ਤਾਜਾ ਖ਼ਬਰਾਂ


ਅਮਰੀਕਾ 'ਚ ਆਜ਼ਾਦੀ ਦਿਵਸ ਪਰੇਡ 'ਚ ਅੰਨ੍ਹੇਵਾਹ ਗੋਲੀਬਾਰੀ
. . .  1 day ago
ਪੋਰਟ ਬਲੇਅਰ, ਅੰਡੇਮਾਨ ਅਤੇ ਨਿਕੋਬਾਰ ਵਿਚ ਭੂਚਾਲ ਦੇ ਮਹਿਸੂਸ ਕੀਤੇ ਗਏ ਝਟਕੇ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਬੱਸ ਹਾਦਸੇ ਵਿਚ ਇਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ 13 ਹੋਈ
. . .  1 day ago
ਵਿੱਦਿਅਕ ਅਦਾਰਿਆਂ ਦੇ ਬਾਹਰ ਖ਼ਾਲਿਸਤਾਨ ਦੇ ਨਾਅਰੇ ਲਿਖਣ ਦੇ ਦੋਸ਼ ਹੇਠ ਪੁਲਿਸ ਨੇ ਇਕ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਕਰਨਾਲ, 4 ਜੁਲਾਈ (ਗੁਰਮੀਤ ਸਿੰਘ ਸੱਗੂ )- ਬੀਤੀ 20 ਜੂਨ ਦੀ ਅੱਧੀ ਰਾਤ ਨੂੰ ਸੀ.ਐਮ.ਸਿਟੀ ਹਰਿਆਣਾ ਕਰਨਾਲ ਦੇ ਦੋ ਵਿੱਦਿਅਕ ਅਦਾਰਿਆਂ ਦੀ ਬਾਹਰਲੀਆਂ ਕੰਧਾਂ ਤੇ ਖ਼ਾਲਿਸਤਾਨ ਦੇ ਸਮਰਥਨ ਵਿਚ ਲਿਖੇ ਗਏ ਨਾਅਰਿਆਂ ...
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5 ਜੁਲਾਈ ਨੂੰ ਐਲਾਨਿਆ ਜਾਵੇਗਾ 10ਵੀਂ ਦਾ ਨਤੀਜਾ
. . .  1 day ago
ਐੱਸ.ਏ.ਐੱਸ. ਨਗਰ, 4 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ )- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਜੇ.ਆਰ. ਮਹਿਰੋਕ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅਕਾਦਮਿਕ ਸਾਲ 2021-22 ਦਸਵੀਂ ਸ਼੍ਰੇਣੀ ਦਾ ਨਤੀਜਾ ...
ਕੱਲ੍ਹ ਨੂੰ ਹੋਣ ਵਾਲੀ ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਹੁਣ 6 ਨੂੰ
. . .  1 day ago
ਬੁਢਲਾਡਾ, 4 ਜੁਲਾਈ (ਸਵਰਨ ਸਿੰਘ ਰਾਹੀ)- ਪੰਜਾਬ ਮੰਤਰੀ ਪ੍ਰੀਸ਼ਦ ਦੀ ਕੱਲ੍ਹ 5 ਜੁਲਾਈ ਦਿਨ ਮੰਗਲਵਾਰ ਨੂੰ ਹੋਣ ਵਾਲੀ ਮੀਟਿੰਗ ਦਾ ਦਿਨ ਤਬਦੀਲ ਕਰ ਦਿੱਤਾ ਗਿਆ ਹੈ । ਇਹ ਮੀਟਿੰਗ ਹੁਣ 5 ਜੁਲਾਈ ਦੀ ...
ਅਮਨ ਅਰੋੜਾ ਦੇ ਕੈਬਨਿਟ ਮੰਤਰੀ ਬਣਨ ਦੀ ਖ਼ੁਸ਼ੀ 'ਚ ਸਮਰਥਕਾਂ ਨੇ ਲੱਡੂ ਵੰਡੇ
. . .  1 day ago
ਸੁਨਾਮ ਊਧਮ ਸਿੰਘ ਵਾਲਾ,4 ਜੁਲਾਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਸੁਨਾਮ ਤੋਂ ਪੰਜਾਬ ਭਰ 'ਚ ਸਭ ਤੋਂ ਵੱਧ ਵੋਟਾਂ ਲੈ ਕੇ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ...
ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ 'ਚ ਅਜਨਾਲਾ ਵਾਸੀਆਂ ਨੇ ਵੰਡੇ ਲੱਡੂ
. . .  1 day ago
ਅਜਨਾਲਾ , 4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਦੇ ਜੰਪਪਲ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ ਵਿਚ ਅੱਜ ਅਜਨਾਲਾ ਸ਼ਹਿਰ 'ਚ ਸਥਿਤ ...
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 5 ਜੁਲਾਈ ਨੂੰ
. . .  1 day ago
ਪੰਜਾਬ ਸਰਕਾਰ ਦੇ ਨਵੇਂ ਮੰਤਰੀਆਂ ਨੂੰ ਮਿਲਣ ਵਾਲੀਆਂ ਸਰਕਾਰੀ ਇਨੋਵਾ ਗੱਡੀਆਂ ਪਹੁੰਚੀਆਂ ਰਾਜ ਭਵਨ
. . .  1 day ago
ਪੰਜਾਬ ਕੈਬਨਿਟ ਦਾ ਵਿਸਥਾਰ
. . .  1 day ago
ਜਸਕੀਰਤ ਸਿੰਘ ਉਰਫ਼ ਜੱਸੀ ਦੀ ਹੱਤਿਆ ਕਰਨ ਦੇ ਦੋਸ਼ ਹੇਠ ਤਿੰਨ ਦੋਸ਼ੀਆਂ ਨੂੰ ਤਾਅ ਉਮਰ ਦੀ ਕੈਦ
. . .  1 day ago
ਕਪੂਰਥਲਾ, 4 ਜੁਲਾਈ (ਅਮਰਜੀਤ ਕੋਮਲ)-ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਿੰਦਰ ਸਿੰਘ ਗਰੇਵਾਲ ਨੇ ਅੱਜ ਸ਼ਹਿਰ ਦੇ ਇਕ ਸਨਅਤਕਾਰ ਦੇ 14 ਸਾਲਾ ਪੁੱਤਰ ਜਸਕੀਰਤ ਸਿੰਘ ਉਰਫ਼ ਜੱਸੀ ਦੀ ਬੇਰਹਿਮੀ ਨਾਲ ਹੱਤਿਆ ...
ਰਾਜਸਥਾਨ : ਅਲਵਰ ਬੈਂਕ 'ਚ ਦਿਨ-ਦਿਹਾੜੇ ਲੁੱਟ, 1 ਕਰੋੜ ਦੀ ਨਕਦੀ ਤੇ ਸੋਨਾ ਲੈ ਕੇ 6 ਵਿਅਕਤੀ ਫ਼ਰਾਰ
. . .  1 day ago
ਬੈਂਸ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ਦੋਸ਼ੀ ਸੁਖਚੈਨ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ
. . .  1 day ago
ਲੁਧਿਆਣਾ ,4 ਜੁਲਾਈ (ਰੁਪੇਸ਼ ਕੁਮਾਰ) -ਲੋਕ ਇਨਸਾਫ਼ ਪਾਰਟੀ ਪ੍ਰਮੁੱਖ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਦੋਸ਼ੀਆਂ ਖ਼ਿਲਾਫ਼ ਦਰਜ ਹੋਏ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ...
ਫੌਜਾ ਸਿੰਘ ਸਰਾਰੀ ਬਣੇ ਕੈਬਨਿਟ ਮੰਤਰੀ
. . .  1 day ago
ਅਨਮੋਲ ਗਗਨ ਮਾਨ ਬਣੀ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  1 day ago
ਚੇਤਨ ਸਿੰਘ ਜੌੜਾ ਮਾਜਰਾ ਬਣੇ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  1 day ago
ਅਮਨ ਅਰੋੜਾ ਬਣੇ ਕੈਬਨਿਟ ਮੰਤਰੀ
. . .  1 day ago
ਅਜਨਾਲਾ ਦੇ ਜੰਮਪਲ ਡਾ. ਇੰਦਰਬੀਰ ਸਿੰਘ ਨਿੱਜਰ ਬਣੇ ਕੈਬਨਿਟ ਮੰਤਰੀ
. . .  1 day ago
ਅਜਨਾਲਾ ,4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਕਸਬਾ ਅਜਨਾਲਾ 'ਚ ਜੰਮੇ ਪਲੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ ਇੰਦਰਬੀਰ ਸਿੰਘ ਨਿੱਜਰ ...
ਭਾਰਤ ਨੇ ਆਪਣੀ 90% ਬਾਲਗ ਆਬਾਦੀ ਦਾ ਕੋਵਿਡ-19 ਦਾ ਪੂਰਾ ਕੀਤਾ ਟੀਕਾਕਰਨ - ਕੇਂਦਰੀ ਸਿਹਤ ਮੰਤਰੀ ਡਾ: ਮਨਸੁਖ ਮਾਂਡਵੀਆ
. . .  1 day ago
ਸਿੱਧੂ ਮੂਸੇਵਾਲਾ ਹੱਤਿਆ ਕੇਸ : ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ
. . .  1 day ago
ਨਵੀਂ ਦਿੱਲੀ, 4 ਜੁਲਾਈ - ਦਿੱਲੀ ਪੁਲਿਸ ਨੇ ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ ਨੂੰ ਪਟਿਆਲਾ ਕੋਰਟ ਵਿਚ ਪੇਸ਼ ਕੀਤਾ, ਜਿਥੇ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਦੋਵਾਂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ...
ਆਈ.ਪੀ.ਐਸ. ਅਧਿਕਾਰੀ ਗੌਰਵ ਯਾਦਵ ਅੱਜ ਸੰਭਾਲਣਗੇ ਡੀ.ਜੀ.ਪੀ. ਪੰਜਾਬ ਦਾ ਚਾਰਜ
. . .  1 day ago
ਲੁਧਿਆਣਾ, 4 ਜੁਲਾਈ (ਪਰਮਿਮਦਰ ਸਿੰਘ ਅਹੂਜਾ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਦੇ ਛੁੱਟੀ 'ਤੇ ਜਾਣ ਦੇ ਚਲਦੇ ਪੰਜਾਬ ਸਰਕਾਰ ਨੇ 1992 ਬੈਚ ਦੇ ਆਈ.ਪੀ.ਐਸ ਅਧਿਕਾਰੀ ਗੌਰਵ ਯਾਦਵ ਨੂੰ ਡੀ.ਜੀ.ਪੀ. ਦਾ ਚਾਰਜ ਦੇ ਦਿੱਤਾ ਹੈ। ਭਾਵਰਾ ਅੱਜ ਉਨ੍ਹਾਂ ਨੂੰ ਡੀ ਜੀ ਪੀ ਦਾ ਚਾਰਜ...
ਅੰਡੇਮਾਨ ਤੇ ਨਿਕੋਬਾਰ 'ਚ ਆਇਆ ਭੂਚਾਲ
. . .  1 day ago
ਪੋਰਟ ਬਲੇਅਰ, 4 ਜੁਲਾਈ - ਅੰਡੇਮਾਨ ਤੇ ਨਿਕੋਬਾਰ ਟਾਪੂ ਦੇ ਪੋਰਟ ਬਲੇਅਰ ਦੇ 256 ਕਿੱਲੋਮੀਟਰ ਦੱਖਣ ਪੂਰਬ 'ਚ ਅੱਜ ਦੁਪਹਿਰ 3.02 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.4 ਮਾਪੀ...
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਿਆ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ
. . .  1 day ago
ਅੰਮ੍ਰਿਤਸਰ, 4 ਜੁਲਾਈ (ਜਸਵੰਤ ਸਿੰਘ ਜੱਸ )- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਇਲਾਜ ਕਰਵਾ ਰਹੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ ਚਾਲ...
ਕੁੱਲੂ ਬੱਸ ਹਾਦਸਾ : ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੀਤਾ ਹਾਦਸੇ ਵਾਲੀ ਥਾਂ ਦਾ ਦੌਰਾ
. . .  1 day ago
ਕੁੱਲੂ, 4 ਜੁਲਾਈ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੁੱਲੂ ਵਿਖੇ ਦੁਰਘਟਨਾਗ੍ਰਸਤ ਹੋਈ ਬੱਸ ਵਾਲੀ ਥਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਇਹ ਬਹੁਤ ਦੁਖਦ ਘਟਨਾ ਹੈ। ਹਾਦਸੇ 'ਚ 12 ਲੋਕਾਂ ਦੀ ਮੌਤ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 5 ਚੇਤ ਸੰਮਤ 552

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸਹਿਕਾਰੀ ਬੈਂਕ ਦੇ ਬੋਰਡ ਆਫ਼ ਡਾਇਰੈਕਟਰ ਲਈ 16 ਨਾਮਜ਼ਦਗੀਆਂ

ਨਵਾਂਸ਼ਹਿਰ, 17 ਮਾਰਚ (ਗੁਰਬਖਸ਼ ਸਿੰਘ ਮਹੇ)-ਦੀ ਨਵਾਂਸ਼ਹਿਰ ਕੇਂਦਰੀ ਸਹਿਕਾਰੀ ਬੈਂਕ ਦੇ ਬੋਰਡ ਆਫ਼ ਡਾਇਰੈਕਟਰ ਦੇ 9 ਅਹੁਦਿਆਂ ਲਈ 30 ਮਾਰਚ ਨੂੰ ਹੋਣ ਜਾ ਰਹੇ ਮਤਦਾਨ 'ਚ ਜ਼ਿਲ੍ਹੇ ਦੀਆਂ ਖੇਤੀਬਾੜੀ, ਡੇਅਰੀ ਤੇ ਇੰਡਸਟਰੀ ਨਾਲ ਸਬੰਧਿਤ ਸੁਸਾਇਟੀਆਂ ਦੇ ਮੈਂਬਰਾਂ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਦਿੱਤੀ ਕੋਰੋਨਾ ਵਾਇਰਸ ਸਬੰਧੀ ਜਾਣਕਾਰੀ

ਨਵਾਂਸ਼ਹਿਰ, 17 ਮਾਰਚ (ਗੁਰਬਖਸ਼ ਸਿੰਘ ਮਹੇ)-ਵੀ. ਐਲ. ਸੀ. ਸੀ. ਸਿਖਲਾਈ ਇੰਸਟੀਚਿਊਟ ਨਵਾਂਸ਼ਹਿਰ ਵਿਖੇ ਮੰਗ ਗੁਰਪ੍ਰਸ਼ਾਦ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਵਿਵਹਾਰ ਪਰਿਵਰਤਨ ਦਫ਼ਤਰ ਸਿਵਲ ਸਰਜਨ ਤੇ ਕੁਲਦੀਪ ਸਿੰਘ ਇੰਚਾਰਜ ਸਾਂਝ ਕੇਂਦਰ ਨਵਾਂਸ਼ਹਿਰ ਵਲੋਂ ਸਾਂਝੇ ...

ਪੂਰੀ ਖ਼ਬਰ »

ਖੇਤਰੀ ਖੋਜ ਕੇਂਦਰ ਬੱਲੋਵਾਲ ਸੌ ਾਖੜੀ ਵਿਖੇ ਸੋਸ਼ਲ ਮੀਡੀਆ ਰਾਹੀਂ ਕਲਾਸਾਂ ਸ਼ੁਰੂ

ਭੱਦੀ, 17 ਮਾਰਚ (ਨਰੇਸ਼ ਧੌਲ)-ਵਿੱਦਿਅਕ ਸੰਸਥਾਵਾਂ 'ਚ ਕੋਰੋਨਾ ਵਾਈਰਸ ਕਰ ਕੇ ਛੁੱਟੀਆਂ ਹੋਣ ਕਾਰਨ ਵਿਦਿਆਰਥੀਆਂ ਨੂੰ ਪੜ੍ਹਾਈ ਨਾਲ ਜੋੜੀ ਰੱਖਣ ਦੇ ਉਦੇਸ਼ ਲਈ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਾਖੜੀ ਵਲੋਂ ਸੋਸ਼ਲ ਮੀਡੀਆ ਰਾਹੀਂ ਕਲਾਸਾਂ ਲਾਉਣ ਦੀ ਸ਼ੁਰੂਆਤ ਕੀਤੀ ...

ਪੂਰੀ ਖ਼ਬਰ »

ਦਸਵੀਂ ਦੀ ਪ੍ਰੀਖਿਆ ਦੇ ਪਹਿਲੇ ਦਿਨ 7840 ਵਿਦਿਆਰਥੀ ਹੋਏ ਹਾਜ਼ਰ

ਨਵਾਂਸ਼ਹਿਰ, 17 ਮਾਰਚ (ਗਰਬਖਸ਼ ਸਿੰਘ ਮਹੇ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਦੀ ਪ੍ਰੀਖਿਆ ਦਾ ਆਰੰਭ ਹੋਇਆ | ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਪ੍ਰੀਖਿਆ ਦੇ ਪਹਿਲੇ ਦਿਨ 7840 ਵਿਦਿਆਰਥੀ ਪ੍ਰੀਖਿਆ 'ਚ ਹਾਜ਼ਰ ਹੋਏ | ਜ਼ਿਲ੍ਹਾ ਸਿਖਿਆ ਅਫ਼ਸਰ (ਸੈ.ਸਿ.) ਹਰਚਰਨ ...

ਪੂਰੀ ਖ਼ਬਰ »

ਕੋਚਿੰਗ ਸੈਂਟਰ, ਆਈਲਟਸ ਸੈਂਟਰ, ਟਿਊਸ਼ਨ ਸੈਂਟਰ ਤੇ ਡਾਂਸ ਕਲਾਸਾਂ 'ਤੇ ਪਾਬੰਦੀ

ਨਵਾਂਸ਼ਹਿਰ, 17 ਮਾਰਚ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਬਬਲਾਨੀ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਚੱਲ ਰਹੇ ਹਰ ਤਰ੍ਹਾਂ ਦੇ ਕੋਚਿੰਗ ਸੈਂਟਰ, ਆਇਲਟਸ ਕੋਚਿੰਗ ਸੈਂਟਰਾਂ, ਟਿਊਸ਼ਨ ਸੈਂਟਰਾਂ ਤੇ ਡਾਂਸ ਕਲਾਸਾਂ ਆਦਿ 'ਤੇ ਜਨਤਕ ਹਿਤ 'ਚ ...

ਪੂਰੀ ਖ਼ਬਰ »

ਟੋਇਆਂ 'ਚ ਗੁਆਚੀ ਸਾਧਪੁਰ ਤੋਂ ਖਾਨਪੁਰ ਨੂੰ ਜਾਂਦੀ ਸੜਕ

ਮੁਕੰਦਪੁਰ, 17 ਮਾਰਚ (ਸੁਖਜਿੰਦਰ ਸਿੰਘ ਬਖਲੌਰ)-ਬਲਾਕ ਔੜ ਦੇ ਪਿੰਡ ਸਾਧਪੁਰ ਤੋਂ ਖਾਨਪੁਰ ਜਾਣ ਵਾਲੀ ਸੜਕ ਦੀ ਹਾਲਤ ਪਿਛਲੇ ਕਾਫੀ ਸਮੇਂ ਬਹੁਤ ਖ਼ਰਾਬ ਹੈ, ਸੜਕ ਦੇ ਕਾਰਨ ਲੰਘਣ ਵਾਲੇ ਰਾਹਗੀਰਾਂ ਨਾਲ ਹਾਦਸਿਆਂ ਦਾ ਡਰ ਹਮੇਸ਼ਾ ਬਣਿਆ ਰਹਿੰਦਾ ਹੈ ਪਰ ਸਬੰਧਤ ਮਹਿਕਮਾ ...

ਪੂਰੀ ਖ਼ਬਰ »

ਆਵਾਰਾ ਘੁੰਮਦੇ ਪਸ਼ੂ ਬਣ ਰਹੇ ਨੇ ਕਿਸਾਨਾਂ ਤੇ ਰਾਹਗੀਰਾਂ ਲਈ ਮੁਸੀਬਤ

ਮਜਾਰੀ/ਸਾਹਿਬਾ, 17 ਮਾਰਚ (ਨਿਰਮਲਜੀਤ ਸਿੰਘ ਚਾਹਲ)-ਕਦੇ ਕੁਦਰਤੀ ਆਫ਼ਤਾਂ ਤੇ ਕਦੇ ਆਵਾਰਾ ਘੰੁਮਦੇ ਪਸ਼ੂ ਕਿਸਾਨਾਂ ਲਈ ਸਿਰਦਰਦੀ ਬਣਦੇ ਰਹਿੰਦੇ ਹਨ | ਬੇ ਸਹਾਰਾ ਛੱਡੀਆਂ ਗਾਵਾਂ ਤੇ ਆਵਾਰਾ ਘੁੰਮਦੇ ਸਾਨ੍ਹਾਂ ਵਲੋਂ ਝੁੰਡ ਬਣਾ ਲੈਣ ਕਾਰਨ ਇਹ ਪਸ਼ੂ ਆਮ ਲੋਕਾਂ ਲਈ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਦੇ ਸਾਰਥਿਕ ਨਤੀਜੇ

ਨਵਾਂਸ਼ਹਿਰ, 17 ਮਾਰਚ (ਗੁਰਬਖਸ਼ ਸਿੰਘ ਮਹੇ)-ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਚਲਾਈ ਮੁਹਿੰਮ ਦੇ ਨਤੀਜੇ ਸਾਰਥਿਕ ਨਿਕਲਣ ਲੱਗੇ ਹਨ | ਮੁੱਖ ਮੰਤਰੀ ਪੰਜਾਬ ਵਲੋਂ 23 ਮਾਰਚ 2018 ਨੂੰ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ...

ਪੂਰੀ ਖ਼ਬਰ »

ਹੁਣ ਹਲਕੇ ਦਾ ਕੋਈ ਵੀ ਪਿੰਡ ਵਿਕਾਸ ਪੱਖੋਂ ਪਛੜਿਆਂ ਨਹੀਂ ਰਹੇਗਾ-ਚੌਧਰੀ ਮੰਗੂਪੁਰ

ਪੋਜੇਵਾਲ ਸਰਾਂ, 17 ਮਾਰਚ (ਰਮਨ ਭਾਟੀਆ)-ਪਿੰਡ ਚੰਦਿਆਣੀ ਖੁਰਦ ਵਾਸੀਆਂ ਵਲੋਂ ਪਿੰਡ ਅੰਦਰ ਬਿਜਲੀ ਦੀ ਸਮੱਸਿਆ ਦੇ ਹੱਲ ਤੇ ਹੋਰ ਕੰਮ ਕਰਵਾਉਣ ਲਈ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਤਰਸੇਮ ਲਾਲ ਚੰਨਿਆਣੀ, ਹਰਬੰਸ ਲਾਲ ਤੇ ...

ਪੂਰੀ ਖ਼ਬਰ »

ਇੰਡੀਅਨ ਮੈਡੀਕਲ ਐਸੋਸੀਏਸ਼ਨ ਪੰਜਾਬ ਵਲੋਂ ਸਰਕਾਰ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ-ਡਾ: ਪਰਮਜੀਤ ਮਾਨ

ਨਵਾਂਸ਼ਹਿਰ, 17 ਮਾਰਚ (ਗੁਰਬਖਸ਼ ਸਿੰਘ ਮਹੇ)-ਇੰਡੀਅਨ ਮੈਡੀਕਲ ਐਸੋਸੀਏਸ਼ਨ ਪੰਜਾਬ ਦੇ ਸਕੱਤਰ ਡਾ: ਪਰਮਜੀਤ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਅਨੁਰਾਗ ਅਗਰਵਾਲ ਵਲੋਂ ਕੋਰੋਨਾ ਵਾਇਰਸ ਦੇ ਖ਼ਤਰੇ ...

ਪੂਰੀ ਖ਼ਬਰ »

ਭਾਈ ਸੰਗਤ ਸਿੰਘ ਕਾਲਜ ਬੰਗਾ ਦਾ ਨਤੀਜਾ ਸ਼ਾਨਦਾਰ ਰਿਹਾ

ਬੰਗਾ, 17 ਮਾਰਚ (ਲਾਲੀ ਬੰਗਾ) -ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਬੀ. ਕਾਮ. ਸਮੈਸਟਰ ਤੀਜਾ ਅਤੇ ਪੰਜਵਾਂ ਦੇ ਨਤੀਜੇ ਦੌਰਾਨ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਸਰਪੰਚਾਂ/ਪੰਚਾਂ ਨੂੰ ਏਡਜ਼ ਸਬੰਧੀ ਕੀਤਾ ਜਾਗਰੂਕ

ਉਸਮਾਨਪੁਰ, 17 ਮਾਰਚ (ਮਝੂਰ)- ਸਥਾਨਕ ਕਮਿਊਨਿਟੀ ਸੈਂਟਰ ਵਿਖੇ ਸਿਹਤ ਵਿਭਾਗ ਵਲੋਂ ਪੰਚਾਇਤ ਵਿਭਾਗ ਦੇ ਸਹਿਯੋਗ ਨਾਲ ਇਲਾਕੇ ਦੇ ਸਰਪੰਚਾਂ ਅਤੇ ਪੰਚਾਂ ਨੂੰ ਏਡਜ਼ ਤੋਂ ਬਚਾਅ ਸਬੰਧੀ ਜਾਣਕਾਰੀ ਦੇਣ ਹਿਤ ਇਕ ਸਿਖਲਾਈ ਕੈਂਪ ਡਾ: ਨਵਨੀਤ ਸ਼ਰਮਾ ਦੀ ਅਗਵਾਈ ਹੇਠ ਲਗਾਇਆ ...

ਪੂਰੀ ਖ਼ਬਰ »

ਸੁਸਾਇਟੀ ਮੈਂਬਰਾਂ ਨੇ ਕਰਜ਼ਾ ਮੁਆਫੀ ਦੇ ਫਾਰਮ ਭਰੇ

ਸੰਧਵਾਂ, 17 ਮਾਰਚ (ਪ੍ਰੇਮੀ ਸੰਧਵਾਂ) - ਪੰਜਾਬ ਦੀ ਕੈਪਟਨ ਸਰਕਾਰ ਵਲੋਂ ਗਰੀਬ ਲੋਕਾਂ ਦੇ ਸੁਸਾਇਟੀਆਂ ਤੋਂ ਚੱਕੇ ਹੱਦ ਕਰਜੇ ਮੁਆਫ ਕਰਨ ਦੇ ਐਲਾਨ ਮਗਰੋਂ ਦੀ ਕੋਆਪ੍ਰੇਟਿਵ ਸੁਸਾਇਟੀ ਸੰਧਵਾਂ ਦੇ ਮੈਂਬਰਾਂ ਦੇ ਕਰਜੇ ਮੁਆਫੀ ਦੇ ਫਾਰਮ ਭਰ ਕੇ ਸੁਸਾਇਟੀ ਦੇ ਸਕੱਤਰ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਸ਼ਾਨਦਾਰ ਪ੍ਰਾਪਤੀਆਂ

ਬੰਗਾ, 17 ਮਾਰਚ (ਜਸਬੀਰ ਸਿੰਘ ਨੂਰਪੁਰ)- ਗੁਰੂ ਨਾਨਕ ਕਾਲਜ ਫਾਰ ਵੂਮੈਨ ਚਰਨ ਕੰਵਲ ਬੰਗਾ ਦਾ ਬੀ. ਸੀ. ਏ ਭਾਗ ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਵਿਦਿਆਰਥਣ ਆਸ਼ਾ ਨੇ 218/300 ਅੰਕ ਪ੍ਰਾਪਤ ਕਰਕੇ ਜ਼ਿਲ੍ਹੇ 'ਚੋਂ ਦੂਜਾ ਸਥਾਨ ਹਾਸਲ ਕੀਤਾ ਅਤੇ ਇਸੇ ਕਾਲਜ ਦੀ ...

ਪੂਰੀ ਖ਼ਬਰ »

ਫ਼ੈਕਟਰੀ ਮਾਲਕਾਂ ਦੇ ਜਬਰ ਦੇ ਿਖ਼ਲਾਫ਼ ਕੀਤਾ ਜਾਵੇਗਾ ਰੋਸ ਮੁਜ਼ਾਹਰਾ-ਮਹਾਂ ਸਿੰਘ ਰੌੜੀ

ਰੈਲਮਾਜਰਾ, 17 ਮਾਰਚ (ਰਾਕੇਸ਼ ਰੋਮੀ)-ਹੈਲਥ ਕੈਂਪਸ ਵਰਕਰ ਯੂਨੀਅਨ ਫ਼ਤਿਹਪੁਰ ਸੀਟੂ ਦੀ ਜਨਰਲ ਬਾਡੀ ਦੀ ਮੀਟਿੰਗ ਦੌਰਾਨ ਸੂਬਾ ਪ੍ਰਧਾਨ ਮਹਾਂ ਸਿੰਘ ਰੌੜੀ ਨੇ ਕਿਹਾ ਕਿ ਮੈਨੇਜਮੈਂਟ ਵਲੋਂ ਬਿਨਾਂ ਕਿਸੇ ਕਾਰਨ 70 ਵਰਕਰਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਕੱਢਿਆ ਜਾਣਾ ਬਹੁਤ ਹੀ ਨਿਖੇਧੀ ਯੋਗ ਕਦਮ ਹੈ | ਜਿਸ ਨੂੰ ਕਿਸੇ ਵੀ ਹਾਲਤ ਵਿਚ ਸੀਟੂ ਸਹਿਣ ਨਹੀਂ ਕਰੇਗੀ | ਉਨ੍ਹਾਂ ਇਹ ਵੀ ਕਿਹਾ ਕਿ ਟਰੇਡ ਯੂਨੀਅਨ ਦੀ ਮੀਟਿੰਗ ਕਰਨਾ ਵਰਕਰਾਂ ਦਾ ਕਾਨੂੰਨੀ ਅਧਿਕਾਰ ਹੈ ਜਿਸ ਨੂੰ ਕੋਈ ਵੀ ਸਰਕਾਰ ਜਾਂ ਫ਼ੈਕਟਰੀ ਮਾਲਕ ਖੋਹ ਨਹੀਂ ਸਕਦਾ | ਸਾਥੀ ਰੌੜੀ ਨੇ ਪੰਜਾਬ ਸਰਕਾਰ, ਪ੍ਰਸ਼ਾਸਨ ਤੇ ਫ਼ੈਕਟਰੀ ਮਾਲਕਾਂ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਮਾਹੌਲ ਨੂੰ ਸ਼ਾਂਤ ਰੱਖਣ ਲਈ ਬਿਨਾਂ ਸ਼ਰਤ ਕੱਢੇ ਹੋਏ ਵਰਕਰਾਂ ਨੂੰ ਵਾਪਸ ਕੰਮ ਤੇ ਲਵੇ ਤੇ ਗੱਲਬਾਤ ਕਰਕੇ ਮਸਲੇ ਦਾ ਹੱਲ ਕਰੇ | ਕੰਢੀ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਕਰਨ ਸਿੰਘ ਰਾਣਾ ਨੇ ਕਿਹਾ ਕਿ ਫ਼ੈਕਟਰੀ ਪ੍ਰਬੰਧਕ ਵਰਕਰਾਂ ਨਾਲ ਧੱਕੇਸ਼ਾਹੀ ਕਰ ਕੇ ਉਨ੍ਹਾਂ ਦੇ ਟਰੇਡ ਯੂਨੀਅਨ ਹੱਕ ਨੂੰ ਖੋਹ ਕੇ ਹੱਕ, ਸੱਚ, ਇਨਸਾਫ਼ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ | ਇਹ ਹਿਟਲਰ ਸ਼ਾਹੀ ਰੁਝਾਨ ਗੈਰ ਕਾਨੂੰਨੀ ਤੇ ਗੈਰ ਇਬਾਦਤ ਹੈ | ਉਨ੍ਹਾਂ ਐਲਾਨ ਕੀਤਾ ਕਿ ਜੇਕਰ ਕੱਢੇ ਵਰਕਰ ਬਹਾਲ ਨਾ ਕੀਤੇ ਗਏ ਤਾਂ ਫ਼ੈਕਟਰੀ ਅੱਗੇ ਸੀਟੂ ਤੇ ਕੰਢੀ ਸੰਘਰਸ਼ ਕਮੇਟੀ ਪੰਜਾਬ ਪੱਕਾ ਮੋਰਚਾ ਲਗਾਉਣ ਲਈ ਮਜਬੂਰ ਹੋਵੇਗੀ | ਮੀਟਿੰਗ 'ਚ ਬੈਠੇ ਵਰਕਰਾਂ ਨੇ ਦੋਨੋਂ ਹੱਥੇ ਖੜੇ੍ਹ ਕਰਕੇ ਪ੍ਰਵਾਨਗੀ ਦਿੱਤੀ | ਇਸ ਮੌਕੇ ਸਵਰਨ ਸਿੰਘ ਨੰਗਲ, ਕਰਨੈਲ ਸਿੰਘ ਭੱਲਾ, ਜਸਵਿੰਦਰ ਸਿੰਘ ਪ੍ਰਧਾਨ, ਜਗਦੀਸ਼ ਰਾਮ ਜਨਰਲ ਸਕੱਤਰ, ਦਿਲਦਾਰ ਖ਼ਾਨ ਕੈਸ਼ੀਅਰ, ਮੋਹਨ ਸਿੰਘ ਟੌਾਸਾ ਨੇ ਵੀ ਸੰਬੋਧਨ ਕੀਤਾ | ਪ੍ਰਧਾਨ ਜਸਵਿੰਦਰ ਸਿੰਘ ਨੇ ਧੰਨਵਾਦ ਕੀਤਾ |

ਖ਼ਬਰ ਸ਼ੇਅਰ ਕਰੋ

 

ਗੜੀ ਭਾਰਟੀ 'ਚ ਡਾਕਟਰੀ ਜਾਂਚ ਕੈਂਪ

ਔੜ, 17 ਮਾਰਚ (ਜਰਨੈਲ ਸਿੰਘ ਖ਼ੁਰਦ)-ਨਹਿਰੂ ਯੁਵਾ ਕੇਂਦਰ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਮੈਡਮ ਵੰਦਨਾ ਲਾਉ ਦੀ ਅਗਵਾਈ ਹੇਠ ਆਈ. ਵੀ. ਵਾਈ. ਹਸਪਤਾਲ ਨਵਾਂਸ਼ਹਿਰ ਦੇ ਸਹਿਯੋਗ ਨਾਲ ਸ਼ੇਰੇ-ਏ-ਪੰਜਾਬ ਸਪੋਰਟਸ ਐਾਡ ਵੈੱਲਫੇਅਰ ਕਲੱਬ, ਗਰਾਮ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਕਾਰਜ ਸ਼ਲਾਘਾਯੋਗ - ਡਾ. ਰਵਿੰਦਰ

ਮੁਕੰਦਪੁਰ, 17 ਮਾਰਚ (ਸੁਖਜਿੰਦਰ ਸਿੰਘ ਬਖਲੌਰ)- ਮੁਕੰਦਪੁਰ ਦੇ ਸਰਕਾਰੀ ਹਸਪਤਾਲ ਵਿਖੇ ਰੋਟਰੀ ਕਲੱਬ ਬੰਗਾ ਵਲੋਂ ਪ੍ਰਧਾਨ ਸੁਰਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ ਨੂੰ ਦਵਾਈਆਂ ਦੇਣ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਸਾਰੇ ਹੀ ...

ਪੂਰੀ ਖ਼ਬਰ »

ਗੜਿਆਂ ਨਾਲ ਨੁਕਸਾਨੀਆਂ ਫ਼ਸਲਾਂ ਦਾ ਵਿਧਾਇਕ ਮੰਗੂਪੁਰ ਨੇ ਲਿਆ ਜਾਇਜ਼ਾ

ਜਾਡਲਾ, 17 ਮਾਰਚ (ਬੱਲੀ)- ਮਹਿਤਪੁਰ ਉਲੱਦਣੀ (ਬਲਾਚੌਰ) ਸਮੇਤ ਜਿਨ੍ਹਾਂ ਪਿੰਡਾਂ ਦੀਆਂ ਫ਼ਸਲਾਂ ਦਾ ਮੀਂਹ, ਹਨੇਰੀ ਅਤੇ ਗੜੇਮਾਰੀ ਨਾਲ ਨੁਕਸਾਨ ਹੋਇਆ ਹੈ, ਦਾ ਬਣਦਾ ਮੁਆਵਜ਼ਾ ਦੇਣ ਲਈ ਤਹਿਸੀਲਦਾਰ ਬਲਾਚੌਰ ਡਿਪਟੀ ਕਮਿਸ਼ਨਰ ਨਵਾਂਸ਼ਹਿਰ ਰਾਹੀਂ ਪੰਜਾਬ ਸਰਕਾਰ ਨੂੰ ...

ਪੂਰੀ ਖ਼ਬਰ »

ਢਾਹਾਂ ਕਲੇਰਾਂ ਵਿਖੇ ਸਮਾਜ ਸੇਵਕ ਬੀਬੀ ਦਵਿੰਦਰ ਕੌਰ ਬੈਂਸ ਦਾ ਸਨਮਾਨ

ਬੰਗਾ, 17 ਮਾਰਚ (ਜਸਬੀਰ ਸਿੰਘ ਨੂਰਪੁਰ) - ਯੂ. ਕੇ. ਵਾਸੀ ਦਾਨੀ ਤੇ ਸਮਾਜ ਸੇਵਕ ਬੀਬੀ ਦਵਿੰਦਰ ਕੌਰ ਬੈਂਸ ਸਪੁਤਨੀ ਸਵ: ਸ. ਬਲਦੇਵ ਸਿੰਘ ਬੈਂਸ ਦਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਪੁੱਜਣ 'ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਹਰਦੇਵ ਸਿੰਘ ...

ਪੂਰੀ ਖ਼ਬਰ »

ਬੰਗਾ 'ਚ ਗੋਡੇ ਬਦਲਣ ਦੇ ਅਪ੍ਰੇਸ਼ਨਾਂ ਦਾ ਮਹਾਂ ਕੈਂਪ ਲੱਗੇਗਾ-ਡਾ: ਹਰਮਿੰਦਰ ਸਿੰਘ

ਬੰਗਾ, 17 ਮਾਰਚ (ਜਸਬੀਰ ਸਿੰਘ ਨੂਰਪੁਰ)-ਸ੍ਰੀ ਗੁਰੂ ਦੇਵ ਹਸਪਤਾਲ ਬੰਗਾ ਦੀ 8ਵੀਂ ਵਰ੍ਹੇਗੰਢ ਮੌਕੇ ਗੋਡੇ ਬਦਲਣ ਦੇ ਆਪ੍ਰੇਸ਼ਨਾਂ ਦਾ ਮਹਾਂ ਕੈਂਪ 10 ਅਪ੍ਰੈਲ ਤੋਂ 9 ਮਈ ਤੱਕ ਲਗਾਇਆ ਜਾ ਰਿਹਾ ਹੈ | ਡਾ: ਹਰਮਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ 'ਚ 85 ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਰਾਣੇਵਾਲ ਵਿਖੇ ਸਾਲਾਨਾ ਸਮਾਗਮ

ਉਸਮਾਨਪੁਰ, 17 ਮਾਰਚ (ਮਝੂਰ)-ਪਿੰਡ ਰਾਣੇਵਾਲ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਕੂਲ ਦਾ ਸਾਲਾਨਾ ਸਮਾਗਮ ਸਕੂਲ ਮੁਖੀ ਟਵਿੰਕਲ ਕੌਸ਼ਲ ਦੀ ਅਗਵਾਈ ਤੇ ਸਰਪੰਚ ਹੁਕਮ ਚੰਦ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਬੰਗਾ ਦਾ ਨਤੀਜਾ ਰਿਹਾ ਸ਼ਾਨਦਾਰ

ਬੰਗਾ, 17 ਮਾਰਚ (ਜਸਬੀਰ ਸਿੰਘ ਨੂਰਪੁਰ)-ਸਿੱਖ ਨੈਸ਼ਨਲ ਕਾਲਜ ਬੰਗਾ ਦੀ ਬੀ. ਐਸ. ਸੀ. ਨਾਨ-ਮੈਡੀਕਲ ਸਮੈਸਟਰ ਤੀਜਾ ਦੀ ਵਿਦਿਆਰਥਣ ਜ਼ਿਲ੍ਹੇ 'ਚੋਂ ਅੱਵਲ ਰਹੀ | ਪਿੰ੍ਰ: ਪ੍ਰੋ. ਅਨੁਪਮ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ...

ਪੂਰੀ ਖ਼ਬਰ »

ਸਰਕਾਰੀ ਆਦਰਸ਼ ਸੀ: ਸੈ: ਸਕੂਲ ਨਵਾਂਗਰਾਂ ਦੇ ਸਟਾਫ਼ ਵਲੋਂ ਧੌਲ ਵਿਖੇ ਵਿਸ਼ੇਸ਼ ਕੈਂਪ

ਭੱਦੀ, 17 ਮਾਰਚ (ਨਰੇਸ਼ ਧੌਲ)-ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਨਵਾਂਗਰਾਂ ਦੇ ਸਟਾਫ਼ ਮੈਂਬਰ ਅਮਨਦੀਪ ਸਿੰਘ, ਅੰਮਿ੍ਤਪਾਲ ਸਿੰਘ, ਅਮਰਜੀਤ ਸਿੰਘ, ਸੰਦੀਪ ਕੁਮਾਰ, ਮਨੀਸ਼ਾ ਤੇ ਰਮਨ ਆਦਿ ਦੀ ਟੀਮ ਵਲੋਂ ਪਿੰਡ ਧੌਲ ਵਿਖੇ ਵਿਦਿਆਰਥੀਆਂ ਦੇ ਦਾਖ਼ਲੇ ਸਬੰਧੀ ...

ਪੂਰੀ ਖ਼ਬਰ »

ਸਨਾਵਾ ਨਿਵਾਸੀਆਂ ਨੇ ਕੌਮੀ ਵਸੋਂ ਰਜਿਸਟਰ ਦੇ ਵਿਰੋਧ ਦਾ ਐਲਾਨ

ਨਵਾਂਸ਼ਹਿਰ, 17 ਮਾਰਚ (ਹਰਵਿੰਦਰ ਸਿੰਘ)-ਪਿੰਡ ਸਨਾਵਾ ਵਾਸੀਆਂ ਨੇ ਕੌਮੀ ਵਸੋਂ ਰਜਿਸਟਰ ਦਾ ਵਿਰੋਧ ਕਰਨ ਦਾ ਅਹਿਦ ਕੀਤਾ ਹੈ | ਉਨ੍ਹਾਂ ਇਹ ਅਹਿਦ ਪਿੰਡ ਦੇ ਰਵਿਦਾਸ ਗੁਰਦੁਆਰਾ ਵਿਖੇ ਹੋਏ ਇਕੱਠ 'ਚ ਕੀਤਾ | ਇਸ ਮੌਕੇ ਸੀ. ਪੀ. ਆਈ. (ਐਮ. ਐਲ.) ਐਨ. ਡੀ. ਦੇ ਆਗੂ ਕੁਲਵਿੰਦਰ ਸਿੰਘ ...

ਪੂਰੀ ਖ਼ਬਰ »

ਬੇ-ਸਹਾਰੇ ਤੇ ਬੇ-ਆਸਰਿਆਂ ਦਾ ਸਹਾਰਾ ਬਣੇ ਗੁਰਪ੍ਰੀਤ ਸਿੰਘ ਮਿੰਟੂ ਸਨਮਾਨਿਤ

ਬੰਗਾ, 17 ਮਾਰਚ (ਲਾਲੀ ਬੰਗਾ)-ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਨੁਸਾਰ ਲੋੜਵੰਦਾਂ, ਬੇ-ਆਸਰਿਆਂ ਤੇ ਬੇ-ਸਹਾਰਿਆਂ ਦਾ ਸਹਾਰਾ ਬਣ ਕੇ ਸਮੁੱਚੇ ਜੀਵਨ ਨੂੰ ਸੇਵਾ ਨੂੰ ਸਮਰਪਿਤ ਕਰਨ ਵਾਲੇ ਗੁਰਪ੍ਰੀਤ ਸਿੰਘ ਮਿੰਟੂ ਮੁੱਖ ਸੇਵਾਦਾਰ 'ਮਨੁੱਖਤਾ ਦੀ ਸੇਵਾ ਸਭ ਤੋਂ ਵੱਡੀ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਬੰਗਾ ਦੀਆਂ ਵਿਦਿਆਰਥਣਾਂ ਵਲੋਂ ਸ਼ਾਨਦਾਰ ਪ੍ਰਾਪਤੀਆਂ

ਬੰਗਾ, 17 ਮਾਰਚ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਕਾਲਜ ਫਾਰ ਵਿਮੈਨ ਚਰਨ ਕੰਵਲ ਬੰਗਾ ਦਾ ਬੀ. ਸੀ. ਏ. ਭਾਗ ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਵਿਦਿਆਰਥਣ ਆਸ਼ਾ ਨੇ 218/300 ਅੰਕ ਪ੍ਰਾਪਤ ਕਰਕੇ ਜ਼ਿਲ੍ਹੇ 'ਚੋਂ ਦੂਜਾ ਸਥਾਨ ਹਾਸਿਲ ਕੀਤਾ ਅਤੇ ਇਸੇ ਕਾਲਜ ਦੀ ...

ਪੂਰੀ ਖ਼ਬਰ »

ਪੰਜਾਬ ਅਨੁਸੂਚਿਤ ਜਾਤੀਆਂ ਵਲੋਂ 541 ਲਾਭਪਾਤਰੀਆਂ ਨੂੰ 906.29 ਲੱਖ ਦੇਣ ਦੇ ਕਰਜ਼ਾ ਕੇਸ ਪਾਸ-ਚੇਅਰਮੈਨ ਮੋਹਨ ਸੂਦ

ਨਵਾਂਸ਼ਹਿਰ, 17 ਮਾਰਚ (ਗੁਰਬਖਸ਼ ਸਿੰਘ ਮਹੇ)-ਪੰਜਾਬ ਅਨੁਸੂਚਿਤ ਜਾਤੀਆਂ ਭੌਾ-ਵਿਕਾਸ ਤੇ ਵਿੱਤ ਕਾਰਪੋਰੇਸ਼ਨ, ਪੰਜਾਬ ਰਾਜ ਵਿਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਗਰੀਬ ਪਰਿਵਾਰਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ, ਪੰਜਾਬ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ...

ਪੂਰੀ ਖ਼ਬਰ »

ਝਿੱਕਾ ਸਕੂਲ 'ਚ ਕਰੀਅਰ ਗਾਈਡੈਂਸ ਤੇ ਸਿਹਤ ਜਾਗਰੂਕਤਾ ਸੈਮੀਨਾਰ

ਬੰਗਾ, 17 ਮਾਰਚ (ਕਰਮ ਲਧਾਣਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਧਾਣਾ ਝਿੱਕਾ ਵਿਖੇ ਪਿ੍ੰ: ਰਜਨੀਸ਼ ਕੁਮਾਰ ਦੀ ਅਗਵਾਈ ਤੇ ਸਕੂਲ ਦੇ ਸੀਨੀਅਰ ਅਧਿਆਪਕ ਬੂਟਾ ਸਿੰਘ ਮਾਹਿਲ ਦੀ ਨਿਗਰਾਨੀ ਅਤੇ ਮੰਚ ਸੰਚਾਲਨਾ ਹੇਠ ਸਕੂਲ ਦੀਆਂ 9ਵੀਂ ਤੋਂ 12ਵੀਂ ਜਮਾਤ ਤੱਕ ਦੀਆਂ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਬੰਗਾ ਦਾ ਬੀ. ਕਾਮ ਦਾ ਨਤੀਜਾ ਰਿਹਾ ਸ਼ਾਨਦਾਰ

ਬੰਗਾ, 17 ਮਾਰਚ (ਜਸਬੀਰ ਸਿੰਘ ਨੂਰਪੁਰ)-ਗੁਰੂੁ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਬੀ. ਕਾਮ (ਫਾਈਨੈਂਸ਼ੀਅਲ ਸਰਵਿਸਿਸ) ਸਮੈਸਟਰ ਪਹਿਲਾ ਦੇ ਨਤੀਜਿਆਂ 'ਚੋਂ ਗੁਰੂੁ ਨਾਨਕ ਕਾਲਜ ਫਾਰ ਵਿਮੈਨ ਬੰਗਾ ਦਾ ਨਤੀਜਾ ਸ਼ਾਨਦਾਰ ਰਿਹਾ | ਸੋਨੀਆ ਪੁੱਤਰੀ ...

ਪੂਰੀ ਖ਼ਬਰ »

ਟੌ ਾਸਾ ਵਿਖੇ ਬਾਜ਼ੀਗਰਾਂ ਨੇ ਜੌਹਰ ਦਿਖਾਏ

ਰੈਲਮਾਜਰਾ, 17 ਮਾਰਚ (ਸੁਭਾਸ਼ ਟੌਾਸਾ)-ਪਿੰਡ ਟੌਾਸਾ ਵਿਖੇ ਨਗਰ ਦੀ ਸੁੱਖ ਸ਼ਾਂਤੀ ਲਈ ਗਰਾਮ ਪੰਚਾਇਤ ਟੌਾਸਾ, ਭੋਲੇਵਾਲ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਾਜ਼ੀ ਪੁਆਈ ਗਈ | ਜਿਸ 'ਚ ਬਾਜ਼ੀਗਰ ਮੀਤ ਰਾਮ ਰਕਾਸਣ ਵਲੋਂ ਨਗਰ ਦੀ ਸੁੱਖ ਸ਼ਾਂਤੀ ਦੀ ਅਰਦਾਸ ਕਰਨ ...

ਪੂਰੀ ਖ਼ਬਰ »

ਪਿੰਡ ਰੱਕੜਾਂ ਢਾਹਾਂ ਵਿਖੇ ਸ਼ੋਭਾ ਯਾਤਰਾ ਸਜਾਈ

ਮਜਾਰੀ/ਸਾਹਿਬਾ, 17 ਮਾਰਚ (ਨਿਰਮਲਜੀਤ ਸਿੰਘ ਚਾਹਲ)-ਪਿੰਡ ਰੱਕੜਾਂ ਢਾਹਾਂ ਦੀਆਂ ਸੰਗਤਾਂ ਵਲੋਂ ਭਗਤ ਵਿਜੇ ਕੁਮਾਰ ਨਈਅਰ ਦੀ ਅਗਵਾਈ ਹੇਠ ਬਾਬਾ ਬਾਲਕ ਨਾਥ ਦੀ ਯਾਦ 'ਚ ਸ਼ੋਭਾ ਯਾਤਰਾ ਸਜਾਈ ਗਈ | ਜੋ ਸਵੇਰ ਵੇਲੇ ਬਾਬਾ ਬਾਲਕ ਨਾਥ ਮੰਦਰ ਤੋਂ ਸ਼ੁਰੂ ਹੋਈ | ਸਾਰੇ ਪਿੰਡ ਦੀ ...

ਪੂਰੀ ਖ਼ਬਰ »

ਮੇਹਲੀਆਣਾ 'ਚ ਨਵੇਂ ਨਾਨਕਸ਼ਾਹੀ ਸਾਲ ਦੀ ਆਮਦ 'ਤੇ ਸਮਾਗਮ ਕਰਵਾਏ

ਘੁੰਮਣਾਂ, 17 ਮਾਰਚ (ਮਹਿੰਦਰ ਪਾਲ ਸਿੰਘ) - ਪਿੰਡ ਮੇਹਲੀਆਣਾ 'ਚ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਨਾਨਕਸ਼ਾਹੀ ਨਵੇਂ ਸਾਲ ਦੀ ਆਮਦ 'ਤੇ ਪ੍ਰਬੰਧਕ ਕਮੇਟੀ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਬਾਰਹ ਮਾਹ ਦੇ ਪਾਠ ਦੇ ਭੋਗ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ 'ਚ ਸਜੀ ਕਵੀਆਂ ਦੀ ਮਹਿਫਲ

ਬੰਗਾ, 17 ਮਾਰਚ (ਜਸਬੀਰ ਸਿੰਘ ਨੂਰਪੁਰ) - ਗੁਰੂੁ ਨਾਨਕ ਕਾਲਜ ਫਾਰ ਵਿਮੈਨ ਬੰਗਾ ਵਿਖੇ ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਦੇ ਸਹਿਯੋਗ ਨਾਲ 'ਕਲਮ' ਸਨਮਾਨ ਸਮਾਗਮ ਅਤੇ ਕਵੀ ਦਰਬਾਰ ਹੋਇਆ ਜਿਸ ਵਿਚ ਪੰਜਾਬ ਦੇ ਨਾਮਵਰ ਲੇਖਕ ਇਕੱਤਰ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਬਚਾਅ ਲਈ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਨਵਾਂਸ਼ਹਿਰ, 17 ਮਾਰਚ (ਹਰਵਿੰਦਰ ਸਿੰਘ)- ਦੁਨੀਆਂ ਦੇ 120 ਦੇਸ਼ਾਂ ਵਿਚ ਮਹਾਂਮਾਰੀ ਦੇ ਰੂਪ ਵਿਚ ਫੈਲੇ ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਦੇਖਦੇ ਹੋਏ ਸ੍ਰੀਮਤੀ ਅਲਕਾ ਮੀਨਾ ਐਸ.ਐਸ.ਪੀ. ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਾਂਝ ਕੇਂਦਰ ਨਵਾਂਸ਼ਹਿਰ ...

ਪੂਰੀ ਖ਼ਬਰ »

ਦਿਲਬਾਗ ਸਿੰਘ ਦੀ ਬਰਸੀ 'ਤੇ ਅੱਜ ਨਹੀਂ ਹੋਵੇਗਾ ਕੋਈ ਵੱਡਾ ਇਕੱਠ-ਵਿਧਾਇਕ

ਨਵਾਂਸ਼ਹਿਰ, 17 ਮਾਰਚ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਸਾਬਕਾ ਖੇਤੀਬਾੜੀ ਮੰਤਰੀ ਸਵ: ਸ: ਦਿਲਬਾਗ ਸਿੰਘ ਦੀ 24ਵੀਂ ਬਰਸੀ 'ਤੇ ਇਸ ਵਾਰ 18 ਮਾਰਚ ਨੂੰ ਕੋਈ ਵੱਡਾ ਇਕੱਠ ਨਹੀਂ ਹੋਵੇਗਾ ਤੇ ਪਰਿਵਾਰਕ ਮੈਂਬਰ ਹੀ ਸ਼ਮੂਲੀਅਤ ਕਰਨਗੇ | ਇਹ ਪ੍ਰਗਟਾਵਾ ਕਰਦਿਆਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਫ਼ਸਲਾਂ ਦੇ ਖ਼ਰਾਬੇ ਦਾ ਬਣਦਾ ਮੁਆਵਜ਼ਾ ਦੇਣ ਲਈ ਵਚਨਬੱਧ-ਮੰਗੂਪੁਰ

ਭੱਦੀ, 17 ਮਾਰਚ (ਨਰੇਸ਼ ਧੌਲ)-ਪਿਛਲੇ ਦਿਨੀਂ ਸਮੁੱਚੇ ਪੰਜਾਬ ਅੰਦਰ ਬੇਮੌਸਮੇ ਮੀਂਹ, ਹਨੇ੍ਹਰੀ, ਝੱਖੜ ਤੇ ਗੜੇ ਪੈਣ ਨਾਲ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ | ਇਹ ਪ੍ਰਗਟਾਵਾ ਵਿਧਾਇਕ ਚੌਧਰੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਮਾਰਕੀਟ ਕਮੇਟੀ ਬੰਗਾ ਦੇ ਚੇਅਰਮੈਨ ਦਾ ਨੋਟੀਫਿਕੇਸ਼ਨ ਜਾਰੀ

ਬੰਗਾ, 17 ਮਾਰਚ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਮਾਰਕੀਟ ਕਮੇਟੀ ਬੰਗਾ ਦਾ ਚੇਅਰਮੈਨ ਦਰਬਜੀਤ ਸਿੰਘ ਪੂੰਨੀ ਪਿੰਡ ਭਰੋਮਜਾਰਾ ਨੂੰ ਨਿਯੁਕਤ ਕੀਤਾ ਤੇ ਵਾਈਸ ਚੇਅਰਮੈਨ ਬਲਦੇਵ ਸਿੰਘ ਮਕਸੂਦਪੁਰ ਨੂੰ ਬਣਾਇਆ ਗਿਆ | ਪੰਜਾਬ ...

ਪੂਰੀ ਖ਼ਬਰ »

ਗੈਸ ਦੀ ਸਬਸਿਡੀ ਗਾਹਕ ਪ੍ਰਾਪਤ ਕਰਨ-ਮਨਮੀਤ ਸੋਨੂੰ

ਬੰਗਾ, 17 ਮਾਰਚ (ਜਸਬੀਰ ਸਿੰਘ ਨੂਰਪੁਰ)-ਐਚ. ਪੀ. ਗੈਸ ਏਜੰਸੀ ਬੰਗਾ ਦੇ ਮਾਲਕ ਮਨਮੀਤ ਕੁਮਾਰ ਸੋਨੂੰ ਨੇ ਦੱਸਿਆ ਕਿ ਕੁਝ ਗਾਹਕ ਭਾਵੇਂ ਹਰ ਮਹੀਨੇ ਸਿਲੰਡਰ ਬੁੱਕ ਕਰਵਾ ਕੇ ਭਰਵਾ ਰਹੇ ਹਨ ਪਰ ਉਨ੍ਹਾਂ ਨੂੰ ਸਿਲੰਡਰਾਂ ਦੀ ਸਬਸਿਡੀ ਨਹੀਂ ਮਿਲ ਰਹੀ | ਇਸ ਲਈ ਗਾਹਕ ਆਪਣੀ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਦੇ ਡਾਇਰੈਕਟਰਾਂ ਲਈ ਬਲਾਕ ਬਲਾਚੌਰ ਤੋਂ ਹਰਜੀਤ ਸਿੰਘ ਜਾਡਲੀ ਤੇ ਸੜੋਆ ਤੋਂ ਬਹਾਦਰ ਸਿੰਘ ਬਛੌੜੀ ਦਾ ਬਣਨਾ ਯਕੀਨੀ-ਮੰਗੂਪੁਰ

ਭੱਦੀ, 17 ਮਾਰਚ (ਨਰੇਸ਼ ਧੌਲ)-ਸਹਿਕਾਰੀ ਸਭਾਵਾਂ ਦੇ ਡਾਇਰੈਕਟਰਾਂ ਦੀ ਚੋਣ ਲਈ ਨਵਾਂਸ਼ਹਿਰ ਵਿਖੇ ਹੋਈਆਂ ਨਾਮਜ਼ਦਗੀਆਂ ਸਬੰਧੀ ਬਲਾਕ ਬਲਾਚੌਰ ਤੋਂ ਸਿਰਫ਼ ਕਾਂਗਰਸ ਦੇ ਚੇਅਰਮੈਨ ਮਾਰਕੀਟ ਕਮੇਟੀ ਹਰਜੀਤ ਸਿੰਘ ਜਾਡਲੀ ਤੇ ਬਲਾਕ ਸੜੋਆ ਤੋਂ ਕਾਂਗਰਸ ਦੇ ਸਿਰਫ਼ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਵਿਰੁੱਧ ਜਾਗਰੂਕਤਾ ਮੁਹਿੰਮ ਛੇੜਨ ਲਈ ਬਲਾਕ ਪੱਧਰੀ ਟ੍ਰੇਨਿੰਗ

ਨਵਾਂਸ਼ਹਿਰ, 17 ਮਾਰਚ (ਗੁਰਬਖਸ਼ ਸਿੰਘ ਮਹੇ)-ਬੀ. ਡੀ. ਪੀ. ਓ. ਦਫ਼ਤਰ ਨਵਾਂਸ਼ਹਿਰ ਵਿਖੇ ਕੋਰੋਨਾ ਵਾਇਰਸ ਵਿਰੁੱਧ ਜਾਗਰੂਕਤਾ ਮੁਹਿੰਮ ਛੇੜਨ ਲਈ ਬਲਾਕ ਪੱਧਰੀ ਟ੍ਰੇਨਿੰਗ ਕਰਵਾਈ ਗਈ | ਜਿਸ 'ਚ ਏ. ਐਨ. ਐਮ., ਆਸ਼ਾ ਸੁਪਰਵਾਈਜ਼ਰ, ਆਂਗਣਵਾੜੀ ਵਰਕਰਾਂ ਤੇ ਆਂਗਣਵਾੜੀ ...

ਪੂਰੀ ਖ਼ਬਰ »

ਗੁਰਦੁਆਰਾ ਨਿਰਮਲ ਬੁੰਗਾ ਪਠਲਾਵਾ 'ਚ ਸਮਾਗਮ

ਬੰਗਾ, 17 ਮਾਰਚ (ਕਰਮ ਲਧਾਣਾ)-ਨਿਰਮਲੇ ਸੰਤ ਮਹਾਂਪੁਰਸ਼ ਸੰਤ ਬਾਬਾ ਘਨੱਯਾ ਸਿੰਘ ਪਠਲਾਵਾ ਵਾਲਿਆਂ ਦੇ ਤਪ ਅਸਥਾਨ ਗੁਰਦੁਆਰਾ ਨਿਰਮਲ ਬੁੰਗਾ ਪਠਲਾਵਾ ਵਿਖੇ ਅਸਥਾਨੀ ਮਹਾਂਪੁਰਸ਼ਾਂ ਦੀ ਅਗਵਾਈ 'ਚ ਕੋਰੋਨਾ ਵਾਇਰਸ ਤੋਂ ਛੁਟਕਾਰਾ, ਮੁਕਤੀ ਤੇ ਦੇਹ ਅਰੋਗਤਾ ਲਈ ਸਰਬੱਤ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਬਲਾਕ ਪੱਧਰੀ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਦਿੱਤੀ ਟ੍ਰੇਨਿੰਗ

ਔੜ, 17 ਮਾਰਚ (ਜਰਨੈਲ ਸਿੰਘ ਖ਼ੁਰਦ)-ਕੋਰੋਨਾ ਵਾਇਰਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ, ਇਸ ਦੇ ਲੱਛਣਾਂ ਤੇ ਇਲਾਜ ਸਬੰਧੀ ਜਾਣਕਾਰੀ ਦੇਣ ਲਈ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਔੜ ਦੇ ਦਫ਼ਤਰ ਵਿਖੇ ਇਕ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਦਾ ਕਰਵਾਈ ਗਈ | ਵਰਕਸ਼ਾਪ ਦੀ ...

ਪੂਰੀ ਖ਼ਬਰ »

ਅਮਰਦੀਪ ਕਾਲਜ ਮੁਕੰਦਪੁਰ ਵਿਖੇ ਪੁਸਤਕ ਪ੍ਰਦਰਸ਼ਨੀ ਲਗਾਈ

ਮੁਕੰਦਪੁਰ, 17 ਮਾਰਚ (ਸੁਖਜਿੰਦਰ ਸਿੰਘ ਬਖਲੌਰ)-ਅਮਰਦੀਪ ਸਿੰਘ ਸ਼ੇਰਗਿੱਲ ਮੈਮਰੀਅਲ ਕਾਲਜ ਮੁਕੰਦਪੁਰ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਕਾਲਜ ਲਾਇਬ੍ਰੇਰੀ 'ਚ ਮਹਾਨ ਔਰਤਾਂ ਦੀਆਂ ਜੀਵਨੀਆਂ, ਪ੍ਰਸਿੱਧ ਮਹਿਲਾ ਲੇਖਿਕਾਂ, ਕਵਿਤਰੀਆਂ, ਖਿਡਾਰਨਾਂ ...

ਪੂਰੀ ਖ਼ਬਰ »

ਰਾਹੋਂ ਵਿਖੇ 'ਆਪ' ਵਲੋਂ ਨੁੱਕੜ ਮੀਟਿੰਗਾਂ ਸ਼ੁਰੂ

ਰਾਹੋਂ, 17 ਮਾਰਚ (ਭਾਗੜਾ)-ਰਾਹੋਂ ਸ਼ਹਿਰ 'ਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਆਪ ਪਾਰਟੀ ਦੇ ਸਰਗਰਮ ਮੈਂਬਰ ਜਸਵੀਰ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਇਕੋ ਥੈਲੇ ਦੇ ਚੱਟੇ ਵੱਟੇ ਹਨ | ਨਗਰ ...

ਪੂਰੀ ਖ਼ਬਰ »

ਗਿਰਨ ਜਠੇਰਿਆ ਦਾ ਮੇਲਾ ਮੁਲਤਵੀ

ਰਾਹੋਂ, 17 ਮਾਰਚ (ਬਲਬੀਰ ਸਿੰਘ ਰੂਬੀ)-ਪਿੰਡ ਪੱਲੀਆਂ ਖੁਰਦ ਵਿਖੇ ਗਿਰਨ ਜਠੇਰੇ ਮੇਲਾ ਜੋ ਕਿ 23 ਮਾਰਚ ਨੂੰ ਹੋਣਾ ਸੀ, ਕਮੇਟੀ ਦੀ ਮੀਟਿੰਗ 'ਚ ਫ਼ੈਸਲਾ ਕੀਤਾ ਗਿਆ ਕਿ ਇਸ ਦੀ ਕੋਰੋਨਾ ਵਾਇਰਸ ਕਰਕੇ ਅੱਗੇ ਪਾ ਦਿੱਤੀ ਗਈ ਹੈ | ਅਗਲੀ ਮਿਤੀ ਪ੍ਰਬੰਧਕਾਂ ਵਲੋਂ ਬਾਅਦ 'ਚ ਦੱਸੀ ...

ਪੂਰੀ ਖ਼ਬਰ »

ਨਗਰ ਕੌਾਸਲ ਨਵਾਂਸ਼ਹਿਰ ਦੇ ਮੁਲਾਜ਼ਮਾਂ ਨੂੰ ਕੋਵਿਡ-19 ਸਬੰਧੀ ਟ੍ਰੇਨਿੰਗ

ਨਵਾਂਸ਼ਹਿਰ, 17 ਮਾਰਚ (ਹਰਵਿੰਦਰ ਸਿੰਘ)-ਸਿਹਤ ਵਿਭਾਗ ਦੀ ਟੀਮ ਵਲੋਂ ਨਗਰ ਕੌਾਸਲ ਨਵਾਂਸ਼ਹਿਰ ਦੇ ਮੁਲਾਜ਼ਮਾਂ ਨੂੰ ਕੋਵਿਡ-19 (ਕੋਰੋਨਾ ਵਾਇਰਸ) ਦੇ ਬਚਾਅ ਸਬੰਧੀ ਟ੍ਰੇਨਿੰਗ ਦਿੱਤੀ ਗਈ | ਤਰਸੇਮ ਲਾਲ ਬੀ. ਈ. ਈ. ਨੇ ਦੱਸਿਆ ਕਿ ਈ. ਓ. ਜਗਜੀਤ ਸਿੰਘ ਜੱਜ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਜੀ. ਆਰ. ਐਨ. ਐਚ. 344 ਏ ਕੰਪਨੀ ਨੇ ਚਲਾਇਆ ਕੋਰੋਨਾ ਵਾਇਰਸ ਬਚਾਅ ਅਭਿਆਨ

ਬੰਗਾ, 17 ਮਾਰਚ (ਜਸਬੀਰ ਸਿੰਘ ਨੂਰਪੁਰ)-ਜਿਥੇ ਪੂਰੀ ਦੁਨੀਆ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੀ ਹੈ ਜਿਸ ਦਾ ਅਜੇ ਤੱਕ ਕੋਈ ਪੱਕਾ ਇਲਾਜ ਨਹੀਂ ਮਿਲਿਆ ਹੈ | ਇਸੇ ਵਾਇਰਸ ਤੋਂ ਬਚਣ ਲਈ ਵਿਸ਼ਵ ਸਿਹਤ ਸੰਗਠਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਫਗਵਾੜਾ-ਰੋਪੜ ਚਾਰ ...

ਪੂਰੀ ਖ਼ਬਰ »

ਮਿਸ਼ਨਰੀ ਆਗੂ ਦੀ ਮਾਤਾ ਦਾ ਸਸਕਾਰ

ਜਾਡਲਾ, 17 ਮਾਰਚ (ਬੱਲੀ)-ਦਲਿਤ ਸਮਾਜ ਦੇ ਮਿਸ਼ਨਰੀ ਤੇ ਆਦਿ ਧਰਮ ਮਿਸ਼ਨ ਦੇ ਬਾਨੀ ਆਗੂ ਸਵਰਗੀ ਮਹਿੰਦਰ ਰਾਮ ਚੁੰਬਰ ਦੇ ਪੁੱਤਰ ਐਡਵੋਕੇਟ ਵਿਜੇ ਕੁਮਾਰ ਦੇ ਮਾਤਾ ਪ੍ਰਸਿੰਨੀ ਕੌਰ ਦੀ ਹੋਈ ਬੇਵਕਤੀ ਮੌਤ 'ਤੇ ਦਲਿਤ ਸਮਾਜ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ | ਮਿ੍ਤਕਾ ਦਾ ...

ਪੂਰੀ ਖ਼ਬਰ »

ਕੋਰੋਨਾ ਵਾਈਰਸ ਸਬੰਧੀ ਬਲਾਕ ਪੱਧਰੀ ਜਾਗਰੂਕ ਸੈਮੀਨਾਰ

ਸੜੋਆ, 17 ਮਾਰਚ (ਨਾਨੋਵਾਲੀਆ)-ਸਿਵਲ ਹਸਪਤਾਲ ਸੜੋਆ ਵਿਖੇ ਕੋਰੋਨਾ ਵਾਈਰਸ ਸਬੰਧੀ ਜਾਣਕਾਰੀ ਦੇਣ ਹਿਤ ਬਲਾਕ ਪੱਧਰੀ ਜਾਗਰੂਕ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੀ ਪ੍ਰਧਾਨਗੀ ਕਰਦਿਆਂ ਜਸਵੀਰ ਸਿੰਘ ਐੱਸ. ਡੀ. ਐਮ. ਬਲਾਚੌਰ ਨੇ ਕਿਹਾ ਕਿ ਇਹ ਨਾਮੁਰਾਦ ਵਾਈਰਸ ਕਾਫ਼ੀ ...

ਪੂਰੀ ਖ਼ਬਰ »

ਫਰਾਲਾ ਦੇ ਗਭਲੇ ਖੂਹ ਦੀ ਦਿਖ ਬਦਲੀ

ਸੰਧਵਾਂ, 17 ਮਾਰਚ (ਪ੍ਰੇਮੀ ਸੰਧਵਾਂ)-ਪੁਰਾਤਨ ਵਿਰਾਸਤ ਸੱਭਿਆਚਾਰ ਦੀ ਸੰਭਾਲ ਰੱਖਣ ਲਈ ਸਰਪੰਚ ਕੈਪਟਨ ਮਹਿੰਦਰ ਸਿੰਘ ਅਟਵਾਲ ਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਦੇ ਅਥਾਹ ਯਤਨਾਂ ਦੀ ਬਦੌਲਤ ਪਿੰਡ ਫਰਾਲਾ ਦੇ ਗਭਲੇ ਖੂਹ 'ਤੇ ਸਜਾਵਟੀ ਗੁੰਬਦ ਬਣਾ ਕੇ ਖੂਹ ਦੀ ਦਿੱਖ ...

ਪੂਰੀ ਖ਼ਬਰ »

ਸ਼ਹੀਦ ਬਾਬਾ ਹਰਭਜਨ ਸਿੰਘ ਦਾ ਜੋੜ ਮੇਲਾ ਕਰਵਾਇਆ

ਬੰਗਾ, 17 ਮਾਰਚ (ਕਰਮ ਲਧਾਣਾ)-ਪਿੰਡ ਲਧਾਣਾ ਝਿੱਕਾ ਵਿਖੇ ਸ਼ਹੀਦ ਬਾਬਾ ਹਰਭਜਨ ਸਿੰਘ ਦੇ ਅਸਥਾਨ 'ਤੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਸ੍ਰੀ ਅਖੰਡ ਸਾਹਿਬ ਦੇ ਭੋਗ ਉਪਰੰਤ ਕੀਰਤਨੀ ਜਥੇ ਵਲੋਂ ਕੀਰਤਨ ਕਰ ਕੇ ਸੰਗਤਾਂ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਬਚਾਓ ਸਬੰਧੀ ਨਗਰ ਕੌ ਾਸਲ ਦਫ਼ਤਰ ਵਿਖੇ ਕਰਵਾਈ ਟ੍ਰੇਨਿੰਗ

ਰਾਹੋਂ, 17 ਮਾਰਚ (ਬਲਬੀਰ ਸਿੰਘ ਰੂਬੀ)-ਨਗਰ ਕੌਾਸਲ ਦਫ਼ਤਰ ਰਾਹੋਂ ਵਿਖੇ ਸਮੂਹ ਨਗਰ ਕੌਾਸਲਰ ਕਰਮਚਾਰੀਆਂ ਤੇ ਸਫ਼ਾਈ ਸੇਵਕ, ਏ. ਐਨ. ਐਮ., ਆਸ਼ਾ ਵਰਕਰਾਂ ਦੀ ਟ੍ਰੇਨਿੰਗ ਕਰਵਾਈ ਗਈ | ਟ੍ਰੇਨਿੰਗ 'ਚ ਮਨਿੰਦਰ ਸਿੰਘ ਵਲੋਂ ਕੋਰੋਨਾ ਵਾਇਰਸ ਦੇ ਫੈਲਣ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਬਾਬੂ ਕਾਂਸ਼ੀ ਰਾਮ ਦੇ ਜਨਮ ਦਿਨ ਸਬੰਧੀ ਖੁਰਾਲਗੜ੍ਹ ਸਾਹਿਬ ਵਿਖੇ ਸਮਾਗਮ

ਸੜੋਆ, 17 ਮਾਰਚ (ਨਾਨੋਵਾਲੀਆ)-ਬਹੁਜਨ ਸਮਾਜ ਪਾਰਟੀ ਦੇ ਸੰਸਥਾਪਕ ਤੇ ਸਾਬਕਾ ਸੰਸਦ ਮੈਂਬਰ ਬਾਬੂ ਕਾਂਸ਼ੀ ਰਾਮ ਦੇ ਜਨਮ ਦਿਨ ਸਬੰਧੀ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX