸਕੂਲ ਬੰਦ ਰਹੇ ਪਰ ਮਹਾਂਨਗਰ ਦੇ ਕਈ ਨਾਮੀ ਤੇ ਸਰਕਾਰੇ ਦਰਬਾਰੇ ਉੱਚੀ ਪਹੰੁਚ ਰੱਖਣ ਵਾਲੇ ਕਈ ਸਕੂਲ ਸਰਕਾਰ ਦੇ ਹੁਕਮਾਂ ਨੂੰ ਟਿੱਚ ਸਮਝਕੇ ਖੁੱਲ੍ਹੇ ਰਹੇ | ਸਕੂਲਾਂ ਵਿਚ ਵਿਦਿਆਰਥੀ ਆਮ ਦਿਨਾਂ ਵਾਂਗ ਪੜ੍ਹਾਈ ਕਰਨ ਦੇ ਲਈ ਆਏ | ਪੰਜਾਬ ਸਰਕਾਰ ਦੇ ਹੁਕਮਾਂ ਨੂੰ ਅਕਰਸ ਸੀ.ਬੀ.ਐਸ.ਈ. ਬੋਰਡ ਤੋਂ ਮਾਨਤਾ ਪ੍ਰਾਪਤ ਸਕੂਲ ਮੰਨਣ ਤੋਂ ਟਾਲਾ ਵੱਟ ਲੈਂਦੇ ਹਨ ਪਰ ਹੁਣ ਸਰਕਾਰ ਦੇ ਹੁਕਮਾਂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਪ੍ਰਾਈਵੇਟ ਸਕੂਲਾਂ ਨੇ ਵੀ ਮੰਨਣ ਤੋਂ ਹੱਥ ਖੜ੍ਹੇ ਕਰਕੇ ਸਰਕਾਰ ਦੀ ਸਖ਼ਤੀ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ | ਸਰਕਾਰ ਤੇ ਪ੍ਰਸ਼ਾਸਨ ਵਲੋਂ ਦੁਨੀਆਂ ਨੂੰ ਆਪਣੀ ਲਪੇਟ ਵਿਚ ਲੈਣ ਵਾਲੇ ਕੋਰੋਨਾ ਵਾਇਰਸ ਤੋਂ ਮਨੱੁਖਤਾਂ ਨੂੰ ਬਚਾਉਣ ਲਈ ਯਤਨ ਕੀਤੇ ਜਾ ਰਹੇ ਹਨ | ਜਿਸ ਦੇ ਤਹਿਤ ਹੀ ਬੀਤੇ ਦਿਨ ਸਕੂਲ ਤੇ ਵਿੱਦਿਅਕ ਸੰਸਥਾਵਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਸਨ ਪਰ ਮਹਾਂਨਗਰ ਦੇ ਕਈ ਪ੍ਰਾਈਵੇਟ ਸਕੂਲਾਂ ਨੇ ਆਪਣੇ ਸਕੂਲ ਖੋਲ੍ਹਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਬਜਾਏ ਆਪਣੀ ਧੌਾਸ ਚਲਾਈ ਹੈ | ਜੋ ਕਿ ਸਮਾਜ ਲਈ ਬੜਾ ਮੰਦਭਾਗਾ ਹੈ |
ਸਕੂਲ ਖੋਲ੍ਹਣ ਸਬੰਧੀ ਪੁੱਛੇ ਜਾਣ 'ਤੇ ਕਈ ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਉਨ੍ਹਾਂ ਕੋਲ ਹਾਲ ਦੀ ਘੜੀ ਕੋਈ ਵੀ ਸਰਕਾਰੀ ਲਿਖਤੀ ਹੁਕਮ ਨਹੀਂ ਆਇਆ ਅਤੇ ਜਦੋਂ ਸਰਕਾਰੀ ਹੁਕਮ ਆਵੇਗਾ ਤਾਂ ਉਹ ਹਰ ਹੁਕਮ ਦੀ ਪਾਲਣਾ ਕਰਨਗੇ | ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਗਾਉਂਦਿਆਂ ਸਬੰਧਤ ਧਿਰਾਂ ਵਲੋਂ ਹੁਕਮਾਂ ਦੀ ਪਾਲਣਾ ਨਾ ਕਰਨ 'ਤੇ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਗੱਲ ਆਖੀ ਹੈ |

ਖ਼ਬਰ ਸ਼ੇਅਰ ਕਰੋ

 

ਸਮੈਣ ਦੇ ਨੌਜਵਾਨ ਦੇ ਕਤਲ ਲਈ ਵਰਤਿਆ ਪਿਸਤੌਲ ਗੁੜ ਵੇਚਣ ਵਾਲਿਆਂ ਤੋਂ ਖਰੀਦਿਆ ਸੀ- ਐਸ.ਐਚ.ਓ.

ਟੋਹਾਣਾ, 15 ਮਾਰਚ (ਗੁਰਦੀਪ ਸਿੰਘ ਭੱਟੀ)-ਫਾਗ ਵਾਲੇ ਦਿਨ ਸਮੈਣ ਦੇ ਬਸ ਅੱਡੇ ਤੇ ਨੌਜਵਾਨ ਪਰਮਜੀਤ ਦੀ ਗੋਲੀ ਮਾਰਕੇ ਕਤਲ ਕਰਨ ਵਾਲੇ ਪਿਆਰੇਲਾਲ ਤੋਂ ਪੁਲਿਸ ਨੇ ਨਜਾਇਜ਼ ਪਿਸਤੌਲ ਤੇ ਮੋਟਰਸਾਈਕਲ ਬਰਾਮਦ ਕੀਤੀ ਹੈ | ਐਸ.ਐਚ.ਓ. ਨੇ ਦੱਸਿਆ ਕਿ ਪਿਆਰੇਲਾਲ ਨੇ ਯੂ.ਪੀ. ਤੋਂ ...

ਪੂਰੀ ਖ਼ਬਰ »

ਲੋਹਾਖੇੜਾ ਦਾ ਮਹਿੰਦਰ ਨਸ਼ਾ ਤਸਕਰੀ ਵਿੱਚ ਕਾਰ ਸਮੇਤ ਕਾਬੂ

ਟੋਹਾਣਾ, 15 ਮਾਰਚ (ਗੁਰਦੀਪ ਸਿੰਘ ਭੱਟੀ)-ਇਥੋਂ ਦੇ ਪਿੰਡ ਲੋਹਾਖੇੜਾ ਦੇ ਮਹਿੰਦਰ ਉਰਫ਼ ਮਿੰਟੂ ਆਪਨੀ ਨਿੱਜੀ ਕਾਰ ਦੇ ਨਸ਼ਾ ਤਸਕਰੀ ਕਰਨ ਦੇ ਦੋਸਾਂ ਹੇਠ ਉਕਲਾਨਾ ਪੁਲਿਸ ਨੇ ਦਿੱਲੀ ਤੋਂ ਪਿੰਡ ਲੋਹਾਖੇੜਾ ਆਉਦੇਂ ਸਮੇਂ ਉਕਲਾਨਾ ਕੋਲ ਕਾਬੂ ਕਰ ਲਿਆ | ਉਕਲਾਨਾ ਪੁਲਿਸ ...

ਪੂਰੀ ਖ਼ਬਰ »

ਜਿਸਮ ਫਰੋਸ਼ੀ ਦੇ ਦੋਸ਼ਾਂ ਹੇਠ ਪੰਜ ਔਰਤਾਂ ਵਿਰੁੱਧ ਪਰਚਾ ਦਰਜ

ਟੋਹਾਣਾ, 15 ਮਾਰਚ (ਗੁਰਦੀਪ ਸਿੰਘ ਭੱਟੀ)-ਸ਼ਹਿਰ ਦੀ ਦਮਕੌਰਾ ਰੋਡ 'ਤੇ ਪੈਂਦੇ ਸੁੰਦਰ ਨਗਰ ਵਿੱਚ ਇਕ ਮਕਾਨ ਵਿੱਚੋਂ ਜਿਸ਼ਮਫਿਰੋਸ਼ੀ ਦਾ ਧੰਦਾ ਕਰਨ ਦੇ ਦੋਸ਼ਾ ਹੇਠ ਮਕਾਨ ਮਾਲਿਕ ਔਰਤ ਸਮੇਤ ਪੰਜ ਔਰਤਾਂ ਨੂੰ ਸਿਟੀ ਪੁਲਿਸ ਨੇ ਛਾਪਮਾਰੀ ਕਰਕੇ ਮੌਕੇ ਤੇ ਕਾਬੂ ਕਰ ਲਿਆ | ...

ਪੂਰੀ ਖ਼ਬਰ »

ਦਿਨ ਦਿਹਾੜੇ ਘਰ ਦੇ ਬਾਹਰ ਔਰਤ ਦੇ ਗਲੇ 'ਚੋਂ ਸੋਨੇ ਦੀ ਚੈਨ ਖੋਹ ਕੇ ਲੁਟੇਰੇ ਫਰਾਰ

ਕਰਨਾਲ, 15 ਮਾਰਚ (ਗੁਰਮੀਤ ਸਿੰਘ ਸੱਗੂ)-ਡੀ. ਸੀ. ਕਾਲੋਨੀ ਵਿਖੇ ਦਿਨ ਦਿਹਾੜੇ ਮੋਟਰ ਸਾਈਕਲ ਸਵਾਰ ਲੁਟੇਰੇ ਘਰ ਦੇ ਬਾਹਰ ਤੋਂ ਇਕ ਔਰਤ ਦੇ ਗਲੇ ਵਿਚੋ ਸੋਨੇ ਦੀ ਚੈਨ ਝਪਟ ਕੇ ਫਰਾਰ ਹੋ ਗਏ | ਇਸ ਘਟਨਾ ਤੋ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਖੇਤਰ ਵਿਚ ਲਗੇ ਸੀ.ਸੀ.ਟੀ.ਵੀ. ...

ਪੂਰੀ ਖ਼ਬਰ »

50ਵਾਂ ਆਲ ਇੰਡੀਆ ਨਿ੍ਤ ਤੇ ਸੰਗੀਤ ਫ਼ੈਸਟੀਵਲ ਮੁਲਤਵੀ-ਸ਼ੋਭਾ ਕੌਸਰ

ਚੰਡੀਗੜ੍ਹ, 15 ਮਾਰਚ (ਅਜਾਇਬ ਸਿੰਘ ਔਜਲਾ)-ਪ੍ਰਾਚੀਨ ਕਲਾ ਕੇਂਦਰ ਚੰਡੀਗੜ੍ਹ ਵਲੋਂ ਹਰ ਵਰ੍ਹੇ ਦੀ ਤਰ੍ਹਾਂ ਇਸ ਵਾਰੀ ਵੀ ਵੱਡੇ ਪੱਧਰ 'ਤੇ 50ਵਾਂ ਆਲ ਇੰਡੀਆ 'ਨਿ੍ਤ ਤੇ ਸੰਗੀਤ' ਸੰਮੇਲਨ 16 ਮਾਰਚ ਤੋਂ 22 ਮਾਰਚ ਤੱਕ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਸੀ ਪਰ ਹੁਣ ਮੌਜੂਦਾ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਹੋਈ ਮੌਤ ਇਕ ਗੰਭੀਰ

ਕਰਨਾਲ, 15 ਮਾਰਚ (ਗੁਰਮੀਤ ਸਿੰਘ ਸੱਗੂ)-ਕਰਨਾਲ ਅਸੰਧ ਰੋੜ ਤੇ ਸਥਿਤ ਕਤਲੇਹੜੀ ਮੋੜ ਤੇ ਇਕ ਦਰਦਨਾਕ ਸੜਕ ਹਾਦਸੇ ਵਿਚ ਮੋਟਰ ਸਾਈਕਲ ਤੇ ਸਵਾਰ ਦੋ ਨੋਜਵਾਨਾਂ ਦੀ ਮੋਕੇ ਤੇ ਹੀ ਮੋਤ ਹੋ ਗਈ ਜਦਕਿ ਤੀਜਾ ਮੋਟਰ ਸਾਈਕਲ ਸਵਾਰ ਗੰਭੀਰ ਜਖਮੀ ਹੋ ਗਿਆ ਜਿਸ ਦਾ ਇਲਾਜ ਇਥੇ ਇਕ ...

ਪੂਰੀ ਖ਼ਬਰ »

ਮਾਈਨਰ ਵਿਚੋਂ ਔਰਤ ਦੀ ਲਾਸ਼ ਬਰਾਮਦ

ਏਲਨਾਬਾਦ, 15 ਮਾਰਚ (ਜਗਤਾਰ ਸਮਾਲਸਰ)-ਪੁਲਿਸ ਨੇ ਅੱਜ ਸ਼ੇਰਾਵਾਲੀ ਮਾਈਨਰ ਵਿਚੋਂ ਪਿੰਡ ਖਾਰੀ ਸੁਰੇਰਾ ਦੇ ਨਜ਼ਦੀਕ ਇਕ ਅਣਪਛਾਤੀ ਮਹਿਲਾ ਦੀ ਲਾਸ਼ ਬਰਾਮਦ ਕੀਤੀ ਹੈ | ਥਾਣਾ ਮੁਖੀ ਰਾਧੇਸ਼ਿਆਮ ਸ਼ਰਮਾ ਨੇ ਦੱਸਿਆ ਕਿ ਪਿੰਡ ਦੇ ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਥਾਣਾ ...

ਪੂਰੀ ਖ਼ਬਰ »

ਵੱਡੇ ਪੱਧਰ 'ਤੇ ਚੌਲ ਚੋਰੀ ਕਰ ਕੇ ਵੇਚਣ ਵਾਲੇ ਗਰੋਹ ਦਾ ਪਰਦਾਫਾਸ਼

ਫ਼ਾਜ਼ਿਲਕਾ, 15 ਮਾਰਚ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਬਾਸਮਤੀ ਚੌਲ ਦੀਆਂ ਭਰੀਆਂ ਗੱਡੀਆਂ ਨੂੰ ਖ਼ੁਰਦ ਬੁਰਦ ਕਰਕੇ ਲੱਖਾਂ ਰੂਪਏ ਦੀ ਠੱਗੀ ਮਾਰਨ ਵਾਲੇ ਇਕ ਗਰੋਹ ਨੂੰ ਕਾਬੂ ਕਰਦਿਆਂ ਉਨ੍ਹਾਂ ਤੋਂ ਲੱਖਾਂ ਰੁਪਏ ਅਤੇ ਚੌਲ ਬਰਾਮਦ ਕੀਤੇ ਹਨ | ਇਸ ...

ਪੂਰੀ ਖ਼ਬਰ »

4 ਬੱਚਿਆਂ ਦਾ ਪਿਤਾ ਸ਼ੱਕੀ ਹਾਲਤ 'ਚ ਲਾਪਤਾ

ਅਬੋਹਰ, 15 ਮਾਰਚ (ਕੁਲਦੀਪ ਸਿੰਘ ਸੰਧੂ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਤੇਜਾ ਰੋਹਿਲਾ ਵਾਸੀ ਮਹਿੰਦਰ ਸਿੰਘ ਪੁੱਤਰ ਕਰਤਾਰ ਸਿੰਘ ਦੇ ਬਿਆਨਾਂ 'ਤੇ ਥਾਣਾ ਸਿਟੀ ਅਬੋਹਰ ਦੀ ਪੁਲਿਸ ਨੇ ਤਿੰਨ ਔਰਤਾਂ ਸਣੇ ਪੰਜ ਜਣਿਆਂ ਦੇ ਿਖ਼ਲਾਫ਼ ਧਾਰਾ 365 ਅਤੇ 34 ਆਈ.ਪੀ.ਸੀ. ਹੇਠ ਪਰਚਾ ...

ਪੂਰੀ ਖ਼ਬਰ »

ਕੁੱਟਮਾਰ ਕਰਕੇ ਮੋਟਰਸਾਈਕਲ ਖੋਹਣ ਦਾ ਮੁਕੱਦਮਾ ਦਰਜ

ਜਲਾਲਾਬਾਦ, 15 ਮਾਰਚ (ਕਰਨ ਚੁਚਰਾ)- ਥਾਣਾ ਵੈਰੋਂ ਕਾ ਪੁਲਿਸ ਨੇ ਕੁੱਟਮਾਰ ਕਰਕੇ ਮੋਟਰਸਾਈਕਲ ਖੋਹਣ ਦੇ ਦੋਸ਼ 'ਚ ਦੋ ਵਿਅਕਤੀਆਂ ਿਖ਼ਲਾਫ਼ ਧਾਰਾ 379ਬੀ-506, 34 ਅਧੀਨ ਦਰਜ ਕੀਤਾ ਹੈ | ਨਾਮਜ਼ਦ ਦੋਸ਼ੀਆਂ 'ਚ ਰਾਜੂ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਚੱਕ ਦੁਮਾਲ ਟਿੰਡਾ ...

ਪੂਰੀ ਖ਼ਬਰ »

ਅਧਿਆਪਕ ਭਰਤੀ ਕਰਾਉਣ ਦਾ ਝਾਂਸਾ ਦੇ ਕੇ ਮਾਰੀ 8.80 ਲੱਖ ਦੀ ਠੱਗੀ

ਫ਼ਿਰੋਜ਼ਪੁਰ, 15 ਮਾਰਚ (ਗੁਰਿੰਦਰ ਸਿੰਘ)- ਥਾਣਾ ਸਿਟੀ ਪੁਲਿਸ ਨੇ ਅਧਿਆਪਕ ਭਰਤੀ ਕਰਾਉਣ ਦਾ ਝਾਂਸਾ ਦੇ ਕੇ 8.80 ਲੱਖ ਦੀ ਠੱਗੀ ਮਾਰਨ ਦੇ ਦੋਸ਼ਾਂ ਤਹਿਤ ਦੋ ਔਰਤਾਂ ਸਮੇਤ ਚਾਰ ਵਿਅਕਤੀਆਂ ਖਿਲਾਫ਼ ਧੋਖਾਧੜੀ ਦਾ ਮੁਕੱਦਮਾ ਦਰਜ ਕੀਤਾ ਹੈ | ਜ਼ਿਲ੍ਹਾ ਪੁਲਿਸ ਮੁਖੀ ਨੂੰ 7 ...

ਪੂਰੀ ਖ਼ਬਰ »

ਅਣਪਛਾਤੇ ਕੈਂਟਰ ਚਾਲਕ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 15 ਮਾਰਚ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਤਰਸੇਮ ਸਿੰਘ ਨੇ ਸ਼ਿਕਾਇਤਕਰਤਾ ਮੰਗਾ ਪੁੱਤਰ ਅਜ਼ੀਜ਼ ਵਾਸੀ ਚੱਕ ਜਮੀਤ ਵਾਲਾ, ਦਾਖਲੀ ਮਿਸ਼ਰੀ ਵਾਲਾ, ਥਾਣਾ ਲੱਖੋ ਕੇ ਬਹਿਰਾਮ ਦੇ ਬਿਆਨਾਂ 'ਤੇ ਨਾਮਾਲੂਮ ਕੈਂਟਰ ਚਾਲਕ ...

ਪੂਰੀ ਖ਼ਬਰ »

ਸ਼ਹੀਦ ਸ਼ਾਮ ਸਿੰਘ ਅਟਾਰੀ ਸੀ. ਸੈ. ਸਕੂਲ 'ਚ ਚੋਰੀ

ਮੱਲਾਂਵਾਲਾ, 15 ਮਾਰਚ (ਗੁਰਦੇਵ ਸਿੰਘ)- ਸ਼ਹੀਦ ਸ਼ਾਮ ਸਿੰਘ ਅਟਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਸਭਰਾਂ ਵਿਖੇ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਸਕੂਲ ਦੇ ਦਫ਼ਤਰ ਦੇ ਤਾਲੇ ਤੋੜ ਕੇ ਸਕੂਲ ਅੰਦਰ ਪਏ ਲਗਭਗ 2 ਲੱਖ 90 ਹਜ਼ਾਰ ਰੁਪਏ ਚੋਰੀ ਕਰ ਲਏ ਜਾਣ ਦੀ ਸੂਚਨਾ ...

ਪੂਰੀ ਖ਼ਬਰ »

ਜੋਸਨ ਵਲੋਂ ਗੜੇਮਾਰੀ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ

ਫ਼ਾਜ਼ਿਲਕਾ, 15 ਮਾਰਚ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਪਿਛਲੇ ਇਕ ਹਫ਼ਤੇ ਤੋਂ ਹੋ ਰਹੀ ਬੇਵਕਤੀ ਵਰਖਾ ਅਤੇ ਪਿਛਲੇ ਦਿਨੀਂ ਹੋਈ ਭਾਰੀ ਗੜੇਮਾਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਸਾਬਕਾ ਮੰਤਰੀ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਬੀ. ਐੱਸ. ਐੱਫ ਵਲੋਂ ਹੈਰੋਇਨ, ਪਿਸਤੌਲ ਤੇ ਮੈਗਜ਼ੀਨ ਬਰਾਮਦ

ਮਮਦੋਟ, 15 ਮਾਰਚ (ਸੁਖਦੇਵ ਸਿੰਘ ਸੰਗਮ, ਜਸਬੀਰ ਸਿੰਘ ਕੰਬੋਜ)- ਬੀ.ਐੱਸ.ਐਫ ਦੀ 124 ਬਟਾਲੀਅਨ (ਸੈਕਟਰ ਅਬੋਹਰ) ਵਲੋਂ ਮਮਦੋਟ ਖੇਤਰ ਅਧੀਨ ਆਉਂਦੀ ਸਰਹੱਦੀ ਚੌਕੀ ਰਾਜਾ ਮੋਹਤਮ ਵਿਖੇ ਹੈਰੋਇਨ, ਪਿਸਤੌਲ ਤੇ ਮੈਗਜ਼ੀਨ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ...

ਪੂਰੀ ਖ਼ਬਰ »

ਗੋਪੀ ਚੰਦ ਆਰੀਆ ਮਹਿਲਾ ਕਾਲਜ ਦਾ ਨਤੀਜਾ ਸ਼ਾਨਦਾਰ

ਅਬੋਹਰ, 15 ਮਾਰਚ (ਕੁਲਦੀਪ ਸਿੰਘ ਸੰਧੂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜਿਆਂ ਵਿਚ ਸਥਾਨਕ ਗੋਪੀ ਚੰਦ ਆਰੀਆ ਮਹਿਲਾ ਕਾਲਜ ਅਬੋਹਰ ਦਾ ਐਮ.ਕਾਮ. ਭਾਗ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਪਿ੍ੰਸੀਪਲ ...

ਪੂਰੀ ਖ਼ਬਰ »

ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ ਨੇ ਬਣਾਈ ਆਜ਼ਾਦ ਸਮਾਜ ਪਾਰਟੀ

ਨਵੀਂ ਦਿੱਲੀ, 15 ਮਾਰਚ (ਏਜੰਸੀ)- ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ ਨੇ ਐਤਵਾਰ ਨੂੰ ਬਸਪਾ ਦੇ ਸੰਸਥਾਪਕ ਬਾਬੂ ਕਾਂਸ਼ੀ ਰਾਮ ਦੇ ਜਨਮ ਦਿਵਸ ਮੌਕੇ ਨਵੀਂ ਰਾਜਨੀਤਕ ਪਾਰਟੀ 'ਆਜ਼ਾਦ ਸਮਾਜ ਪਾਰਟੀ' ਬਣਾਉਣ ਦਾ ਐਲਾਨ ਕੀਤਾ ਹੈ | ਨੋਇਡਾ ਦੇ ਸਫਾਈ ਪਿੰਡ 'ਚ ਹੋਏ ਇਕ ...

ਪੂਰੀ ਖ਼ਬਰ »

ਸ੍ਰੀਲੰਕਾ ਦੇ ਵਿਅਕਤੀ ਨੂੰ ਜਾਸੂਸੀ ਕਰਨ ਦੇ ਦੋਸ਼ 'ਚ 5 ਸਾਲ ਦੀ ਕੈਦ

ਚੇਨਈ, 15 ਮਾਰਚ (ਏਜੰਸੀ)- ਐਨ.ਆਈ.ਏ. ਦੀ ਵਿਸ਼ੇਸ਼ ਅਦਾਲਤ ਨੇ ਸ੍ਰੀਲੰਕਾ ਦੇ ਇਕ ਵਿਅਕਤੀ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਦੇ ਕਹਿਣ 'ਤੇ ਭਾਰਤ ਦੇ ਰੱਖਿਆ ਟਿਕਾਣਿਆਂ ਦੀ ਜਾਸੂਸੀ ਕਰਨ ਤੇ ਅੱਤਵਾਦੀ ਹਮਲਿਆਂ ਦੀ ਸਾਜ਼ਿਸ ਘੜਣ ਦਾ ਦੋਸ਼ੀ ਠਹਿਰਾਉਂਦਿਆਂ 5 ਸਾਲ ਦੀ ...

ਪੂਰੀ ਖ਼ਬਰ »

ਮੱਧ ਪ੍ਰਦੇਸ਼ ਰਾਜਨੀਤਕ ਸੰਕਟ: ਕਾਂਗਰਸ ਵਿਧਾਇਕ ਜੈਪੁਰ ਤੋਂ ਭੋਪਾਲ ਪਰਤੇ

ਭੋਪਾਲ, 15 ਮਾਰਚ (ਏਜੰਸੀ)-ਮੱਧ ਪ੍ਰਦੇਸ਼ ਵਿਧਾਨ ਸਭਾ ਦੇ ਸੋਮਵਾਰ ਤੋਂ ਸ਼ੁਰੂ ਹੋਣ ਜਾ ਰਹੇ ਬਜਟ ਸ਼ੈਸਨ ਤੋਂ ਇਕ ਦਿਨ ਪਹਿਲਾਂ ਸੂਬੇ 'ਚ ਪੈਦਾ ਹੋਏ ਰਾਜਨੀਤਕ ਸੰਕਟ ਕਾਰਨ ਰਾਜਸਥਾਨ ਦੀ ਰਾਜਧਾਨੀ ਜੈਪੁਰ ਰੱਖੇ ਗਏ ਕਾਂਗਰਸੀ ਵਿਧਾਇਕ ਵਾਪਸ ਭੋਪਾਲ ਪਰਤ ਆਏ ਹਨ | ਇਕ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਖ਼ਤਰੇ ਦੇ ਮੱਦੇਨਜ਼ਰ ਹੁਣ ਸੰਸਦ 'ਚ ਦਰਸ਼ਕ ਪਾਸ ਹੋਏ ਬੰਦ

ਨਵੀਂ ਦਿੱਲੀ, 15 ਮਾਰਚ (ਉਪਮਾ ਡਾਗਾ ਪਾਰਥ)-ਕੋਰੋਨਾ ਵਾਇਰਸ ਦੇ ਖਤਰੇ ਦੇ ਚਲਦਿਆਂ ਸੰਸਦ ਦੀ ਕਾਰਵਾਈ ਵੇਖਣ ਲਈ ਜਾਰੀ ਕੀਤੇ ਜਾਣ ਵਾਲੇ ਪਾਸ ਦਾ ਸਿਲਸਿਲਾ ਫਿਲਹਾਲ ਬੰਦ ਕਰ ਦਿੱਤਾ ਗਿਆ ਹੈ | ਇਹ ਰੋਕ ਅਗਲੇ ਆਦੇਸ਼ਾਂ ਤੱਕ ਜਾਰੀ ਰਹੇਗੀ | ਲੋਕ ਸਭਾ ਦੀ ਸਕੱਤਰ ਜਨਰਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX